ਤਾਜਾ ਖ਼ਬਰਾਂ


ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  6 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  32 minutes ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  47 minutes ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  1 minute ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  53 minutes ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 1 hour ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 2 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 2 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 2 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 3 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 3 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 4 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 5 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 5 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 5 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਭਾਰਤੀ ਕਿਸਾਨ ਯੂਨੀਅਨ ਵਲੋਂ ਚੰਡੀਗੜ੍ਹ 'ਚ ਗਠਨ

ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)-ਇੱਥੇ ਕਿਸਾਨ ਅੰਦੋਲਨ ਸਬੰਧੀ ਵੱਡੇ ਪੱਧਰ ਉੱਤੇ ਹੋਰ ਵੀ ਜਾਗਰੂਕਤਾ ਲਿਆਉਣ ਸਬੰਧੀ ਸੈਕਟਰ 38 ਦੇ ਗੁਰਦੁਆਰਾ ਸਾਹਿਬ ਵਿਚ ਭਾਰਤੀ ਕਿਸਾਨ ਯੂਨੀਅਨ ਚਡੂੰਨੀ ਨੇ ਚੰਡੀਗੜ੍ਹ ਵਿਚ ਆਪਣੀ ਜਥੇਬੰਦੀ ਦਾ ਵਿਸਥਾਰ ਕੀਤਾ ਜਿਸ 'ਚ ਕਿਰਪਾਲ ਸਿੰਘ ਪ੍ਰਧਾਨ, ਲਾਡੀ ਪੰਨੂ ਨੂੰ ਉਪ ਪ੍ਰਧਾਨ, ਪਰਜਿੰਦਰ ਸਿੰਘ ਜਨਰਲ ਸਕੱਤਰ ਲਗਾਇਆ ਗਿਆ ਹੈ, ਜਦੋਂ ਕਿ ਗਾਇਕ, ਗੀਤਕਾਰ ਅਤੇ ਨੌਜਵਾਨ ਕਿਸਾਨ ਆਗੂ ਸਰਬੰਸ ਪ੍ਰਤੀਕ ਸਿੰਘ ਨੂੰ ਕੌਮੀ ਪੱਧਰ ਦੀ ਕੌਮੀ ਕੋਰ ਕਮੇਟੀ 'ਚ ਮੈਂਬਰ ਲਿਆ ਗਿਆ ਹੈ | ਗੁਰਨਾਮ ਸਿੰਘ ਚਡੂੰਨੀ ਨੇ ਕਿਹਾ ਜੋਸ਼ੀਲੀ ਮਹਿਲਾ ਕਿਸਾਨ ਆਗੂ ਬੀਬੀ ਰਾਜਵਿੰਦਰ ਕੌਰ ਉਰਫ਼ ਰਾਜੀ ਗਿੱਲ ਨੂੰ ਵੀ ਵੱਡੀ ਜ਼ੰੁਮੇਵਾਰੀ ਦਿੱਤੀ ਜਾਵੇਗੀ | ਚਡੂੰਨੀ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਕਿਹਾ ਕਿ ਜਿੰਨੇ ਵੀ ਪੁਲਿਸ ਕੇਸ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਬਣਾਏ ਗਏ ਹਨ ਉਨ੍ਹਾਂ ਨੂੰ ਤੁਰੰਤ ਖ਼ਾਰਜ ਕੀਤਾ ਜਾਵੇ | ਗੁਰਦਵਾਰਾ ਸਾਹਿਬ ਦੇ ਵਿੱਚ ਸ੍ਰੀ ਚਡੂੰਨੀ ਅਤੇ ਹੋਰ ਆਗੂਆਂ ਨੇ ਨਵੀਂ ਗਠਿਤ ਕੀਤੀ ਟੀਮ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ |

ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਚੰਡੀਗੜ੍ਹ, 26 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਸਟੇਸ਼ਨ ਸੈਕਟਰ-39 ਦੀ ਟੀਮ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੈਕਟਰ-38/ਏ ਦੇ ਰਹਿਣ ਵਾਲੇ ਵਿਸ਼ਾਲ ਵਜੋਂ ਹੋਈ ਹੈ | ਪੁਲਿਸ ਟੀਮ ਨੇ ਮੁਲਜ਼ਮ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸਿਹਤ ਬੀਮਾ ਯੋਜਨਾਵਾਂ ਦੀ ਸਮੀਖਿਆ ਮੀਟਿੰਗ

ਚੰਡੀਗੜ੍ਹ, 26 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸੂਬੇ ਦੇ ਮਾਨਤਾ ਪ੍ਰਾਪਤ ਮੀਡੀਆ ਕਰਮਚਾਰੀਆਂ ਨੂੰ ਅੱਜ ਵੱਡੀ ਸੌਗਾਤ ਦਿੱਤੀ | ਹਰਿਆਣਾ ਸਰਕਾਰ ਮੀਡੀਆ ਕਰਮਚਾਰੀਆਂ ਨੂੰ ਸਰਕਾਰੀ ਕਰਮਚਾਰੀਆਂ ਦੇ ਸਮਾਨ ਸਿਹਤ ਬੀਮਾ ...

ਪੂਰੀ ਖ਼ਬਰ »

ਮਹਿੰਗਾਈ ਭੱਤੇ 'ਚ ਵਾਧਾ

ਚੰਡੀਗੜ੍ਹ, 26 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਭਾਰਤ ਸਰਕਾਰ ਦੀ ਤਰ੍ਹਾਂ ਹਰਿਆਣਾ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਦੀ ਦਰ ਨੂੰ 17 ਫ਼ੀਸਦੀ ਤੋਂ ਵਧਾ ਕੇ 28 ਫ਼ੀਸਦੀ ਕਰਨ ਦਾ ਐਲਾਨ ਕੀਤਾ ਹੈ | ਮਹਿੰਗਾਈ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਇੱਕੋ ਯੂਨਿਟ ਨੂੰ ਫਲੋਰ ਵਾਈਜ਼ ਵੇਚਣ ਦੇ ਮਾਮਲੇ ਵਿਚ ਹੋਈ ਸੁਣਵਾਈ

ਚੰਡੀਗੜ੍ਹ, 26 ਜੁਲਾਈ (ਬਿ੍ਜੇਂਦਰ ਗੌੜ)-ਚੰਡੀਗੜ੍ਹ ਪ੍ਰਸ਼ਾਸਨ ਭਾਵੇਂ ਫਲੋਰ ਵਾਈਜ਼ ਬਿਲਡਿੰਗ ਪਲਾਨ ਨੂੰ ਮਨਜ਼ੂਰੀ ਨਾ ਦੇ ਰਿਹਾ ਹੋਵੇ, ਪ੍ਰੰਤੂ ਪਰਸਨਟੇਜ਼ ਵਿਚ ਜਾਇਦਾਦ ਦਾ ਰਜਿਸਟਰੇਸ਼ਨ ਕੀਤਾ ਜਾ ਰਿਹਾ ਹੈ | ਇਸ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਪੰਜਾਬ ਅਤੇ ...

ਪੂਰੀ ਖ਼ਬਰ »

ਘਰ ਤੋਂ ਗਹਿਣੇ ਅਤੇ ਸਾਮਾਨ ਚੋਰੀ

ਚੰਡੀਗੜ੍ਹ, 26 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-20 ਵਿਚ ਪੈਂਦੇ ਇਕ ਘਰ ਅੰਦਰ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਸੈਕਟਰ-20/ਸੀ ਦੇ ਰਹਿਣ ਵਾਲੇ ਪਰਵਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਵਿਚ ਉਸ ...

ਪੂਰੀ ਖ਼ਬਰ »

ਸੈਕੰਡਰੀ ਤੇ ਸੀਨੀਅਰ ਸੈਕੰਡਰੀ ਪ੍ਰੀਖਿਆਵਾਂ 18 ਅਗਸਤ ਤੋਂ

ਚੰਡੀਗੜ੍ਹ, 26 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਵਲੋਂ ਸੈਕੰਡਰੀ ਤੇ ਸੀਨੀਅਰ ਸੈਕੰਡਰੀ (ਵਿੱਦਿਅਕ/ਓਪਨ ਸਕੂਲ) ਦੀ ਪ੍ਰੀਖਿਆ 18 ਅਗਸਤ ਤੋਂ ਤੇ ਡੀ.ਐਲ.ਐਡ. ਦੀ ਪ੍ਰੀਖਿਆਵਾਂ 19 ਅਗਸਤ, 2021 ਤੋਂ ਹੋਣਗੀਆਂ | ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਲੋਂ ਅਲੂਮਨੀ ਮੀਟ ਪ੍ਰੋਗਰਾਮ

ਚੰਡੀਗੜ੍ਹ, 26 ਜੁਲਾਈ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਦੀ ਅਲੂਮਨੀ ਐਸੋਸੀਏਸ਼ਨ ਵਲੋਂ ਅੰਤਰਰਾਸ਼ਟਰੀ ਵਰਚੂਅਲ ਅਲੂਮਨੀ ਮੀਟ ਪ੍ਰੋਗਰਾਮ ਕਰਵਾਇਆ ਗਿਆ | ਗੁਰੂ ਨਾਨਕ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ...

ਪੂਰੀ ਖ਼ਬਰ »

ਰਾਜਸਥਾਨ ਤੋਂ 50,000 ਰੁਪਏ ਦਾ ਇਨਾਮੀ ਬਦਮਾਸ਼ ਗਿ੍ਫ਼ਤਾਰ

ਚੰਡੀਗੜ੍ਹ, 26 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਪੁਲਿਸ ਵਲੋਂ ਦੋਸ਼ੀਆਂ 'ਤੇ ਲਗਾਤਾਰ ਕਸੇ ਜਾ ਰਹੇ ਸ਼ਿਕੰਜੇ ਦੇ ਤਹਿਤ ਇਕ ਹੋਰ ਕਾਰਵਾਈ 'ਚ 50 ਹਜ਼ਾਰ ਰੁਪਏ ਦੇ ਇਨਾਮੀ ਬਦਮਾਸ਼ ਨੂੰ ਰਾਜਸਥਾਨ ਤੋਂ ਕਾਬੂ ਕੀਤਾ ਗਿਆ ਹੈ | ਹੱਤਿਆ ਅਤੇ ਲੁੱਟ ਸਮੇਤ ਅੱਧਾ ਦਰਜਨ ...

ਪੂਰੀ ਖ਼ਬਰ »

ਆਪਣੇ ਬਲਬੂਤੇ ਇਕੱਲਿਆਂ ਚੋਣ ਲੜੇਗੀ ਆਮ ਆਦਮੀ ਪਾਰਟੀ : ਰਾਘਵ ਚੱਢਾ

ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਕੌਮੀ ਬੁਲਾਰੇ ਰਾਘਵ ਚੱਢਾ ਨੇ ਸੋਮਵਾਰ ਨੂੰ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਦੀ ਮੌਜੂਦਗੀ 'ਚ ਸਾਫ਼ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਆਪਣੇ ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਕੋਰੋਨਾ ਦੇ 4 ਨਵੇਂ ਮਾਮਲੇ

ਚੰਡੀਗੜ੍ਹ, 26 ਜੁਲਾਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 4 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤਯਾਬ ਹੋਣ ਤੋਂ ਬਾਅਦ ਇਕ ਮਰੀਜ਼ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 36 ਰਹਿ ਗਈ ਹੈ | ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਸ਼ਾਸਨ ਦੇ ਫਾਇਰ ਬਿ੍ਗੇਡ ਵਿਭਾਗ ਨੂੰ ਸੌਂਪੇ ਅੱਗ ਬੁਝਾਊ ਯੰਤਰ

ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)-'ਓਾਕਾਰ ਚੈਰੀਟੇਬਲ ਟਰੱਸਟ ਅਤੇ ਦਾ ਲਾਸਟ ਬੈਂਚਰ' ਸੰਸਥਾ ਵਲੋਂ ਚੰਡੀਗੜ੍ਹ ਫਾਇਰ ਬਿ੍ਗੇਡ ਨੂੰ 65 ਅੱਗ ਬੁਝਾਉਣ ਵਾਲੇ ਕੰਬਲ ਅਤੇ 35 ਅੱਗ ਬੁਝਾਉਣ ਵਾਲੇ ਸੈਲੰਡਰ ਪ੍ਰਦਾਨ ਕੀਤੇ ਗਏ | ਇਹ ਉਪਰਾਲਾ ਸੰਸਥਾ ਚੰਡੀਗੜ੍ਹ ਫਾਇਰ ...

ਪੂਰੀ ਖ਼ਬਰ »

ਪ੍ਰਾਇਮਰੀ ਅਧਿਆਪਕਾਂ ਦੀ ਬਲਾਕ ਪੱਧਰੀ ਸਿਖਲਾਈ ਵਰਕਸ਼ਾਪ ਸ਼ੁਰੂ

ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)-ਪੰਜਾਬ ਵਲੋਂ ਸਿੱਖਿਆ ਦੇ ਖੇਤਰ ਵਿਚ ਪ੍ਰਾਪਤ ਕੀਤਾ ਪਹਿਲਾ ਸਥਾਨ ਬਰਕਰਾਰ ਰੱਖਣ ਲਈ ਸਕੂਲ ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਨੇ ਅਧਿਆਪਕਾਂ ਨੂੰ ਹੋਰ ਵਧੇਰੇ ਲਗਨ, ਮਿਹਨਤ ਅਤੇ ਦਿ੍ੜਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਸਬੰਧੀ ਪੰਜਾਬੀ ਅਤੇ ਗਣਿਤ ਅਧਿਆਪਕਾਂ ਨੂੰ ਦਿੱਤੀ ਸਿਖਲਾਈ

ਐੱਸ. ਏ. ਐੱਸ. ਨਗਰ, 26 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਦੇ ਖੇਤਰ 'ਚ ਦੇਸ਼ ਦੇ ਅੱਵਲ ਸੂਬੇ ਪੰਜਾਬ ਵਲੋਂ ਆਪਣੇ ਖ਼ਿਤਾਬ ਨੂੰ ਕਾਇਮ ਰੱਖਣ ਲਈ ਕੇਂਦਰ ਸਰਕਾਰ ਵਲੋਂ ਨਵੰਬਰ ਮਹੀਨੇ 'ਚ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) ਦੀ ਤਿਆਰੀ ਲਈ ਪੰਜਾਬੀ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਵਲੋਂ ਸੈਮੀਨਾਰਾਂ ਅਤੇ ਆਨਲਾਈਨ ਕੰਮਾਂ ਦਾ ਬਾਈਕਾਟ

ਐੱਸ. ਏ. ਐੱਸ. ਨਗਰ, 26 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਕੱਚੇ ਅਧਿਆਪਕ ਯੂਨੀਅਨ ਦੀ ਸਟੇਟ ਕਮੇਟੀ ਦੇ ਸੱਦੇ 'ਤੇ ਅੱਜ ਪੰਜਾਬ ਭਰ ਦੇ 13 ਹਜ਼ਾਰ ਦੇ ਕਰੀਬ ਕੱਚੇ ਅਧਿਆਪਕਾਂ ਵਲੋਂ ਆਪੋ-ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਮੰਗ ਪੱਤਰ ਸੌਂਪ ਕੇ 'ਪੜ੍ਹੋ ...

ਪੂਰੀ ਖ਼ਬਰ »

ਘੱਟ ਗਿਣਤੀ ਕਾਂਗਰਸ ਬਲਾਕ ਮੁਹਾਲੀ ਚੇਅਰਮੈਨ ਬਣੇ ਸੌਦਾਗਰ ਖਾਨ

ਐੱਸ. ਏ. ਐੱਸ. ਨਗਰ, 26 ਜੁਲਾਈ (ਜਸਬੀਰ ਸਿੰਘ ਜੱਸੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਘੱਟ ਗਿਣਤੀ ਵਿਭਾਗ ਜ਼ਿਲ੍ਹਾ ਮੁਹਾਲੀ ਦੇ ਜ਼ਿਲ੍ਹਾ ਚੇਅਰਮੈਨ ਡਾ. ਅਨਵਰ ਹੁਸੈਨ ਦੀ ਅਗਵਾਈ 'ਚ ਬੈਠਕ ਹੋਈ | ਇਸ ਸਬੰਧੀ ਡਾ. ਹੁਸੈਨ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਾਂਗਰਸ ਹਾਈਕਮਾਂਡ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਦੇ 8 ਮਹੀਨੇ ਪੂਰੇ ਹੋਣ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

ਲਾਲੜੂ, 26 ਜੁਲਾਈ (ਰਾਜਬੀਰ ਸਿੰਘ)-ਦਿੱਲੀ ਦੀਆਂ ਬਰੂਹਾਂ ਉੱਤੇ ਚੱਲ ਰਹੇ ਕਿਸਾਨੀ ਅੰਦੋਲਨ ਦੇ 8 ਮਹੀਨੇ ਪੂਰੇ ਹੋਣ 'ਤੇ ਕਿਸਾਨਾਂ ਵਲੋਂ ਅੱਜ ਦੱਪਰ ਟੋਲ ਪਲਾਜਾ 'ਤੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਉਪਰੰਤ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ...

ਪੂਰੀ ਖ਼ਬਰ »

ਸਿੱਖਿਆ ਬੋਰਡ ਨੇ ਸੈਕਸ਼ਨਾਂ 'ਚ ਵਾਧੂ ਬੱਚੇ ਦਾਖ਼ਲ ਕਰਨ 'ਤੇ ਸਕੂਲਾਂ ਨੂੰ ਲਗਾਇਆ ਵੱਡਾ ਜੁਰਮਾਨਾ

ਐੱਸ. ਏ. ਐੱਸ. ਨਗਰ, 26 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਮਾਨਤਾ ਪ੍ਰਾਪਤ ਤੇ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ ਯੂ. ਕੇ.) ਨੇ ਸਿੱਖਿਆ ਬੋਰਡ ਵਲੋਂ ਸੈਕਸ਼ਨਾਂ ਵਿਚ ਵਾਧੂ ਬੱਚੇ ਦਾਖ਼ਲ ਕਰਨ ਦੇ ਨਾਂਅ 'ਤੇ ਸਕੂਲਾਂ ਨੂੰ ਵੱਡੇ ਜੁਰਮਾਨੇ ਲਗਾਉਣ ਦੇ ਫ਼ੈਸਲੇ ਦੀ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਨੇ ਵਾ. ਨੰ. 14 ਵਿਖੇ ਪਾਰਕਾਂ ਦੇ ਸੁੰਦਰੀਕਰਨ ਤੇ ਪੇਵਰ ਬਲਾਕ ਲਗਾਉਣ ਦਾ ਕੰਮ ਕਰਵਾਇਆ ਸ਼ੁਰੂ

ਐੱਸ. ਏ. ਐੱਸ. ਨਗਰ, 26 ਜੁਲਾਈ (ਕੇ. ਐੱਸ. ਰਾਣਾ)-ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਅੱਜ ਵਾਰਡ ਨੰਬਰ 14 (ਫੇਜ਼-9) ਵਿਖੇ ਪਾਰਕਾਂ ਦੇ ਸੁੰਦਰੀਕਰਨ ਅਤੇ ਪੇਵਰ ਬਲਾਕ ਲਗਾਉਣ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਉਨ੍ਹਾਂ ਹਾਜ਼ਰੀਨਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਰੈਜ਼ੀਡੈਂਟ ਵੈੱਲਫ਼ੇਅਰ ਐਸੋਸੀਏਸ਼ਨ ਸੈਕਟਰ-85 ਬਲਾਕ ਏ ਵਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਗਮਾਡਾ ਟੀਮ ਪਹੁੰਚੀ ਪਾਰਕ 'ਚ ਲੱਗੇ ਡੀ. ਜੀ. ਸੈੱਟਸ ਨੂੰ ਹਟਾਉਣ

ਐੱਸ. ਏ. ਐੱਸ. ਨਗਰ, 26 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-85 ਵਿਚਲੀ ਵੇਵ ਅਸਟੇਟ ਦੀ ਰੈਜ਼ੀਡੈਂਟ ਵੈੱਲਫ਼ੇਅਰ ਐਸੋਸੀਏਸ਼ਨ ਬਲਾਕ ਏ ਵਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਵੇਵ ਅਸਟੇਟ ਦੇ ਬਲਾਕ ਏ ਦੇ ਪਾਰਕ ਨੰ. 12 ਵਿਚ ਕਲੋਨਾਈਜਰ ਵਲੋਂ ਲਗਾਏ ਗਏ ਡੀ. ਜੀ. ...

ਪੂਰੀ ਖ਼ਬਰ »

ਸਮਾਣਾ ਨੇ ਪਿੰਡ ਬਹਿਲੋਲਪੁਰ ਦੀਆਂ 2 ਟੀਮਾਂ ਨੂੰ ਸੌਂਪੀਆਂ ਖੇਡ ਕਿੱਟਾਂ

ਐੱਸ. ਏ. ਐੱਸ. ਨਗਰ, 26 ਜੁਲਾਈ (ਕੇ. ਐੱਸ. ਰਾਣਾ)-ਆਜ਼ਾਦ ਗਰੁੱਪ ਦੇ ਕੌਂਸਲਰ ਅਤੇ ਯੂਥ ਆਗੂ ਸਰਬਜੀਤ ਸਿੰਘ ਸਮਾਣਾ ਨੇ ਪਿੰਡ ਬਹਿਲੋਲਪੁਰ ਵਿਖੇ ਨੌਜਵਾਨਾਂ ਨੂੰ ਖੇਡ ਕਿੱਟਾਂ ਤਕਸੀਮ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਅੱਜ ਪਿੰਡ ਬਹਿਲੋਲਪੁਰ ਵਿਖੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੁਹਾਲੀ ਸੁਪਰੀਮ ਨੇ ਹੰਗਰ ਰਿਲੀਫ਼ ਪ੍ਰਾਜੈਕਟ ਤਹਿਤ ਵੰਡਿਆ ਰਾਸ਼ਨ ਤੇ ਹੋਰ ਸਾਮਾਨ

ਐੱਸ. ਏ. ਐੱਸ. ਨਗਰ, 26 ਜੁਲਾਈ (ਕੇ. ਐੱਸ. ਰਾਣਾ)-ਵਿਸ਼ਵ ਦੀ ਸਿਰਮੌਰ ਐਨ. ਜੀ. ਓ. ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਡਿਸਟਿ੍ਕ 321 ਐੱਫ ਦੇ ਕਲੱਬ ਲਾਇਨਜ਼ ਕਲੱਬ ਮੁਹਾਲੀ ਸੁਪਰੀਮ ਨੇ ਡਿਸਟਿ੍ਕ ਗਵਰਨਰ ਐਮ. ਜੇ. ਐਫ. ਲਾਇਨ ਨਾਕੇਸ਼ ਗਰਗ ਅਤੇ ਵੀ. ਡੀ. ਜੀ. 2 ਐਮ. ਜੇ. ਐਫ. ਲਾਇਨ ਜੀ. ...

ਪੂਰੀ ਖ਼ਬਰ »

ਮੁਹਾਲੀ ਸ਼ਹਿਰ ਨੂੰ ਡੰਪਿੰਗ ਗਰਾਊਾਡ ਤੋਂ ਮਿਲੇਗੀ ਨਿਜਾਤ : ਜੀਤੀ ਸਿੱਧੂ

ਐੱਸ. ਏ. ਐੱਸ. ਨਗਰ, 26 ਜੁਲਾਈ (ਕੇ. ਐੱਸ. ਰਾਣਾ)-ਨਗਰ ਨਿਗਮ ਵਲੋਂ ਮੁਹਾਲੀ ਨੂੰ ਕੂੜਾ ਮੁਕਤ ਸ਼ਹਿਰ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ | ਇਸ ਤਹਿਤ ਮੁਹਾਲੀ ਦੇ ਡੰਪਿੰਗ ਗਰਾਊਾਡ ਨੂੰ ਪੂਰੀ ਤਰ੍ਹਾਂ ਲੈਵਲ ਕੀਤਾ ਜਾਣਾ ਹੈ ਅਤੇ ਇੱਥੇ ਪਏ ਮਣਾਂ-ਮੂੰਹੀ ਕੂੜੇ ਨੂੰ ...

ਪੂਰੀ ਖ਼ਬਰ »

ਮਾਸਟਰ ਕੇਡਰ ਤੋਂ ਪਦਉੱਨਤ ਹੋਏ ਲੈਕਚਰਾਰਾਂ ਵਲੋਂ ਦੁਬਾਰਾ ਸਟੇਸ਼ਨ ਚੋਣ ਕਰਵਾਉਣ ਦੀ ਮੰਗ

ਐੱਸ. ਏ. ਐੱਸ. ਨਗਰ, 26 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਮਈ-ਜੂਨ ਮਹੀਨੇ ਵਿਚ ਮਾਸਟਰ ਕੇਡਰ ਤੋਂ ਬਤੌਰ ਲੈਕਚਰਾਰ ਪਦਉੱਨਤ ਕੀਤੇ ਲੈਕਚਰਾਰਾਂ ਵਲੋਂ ਦੁਬਾਰਾ ਸਟੇਸ਼ਨ ਚੋਣ ਕਰਵਾਉਣ ਦੀ ਮੰਗ ਕੀਤੀ ਗਈ ਹੈ | ਇਸ ਸਬੰਧੀ ਜਨਰਲ ਕੈਟਾਗਰੀ ...

ਪੂਰੀ ਖ਼ਬਰ »

ਆਦਰਸ਼ ਨਗਰ ਵੈੱਲਫੇਅਰ ਸੁਸਾਇਟੀ ਖਰੜ ਨੇ ਐੱਸ. ਡੀ. ਐਮ. ਨੂੰ ਦਿੱਤਾ ਮੰਗ ਪੱਤਰ

ਖਰੜ, 26 ਜੁਲਾਈ (ਗੁਰਮੁੱਖ ਸਿੰਘ ਮਾਨ)-ਆਦਰਸ਼ ਨਗਰ ਵੈਲਫੇਅਰ ਸੁਸਾਇਟੀ ਵਾਰਡ ਨੰ. 18 ਖਰੜ ਦੇ ਪ੍ਰਧਾਨ ਸਾਧੂ ਸਿੰਘ ਦੀ ਅਗਵਾਈ ਵਿਚ ਵਫਦ ਵਲੋਂ ਵਾਰਡ ਅਤੇ ਮੁਹੱਲੇ ਦੇ ਵਸਨੀਕਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਐੱਸ. ਡੀ. ਐਮ. ਖਰੜ ਨੂੰ ਮੰਗ ਪੱਤਰ ਦਿੱਤਾ ਗਿਆ | ਵਫਦ ਨੇ ...

ਪੂਰੀ ਖ਼ਬਰ »

ਪੰਜਾਬ ਦੀ ਸਿਰਫ਼ 5.35 ਫ਼ੀਸਦੀ ਆਬਾਦੀ ਨੂੰ ਟੀਕੇ ਦੀਆਂ ਦੋਵੇਂ ਖ਼ੁਰਾਕਾਂ ਲੱਗੀਆਂ-ਸਿੱਧੂ

ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)-ਨੇੜਲੇ ਭਵਿੱਖ ਵਿਚ ਕੋਰੋਨਾ ਵਾਇਰਸ ਦੇ ਸੰਭਾਵੀ ਕੇਸਾਂ ਵਿਚ ਹੋਣ ਵਾਲੇ ਵਾਧੇ ਨੂੰ ਰੋਕਣ ਲਈ ਸੂਬਾ ਸਰਕਾਰ ਦੀ ਟੀਕਾਕਰਨ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਦੀ ਲੋੜ ਹੈ, ਜਦਕਿ ਪੰਜਾਬ ਵਿਚ ਟੀਕੇ ਦੀਆਂ ਦੋਵੇਂ ਖੁਰਾਕਾਂ ਵਾਲੇ ...

ਪੂਰੀ ਖ਼ਬਰ »

ਵਰਨਾ ਕਾਰ 'ਚੋਂ ਨਾਜਾਇਜ਼ ਸ਼ਰਾਬ ਬਰਾਮਦ

ਐੱਸ. ਏ. ਐੱਸ. ਨਗਰ, 26 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਵਲੋਂਾ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਨਾਜਾਇਜ਼ ਸ਼ਰਾਬ ਮਾਰਕਾ ਸਟਰੈਂਗਲ ਰਿਜ਼ਰਵ ਵਿਸਕੀ ਦੀਆਂ 23 ਬੋਤਲਾਂ ਸਮੇਤ ਵਰਨਾ ਕਾਰ ਨੂੰ ਆਪਣੇ ਕਬਜ਼ੇ 'ਚ ਲਿਆ ਗਿਆ ...

ਪੂਰੀ ਖ਼ਬਰ »

ਰਾਣਾ ਗੁਰਮੀਤ ਸਿੰਘ ਸੋਢੀ ਮੁਹਾਲੀ ਖੇਡ ਸਟੇਡੀਅਮ ਤੋਂ ਕਰਨਗੇ ਸੈਲਫ਼ੀ ਪੁਆਇੰਟਾਂ ਅਤੇ ਐਲ.ਈ.ਡੀ. ਦਾ ਉਦਘਾਟਨ

ਐੱਸ. ਏ. ਐੱਸ. ਨਗਰ, 26 ਜੁਲਾਈ (ਕੇ.ਐਸ.ਰਾਣਾ)-ਟੋਕੀਓ ਵਿਖੇ ਚੱਲ ਰਹੀਆਂ 32ਵੀਆਂ ਉਲੰਪਿਕ ਖੇਡਾਂ ਦੇ ਉਤਸ਼ਾਹ ਨੂੰ ਸੂਬੇ 'ਚ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਬੁੱਧਵਾਰ ਨੂੰ ਮੁਹਾਲੀ ਦੇ ਸੈਕਟਰ-78 ਸਥਿਤ ਖੇਡ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 26 ਜੁਲਾਈ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਲੋਂ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ | ਇਨ੍ਹਾਂ 'ਚ ਐਮ.ਐੱਸ.ਸੀ. (ਕੈਮਿਸਟਰੀ) ਪਹਿਲਾ ਸਮੈਸਟਰ, ਪੋਸਟ ਗਰੈਜੂਏਟ ਡਿਪਲੋਮਾ ਇਨ ਮਾਸ ਕਮਿਊਨੀਕੇਸ਼ਨ ਪਹਿਲਾ ਸਮੈਸਟਰ, ਬੀ.ਐੱਸ.ਸੀ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ ਦੇ ਆਗੂਆਂ ਦੀ 29 ਦੀ ਮਹਾਂ-ਰੈਲੀ ਸਬੰਧੀ ਮੀਟਿੰਗ

ਐੱਸ. ਏ. ਐੱਸ. ਨਗਰ, 26 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-68 ਵਿਖੇ ਵੱਖ-ਵੱਖ ਵਿਭਾਗਾਂ ਦੇ ਆਗੂਆਂ ਦੀ 29 ਜੁਲਾਈ ਨੂੰ ਹੋਣ ਵਾਲੀ ਮਹਾਂ-ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਹੋਈ | ਇਸ ਮੀਟਿੰਗ ਵਿਚ ਸ਼ਾਮਿਲ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ, ਪੰਜਾਬ ਵਲੋਂ ਨੈਸ਼ਨਲ ਇੰਸਟੀਚਿਊਟ ਆਫ਼ ਵਾਈਰੋਲੋਜੀ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)-ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵਲੋਂ ਇੱਥੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਨੈਸ਼ਨਲ ਇੰਸਟੀਚਿਊਟ ਆਫ਼ ਵਾਈਰੋਲੋਜੀ (ਐਨ.ਆਈ.ਵੀ.), ਪੁਣੇ ਨਾਲ ਮੈਮੋਰੰਡਮ ਆਫ਼ ਅੰਡਰਸਟੈਂਡਿੰਗ ਨੂੰ ਸਹੀਬੱਧ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ 25 ਕਰੋੜ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ

ਖਰੜ, 26 ਜੁਲਾਈ (ਜੰਡਪੁਰੀ)-ਸਥਾਨਕ ਸਰਕਾਰਾਂ ਮੰਤਰੀ ਬ੍ਰ੍ਰਹਮ ਮਹਿੰਦਰਾ, ਐਮ. ਪੀ. ਮਨੀਸ਼ ਤਿਵਾੜੀ ਅਤੇ ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਮੁੱਖ ਸੇਵਾਦਾਰ ਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਨਗਰ ਕੌਂਸਲ ਖਰੜ ਤਹਿਤ ਪੈਂਦੇ ਖੇਤਰ 'ਚ 25 ਕਰੋੜ ਰੁਪਏ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਪੀ. ਐੱਸ. ਟੀ. ਐੱਸ. ਈ. ਦਾ ਨਤੀਜਾ ਐਲਾਨਿਆ

ਐੱਸ. ਏ. ਐੱਸ. ਨਗਰ, 26 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਲਈ ਪ੍ਰੀਖਿਆ ਪੀ. ਐੱਸ. ਟੀ. ਐੱਸ. ਈ. ਦਾ ਨਤੀਜਾ ਐਲਾਨ ਦਿੱਤਾ ਗਿਆ ਹੈ | ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ 8ਵੀਂ ਜਮਾਤ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 3 ਨਵੇਂ ਮਰੀਜ਼ ਸਾਹਮਣੇ ਆਏ

ਐੱਸ. ਏ. ਐੱਸ. ਨਗਰ, 26 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 3 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 1 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਮੁੜ 2 ਤੇ 3 ਨੂੰ ਕਰਨਗੇ ਹੜਤਾਲ

ਐੱਸ. ਏ. ਐੱਸ. ਨਗਰ, 26 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਰਾਜ ਜ਼ਿਲ੍ਹਾ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਸੂਬਾ ਅਹੁਦੇਦਾਰਾਂ ਅਤੇ ਜ਼ਿਲ੍ਹਾ ਅਹੁਦੇਦਾਰਾਂ ਨਾਲ ਆਨਲਾਈਨ ਮੀਟਿੰਗ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਸੰਘਰਸ਼ ਜਾਰੀ ਰਹੇਗਾ : ਚੰੜੂਨੀ

ਐੱਸ. ਏ. ਐੱਸ. ਨਗਰ, 26 ਜੁਲਾਈ (ਕੇ. ਐੱਸ. ਰਾਣਾ)-ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਚੰਡੂਨੀ ਵਲੋਂ ਅੱਜ ਮੁਹਾਲੀ ਵਿਖੇ ਵੱਖ-ਵੱਖ ਥਾਵਾਂ 'ਤੇ ਜਾਰੀ ਕਿਸਾਨੀ ਧਰਨਿਆਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਸਾਨਾਂ ਦੀ ਹੌਸਲਾ ਅਫ਼ਜਾਈ ਕੀਤੀ ਗਈ | ...

ਪੂਰੀ ਖ਼ਬਰ »

ਪੰਚਕੂਲਾ ਪ੍ਰਸ਼ਾਸਨ ਵਲੋਂ ਸੀਵਰੇਜ ਦੇ ਛੱਡੇ ਪਾਣੀ ਦਾ ਬਲਟਾਣਾ ਵਾਸੀਆਂ ਵਲੋਂ ਵਿਰੋਧ

ਜ਼ੀਰਕਪੁਰ, 26 ਜੁਲਾਈ (ਹੈਪੀ ਪੰਡਵਾਲਾ)-ਪੰਚਕੂਲਾ ਪ੍ਰਸ਼ਾਸਨ ਨੇ ਅੱਜ ਬਰਸਾਤੀ ਅਤੇ ਸੀਵਰੇਜ ਦਾ ਪਾਣੀ ਜ਼ੀਰਕਪੁਰ ਦੇ ਨਾਲ ਲੱਗਦੇ ਖ਼ੇਤਰ ਬਲਟਾਣਾ ਦੇ ਵਾਰਡ ਨੰਬਰ 5 ਵੱਲ ਛੱਡ ਦਿੱਤਾ, ਜਿਸ ਕਾਰਨ ਵਾਰਡ ਦੇ ਕੌਂਸਲਰ ਅਤੇ ਵੱਡੀ ਗਿਣਤੀ 'ਚ ਲੋਕਾਂ ਵਲੋਂ ਇਸ ਦਾ ਵਿਰੋਧ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ-ਇਕ ਜ਼ਖ਼ਮੀ

ਜ਼ੀਰਕਪੁਰ, 26 ਜੁਲਾਈ (ਅਵਤਾਰ ਸਿੰਘ)-ਢਕੌਲੀ ਖੇਤਰ 'ਚ ਪੰਚਕੂਲਾ ਸੜਕ 'ਤੇ ਵਾਪਰੇ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਐਕਟਿਵਾ ਸਵਾਰ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਇਸ ਹਾਦਸੇ ਦੌਰਾਨ ਹੀ ਗੰਭੀਰ ਰੂਪ 'ਚ ਜ਼ਖ਼ਮੀ ਹੋਏ, ਇਕ ਹੋਰ ਵਿਅਕਤੀ ਦਾ ਇਲਾਜ ਚੱਲ ਰਿਹਾ ...

ਪੂਰੀ ਖ਼ਬਰ »

ਖੇਡ ਮੰਤਰੀ ਵਲੋਂ ਖਿਡਾਰੀਆਂ ਨੂੰ ਵਧਾਈ

ਚੰਡੀਗੜ੍ਹ, 26 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲੇ ਰਾਜ-ਮੰਤਰੀ ਸੰਦੀਪ ਸਿੰਘ ਨੇ ਹੰਗਰੀ ਵਿਚ ਆਯੋਜਿਤ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਮੈਡਲ ਜਿੱਤਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਯੁਵਾ ...

ਪੂਰੀ ਖ਼ਬਰ »

ਦੂਜਾ ਖੂਨਦਾਨ ਕੈਂਪ ਲਗਾਇਆ- ਅਕਾਲੀ ਆਗੂ ਰਾਣਾ ਗਿੱਲ ਨੇ ਕੀਤਾ ਉਦਘਾਟਨ

ਮੁੱਲਾਂਪੁਰ ਗਰੀਬਦਾਸ, 26 ਜੁਲਾਈ (ਦਿਲਬਰ ਸਿੰਘ ਖੈਰਪੁਰ)-ਸ਼੍ਰੋਮਣੀ ਅਕਾਲੀ ਦਲ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਹਲਕਾ ਨੇ ਅੱਜ ਕਸਬਾ ਨਵਾਂਗਰਾਓ ਦੇ ਦਸ਼ਮੇਸ਼ ਨਗਰ ਵਿਖੇ ਢਿੱਲੋਂ ਫਾਰਮ 'ਚ ਦੂਜੇ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ | ਸ਼ਿਆਮ ...

ਪੂਰੀ ਖ਼ਬਰ »

ਸ਼ੋਅ ਪੀਸ ਬਣੀਆਂ ਕੌਂਸਲ ਵਿਚਲੀਆਂ ਸਟਰੀਟ ਲਾਈਟਾਂ

ਲਾਲੜੂ, 26 ਜੁਲਾਈ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਦੇ ਵਾਰਡ ਨੰ. 3 ਅਤੇ 8 ਵਿਚ ਲੱਗੀਆਂ ਦਰਜਨਾਂ ਸਟਰੀਟ ਲਾਈਟਾਂ ਪਿਛਲੇ ਕਈਾ ਮਹੀਨਿਆਂ ਤੋਂ ਬੰਦ ਪਈਆਂ ਹਨ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਕੌਂਸਲ ਵਲੋਂ ਲਗਾਈਆਂ ਐਲ. ਈ. ਡੀ. ਲਾਈਟਾਂ ਇਕ ਸੋਅ ਪੀਸ ਬਣ ਕੇ ਰਹਿ ਗਈਆਂ ...

ਪੂਰੀ ਖ਼ਬਰ »

ਸਾਵਣ ਕਵੀ ਦਰਬਾਰ ਕਰਵਾਇਆ

ਐੱਸ. ਏ. ਐੱਸ. ਨਗਰ, 26 ਜੁਲਾਈ (ਕੇ. ਐੱਸ. ਰਾਣਾ)-ਸਾਹਿਤ ਵਿਗਿਆਨ ਕੇਂਦਰ ਦੀ ਮਾਸਕ ਇਕੱਤਰਤਾ ਦੌਰਾਨ ਇਸ ਵਾਰ ਸਾਵਣ ਕਵੀ ਦਰਬਾਰ ਕਰਵਾਇਆ ਗਿਆ | ਖ਼ਾਲਸਾ ਕਾਲਜ ਮੁਹਾਲੀ ਵਿਖੇ ਹੋਈ ਇਸ ਇਕੱਤਰਤਾ ਦੇ ਪ੍ਰਧਾਨਗੀ ਮੰਡਲ ਵਿਚ ਹਰਭਜਨ ਕੌਰ ਢਿੱਲੋਂ, ਮਲਕੀਤ ਬਸਰਾ, ਸਤਬੀਰ ਕੌਰ, ...

ਪੂਰੀ ਖ਼ਬਰ »

ਪਿੰਡ ਸਿਆਲਬਾ ਦੇ ਸਰਕਾਰੀ ਸਕੂਲ ਵਿਖੇ ਪੀ. ਟੀ. ਏ. ਕਮੇਟੀ ਮੈਂਬਰਾਂ ਵਲੋਂ ਮੀਟਿੰਗ

ਮਾਜਰੀ, 26 ਜੁਲਾਈ (ਕੁਲਵੰਤ ਸਿੰਘ ਧੀਮਾਨ)-ਪਿੰਡ ਸਿਆਲਬਾ ਦੇ ਸ਼ਹੀਦ ਲੈਫ਼. ਬਿਕਰਮ ਸਿੰਘ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪੀ. ਟੀ. ਏ. ਅਤੇ ਐੱਸ. ਐਮ. ਸੀ. ਦੇ ਮੈਂਬਰਾਂ ਦੀ ਮੀਟਿੰਗ ਸਕੂਲ ਪਿ੍ੰ. ਗੁਰਸ਼ੇਰ ਸਿੰਘ ਦੀ ਅਗਵਾਈ ਹੇਠ ਹੋਈ | ਇਸ ਸਬੰਧੀ ਸਕੂਲ ਪਿ੍ੰ. ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਭਰਪੂਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਲਾਲੜੂ, 26 ਜੁਲਾਈ (ਰਾਜਬੀਰ ਸਿੰਘ)-ਮਾਈ ਭਾਗੋ ਵੈੱਲਫੇਅਰ ਸੁਸਾਇਟੀ ਜੰਡਲੀ ਦੇ ਪ੍ਰਧਾਨ ਭੁਪਿੰਦਰ ਸਿੰਘ ਜੰਡਲੀ ਦੀ ਅਗਵਾਈ ਹੇਠ ਪਿੰਡ ਜਿਊਲੀ ਵਿਖੇ ਕਾਰਗਿਲ ਵਿਜੇ ਦਿਵਸ ਮੌਕੇ ਕਾਰਗਿਲ ਸ਼ਹੀਦ ਲਾਂਸ ਨਾਇਕ ਭਰਪੂਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ...

ਪੂਰੀ ਖ਼ਬਰ »

ਕਾਂਗਰਸ ਦੀ ਕੁਰਸੀ ਦੀ ਲੜਾਈ ਕਿਸਾਨੀ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸਾਜਿਸ਼ : ਛੜਬੜ

ਲਾਲੜੂ, 26 ਜੁਲਾਈ (ਰਾਜਬੀਰ ਸਿੰਘ)-ਕਿਸਾਨ ਅੰਦੋਲਨ ਦੇ ਸਮਰਥਨ 'ਚ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬਸਪਾ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਵਿਸ਼ਾਲ ਰੋਸ ਮਾਰਚ ਕਰੇਗੀ | ਇਹ ਪ੍ਰਗਟਾਵਾ ਬਸਪਾ ਦੇ ਸੂਬਾ ਸਕੱਤਰ ਤੇ ਹਲਕਾ ਡੇਰਾਬੱਸੀ ਦੇ ...

ਪੂਰੀ ਖ਼ਬਰ »

46ਵੇਂ ਵਿਸ਼ਵ ਹੁਨਰ ਮੁਕਾਬਲਿਆਂ ਦੇ ਪਹਿਲੇ ਪੜਾਅ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ਼ੁਰੂ

ਐੱਸ. ਏ. ਐੱਸ. ਨਗਰ, 26 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਦੀ ਅਗਵਾਈ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ 46ਵੇਂ ਵਿਸ਼ਵ ਹੁਨਰ ਮੁਕਾਬਲੇ ਲਈ ਜ਼ਿਲ੍ਹਾ ਪੱਧਰ ਉੱਤੇ ਐਨ. ਐਫ. ਸੀ. ਆਈ. ਹੋਟਲ ਮੈਨੇਜਮੈਂਟ ਇੰਸਟੀਚਿਊਟ ਮੁਹਾਲੀ ਵਿਖੇ ਬੇਕਰੀ ਅਤੇ ...

ਪੂਰੀ ਖ਼ਬਰ »

ਥਾਣਾ ਮੁਖੀਆਂ ਤੇ ਪੜਤਾਲੀਆ ਅਧਿਕਾਰੀਆਂ ਲਈ ਰਿਫਰੈਸ਼ਰ ਕੋਰਸ ਕਰਵਾਇਆ

ਐੱਸ. ਏ. ਐੱਸ. ਨਗਰ, 26 ਜੁਲਾਈ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਵਲੋਂ ਪਾਇਲਟ ਪ੍ਰਾਜੈਕਟ ਅਧੀਨ ਅਰੈਸਟ, ਪ੍ਰੀ-ਅਰੈਸਟ ਅਤੇ ਰਿਮਾਂਡ ਸਟੇਜ ਉੱਤੇ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਵੱਖ-ਵੱਖ ਥਾਣਿਆਂ ਵਿਚ ਤਾਇਨਾਤ ਐੱਸ. ...

ਪੂਰੀ ਖ਼ਬਰ »

ਖੱਟਰ ਨੇ ਕੀਤਾ ਕਾਰਗਿਲ ਦੇ ਸ਼ਹੀਦਾਂ ਨੂੰ ਯਾਦ

ਚੰਡੀਗੜ੍ਹ, 26 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਾਰਗਿਲ ਵਿਜੈ ਦਿਵਸ ਦੀ 22ਵੀਂ ਵਰ੍ਹੇਗੰਢ 'ਤੇ ਦੇਸ਼ ਦੀ ਰੱਖਿਆ, ਸ਼ਾਂਤੀ ਤੇ ਸਵਾਭੀਮਾਨ ਦੇ ਲਈ ਆਪਣੇ ਜੀਵਨ ਦਾ ਬਲੀਦਾਨ ਦੇਣ ਵਾਲੇ ਮਹਾਨ ਕਾਰਗਿਲ ਨਾਇਕਾਂ ਨੂੰ ਨਮਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਵਲੋਂ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ ਵਲੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਚੰਡੀਗੜ੍ਹ ਤੋਂ ਪਾਰਟੀ ਦੇ ਇੰਚਾਰਜ ਡਾ. ਦਲਜੀਤ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਚੰਡੀਗੜ੍ਹ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX