ਤਾਜਾ ਖ਼ਬਰਾਂ


ਰੂਸ : ਯੂਨੀਵਰਸਿਟੀ ਦੇ ਕੈਂਪਸ ਵਿਚ ਹੋਈ ਗੋਲੀਬਾਰੀ , ਅੱਠ ਲੋਕਾਂ ਦੀ ਮੌਤ
. . .  28 minutes ago
ਮਾਸਕੋ, 20 ਸਤੰਬਰ - ਰੂਸ ਦੇ ਸ਼ਹਿਰ ਪੇਰਮ ਦੀ ਇਕ ਯੂਨੀਵਰਸਿਟੀ ਦੇ ਕੈਂਪਸ ਵਿਚ ਇਕ ਬੰਦੂਕਧਾਰੀ ਨੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ | ਇਸ ਘਟਨਾ ਵਿਚ ਅੱਠ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ਨਿਕਲੇ
. . .  40 minutes ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਭਵਨ ਚੰਡੀਗੜ੍ਹ ਤੋਂ ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਦੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਨੇ ਗਠਿਤ ਕੀਤੀ 5 ਮੈਂਬਰੀ ਕਮੇਟੀ
. . .  41 minutes ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ) - ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ 'ਤੇ ਵਿਸਥਾਰ ਨਾਲ ਵਿਚਾਰ ਕਰਨ ਉਪਰੰਤ ਮਾਹਿਰਾਂ ਦੀ 5 ਮੈਂਬਰੀ ਕਮੇਟੀ ਦਾ ਗਠਿਤ ਕੀਤਾ...
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਗੁਰਧਾਮ ਯਾਤਰਾ ਲਈ ਹੋਏ ਰਵਾਨਾ
. . .  53 minutes ago
ਅੰਮ੍ਰਿਤਸਰ,20 ਸਤੰਬਰ(ਜਸਵੰਤ ਜੱਸ) ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ...
ਮੁੱਖ ਮੰਤਰੀ ਦੇ ਨਵੇਂ ਪ੍ਰਿੰਸੀਪਲ ਸੈਕਟਰੀ ਅਤੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਬਣਾਏ ਗਏ
. . .  56 minutes ago
ਚੰਡੀਗੜ੍ਹ, 20 ਸਤੰਬਰ - ਨਵੇਂ ਮੁੱਖ ਮੰਤਰੀ ਬਣਦੀਆਂ ਹੀ ਸੀ.ਐਮ.ਓ. ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ | ਹੁਸਨ ਲਾਲ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂੰ ਸਪੈਸ਼ਲ....
ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ। ਪਿੰਡਾਂ 'ਚ ਹੁਣ ਨਹੀਂ ਆਵੇਗਾ....
ਮੇਰੀ ਅਪੀਲ 'ਤੇ ਸਾਰੇ ਕਰਮਚਾਰੀ ਹੜਤਾਲਾਂ ਬੰਦ ਕਰ ਕੇ ਆਪਣੇ ਕੰਮ 'ਤੇ ਆ ਜਾਣ - ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਮੇਰਾ ਬਿਸਤਰਾ ਮੇਰੀ ਗੱਡੀ ਵਿਚ ਹੀ ਲੱਗਾ ਹੋਇਆ ਹੈ ਅਤੇ ਮੈਂ ਦੋ ਦਿਨ ਪੱਕਾ ਦਫ਼ਤਰ ਵਿਚ ਰਹਾਂਗਾ ...
ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਵੀ ਕੀਤਾ ਧੰਨਵਾਦ
. . .  42 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਸਾਬਕਾ ਪ੍ਰਧਾਨਾਂ ਅਤੇ ਹਾਈਕਮਾਨ ਦਾ...
ਹਰੇਕ ਵਿਅਕਤੀ ਨੂੰ ਥਾਣੇ ਅੰਦਰ ਇਨਸਾਫ਼ ਮਿਲੇਗਾ ਤੇ ਦੋਸ਼ੀ ਅੰਦਰ ਜਾਣਗੇ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਇਹ ਸਰਕਾਰ ਪੰਜਾਬ ਦੇ ਲੋਕਾਂ ਦੀ ਸਰਕਾਰ। ਹਾਈ ਕਮਾਨ ਵਲੋਂ ਦਿੱਤੇ 18 ਨੁਕਾਤੀ ਇਕ-ਇਕ ਕਰਕੇ ਪੂਰੇ ਹੋਣਗੇ। ਗ਼ਰੀਬਾਂ ਨੂੰ ਪਾਣੀ ਦਾ ਬਿੱਲ ਨਹੀਂ ਆਵੇਗਾ....
ਚੰਨੀ ਨੇ ਕੀਤੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਜੇਕਰ ਪੰਜਾਬ ਦੀ ਖੇਤੀਬਾੜੀ 'ਤੇ ਆਂਚ ਆਊ ਤਾਂ ਪੰਜਾਬ ਦੇ ਕਿਸਾਨ ਨੂੰ ਮੈਂ ਆਪਣਾ ਗਲ ਵੱਢ ਕੇ ਦੇ ਦਵਾਂਗਾ....
ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ, ਨਾ ਕਿ ਅਮੀਰਾਂ ਦਾ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ ਹਾਂ | ਮੈਂ ਅਮੀਰਾਂ ਦਾ ਨੁਮਾਇੰਦਾ ਨਹੀਂ ਹਾਂ | ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਹੀ ਮੈਨੂੰ ਮਿਲਣ ਨਾ ਕਿ ਰੇਤੇ ...
ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ - ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫ਼ਰੰਸ ...
'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਗਈ ਪ੍ਰੈੱਸ ...
ਹਾਈਕਮਾਨ ਦਾ ਚੰਨੀ ਵਲੋਂ ਕੀਤਾ ਗਿਆ ਧੰਨਵਾਦ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਕੀਤੀ ਜਾ ਰਹੀ ਹੈ | ਇਸ ਮੌਕੇ ਚੰਨੀ ਵਲੋਂ ਹਾਈ...
ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੀ ਹਦਾਇਤ
. . .  about 1 hour ago
ਅੰਮ੍ਰਿਤਸਰ 20 ਸਤੰਬਰ(ਜਸਵੰਤ ਸਿੰਘ ਜੱਸ) ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਸਾਬਕਾ....
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ਭਰਿਆ ਫ਼ੈਸਲਾ - ਅਸ਼ਵਨੀ ਸ਼ਰਮਾ
. . .  about 1 hour ago
ਪਠਾਨਕੋਟ, 20 ਸਤੰਬਰ (ਚੌਹਾਨ ) - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼...
ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਵਾਰਤਾ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਵਾਰਤਾ ਕੀਤੀ...
ਚਰਨਜੀਤ ਸਿੰਘ ਚੰਨੀ ਨੂੰ ਮਿਲੇ ਪੰਜਾਬ ਦੇ ਡੀ.ਜੀ.ਪੀ.
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  about 2 hours ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  about 2 hours ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਖੰਨਾ / ਸਮਰਾਲਾ

ਭੂ-ਮਾਫੀਆ ਹੁਣ 100-100 ਰੁਪਏ ਦੀਆਂ ਕਿਸ਼ਤਾਂ ਦਾ ਦੇਣ ਲੱਗਾ ਲਾਲਚ

ਸਾਹਨੇਵਾਲ, 25 ਜੁਲਾਈ (ਅਮਰਜੀਤ ਸਿੰਘ ਮੰਗਲੀ)-ਬਿਨ੍ਹਾਂ ਮਨਜ਼ੂਰੀ ਦੇ ਕੱਟੀਆਂ ਜਾਣ ਵਾਲੀਆਂ ਕਾਲੋਨੀਆਂ ਦੀ ਸਾਹਨੇਵਾਲ ਦੇ ਇਲਾਕੇ 'ਚ ਪੂਰੀ ਭਰਮਾਰ ਹੈ | ਭੂ-ਮਾਫੀਆਂ ਬੇਖ਼ੌਫ ਹੋ ਕੇ ਗਲਾਡਾ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਂਦਾ ਹੈ | ਦੇਖਿਆ ਜਾਵੇ ਤਾਂ ਸਾਹਨੇਵਾਲ ਦੇ ਰਾਮਗੜ੍ਹ, ਡੇਹਲੋਂ ਤੇ ਕੁਹਾੜਾ ਰੋਡ ੳੱੁਪਰ 2 ਤੋਂ 5 ਏਕੜ 'ਚ ਹੀ ਕਾਲੋਨੀਆਂ ਕੱਟੀਆਂ ਜਾ ਰਹੀਆਂ ਹਨ | ਜਿਸ ਲਈ ਗਲਾਡਾ ਦੇ ਅਧਿਕਾਰੀ ਵੀ ਪੂਰੀ ਤਰ੍ਹਾਂ ਅੱਖਾਂ ਬੰਦ ਕਰਕੇ ਬੈਠੇ ਹੋਏ ਹਨ | ਨਾਜਾਇਜ਼ ਕਾਲੋਨੀਆਂ ਕੱਟਣ ਵਾਲੇ ਭੂ-ਮਾਫੀਆਂ ਦੇ ਹੌਂਸਲੇ ਐਨੇ ਖੁੱਲੇ੍ਹ ਹੋਏ ਹਨ, ਇਨ੍ਹਾਂ ਕਾਲੋਨੀਆਂ 'ਚ ਸਹੂਲਤਾਂ ਦੇ ਨ ਾਂਅ 'ਤੇ ਕੁੱਝ ਵੀ ਨਹੀਂ ਹੁੰਦਾ, ਪਰ ਫਿਰ ਵੀ ਧੜੱਲੇ ਨਾਲ ਕਾਲੋਨੀਆਂ ਕੱਟੀਆਂ ਜਾ ਰਹੀਆਂ ਹਨ | ਜਿਸ ਨੰੂ ਰੋਕ ਸਕਣਾ ਗਲਾਡਾ ਦੇ ਵੱਸ ਦੀ ਗੱਲ ਨਹੀਂ ਲੱਗ ਰਹੀ |
ਕੀ ਕਹਿਣਾ ਪਾਵਰਕਾਮ ਐੱਸ. ਡੀ. ਓ. ਦਾ
ਜਦੋਂ ਇਸ ਸਬੰਧੀ ਸਾਹਨੇਵਾਲ ਪਾਵਰਕਾਮ ਦੇ ਐੱਸ. ਡੀ. ਓ. ਮਨਦੀਪ ਗਰਗ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਮਸਲਾ ਉਨ੍ਹਾਂ ਦੇ ਧਿਆਨ ਵਿਚ ਨਹੀਂ ਸੀ, ਪਰ ਫਿਰ ਵੀ ਇਸ ਦੀ ਜਾਂਚ ਕਰਵਾਉਣਗੇ ਤੇ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
ਕੀ ਕਿਹਾ ਗਲਾਡਾ ਐੱਸ. ਡੀ. ਓ. ਨੇ
ਇਸ ਸਬੰਧ 'ਚ ਜਦੋਂ ਗਲਾਡਾ ਦੇ ਐੱਸ. ਡੀ. ਓ. ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਤੁਰੰਤ ਇਸ ਸਬੰਧੀ ਅਜਿਹੀਆਂ ਕਾਲੋਨੀਆਂ ਦੀ ਜਾਂਚ ਕਰਵਾਉਣਗੇ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ |
ਦਿੱਤੇ ਜਾ ਰਹੇ ਤਰ੍ਹਾਂ-ਤਰ੍ਹਾਂ ਦੇ ਲਾਲਚ, ਗਲਾਡਾ ਦੀਆਂ ਅੱਖਾਂ ਬੰਦ :
ਭੂ-ਮਾਫੀਆਂ ਵਲੋਂ ਕੱਟੀਆਂ ਜਾ ਰਹੀਆਂ ਕਾਲੋਨੀਆਂ 'ਚ ਛੋਟੇ-ਛੋਟੇ ਪਲਾਟ ਖ਼ਰੀਦਣ ਲਈ ਆਮ ਲੋਕਾਂ ਨੂੰ ਤਰ੍ਹਾਂ-ਤਰ੍ਹਾਂ ਦੇ ਲਾਲਚ ਦਿੱਤੇ ਜਾ ਰਹੇ ਹਨ | ਹਾਲਤ ਇਹ ਹੈ ਕਿ ਮੁੱਖ ਸੜਕਾਂ, ਿਲੰਕ ਸੜਕਾਂ ਉੱਪਰ ਲੱਗੇ ਹੋਏ ਬਿਜਲੀ ਦੇ ਸਰਕਾਰੀ ਖੰਭਿਆਂ ਤੱਕ ਵੀ ਭੂ-ਮਾਫੀਆਂ ਵਲੋਂ ਆਪਣੀ ਮਸ਼ਹੂਰੀ ਕੀਤੀ ਗਈ ਹੈ | ਜਿਸ 'ਚ ਖ਼ਰੀਦਦਾਰਾਂ ਨੂੰ ਭਰਮਾਉਣ ਲਈ ਮਹੀਨਾਵਾਰ ਕਿਸ਼ਤਾਂ ਦੇ ਲਾਲਚ ਤਾਂ ਦਿੱਤੇ ਹੀ ਜਾ ਰਹੇ ਸਨ, ਹੁਣ ਰੋਜ਼ਾਨਾ 100 ਰੁਪਏ ਤੱਕ ਦੀ ਕਿਸ਼ਤ ਦਾ ਲਾਲਚ ਵੀ ਸ਼ੁਰੂ ਹੋ ਗਿਆ ਹੈ | ਜਿਸ ਨੰੂ ਵੱਖ-ਵੱਖ ਖੰਭਿਆਂ ਉੱਪਰ ਇਸ਼ਤਿਹਾਰਬਾਜ਼ੀ ਦੇ ਰੂਪ 'ਚ ਦੇਖਿਆ ਜਾ ਸਕਦਾ ਹੈ | ਸਰਕਾਰੀ ਖੰਭਿਆਂ ਉੱਪਰ ਉਲੀਕੀਆਂ ਗਈਆਂ ਲਾਲਚ ਦੀਆਂ ਇਹ ਲਕੀਰਾਂ ਗਲਾਡਾ ਦੇ ਅਧਿਕਾਰੀਆਂ ਨੂੰ ਤਾਂ ਸ਼ਾਇਦ ਵਿਖਾਈ ਨਹੀਂ ਦਿੰਦੀਆਂ, ਪਰ ਆਮ ਲੋਕ ਇਨ੍ਹਾਂ ਦੇ ਲਾਲਚ 'ਚ ਫਸਣ ਲਈ ਜ਼ਰੂਰ ਮਜਬੂਰ ਹੋ ਜਾਂਦੇ ਹਨ |

ਸਫ਼ਾਈ ਸੇਵਕਾਂ ਵਲੋਂ ਰੈਗੂਲਰ ਕਰਨ ਲਈ ਸਰਬਜੀਤ ਦੀ ਅਗਵਾਈ 'ਚ ਵਿਧਾਇਕ ਗੁਰਕੀਰਤ ਨੂੰ ਮੰਗ ਪੱਤਰ

ਖੰਨਾ, 25 ਜੁਲਾਈ (ਹਰਜਿੰਦਰ ਸਿੰਘ ਲਾਲ)-ਬੀਤੇ ਲੰਬੇ ਸਮੇਂ ਤੋਂ ਸਿਵਲ ਹਸਪਤਾਲ ਖੰਨਾ 'ਚ ਸਫ਼ਾਈ ਵਿਵਸਥਾ ਲਈ ਠੇਕੇ 'ਤੇ ਕੰਮ ਕਰਦੇ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ¢ ਇਸ ਬਾਰੇ ਸਫ਼ਾਈ ਸੇਵਕਾਂ ਦੇ ਵਫ਼ਦ ਨੇ ...

ਪੂਰੀ ਖ਼ਬਰ »

ਮੌਤ ਦਾ ਸਰਟੀਫਿਕੇਟ ਲੈਣ ਗਏ ਹੌਲਦਾਰ ਨੂੰ 4 ਬੋਰੀਆਂ ਭੁੱਕੀ ਮਿਲੀ

ਮਲੌਦ, 25 ਜੁਲਾਈ (ਦਿਲਬਾਗ ਸਿੰਘ ਚਾਪੜਾ)-ਥਾਣਾ ਮਲੌਦ ਅਧੀਨ ਪੈਂਦੇ ਪਿੰਡ ਲਹਿਲ ਵਿਖੇ ਸੈਂਸੀ ਬਿਰਾਦਰੀ ਦੇ ਘਰਾਂ ਵਿਚ ਰਹਿੰਦੇ ਲਛਮਣ ਸਿੰਘ ਨਾਂਅ ਦੇ ਵਿਅਕਤੀ ਦੀ ਮੌਤ ਹੋ ਗਈ ਸੀ, ਜਿਸ ਉੱਪਰ ਭੁੱਕੀ ਦਾ ਕੇਸ ਚੱਲਦਾ ਸੀ | ਉਸ ਸਬੰਧੀ ਇਕ ਹੌਲਦਾਰ ਮਿ੍ਤਕ ਲਛਮਣ ਸਿੰਘ ਦੇ ...

ਪੂਰੀ ਖ਼ਬਰ »

ਦੜਾ ਸੱਟਾ ਲਾਉਣ ਦੇ ਦੋਸ਼ 'ਚ ਕਾਬੂ

ਖੰਨਾ, 25 ਜੁਲਾਈ (ਮਨਜੀਤ ਧੀਮਾਨ)-ਖੰਨਾ ਪੁਲਿਸ ਨੇ ਦੜਾ ਸੱਟਾਂ ਲਾਉਣ ਦੇ ਦੋਸ਼ 'ਚ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਖਿਲਾਫ ਧਾਰਾ ਜੂਆ ਐਕਟ 13 ਏ ਜੀ. ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਹਰਬੰਸ ਸਿੰਘ ਨੇ ਕਿਹਾ ਕਿ ਪੁਲਿਸ ਪਾਰਟੀ ...

ਪੂਰੀ ਖ਼ਬਰ »

ਐੱਸ.ਐੱਸ.ਪੀ ਵਲੋਂ ਤਗਮਾ ਜਿੱਤਣ 'ਤੇ ਸ਼ਾਹੀਨ ਗਿੱਲ ਦਾ ਸਨਮਾਨ

ਖੰਨਾ, 25 ਜੁਲਾਈ (ਹਰਜਿੰਦਰ ਸਿੰਘ ਲਾਲ)-ਹਰਿਆਣਾ 'ਚ ਹੋਈਆਂ ਯੂਥ ਤੇ ਜੂਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ 'ਚ ਖੰਨਾ ਦੀ ਸ਼ਾਹੀਨ ਗਿੱਲ ਨੇ ਯੂਥ ਬਾਕਸਿੰਗ ਮੁਕਾਬਲੇ 'ਚ ਕਾਂਸੇ ਦਾ ਤਗਮਾ ਜਿੱਤ ਕੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ¢ ਖੰਨਾ ਦੇ ਐੱਸ.ਐੱਸ.ਪੀ ...

ਪੂਰੀ ਖ਼ਬਰ »

ਐੱਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਵਲੋਂ 29 ਦੀ ਰੈਲੀ 'ਚ ਸ਼ਮੂਲੀਅਤ ਕਰਨ ਦਾ ਐਲਾਨ

ਮਲੌਦ, 25 ਜੁਲਾਈ (ਸਹਾਰਨ ਮਾਜਰਾ)-ਪੁੱਡਾ ਗਰਾਊਾਡ ਪਟਿਆਲਾ 'ਚ ਹੋ ਰਹੇ ਮੁਲਾਜ਼ਮਾਂ ਦੀ ਹੱਲਾ ਬੋਲ ਰੈਲੀ ਸਬੰਧੀ ਐੱਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਸੀ. ਮੀਤ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ ਦੀ ਅਗਵਾਈ 'ਚ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਹੋਈ | ...

ਪੂਰੀ ਖ਼ਬਰ »

ਕਾਂਗਰਸ, ਅਕਾਲੀ ਦਲ ਤੇ ਆਪ ਦਲਿਤ ਵਰਗ ਦੇ ਨਾਂਅ 'ਤੇ ਸਿਆਸੀ ਖੇਡਾਂ ਖੇਡਣੀਆਂ ਬੰਦ ਕਰਨ-ਬਾਬਾ ਸੋਢੀ

ਮਲੌਦ, 25 ਜੁਲਾਈ (ਸਹਾਰਨ ਮਾਜਰਾ)-ਵੱਖ-ਵੱਖ ਮੁੱਦਿਆਂ ਨੂੰ ਚਿੰਤਤ ਸੂਬੇ ਦੇ ਸੂਝਵਾਨ ਆਗੂਆਂ ਵਲੋਂ ਸਾਂਝੇ ਯਤਨ ਕਰਦਿਆਂ ਪੰਜਾਬ ਨੂੰ ਸਮਾਜਿਕ, ਰਾਜਨੀਤਕ, ਆਰਥਿਕ ਤਰਾਸਦੀ 'ਚੋਂ ਕੱਢਣ ਤੇ ਕੁੱਝ ਚੰਗਾ ਕਰਨ ਦੀ ਕੋਸ਼ਿਸ਼ ਵਜੋਂ ਨਵੀਂ ਬਣਾਈ ਰਾਜਨੀਤਕ ਪਾਰਟੀ ਕਿਰਤੀ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ 'ਚੋਂ ਅੱਜ ਕਿਸਾਨਾਂ ਦਾ ਵੱਡਾ ਕਾਫ਼ਲਾ ਦਿੱਲੀ ਅੰਦੋਲਨ ਲਈ ਹੋਵੇਗਾ ਰਵਾਨਾ

ਬੀਜਾ, 25 ਜੁਲਾਈ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ)-ਸਿਖ਼ਰਾਂ ਛੋਹ ਰਹੇ ਸਮੁੱਚੇ ਭਾਈਚਾਰਿਆਂ ਦੇ ਸਹਿਯੋਗ ਨਾਲ ਚੱਲ ਰਹੇ ਦਿੱਲੀ ਅੰਦੋਲਨ 'ਚ ਪੜ੍ਹਾਅ ਵਾਰ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦਾ ਜਥਾ ਅੱਜ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ ਦੀ ਬਜਾਏ ਨਿਰਾਦਰ ਕਰ ਰਹੀ ਹੈ- ਸ਼ਾਹਪੁਰ

ਪਾਇਲ, 25 ਜੁਲਾਈ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਦੇਸ਼ ਦਾ ਅੰਨਦਾਤਾ ਕਿਸਾਨ ਕਰੀਬ ਅੱਠ ਮਹੀਨਿਆਂ ਤੋਂ ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਲੈ ਕੇ ਸ਼ਾਂਤਮਈ ਸੰਘਰਸ਼ ਕਰ ਰਿਹਾ ਹੈ, ਪਰ ਸਰਕਾਰ ਜਾਣ ਬੁੱਝ ਕੇ ਨਜ਼ਰ ਅੰਦਾਜ਼ ਕਰ ਰਹੀ ਹੈ | ਇਸ ਬਾਰੇ ਗੱਲਬਾਤ ਕਰਦਿਆ ...

ਪੂਰੀ ਖ਼ਬਰ »

ਪੁਲਿਸ ਵਧੀਕੀਆਂ ਖਿਲਾਫ ਕਾਰਵਾਈ ਲਈ ਆਰੰਭੀ ਇੰਨਸਾਫ ਯਾਤਰਾ ਸਮਰਾਲੇ ਪਹੁੰਚੀ

ਸਮਰਾਲਾ, 25 ਜੁਲਾਈ (ਗੋਪਾਲ ਸੋਫਤ)-ਵੱਖ-ਵੱਖ ਮਾਮਲਿਆਂ ਦੇ ਹੱਲ ਲਈ ਪਿਛਲੇ ਦਿਨੀਂ ਜਥੇਬੰਦੀਆਂ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ | ਪੁਲਿਸ ਦੇ ਕੁੱਝ ਮੁਲਾਜ਼ਮ ਸ਼ਰੇਆਮ ਕਾਨੰੂਨ ਨੂੰ ਛਿੱਕੇ 'ਤੇ ਟੰਗ ਕੇ ਆਮ ਲੋਕਾਂ 'ਤੇ ਅੱਤਿਆਚਾਰ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਗੰਦੇ ਪਾਣੀ ਵਾਲੇ ਟੋਭੇ ਦੀ ਸਫ਼ਾਈ ਨਾ ਹੋਣ ਕਾਰਨ ਪ੍ਰਦਰਸ਼ਨ

ਖੰਨਾ, 25 ਜੁਲਾਈ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਕਰਤਾਰ ਨਗਰ ਵਾਰਡ ਨੰਬਰ 17 ਵਿਚ ਗੰਦੇ ਪਾਣੀ ਵਾਲੇ ਟੋਭੇ ਦੀ ਸਫ਼ਾਈ ਨਾ ਹੋਣ ਕਾਰਨ ਲੋਕਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਨੂੰ ਲੈ ਕੇ ਇਲਾਕਾ ਵਾਸੀਆਂ ਵਲੋਂ ਅੱਜ ਨਗਰ ਕੌਂਸਲ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ ਕਾਬੂ

ਖੰਨਾ, 25 ਜੁਲਾਈ (ਮਨਜੀਤ ਧੀਮਾਨ)-ਖੰਨਾ ਪੁਲਿਸ ਨੇ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਏ. ਐੱਸ. ਆਈ. ਜਗਜੀਵਨ ਰਾਮ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਸਮਰਾਲਾ ਚੌਂਕ ਖੰਨਾ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ...

ਪੂਰੀ ਖ਼ਬਰ »

2 ਵਿਅਕਤੀਆਂ 'ਤੇ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਲਗਾਏ ਦੋਸ਼

ਮਾਛੀਵਾੜਾ ਸਾਹਿਬ, 25 ਜੁਲਾਈ (ਸੁਖਵੰਤ ਸਿੰਘ ਗਿੱਲ)-ਬੇਟ ਦੇ ਪਿੰਡ ਬੁਰਜ ਪਵਾਤ ਦੇ ਜੋਗਾ ਸਿੰਘ ਵਲੋਂ ਸੋਸ਼ਲ ਮੀਡੀਆ 'ਤੇ ਜਾਰੀ ਕੀਤੀ ਗਈ ਵੀਡੀਓ ਤੋਂ ਬਾਅਦ ਨਹਿਰ ਵਿਚ ਛਾਲ ਮਾਰ ਆਤਮ ਹੱਤਿਆ ਕਰਨ ਦਾ ਸ਼ੱਕ ਵੀਡੀਓ 'ਚ 2 ਵਿਅਕਤੀਆਂ 'ਤੇ ਮਰਨ ਲਈ ਮਜਬੂਰ ਕਰਨ ਦੇ ਦੋਸ਼ ...

ਪੂਰੀ ਖ਼ਬਰ »

ਆਈ.ਸੀ.ਐੱਸ.ਈ.ਬੋਰਡ ਸਕੂਲ ਐੱਸ.ਐਮ.ਐੱਸ ਜਰਗ ਦਾ ਨਤੀਜਾ ਰਿਹਾ ਸ਼ਾਨਦਾਰ- ਢਿੱਲੋਂ

ਖੰਨਾ, 25 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ ਸਬ ਡਵੀਜ਼ਨ ਦੇ ਇੱਕੋ ਇੱਕ ਆਈ.ਸੀ.ਐੱਸ.ਈ.ਬੋਰਡ ਨਾਲ ਸਬੰਧਿਤ ਸਕੂਲ ਐੱਸ.ਐਮ.ਐੱਸ ਮੈਮੋਰੀਅਲ ਪਬਲਿਕ ਸਕੂਲ ਜਰਗ ਦੇ 10ਵੀਂ ਦੇ ਨਤੀਜੇ 'ਵਚ ਵਿਦਿਆਰਥੀਆਂ ਨੇ ਵਧੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ¢ ਇਨ੍ਹਾਂ ਨਤੀਜਿਆਂ 'ਚ ...

ਪੂਰੀ ਖ਼ਬਰ »

ਸਰਕਾਰੀ ਹਾਈ ਸਮਾਰਟ ਸਕੂਲ ਘੁੰਗਰਾਲੀ ਰਾਜਪੂਤਾਂ ਵਿਖੇ ਵਣ ਮਹਾਂਉਤਸਵ ਮਨਾਇਆ

ਬੀਜਾ, 25 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਇਲਾਕੇ ਦੀ ਵਿੱਦਿਅਕ ਖੇਤਰ ਦੀ ਨਾਮਵਰ ਸੰਸਥਾ ਸਰਕਾਰੀ ਹਾਈ ਸਮਾਰਟ ਸਕੂਲ ਘੁੰਗਰਾਲੀ ਰਾਜਪੂਤਾਂ ਵਿਖੇ ਮੁਖੀ ਗੁਰਦੀਪ ਕੁਮਾਰ ਘਈ ਨੇ ਲਾਈਨਜ਼ ਕਲੱਬ ਲੁਧਿਆਣਾ ਦੇ ਸਹਿਯੋਗ ਨਾਲ ਸਕੂਲ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇ ...

ਪੂਰੀ ਖ਼ਬਰ »

ਆਪ ਵਲੋਂ ਬੂਥ ਕਮੇਟੀ ਨਾਲ ਮੀਟਿੰਗ

ਮਲੌਦ, 25 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਕੂਹਲੀ ਕਲਾਂ ਵਿਖੇ ਆਮ ਆਦਮੀ ਪਾਰਟੀ ਦੀ ਬੂਥ ਕਮੇਟੀ ਨਾਲ ਜ਼ਿਲ੍ਹਾ ਉਪ-ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਤੇ ਸਰਕਲ ਇੰਚਾਰਜ ਸਤਨਾਮ ਸਿੰਘ ਬੇਰਕਲਾਂ ਨੇ ਪਾਰਟੀ ਵਲੰਟੀਅਰਾਂ ਨਾਲ ਮੀਟਿੰਗ ਕਰਕੇ ਪਾਰਟੀ ਦੇ ...

ਪੂਰੀ ਖ਼ਬਰ »

ਸੇਂਟ ਮਦਰ ਟੈਰੇਸਾ ਪਬਲਿਕ ਸਕੂਲ ਵਿਖੇ ਸਮਾਗਮ

ਖੰਨਾ, 25 ਜੁਲਾਈ (ਹਰਜਿੰਦਰ ਸਿੰਘ ਲਾਲ)-ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਮੈਂਗੋ ਡੇਅ ਮੌਕੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ¢ ਇਸ ਪ੍ਰੋਗਰਾਮ ਨੂੰ ਕਰਵਾਉਣ ਦਾ ਉਦੇਸ਼ ਬੱਚਿਆਂ ਨੂੰ ਫਲਾਂ ਦੇ ਰਾਜਾ ਅੰਬ, ਜੋ ਕਿ ਸਾਡਾ ਰਾਸ਼ਟਰੀ ਫਲ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਦਸਮੀ ਦਿਹਾੜਾ ਸ਼ਰਧਾ ਨਾਲ ਮਨਾਇਆ

ਜੌੜੇਪੁਲ ਜਰਗ, 25 ਜੁਲਾਈ (ਪਾਲਾ ਰਾਜੇਵਾਲੀਆ)-ਮਹਾਨ ਯੁੱਗ ਪੁਰਸ਼ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਤਪ ਅਸਥਾਨ ਸੰਤ ਆਸ਼ਰਮ ਧਬਲਾਨ ਵਿਖੇ ਦਸਮੀ ਦਾ ਦਿਹਾੜਾ ਰਾੜਾ ਸਾਹਿਬ ਸੰਪਰਦਾ ਦੇ ਮੌਜੂਦਾ ਮੁਖੀ ਸੰਘ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ...

ਪੂਰੀ ਖ਼ਬਰ »

ਤੋਮਰ ਦਾ ਬਿਆਨ ਕਿ ਸਰਕਾਰ ਕੋਲ ਜਾਨਾਂ ਗਵਾ ਚੁੱਕੇ ਕਿਸਾਨਾਂ ਦਾ ਰਿਕਾਰਡ ਨਹੀਂ ਸ਼ਰਮਨਾਕ-ਆਰ .ਐੱਸ.ਪੀ.

ਖੰਨਾ, 25 ਜੁਲਾਈ (ਹਰਜਿੰਦਰ ਸਿੰਘ ਲਾਲ)-ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐੱਸ.ਪੀ) ਦੀ ਸੂਬਾ ਕਮੇਟੀ ਨੇ ਮੋਦੀ-ਸ਼ਾਹ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ 550 ਤੋਂ ਵੱਧ ਆਪਣੀਆਂ ਜਾਨਾਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਬੀਜਾ, 25 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਅੱਜ ਬੀਜਾ ਦੇ ਪਾਇਲ ਰੋੜ 'ਤੇ ਸਾਹਿਤ ਸਵਰਗਵਾਸੀ ਡਾ. ਗੁਰਨਾਮ ਸਿੰਘ ਮਹਿੰਦੀਪੁਰ ਦੀ ਕਲੀਨਿਕ 'ਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬੀਜਾ ਦੀ ਪ੍ਰਧਾਨ ਡਾ. ਮੇਲਾ ਸਿੰਘ ਲਾਲੀ ਬੀਜਾ ਦੀ ਅਗਵਾਈ ਵਿਚ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਜਰਖੜ ਹਾਕੀ ਲੀਗ ਦੌਰਾਨ ਜੂਨੀਅਰ ਵਰਗ 'ਚ ਮੇਜ਼ਬਾਨ ਅਕੈਡਮੀ ਤੇ ਸੀਨੀਅਰ ਵਰਗ 'ਚ ਕਿਲ੍ਹਾ ਰਾਏਪੁਰ, ਧਮੋਟ ਰਹੇ ਜੇਤੂ

ਡੇਹਲੋਂ, 25 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਹਾਕੀ ਸਟੇਡੀਅਮ ਜਰਖੜ ਵਿਖੇ ਕੌਮੀ ਹਾਕੀ ਖਿਡਾਰੀ ਧਰਮਿੰਦਰ ਸਿੰਘ ਮਨੀ ਦੀ ਮਾਤਾ ਗੁਰਮੀਤ ਕੌਰ ਤੇ ਸਵਰਗੀ ਹਾਕੀ ਖਿਡਾਰੀ ਗੁਰਿੰਦਰਪਾਲ ਸਿੰਘ ਵੜੈਚ ਦੀ ਯਾਦ ਨੂੰ ਸਮਰਪਿਤ ਚਲ ਰਹੀ 7-ਏ-ਸਾਈਡ ਹਾਕੀ ਲੀਗ ਦੇ ਤੀਸਰੇ ਗੇੜ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ

ਮਾਛੀਵਾੜਾ ਸਾਹਿਬ, 25 ਜੁਲਾਈ (ਸੁਖਵੰਤ ਸਿੰਘ ਗਿੱਲ)-ਆਈ. ਸੀ. ਐੱਸ. ਈ. ਬੋਰਡ ਵਲੋਂ ਐਲਾਨੇ ਗਏ 10ਵੀਂ ਦੇ ਨਤੀਜਿਆਂ 'ਚ ਮਾਛੀਵਾੜਾ ਦੇ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜਿਆਂ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਸਕੂਲ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਸਾਹਨੇਵਾਲ ਦਾ ਨਤੀਜਾ ਰਿਹਾ ਸ਼ਾਨਦਾਰ

ਸਾਹਨੇਵਾਲ, 25 ਜੁਲਾਈ (ਹਰਜੀਤ ਸਿੰਘ ਢਿੱਲੋਂ)-ਆਈ.ਸੀ.ਐੱਸ.ਸੀ +2 ਤੇ ਆਈ.ਸੀ.ਐੱਸ.ਈ 10ਵੀਂ ਦੇ ਐਲਾਨੇ ਗਏ ਨਤੀਜੇ 'ਚ ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਦੇ ਨਤੀਜੇ ਸ਼ਾਨਦਾਰ ਰਹੇ¢ ਇਸ ਸਬੰਧੀ ਜਾਣਕਾਰੀ ਦਿੰਦੇ ਸਕੂਲ ਦੇ ਪਿ੍ੰਸੀਪਲ ਸਿਸਟਰ ...

ਪੂਰੀ ਖ਼ਬਰ »

ੰਮਾਂਗਟ ਵਲੋਂ ਚੱਕ ਸਰਾਏ ਵਿਖੇ ਮੀਟਿੰਗ

ਬੀਜਾ, 25 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਖੰਨਾ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਕੈਪਟਨ ਹਰਜੀਤ ਸਿੰਘ ਮਾਂਗਟ ਜਟਾਣਾ ਵਲੋਂ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਇਲਾਕੇ ਦੇ ਪਿੰਡਾਂ ਵਿਚ ਆਰੰਭੀ ਗਈ ਮੁਹਿੰਮ ਦਿਨ-ਬ-ਦਿਨ ਜੋਰ ਫੜਦੀ ਜਾ ਰਹੀ ਹੈ, ਜਿਸ ਕਰਕੇ ਲੋਕ ਅਰਵਿੰਦ ...

ਪੂਰੀ ਖ਼ਬਰ »

ਤੋਮਰ ਦੇ ਬੇਤੁਕੇ ਬਿਆਨ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਨਹੀਂ ਕਰ ਸਕਦੇ- ਤਲਵੰਡੀ

ਰਾਏਕੋਟ, 25 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ 3 ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਨ ਵਾਲੇ ਕਿਸਾਨਾਂ 'ਚੋਂ 600 ਦੇ ਕਰੀਬ ਕਿਸਾਨ ਸ਼ਹਾਦਤਾਂ ਦਾ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਤੇ ਕਾਂਗਰਸ ਹਾਈਕਮਾਂਡ ਵਲੋਂ ਖੇਡਿਆ ਚਿਹਰਾ ਬਦਲਣ ਦਾ ਪੈਂਤੜਾ ਨਾਕਾਮ ਸਾਬਿਤ ਹੋਵੇਗਾ-ਸ਼ਰਮਾ/ਸੰਧੂ/ਗੋਇਲ

ਰਾਏਕੋਟ, 25 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪ੍ਰਸ਼ਾਂਤ ਕਿਸ਼ੋਰ ਨੇ ਇੱਕ ਸਿਆਸੀ ਪੱਤਾ ਕਾਂਗਰਸ ਹਾਈਕਮਾਨ ਨਾਲ ਮਿਲਕੇ ਖੇਡਿਆ ਹੈ ਕਿ ਸੂਬਾ ਵਾਸੀਆਂ ਦੀ ਨਜ਼ਰ 'ਚ 'ਕੈਪਟਨ ਨੂੰ ਜੀਰੋ ਕਰੋ ਤੇ ਸਿੱਧੂ ਨੂੰ ਹੀਰੋ ਬਣਾੳ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਬਸਪਾ ਕਿਸਾਨ ਅੰਦੋਲਨ ਦੇ ਸਮਰਥਨ 'ਚ 27 ਨੂੰ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਮਾਰਚ ਕਰੇਗੀ - ਡਾ. ਬੀਜਾ

ਮਲੌਦ, 25 ਜੁਲਾਈ (ਸਹਾਰਨ ਮਾਜਰਾ)-ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਪਾਇਲ ਤੋਂ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਡਾਕਟਰ ਜਸਪ੍ਰੀਤ ਸਿੰਘ ਬੀਜਾ ਨੇ ਕਿਹਾ ਕਿ 27 ਜੁਲਾਈ ਨੂੰ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਤਿੰਨ ਕਿਸਾਨ ਵਿਰੋਧੀ ...

ਪੂਰੀ ਖ਼ਬਰ »

ਸਿੱਧੂ ਦੀ ਅਗਵਾਈ 'ਚ ਕਾਂਗਰਸ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰੇਗੀ-ਲਾਂਪਰਾ, ਭੱਠਲ

ਚੌਂਕੀਮਾਨ, 25 ਜੁਲਾਈ (ਤੇਜਿੰਦਰ ਸਿੰਘ ਚੱਢਾ)-ਕੱੁਲ ਹਿੰਦ ਕਾਂਗਰਸ ਹਾਈਕਮਾਂਡ ਵਲੋਂ ਇਤਿਹਾਸਿਕ ਫ਼ੈਸਲਾ ਲੈਂਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਬਣਾ ਕੇ ਕਾਂਗਰਸੀ ਵਰਕਰਾਂ 'ਚ ਉਤਸ਼ਾਹ ਦੇ ਨਾਲ ਜੋਸ਼ ਭਰ ਦਿੱਤਾ ਹੈ | ...

ਪੂਰੀ ਖ਼ਬਰ »

ਲੇਬਰ ਕੋਡ ਤੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਐਤੀਆਣਾ ਤੋਂ ਕੇਂਦਰੀ ਹਕੂਮਤ ਵਿਰੁੱਧ ਪ੍ਰਚਾਰ ਮੁਹਿੰਮ ਦਾ ਆਗਾਜ਼

ਗੁਰੂਸਰ ਸੁਧਾਰ, 25 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਖ਼ੁਸ਼ ਹੈਸੀਅਤ ਟੈਕਸ ਵਿਰੋਧੀ ਮੋਰਚੇ ਦੀਆਂ ਸ਼ਹੀਦ ਬੀਬੀਆਂ ਮਾਤਾ ਚੰਦ ਕੌਰ ਤੇ ਮਾਤਾ ਬਚਨ ਕੌਰ ਨੂੰ ਸ਼ਰਧਾਂਜਲੀ ਉਪਰੰਤ ਉਨ੍ਹਾਂ ਦੇ ਪਿੰਡ ਐਤੀਆਣਾ ਤੋਂ ਸੀਟੂ, ਪੰਜਾਬ ਕਿਸਾਨ ਸਭਾ, ਕੁਲ ਹਿੰਦ ਖੇਤ ...

ਪੂਰੀ ਖ਼ਬਰ »

ਸਿੱਧੂ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀਆਂ ਮਾੜੀਆਂ ਨੀਤੀਆਂ ਨੂੰ ਉਜਾਗਰ ਕਰਨਗੇ -ਗਿੱਲ ਬੇਰਕਲਾ

ਪਾਇਲ, 25 ਜੁਲਾਈ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਜੱਟ ਮਹਾਂ ਸਭਾ ਪੰਜਾਬ ਦੇ ਸੂਬਾ ਸਕੱਤਰ ਕਿਸਾਨ ਸੈਲ ਹਲਕਾ ਪਾਇਲ ਕਾਂਗਰਸ ਦੇ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਇੱਕ ਬੇਦਾਗ਼ ਤੇ ਇਮਾਨਦਾਰ ...

ਪੂਰੀ ਖ਼ਬਰ »

ਚਕਰ ਵਾਸੀਆਂ ਨੇ ਉਲੰਪਿਕ 'ਚ ਪੁੱਜੀ ਸਿਮਰਨਜੀਤ ਨੂੰ ਕਿਹਾ 'ਸਿਮਰ ਚੱਕ ਦੇ ਫੱਟੇ'

ਹਠੂਰ, 25 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਪਿੰਡ ਚਕਰ ਦੇ ਇਕ ਮੱਧਵਰਗੀ ਪਰਿਵਾਰ 'ਚ ਜਨਮੀ ਧੀ ਸਿਮਰਨਜੀਤ ਕੌਰ ਵਲੋਂ ਟੋਕੀਓ ਉਲੰਪਿਕ 2020 ਵਿਚ ਸ਼ਮੂਲੀਅਤ ਕਰਨਾ ਜਿੱਥੇ ਆਪਣੇ ਆਪ 'ਚ ਮਹੱਤਵਪੂਰਨ ਗੱਲ ਹੈ, ਉੱਥੇ ਇਸ ਮੰਜ਼ਿਲ 'ਤੇ ਪਹੁੰਚਣ ਲਈ ਥੋੜੇ ਸਮੇਂ ਦਾ ਵਕਫ਼ਾ ਕਿਸੇ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਨੇ ਮੀਟ ਦੀਆਂ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ

ਰਾਏਕੋਟ, 25 ਜੁਲਾਈ (ਸੁਸ਼ੀਲ)-ਬੀਤੀ ਰਾਤ ਕੱੁਝ ਅਣਪਛਾਤੇ ਚੋਰਾਂ ਨੇ ਸਥਾਨਕ ਨਗਰ ਕੌਂਸਲ ਦਫ਼ਤਰ ਨੇੜੇ ਸਥਿਤ ਮੀਟ ਦੀਆਂ 3 ਦੁਕਾਨਾਂ 'ਤੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੰਦਿਆਂ 25 ਹਜ਼ਾਰ ਦੇ ਕਰੀਬ ਦਾ ਮੀਟ ਤੇ 75 ਹਜ਼ਾਰ ਰੁਪਏ ਦਾ ਚਿਕਨ ਚੋਰੀ ਕਰਕੇ ਲੈ ਗਏ | ਚੋਰੀ ਦੀ ...

ਪੂਰੀ ਖ਼ਬਰ »

ਭਾ.ਕਿ.ਯੂ. ਏਕਤਾ (ਉਗਰਾਹਾਂ) ਵਲੋਂ ਮਹਿਲਾ ਇਕਾਈ ਦਾ ਗਠਨ

ਮਲੌਦ, 25 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਸਿਆੜ ਵਿਖੇ ਮਾ.ਰਾਜਿੰਦਰ ਸਿੰਘ ਤੇ ਕੁਲਵੀਰ ਸਿੰਘ ਦੀ ਹਾਜ਼ਰੀ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮਹਿਲਾ ਇਕਾਈ ਦਾ ਗਠਨ ਕੀਤਾ ਗਿਆ¢ ਜਿਸ ਵਿਚ ਮਨਜੀਤ ਕੌਰ ਪ੍ਰਧਾਨ, ਗੁਰਮੀਤ ਕੌਰ ...

ਪੂਰੀ ਖ਼ਬਰ »

ਭੁਮੱਦੀ ਵਿਖੇ ਬਣ ਰਹੇ ਸਪੋਰਟਸ ਪਾਰਕ ਦੇ ਕੰਮ ਦਾ ਉਦਘਾਟਨ

ਖੰਨਾ, 25 ਜੁਲਾਈ (ਹਰਜਿੰਦਰ ਸਿੰਘ ਲਾਲ)-ਨਜ਼ਦੀਕੀ ਪਿੰਡ ਭੁਮੱਦੀ ਵਿਖੇ ਬਣਾਏ ਜਾ ਰਹੇ ਸਪੋਰਟਸ ਪਾਰਕ ਦੇ ਕੰਮ ਦਾ ਉਦਘਾਟਨ ਅੱਜ ਵਿਧਾਇਕ ਗੁਰਕੀਰਤ ਸਿੰਘ ਨੇ ਕਹੀ ਨਾਲ ਟੱਕ ਲਗਾ ਕੇ ਕੀਤਾ ¢ ਇਸ ਮੌਕੇ ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ, ...

ਪੂਰੀ ਖ਼ਬਰ »

ਨਾਟਕ 'ਜਿਨ੍ਹਾਂ ਦੀ ਅਣਖ ਜਿੳਾੂਦੀ ਹੈ', ਨੇ ਦਰਸ਼ਕਾਂ ਨੂੰ ਹਲੂਣ ਦਿੱਤਾ

ਰਾੜਾ ਸਾਹਿਬ, 24 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀਅ ਾਂ ਇਕਾਈਆਂ ਵਲੋਂ ਕਿਸਾਨਾਂ ਮਜ਼ਦੂਰਾ ਔਰਤਾਂ ਦੀ ਲਾਮਬੰਦੀ ਮੁਹਿੰਮ ਤਹਿਤ ਨਾਟਕਾਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਦਿਆਂ ਪਿੰਡ ਘੁਡਾਣੀ ਕਲਾਂ ਅਤੇ ਘਲੋਟੀ ...

ਪੂਰੀ ਖ਼ਬਰ »

ਭਾਰਤੀ ਫ਼ੌਜ ਦੀ ਸੂਰਬੀਰਤਾ ਦੀ ਅਮਰ ਗਾਥਾ ਹੈ ਕਾਰਗਿਲ ਦਾ ਯੁੱਧ

'ਜਿਸਕਾ ਖ਼ੂਨ ਨਾ ਖੌਲਾ, ਵੋ ਖੂਨ ਨਹੀਂ ਵੋ ਪਾਣੀ ਹੈ, ਜੋ ਦੇਸ਼ ਕੇ ਕਾਮ ਨਾ ਆਏ ਵੋ ਬੇਕਾਰ ਜਵਾਨੀ ਹੈ |' ਇਹ ਲਾਈਨਾਂ ਭਾਰਤੀ ਫ਼ੌਜ ਦੇ ਜਵਾਨਾਂ ਵਲੋਂ ਦੇਸ਼ ਦੀ ਆਨ ਤੇ ਸ਼ਾਨ ਲਈ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਵਾਉਂਦੀਆਂ ਹਨ ਅਤੇ ਸਾਡਾ ਫਰਜ਼ ਬਣਦਾ ਹੈ ਕਿ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਨੇ ਕਾਹਲੋਂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਬੀਜਾ, 25 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਕਾਂਗਰਸ ਪਾਰਟੀ ਦੇ ਯੂਥ ਆਗੂ ਬਲਜੀਤ ਸਿੰਘ ਕਾਹਲੋਂ ਦੇ ਪਿਤਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ¢ ਅੱਜ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਤੇ ਕਿਹਾ ਪਾਰਟੀ ਨੂੰ ...

ਪੂਰੀ ਖ਼ਬਰ »

29 ਦੀ ਰੈਲੀ ਲਈ ਵੱਖ-ਵੱਖ ਆਗੂਆਂ ਦੀ ਮੀਟਿੰਗ

ਮਾਛੀਵਾੜਾ ਸਾਹਿਬ, 25 ਜੁਲਾਈ (ਮਨੋਜ ਕੁਮਾਰ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਦੀ ਮਾਛੀਵਾੜਾ ਇਕਾਈ ਦੇ ਪ੍ਰਧਾਨ ਪੇ੍ਰਮ ਸਿੰਘ ਸਰੋਏ ਦੀ ਅਗਵਾਈ ਵਿਚ ਹੋਈ ਅਹਿਮ ਮੀਟਿੰਗ 'ਚ ਸੰਘ ਨਾਲ ਜੁੜੇ ਵੱਖ-ਵੱਖ ਜੁਝਾਰੂ ਆਗੂਆਂ ਨੇ 29 ਜੁਲਾਈ ਦੀ ਪਟਿਆਲਾ ਵਿਚ ਹੋਣ ਜਾ ਰਹੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਮੀਟਿੰਗ

ਮਲੌਦ, 25 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਨਿਜ਼ਾਮਪੁਰ ਵਿਖੇ ਆਮ ਆਦਮੀ ਪਾਰਟੀ ਦੀ ਬੂਥ ਕਮੇਟੀ ਨਾਲ ਸਰਕਲ ਇੰਚਾਰਜ ਆਰ. ਕੇ ਸ਼ਰਮਾ ਤੇ ਜ਼ਿਲ੍ਹਾ ਯੂਥ ਜਨਰਲ ਸਕੱਤਰ ਕਰਨ ਸਿਹੌੜਾ ਨੇ ਪਾਰਟੀ ਵਲੰਟੀਅਰਾਂ ਨਾਲ ਮੀਟਿੰਗ ਕਰਕੇ ਪਾਰਟੀ ਦੇ ਕੌਮੀ ਕਨਵੀਨਰ ...

ਪੂਰੀ ਖ਼ਬਰ »

ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

ਡੇਹਲੋਂ, 25 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸ਼ੰਕਰ ਵਿਖੇ ਨਾਨਕਸਰ ਠਾਠ ਅੰਦਰ ਪੂਰਨਮਾਸ਼ੀ ਦੇ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮਹਾਂਪੁਰਸ਼ਾਂ ਤੇ ਰਾਗੀ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ¢ ਇਸ ਸੰਬੰਧੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX