ਤਾਜਾ ਖ਼ਬਰਾਂ


ਮੁੱਖ ਮੰਤਰੀ ਦੇ ਨਵੇਂ ਪ੍ਰਿੰਸੀਪਲ ਸੈਕਟਰੀ ਅਤੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਬਣਾਏ ਗਏ
. . .  2 minutes ago
ਚੰਡੀਗੜ੍ਹ, 20 ਸਤੰਬਰ - ਨਵੇਂ ਮੁੱਖ ਮੰਤਰੀ ਬਣਦੀਆਂ ਹੀ ਸੀ.ਐਮ.ਓ. ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ | ਹੁਸਨ ਲਾਲ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂੰ ਸਪੈਸ਼ਲ....
ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ
. . .  10 minutes ago
ਚੰਡੀਗੜ੍ਹ, 20 ਸਤੰਬਰ - ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ। ਪਿੰਡਾਂ 'ਚ ਹੁਣ ਨਹੀਂ ਆਵੇਗਾ....
ਮੇਰੀ ਅਪੀਲ 'ਤੇ ਸਾਰੇ ਕਰਮਚਾਰੀ ਹੜਤਾਲਾਂ ਬੰਦ ਕਰ ਕੇ ਆਪਣੇ ਕੰਮ 'ਤੇ ਆ ਜਾਣ - ਚੰਨੀ
. . .  16 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਮੇਰਾ ਬਿਸਤਰਾ ਮੇਰੀ ਗੱਡੀ ਵਿਚ ਹੀ ਲੱਗਾ ਹੋਇਆ ਹੈ ਅਤੇ ਮੈਂ ਦੋ ਦਿਨ ਪੱਕਾ ਦਫ਼ਤਰ ਵਿਚ ਰਹਾਂਗਾ ...
ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਵੀ ਕੀਤਾ ਧੰਨਵਾਦ
. . .  22 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਸਾਬਕਾ ਪ੍ਰਧਾਨਾਂ ਅਤੇ ਹਾਈਕਮਾਨ ਦਾ...
ਹਰੇਕ ਵਿਅਕਤੀ ਨੂੰ ਥਾਣੇ ਅੰਦਰ ਇਨਸਾਫ਼ ਮਿਲੇਗਾ ਤੇ ਦੋਸ਼ੀ ਅੰਦਰ ਜਾਣਗੇ - ਚਰਨਜੀਤ ਸਿੰਘ ਚੰਨੀ
. . .  22 minutes ago
ਚੰਡੀਗੜ੍ਹ, 20 ਸਤੰਬਰ - ਇਹ ਸਰਕਾਰ ਪੰਜਾਬ ਦੇ ਲੋਕਾਂ ਦੀ ਸਰਕਾਰ। ਹਾਈ ਕਮਾਨ ਵਲੋਂ ਦਿੱਤੇ 18 ਨੁਕਾਤੀ ਇਕ-ਇਕ ਕਰਕੇ ਪੂਰੇ ਹੋਣਗੇ। ਗ਼ਰੀਬਾਂ ਨੂੰ ਪਾਣੀ ਦਾ ਬਿੱਲ ਨਹੀਂ ਆਵੇਗਾ....
ਚੰਨੀ ਨੇ ਕੀਤੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ
. . .  29 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਜੇਕਰ ਪੰਜਾਬ ਦੀ ਖੇਤੀਬਾੜੀ 'ਤੇ ਆਂਚ ਆਊ ਤਾਂ ਪੰਜਾਬ ਦੇ ਕਿਸਾਨ ਨੂੰ ਮੈਂ ਆਪਣਾ ਗਲ ਵੱਢ ਕੇ ਦੇ ਦਵਾਂਗਾ....
ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ, ਨਾ ਕਿ ਅਮੀਰਾਂ ਦਾ - ਚਰਨਜੀਤ ਸਿੰਘ ਚੰਨੀ
. . .  32 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ ਹਾਂ | ਮੈਂ ਅਮੀਰਾਂ ਦਾ ਨੁਮਾਇੰਦਾ ਨਹੀਂ ਹਾਂ | ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਹੀ ਮੈਨੂੰ ਮਿਲਣ ਨਾ ਕਿ ਰੇਤੇ ...
ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ - ਚਰਨਜੀਤ ਸਿੰਘ ਚੰਨੀ
. . .  34 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫ਼ਰੰਸ ...
'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ
. . .  38 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਗਈ ਪ੍ਰੈੱਸ ...
ਹਾਈਕਮਾਨ ਦਾ ਚੰਨੀ ਵਲੋਂ ਕੀਤਾ ਗਿਆ ਧੰਨਵਾਦ
. . .  40 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਕੀਤੀ ਜਾ ਰਹੀ ਹੈ | ਇਸ ਮੌਕੇ ਚੰਨੀ ਵਲੋਂ ਹਾਈ...
ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੀ ਹਦਾਇਤ
. . .  43 minutes ago
ਅੰਮ੍ਰਿਤਸਰ 20 ਸਤੰਬਰ(ਜਸਵੰਤ ਸਿੰਘ ਜੱਸ) ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਸਾਬਕਾ....
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ਭਰਿਆ ਫ਼ੈਸਲਾ - ਅਸ਼ਵਨੀ ਸ਼ਰਮਾ
. . .  58 minutes ago
ਪਠਾਨਕੋਟ, 20 ਸਤੰਬਰ (ਚੌਹਾਨ ) - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
. . .  50 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼...
ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਵਾਰਤਾ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਵਾਰਤਾ ਕੀਤੀ...
ਚਰਨਜੀਤ ਸਿੰਘ ਚੰਨੀ ਨੂੰ ਮਿਲੇ ਪੰਜਾਬ ਦੇ ਡੀ.ਜੀ.ਪੀ.
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  about 1 hour ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  48 minutes ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  about 1 hour ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਰਾਹੁਲ ਗਾਂਧੀ ਅਤੇ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  45 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...
ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਚੱਕੀ ਦਰਿਆ 'ਚ ਪੈਰ ਫਿਸਲ ਕੇ 25 ਸਾਲਾ ਨੌਜਵਾਨ ਡੁੱਬਿਆ...
. . .  about 2 hours ago
ਪਠਾਨਕੋਟ 20 ਸਤੰਬਰ (ਸੰਧੂ ) ਪਠਾਨਕੋਟ ਦੇ ਬਿਲਕੁਲ ਨਾਲ ਵਗਦੇ ਚੱਕੀ ਦਰਿਆ ਵਿਚ ਹਿਮਾਚਲ ਵਾਲੇ ਪਾਸਿਉਂ ਪਿੰਡ ਭਦਰੋਆ ਵਿਖੇ ਬੀਤੀ ਦੇਰ ਸ਼ਾਮ ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਇਕ 25 ਸਾਲਾਂ ਨੌਜਵਾਨ ਪੈਰ ਫਿਸਲ ਕੇ ਦਰਿਆ .....
ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ
. . .  about 2 hours ago
ਚੰਡੀਗੜ੍ਹ, 20 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ ...
ਰਾਜ ਭਵਨ ਪਹੁੰਚੇ ਰਾਹੁਲ ਗਾਂਧੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਖੇਡ ਸੰਸਾਰ

ਹਾਕੀ : ਭਾਰਤ ਦੀ ਸ਼ਰਮਨਾਕ ਹਾਰ

ਆਸਟ੍ਰੇਲੀਆ ਦੀ 7-1 ਨਾਲ ਵੱਡੀ ਜਿੱਤ

ਟੋਕੀਓ, 25 ਜੁਲਾਈ (ਏਜੰਸੀ)-ਟੋਕੀਓ ਉਲੰਪਿਕ 'ਚ ਭਾਰਤੀ ਪੁਰਸ਼ ਹਾਕੀ ਟੀਮ ਲਈ ਐਤਵਾਰ ਦਾ ਦਿਨ ਬੇਹੱਦ ਸ਼ਰਮਨਾਕ ਰਿਹਾ | ਭਾਰਤੀ ਟੀਮ ਨੂੰ ਆਸਟ੍ਰੇਲੀਆ ਦੇ ਹੱਥੋਂ 7-1 ਨਾਲ ਕਰਾਰੀ ਹਾਰ ਮਿਲੀ ਅਤੇ ਭਾਰਤੀ ਟੀਮ ਦਾ ਡਿਫੈਂਸ ਕਾਫੀ ਕਮਜ਼ੋਰ ਨਜ਼ਰ ਆਇਆ | ਅਜਿਹਾ ਲੱਗਾ ਜਿਵੇਂ ਆਸਟ੍ਰੇਲੀਆ ਦੇ ਸਾਹਮਣੇ ਭਾਰਤੀ ਹਾਕੀ ਟੀਮ ਨੇ ਪੂਰੀ ਤਰ੍ਹਾਂ ਸਮਰਪਣ ਕਰ ਦਿੱਤਾ | ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਨਿਊਜ਼ੀਲੈਂਡ ਨੂੰ 3-2 ਨਾਲ ਹਰਾਇਆ ਸੀ | ਹੁਣ ਭਾਰਤ ਦਾ ਮੁਕਾਬਲਾ ਸਪੇਨ, ਅਰਜਨਟੀਨਾ ਅਤੇ ਜਾਪਾਨ ਵਰਗੇ ਦੇਸ਼ਾਂ ਨਾਲ ਹੈ | ਭਾਰਤੀ ਟੀਮ ਦੀ ਕੋਸ਼ਿਸ਼ ਤਿੰਨਾਂ ਮੈਚਾਂ 'ਚ ਜਿੱਤ ਦਰਜ ਕਰਨ ਦੀ ਹੋਵੇਗੀ | ਮੈਚ ਦੌਰਾਨ ਨਿਰੰਤਰ ਅੰਤਰਾਲ 'ਤੇ ਆਸਟ੍ਰੇਲੀਆ ਦੀ ਟੀਮ ਗੋਲ ਕਰਦੀ ਰਹੀ | ਮੈਚ ਦੇ ਸ਼ੁਰੂ ਹੋਣ ਦੇ 10ਵੇਂ ਮਿੰਟ 'ਚ ਹੀ ਆਸਟ੍ਰੇਲੀਆ ਦੀ ਟੀਮ ਨੇ ਪਹਿਲਾ ਗੋਲ ਕਰ ਦਿੱਤਾ | ਇਸ ਦੇ ਬਾਅਦ 21ਵੇਂ ਅਤੇ 23ਵੇਂ ਮਿੰਟ 'ਚ ਆਸਟ੍ਰੇਲੀਆ ਨੇ ਗੋਲ ਕਰਕੇ ਭਾਰਤੀ ਟੀਮ ਨੂੰ ਪਿੱਛੇ ਧੱਕ ਦਿੱਤਾ | ਇਸ ਦੇ ਬਾਅਦ ਆਸਟ੍ਰੇਲੀਆ ਟੀਮ ਨੇ 26ਵੇਂ ਮਿੰਟ 'ਚ ਗੋਲ ਕਰਕੇ ਮੱਧ ਸਮੇਂ ਤੱਕ 4-0 ਨਾਲ ਬੜਤ ਲੈ ਲਈ | ਇਸ ਤੋਂ ਬਾਅਦ ਜੇਸ਼ੂਆ ਬੈਲਟਜ਼ ਨੇ 40ਵੇਂ ਤੇ 42ਵੇਂ ਮਿੰਟ 'ਚ ਗੋਲ ਕੀਤੇ | ਟਿਮ ਬ੍ਰਾਂਡ ਨੇ 51ਵੇਂ ਮਿੰਟ 'ਚ ਗੋਲ ਕੀਤਾ | ਭਾਰਤ ਵਲੋਂ ਦਿਲਪ੍ਰੀਤ ਸਿੰਘ ਨੇ 34ਵੇਂ ਮਿੰਟ 'ਚ ਇਕਮਾਤਰ ਗੋਲ ਕੀਤਾ | ਭਾਰਤ ਪੂਲ ਏ ਦਾ ਅਗਲਾ ਮੈਚ 27 ਜੁਲਾਈ ਨੂੰ ਖੇਡੇਗਾ |

ਪੀ.ਵੀ. ਸਿੰਧੂ ਵਲੋਂ ਸ਼ਾਨਦਾਰ ਸ਼ੁਰੂਆਤ

ਟੋਕੀਓ, 25 ਜੁਲਾਈ (ਏਜੰਸੀ)-ਭਾਰਤੀ ਬੈਡਮਿੰਟਨ ਸਟਾਰ ਪੀ.ਵੀ. ਸਿੰਧੂ ਨੇ ਆਪਣੇ ਉਲੰਪਿਕ ਅਭਿਆਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ | ਗਰੁੱਪ-ਜੇ ਦੇ ਆਪਣੇ ਪਹਿਲੇ ਮੁਕਾਬਲੇ 'ਚ ਸਿੰਧੂ ਨੇ ਇਜ਼ਰਾਇਲ ਦੀ ਸੇਨੀਆ ਪੋਲਿਕਾਰਪੋਵਾ ਨੂੰ ਆਸਾਨੀ ਨਾਲ 21-7, 21-10 ਨਾਲ ਹਰਾਇਆ | ਸਿੰਧੂ ...

ਪੂਰੀ ਖ਼ਬਰ »

ਲੰਡਨ ਮੈਰਾਥਨ 'ਚ ਪੰਜਾਬੀਆਂ ਨੇ ਵੀ ਗੱਡੇ ਝੰਡੇ

ਲੰਡਨ, 25 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਮਹਾਮਾਰੀ ਪਾਬੰਦੀਆਂ ਖਤਮ ਹੋਣ ਤੋਂ ਬਾਅਦ ਯੂ.ਕੇ. 'ਚ ਜ਼ਿੰਦਗੀ ਆਮ ਵਾਂਗ ਹੋਣ ਲਈ ਯਤਨ ਹੋਣੇ ਸ਼ੁਰੂ ਹੋ ਚੁੱਕੇ ਹਨ | ਅੱਜ ਲੰਡਨ 'ਚ ਹੋਈ ਲੰਡਨ 10 ਕੇ ਮੈਰਾਥਨ ਮੌਕੇ ਵੱਡੀ ਗਿਣਤੀ 'ਚ ਵੱਖ-ਵੱਖ ਸੰਸਥਾਵਾਂ ਦੇ ...

ਪੂਰੀ ਖ਼ਬਰ »

ਨਿਸ਼ਾਨੇਬਾਜ਼ੀ : ਪਿਸਟਲ 'ਚ ਖਰਾਬੀ ਕਾਰਨ ਫਾਈਨਲ ਤੋਂ ਖੁੰਝੀ ਮਨੂ ਭਾਕਰ

ਟੋਕੀਓ, 25 ਜੁਲਾਈ (ਏਜੰਸੀ)- ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਦੇ ਕਰੀਬ 20 ਮਿੰਟ ਕੁਆਲੀਫਿਕੇਸ਼ਨ ਦੌਰਾਨ ਪਿਸਟਲ 'ਚ ਤਕਨੀਕੀ ਖਰਾਬੀ ਆਉਣ ਦੇ ਕਾਰਨ ਬਰਬਾਦ ਹੋ ਗਏ, ਜਿਸ ਨਾਲ ਉਹ ਟੋਕੀਓ ਉਲੰਪਿਕ 'ਚ ਮਹਿਲਾਵਾਂ ਦੀ 10 ਮੀਟਰ ਏਅਰ ਪਿਸਟਲ ਵਿਅਕਤੀਗਤ ਮੁਕਾਬਲੇ ਦੇ ਫਾਈਨਲ ...

ਪੂਰੀ ਖ਼ਬਰ »

ਖਿਡਾਰੀ ਫੋਟੋ ਖਿਚਵਾਉਣ ਸਮੇਂ 30 ਸੈਕਿੰਡ ਤੱਕ ਉਤਾਰ ਸਕਣਗੇ ਮਾਸਕ

ਟੋਕੀਓ, 25 ਜੁਲਾਈ (ਏਜੰਸੀ)- ਟੋਕੀਓ ਉਲੰਪਿਕ ਦੇ ਤਗਮਾ ਜੇਤੂ ਖਿਡਾਰੀ ਹੁਣ ਤਸਵੀਰ ਖਿਚਵਾਉਂਦੇ ਹੋਏ ਆਪਣੀ ਮੁਸਕਾਨ ਦਿਖਾ ਪਾਉਣਗੇ, ਕਿਉਂਕਿ ਅੰਤਰਰਾਸ਼ਟਰੀ ਉਲੰਪਿਕ ਕਮੇਟੀ (ਆਈ.ਓ.ਸੀ.) ਨੇ ਐਤਵਾਰ ਨੂੰ ਆਪਣੇ ਨਿਯਮਾਂ 'ਚ ਬਦਲਾਅ ਕਰਦੇ ਹੋਏ ਉਨ੍ਹਾਂ ਨੂੰ ਤਗਮਾ ਵੰਡ ...

ਪੂਰੀ ਖ਼ਬਰ »

ਟੇਬਲ ਟੈਨਿਸ: ਮਾਨਿਕਾ ਤੀਸਰੇ ਦੌਰ 'ਚ-ਸਾਥਿਆਨ ਬਾਹਰ

ਟੋਕੀਓ, 25 ਜੁਲਾਈ (ਏਜੰਸੀ)- ਭਾਰਤ ਲਈ ਟੋਕੀਓ ਉਲੰਪਿਕ ਦੇ ਟੇਬਲ ਟੈਨਿਸ ਮੁਕਾਬਲੇ 'ਚ ਐਤਵਾਰ ਦਾ ਦਿਨ ਮਿਕਸ ਸਫਲਤਾ ਵਾਲਾ ਰਿਹਾ, ਜਿੱਥੇ ਮਾਨਿਕਾ ਬਤਰਾ ਨੇ ਪਹਿਲੇ ਦੋ ਗੇੜਾਂ 'ਚ ਪਛੜਨ ਦੇ ਬਾਅਦ ਵਾਪਸੀ ਕਰ ਕੇ ਮਹਿਲਾ ਸਿੰਗਲ ਦੇ ਤੀਸਰੇ ਦੌਰ 'ਚ ਜਗ੍ਹਾ ਬਣਾਈ | ਤੀਸਰੇ ...

ਪੂਰੀ ਖ਼ਬਰ »

ਮੁੱਕੇਬਾਜ਼ੀ : ਮੈਰੀਕਾਮ ਪ੍ਰੀ ਕੁਆਰਟਰ ਫਾਈਨਲ 'ਚ

ਟੋਕੀਓ, 25 ਜੁਲਾਈ (ਏਜੰਸੀ)- ਛੇ ਵਾਰ ਦੀ ਵਿਸ਼ਵ ਚੈਂਪੀਅਨ ਐਮ.ਸੀ. ਮੈਰੀਕਾਮ (51 ਕਿਲੋਗ੍ਰਾਮ) ਨੇ ਐਤਵਾਰ ਨੂੰ ਇੱਥੇ ਸ਼ੁਰੂਆਤੀ ਦੌਰ 'ਚ ਡੋਮੀਨਿਕਾ ਗਣਰਾਜ ਦੀ ਮਿਗੁਏਲਿਨਾ ਹਰਨਾਡਿਜ ਗਾਰਸੀਆ ਨੂੰ ਹਰਾ ਕੇ ਉਲੰਪਿਕ ਖੇਡਾਂ ਦੇ ਪ੍ਰੀ ਕੁਆਰਟਰ ਫਾਈਨਲ 'ਚ ਪ੍ਰਵੇਸ਼ ਕਰ ...

ਪੂਰੀ ਖ਼ਬਰ »

ਟੀ-20: ਗੇਂਦਬਾਜ਼ਾਂ ਦੀ ਬਦੌਲਤ ਭਾਰਤ ਨੇ ਸ੍ਰੀਲੰਕਾ ਨੂੰ 38 ਦੌੜਾਂ ਨਾਲ ਹਰਾਇਆ

ਲੜੀ 'ਚ 1-0 ਨਾਲ ਅੱਗੇ

ਕੋਲੰਬੋ, 25 ਜੁਲਾਈ (ਏਜੰਸੀ)- ਤਿੰਨ ਮੈਚਾਂ ਦੀ ਟੀ-20 ਲੜੀ ਦੇ ਪਹਿਲੇ ਮੈਚ 'ਚ ਭਾਰਤ ਨੇ ਸ੍ਰੀਲੰਕਾ ਨੂੰ 38 ਦੌੜਾਂ ਦੇ ਵੱਡੇ ਫਰਕ ਹਰਾ ਕੇ ਲੜੀ 'ਚ ਜੇਤੂ ਸ਼ੁਰੂਆਤ ਕੀਤੀ | ਭਾਰਤ ਨੇ ਤਿੰਨ ਮੈਚਾਂ ਦੀ ਟੀ-20 ਲੜੀ 'ਚ 1-0 ਨਾਲ ਬੜਤ ਬਣਾ ਲਈ ਹੈ | ਭਾਰਤੀ ਗੇਂਦਬਾਜ਼ਾਂ ਨੇ ਸ੍ਰੀਲੰਕਾ ...

ਪੂਰੀ ਖ਼ਬਰ »

ਵਿਸ਼ਵ ਕੈਡੇਟ ਚੈਂਪੀਅਨਸ਼ਿਪ

ਪਹਿਲਵਾਨ ਪਿ੍ਆ ਮਲਿਕ ਨੇ ਜਿੱਤਿਆ ਸੋਨ ਤਗਮਾ

ਬੁਡਾਪੈਸਟ (ਹੰਗਰੀ), 25 ਜੁਲਾਈ (ਏਜੰਸੀ)- ਟੋਕੀਓ ਤੋਂ ਦੂਰ ਬੁੱਢਾਪੈਸਟ 'ਚ ਭਾਰਤੀ ਪਹਿਲਵਾਨ ਪਿ੍ਆ ਮਲਿਕ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮਾ ਆਪਣੇ ਨਾਮ ਕੀਤਾ ਹੈ | ਹੰਗਰੀ ਦੇ ਬੁੱਢਾਪੈਸਟ 'ਚ ਚੱਲ ਰਹੇ ਵਿਸ਼ਵ ਕੈਡੇਟ ਚੈਂਪੀਅਨਸ਼ਿਪ ਦੇ ਆਖਰੀ ਦਿਨ ਪਿ੍ਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX