ਤਾਜਾ ਖ਼ਬਰਾਂ


ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦਾ ਹੋਈ ਹੱਤਿਆ
. . .  5 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  30 minutes ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  39 minutes ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  51 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 2 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  1 minute ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 3 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 3 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  1 minute ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 4 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 6 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 6 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 6 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਅੰਮ੍ਰਿਤਸਰ / ਦਿਹਾਤੀ

'ਇੰਟਰਨੈਸ਼ਨਲ ਫਤਹਿ ਅਕੈਡਮੀ' ਜੰਡਿਆਲਾ ਗੁਰੂ ਦੇ ਵਿਦਿਆਰਥੀਆਂ ਨੇ ਨਤੀਜਿਆਂ 'ਚ ਮਾਰੀਆਂ ਮੱਲਾਂ

ਜੰਡਿਆਲਾ ਗੁਰੂ, 26 ਜੁਲਾਈ (ਰਣਜੀਤ ਸਿੰਘ ਜੋਸਨ)-ਇੰਟਰਨੈਸ਼ਨਲ ਫਤਹਿ ਅਕੈਡਮੀ ਜੰਡਿਆਲਾ ਗੁਰੂ ਚੇਅਰਮੈਨ ਸ: ਜਗਬੀਰ ਸਿੰਘ ਦੀ ਯੋਗ ਅਗਵਾਈ ਹੇਠ ਜਿੱਥੇ ਦਿਨ-ਬ-ਦਿਨ ਤਰੱਕੀ ਵੱਲ ਪੁਲਾਂਘਾਂ ਪੁੱਟ ਰਹੀ ਹੈ, ਉਥੇ ਵਿਦਿਆਰਥੀਆਂ ਨੂੰ ਵਿੱਦਿਆ ਦੇ ਨਾਲ-ਨਾਲ ਹਰ ਪੱਖੋਂ ਸਮੇਂ ਦੇ ਹਾਣੀ ਬਣਾਉਣ ਵਿਚ ਵੀ ਅਹਿਮ ਭੂਮਿਕਾ ਅਦਾ ਕਰ ਰਹੀ ਹੈ | ਇਸ ਵਾਰ ਵੀ ਹਾਲ ਹੀ 'ਚ ਆਏ ਆਈ. ਸੀ. ਐਸ. ਈ. ਤੇ ਆਈ. ਐਸ. ਈ. ਦੇ ਦਸਵੀਂ ਜਮਾਤ ਤੇ 12ਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਮੱਲ੍ਹਾਂ ਮਾਰ ਕੇ ਵਿਦਿਆਰਥੀਆਂ ਨੇ ਅਕੈਡਮੀ ਦਾ ਨਾਂਅ ਰੌਸ਼ਨ ਕਰਕੇ ਇਕ ਮਿਸਾਲ ਕਾਇਮ ਕੀਤੀ ਹੈ | ਇੰਟਰਨੈਸ਼ਨਲ ਫਤਹਿ ਅਕੈਡਮੀ ਦੇ ਚੇਅਰਮੈਨ ਜਗਬੀਰ ਸਿੰਘ ਨੇ ਦੱਸਿਆ ਕਿ ਸਾਇੰਸ ਵਿਸ਼ਿਆਂ 'ਚ ਅਵਨੀਤ ਕੌਰ 98 ਫੀਸਦੀ ਅੰਕਾਂ ਨਾਲ ਪਹਿਲੇ, ਨਵਰੋਜ ਕੌਰ ਤੇ ਸੇਜਲਪ੍ਰੀਤ ਕੌਰ 97 ਫੀਸਦੀ ਅੰਕਾਂ ਨਾਲ ਦੂਜੇ, ਗੁਰਲੀਨ ਕੌਰ, ਹਰਲੀਨ ਕੌਰ ਤੇ ਬਿਪਨਪ੍ਰੀਤ ਕੌਰ 96 ਫੀਸਦੀ ਅੰਕਾਂ ਨਾਲ ਤੀਜੇ ਤੇ ਗੁਰਵਿੰਦਰ ਸਿੰਘ, ਨਵਰੋਜ ਸਿੰਘ ਤੇ ਹਰਲੀਨ ਕੌਰ 95 ਫੀਸਦੀ ਅੰਕਾਂ ਨਾਲ ਚੌਥੇ ਸਥਾਨ 'ਤੇ ਰਹੇ | ਇਸੇ ਤਰ੍ਹਾਂ ਕਾਮਰਸ 'ਚ ਮੋਹਿਤਬੀਰ ਸਿੰਘ ਤੇ ਮੋਹਮੀਤ ਕੌਰ 94 ਫੀਸਦੀ ਅੰਕਾਂ ਨਾਲ ਪਹਿਲੇ, ਸੁਖਮਨਦੀਪ ਕੌਰ 93 ਫੀਸਦੀ, ਰੁਪਿੰਦਰ ਕੌਰ 92 ਫੀਸਦੀ ਤੇ ਨਵਰੀਤ ਕੌਰ 91 ਫੀਸਦੀ ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਦੂਜੇ, ਤੀਜੇ ਤੇ ਚੌਥੇ ਸਥਾਨ 'ਤੇ ਰਹੇ | ਇਸੇ ਤਰ੍ਹਾਂ ਹੀ 10ਵੀਂ 'ਚ 7 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਤੇ ਬਾਕੀ ਵਿਦਿਆਰਥੀ ਵੀ ਪਹਿਲੇ ਦਰਜੇ 'ਚ ਪਾਸ ਹੋਏ | ਨਵਰੀਤ ਕੌਰ ਤੇ ਪ੍ਰਭਲੀਨ ਕੌਰ 94 ਫੀਸਦੀ ਅੰਕਾਂ ਨਾਲ ਪਹਿਲਾ, ਇਕਮਨਪ੍ਰੀਤ ਕੌਰ, ਪਾਰਜਦੀਪ ਕੌਰ ਤੇ ਨਵਨੀਤ ਕੌਰ ਨੇ 93 ਫੀਸਦੀ ਅੰਕਾਂ ਨਾਲ ਦੂਜਾ ਅਤੇ ਜੈਸਮੀਨ ਕੌਰ 92 ਫੀਸਦੀ ਅੰਕਾਂ ਨਾਲ ਤੀਜਾ ਤੇ ਸੁਖਨੀਤ ਕੌਰ ਨੇ 91 ਫੀਸਦੀ ਅੰਕ ਪ੍ਰਾਪਤ ਕਰ ਕੇ ਚੌਥਾ ਸਥਾਨ ਹਾਸਲ ਕੀਤਾ | ਇਸ ਸ਼ਾਨਦਾਰ ਪ੍ਰਾਪਤੀ ਲਈ ਅਕੈਡਮੀ ਦੇ ਚੇਅਰਮੈਨ ਜਗਬੀਰ ਸਿੰਘ, ਵਾਈਸ ਚੇਅਰਪਰਸਨ ਸ੍ਰੀਮਤੀ ਰਵਿੰਦਰ ਕੌਰ ਤੇ ਪਿ੍ੰਸੀਪਲ ਪਰਮਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਹਾਰਦਿਕ ਵਧਾਈ ਦਿੱਤੀ ਤੇ ਕਿਹਾ ਕਿ ਇਹ ਸਭ ਵਿਦਿਆਰਥੀਆਂ ਤੇ ਸਟਾਫ਼ ਦੀ ਅਣਥੱਕ ਮਿਹਨਤ ਦੇ ਸਦਕਾ ਹੀ ਹੈ |

ਗੁਰਦੁਆਰਾ ਬਾਬਾ ਦਇਆ ਸਿੰਘ ਵਿਖੇ ਨਵੇਂ ਨਿਸ਼ਾਨ ਸਾਹਿਬ ਸਥਾਪਤ

ਜਗਦੇਵ ਕਲਾਂ, 26 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਪਿੰਡ ਖਤਰਾਏ ਕਲਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਬਾਬਾ ਦਇਆ ਸਿੰਘ ਖਤਰਾਏ ਕਲਾਂ ਵਿਖੇ ਨਵੇਂ ਨਿਸ਼ਾਨ ਸਾਹਿਬ ਸਥਾਪਤ ਕਰ ਦਿੱਤੇ ਗਏ | ਇਸ ਤੋਂ ਪਹਿਲਾਂ ਇਲਾਹੀ ਗੁਰਬਾਣੀ ਦੇ ਜਾਪ ਕੀਤੇ ਗਏ ਅਤੇ ...

ਪੂਰੀ ਖ਼ਬਰ »

ਬਾਬਾ ਨਾਮਦੇਵ ਸਪੋਰਟਸ ਕਲੱਬ ਨੇ ਹਾਕੀ ਟੂਰਨਾਮੈਂਟ ਕਰਵਾਇਆ

ਜੈਤੀਪੁਰ, 26 ਜੁਲਾਈ (ਭੁਪਿੰਦਰ ਸਿੰਘ ਗਿੱਲ)-ਪਿੰਡ ਮਰੜੀ ਕਲਾ ਵਿਖੇ ਕਾਰਗਿਲ ਸ਼ਹੀਦ ਜਸਰਕਨ ਸਿੰਘ ਉੱਪਲ ਮਰੜੀ ਕਲਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਬਾਬਾ ਨਾਮਦੇਵ ਹਾਕੀ ਸਪੋਰਟਸ ਕਲੱਬ ਰਜਿਸਟਰ ਮਰੜੀ ਕਲਾਂ ਵਲੋਂ ਸਾਲਾਨਾ ਹਾਕੀ ਟੂਰਨਾਮੈਂਟ ਕਰਵਾਇਆ ਗਿਆ | ਫਾਈਨਲ ...

ਪੂਰੀ ਖ਼ਬਰ »

ਥੋਬਾ ਦਾ ਹਰਨੂਰ 10ਵੀਂ ਦੀ ਪ੍ਰੀਖਿਆ 'ਚ ਸਕੂਲ 'ਚੋਂ ਰਿਹਾ ਅੱਵਲ

ਗੱਗੋਮਾਹਲ, 26 ਜੁਲਾਈ (ਬਲਵਿੰਦਰ ਸਿੰਘ ਸੰਧੂ)-ਸੀ. ਬੀ. ਐਸ. ਈ. ਬੋਰਡ ਦੀ 10ਵੀਂ ਦੀ ਪ੍ਰੀਖਿਆ 'ਚੋਂ ਪਿੰਡ ਥੋਬਾ ਦੇ ਹਰਨੂਰ ਸਿੰਘ ਪੁੁੱਤਰ ਗੁਰਿੰਦਰਬੀਰ ਸਿੰਘ ਨੇ 90.20 ਫੀਸਦੀ ਅੰਕ ਪ੍ਰਾਪਤ ਕਰਕੇ ਸੇਂਟ ਫਰਾਂਸਿਸ ਕਾਨਵੈਂਟ ਸਕੂਲ 'ਚੋਂ ਟਾਪ ਕੀਤਾ ਹੈ, ਇਸ ਸਫਲਤਾ ਤੇ ਸਕੂਲ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਕੋਲੋਂ ਖੋਹਿਆ ਮੋਬਾਈਲ, 2 ਗਿ੍ਫ਼ਤਾਰ

ਬਿਆਸ, 26 ਜੁਲਾਈ (ਪਰਮਜੀਤ ਸਿੰਘ ਰੱਖੜਾ)-ਡਿਊਟੀ ਤੋਂ ਵਾਪਸ ਪਰਤ ਰਹੇ ਇਕ ਪੁਲਿਸ ਮੁਲਾਜ਼ਮ ਨੂੰ ਬਾਈਕ ਸਵਾਰ ਨੌਜਵਾਨਾਂ ਕੋਲੋਂ ਲਿਫਟ ਲੈਣਾ, ਉਦੋਂ ਮਹਿੰਗਾ ਪੈ ਗਿਆ ਜਦੋਂ ਅੱਗੇ ਉਕਤ ਬਾਈਕ ਸਵਾਰ ਨੌਜਵਾਨ ਕਥਿਤ ਲੁਟੇਰੇ ਨਿਕਲੇ | ਜਾਣਕਾਰੀ ਦਿੰਦਿਆਂ ਥਾਣਾ ਬਿਆਸ ...

ਪੂਰੀ ਖ਼ਬਰ »

ਕਦੇ ਬਹੁਗਿਣਤੀ ਚੱਗੜ ਮੁਸਲਮਾਨਾਂ ਦਾ ਪਿੰਡ ਸੀ 'ਠੱਠੀ'

ਗੁਰਵਿੰਦਰ ਸਿੰਘ ਕਲਸੀ 98553-98030 ਲੋਪੋਕੇ-ਲੋਪੋਕੇ ਤੋਂ ਸਰਕਾਰੀ ਹਸਪਤਾਲ ਪਿੱਛੇ ਪੱਛਮ ਵੱਲ ਜਾਂਦੀ ਮੇਨ ਸੜਕ ਜੋ ਕਿ ਭੰਗਵਾਂ, ਕੁਮਾਸਕਾ, ਵਣੀਏਕੇ ਤੋਂ ਹੁੰਦੀ ਹੋਈ ਬਾਰਡਰ ਅਟਾਰੀ ਨਾਲ ਜਾਂ ਜੁੜਦੀ ਹੈ, ਸੜਕ ਦੇ ਚੜਦੇ ਪਾਸੇ ਵੱਲ ਵੱਸਿਆ ਹੈ ਇਕ ਨਿੱਕਾ ਜਿਹਾ ਪਿੰਡ ...

ਪੂਰੀ ਖ਼ਬਰ »

ਲੋਪੋਕੇ ਦੀ ਅਗਵਾਈ 'ਚ ਵਿਧਾਨ ਸਭਾ ਚੋਣਾਂ ਸ਼ਾਨ ਨਾਲ ਜਿੱਤਾਂਗੇ-ਭਿੱਟੇਵੱਡ

ਲੋਪੋਕੇ, 26 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਅਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ 'ਚ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਾਸਾਸੀ ਦੇ ਅਹੁਦੇਦਾਰਾਂ ਦੀ ਮੀਟਿੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁੁਰਜੀਤ ਸਿੰਘ ਭਿੱਟੇਵੱਡ ਦੀ ...

ਪੂਰੀ ਖ਼ਬਰ »

ਦਿੱਲੀ ਪੁਲਿਸ 'ਚ ਭਰਤੀ ਕਰਵਾਉਣ ਲਈ ਰਿਸ਼ਤੇਦਾਰਾਂ ਨੇ ਹੀ ਤਿੰਨ ਲੱਖ ਠੱਗੇ

ਚੇਤਨਪੁਰਾ, 26 ਜੁਲਾਈ (ਮਹਾਂਬੀਰ ਸਿੰਘ ਗਿੱਲ)-ਨਰਿੰਦਰ ਸਿੰਘ ਸਪੁੱਤਰ ਚੈਂਚਲ ਸਿੰਘ ਪਿੰਡ ਸੱਲੋਦੀਨ ਤਹਿਸੀਲ ਅਜਨਾਲਾ ਪੁਲਿਸ ਥਾਣਾ ਝੰਡੇਰ ਨੇ ਦੱਸਿਆ ਕਿ ਉਸ ਨੇ ਆਪਣੇ ਬੇਟੇ ਗੁਰਜੀਤ ਸਿੰਘ ਨੂੰ ਦਿੱਲੀ ਪੁਲਿਸ 'ਚ ਭਰਤੀ ਕਰਵਾਉਣ ਲਈ ਆਪਣੇ ਹੀ ਇਕ ਰਿਸ਼ਤੇਦਾਰ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਚਾਹਲ ਬਣੇ ਪੰਜਾਬ ਰਾਜ ਬਿਜਲੀ ਬੋਰਡ (ਪਹਿਲਵਾਨ) ਦੇ ਜਨਰਲ ਸਕੱਤਰ

ਬਾਬਾ ਬਕਾਲਾ ਸਾਹਿਬ, 26 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਦੀ ਸਿਰਮੌਰ ਜਥੇਬੰਦੀ, ਇੰਪਲਾਈਜ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਪਹਿਲਵਾਨ ਗਰੁੱਪ) ਵਲੋਂ ਕਰਵਾਏ ਸਟੇਟ ਕਮੇਟੀ ਦੇ ਚੋਣ ਇਜਲਾਸ ਦੌਰਾਨ ਸ: ਸੁਖਵਿੰਦਰ ਸਿੰਘ ਚਾਹਲ, ਜੋ ਕਿ ਪਹਿਲਾਂ ਡਿਪਟੀ ...

ਪੂਰੀ ਖ਼ਬਰ »

ਦਿਆਲਗੜ੍ਹ-ਸ਼ਾਹਪੁਰ ਨਹਿਰ ਦੇ ਪੁਲ 'ਤੇ ਜੋੜ ਮੇਲਾ 4 ਨੂੰ

ਬਾਬਾ ਬਕਾਲਾ ਸਾਹਿਬ, 26 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪ੍ਰਧਾਨ ਗੁਲਜ਼ਾਰ ਸਿੰਘ ਟਪਿਆਲਾ ਦੀ ਸੂਚਨਾ ਅਨੁਸਾਰ ਧੰਨ ਧੰਨ ਬਾਬਾ ਤਾਰਾ ਚੰਦ, ਬਾਬਾ ਨਾਂਗਾ ਦਾਸ, ਬਾਬਾ ਬਚਨ ਦਾਸ ਦੀ ਯਾਦ 'ਚ ਸਾਲਾਨਾ ਜੋੜ ਮੇਲਾ 4 ਅਗਸਤ ਨੂੰ ਪਿੰਡ ਦਿਆਲਗੜ੍ਹ-ਸ਼ਾਹਪੁਰ ਨਹਿਰ ਦੇ ...

ਪੂਰੀ ਖ਼ਬਰ »

ਕਸਬਾ ਖਾਸਾ, ਅਟਾਰੀ ਤੇ ਭਕਨਾ ਕਲਾਂ ਦੇ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਰਹੀ ਨਾ ਮਾਤਰ

ਖਾਸਾ, 27 ਜੁਲਾਈ (ਗੁਰਨੇਕ ਸਿੰਘ ਪੰਨੂ)-ਅੱਜ ਕਸਬਾ ਖਾਸਾ, ਅਟਾਰੀ ਤੇ ਭਕਨਾ ਕਲਾਂ ਤੇ ਸਰਹੱਦੀ ਇਲਾਕੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਰਹੀ | ਇਸ ਸਬੰਧੀ ਜਦ ਕੁਝ ਸਕੂਲ ਮੁਖੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਬ ਇੰਸਪੈਕਟਰ ਗਗਨਦੀਪ ਸਿੰਘ ਨੇ ਥਾਣਾ ਮਜੀਠਾ ਦਾ ਚਾਰਜ ਸੰਭਾਲਿਆ

ਮਜੀਠਾ, 26 ਜੁਲਾਈ (ਸਹਿਮੀ)-ਪੁਲਿਸ ਥਾਣਾ ਮਜੀਠਾ ਦੇ ਨਵ-ਨਿਯੁਕਤ ਥਾਣਾ ਮੁਖੀ ਸਬ ਇੰਸਪੈਕਟਰ ਗਗਨਦੀਪ ਸਿੰਘ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ | ਇਸ ਮੌਕੇ ਸਬ ਇੰਸਪੈਕਟਰ ਗਗਨਦੀਪ ਸਿੰਘ ਨੇ ਨਸ਼ੇ ਦੇ ਕਾਰੋਬਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਬਾਜ ਆ ਜਾਣ ...

ਪੂਰੀ ਖ਼ਬਰ »

ਬਲਾਕ ਰਈਆ ਦੇ ਸਰਕਾਰੀ ਸਕੂਲਾਂ 'ਚ 'ਮਹਿਮਾਨ ਦਿਵਸ' ਮਨਾਇਆ

ਸਠਿਆਲਾ, 26 ਜੁਲਾਈ (ਸਫਰੀ)-ਬਲਾਕ ਰਈਆ-1 ਦੇ ਵੱਖ-ਵੱਖ ਸਰਕਾਰੀ ਸਕੂਲਾਂ 'ਚ ਮਹਿਮਾਨ ਦਿਵਸ ਮਨਾਇਆ ਗਿਆ | ਬਲਾਕ ਨੋਡਲ ਅਫਸਰ ਨਵਦੀਪ ਕੌਰ ਤੇ ਬਲਾਕ ਮੀਡੀਆ ਕੋਆਰਡੀਨੇਟਰ ਮਨਜੀਤ ਸਿੰਘ ਪੱਡਾ ਨੇ ਕਿਹਾ ਕਿ ਸਮਾਜਿਕ ਸਿੱਖਿਆ ਵਿਸ਼ੇ 'ਚ ਬਹੁਤ ਸਾਰੇ ਪੱਖ ਜਿਵੇਂ ਇਤਿਹਾਸ, ...

ਪੂਰੀ ਖ਼ਬਰ »

ਬਾਬਾ ਬਚਿੱਤਰ ਸਿੰਘ ਦਾ ਸਨਮਾਨ

ਤਰਸਿੱਕਾ, 26 ਜੁਲਾਈ (ਅਤਰ ਸਿੰਘ ਤਰਸਿੱਕਾ)-ਬਾਬਾ ਬਚਿੱਤਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰੂ ਸਰ ਜੋਧਾਂ ਲੰਮੇ ਅਰਸੇ ਤੋਂ ਬਾਅਦ ਆਪਣੇ ਜੱਦੀ ਪਿੰਡ ਸਰਾਂ ਆਏ ਤੇ ਇਕ ਧਾਰਮਿਕ ਸਮਾਗਮ ਕਰ ਕੇ ਉਨ੍ਹਾਂ ਨੇ ਸੰਗਤ ਨੂੰ ਕੀਰਤਨ ਤੇ ਕਥਾ ਰਾਹੀਂ ਗੁਰੂ ਚਰਨਾਂ ਨਾਲ ...

ਪੂਰੀ ਖ਼ਬਰ »

ਚਵਿੰਡਾ ਕਲਾਂ 'ਚ ਜੋੜ ਮੇਲਾ ਸ਼ਰਧਾ ਨਾਲ ਕਰਵਾਇਆ

ਚੋਗਾਵਾਂ, 26 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਚਰਨ ਸੇਵਕ ਬਾਬਾ ਸਾਧੂ ਸਿੰਘ ਦੀ ਯਾਦ 'ਚ ਪਿੰਡ ਚਵਿੰਡਾ ਕਲਾਂ ਵਿਖੇ ਸਾਲਾਨਾ ਜੋੜ ਮੇਲਾ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਗੁ: ਸ਼ਹੀਦਾਂ ਜੇਠੂਵਾਲ 'ਚ ਸਾਲਾਨਾ ਸਮਾਗਮ ਕਰਵਾਇਆ

ਜੇਠੂਵਾਲ, 26 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਗੁਰਦੁਆਰਾ ਬਾਬਾ ਸ਼ਹੀਦਾਂ ਸਾਹਿਬ ਪਿੰਡ ਜੇਠੂਵਾਲ ਵਿਖੇ ਗੁਰਦੁਆਰਾ ਕਮੇਟੀ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ ਸਾਲਾਨਾ ਮੇਲੇ ਦੌਰਾਨ ਧਾਰਮਿਕ ਸਮਾਗਮ ਕਰਵਾਇਆ ਗਿਆ ਤੇ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਸ਼ਹੂਰਾ ਨੇ ਚੱਲ ਰਹੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ

ਬੱਚੀਵਿੰਡ, 26 ਜੁਲਾਈ (ਬਲਦੇਵ ਸਿੰਘ ਕੰਬੋ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਸ਼ਹੂਰਾ ਨੇ ਪਿੰਡ ਸ਼ਹੂਰਾ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ | ਐਸ. ਡੀ. ਓ. ਕੁਲਦੀਪ ਰਾਜ ਤੇ ਜੇ. ਈ. ਪਲਵਿੰਦਰ ਸਿੰਘ ਦੀ ਹਾਜ਼ਰੀ 'ਚ ਸਰਕਾਰੀ ਹਾਈ ਸਕੂਲ ...

ਪੂਰੀ ਖ਼ਬਰ »

ਪਿ੍ੰਸੀਪਲ ਖਹਿਰਾ ਨੇ ਵਿਦਿਆਰਥੀਆਂ ਨੂੰ ਟੈਬਲੇਟ, ਫਸਟ ਏਡ ਕਿੱਟਾਂ ਤੇ ਬਿਊਟੀ ਐਂਡ ਵੈੱਲਨੈੱਸ ਕਿੱਟਾਂ ਵੰਡੀਆਂ

ਜੰਡਿਆਲਾ ਗੁਰੂ, 26 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਸ਼ਹੀਦ ਜਸਬੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੰਡਾਲਾ ਵਿਖੇ ਟ੍ਰੈਵਲ ਐਂਡ ਟੂਰਿਜ਼ਮ ਟ੍ਰੇਂਡ ਤੇ ਬਿਊਟੀ ਐਂਡ ਵੈੱਲਨੈੱਸ ਟਰੇਂਡ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਸਿੱਖਿਆ ...

ਪੂਰੀ ਖ਼ਬਰ »

ਨਗਰ ਪੰਚਾਇਤ ਦੀ ਮੀਟਿੰਗ ਨੂੰ ਮੁਲਤਵੀ ਕੀਤੇ ਜਾਣ 'ਤੇ ਅਕਾਲੀ ਕੌਂਸਲਰਾਂ ਵਲੋਂ ਰੋਸ ਦਾ ਪ੍ਰਗਟਾਵਾ

ਅਜਨਾਲਾ, 26 ਜੁਲਾਈ (ਐਸ. ਪ੍ਰਸ਼ੋਤਮ)-ਨਗਰ ਪੰਚਾਇਤ ਅਜਨਾਲਾ ਦੀ ਰੱਖੀ ਮੀਟਿੰਗ ਨੂੰ ਮੁੜ ਅਚਣਚੇਤ ਮੁਲਤਵੀ ਕੀਤੇ ਜਾਣ ਦੇ ਮੱਦੇਨਜ਼ਰ ਪ੍ਰਮੁੱਖ ਵਿਰੋਧੀ ਧਿਰ ਅਕਾਲੀ ਦਲ (ਬ) ਦੇ 7 ਕੌਂਸਲਰਾਂ ਵਲੋਂ ਆਪਣੇ ਸਮਰਥਕਾਂ ਸਣੇ ਨਗਰ ਪੰਚਾਇਤ ਪ੍ਰਸ਼ਾਸਨ ਦੀ ਤਿੱਖੀ ਅਲੋਚਣਾ ...

ਪੂਰੀ ਖ਼ਬਰ »

ਸ਼ਹੀਦ ਕੈਪਟਨ ਅਮਰਦੀਪ ਸਿੰਘ ਸਮਾਰਟ ਸਕੂਲ ਮਜੀਠਾ ਵਿਖੇ ਕਾਰਗਿਲ ਵਿਜੈ ਦਿਵਸ ਮਨਾਇਆ

ਮਜੀਠਾ, 26 ਜੁਲਾਈ (ਮਨਿੰਦਰ ਸਿੰਘ ਸੋਖੀ)-ਅੱਜ ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਜੀਠਾ ਵਿਖੇ ਪਿ੍ੰ: ਮੋਨਾ ਕੌਰ ਦੀ ਅਗਵਾਈ ਹੇਠ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ ਤੇ ਇਸੇ ਸਕੂਲ ਦੇ ਵਿਦਿਆਰਥੀ ...

ਪੂਰੀ ਖ਼ਬਰ »

ਬੀ. ਐਸ. ਐਨ. ਐਲ. ਵਲੋਂ ਕੱਥੂਨੰਗਲ 'ਚ ਭਾਰਤ ਏਅਰ ਫਾਈਬਰ ਸਰਵਿਸ ਸ਼ੁਰੂ

ਕੱਥੂਨੰਗਲ, 26 ਜੁਲਾਈ (ਦਲਵਿੰਦਰ ਸਿੰਘ ਰੰਧਾਵਾ)-ਬੀ. ਐਸ. ਐਨ. ਐਲ. ਕੰਪਨੀ ਵਲੋਂ ਕੱਥੂਨੰਗਲ ਵਿਖੇ ਬਗੈਰ ਕਿਸੇ ਤਾਰ ਤੋਂ ਹਾਈ ਸਪੀਡ ਇੰਟਰਨੈੱਟ ਸੇਵਾ ਦੇਣ ਵਾਸਤੇ ਪ੍ਰਦੀਪ ਕੁਮਾਰ ਜੀ. ਐਮ. ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਏ. ਜੀ. ਐਮ. ਦਿਨੇਸ਼ ਕੁਮਾਰ ਵਲੋਂ ...

ਪੂਰੀ ਖ਼ਬਰ »

ਸਬ ਇੰਸਪੈਕਟਰ ਗਗਨਦੀਪ ਸਿੰਘ ਨੇ ਥਾਣਾ ਮਜੀਠਾ ਦਾ ਚਾਰਜ ਸੰਭਾਲਿਆ

ਮਜੀਠਾ, 26 ਜੁਲਾਈ (ਸਹਿਮੀ)-ਪੁਲਿਸ ਥਾਣਾ ਮਜੀਠਾ ਦੇ ਨਵ-ਨਿਯੁਕਤ ਥਾਣਾ ਮੁਖੀ ਸਬ ਇੰਸਪੈਕਟਰ ਗਗਨਦੀਪ ਸਿੰਘ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ | ਇਸ ਮੌਕੇ ਸਬ ਇੰਸਪੈਕਟਰ ਗਗਨਦੀਪ ਸਿੰਘ ਨੇ ਨਸ਼ੇ ਦੇ ਕਾਰੋਬਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਬਾਜ ਆ ਜਾਣ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਜਥੇਬੰਦੀਆਂ ਤੇ ਰਾਜਨੀਤਕ ਨੁਮਾਇੰਦਿਆਂ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 26 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਬਾਬਾ ਬਕਾਲਾ ਸਾਹਿਬ ਵਿਖੇ ਸੇਵਾ ਮੁਕਤ ਜਵਾਨਾ, ਰਾਜਨੀਤਕ ਜਥੇਬੰਦੀਆਂ ਤੇ ਸਾਧ ਸੰਗਤ ਦੀ ਇਕ ਸਾਂਝੀ ਮੀਟਿੰਗ ਹੋਈ | ਸਭ ਤੋਂ ਪਹਿਲਾਂ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਨਰੇਗਾ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਲਈ ਸਰਕਾਰ ਪਹਿਲਕਦਮੀ ਕਰੇ-ਸਰਪੰਚ ਅਮਰ ਕੌਰ

ਰਾਮ ਤੀਰਥ, 26 ਜੁਲਾਈ (ਧਰਵਿੰਦਰ ਸਿੰਘ ਔਲਖ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਪਿਛਲੀ 9 ਜੁਲਾਈ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਲਗਾਤਾਰ ਸੰਘਰਸ਼ ਜਾਰੀ ਹੈ | ਨਰੇਗਾ ਮੁਲਾਜ਼ਮਾਂ ਦੇ ...

ਪੂਰੀ ਖ਼ਬਰ »

ਬਿਆਸ ਰੇਲਵੇ ਸਟੇਸ਼ਨ ਵਿਖੇ ਪੰਜਾਬ ਪੁਲਿਸ ਤੇ ਜੀ. ਆਰ. ਪੀ. ਵਲੋਂ ਵਿਸ਼ੇਸ਼ ਚੈਕਿੰਗ

ਬਿਆਸ, 26 ਜੁਲਾਈ (ਪਰਮਜੀਤ ਸਿੰਘ ਰੱਖੜਾ)-ਟਰੇਨਾਂ ਤੇ ਰੇਲਵੇ ਸਟੇਸ਼ਨ ਦੇ ਨੇੜੇ ਤੇੜੇ ਵੱਧ ਰਹੇ ਜੁਰਮ ਤੇ ਅਪਰਾਧਿਕ ਵਾਰਦਾਤਾਂ 'ਤੇ ਨਕੇਲ ਕੱਸਣ ਲਈ ਥਾਣਾ ਬਿਆਸ ਮੁਖੀ ਤੇ ਜੀ. ਆਰ. ਪੀ. ਪੁਲਿਸ ਵਲੋਂ ਸਾਂਝੇ ਤੌਰ 'ਤੇ ਰੇਲਵੇ ਸਟੇਸ਼ਨ ਬਿਆਸ ਵਿਖੇ ਵਿਸ਼ੇਸ਼ ਚੈਕਿੰਗ ...

ਪੂਰੀ ਖ਼ਬਰ »

ਅਕਾਲੀ ਸਰਕਾਰ ਦਾ ਕੋਈ ਵੀ ਉਮੀਦਵਾਰ ਵਿਧਾਨ ਸਭਾ ਨਹੀਂ ਜਾ ਸਕੇਗਾ-ਚੇਅਰਮੈਨ ਮਜੀਠੀਆ

ਜੈਂਤੀਪੁਰ, 26 ਜੁਲਾਈ (ਭੁਪਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ 10 ਸਾਲਾ ਕਾਰਜਕਾਲ ਦੌਰਾਨ ਜਿਥੇ ਪੰਜਾਬ ਨੂੰ ਆਰਥਿਕ ਤੌਰ 'ਤੇ ਨੁਕਸਾਨ ਹੋਇਆ ਉਥੇ ਹੀ ਪੰਜਾਬ ਦੀ ਨੌਜਵਾਨ ਪੀੜੀ ਨਸ਼ਿਆਂ ਦੀ ਦਲ-ਦਲ 'ਚ ਚਲੀ ਗਈ ਅਤੇ ਪੰਜਾਬ ਦੇ ਖਣਿਜ਼ ਵੇਚ ਕੇ ਪੰਜਾਬ ਨੂੰ ...

ਪੂਰੀ ਖ਼ਬਰ »

ਸ਼ਹੀਦ ਪ੍ਰਵੀਨ ਕੁਮਾਰ ਯਾਦਗਾਰੀ ਪਾਰਕ ਦੀ ਸਾਫ਼ ਸਫ਼ਾਈ ਦੇ ਮੰਦੇ ਹਾਲ ਤੋਂ ਪਰਿਵਾਰ ਪ੍ਰੇਸ਼ਾਨ

ਅਜਨਾਲਾ, 26 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਕਾਰਗਿਲ ਸ਼ਹੀਦ ਪ੍ਰਵੀਨ ਕੁਮਾਰ ਦੀ ਯਾਦ 'ਚ ਸਥਾਨਕ ਤਹਿਸੀਲ ਕੰਪਲੈਕਸ ਨਜ਼ਦੀਕ ਬਣੀ ਪਾਰਕ ਦੀ ਸਾਂਭ ਸੰਭਾਲ ਤੇ ਸਾਫ਼ ਸਫ਼ਾਈ ਨਾ ਹੋਣ ਕਾਰਨ ਸ਼ਹੀਦ ਪ੍ਰਵੀਨ ਕੁਮਾਰ ਦੇ ਪਰਿਵਾਰਿਕ ਮੈਂਬਰਾਂ ਤੇ ਮੁਹੱਲਾ ਵਾਸੀਆਂ 'ਚ ...

ਪੂਰੀ ਖ਼ਬਰ »

ਸਠਿਆਲਾ ਸਕੂਲ 'ਚ ਅਧਿਆਪਕ ਵਰਕਸ਼ਾਪ ਟ੍ਰੇਨਿੰਗ ਸ਼ੁਰੂ

ਸਠਿਆਲਾ, 26 ਜੁਲਾਈ (ਸਫਰੀ)-ਬਲਾਕ ਰਈਆ-1 ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਹਰ ਵਿਸ਼ਾ ਅਧਿਆਪਕਾ ਦੀ ਇਕ ਰੋਜ਼ਾ ਵਰਕਸ਼ਾਪ ਟ੍ਰੇਨਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਠਿਆਲਾ ਵਿਖੇ ਸ਼ੁਰੂ ਕੀਤੀ ਗਈ ਹੈ | ਇਸ ਬਾਰੇ ਬੀ. ਐਮ. ਅਮਰਪ੍ਰੀਤ ਕੌਰ, ਬੀ. ਐਮ. ਬੀਰਦਵਿੰਦਰ ...

ਪੂਰੀ ਖ਼ਬਰ »

ਸ਼ਹੀਦ ਪ੍ਰਵੀਨ ਕੁਮਾਰ ਯਾਦਗਾਰੀ ਪਾਰਕ ਦੀ ਸਾਫ਼ ਸਫ਼ਾਈ ਦੇ ਮੰਦੇ ਹਾਲ ਤੋਂ ਪਰਿਵਾਰ ਪ੍ਰੇਸ਼ਾਨ

ਅਜਨਾਲਾ, 26 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਕਾਰਗਿਲ ਸ਼ਹੀਦ ਪ੍ਰਵੀਨ ਕੁਮਾਰ ਦੀ ਯਾਦ 'ਚ ਸਥਾਨਕ ਤਹਿਸੀਲ ਕੰਪਲੈਕਸ ਨਜ਼ਦੀਕ ਬਣੀ ਪਾਰਕ ਦੀ ਸਾਂਭ ਸੰਭਾਲ ਤੇ ਸਾਫ਼ ਸਫ਼ਾਈ ਨਾ ਹੋਣ ਕਾਰਨ ਸ਼ਹੀਦ ਪ੍ਰਵੀਨ ਕੁਮਾਰ ਦੇ ਪਰਿਵਾਰਿਕ ਮੈਂਬਰਾਂ ਤੇ ਮੁਹੱਲਾ ਵਾਸੀਆਂ 'ਚ ...

ਪੂਰੀ ਖ਼ਬਰ »

'ਆਪ' ਦੀ ਦਸਮੇਸ਼ ਨਗਰ ਵਿਖੇ ਵਿਸ਼ਾਲ ਇੱਕਤਰਤਾ

ਨਵਾਂ ਪਿੰਡ, 26 ਜੁਲਾਈ (ਜਸਪਾਲ ਸਿੰਘ)-ਹਲਕਾ ਜੰਡਿਆਲਾ ਗੁਰੂ ਅੰਦਰ 'ਆਪ' ਦਾ ਗ੍ਰਾਫ ਲਗਾਤਾਰ ਉਪਰ ਜਾ ਰਿਹਾ ਹੈ, ਜਿਸ ਦਾ ਸਬੂਤ ਉਦੋਂ ਵੇਖਣ ਨੂੰ ਮਿਲਿਆ ਜਦੋਂ ਪਿੰਡ ਦਸਮੇਸ਼ ਨਗਰ ਵਿਖੇ 'ਆਪ' ਦੀ ਮੀਟਿੰਗ ਇਕ ਵੱਡੀ ਰੈਲੀ ਦਾ ਰੂਪ ਧਾਰਨ ਕਰ ਗਈ | ਇਸ ਮੌਕੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਸਰਜਾ ਦੇ ਨੌਜਵਾਨਾਂ ਨੇ ਸਰਪੰਚ ਰਾਹੀਂ ਡੈਨੀ ਬੰਡਾਲਾ ਤੋਂ ਹੈਲਥ ਕਲੱਬ ਬਣਾਉਣ ਦੀ ਕੀਤੀ ਮੰਗ

ਟਾਂਗਰਾ, 26 ਜੁਲਾਈ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਸਰਜਾ ਦੇ ਨੌਜਵਾਨਾਂ ਨੇ ਸਰਪੰਚ ਮਲਕੀਤ ਸਿੰਘ ਸਰਜਾ ਦੀ ਅਗਵਾਈ ਹੇਠ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਜਾਣੰੂ ਕਰਵਾਇਆ ਤੇ ਮੰਗ ...

ਪੂਰੀ ਖ਼ਬਰ »

ਪਿੰਡ ਤਰਸਿੱਕਾ 'ਚ ਗ੍ਰਾਮ ਪੰਚਾਇਤ ਤੇ ਕਾਂਗਰਸੀ ਵਰਕਰਾਂ ਦੀ ਇਕੱਤਰਤਾ

ਤਰਸਿੱਕਾ, 26 ਜੁਲਾਈ (ਗੁਰਪ੍ਰੀਤ ਸਿੰਘ ਮਤੇਵਾਲ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਪੰਜਾਬ ਪ੍ਰਦੇਸ ਕਾਂਗਰਸ ਕਮੇੇਟੀ ਦਾ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਨਾਲ ਜਿਥੇ ਸਮੂਚੇ ਹਲਕੇ ਦਾ ਸਿਆਸੀ ਕੱਦ ਉੱਚਾ ਹੋਇਆ ...

ਪੂਰੀ ਖ਼ਬਰ »

ਝੰਡੇਰ ਵਿਖੇ ਵੱਡੀ ਗਿਣਤੀ 'ਚ ਲੋਕ ਹੋਏ 'ਆਪ' 'ਚ ਸ਼ਾਮਿਲ

ਚੇਤਨਪੁਰਾ, 26 ਜੁਲਾਈ (ਮਹਾਂਬੀਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਸਰਕਲ ਇੰਚਾਰਜ ਵਜੀਰ ਸਿੰਘ ਵਿਛੋਆ ਤੇ ਡਾ: ਦਲਜੀਤ ਸਿੰਘ ਝੰਡੇਰ, ਸੂਬੇਦਾਰ ਬਲਵਿੰਦਰ ਸਿੰਘ ਚੇਤਨਪੁਰਾ, ਮੈਡਮ ਰਾਜਵਿੰਦਰ ਕੌਰ ਪੰਡੋਰੀ, ਕਾ: ਜਸਵੰਤ ਸਿੰਘ ਹਰਦੋਪੁਤਲੀ ਆਦਿ ਦੀ ...

ਪੂਰੀ ਖ਼ਬਰ »

ਪਹਿਲੇ ਦਿਨ ਵਿਦਿਆਰਥੀਆਂ ਦੀ ਹਾਜ਼ਰੀ ਰਹੀ ਨਾਮਾਤਰ

ਅਜਨਾਲਾ, 26 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਕਈ ਮਹੀਨਿਆਂ ਬਾਅਦ ਸਕੂਲ ਖੋਲ੍ਹਣ ਦੇ ਅੱਜ ਪਹਿਲੇ ਦਿਨ ਸਕੂਲਾਂ 'ਚ ਵਿਦਿਆਰਥੀਆਂ ਦੀ ਹਾਜ਼ਰੀ ਨਾ ਮਾਤਰ ਹੀ ਰਹੀ | ਗੱਲਬਾਤ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ ਦੇ ਅਧਿਆਪਕ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX