ਤਾਜਾ ਖ਼ਬਰਾਂ


ਮੁੱਖ ਮੰਤਰੀ ਦੇ ਨਵੇਂ ਪ੍ਰਿੰਸੀਪਲ ਸੈਕਟਰੀ ਅਤੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਬਣਾਏ ਗਏ
. . .  1 minute ago
ਚੰਡੀਗੜ੍ਹ, 20 ਸਤੰਬਰ - ਨਵੇਂ ਮੁੱਖ ਮੰਤਰੀ ਬਣਦੀਆਂ ਹੀ ਸੀ.ਐਮ.ਓ. ਵਿਚ ਨਵੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ | ਹੁਸਨ ਲਾਲ ਨੂੰ ਨਵੇਂ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕਟਰੀ ਅਤੇ ਰਾਹੁਲ ਤਿਵਾੜੀ ਨੂੰ ਸਪੈਸ਼ਲ....
ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ
. . .  9 minutes ago
ਚੰਡੀਗੜ੍ਹ, 20 ਸਤੰਬਰ - ਰੇਤ ਮਾਫ਼ੀਆ ਤੇ ਬੇਈਮਾਨ ਅਫ਼ਸਰਾਂ ਨੂੰ ਮੁੱਖ ਮੰਤਰੀ ਚੰਨੀ ਵਲੋਂ ਚੇਤਾਵਨੀ। ਪਿੰਡਾਂ 'ਚ ਹੁਣ ਨਹੀਂ ਆਵੇਗਾ....
ਮੇਰੀ ਅਪੀਲ 'ਤੇ ਸਾਰੇ ਕਰਮਚਾਰੀ ਹੜਤਾਲਾਂ ਬੰਦ ਕਰ ਕੇ ਆਪਣੇ ਕੰਮ 'ਤੇ ਆ ਜਾਣ - ਚੰਨੀ
. . .  15 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਮੇਰਾ ਬਿਸਤਰਾ ਮੇਰੀ ਗੱਡੀ ਵਿਚ ਹੀ ਲੱਗਾ ਹੋਇਆ ਹੈ ਅਤੇ ਮੈਂ ਦੋ ਦਿਨ ਪੱਕਾ ਦਫ਼ਤਰ ਵਿਚ ਰਹਾਂਗਾ ...
ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦਾ ਵੀ ਕੀਤਾ ਧੰਨਵਾਦ
. . .  21 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਸਾਬਕਾ ਪ੍ਰਧਾਨਾਂ ਅਤੇ ਹਾਈਕਮਾਨ ਦਾ...
ਹਰੇਕ ਵਿਅਕਤੀ ਨੂੰ ਥਾਣੇ ਅੰਦਰ ਇਨਸਾਫ਼ ਮਿਲੇਗਾ ਤੇ ਦੋਸ਼ੀ ਅੰਦਰ ਜਾਣਗੇ - ਚਰਨਜੀਤ ਸਿੰਘ ਚੰਨੀ
. . .  21 minutes ago
ਚੰਡੀਗੜ੍ਹ, 20 ਸਤੰਬਰ - ਇਹ ਸਰਕਾਰ ਪੰਜਾਬ ਦੇ ਲੋਕਾਂ ਦੀ ਸਰਕਾਰ। ਹਾਈ ਕਮਾਨ ਵਲੋਂ ਦਿੱਤੇ 18 ਨੁਕਾਤੀ ਇਕ-ਇਕ ਕਰਕੇ ਪੂਰੇ ਹੋਣਗੇ। ਗ਼ਰੀਬਾਂ ਨੂੰ ਪਾਣੀ ਦਾ ਬਿੱਲ ਨਹੀਂ ਆਵੇਗਾ....
ਚੰਨੀ ਨੇ ਕੀਤੀ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ
. . .  28 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਜੇਕਰ ਪੰਜਾਬ ਦੀ ਖੇਤੀਬਾੜੀ 'ਤੇ ਆਂਚ ਆਊ ਤਾਂ ਪੰਜਾਬ ਦੇ ਕਿਸਾਨ ਨੂੰ ਮੈਂ ਆਪਣਾ ਗਲ ਵੱਢ ਕੇ ਦੇ ਦਵਾਂਗਾ....
ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ, ਨਾ ਕਿ ਅਮੀਰਾਂ ਦਾ - ਚਰਨਜੀਤ ਸਿੰਘ ਚੰਨੀ
. . .  31 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਮੈਂ ਆਮ ਆਦਮੀ ਤੇ ਗ਼ਰੀਬ ਵਰਗ ਦਾ ਨੁਮਾਇੰਦਾ ਹਾਂ | ਮੈਂ ਅਮੀਰਾਂ ਦਾ ਨੁਮਾਇੰਦਾ ਨਹੀਂ ਹਾਂ | ਪੰਜਾਬ ਦੀ ਸੇਵਾ ਕਰਨ ਵਾਲੇ ਲੋਕ ਹੀ ਮੈਨੂੰ ਮਿਲਣ ਨਾ ਕਿ ਰੇਤੇ ...
ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ - ਚਰਨਜੀਤ ਸਿੰਘ ਚੰਨੀ
. . .  33 minutes ago
ਚੰਡੀਗੜ੍ਹ, 20 ਸਤੰਬਰ - ਪ੍ਰੈੱਸ ਵਾਰਤਾ ਦੌਰਾਨ ਬੋਲੇ ਚੰਨੀ - ਜਿਸ ਘਰ ਜੰਮਿਆ ਉਸ ਘਰ ਵਿਚ ਛੱਤ ਨਹੀਂ ਸੀ | ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫ਼ਰੰਸ ...
'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫ਼ਰੰਸ
. . .  37 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰੇ ਨਾਲ ਸ਼ੁਰੂ ਕੀਤੀ ਗਈ ਪ੍ਰੈੱਸ ...
ਹਾਈਕਮਾਨ ਦਾ ਚੰਨੀ ਵਲੋਂ ਕੀਤਾ ਗਿਆ ਧੰਨਵਾਦ
. . .  39 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਕੀਤੀ ਜਾ ਰਹੀ ਹੈ | ਇਸ ਮੌਕੇ ਚੰਨੀ ਵਲੋਂ ਹਾਈ...
ਕੈਪਟਨ ਅਮਰਿੰਦਰ ਸਿੰਘ ਨੂੰ 4 ਅਕਤੂਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੀ ਹਦਾਇਤ
. . .  42 minutes ago
ਅੰਮ੍ਰਿਤਸਰ 20 ਸਤੰਬਰ(ਜਸਵੰਤ ਸਿੰਘ ਜੱਸ) ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਐਕਟਿੰਗ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਇਨਸਾਫ਼ ਮੋਰਚਾ ਖ਼ਤਮ ਕਰਾਉਣ ਦੇ ਮਾਮਲੇ ਵਿਚ ਸਾਬਕਾ....
ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ਭਰਿਆ ਫ਼ੈਸਲਾ - ਅਸ਼ਵਨੀ ਸ਼ਰਮਾ
. . .  57 minutes ago
ਪਠਾਨਕੋਟ, 20 ਸਤੰਬਰ (ਚੌਹਾਨ ) - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
. . .  49 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼...
ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਵਾਰਤਾ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਵਾਰਤਾ ਕੀਤੀ...
ਚਰਨਜੀਤ ਸਿੰਘ ਚੰਨੀ ਨੂੰ ਮਿਲੇ ਪੰਜਾਬ ਦੇ ਡੀ.ਜੀ.ਪੀ.
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  about 1 hour ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  47 minutes ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  about 1 hour ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਰਾਹੁਲ ਗਾਂਧੀ ਅਤੇ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  44 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...
ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਚੱਕੀ ਦਰਿਆ 'ਚ ਪੈਰ ਫਿਸਲ ਕੇ 25 ਸਾਲਾ ਨੌਜਵਾਨ ਡੁੱਬਿਆ...
. . .  about 2 hours ago
ਪਠਾਨਕੋਟ 20 ਸਤੰਬਰ (ਸੰਧੂ ) ਪਠਾਨਕੋਟ ਦੇ ਬਿਲਕੁਲ ਨਾਲ ਵਗਦੇ ਚੱਕੀ ਦਰਿਆ ਵਿਚ ਹਿਮਾਚਲ ਵਾਲੇ ਪਾਸਿਉਂ ਪਿੰਡ ਭਦਰੋਆ ਵਿਖੇ ਬੀਤੀ ਦੇਰ ਸ਼ਾਮ ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਇਕ 25 ਸਾਲਾਂ ਨੌਜਵਾਨ ਪੈਰ ਫਿਸਲ ਕੇ ਦਰਿਆ .....
ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ
. . .  about 2 hours ago
ਚੰਡੀਗੜ੍ਹ, 20 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ ...
ਰਾਜ ਭਵਨ ਪਹੁੰਚੇ ਰਾਹੁਲ ਗਾਂਧੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਕਪੂਰਥਲਾ / ਫਗਵਾੜਾ

ਪਵਿੱਤਰ ਵੇਈਾ ਦੀ ਕਾਰ ਸੇਵਾ ਦੀ 21ਵੀਂ ਵਰ੍ਹੇਗੰਢ 'ਤੇ ਪੰਜਾਬ ਦੇ ਡੂੰਘੇ ਹੁੰਦੇ ਜਾ ਰਹੇ ਪਾਣੀ ਨੂੰ ਬਚਾਉਣ ਦਾ ਦਿੱਤਾ ਹੋਕਾ

ਸੁਲਤਾਨਪੁਰ ਲੋਧੀ, 25 ਜੁਲਾਈ (ਨਰੇਸ਼ ਹੈਪੀ, ਥਿੰਦ)-ਦੇਸ਼ ਦੇ ਪਲੀਤ ਹੋ ਚੁੱਕੇ ਦਰਿਆਵਾਂ ਲਈ ਰਾਹ ਦਸੇਰਾ ਬਣੀ ਬਾਬੇ ਨਾਨਕ ਦੀ ਚਰਨਛੋਹ ਪਵਿੱਤਰ ਵੇਈਾ ਦੀ ਕਾਰ ਸੇਵਾ ਦੀ 21ਵੀਂ ਵਰ੍ਹੇਗੰਢ ਮੌਕੇ ਪੰਜਾਬ ਦੇ ਡੂੰਘੇ ਹੋ ਰਹੇ ਪਾਣੀਆਂ ਤੇ ਸੁੱਕ ਰਹੇ ਦਰਿਆਵਾਂ ਬਾਰੇ ਫ਼ਿਕਰਮੰਦੀ ਜਾਹਰ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ਇੱਕਸੁਰ ਹੰੁਦਿਆਂ ਕਿਹਾ ਕਿ ਪੰਜਾਬ ਦੀਆਂ ਨਦੀਆਂ ਤੇ ਦਰਿਆਵਾਂ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਰਲਮਿਲ ਕੇ ਹੰਭਲਾ ਮਾਰਿਆ ਜਾਵੇ | ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ 21 ਸਾਲਾਂ ਦੀ ਕਾਰ ਸੇਵਾ ਵਿਚ ਸੰਗਤਾਂ ਵਲੋਂ ਪਾਏ ਗਏ ਨਿਸ਼ਕਾਮ ਯੋਗਦਾਨ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਕਾਰ ਸੇਵਾ ਨੇ ਦੁਨੀਆਂ ਦੇ ਵਾਤਾਵਰਨ ਪ੍ਰੇਮੀਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ ਪਰ ਦੁੱਖ ਦੀ ਗੱਲ ਹੈ ਕਿ 21 ਸਾਲ ਬੀਤ ਜਾਣ ਦੇ ਬਾਵਜੂਦ ਪਵਿੱਤਰ ਵੇਈਾ ਵਿਚ ਪੈ ਰਹੇ ਗੰਦੇ ਪਾਣੀ ਪੈਣੋਂ ਬੰਦ ਨਹੀਂ ਹੋਏ | ਉਨ੍ਹਾਂ ਨੇ ਅਪੀਲ ਕੀਤੀ ਕਿ ਬਰਸਾਤਾਂ ਦੇ ਦਿਨਾਂ ਵਿਚ ਪੰਜਾਬ ਦੀ ਧਰਤੀ ਦੇ ਚੱਪੇ-ਚੱਪੇ ਨੂੰ ਰੁੱਖ ਲਾ ਕੇ ਭਰ ਦਿੱਤਾ ਜਾਵੇ | ਜਦੋਂ ਗੰਦੇ ਪਾਣੀ ਦਰਿਆਵਾਂ ਵਿਚ ਪਾਉਣੇ ਸ਼ੁਰੂ ਕੀਤੇ ਉਦੋਂ ਤੋਂ ਹੀ ਮਨੁੱਖ ਬਿਮਾਰੀਆਂ ਦਾ ਸ਼ਿਕਾਰ ਹੁੰਦਾ ਗਿਆ | ਸੰਤ ਸੀਚੇਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਪਾਣੀ ਬਚਾਉਣ ਲਈ ਸਬਸਿਡੀ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਵਾਤਾਵਰਣ ਦਾ ਮੁੱਦਾ ਬਣਾਉਣ | ਲੋਕ ਉਸ ਨੂੰ ਵੋਟਾਂ ਪਾਉਣ ਜਿਹੜੇ ਸਾਡੇ ਬੱਚਿਆਂ ਲਈ ਸਾਫ਼ ਸੁਥਰਾ ਹਵਾ ਤੇ ਪਾਣੀ ਦੇਣ | ਕੋਰੋਨਾ ਦੀ ਦੂਜੀ ਲਹਿਰ ਦੌਰਾਨ ਲੋਕਾਂ ਨੂੰ ਬੜੇ ਮਹਿੰਗੇ ਭਾਅ ਦੇ ਆਕਸੀਜਨ ਸਿਲੰਡਰ ਖ਼ਰੀਦਣ ਲਈ ਮਜਬੂਰ ਹੋਣਾ ਪਿਆ | ਇਸ ਕਰਕੇ ਵੱਧ ਤੋਂ ਵੱਧ ਰੁੱਖ ਲਾਏ ਜਾਣ | ਖੇਤੀ ਮਾਮਲਿਆਂ ਵਿਚ ਕੌਮਾਂਤਰੀ ਪੱਧਰ ਦੀ ਮੁਹਾਰਤ ਰੱਖਣ ਵਾਲੇ ਦਵਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਪਾਣੀ ਦਾ ਵੱਡਾ ਸੰਕਟ ਖੜਾ ਹੁੰਦਾ ਜਾ ਰਿਹਾ ਹੈ | ਇੱਕ ਕਿੱਲੋ ਚੌਲ ਪੈਦਾ ਕਰਨ ਲਈ ਪੰਜ ਹਜ਼ਾਰ ਲੀਟਰ ਪਾਣੀ ਦੀ ਖਪਤ ਹੁੰਦੀ ਹੈ | ਪੰਜਾਬ ਨੂੰ ਰੇਗਿਸਤਾਨ ਬਣਾਉਣ ਤੋਂ ਬਚਾਉਣਾ ਹੈ | ਦੁਨੀਆਂ ਵਿਚ ਅਜਿਹੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਜਿਹੜੀਆਂ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਹਨ | ਦੁਨੀਆਂ ਵਿਚ ਜਿਹੜਾ ਮੌਸਮ ਬਦਲ ਰਿਹਾ ਉਸ ਨਾਲ ਸਾਡਾ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ | ਗ੍ਰੀਨ ਹਾਊਸ ਗੈਸਾਂ ਵਧਣ ਨਾਲ ਸਭ ਤੋਂ ਮਾੜਾ ਅਸਰ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਹਰੀਕਾਂ੍ਰਤੀ ਨੇ ਭਾਵੇਂ ਦੇਸ਼ ਦਾ ਢਿੱਡ ਭਰ ਦਿੱਤਾ ਪਰ ਇਸ ਨੇ ਕਿਸਾਨ ਨੂੰ ਵੱਡਾ ਨੁਕਸਾਨ ਪਹੁੰਚਾਇਆ | ਮਹਾਰਾਸ਼ਟਰ ਤੇ ਪੰਜਾਬ ਵਿਚ ਕਿਸਾਨਾਂ ਨੇ ਬਹੁਤ ਜ਼ਿਆਦਾ ਆਤਮ ਹੱਤਿਆਵਾਂ ਕੀਤੀਆਂ ਹਨ | ਜੋ ਅਨਾਜ ਅਸੀਂ ਖ਼ਰੀਦ ਦੇ ਹਾਂ ਉਸ ਨਾਲੋਂ ਤਿੰਨ ਗੁਣਾ ਵੱਧ ਵਾਤਾਵਰਨ ਦਾ ਨੁਕਸਾਨ ਕਰਦੇ ਹਾਂ | ਦਿੱਲੀ ਦੀਆਂ ਬਾਰੂਹਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦਾ ਜ਼ਿਕਰ ਕਰਦਿਆਂ ਦਵਿੰਦਰ ਸ਼ਰਮਾ ਨੇ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਕਰਨ ਲਈ ਬੜੇ ਸੌਖੇ ਢੰਗ ਨਾਲ ਕਿਸਾਨਾਂ ਨੂੰ ਜ਼ੰੁਮੇਵਾਰ ਦੱਸ ਦਿੱਤਾ ਜਾਂਦਾ ਹੈ ਪਰ ਮਾੜੀਆਂ ਨੀਤੀਆਂ ਦੀ ਕੋਈ ਗੱਲ ਨਹੀਂ ਕਰਦਾ | ਉਨ੍ਹਾਂ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਜ਼ਮੀਨ ਨਾਲ ਜੁੜੇ ਹੋਈ ਸ਼ਖ਼ਸੀਅਤ ਹੈ ਜਿਨ੍ਹਾਂ ਨੇ ਪਿਛਲੇ 20 ਸਾਲਾਂ ਸ਼ਾਨਾਮੱਤੇ ਇਤਿਹਾਸਿਕ ਕਾਰਜ ਨੇ ਪੰਜਾਬ ਵਿਚ ਨਵੇਂ ਅਰਥਾਂ ਵਾਲੇ ਕਾਰਜ ਦੀ ਸ਼ੁਰੂਆਤ ਕੀਤੀ ਹੈ | ਇਸ ਮੌਕੇ ਲੋਪੋਂ ਤੋਂ ਸੰਤ ਜਗਜੀਤ ਸਿੰਘ ਨੇ ਸਮਾਗਮ ਵਿਚ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ ਦੇ ਖੇਤਾਂ ਵਿਚ ਲੱਗੀਆਂ 15 ਲੱਖ ਬੰਬੀਆਂ 'ਤੇ ਪੰਜ ਪੰਜ ਬੂਟੇ ਵੀ ਕਿਸਾਨਾਂ ਵੱਲੋਂ ਲਾਏ ਜਾਣ ਤਾਂ 75 ਲੱਖ ਦਰਖ਼ਤ ਪੰਜਾਬ ਦੀ ਧਰਤੀ ਨੂੰ ਹਰਿਆਲੀ ਨਾਲ ਭਰ ਦੇਣਗੇ | ਡਾ: ਨਿਰਮਲ ਸਿੰਘ ਲਾਂਬੜਾ ਨੇ ਕਿਹਾ ਕਿ ਕਾਰ ਸੇਵਾ ਦੇ 21 ਸਾਲਾਂ ਨੇ ਪੰਜਾਬ ਦਾ ਮੂੰਹ ਮੱਥਾ ਸੰਵਾਰਿਆ ਹੈ | ਉਨ੍ਹਾਂ ਕਿਹਾ ਕਿ 21 ਸਾਲ ਪਹਿਲਾਂ ਜਦੋਂ ਸੁਲਤਾਨਪੁਰ ਲੋਧੀ ਵਿਚ ਕਾਰ ਸੇਵਾ ਸ਼ੁਰੂ ਕੀਤੀ ਤਾਂ ਉਸ ਵੇਲੇ ਸਭ ਤੋਂ ਵੱਧ ਗੰਦਗੀ ਸੀ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੀ ਵਿਚਾਰਧਾਰਾ ਸਰਬੱਤ ਦਾ ਭਲਾ ਮੰਗਣ ਵਾਲੀ ਹੈ | ਇਸ ਮੌਕੇ ਨਿਰਮਲਾ ਪੰਚਾਇਤੀ ਅਖਾੜਾ ਕਨਖਲ ਤੋਂ ਸ੍ਰੀ ਮਹੰਤ ਗਿਆਨੀ ਗਿਆਨ ਦੇਵ ਸਿੰਘ ਜੀ, ਬਿਧੀਚੰਦ ਸੰਪ੍ਰਦਾ ਦੇ ਮੁਖੀ ਸੰਤ ਅਵਤਾਰ ਸਿੰਘ ਸੁਰ ਸਿੰਘ ਵਾਲਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗੁਰਦੁਆਰਾ ਗੁਰਸਰ ਸੰਤ ਲੀਡਰ ਸਿੰਘ ਸੈਫਲਾਬਾਦ ਦੇ ਸੇਵਾਦਾਰ, ਸੰਤ ਗੁਰਮੇਜ ਸਿੰਘ ਸੈਦਰਾਣਾ ਸਾਹਿਬ, ਸੰਤ ਗੁਰਬਚਨ ਸਿੰਘ ਪੰਡਵਾਂ ਵਾਲੇ, ਸੰਤ ਬਲਦੇਵ ਕਿ੍ਸ਼ਨ ਸਿੰਘ, ਬਾਬਾ ਪਰਮਜੀਤ ਸਿੰਘ ਨੌਲੀ, ਸ਼ਾਹਕੋਟ ਤੋਂ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਸੰਤ ਸੁਖਜੀਤ ਸਿੰਘ, ਸੁਰਜੀਤ ਸਿੰਘ ਸ਼ੰਟੀ, ਜਰਨੈਲ ਸਿੰਘ ਗੜ੍ਹਦੀਵਾਲਾ, ਸੱਜਣ ਸਿੰਘ ਚੀਮਾ, ਰਤਨ ਸਿੰਘ ਕਾਕੜ ਕਲਾਂ, ਹਰਜਿੰਦਰ ਸਿੰਘ ਸੀਚੇਵਾਲ ਆਦਿ ਹਾਜ਼ਰ ਸਨ | ਇਸ ਮੌਕੇ ਸੰਗਤਾਂ ਨੂੰ ਬੂਟਿਆਂ ਦਾ ਪ੍ਰਸ਼ਾਦ ਵੀ ਦਿੱਤਾ ਗਿਆ | ਨਿਰਮਲ ਕੁਟੀਆ ਦੇ ਹਜ਼ੂਰੀ ਰਾਗੀ ਜੱਥੇ ਰਾਗੀ ਤੇਜਿੰਦਰ ਸਿੰਘ ਸਰਪੰਚ, ਸੰਤ ਅਵਤਾਰ ਸਿੰਘ ਯਾਦਗਾਰੀ ਮਹਾਂਵਿਦਿਆਲਾ ਦੇ ਵਿਦਿਆਰਥੀਆਂ ਨੇ ਰਸਭਿੰਨਾ ਕੀਰਤਨ ਕੀਤਾ | ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ | ਗਤਕਾ ਟੀਮ ਵਲੋਂ ਗਤਕਾ ਕੋਚ ਗੁਰਵਿੰਦਰ ਕੌਰ ਦੀ ਅਗਵਾਈ ਵਿਚ ਖਿਡਾਰੀਆਂ ਨੇ ਆਪਣੀ ਕਲਾ ਦੇ ਜੌਹਰ ਦਿਖਾਏ |

ਨਿਗਮ ਦੇ ਵਾਰਡ ਨੰਬਰ 14 'ਚ ਸਾਢੇ 4 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਤੇ ਜਲ ਸਪਲਾਈ ਦਾ ਕੰਮ ਮੁਕੰਮਲ ਹੋਵੇਗਾ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 25 ਜੁਲਾਈ (ਅਮਰਜੀਤ ਕੋਮਲ)-ਨਗਰ ਨਿਗਮ ਦੇ ਵਾਰਡ ਨੰਬਰ 14 ਵਿਚ ਸਾਢੇ 4 ਕਰੋੜ ਰੁਪਏ ਦੀ ਲਾਗਤ ਨਾਲ ਪੈਣ ਵਾਲੇ ਸੀਵਰੇਜ ਤੇ ਜਲ ਸਪਲਾਈ ਪ੍ਰੋਜੈਕਟ ਦਾ ਕੰਮ 3 ਮਹੀਨੇ ਵਿਚ ਪੂਰਾ ਕੀਤਾ ਜਾਵੇਗਾ | ਇਹ ਗੱਲ ਰਾਣਾ ਗੁਰਜੀਤ ਸਿੰਘ ਕਾਂਗਰਸੀ ਵਿਧਾਇਕ ਹਲਕਾ ਕਪੂਰਥਲਾ ...

ਪੂਰੀ ਖ਼ਬਰ »

ਸੈਂਟਰ ਸ਼ੇਖੂਪੁਰ ਸਿੱਖਿਆ ਪਰਿਵਾਰ ਵਲੋਂ ਕਰਵਾਇਆ ਸੱਭਿਆਚਾਰਕ ਸਮਾਗਮ ਯਾਦਗਾਰੀ ਹੋ ਨਿੱਬੜਿਆ

ਕਪੂਰਥਲਾ, 25 ਜੁਲਾਈ (ਅਮਰਜੀਤ ਕੋਮਲ)-ਨੰਨ੍ਹੇ ਮੁੰਨੇ ਬੱਚਿਆਂ ਨੂੰ ਉਨ੍ਹਾਂ ਦੇ ਵਿਰਸੇ ਨਾਲ ਜੋੜਨ ਦੇ ਮਨੋਰਥ ਨਾਲ ਸੈਂਟਰ ਸ਼ੇਖੂਪੁਰ ਦੇ ਸਿੱਖਿਆ ਪਰਿਵਾਰ ਵਲੋਂ ਵੱਖ-ਵੱਖ ਗਤੀਵਿਧੀਆਂ ਆਧਾਰਿਤ ਪੰਜਾਬ ਦੇ ਸਭਿਆਚਾਰ ਨੂੰ ਦਰਸਾਉਂਦਾ ਇਕ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕਾਰ ਸਵਾਰ ਦੀ ਮੌਤ

ਨਡਾਲਾ, 25 ਜੁਲਾਈ (ਮਾਨ)-ਨਡਾਲਾ ਬੇਗੋਵਾਲ ਸੜਕ 'ਤੇ ਬੀਤੀ ਦੇਰ ਰਾਤ ਵਾਪਰੇ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਬਾਜਵਾ (28) ਪੁੱਤਰ ਨਿਰਮਲ ਸਿੰਘ ਬਾਜਵਾ ਬੀਤੀ ਰਾਤ ਜਲੰਧਰ ਤੋਂ ਆਪਣੀ ਕਾਰ ਨੰਬਰ ਪੀਬੀ09 ਏ ਜੀ 9257 ...

ਪੂਰੀ ਖ਼ਬਰ »

9 ਮਹੀਨੇ ਪਹਿਲਾਂ ਹੋਏ ਦੋਹਰੇ ਕਤਲ ਕਾਂਡ ਦੀ ਗੁੱਥੀ ਸੁਲਝਾਉਣ 'ਚ ਨਾਕਾਮ ਰਹੀ ਪੁਲਿਸ

ਸੁਲਤਾਨਪੁਰ ਲੋਧੀ, 25 ਜੁਲਾਈ (ਨਰੇਸ਼ ਹੈਪੀ, ਥਿੰਦ)-9 ਮਹੀਨੇ ਪਹਿਲਾਂ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਸ਼ਿਕਾਰਪੁਰ ਵਿਖੇ ਹੋਏ ਦੋਹਰੇ ਕਤਲ ਕਾਂਡ ਨੂੰ ਲੈ ਕੇ ਅੱਜ ਮਿ੍ਤਕ ਜੋੜੇ ਦੇ ਲੜਕੇ ਬਲਵਿੰਦਰ ਸਿੰਘ ਨਾਲ ਨਗਰ ਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਸੂਬੇ ਵਿਚ ਕਾਂਗਰਸ ਮਜ਼ਬੂਤ ਹੋਈ-ਚੀਮਾ

ਨਡਾਲਾ, 25 ਜੁਲਾਈ (ਮਾਨ)-ਹਲਕਾ ਭੁਲੱਥ ਦੇ ਸਰਗਰਮ ਕਾਂਗਰਸੀ ਆਗੂਆਂ ਦੀ ਮੀਟਿੰਗ ਪਿੰਡ ਦਮੂਲੀਆ ਵਿਖੇ ਸੀਨੀਅਰ ਕਾਂਗਰਸੀ ਆਗੂ ਸਾਬਕਾ ਸਰਪੰਚ ਤੇ ਸਾਬਕਾ ਚੇਅਰਮੈਨ ਪੀ.ਏ.ਡੀ. ਬੈਂਕ ਕਪੂਰਥਲਾ ਪ੍ਰੀਤਮ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ

ਭੁਲੱਥ, 25 ਜੁਲਾਈ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਭੁਲੱਥ ਪੁਲਿਸ ਵਲੋਂ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਵਾਲੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਿੱਤੇ ਗਏ ਬਿਆਨਾਂ ਵਿਚ ਦਰਸ਼ਨਾ ਰਾਣੀ ਪਤਨੀ ਸਵ. ...

ਪੂਰੀ ਖ਼ਬਰ »

ਰਿਆਲਟੀ ਟੀ. ਵੀ. ਸ਼ੋਅ 'ਚ ਭਾਗ ਲਵੇਗਾ ਧਰਮਵੀਰ ਸਿੰਘ

ਨਡਾਲਾ, 25 ਜੁਲਾਈ (ਮਾਨ)-ਨੈਸ਼ਨਲ ਟੀ. ਵੀ. ਚੈਨਲ 'ਤੇ ਆਉਣ ਵਾਲੇ ਰਿਆਲਟੀ ਸ਼ੋਅ ਦੇ ਪ੍ਰੋਗਰਾਮ ਵਿਚ 'ਕਿਸ ਮੇ ਕਿਤਨਾ ਹੈ ਦਮ' ਪਿੰਡ ਚਕੋਕੀ ਜ਼ਿਲ੍ਹਾ ਕਪੂਰਥਲਾ ਸੱਤ ਸਾਲ ਦਾ ਧਰਮਵੀਰ ਸਿੰਘ ਦੇ ਫਾਈਨਲ ਪਹੁੰਚ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਹਰਪ੍ਰੀਤ ਮਾਰਸ਼ਲ ਆਰਟਸ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਧਾਰਮਿਕ ਸਮਾਗਮ ਅੱਜ

ਤਲਵੰਡੀ ਚੌਧਰੀਆਂ, 25 ਜੁਲਾਈ (ਪਰਸਨ ਲਾਲ ਭੋਲਾ)-ਵੱਖ-ਵੱਖ ਪਿੰਡਾਂ ਦੀਆਂ ਸਮੂਹ ਸੰਗਤਾਂ ਵਲੋਂ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਦਮਦਮਾ ਸਾਹਿਬ ਵਾਲਿਆਂ ਦੀ ਸਿਹਤ ਦੀ ਤੰਦਰੁਸਤੀ ਅਤੇ ਗੁਰੂ ਨਾਨਕ ਸੇਵਕ ਜਥੇ ਦੇ ਪ੍ਰਧਾਨ ਸਵ: ਸਵਰਨ ਸਿੰਘ ਖ਼ਾਲਸਾ ਸੈਦਪੁਰ ਦੀ ...

ਪੂਰੀ ਖ਼ਬਰ »

ਹਵਾਲਾਤੀਆਂ ਪਾਸੋਂ ਨਸ਼ੀਲਾ ਪਦਾਰਥ ਤੇ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 25 ਜੁਲਾਈ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਨਸ਼ੀਲਾ ਪਦਾਰਥ ਤੇ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਦੋ ਹਵਾਲਾਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਕੇਂਦਰੀ ਜੇਲ੍ਹ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੇ ਨਾਂਅ 'ਤੇ ਯੂਨੀਵਰਸਿਟੀ 'ਚ ਚੇਅਰ ਸਥਾਪਿਤ ਕਰੇ-ਜੋਗਿੰਦਰ ਮਾਨ

ਫਗਵਾੜਾ, 25 ਜੁਲਾਈ-(ਅਸ਼ੋਕ ਕੁਮਾਰ ਵਾਲੀਆ)-ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸੂਬੇ ਦੀਆਂ ਯੂਨੀਵਰਸਿਟੀਆਂ ਵਿੱਚ ਬਾਬਾ ਜੀਵਨ ...

ਪੂਰੀ ਖ਼ਬਰ »

ਅਧਿਆਪਕ 29 ਨੂੰ ਪਟਿਆਲਾ 'ਚ ਹੋਣ ਵਾਲੀ ਮਹਾਂ ਰੈਲੀ 'ਚ ਸ਼ਾਮਿਲ ਹੋਣਗੇ-ਝੰਡ, ਧੰਜੂ

ਕਪੂਰਥਲਾ, 25 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਤਨਖਾਹ ਕਮਿਸ਼ਨ ਦੀ ਰਿਪੋਰਟ ਵਿਚਲੀਆਂ ਤਰੁੱਟੀਆਂ ਦੂਰ ਕਰਨ, ਮੁਲਾਜ਼ਮਾਂ ਦੇ ਬਣਦੇ ਬਕਾਏ ਦੀ ਅਦਾਇਗੀ, ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੇ ਹੋਰ ਮੰਗਾਂ ਨੂੰ ਲੈ ਕੇ ਅਧਿਆਪਕ ਮੁਲਾਜ਼ਮਾਂ ...

ਪੂਰੀ ਖ਼ਬਰ »

ਪੰਜਾਬ ਅੰਦਰ ਨਸ਼ਿਆਂ ਦੇ ਕੋਹੜ ਨੂੰ ਦੂਰ ਕਰਨ ਲਈ ਲੋਕ ਪੁਲਿਸ ਦਾ ਸਹਿਯੋਗ ਕਰਨ-ਡੀ. ਐਸ. ਪੀ. ਸੁਰਿੰਦਰ ਸਿੰਘ

ਸਿੱਧਵਾਂ ਦੋਨਾ, 25 ਜੁਲਾਈ (ਅਵਿਨਾਸ਼ ਸ਼ਰਮਾ)-ਸੁਆਮੀ ਪ੍ਰਕਾਸ਼ਾ ਨੰਦ ਸੇਵਾ ਸੰਮਤੀ ਕਾਹਲਵਾਂ ਅਤੇ ਥਿੱਗਲੀ ਜ਼ਿਲ੍ਹਾ ਕਪੂਰਥਲਾ ਵਲੋਂ ਸਮੂਹ ਸੰਗਤਾਂ ਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਸੁਆਮੀ ਪ੍ਰਕਾਸ਼ਾ ਨੰਦ ਸਨਿਆਸ ਆਸ਼ਰਮ ਕਾਹਲਵਾਂ ਵਿਖੇ ਆਸ਼ਰਮ ...

ਪੂਰੀ ਖ਼ਬਰ »

ਗੁਰਦੁਆਰਾ ਸੱਚਖੰਡ ਗੁਰੂ ਨਾਨਕ ਦਰਬਾਰ ਡੇਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਵਿਖੇ ਧਾਰਮਿਕ ਸਮਾਗਮ

ਕਪੂਰਥਲਾ, 25 ਜੁਲਾਈ (ਅਮਰਜੀਤ ਕੋਮਲ)-ਗੁਰਦੁਆਰਾ ਸੱਚਖੰਡ ਗੁਰੂ ਨਾਨਕ ਦਰਬਾਰ ਡੇਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਪਿੰਡ ਨਿਜ਼ਾਮਪੁਰ ਜ਼ਿਲ੍ਹਾ ਕਪੂਰਥਲਾ ਵਿਖੇ ਪੂਰਨਮਾਸ਼ੀ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਪਾਬੰਦੀਆਂ ਹਟਣ ਤੋਂ ਬਾਅਦ ਜ਼ਿਲ੍ਹੇ ਦੇ ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਅੱਜ ਖੁੱਲ੍ਹਣਗੇ

ਕਪੂਰਥਲਾ, 25 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਸਬੰਧੀ ਦੀਆਂ ਪਾਬੰਦੀਆਂ ਹਟਣ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਅੱਜ 10ਵੀਂ, 11ਵੀਂ ਤੇ 12ਵੀਂ ਜਮਾਤਾਂ ਦੇ ਬੱਚਿਆਂ ਲਈ ਸਕੂਲ ਖੋਲ੍ਹੇ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਆਨਲਾਈਨ ਦੀ ਬਜਾਏ ਸਿੱਧੇ ਤੌਰ 'ਤੇ ਕਲਾਸਾਂ ...

ਪੂਰੀ ਖ਼ਬਰ »

ਸ਼ਹਿਰ ਦੇ ਨਾਲ ਜੁੜੇ ਪਿੰਡ ਮੁਸ਼ਕਵੇਦ 'ਚ ਵਿਕਾਸ ਕਾਰਜ ਤੇਜ਼ ਕਰਨ ਦੀ ਲੋੜ

ਅਮਰਜੀਤ ਸਿੰਘ ਸਡਾਨਾ 98145-09109 ਕਪੂਰਥਲਾ ਸ਼ਹਿਰ ਦੇ ਬਿਲਕੁਲ ਨਾਲ ਵਸਿਆ ਪਿੰਡ ਮੁਸ਼ਕਵੇਦ (ਸੀਨਪੁਰ) ਅਜੇ ਵੀ ਵਿਕਾਸ ਕੰਮਾਂ ਨੂੰ ਲੈ ਕੇ ਨਿਰੰਤਰ ਯਤਨਸ਼ੀਲ ਹੈ, ਭਾਵੇਂ ਕਪੂਰਥਲਾ ਕੌਂਸਲ ਨੂੰ ਨਗਰ ਨਿਗਮ ਬਣਾ ਦਿੱਤਾ ਗਿਆ ਪਰ ਸ਼ਹਿਰ ਦੇ ਇਸ ਨੇੜਲੇ ਪਿੰਡ ਨੂੰ ਨਗਰ ...

ਪੂਰੀ ਖ਼ਬਰ »

ਸ਼ਹੀਦ ਨਵਰੀਤ ਦਾ ਦਾਦਾ ਹਰਦੀਪ ਸਿੰਘ ਡਿਬਡਿਬਾ ਜਥਾ ਲੈ ਕੇ ਦਿੱਲੀ ਰਵਾਨਾ

ਸੁਲਤਾਨਪੁਰ ਲੋਧੀ, 25 ਜੁਲਾਈ (ਥਿੰਦ, ਹੈਪੀ)-ਕਿਸਾਨੀ ਸੰਘਰਸ਼ ਦੌਰਾਨ ਆਪਣੀਆਂ ਕੀਮਤੀ ਜਾਨਾਂ ਗਵਾਉਣ ਵਾਲੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਸ਼ਰਧਾਂਜਲੀਆਂ ਭੇਂਟ ਕਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬਾਂਹ ਫੜਨ ਦੇ ਨਾਲ-ਨਾਲ ਦਿੱਲੀ ਪੁਲਿਸ ਦੀ ਕਥਿਤ ...

ਪੂਰੀ ਖ਼ਬਰ »

ਚੋਣਾਂ ਨੇੜੇ ਆਉਂਦੀਆਂ ਦੇਖ ਕਾਂਗਰਸ ਧਰਮ ਦੇ ਨਾਂਅ 'ਤੇ ਸਿਆਸਤ ਦੀਆਂ ਗੱਲਾਂ ਕਰ ਰਹੀ ਹੈ-ਖੋਜੇਵਾਲ

ਕਪੂਰਥਲਾ, 25 ਜੁਲਾਈ (ਸਡਾਨਾ)-ਕਾਂਗਰਸ ਪਾਰਟੀ ਨੂੰ ਵੋਟਾਂ ਨੇੜੇ ਆਉਂਦੀਆਂ ਦੇਖ ਕੋਟਕਪੁਰਾ ਤੇ ਬਹਿਬਲ ਕਲਾਂ ਮਾਮਲੇ ਦੀ ਯਾਦ ਆ ਰਹੀ ਹੈ, ਜਦਕਿ ਲੰਬੀ ਜਾਂਚ ਪ੍ਰਕਿਰਿਆ ਦੌਰਾਨ ਹੁਣ ਤੱਕ ਕਸੂਰਵਾਰਾਂ ਨੂੰ ਸਜ਼ਾ ਮਿਲਣੀ ਚਾਹੀਦੀ ਸੀ, ਪਰ ਸਰਕਾਰ ਸੂਬੇ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਸਮਰ ਕੈਂਪ ਤਹਿਤ ਵਿਦਿਾਰਥੀਆਂ ਦੇ ਹੋਏ ਵੱਖ-ਵੱਖ ਮੁਕਾਬਲੇ

ਕਾਲਾ ਸੰਘਿਆਂ, 25 ਜੁਲਾਈ (ਸੰਘਾ)–ਸਥਾਨਕ ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਤੇ ਕਾਲਜੀਏਟ ਸਕੂਲ ਦੇ ਵਿਦਿਆਰਥੀ ਜਿੱਥੇ ਆਨਲਾਈਨ ਪੜ੍ਹਾਈ ਕਰ ਰਹੇ ਹਨ ਉੱਥੇ ਹੀ ਨਾਲ ਹੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕਾਲਜ ਦੀ ਪਿ੍ੰਸੀਪਲ ਰਣਜੀਤ ਕੌਰ ਹੁੰਦਲ ਅਤੇ ਕਾਲਜੀਏਟ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਨਹੀਂ ਕੋਈ ਨਵਾਂ ਮਾਮਲਾ

ਕਪੂਰਥਲਾ, 25 ਜੁਲਾਈ (ਸਡਾਨਾ)-ਜ਼ਿਲ੍ਹੇ ਭਰ ਲਈ ਅੱਜ ਰਾਹਤ ਵਾਲੀ ਖ਼ਬਰ ਇਹ ਹੈ ਕਿ ਕੋਰੋਨਾ ਸਬੰਧੀ ਕੋਈ ਵੀ ਨਵਾਂ ਮਾਮਲਾ ਅੱਜ ਸਾਹਮਣੇ ਨਹੀਂ ਆਇਆ ਜਦਕਿ 1149 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 17728 ਹੈ ਜਿਨ੍ਹਾਂ ਵਿਚੋਂ 18 ...

ਪੂਰੀ ਖ਼ਬਰ »

ਪਨਬੱਸ ਤੇ ਪੀ. ਆਰ. ਟੀ. ਸੀ. ਵਲੋਂ 9, 10, ਤੇ 11 ਅਗਸਤ ਨੂੰ ਹੋਵੇਗੀ ਹੜਤਾਲ -ਰੇਸ਼ਮ ਸਿੰਘ ਗਿੱਲ

ਜਲੰਧਰ, 25 ਜੁਲਾਈ (ਰਣਜੀਤ ਸਿੰਘ ਸੋਢੀ)-ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦੀ ਸੂਬਾ ਪੱਧਰੀ ਮੀਟਿੰਗ ਜਲੰਧਰ ਬੱਸ ਸਟੈਂਡ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਰੇਸ਼ਮ ਸਿੰਘ ਗਿੱਲ ਨੇ ਕੀਤੀ | ...

ਪੂਰੀ ਖ਼ਬਰ »

ਮੈਡੀਕਲ ਕੈਂਪ 'ਚ 250 ਮਰੀਜ਼ਾਂ ਦੀ ਮੁਫ਼ਤ ਜਾਂਚ

ਤਲਵੰਡੀ ਚੌਧਰੀਆਂ, 25 ਜੁਲਾਈ (ਪਰਸਨ ਲਾਲ ਭੋਲਾ)-ਪੀਰ ਬਾਬਾ ਸ਼ਾਹ ਹੁਸੈਨ ਜੀ ਦੀ ਯਾਦ ਨੂੰ ਸਮਰਪਿਤ ਅੱਜ ਮੇਲਾ ਕਮੇਟੀ ਬਾਬਾ ਸ਼ਾਹ ਹੁਸੈਨ ਤਲਵੰਡੀ ਚੌਧਰੀਆਂ ਵਲੋਂ ਦਰਗਾਹ ਬਾਬਾ ਸ਼ਾਹ ਹੁਸੈਨ ਵਿਖੇ ਐਸ.ਐਮ.ਓ. ਮੋਹਨਪ੍ਰੀਤ ਸਿੰਘ ਟਿੱਬਾ ਦੀ ਅਗਵਾਈ ਵਿਚ ਮੁਫ਼ਤ ...

ਪੂਰੀ ਖ਼ਬਰ »

ਲਾਇਨਜ਼ ਕ੍ਰਿਕਟ ਕਲੱਬ ਨਸੀਰਾਬਾਦ ਵਲੋਂ 18ਵਾਂ ਕ੍ਰਿਕਟ ਟੂਰਨਾਮੈਂਟ

ਪਾਂਸ਼ਟਾ, 25 ਜੁਲਾਈ (ਸਤਵੰਤ ਸਿੰਘ) –ਨਜ਼ਦੀਕੀ ਪਿੰਡ ਨਸੀਰਾਬਾਦ ਵਿਖੇ ਲਾਇਨਜ਼ ਕ੍ਰਿਕਟ ਕਲੱਬ ਵਲੋਂ ਗ੍ਰਾਮ ਪੰਚਾਇਤ, ਐਨ.ਆਰ.ਆਈ. ਸੱਜਣ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 18ਵਾਂ ਕ੍ਰਿਕੇਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਇਲਾਕੇ ਦੀਆਂ 36 ਟੀਮਾਂ ਨੇ ਹਿੱਸਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਸਾਡਾ ਮੁੱਖ ਮਕਸਦ-ਭਿੰਦੀ ਖੁਰਮਪੁਰ

ਫਗਵਾੜਾ, 25 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਹਲਕਾ ਵਿਧਾਨ ਸਭਾ ਫਗਵਾੜਾ ਦੇ ਪਿੰਡ ਰਾਮਗੜ੍ਹ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਤਵਿੰਦਰ ਰਾਮ ਭਿੰਦੀ ਵਲੋਂ ਕੀਤੀ ਗਈ | ਇਸ ਮੌਕੇ 'ਤੇ ਭਿੰਦੀ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਿੱਖ ਤੇ ਹਿੰਦੂ ਰਾਜਪੂਤਾਂ ਦੇ ਆਪਸੀ ਭਾਈਚਾਰੇ 'ਚ ਫੁੱਟ ਪਾਉਣ ਦੀ ਸਾਜਿਸ਼ ਨਿੰਦਣਯੋਗ-ਫੁਗਲਾਣਾ

ਫਗਵਾੜਾ, 25 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਵਿਸ਼ਵ ਦੋਆਬਾ ਰਾਜਪੂਤ ਸਭਾ ਪੰਜਾਬ (ਰਜਿ.) ਦੇ ਪ੍ਰਧਾਨ ਬਲਬੀਰ ਸਿੰਘ ਫੁਗਲਾਣਾ ਦੀ ਅਗਵਾਈ ਹੇਠ ਸਭਾ ਦਾ ਇਕ ਵਫ਼ਦ ਰਾਜਪਾਲ ਪੰਜਾਬ ਵੀ.ਪੀ. ਸਿੰਘ ਭਦਨੌਰ ਨੂੰ ਚੰਡੀਗੜ੍ਹ ਵਿਖੇ ਮਿਲਿਆ ਅਤੇ ਇਕ ਮੰਗ ਪੱਤਰ ਦੇ ਕੇ ਮੰਗ ...

ਪੂਰੀ ਖ਼ਬਰ »

ਗਲੀਆਂ ਨਾਲੀਆਂ ਦੇ ਪਾਣੀ ਦੀ ਨਿਕਾਸੀ ਲਈ ਛੱਪੜ ਦੀ ਕਰਵਾਈ ਗਈ ਸਫ਼ਾਈ-ਜੋਗਾ ਸਿੰਘ ਸਰਪੰਚ

ਸੁਲਤਾਨਪੁਰ ਲੋਧੀ, 25 ਜੁਲਾਈ (ਨਰੇਸ਼ ਹੈਪੀ, ਥਿੰਦ)-ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਨਾਲ ਲਗਦੇ ਪਿੰਡ ਅਲਾਦਾਦ ਚੱਕ ਦੀ ਸਮੁੱਚੀ ਪੰਚਾਇਤ ਤੇ ਪਿੰਡ ਦੇ ਹੋਰ ਪਤਵੰਤਿਆਂ ਵੱਲੋਂ ਅੱਜ ਪ੍ਰੈੱਸ ਕਾਨਫ਼ਰੰਸ ਕਰ ਕੇ ਸਪਸ਼ਟ ਕੀਤਾ ਗਿਆ ਕਿ ਪਵਿੱਤਰ ਵੇਈਾ ਨੇੜੇ ਤਲਵੰਡੀ ...

ਪੂਰੀ ਖ਼ਬਰ »

ਪ੍ਰੋਫੈਸਰ ਭੁਪਿੰਦਰ ਕੌਰ ਦੇ ਸਨਮਾਨ ਵਿਚ ਰੱਖਿਆ ਸਮਾਗਮ

ਫਗਵਾੜਾ, 25 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਦੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਭੁਪਿੰਦਰ ਕੌਰ ਦੀ ਸੇਵਾ ਮੁਕਤੀ 'ਤੇ ਅੱਜ ਕਾਲਜ ਕੈਂਪਸ ਵਿਖੇ ਰਸ਼ਮੀ ਤੌਰ 'ਤੇ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਰੱਖੇ ਗਏ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਨਹੀਂ ਕੋਈ ਨਵਾਂ ਮਾਮਲਾ

ਕਪੂਰਥਲਾ, 25 ਜੁਲਾਈ (ਸਡਾਨਾ)-ਜ਼ਿਲ੍ਹੇ ਭਰ ਲਈ ਅੱਜ ਰਾਹਤ ਵਾਲੀ ਖ਼ਬਰ ਇਹ ਹੈ ਕਿ ਕੋਰੋਨਾ ਸਬੰਧੀ ਕੋਈ ਵੀ ਨਵਾਂ ਮਾਮਲਾ ਅੱਜ ਸਾਹਮਣੇ ਨਹੀਂ ਆਇਆ ਜਦਕਿ 1149 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ | ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 17728 ਹੈ ਜਿਨ੍ਹਾਂ ਵਿਚੋਂ 18 ...

ਪੂਰੀ ਖ਼ਬਰ »

ਲੁਟੇਰੇ ਇਕ ਔਰਤ ਦੀ ਸੋਨੇ ਦੀ ਚੇਨ ਝਪਟ ਕੇ ਫ਼ਰਾਰ

ਕਪੂਰਥਲਾ, 25 ਜੁਲਾਈ (ਸਡਾਨਾ)-ਅੱਜ ਦਿਨ ਦੇ ਸਮੇਂ ਸਥਾਨਕ ਮਾਲ ਰੋਡ 'ਤੇ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰੇ ਸਕੂਟਰ ਸਵਾਰ ਇਕ ਔਰਤ ਦੀ ਸੋਨੇ ਦੀ ਚੇਨੀ ਖੋਹ ਕੇ ਫ਼ਰਾਰ ਹੋ ਗਏ | ਪ੍ਰਾਪਤ ਵੇਰਵੇ ਅਨੁਸਾਰ ਸਕੂਟਰ ਸਵਾਰ ਪਤੀ-ਪਤਨੀ ਮਾਲ ਰੋਡ ਰਾਹੀਂ ਬਾਜ਼ਾਰ ਵੱਲ ਨੂੰ ...

ਪੂਰੀ ਖ਼ਬਰ »

ਭਾਰਤੀ ਫ਼ੌਜ ਦੀ ਸੂਰਬੀਰਤਾ ਦੀ ਅਮਰ ਗਾਥਾ ਹੈ ਕਾਰਗਿਲ ਦਾ ਯੁੱਧ

'ਜਿਸਕਾ ਖ਼ੂਨ ਨਾ ਖੌਲਾ, ਵੋ ਖੂਨ ਨਹੀਂ ਵੋ ਪਾਣੀ ਹੈ, ਜੋ ਦੇਸ਼ ਕੇ ਕਾਮ ਨਾ ਆਏ ਵੋ ਬੇਕਾਰ ਜਵਾਨੀ ਹੈ |' ਇਹ ਲਾਈਨਾਂ ਭਾਰਤੀ ਫ਼ੌਜ ਦੇ ਜਵਾਨਾਂ ਵਲੋਂ ਦੇਸ਼ ਦੀ ਆਨ ਤੇ ਸ਼ਾਨ ਲਈ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕਰਵਾਉਂਦੀਆਂ ਹਨ ਅਤੇ ਸਾਡਾ ਫਰਜ਼ ਬਣਦਾ ਹੈ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX