ਤਾਜਾ ਖ਼ਬਰਾਂ


ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  5 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਏ.ਜੀ. ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  21 minutes ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  36 minutes ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  50 minutes ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  42 minutes ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 1 hour ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 1 hour ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 2 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 2 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 2 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 2 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 3 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 4 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 5 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 5 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 5 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਸ੍ਰੀ ਮੁਕਤਸਰ ਸਾਹਿਬ

ਵਪਾਰ ਮੰਡਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵਪਾਰ ਮੰਡਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਸਿਟੀ ਹੋਟਲ ਵਿਖੇ ਹੋਈ, ਜਿਸ ਵਿਚ ਪੰਜਾਬ ਵਪਾਰ ਮੰਡਲ ਦੇ ਪ੍ਰਧਾਨ ਅਮਿਤ ਕਪੂਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਧੀਂਗੜਾ ਅਤੇ ਜਨਰਲ ਸਕੱਤਰ ਸੁਨੀਲ ਚਲਾਨਾ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਪਾਰ ਮੰਡਲ ਟੀਮ ਦਾ ਗਠਨ ਕੀਤਾ, ਜਿਸ ਵਿਚ ਵਪਾਰ ਮੰਡਲ ਮਲੋਟ ਦੇ ਚੇਅਰਮੈਨ ਨਰਸਿੰਘ ਦਾਸ ਚਲਾਨਾ, ਪ੍ਰਧਾਨ ਮੇਜਰ ਸਿੰਘ ਢਿੱਲੋਂ, ਕੇਵਲ ਅਰੋੜਾ ਸਕੱਤਰ ਪੰਜਾਬ, ਵਪਾਰ ਮੰਡਲ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਅਸ਼ਵਨੀ ਗਿਰਧਰ, ਪ੍ਰਧਾਨ ਇੰਦਰਜੀਤ ਬਾਂਸਲ, ਜਨਰਲ ਸਕੱਤਰ ਡੀ.ਆਰ. ਤਨੇਜਾ, ਬੰਟੀ ਗੋਇਲ, ਸਤਪਾਲ ਪਠੇਲਾ, ਕਸ਼ਮੀਰ ਸਿੰਘ, ਬੰਟੀ ਖੇੜਾ ਦਾ ਵਿਸ਼ੇਸ਼ ਸਹਿਯੋਗ ਰਿਹਾ | ਨਵੀਂ ਟੀਮ ਵਿਚ ਸ੍ਰੀ ਮੁਕਤਸਰ ਸਾਹਿਬ ਤੋਂ ਤੇਜਿੰਦਰ ਬੱਬੂ ਬਾਂਸਲ ਨੂੰ ਚੇਅਰਮੈਨ, ਰਵੀ ਮਿੱਤਲ ਵਾਈਸ ਪ੍ਰਧਾਨ, ਗੁਰਪ੍ਰੀਤ ਸਿੰਘ ਵਾਈਸ ਪ੍ਰਧਾਨ, ਰਾਜੇਸ਼ ਕਟਾਰੀਆ ਸਕੱਤਰ, ਸੰਜੀਵ ਗੁਪਤਾ ਲੀਗਲ ਐਡਵਾਈਜ਼ਰ, ਰੋਸ਼ਨ ਲਾਲ ਅਰੋੜਾ ਐਗਜੈਕਟਿਵ ਮੈਂਬਰ, ਗਿੱਦੜਬਾਹਾ ਤੋਂ ਅਸ਼ੋਕ ਜੈਨ ਵਾਈਸ ਪ੍ਰਧਾਨ, ਸੰਦੀਪ ਗਰਗ ਸਕੱਤਰ, ਭਗਵਾਨ ਦਾਸ ਅਹੂਜਾ, ਜੁਆਇੰਟ ਸਕੱਤਰ, ਸਤਪਾਲ ਸਿੰਗਲਾ ਐਗਜੈਕਟਿਵ ਮੈਂਬਰ, ਓਮ ਪ੍ਰਕਾਸ਼ ਗੋਇਲ ਐਕਜੈਕਟਿਵ ਮੈਂਬਰ, ਮਲੋਟ ਤੋਂ ਰਜਿੰਦਰ ਪਪਨੇਜਾ ਸਰਪ੍ਰਸਤ, ਵਿਨੋਦ ਕੁਮਾਰ ਬਾਂਸਲ ਸਰਪ੍ਰਸਤ, ਅਵਤਾਰ ਸਿੰਘ ਸੋਨੀ ਵਾਈਸ ਪ੍ਰਧਾਨ, ਅਸ਼ਵਨੀ ਡਾਵਰ (ਹੈਪੀ) ਵਾਈਸ ਪ੍ਰਧਾਨ, ਮੋਹਿਤ ਚਲਾਨਾ ਪ੍ਰੈੱਸ ਸਕੱਤਰ, ਰਾਕੇਸ਼ ਗਰੋਵਰ ਸਕੱਤਰ, ਵਿਜੈ ਬਜਾਜ ਸਲਾਹਕਾਰ, ਪ੍ਰੇਮ ਗੋਇਲ ਸਲਾਹਕਾਰ, ਸੋਨੂੰ ਡਾਵਰ, ਓਮ ਪ੍ਰਕਾਸ਼ (ਕਾਲਾ ਚਲਾਨਾ), ਰਮਨ ਸਪਰਾ, ਸੁਜੀਤ ਕੋਚਰ (ਮਨੂੰ), ਪਾਲੀ ਮੱਕੜ ਅਤੇ ਅਜੈ ਕੁਮਾਰ ਖੇੜਾ ਨੂੰ ਐਗਜੈਕਟਿਵ ਮੈਂਬਰ ਨਿਯੁਕਤ ਕੀਤਾ ਗਿਆ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਨਵੀਂ ਨਿਯੁਕਤ ਟੀਮ ਨੇ ਵਿਸ਼ਵਾਸ ਦਿਵਾਇਆ ਕਿ ਉਹ ਵਪਾਰੀਆਂ ਦੇ ਹੱਕਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕਰਦੇ ਰਹਿਣਗੇ |

ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਤੇ ਕੱਚੇ ਕਾਮਿਆਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਪੰਜਾਬ ਦੇ ਸਾਰੇ ਬੱਸ ਸਟੈਂਡ 2 ਘੰਟੇ ਬੰਦ ਕਰਕੇ ਯੂਨੀਅਨ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਪ੍ਰਾਇਮਰੀ ਅਧਿਆਪਕਾਂ ਦੀ ਦੋ ਰੋਜ਼ਾ ਸਿਖਲਾਈ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਕੂਲ ਸਿੱਖਿਆ ਵਿਭਾਗ ਵਲੋਂ ਇਸ ਵਰ੍ਹੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਵਜੋਂ ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਦੇ ਟ੍ਰੇਨਿੰਗ ਸੈਮੀਨਾਰ ਲਾਏ ਜਾ ਰਹੇ ਹਨ | ਮੁੱਖ ਦਫ਼ਤਰ ਵਲੋਂ ਪਹਿਲੇ ...

ਪੂਰੀ ਖ਼ਬਰ »

ਖੇਤ ਮਜ਼ਦੂਰ ਅੱਜ ਕਰਨਗੇ ਕਾਂਗਰਸੀ ਵਿਧਾਇਕਾਂ ਦੇ ਘਰਾਂ ਵੱਲ ਰੋਸ ਮਾਰਚ

ਮੰਡੀ ਕਿੱਲਿਆਂਵਾਲੀ, 26 ਜੁਲਾਈ (ਇਕਬਾਲ ਸਿੰਘ ਸ਼ਾਂਤ)-ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ 27 ਜੁਲਾਈ ਨੂੰ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਦੀ ਰਿਹਾਇਸ਼ ਮਲੋਟ ਵਿਖੇ ਮੰਗ ਪੱਤਰ ਦਿੱਤਾ ਜਾਵੇਗਾ, ਜਿਸ ਵਿਚ ਲੰਬੀ ਹਲਕੇ ਤੋਂ ਵੀ ...

ਪੂਰੀ ਖ਼ਬਰ »

ਵਿਸ਼ਾਲ ਭੰਡਾਰੇ ਦੌਰਾਨ ਹਨੀ ਫੱਤਣਵਾਲਾ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਅਬੋਹਰ ਰੋਡ ਸਥਿਤ ਬਾਬਾ ਖੇਤਰਪਾਲ ਜੀ ਮੰਦਰ ਵਿਖੇ 10ਵਾਂ ਵਿਸ਼ਾਲ ਭੰਡਾਰਾ ਕੀਰਤਨ ਬਾਬਾ ਖੇਤਰਪਾਲ ਜੀ ਸੇਵਾ ਸੁਸਾਇਟੀ ਅਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਕੀਰਤਨ ਵਿਚ ਬਾਬਾ ਜੀ ਦਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਨਹੀਂ ਹੋਈ ਕਿਸੇ ਵੀ ਕੋਰੋਨਾ ਮਰੀਜ਼ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਿਸੇ ਵੀ ਕੋਰੋਨਾ ਮਰੀਜ਼ ਦੀ ਪੁਸ਼ਟੀ ਨਹੀਂ ਹੋਈ | ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿਚ ਹੁਣ ਤੱਕ 18711 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚੋਂ 18160 ਮਰੀਜ਼ ...

ਪੂਰੀ ਖ਼ਬਰ »

100 ਗ੍ਰਾਮ ਅਫ਼ੀਮ ਤੇ ਇਕ ਲੱਖ 20 ਹਜ਼ਾਰ ਰੁਪਏ ਸਮੇਤ 2 ਗਿ੍ਫ਼ਤਾਰ-ਪਰਚਾ ਦਰਜ

ਲੰਬੀ, 26 ਜੁਲਾਈ (ਮੇਵਾ ਸਿੰਘ)-ਪੁਲਿਸ ਥਾਣਾ ਲੰਬੀ ਦੇ ਐਸ.ਐਚ.ਓ. ਚੰਦਰ ਸ਼ੇਖਰ ਦੀ ਅਗਵਾਈ ਵਿਚ ਲੰਬੀ ਪੁਲਿਸ ਵਲੋਂ ਨਸ਼ੇ ਦੇ ਤਸਕਰਾਂ ਖ਼ਿਲਾਫ਼ ਸਖ਼ਤ ਮੁਹਿੰਮ ਵਿੱਢੀ ਹੋਈ ਹੈ | ਇਸੇ ਤਹਿਤ ਥਾਣਾ ਲੰਬੀ ਦੀ ਪੁਲਿਸ ਵਲੋਂ ਕਿੱਲਿਆਂਵਾਲੀ ਵਿਖੇ ਚੈਕਿੰਗ ਦੌਰਾਨ ਅਫ਼ੀਮ ...

ਪੂਰੀ ਖ਼ਬਰ »

ਗੁਆਂਢੀ ਵਲੋਂ ਪੰਜ ਸਾਲਾ ਬੱਚੀ ਨਾਲ ਅਸ਼ਲੀਲ ਹਰਕਤਾਂ, ਮੁਕੱਦਮਾ ਦਰਜ

ਮੰਡੀ ਕਿੱਲਿਆਂਵਾਲੀ, 26 ਜੁਲਾਈ (ਇਕਬਾਲ ਸਿੰਘ ਸ਼ਾਂਤ)-ਖੇਤਰ ਦੇ ਇਕ ਪਿੰਡ 'ਚ ਗੁਆਂਢੀ ਵਲੋਂ ਪੰਜ ਸਾਲਾ ਮਾਸੂਮ ਬੱਚੀ ਨਾਲ ਕੁਰਕੁਰੇ ਦਿਵਾਉਣ ਦੇ ਬਹਾਨੇ ਅਸ਼ਲੀਲ ਹਰਕਤਾਂ ਕਰਨ ਦੀ ਸ਼ਰਮਨਾਕ ਘਟਨਾ ਵਾਪਰੀ ਹੈ | ਲੰਬੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਪੋਕਸੇ ਐਕਟ (ਸੋਧ) 2012 ...

ਪੂਰੀ ਖ਼ਬਰ »

ਸਰਕਾਰ ਦੇ ਮਾਰੂ ਫ਼ੈਸਲਿਆਂ ਖ਼ਿਲਾਫ਼ ਡਾਕਟਰਾਂ ਦਾ ਸੰਘਰਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਰਣਜੀਤ ਸਿੰਘ ਢਿੱਲੋਂ)-ਐੱਨ.ਪੀ.ਏ. ਵਿਚ ਕਟੌਤੀ ਅਤੇ ਬੇਸਿਕ ਤਨਖ਼ਾਹ ਨਾਲੋਂ ਡੀ-ਿਲੰਕ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਡਾਕਟਰਾਂ ਦਾ ਚੱਲ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ | ਇਸ ਮੌਕੇ ਓ.ਪੀ.ਡੀ. ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਗਿ੍ਫ਼ਤਾਰ

ਮੰਡੀ ਲੱਖੇਵਾਲੀ, 26 ਜੁਲਾਈ (ਮਿਲਖ ਰਾਜ)-ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਸੁਡਰਵਿਲੀ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤੇ ਜਸਪਾਲ ਸਿੰਘ ਉੱਪ ਕਪਤਾਨ ਮਲੋਟ ਦੀ ਅਗਵਾਈ ਵਿਚ ਪੰਨੀਵਾਲਾ ਪੁਲਿਸ ਚੌਕੀ ਵਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਔਰਤ ਨੂੰ 150 ...

ਪੂਰੀ ਖ਼ਬਰ »

ਤਬਾਦਲਿਆਂ ਮਗਰੋਂ ਡੈਪੂਟੇਸ਼ਨਾਂ ਤਹਿਤ ਮੁੜ ਬਨਵਾਸ ਕੱਟ ਰਹੇ ਸੈਂਕੜੇ ਪ੍ਰਾਇਮਰੀ ਅਧਿਆਪਕ

ਮੰਡੀ ਕਿੱਲਿਆਂਵਾਲੀ, 26 ਜੁਲਾਈ (ਇਕਬਾਲ ਸਿੰਘ ਸ਼ਾਂਤ)-ਸੋਸ਼ਲ ਮੀਡੀਆ 'ਤੇ ਸਿਖ਼ਰਬੰਦੀ ਦਾ ਦੀਵਾਨਾ ਹੋਇਆ ਪੰਜਾਬ ਸਿੱਖਿਆ ਵਿਭਾਗ ਬੇਤੁਕੀ ਤਬਾਦਲਾ ਨੀਤੀ ਕਾਰਨ ਪ੍ਰਾਇਮਰੀ ਅਧਿਆਪਕਾਂ ਨੂੰ ਹਵਾ ਦੇ ਝੋਕੇ ਬਣਾਈ ਫਿਰਦਾ ਹੈ | ਵਿਭਾਗ ਨੇ ਬੀਤੇ ਮਾਰਚ ­ਅਤੇ ਅਪੈ੍ਰਲ ...

ਪੂਰੀ ਖ਼ਬਰ »

ਗੁਰਮੀਤ ਸਿੰਘ ਖੁੱਡੀਆਂ ਦੀ 'ਆਪ' 'ਚ ਦੋਹਰੀ ਸ਼ਮੂਲੀਅਤ ਢਕੋਸਲਾ, ਉਹ ਤਾਂ ਪਹਿਲਾਂ ਹੀ ਆਪ ਨਾਲ ਰਲਿਆ ਸੀ-ਮਿੱਡੂਖੇੜਾ

ਮੰਡੀ ਕਿੱਲਿਆਂਵਾਲੀ, 26 ਜੁਲਾਈ (ਇਕਬਾਲ ਸਿੰਘ ਸ਼ਾਂਤ)-ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਲੰਬੀ ਹਲਕੇ ਕੇ ਕਾਂਗਰਸ ਆਗੂ ਗੁਰਮੀਤ ਸਿੰਘ ਖੁੱਡੀਆਂ ਵਲੋਂ ਬੀਤੇ ਦਿਨ ਕਾਂਗਰਸ ਛੱਡਣ ਸਮੇਂ ਲੰਬੀ ...

ਪੂਰੀ ਖ਼ਬਰ »

ਕੁੱਟਮਾਰ ਕਰਨ, ਮੋਬਾਈਲ, ਪੈਸਿਆਂ ਵਾਲਾ ਪਰਸ ਤੇ ਕਾਗ਼ਜ਼ਾਤ ਖੋਹਣ ਦੇ ਦੋਸ਼ 'ਚ ਤਿੰਨ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਹਰਮਹਿੰਦਰ ਪਾਲ)-ਰੰਜਿਸ਼ ਦੇ ਚੱਲਦੇ ਵਿਅਕਤੀ ਦੀ ਕੁੱਟਮਾਰ ਕਰਨ, ਮੋਬਾਇਲ, ਪੈਸਿਆਂ ਵਾਲਾ ਪਰਸ ਅਤੇ ਜਰੂਰੀ ਕਾਗ਼ਜ਼ਾਤ ਖੋਹਣ ਦੇ ਦੋਸ਼ 'ਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਤਿੰਨ ਨਾਮਜ਼ਦ ਅਤੇ 8 ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

3 ਤੇ 4 ਅਗਸਤ ਦੀ ਸਮੂਹਿਕ ਛੁੱਟੀ ਲੈ ਕੇ ਵਿਭਾਗੀ ਕੰਮਾਂ ਦਾ ਬਾਈਕਾਟ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ-ਆਗੂ

ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਪੰਜਾਬ) ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ, ਜ਼ਿਲ੍ਹਾ ਪ੍ਰੈੱਸ ਸਕੱਤਰ ਵਜਿੰਦਰ ਸਿੰਘ ਬਰਾੜ ਅਤੇ ਬਿਕਰਮਜੀਤ ਸਿੰਘ ...

ਪੂਰੀ ਖ਼ਬਰ »

ਡਾ: ਜਗਦੀਪ ਚਾਵਲਾ ਨੇ ਦੋਦਾ ਦਾ ਚਾਰਜ ਸੰਭਾਲਿਆ

ਦੋਦਾ, 26 ਜੁਲਾਈ (ਰਵੀਪਾਲ)-ਮੁੱਢਲਾ ਸਿਹਤ ਕੇਂਦਰ ਦੋਦਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਦਾ ਅਹੁਦਾ ਬੀਤੇ ਦਿਨ ਡਾ.ਜਗਦੀਪ ਚਾਵਲਾ ਨੇ ਸੰਭਾਲ ਲਿਆ | ਬੀ.ਈ.ਈ. ਗਗਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਡਾ: ਰਮੇਸ਼ ਕੁਮਾਰੀ ਕੰਬੋਜ ਦੀ ਕੁਝ ਦਿਨ ਪਹਿਲਾਂ ਬਦਲੀ ਲੰਬੀ ਵਿਖੇ ਹੋ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਤੇ ਮੀਨਾਕਸ਼ੀ ਲੇਖੀ ਦਾ ਪੁਤਲਾ ਫ਼ੂਕਿਆ

ਫ਼ਰੀਦਕੋਟ, 26 ਜੁਲਾਈ (ਸਤੀਸ਼ ਬਾਗ਼ੀ)-ਸਥਾਨਕ ਭਾਈ ਘਨੱ੍ਹਈਆ ਚੌਂਕ ਵਿਖੇ ਗੁਰਦਿੱਤ ਸਿੰਘ ਸੇਖੋਂ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਦਾ ਪੁਤਲਾ ਫ਼ੂਕਿਆ ਗਿਆ | ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਨਾਲ ਸਬੰਧਿਤ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਕੋਟਕਪੂਰਾ, 26 ਜੁਲਾਈ (ਮੋਹਰ ਸਿੰਘ ਗਿੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਕੋਟਕਪੂਰਾ ਵਲੋਂ ਪਿੰਡ ਬੁਰਜ ਹਰੀਕਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਬਾਣੀ ਨਾਲ ਸਬੰਧਿਤ ਕਰਵਾਏ ਗਏ ਗੁਰਬਾਣੀ ਕੰਠ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰੇ-ਖਿੜਕੀਆਂਵਾਲਾ

ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਨਵੇਂ ਬਣਾਏ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਬੁੱਧਜੀਵੀ ਵਿੰਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਨੇ ਕਾਰਗਿਲ ਵਿਜੈ ਦਿਵਸ ਮਨਾਇਆ

ਪੰਜਗਰਾਈਾ ਕਲਾਂ, 26 ਜੁਲਾਈ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਖੇ ਕਾਰਗਿਲ ਦਿਵਸ ਦੇ ਮੌਕੇ 'ਤੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਸਕੂਲ ਦੇ ਅਧਿਆਪਕ ਸੰਜੀਵ ਕੁਮਾਰ ਨੇ ਕਾਰਗਿਲ ਦਿਵਸ ਬਾਰੇ ਦੱਸਿਆ ਕਿ ਇਹ ਦਿਵਸ 26 ਜੁਲਾਈ ਨੂੰ ਹਰ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਫ਼ਰੀਦਕੋਟ 'ਤੇ ਰਿਪੋਟਿੰਗ ਰੂਮ ਬਣਾਉਣ ਤੇ ਆਰ.ਓ. ਨੂੰ ਚਾਲੂ ਕਰਨ ਦੀ ਮੰਗ

ਫ਼ਰੀਦਕੋਟ, 26 ਜੁÑਲਾਈ (ਚਰਨਜੀਤ ਸਿੰਘ ਗੋਂਦਾਰਾ)-ਕੋਰੋਨਾ ਬਿਮਾਰੀ ਦਾ ਪ੍ਰਕੋਪ ਘਟਣ ਕਰਕੇ ਜਿਥੇ ਫ਼ਿਰੋਜ਼ਪੁਰ-ਬਠਿੰਡਾ ਰੇਲਵੇ ਮਾਰਗ 'ਤੇ ਰੇਲਵੇ ਵਿਭਾਗ ਵਲੋਂ ਵੱਖ-ਵੱਖ ਸ਼ਹਿਰਾਂ ਨੂੰ ਜਾਣ ਲਈ ਕਾਫ਼ੀ ਯਾਤਰੀ ਗੱਡੀਆਂ ਚਲਾ ਦਿੱਤੀਆਂ ਗਈਆਂ ਹਨ ਜਿਸ ਕਾਰਨ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਣੇ ਦੋ ਕਾਬੂ

ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਚੋਰੀ ਦੇ ਸਾਮਾਨ ਸਣੇ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅੰਗਰੇਜ ਸਿੰਘ ਵਾਸੀ ਬਧਾਈ ਨੇ ਦੱਸਿਆ ਕਿ ਬੀਤੇ ਦਿਨੀਂ ਸ਼ਾਮ ...

ਪੂਰੀ ਖ਼ਬਰ »

ਮਾਲ ਗੋਦਾਮ ਰੋਡ 'ਤੇ ਮੌਜੂਦ ਕੂੜੇ ਦੇ ਡੰਪ ਨੂੰ ਤੁਰੰਤ ਤਬਦੀਲ ਕਰਨ ਦੀ ਕੀਤੀ ਮੰਗ

ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਹਰਮਹਿੰਦਰ ਪਾਲ)-ਜਲਾਲਾਬਾਦ ਰੋਡ ਦਾ ਉਸਾਰੀ ਅਧੀਨ ਫਲਾਈਓਵਰ ਦੀ ਮਾਲ ਗੋਦਾਮ ਰੋਡ ਤੇ ਅਪਰੋਚ ਰੋਡ 'ਤੇ ਵਾਲ ਪੈਨਲ ਅਤੇ ਮਿੱਟੀ ਭਰਤੀ ਦਾ ਕੰਮ ਇਸ ਕਾਰਨ ਕਰਕੇ ਸ਼ੁਰੂ ਨਹੀਂ ਹੋ ਸਕਦਾ, ਕਿਉਂਕਿ ਮਾਲ ਗੋਦਾਮ ਰੋਡ 'ਤੇ ਪੁਲ ਦੀ ਅਲਾਈਨ ...

ਪੂਰੀ ਖ਼ਬਰ »

ਦੀਪਕ ਮੰਗਲਾ ਬਣੇ ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਦੇ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਹਰਮਹਿੰਦਰ ਪਾਲ)-ਲਾਇਨਜ ਕਲੱਬ ਮੁਕਤਸਰ ਆਜ਼ਾਦ ਜੋ ਕਿ ਸਮੇਂ-ਸਮੇਂ 'ਤੇ ਲੋਕ ਭਲਾਈ ਦੇ ਕੰਮਾਂ ਲਈ ਮਸ਼ਹੂਰ ਹੈ ਨੇ ਆਪਣੀ ਨਵੀਂ ਟੀਮ ਦਾ ਐਲਾਨ ਇਕ ਮੀਟਿੰਗ ਦੌਰਾਨ ਕੀਤਾ ਗਿਆ, ਜਿਸ ਵਿਚ ਦੀਪਕ ਮੰਗਲਾਂ ਸਰਬਸੰਮਤੀ ਨਾਲ ਲਾਇਨਜ ਕਲੱਬ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦਾ ਮੁੱਖ ਉਦੇਸ਼ ਖੇਤੀ ਕਾਨੂੰਨ ਰੱਦ ਕਰਵਾਉਣਾ-ਰਾਜਾ

ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਰਜਿੰਦਰ ਸਿੰਘ ਰਾਜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਰਟੀ ਦੇ ਸਾਰੇ ਜ਼ਿਲ੍ਹਾ ਅਹੁਦੇਦਾਰਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਨੇ ਫ਼ਲਾਂ ਦੇ ਬੀਜ ਵੰਡਣ ਲਈ ਪਿੰਡ ਥੇੜ੍ਹੀ ਲਾਇਆ ਕੈਂਪ

ਗਿੱਦੜਬਾਹਾ, 26 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਬਾਗ਼ਬਾਨੀ ਵਿਭਾਗ ਗਿੱਦੜਬਾਹਾ ਵਲੋਂ ਪਿੰਡ ਥੇੜ੍ਹੀ ਵਿਖੇ ਫ਼ਲਾਂ ਦੇ ਬੀਜ ਵੰਡਣ ਲਈ ਕੈਂਪ ਲਾਇਆ ਗਿਆ | ਇਸ ਮੌਕੇ ਬਾਗ਼ਬਾਨੀ ਵਿਭਾਗ ਗਿੱਦੜਬਾਹਾ ਦੇ ਅਧਿਕਾਰੀਆਂ ਅਮਨਦੀਪ ਕੌਰ ਔਲਖ ਬਾਗ਼ਬਾਨੀ ਵਿਕਾਸ ਅਫ਼ਸਰ ਤੇ ...

ਪੂਰੀ ਖ਼ਬਰ »

ਬਰਸੀ ਸਮਾਗਮ ਦੇ ਸਬੰਧ 'ਚ ਸ਼ੋਭਾ ਯਾਤਰਾ ਕੱਢੀ

ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਡੇਰਾ ਸੰਤ ਬਾਬਾ ਬੱਗੂ ਭਗਤ, ਸਾਂਝਾ ਦਰਬਾਰ ਵਿਖੇ ਮਨਾਏ ਜਾਣ ਵਾਲੇ ਬਰਸੀ ਸਮਾਗਮ ਦੇ ਸਬੰਧ ਵਿਚ ਸ਼ੋਭਾ ਯਾਤਰਾ ਕੱਢੀ ਗਈ | ਡੇਰਾ ਗੱਦੀ ਨਸ਼ੀਨ ਭਗਤ ਸ਼ੰਮੀ ਚਾਵਲਾ ਦੀ ਅਗਵਾਈ ਅਤੇ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਮੈਂ ਕਿਸੇ ਸਿਆਸੀ ਪਾਰਟੀ 'ਚ ਨਹੀਂ ਜਾ ਰਿਹਾ-ਧੀਰਾ ਖੁੱਡੀਆਂ

ਮਲੋਟ, 26 ਜੁਲਾਈ (ਅਜਮੇਰ ਸਿੰਘ ਬਰਾੜ)-ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ, ਸੂਬਾ ਕਾਂਗਰਸ ਦੇ ਜਨਰਲ ਸਕੱਤਰ ਤੇ ਹੋਰ ਅਹਿਮ ਕਾਂਗਰਸੀ ਅਹੁਦਿਆਂ ਉੱਤੇ ਰਹੇ ਰਣਧੀਰ ਸਿੰਘ ਧੀਰਾ ਖੁੱਡੀਆਂ ਜਿਨ੍ਹਾਂ ਨੇ ਪਿਛਲੇ ਸਾਲ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ, ਬਾਰੇ ਕਿਆਫ਼ੇ ...

ਪੂਰੀ ਖ਼ਬਰ »

ਗੁਰਮੀਤ ਸਿੰਘ ਖੁੱਡੀਆਂ 'ਆਪ' 'ਚ ਸ਼ਾਮਿਲ ਹੋਣ ਲਈ ਵੱਡੀ ਗਿਣਤੀ 'ਚ ਸਾਥੀਆਂ ਸਮੇਤ ਹੋਏ ਚੰਡੀਗੜ੍ਹ ਲਈ ਰਵਾਨਾ

ਲੰਬੀ, 26 ਜੁਲਾਈ (ਮੇਵਾ ਸਿੰਘ)-ਪੰਜਾਬ ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਅੱਜ ਸਵੇਰੇ ਆਪਣੇ ਵੱਡੀ ਗਿਣਤੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਲਈ ਪਿੰਡ ਖੁੱਡੀਆਂ ਤੋਂ ਚੰਡੀਗੜ੍ਹ ਜਾਣ ਲਈ ਰਵਾਨਾ ਹੋਏ | ...

ਪੂਰੀ ਖ਼ਬਰ »

ਸੀ.ਪੀ.ਆਈ. (ਐੱਮ) ਬਰਾਂਚ ਸ੍ਰੀ ਮੁਕਤਸਰ ਸਾਹਿਬ (ਸ਼ਹਿਰੀ) ਦਾ ਇਜਲਾਸ ਹੋਇਆ

ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸੀ.ਪੀ.ਆਈ. (ਐੱਮ) ਬਰਾਂਚ ਸ੍ਰੀ ਮੁਕਤਸਰ ਸਾਹਿਬ (ਸ਼ਹਿਰੀ) ਦਾ 23ਵਾਂ ਇਜਲਾਸ ਕਾਮਰੇਡ ਮੁਖ਼ਤਿਆਰ ਸਿੰਘ, ਤੇਜਿੰਦਰ ਸਿੰਘ ਭੰਡਾਰੀ ਅਤੇ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਕਾਮਰੇਡ ਇੰਦਰਜੀਤ ਸਿੰਘ ਅਤੇ ਖਰੈਤੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਡਿਪਟੀ ਸਪੀਕਰ ਨੂੰ ਦਿੱਤਾ ਮੰਗ ਪੱਤਰ

ਮਲੋਟ, 26 ਜੁਲਾਈ (ਰਣਜੀਤ ਸਿੰਘ ਪਾਟਿਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਬਲਾਕ ਮਲੋਟ ਅਤੇ ਲੱਖੇਵਾਲੀ ਦੇ ਸਮੂਹ ਡਾਕਟਰਾਂ ਵਲੋਂ ਸ਼ਹਿਰ 'ਚ ਪੰਜਾਬ ਦੀ ਕਾਂਗਰਸ ਸਰਕਾਰ ਦੁਆਰਾ ਚੋਣ ਮੈਨੀਫੈਸਟੋ 'ਚ ਕੀਤੇ ਵਾਅਦਿਆਂ ਨੂੰ ਯਾਦ ਕਰਾਉਣ ਲਈ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸਕੂਲ ਅਧਿਆਪਕਾਂ ਦੀ ਸਿਖਲਾਈ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 26 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿੱਖਿਆ ਦੇ ਖੇਤਰ 'ਚ ਦੇਸ਼ ਦੇ ਅੱਵਲ ਨੰਬਰ ਪੰਜਾਬ ਵਲੋਂ ਆਪਣੇ ਖ਼ਿਤਾਬ ਨੂੰ ਕਾਇਮ ਰੱਖਣ ਲਈ ਕੇਂਦਰ ਸਰਕਾਰ ਵਲੋਂ ਨਵੰਬਰ ਮਹੀਨੇ 'ਚ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) ਲਈ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਵਲੋਂ ਲੰਬੀ ਹਲਕੇ ਦੇ ਪਿੰਡਾਂ 'ਚ ਬੀਜ-ਬਾਲ ਸਬੰਧੀ ਕੈਂਪ

ਲੰਬੀ, 26 ਜੁਲਾਈ (ਸ਼ਿਵਰਾਜ ਸਿੰਘ ਬਰਾੜ)-ਡਾਇਰੈਕਟਰ ਬਾਗ਼ਬਾਨੀ ਪੰਜਾਬ ਮੈਡਮ ਸ਼ੈਲਿਦਰ ਕੌਰ ਦੇ ਹੁਕਮਾਂ ਅਤੇ ਸਹਾਇਕ ਡਾਇਰੈਕਟਰ ਡਾ: ਨਵਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਬਾਗ਼ਬਾਨੀ ਵਿਭਾਗ ਵਲੋਂ ਅੰਤਰ-ਰਾਸ਼ਟਰੀ ਫ਼ਲ ਅਤੇ ਸਬਜ਼ੀ ਵਰ੍ਹਾ ਮਨਾਉਂਦਿਆਂ ਪਿੰਡ ਬਾਦਲ ...

ਪੂਰੀ ਖ਼ਬਰ »

ਸਮਾਜ ਸੇਵੀਆਂ ਵਲੋਂ ਬਾਸਕਟਬਾਲ ਗਰਾਊਾਡ 'ਚ ਖਿਡਾਰੀ ਬੱਚਿਆਂ ਦੀ ਹੌ ਾਸਲਾ ਅਫਜ਼ਾਈ

ਮਲੋਟ, 26 ਜੁਲਾਈ (ਰਣਜੀਤ ਸਿੰਘ ਪਾਟਿਲ)-ਚੰਗੀ ਸਿਹਤ ਲਈ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦਾ ਖੇਡਾਂ ਵਿਚ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ | ਨਸ਼ੇ ਸਾਡੇ ਸਮਾਜ ਲਈ ਕੋਹੜ ਹਨ, ਜੇਕਰ ਬੱਚੇ ਖੇਡਾਂ ਵਿਚ ਹਿੱਸਾ ਲੈਂਦੇ ਹਨ ਤਾਂ ਨਸ਼ਿਆਂ ਤੋਂ ਬਚਿਆ ਜਾ ਸਕਦਾ ਹੈ | ਡਾ:ਸੁਖਦੇਵ ...

ਪੂਰੀ ਖ਼ਬਰ »

ਸਿਹਤ ਕਰਮੀਆਂ ਨੇ ਲੈਬਾਰਟਰੀ ਦੇ ਨਿੱਜੀਕਰਨ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਦੋਦਾ, 26 ਜੁਲਾਈ (ਰਵੀਪਾਲ)-ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਸਾਥੀਆਂ ਵਲੋਂ ਰੋਸ ਵਜੋਂ ਕਾਲੇ ਬਿੱਲੇ ਲਗਾ ਕੇ ਸਰਕਾਰੀ ਲੈਬਾਰਟਰੀ ਦੇ ਹੋ ਰਹੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX