ਤਾਜਾ ਖ਼ਬਰਾਂ


ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  10 minutes ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  19 minutes ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  31 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  40 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 2 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 3 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 3 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 3 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 4 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  1 minute ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 6 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 6 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਅੰਮ੍ਰਿਤਸਰ

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ਇਕਾਈ ਦੀ ਮੀਟਿੰਗ

ਅੰਮਿ੍ਤਸਰ, 26 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਅੰਮਿ੍ਤਸਰ ਦੀ ਮੀਟਿੰਗ ਮਨਜਿੰਦਰ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ ਦੀ ਅਗਵਾਈ ਹੇਠ ਅੰਮਿ੍ਤਸਰ ਵਿਖੇ ਹੋਈ | ਇਸ ਦੌਰਾਨ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਇਕਾਈ ਅੰਮਿ੍ਤਸਰ ਦੇ ਸਮੂਹ ਮਨਿਸਟੀਰੀਅਲ ਕਾਮਿਆਂ ਨੇ ਸਾਂਝੇ ਫਰੰਟ ਵਲੋਂ 29 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲੀ ਮਹਾਂ ਰੈਲੀ 'ਚ ਵੱਧ ਤੋਂ ਵੱਧ ਸਾਥੀਆਂ ਸਮੇਤ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ ਹੈ | ਇਸ ਮੌਕੇ ਸਿਹਤ ਵਿਭਾਗ ਤੋਂ ਤਜਿੰਦਰ ਸਿੰਘ ਢਿੱਲੋਂ, ਬਲਬੀਰ ਸਿੰਘ ਤੇ ਅਤੁਲ ਸ਼ਰਮਾ, ਡਿਪਟੀ ਕਮਿਸ਼ਨਰ ਦਫਤਰ ਤੋਂ ਅਸਨੀਲ ਸ਼ਰਮਾ, ਯਾਦਵਿੰਦਰ ਸਿੰਘ ਭੰਗੂ ਤੇ ਅਮਨਦੀਪ ਸਿੰਘ ਸੇਖੋਂ, ਖਜ਼ਾਨਾ ਵਿਭਾਗ ਤੋਂ ਮਨਦੀਪ ਸਿੰਘ ਚੌਹਾਨ, ਮੁਨੀਸ਼ ਕੁਮਾਰ ਸ਼ਰਮਾ ਅਤੇ ਤੇਜਿੰਦਰ ਸਿੰਘ ਛੱਜਲਵੱਡੀ, ਜਲ ਸਰੋਤ ਵਿਭਾਗ ਤੋਂ ਮੁਨੀਸ਼ ਕੁਮਾਰ ਸੂਦ, ਗੁਰਵੇਲ ਸਿੰਘ ਸੇਖੋਂ ਅਤੇ ਸ਼ਿਸ਼ਪਾਲ ਠਾਕੁਰ, ਸਿੱਖਿਆ ਵਿਭਾਗ ਤੋਂ ਅਮਨ ਥਰੀਏਵਾਲ ਅਤੇ ਬਿਕਰਮਜੀਤ ਸਿੰਘ, ਲੋਕ ਨਿਰਮਾਣ ਵਿਭਾਗ ਤੋਂ ਅਮਨਦੀਪ ਸਿੰਘ ਗੋਰਾਇਆ, ਵਿਕਾਸ ਜੋਸ਼ੀ, ਹਸ਼ਵਿੰਦਰਪਾਲ ਸਿੰਘ ਅਤੇ ਜਗਜੀਤ ਸਿੰਘ, ਉਪ ਅਰਥ ਅਤੇ ਅੰਕੜਾ ਸਲਾਹਕਾਰ ਤੋਂ ਮੈਡਮ ਦਵਿੰਦਰ ਕੌਰ, ਐਕਸਾਈਜ਼ ਵਿਭਾਗ ਤੋਂ ਹਰਪ੍ਰੀਤ ਸਿੰਘ ਅਤੇ ਸਿਮਰਨਜੀਤ ਸਿੰਘ ਹੀਰਾ ਅਤੇ ਰਮੇਸ਼ ਗਿੱਲ, ਆਈ. ਟੀ. ਆਈ. ਵਿਭਾਗ ਤੋਂ ਭੁਪਿੰਦਰ ਸਿੰਘ ਭਕਨਾ ਅਤੇ ਸੁਨੀਲ ਕੁਮਾਰ, ਵਾਟਰ ਸਪਲਾਈ ਤੋਂ ਰੋਬਿੰਦਰ ਸ਼ਰਮਾ ਅਤੇ ਅਕਾਸ਼ ਮਹਾਜਨ, ਸਥਾਨਕ ਸਰਕਾਰਾਂ ਵਿਭਾਗ ਤੋਂ ਗੁਰਦੇਵ ਸਿੰਘ ਰੰਧਾਵਾ, ਖੇਤੀਬਾੜੀ ਵਿਭਾਗ ਤੋਂ ਰਣਬੀਰ ਸਿੰਘ ਰਾਣਾ, ਮੰਡਲ ਭੂਮੀ ਰੱਖਿਆ ਦਫਤਰ ਤੋਂ ਰਮਨਦੀਪ ਸਿੰਘ ਢਿੱਲੋਂ, ਐੱਨ. ਸੀ. ਸੀ. ਵਿਭਾਗ ਤੋਂ ਸੰਦੀਪ ਸਿੰਘ, ਰੋਡਵੇਜ਼ ਵਿਭਾਗ ਤੋਂ ਮਨੋਜ ਕੁਮਾਰ, ਰਕੇਸ਼ ਕੁਮਾਰ ਅਤੇ ਕੁਲਦੀਪ ਸਿੰਘ, ਸਮਾਜਿਕ ਸੁਰੱਖਿਆ ਵਿਭਾਗ ਤੋਂ ਗੁਰਦਿਆਲ ਸਿੰਘ ਅਤੇ ਜਗਜੀਵਨ ਸ਼ਰਮਾ, ਤਕਨੀਕੀ ਸਿੱਖਿਆ ਵਿਭਾਗ ਤੋਂ ਦਵਿੰਦਰ ਸਿੰਘ ਅਤੇ ਸੁਰਜੀਤ ਸਿੰਘ, ਕੋਆਪਰੇਟਿਵ ਵਿਭਾਗ ਤੋਂ ਹਰਪਾਲ ਸਿੰਘ, ਰੋਜ਼ਗਾਰ ਵਿਭਾਗ ਤੋਂ ਜੁਗਰਾਜ ਸਿੰਘ, ਵਿਜੈ ਕੁਮਾਰ, ਕੰਵਲਜੀਤ ਸਿੰਘ ਤੇ ਦੀਪਕ ਕੁਮਾਰ ਆਦਿ ਨੇ ਮੀਟਿੰਗ 'ਚ ਸ਼ਮੂਲੀਅਤ ਕੀਤੀ |

ਖ਼ੂਨਦਾਨ ਕਰਕੇ ਬਚਾਈਆਂ ਜਾ ਸਕਦੀਆਂ ਹਨ ਕੀਮਤੀ ਜ਼ਿੰਦਗੀਆਂ-ਸੋਨੀ

ਅੰਮਿ੍ਤਸਰ, 26 ਜੁਲਾਈ (ਗਗਨਦੀਪ ਸ਼ਰਮਾ)-ਸੰਤ ਨਿਰੰਕਾਰੀ ਚੈਰੀਟੇਬਲ ਫਾੳਾੂਡੇਸ਼ਨ ਵਲੋਂ ਸੰਤ ਨਿਰੰਕਾਰੀ ਸਤਿਸੰਗ ਭਵਨ, ਢਪਈ ਰੋਡ ਵਿਖੇ ਲਗਾਏ ਗਏ 5ਵੇਂ ਖ਼ੂਨਦਾਨ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕੀਤਾ | ਉਨ੍ਹਾਂ ਨੇ ਕਿਹਾ ...

ਪੂਰੀ ਖ਼ਬਰ »

ਕੌਮੀ ਪ੍ਰਾਪਤੀ ਸਰਵੇਖਣ ਲਈ ਸਿਖਲਾਈ ਕੈਂਪ ਦੌਰਾਨ ਅਹਿਮ ਵਿਚਾਰਾਂ

ਰਾਜਾਸਾਂਸੀ, 26 ਜੁਲਾਈ (ਹੇਰ)-ਜ਼ਿਲ਼੍ਹ੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮਿ੍ਤਸਰ ਸਤਿੰਦਰਬੀਰ ਸਿੰਘ ਨੇ ਕੇਂਦਰ ਸਰਕਾਰ ਵਲੋਂ ਜਾਰੀ ਪ੍ਰਫਾਰਮੈਂਸ ਗਰੇਡਿੰਗ ਇੰਡੈਕਸ (ਪੀ.ਜੀ.ਆਈ.) ਤਹਿਤ ਪੰਜਾਬ ਨੂੰ ਸਿੱਖਿਆ ਦੇ ਖੇਤਰ 'ਚ ਦੇਸ਼ ਦਾ ਮੋਹਰੀ ਸੂਬਾ ਐਲਾਣੇ ਜਾਣ ਉਪਰੰਤ ...

ਪੂਰੀ ਖ਼ਬਰ »

ਸਬ ਰਜਿਸਟਰਾਰ-3 ਦੀਆਂ ਰਜਿਸਟਰੀਆਂ ਦਾ ਕੰਮ ਹੋਇਆ ਸ਼ੁਰੂ

ਅੰਮਿ੍ਤਸਰ, 26 ਜੁਲਾਈ (ਰੇਸ਼ਮ ਸਿੰਘ)-ਰਜਿਸਟਰੀਆਂ ਕਰਵਾਉਣ ਆਏ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ 'ਚ ਰੱਖਦੇ ਹੋਏ ਮਾਲ ਵਿਭਾਗ ਵਲੋਂ ਸਥਾਪਤ ਕੀਤੇ ਸਬ ਰਜਿਸਟਰਾਰ-3 ਦੇ ਦਫਤਰ ਵਲੋਂ ਬਕਾਇਆ ਅੱਜ ਰਜਿਸਟਰੀਆਂ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਸਬ ਰਜਿਸਟਰਾਰ ਦਫਤਰ-3 ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਮਾਪੇ-ਅਧਿਆਪਕ ਮਿਲਣੀ

ਅੰਮਿ੍ਤਸਰ, 26 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਜੁਲਾਈ ਮਹੀਨੇ ਦੌਰਾਨ ਹੋਈ ਪ੍ਰੀਖਿਆ ਸਬੰਧੀ ਵਿਦਿਆਰਥੀਆਂ ਦੀ ਕਾਰਗੁਜਾਰੀ ਤੋਂ ਮਾਪਿਆਂ ਨੂੰ ਜਾਣੂੰ ਕਰਵਾਉਣ ਲਈ ਕਰਵਾਈ ਗਈ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀ ਦੇ ਪਹਿਲੇ ਦਿਨ ...

ਪੂਰੀ ਖ਼ਬਰ »

ਰਮਸਾ ਲੈਬ ਅਟੈਂਡੈਂਟ ਯੂਨੀਅਨ ਨੇ ਮੰਤਰੀ ਓ. ਪੀ. ਸੋਨੀ ਨੂੰ ਦਿੱਤਾ ਮੰਗ-ਪੱਤਰ

ਅੰਮਿ੍ਤਸਰ, 26 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਰਮਸਾ ਲੈਬ ਅਟੈਂਡੈਂਟ ਯੂਨੀਅਨ ਦੇ ਆਗੂਆਂ ਦਿਲਸ਼ੇਰ ਸਿੰਘ, ਗੁਰਪ੍ਰੀਤ ਸਿੰਘ, ਸਰਿਤਾ, ਜਸਕਰਨ ਸਿੰਘ, ਅਮਰਜੀਤ, ਪ੍ਰੀਤੀ, ਗੁਰਪ੍ਰੀਤ ਦਾ ਵਫ਼ਦ ਕੈਬਨਿਟ ਮੰਤਰੀ ਓ. ਪੀ. ਸੋਨੀ ਨੂੰ ਰਮਸਾ ਲੈਬ ਅਟੈਂਡੈਂਟਾਂ ਨੂੰ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਅਕਾਲੀ-ਬਸਪਾ ਗੱਠਜੋੜ ਸ਼ਾਨ ਨਾਲ ਜਿੱਤ ਹਾਸਲ ਕਰੇਗਾ-ਲੋਪੋਕੇ

ਰਾਜਾਸਾਂਸੀ, 26 ਜੁਲਾਈ (ਹਰਦੀਪ ਸਿੰਘ ਖੀਵਾ)-ਆ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਪੰਜਾਬ ਸੂਬੇ ਵਿਚ ਸ਼ਾਨ ਨਾਲ ਜਿੱਤ ਹਾਸਲ ਕਰੇਗਾ | ਇਹ ਪ੍ਰਗਟਾਵਾ ਜ਼ਿਲ੍ਹਾ ਜਥਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 196 ਲਾਭਪਾਤਰੀਆਂ ਨੂੰ ਮੇਅਰ ਵਲੋਂ 90 ਲੱਖ ਦੀ ਰਾਸ਼ੀ ਜਾਰੀ

ਅੰਮਿ੍ਤਸਰ, 26 ਜੂਲਾਈ (ਹਰਮਿੰਦਰ ਸਿੰਘ)-ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਕੇਂਦਰੀ ਨਾਲ ਸਬੰਧਤ 196 ਲਾਭਪਾਤਰੀਆਂ ਨੂੰ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਨਵੇਂ ਮਕਾਨ ਬਣਾਉਣ ਜਾਂ ਮਕਾਨਾਂ ਦੀ ਉਸਾਰੀ ਦੇ ਵਾਧਾ ਕਰਨ ਲਈ ਵਿੱਤੀ ਸਹਾਇਤਾ ਦੀ ਲਗਪਗ ...

ਪੂਰੀ ਖ਼ਬਰ »

ਕੌਮੀ ਪ੍ਰਾਪਤੀ ਸਰਵੇਖਣ ਨੂੰ ਲੈ ਕੇ ਅਧਿਆਪਕਾਂ ਦੀ ਟ੍ਰੇਨਿੰਗ-ਕਮ-ਵਰਕਸ਼ਾਪ ਲਗਾਈ

ਅੰਮਿ੍ਤਸਰ, 26 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਦੇ ਖੇਤਰ 'ਚ ਰਾਸ਼ਟਰੀ ਪੱਧਰ ਦੀ ਪ੍ਰਤੀਯੋਗਤਾ ਕੌਮੀ ਪ੍ਰਾਪਤੀ ਸਰਵੇਖਣ (ਨੈਸ) ਨੂੰ ਲੈ ਕੇ ਅਧਿਆਪਕਾਂ ਨੂੰ ਸਿਖਲਾਈ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਅੰਮਿ੍ਤਸਰ ਦੇ ਅੱਪਰ ਪ੍ਰਾਇਮਰੀ ਸਕੂਲ ਅਧਿਆਪਕਾਂ ਦੀ ...

ਪੂਰੀ ਖ਼ਬਰ »

ਰਾਜਾਸਾਂਸੀ ਹਲਕੇ ਤੋਂ ਟਿਕਟ ਲਈ ਯੂਥ ਅਕਾਲੀ ਆਗੂ ਗੁਰਸ਼ਰਨ ਛੀਨਾ ਵਲੋਂ ਚੁਣੌਤੀ

ਰਾਜਾਸਾਂਸੀ, 26 ਜੁਲਾਈ (ਹੇਰ)-2022 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਪਾਰਟੀ 'ਚ ਟਿਕਟਾਂ ਲਈ ਦਾਅਵੇਦਾਰਾਂ ਨੇ ਆਪਣੀ ਦੌੜ ਤੇਜ਼ ਕਰ ਦਿੱਤੀ ਹੈ | ਮਾਝੇ ਦੇ ਅਟਾਰੀ, ਅਜਨਾਲਾ ਤੇ ਖੇਮਕਰਨ ਹਲਕਿਆਂ 'ਚ ਅਕਾਲੀ ਦਲ ਨੇ ਆਪਣੇ ਉਮੀਦਵਾਰਾਂ ਦੇ ਨਾਂਵਾਂ 'ਤੇ ਲਗਪਗ ...

ਪੂਰੀ ਖ਼ਬਰ »

ਡਾ. ਵੇਰਕਾ ਵਲੋਂ ਪ੍ਰਸ਼ੋਤਮ ਲਾਲ ਚੱਢਾ ਦਾ ਹਲਕਾ ਪੱਛਮੀ 'ਚ ਪਹੁੰਚਣ 'ਤੇ ਸਵਾਗਤ

ਛੇਹਰਟਾ, 26 ਜੁਲਾਈ (ਵਡਾਲੀ)-ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਭਾਈਵਾਲ ਡੀ. ਪੀ. ਆਈ. ਦੇ ਕੌਮੀ ਪ੍ਰਧਾਨ ਪ੍ਰਸ਼ੋਤਮ ਲਾਲ ਚੱਢਾ ਦਾ ਹਲਕਾ ਪੱਛਮੀ 'ਚ ਪਹੁੰਚਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਪੱਛਮੀ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ...

ਪੂਰੀ ਖ਼ਬਰ »

ਰਾਜਾਸਾਂਸੀ ਹਲਕੇ ਤੋਂ ਟਿਕਟ ਲਈ ਯੂਥ ਅਕਾਲੀ ਆਗੂ ਗੁਰਸ਼ਰਨ ਛੀਨਾ ਵਲੋਂ ਚੁਣੌਤੀ

ਰਾਜਾਸਾਂਸੀ, 26 ਜੁਲਾਈ (ਹੇਰ)-2022 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਪਾਰਟੀ 'ਚ ਟਿਕਟਾਂ ਲਈ ਦਾਅਵੇਦਾਰਾਂ ਨੇ ਆਪਣੀ ਦੌੜ ਤੇਜ਼ ਕਰ ਦਿੱਤੀ ਹੈ | ਮਾਝੇ ਦੇ ਅਟਾਰੀ, ਅਜਨਾਲਾ ਤੇ ਖੇਮਕਰਨ ਹਲਕਿਆਂ 'ਚ ਅਕਾਲੀ ਦਲ ਨੇ ਆਪਣੇ ਉਮੀਦਵਾਰਾਂ ਦੇ ਨਾਂਵਾਂ 'ਤੇ ਲਗਪਗ ...

ਪੂਰੀ ਖ਼ਬਰ »

ਆਖਿਰਕਾਰ ਲੰਬੇ ਅਰਸੇ ਬਾਅਦ ਖੁੱਲ੍ਹ ਹੀ ਗਏ ਸਕੂਲ, ਵਿਦਿਆਰਥੀਆਂ 'ਚ ਖੁਸ਼ੀ ਦੀ ਲਹਿਰ

ਅੰਮਿ੍ਤਸਰ, 26 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸੂਬੇ 'ਚੋਂ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਘਟਣ ਉਪਰੰਤ ਪੰਜਾਬ ਸਰਕਾਰ ਵਲੋਂ ਕੀਤੇ ਐਲਾਨ ਮੁਤਾਬਿਕ 10ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਖੋਲੇ੍ਹ ਗਏ ਸਕੂਲਾਂ ਦੇ ਵਿਹੜੇ ਵਿਦਿਆਰਥੀਆਂ ਦੀ ਆਮਦ ਨਾਲ ...

ਪੂਰੀ ਖ਼ਬਰ »

ਗਰੀਨ ਐਵੀਨਿਊ ਨੇੜੇ ਮੋਟਰਸਾਈਕਲ ਖੋਹਣ ਵਾਲੇ ਹੋਏ ਸੀ. ਸੀ. ਟੀ. ਵੀ. 'ਚ ਕੈਦ

ਅੰਮਿ੍ਤਸਰ, 26 ਜੁਲਾਈ (ਰੇਸ਼ਮ ਸਿੰਘ)-ਥਾਣਾ ਸਿਵਲ ਲਾਈਨ ਅਧੀਨ ਪੈਂਦੀ ਸ਼ਹਿਰ ਦੀ ਪਾਸ਼ ਕਾਲੋਨੀ ਗਰੀਨ ਐਵਨਿਉੂ 'ਚ ਇਕ ਵਿਅਕਤੀ ਦੀ ਕੁੱਟਮਾਰ ਕਰ ਕੇ ਉਸ ਪਾਸੋਂ ਮੋਟਰਸਾਈਕਲ ਖੋਹਣ ਵਾਲੇ ਲੁਟੇਰਿਆਂ ਦਾ ਸੁਰਾਗ ਲਗ ਗਿਆ ਹੈ ਜਿਨ੍ਹਾਂ ਦੀਆਂ ਤਸਵੀਰਾਂ ਸੀ. ਸੀ. ਟੀ. ਵੀ. ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਦੇ ਡਾਕਟਰ ਤੇ ਵਿਦਿਆਰਥੀ ਨਿਕਲੇ ਸੜਕਾਂ 'ਤੇ

ਅੰਮਿ੍ਤਸਰ, 26 ਜੁਲਾਈ (ਰੇਸ਼ਮ ਸਿੰਘ)-ਸੂਬਾ ਸਰਕਾਰ ਵਲੋਂ ਨਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਐਨ. ਪੀ. ਏ. ਘਟਾਏ ਜਾਣ ਦੇ ਖ਼ਿਲਾਫ਼ ਡਾਕਟਰਾਂ ਵਲੋਂ ਕੀਤੀ ਰੋਸ ਹੜਤਾਲ ਖ਼ਿਲਾਫ਼ ਪੰਜਾਬ ਮੈਡੀਕਲ ਐਂਡ ਡੈਂਟਲ ਟੀਚਰਜ਼ ਐਸੋਸੀਏਸ਼ਨ ਦੇ ਸੱਦੇ 'ਤੇ ਗੁਰੂ ...

ਪੂਰੀ ਖ਼ਬਰ »

ਜੇਲ੍ਹ 'ਚੋਂ ਮਿਲੇ 3 ਹੋਰ ਮੋਬਾਈਲ

ਅੰਮਿ੍ਤਸਰ 26 ਜੁਲਾਈ (ਰੇਸ਼ਮ ਸਿੰਘ)-ਕੇਂਦਰੀ ਜੇਲ੍ਹ ਫਤਾਹਪੁਰ ਵਿਖੇ ਕੈਦੀਆਂ ਵਲੋਂ ਨਿੱਤ ਦਿਨ ਮੋਬਾਈਲ ਫੋਨਾਂ ਦੀ ਵਰਤੋਂ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ | ਇਸੇ ਤਹਿਤ ਹੀ ਅੱਜ ਤਿੰੰਨ ਕੈਦੀਆਂ ਪਾਸੋਂ ਤਲਾਸ਼ੀ ਦੌਰਾਨ ਤਿੰਨ ਹੋਰ ਮੋਬਾਈਲ ਫੋਨ ਮਿਲੇ ਹਨ ਉਪਰੰਤ ...

ਪੂਰੀ ਖ਼ਬਰ »

ਜੋੜਾ ਫਾਟਕ ਰੇਲ ਹਾਦਸੇ ਦੇ ਮਿ੍ਤਕਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ ਦੀ ਕੀਤੀ ਪੇਸ਼ਕਸ਼

ਅੰਮਿ੍ਤਸਰ, 26 ਜੁਲਾਈ (ਹਰਮਿੰਦਰ ਸਿੰਘ)-ਸਥਾਨਕ ਜੌੜਾ ਫਾਟਕ ਵਿਖੇ 19 ਅਕਤੂਬਰ 2018 ਨੂੰ ਦੁਸਹਿਰੇ ਵਾਲੇ ਦਿਨ ਵਾਪਰੇ ਭਿਆਨਕ ਰੇਲ ਹਾਦਸੇ 'ਚ ਮਰਨ ਵਾਲੇ ਵਿਅਕਤੀਆਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਹਵਾਲੇ 'ਚ ਨਗਰ ਨਿਗਮ ...

ਪੂਰੀ ਖ਼ਬਰ »

ਉ ੱਤਰਾਖੰਡ ਦੇ ਮੁੱਖ ਮੰਤਰੀ ਦੀ ਗੁ: ਨਾਨਕਮਤਾ ਸਾਹਿਬ ਆਮਦ ਸਮੇਂ ਮਰਯਾਦਾ ਦੀ ਹੋਈ ਉਲੰਘਣਾ ਕਾਰਨ ਸਿੱਖ ਭਾਵਨਾਵਾਂ ਨੂੰ ਪੁੱਜੀ ਠੇਸ-ਬੀਬੀ ਜਗੀਰ ਕੌਰ

ਅੰਮਿ੍ਤਸਰ, 26 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ 'ਤੇ ਉਸ ਦੇ ਸਵਾਗਤ ਸਮੇਂ ਕੁੜੀਆਂ ਤੋਂ ਨਿ੍ਤ ਕਰਵਾ ਕੇ ਮਰਯਾਦਾ ਦੀ ...

ਪੂਰੀ ਖ਼ਬਰ »

ਮੋਬਾਈਲ ਝਪਟਮਾਰ ਤੇ ਭਗੌੜੇ ਸਮੇਤ ਦੋ ਕਾਬੂ

ਵੇਰਕਾ, 26 ਜੁਲਾਈ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆ ਅਪਾਹਜ ਔਰਤ ਪਾਸੋਂ ਮੋਬਾਈਲ ਦੀ ਲੁੱਟ ਕੇ ਫਰਾਰ ਹੋਣ ਵਾਲੇ ਤੇ ਨਸ਼ੇ ਦੇ ਮਾਮਲੇ 'ਚ ਭਗੌੜੇ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 5 ਨਵੇਂ ਮਾਮਲੇ, 9 ਹੋਏ ਕੋਰੋਨਾ ਮੁਕਤ

ਅੰਮਿ੍ਤਸਰ, 26 ਜੁਲਾਈ (ਰੇਸ਼ਮ ਸਿੰਘ)-ਘੱਟ ਰਹੇ ਕੋਰੋਨਾ ਦੇ ਮਾਮਲਿਆਂ ਤਹਿਤ ਚੰਗੀ ਖ਼ਬਰ ਹੈ ਕਿ ਅੱਜ ਕੋਰੋਨਾ ਦੇ ਅੱਜ ਕੇਵਲ 5 ਮਰੀਜ਼ ਹੀ ਨਵੇਂ ਮਿਲੇ ਹਨ ਜਦ ਕਿ 9 ਹੋਰ ਵਿਅਕਤੀਆਂ ਨੇ ਕੋਰੋਨਾ ਨੂੰ ਹਰਾਇਆ ਤੇ ਇਹ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਹੋਣ ਉਪਰੰਤ ਘਰਾਂ ਨੂੰ ...

ਪੂਰੀ ਖ਼ਬਰ »

ਆਮਰਪਾਲੀ ਐਕਸਪ੍ਰੈੱਸ ਸਪੈਸ਼ਲ ਰੇਲ ਗੱਡੀ ਮੁੜ ਤੋਂ ਸ਼ੁਰੂ

ਅੰਮਿ੍ਤਸਰ, 26 ਜੁਲਾਈ (ਗਗਨਦੀਪ ਸ਼ਰਮਾ)-ਰੇਲਵੇ ਵਲੋਂ ਕੋਰੋਨਾ ਦੇ ਹਾਲਾਤ ਸੁਧਰਨ 'ਤੇ ਹੌਲੀ-ਹੌਲੀ ਸਾਰੀਆਂ ਰੇਲ ਗੱਡੀਆਂ ਬਹਾਲ ਕੀਤੀਆਂ ਜਾ ਰਹੀਆਂ ਹਨ | ਇਸ ਦੇ ਚੱਲਦਿਆਂ ਅਮਰਪਾਲੀ ਐਕਸਪ੍ਰੈੱਸ ਸਪੈਸ਼ਲ ਰੇਲ ਗੱਡੀ ਮੁੜ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਜੋ ਕਿ ਹਫ਼ਤੇ ...

ਪੂਰੀ ਖ਼ਬਰ »

ਐਲਾਨ ਦੇ ਬਾਵਜੂਦ ਨਹੀਂ ਖੁੱਲ੍ਹ ਸਕੇ ਅੰਮਿ੍ਤਸਰ 'ਚ ਵਿਦੇਸ਼ੀ ਮੁਲਕਾਂ ਦੇ ਵੀਜ਼ਾ ਤੇ ਟੂਰਿਜ਼ਮ ਦਫ਼ਤਰ

ਅੰਮਿ੍ਤਸਰ, 26 ਜੁਲਾਈ (ਸੁਰਿੰਦਰ ਕੋਛੜ)-ਦੁਨੀਆਂ ਭਰ 'ਚ ਧਾਰਮਿਕ, ਵਿਰਾਸਤ, ਇਤਿਹਾਸਕ, ਵਪਾਰਕ ਤੇ ਰਾਜਸੀ ਪੱਖੋਂ ਆਪਣੀ ਵਿਸ਼ੇਸ਼ ਅਹਿਮੀਅਤ ਦਰਜ ਕਰਵਾਉਣ ਵਾਲੇ ਅੰਮਿ੍ਤਸਰ ਸ਼ਹਿਰ ਨੂੰ ਜਿੱਥੇ ਹੋਰਨਾਂ ਬਣਦੀਆਂ ਸਹੂਲਤਾਂ ਉਪਲਬੱਧ ਕਰਾਉਣ ਤੋਂ ਵਾਂਝਾ ਰੱਖਿਆ ਜਾ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨਾਲ ਜਬਰ ਜਨਾਹ, ਇਕ ਖ਼ਿਲਾਫ਼ ਮਾਮਲਾ ਦਰਜ

ਅਜਨਾਲਾ, 26 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਪਿੰਡ ਨਵਾਂ ਡੱਲਾ ਰਾਜਪੂਤਾਂ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਨਾਲ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਡਾ: ਬਲਜੀਤ ਢਿੱਲੋਂ ਨਾਲ ਰਚਾਇਆ ਕਥਾ-ਸੰਵਾਦ

ਅੰਮਿ੍ਤਸਰ, 26 ਜੁਲਾਈ (ਹਰਮਿੰਦਰ ਸਿੰਘ)-ਸਾਹਿਤ, ਸਮਾਜ ਤੇ ਸਿਰਜਣਾ ਦੇ ਖੇਤਰ 'ਚ ਨਿਰੰਤਰ ਕਾਰਜਸ਼ੀਲ ਜਨਵਾਦੀ ਲੇਖਕ ਸੰਘ ਵਲੋਂ ਆਰੰਭੀ 'ਲੇਖਕਾਂ ਸੰਗ ਸੰਵਾਦ' ਸਮਾਗਮਾਂ ਲੜੀ ਤਹਿਤ ਪੰਜਾਬੀ ਸਾਹਿਤਕਾਰ ਅਤੇ ਪ੍ਰਮੱੁਖ ਅੱਖਾਂ ਦੇ ਸਰਜਨ ਡਾ: ਬਲਜੀਤ ਢਿੱਲੋਂ ਨਾਲ ...

ਪੂਰੀ ਖ਼ਬਰ »

ਕਦੇ ਬਹੁਗਿਣਤੀ ਚੱਗੜ ਮੁਸਲਮਾਨਾਂ ਦਾ ਪਿੰਡ ਸੀ 'ਠੱਠੀ'

ਗੁਰਵਿੰਦਰ ਸਿੰਘ ਕਲਸੀ 98553-98030 ਲੋਪੋਕੇ-ਲੋਪੋਕੇ ਤੋਂ ਸਰਕਾਰੀ ਹਸਪਤਾਲ ਪਿੱਛੇ ਪੱਛਮ ਵੱਲ ਜਾਂਦੀ ਮੇਨ ਸੜਕ ਜੋ ਕਿ ਭੰਗਵਾਂ, ਕੁਮਾਸਕਾ, ਵਣੀਏਕੇ ਤੋਂ ਹੁੰਦੀ ਹੋਈ ਬਾਰਡਰ ਅਟਾਰੀ ਨਾਲ ਜਾਂ ਜੁੜਦੀ ਹੈ, ਸੜਕ ਦੇ ਚੜਦੇ ਪਾਸੇ ਵੱਲ ਵੱਸਿਆ ਹੈ ਇਕ ਨਿੱਕਾ ਜਿਹਾ ਪਿੰਡ ...

ਪੂਰੀ ਖ਼ਬਰ »

ਨੈਸ ਨੂੰ ਲੈ ਕੇ ਬਲਾਕ ਪੱਧਰੀ ਸਿਖਲਾਈ ਕੈਂਪਾਂ 'ਚ 495 ਅਧਿਆਪਕਾਂ ਭਰੀ ਹਾਜ਼ਰੀ

ਅੰਮਿ੍ਤਸਰ, 26 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਵਿਸ਼ਾਵਾਰ ਅਧਿਆਪਕਾਂ ਦੀ ਇਕ ਰੋਜ਼ਾ ਸਿਖਲਾਈ ਟ੍ਰੇਨਿੰਗ ਕਰਵਾਉਣ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਅੰਮਿ੍ਤਸਰ ਦੇ 15 ਬਲਾਕਾਂ 'ਚ ਅੰਗਰੇਜ਼ੀ, ਪੰਜਾਬੀ, ਹਿੰਦੀ, ਗਣਿਤ, ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਸਾਂਝੀ ਕਨਵੈਨਸ਼ਨ

ਵੇਰਕਾ, 26 ਜੁਲਾਈ (ਪਰਮਜੀਤ ਸਿੰਘ ਬੱਗਾ)-ਪਾਵਰਕਾਮ ਦੀਆਂ ਜਥੇਬੰਦੀਆਂ ਦੀ ਪ੍ਰਮੁੱਖ ਧਿਰ ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਇਕ ਸਾਂਝੀ ਪ੍ਰਭਾਵਸ਼ਾਲੀ ਕਨਵੈਨਸ਼ਨ ਪਾਵਰ ਕਾਲੋਨੀ ਮਜੀਠਾ ਰੋਡ ਵਿਖੇ ਜਥੇਬੰਦੀ ਦੇ ਆਗੂ ਨਰਿੰਦਰ ਸਿੰਘ ਗਿੱਲ ਤੇ ਪ੍ਰਤਾਪ ਸਿੰਘ ...

ਪੂਰੀ ਖ਼ਬਰ »

ਰੁੱਖ ਮਨੁੱਖੀ ਜੀਵਨ ਦਾ ਵਡਮੁੱਲਾ ਤੇ ਅਹਿਮ ਹਿੱਸਾ-ਸੰਤ ਭੂਰੀ ਵਾਲੇ

ਵੇਰਕਾ, 26 ਜੁਲਾਈ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਰ ਸੇਵਾ ਵਾਲੇ ਸੰਤ ਬਾਬਾ ਕਸ਼ਮੀਰਾ ਸਿੰਘ ਭੂਰੀ ਵਾਲਿਆਂ ਦੁਆਰਾ ਵੇਰਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਵਾਤਾਵਰਨ ਦੀ ਸ਼ੁੱਧਤਾ ਲਈ ਕੀਤੇ ...

ਪੂਰੀ ਖ਼ਬਰ »

ਬਾਲ ਵਿਕਾਸ ਤੇ ਪ੍ਰਾਜੈਕਟ ਅਧਿਕਾਰੀਆਂ ਨੇ ਦਿੱਤਾ ਮੰਤਰੀ ਸੋਨੀ ਨੂੰ ਮੰਗ-ਪੱਤਰ

ਅੰਮਿ੍ਤਸਰ, 26 ਜੁਲਾਈ (ਰੇਸ਼ਮ ਸਿੰਘ)-ਬਾਲ ਵਿਕਾਸ ਪ੍ਰਾਜੈਕਟ ਅਧਿਕਾਰੀਆਂ ਵਲੋਂ ਤਨਖ਼ਾਹ ਸਕੇਲ ਵਧਾਏ ਜਾਣ ਦੀ ਮੰਗ ਨੂੰ ਲੈ ਕੇ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਤਹਿਤ ਸਮੂਹ ਬਾਲ ਵਿਕਾਸ ਤੇ ਪ੍ਰਾਕੈਜਟ ਅਫਸਰਾਂ ਵਲੋਂ ਇਥੇ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ...

ਪੂਰੀ ਖ਼ਬਰ »

ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਕਾਲੀ ਦਲ ਨੂੰ ਲਿਆਉਣਾ ਜ਼ਰੂਰੀ-ਐਡ. ਮੋਨੂੰ

ਛੇਹਰਟਾ, 26 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ ਨੇ ਕਿਹਾ ਕਿ 1947 ਦੀ ਭਾਰਤ-ਪਾਕਿ ਵੰਡ ਤੋਂ ਬਾਅਦ ਸਰੱਹਦੀ ਖੇਤਰ 'ਚ ਆ ਕੇ ਵਸੇ ਕਿਸਾਨਾਂ ਦੀ ਬਾਂਹ ਕੇਵਲ ਤੇ ਕੇਵਲ ਅਕਾਲੀ ਸਰਕਾਰ ਨੇ ਹੀ ਫੜੀ ਹੈ ਤੇ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਲਈ ਸ਼ਹੀਦ ਹੋਏ ਬਾਬਾ ਜਸਪਾਲ ਸਿੰਘ ਨੂੰ ਕਿਸਾਨ ਤੇ ਪੰਥਕ ਆਗੂਆਂ ਨੇ ਦਿੱਤੀ ਸ਼ਰਧਾਂਜਲੀ

ਮਾਨਾਂਵਾਲਾ, 26 ਜੁਲਾਈ (ਗੁਰਦੀਪ ਸਿੰਘ ਨਾਗੀ)-ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਨਾਲ ਰੱਦ ਕਰਾਉਣ ਲਈ ਚੱਲ ਰਹੇ ਸੰਘਰਸ਼ ਦੇ ਪਾਂਧੀ ਬਾਬਾ ਜਸਪਾਲ ਸਿੰਘ ਕਾਰ ਸੇਵਾ ਮੰਜੀ ਸਾਹਿਬ ਡੇਰਾ ਚਮਰੰਗ ਰੋਡ ਵਾਲੇ, ਜੋ ਬੀਤੇ ਦਿਨੀਂ ਇਕ ਸੜਕ ਹਾਦਸੇ 'ਚ ਸ਼ਹੀਦ ਹੋ ਗਏ ਸਨ, ਨਮਿਤ ...

ਪੂਰੀ ਖ਼ਬਰ »

ਝੰਡੇਰ ਵਿਖੇ ਵੱਡੀ ਗਿਣਤੀ 'ਚ ਲੋਕ ਹੋਏ 'ਆਪ' 'ਚ ਸ਼ਾਮਿਲ

ਚੇਤਨਪੁਰਾ, 26 ਜੁਲਾਈ (ਮਹਾਂਬੀਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਸਰਕਲ ਇੰਚਾਰਜ ਵਜੀਰ ਸਿੰਘ ਵਿਛੋਆ ਤੇ ਡਾ: ਦਲਜੀਤ ਸਿੰਘ ਝੰਡੇਰ, ਸੂਬੇਦਾਰ ਬਲਵਿੰਦਰ ਸਿੰਘ ਚੇਤਨਪੁਰਾ, ਮੈਡਮ ਰਾਜਵਿੰਦਰ ਕੌਰ ਪੰਡੋਰੀ, ਕਾ: ਜਸਵੰਤ ਸਿੰਘ ਹਰਦੋਪੁਤਲੀ ਆਦਿ ਦੀ ...

ਪੂਰੀ ਖ਼ਬਰ »

ਹਲਕਾ ਜੰਡਿਆਲਾ ਗੁਰੂ 'ਚ 37 ਕਿਲੋਮੀਟਰ ਸੜਕਾਂ ਹੋਣਗੀਆਂ 10 ਤੋਂ 18 ਫੁੱਟੀਆਂ-ਡੈਨੀ ਬੰਡਾਲਾ

ਮਾਨਾਂਵਾਲਾ, 26 ਜੁਲਾਈ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਜਿਨ੍ਹਾਂ ਨੂੰ ਹਾਲ ਹੀ 'ਚ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ 'ਚ ਕਾਰਜਕਾਰੀ ਪ੍ਰਧਾਨ ਥਾਪਿਆ ਗਿਆ ਹੈ, ਨੇ ਜਿਥੇ ...

ਪੂਰੀ ਖ਼ਬਰ »

ਸ਼ਹੀਦ ਕੈਪਟਨ ਅਮਰਦੀਪ ਸਿੰਘ ਸਮਾਰਟ ਸਕੂਲ ਮਜੀਠਾ ਵਿਖੇ ਕਾਰਗਿਲ ਵਿਜੈ ਦਿਵਸ ਮਨਾਇਆ

ਮਜੀਠਾ, 26 ਜੁਲਾਈ (ਮਨਿੰਦਰ ਸਿੰਘ ਸੋਖੀ)-ਅੱਜ ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਜੀਠਾ ਵਿਖੇ ਪਿ੍ੰ: ਮੋਨਾ ਕੌਰ ਦੀ ਅਗਵਾਈ ਹੇਠ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ ਤੇ ਇਸੇ ਸਕੂਲ ਦੇ ਵਿਦਿਆਰਥੀ ...

ਪੂਰੀ ਖ਼ਬਰ »

ਕਸਬਾ ਖਾਸਾ, ਅਟਾਰੀ ਤੇ ਭਕਨਾ ਕਲਾਂ ਦੇ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਰਹੀ ਨਾ ਮਾਤਰ

ਖਾਸਾ, 26 ਜੁਲਾਈ (ਗੁਰਨੇਕ ਸਿੰਘ ਪੰਨੂ)-ਅੱਜ ਕਸਬਾ ਖਾਸਾ, ਅਟਾਰੀ ਤੇ ਭਕਨਾ ਕਲਾਂ ਤੇ ਸਰਹੱਦੀ ਇਲਾਕੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਰਹੀ | ਇਸ ਸਬੰਧੀ ਜਦ ਕੁਝ ਸਕੂਲ ਮੁਖੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੀ ਨਤੀਜਿਆਂ 'ਚ ਸ਼ਾਨਦਾਰ ਕਾਰਗੁਜ਼ਾਰੀ

ਅੰਮਿ੍ਤਸਰ, 26 ਜੁਲਾਈ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲਡਨ ਐਵੇਨਿਊ ਦੇ ਵਿਦਿਆਰਥੀਆਂ ਨੇ ਆਈ. ਸੀ. ਐਸ. ਈ ਬੋਰਡ ਵਲੋਂ ਜਾਰੀ ਕੀਤੇ ਗਏ ਦਸਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਾਪਤੀਆਂ ...

ਪੂਰੀ ਖ਼ਬਰ »

ਆਰੀਆ ਸਮਾਜ ਬਾਜ਼ਾਰ ਸ਼ਰਧਾਨੰਦ ਵਿਖੇ ਸਤਿਸੰਗ ਕਰਵਾਇਆ

ਅੰਮਿ੍ਤਸਰ, 26 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਆਰੀਆ ਸਮਾਜ ਬਾਜ਼ਾਰ ਸ਼ਰਧਾਨੰਦ ਵਿਖੇ ਗੁਰੂ ਪੂੰਨਿਆ ਦੇ ਦਿਹਾੜੇ ਨੂੰ ਸਮਰਪਿਤ ਇਕ ਵਿਸ਼ੇਸ਼ ਸਤਿਸੰਗ ਕਰਵਾਇਆ ਗਿਆ, ਜਿਸ ਵਿਚ ਆਰੀਆ ਸਮਾਜ ਬਾਜ਼ਾਰ ਦੇ ਵੇਦ ਪ੍ਰਚਾਰ ਮੰਤਰੀ ਪੰਡਿਤ ਪਵਨ ਕੁਮਾਰ ਤਿ੍ਪਾਠੀ ਮੁੱਖ ...

ਪੂਰੀ ਖ਼ਬਰ »

ਪ੍ਰੋ: ਚਾਵਲਾ ਨੇ ਰਾਜਨਾਥ ਸਿੰਘ ਦੇ ਨਾਂਅ ਪੱਤਰ ਲਿਖ ਕੇ ਕਾਰਗਿਲ ਵਿਖੇ ਵਿਸ਼ੇਸ਼ ਸਥਾਨ ਬਣਾਉਣ ਦੀ ਕੀਤੀ ਅਪੀਲ

ਅੰਮਿ੍ਤਸਰ, 26 ਜੁਲਾਈ (ਹਰਮਿੰਦਰ ਸਿੰਘ)-ਸਾਬਕਾ ਸਿਹਤ ਮੰਤਰੀ ਪੰਜਾਬ ਤੇ ਭਾਜਪਾ ਦੀ ਸੀਨੀਅਰ ਆਗੂ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕਾਰਗਿਲ ਵਿਜੈ ਦਿਵਸ ਮੌਕੇ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਨਾਂਅ ਖੁੱਲ੍ਹਾ ਪੱਤਰ ਲਿਖਦੇ ਹੋਏ ਅਪੀਲ ਕੀਤੀ ਹੈ ਕਾਰਗਿਲ ...

ਪੂਰੀ ਖ਼ਬਰ »

'ਆਪ' ਆਗੂ ਡਾ: ਜਸਬੀਰ ਸੰਧੂ ਵਲੋਂ ਖ਼ੂਨਦਾਨ ਕੈਂਪ ਦਾ ਉਦਘਾਟਨ

ਅੰਮਿ੍ਤਸਰ, 26 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਲਾਈਫ ਕੇਅਰ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਅੰਮਿ੍ਤਸਰ 'ਚ ਖ਼ੂਨ ਦਾਨ ਕੈਂਪ ਲਗਾਇਆ, ਜਿਸ ਦਾ ਉਦਘਾਟਨ ਆਮ ਆਦਮੀ ਪਾਰਟੀ ਤੋਂ ਹਲਕਾ ਪੱਛਮੀ ਤੋਂ ਆਗੂ ਡਾ: ਜਸਬੀਰ ਸੰਧੂ ਵਲੋਂ ਕੀਤਾ ਗਿਆ | ਇਸ ਮੌਕੇ ਡਾ: ਜਸਬੀਰ ਸੰਧੂ ...

ਪੂਰੀ ਖ਼ਬਰ »

ਬੇਅਦਬੀ ਦੇ ਮਾਮਲਿਆਂ ਦਾ ਸੱਚ ਸਾਹਮਣੇ ਲਿਆਉਣਾ ਸਮੇਂ ਦੀ ਵੱਡੀ ਲੋੜ-ਪੰਥਕ ਤਾਲਮੇਲ ਸੰਗਠਨ

ਅੰਮਿ੍ਤਸਰ, 26 ਜੁਲਾਈ (ਜੱਸ)-ਪੰਥਕ ਤਾਲਮੇਲ ਸੰਗਠਨ ਨੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸੱਦੀ ਸਿੱਖ ਜਥੇਬੰਦੀਆਂ ਦੀ ਇਕੱਤਰਤਾ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਦਾ ਸੱਚ ...

ਪੂਰੀ ਖ਼ਬਰ »

ਮੋਗਾ ਸੜਕ ਹਾਦਸੇ ਦੇ ਮਿ੍ਤਕਾਂ ਦੇ ਪਰਿਵਾਰਾਂ ਨੂੰ ਸਰਕਾਰ ਜਲਦ ਵਿੱਤੀ ਸਹਾਇਤਾ ਪ੍ਰਦਾਨ ਕਰੇ-ਬਾਲਕ੍ਰਿਸ਼ਨ ਸ਼ਰਮਾ

ਅੰਮਿ੍ਤਸਰ, 26 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਮੋਗਾ ਨੇੜੇ ਹੋਏ ਸੜਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਦੋ ਮਿੰਟ ਦਾ ਮÏਨ ਧਾਰਿਆ | ...

ਪੂਰੀ ਖ਼ਬਰ »

ਸ਼ੂਗਰ ਤੇ ਬੀ.ਪੀ. ਦੇ ਮਰੀਜ਼ਾਂ ਲਈ ਹਰੇਕ ਛੇ ਮਹੀਨੇ ਬਾਅਦ ਅੱਖਾਂ ਦੀ ਮੁਕੰਮਲ ਜਾਂਚ ਜ਼ਰੂਰੀ-ਡਾ: ਵਿਰਦੀ

ਅੰਮਿ੍ਤਸਰ, 26 ਜੁਲਾਈ (ਰੇਸ਼ਮ ਸਿੰਘ)-ਅੱਖਾਂ ਦੀ ਸੰਭਾਲ ਤੇ ਅੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਦੀ ਜਾਂਚ ਲਈ ਭਾਵੇਂ ਹਰੇਕ ਨੂੰ ਚੌਕਸ ਰਹਿਣਾ ਚਾਹੀਦਾ ਹੈ ਪਰ ਸ਼ੂਗਰ ਤੇ ਬੀ. ਪੀ. ਦੇ ਮਰੀਜ਼ਾਂ ਨੂੰ ਹਰੇਕ 6 ਮਹੀਨੇ ਬਾਅਦ ਅੱਖਾਂ ਦੀ ਮੁਕੰਮਲ ਜਾਂਚ ਕਰਵਾਉਣੀ ...

ਪੂਰੀ ਖ਼ਬਰ »

ਪਾਵਨ ਸਰੂਪ ਦਾ ਨਹਿਰ ਕਿਨਾਰੇ ਪ੍ਰਕਾਸ਼ ਕਰਨ ਵਾਲੇ ਵਿਅਕਤੀ ਵਿਰੁੱਧ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸ਼ਿਕਾਇਤ

ਅੰਮਿ੍ਤਸਰ, 26 ਜੁਲਾਈ (ਜੱਸ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁਖੀ ਭਾਈ ਬਲਬੀਰ ਸਿੰਘ ਮੁੱਛਲ ਤੇ ਜਥੇਬੰਦੀ ਦੇ ਮੈਂਬਰਾਂ ਵਲੋਂ ਡਿਪਟੀ ਕਮਿਸ਼ਨਰ, ਨਹਿਰੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਨੂੰ ਲਿਖਤੀ ...

ਪੂਰੀ ਖ਼ਬਰ »

ਬਰਸਾਤੀ ਮੌਸਮ ਬੀਤਣ ਦੇ ਬਾਵਜੂਦ ਨਹੀਂ ਮੁਕੰਮਲ ਹੋਇਆ ਖਸਤਾ ਇਮਾਰਤਾਂ ਸਬੰਧੀ ਨਿਗਮ ਦਾ ਸਰਵੇਖਣ

ਅੰਮਿ੍ਤਸਰ, 26 ਜੁਲਾਈ (ਹਰਮਿੰਦਰ ਸਿੰਘ)-ਸਾਉਣ ਦਾ ਮਹੀਨੇ ਅੱਧਾ ਬੀਤਣ ਨੂੰ ਆਇਆ ਹੈ, ਇਸ ਮਹੀਨੇ ਹੋਣ ਵਾਲੀ ਬਰਸਾਤ ਕਰ ਕੇ ਖਸਤਾ ਤੇ ਪੁਰਾਣੀਆਂ ਇਮਾਰਤਾਂ ਤੇ ਉਨ੍ਹਾਂ ਦੇ ਡਿੱਗਣ ਦਾ ਖਤਰਾ ਮੰਡਰਾਉਂਦਾ ਰਹਿੰਦਾ ਹੈ | ਇਸ ਲਈ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX