ਤਾਜਾ ਖ਼ਬਰਾਂ


ਅਸ਼ਲੀਲਤਾ ਪਰੋਸਣ ਮਾਮਲੇ ਵਿਚ ਅਕਸ਼ੈ ਕੁਮਾਰ ਖ਼ਿਲਾਫ਼ ਸ਼ਿਕਾਇਤਾਂ ਦਰਜ
. . .  1 minute ago
ਚੰਡੀਗੜ੍ਹ, 24 ਸਤੰਬਰ (ਬਰਜਿੰਦਰ ਗੌੜ) - ਵਕੀਲ ਅਤੇ ਸਮਾਜਿਕ ਵਰਕਰ ਐਚ.ਸੀ. ਅਰੋੜਾ ਵਲੋਂ ਫ਼ਿਲਮ ਸਟਾਰ ਅਕਸ਼ੈ ਕੁਮਾਰ ਤੇ ਡਾਲਰ ਕੰਪਨੀ ਖ਼ਿਲਾਫ਼ ਇਲੈਕਟ੍ਰੋਨਿਕ ਮੀਡੀਆ ਦੇ ਇਸ਼ਤਿਹਾਰ 'ਚ ਅਸ਼ਲੀਲਤਾ ਤੇ ਦੋਹਰੇ ਅਰਥ ਵਾਲੇ ਇਤਰਾਜ਼ਯੋਗ ਡਾਇਲਾਗ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ...
ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਫਿਰ ਬੁਲਾਇਆ ਗਿਆ ਦਿੱਲੀ
. . .  20 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  32 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  44 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 1 hour ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 4 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 7 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 7 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਫਰੀਦਕੋਟ

ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਇਕ ਵਾਰ ਫ਼ਿਰ ਖੁੱਲੇ੍ਹ ਸਕੂਲ

ਫ਼ਰੀਦਕੋਟ, 26 ਜੁਲਾਈ (ਜਸਵੰਤ ਸਿੰਘ ਪੁਰਬਾ)-ਕੋਰੋਨਾ ਦੀ ਦੂਸਰੀ ਲਹਿਰ ਦੇ ਚੱਲਦੇ ਸਰਕਾਰ ਵਲੋਂ ਸਾਰੇ ਸਕੂਲ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਸਨ ਪਰ ਹੁਣ ਕੋਰੋਨਾ ਦੀ ਦੂਸਰੀ ਲਹਿਰ ਦੇ ਮੱਧਮ ਪੈ ਜਾਣ ਦੇ ਬਾਅਦ ਹੁਣ ਫਿਰ ਤੋਂ ਇਕ ਵਾਰ 10ਵੀਂ ਤੋਂ ਬਾਰ੍ਹਵੀਂ ਤੱਕ ਦੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਪਿ੍ੰਸੀਪਲ ਭੁਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਤੋਂ ਸਕੂਲ ਖੁੱਲ੍ਹ ਚੁੱਕੇ ਹਨ ਜਿਸ ਨੂੰ ਲੈ ਕੇ ਬੱਚਿਆਂ 'ਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ | ਦੂਜੇ ਪਾਸੇ ਸਥਿਤੀ ਕਾਬੂ 'ਚ ਰਹਿੰਦੀ ਹੈ ਤਾਂ 2 ਅਗਸਤ ਤੋਂ ਬਾਕੀ ਕਲਾਸਾਂ ਦੀ ਪੜ੍ਹਾਈ ਲਈ ਵੀ ਸਕੂਲ ਖੋਲ੍ਹ ਦਿੱਤੇ ਜਾ ਸਕਦੇ ਹਨ ਨਾਲ ਹੀ ਸਰਕਾਰ ਵਲੋਂ ਬੱਚਿਆਂ ਦੇ ਮਾਤਾ ਪਿਤਾ ਦੀ ਸਹਿਮਤੀ ਵੀ ਜ਼ਰੂਰੀ ਦੱਸੀ ਗਈ ਹੈ ਅਤੇ ਆਨ ਲਾਈਨ ਕਲਾਸਾਂ ਵੀ ਜਾਰੀ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ | ਸਕੂਲ ਪ੍ਰਬੰਧਕਾਂ ਵਲੋਂ ਕੋਰੋਨਾ ਦੀਆਂ ਹਦਾਇਤਾਂ ਦਾ ਪਾਲਣ ਕਰਨ 'ਤੇ ਹੀ ਸਕੂਲ ਦੇ ਬੱਚਿਆਂ ਨੂੰ ਪੜ੍ਹਾਇਆ ਜਾ ਰਿਹਾ ਹੈ |
ਮਾਊਾਟ ਲਿਟਰਾ ਜ਼ੀ ਸਕੂਲ ਆਉਣ 'ਤੇ ਵਿਦਿਆਰਥੀਆਂ ਦਾ ਭਰਵਾਂ ਸਵਾਗਤ
ਫ਼ਰੀਦਕੋਟ, (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਿਚ 10ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ | ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਖੋਲ੍ਹੇ ਗਏ ਜਿਸ ਦੌਰਾਨ ਮਾਊਾਟ ਲਿਟਰਾ ਜ਼ੀ ਸਕੂਲ ਵਿਖੇ 10ਵੀਂ ਤੋਂ 12ਵੀਂ ਦੇ ਵਿਦਿਆਰਥੀ ਹਾਜ਼ਰ ਹੋਏ | ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ, ਪਿ੍ੰਸੀਪਲ ਯਸ਼ੁ ਧਿੰਗੜਾ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਦਾ ਭਰਵਾਂ ਸਵਾਗਤ ਕੀਤਾ ਗਿਆ | ਚਮਨ ਲਾਲ ਗੁਲਾਟੀ ਨੇ ਕਿਹਾ ਕਿ ਅੱਜ ਬਹੁਤ ਹੀ ਖੁਸ਼ੀ ਦਾ ਦਿਨ ਹੈ ਜੋ ਲੰਬੇ ਸਮੇਂ ਬਾਅਦ ਵਿਦਿਆਰਥੀਆਂ ਦਾ ਸਕੂਲ ਵਿਚ ਆਗਮਨ ਹੋਇਆ ਹੈ |
ਸਕੂਲ ਖੁੱਲ੍ਹਣ 'ਤੇ ਹਾਜ਼ਰ ਹੋਏ ਬੱਚਿਆਂ ਦਾ ਸਵਾਗਤ
ਸਾਦਿਕ, (ਗੁਰਭੇਜ ਸਿੰਘ ਚੌਹਾਨ)-ਕੋਵਿਡ-19 ਦੇ ਸਮੇਂ ਬੰਦ ਹੋਏ ਸਕੂਲ ਸਰਕਾਰੀ ਹੁਕਮਾਂ 'ਤੇ 10ਵੀਂ ਤੋਂ ਬਾਰ੍ਹਵੀਂ ਦੇ ਬੱਚਿਆਂ ਨੂੰ ਸਕੂਲਾਂ ਵਿਚ ਆਉਣ ਦੀ ਇਜ਼ਾਜਤ ਮਿਲਣ 'ਤੇ ਸਰਕਾਰੀ ਹਾਈ ਸਕੂਲ ਸਾਦਿਕ ਲੜਕੇ ਵਿਖੇ ਅੱਜ ਪਹਿਲੇ ਦਿਨ ਹਾਜ਼ਰ ਹੋਣ ਵਾਲੇ ਬੱਚਿਆਂ ਦਾ ਮਾਤਾ ਸੁਖਜਿੰਦਰ ਕੌਰ ਵੈੱਲਫੇਅਰ ਸੁਸਾਇਟੀ ਅਤੇ ਸਮਾਜ ਸੇਵੀ ਲਖਵਿੰਦਰ ਸਿੰਘ ਦੋਧੀ ਵਲੋਂ ਲੱਡੂ ਵੰਡਕੇ, ਕੋਲਡ ਡਰਿੰਕ ਅਤੇ ਚਾਹ ਪਿਆ ਕੇ ਸਵਾਗਤ ਕੀਤਾ ਗਿਆ | ਸਾਰੇ ਹਾਜ਼ਰ ਬੱਚਿਆਂ ਦੇ ਗਲਾਂ ਵਿਚ ਹਾਰ ਵੀ ਪਾਏ ਗਏ | ਬੱਚਿਆਂ ਦਾ ਸਵਾਗਤ ਕਰਨ ਸਮੇਂ ਪਿ੍ਤਪਾਲ ਸਿੰਘ ਢਿੱਲੋਂ ਸਮਾਜ ਸੇਵੀ, ਅਪਾਰ ਸਿੰਘ ਸੰਧੂ ਮੀਤ ਪ੍ਰਧਾਨ ਵਪਾਰ ਮੰਡਲ, ਸੁਖਮੰਦਰ ਸਿੰਘ, ਪਰਦੀਪ ਗੱਖੜ, ਗੁਰਦੇਵ ਸਿੰਘ ਸਾਬਕਾ ਮੈਂਬਰ ਪੰਚਾਇਤ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |

ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਭੁਪਿੰਦਰ ਸਿੰਘ ਸੱਗੂ ਪ੍ਰਧਾਨਗੀ ਦੀ ਕੁਰਸੀ 'ਤੇ ਹੋਏ ਸੁਸ਼ੋਭਿਤ

ਕੋਟਕਪੂਰਾ, 26 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)-ਸੱਤ੍ਹਾਧਾਰੀ ਧਿਰ ਨਾਲ ਸਬੰਧਿਤ ਨਗਰ ਕੌਂਸਲ ਕੋਟਕਪੂਰਾ ਦੇ ਨਵੇਂ ਬਣੇ ਪ੍ਰਧਾਨ ਭੁਪਿੰਦਰ ਸਿੰਘ ਸੱਗੂ ਆਪਣੇ ਸਮਰਥਕਾਂ, ਸ਼ਹਿਰ ਦੇ ਪਤਵੰਤੇ ਵਿਅਕਤੀਆਂ ਅਤੇ ਕਾਂਗਰਸ ਪਾਰਟੀ ਦੀ ਵਰਕਰਾਂ ਦੀ ਮੌਜੂਦਗੀ 'ਚ ...

ਪੂਰੀ ਖ਼ਬਰ »

ਨਹਿਰ 'ਚੋਂ ਲੜਕੀ ਦੀ ਲਾਸ਼ ਬਰਾਮਦ

ਸਾਦਿਕ, 26 ਜੁਲਾਈ (ਆਰ. ਐਸ. ਧੁੰਨਾ)-ਦੋ ਕੁ ਦਿਨ ਪਹਿਲਾਂ ਗੰਗ ਕੈਨਾਲ ਵਿਚ ਛਾਲ ਮਾਰਨ ਵਾਲੇ ਲੜਕੇ ਅਤੇ ਲੜਕੀ ਦੇ ਵਾਰਸਾਂ ਵਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ ਤੇ ਲੜਕੇ ਦੀ ਲਾਸ਼ ਬੀਤੇ ਕੱਲ੍ਹ ਨਹਿਰ 'ਚੋਂ ਮਿਲ ਗਈ ਸੀ ਅਤੇ ਅੱਜ ਲੜਕੀ ਦੀ ਲਾਸ਼ ਵੀ ਨਹਿਰ 'ਚੋਂ ਚੱਕ ...

ਪੂਰੀ ਖ਼ਬਰ »

ਮੁਹੱਲੇ ਦੀਆਂ ਸਮੱਸਿਆਵਾਂ ਤੋਂ ਅੱਕੇ ਵਾਸੀਆਂ ਵਲੋਂ ਰੋਸ ਧਰਨਾ

ਕੋਟਕਪੂਰਾ, 26 ਜੁਲਾਈ (ਮੋਹਰ ਸਿੰਘ ਗਿੱਲ, ਮੇਘਰਾਜ)-ਇੱਥੋਂ ਦੇ ਮੁਹੱਲਾ ਪੁਰਾਣਾ ਸ਼ਹਿਰ ਦੇ ਡੇਰਾ ਫ਼ਰਮਾਹ ਵਾਲਾ ਰੋਡ ਅਤੇ ਗੁਰੂ ਤੇਗ਼ ਬਹਾਦਰ ਨਗਰ ਦੇ ਵਸਨੀਕਾਂ ਨੇ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਤੇ ਨਕਦੀ ਚੋਰੀ, ਕਿਰਾਏਦਾਰਾਂ ਖ਼ਿਲਾਫ਼ ਮਾਮਲਾ ਦਰਜ

ਫ਼ਰੀਦਕੋਟ, 26 ਜੁਲਾਈ (ਸਰਬਜੀਤ ਸਿੰਘ)-ਸਥਾਨਕ ਬਾਬਾ ਫ਼ਰੀਦ ਨਗਰ ਵਿਖੇ ਇਕ ਮਕਾਨ 'ਚੋਂ 14 ਤੋਲੇ ਸੋਨਾ ਅਤੇ ਸਵਾ ਲੱਖ ਨਗਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਕਾਨ ਮਾਲਕ ਵਲੋਂ ਇਸ ਚੋਰੀ ਪਿੱਛੇ ਉਨ੍ਹਾਂ ਦੇ ਘਰ ਰਹਿੰਦੇ ਕਿਰਾਏਦਾਰਾਂ ਦਾ ਹੱਥ ਦੱਸਿਆ ਜਾ ਰਿਹਾ ...

ਪੂਰੀ ਖ਼ਬਰ »

ਵਿਆਹ ਤੋਂ ਜਵਾਬ ਦੇਣ 'ਤੇ ਲੜਕੇ ਵਲੋਂ ਆਤਮ ਹੱਤਿਆ

ਫ਼ਰੀਦਕੋਟ, 26 ਜੁਲਾਈ (ਸਰਬਜੀਤ ਸਿੰਘ)-ਇੱਥੋਂ ਦੇ ਇਕ ਨੌਜਵਾਨ ਵਲੋਂ ਮੰਗਣੀ ਹੋਣ ਤੋਂ ਬਾਅਦ ਲੜਕੀ ਵਲੋਂ ਵਿਆਹ ਤੋਂ ਇਨਕਾਰ ਕਰਨ 'ਤੇ ਇੱਥੋਂ ਲੰਘਦੀ ਸਰਹਿੰਦ ਫ਼ੀਡਰ 'ਚ ਛਾਲ ਮਾਰ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਵਾਰਸਾਂ ਵਲੋਂ ਪੁਲਿਸ ਦੀ ਮਦਦ ਨਾਲ ...

ਪੂਰੀ ਖ਼ਬਰ »

ਡੇਰਾ ਸਿਰਸਾ ਮੁਖੀ ਦਾ ਨਾਮ ਨਾਮਜ਼ਦ ਕਰਨ ਦੀ ਮੰਗ ਨੂੰ ਲੈ ਕੇ ਬਰਗਾੜੀ ਮੋਰਚਾ ਵਲੋਂ 2 ਨੂੰ ਜ਼ਿਲ੍ਹਾ ਪੱਧਰੀ ਮੰਗ ਪੱਤਰ ਦੇਣ ਦਾ ਐਲਾਨ

ਬਰਗਾੜੀ, 26 ਜੁਲਾਈ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ਼ ਲਈ ਚਲਾਏ ਜਾ ਰਹੇ ਬਰਗਾੜੀ ਇਨਸਾਫ਼ ਮੋਰਚੇ ਤੋਂ ਅੱਜ ਕਸਬਾ ਬਰਗਾੜੀ ਦੇ 7 ਸਿੰਘਾਂ ਦੇ 23ਵੇਂ ਜਥੇ ਨੇ ਗਿ੍ਫ਼ਤਾਰੀ ਦਿੱਤੀ | ਇਸ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਤੇ ਮੀਨਾਕਸ਼ੀ ਲੇਖੀ ਦਾ ਪੁਤਲਾ ਫ਼ੂਕਿਆ

ਫ਼ਰੀਦਕੋਟ, 26 ਜੁਲਾਈ (ਸਤੀਸ਼ ਬਾਗ਼ੀ)-ਸਥਾਨਕ ਭਾਈ ਘਨੱ੍ਹਈਆ ਚੌਂਕ ਵਿਖੇ ਗੁਰਦਿੱਤ ਸਿੰਘ ਸੇਖੋਂ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਦਾ ਪੁਤਲਾ ਫ਼ੂਕਿਆ ਗਿਆ | ...

ਪੂਰੀ ਖ਼ਬਰ »

ਤਕਰੀਬਨ 4 ਮਹੀਨੇ ਬਾਅਦ ਖੁੱਲ੍ਹੇ ਸਕੂਲ, ਪਹਿਲੇ ਹੀ ਦਿਨ ਅਧਿਆਪਕ ਗਏ ਸੈਮੀਨਾਰ 'ਤੇ

ਫ਼ਰੀਦਕੋਟ, 26 ਜੁਲਾਈ (ਜਸਵੰਤ ਸਿੰਘ ਪੁਰਬਾ)-ਤਕਰੀਬਨ 4 ਮਹੀਨੇ ਬਾਅਦ ਪੰਜਾਬ ਸਰਕਾਰ ਵਲੋਂ ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਕੂਲ ਜਾਣ ਦੀ ਆਗਿਆ ਨਾਲ ਸਕੂਲ ਖੁੱਲ੍ਹ ਗਏ ਹਨ | ਸਕੂਲ ਪਹੁੰਚਣ 'ਤੇ ਵਿਦਿਆਰਥੀਆਂ ਦੀ ਖ਼ੁਸ਼ੀ ਦਾ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਤੇ ਪਨਬੱਸ ਕੱਚੇ ਮੁਲਾਜ਼ਮਾਂ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਫ਼ਰੀਦਕੋਟ, 26 ਜੁਲਾਈ (ਸਰਬਜੀਤ ਸਿੰਘ)-ਪੰਜਾਬ ਰੋਡਵੇਜ/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ ਦੇ ਕੰਟਰੈਕਟ 'ਤੇ ਕੱਚੇ ਮੁਲਾਜ਼ਮਾਂ ਵਲੋਂ ਗੇਟ ਬੰਦ ਕਰਕੇ ਚਾਰ ਘੰਟੇ ਲਈ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮੁਲਾਜ਼ਮ ਆਗੂ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਅੰਡਰ ਟ੍ਰਾਇਲਾਂ ਦੀ ਇੰਨਟੀਰੀਅਮ ਜ਼ਮਾਨਤ ਨੂੰ ਵਿਚਾਰਿਆ

ਫ਼ਰੀਦਕੋਟ, 26 ਜੁਲਾਈ (ਸਰਬਜੀਤ ਸਿੰਘ)-ਸੁਮੀਤ ਮਲਹੋਤਰਾ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੀ ਪ੍ਰਧਾਨਗੀ ਹੇਠ ਅੰਡਰਟ੍ਰਾਇਲ ਰਿਵਿਊ ਕਮੇਟੀ ਦੀ ਵੀਡਿਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ | ਜਿਸ ...

ਪੂਰੀ ਖ਼ਬਰ »

ਧਾਰਮਿਕ ਸਮਾਗਮਾਂ ਮੌਕੇ ਚੋਰ ਹੋਏ ਸਰਗਰਮ

ਬਾਘਾਪੁਰਾਣਾ, 26 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਹਲਕੇ ਅੰਦਰ ਜਿੱਥੇ ਅਨੇਕਾਂ ਚੋਰਾਂ ਵਲੋਂ ਵੱਖ-ਵੱਖ ਥਾਵਾਂ 'ਤੇ ਚੋਰੀਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਉੱਥੇ ਚੋਰਾਂ ਵਲੋਂ ਧਾਰਮਿਕ ਸਥਾਨਾਂ ਨੂੰ ਵੀ ਨਹੀ ਬਖ਼ਸ਼ਿਆ ਜਾ ਰਿਹਾ ਜਿਸ ਦੀ ਤਾਜ਼ਾ ਉਦਾਹਰਨ ਬੀਤੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬਹਿਬਲ ਕਲਾਂ ਨੂੰ 11000 ਰੁਪਏ ਭੇਟ

ਬਰਗਾੜੀ, 26 ਜੁਲਾਈ (ਲਖਵਿੰਦਰ ਸ਼ਰਮਾ)-ਸਰਕਾਰੀ ਹਾਈ ਸਕੂਲ ਬਹਿਬਲ ਕਲਾਂ ਤੋਂ ਪਦਉੱਨਤ ਹੋ ਕੇ ਜੀਵਨ ਵਾਲਾ ਸਕੂਲ ਜਾਣ ਵਾਲੇ ਸਮਾਜ ਸੇਵੀ ਅਧਿਆਪਕ ਆਤਮਾ ਸਿੰਘ ਰਣ ਸਿੰਘ ਵਾਲਾ ਨੇ ਸਰਕਾਰੀ ਹਾਈ ਸਕੂਲ ਬਹਿਬਲ ਕਲਾਂ ਦੀ ਬਿਹਤਰੀ ਲਈ ਆਪਣੇ ਵਲੋਂ ਗਿਆਰਾਂ ਹਜ਼ਾਰ ਰੁਪਏ ...

ਪੂਰੀ ਖ਼ਬਰ »

ਸਰਬਨ ਸਿੰਘ ਗਿੱਲ ਪ੍ਰਧਾਨ ਤੇ ਰਾਜ ਸੰਧੂ ਮੀਤ ਪ੍ਰਧਾਨ ਬਣੇ

ਫ਼ਰੀਦਕੋਟ, 26 ਜੁਲਾਈ (ਚਰਨਜੀਤ ਸਿੰਘ ਗੋਂਦਾਰਾ)-ਦੀ ਗੁਰੂ ਨਾਨਕ ਦੇਵ ਕੋਆਪ੍ਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਫ਼ਰੀਦਕੋਟ ਦੇ ਪ੍ਰਧਾਨ ਜਸਵਿੰਦਰਜੀਤ ਪਾਲ ਸਿੰਘ ਬਰਾੜ ਵਲੋਂ ਆਪਣੇ ਰੁਝੇਵਿਆਂ ਕਾਰਨ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ 'ਤੇ ਕਮੇਟੀ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਫ਼ਰੀਦਕੋਟ 'ਤੇ ਰਿਪੋਟਿੰਗ ਰੂਮ ਬਣਾਉਣ ਤੇ ਆਰ.ਓ. ਨੂੰ ਚਾਲੂ ਕਰਨ ਦੀ ਮੰਗ

ਫ਼ਰੀਦਕੋਟ, 26 ਜੁÑਲਾਈ (ਚਰਨਜੀਤ ਸਿੰਘ ਗੋਂਦਾਰਾ)-ਕੋਰੋਨਾ ਬਿਮਾਰੀ ਦਾ ਪ੍ਰਕੋਪ ਘਟਣ ਕਰਕੇ ਜਿਥੇ ਫ਼ਿਰੋਜ਼ਪੁਰ-ਬਠਿੰਡਾ ਰੇਲਵੇ ਮਾਰਗ 'ਤੇ ਰੇਲਵੇ ਵਿਭਾਗ ਵਲੋਂ ਵੱਖ-ਵੱਖ ਸ਼ਹਿਰਾਂ ਨੂੰ ਜਾਣ ਲਈ ਕਾਫ਼ੀ ਯਾਤਰੀ ਗੱਡੀਆਂ ਚਲਾ ਦਿੱਤੀਆਂ ਗਈਆਂ ਹਨ ਜਿਸ ਕਾਰਨ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਨੇ ਕਾਰਗਿਲ ਦਿਵਸ ਮਨਾਇਆ

ਪੰਜਗਰਾਈਾ ਕਲਾਂ, 26 ਜੁਲਾਈ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਖੇ ਕਾਰਗਿਲ ਦਿਵਸ ਦੇ ਮੌਕੇ 'ਤੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਸਕੂਲ ਦੇ ਅਧਿਆਪਕ ਸੰਜੀਵ ਕੁਮਾਰ ਨੇ ਕਾਰਗਿਲ ਦਿਵਸ ਬਾਰੇ ਦੱਸਿਆ ਕਿ ਇਹ ਦਿਵਸ 26 ਜੁਲਾਈ ਨੂੰ ਹਰ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੇ ਘੇਰਿਆ ਡੀ.ਸੀ. ਦਫ਼ਤਰ

ਫ਼ਰੀਦਕੋਟ, 26 ਜੁਲਾਈ (ਜਸਵੰਤ ਸਿੰਘ ਪੁਰਬਾ)-ਸੂਬੇ ਭਰ 'ਚ ਲੜੀਵਾਰ ਧਰਨਿਆਂ ਦੇ ਚੱਲਦੇ ਅੱਜ ਫ਼ਰੀਦਕੋਟ 'ਚ ਆਸ਼ਾ ਵਰਕਰਾਂ ਵਲੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਦੇ ਬਾਹਰ ਇਕ ਧਰਨਾ ਦਿੱਤਾ ਗਿਆ | ਜਿਸ ਦੀ ਅਗਵਾਈ ਸੂਬਾ ਪ੍ਰਧਾਨ ਬੀਬੀ ਕਰਨਦੀਪ ਕੌਰ ਪੰਜੋਲਾ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਐਸ.ਸੀ ਵਿਦਿਆਰਥੀਆਂ ਤੋਂ ਪੀ.ਟੀ.ਏ ਫ਼ੰਡ ਵਸੂਲਣ ਦੇ ਫ਼ੈਸਲੇ ਖਿਲਾਫ਼ ਰੋਸ ਪ੍ਰਦਰਸ਼ਨ

ਜੈਤੋ, 26 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵਲੋਂ ਯੂਨੀਵਰਸਿਟੀ ਕਾਲਜ ਜੈਤੋ ਵਿਖੇ ਮੀਟਿੰਗ ਕੀਤੀ ਗਈ | ਜਿਸ ਵਿਚ ਵਿਦਿਆਰਥੀ ਆਗੂ ਗਗਨਦੀਪ ਦਬੜੀਖਾਨਾ ਨੇ ਦੱਸਿਆ ਕਿ ਪਿਛਲੇ ਮਹੀਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ...

ਪੂਰੀ ਖ਼ਬਰ »

ਰਾਜ ਸੂਚਨਾ ਕਮਿਸ਼ਨਰ ਖੁਸ਼ਵੰਤ ਸਿੰਘ ਵਲੋਂ ਆਰ.ਟੀ.ਆਈ. ਐਕਟ ਤਹਿਤ ਅਧਿਕਾਰੀਆਂ ਨਾਲ ਮੀਟਿੰਗ

ਫ਼ਰੀਦਕੋਟ, 26 ਜੁਲਾਈ (ਜਸਵੰਤ ਸਿੰਘ ਪੁਰਬਾ)-ਰਾਜ ਸੂਚਨਾ ਕਮਿਸ਼ਨਰ ਖੁਸ਼ਵੰਤ ਸਿੰਘ ਵਲੋਂ ਆਰ.ਟੀ.ਆਈ. ਐਕਟ ਦੀ ਧਾਰਾ 4 ਨੂੰ ਲਾਗੂ ਕਰਨ ਅਤੇ ਇਸ ਸਬੰਧੀ ਵਿਭਾਗਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਚਰਚਾ ਕਰਨ ਲਈ ਸਥਾਨਕ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਨਾਲ ਸਬੰਧਿਤ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਕੋਟਕਪੂਰਾ, 26 ਜੁਲਾਈ (ਮੋਹਰ ਸਿੰਘ ਗਿੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਕੋਟਕਪੂਰਾ ਵਲੋਂ ਪਿੰਡ ਬੁਰਜ ਹਰੀਕਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਬਾਣੀ ਨਾਲ ਸਬੰਧਿਤ ਕਰਵਾਏ ਗਏ ਗੁਰਬਾਣੀ ਕੰਠ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਜਸਦੀਪ ਸਿੰਘ ਮਿਊਾਸਪਲ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਬਣੇ

ਕੋਟਕਪੂਰਾ, 26 ਜੁਲਾਈ (ਮੋਹਰ ਸਿੰਘ ਗਿੱਲ)-ਮਿਉੂਾਸਪਲ ਇੰਪਲਾਈਜ਼ ਯੂਨੀਅਨ ਨਗਰ ਕੌਂਸਲ ਕੋਟਕਪੂਰਾ ਦੀ ਮੀਟਿੰਗ 'ਚ ਮੁਲਾਜ਼ਮ ਵਰਗ ਨੂੰ ਆਉਂਦੀਆਂ ਸਮੱਸਿਆਵਾਂ 'ਤੇ ਚਰਚਾ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਤੇ ਨਵੇਂ ...

ਪੂਰੀ ਖ਼ਬਰ »

ਬਾਗਬਾਨੀ ਵਿਭਾਗ ਵਲੋਂ ਵੰਡੀਆਂ ਜਾ ਰਹੀਆਂ ਸੀਡ ਬਾਲਜ਼

ਫ਼ਰੀਦਕੋਟ, 26 ਜੁਲਾਈ (ਜਸਵੰਤ ਸਿੰਘ ਪੁਰਬਾ)-ਪਲੀਤ ਹੋ ਰਹੇ ਵਾਤਾਵਰਨ ਦੀ ਸ਼ੁੱਧਤਾ ਅਤੇ ਫ਼ਲਦਾਰ ਦਰੱਖਤਾਂ ਹੇਠ ਰਕਬਾ ਵਧਾਉਣ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਫ਼ਰੀਦਕੋਟ ਵਲੋਂ ਸੀਡ ਬਾਲਜ਼ ਵੰਡਣ ਦੀ ਮੁਹਿੰਮ ਜੰਗੀ ਪੱਧਰ 'ਤੇ ਚਲਾਈ ਜਾ ਰਹੀ ਹੈ | ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੀ ਮੀਟਿੰਗ

ਕੋਟਕਪੂਰਾ, 26 ਜੁਲਾਈ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ (ਸ਼ਹਿਰੀ) ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਕੇਵਲ ਸਿੰਘ ਸਹੋਤਾ ਦੇ ਨਿਵਾਸ ਸਥਾਨ 'ਤੇ ਐਸ.ਸੀ ਭਾਈਚਾਰੇ ਦੇ ਵਰਕਰਾਂ ਅਤੇ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਢੀਮਾਂਵਾਲੀ ਵਿਖੇ ਕਿਸਾਨ ਸਿਖਲਾਈ ਕੈਂਪ

ਕੋਟਕਪੂਰਾ, 26 ਜੁਲਾਈ (ਮੇਘਰਾਜ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਫ਼ਰੀਦਕੋਟ ਵਲੋਂ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਸੁਖਦੇਵ ਸਿੰਘ ਸਿੱਧੂ ਦੇ ਆਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਡਾ. ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀਆਂ ਚਾਰ ਵਿਦਿਆਰਥਣਾਂ ਨੇ ਪ੍ਰਾਪਤ ਕੀਤਾ ਵਜ਼ੀਫਾ

ਕੋਟਕਪੁਰਾ, 26 ਜੁਲਾਈ (ਮੋਹਰ ਸਿੰਘ ਗਿੱਲ)-ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਚਾਰ ਹੋਣਹਾਰ ਵਿਦਿਆਰਥਣਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਜ਼ੋਨ ਵਲੋਂ ਸ਼ੁਰੂ ...

ਪੂਰੀ ਖ਼ਬਰ »

ਡਾਕਟਰਾਂ ਦੀ ਹੜਤਾਲ ਦੌਰਾਨ 11 ਵਜੇ ਤੋਂ ਬਾਅਦ ਓ.ਪੀ.ਡੀ. ਸੇਵਾਵਾਂ ਸ਼ੁਰੂ

ਫ਼ਰੀਦਕੋਟ, 26 ਜੁਲਾਈ (ਜਸਵੰਤ ਸਿੰਘ ਪੁਰਬਾ)-ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਡਾਕਟਰਾਂ ਨੇ ਆਪਣਾ ਪ੍ਰਦਰਸ਼ਨ ਛੇਵੇਂ ਤਨਖਾਹ ਕਮਿਸ਼ਨ ਦੇ ਵਿਰੋਧ ਵਿਚ ਜਾਰੀ ਰੱਖਿਆ ਤੇ ਓ.ਪੀ.ਡੀ ਬਲਾਕ ਵਿਚ ਸਰਕਾਰ ਖ਼ਿਲਾਫ਼ ਨਾਅਰੇ ਲਗਾਏ ਪਰ ਮਰੀਜ਼ਾਂ ਦੀਆਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂਆਂ ਨੇ ਮੰਗ-ਪੱਤਰ ਦੇ ਕੇ ਸਰਕਾਰ ਦੇ ਵਾਅਦੇ ਯਾਦ ਕਰਵਾਏ

ਫ਼ਰੀਦਕੋਟ, 26 ਜੁਲਾਈ (ਸਤੀਸ਼ ਬਾਗ਼ੀ)-ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਵਲੋਂ ਸੂਬੇ ਦੇ ਵਿਧਾਇਕਾਂ ਅਤੇ ਹੋਰਨਾਂ ਹਲਕਾ ਆਗੂਆਂ ਦਾ ਘਿਰਾਓ ਕਰਨ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਵੱਖ-ਵੱਖ ਬਲਾਕਾਂ ਦੇ ਮੈਡੀਕਲ ਪ੍ਰੈਕਟੀਸ਼ਨਰਜ ...

ਪੂਰੀ ਖ਼ਬਰ »

ਗੁਰਬਿੰਦਰ ਸਿੰਘ ਬੁੱਟਰ ਕਿਰਤੀ ਕਿਸਾਨ ਯੂਨੀਅਨ ਇਕਾਈ ਅਜਿੱਤਗਿੱਲ ਦੇ ਪ੍ਰਧਾਨ ਬਣੇ

ਜੈਤੋ, 26 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸਰਦੂਲ ਸਿੰਘ ਕਾਸਮ ਭੱਟੀ ਦੀ ਪ੍ਰਧਾਨਗੀ ਹੇਠ ਪਿੰਡ ਅਜਿੱਤਗਿੱਲ ਵਿਖੇ ਕਿਸਾਨਾਂ ਦੀ ਮੀਟਿੰਗ ਹੋਈ | ਜਿਸ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਹਰਮਨਦੀਪ ਸਿੰਘ ਰੋੜੀਕਪੂਰਾ ਵੀ ...

ਪੂਰੀ ਖ਼ਬਰ »

ਐਮ.ਐਲ.ਟੀ. ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ

ਫ਼ਰੀਦਕੋਟ, 26 ਜੁਲਾਈ (ਸਤੀਸ਼ ਬਾਗ਼ੀ)-ਮੈਡੀਕਲ ਲੈਬੋਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਜ਼ਿਲ੍ਹਾ ਯੂਨਿਟ ਦਿਹਾਤੀ ਵਲੋਂ ਸਟੇਟ ਬਾਡੀ ਦੇ ਪ੍ਰੋਗਰਾਮ ਅਨੁਸਾਰ ਸਥਾਨਕ ਸਿਵਲ ਹਸਪਤਾਲ ਵਿਖੇ 6ਵੇਂ ਤਨਖਾਹ ਕਮਿਸ਼ਨਰ ਖ਼ਿਲਾਫ਼ ਅਤੇ ਆਪਣੀਆਂ ਹੋਰ ਮੰਗਾਂ ਦੀ ਪੂਰਤੀ ਲਈ ...

ਪੂਰੀ ਖ਼ਬਰ »

ਦਸਮੇਸ਼ ਡੈਂਟਲ ਕਾਲਜ ਤੇ ਹਸਪਤਾਲ ਵਿਖੇ ਮੁਫ਼ਤ ਦੰਦਾਂ ਦਾ ਕੈਂਪ

ਫ਼ਰੀਦਕੋਟ, 26 ਜੁਲਾਈ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਡੈਂਟਲ ਕਾਲਜ ਅਤੇ ਹਸਪਤਾਲ, ਤਲਵੰਡੀ ਰੋਡ ਫ਼ਰੀਦਕੋਟ ਵਿਖੇ ਸਿੱਖ ਪੰਥ ਦੇ ਸਿਰਤਾਜ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ ਦੰਦਾਂ ਦੀਆਂ ਬਿਮਾਰੀਆਂ ਦਾ ਵਿਸ਼ਾਲ ਕੈਂਪ ...

ਪੂਰੀ ਖ਼ਬਰ »

ਖੇਤੀ ਵਿਰਾਸਤ ਮਿਸ਼ਨ ਵਲੋਂ ਸ੍ਰੀ ਗੁਰੂ ਪੂਰਨਿਮਾ ਦੇ ਜਨਮ ਦਿਹਾੜੇ ਮੌਕੇ ਵਣ-ਮਹਾਂਉਤਸਵ ਮਨਾਇਆ

ਜੈਤੋ, 26 ਜੁਲਾਈ (ਭੋਲਾ ਸ਼ਰਮਾ)-ਕੁਦਰਤੀ ਖੇਤੀ, ਸਿਹਤ ਅਤੇ ਵਾਤਾਵਰਨ ਦੀ ਸੰਭਾਲ ਲਈ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਖੇਤੀ ਵਿਰਾਸਤ ਮਿਸ਼ਨ ਜੈਤੋ ਵਲੋਂ ਸ੍ਰੀ ਗੁਰੂ ਪੂਰਨਮਾ ਦੇ ਪ੍ਰਕਾਸ਼ ਦਿਹਾੜੇ ਮੌਕੇ ਸਥਾਨਕ ਆਰ.ਵੀ. ਸ਼ਾਂਤੀ ਨਗਰ ਪਾਰਕ ਵਿਚ ਵਣ-ਮਹਾਂਉਤਸਵ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX