ਤਾਜਾ ਖ਼ਬਰਾਂ


ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਫਿਰ ਬੁਲਾਇਆ ਗਿਆ ਦਿੱਲੀ
. . .  17 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  29 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  41 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 1 hour ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 4 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 7 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 7 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 12 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। ਜੇਮਸ ਅਰਲ ਕਾਰਟ

ਕਪੂਰਥਲਾ / ਫਗਵਾੜਾ

ਪਨਬਸ, ਰੋਡਵੇਜ਼ ਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਕਪੂਰਥਲਾ ਡੀਪੂ ਮੂਹਰੇ ਧਰਨਾ

ਕਪੂਰਥਲਾ, 26 ਜੁਲਾਈ (ਅਮਰਜੀਤ ਕੋਮਲ)- ਪਨਬਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪਿਤਰੀ ਵਿਭਾਗਾਂ ਵਿਚ ਪੱਕੇ ਕਰਨ, ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕਰਨ, ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਵਿਚ ਘੱਟ ਤੋਂ ਘੱਟ 10 ਹਜ਼ਾਰ ਨਵੀਆਂ ਬੱਸਾਂ ਪਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪੀ.ਆਰ.ਟੀ.ਸੀ. ਕਪੂਰਥਲਾ ਡੀਪੂ ਮੂਹਰੇ ਧਰਨਾ ਦੇ ਕੇ ਰੋਸ ਵਿਖਾਵਾ ਕੀਤਾ ਗਿਆ | ਰੋਹ ਵਿਚ ਆਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਉਨ੍ਹਾਂ ਕਿਹਾ ਕਿ ਬੀਤੀ 1 ਜੁਲਾਈ ਨੂੰ ਯੂਨੀਅਨ ਦੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਨਾਲ ਚੰਡੀਗੜ੍ਹ ਵਿਚ ਗੱਲਬਾਤ ਹੋਈ ਸੀ ਤੇ ਮੀਟਿੰਗ ਵਿਚ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਵੀ ਕੀਤਾ ਗਿਆ, ਪਰ 24 ਦਿਨ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਨੇ ਉਨ੍ਹਾਂ ਦੀ ਕੋਈ ਵੀ ਮੰਗ ਨੂੰ ਪ੍ਰਵਾਨ ਨਹੀਂ ਕੀਤਾ ਤੇ ਜਿਸ ਦੇ ਰੋਸ ਵਜੋਂ ਅੱਜ ਯੂਨੀਅਨ ਵਲੋਂ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰਕੇ ਧਰਨਾ ਦਿੱਤਾ ਗਿਆ ਹੈ | ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪਨਬਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ 9, 10 ਤੇ 11 ਅਗਸਤ ਨੂੰ ਮੁਕੰਮਲ ਹੜਤਾਲ ਕੀਤੀ ਜਾਵੇਗੀ ਤੇ 3 ਤੇ 4 ਅਗਸਤ ਨੂੰ ਸਾਰੇ ਬੱਸ ਸਟੈਂਡ ਬੰਦ ਕਰਕੇ ਸਰਕਾਰ ਦੇ ਪੁਤਲੇ ਫੂਕੇ ਜਾਣਗੇ | ਇਸ ਮੌਕੇ ਬੋਲਦਿਆਂ ਯੂਨੀਅਨ ਦੇ ਖ਼ਜ਼ਾਨਚੀ ਗੁਰਵਿੰਦਰ ਸਿੰਘ, ਪ੍ਰਧਾਨ ਸਤਨਾਮ ਸਿੰਘ, ਹਰਪਾਲ ਸਿੰਘ, ਸੁਖਬੀਰ ਸਿੰਘ, ਮਲਕੀਤ ਸਿੰਘ, ਗੁਰਸੇਵਕ ਸਿੰਘ ਤੇ ਦਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਇਸ ਮੌਕੇ ਗੁਰਭੇਜ ਸਿੰਘ, ਤਰਜਿੰਦਰ ਸਿੰਘ, ਬਲਜਿੰਦਰ ਸਿੰਘ, ਅਵਤਾਰ ਸਿੰਘ, ਜਸਵੀਰ ਸਿੰਘ, ਰਾਜ ਕੁਮਾਰ ਆਦਿ ਹਾਜ਼ਰ ਸਨ |
ਪੀ.ਆਰ.ਟੀ.ਸੀ. ਦੀ ਸੇਵਾ ਦੋ ਘੰਟੇ ਬੰਦ ਰਹੀ
ਪਨਬਸ, ਪੰਜਾਬ ਰੋਡਵੇਜ ਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਵਲੋਂ ਪੀ.ਆਰ.ਟੀ.ਸੀ. ਡੀਪੂ ਕਪੂਰਥਲਾ ਮੂਹਰੇ ਸਵੇਰੇ 8 ਤੋਂ 10 ਵਜੇ ਤੱਕ ਦਿੱਤੇ ਗਏ ਧਰਨੇ ਕਾਰਨ ਲੋਕਲ ਰੂਟਾਂ 'ਤੇ ਜਾਣ ਵਾਲੀ ਬੱਸ ਸੇਵਾ ਬੰਦ ਰਹੀ, ਜਿਸ ਕਾਰਨ ਪੀ.ਆਰ.ਟੀ.ਸੀ. ਨੂੰ ਨੁਕਸਾਨ ਉਠਾਉਣਾ ਪਿਆ | ਪੀ.ਆਰ.ਟੀ.ਸੀ. ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁਲਾਜ਼ਮਾਂ ਦੇ ਧਰਨਿਆਂ ਤੋਂ ਪਹਿਲਾਂ ਹੀ ਲੰਮੇ ਰੂਟਾਂ 'ਤੇ ਜਾਣ ਵਾਲੀਆਂ ਬੱਸਾਂ ਬੱਸ ਅੱਡੇ ਤੋਂ ਰਵਾਨਾ ਹੋ ਚੁੱਕੀਆਂ ਸਨ | ਦੋ ਘੰਟੇ ਬੱਸ ਸੇਵਾ ਬੰਦ ਰਹਿਣ ਕਾਰਨ ਪੇਂਡੂ ਖੇਤਰਾਂ ਨੂੰ ਜਾਣ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ |

ਕੋਰੋਨਾ ਸਬੰਧੀ ਪਾਬੰਦੀਆਂ ਹਟਾਏ ਜਾਣ ਤੋਂ ਬਾਅਦ ਅੱਜ ਪਹਿਲੀ ਵਾਰ ਖੁੱਲ੍ਹੇ ਸਕੂਲ

ਕਪੂਰਥਲਾ, 26 ਜੁਲਾਈ (ਵਿਸ਼ੇਸ਼ ਪ੍ਰਤੀਨਿਧ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹੇ ਦੇ ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਕੋਰੋਨਾ ਸਬੰਧੀ ਪਾਬੰਦੀ ਹਟਾਏ ਜਾਣ ਤੋਂ ਬਾਅਦ ਪਹਿਲੀ ਵਾਰ ਖੁੱਲ੍ਹੇ | ਮਾਪੇ ਅਧਿਆਪਕ ਮਿਲਣੀ ਹੋਣ ਕਾਰਨ ਲਗਪਗ 65 ...

ਪੂਰੀ ਖ਼ਬਰ »

ਅਕਾਲੀ ਬਸਪਾ ਵਰਕਰਾਂ ਵਲੋਂ ਕਿਸਾਨਾਂ ਦੇ ਹੱਕ 'ਚ ਧਰਨਾ ਅੱਜ

ਭੁਲੱਥ, 26 ਜੁਲਾਈ (ਮਨਜੀਤ ਸਿੰਘ ਰਤਨ) - ਅੱਜ 27 ਜੁਲਾਈ ਦਿਨ ਮੰਗਲਵਾਰ ਨੂੰ ਕਪੂਰਥਲਾ ਵਿਖੇ ਅਕਾਲੀ ਅਤੇ ਬਸਪਾ ਵਲੋਂ ਕਿਸਾਨਾਂ ਦੇ ਹੱਕ ਵਿਚ ਅਤੇ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਦਿੱਤਾ ਜਾ ਰਿਹਾ ਹੈ | ਇਸ ਜਾਣਕਾਰੀ ਸਰਕਲ ਪ੍ਰਧਾਨ ਸੁਖਵੰਤ ਸਿੰਘ ਤੱਖਰ ਵਲੋਂ ਇਕ ਬਿਆਨ ...

ਪੂਰੀ ਖ਼ਬਰ »

ਜੇਲ੍ਹ 'ਚ ਬਿਮਾਰ ਕੈਦੀਆਂ ਤੇ ਹਵਾਲਾਤੀਆਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ-ਗਰੇਵਾਲ

ਕਪੂਰਥਲਾ, 26 ਜੁਲਾਈ (ਵਿ.ਪ੍ਰ.)- ਅੰਡਰ ਟਰਾਈਲ ਰੀਵਿਊ ਕਮੇਟੀ ਦੀ ਮੀਟਿੰਗ ਅਮਰਿੰਦਰ ਸਿੰਘ ਗਰੇਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਕੇਂਦਰੀ ਜੇਲ੍ਹ ਦੇ ਡਿਪਟੀ ਸੁਪਰਡੰਟ ...

ਪੂਰੀ ਖ਼ਬਰ »

ਕੋਠੀ ਦੇ ਬਾਹਰੋਂ ਮੋਟਰਸਾਈਕਲ ਚੋਰੀ

ਕਪੂਰਥਲਾ, 26 ਜੁਲਾਈ (ਸਡਾਨਾ)- ਮਾਲ ਰੋਡ 'ਤੇ ਜਿਥੇ ਬੀਤੇ ਦਿਨ ਇਕ ਔਰਤ ਨਾਲ ਲੁੱਟ-ਖੋਹ ਦੀ ਘਟਨਾ ਵਾਪਰੀ ਉਥੇ ਅੱਜ ਫਿਰ ਦਿਨ ਦਿਹਾੜੇ ਇਕ ਕੋਠੀ ਦੇ ਬਾਹਰ ਖੜਾ ਮੋਟਰਸਾਈਕਲ ਅਣਪਛਾਤੇ ਚੋਰ ਚੋਰੀ ਕਰਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਰਿੰਦਰਬੀਰ ਸਿੰਘ ...

ਪੂਰੀ ਖ਼ਬਰ »

ਅਲਾਦਾਦ ਚੱਕ ਦੇ ਛੱਪੜ ਦੀ ਸਫ਼ਾਈ ਸਮੇਂ ਕੋਈ ਮਾਈਨਿੰਗ ਨਹੀਂ ਹੋਈ-ਐਸ.ਡੀ.ਐਮ.

ਸੁਲਤਾਨਪੁਰ ਲੋਧੀ, 26 ਜੁਲਾਈ (ਨਰੇਸ਼ ਹੈਪੀ, ਥਿੰਦ) - ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਨਾਲ ਲੱਗਦੇ ਪਿੰਡ ਅਲਾਦਾਦ ਚੱਕ ਦੀ ਪੰਚਾਇਤ ਵਲੋਂ ਆਪਣੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਵਿੱਤਰ ਵੇਈਾ ਤਲਵੰਡੀ ਪੁਲ ਨੇੜਲੇ ਪੁਰਾਤਨ ਛੱਪੜ ਦੀ ਕਰਵਾਈ ਜਾ ਰਹੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 2 ਨਵੇਂ ਮਾਮਲੇ

ਕਪੂਰਥਲਾ, 26 ਜੁਲਾਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 2 ਮਾਮਲੇ ਸਾਹਮਣੇ ਆਏ ਹਨ, ਜਦਕਿ 721 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਅੱਜ ਇਕ ਹੋਰ ਵਿਅਕਤੀ ਨੂੰ ਠੀਕ ਹੋਣ ਉਪਰੰਤ ਛੁੱਟੀ ਦਿੱਤੀ ਗਈ ਹੈ ਤੇ ਮਰੀਜ਼ਾਂ ਦੀ ਕੁੱਲ ਗਿਣਤੀ 17730 ਹੈ, ਜਿਨ੍ਹਾਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਕਪੂਰਥਲਾ, 26 ਜੁਲਾਈ (ਸਡਾਨਾ)- ਥਾਣਾ ਸਿਟੀ ਤੇ ਕੋਤਵਾਲੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਨੂੰ ਲੈ ਕੇ ਦੋ ਵੱਖ-ਵੱਖ ਕੇਸ ਦਰਜ ਕੀਤੇ ਹਨ ਤੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਸੰਤੋਖ ਸਿੰਘ ਨੇ ਗਸ਼ਤ ਦੌਰਾਨ ...

ਪੂਰੀ ਖ਼ਬਰ »

2 ਵਿਅਕਤੀਆਂ ਸਮੇਤ ਚੋਰੀ ਦੇ 5 ਏ.ਸੀ. ਬਰਾਮਦ

ਕਪੂਰਥਲਾ, 26 ਜੁਲਾਈ (ਸਡਾਨਾ)- ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਚੋਰੀ ਦੇ ਏਅਰ ਕੰਡੀਸ਼ਨਾਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਮਾੜੇ ਅਨਸਰਾਂ ਵਿਰੁੱਧ ...

ਪੂਰੀ ਖ਼ਬਰ »

ਕਿਸਾਨ ਦੇ ਖੇਤਾਂ 'ਚੋਂ ਟਰਾਂਸਫ਼ਾਰਮਰ ਦਾ ਕੀਮਤੀ ਸਾਮਾਨ ਚੋਰੀ

ਸੁਲਤਾਨਪੁਰ ਲੋਧੀ/ਡਡਵਿੰਡੀ, 26 ਜੁਲਾਈ (ਥਿੰਦ, ਝੰਡ, ਹੈਪੀ)- ਇਥੋਂ ਕੁੱਝ ਦੂਰੀ 'ਤੇ ਸਥਿਤ ਪਿੰਡ ਚੱਕ ਕੋਟਲਾ ਵਿਖੇ ਅਣਪਛਾਤੇ ਚੋਰਾਂ ਨੇ ਰਾਤ ਸਮੇਂ ਕਿਸਾਨ ਜਸਵੰਤ ਸਿੰਘ ਪੁੱਤਰ ਈਸ਼ਰ ਸਿੰਘ ਦੇ ਖੇਤ 'ਚੋਂ ਬਿਜਲੀ ਟਰਾਂਸਫਾਰਮਰ ਦਾ ਕੀਮਤੀ ਸਾਮਾਨ ਚੋਰੀ ਕਰ ਲਿਆ | ਇਸ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ, ਮੋਬਾਈਲ ਸਮੇਤ ਦੋ ਵਿਅਕਤੀ ਕਾਬੂ- ਇਕ ਫ਼ਰਾਰ

ਢਿਲਵਾਂ, 26 ਜੁਲਾਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ) - ਸਬ-ਇੰਸਪੈਕਟਰ ਹਰਜਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਢਿਲਵਾਂ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਏ.ਐਸ.ਆਈ. ...

ਪੂਰੀ ਖ਼ਬਰ »

ਗਾਖਲ ਭਰਾਵਾਂ ਨੇ ਮਾਤਾ ਦੀ ਯਾਦ 'ਚ ਕਰਵਾਇਆ ਤੀਆ ਦਾ ਮੇਲਾ

ਲਾਂਬੜਾ, 26 ਜੁਲਾਈ (ਪਰਮੀਤ ਗੁਪਤਾ)-ਪਿੰਡ ਗਾਖਲਾਂ ਦੇ ਵਸਨੀਕ ਉੱਘੇ ਪ੍ਰਵਾਸੀ ਭਾਰਤੀ ਗਾਖਲ ਗਰੁੱਪ ਦੇ ਚੇਅਰਮੈਨ ਅਮੋਲਕ ਸਿੰਘ ਗਾਖਲ, ਪਲਵਿੰਦਰ ਸਿੰਘ ਗਾਖਲ ਤੇ ਇਕਬਾਲ ਸਿੰਘ ਗਾਖਲ ਵਲੋਂ ਆਪਣੀ ਦਾਦੀ ਗੁਰਭਾਗ ਕੌਰ ਅਤੇ ਮਾਤਾ ਗੁਰਦੇਵ ਕੌਰ ਦੀ ਯਾਦ 'ਚ ਪਿੰਡ ...

ਪੂਰੀ ਖ਼ਬਰ »

ਜੀ.ਡੀ. ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸੋ ਫ਼ੀਸਦੀ ਰਿਹਾ

ਫਗਵਾੜਾ, 26 ਜੁਲਾਈ (ਤਰਨਜੀਤ ਸਿੰਘ ਕਿੰਨੜਾ) - ਅੱਜ ਜੀ.ਡੀ.ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਨੈਸ਼ਨਲ ਇੰਸਟੀਚਿਊਟ ਆਫ਼ ਸਕੂਲਿੰਗ ਦੁਆਰਾ ਐਲਾਨੇ ਜਮਾਤ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ 'ਚ ਸ਼ਤ ਪ੍ਰਤੀਸ਼ਤ ਨਤੀਜਾ ਰਿਹਾ | ਸਕੂਲ ...

ਪੂਰੀ ਖ਼ਬਰ »

ਅਨੀਮੀਆ ਮੁਕਤ ਮੁਹਿਮ ਤਹਿਤ ਬੱਚਿਆਂ ਦੀ ਅਨੀਮੀਆ ਸਬੰਧੀ ਜਾਂਚ ਜਾਰੀ-ਦੀਪਤੀ ਉੱਪਲ

ਕਪੂਰਥਲਾ, 26 ਜੁਲਾਈ (ਵਿ.ਪ੍ਰ.) - ਬੱਚਿਆਂ ਅੰਦਰ ਖ਼ੂਨ ਦੀ ਕਮੀ ਦੂਰ ਕਰਨ ਲਈ 0 ਤੋਂ 18 ਸਾਲ ਤੱਕ ਉਮਰ ਦੇ ਬੱਚਿਆਂ ਦੀ ਅਨੀਮੀਆ ਸਬੰਧੀ ਜਾਂਚ ਕਰਵਾਈ ਜਾ ਰਹੀ ਹੈ ਤਾਂ ਜੋ ਪੰਜਾਬ ਨੂੰ ਅਨੀਮੀਆ ਮੁਕਤ ਕੀਤਾ ਜਾ ਸਕੇ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮੁਹਿਮ ...

ਪੂਰੀ ਖ਼ਬਰ »

'ਜ਼ਮੀਨ ਨਹੀਂ ਤਾਂ ਜੀਵਨ ਨਹੀਂ' ਮੁਹਿਮ ਤਹਿਤ ਕਿਸਾਨ ਜਥੇਬੰਦੀ ਵਲੋਂ ਮੀਟਿੰਗ

ਸੁਲਤਾਨਪੁਰ ਲੋਧੀ, 26 ਜੁਲਾਈ (ਥਿੰਦ) - ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਦਿੱਲੀ ਦੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਮੀਨ ਨਹੀਂ ਤਾਂ ਜੀਵਨ ਨਹੀਂ ਨਾਅਰੇ ਹੇਠ ਪਿੰਡ ਜੱਬੋਵਾਲ ਵਿਖੇ ਕਿਸਾਨਾਂ ਨੂੰ ਲਾਮਬੰਦ ਕਰਦਿਆਂ ਮੀਟਿੰਗ ਕੀਤੀ | ਮੀਟਿੰਗ ਨੂੰ ...

ਪੂਰੀ ਖ਼ਬਰ »

ਸਰਮਾਏਦਾਰਾਂ ਨਾਲ ਰਲੇ ਹਰਿਆਵਲ ਦੇ ਰਾਖੇ

ਕਪੂਰਥਲਾ/ਢਿਲਵਾਂ, 26 ਜੁਲਾਈ (ਦੀਪਕ ਬਜਾਜ, ਗੋਬਿੰਦ ਸੁਖੀਜਾ) - ਇਕ ਪਾਸੇ ਜਿਥੇ ਸਮਾਜ ਸੇਵੀ ਸੰਸਥਾਵਾਂ ਤੇ ਸਰਕਾਰ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਯਤਨ ਕਰ ਰਹੇ ਹਨ, ਉਥੇ ਦੂਸਰੇ ਪਾਸੇ ਇਸ ਸਭ ਨੂੰ ਬਚਾਉਣ ਲਈ ਬਣਾਇਆ ਗਿਆ ਜੰਗਲਾਤ ਵਿਭਾਗ ਅੱਖਾਂ ਬੰਦ ਕਰਕੇ ਚਿੱਟੇ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਨੇ ਹੜਤਾਲ ਕਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਸੁਲਤਾਨਪੁਰ ਲੋਧੀ, 26 ਜੁਲਾਈ (ਨਰੇਸ਼ ਹੈਪੀ, ਥਿੰਦ)- ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਤੇ ਬੈਠੇ ਨਰੇਗਾ ਕਰਮਚਾਰੀਆਂ ਵਲੋਂ ਅੱਜ 18ਵੇਂ ਦਿਨ ਬੀ.ਡੀ.ਪੀ.ਓ. ਦਫ਼ਤਰ ਮੂਹਰੇ ਧਰਨਾ ਦੇ ਕੇ ਹੜਤਾਲ ਕੀਤੀ ਗਈ | ਇਸ ਮੌਕੇ ਹੜਤਾਲ ਤੇ ਡਟੇ ਏਪੀਓ ਚਰਨਜੀਤ ਤੇ ਸਾਥੀ ਨਰੇਗਾ ...

ਪੂਰੀ ਖ਼ਬਰ »

ਰੋਟਰੀ ਕਲੱਬ ਸੁਲਤਾਨਪੁਰ ਲੋਧੀ ਈਕੋ ਦੇ ਨਵ-ਨਿਯੁਕਤ ਪ੍ਰਧਾਨ ਨੇ ਅਹੁਦਾ ਸੰਭਾਲਿਆ

ਸੁਲਤਾਨਪੁਰ ਲੋਧੀ, 26 ਜੁਲਾਈ (ਨਰੇਸ਼ ਹੈਪੀ, ਥਿੰਦ)- ਰੋਟਰੀ ਕਲੱਬ ਦਾ ਮੁੱਖ ਉਦੇਸ਼ ਮਾਨਵਤਾ ਦੀ ਸੇਵਾ ਕਰਨਾ ਹੈ ਜਿਸ ਦੇ ਰਾਹੀਂ ਗ਼ਰੀਬਾਂ ਅਤੇ ਲੋੜਵੰਦਾਂ ਦੀ ਸਹਾਇਤਾ ਕਰਕੇ ਇਸ ਉਦੇਸ਼ ਨੂੰ ਪੂਰਾ ਕੀਤਾ ਜਾਂਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੋਟਰੀ ਕਲੱਬ ...

ਪੂਰੀ ਖ਼ਬਰ »

ਨੈਕ ਤੇ ਐਨ.ਬੀ.ਏ. ਵਲੋਂ ਵਿੱਦਿਅਕ ਅਦਾਰਿਆਂ ਦਾ ਮੁਲਾਂਕਣ ਉਨ੍ਹਾਂ ਦੀ ਕਾਰਗੁਜ਼ਾਰੀ ਜਾਣਨ 'ਚ ਸਹਾਇਤਾ ਕਰਦਾ ਹੈ-ਪ੍ਰੋ: ਸ਼ਰਮਾ

ਕਪੂਰਥਲਾ, 26 ਜੁਲਾਈ (ਵਿਸ਼ੇਸ਼ ਪ੍ਰਤੀਨਿਧ) - ਨੈਸ਼ਨਲ ਅਸੈਸਮੈਂਟ ਐਂਡ ਐਕਰੀਡੀਟੇਸ਼ਨ ਕੌਂਸਲ (ਨੈਕ) ਤੇ ਨੈਸ਼ਨਲ ਬੋਰਡ ਆਫ਼ ਐਕਰੀਡੀਟੇਸ਼ਨ (ਐਨ.ਬੀ.ਏ.) ਦਾ ਮੁਲਾਂਕਣ ਵਿੱਦਿਅਕ ਅਦਾਰਿਆਂ ਦੀ ਗੁਣਵੱਤਾ ਤੇ ਉਨ੍ਹਾਂ ਦੀ ਸਮੁੱਚੀ ਕਾਰਗੁਜ਼ਾਰੀ ਨੂੰ ਜਾਣਨ ਵਿਚ ...

ਪੂਰੀ ਖ਼ਬਰ »

ਕਾਂਗਰਸ ਨੇ ਕੈਪਟਨ ਦੀ ਨਾਕਾਮੀ ਕਰਕੇ ਸਿੱਧੂ ਨੂੰ ਪ੍ਰਧਾਨ ਲਾਇਆ- 'ਆਪ' ਆਗੂ

ਫਗਵਾੜਾ, 26 ਜੁਲਾਈ (ਅਸ਼ੋਕ ਕੁਮਾਰ ਵਾਲੀਆ)- ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਸਥਾਨਕ ਦਾਣਾ ਮੰਡੀ ਸਥਿਤ ਦਫ਼ਤਰ ਵਿਖੇ ਹੋਈ | ਜ਼ਿਲ੍ਹਾ ਸਕੱਤਰ ਪਿ੍ੰ. ਨਿਰਮਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਦੀ ਪੇ੍ਰਰਨਾ ...

ਪੂਰੀ ਖ਼ਬਰ »

ਟਾਂਡਾ ਉੜਮੁੜ ਤੋਂ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਬਸਪਾ 'ਚ ਸ਼ਾਮਿਲ

ਜਲੰਧਰ, 26 ਜੁਲਾਈ (ਸ਼ਿਵ)-ਚੋਣਾਂ ਤੋਂ ਪਹਿਲਾਂ ਬਹੁਜਨ ਸਮਾਜ ਪਾਰਟੀ ਨੇ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਦੇ ਹੋਏ ਵਿਧਾਨ ਸਭਾ ਹਲਕਾ ਟਾਂਡਾ ਉੜਮੁੜ ਤੋਂ ਸਿਆਸੀ ਦਿਗਜ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਬਸਪਾ 'ਚ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਨੂੰ ਟਾਂਡਾ ਉੜਮੁੜ ...

ਪੂਰੀ ਖ਼ਬਰ »

ਬਸਪਾ ਕਿਸਾਨਾਂ ਦੇ ਸਮਰਥਨ ਕੱਲ੍ਹ ਰੋਸ ਮਾਰਚ ਕੱਢੇਗੀ-ਥਾਪਰ, ਸ਼ੀਤਲ

ਕਪੂਰਥਲਾ, 26 ਜੁਲਾਈ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਸਥਾਨਕ ਮੁਹੱਲਾ ਸ਼ਹਿਰੀਆਂ ਵਿਚ ਹੋਈ ਜਿਸ ਵਿਚ 27 ਜੁਲਾਈ ਨੂੰ ਬਹੁਜਨ ਸਮਾਜ ਪਾਰਟੀ ਵਲੋਂ ਕਿਸਾਨਾਂ ਦੇ ਸਮਰਥਨ 'ਚ ਕੱਢੇ ਜਾ ਰਹੇ ਰੋਸ ਮਾਰਚ ਨੂੰ ਸਫਲ ਬਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਬਾਬਾ ਗੁਰਚਰਨ ਸਿੰਘ ਦੀ ਤੰਦਰੁਸਤੀ ਦੀ ਅਰਦਾਸ ਤੇ ਸਵਰਨ ਸਿੰਘ ਖ਼ਾਲਸਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਸਬੰਧੀ ਸਮਾਗਮ

ਤਲਵੰਡੀ ਚੌਧਰੀਆਂ, 26 ਜੁਲਾਈ (ਪਰਸਨ ਲਾਲ ਭੋਲਾ) - ਵੱਖ-ਵੱਖ ਪਿੰਡਾਂ ਦੀਆਂ ਸਮੂਹ ਸੰਗਤਾਂ ਵਲੋਂ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਦਮਦਮਾ ਸਾਹਿਬ ਵਾਲਿਆਂ ਦੀ ਸਿਹਤ ਦੀ ਤੰਦਰੁਸਤੀ ਅਤੇ ਗੁਰੂ ਨਾਨਕ ਸੇਵਕ ਜਥੇ. ਦੇ ਪ੍ਰਧਾਨ ਸਵ: ਸਵਰਨ ਸਿੰਘ ਖ਼ਾਲਸਾ ਸੈਦਪੁਰ ਦੀ ...

ਪੂਰੀ ਖ਼ਬਰ »

ਕਾਰਗਿਲ ਫ਼ਤਿਹ ਦਿਵਸ ਮੌਕੇ ਯੂਥ ਅਕਾਲੀ ਦਲ ਨੇ ਦਿੱਤੀ ਸ਼ਹੀਦ ਫ਼ੌਜੀਆਂ ਨੂੰ ਸ਼ਰਧਾਂਜਲੀ

ਕਪੂਰਥਲਾ, 26 ਜੁਲਾਈ (ਸਡਾਨਾ)- ਦੇਸ਼ ਦਾ ਫ਼ੌਜੀ ਕਦੇ ਮਰਦਾ ਨਹੀਂ, ਸਗੋਂ ਉਹ ਸ਼ਹੀਦ ਹੋ ਕੇ ਵੀ ਦੇਸ਼ ਵਾਸੀਆਂ ਦੇ ਦਿਲਾਂ 'ਚ ਜਿਉਂਦਾ ਰਹਿੰਦਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਵੀ ਰਾਜਪੂਤ ਨੇ ਸਥਾਨਕ ਜਲੋਖਾਨਾ ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ ਮਸੀਤਾਂ 'ਚ ਛੇਵੀਂ ਜਮਾਤ ਲਈ ਦਾਖਲਾ ਪ੍ਰੀਖਿਆ 11 ਨੂੰ

ਸੁਲਤਾਨਪੁਰ ਲੋਧੀ, 26 ਜੁਲਾਈ (ਥਿੰਦ) - ਕੇਂਦਰ ਸਰਕਾਰ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ 'ਚ ਛੇਵੀਂ ਜਮਾਤ ਦੀ ਦਾਖਲਾ ਪ੍ਰੀਖਿਆ 11 ਅਗਸਤ ਨੂੰ ਹੋ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਰਜੇਸ਼ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖੇਤ ਮਜ਼ਦੂਰ ਤੇ ਬੇਜ਼ਮੀਨੇ ਕਾਸ਼ਤਕਾਰਾਂ ਦੀ ਕਰਜ਼ਾ ਮੁਆਫ਼ੀ ਤੋਂ ਭੱਜੀ-ਜੈਨਪੁਰੀ

ਸੁਲਤਾਨਪੁਰ ਲੋਧੀ, 26 ਜੁਲਾਈ (ਪ.ਪ. ਰਾਹੀਂ)-ਭਾਰਤੀ ਵਾਲਮੀਕ ਸਭਾ ਦੇ ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ ਜੈਨਪੁਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਭਗ ਸਾਢੇ ਚਾਰ ਸਾਲ ਹੋ ਗਏ ਹਨ ਕਰਜ਼ਾ ਮੁਆਫ਼ੀ ਦਾ ਐਲਾਨ ...

ਪੂਰੀ ਖ਼ਬਰ »

ਬਾਬਾ ਲਛਮਣ ਸਿੰਘ ਲੱਖਪੁਰ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਖਲਵਾੜਾ, 26 ਜੁਲਾਈ (ਮਨਦੀਪ ਸਿੰਘ ਸੰਧੂ)-ਕੁਟੀਆ ਭਗਤ ਜਵਾਲਾ ਦਾਸ ਪਿੰਡ ਲੱਖਪੁਰ ਦੇ ਮੁੱਖ ਸੇਵਾਦਾਰ ਬਾਬਾ ਲਛਮਣ ਸਿੰਘ, ਜੋ ਕਿ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰ ਕੇ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਪਿੰਡ ਲੱਖਪੁਰ ਵਿਖੇ ...

ਪੂਰੀ ਖ਼ਬਰ »

ਰਮੇਸ਼ ਡਡਵਿੰਡੀ ਨਗਰ ਸੁਧਾਰ ਟਰੱਸਟ ਸੁਲਤਾਨਪੁਰ ਲੋਧੀ ਦੇ ਮੈਂਬਰ ਬਣੇ

ਡਡਵਿੰਡੀ, 26 ਜੁਲਾਈ (ਦਿਲਬਾਗ ਸਿੰਘ ਝੰਡ)-ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਯਤਨਾਂ ਸਦਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਤਵੱਜੋਂ ਦੇ ਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਬਣਾਏ ਗਏ ਨਗਰ ਸੁਧਾਰ ਟਰੱਸਟ ਦੇ ਸਥਾਨਕ ...

ਪੂਰੀ ਖ਼ਬਰ »

ਹਲਕਾ ਵਿਧਾਇਕ ਰਾਣਾ ਨੇ ਪਿੰਡ ਬਿਸ਼ਨਪੁਰ ਵਿਖੇ ਕੀਤਾ ਵਿਕਾਸ ਕੰਮਾਂ ਦਾ ਉਦਘਾਟਨ

ਕਪੂਰਥਲਾ, 26 ਜੁਲਾਈ (ਸਡਾਨਾ)-ਚੋਣਾਂ ਦੌਰਾਨ ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਵਿਕਾਸ ਸਬੰਧੀ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਅੰਦਰ ਇਕਸਾਰ ਵਿਕਾਸ ਕਾਰਜ ਹੋ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕਾਂਗਰਸ ਨੇ ਸੂਬਾ ਸਰਕਾਰ ਦੀਆਂ ਨਾਕਾਮੀਆਂ ਛੁਪਾਉਣ ਲਈ ਕੈਪਟਨ ਤੇ ਸਿੱਧੂ ਦੀ ਲੜਾਈ ਦਾ ਡਰਾਮਾ ਕੀਤਾ-ਪਹਿਲਵਾਨ ਕਾਰਤਾਰ ਸਿੰਘ

ਸੁਲਤਾਨਪੁਰ ਲੋਧੀ, 26 ਜੁਲਾਈ (ਨਰੇਸ਼ ਹੈਪੀ, ਥਿੰਦ)-ਆਮ ਆਦਮੀ ਪਾਰਟੀ ਪੰਜਾਬ ਦੇ ਸਪੋਰਟਸ ਵਿੰਗ ਦੇ ਪ੍ਰਧਾਨ ਪਹਿਲਵਾਨ ਕਰਤਾਰ ਸਿੰਘ ਤੇ ਅਰਜੁਨਾ ਐਵਾਰਡੀ ਸੱਜਣ ਸਿੰਘ ਸੀਨੀਅਰ 'ਆਪ' ਆਗੂ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਹਰੇਕ ਵਰਗ ਦੇ ਲੋਕਾਂ ਨੇ ਅਕਾਲੀ-ਬਸਪਾ ਗੱਠਜੋੜ ਨੂੰ ਸੱਤਾ 'ਚ ਲਿਆਉਣ ਦਾ ਮਨ ਬਣਾਇਆ-ਅਕਾਲੀ ਆਗੂ

ਕਪੂਰਥਲਾ, 26 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਵਲੋਂ ਮਿਸ਼ਨ 2022 ਨੂੰ ਫ਼ਤਿਹ ਕਰਨ ਲਈ ਇੱਕਜੁੱਟ ਹੋ ਕੇ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਖੁਖਰੈਣ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸੰਜੀਵ ਕੁਮਾਰ ਥਾਪਰ ਬਲਾਕ ਕਾਂਗਰਸ ਸ਼ਹਿਰੀ ਦੇ ਜਨਰਲ ਸਕੱਤਰ ਨਿਯੁਕਤ

ਕਪੂਰਥਲਾ, 26 ਜੁਲਾਈ (ਵਿ.ਪ੍ਰ.)-ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਕੌੜਾ ਨੇ ਸੰਜੀਵ ਕੁਮਾਰ ਥਾਪਰ ਦੀਆਂ ਕਾਂਗਰਸ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਬਲਾਕ ਕਾਂਗਰਸ ...

ਪੂਰੀ ਖ਼ਬਰ »

ਬਾਜਵਾ ਪਰਿਵਾਰ ਵਲੋਂ ਵਿਦਿਆਰਥੀਆਂ ਨੂੰ ਕਿਤਾਬਾਂ ਭੇਟ

ਨਡਾਲਾ, 26 ਜੁਲਾਈ (ਮਾਨ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਗੁਰਦੀਪ ਸਿੰਘ ਗਿੱਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਿਕਰਮਜੀਤ ਸਿੰਘ ਥਿੰਦ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਦੀ ਸੋਚ 'ਤੇ ਪਹਿਰਾ ਦਿੰਦੇ ਹੋਏ ਸਕੂਲ ਮੁਖੀ ਮਿਹਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫਗਵਾੜਾ ਸਿਟੀ ਵਲੋਂ ਮੁਫ਼ਤ ਸ਼ੂਗਰ ਜਾਂਚ ਕੈਂਪ

ਫਗਵਾੜਾ, 26 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਲਾਇਨਜ਼ ਕਲੱਬ ਫਗਵਾੜਾ ਸਿਟੀ ਦੀ ਨਵੀਂ ਚੁਣੀ ਟੀਮ ਵਲੋਂ ਕਲੱਬ ਦੇ ਪ੍ਰਧਾਨ ਲਾਇਨ ਅਤੁਲ ਜੈਨ ਦੀ ਅਗਵਾਈ ਹੇਠ ਤੀਸਰੇ ਪ੍ਰੋਜੈਕਟ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਦੇ ਹੋਏ ਸਥਾਨਕ ਖੇੜਾ ਰੋਡ ਸਥਿਤ ਕ੍ਰਿਸ਼ਨਾ ਧਾਮ ...

ਪੂਰੀ ਖ਼ਬਰ »

ਹਲਕਾ ਭੁਲੱਥ 'ਚ ਯੂਥ ਕਾਂਗਰਸ ਪੂਰੀ ਤਰ੍ਹਾਂ ਮਜਬੂਤ - ਭਾਟੀਆ

ਭੁਲੱਥ, 26 ਜੁਲਾਈ (ਮਨਜੀਤ ਸਿੰਘ ਰਤਨ)- ਹਲਕਾ ਭੁਲੱਥ 'ਚ ਯੂਥ ਕਾਂਗਰਸ ਪੂਰੀ ਤਰ੍ਹਾਂ ਮਜ਼ਬੂਤ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭੁਲੱਥ ਤੋਂ ਯੂਥ ਕਾਂਗਰਸ ਆਗੂ ਪੁਸ਼ਕਰ ਭਾਟੀਆ ਨੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਲੁਧਿਆਣਾ ਤੋਂ ਕੌਂਸਲਰ ਪਰਵਿੰਦਰ ...

ਪੂਰੀ ਖ਼ਬਰ »

ਬਾਬਾ ਬਲਬੀਰ ਸਿੰਘ ਦੀ ਸਰਪ੍ਰਸਤੀ ਹੇਠ 5 ਰੋਜ਼ਾ ਧਾਰਮਿਕ ਸਮਾਗਮ ਸ਼ੁਰੂ

ਤਲਵੰਡੀ ਚੌਧਰੀਆਂ, 26 ਜੁਲਾਈ (ਪਰਸਨ ਲਾਲ ਭੋਲਾ)- ਨਿਹੰਗ ਬਾਬਾ ਮੇਜਰ ਸਿੰਘ ਵੱਡੀ ਦਸਤਾਰ ਵਾਲੇ ਨਿਹੰਗ ਛਾਉਣੀ ਮੁਖੀ ਸ਼ਾਹਦੌਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਬਾਬਾ ਬਲਬੀਰ ਸਿੰਘ ਮੁਖੀ 96 ਕਰੋੜੀ ਦਲ ਬਾਬਾ ਬੁੱਢਾ ਜੀ ਚਲਦਾ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਨੇ ਦਿੱਤਾ ਸੀ.ਐਮ.ਡੀ. ਦੇ ਨਾਂਅ ਉਪ ਚੀਫ਼ ਇੰਜੀਨੀਅਰ ਨੂੰ ਮੰਗ ਪੱਤਰ

ਕਪੂਰਥਲਾ, 26 ਜੁਲਾਈ (ਵਿ.ਪ੍ਰ.) - ਪਾਵਰਕਾਮ ਮੁਲਾਜ਼ਮ ਅਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਸਰਕਲ ਕਪੂਰਥਲਾ ਦੀ ਇਕ ਮੀਟਿੰਗ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸਰਕਲ ਪ੍ਰਧਾਨ ਮੁਹੰਮਦ ਯੂਨਿਸ ਅਨਸਾਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ 29 ਜੁਲਾਈ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਵਿਖੇ ਫੌਨਿਕ ਸਾਉਂਡ ਐਕਟੀਵਿਟੀ

ਸੁਲਤਾਨਪੁਰ ਲੋਧੀ, 26 ਜੁਲਾਈ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੇ. ਜੀ. ਵਿੰਗ ਦੇ ਵਿਦਿਆਰਥੀਆਂ ਦਰਮਿਆਨ ਫੌਨਿਕ ਸਾਊਾਡ ਐਕਟੀਵਿਟੀ ਕਰਵਾਈ ਗਈ | ਆਨਲਾਈਨ ਸਮਾਗਮ 'ਚ ਸ਼ਾਮਲ ਹੁੰਦਿਆਂ ਵਿਦਿਆਰਥੀਆਂ ਵੱਡੀ ਗਿਣਤੀ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ-ਭਸੀਨ

ਕਪੂਰਥਲਾ, 26 ਜੁਲਾਈ (ਅਮਰਜੀਤ ਕੋਮਲ) - ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਗਰ ਸੁਧਾਰ ਟਰੱਸਟ ਦੇ ਨਵਨਿਯੁਕਤ ਮੈਂਬਰਾਂ ਕਮਲਜੀਤ ਸਿੰਘ, ਵੀਨਾ ਸਲਵਾਨ, ਮਨੀਸ਼ ਅਗਰਵਾਲ (ਤਿੰਨੇ ਕੌਂਸਲਰ), ਅਸ਼ੋਕ ਕੁਮਾਰ ਪਾਸੀ, ਐਡਵੋਕੇਟ ਸੁਖਵਿੰਦਰ ਸਿੰਘ ਮੱਲ੍ਹੀ ਤੇ ...

ਪੂਰੀ ਖ਼ਬਰ »

ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ 3 ਰੋਜ਼ਾ ਸੰਕੇਤਕ ਰੋਸ ਵਿਖਾਵਾ

ਕਪੂਰਥਲਾ, 26 ਜੁਲਾਈ (ਅਮਰਜੀਤ ਕੋਮਲ)- ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਪਿਛਲੇ 10 ਸਾਲਾਂ ਤੋਂ ਦਫ਼ਤਰਾਂ ਵਿਚ ਕੰਮ ਕਰਦੇ ਟੈਕਨੀਕਲ ਯੋਗਤਾ ਵਾਲੇ ਐਕਟ ਅਪ੍ਰੈਂਟਸ ਤੇ ਡਰਾਈਵਰਾਂ ਨੂੰ ਸਨਿਆਰਤਾ ਦੇ ਆਧਾਰ 'ਤੇ ਵਰਕਸ਼ਾਪ ਵਿਚ ਭੇਜਣ ਤੇ ਸਿਵਲ ਵਿਭਾਗ ਦੇ ਸਾਰੇ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਵਲੋਂ ਹੜਤਾਲ ਜਾਰੀ

ਸੁਲਤਾਨਪੁਰ ਲੋਧੀ, 26 ਜੁਲਾਈ (ਨਰੇਸ਼ ਹੈਪੀ, ਥਿੰਦ)- ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਸੁਲਤਾਨਪੁਰ ਲੋਧੀ ਦੀ ਇਕ ਮੀਟਿੰਗ ਸੂਬਾ ਪ੍ਰਧਾਨ ਜਸਪਾਲ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਬੀਡੀਪੀਓ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਹੋਈ ਜਿਸ ਵਿਚ ਜਸਪਾਲ ਸਿੰਘ ਰਵਿੰਦਰ ...

ਪੂਰੀ ਖ਼ਬਰ »

ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਵਲੋਂ ਕਾਲੇ ਬਿੱਲੇ ਲਗਾ ਕੇ ਸਿਵਲ ਹਸਪਤਾਲ 'ਚ ਰੋਸ ਵਿਖਾਵਾ

ਕਪੂਰਥਲਾ, 26 ਜੁਲਾਈ (ਅਮਰਜੀਤ ਕੋਮਲ) - ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਨੇ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕਾਲੇ ਬਿੱਲੇ ਲਗਾ ਕੇ ਸਿਵਲ ਹਸਪਤਾਲ ਮੂਹਰੇ ਰੋਸ ਮੁਜ਼ਾਹਰਾ ਕੀਤਾ ਗਿਆ | ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ...

ਪੂਰੀ ਖ਼ਬਰ »

ਅੱਗ ਲੱਗਣ ਵਾਲੀਆਂ ਥਾਵਾਂ 'ਤੇ ਸਭ ਤੋਂ ਪਹਿਲਾਂ ਬੱਚਿਆਂ, ਬਜ਼ੁਰਗਾਂ ਤੇ ਅੰਗਹੀਣਾਂ ਨੂੰ ਬਚਾਇਆ ਜਾਵੇ-ਰਵਿੰਦਰ ਕੁਮਾਰ

ਕਪੂਰਥਲਾ, 26 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਅੱਗ 'ਤੇ ਤੁਰੰਤ ਕਾਬੂ ਪਾਉਣ ਬਾਰੇ ਸਕੂਲਾਂ ਦੇ ਅਧਿਆਪਕਾਂ ਤੇ ਬੱਚਿਆਂ ਨੂੰ ਜਾਣੂ ਕਰਵਾਉਣ ਦੇ ਮਨੋਰਥ ਨਾਲ ਅੱਜ ਫਾਇਰਬਿ੍ਗੇਡ ਸਰਵਿਸ ਕਪੂਰਥਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਤੇ ਸਰਕਾਰੀ ਮਿਡਲ ਸਕੂਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX