ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਹੁਸ਼ਿਆਰਪੁਰ / ਮੁਕੇਰੀਆਂ

ਰੰਧਾਵਾ ਬਰੋਟਾ ਵਾਸੀਆਂ ਵਲੋਂ ਵਿਧਾਇਕ ਦੇ ਬੇਟੇ 'ਤੇ ਛੱਪੜ ਦਾ ਕੰਮ ਰੁਕਵਾਉਣ ਦੇ ਦੋਸ਼

ਨਸਰਾਲਾ, 26 ਜੁਲਾਈ (ਸਤਵੰਤ ਸਿੰਘ ਥਿਆੜਾ)-ਪਿੰਡ ਰੰਧਾਵਾ ਬਰੋਟਾ ਵਿਖੇ ਪੰਚਾਇਤ ਵਲੋਂ ਕੀਤੀ ਜਾ ਰਹੀ ਛੱਪੜ ਦੀ ਚਾਰਦੀਵਾਰੀ ਦੇ ਚੱਲ ਰਹੇ ਕੰਮ ਨੂੰ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਦੇ ਬੇਟੇ ਵਲੋਂ ਕੀਤੀ ਨੁਕਤਾਚੀਨੀ ਕਰਕੇ ਵਿੱਚੇ ਹੀ ਰੋਕ ਦਿੱਤੇ ਜਾਣ ਦੇ ਰੋਸ ਵਜੋਂ ਪਿੰਡ ਵਾਸੀਆਂ ਦਾ ਇਕ ਇਕੱਠ ਹੋਇਆ, ਜਿਸ ਵਿਚ ਲੰਬੜਦਾਰ ਬਚਿੱਤਰ ਸਿੰਘ, ਅਮਨਦੀਪ ਸਿੰਘ, ਸਰਬਜੀਤ ਸਿੰਘ, ਸੁਰਜੀਤ ਸਿੰਘ ਸੋਢੀ, ਇਕਬਾਲ ਸਿੰਘ, ਵਿਨੋਦ ਕੁਮਾਰ, ਕੁਲਵਿੰਦਰ ਸਿੰਘ, ਸੇਵਾ ਸਿੰਘ ਆਦਿ ਨੇ ਕਿਹਾ ਕਿ ਪੰਚਾਇਤ ਵਲੋਂ ਪਿੰਡ ਦੇ ਛੱਪੜ ਨੂੰ ਪੱਕੇ ਕੀਤੇ ਜਾ ਰਹੇ ਕੰਮ ਨੂੰ ਹਲਕਾ ਵਿਧਾਇਕ ਦੇ ਬੇਟੇ ਸੌਰਵ ਆਦੀਆ ਵਲੋਂ ਰੋਕਣ 'ਤੇ ਪਿੰਡ ਵਾਸੀਆਂ ਦਾ ਜਿਉਣਾਂ ਦੁੱਭਰ ਹੋਇਆ ਪਿਆ ਹੈ | ਕਿਸਾਨ ਬਚਿੱਤਰ ਸਿੰਘ ਤੇ ਅਮਨਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਰੰਧਾਵਾ ਬਰੋਟਾ ਨੇ ਦੱਸਿਆ ਕਿ ਉਸ ਵਲੋਂ 03-06-2021 ਨੂੰ ਡੀ.ਡੀ.ਪੀ.ਓ. ਹੁਸ਼ਿਆਰਪੁਰ ਦੇ ਦਰਖਾਸਤ ਦਿੱਤੀ ਸੀ ਜਿਸ ਵਿਚ ਕਿਹਾ ਕਿ ਮੇਰੇ ਪਿੰਡ ਦੇ ਛੱਪੜ ਨੂੰ ਪੱਕਿਆਂ ਕਰਨ ਦਾ ਕੰਮ ਪੰਚਾਇਤ ਵਲੋਂ ਕੀਤਾ ਜਾ ਰਿਹਾ ਸੀ ਜਿਸ ਨੂੰ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਪਵਨ ਕੁਮਾਰ ਆਦੀਆ ਦਾ ਬੇਟਾ ਸੌਰਵ ਆਦੀਆ ਆ ਕੇ ਬੰਦ ਕਰਵਾ ਗਿਆ, ਜਿਸ ਕਰਕੇ ਮੇਰੇ ਖੇਤ ਦੀ ਮਿੱਟੀ ਖੁਰ ਕੇ ਛੱਪੜ ਵਿਚ ਜਾਣ ਕਰਕੇ ਮੇਰਾ 50 ਹਜ਼ਾਰ ਦਾ ਨੁਕਸਾਨ ਹੋ ਗਿਆ, ਪਰ ਫਿਰ ਵੀ ਕੋਈ ਕਾਨੂੰਨੀ ਕਾਰਵਾਈ ਨਾ ਹੋਣ 'ਤੇ ਕਿਸਾਨ ਵਲੋਂ ਦੁਬਾਰਾ 22-07-2021 ਨੂੰ ਏ.ਡੀ.ਸੀ. ਹੁਸ਼ਿਆਰਪੁਰ ਨੂੰ ਵੀ ਇਕ ਅਰਜ਼ੀ ਦਿੱਤੀ | ਉਸ ਨੇ ਦੋਸ਼ ਲਾਇਆ ਕਿ ਸਿਆਸੀ ਦਬਾਅ ਕਾਰਨ ਕੋਈ ਵੀ ਕਾਰਵਾਈ ਨਹੀਂ ਹੋ ਰਹੀ | ਇਸ ਸਬੰਧੀ ਪਿੰਡ ਦੇ ਸਰਪੰਚ ਨਰੰਜਣ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਇਸ ਛੱਪੜ ਨੂੰ ਪੂਰਾ ਕਰਨ ਲਈ 7 ਲੱਖ 41 ਹਜ਼ਾਰ ਦੀ ਗਰਾਂਟ ਪੰਚਾਇਤ ਨੂੰ ਦਿੱਤੀ ਗਈ ਸੀ ਜਿਸ ਸਬੰਧੀ 25 ਅਕਤੂਬਰ 2020 ਨੂੰ ਸਾਡੇ ਵਲੋਂ ਕੰਮ ਸ਼ੁਰੂ ਕਰਦਿਆਂ ਪਹਿਲਾਂ 'ਚੋਂ ਮਿੱਟੀ ਕਢਾਈ, ਜਿਸ ਵਿਚ 2 ਲੱਖ 69 ਹਜ਼ਾਰ ਤੇ 600 ਰੁਪਏ ਖਰਚੇ ਆ ਗਏ | ਅਸੀਂ ਕੰਧ ਬਣਾਉਣੀ ਸ਼ੁਰੂ ਕਰ ਦਿੱਤੀ ਕਿਉਂਕਿ ਇਸ 'ਤੇ ਤਕਰੀਬਨ 9 ਲੱਖ ਦੇ ਕਰੀਬ ਖ਼ਰਚ ਆਉਣਾ ਸੀ ਤੇ ਸਾਡੇ ਕੋਲ 14ਵੇਂ ਤੇ 15 ਵਿੱਤ ਕਮਿਸ਼ਨ ਦੇ ਕੁੱਝ ਪੈਸੇ ਬਕਾਇਆ ਪਏ ਸੀ ਜਿਸ ਨਾਲ ਸਾਡਾ ਕੰਮ ਸਾਰਾ ਨੇਪਰੇ ਚੜ੍ਹ ਜਾਣਾ ਸੀ, ਪਰ 9 ਮਾਰਚ ਨੂੰ ਹਲਕਾ ਵਿਧਾਇਕ ਦੇ ਬੇਟੇ ਸੌਰਵ ਆਦੀਆ ਵਲੋਂ ਮੌਕੇ 'ਤੇ ਆ ਕਿ ਇਹ ਕਹਿ ਕਿ ਕੰਮ ਰੁਕਵਾ ਦਿੱਤਾ ਗਿਆ ਕਿ ਪੰਚਾਇਤ ਪਹਿਲਾਂ ਚੱਲ ਰਹੇ ਕੰਮ ਦਾ ਹਿਸਾਬ ਦੇਵੇ | ਇਸ ਸਾਰੇ ਮਾਮਲੇ ਸਬੰਧੀ ਵੀ.ਡੀ.ਓ. ਹਰਬਲਾਸ ਨੇ ਫ਼ੋਨ 'ਤੇ ਦੱਸਿਆ ਕਿ ਮੀਹਾਂ ਕਰਕੇ ਛੱਪੜ ਪਾਣੀ ਨਾਲ ਭਰਿਆ ਹੋਇਆ ਹੈ, ਜਿਸ ਕਰਕੇ ਕੰਮ ਨੂੰ ਰੋਕਣਾ ਪਿਆ ਤੇ ਬਰਸਾਤ ਖ਼ਤਮ ਹੁੰਦਿਆਂ ਹੀ ਕੰਮ ਨੇਪਰੇ ਚਾੜਿ੍ਹਆ ਜਾਵੇਗਾ | ਜਦੋਂ ਵਿਧਾਇਕ ਦੇ ਪੁੱਤਰ ਵਲੋਂ ਕੰਮ ਰੋਕਣ ਦਾ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਇਸ ਬਾਰੇ ਕੋਈ ਪਤਾ ਨਹੀਂ |
ਕੰਮ ਬੰਦ ਕਰਨ ਲਈ ਨਹੀਂ ਕਿਹਾ-ਸੌਰਵ ਆਦੀਆ
ਇਸ ਬਾਰੇ ਸੌਰਵ ਆਦੀਆ ਨੇ ਦੱਸਿਆ ਕਿ ਸਰਪੰਚ ਵਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਪਿੰਡ ਵਾਲਿਆਂ ਵਲੋਂ ਉਨ੍ਹਾਂ ਕੋਲ ਸ਼ਿਕਾਇਤ ਕੀਤੀ ਗਈ ਸੀ ਕਿ ਜੇਕਰ ਇਨ੍ਹਾਂ ਪੈਸਾ ਇਸ ਛੱਪੜ ਨੂੰ ਪੱਕਿਆਂ ਕਰਨ ਤੇ ਹੀ ਲਾ ਦਿੱਤਾ ਜਾਵੇਗਾ ਤਾਂ ਪਿੰਡ ਦੇ ਬਾਕੀ ਵਿਕਾਸ ਕਾਰਜ ਕਿੱਦਾਂ ਹੋਣਗੇ | ਜੇਕਰ 7 ਲੱਖ ਦੀ ਗਰਾਂਟ ਦੇ ਨਾਲ ਸਰਪੰਚ ਵਲੋਂ ਛੱਪੜ ਦੇ ਇਕ ਪਾਸੇ ਦੀ ਕੰਧ ਵੀ ਨਹੀਂ ਬਣੀ, ਫਿਰ ਚਾਰੇ ਕੰਧਾਂ ਤਾਂ 30 ਲੱਖ ਦੇ ਕਰੀਬ ਬਣਨਗੀਆਂ | ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਮੈਂ ਕੰਮ ਬੰਦ ਕਰਨ ਲਈ ਨਹੀਂ, ਪਰ ਕੰਮ ਦਾ ਹਿਸਾਬ ਦੇਣ ਲਈ ਜ਼ਰੂਰ ਕਿਹਾ ਸੀ |

ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਮੂਨਕ ਕਲਾਂ ਵਲੋਂ ਮਨਜੀਤ ਦਸੂਹਾ ਦਾ ਸਨਮਾਨ

ਟਾਂਡਾ ਉੜਮੁੜ, 26 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਤੇ ਉੱਘੇ ਸਮਾਜ ਸੇਵਕ ਮਨਜੀਤ ਸਿੰਘ ਦਸੂਹਾ ਦਾ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਮੂਨਕ ਕਲਾਂ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਾਂ ਨੇ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ

ਹੁਸ਼ਿਆਰਪੁਰ, 26 ਜੁਲਾਈ (ਬਲਜਿੰਦਰਪਾਲ ਸਿੰਘ)- ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਤੇ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਰਾਣਾ ਦੀ ਅਗਵਾਈ ਹੇਠ ਵਰਕਰਾਂ ਵਲੋਂ ਹੁਸ਼ਿਆਰਪੁਰ ...

ਪੂਰੀ ਖ਼ਬਰ »

2 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 26 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28594 ਹੋ ਗਈ ਹੈ | ਸਿਹਤ ਵਿਭਾਗ ਅਨੁਸਾਰ 1876 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ 'ਚ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਵਲੋਂ ਦੁਕਾਨਦਾਰ ਨੂੰ ਲੁੱਟਣ ਦੀ ਅਸਫਲ ਕੋਸ਼ਿਸ਼

ਮਾਹਿਲਪੁਰ, 26 ਜੁਲਾਈ (ਰਜਿੰਦਰ ਸਿੰਘ)- ਅੱਜ ਸਵੇਰੇ 6:30 ਵਜੇ ਦੇ ਕਰੀਬ ਮਾਹਿਲਪੁਰ-ਜੇਜੋਂ ਰੋਡ 'ਤੇ ਪਿੰਡ ਚੰਦੇਲੀ ਕੋਲ ਇੱਕ ਦੁਕਾਨਦਾਰ ਨੂੰ ਇਕ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਨੌਜਵਾਨਾਂ ਵਲੋਂ ਪਿਸਤੌਲ ਦਿਖਾ ਕੇ ਲੁੱਟਣ ਦੀ ਅਸਫਲ ਕੋਸ਼ਿਸ਼ ਕਰਦੇ ਹੋਏ ...

ਪੂਰੀ ਖ਼ਬਰ »

ਪੰਜਾਬ 'ਚ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਨੀ ਤੈਅ-ਸਰਬਜੋਤ ਸਾਬੀ

ਤਲਵਾੜਾ , 26 ਜੁਲਾਈ (ਅ.ਪ.)- ਪੰਜਾਬ ਵਿਚ ਮੌਕੇ ਦੇ ਹਾਲਾਤ ਨੂੰ ਦੇਖਦਿਆਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਢੰਗ ਨਾਲ ਜਿੱਤ ਪ੍ਰਾਪਤ ਕਰ ਕੇ ਸ਼ੋ੍ਰਮਣੀ ਅਕਾਲੀ ਦਲ (ਬ) ਅਤੇ ਬਸਪਾ ਗੱਠਜੋੜ ਦੀ ਸਰਕਾਰ ਬਣੇਗੀ ਤੇ ਪਹਿਲਾਂ ਦੀ ...

ਪੂਰੀ ਖ਼ਬਰ »

ਵਿਅਕਤੀ ਦੀ ਲਾਸ਼ ਬਰਾਮਦ

ਦਸੂਹਾ, 26 ਜੁਲਾਈ (ਭੁੱਲਰ)- ਉੱਚੀ ਬੱਸੀ ਨਹਿਰ ਪਾਵਰ ਹਾਊਸ ਨੰਬਰ-5 ਵਿਖੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ | ਸਬ ਇੰਸਪੈਕਟਰ ਤਰਸੇਮ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਉਮਰ ਲਗਭਗ 35 ਸਾਲ ਲੱਗ ਰਹੀ ਹੈ, ਜਦਕਿ ਮਿ੍ਤਕ ਦੀ ਨੀਲੇ ਰੰਗ ਦੀ ਜੀਨ ਪੈਂਟ ਤੇ ...

ਪੂਰੀ ਖ਼ਬਰ »

2 ਦੇਸੀ ਪਿਸਟਲਾਂ ਸਮੇਤ 2 ਕਾਬੂ, 6 ਜ਼ਿੰਦਾ ਰੌ ਾਦ ਵੀ ਬਰਾਮਦ

ਗੜ੍ਹਸ਼ੰਕਰ, 26 ਜੁਲਾਈ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ 2 ਵਿਅਕਤੀਆਂ ਨੂੰ 2 ਦੇਸੀ ਪਿਸਟਲਾਂ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਐੱਸ.ਐੱਚ.ਓ. ਇਕਬਾਲ ਸਿੰਘ ਥਾਣਾ ਗੜ੍ਹਸ਼ੰਕਰ ਨੇ ਦੱਸਿਆ ਕਿ ਲੰਘੀ ਰਾਤ ਵਕਤ ਕਰੀਬ 1 ਵਜੇ ਐੱਸ.ਆਈ. ਮਨਜੀਤ ਲਾਲ ਸਮੇਤ ...

ਪੂਰੀ ਖ਼ਬਰ »

ਭਾਜਪਾ ਦੇ ਸਾਬਕਾ ਸੂਬਾ ਸਕੱਤਰ ਕਸ਼ਮੀਰੀ ਲਾਲ ਅਕਾਲੀ ਦਲ 'ਚ ਸ਼ਾਮਿਲ

ਮੁਕੇਰੀਆਂ, 26 ਜੁਲਾਈ (ਰਾਮਗੜ੍ਹੀਆ)-ਵਿਧਾਨ ਸਭਾ ਹਲਕਾ ਮੁਕੇਰੀਆਂ ਵਿਚ ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਸ ਪਾਰਟੀ ਦੇ ਸਾਬਕਾ ਸੂਬਾ ਸਕੱਤਰ ਤੇ ਵੱਖ-ਵੱਖ ਜ਼ਿਲਿ੍ਹਆਂ ਦੇ ਇੰਚਾਰਜ ਰਹੇ ਪਿ੍ੰ. ਕਸ਼ਮੀਰੀ ਲਾਲ ਵਾਸੀ ਧਰਮਪੁਰ ਵਲੋਂ ਭਾਜਪਾ ਨੂੰ ...

ਪੂਰੀ ਖ਼ਬਰ »

ਟਾਂਡਾ ਉੜਮੁੜ ਤੋਂ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਬਸਪਾ 'ਚ ਸ਼ਾਮਿਲ

ਜਲੰਧਰ, 26 ਜੁਲਾਈ (ਸ਼ਿਵ)-ਚੋਣਾਂ ਤੋਂ ਪਹਿਲਾਂ ਬਹੁਜਨ ਸਮਾਜ ਪਾਰਟੀ ਨੇ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਦੇ ਹੋਏ ਵਿਧਾਨ ਸਭਾ ਹਲਕਾ ਟਾਂਡਾ ਉੜਮੁੜ ਤੋਂ ਸਿਆਸੀ ਦਿਗਜ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਬਸਪਾ 'ਚ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਨੂੰ ਟਾਂਡਾ ਉੜਮੁੜ ...

ਪੂਰੀ ਖ਼ਬਰ »

45 ਕਰੋੜ ਰੁਪਏ ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਕੀਤਾ ਚੱਕਾ ਜਾਮ

ਮੁਕੇਰੀਆਂ, 26 ਜੁਲਾਈ (ਰਾਮਗੜ੍ਹੀਆ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਲੋਂ 45 ਕਰੋੜ ਰੁਪਏ ਦੀ ਅਦਾਇਗੀ ਖੰਡ ਮਿਲ ਮੁਕੇਰੀਆਂ ਵਲੋਂ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਕਿਸਾਨਾਂ ਵਲੋਂ ਜਿੱਥੇ ਖੰਡ ਮਿੱਲ ਮੁਕੇਰੀਆਂ ...

ਪੂਰੀ ਖ਼ਬਰ »

50 ਹਜ਼ਾਰ ਪੈਨਸ਼ਨਰਜ਼ ਤੇ ਮੁਲਾਜ਼ਮ ਰੈਲੀ 'ਚ ਸ਼ਿਰਕਤ ਕਰਨਗੇ-ਭੁੱਲਰ, ਬੰਸੀਆ

ਦਸੂਹਾ, 26 ਜੁਲਾਈ (ਕੌਸ਼ਲ)- ਦਲਬੀਰ ਸਿੰਘ ਭੁੱਲਰ ਤਹਿਸੀਲ ਪ੍ਰਧਾਨ ਅਤੇ ਕੇਸਰ ਸਿੰਘ ਬੰਸੀਆ ਜ਼ਿਲ੍ਹਾ ਮੁੱਖ ਸਲਾਹਕਾਰ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਸਾਂਝੇ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ, ਯੂ.ਟੀ. ...

ਪੂਰੀ ਖ਼ਬਰ »

ਨੌਜਵਾਨ ਦੀ ਲਾਸ਼ ਮਿਲੀ

ਸ਼ਾਮਚੁਰਾਸੀ, 26 ਜੁਲਾਈ (ਗੁਰਮੀਤ ਸਿੰਘ ਖ਼ਾਨਪੁਰੀ)- ਕਸਬਾ ਸ਼ਾਮਚੁਰਾਸੀ ਤੋਂ ਪਿੰਡ ਕੋਹਜਾ ਨੂੰ ਜਾਂਦੇ ਕੱਚੇ ਰਸਤੇ ਤੇ ਸ਼ਿਵ ਮੰਦਰ ਨੇੜੇ ਝੋਨੇ ਦੇ ਖੇਤ ਵਿਚ ਇਕ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਇਸ ਸਬੰਧੀ ਸ਼ਾਮਚੁਰਾਸੀ ਪੁਲਿਸ ਚੌਕੀ ਦੇ ਇੰਚਾਰਜ ਏ.ਐਸ.ਆਈ. ...

ਪੂਰੀ ਖ਼ਬਰ »

ਭਾਜਪਾ ਸਪੋਰਟਸ ਸੈੱਲ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਹੁਸ਼ਿਆਰਪੁਰ, 26 ਜੁਲਾਈ (ਬਲਜਿੰਦਰਪਾਲ ਸਿੰਘ)-ਭਾਜਪਾ ਸਪੋਰਟਸ ਸੈੱਲ ਵਲੋਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਜ਼ਿਲ੍ਹਾ ਪ੍ਰਧਾਨ ਮੋਹਿਤ ਸੰਧੂ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਜਪਾ ਸਪੋਰਟਸ ਸੈੱਲ ਦੇ ਸੂਬਾ ਕਨਵੀਨਰ ...

ਪੂਰੀ ਖ਼ਬਰ »

29 ਦੀ ਰੋਸ ਰੈਲੀ 'ਚ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ-ਆਗੂ

ਹੁਸ਼ਿਆਰਪੁਰ, 26 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਸਰਕਾਰ ਵਲੋਂ ਅਪਣਾਈਆਂ ਜਾ ਰਹੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਵਿਰੁੱਧ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਹੋਰ ਵੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਐਨ.ਸੀ.ਸੀ. ਯੂਨਿਟ ਵਲੋਂ ਸ਼ਹੀਦ ਦੀਪਕ ਕੁਮਾਰ ਨੂੰ ਸ਼ਰਧਾਂਜਲੀ

ਮਾਹਿਲਪੁਰ, 26 ਜੁਲਾਈ (ਰਜਿੰਦਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਐੱਨ.ਸੀ.ਸੀ. ਯੂਨਿਟ ਵੱਲੋਂ ਐੱਨ.ਸੀ.ਸੀ. ਅਫ਼ਸਰ ਲੈਫ਼ਟੀਨੈਂਟ ਪ੍ਰੋ. ਤਜਿੰਦਰ ਸਿੰਘ ਦੀ ਅਗਵਾਈ ਹੇਠ ਖੇਤਰ ਦੇ ਕਸਬਾ ਜੇਜੋਂ ਦੋਆਬਾ ਵਿਚ ਦੇਸ਼ ਦੇ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਪੇ-ਸਕੇਲ ਵਧਾਉਣ ਨੂੰ ਲੈ ਕੇ ਸੀ.ਡੀ.ਪੀ.ਓਜ਼ ਵਲੋਂ ਡੀ.ਸੀ. ਤੇ ਹੋਰਾਂ ਨੂੰ ਮੰਗ ਪੱਤਰ

ਹੁਸ਼ਿਆਰਪੁਰ, 26 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ (ਸੀ.ਡੀ.ਪੀ.ਓ.) ਦੇ ਪੇ ਸਕੇਲ ਵਧਾਉਣ ਦੀ ਮੰਗ ਨੂੰ ਲੈ ਕੇ ਸੀ.ਡੀ.ਪੀ.ਓਜ਼. ਡੈਮੋਕ੍ਰੇਟਿਕ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ 'ਤੇ ਜ਼ਿਲ੍ਹੇ ਦੇ ਸਮੂਹ ਬਾਲ ਵਿਕਾਸ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ 'ਚ ਮੁਰਗੀ ਪਾਲਣ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਹੁਸ਼ਿਆਰਪੁਰ, 26 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਸਹਿਕਾਰੀ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਕਿੱਤਾਮੁਖੀ ਕੋਰਸ ਕਰਵਾਏ ਜਾਂਦੇ ਹਨ | ਇਸੇ ਕੜੀ ਤਹਿਤ 5 ਦਿਨਾਂ ਮੁਰਗੀ ਪਾਲਣ ਕਿੱਤਾਮੁਖੀ ਕੋਰਸ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰੇ੍ਹਗੰਢ ਸਬੰਧੀ ਵੱਖ-ਵੱਖ ਆਨਲਾਈਨ ਪ੍ਰੋਗਰਾਮ

ਹੁਸ਼ਿਆਰਪੁਰ, 26 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਸਰਕਾਰੀ ਹੁਕਮਾਂ ਦੇ ਅਨੁਸਾਰ ਪਿ੍ੰ. ਡਾ. ਜਸਵਿੰਦਰ ਸਿੰਘ ਦੀ ਅਗਵਾਈ ਵਿਚ ਰੈੱਡ ਰਿਬਨ ਕਲੱਬ ਤੇ ਐਨ.ਐਸ.ਐਸ. ਦੇ ਪ੍ਰੋਗਰਾਮ ਅਫ਼ਸਰ ਵਿਜੇ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ 3 ਤੇ 4 ਨੂੰ ਕੰਮ ਦੇ ਬਾਈਕਾਟ ਦਾ ਐਲਾਨ

ਹੁਸ਼ਿਆਰਪੁਰ, 26 ਜੁਲਾਈ (ਬਲਜਿੰਦਰਪਾਲ ਸਿੰਘ)-ਪਾਵਰਕਾਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਹੁਸ਼ਿਆਰਪੁਰ, ਸਬ ਅਰਬਨ ਡਵੀਜ਼ਨ ਅੱਤੋਵਾਲ ਤੇ ਰਿਹਾਣਾ ਜੱਟਾਂ ਦੇ ਸਮੂਹ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਕੀਤੇ ਜਾਣ ਵਾਲੇ ਸੰਘਰਸ਼ ਸਬੰਧੀ ਮੀਟਿੰਗ ...

ਪੂਰੀ ਖ਼ਬਰ »

ਐਮ.ਏ. ਪੰਜਾਬੀ ਸਮੈਸਟਰ-3 ਦਾ ਨਤੀਜਾ ਸ਼ਾਨਦਾਰ

ਗੜ੍ਹਦੀਵਾਲਾ, 26 ਜੁਲਾਈ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਸੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਐਮ.ਏ. ਪੰਜਾਬੀ ਸਮੈਸਟਰ ਤੀਜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਨਤੀਜੇ ਵਿਚ ਕਾਲਜ ਦੀ ...

ਪੂਰੀ ਖ਼ਬਰ »

ਡਾ: ਰਾਜ ਵਲੋਂ ਕਾਂਗਰਸ 'ਚ ਸ਼ਾਮਿਲ ਹੋਣ ਵਾਲੇ ਅਕਾਲੀ ਤੇ ਭਾਜਪਾ ਆਗੂਆਂ ਤੇ ਸਮਰਥਕਾਂ ਦਾ ਸਵਾਗਤ

ਹੁਸ਼ਿਆਰਪੁਰ, 26 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿੰਡ ਜੱਲੋਵਾਲ ਵਿਖੇ ਅਕਾਲੀ ਦਲ ਅਤੇ ਭਾਜਪਾ ਦੇ ਆਗੂ ਤੇ ਸਮਰਥਕਾਂ ਨੇ ਨੰਬਰਦਾਰ ਗੁਰਨਾਮ ਸਿੰਘ ਦੀ ਅਗਵਾਈ 'ਚ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਪਾਰਟੀ 'ਚ ਸ਼ਾਮਿਲ ਹੋਣ ਵਾਲੇ ...

ਪੂਰੀ ਖ਼ਬਰ »

ਚੱਬੇਵਾਲ ਵਿਖੇ ਬੱਚਿਆਂ ਦੀ ਫੁੱਟਬਾਲ ਲੀਗ ਸ਼ੁਰੂ ਕਰਨ ਸਬੰਧੀ ਮੀਟਿੰਗ

ਚੱਬੇਵਾਲ 26 ਜੁਲਾਈ (ਥਿਆੜਾ)-ਇਲਾਕੇ ਦੇ ਫੁੱਟਬਾਲ ਪ੍ਰੇਮੀਆਂ ਦੀ ਇਕ ਮੀਟਿੰਗ ਕਮਿਊਨਿਟੀ ਸੈਂਟਰ ਚੱਬੇਵਾਲ ਵਿਖੇ ਹੋਈ | ਇਸ ਮੌਕੇ ਛੋਟੇ ਬੱਚਿਆਂ ਨੂੰ ਫੁੱਟਬਾਲ ਖੇਡ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ ਅਤੇ ਇਕ ਕਮੇਟੀ ਦਾ ਗਠਨ ਕਰਕੇ ਫ਼ੈਸਲਾ ...

ਪੂਰੀ ਖ਼ਬਰ »

ਮੰਗਾਂ ਸਬੰਧੀ ਪਟਿਆਲਾ 'ਚ ਸੂਬਾ ਪੱਧਰੀ ਰੈਲੀ 29 ਨੂੰ

ਹੁਸ਼ਿਆਰਪੁਰ 26 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਿਛਲੇ ਸਾਢੇ 4 ਸਾਲਾਂ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਸੂਬੇ ਦੀ ਕਾਂਗਰਸ ਸਰਕਾਰ ਨੇ ਮੁਲਾਜ਼ਮਾਂ ਤੇ ਬੇਰੁਜ਼ਗਾਰ ਨੌਜਵਾਨਾਂ ਦੀ ਸਾਰ ਨਹੀਂ ਲਈ, ਸਗੋਂ ਜਦੋਂ ਉਹ ਮੰਗਾਂ ਦੀ ਪੂਰੀ ਲਈ ਸੜਕਾਂ ...

ਪੂਰੀ ਖ਼ਬਰ »

ਗਿਲਜੀਆਂ ਉਦਾਸੀਨ ਆਸ਼ਰਮ ਨੱਥੂਪੁਰ ਵਿਖੇ ਹੋਏ ਨਤਮਸਤਕ

ਮਿਆਣੀ, 26 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)- ਉਦਾਸੀਨ ਆਸ਼ਰਮ ਬਾਬਾ ਸ੍ਰੀਚੰਦ ਜੀ ਨੱਥੂਪੁਰ ਵਿਖੇ ਹਲਕਾ ਉੜਮੁੜ ਦੇ ਵਿਧਾਇਕ ਸੰਗਤ ਸਿੰਘ ਗਿਲਜੀਆ ਦੇ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਬਣਨ 'ਤੇ ਪਤਨੀ ਸਾਬਕਾ ਸਰਪੰਚ ਜਸਵੰਤ ਕੌਰ, ਲੜਕਾ ਲਵਲੀ ਜੋੜੀਆਂ ਅਮਰੀਕਾ ...

ਪੂਰੀ ਖ਼ਬਰ »

ਚਰਚ ਢਾਹੇ ਜਾਣ ਦੇ ਰੋਸ ਵਜੋਂ ਮਸੀਹੀ ਭਾਈਚਾਰੇ ਨੇ ਅਰਵਿੰਦ ਕੇਜਰੀਵਾਲ ਦਾ ਪੁਤਲਾ ਫੂਕਿਆ

ਮੁਕੇਰੀਆਂ, 26 ਜੁਲਾਈ (ਰਾਮਗੜ੍ਹੀਆ)- ਪਿਛਲੇ ਦਿਨੀਂ ਦਿੱਲੀ ਵਿਖੇ ਢਾਹੇ ਗਏ ਚਰਚ ਦੇ ਰੋਸ ਵਜੋਂ ਅੱਜ ਮਸੀਹੀ ਭਾਈਚਾਰੇ ਵਲੋਂ ਕਿ੍ਸ਼ਚੀਅਨ ਨੈਸ਼ਨਲ ਫਰੰਟ ਦੀ ਅਗਵਾਈ 'ਚ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਦੀ ਪ੍ਰਧਾਨਗੀ ਹੇਠ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ...

ਪੂਰੀ ਖ਼ਬਰ »

ਕਾਰਗਿਲ ਵਿਜੈ ਦਿਵਸ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ

ਬੀਣੇਵਾਲ, 26 ਜੁਲਾਈ (ਬੈਜ ਚੌਧਰੀ)-ਜ਼ਿਲ੍ਹਾ ਮੁਖੀ ਕਰਨਲ ਮਲੂਕ ਸਿੰਘ (ਰਿਟਾ:) ਦੇ ਨਿਰਦੇਸ਼ਾਂ ਅਨੁਸਾਰ ਤਹਿਸੀਲ ਮੁਖੀ ਕੈਪਟਨ ਲਖਵੀਰ ਸਿੰਘ ਅਤੇ ਪੂਰੀ ਜੀ.ਓ.ਜੀ. ਟੀਮ ਵਲੋਂ ਕਾਰਗਿਲ ਸ਼ਹੀਦ ਹਵਾਲਦਾਰ ਬਲਦੇਵ ਰਾਜ ਸਹਿਗਲ (ਬੀਣੇਵਾਲ) ਦੀ ਯਾਦਗਾਰ ਤੇ ਸ਼ਰਧਾ ਦੇ ਫੁੱਲ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਨਾਲ ਦੋਵੇਂ ਪਾਰਟੀਆਂ ਦੇ ਵਰਕਰਾਂ 'ਚ ਭਾਰੀ ਉਤਸ਼ਾਹ-ਬੀਬੀ ਜੋਸ਼

ਹੁਸ਼ਿਆਰਪੁਰ, 26 ਜੁਲਾਈ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਸਾਬਕਾ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਦੀ ਅਗਵਾਈ 'ਚ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਮੁੱਖ ...

ਪੂਰੀ ਖ਼ਬਰ »

ਕੋਰੋਨਾ ਨਿਯਮਾਂ ਦੀ ਕੀਤੀ ਜਾ ਰਹੀ ਪਾਲਣਾ

ਭੰਗਾਲਾ, 26 ਜੁਲਾਈ (ਬਲਵਿੰਦਰਜੀਤ ਸਿੰਘ ਸੈਣੀ)- ਕੋਰੋਨਾ ਦਾ ਡਰ ਘਟਣ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਫ਼ੈਸਲਾ ਕੀਤਾ ਸੀ ਜਿਸ ਤਹਿਤ ਅੱਜ ਚਰਨ ਸਿੰਘ ਮੰਝਪੁਰ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਪਬਲਿਕ ਸਕੂਲ ਵਲੋਂ ਫ਼ੀਸਾਂ 'ਚ ਕੀਤੇ ਵਾਧੇ ਖ਼ਿਲਾਫ਼ ਜਾਮ ਲਾ ਕੇ ਕੀਤੀ ਨਾਅਰੇਬਾਜ਼ੀ

ਗੜ੍ਹਦੀਵਾਲਾ, 26 ਜੁਲਾਈ (ਚੱਗਰ)- ਸਥਾਨਕ ਇਕ ਪਬਲਿਕ ਸਕੂਲ ਵਲੋਂ ਸਕੂਲ ਵਿਖੇ ਪੜ੍ਹ ਰਹੇ ਬੱਚਿਆਂ ਦੀਆਂ ਫ਼ੀਸਾਂ ਵਿਚ ਕੀਤੇ ਗਏ ਬੇਤਹਾਸ਼ਾ ਵਾਧੇ ਦੇ ਕਾਰਨ ਮੈਨੇਜਮੈਂਟ ਵਲੋਂ ਦਿੱਤੇ ਗਏ ਸਮੇਂ ਅਨੁਸਾਰ ਮਾਪਿਆਂ ਨੂੰ ਇਨਸਾਫ਼ ਨਾ ਮਿਲਣ ਦੇ ਵਿਰੋਧ ਵਿਚ ਅੱਜ ਬੱਸ ...

ਪੂਰੀ ਖ਼ਬਰ »

ਕਾਰ ਤੇ ਸਕੂਟਰੀ ਦੀ ਟੱਕਰ 'ਚ ਮਾਂ-ਧੀ ਦੀ ਮੌਤ

ਟਾਂਡਾ ਉੜਮੁੜ, 26 ਜੁਲਾਈ (ਕੁਲਬੀਰ ਸਿੰਘ ਗੁਰਾਇਆ, ਦੀਪਕ ਬਹਿਲ, ਭਗਵਾਨ ਸਿੰਘ ਸੈਣੀ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਦਾਰਾਪੁਰ ਬਾਈਪਾਸ ਨੇੜੇ ਅੱਜ ਤਕਰੀਬਨ 11 ਵਜੇ ਵਾਪਰੇ ਸੜਕ ਹਾਦਸੇ ਵਿਚ ਐਕਟਿਵਾ ਸਵਾਰ ਮਾਂ-ਧੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਅਰੋੜਾ ਵਲੋਂ ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ

ਹੁਸ਼ਿਆਰਪੁਰ, 26 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਕਾਰਗਿਲ ਵਿਜੈ ਦਿਵਸ ਮੌਕੇ ਸਥਾਨਕ ਵਾਰ ਮੈਮੋਰੀਅਲ ਵਿਖੇ ਕਾਰਗਿਲ ਜੰਗ ਦੀ 22ਵੀਂ ਵਰ੍ਹੇਗੰਢ ਮੌਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ...

ਪੂਰੀ ਖ਼ਬਰ »

ਗੱਠਜੋੜ ਦੇ ਆਗੂਆਂ ਵਲੋਂ ਲੱਖੀ ਦੇ ਐਲਾਨ ਦਾ ਭਰਵਾਂ ਸਵਾਗਤ

ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ)- ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਲਖਵਿੰਦਰ ਸਿੰਘ ਲੱਖੀ ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਤੋਂ ਬਸਪਾ ਦੇ ਹਲਕਾ ਇੰਚਾਰਜ ਲਗਾਉਣ ਦਾ ਐਲਾਨ ਕੀਤਾ | ਅੱਜ ਜਿਉਂ ਹੀ ਲੱਖੀ ਦੇ ਨਾਂਅ ਦਾ ਐਲਾਨ ਹੋਇਆ ਤਾਂ ਟਾਂਡਾ ਉੜਮੁੜ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ

ਗੜ੍ਹਸ਼ੰਕਰ, 26 ਜੁਲਾਈ (ਧਾਲੀਵਾਲ)-ਪੰਜਾਬ ਸਰਕਾਰ ਦੀ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੇ ਹੋਰ ਖ਼ਾਮੀਆਂ ਨੂੰ ਲੈ ਕੇ ਪੰਚਾਇਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਹੜਤਾਲ ਕਰਕੇ ਕੰਮ ਠੱਪ ਰੱਖਦੇ ਹੋਏ ਬੀ.ਡੀ.ਪੀ.ਓ. ਦਫ਼ਤਰ ਵਿਖੇ ਰੋਸ ਧਰਨਾ ਦਿੱਤਾ ਗਿਆ | ਧਰਨੇ ਦੌਰਾਨ ...

ਪੂਰੀ ਖ਼ਬਰ »

ਗੁ. ਬਾਬਾ ਅੱਘੜ ਸਿੰਘ ਸ਼ਹੀਦ ਵਿਖੇ ਸੰਤ ਰਾਮ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ

ਮਾਹਿਲਪੁਰ, 26 ਜੁਲਾਈ (ਰਜਿੰਦਰ ਸਿੰਘ)- ਅੱਜ ਸੰਤ ਰਾਮ ਸਿੰਘ ਦੀ ਯਾਦ 'ਚ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਅੱਘੜ ਸਿੰਘ ਸ਼ਹੀਦ ਪਿੰਡ ਟੂਟੋ ਮਜਾਰਾ ਵਿਖੇ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆ ਬੇਲਾਂ ਦੀ ਅਗਵਾਈ ...

ਪੂਰੀ ਖ਼ਬਰ »

ਗੁਰੂ ਗੰਗਾ ਦਾਸ ਦੀ 6ਵੀਂ ਬਰਸੀ 29 ਨੂੰ

ਬੀਣੇਵਾਲ, 26 ਜੁਲਾਈ (ਬੈਜ ਚੌਧਰੀ)-ਸੰਗਤਾਂ ਦੇ ਸਹਿਯੋਗ ਨਾਲ ਸ੍ਰੀ 1008 ਗੁਰੂ ਗੰਗਾ ਦਾਸ ਦੀ 6ਵੀਂ ਬਰਸੀ 29 ਜੁਲਾਈ ਨੂੰ ਬਾਪੂ ਕੁੰਭ ਦਾਸ ਡੇਰਾ ਬੂਟੇ ਵਾਲਾ ਗੱੜੀ ਮੱਟੋਂ (ਗੜ੍ਹਸ਼ੰਕਰ) ਵਿਖੇ ਮਨਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੁਨੀਲ ਰਾਣਾ ਆਸ਼ਾ ...

ਪੂਰੀ ਖ਼ਬਰ »

ਬੀ.ਐਸ.ਐਨ.ਐੱਲ. ਦਾ ਸਿਗਨਲ ਘੱਟ ਆਉਣ ਨਾਲ ਉਪਭੋਗਤਾ ਪ੍ਰੇਸ਼ਾਨ

ਘੋਗਰਾ, 26 ਜੁਲਾਈ (ਆਰ.ਐਸ. ਸਲਾਰੀਆ)- ਇਲਾਕੇ ਅੰਦਰ ਪਿਛਲੇ ਕਾਫ਼ੀ ਸਮੇਂ ਤੋਂ ਬੀ.ਐਸ.ਐਨ.ਐੱਲ. ਦਾ ਸਿਗਨਲ ਘੱਟ ਆਉਣ ਕਰਕੇ ਉਪਭੋਗਤਾ ਕਾਫ਼ੀ ਪ੍ਰੇਸ਼ਾਨ ਹਨ | ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਇਲਾਕੇ ਅੰਦਰ ਬੀ.ਐਸ.ਐਨ.ਐੱਲ ਦਾ ਸਿਗਨਲ ਨਾ ਮਾਤਰ ਹੀ ਆਉਂਦਾ ਹੈ, ਅਗਰ ਕੋਈ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਵਣ ਮਹਾਂਉਤਸਵ ਮਨਾਇਆ

ਦਸੂਹਾ, 26 ਜੁਲਾਈ (ਭੁੱਲਰ)- ਭਾਰਤ ਵਿਕਾਸ ਪ੍ਰੀਸ਼ਦ ਦੇ ਮੈਂਬਰਾਂ ਵਲੋਂ ਵਣ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਪ੍ਰੇਮ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਆਰਮੀ ਗਰਾਊਾਡ ਦਸੂਹਾ ਵਿਖੇ ਪੌਦੇ ਲਗਾਇਆ ਗਿਆ ਜਿਸ 'ਚ ਭਾਰਤ ਵਿਕਾਸ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਰਦਾਸ

ਹਾਜੀਪੁਰ, 26 ਜੁਲਾਈ (ਜੋਗਿੰਦਰ ਸਿੰਘ)- ਪਿੰਡ ਪੁਰੋਚੱਕ ਸਰਿਆਣਾ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਕਿਸਾਨ ਮਜ਼ਦੂਰ ਸੇਵਾ ਸੁਸਾਇਟੀ ਬੇਲਾ ਸਰਿਆਣਾ ਵਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਇਸ ਮੌਕੇ ਦਿੱਲੀ ...

ਪੂਰੀ ਖ਼ਬਰ »

ਸਿੱਧ ਯੋਗੀ ਟਰੱਸਟ ਵਲੋਂ ਮੁਫ਼ਤ ਮੈਡੀਕਲ ਕੈਂਪ

ਮਾਹਿਲਪੁਰ, 26 ਜੁਲਾਈ (ਰਜਿੰਦਰ ਸਿੰਘ) ਸਿੱਧ ਯੋਗੀ ਟਰੱਸਟ ਪਿੰਡ ਖ਼ਾਨਪੁਰ ਵਲੋਂ ਡੇਰਾ ਸ਼ੇਰਪੁਰ ਕੱਲਰਾਂ ਵਿਖੇ ਸੰਤ ਰਾਮ ਕਿਸ਼ਨ ਤੇ ਸੰਤ ਰਮੇਸ਼ ਦਾਸ ਦੀ ਦੇਖ ਰੇਖ 'ਚ ਸੰਗਤਾਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਅਬਦੁੱਲਾਪੁਰ ਵਿਖੇ ਵਿਧਾਇਕਾ ਇੰਦੂ ਬਾਲਾ ਨੇ ਵੰਡੇ ਸਮਾਰਟ ਕਾਰਡ

ਮੁਕੇਰੀਆਂ, 26 ਜੁਲਾਈ (ਰਾਮਗੜ੍ਹੀਆ)- ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਪਿੰਡ ਅਬਦੁੱਲਾਪੁਰ ਵਿਖੇ ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ 187 ਲੋੜਵੰਦ ਪਰਿਵਾਰਾਂ ਨੂੰ ਸਮਾਰਟ ਕਾਰਡ ਵੰਡੇ ਗਏ | ਸਰਪੰਚ ਜਸ਼ਪਾਲ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਇਕ ਸਮਾਗਮ ਦੌਰਾਨ ਮੈਡਮ ...

ਪੂਰੀ ਖ਼ਬਰ »

ਦਾਨੀ ਸੱਜਣਾਂ ਵਲੋਂ 75 ਹਜ਼ਾਰ ਰਾਸ਼ੀ ਸਕੂਲ ਨੂੰ ਭੇਟ

ਦਸੂਹਾ, 26 ਜੁਲਾਈ (ਕੌਸ਼ਲ)- ਸਰਕਾਰੀ ਐਲੀਮੈਂਟਰੀ ਸਕੂਲ ਬੋਦਲ ਵਿਖੇ ਜੋ ਬਿਲਡਿੰਗ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ, ਇਸ ਤਹਿਤ ਰਾਵਲ ਸਿੰਘ ਮਸ਼ਿਆਣਾ ਯੂ.ਐਸ.ਏ. ਨੇ ਸਾਬਕਾ ਸਰਪੰਚ ਗੁਰਦੀਪ ਕੌਰ ਤੇ ਜਗਤਾਰ ਸਿੰਘ ਮਸ਼ਿਆਣਾ ਦੇ ਰਾਹੀਂ ਸਕੂਲ ਉਸਾਰੀ ਵਾਸਤੇ 70 ਹਜ਼ਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਨੰਬਰਦਾਰਾਂ ਨੂੰ ਅਣਗੌਲਿਆ

ਚੌਲਾਂਗ, 26 ਜੁਲਾਈ (ਸੁਖਦੇਵ ਸਿੰਘ)- ਜਦੋਂ 2017 ਵਿਚ ਸੂਬੇ ਵਿਚ ਕਾਂਗਰਸ ਦੀ ਸਰਕਾਰ ਆਈ, ਨੰਬਰਦਾਰਾਂ ਦੇ ਭਰਪੂਰ ਸਮਰਥਨ ਕਰਨ ਨਾਲ ਆਈ ਸੀ | ਕਾਂਗਰਸ ਦੇ ਸਾਢੇ 4 ਸਾਲ ਦੇ ਪ੍ਰਸ਼ਾਸਨ ਵਿਚ ਇੱਕ ਵੀ ਲੰਬੜਦਾਰਾ ਦੀ ਮੰਗ ਪੂਰੀ ਨਹੀਂ ਕੀਤੀ ਗਈ, ਜਦਕਿ ਗੁਆਂਢੀ ਸੂਬੇ ਹਰਿਆਣੇ ਦੇ ...

ਪੂਰੀ ਖ਼ਬਰ »

ਰਸੂਲਪੁਰ ਵਲੋਂ ਨਵਨਿਯੁਕਤ ਜ਼ਿਲ੍ਹਾ ਅਹੁਦੇਦਾਰ ਸਨਮਾਨਿਤ

ਗੜ੍ਹਦੀਵਾਲਾ, 26 ਜੁਲਾਈ (ਚੱਗਰ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਗੜ੍ਹਦੀਵਾਲਾ ਵਿਖੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ਸਰਕਲ ਅੰਬਾਲਾ ਜੱਟਾਂ, ਗੜ੍ਹਦੀਵਾਲਾ ਤੇ ਪੰਡੋਰੀ ਅਟਵਾਲ ਦੇ ਨਵਨਿਯੁਕਤ ਜ਼ਿਲ੍ਹਾ ...

ਪੂਰੀ ਖ਼ਬਰ »

ਚੋਣਾਂ 'ਚ ਅਕਾਲੀ-ਬਸਪਾ ਗੱਠਜੋੜ ਦੇ ਹੱਕ 'ਚ ਲੋਕ ਫ਼ਤਵਾ ਦੇਣਗੇ-ਠੰਡਲ

ਹੁਸ਼ਿਆਰਪੁਰ, 26 ਜੁਲਾਈ (ਨਰਿੰਦਰ ਸਿੰਘ ਬੱਡਲਾ)- ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਵਰਕਰਾਂ ਦੀ ਇਕੱਤਰਤਾ ਹਲਕਾ ਚੱਬੇਵਾਲ ਦੇ ਪਿੰਡ ਹਾਰਟਾ ਵਿਖੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਾ: ਹਰਬੰਸ ਸਿੰਘ ਹਾਰਟਾ ਦੀ ਅਗਵਾਈ 'ਚ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਾਬਕਾ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਵਰਕਰ ਮਿਲਣੀ ਪ੍ਰੋਗਰਾਮ ਲਈ ਪਿੰਡਾਂ 'ਚ ਮੀਟਿੰਗਾਂ

ਗੜ੍ਹਸ਼ੰਕਰ, 26 ਜੁਲਾਈ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵਲੋਂ 2 ਅਗਸਤ ਨੂੰ ਸ਼ੇਰ-ਏ-ਪੰਜਾਬ ਪੈਲੇਸ ਪਦਰਾਣਾ 'ਚ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਆਮਦ ਵਲੋਂ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 26 ਜੁਲਾਈ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ. ਐੱਸ. ਸੀ. ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਵਿਦਿਆਰਥੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਸ਼ਵ ਦੋਆਬਾ ਰਾਜਪੂਤ ਸਭਾ ਵਲੋਂ ਰਾਜਪਾਲ ਪੰਜਾਬ ਨੂੰ ਮੰਗ ਪੱਤਰ

ਹੁਸ਼ਿਆਰਪੁਰ, 26 ਜੁਲਾਈ (ਨਰਿੰਦਰ ਸਿੰਘ ਬੱਡਲਾ)-ਵਿਸ਼ਵ ਦੋਆਬਾ ਰਾਜਪੂਤ ਸਭਾ ਪੰਜਾਬ ਵਲੋਂ ਰਾਜਪਾਲ ਪੰਜਾਬ ਵੀ.ਪੀ. ਸਿੰਘ ਬਦਨੌਰ ਨੰੂ ਆਰ.ਐਸ. ਪਠਾਣੀਆਂ ਸਾਬਕਾ ਚੇਅਰਮੈਨ ਰਾਜਪੂਤ ਕਲਿਆਣ ਬੋਰਡ ਅਤੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਦੀ ਅਗਵਾਈ 'ਚ ਮੁਲਾਕਾਤ ਕੀਤੀ ...

ਪੂਰੀ ਖ਼ਬਰ »

ਪਿੰਡ ਦੁੱਗਲ ਦਵਾਖਰੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ

ਖੁੱਡਾ, 26 ਜੁਲਾਈ (ਸਰਬਜੀਤ ਸਿੰਘ)-ਪਿੰਡ-ਪਿੰਡ ਜਾ ਕੇ ਮੈਡੀਕਲ ਸਹੂਲਤਾਂ ਦੇਣ ਲਈ ਵਿਧਾਇਕ ਸੰਗਤ ਸਿੰਘ ਗਿਲਜੀਆਂ ਪੰਜਾਬ ਕਾਂਗਰਸ ਕਾਰਜਕਾਰੀ ਪ੍ਰਧਾਨ ਦੇ ਪਰਿਵਾਰ ਵਲੋਂ ਚਲਾਈ ਮੁਹਿੰਮ ਤਹਿਤ ਪਿੰਡ ਦੱੁਗਲ ਦਵਾਖਰੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਦੇਹਰੀਵਾਲ ਨਿਵਾਸੀ ਨਰਕ ਭਰੀ ਜ਼ਿੰਦਗੀ ਭੋਗਣ ਲਈ ਮਜਬੂਰ

ਚੌਲਾਂਗ, 26 ਜੁਲਾਈ (ਸੁਖਦੇਵ ਸਿੰਘ)- ਇੱਥੋਂ ਨਜ਼ਦੀਕੀ ਪੈਂਦੇ ਪਿੰਡ ਦੇਹਰੀਵਾਲ ਨਿਵਾਸੀ ਗੰਦੇ ਪਾਣੀ ਦੇ ਨਿਕਾਸ ਨਾ ਹੋਣ ਕਰਕੇ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਲਿਤਰਾ ਰੋਡ 'ਤੇ ਪੈਂਦੇ ਮੁਹੱਲਾ ਨਿਵਾਸੀਆਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਬਣੇ ਗੁਰਿੰਦਰਵੀਰ ਸਿੰਘ ਦਾ ਸਨਮਾਨ

ਜਲੰਧਰ, 26 ਜੁਲਾਈ (ਸਾਬੀ)- ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਬਣੇ ਗੁਰਿੰਦਰਵੀਰ ਸਿੰਘ ਦੀ ਦਸੂਹਾ ਵਿਜੇ ਮਾਰਕੀਟ ਵਿਖੇ ਖੇਡਾਂ ਨੂੰ ਪਿਆਰ ਕਰਨ ਵਾਲੇ ਰਮੇਸ਼ ਬੱਸਣ (ਮੇਸ਼ੀ ਪਹਿਲਵਾਨ ਕੈਲੀਫੋਰਨੀਆ ਵਾਲੇ) ਵਿਜੇ ਸ਼ਰਮਾ ਤੇ ਵਿਜੇ ਮਾਰਕੀਟ ਦੇ ਮਾਲਕ ਰਾਜੇਸ਼ ਦੀਕਸ਼ਤ ਤੇ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਮੀਟਿੰਗ

ਗੜ੍ਹਸ਼ੰਕਰ, 26 ਜੁਲਾਈ (ਧਾਲੀਵਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਇਕਾਈ ਗੜ੍ਹਸ਼ੰਕਰ ਵਲੋਂ ਇੱਥੇ ਗਾਂਧੀ ਪਾਰਕ ਵਿਖੇ ਸੁੱਚਾ ਸਿੰਘ ਦੀ ਪ੍ਰਧਾਨ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਰਾਮ ਜੀ ਦਾਸ ਚੌਹਾਨ ਜ਼ਿਲ੍ਹਾ ਪ੍ਰਧਾਨ ਤੇ ਹੋਰ ਆਗੂ ਹਾਜ਼ਰ ਹੋਏ | ...

ਪੂਰੀ ਖ਼ਬਰ »

ਸਰਬਜੀਤ ਸਿੰਘ ਤੇ ਅਮਰਜੀਤ ਕੌਰ ਨੇ ਅੱਖਾਂ ਦਾਨ ਕਰਨ ਦਾ ਲਿਆ ਪ੍ਰਣ

ਹੁਸ਼ਿਆਰਪੁਰ, 26 ਜੁਲਾਈ (ਬਲਜਿੰਦਰਪਾਲ ਸਿੰਘ)-ਮੁਹੱਲਾ ਦਸਮੇਸ਼ ਨਗਰ, ਡਗਾਣਾ ਰੋਡ ਹੁਸ਼ਿਆਰਪੁਰ ਦੇ ਵਸਨੀਕ ਸਰਬਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਅਮਰਜੀਤ ਕੌਰ ਨੇ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਦਫ਼ਤਰ ਮਾਨਵਤਾ ਮੰਦਰ ਹੁਸ਼ਿਆਰਪੁਰ ਵਿਖੇ ਪਹੁੰਚ ਕੇ ਆਪਣੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX