ਤਾਜਾ ਖ਼ਬਰਾਂ


ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਧਾਈ
. . .  4 minutes ago
ਨਵੀਂ ਦਿੱਲੀ, 22 ਸਤੰਬਰ - ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਾਧਾ...
ਐੱਸ. ਡੀ. ਐਮ. ਖਮਾਣੋਂ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ - ਵੱਖ ਦਫ਼ਤਰਾਂ ਦੀ ਕੀਤੀ ਗਈ ਚੈਕਿੰਗ, ਕਈ ਅਧਿਕਾਰੀ ਅਤੇ ਕਰਮਚਾਰੀ ਮਿਲੇ ਗ਼ੈਰਹਾਜ਼ਰ
. . .  13 minutes ago
ਖਮਾਣੋਂ, 22 ਸਤੰਬਰ (ਮਨਮੋਹਣ ਸਿੰਘ ਕਲੇਰ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਸਵੇਰੇ ਨੌਂ ਵਜੇ ਹਾਜ਼ਰ ਰਹਿਣ ...
ਪੀ.ਐਮ.ਦਾ ਅਮਰੀਕਾ ਦੌਰਾ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
. . .  23 minutes ago
ਨਵੀਂ ਦਿੱਲੀ, 22 ਸਤੰਬਰ - ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ...
26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  34 minutes ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
. . .  41 minutes ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ....
ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  50 minutes ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ
. . .  about 1 hour ago
ਬੰਗਾ, 22 ਸਤੰਬਰ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ...
ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  about 1 hour ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  about 1 hour ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 2 hours ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਬਰਨਾਲਾ

ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦਿਹਾਤੀ ਜ਼ਿਲ੍ਹਾ ਬਰਨਾਲਾ ਦੇ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ

ਬਰਨਾਲਾ, 25 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਲਾਡੀ ਝਲੂਰ ਵਲੋਂ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਦੀ ਅਗਵਾਈ ਹੇਠ ਜ਼ਿਲ੍ਹਾ ਅਹੁਦੇਦਾਰਾਂ ਦੇ ਸੂਚੀ ਜਾਰੀ ਕੀਤੀ ਗਈ | ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸਾਬਕਾ ਸੈਨਿਕ ਵਿੰਗ ਦੇ ਪ੍ਰਧਾਨ ਇੰਜ: ਗੁਰਜਿੰਦਰ ਸਿੰਘ ਸਿੱਧੂ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸਿੱਧੂ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਸੰਜੀਵ ਸ਼ੋਰੀ, ਕੌਂਸਲਰ ਧਰਮ ਸਿੰਘ ਫੌਜੀ, ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੇਅੰਤ ਕੌਰ ਖਹਿਰਾ, ਅਕਾਲੀ ਆਗੂ ਰਿੰਕਾ ਕੁਤਬਾ ਬਾਹਮਣੀਆ, ਜਤਿੰਦਰ ਜਿੰਮੀ, ਬੀਰਇੰਦਰ ਸਿੰਘ ਲੱਕੀ, ਜਸਵੀਰ ਸਿੰਘ ਗੱਖੀ, ਦਰਸ਼ਨ ਸਿੰਘ ਧਨੌਲਾ ਆਦਿ ਆਗੂ ਵੀ ਹਾਜ਼ਰ ਸਨ | ਪ੍ਰਗਟ ਸਿੰਘ ਲਾਡੀ ਵਲੋਂ ਜਾਰੀ ਸੂਚੀ ਵਿਚ ਸੀਨੀਅਰ ਮੀਤ ਪ੍ਰਧਾਨ-ਵਰਿੰਦਰ ਸਿੰਘ ਅਮਲਾ ਸਿੰਘ ਵਾਲਾ, ਵਜ਼ੀਰ ਸਿੰਘ ਅਮਲਾ ਸਿੰਘ ਵਾਲਾ, ਕੁਲਦੀਪ ਸਿੰਘ ਸੇਖਾ, ਨਿਰਮਲ ਸਿੰਘ ਝਲੂਰ, ਅਨੰਤਵੀਰ ਸਿੰਘ ਦਾਨਗੜ੍ਹ, ਬਲਜਿੰਦਰ ਸਿੰਘ ਠੁੱਲੇਵਾਲ, ਰਣਜੀਤ ਸਿੰਘ ਝਲੂਰ, ਗੁਰਮੀਤ ਸਿੰਘ ਮੂੰਮ, ਹਰਮੰਦਰ ਸਿੰਘ ਬਦਰਾ, ਗੋਬਿੰਦ ਸਿੰਘ ਮਹਿਤਾ, ਬਲਤੇਜ਼ ਸਿੰਘ ਬੋਘਾ ਤਾਜੋਕੇ, ਜਸਪ੍ਰੀਤ ਸਿੰਘ ਜੱਸਾ ਨੈਣੇਵਾਲ, ਭੁਪਿੰਦਰ ਸਿੰਘ ਕਾਲਾ ਢਿੱਲਵਾਂ, ਜਗਰਾਜ ਸਿੰਘ ਤਲਵੰਡੀ, ਹਰਦੇਵ ਸਿੰਘ ਬੱਬੂ ਧੌਲਾ, ਕੁਲਵਿੰਦਰ ਸਿੰਘ ਤਾਜੋਕੇ, ਗੁਰਤੇਜ਼ ਸਿੰਘ ਪੱਖੋ ਕਲਾਂ, ਬਲਵਿੰਦਰ ਸਿੰਘ ਅਸਪਾਲ ਕਲਾਂ, ਹਨੀ ਸਿੰਘ ਘੁੰਨਸ, ਚਰਨਕਮਲ ਸਿੰਘ ਬਰਨਾਲਾ, ਚਮਕੌਰ ਸਿੰਘ ਬਰਨਾਲਾ, ਪੁਸ਼ਪਿੰਦਰ ਸਿੰਘ ਉਪਲ ਠੁੱਲੇਵਾਲ, ਕੁਲਦੀਪ ਸਿੰਘ ਖਾਲਸਾ ਤੇ ਇਕਬਾਲ ਸਿੰਘ ਢਿੱਲੋਂ | ਮੀਤ ਪ੍ਰਧਾਨ-ਅਮਰੀਕ ਸਿੰਘ ਸੇਖਾ, ਗੁਰਦੀਪ ਸਿੰਘ, ਬਲਵੰਤ ਸਿੰਘ ਪੰਚ ਝਲੂਰ, ਨਿਰਮਲ ਸਿੰਘ ਝਲੂਰ, ਜਗਜੀਤ ਸਿੰਘ ਜੱਗੀ ਝਲੂਰ, ਹਰਜੀਤ ਸਿੰਘ ਜੋਧਪੁਰ, ਮਨਪ੍ਰੀਤ ਸਿੰਘ ਸੋਨੀ ਖੁੱਡੀ ਕਲਾਂ, ਸੁਖਵਿੰਦਰ ਸਿੰਘ ਬਡਬਰ, ਸੰਦੀਪ ਸਿੰਘ ਹੰਡਿਆਇਆ, ਗੁਰਮੀਤ ਸਿੰਘ ਸੁਰਜੀਤਪੁਰਾ, ਬਲਜਿੰਦਰ ਸਿੰਘ ਠੁੱਲੇਵਾਲ, ਰਮਨਪ੍ਰੀਤ ਸਿੰਘ ਹਰੀਗੜ੍ਹ, ਸੰਦੀਪ ਕੁਮਾਰ ਸੀਪਾ ਅਸਪਾਲ ਖੁਰਦ, ਸਤਨਾਮ ਸਿੰਘ ਨੰਬਰਦਾਰ ਧੌਲਾ, ਮਾਨ ਸਿੰਘ ਮੌੜ ਨਾਭਾ, ਸਿਮਰਨ ਸਿੰਘ ਸਿੰਮੀ ਧੌਲਾ, ਸਿਲੰਦਰ ਸਿੰਘ ਬੁੱਗੀ ਮੌੜ, ਹਰਦੀਪ ਸਿੰਘ ਪੁਰੀ ਤਲਵੰਡੀ, ਭਗਵਾਨ ਸਿੰਘ ਪੰਧੇਰ, ਜਸਵੀਰ ਸਿੰਘ ਕੋਠੇ ਨਿਰੰਜਨ ਸਿੰਘ, ਅਮਰਨਾਥ ਸਿੰਘ ਨੈਣੇਵਾਲ, ਗੁਰਭਗਤ ਸਿੰਘ ਪੱਖੋ ਕਲਾਂ, ਯਾਦਵਿੰਦਰ ਸਿੰਘ ਰੂੜੇਕੇ, ਅਮਨਦੀਪ ਸਿੰਘ ਉਗੋਕੇ, ਖੁਸ਼ਵਿੰਦਰ ਸ਼ਰਮਾ ਬਰਨਾਲਾ, ਸ਼ੰਕਰ ਸਿੰਗਲਾ ਬਰਨਾਲਾ, ਮਨੀ ਬਰਨਾਲਾ, ਰਵੀ ਦੱਤ ਬਰਨਾਲਾ, ਏਕਮ ਸਿੰਘ ਬਰਨਾਲਾ, ਗੌਰੀ ਕੁਮਾਰ ਬਰਨਾਲਾ, ਅੰਮਿ੍ਤਪਾਲ ਸਿੰਘ ਖੁੱਡੀ ਕਲਾਂ, ਹਰਦੇਵ ਸਿੰਘ ਮੋਦੀ, ਲਵਿੰਦਰ ਸਿੰਘ ਖਾਲਸਾ, ਬਲਦੀਪ ਸਿੰਘ ਢਿੱਲੋਂ, ਲਖਵੀਰ ਸਿੰਘ ਸੋਹੀ, ਹਰਦੀਪ ਸਿੰਘ ਖਰੜਵਾਲ, ਕਿਰਪਾ ਸਿੰਘ ਮੌੜ ਨਾਭਾ, ਜਗਸੀਰ ਸਿੰਘ ਮੌੜ ਨਾਭਾ, ਗੁਰਵਿੰਦਰ ਸਿੰਘ ਮੌੜ ਨਾਭਾ, ਰਛਪਾਲ ਸਿੰਘ, ਸੁਖਜੀਤ ਸਿੰਘ, ਪ੍ਰਭਕਿਰਤ ਸਿੰਘ,
(ਬਾਕੀ ਸਫਾ 6 'ਤੇ)

ਸੰਯੁਕਤ ਕਿਸਾਨ ਮੋਰਚਾ ਵਲੋਂ ਲਾਏ ਧਰਨੇ ਦਾ 298ਵਾਂ ਦਿਨ

ਬਰਨਾਲਾ, 25 ਜੁਲਾਈ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਪੱਕਾ ਧਰਨਾ 298ਵੇਂ ਦਿਨ 'ਚ ਸ਼ਾਮਲ ਹੋ ਗਿਆ ਹੈ | ਬਰਨਾਲਾ ਵਿਖੇ ਸੰਚਾਲਨ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ 26 ਜੁਲਾਈ ...

ਪੂਰੀ ਖ਼ਬਰ »

ਵਗਦੇ ਵਹਿਣਾ 'ਚ ਭਾਵੇਂ ਆਗੂਆਂ ਦੀ ਸੋਚ ਵੱਖ-ਵੱਖ ਹੁੰਦੀ ਹੈ ਪਰ ਨਿਸ਼ਾਨ ਸਭ ਦਾ ਇਕ ਹੁੰਦਾ ਹੈ- ਦੀਪ ਸਿੱਧੂ

ਧਨੌਲਾ, 25 ਜੁਲਾਈ (ਚੰਗਾਲ)- ਜਦੋਂ ਤੱਕ ਰਾਸ਼ਟਰ ਦੇ ਨੀਤੀ ਘਾੜੇ ਆਪਣੀਆਂ ਨੀਤੀਆਂ ਨੂੰ ਲੋਕ ਪੱਖੀ ਨਹੀਂ ਬਣਾਉਂਦੇ ਉਦੋਂ ਤੱਕ ਕਿਸੇ ਵੀ ਰਾਜਸੀ ਆਗੂ ਦੇ ਅਹੁਦਾ ਪਰਿਵਰਤਨ ਨਾਲ ਦੇਸ਼ ਦਾ ਕੁਝ ਵੀ ਸੰਵਰ ਨਹੀਂ ਸਕਦਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨੀ ...

ਪੂਰੀ ਖ਼ਬਰ »

ਜਵਾਹਰ ਨਵੋਦਿਆ 'ਚ ਛੇਵੀਂ 'ਚ ਦਾਖ਼ਲੇ ਲਈ ਪ੍ਰੀਖਿਆ 11 ਅਗਸਤ ਨੂੰ

ਤਪਾ ਮੰਡੀ, 25 ਜੁਲਾਈ (ਵਿਜੇ ਸ਼ਰਮਾ)-ਜਵਾਹਰ ਨਵੋਦਿਆ ਵਿਦਿਆਲਯ ਢਿਲਵਾਂ ਵਿਖੇ ਛੇਵੀਂ ਜਮਾਤ ਵਿਚ ਵਿਦਿਆਰਥੀਆਂ ਦੇ ਅਕਾਦਮਿਕ ਸੈਸ਼ਨ 2021-22 ਲਈ ਦਾਖ਼ਲੇ ਵਾਸਤੇ ਟੈੱਸਟ 11 ਅਗਸਤ ਨੂੰ ਤੈਅ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਨਰੇਸ਼ ਕੁਮਾਰ ਨੇ ...

ਪੂਰੀ ਖ਼ਬਰ »

ਨਹਿਰ 'ਚ ਛਾਲ ਮਾਰ ਕੇ ਵਿਅਕਤੀ ਵਲੋਂ ਕੀਤੀ ਜੀਵਨ ਲੀਲ੍ਹਾ ਸਮਾਪਤ

ਧਨੌਲਾ, 25 ਜੁਲਾਈ (ਚੰਗਾਲ, ਜਤਿੰਦਰ ਸਿੰਘ ਧਨੌਲਾ)-ਨੇੜਲੇ ਪਿੰਡ ਹਰੀਗੜ੍ਹ ਕੋਲੋਂ ਲੰਘਦੀ ਕੋਟਲਾ ਬਰਾਂਚ ਨਹਿਰ 'ਚ ਇਕ ਵਿਅਕਤੀ ਵਲੋਂ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪਤਾ ਲੱਗਣ 'ਤੇ ਕੁਝ ਹੀ ਮਿੰਟਾਂ 'ਚ ਬਲਵੰਤ, ਨਿੰਪੂ, ਢੀਠ ...

ਪੂਰੀ ਖ਼ਬਰ »

ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਨੇ 22ਵਾਂ ਕਾਰਗਿਲ ਵਿਜੈ ਦਿਵਸ ਮਨਾਇਆ

ਬਰਨਾਲਾ, 25 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ 22ਵਾਂ ਕਾਰਗਿਲ ਵਿਜੈ ਦਿਵਸ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਮਨਾਇਆ ਗਿਆ | ਸਮਾਗਮ ਦੌਰਾਨ ਸ਼ਰਧਾਂਜਲੀ ਭੇਟ ਕਰਦਿਆਂ ਸਾਬਕਾ ਸੈਨਿਕ ਵਿੰਗ ਦੇ ...

ਪੂਰੀ ਖ਼ਬਰ »

ਰਾਮਗੜ੍ਹ ਦੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਉਪਰੰਤ ਲੁੱਟ-ਖੋਹ ਕਰ ਕੇ ਲੁਟੇਰੇ ਫਰਾਰ

ਟੱਲੇਵਾਲ, 25 ਜੁਲਾਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਰਾਮਗੜ੍ਹ ਦੇ ਇਕ ਵਿਅਕਤੀ ਜੋ ਕਿ ਕਬਾੜ ਦਾ ਕੰਮ ਕਰਦਾ ਹੈ, ਦੀ ਕੁੱਟਮਾਰ ਕਰਨ ਉਪਰੰਤ ਲੁਟੇਰੇ ਲੁੱਟ ਖੋਹ ਕਰ ਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਪਿੰਡ ਰਾਮਗੜ੍ਹ ਦਾ ਸੇਵਕ ਸਿੰਘ ਪੁੱਤਰ ਚਰਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਦਿੱਲੀ ਮੋਰਚੇ 'ਚ ਸ਼ਹੀਦ ਹੋਏ ਪਰਿਵਾਰਕ ਮੈਂਬਰਾਂ ਨੂੰ ਚੈੱਕ ਦਿੱਤੇ

ਬਰਨਾਲਾ, 25 ਜੁਲਾਈ (ਧਰਮਪਾਲ ਸਿੰਘ)-ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਮੋਰਚੇ 'ਚ ਸ਼ਹੀਦ ਹੋਏ ਗੁਰਪ੍ਰੀਤ ਸਿੰਘ ਢਿਲਵਾਂ ਅਤੇ ਰਜਿੰਦਰ ਕੁਮਾਰ ਵਾਸੀ ਮਹਿਤਾ ਨੂੰ ਭਾਕਿਯੂ ਏਕਤਾ ਉਗਰਾਹਾਂ ਦੀ ਹਾਜ਼ਰੀ ਵਿਚ ਪੰਜ-ਪੰਜ ਲੱਖ ...

ਪੂਰੀ ਖ਼ਬਰ »

ਬਲਵੀਰ ਸਿੰਘ ਸਿੱਧੂ ਅੱਜ ਕਰਨਗੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ

ਤਪਾ ਮੰਡੀ, 25 ਜੁਲਾਈ (ਵਿਜੇ ਸ਼ਰਮਾ)-ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ 26 ਜੁਲਾੲਾੀ ਨੂੰ ਤਪਾ ਪਹੁੰਚ ਰਹੇ ਹਨ | ਇਹ ਜਾਣਕਾਰੀ ਦਿੰਦੇ ਹੋਏ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਅਤੇ ਨਗਰ ਕੌਂਸਲ ਦੇ ਪ੍ਰਧਾਨ ਅਨਿਲ ਕੁਮਾਰ ਕਾਲਾ ਭੂਤ ਨੇ ਦੱਸਿਆ ...

ਪੂਰੀ ਖ਼ਬਰ »

ਧਮਕਾਉਣ ਅਤੇ ਦਾਜ ਮੰਗਣ ਦੇ ਦੋਸ਼ਾਂ ਤਹਿਤ ਪਤੀ ਸਮੇਤ ਤਿੰਨ 'ਤੇ ਪਰਚਾ ਦਰਜ

ਮਹਿਲ ਕਲਾਂ, 25 ਜੁਲਾਈ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਠੁੱਲੀਵਾਲ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਦਾਜ ਮੰਗਣ ਅਤੇ ਧਮਕਾਉਣ ਦੇ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ ਵਾਸੀ ਵਜੀਦਕੇ ਖ਼ੁਰਦ ਨੇ 18 ...

ਪੂਰੀ ਖ਼ਬਰ »

ਬੁਢਾਪਾ ਪੈਨਸ਼ਨਾਂ ਮੁੜ ਚਾਲੂ ਕਰਨ ਦੀ ਮੰਗ

ਹੰਡਿਆਇਆ, 25 ਜੁਲਾਈ (ਗੁਰਜੀਤ ਸਿੰਘ ਖੁੱਡੀ)-ਬੁਢਾਪਾ ਪੈਨਸ਼ਨ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਸਬਾ ਹੰਡਿਆਇਆ ਦੇ ਵਾਸੀ ਗੁਰਮੇਲ ਕੌਰ ਪਤਨੀ ਪ੍ਰਕਾਸ਼ ਸਿੰਘ, ਗੁਰਦੇਵ ਕੌਰ ਪਤਨੀ ਗੁਰਚਰਨ ਸਿੰਘ, ਕਰਨੈਲ ਕੌਰ ਪਤਨੀ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਪੀਣ ਨਾਲ ਨੌਜਵਾਨ ਦੀ ਮੌਤ

ਬਰਨਾਲਾ, 25 ਜੁਲਾਈ (ਧਰਮਪਾਲ ਸਿੰਘ)-ਬਰਨਾਲਾ-ਸੰਗਰੂਰ ਮੁੱਖ ਮਾਰਗ 'ਤੇ ਦਿਹਾਤੀ ਹੰਡਿਆਇਆ ਵਿਖੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਦੀ ਜ਼ਹਿਰੀਲੀ ਦਵਾਈ ਪੀਣ ਨਾਲ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਹੰਡਿਆਇਆ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਸੱਦੋਵਾਲ ਵਿਖੇ ਹੋਈ ਚੋਰੀ

ਟੱਲੇਵਾਲ, 25 ਜੁਲਾਈ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਸੱਦੋਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਚੋਰਾਂ ਵਲੋਂ ਤਾਲੇ ਤੋੜ ਕੇ ਸਮਾਨ ਚੋਰੀ ਕਰ ਲਿਆ ਗਿਆ | ਜਾਣਕਾਰੀ ਦਿੰਦਿਆਂ ਸਰਪੰਚ ਪਰਮਿੰਦਰ ਸਿੰਘ ਸਰਾਂ ਸੱਦੋਵਾਲ ਨੇ ਦੱਸਿਆ ਕਿ ਕਿਸੇ ...

ਪੂਰੀ ਖ਼ਬਰ »

ਮੁਸਲਿਮ ਫ਼ਰੰਟ ਪੰਜਾਬ ਦੀ ਮੀਟਿੰਗ 'ਚ ਅਹਿਮ ਵਿਚਾਰਾਂ

ਮਹਿਲ ਕਲਾਂ, 25 ਜੁਲਾਈ (ਅਵਤਾਰ ਸਿੰਘ ਅਣਖੀ)-ਮੁਸਲਿਮ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਪੱਧਰੀ ਅਹਿਮ ਮੀਟਿੰਗ ਪ੍ਰਧਾਨ ਹੰਸ ਮੁਹੰਮਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਹਮੀਦ ਮੁਹੰਮਦ ਚੁਹਾਣਕੇ ਕਲਾਂ, ਜਨਰਲ ਸਕੱਤਰ ਇਕਬਾਲ ਮੁਹੰਮਦ ਮੌੜ ਨਾਭਾ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕਾਂ ਦੀ ਇਕੱਤਰਤਾ ਹੋਈ

ਧਨੌਲਾ, 25 ਜੁਲਾਈ (ਜਤਿੰਦਰ ਸਿੰਘ ਧਨੌਲਾ)-ਸ਼੍ਰੋਮਣੀ ਅਕਾਲੀ ਦਲ ਇਕ ਵਾਹਦ ਪਾਰਟੀ ਹੈ ਜਿਸ ਦਾ ਵਿਰੋਧੀ ਧਿਰਾਂ ਚਾਹ ਕੇ ਵੀ ਮੁਕਾਬਲਾ ਨਹੀਂ ਕਰ ਸਕਦੀਆਂ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਗੋਪੀ ਨੇ ਨੌਜਵਾਨ ਜਥੇਬੰਦਕਾਂ ਦੀ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਹਰੇਕ ਫ਼ਰੰਟ 'ਤੇ ਫ਼ੇਲ੍ਹ-ਗੁਰੂ

ਰੂੜੇਕੇ ਕਲਾਂ, 25 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਵਾਸੀਆਂ ਨਾਲ ਝੂਠੇ ਵਾਅਦੇ ਕਰ ਕੇ ਬਣੀ ਕਾਂਗਰਸ ਪਾਰਟੀ ਦੀ ਸਰਕਾਰ ਹਰੇਕ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਚੁੱਕੀ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਅਕਾਲੀ ਨੇਤਾ ...

ਪੂਰੀ ਖ਼ਬਰ »

ਜਰਨੈਲ ਸਿੰਘ ਢਿੱਲੋਂ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਤਪਾ ਮੰਡੀ, 25 ਜੁਲਾਈ (ਪ੍ਰਵੀਨ ਗਰਗ)-ਮੁੱਖ ਅਧਿਆਪਕ ਸੁਖਚੈਨ ਸਿੰਘ ਢਿੱਲੋਂ ਅਤੇ ਸਮਾਜ ਸੇਵੀ ਮਹਿੰਦਰ ਸਿੰਘ ਢਿੱਲੋਂ ਦੇ ਪਿਤਾ ਸ: ਜਰਨੈਲ ਸਿੰਘ ਢਿੱਲੋਂ ਨਮਿੱਤ ਸ੍ਰੀ ਸਹਿਜ ਪਾਠ ਦੇ ਭੋਗ ਗੁਰਦੁਆਰਾ ਸਾਹਿਬ ਪਿੰਡ ਜੇਠੂਕੇ (ਬਠਿੰਡਾ) ਵਿਖੇ ਪਾਏ ਗਏ | ਉਪਰੰਤ ਭਾਈ ...

ਪੂਰੀ ਖ਼ਬਰ »

ਦੀਪ ਸਿੱਧੂ ਵਲੋਂ ਜੱਗੀ ਬਾਬੇ ਦਾ ਸਨਮਾਨ

ਧਨÏਲਾ, 25 ਜੁਲਾਈ (ਜਤਿੰਦਰ ਸਿੰਘ ਧਨÏਲਾ)-ਕਲਾਕਾਰ ਅਤੇ ਕਿਸਾਨ ਸੰਘਰਸ਼ ਵਿਚ ਸ਼ਾਮਲ ਦੀਪ ਸਿੱਧੂ ਅੱਜ ਨÏਜਵਾਨ ਜੱਗੀ ਬਾਬਾ ਨੂੰ ਸਨਮਾਨਿਤ ਕਰਨ ਲਈ ਉਚੇਚੇ ਤÏਰ 'ਤੇ ਪਿੰਡ ਪੰਧੇਰ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਾਮਿਲ ਹੋਏ¢ ਦੀਪ ਸਿੱਧੂ ਨੇ ਕਿਹਾ ਕਿ ਕਿਸਾਨੀ ਸੰਘਰਸ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸ਼ਹੀਦ ਹੋਏ ਜਵਾਨ ਜਸਮਨ ਸਿੰਘ ਦੀ ਯਾਦ 'ਚ ਬੱਸ ਸਟੈਂਡ ਬਣਾਉਣ ਦਾ ਕੀਤਾ ਐਲਾਨ

ਤਪਾ ਮੰਡੀ, 25 ਜੁਲਾਈ (ਪ੍ਰਵੀਨ ਗਰਗ)-ਕੁਝ ਦਿਨ ਪਹਿਲਾਂ ਇਕ ਸੜਕ ਹਾਦਸੇ 'ਚ ਸ਼ਹੀਦ ਹੋਏ ਫ਼ੌਜੀ ਜਵਾਨ ਜਸਮਨ ਸਿੰਘ ਦੀ ਯਾਦ 'ਚ ਪਿੰਡ ਢਿਲਵਾਂ (ਨਾਭਾ) ਦੀ ਪੰਚਾਇਤ ਵਲੋਂ ਬੱਸ ਸਟੈਂਡ ਬਣਾਉਣ ਦਾ ਐਲਾਨ ਕੀਤਾ ਹੈ | ਪਿੰਡ ਢਿਲਵਾਂ (ਨਾਭਾ) ਦੀ ਸਰਪੰਚ ਸੁਖਵਿੰਦਰ ਕੌਰ ਦੇ ਪਤੀ ...

ਪੂਰੀ ਖ਼ਬਰ »

ਕਾਰਗਿਲ ਦੇ ਸ਼ਹੀਦਾਂ ਨੂੰ ਇੰਡੀਅਨ ਐਕਸ ਸਰਵਿਸਮੈਨ ਲੀਗ ਨੇ ਦਿੱਤੀ ਸ਼ਰਧਾਂਜਲੀ

ਸ਼ਹਿਣਾ, 25 ਜੁਲਾਈ (ਸੁਰੇਸ਼ ਗੋਗੀ)-ਇੰਡੀਅਨ ਐਕਸ ਸਰਵਿਸਮੈਨ ਲੀਗ ਵਲੋਂ ਪੰਚਾਇਤ ਘਰ ਸ਼ਹਿਣਾ ਵਿਖੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਬਲਾਕ ਪ੍ਰਧਾਨ ਚਮਕੌਰ ਸਿੰਘ ਮੱਲ੍ਹੀਆਂ ਅਤੇ ਸੰਪੂਰਨ ਸਿੰਘ ਚੰੂਘਾਂ ਨੇ ਕਿਹਾ ਕਿ ਕਾਰਗਿਲ ਜੰਗ ਜੋ ...

ਪੂਰੀ ਖ਼ਬਰ »

ਧੋਖਾਧੜੀ ਦਾ ਮੁਕੱਦਮਾ ਦਰਜ

ਲਹਿਰਾਗਾਗਾ, 25 ਜੁਲਾਈ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਇਕ ਦੁਕਾਨਦਾਰ ਦੀ ਸ਼ਿਕਾਇਤ ਉੱਪਰ ਪਿੰਡ ਬੱਲਰਾਂ ਦੇ ਤਿੰਨ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ਸਿਟੀ ਥਾਣਾ ਦੇ ਇੰਚਾਰਜ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ...

ਪੂਰੀ ਖ਼ਬਰ »

ਅਸਲ੍ਹੇ ਸਣੇ 2 ਕਾਬੂ

ਮਲੇਰਕੋਟਲਾ, 25 ਜੁਲਾਈ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਕੰਵਰਦੀਪ ਕੌਰ ਵਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਜੰਗੀ ਪੱਧਰ 'ਤੇ ਚਲਾਈ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਮਲੇਰਕੋਟਲਾ ਪੁਲਿਸ ਨੇ 2 ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਪਿੰਡ ਜਲਾਲਗੜ੍ਹ ਵਿਖੇ ਰਾਖਵੇਂ ਹਿੱਸੇ ਦੀ ਜ਼ਮੀਨ ਨੂੰ ਲੈ ਕੇ ਛਿੜਿਆ ਵਿਵਾਦ

ਅਮਰਗੜ੍ਹ, 25 ਜੁਲਾਈ (ਸੁਖਜਿੰਦਰ ਸਿੰਘ ਝੱਲ, ਜਤਿੰਦਰ ਮੰਨਵੀ)- ਪਿੰਡ ਜਲਾਲਗੜ੍ਹ ਵਿਖੇ ਰਾਖਵੇਂ ਹਿੱਸੇ ਦੀ ਜ਼ਮੀਨ ਸਬੰਧੀ ਸ਼ੁਰੂ ਹੋਇਆ ਵਿਵਾਦ ਖ਼ਤਮ ਹੋਣ ਦੀ ਬਜਾਏ ਗਰਮਾਉਂਦਾ ਜਾ ਰਿਹਾ ਹੈ, ਇਸ ਸੰਬੰਧੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਜਾਣਕਾਰੀ ...

ਪੂਰੀ ਖ਼ਬਰ »

ਮੋਦੀ ਦਾ ਮੰਤਰੀ ਮੰਡਲ ਧਰਤੀ ਪੁੱਤਰ ਕਿਸਾਨ ਦਾ ਸਨਮਾਨ ਕਰੇ – ਜੱਸੀ ਸੇਖੋਂ

ਧੂਰੀ, 25 ਜੁਲਾਈ (ਸੁਖਵੰਤ ਸਿੰਘ ਭੁੱਲਰ) - ਧੂਰੀ ਤੋਂ 'ਆਪ' ਦੇ ਸੀਨੀਅਰ ਆਗੂ ਸ: ਜਸਵੀਰ ਸਿੰਘ ਜੱਸੀ ਸੇਖੋਂ ਨੇ ਮੋਦੀ ਕੈਬਨਿਟ ਦੇ ਮੰਤਰੀ ਵਲੋਂ ਕਿਸਾਨਾਂ ਲਈ ਵਰਤੀ ਮਾੜੀ ਸ਼ਬਦਾਵਲੀ ਦੀ ਨਿੰਦਾ ਕਰਦਿਆਂ ਕਿਹਾ ਕਿ ਦਿੱਲੀ ਦੀਆਂ ਹੱਦਾਂ 'ਤੇ ਆਪਣੇ ਹੱਕਾਂ ਲਈ ਗਰਮੀ, ...

ਪੂਰੀ ਖ਼ਬਰ »

ਲਾਭ ਸਿੰਘ ਖੰਡੇਬਾਦ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸਕੱਤਰ

ਲਹਿਰਾਗਾਗਾ, 25 ਜੁਲਾਈ (ਅਸ਼ੋਕ ਗਰਗ) – ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੇ ਪਾਰਟੀ ਪ੍ਰਤੀ ਵਫ਼ਾਦਾਰੀ ਨਾਲ ਕੰਮ ਕਰ ਰਹੇ ਲਾਭ ਸਿੰਘ ਖੰਡੇਬਾਦ ਨੂੰ ਪਾਰਟੀ ਦੇ ਜ਼ਿਲ੍ਹਾ ਸਕੱਤਰ ਵਜੋਂ ਨਿਯੁਕਤੀ ਪੱਤਰ ਦਿੱਤਾ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਪੰਚਾਇਤ ਸਕੱਤਰਾਂ ਦੀ ਹੜਤਾਲ ਕਾਰਨ ਵਿਕਾਸ ਕਾਰਜ ਹੋਏ ਠੱਪ

ਲੌਂਗੋਵਾਲ, 25 ਜੁਲਾਈ (ਵਿਨੋਦ, ਖੰਨਾ) - ਪੰਚਾਇਤ ਸਕੱਤਰਾਂ ਅਤੇ ਮਨਰੇਗਾ ਸਕੱਤਰਾਂ ਦੇ ਹੜਤਾਲ 'ਤੇ ਚਲੇ ਜਾਣ ਕਾਰਨ ਪਿੰਡਾਂ ਦੀਆਂ ਪੰਚਾਇਤਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਸ ਕਾਰਨ ਪਿੰਡਾਂ ਦੇ ਵਿਕਾਸ ਦੇ ਕਾਰਜ ਠੱਪ ਹੋ ਕੇ ਰਹਿ ਗਏ ਹਨ ...

ਪੂਰੀ ਖ਼ਬਰ »

ਬੀ.ਏ. ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ

ਲਹਿਰਾਗਾਗਾ, 25 ਜੁਲਾਈ (ਅਸ਼ੋਕ ਗਰਗ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਏ. ਸਮੈਸਟਰ-ਪੰਜਵਾਂ ਦੇ ਨਤੀਜੇ ਵਿਚ ਗੁਰੂ ਗੋਬਿੰਦ ਸਿੰਘ ਕਾਲਜ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ ਹੈ | ਉਪ ਪਿ੍ੰਸੀਪਲ ਰੋਹਿਤ ਵਾਲੀਆ ਨੇ ਦੱਸਿਆ ਕਿ ਸਾਰੇ ...

ਪੂਰੀ ਖ਼ਬਰ »

ਭਾਰਤੀ ਫ਼ੌਜ ਦੀ ਸੂਰਬੀਰਤਾ ਦੀ ਅਮਰ ਗਾਥਾ ਹੈ ਕਾਰਗਿਲ ਦਾ ਯੁੱਧ

'ਜਿਸਕਾ ਖ਼ੂਨ ਨਾ ਖੌਲਾ, ਵੋ ਖੂਨ ਨਹੀਂ ਵੋ ਪਾਣੀ ਹੈ, ਜੋ ਦੇਸ਼ ਕੇ ਕਾਮ ਨਾ ਆਏ ਵੋ ਬੇਕਾਰ ਜਵਾਨੀ ਹੈ |' ਇਹ ਲਾਈਨਾਂ ਭਾਰਤੀ ਫ਼ੌਜ ਦੇ ਜਵਾਨਾਂ ਵਲੋਂ ਦੇਸ਼ ਦੀ ਆਨ ਤੇ ਸ਼ਾਨ ਲਈ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਵਾਉਂਦੀਆਂ ਹਨ ਅਤੇ ਸਾਡਾ ਫਰਜ਼ ਬਣਦਾ ਹੈ ਕਿ ...

ਪੂਰੀ ਖ਼ਬਰ »

ਮਲੇਰਕੋਟਲਾ ਤੋਂ ਮੁਹੰਮਦ ਓਵੈਸ ਹੀ ਹਲਕਾ ਇੰਚਾਰਜ, ਵਿਧਾਨ ਸਭਾ ਉਮੀਦਵਾਰ ਦਾ ਐਲਾਨ ਸਮਾਂ ਆਉਣ 'ਤੇ-ਝੂੰਦਾਂ

ਮਲੇਰਕੋਟਲਾ, 25 ਜੁਲਾਈ (ਪਰਮਜੀਤ ਕੁਠਾਲਾ)- ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਅੱਜ ਇੱਥੇ ਅਕਾਲੀ ਦਲ ਅਤੇ ਬਸਪਾ ਦੀ ਪਲੇਠੀ ਸਾਂਝੀ ਮੀਟਿੰਗ ਉਪਰੰਤ ਦੱਸਿਆ ਕਿ ਪਿਛਲੇ ਅੱਠ ਮਹੀਨਿਆਂ ...

ਪੂਰੀ ਖ਼ਬਰ »

ਦੂਜੀ ਲਹਿਰ ਦੀ ਤਾਲਾਬੰਦੀ ਦੇ ਖ਼ਾਤਮੇ ਮਗਰੋਂ ਸਕੂਲਾਂ 'ਚ ਅੱਜ ਤੋਂ ਪਰਤਣਗੀਆਂ ਰੌਣਕਾਂ

ਬਰਨਾਲਾ, 25 ਜੁਲਾਈ (ਅਸ਼ੋਕ ਭਾਰਤੀ)-ਸੂਬੇ ਵਿਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਮਗਰੋਂ ਸਥਿਤੀ ਵਿਚ ਸੁਧਾਰ ਹੋਣ 'ਤੇ ਪੰਜਾਬ ਸਰਕਾਰ ਵਲੋਂ ਦਸਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦੇ ਫ਼ੈਸਲੇ ਨਾਲ ਸਕੂਲਾਂ ਵਿਚ ਅੱਜ ...

ਪੂਰੀ ਖ਼ਬਰ »

29 ਨੂੰ ਪਟਿਆਲਾ ਵਿਖੇ ਹੋਣ ਰੈਲੀ ਦੀਆਂ ਤਿਆਰੀਆਂ ਮੁਕੰਮਲ

ਬਰਨਾਲਾ, 25 ਜੁਲਾਈ (ਅਸ਼ੋਕ ਭਾਰਤੀ)-ਪੰਜਾਬ ਤੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਅਤੇ ਸਾਂਝਾ ਮੁਲਾਜ਼ਮ ਫ਼ਰੰਟ ਵਲੋਂ 29 ਜੁਲਾਈ ਨੂੰ ਪਟਿਆਲਾ ਵਿਖੇ 6ਵੇਂ ਤਨਖ਼ਾਹ ਕਮਿਸ਼ਨ ਦੇ ਖ਼ਿਲਾਫ਼ ਪੰਜਾਬ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਵਿਸ਼ਾਲ ...

ਪੂਰੀ ਖ਼ਬਰ »

ਦਾਜ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰਨ 'ਤੇ ਐਨ.ਆਰ.ਆਈ ਖ਼ਿਲਾਫ਼ ਪਰਚਾ ਦਰਜ

ਟੱਲੇਵਾਲ, 25 ਜੁਲਾਈ (ਸੋਨੀ ਚੀਮਾ)-ਥਾਣਾ ਟੱਲੇਵਾਲ ਵਿਖੇ ਇਕ ਵਿਆਹੁਤਾ ਔਰਤ ਨੂੰ ਦਾਜ ਦਹੇਜ ਦੀ ਮੰਗ ਅਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਵਿਚ ਇਕ ਐਨ.ਆਰ.ਆਈ. ਖ਼ਿਲਾਫ਼ ਪਰਚਾ ਦਰਜ ਕੀਤ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਅੰਮਿ੍ਤਜੋਤ ...

ਪੂਰੀ ਖ਼ਬਰ »

ਓਵਰ ਸੈਵਨ ਸੀਜ਼ ਭਦੌੜ ਦੀ ਵਿਦਿਆਰਥਣ ਨੇ 7 ਬੈਂਡ ਕੀਤੇ ਹਾਸਲ

ਭਦੌੜ, 25 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਇੱਥੋਂ ਦੀ ਤਿੰਨ ਕੋਨੀ ਉਪਰ ਚੱਲ ਰਹੀ ਪ੍ਰਸਿੱਧ ਓਵਰ ਸੈਵਨ ਸੀਜ਼ ਸੰਸਥਾ ਦੇ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਬਹੁਤ ਘੱਟ ਸਮੇਂ ਵਿਚ ਵਧੀਆ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਖੇਤੀ ਕਾਨੂੰਨ ਬਣਾ ਕੇ ਦੇਸ਼ ਦੀ ਜਨਤਾ ਨਾਲ ਵਿਸ਼ਵਾਸਘਾਤ ਕੀਤਾ-ਭਾਈ ਬਾਪਲਾ

ਮਹਿਲ ਕਲਾਂ, 25 ਜੁਲਾਈ (ਅਵਤਾਰ ਸਿੰਘ ਅਣਖੀ)-ਖੇਤੀ ਸੁਧਾਰਾਂ ਦੇ ਨਾਂਅ 'ਤੇ ਮੋਦੀ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨ ਲਿਆ ਕੇ ਦੇਸ਼ ਦੀ ਭੋਲ਼ੀ ਭਾਲ਼ੀ ਜਨਤਾ ਨਾਲ ਵਿਸ਼ਵਾਸਘਾਤ ਕੀਤਾ ਗਿਆ ਹੈ | ਇਹ ਪ੍ਰਗਟਾਵਾ ਸਮਾਜ ਸੇਵੀ ਭਾਈ ਸੁਰਜੀਤ ਸਿੰਘ ਬਾਪਲਾ ਨੇ ਪਿੰਡ ...

ਪੂਰੀ ਖ਼ਬਰ »

ਸਕਾਈ ਹਾਕਸ ਇੰਟਰਨੈਸ਼ਨਲ ਗਲੋਬਲ ਦੀ ਵਿਦਿਆਰਥਣ ਨੇ 6.5 ਬੈਂਡ ਹਾਸਲ ਕੀਤੇ

ਸ਼ਹਿਣਾ, 25 ਜੁਲਾਈ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋ ਕੈਂਚੀਆਂ ਵਿਖੇ ਸਕਾਈ ਹਾਕਸ ਇੰਟਰਨੈਸ਼ਨਲ ਗਲੋਬਲ ਦੀ ਵਿਦਿਆਰਥਣ ਵਲੋਂ ਆਈਲੈਟਸ ਵਿਚੋਂ 6.5 ਬੈਂਡ ਪ੍ਰਾਪਤ ਕੀਤੇ ਹਨ | ਜਾਣਕਾਰੀ ਦਿੰਦਿਆਂ ਸੰਸਥਾ ਦੇ ਰਾਜਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਲਾਕਡਾਊਨ ...

ਪੂਰੀ ਖ਼ਬਰ »

ਸਿੱਧੂ ਰੁੱਸਿਆਂ ਨੂੰ ਮਨਾਉਣ 'ਚ ਹੀ ਸਮਾਂ ਲੰਘਾ ਦੇਣਗੇ-ਐਡਵੋਕੇਟ ਰਾਹੀ

ਸ਼ਹਿਣਾ, 25 ਜੁਲਾਈ (ਸੁਰੇਸ਼ ਗੋਗੀ)-ਕਾਂਗਰਸ ਸਰਕਾਰ ਨੇ 54 ਮਹੀਨਿਆਂ ਦੌਰਾਨ ਗਿਣਤੀ ਦੇ 54 ਕੰਮ ਵੀ ਨਹੀ ਕੀਤੇ | ਜਿਸ ਲਈ ਸਰਕਾਰ ਵਿਚ ਸ਼ਾਮਲ ਮੰਤਰੀ ਤੇ ਹੋਰ ਅਹੁਦੇਦਾਰ ਲੋਕਾਂ ਵਿਚ ਜਾਣ ਤੋਂ ਕੰਨੀ ਕਤਰਾਉਂਦੇ ਹਨ | ਇਹ ਸ਼ਬਦ ਐਡਵੋਕੇਟ ਸਤਨਾਮ ਸਿੰਘ ਰਾਹੀ ਹਲਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX