ਤਾਜਾ ਖ਼ਬਰਾਂ


ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
. . .  11 minutes ago
ਨਵੀਂ ਦਿੱਲੀ, 17 ਸਤੰਬਰ - ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ ਲਈ ਅਕਾਲੀ ਤੇ ਕਿਸਾਨ ਜਾ ਰਹੇ ਹਨ...
ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ ਸਾਹਿਬ
. . .  18 minutes ago
ਨਵੀਂ ਦਿੱਲੀ, 17 ਸਤੰਬਰ - ਸੁਖਬੀਰ ਸਿੰਘ ਬਾਦਲ ਪਹੁੰਚੇ ਗੁਰਦੁਆਰਾ ਰਕਾਬ ਗੰਜ....
ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  47 minutes ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  about 1 hour ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  about 1 hour ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  58 minutes ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 1 hour ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 1 hour ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 1 hour ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 8 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਦਿੱਲੀ / ਹਰਿਆਣਾ

ਟਿਕਰੀ ਬਾਰਡਰ 'ਤੇ ਕਿਸਾਨ ਮਿਲ ਕੇ ਤਿਆਰ ਕਰ ਰਹੇ ਨੇ ਲੰਗਰ

ਨਵੀਂ ਦਿੱਲੀ, 25 ਜੁਲਾਈ (ਬਲਵਿੰਦਰ ਸਿੰਘ ਸੋਢੀ)-ਟਿਕਰੀ ਬਾਰਡਰ 'ਤੇ ਬਾਰਿਸ਼ਾਂ ਦੇ ਦਿਨਾਂ 'ਚ ਕਿਸਾਨ ਆਪਣੇ ਟੈਂਟਾਂ ਵਿਚ ਲੰਗਰ ਤਿਆਰ ਕਰ ਰਹੇ ਹਨ ਅਤੇ ਆਪਸ ਵਿਚ ਸਵੇਰ ਤੋਂ ਸ਼ਾਮ ਤੱਕ ਸਾਰੇ ਕੰਮ ਆਪਣੇ ਹੱਥੀਂ ਕਰ ਰਹੇ ਹਨ | ਬਾਰਿਸ਼ ਤੋਂ ਬਚਣ ਲਈ ਭਾਵੇਂ ਕਿਸਾਨਾਂ ਨੇ ਪ੍ਰਬੰਧ ਕੀਤੇ ਹੋਏ ਹਨ ਪਰ ਤੇਜ਼ ਹਨੇਰੀ ਤੇ ਝੱਖੜ ਕਾਰਨ ਟੈਂਟਾਂ ਦੀਆਂ ਤਰਪਾਲਾਂ ਉੱਡ ਰਹੀਆਂ ਹਨ, ਜਿਸ ਕਰਕੇ ਕਿਸਾਨਾਂ ਦਾ ਟੈਂਟਾਂ ਵਿਚ ਰੱਖਿਆ ਸਾਮਾਨ ਪਾਣੀ ਨਾਲ ਭਿੱਜ ਰਿਹਾ ਹੈ | ਕਿਸਾਨ ਜੋ ਨਵੇਂ ਟੈਂਟ ਬਣਾ ਰਹੇ ਹਨ ਉਹ ਉੱਚੀ ਥਾਂ 'ਤੇ ਹੀ ਬਣਾਏ ਜਾ ਰਹੇ ਹਨ ਤਾਂ ਕਿ ਉਨ੍ਹਾਂ ਅੰਦਰ ਪਾਣੀ ਨਾ ਆ ਸਕੇ | ਪਾਣੀ ਤੋਂ ਬਚਣ ਲਈ ਕਿਸਾਨਾਂ ਵਲੋਂ ਆਪਣੇ ਲਈ ਮੰਜਿਆਂ ਦੀ ਵਿਵਸਥਾ ਕੀਤੀ ਗਈ ਹੈ ਅਤੇ ਘੱਟ ਹੀ ਲੋਕ ਜ਼ਮੀਨ 'ਤੇ ਸੌ ਰਹੇ ਹਨ | ਨਵੇਂ ਜੋ ਟੈਂਟ ਲਗਾਏ ਜਾ ਰਹੇ ਹਨ, ਉਨ੍ਹਾਂ 'ਚ ਮੋਟੇ ਬਾਂਸ, ਲੋਹੇ ਦੇ ਰਾਡ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਕਲੰਪਾਂ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ | ਕੁਝ ਥਾਵਾਂ 'ਤੇ ਕਿਸਾਨਾਂ ਨੇ ਪੱਕੇ ਮਕਾਨ ਬਣਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਪੁਲਿਸ ਨੇ ਰੋਕ ਦਿੱਤਾ ਸੀ |

ਕਾਰਗਿਲ ਦਿਵਸ 'ਤੇ ਵਿਸ਼ੇਸ਼

ਭਾਰਤੀ ਫ਼ੌਜ ਦੀ ਸੂਰਬੀਰਤਾ ਦੀ ਅਮਰ ਗਾਥਾ ਹੈ ਕਾਰਗਿਲ ਦਾ ਯੁੱਧ

'ਖੁਸ਼ਨਸੀਬ ਹੈਾ ਵੋ, ਜੋ ਵਤਨ ਪਰ ਮਿਟ ਜਾਤੇ ਹੈਾ, ਮਰ ਕਰ ਭੀ ਵੋ ਲੋਗ ਅਮਰ ਹੋ ਜਾਤੇ ਹੈਾ' 'ਜਿਸਕਾ ਖੂਨ ਨਾ ਖੌਲਾ, ਵੋ ਖੂਨ ਨਹੀਂ ਵੋ ਪਾਣੀ ਹੈ, ਜੋ ਦੇਸ਼ ਕੇ ਕਾਮ ਨਾ ਆਏ ਵੋ ਬੇਕਾਰ ਜਵਾਨੀ ਹੈ |' ਇਹ ਲਾਈਨਾਂ ਭਾਰਤੀ ਫੌਜ ਦੇ ਜਵਾਨਾਂ ਵਲੋਂ ਦੇਸ਼ ਦੀ ਆਨ ਤੇ ਸ਼ਾਨ ਲਈ ...

ਪੂਰੀ ਖ਼ਬਰ »

ਸ਼ਮਸ਼ਾਨਘਾਟਾਂ 'ਤੇ ਲਾਸ਼ਾਂ ਦੀ ਗਿਣਤੀ ਪਹਿਲਾਂ ਨਾਲੋਂ ਕਾਫ਼ੀ ਘਟੀ

ਨਵੀਂ ਦਿੱਲੀ, 25 ਜੁਲਾਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਪਹਿਲੀ ਲਹਿਰ ਦੇ ਮੁਲਾਬਲੇ ਵਿਚ ਕੋਰੋਨਾ ਦੀ ਦੂਸਰੀ ਲਹਿਰ ਵਿਚ ਸ਼ਮਸ਼ਾਨਘਾਟਾਂ ਵਿਚ ਸਭ ਤੋਂ ਜ਼ਿਆਦਾ ਲਾਸ਼ਾਂ ਸਸਕਾਰ ਲਈ ਆਈਆਂ ਅਤੇ ਉਸ ਸਮੇਂ ਲਾਸ਼ਾਂ ਦਾ ਸਸਕਾਰ ਕਰਨ ਲਈ ਲੋਕਾਂ ਨੂੰ 7-8 ਘੰਟੇ ...

ਪੂਰੀ ਖ਼ਬਰ »

ਗਾਇਤਰੀ ਪਰਿਵਾਰ ਨੇ ਪਿੰਟੂ ਪਾਰਕ 'ਚ ਬੂਟੇ ਲਗਾਏ

ਗਵਾਲੀਅਰ, 25 ਜੂਨ (ਰਤਨਜੀਤ ਸਿੰਘ ਸ਼ੈਰੀ)-'ਹਰ ਮਨੁੱਖ ਲਾਵੇ ਇਕ ਰੁੱਖ ਮੁਹਿੰਮ ਨੂੰ ਹਰ ਵਿਅਕਤੀ ਆਪਣੇ ਜੀਵਨ ਵਿਚ ਲਾਗੂ ਕਰੇ ਤਾਂ ਹੀ ਅਸੀਂ ਧਰਤੀ ਦਾ ਸੰਤੁਲਨ ਬਰਾਬਰ ਰੱਖ ਪਾਵਾਂਗੇ, ਕਿਉਂਕਿ ਕੁਦਰਤੀ ਸਾਧਨਾਂ ਦੀ ਦੁਰਵਰਤੋਂ ਕਰਨ ਨਾਲ ਅੱਜ ਧਰਤੀ ਦਾ ਸੰਤੁਲਨ ਪੂਰੀ ...

ਪੂਰੀ ਖ਼ਬਰ »

ਅੱਜ ਤੋਂ ਮੈਟਰੋ ਤੇ ਬੱਸਾਂ ਦੀਆਂ ਸਾਰੀਆਂ ਸੀਟਾਂ 'ਤੇ ਬੈਠ ਸਕਣਗੇ ਯਾਤਰੀ

ਨਵੀਂ ਦਿੱਲੀ, 25 ਜੁਲਾਈ (ਬਲਵਿੰਦਰ ਸਿੰਘ ਸੋਢੀ)-ਡੀ.ਡੀ.ਐੱਮ.ਏ. ਨੇ ਲੋਕਾਂ ਨੂੰ ਇਹ ਹੋਰ ਰਾਹਤ ਦਿੱਤੀ ਹੈ ਜਿਸ ਪ੍ਰਤੀ ਕੱਲ੍ਹ ਤੋਂ ਮੈਟਰੋ ਅਤੇ ਬੱਸਾਂ ਦੀਆਂ ਸਾਰੀਆਂ ਸੀਟਾਂ ਤੇ ਲੋਕ ਬੈਠ ਕੇ ਯਾਤਰਾ ਕਰ ਸਕਣਗੇ ਜਦਕਿ ਪਹਿਲਾਂ ਇਕ ਸੀਟ ਤੇ ਕੇਵਲ ਇਕ ਹੀ ਯਾਤਰੀ ਬੈਠ ...

ਪੂਰੀ ਖ਼ਬਰ »

ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਲੜਕੀ ਕੀਤੀ ਬਰਾਮਦ

ਨਵੀਂ ਦਿੱਲੀ, 25 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਦਿੱਲੀ ਦੇ ਰਣਹੋਲਾ ਇਲਾਕੇ ਤੋਂ ਗੁੰਮ ਹੋਈ ਇਕ 16 ਸਾਲ ਦੀ ਕੁੜੀ ਨੂੰ ਮੱਧ ਪ੍ਰਦੇਸ਼ ਦੇ ਭਿੰਡ ਸ਼ਹਿਰ ਤੋਂ ਬਰਾਮਦ ਕਰ ਲਿਆ ਹੈ | ਕੁੜੀ ਆਨਲਾਈਨ ਕਲਾਸਾਂ ਮੋਬਾਈਲ ਦੇ ਕਰਦੀ ਸੀ ਅਤੇ ...

ਪੂਰੀ ਖ਼ਬਰ »

ਕੋਰੋਨਾ ਦੀ ਜਾਂਚ ਲਈ ਲਗਾਏ ਜਾ ਰਹੇ ਨੇ ਕੈਂਪ

ਨਵੀਂ ਦਿੱਲੀ, 25 ਜੁਲਾਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਦੀ ਜਾਂਚ ਪ੍ਰਤੀ ਇਨ੍ਹਾਂ ਦਿਨਾਂ 'ਚ ਦਿੱਲੀ ਸਰਕਾਰ ਦਾ ਸਿਹਤ ਵਿਭਾਗ ਆਪਣੀ ਜ਼ਿੰਮੇਵਾਰੀ ਨਿਭਾ ਰਿਹਾ ਹੈ, ਜਿਸ ਪ੍ਰਤੀ ਵੱਖ-ਵੱਖ ਇਲਾਕਿਆਂ 'ਚ ਕੈਂਪ ਲਗਾ ਕੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ...

ਪੂਰੀ ਖ਼ਬਰ »

ਦਿੱਲੀ 'ਚ ਥਾਂ-ਥਾਂ ਵਸੀਆਂ ਝੁੱਗੀਆਂ ਦੇ ਆਸ-ਪਾਸ ਹੋ ਰਿਹੈ ਪਾਣੀ ਇਕੱਠਾ

ਨਵੀਂ ਦਿੱਲੀ, 25 ਜੁਲਾਈ (ਬਲਵਿੰਦਰ ਸਿੰਘ ਸੋਢੀ)-ਬਾਰਿਸ਼ਾਂ ਵਿਚ ਦਿੱਲੀ 'ਚ ਅਨੇਕਾਂ ਥਾਵਾਂ 'ਤੇ ਪਾਣੀ ਭਰ ਗਿਆ ਹੈ ਅਤੇ ਖਾਸ ਕਰਕੇ ਜਿੱਥੇ ਝੁੱਗੀਆਂ ਵਸੀਆਂ ਹੋਈਆਂ ਹਨ ਉੱਥੇ ਥਾਂ-ਥਾਂ 'ਤੇ ਟੋਇਆਂ 'ਚ ਪਾਣੀ ਭਰਨ ਤੇ ਮੱਛਰ ਪੈਦਾ ਹੋ ਰਿਹਾ ਹੈ | ਅਜਿਹੀਆਂ ਥਾਵਾਂ 'ਤੇ ...

ਪੂਰੀ ਖ਼ਬਰ »

ਡਰਾਈਵਿੰਗ ਟੈਸਟ ਦਾ ਸਮਾਂ ਘੱਟ ਕਰਨ ਲਈ ਕੀਤਾ ਜਾ ਰਿਹੈ ਵਿਚਾਰ

ਨਵੀਂ ਦਿੱਲੀ, 25 ਜੁਲਾਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਡਰਾਈਵਿੰਗ ਲਾਈਸੈਂਸ ਲਈ ਹੋਣ ਵਾਲੇ ਡਰਾਈਵਿੰਗ ਟੈਸਟ ਦਾ ਸਮਾਂ ਘੱਟ ਹੋਣ 'ਤੇ ਵਿਚਾਰ ਕੀਤਾ ਗਿਆ ਹੈ | ਦਿੱਲੀ ਟਰਾਂਸਪੋਰਟ ਵਿਭਾਗ ਦੇ ਆਟੋਮੇਟਿਡ ਟਰੈਕ 'ਤੇ ਹਫ਼ਤੇ ਦੇ 7 ਦਿਨਾਂ ਅਤੇ 12 ਘੰਟੇ ਡਰਾਈਵਿੰਗ ਟੈਸਟ ...

ਪੂਰੀ ਖ਼ਬਰ »

ਕ੍ਰਿਕਟ ਦੀ ਬਾਲ ਕੱਢਣ ਲਈ ਸੀਵਰੇਜ 'ਚ ਉਤਰੇ 2 ਲੜਕਿਆਂ ਦੀ ਮੌਤ

ਨਵੀਂ ਦਿੱਲੀ, 25 ਜੁਲਾਈ (ਬਲਵਿੰਦਰ ਸਿੰਘ ਸੋਢੀ)-ਨੋਇਡਾ ਦੇ ਸੈਕਟਰ-6 ਵਿਖੇ ਅੱਜ ਸਵੇਰੇ ਇਕ ਵੱਡਾ ਹਾਦਸਾ ਹੋ ਗਿਆ | ਜਦੋਂ ਕੁਝ ਲੜਕੇ ਕ੍ਰਿਕਟ ਖੇਡ ਰਹੇ ਸਨ ਅਤੇ ਉਨ੍ਹਾਂ ਦੀ ਗੇਂਦ ਸੀਵਰੇਜ ਵਿਚ ਡਿਗ ਗਈ | ਗੇਂਦ ਨੂੰ ਕੱਢਣ ਲਈ 4 ਲੜਕੇ ਸੀਵਰੇਜ ਵਿਚ ਚਲੇ ਗਏ | 4 ਲੜਕਿਆਂ ...

ਪੂਰੀ ਖ਼ਬਰ »

ਜਿ ਊਲਰ ਦੇ ਘਰੋਂ 45 ਤੋਲੇ ਸੋਨੇ ਦੇ ਗਹਿਣੇ ਤੇ ਡੇਢ ਕਿੱਲੋ ਚਾਂਦੀ ਚੋਰੀ

ਸਿਰਸਾ, 25 ਜੁਲਾਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਪੰਨੀਵਾਲਾ ਮੋਟਾ ਵਿੱਚ ਚੋਰਾਂ ਨੇ ਇੱਕ ਘਰ ਵਿੱਚ ਪਾੜ ਲਾ ਕੇ ਕਰੀਬ ਇੱਕ ਲੱਖ ਰੁਪਏ ਦੀ ਨਗਦੀ, 45 ਤੋਲੇ ਸੋਨੇ ਦੇ ਗਹਿਣੇ ਅਤੇ ਡੇਢ ਕਿੱਲੋ ਚਾਂਦੀ ਚੋਰੀ ਕਰ ਲਈ | ਇਸ ਚੋਰੀ ਦੀ ਸੂਚਨਾ ਮਿਲਣ ਉੱਤੇ ਥਾਣਾ ਔਢਾਂ ...

ਪੂਰੀ ਖ਼ਬਰ »

ਵਣ ਮਹਾਂ ਉਤਸਵ ਮੌਕੇ ਸਕੂਲ 'ਚ ਲਗਾਏ ਬੂਟੇ

ਸਿਰਸਾ, 25 ਜੁਲਾਈ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿੱਚ ਵਣ ਮਹਾਂ ਉਤਸਵ ਮਨਾਇਆ ਗਿਆ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸਾਬਕਾ ਵਿਧਾਇਕ ਬਲਕੌਰ ਸਿੰਘ ਸਨ, ਜਦਕਿ ਪ੍ਰੋਗਰਾਮ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਡੀ.ਸੀ. ਨੇ ਤਿ੍ਵੇਣੀ ਲਗਾ ਕੇ ਜ਼ਿਲ੍ਹਾ ਪੱਧਰੀ ਵਣ ਮਹਾਂਉਤਸਵ ਪ੍ਰੋਗਰਾਮ ਦਾ ਕੀਤਾ ਉਦਘਾਟਨ

ਫ਼ਤਿਹਾਬਾਦ, 25 ਜੁਲਾਈ (ਹਰਬੰਸ ਸਿੰਘ ਮੰਡੇਰ)- ਡਿਪਟੀ ਕਮਿਸ਼ਨਰ ਮਹਾਵੀਰ ਕੌਸ਼ੀਕ ਨੇ ਅੱਜ 72 ਵੇਂ ਵਣ ਮਹਾਂਉਤਸਵ ਮੌਕੇ ਸਥਾਨਕ ਸਿਵਲ ਹਸਪਤਾਲ ਦੀ ਰਿਹਾਇਸ਼ੀ ਕਾਲੋਨੀ ਵਿੱਚ ਤਿ੍ਵੇਣੀ ਲਗਾ ਕੇ ਜ਼ਿਲ੍ਹਾ ਪੱਧਰੀ ਪੌਦੇ ਲਗਾਉਣ ਪ੍ਰੋਗਰਾਮ ਦਾ ਉਦਘਾਟਨ ਕੀਤਾ | ...

ਪੂਰੀ ਖ਼ਬਰ »

ਕੁੱਟਮਾਰ ਦਾ ਸ਼ਿਕਾਰ ਹੋਏ ਦੁਕਾਨਦਾਰ ਨੇ ਹਮਲਾਵਰਾਂ ਖ਼ਿਲਾਫ਼ ਕਾਰਵਾਈ ਨਾ ਹੋਣ ਦਾ ਲਗਾਇਆ ਦੋਸ਼

ਐੱਸ.ਏ.ਐੱਸ. ਨਗਰ, 25 ਜੁਲਾਈ (ਕੇ.ਐੱਸ. ਰਾਣਾ)- ਸਥਾਨਕ ਫੇਜ਼-7 ਦੇ ਇਕ ਬੂਥ 'ਚ ਮੋਬਾਈਲਾਂ ਦੀ ਦੁਕਾਨ ਕਰਨ ਵਾਲੇ ਰਾਜੇਸ਼ ਕੁਮਾਰ ਨਾਮਕ ਦੁਕਾਨਦਾਰ ਵਲੋਂ ਦੋਸ਼ ਲਗਾਇਆ ਗਿਆ ਹੈ ਕਿ ਦੋ ਦਿਨ ਪਹਿਲਾਂ ਉਸ ਦੇ ਗੁਆਂਢੀ ਦੁਕਾਨਦਾਰ ਅਤੇ ਉਸ ਦੇ ਪੁੱਤਰ ਵਲੋਂ ਉਸ ਦੀ ਕੁੱਟਮਾਰ ...

ਪੂਰੀ ਖ਼ਬਰ »

ਕਿ੍ਕਟ ਸਟੇਡੀਅਮ ਨੇੜਿਓ ਅਣਪਛਾਤੀ ਲਾਸ਼ ਮਿਲੀ

ਮੁੱਲਾਂਪੁਰ ਗਰੀਬਦਾਸ, 25 ਜੁਲਾਈ (ਖੈਰਪੁਰ)-ਪਿੰਡ ਤੀੜਾ ਦੇ ਕਿ੍ਕਟ ਸਟੇਡੀਅਮ ਨੇੜਿਓਾ ਪੁਲਿਸ ਨੂੰ ਇਕ ਅਣਪਛਾਤੀ ਲਾਸ਼ ਮਿਲੀ ਹੈ | ਪੁਲਿਸ ਥਾਣਾ ਮੁੱਲਾਂਪੁਰ ਦੇ ਏ. ਐਸ. ਆਈ. ਸਤਵਿੰਦਰ ਸਿੰਘ ਨੇ ਦੱਸਿਆ ਕਿ ਕ੍ਰਿਕਟ ਸਟੇਡੀਅਮ ਕੋਲੋਂ ਭੇਦਭਰੀ ਹਾਲਤ ਵਿਚ ਇਕ ਲਾਸ਼ ...

ਪੂਰੀ ਖ਼ਬਰ »

ਡੇਰਾਬੱਸੀ ਦੇ ਡੀ.ਏ.ਵੀ. ਪਬਲਿਕ ਸਕੂਲ ਵਿਖੇ 'ਮਹਾਤਮਾ ਹੰਸ ਰਾਜ ਬਲਾਕ' ਦਾ ਉਦਘਾਟਨ

ਡੇਰਾਬੱਸੀ, 25 ਜੁਲਾਈ (ਗੁਰਮੀਤ ਸਿੰਘ)-ਡੇਰਾਬੱਸੀ ਦੇ ਕਰਨਲ ਵੀ. ਆਰ. ਮੋਹਨ ਡੀ. ਏ. ਵੀ. ਪਬਲਿਕ ਸਕੂਲ ਵਿਖੇ ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਨਵੀਂ ਦਿੱਲੀ ਦੇ ਉਪ ਪ੍ਰਧਾਨ ਐਚ. ਆਰ. ਗੰਧਾਰ ਅਤੇ ਸਕੂਲ ਦੀ ਪ੍ਰਬੰਧਕ ਮਧੂ ਬਹਿਲ ਵਲੋਂ ਆਰੀਆ ਸਮਾਜ ਦੇ ਪੂਰਵਗਾਮੀ ਮਹਾਤਮਾ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 6 ਨਵੇਂ ਮਰੀਜ਼ ਆਏ ਸਾਹਮਣੇ, 5 ਹੋਏ ਠੀਕ

ਐੱਸ.ਏ.ਐੱਸ. ਨਗਰ, 25 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 6 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 5 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਪ੍ਰਵਾਸੀ ਵਿਅਕਤੀ ਦੀ ਮੌਤ

ਡੇਰਾਬੱਸੀ, 25 ਜੁਲਾਈ (ਗੁਰਮੀਤ ਸਿੰਘ)-ਅੰਬਾਲਾ-ਕਾਲਕਾ ਰੇਲਵੇ ਲਾਈਨ 'ਤੇ ਅੱਜ ਦੇਰ ਸ਼ਾਮ ਰੇਲ ਗੱਡੀ ਦੀ ਲਪੇਟ 'ਚ ਆਉਣ ਕਰਕੇ ਇਕ ਪ੍ਰਵਾਸੀ ਵਿਅਕਤੀ ਦੀ ਮੌਤ ਹੋ ਗਈ | ਲਾਸ਼ ਦੀ ਹਾਲਤ ਇਸ ਕਦਰ ਵਿਗੜ ਚੁੱਕੀ ਸੀ ਕਿ ਮਿ੍ਤਕ ਦੀ ਪਛਾਣ ਵੀ ਨਾ ਹੋ ਸਕੀ | ਰੇਲਵੇ ਪੁਲਿਸ ਨੇ ...

ਪੂਰੀ ਖ਼ਬਰ »

ਲਾਪਤਾ ਬਜ਼ੁਰਗ ਮਾਸਟਰ ਦੀ 24 ਘੰਟੇ ਬਾਅਦ ਜੰਗਲ 'ਚੋਂ ਅਰਧ-ਨਗਨ ਹਾਲਤ 'ਚ ਲਾਸ਼ ਮਿਲੀ

ਡੇਰਾਬੱਸੀ, 25 ਜੁਲਾਈ (ਗੁਰਮੀਤ ਸਿੰਘ)-ਬੀਤੇ ਵੀਰਵਾਰ ਸ਼ਾਮ ਸਮੇਂ ਡੇਰਾਬੱਸੀ ਦੇ ਸ਼ਕਤੀ ਨਗਰ ਦੀ ਗਲੀ ਨੰਬਰ 3 ਤੋਂ ਅਚਾਨਕ ਲਾਪਤਾ ਹੋਏ 70 ਸਾਲਾ ਬਜ਼ੁਰਗ ਮੇਘ ਸਿੰਘ ਦੀ ਲਾਸ਼ ਕਰੀਬ 24 ਘੰਟਿਆਂ ਬਾਅਦ ਪਿੰਡ ਖੇੜੀ ਗੁਜਰਾਂ ਦੇ ਨੇੜਲੇ ਜੰਗਲ 'ਚੋਂ ਮਿਲਣ ਦਾ ਮਾਮਲਾ ...

ਪੂਰੀ ਖ਼ਬਰ »

ਸਬੰਧਿਤ ਮੰਤਰੀ ਦੇ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਹੀ ਕੌ ਾਸਲ ਪ੍ਰਧਾਨ ਨੇ ਹਸਪਤਾਲ ਸੜਕ ਦਾ ਕੱਟਿਆ ਰਿਬਨ

ਖਰੜ, 25 ਜੁਲਾਈ (ਜੰਡਪੁਰੀ)-ਸਥਾਨਕ ਸਰਕਾਰਾਂ ਵਿਭਾਗ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਅੱਜ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਨਵੇਂ ਸ਼ੁਰੂ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਜਾਣੇ ਸਨ, ਪਰ ਇਸ ਤੋਂ ਪਹਿਲਾਂ ਹੀ ਨਗਰ ਕੌਂਸਲ ਖਰੜ ਦੀ ਪ੍ਰਧਾਨ ...

ਪੂਰੀ ਖ਼ਬਰ »

2 ਨੌਜਵਾਨ ਗਿ੍ਫ਼ਤਾਰ ਕਰਕੇ ਬਰਾਮਦ ਕੀਤੇ 6 ਚੋਰੀ ਦੇ ਮੋਟਰਸਾਈਕਲ

ਲਾਲੜੂ, 25 ਜੁਲਾਈ (ਰਾਜਬੀਰ ਸਿੰਘ)-ਥਾਣਾ ਲਾਲੜੂ ਦੇ ਮੁਖੀ ਭਿੰਦਰ ਸਿੰਘ ਖੰਗੂੜਾ ਦੀ ਨਿਗਰਾਨੀ ਹੇਠ ਲਾਲੜੂ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਕਥਿਤ ਤੌਰ 'ਤੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ...

ਪੂਰੀ ਖ਼ਬਰ »

ਵਿਜੈ ਸਾਂਪਲਾ ਦੀ ਜਾਅਲੀ ਈ-ਮੇਲ ਆਈ.ਡੀ. ਸਬੰਧੀ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਦਿੱਤੇ ਜਾਂਚ ਦੇ ਆਦੇਸ਼

ਚੰਡੀਗੜ੍ਹ, 25 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਦੀ ਜਾਅਲੀ ਈ-ਮੇਲ ਆਈ. ਡੀ. ਬਣਾਏ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਕਮਿਸ਼ਨ ਨੇ ਸਪੈਸ਼ਲ ਕਮਿਸ਼ਨਰ ਆਫ਼ ਕਰਾਈਮ ਬਰਾਂਚ ਦਿੱਲੀ ਨੂੰ ਤੁਰੰਤ ਜਾਂਚ ...

ਪੂਰੀ ਖ਼ਬਰ »

ਨੀਟ ਪ੍ਰੀਖਿਆ ਪੰਜਾਬੀ ਮਾਂ ਬੋਲੀ 'ਚ ਕਰਾਉਣ ਦੇ ਫ਼ੈਸਲੇ ਦੀ ਪੰਜਾਬੀ ਭਾਸ਼ਾ ਮੰਚ ਵਲੋਂ ਸ਼ਲਾਘਾ

ਚੰਡੀਗੜ੍ਹ, 25 ਜੁਲਾਈ (ਅਜੀਤ ਬਿਊਰੋ)- ਐਨ.ਈ.ਈ.ਟੀ (ਮੈਡੀਕਲ) ਦੀ ਪ੍ਰੀਖਿਆ 12 ਸਤੰਬਰ ਨੂੰ ਹੋਣ ਜਾ ਰਹੀ ਹੈ | 2020 ਵਿਚ ਇਹ ਪ੍ਰੀਖਿਆ 11 ਭਾਸ਼ਾਵਾਂ ਵਿਚ ਹੋਈ ਸੀ, ਇਸ ਵਾਰ ਇਹ ਪ੍ਰੀਖਿਆ ਪੰਜਾਬੀ ਅਤੇ ਮਲਿਆਲਮ ਭਾਸ਼ਾਵਾਂ ਵਿਚ ਵੀ ਹੋਣ ਜਾ ਰਹੀ ਹੈ | ਹੁਣ ਇਹ ਪ੍ਰੀਖਿਆ 13 ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ 2 ਵਿਅਕਤੀ ਗਿ੍ਫ਼ਤਾਰ, 10 ਮੋਬਾਈਲ ਬਰਾਮਦ

ਚੰਡੀਗੜ੍ਹ, 25 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਚੋਰੀ ਦੇ ਮਾਮਲੇ 'ਚ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਮਹਿੰਦਰਗੜ੍ਹ ਹਰਿਆਣਾ ਦੇ ਰਹਿਣ ਵਾਲੇ ਸੰਦੀਪ ਕੁਮਾਰ ਨੇ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਪੰਜਾਬ ਦੇ ਦਫ਼ਤਰੀ ਮੁਲਾਜ਼ਮ ਕਾਂਗਰਸ ਸਰਕਾਰ ਨੂੰ ਦੇਣਗੇ 'ਲਾਰੇਬਾਜ਼ੀ ਐਵਾਰਡ'

ਚੰਡੀਗੜ੍ਹ, 25 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸੱਤਾ ਵਿਚ ਆਉਣ ਸਮੇਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਅਤੇ ਐਲਾਨ ਕੀਤਾ ਸੀ ਕਿ ਪਹਿਲੀ ਕੈਬਨਿਟ ਵਿਚ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ...

ਪੂਰੀ ਖ਼ਬਰ »

ਕਾਂਗਰਸ, ਅਕਾਲੀ ਦਲ ਅਤੇ ਲਿਪ ਛੱਡ ਕੇ 'ਆਪ' ਵਿਚ ਸ਼ਾਮਿਲ ਹੋਏ ਦਰਜਨਾਂ ਆਗੂ

ਚੰਡੀਗੜ੍ਹ, 25 ਜੁਲਾਈ (ਅਜੀਤ ਬਿਊਰੋ)-ਪਟਿਆਲਾ, ਮੋਹਾਲੀ, ਗੁਰਦਾਸਪੁਰ ਅਤੇ ਜਲੰਧਰ ਜ਼ਿਲਿ੍ਹਆਂ ਤੋਂ ਕਾਂਗਰਸ ਪਾਰਟੀ, ਅਕਾਲੀ ਦਲ ਅਤੇ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਸਮੇਤ ਬਹੁਤ ਸਾਰੇ ਸਮਾਜਸੇਵੀ ਆਪਣੇ ਸਾਥੀਆਂ ਸਮੇਤ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX