ਤਾਜਾ ਖ਼ਬਰਾਂ


ਸ਼ੇਫਾਲੀ ਜੁਨੇਜਾ ਆਈ.ਸੀ.ਏ.ਓ.ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਬਣੀ ਚੇਅਰਪਰਸਨ
. . .  2 minutes ago
ਨਵੀਂ ਦਿੱਲੀ, 17 ਸਤੰਬਰ - ਸ਼ੇਫਾਲੀ ਜੁਨੇਜਾ ਨੂੰ ਅੰਤਰਰਾਸ਼ਟਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ.ਸੀ.ਏ.ਓ.) ਹਵਾਬਾਜ਼ੀ ਸੁਰੱਖਿਆ ਕਮੇਟੀ ਦੀ ਚੇਅਰਪਰਸਨ ਚੁਣਿਆ ਗਿਆ ...
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  17 minutes ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  24 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  53 minutes ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 1 hour ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 1 hour ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  about 1 hour ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 1 hour ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 2 hours ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 1 hour ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  1 minute ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 8 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਬਠਿੰਡਾ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਦੇ ਦੌਰੇ ਦੌਰਾਨ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਬਠਿੰਡਾ, 25 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਦੇ ਦੌਰੇ ਦੌਰਾਨ ਖੇਤਾ ਸਿੰਘ ਬਸਤੀ, ਆਦਰਸ਼ ਨਗਰ, ਮਾਡਲ ਟਾਊਨ ਤੇ ਗਣੇਸ਼ਾ ਬਸਤੀ ਵਿਚ ਕਾਂਗਰਸੀ ਕੌਂਸਲਰਾਂ ਦੀ ਮੌਜੂਦਗੀ 'ਚ ਵੱਖ-ਵੱਖ ਜਗ੍ਹਾ 'ਤੇ ਪ੍ਰੋਗਰਾਮਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ਹੱਲ ਕਰਵਾਇਆ | ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਉਹ ਗਰਾਂਟਾਂ ਦੀ ਕੋਈ ਕਮੀ ਨਹੀਂ ਰਹਿਣ ਦੇਣਗੇ | ਇਸ ਤੋਂ ਬਾਅਦ ਕੌਂਸਲਰ ਕਿਰਨਜੀਤ ਕੌਰ ਅਤੇ ਸੀਨੀਅਰ ਕਾਂਗਰਸ ਆਗੂ ਚਰਨਜੀਤ ਭੋਲਾ ਦੇ ਵਾਰਡ ਤੋਂ ਵੱਡੀ ਗਿਣਤੀ 'ਚ ਅਕਾਲੀ ਦਲ ਆਗੂ ਤੇ ਵਰਕਰਾਂ ਨੇ ਵਿੱਤ ਮੰਤਰੀ ਦੀ ਮੌਜੂਦਗੀ 'ਚ ਕਾਂਗਰਸ ਪਾਰਟੀ ਦਾ ਪੱਲਾ ਫੜਿਆ | ਪਾਰਟੀ 'ਚ ਸ਼ਾਮਿਲ ਹੋਣ ਵਾਲਿਆ 'ਚ ਦਰਸ਼ਨ ਸਿੰਘ, ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਹਰਨੇਕ ਸਿੰਘ, ਬੌਬੀ ਸਿੰਘ, ਸੰਨੀ ਸਿੰਘ, ਜਰਨੈਲ ਸਿੰਘ ਜੈਲੀ, ਚਾਚਾ ਰੂੜ ਸਿੰਘ, ਜਸਵਿੰਦਰ ਸਿੰਘ, ਹਿਮਾਸ਼ੂ ਚਾਵਲਾ ਪ੍ਰਧਾਨ ਵੀ ਕੇਅਰ, ਵਿਕਾਸ ਟੁਟੇਜਾ ਖ਼ਜ਼ਾਨਚੀ, ਅਕਾਸ਼ ਪਾਲ, ਸੰਨੀ ਕਾਂਮੜਾ, ਰਾਹੁਲ ਤਾਪੜਾ, ਡਾਈਮੈਂਡ, ਨੀਤਿਨ ਗੋਗੀਆ, ਸੀਰੀਲ, ਉਦੈ, ਰਿਸ਼ੂ, ਵਿਸ਼ਾਲ, ਅੰਕਿਤ, ਕਰਨੈਲ ਸਿੰਘ ਰਿਟਾਇਰ ਮੰਡੀਕਰਨ ਬੋਰਡ, ਮਨਪ੍ਰੀਤ ਕੌਰ, ਸਿਮਰਨ ਕੌਰ, ਜੋਗਿੰਦਰ ਕੌਰ, ਸੰਜਨਾ ਕੌਰ, ਅਮਰਜੀਤ ਸਿੰਘ/ਸੁਰਿੰਦਰ ਸਿੰਘ, ਡਾ. ਹਰਨੇਕ ਸਿੰਘ, ਜਸਵੀਰ ਸਿੰਘ, ਸੁਖਦੇਵ ਸਿੰਘ, ਸੁਰਿੰਦਰ ਸਿੰਘ ਰਿਟਾਇਰ ਨਗਰ ਨਿਗਮ, ਸ਼ਤੀਸ਼ ਸਿੰਘ ਸਰਗਮ, ਸੰਨੀ ਸਿੰਘ, ਦੀਪਕ, ਸੀਮਾ ਕੌਰ, ਮਹਿੰਦਰ ਕੌਰ, ਸੁਖਵਿੰਦਰ ਸਿੰਘ, ਨੱਥੂ ਸਿੰਘ ਸੀਨੀਅਰ ਅਕਾਲੀ ਲੀਡਰ, ਬਲਵਿੰਦਰ ਸਿੰਘ, ਇਕਬਾਲ ਸਿੰਘ, ਜੀਤ ਸਿੰਘ, ਬਾਬੂ ਸਿੰਘ ਸੀਨੀਅਰ ਅਕਾਲੀ ਲੀਡਰ, ਰੀਆ, ਅਲਕਾ ਰਾਣੀ, ਸੁਰਿੰਦਰ ਸਿੰਘ, ਇੰਸ. ਪ੍ਰਤਾਪ ਸਿੰਘ, ਗੁਰਨਾਮ ਸਿੰਘ, ਬਲਵੀਰ ਸਿੰਘ, ਕੁਲਦੀਪ ਸਿੰਘ, ਬਿੱਲੂ ਸਿੰਘ, ਨੈਬ ਸਿੰਘ, ਅਨੂਪ ਸਿੰਘ, ਰਜਨੀ, ਸਿਮਰਨ ਕੌਰ, ਅਮਰਜੀਤ ਕੌਰ, ਰਾਮ ਕੁਮਾਰ, ਪੁਸ਼ਪਾ ਦੇਵੀ, ਜੋਗਿੰਦਰ ਕੌਰ, ਗੁਰਦਾਸ, ਬੌਬੀ ਆਦਿ ਸ਼ਾਮਿਲ ਹਨ | ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਕਾਂਗਰਸੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦੇ ਹੋਏ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ | ਇਸ ਮੌਕੇ ਜੈਜੀਤ ਸਿੰਘ ਜੌਹਲ, ਰਾਜਨ ਗਰਗ ਚੇਅਰਮੈਨ ਯੋਜਨਾ ਬੋਰਡ ਬਠਿੰਡਾ, ਬਠਿੰਡਾ ਸ਼ਹਿਰੀ ਪ੍ਰਧਾਨ ਅਰੁਣ ਵਧਾਧਣ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ. ਕੇ. ਅਗਰਵਾਲ, ਮੇਅਰ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸ਼ੋਕ, ਪਵਨ ਮਾਨੀ, ਆਤਮਾ ਸਿੰਘ ਚਹਿਲ, ਕੰਵਲਜੀਤ ਸਿੰਘ ਭੰਗੂ, ਪਰਵਿੰਦਰ ਸਿੰਘ, ਮਲਕੀਤ ਸਿੰਘ, ਬਲਜਿੰਦਰ ਠੇਕੇਦਾਰ, ਮਾਸਟਰ ਨੱਥੂ ਰਾਮ, ਪ੍ਰਕਾਸ਼ ਚੰਦ ਤੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ |

ਆਤਮਾ ਚਹਿਲ ਦੇ ਯਤਨਾਂ ਸਦਕਾ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ

ਬਠਿੰਡਾ, 25 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕੈਂਟਰ ਯੂਨੀਅਨ ਦੇ ਹਾਜੀ ਰਤਨ ਰੋਡ 'ਤੇ ਸਥਿਤ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਆਤਮਾ ਸਿੰਘ ਚਹਿਲ ਦੇ ਯਤਨਾਂ ਸਦਕੇ ਵੱਖ-ਵੱਖ ਪਾਰਟੀਆਂ ਛੱਡ ਕੇ ਕਈ ਪਰਿਵਾਰ ਕਾਂਗਰਸ ਵਿਚ ...

ਪੂਰੀ ਖ਼ਬਰ »

ਪਿੰਡ ਬੁਰਜ ਰਾਜਗੜ੍ਹ ਵਿਖੇ ਬਸਪਾ ਮੀਟਿੰਗ ਹੋਈ

ਭਗਤਾ ਭਾਈਕਾ, 25 ਜੁਲਾਈ (ਸੁਖਪਾਲ ਸਿੰਘ ਸੋਨੀ)-ਬਹੁਜਨ ਸਮਾਜ ਪਾਰਟੀ ਹਲਕਾ ਰਾਮਪੁਰਾ ਫੂਲ ਦੀ ਇਕ ਅਹਿਮ ਮੀਟਿੰਗ ਬਸਪਾ ਦੇ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਦਿਆਲਪੁਰਾ ਦੀ ਪ੍ਰਧਾਨਗੀ ਹੇਠ ਪਿੰਡ ਬੁਰਜ ਰਾਜਗੜ੍ਹ ਵਿਖੇ ਹੋਈ | ਮੀਟਿੰਗ ਦੌਰਾਨ ਬਸਪਾ ਆਗੂਆਂ ਤੇ ...

ਪੂਰੀ ਖ਼ਬਰ »

ਪ੍ਰਧਾਨਗੀ ਦੇ ਲਾਲਚ ਲਈ ਸਿੱਧੂ ਨੇ ਭਿ੍ਸ਼ਟ ਮੰਤਰੀਆਂ ਨੂੰ ਪਾਈਆਂ ਜੱਫ਼ੀਆਂ- ਜੀਦਾ

ਬਠਿੰਡਾ, 25 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਵਜੋਤ ਸਿੰਘ ਸਿੱਧੂ ਅਕਸਰ ਟਵਿੱਟਰ 'ਤੇ ਰਾਜਨੀਤੀ ਦੀਆਂ ਗੱਲਾਂ ਕਰਦੇ ਸਨ, ਪਰ ਪ੍ਰਧਾਨਗੀ ਦੀ ਕੁਰਸੀ ਲਈ ਉਨ੍ਹਾਂ ਨੇ ਉਨ੍ਹਾਂ ਕਾਂਗਰਸੀ ਲੀਡਰਾਂ ਨੂੰ ਜੱਫੀ ਪਾਈ, ਜੋ ਸਭ ਤੋਂ ਵੱਧ ਭਿ੍ਸ਼ਟ ਸਨ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਬਾਬਾ ਨਾਮਦੇਵ ਜੀ ਦੀ ਯਾਦ 'ਚ ਸਿੱਕਾ ਜਾਰੀ ਕਰਵਾਉਣ ਲਈ ਜਥੇਦਾਰ ਅਕਾਲ ਤਖ਼ਤ ਨੂੰ ਦਿੱਤਾ ਸੱਦਾ ਪੱਤਰ

ਤਲਵੰਡੀ ਸਾਬੋ, 25 ਜੁਲਾਈ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 750ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚਾਂਦੀ ਦਾ ਸਿੱਕਾ ਜਾਰੀ ਕਰਵਾਉਣ ਲਈ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਨਿਰੰਜਣ ਸਿੰਘ ਰੱਖੜਾ ਦੀ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਤੇ ਖੇਤ ਮਜ਼ਦੂਰ ਸਭਾ ਵਲੋਂ ਮੀਟਿੰਗ

ਕੋਟਫੱਤਾ, 25 ਜੁਲਾਈ (ਰਣਜੀਤ ਸਿੰਘ ਬੁੱਟਰ)-ਬਠਿੰਡਾ ਦਿਹਾਤੀ ਦੇ ਪਿੰਡ ਕੋਟਸ਼ਮੀਰ ਵਿਖੇ ਪੰਜਾਬ ਖੇਤ ਮਜ਼ਦੂਰ ਸਭਾ ਤੇ ਦਿਹਾਤੀ ਖੇਤ ਮਜ਼ਦੂਰ ਸਭਾ ਦੀ ਇਕ ਮੀਟਿੰਗ ਹੋਈ, ਜਿਸ ਵਿਚ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਗਿਆ ਕਿ ਉਹ 27 ਜੁਲਾਈ ਨੂੰ ਬਠਿੰਡੇ ਪਹੁੰਚ ਕੇ ਪੰਜਾਬ ...

ਪੂਰੀ ਖ਼ਬਰ »

ਗ਼ੈਰ ਸਮਾਜਿਕ ਸਬੰਧਾਂ ਤੋਂ ਤੰਗ ਆ ਕੇ ਲੜਕੀ ਨੇ ਕੀਤੀ ਖ਼ੁਦਕੁਸ਼ੀ ਦੋ ਦੋਸੀਆਂ 'ਤੇ ਮਾਮਲਾ ਦਰਜ

ਸੀਂਗੋ ਮੰਡੀ, 25 ਜੁਲਾਈ (ਲੱਕਵਿੰਦਰ ਸ਼ਰਮਾ)-ਪਿੰਡ ਮੈਨੰੂਆਣਾ ਵਿਚ ਗ਼ੈਰ ਸਮਾਜਿਕ ਸਬੰਧ ਬਣਾਉਣ ਤੋਂ ਤੰਗ ਆ ਕੇ ਇਕ ਲੜਕੀ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਤੇ ਸਥਾਨਕ ਮੰਡੀ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਟਰਾਲੇ ਦੇ ਜਾਅਲੀ ਕਾਗਜ਼ਾਤ ਤਿਆਰ ਕਰਕੇ ਸੁਪਰਦਾਰੀ ਲੈਣ ਵਾਲਿਆਂ ਖ਼ਿਲਾਫ਼ ਕੇਸ ਦਰਜ

ਬਠਿੰਡਾ, 25 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਸਥਾਨਕ ਕੈਨਾਲ ਕਾਲੋਨੀ ਦੀ ਪੁਲਿਸ ਵਲੋਂ ਉਨ੍ਹਾਂ ਚਾਰ ਜਣਿਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੇ ਸ਼ਰਾਬ ਨਾਲ ਫੜੇ ਇਕ ਟਰਾਲੇ ਦੇ ਜਾਅਲੀ ਕਾਗਜਾਤ ਤਿਆਰ ਕਰਕੇ ਸੁਪਰਦਾਰੀ ਲਈ ਸੀ | ਇਹ ਕੇਸ ...

ਪੂਰੀ ਖ਼ਬਰ »

ਵਾਹਨ ਚੋਰ ਗਰੋਹ ਦਾ ਮੈਂਬਰ ਚੋਰੀ ਦੀ ਸਕੂਟਰੀ ਸਮੇਤ ਗਿ੍ਫ਼ਤਾਰ

ਬਠਿੰੰਡਾ, 25 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੀ. ਆਈ. ਏ. ਸਟਾਫ਼-1, ਬਠਿੰਡਾ ਦੀ ਟੀਮ ਨੇ ਵਾਹਨ ਚੋਰ ਗਿਰੋਹ ਦੇ ਇਕ ਮੈਂਬਰ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ, ਜਿਸ ਕੋਲੋਂ ਪੁਲਿਸ ਨੇ ਚੋਰੀ ਦੀ ਇਕ ਸਕੂਟਰੀ ਤੋਂ ਇਲਾਵਾ 8 ਮੋਟਰਸਾਈਕਲ ਅਤੇ 2 ਮੋਬਾਈਲ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ ਸਰਕਾਰ ਵਿਰੁੱਧ ਰੈਲੀਆਂ ਅੱਜ

ਲਹਿਰਾ ਮੁਹੱਬਤ, 25 ਜੁਲਾਈ (ਭੀਮ ਸੈਨ ਹਦਵਾਰੀਆ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ ਮੁਹੱਬਤ, ਬਲਿਹਾਰ ਸਿੰਘ ਕਟਾਰੀਆ, ਗੁਰਵਿੰਦਰ ਸਿੰਘ ਪੰਨੂੰ, ਵਰਿੰਦਰ ਸਿੰਘ ਬੀਬੀ ਵਾਲਾ, ਰੇਸ਼ਮ ਸਿੰਘ ਗਿੱਲ, ...

ਪੂਰੀ ਖ਼ਬਰ »

ਸੰਧੂ ਖ਼ੁਰਦ ਵਿਖੇ ਨੌਜਵਾਨ ਵਲੋਂ ਖੁਦਕੁਸ਼ੀ

ਭਾਈਰੂਪਾ, 25 ਜੁਲਾਈ (ਵਰਿੰਦਰ ਲੱਕੀ)-ਨੇੜਲੇ ਪਿੰਡ ਸੰਧੂ ਖ਼ੁਰਦ ਦੇ ਇਕ ਵਿਆਹੁਤਾ ਨੌਜਵਾਨ ਵਲੋਂ ਕਥਿਤ ਤੌਰ 'ਤੇ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲੈਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿਸ 'ਤੇ ਥਾਣਾ ਫੂਲ ਪੁਲਿਸ ਨੇ ਮਿ੍ਤਕ ਨੌਜਵਾਨ ਦੀ ਮਾਤਾ ਦੇ ਬਿਆਨਾਂ ...

ਪੂਰੀ ਖ਼ਬਰ »

ਕਾਰਗਿਲ ਦਿਵਸ 'ਤੇ ਵਿਸ਼ੇਸ਼

ਭਾਰਤੀ ਫ਼ੌਜ ਦੀ ਸੂਰਬੀਰਤਾ ਦੀ ਅਮਰ ਗਾਥਾ ਹੈ ਕਾਰਗਿਲ ਦਾ ਯੁੱਧ

  'ਖੁਸ਼ਨਸੀਬ ਹੈਾ ਵੋ, ਜੋ ਵਤਨ ਪਰ ਮਿਟ ਜਾਤੇ ਹੈਾ, ਮਰ ਕਰ ਭੀ ਵੋ ਲੋਗ ਅਮਰ ਹੋ ਜਾਤੇ ਹੈਾ' 'ਜਿਸਕਾ ਖੂਨ ਨਾ ਖੌਲਾ, ਵੋ ਖੂਨ ਨਹੀਂ ਵੋ ਪਾਣੀ ਹੈ, ਜੋ ਦੇਸ਼ ਕੇ ਕਾਮ ਨਾ ਆਏ ਵੋ ਬੇਕਾਰ ਜਵਾਨੀ ਹੈ |' ਇਹ ਲਾਈਨਾਂ ਭਾਰਤੀ ਫੌਜ ਦੇ ਜਵਾਨਾਂ ਵਲੋਂ ਦੇਸ਼ ਦੀ ਆਨ ਤੇ ਸ਼ਾਨ ਲਈ ...

ਪੂਰੀ ਖ਼ਬਰ »

ਪੰਜਾਬ ਦੀ ਨਹੀਂ ਕੁਰਸੀਆਂ ਦੀ ਲੜਾਈ ਲੜ ਰਹੇ ਨੇ ਕਾਂਗਰਸੀ ਆਗੂ- ਨੀਲ ਗਰਗ

ਬਠਿੰਡਾ, 25 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਨੀਲ ਗਰਗ ਨੇ ਕਿਹਾ ਕਿ ਪੰਜਾਬ ਅੰਦਰ ਕਾਂਗਰਸ 'ਚ ਚੱਲ ਰਿਹਾ ਕਾਟੋ ਕਲੇਸ਼ ਪੰਜਾਬ ਦੇ ਮੁੱਦਿਆਂ ਦਾ ਨਹੀਂ ਬਲਕਿ ਕੁਰਸੀ ਦੀ ਲੜਾਈ ਹੈ | ਸੱਤਾ 'ਚ ਹੋਣ ਦੇ ਬਾਵਜੂਦ ...

ਪੂਰੀ ਖ਼ਬਰ »

ਮੁਲਤਾਨੀਆਂ ਰਿੰਗ ਰੋਡ ਵਾਲੇ ਨਵੇਂ ਬਣ ਰਹੇ ਚੌਕ 'ਚ ਲੱਗੇ 'ਕਿਸਾਨ ਚੌਕ' ਦੇ ਫਲੈਕਸ

ਬਠਿੰਡਾ, 25 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਸ਼ਹਿਰ ਦੇ ਮੁਲਤਾਨੀਆਂ ਵਾਲੇ ਰਿੰਗ ਰੋਡ 'ਤੇ ਨਵੇਂ ਬਣਾਏ ਜਾ ਰਹੇ ਚੌਕ ਵਿਚ 'ਕਿਸਾਨ ਚੌਕ' ਲਿਖੇ ਹੋਏ ਫਲੈਕਸ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਸਾਫ਼ ਜ਼ਾਹਿਰ ਹੋ ਰਿਹਾ ਕਿ ਕਿਸਾਨ ਅਤੇ ਕਿਸਾਨੀ ...

ਪੂਰੀ ਖ਼ਬਰ »

ਸਾਬਕਾ ਹਲਕਾ ਵਿਧਾਇਕ ਵਲੋਂ ਵਰਕਰਾਂ ਨਾਲ ਭਰਵੀਂ ਮੀਟਿੰਗ

ਰਾਮਾਂ ਮੰਡੀ, 25 ਜੁਲਾਈ (ਤਰਸੇਮ ਸਿੰਗਲਾ)-ਮਿਸ਼ਨ 2022 ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਵਿਧਾਇਕ ਵਲੋਂ ਸਥਾਨਕ ਐੱਸ. ਐੱਸ. ਡੀ. ਧਰਮਸ਼ਾਲਾ ਵਿਚ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ ਗਈ | ਆਪਣੇ ਸੰਬੋਧਨ ਦੌਰਾਨ ਸਾਬਕਾ ਵਿਧਾਇਕ ਨੇ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਬਾਗਬਾਨੀ ਵਿਭਾਗ ਨੇ ਪਿੰਡ ਮਾਨਵਾਲਾ ਵਿਖੇ ਕੈਂਪ ਲਗਾਇਆ

ਰਾਮਾਂ ਮੰਡੀ, 25 ਜੁਲਾਈ (ਤਰਸੇਮ ਸਿੰਗਲਾ)-ਅੰਤਰਰਾਸ਼ਟਰੀ ਫਲ ਦਿਵਸ ਮੌਕੇ ਬਾਗਬਾਨੀ ਵਿਭਾਗ ਵਲੋਂ ਡਾਇਰੈਕਟਰ ਸ਼ੈਲੇਂਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਿਪਟੀ ਡਾਇਰੈਕਟਰ ਬਠਿੰਡਾ ਦੀ ਅਗਵਾਈ ਹੇਠ ਨੇੜਲੇ ਪਿੰਡ ਮਾਨਵਾਲਾ ਵਿਖੇ ਸੀਡ ਬਾਲਜ ਪਾਇਲਟ ...

ਪੂਰੀ ਖ਼ਬਰ »

ਕਾਗੜ ਵਲੋਂ ਆਪਣੇ ਪਿੰਡ ਦੇ ਵਿਕਾਸ ਕਾਰਜਾਂ 24.50 ਲੱਖ ਦਾ ਚੈੱਕ ਜਾਰੀ

ਭਗਤਾ ਭਾਈਕਾ, 25 ਜੁਲਾਈ (ਸੁਖਪਾਲ ਸਿੰਘ ਸੋਨੀ)-ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਆਪਣੇ ਪਿੰਡ ਕਾਂਗੜ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਇਸ ਦੌਰਾਨ ਸ: ਕਾਂਗੜ ਵਲੋਂ ਹੋਰ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 24.50 ਲੱਖ ਦਾ ਚੈੱਕ ਜਾਰੀ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਦਾ ਜਨਮ ਦਿਨ ਬੂਟੇ ਲਗਾ ਕੇ ਮਨਾਇਆ

ਗੋਨਿਆਣਾ, 25 ਜੁਲਾਈ (ਬਰਾੜ ਆਰ.ਸਿੰਘ)-ਦਸਮੇਸ਼ ਵੈੱਲਫੇਅਰ ਐਂਡ ਸਪੋਰਟਸ ਕਲੱਬ ਨੇਹੀਆਂ ਵਾਲਾ ਵਲੋਂ ਪਿੰਡ ਵਿਖੇ ਬਠਿੰਡਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਜਨਮ ਦਿਨ ਬਲਦੇਵ ਸਿੰਘ ਆਕਲੀਆ ਸੀਨੀਅਰ ਮੀਤ ...

ਪੂਰੀ ਖ਼ਬਰ »

ਫਰੀਡਮ ਫਾਈਟਰ ਉਤਰਅਧਿਕਾਰੀ ਸੰਸਥਾ ਵਲੋਂ ਲਾਮਬੰਦੀ

ਨਥਾਣਾ, 25 ਜੁਲਾਈ (ਗੁਰਦਰਸ਼ਨ ਲੁੱਧੜ)-ਫਰੀਡਮ ਫਾਈਟਰ ਉਤਰਅਧਿਕਾਰੀ ਸੰਸਥਾ ਵਲੋਂ ਆਜ਼ਾਦੀ ਦੀ 75 ਵੀਂ ਵਰੇ੍ਹਗੰਢ ਮਨਾਉਣ ਲਈ ਬਲਾਕ ਨਥਾਣਾ ਦੇ ਪਿੰਡਾਂ ਵਿਚ ਲਾਮਬੰਦੀ ਮੀਟਿੰਗਾਂ ਕੀਤੀਆਂ ਗਈਆਂ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਿਰਭੈਅ ਸਿੰਘ ਜੇਠੂਕੇ ਨੇ ਦੱਸਿਆ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਨੇ ਪਿੰਡਾਂ 'ਚ ਕੀਤੀਆਂ ਮੀਟਿੰਗਾਂ

ਤਲਵੰਡੀ ਸਾਬੋ, 25 ਜੁਲਾਈ (ਰਣਜੀਤ ਸਿੰਘ ਰਾਜੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਤਲਵੰਡੀ ਸਾਬੋ ਵਲੋਂ ਜਗਦੇਵ ਸਿੰਘ ਜੋਗੇਵਾਲਾ ਦੀ ਅਗਵਾਈ ਵਿਚ ਪਿੰਡ ਜੋਗੇਵਾਲਾ ਤੇ ਚੱਠੇਵਾਲਾ ਵਿਚ ਮਜ਼ਦੂਰ ਮੋਰਚੇ ਦੇ ਹੱਕ ਵਿਚ ਮੀਟਿੰਗਾਂ ਕੀਤੀਆਂ ਗਈਆਂ | ਪ੍ਰੈੱਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਠਿੰਡਾ ਯੂਥ ਵਿੰਗ 'ਚ ਨਿਯੁਕਤੀਆਂ

ਭਾਈਰੂਪਾ, 25 ਜੁਲਾਈ (ਵਰਿੰਦਰ ਲੱਕੀ)-ਹਲਕਾ ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਇੰਚਾਰਜ ਤੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਬਾਠ ਵਲੋਂ ਹਲਕਾ ਰਾਮਪੁਰਾ ਦੇ ਮਿਹਨਤੀ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਲੈਕ. ਬਲਦੇਵ ਸਿੰਘ ਆਕਲੀਆ ਹੋਏ ਸੇਵਾ ਮੁਕਤ

ਗੋਨਿਆਣਾ, 25  ਜੁਲਾਈ (ਲਛਮਣ ਦਾਸ ਗਰਗ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 24 ਸਾਲਾਂ ਆਪਣੀਆਂ ਸ਼ਾਨਦਾਰ ਅਤੇ ਬੇਦਾਗ਼ ਸੇਵਾਵਾਂ ਨਿਭਾਉਣ ਉਪਰੰਤ ਸਵੈ-ਇੱਛਤ ਸੇਵਾ ਮੁਕਤ ਹੋਏ ਬਲਦੇਵ ਸਿੰਘ ਆਕਲੀਆ ਲੈਕਚਰਾਰ ਅਰਥ ਸ਼ਾਸਤਰ ਨੂੰ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਦਰਸ਼ਨ ਸਿੰਘ ਕੋਟਫੱਤਾ ਵਲੋਂ ਗੁਲਾਬਗੜ੍ਹ ਤੋਂ ਚੋਣ ਮੁਹਿੰਮ ਦਾ ਆਗਾਜ਼

ਕੋਟਫੱਤਾ, 25 ਜੁਲਾਈ (ਰਣਜੀਤ ਸਿੰਘ ਬੁੱਟਰ)-ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਚੋਣ ਮਿਸ਼ਨ-2022 ਦੀ ਸ਼ੁਰੂਆਤ ਕਰਦਿਆਂ ਕੋਟਫੱਤਾ ਸਰਕਲ ਦੇ ਪਿੰਡ ਗੁਲਾਬਗੜ੍ਹ ਵਿਚ ਐੱਸ. ਸੀ. ਭਾਈਚਾਰੇ ਦੇ ਵੋਟਰਾਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਵਿਧਾਇਕ ਕਮਾਲੂ ਦਾ ਵਿਰੋਧ

ਮੌੜ ਮੰਡੀ, 25 ਜੁਲਾਈ (ਗੁਰਜੀਤ ਸਿੰਘ ਕਮਾਲੂ)-ਪਿਛਲੇ 8 ਮਹੀਨਿਆਂ ਤੋਂ ਕਿਸਾਨ ਯੂਨੀਅਨਾਂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਵਿਖੇ ਕੇਂਦਰ ਸਰਕਾਰ ਤੋਂ ਤਿੰਨੇ ਕਾਨੂੰਨ ਰੱਦ ਕਰਵਾਉਣ ਲਈ ਧਰਨਾ ਲਗਾ ਕੇ ਬੈਠੀਆਂ ਹੋਈਆਂ ਹਨ ਅਤੇ ਪੰਜਾਬ ਅੰਦਰ ਵੀ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਜ਼ਿਲ੍ਹਾ ਦਿਹਾਤੀ-1 ਦੇ ਪ੍ਰਧਾਨ ਬਾਠ ਵਲੋਂ ਜ਼ਿਲ੍ਹਾ ਜਥੇਬੰਦੀ 'ਚ ਹੋਰ ਨਿਯੁਕਤੀਆਂ

ਚਾਉਕੇ, 25 ਜੁਲਾਈ (ਮਨਜੀਤ ਸਿੰਘ ਘੜੈਲੀ)-ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੌੜ ਦੇ ਮੁੱਖ ਸੇਵਾਦਾਰ ਸਿਕੰਦਰ ਸਿੰਘ ਮਲੂਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਥ ਅਕਾਲੀ ਜ਼ਿਲ੍ਹਾ ਬਠਿੰਡਾ ਦਿਹਾਤੀ-1 ਦੇ ਪ੍ਰਧਾਨ ਸੰਦੀਪ ਸਿੰਘ ਬਾਠ ਵਲੋਂ ...

ਪੂਰੀ ਖ਼ਬਰ »

ਬਲਦੇਵ ਸਿੰਘ ਮੰਢਾਲੀ ਦਾ ਯੂਨੀਅਨ ਆਗੂਆਂ ਵਲੋਂ ਭਰਵਾਂ ਸਵਾਗਤ

ਸੀਂਗੋ ਮੰਡੀ, 25 ਜੁਲਾਈ (ਲੱਕਵਿੰਦਰ ਸ਼ਰਮਾ)-ਪਾਵਰਕਮ ਮੁਲਾਜ਼ਮ ਦੀਆਂ ਹੱਕੀ ਮੰਗਾਂ ਲਾਗੂ ਕਰਵਾਉਣ ਲਈ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਪਹਿਲਵਾਨ) ਦੇ 41ਵੇਂ ਸੂਬਾ ਡੈਲੀਗੇਟ ਇਜਲਾਸ ਵਿਚ ਜਥੇਬੰਦੀ ਦੀ ਸੂਬਾ ਪੱਧਰੀ ਕਮੇਟੀ ਦੀ ਚੋਣ ਖੁਸ਼ਨੁਮਾ ...

ਪੂਰੀ ਖ਼ਬਰ »

ਵਜ਼ੀਫਿਆਂ ਦੀ ਬਕਾਇਆ ਰਕਮ ਸਬੰਧੀ ਕਾਲਜ ਕਮੇਟੀ ਨੇ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਬਠਿੰਡਾ, 25 ਜੁਲਾਈ (ਅਵਤਾਰ ਸਿੰਘ)-ਬਠਿੰਡਾ ਦੇ ਤਪ-ਆਚਾਰੀਆ ਆਰ. ਐੱਲ .ਡੀ. ਕਾਲਜ ਪਿ੍ੰਸੀਪਲ ਗਗਨਦੀਪ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀ ਪੰਜਾਬ ਦੇ ਪ੍ਰਾਈਵੇਟ ਤੇ ਸਰਕਾਰੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਦੀ ਮੀਟਿੰਗ

ਬਠਿੰਡਾ, 25 ਜੁਲਾਈ (ਅਵਤਾਰ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਸਰਕਲ ਵਰਕਿੰਗ ਕਮੇਟੀ ਬਠਿੰਡਾ ਦੀ ਮੀਟਿੰਗ ਪੈਨਸ਼ਨ ਭਵਨ ਬਠਿੰਡਾ ਵਿਖੇ ਧੰਨਾ ਸਿੰਘ ਤਿਗੜੀ ਦੀ ਪ੍ਰਧਾਨਗੀ ਹੇਠ ਹੋਈ | ਜਤਿੰਦਰ ਕਿ੍ਸਨ ...

ਪੂਰੀ ਖ਼ਬਰ »

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਸੈਂਕੜੇ ਅਸਾਮੀਆਂ ਦੀ ਸਿਰਜਨਾ

ਰਾਮਪੁਰਾ ਫੂਲ, 25 ਜੁਲਾਈ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਵਿਭਾਗ ਅੰਦਰ ਸੈਂਕੜੇ ਨਵੀਆਂ ਅਸਾਮੀਆਂ ਦੀ ਸਿਰਜਨਾ ਦੇ ਹੁਕਮ ਜਾਰੀ ਕੀਤੇ ਹਨ | ਸੰਯੁਕਤ ਸਕੱਤਰ ਪ੍ਰਸੋਨਲ ਪਾਵਰਕਾਮ ਪਟਿਆਲਾ ਵਲੋਂ ਜਾਰੀ ਪੱਤਰ ਅਨੁਸਾਰ ਸੁਪਰ ਤਾਪ ...

ਪੂਰੀ ਖ਼ਬਰ »

ਗਿੱਲ ਗੋਤ ਦੇ ਜੰਡਾ ਸਿੰਘ, ਨੰਦਾ ਸਿੰਘ ਤੇ ਅਤਰ ਸਿੰਘ ਨੇ ਬੰਨਿ੍ਹਆ ਸੀ ਪਿੰਡ ਗਿੱਲ ਖ਼ੁਰਦ ਦਾ ਮੁੱਢ

ਕੁਲਦੀਪ ਮਤਵਾਲਾ 98145-41841 ਇਤਿਹਾਸ-ਦੰਦ ਕਥਾ ਅਨੁਸਾਰ ਇਹ ਇਲਾਕਾ ਕਦੇ ਜੰਗਲੀ ਹੁੰਦਾ ਸੀ | ਇਸ ਦਾ ਪਿਛੋਕੜ ਜ਼ਿਲ੍ਹਾ ਮੋਗਾ ਦੇ ਪਿੰਡ ਘੱਲ ਕਲਾਂ (ਬਿਆਲੀਆ) ਨਾਲ ਹੈ | ਈਸਵੀ 1800 ਦੇ ਆਰੰਭ ਵੇਲੇ ਬੱਝਿਆ ਸੀ | ਬਜ਼ੁਰਗ ਘੱਲ ਕਲਾਂ ਤੋਂ ਗਿੱਲ ਕਲਾਂ ਠਹਿਰੇ ਸਨ ਕਿਉਂਕਿ ...

ਪੂਰੀ ਖ਼ਬਰ »

ਗੋਨਿਆਣਾ ਨਗਰ ਕੌਂਸਲ ਦੇ ਜੂਨੀਅਰ ਸਹਾਇਕ ਨੇ ਸਰਕਾਰੀ ਸਾਮਾਨ ਵੇਚ ਕੇ ਭਰੀ ਆਪਣੀ ਜੇਬ

ਗੋਨਿਆਣਾ, 25 ਜੁਲਾਈ (ਲਛਮਣ ਦਾਸ ਗਰਗ)-ਸਥਾਨਕ ਨਗਰ ਕੌਂਸਲ ਵਿਚ ਮੌਜੂਦ ਜੂਨੀਅਰ ਦੇ ਸਹਾਇਕ ਇੰਚਾਰਜ 'ਤੇ ਇਕ ਹੋਰ ਘਪਲਾ ਕਰਨ ਦੇ ਕਥਿਤ ਇਲਜ਼ਾਮ ਲੱਗੇ ਹਨ | ਜਾਣਕਾਰੀ ਅਨੁਸਾਰ ਫਰਵਰੀ 2021 ਤੋਂ ਸੀਵਰੇਜ ਬੋਰਡ ਨੇ ਸਥਾਨਕ ਸ਼ਹਿਰ ਦੇ ਵਾਟਰ ਵਰਕਸ ਦਾ ਪੂਰਾ ਚਾਰਜ ਨਗਰ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਦੀ ਖ਼ਜ਼ਾਨਾ ਮੰਤਰੀ ਨਾਲ ਮੀਟਿੰਗ 28 ਨੂੰ

ਬਠਿੰਡਾ, 25 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਬੀਤੇ ਕੱਲ੍ਹ ਠੇਕਾ ਮੁਲਾਜ਼ਮਾਂ ਦੀ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਵਿਰੋਧ ਕਰਨ ਸਮੇਂ ਪੁਲਿਸ ਵਲੋਂ ਕੀਤੀ ਗਈ ਖਿੱਚ-ਧੂਹ ਬਾਅਦ ਵੀ ਠੇਕਾ ਮੁਲਾਜ਼ਮਾਂ ਦੇ ਹੌਸਲੇ ਪਸਤ ਨਹੀਂ ਹੋਏ ਤੇ ਉਨ੍ਹਾਂ ਲਗਾਤਾਰ ਦੂਜੇ ...

ਪੂਰੀ ਖ਼ਬਰ »

ਮਾਰਕਫੈੱਡ ਦੇ ਗੋਦਾਮਾਂ 'ਚ ਕੰਮ ਕਰਦੇ ਸੁਰੱਖਿਆ ਕਰਮੀ ਤਨਖ਼ਾਹਾਂ ਤੋਂ ਵਾਂਝੇ

ਭੁੱਚੋ ਮੰਡੀ, 25 ਜੁਲਾਈ (ਪਰਵਿੰਦਰ ਸਿੰਘ ਜੌੜਾ)-ਮਾਰਕਫੈੱਡ ਸ਼ਾਖਾ ਭੁੱਚੋ ਦੇ ਗੋਦਾਮਾਂ ਵਿਚ ਕਣਕ ਦੀ ਨਿਗਰਾਨੀ ਕਰਨ ਵਾਲੇ ਸੁਰੱਖਿਆ ਕਰਮੀਆਂ ਨੂੰ ਪਿਛਲੇ 4-5 ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਦਿੱਤੀਆਂ ਗਈਆਂ ਹਨ, ਜਿਸ ਕਾਰਨ ਅੱਤ ਦੀ ਇਸ ਮਹਿੰਗਾਈ ਵਿਚ ਇਨ੍ਹਾਂ ...

ਪੂਰੀ ਖ਼ਬਰ »

ਬਾਬਾ ਸਾਹਿਬ ਸਿੰਘ ਕਲਾਧਾਰੀ ਦੇ ਬਰਸੀ ਸਮਾਗਮਾਂ ਦੇ ਸਮੁੱਚੇ ਪ੍ਰਬੰਧ ਮੁਕੰਮਲ- ਬਾਬਾ ਬਲਬੀਰ ਸਿੰਘ

ਤਲਵੰਡੀ ਸਾਬੋ, 25 ਜੁਲਾਈ (ਰਣਜੀਤ ਸਿੰਘ ਰਾਜੂ)-ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕਰੋੜੀ) ਦੇ 11ਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 79ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਕਰਕੇ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦੇ ਮੈਂਬਰਾਂ ਵਲੋਂ ਅਧਿਆਪਕਾ ਦਾ ਸਨਮਾਨ

ਬਠਿੰਡਾ, 25 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਪਿੰਡ ਗਹਿਰੀ ਦੇਵੀ ਨਗਰ ਵਲੋਂ ਪਿੰਡ ਦੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਦੇ ਅਧਿਆਪਕਾ ਦਾ ਸਨਮਾਨ ਕੀਤਾ ਗਿਆ | ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਕਾਲਾ ਤੇ ਸਰਪੰਚ ਧਰਮ ਸਿੰਘ ਨੇ ...

ਪੂਰੀ ਖ਼ਬਰ »

ਸਿੱਧੂ ਨੂੰ ਪ੍ਰਧਾਨ ਬਣਾਉਣ ਦੀ ਖੁਸ਼ੀ 'ਚ ਕਾਂਗਰਸੀ ਵਰਕਰਾਂ ਲੱਡੂ ਵੰਡੇ

ਰਾਮਾਂ ਮੰਡੀ, 25 ਜੁਲਾਈ (ਅਮਰਜੀਤ ਸਿੰਘ ਲਹਿਰੀ, ਤਰਸੇਮ ਸਿੰਗਲਾ)-ਆਲ ਇੰਡੀਆਂ ਕਾਂਗਰਸ ਕਮੇਟੀ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਉਣ 'ਤੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਨਗਰ ਕੌਂਸਲ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਨੈਲਸਨ ਮੰਡੇਲਾ ਨੂੰ ਸਮਰਪਿਤ ਵੈਬੀਨਾਰ ਕਰਵਾਇਆ

ਤਲਵੰਡੀ ਸਾਬੋ, 25 ਜੁਲਾਈ-(ਰਵਜੋਤ ਸਿੰਘ ਰਾਹੀ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਪੋਲੀਟੀਕਲ ਸਾਇੰਸ ਵਿਭਾਗ ਵਲੋਂ ਨੈਲਸਨ ਮੰਡੇਲਾ ਦਾ ਲੋਕਤੰਤਰ ਵਿਚ ਯੋਗਦਾਨ ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ ਡਾ.ਨੀਤੀਸ਼ਾ ਕੌਸ਼ਾਕੀ, ਅਸਿਸਟੈਂਟ ਪ੍ਰੋਫੈਸਰ ...

ਪੂਰੀ ਖ਼ਬਰ »

ਹੈਲਪ ਲਾਈਨ ਸੁਸਾਇਟੀ ਰਾਮਾਂ ਪ੍ਰਵਾਸੀ ਪਰਿਵਾਰ ਲਈ ਬਣੀ ਮਸੀਹਾ

ਰਾਮਾਂ ਮੰਡੀ, 25 ਜੁਲਾਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੀ ਸਮਾਜਸੇਵੀ ਸੰਸਥਾ ਇਕ ਪ੍ਰਵਾਸੀ ਪਰਿਵਾਰ ਲਈ ਉਸ ਸਮੇਂ ਮਸੀਹਾ ਬਣ ਕੇ ਆਈ ਜਦੋਂ ਉਨ੍ਹਾਂ ਦੀ ਕਰੀਬ 6 ਸਾਲ ਦੀ ਲਾਪਤਾ ਹੋਈ ਲੜਕੀ ਨੂੰ ਲੱਭ ਕੇ ਪੁਲਿਸ ਦੀ ਹਾਜ਼ਰੀ ਵਿਚ ਪਰਿਵਾਰਕ ਮੈਂਬਰਾਂ ਦੇ ਹਵਾਲੇ ...

ਪੂਰੀ ਖ਼ਬਰ »

ਇੰਜੀਨੀਅਰਜ਼ ਐਸੋਸੀਏਸ਼ਨ ਥਰਮਲ ਪਲਾਂਟ ਲਹਿਰਾ ਮੁਹੱਬਤ ਦੀ ਮੀਟਿੰਗ ਹੋਈ

ਲਹਿਰਾ ਮੁਹੱਬਤ, 25 ਜੁਲਾਈ (ਭੀਮ ਸੈਨ ਹਦਵਾਰੀਆ) ਪੀ. ਐੱਸ. ਈ. ਬੀ. ਇੰਜੀਨੀਅਰਜ਼ ਐਸੋਸੀਏਸ਼ਨ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਇਕਾਈ ਦੇ ਇੰਜੀਨੀਅਰਾਂ ਦੀ ਮੀਟਿੰਗ ਹੋਈ | ਇਸ ਦੌਰਾਨ ਕੇਂਦਰ ਸਰਕਾਰ ਵਲੋਂ ਬਿਜਲੀ ਖੇਤਰ ਦੇ ਨਿੱਜੀਕਰਨ ਤੇ ਜਨਤਕ ...

ਪੂਰੀ ਖ਼ਬਰ »

ਬਾਬਾ ਬੂਟਾ ਸਿੰਘ ਵਲੋਂ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦਾ ਦੌਰਾ

ਭਗਤਾ ਭਾਈਕਾ, 25 ਜੁਲਾਈ (ਸੁਖਪਾਲ ਸਿੰਘ ਸੋਨੀ)-ਸਥਾਨਕ ਸ਼ਹਿਰ ਦੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਸੁਖਮਿੰਦਰ ਸਿੰਘ ਐਡੀਸ਼ਨਲ ਸਕੱਤਰ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਲੜਕੀਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ

ਭਾਈਰੂਪਾ, 25 ਜੁਲਾਈ (ਵਰਿੰਦਰ ਲੱਕੀ)-ਸਫ਼ਰ ਜ਼ਿੰਦਗੀ ਫਾਂਊਡੇਸ਼ਨ ਗੁੰਮਟੀ ਕਲਾਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਲੜਕੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਖੇਡ ਮੁਕਾਬਲੇ ਕਰਵਾਏ ਗਏ, ਜਿਸ 'ਚ 800 ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਪਾਰਟੀ ਵਲੋਂ ਬਠਿੰਡਾ ਵਿਖੇ ਨਵੀਆਂ ਨਿਯੁਕਤੀਆਂ

ਬਠਿੰਡਾ, 25 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਪਾਰਟੀ ਵਲੋਂ ਨਵੇਂ ਅਹੁੱਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ | ਜਿਸ ਵਿਚ ਪੰਜਾਬ ਦਾ ਸੰਗਠਨ ਮੰਤਰੀ ਸੁਸੀਲ ਜਿੰਦਲ ਨੂੰ ਬਣਾਇਆ ਗਿਆ | ਇਸ ਦੌਰਾਨ ਮੁਕੇਸ਼ ਕੁਮਾਰ ਨੂੰ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ 9 ਨੂੰ

ਬਠਿੰਡਾ, 25 ਜੁਲਾਈ (ਸੱਤਪਾਲ ਸਿੰਘ ਸਿਵੀਆਂ)- ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਆਪਣੀਆਂ ਮੰਗਾਂ ਦੇ ਹੱਲ ਲਈ 9 ਅਗਸਤ ਨੂੰ ਪੰਜਾਬ ਭਰ ਵਿਚ ਜ਼ਿਲ੍ਹਾ ਮੁਖ ਦਫ਼ਤਰਾਂ 'ਤੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨਾਂ ਸਬੰਧੀ ਸਥਾਨਕ ਟੀਚਰ ਹੋਮ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

2022 ਦੀਆਂ ਚੋਣਾਂ 'ਚ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਾਵਾਂਗੇ- ਦਿਆਲ ਦਾਸ ਸੋਢੀ

ਬਠਿੰਡਾ, 25 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਦੂਸਰੀ ਵਾਰ ਜਨਰਲ ਸਕੱਤਰ ਬਣੇ ਦਿਆਲ ਦਾਸ ਸੋਢੀ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਭਾਜਪਾ ਦੀ ਸਰਕਾਰ ਬਣਾਵਾਂਗੇ | ਦਿਆਲ ਸੋਢੀ ਨੇ ਕਿਹਾ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX