ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਮੋਗਾ

ਪ੍ਰੇਮ ਚੰਦ ਚੱਕੀ ਵਾਲਿਆਂ ਸਿਰ ਸਜਿਆ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦਾ ਤਾਜ

ਮੋਗਾ, 25 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਪ੍ਰੇਮ ਚੰਦ ਚੱਕੀ ਵਾਲਿਆਂ ਦੇ ਘਰ ਰੱਖੇ ਗਏ ਇਕ ਵਿਸ਼ਾਲ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਨ੍ਹਾਂ ਨੂੰ ਸਾਬਕਾ ਕੈਬਨਿਟ ਮੰਤਰੀ ਤੇ ਪਾਰਟੀ ਦੇ ਸੀਨੀ. ਮੀਤ ਪ੍ਰਧਾਨ ਜਥੇਦਾਰ ਤੋਤਾ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਵਲੋਂ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਾਰੀ ਕੀਤਾ ਗਿਆ ਨਿਯੁਕਤੀ ਪੱਤਰ ਦਿੱਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਲਕਾ ਇੰਚਾਰਜ ਮੋਗਾ ਤੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਤੋਂ ਇਲਾਵਾ ਸੀਨੀਅਰ ਆਗੂ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਸਾਬਕਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ, ਪਵਨ ਢੰਡ, ਗੁਰਜੰਟ ਸਿੰਘ ਭੁੱਟੋ, ਐਡਵੋਕੇਟ ਬੋਧਰਾਜ ਮਜੀਠੀਆ, ਰਾਜਵੰਤ ਸਿੰਘ ਮਾਹਲਾ, ਮਨਜੀਤ ਸਿੰਘ ਧੰਮੂ ਕੌਂਸਲਰ ਤੇ ਸ਼ਹਿਰੀ ਪ੍ਰਧਾਨ, ਸਰਫਿਰੋਜ ਅਲੀ, ਲੀਗਲ ਸੈੱਲ ਦੇ ਐਡਵੋਕੇਟ ਰਾਜਪਾਲ ਸ਼ਰਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਜਥੇਦਾਰ ਤੋਤਾ ਸਿੰਘ ਨੇ ਬੋਲਦਿਆਂ ਕਿਹਾ ਕਿ ਪ੍ਰੇਮ ਚੰਦ ਚੱਕੀ ਵਾਲਾ ਨੇ ਪਾਰਟੀ ਵਿਚ ਰਹਿੰਦਿਆਂ ਪਾਰਟੀ ਦੀ ਬਿਹਤਰੀ ਲਈ ਕੰਮ ਕੀਤੇ | ਉਨ੍ਹਾਂ ਕਿਹਾ ਕਿ ਪ੍ਰੇਮ ਚੰਦ ਚੱਕੀ ਵਾਲਿਆਂ ਨਾਲ ਉਨ੍ਹਾਂ ਦਾ ਵਾਹ 1995 ਵਿਚ ਪਿਆ ਸੀ ਤੇ ਅੱਜ ਤੱਕ ਨਿਭਿਆ ਆ ਰਿਹਾ ਹੈ ਤੇ ਹੁਣ ਪ੍ਰੇਮ ਚੰਦ ਚੱਕੀ ਵਾਲਿਆਂ ਨੂੰ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ ਨਾਲ ਪਾਰਟੀ ਹੋਰ ਤਰੱਕੀ ਵੱਲ ਜਾਵੇਗੀ | ਪੰਜਾਬ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੇ ਆਪਣਾ ਰਾਜਨੀਤਕ ਸਫ਼ਰ ਸਾਲ 1960 ਵਿਚ ਸ਼ੁਰੂ ਕੀਤਾ ਸੀ ਪਰ ਜੋ ਇਨ੍ਹਾਂ ਸਾਢੇ ਚਾਰ ਸਾਲਾਂ ਵਿਚ ਕਾਂਗਰਸ ਸਰਕਾਰ ਨੇ ਝੂਠ ਮਾਰ ਕੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ, ਉਹ ਉਨ੍ਹਾਂ ਕਦੇ ਵੀ ਨਹੀਂ ਵੇਖਿਆ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 43 ਹਜ਼ਾਰ ਨੌਕਰੀ ਦਾ ਫਾਰਮ ਭਰ ਕੇ ਝੂਠਾ ਦੇ ਸਹਾਰੇ ਸਰਕਾਰ ਬਣਾਉਣ ਵਾਲੇ ਕੈਪਟਨ ਨੇ ਲੋਕਾਂ ਦਾ ਕੁਝ ਨਹੀਂ ਸੰਵਾਰਿਆ ਸਗੋਂ ਸਿਆਸੀ ਸਰਪ੍ਰਸਤੀ ਹੇਠ ਨਾਜਾਇਜ਼ ਕਬਜ਼ਿਆਂ, ਝੂਠੇ ਮੁਕੱਦਮੇ ਦਰਜ ਕਰਨ ਦੇ ਨਾਲ ਕਾਲਾ ਬਾਜ਼ਾਰੀ ਨੂੰ ਉਤਸ਼ਾਹਿਤ ਕੀਤਾ | ਇਸ ਮੌਕੇ ਬਰਜਿੰਦਰ ਸਿੰਘ ਮੱਖਣ ਨੇ ਕਿਹਾ ਕਿ ਮੋਗਾ ਜ਼ਿਲ੍ਹੇ ਅੰਦਰ ਜੋ ਵੀ ਵਿਕਾਸ ਹੋਇਆ ਉਹ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਪਰ ਮੌਜੂਦਾ ਵਿਧਾਇਕ ਵਲੋਂ ਸੱਤਾਧਾਰੀ ਸਰਕਾਰ ਹੁੰਦਿਆਂ ਕੋਈ ਵੀ ਅਜਿਹਾ ਕੰਮ ਨਹੀਂ ਕੀਤਾ ਜੋ ਲੋਕਾਂ ਨੂੰ ਜਚਦਾ ਹੋਵੇ | ਉਨ੍ਹਾਂ ਕਿਹਾ ਕਿ ਹੈਰਤ-ਅੰਗੇਜ਼ ਗੱਲ ਹੈ ਕਿ ਜਿਨ੍ਹਾਂ ਦਿਨਾਂ ਵਿਚ ਕਿਸਾਨ ਝੋਨਾ ਲਗਾਉਣ ਲਈ ਬਿਜਲੀ ਨੂੰ ਤਰਸਦੇ ਗਰਿੱਡਾਂ ਮੂਹਰਲੇ ਧਰਨੇ ਲਗਾ ਰਹੇ ਸਨ, ਉਦੋਂ ਮੌਜੂਦਾ ਵਿਧਾਇਕ ਫ਼ਿਲਮਾਂ ਦੀ ਸ਼ੂਟਿੰਗ ਵਿਚ ਰੁੱਝਿਆ ਹੋਇਆ ਸੀ | ਉਨ੍ਹਾਂ ਨਵਜੋਤ ਸਿੰਘ ਸਿੱਧੂ 'ਤੇ ਵਰ੍ਹਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੱਸਣ ਕਿ ਜਦ ਉਹ ਲੋਕਲ ਬਾਡੀ ਦੇ ਮੰਤਰੀ ਸਨ ਤਾਂ ਮੋਗਾ ਸ਼ਹਿਰ ਨੂੰ 100 ਕਰੋੜ ਰੁਪਏ ਦੇਣ ਦਾ ਵਾਅਦਾ ਕਰ ਕੇ ਗਏ ਸਨ ਪਰ ਉਸ ਸੌ ਕਰੋੜ ਵਿਚੋਂ ਇਕ ਸੌ ਦਾ ਨੋਟ ਵੀ ਮੋਗਾ ਲਈ ਨਹੀਂ ਪਹੁੰਚਿਆ | ਇਸ ਮੌਕੇ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਨੇ ਜਿੱਥੇ ਆਈ ਹੋਈ ਲੀਡਰਸ਼ਿਪ ਦਾ ਧੰਨਵਾਦ ਕੀਤਾ ਉੱਥੇ ਲੋਕਾਂ ਨੂੰ 2022 ਦੀਆਂ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਦੀ ਅਪੀਲ ਵੀ ਕੀਤੀ | ਇਸ ਮੌਕੇ ਬਸਪਾ ਦੇ ਕੁਲਵੰਤ ਸਿੰਘ ਰਾਮਗੜ੍ਹੀਆ, ਚਰਨਜੀਤ ਸਿੰਘ ਝੰਡੇਆਣਾ, ਜਗਦੀਸ਼ ਛਾਬੜਾ ਸਾਬਕਾ ਚੇਅਰਮੈਨ, ਰਾਕੇਸ਼ ਕਾਲਾ ਬਜਾਜ, ਗਵਰਧਨ ਪੋਪਲੀ, ਗੌਰਵ ਗੁੱਡੂ ਗੁਪਤਾ, ਦਿਲਜੀਤ ਸਿੰਘ ਗੋਲਡੀ, ਦੀਪਇੰਦਰਪਾਲ ਸਿੰਘ ਸੰਧੂ, ਹਰੀ ਰਾਮ, ਰਿਸੂ ਅਗਰਵਾਲ, ਪੰਕਜ ਸੂਦ, ਕੁਲਦੀਪ ਸਿੰਘ ਜੋਗੇਵਾਲਾ, ਗੁਰਦੀਪ ਸਿੰਘ, ਜਰਨੈਲ ਸਿੰਘ ਦੁੱਨੇਕੇ, ਕਰਨੈਲ ਸਿੰਘ ਮਾਣੂੰਕੇ, ਅਵਤਾਰ ਸਿੰਘ ਮੱਕੜ, ਰਣਜੀਤ ਸਿੰਘ ਭਾਊ, ਜਗਜੀਤ ਸਿੰਘ ਭਾਊ, ਦਵਿੰਦਰ ਤਿਵਾੜੀ, ਬਿਪਨਪਾਲ ਸਿੰਘ ਖੋਸਾ, ਮਿਹਰਬਾਨ ਬਿੱਟੂ, ਭਾਰਤ ਗੁਪਤਾ, ਪ੍ਰਦੀਪ ਮੰਗਲਾ, ਅਮਰਜੀਤ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ ਦਾਤੇਵਾਲ, ਦਿਲਬਾਗ ਸਿੰਘ, ਸ਼ਿੰਦਰਪਾਲ ਸਿੰਘ ਗਿੱਲ, ਸੁਖਵਿੰਦਰ ਸਿੰਘ ਦਾਤੇਵਾਲ, ਜਗਰੂਪ ਸਿੰਘ ਰੂਪਾ, ਮੰਦਰ ਗਿੱਲ ਆਦਿ ਹਾਜ਼ਰ ਸਨ |

ਪੁਲਿਸ ਨੇ ਸਬਜ਼ੀ ਵਿਕਰੇਤਾ ਦੇ ਕਤਲ ਦਾ ਮਾਮਲਾ 48 ਘੰਟਿਆਂ 'ਚ ਸੁਲਝਾਇਆ

ਮੋਗਾ, 25 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) – ਬੀਤੇ ਦਿਨੀਂ ਮੋਗਾ 'ਚ ਰਾਤ ਨੂੰ ਘਰ 'ਚ ਸੌਂ ਰਹੇ ਸਬਜ਼ੀ ਵਿਕਰੇਤਾ ਦਾ ਅਣਪਛਾਤੇ ਵਿਅਕਤੀਆਂ ਵਲੋਂ ਗਲ ਵੱਢ ਕਤਲ ਕਰ ਦਿੱਤਾ ਗਿਆ ਸੀ | ਇਸ ਅੰਨੇ ਕਤਲ ਦੀ ਗੁੱਥੀ ਨੂੰ ਮੋਗਾ ਪੁਲਿਸ ਨੇ 48 ਘੰਟਿਆਂ 'ਚ ਸੁਲਝਾ ਕੇ ...

ਪੂਰੀ ਖ਼ਬਰ »

ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਵਲੋਂ ਮੋਗਾ ਦੇ ਮੇਨ ਬਾਜ਼ਾਰ 'ਚ ਸਥਿਤ ਪੀਜ਼ਾ ਹੱਟ ਦੇ 500ਵੇਂ ਸਟੋਰ ਦਾ ਉਦਘਾਟਨ

ਮੋਗਾ, 25 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਦੇ ਪੀਜ਼ਾ ਪ੍ਰੇਮੀਆਂ ਲਈ ਖ਼ੁਸ਼ੀ ਦੀ ਗੱਲ ਹੈ ਕਿਉਂਕਿ ਭਾਰਤ ਦੇ ਸਭ ਤੋਂ ਪਸੰਦੀਦਾ ਅਤੇ ਭਰੋਸੇਮੰਦ ਬਰਾਂਡ ਪੀਜ਼ਾ ਹੱਟ ਨੇ ਸ਼ਹਿਰ ਵਿਚ ਆਪਣਾ 500-ਵਾਂ ਸਟੋਰ ਖੋਲਿ੍ਹਆ ਹੈ | ਪ੍ਰਤਿਭਾਸ਼ਾਲੀ ਐਕਟਰ ਸੋਨੂੰ ...

ਪੂਰੀ ਖ਼ਬਰ »

ਸਾਹਿਤ ਸਭਾ ਵਲੋਂ ਬਾਘਾ ਪੁਰਾਣਾ 'ਚ ਰੂਬਰੂ ਤੇ ਕਿਤਾਬ ਰਿਲੀਜ਼ ਸਮਾਰੋਹ

ਬਾਘਾ ਪੁਰਾਣਾ, 25 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਸਾਹਿਤ ਸਭਾ ਬਾਘਾ ਪੁਰਾਣਾ (ਰਜਿ.) ਦੀ ਵਿਸ਼ੇਸ਼ ਇਕੱਤਰਤਾ ਲਖਵੀਰ ਸਿੰਘ ਕੋਮਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਸਭਾ ਦੇ ਅਹੁਦੇਦਾਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਸਭਾ ਵਲੋਂ 1 ਅਗਸਤ 2021 ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

ਡਿਸਟਿਕ ਬੈਡਮਿੰਟਨ ਐਸੋ. ਮੋਗਾ ਵਲੋਂ ਬੈਡਮਿੰਟਨ ਮੁਕਾਬਲੇ ਪਹਿਲੀ ਤੋਂ

ਮੋਗਾ, 25 ਜੁਲਾਈ (ਸੁਰਿੰਦਰਪਾਲ ਸਿੰਘ)- ਡਿਸਟਿਕ ਬੈਡਮਿੰਟਨ ਐਸੋਸੀਏਸ਼ਨ ਮੋਗਾ ਦੀ ਤਰਫ਼ੋਂ ਬੈਡਮਿੰਟਨ ਮੁਕਾਬਲਾ ਤਾਰੀਖ਼ 1 ਅਗਸਤ ਅਤੇ 8 ਅਗਸਤ ਨੂੰ ਸਥਾਨਕ ਓਲੰਪੀਅਨ ਬਲਵੀਰ ਇੰਡੋਰ ਸਟੇਡੀਅਮ ਟਾਊਨ ਹਾਲ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ, ਇਸ ਮੁਕਾਬਲੇ ਵਿਚ ਅੰਡਰ ...

ਪੂਰੀ ਖ਼ਬਰ »

ਬਾਘਾ ਪੁਰਾਣਾ ਸ਼ਹਿਰ 'ਚ ਦਿਨ-ਦਿਹਾੜੇ ਬੇਖ਼ੌਫ਼ ਨਕਾਬਪੋਸ਼ ਚੋਰ ਨੇ ਘਰ 'ਚ ਕੀਤੀ ਚੋਰੀ

ਬਾਘਾ ਪੁਰਾਣਾ, 25 ਜੁਲਾਈ (ਕਿ੍ਸ਼ਨ ਸਿੰਗਲਾ)-ਬਾਘਾ ਪੁਰਾਣਾ ਸ਼ਹਿਰ ਚੋਰੀਆਂ ਅਤੇ ਲੁੱਟਾਂ ਖੋਹਾਂ ਦਾ ਮੁੱਖ ਕੇਂਦਰ ਬਣ ਚੁੱਕਾ ਹੈ, ਕਿਉਂਕਿ ਥੋੜ੍ਹੇ ਸਮੇਂ ਦੇ ਵਕਫ਼ੇ ਵਿਚ ਹੀ ਕੋਈ ਨਾ ਕੋਈ ਵਾਰਦਾਤ ਵਾਪਰ ਜਾਂਦੀ ਹੈ | ਸਥਾਨਕ ਸ਼ਹਿਰ ਦੀ ਮੋਗਾ ਸੜਕ ਉੱਪਰ ਇਕ ਘਰ ...

ਪੂਰੀ ਖ਼ਬਰ »

ਭਾਰਤ ਅੰਦਰ ਲੋਕਾਂ ਦੀ ਮੁਕਤੀ ਦਾ ਇਕੋ-ਇਕ ਰਾਹ ਨਕਸਲਬਾੜੀ

ਮੋਗਾ, 25 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਲੋਕ ਸੰਗਰਾਮ ਮੋਰਚਾ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸ਼ਹੀਦਾਂ ਦੀ ਯਾਦ ਵਿਚ ਕਨਵੈੱਨਸ਼ਨ ਦਾ ਆਯੋਜਨ ਕੀਤਾ ਗਿਆ | ਦਰਸ਼ਨ ਸਿੰਘ ਤੂਰ, ਲੋਕ ਰਾਜ ...

ਪੂਰੀ ਖ਼ਬਰ »

ਪੰਜਾਬੀ ਝੂਠੇ ਵਾਅਦਿਆਂ ਤੇ ਚੁਟਕਲਿਆਂ ਨੂੰ ਛੱਡ ਵਿਕਾਸ ਨੂੰ ਤਰਜੀਹ ਦੇਣਗੇ-ਮੱਖਣ ਬਰਾੜ

ਮੋਗਾ, 25 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਉਂਦੀਆਂ 2022 ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਵੋਟਰ ਝੂਠੇ ਵਾਅਦਿਆਂ ਤੇ ਚੁਟਕਲਿਆਂ ਨੂੰ ਛੱਡ ਵਿਕਾਸ ਨੂੰ ਤਰਜੀਹ ਦੇਣਗੇ | ਇਹ ਪ੍ਰਗਟਾਵਾ ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ...

ਪੂਰੀ ਖ਼ਬਰ »

ਸਹੁਰਿਆਂ ਤੋਂ ਪ੍ਰੇਸ਼ਾਨ ਗਰਭਵਤੀ ਵਿਆਹੁਤਾ ਦੀ ਰਹੱਸਮਈ ਹਾਲਤ 'ਚ ਮੌਤ

ਅਜੀਤਵਾਲ, 25 ਜੁਲਾਈ (ਸ਼ਮਸ਼ੇਰ ਸਿੰਘ ਗ਼ਾਲਿਬ)-ਸਹੁਰਿਆਂ ਤੋਂ ਪਰੇਸ਼ਾਨ 6 ਮਹੀਨਿਆਂ ਦੀ ਗਰਭਵਤੀ ਵਿਆਹੁਤਾ ਦੀ ਰਹੱਸਮਈ ਮੌਤ ਹੋਣ 'ਤੇ ਪਤੀ, ਸੱਸ ਵਿਰੁੱਧ ਮੁਕੱਦਮਾ ਦਰਜ ਹੋਇਆ ਹੈ | ਪੇਕਿਆਂ ਨੇ ਕੁੱਟਮਾਰ ਕਰ ਕੇ ਇਸ ਦਾ ਕਤਲ ਕਰ ਕੇ ਇਸ ਨੂੰ ਖ਼ੁਦਕੁਸ਼ੀ ਦਾ ਡਰਾਮਾ ...

ਪੂਰੀ ਖ਼ਬਰ »

ਤਸਕਰ ਨੂੰ ਫੜਨ ਗਈ ਪੁਲਿਸ 'ਤੇ ਪਥਰਾਅ, ਦੋ ਹੌਲਦਾਰ ਜ਼ਖ਼ਮੀ

ਅਜੀਤਵਾਲ, 25 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)- ਮਹਿਣਾ ਪੁਲਿਸ ਤਸਕਰ ਨੂੰ ਫੜਨ ਗਈ ਤੇ ਤਸਕਰ ਵਲੋਂ ਪਥਰਾਅ ਕਰਨ 'ਤੇ ਦੋ ਹੌਲਦਾਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਭਰਤੀ ਕਰਵਾਇਆ ਗਿਆ | ਪੁਲਿਸ ਤੇ ਲੋਕਾਂ ਅਨੁਸਾਰ ਰਾਤੀ 8-9 ਵਜੇ ਮਹਿਣਾ ਥਾਣੇ ਦੇ ...

ਪੂਰੀ ਖ਼ਬਰ »

ਪ੍ਰੇਮ ਚੰਦ ਚੱਕੀ ਵਾਲਿਆਂ ਸਿਰ ਸਜਿਆ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦਾ ਤਾਜ

ਮੋਗਾ, 25 ਜੁਲਾਈ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਪ੍ਰੇਮ ਚੰਦ ਚੱਕੀ ਵਾਲਿਆਂ ਦੇ ਘਰ ਰੱਖੇ ਗਏ ਇਕ ਵਿਸ਼ਾਲ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਨ੍ਹਾਂ ਨੂੰ ਸਾਬਕਾ ਕੈਬਨਿਟ ਮੰਤਰੀ ਤੇ ਪਾਰਟੀ ਦੇ ਸੀਨੀ. ਮੀਤ ਪ੍ਰਧਾਨ ਜਥੇਦਾਰ ਤੋਤਾ ਸਿੰਘ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਮੀਟਿੰਗ ਹੋਈ

ਬਾਘਾ ਪੁਰਾਣਾ, 25 ਜੁਲਾਈ (ਕਿ੍ਸ਼ਨ ਸਿੰਗਲਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੂਥ ਵਾਈਜ਼ ਮੀਟਿੰਗਾਂ ਕਰਨ ਦੀ ਅਰੰਭੀ ਕੜੀ ਤਹਿਤ ਅੱਜ ਪਿੰਡ ਸੰਗਤਪੁਰਾ ਵਿਖੇ 118 ਨੰਬਰ ...

ਪੂਰੀ ਖ਼ਬਰ »

ਨੰਬਰਦਾਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਬਾਘਾਪੁਰਾਣਾ, 25 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਨੰਬਰਦਾਰ ਐਸੋਸੀਏਸ਼ਨ ਰਜਿ: 169 ਗਾਲਿਬ ਗਰੁੱਪ ਦੀ ਮੀਟਿੰਗ ਤਹਿਸੀਲ ਬਾਘਾ ਪੁਰਾਣਾ ਦੇ ਪ੍ਰਧਾਨ ਜਗਰੂਪ ਸਿੰਘ ਲੰਗੇਆਣਾ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਬਾਘਾ ਪੁਰਾਣਾ ਵਿਖੇ ਕੀਤੀ ਗਈ | ਇਸ ਮੀਟਿੰਗ 'ਚ ...

ਪੂਰੀ ਖ਼ਬਰ »

ਨਵੀਨੀਕਰਨ ਹੋਏ ਛੱਪੜ ਦੀ ਡਿਗੀ ਕੰਧ ਨੂੰ ਲੈ ਕੇ ਕੀਤੀ ਜਾਂਚ ਦੀ ਮੰਗ

ਕੋਟ ਈਸੇ ਖਾਂ, 25 ਜੁਲਾਈ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਪਿੰਡ ਮਸਤੇਵਾਲਾ ਦੇ ਨਵੀਨੀਕਰਨ ਹੋਏ ਛੱਪੜ ਦੀ ਕਰੀਬ ਦੋ ਤਿੰਨ ਦਿਨ ਪਹਿਲਾਂ ਹੋਈ ਬਾਰਿਸ਼ ਤੋਂ ਬਾਅਦ ਇਕ ਪਾਸੇ ਦੀ ਸਾਰੀ ਕੰਧ ਢਹਿ ਢੇਰੀ ਹੋ ਜਾਣ ਤੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਮਨਫੂਲ ...

ਪੂਰੀ ਖ਼ਬਰ »

ਜਥੇ. ਮਾਹਲਾ ਦੀ ਅਗਵਾਈ 'ਚ ਬੀ.ਸੀ. ਵਿੰਗ ਸਰਕਲ ਸੁਖਾਨੰਦ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਠੱਠੀ ਭਾਈ, 25 ਜੁਲਾਈ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੀ ਲੜੀ ਅਧੀਨ ਸ਼੍ਰੋਮਣੀ ਅਕਾਲੀ ਦਲ ਬੀ. ਸੀ. ...

ਪੂਰੀ ਖ਼ਬਰ »

ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਵਲੋਂ ਮਾਤਾ ਚਿੰਤਪੁਰਨੀ ਦੇ ਝੰਡੇ ਦੀ ਸ਼ੋਭਾ ਯਾਤਰਾ 7 ਨੂੰ -ਪ੍ਰਧਾਨ ਬਾਂਸਲ

ਬਾਘਾ ਪੁਰਾਣਾ, 25 ਜੁਲਾਈ (ਕਿ੍ਸ਼ਨ ਸਿੰਗਲਾ)-ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਦੀ ਮੀਟਿੰਗ ਪ੍ਰਧਾਨ ਕਿ੍ਸ਼ਨ ਕੁਮਾਰ ਬਾਂਸਲ ਦੀ ਅਗਵਾਈ ਹੇਠ ਅਸ਼ੋਕ ਗਰਗ ਸੈਕਟਰੀ ਦੇ ਦਫ਼ਤਰ ਬਾਘਾ ਪੁਰਾਣਾ ਵਿਖੇ ਹੋਈ | ਇਸ ਮੀਟਿੰਗ ਵਿਚ ਮਾਤਾ ਚਿੰਤਪੁਰਨੀ ਜੀ ਦੇ 60ਵੇਂ ਸਾਲਾਨਾ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਸੰਸਥਾ ਲਗਵਾ ਰਹੀ ਲਗਾਤਾਰ ਸਟੂਡੈਂਟ ਵੀਜ਼ੇ

ਮੋਗਾ, 25 ਜੁਲਾਈ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਸੰਸਥਾ ਨੇ ਲਾਕ ਡਾਊਨ ਤੋਂ ਬਾਅਦ ਗੁਰਸ਼ਰਨਪ੍ਰੀਤ ਸਿੰਘ ਦਾ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਝੰਡੇ ਥੱਲੇ ਕਿਸਾਨਾਂ ਵਲੋਂ ਭਾਜਪਾ ਦੇ ਬਾਈਕਾਟ ਦੇ ਸੱਦੇ 'ਤੇ ਰੋਸ ਪ੍ਰਦਰਸ਼ਨ

ਮੋਗਾ, 25 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਸ਼ਹਿਰ ਵਿਚ ਬੀ. ਜੇ. ਪੀ. ਪਾਰਟੀ ਵਲੋਂ ਲੋਕਾ ਨੂੰ ਗੁੰਮਰਾਹ ਕਰਨ ਲਈ ਧਾਰਮਿਕ ਆਸਥਾ ਦੀ ਆੜ ਹੇਠ ਇਕ ਝੂਠਾ ਸਮਾਗਮ ਕੀਤਾ ਜਾ ਰਿਹਾ ਸੀ | ਜਿਸ ਦੀ ਕਿਸਾਨ ਜਥੇਬੰਦੀਆਂ ਨੂੰ ਇਕ ਗੁਪਤ ਖ਼ਬਰ ਮਿਲੀ | ਇਸ ਕਰਕੇ ...

ਪੂਰੀ ਖ਼ਬਰ »

ਅਕਾਲੀ ਦਲ ਸਰਕਲ ਖੋਸਾ ਰਣਧੀਰ ਦੇ ਵਰਕਰਾਂ ਦੀ ਮੀਟਿੰਗ

ਕੋਟ ਈਸੇ ਖਾਂ, 25 ਜੁਲਾਈ (ਨਿਰਮਲ ਸਿੰਘ ਕਾਲੜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਲ ਖੋਸਾ ਰਣਧੀਰ ਦੇ ਵਰਕਰਾਂ ਦੀ ਅਹਿਮ ਮੀਟਿੰਗ ਪਿੰਡ ਅਟਾਰੀ ਵਿਖੇ ਸਰਕਲ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਸਾਬਕਾ ਸਰਪੰਚ ਭਗਵਾਨ ਸਿੰਘ ...

ਪੂਰੀ ਖ਼ਬਰ »

ਮੋਗਾ ਅਪਰਾਧਨਾਮਾ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਪਾਸਪੋਰਟ ਅਪਲਾਈ ਕਰਨ ਵਾਲਾ ਨਾਮਜ਼ਦ

ਮੋਗਾ, 25 ਜੁਲਾਈ (ਗੁਰਤੇਜ ਸਿੰਘ)-ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਪਾਸਪੋਰਟ ਅਪਲਾਈ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਬਾਘਾ ਪੁਰਾਣਾ ਦੇ ਥਾਣੇਦਾਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ...

ਪੂਰੀ ਖ਼ਬਰ »

ਐਸ.ਐਫ.ਸੀ. ਕਾਨਵੈਂਟ ਸਕੂਲ ਮੋਗਾ ਦਾ 10ਵੀਂ ਬੋਰਡ ਦਾ ਨਤੀਜਾ ਸੌ ਫ਼ੀਸਦੀ ਰਿਹਾ

ਮੋਗਾ, 25 ਜੁਲਾਈ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਐਸ.ਐਫ.ਸੀ. ਕਾਨਵੈਂਟ ਸਕੂਲ ਜੋ ਕਿ ਆਈ.ਸੀ.ਐਸ.ਈ. ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ | ਬੀਤੇ ਕੱਲ੍ਹ ਬੋਰਡ ਵਲੋਂ 10ਵੀਂ ਦੇ ਐਲਾਨੇ ਗਏ ਨਤੀਜੇ ਵਿਚ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ | ...

ਪੂਰੀ ਖ਼ਬਰ »

ਬਾਪੂ ਹਜ਼ਾਰਾ ਰਾਮ ਥਿੰਦ ਨਮਿਤ ਅੰਤਿਮ ਅਰਦਾਸ

ਕੋਟ ਈਸੇ ਖਾਂ, 25 ਜੁਲਾਈ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਪ੍ਰਸਿੱਧ ਸਮਾਜ ਸੇਵੀ ਦਲਜੀਤ ਸਿੰਘ ਬਿੱਟੂ ਠੇਕੇਦਾਰ ਰੇਤਾ ਵਾਲੇ ਅਤੇ ਸਵ: ਬਲਰਾਜ ਸਿੰਘ ਰਾਜੂ ਕੰਬੋਜ ਦੇ ਪਿਤਾ ਬਾਬੂ ਹਜ਼ਾਰਾ ਰਾਮ ਥਿੰਦ ਕੰਬੋਜ ਜੋ ਬੀਤੇ ਦਿਨੀਂ ਪ੍ਰਮਾਤਮਾ ਦੇ ਭਾਣੇ ਅਨੁਸਾਰ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮ ਪੱਕੇ ਕਰੋ ਸੰਘਰਸ਼ ਕਮੇਟੀ ਦੀ ਮੀਟਿੰਗ

ਮੋਗਾ, 25 ਜੁਲਾਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸਿਵਲ ਹਸਪਤਾਲ ਮੋਗਾ ਵਿਖੇ ਕੱਚੇ ਮੁਲਾਜ਼ਮ ਪੱਕੇ ਕਰੋ ਸੰਘਰਸ਼ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਸੁਬਾਰਡੀਨੇਟ ਆਗੂ ਸਤਿਅਮ ਪ੍ਰਕਾਸ਼, ...

ਪੂਰੀ ਖ਼ਬਰ »

ਭਾਰਤੀ ਫ਼ੌਜ ਦੀ ਸੂਰਬੀਰਤਾ ਦੀ ਅਮਰ ਗਾਥਾ ਹੈ ਕਾਰਗਿਲ ਦਾ ਯੁੱਧ

'ਜਿਸਕਾ ਖ਼ੂਨ ਨਾ ਖੌਲਾ, ਵੋ ਖੂਨ ਨਹੀਂ ਵੋ ਪਾਣੀ ਹੈ, ਜੋ ਦੇਸ਼ ਕੇ ਕਾਮ ਨਾ ਆਏ ਵੋ ਬੇਕਾਰ ਜਵਾਨੀ ਹੈ |' ਇਹ ਲਾਈਨਾਂ ਭਾਰਤੀ ਫ਼ੌਜ ਦੇ ਜਵਾਨਾਂ ਵਲੋਂ ਦੇਸ਼ ਦੀ ਆਨ ਤੇ ਸ਼ਾਨ ਲਈ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਵਾਉਂਦੀਆਂ ਹਨ ਅਤੇ ਸਾਡਾ ਫਰਜ਼ ਬਣਦਾ ਹੈ ਕਿ ...

ਪੂਰੀ ਖ਼ਬਰ »

ਖੇਤੀ ਮਾਹਿਰਾਂ ਨੇ ਝੋਨੇ ਦੀ ਸਿੱਧੀ ਬਿਜਾਈ ਤਹਿਤ ਖੇਤ ਦਿਵਸ ਮਨਾਇਆ

ਬਾਘਾ ਪੁਰਾਣਾ, 25 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਬਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਤੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਬਾਘਾ ਪੁਰਾਣਾ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ...

ਪੂਰੀ ਖ਼ਬਰ »

ਰਾਜੇਆਣਾ ਨਿਵਾਸੀ ਤੇ ਕਿਰਤੀ ਕਿਸਾਨ ਯੂਨੀਅਨ ਨੇ ਸਾਂਝੇ ਤੌਰ 'ਤੇ ਅੱੈਸ. ਡੀ. ਐੱਮ. ਨੂੰ ਦਿੱਤਾ ਮੰਗ ਪੱਤਰ

ਬਾਘਾ ਪੁਰਾਣਾ, 23 ਜੁਲਾਈ (ਕਿ੍ਸ਼ਨ ਸਿੰਗਲਾ)-ਪਿੰਡ ਰਾਜੇਆਣਾ ਦੇ ਨਗਰ ਨਿਵਾਸੀਆਂ ਤੇ ਕਿਰਤੀ ਕਿਸਾਨ ਯੂਨੀਅਨ ਦੀ ਪਿੰਡ ਇਕਾਈ ਵਲੋਂ ਨਸ਼ਿਆਂ ਨੂੰ ਨੱਥ ਪਾਉਣ ਅਤੇ ਚੋਰੀਆਂ ਨੂੰ ਰੋਕਣ ਸਬੰਧੀ ਐੱਸ.ਡੀ.ਐੱਮ. ਬਾਘਾ ਪੁਰਾਣਾ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ, ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ ਦਾ ਕੱਢਿਆ ਕਚੰੂਮਰ-ਮਾਨ

ਕਿਸ਼ਨਪੁਰਾ ਕਲਾਂ, 25 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੇ ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਪ੍ਰਬੰਧਕ ਕਮੇਟੀ ਪ੍ਰਧਾਨ ਵਜ਼ੀਰ ਸਿੰਘ ਮਾਨ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੈਟਰੋਲ, ...

ਪੂਰੀ ਖ਼ਬਰ »

ਵਿਧਾਇਕ ਦਰਸ਼ਨ ਸਿੰਘ ਬਰਾੜ ਬਾਬਾ ਰੂਪ ਚੰਦ ਦੇ ਸਥਾਨ 'ਤੇ ਹੋਏ ਨਤਮਸਤਕ

ਠੱਠੀ ਭਾਈ, 25 ਜੁਲਾਈ (ਜਗਰੂਪ ਸਿੰਘ ਮਠਾੜੂ)-ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨਗੀ ਪਦ ਸੰਭਾਲਣ ਉਪਰੰਤ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਆਪਣੇ ਹਲਕੇ ਵਿਚ ਵਾਪਸ ਪਰਤਦਿਆਂ ਸਮਾਧ ਭਾਈ ਦੇ ਬਾਬਾ ਭਾਈ ਰੂਪ ਚੰਦ ਜੀ ਦੇ ਬਰਸੀ ਸਮਾਗਮਾਂ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਮੌੜ ਦੀ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ 'ਤੇ ਹਲਕੇ 'ਚ ਖ਼ੁਸ਼ੀ ਦੀ ਲਹਿਰ

ਬਾਘਾ ਪੁਰਾਣਾ, 25 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-2017 'ਚ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਆਜ਼ਾਦ ਚੋਣ ਲੜ ਚੁੱਕੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਉਮੀਦਵਾਰ ਪਰਮਿੰਦਰ ਸਿੰਘ ਮੌੜ ਦੀ ਘਰ ਵਾਪਸੀ ਨਾਲ ਹਲਕੇ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਸ਼੍ਰੋਮਣੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬੇ ਸ਼ਹੀਦਾਂ ਚੰਦ ਪੁਰਾਣਾ ਵਿਖੇ ਪੂਰਨਮਾਸ਼ੀ ਮੌਕੇ ਸਜੇ ਭਾਰੀ ਦੀਵਾਨ

ਬਾਘਾ ਪੁਰਾਣਾ, 25 ਜੁਲਾਈ (ਕਿ੍ਸ਼ਨ ਸਿੰਗਲਾ)-ਉੱਤਰੀ ਭਾਰਤ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ (ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਸਾਉਣ ਮਹੀਨੇ ਦੀ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਮੁੱਖ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਨੌਜਵਾਨਾਂ 'ਚ ਜੋਸ਼ ਜਾਗਿਆ-ਹਰਜਿੰਦਰ ਸੰਧੂ, ਸਰਪੰਚ ਫੀਰੂ, ਗਰਗ

ਠੱਠੀ ਭਾਈ, 25 ਜੁਲਾਈ (ਜਗਰੂਪ ਸਿੰਘ ਮਠਾੜੂ)-ਲੰਬੇ ਸਮੇਂ ਦੀ ਉਡੀਕ ਮਗਰੋਂ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ 'ਤੇ ਇਲਾਕੇ ਦੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਅਤੇ ਜੋਸ਼ ਭਰ ਚੁੱਕਾ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਜਿੰਦਾ ਸੰਧੂ ...

ਪੂਰੀ ਖ਼ਬਰ »

29 ਦੀ ਪਟਿਆਲਾ ਰੈਲੀ 'ਚ ਕੀਤੀ ਜਾਵੇਗੀ ਵੱਡੀ ਸ਼ਮੂਲੀਅਤ-ਬੀ. ਐੱਡ. ਫ਼ਰੰਟ

ਮੋਗਾ, 25 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਭਰ ਦੇ ਮੁਲਾਜ਼ਮ ਵਰਗ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਬੀ ਐੱਡ ਅਧਿਆਪਕ ਫ਼ਰੰਟ ਪੰਜਾਬ ਇਕਾਈ ਜ਼ਿਲ੍ਹਾ ਮੋਗਾ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਚੇਅਰਮੈਨ ਪ੍ਰਗਟਜੀਤ ...

ਪੂਰੀ ਖ਼ਬਰ »

ਮੰਗਾਂ ਦੇ ਸਬੰਧ 'ਚ ਪੇਂਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ

ਬੱਧਨੀ ਕਲਾਂ, 25 ਜੁਲਾਈ (ਸੰਜੀਵ ਕੋਛੜ)- ਪੇਂਡੂ ਮਜ਼ਦੂਰ ਯੂਨੀਅਨ ਦੀ ਅਹਿਮ ਮੀਟਿੰਗ ਇਕਾਈ ਪ੍ਰਧਾਨ ਸੁਖਵਿੰਦਰ ਸਿੰਘ ਨਿੱਕਾ ਦੀ ਪ੍ਰਧਾਨਗੀ ਹੇਠ ਕਸਬਾ ਬੱਧਨੀ ਕਲਾਂ ਵਿਖੇ ਹੋਈ, ਇਸ ਸਮੇਂ ਜ਼ਿਲ੍ਹਾ ਪ੍ਰਧਾਨ ਭਰਪੂਰ ਸਿੰਘ ਰਾਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ...

ਪੂਰੀ ਖ਼ਬਰ »

ਮੁਖ਼ਤਿਆਰ ਕੌਰ ਪਰਾਮਰ ਨਮਿਤ ਸ਼ਰਧਾਂਜਲੀ ਸਮਾਗਮ

ਮੋਗਾ, 25 ਜੁਲਾਈ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਧਾਰਮਿਕ ਅਤੇ ਸਮਾਜਿਕ ਕਾਰਜਾ ਵਿਚ ਰੁੱਚੀ ਰੱਖਣ ਵਾਲੇ ਮਿੱਠ ਬੋਲੜੇ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਮੁਖ਼ਤਿਆਰ ਕੌਰ ਪਰਮਾਰ ਧਰਮ-ਪਤਨੀ ਬਸੰਤ ਸਿੰਘ ਪਰਮਾਰ ਬਸੰਤ ਫੋਰੈਕਸ ਪ੍ਰਾਈਵੇਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX