ਤਾਜਾ ਖ਼ਬਰਾਂ


ਅਸ਼ਲੀਲਤਾ ਪਰੋਸਣ ਮਾਮਲੇ ਵਿਚ ਅਕਸ਼ੈ ਕੁਮਾਰ ਖ਼ਿਲਾਫ਼ ਸ਼ਿਕਾਇਤਾਂ ਦਰਜ
. . .  1 minute ago
ਚੰਡੀਗੜ੍ਹ, 24 ਸਤੰਬਰ (ਬਰਜਿੰਦਰ ਗੌੜ) - ਵਕੀਲ ਅਤੇ ਸਮਾਜਿਕ ਵਰਕਰ ਐਚ.ਸੀ. ਅਰੋੜਾ ਵਲੋਂ ਫ਼ਿਲਮ ਸਟਾਰ ਅਕਸ਼ੈ ਕੁਮਾਰ ਤੇ ਡਾਲਰ ਕੰਪਨੀ ਖ਼ਿਲਾਫ਼ ਇਲੈਕਟ੍ਰੋਨਿਕ ਮੀਡੀਆ ਦੇ ਇਸ਼ਤਿਹਾਰ 'ਚ ਅਸ਼ਲੀਲਤਾ ਤੇ ਦੋਹਰੇ ਅਰਥ ਵਾਲੇ ਇਤਰਾਜ਼ਯੋਗ ਡਾਇਲਾਗ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ...
ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਫਿਰ ਬੁਲਾਇਆ ਗਿਆ ਦਿੱਲੀ
. . .  20 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  32 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  44 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 1 hour ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 4 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 7 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 7 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਹੁਸ਼ਿਆਰਪੁਰ / ਮੁਕੇਰੀਆਂ

ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਖੰਡ ਮਿੱਲ ਖ਼ਿਲਾਫ਼ ਹਜ਼ਾਰਾਂ ਕਿਸਾਨ ਰੋਸ ਧਰਨੇ 'ਚ ਸ਼ਾਮਿਲ

ਮੁਕੇਰੀਆਂ, 27 ਜੁਲਾਈ (ਰਾਮਗੜ੍ਹੀਆ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਤੇ ਗੁਰਦਾਸਪੁਰ ਦੇ ਸਮੂਹ ਕਿਸਾਨਾਂ ਵਲੋਂ ਸਾਂਝੇ ਤੌਰ 'ਤੇ ਖੰਡ ਮਿੱਲ ਮੁਕੇਰੀਆਂ ਵਿਖੇ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਜਿਸ ਵਿਚ ਹਜ਼ਾਰਾਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ ਤੇ ਕੇਨ ਕਮਿਸ਼ਨ ਪੰਜਾਬ ਸਮੇਤ ਖੰਡ ਮਿੱਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਦੇਰ ਸ਼ਾਮ ਪਹੁੰਚ ਕੇ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਮੰਨਣ ਉਪਰੰਤ ਅੱਜ ਸਮਾਪਤ ਹੋ ਗਿਆ | ਇਸ ਤੋਂ ਪਹਿਲਾਂ ਅੱਜ ਸਵੇਰੇ ਸ਼ੁਰੂ ਹੋਏ ਰੋਸ ਧਰਨੇ ਵਿਚ ਸ਼ਾਮਿਲ ਠਾਠਾਂ ਮਾਰਦੇ ਕਿਸਾਨ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਵਿੰਦਰ ਸਿੰਘ ਚੁਤਾਲਾ ਸੀਨੀਅਰ ਮੀਤ ਪ੍ਰਧਾਨ ਪੰਜਾਬ, ਪਰਮਜੀਤ ਸਿੰਘ ਭੁੱਲਾ ਟਾਂਡਾ, ਪਰਮਜੀਤ ਸਿੰਘ ਰਸੂਲਪੁਰ, ਗੁਰਪ੍ਰਤਾਪ ਸਿੰਘ, ਗੁਰਪ੍ਰੀਤ ਸਿੰਘ ਖ਼ਾਨਪੁਰ, ਹਰਦੀਪ ਸਿੰਘ ਆਦਿ ਨੇ ਕਿਹਾ ਕਿ ਇਕ ਪਾਸੇ ਕੇਂਦਰ ਦੀ ਮੋਦੀ ਸਰਕਾਰ ਕਾਲੇ ਕਾਨੂੰਨ ਬਣਾ ਕੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ, ਦੂਸਰੇ ਪਾਸੇ ਪੰਜਾਬ ਦੀ ਕਾਂਗਰਸ ਸਰਕਾਰ ਉਦਯੋਗਪਤੀਆਂ ਨਾਲ ਮਿਲ ਕੇ ਕਿਸਾਨਾਂ ਦੇ ਨਿੱਜੀ ਹੱਕਾਂ 'ਤੇ ਡਾਕਾ ਮਾਰ ਰਹੀ ਹੈ | ਆਗੂਆਂ ਨੇ ਕਿਹਾ ਕਿ ਜਿੱਥੇ ਮੁਕੇਰੀਆਂ ਸ਼ੂਗਰ ਮਿਲ ਕਿਸਾਨਾਂ ਦੇ ਕਰੋੜਾਂ ਰੁਪਏ ਬਕਾਇਆ ਹਨ, ਉੱਥੇ ਹੀ ਪੰਜਾਬ ਦੀਆਂ ਸਾਰੀਆਂ ਖੰਡ ਮਿੱਲਾਂ ਦੀ ਗੱਲ ਕਰੀਏ ਤਾਂ ਕਿਸਾਨਾਂ ਦੇ ਗੰਨੇ ਦੀ ਅਦਾਇਗੀ 237 ਕਰੋੜ ਦੇ ਕਰੀਬ ਫਸੀ ਹੋਈ ਹੈ | ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਮਹਿੰਗਾਈ ਵਧਣ ਦੇ ਬਾਵਜੂਦ ਵੀ ਪਿਛਲੇ ਪੰਜ ਸਾਲਾਂ ਦੌਰਾਨ ਗੰਨੇ ਦੀ ਕੀਮਤਾਂ ਵਿਚ ਕੇਂਦਰ ਅਤੇ ਅਤੇ ਪੰਜਾਬ ਸਰਕਾਰ ਵਲੋਂ ਕੋਈ ਵੀ ਵਾਧਾ ਨਹੀਂ ਕੀਤਾ ਗਿਆ, ਜਿਸ ਕਾਰਨ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਉਗਾਉਣੀ ਮੁਸ਼ਕਿਲ ਹੋ ਗਈ ਹੈ | ਉਨ੍ਹਾਂ ਕਿਹਾ ਕਿ ਜਦੋਂ ਕਿ ਗੁਆਂਢੀ ਰਾਜ ਹਰਿਆਣਾ ਵਿਖੇ ਗੰਨੇ ਦਾ ਭਾਅ 350 ਰੁਪਏ ਪ੍ਰਤੀ ਕੁਇੰਟਲ ਪਿਛਲੇ ਸਾਲ ਕਿਸਾਨਾਂ ਨੂੰ ਦਿੱਤਾ ਗਿਆ ਹੈ, ਪਰੰਤੂ ਪੰਜਾਬ ਵਿਚ 310 ਰੁਪਏ ਪ੍ਰਤੀ ਕੁਇੰਟਲ ਪਿਛਲੇ ਪੰਜ ਸਾਲਾਂ ਤੋਂ ਦਿੱਤਾ ਜਾ ਰਿਹਾ ਹੈ, ਜੋ ਕਿਸਾਨਾਂ ਨਾਲ ਸਰਾਸਰ ਧੱਕਾ ਹੈ | ਅੱਜ ਦੂਸਰੇ ਦਿਨ ਦੇ ਧਰਨੇ ਦੌਰਾਨ ਪੰਜਾਬ ਦੇ ਕੇਨ ਕਮਿਸ਼ਨਰ ਗੁਰਵਿੰਦਰ ਸਿੰਘ, ਐਸ.ਡੀ.ਐਮ. ਮੁਕੇਰੀਆਂ ਅਸ਼ੋਕ ਸ਼ਰਮਾ, ਜ਼ਿਲ੍ਹਾ ਪੁਲਿਸ ਅਧਿਕਾਰੀਆਂ ਸਮੇਤ, ਸ਼ੂਗਰ ਮਿਲ ਵਲੋਂ ਜੀ.ਐਮ. ਸੰਜੇ ਸਿੰਘ ਵੀ ਕਿਸਾਨਾਂ ਦੇ ਇਸ ਚੱਲ ਰਹੇ ਸੰਘਰਸ਼ ਵਿਚ ਪਹੁੰਚੇ ਤੇ ਕਿਸਾਨ ਨੇਤਾਵਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤਾ ਗਿਆ | ਇਸ ਸਬੰਧੀ ਗੁਰਪ੍ਰਤਾਪ ਸਿੰਘ, ਸ਼ਾਮ ਸਿੰਘ ਸ਼ਾਮਾਂ ਨੇ ਦੇਰ ਸ਼ਾਮ ਫ਼ੈਸਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੰਡ ਮਿੱਲ ਵੱਲ ਬਕਾਇਆ 45 ਕਰੋੜ 'ਚੋਂ 5 ਕਰੋੜ ਰੁਪਏ ਅੱਜ 27 ਜੁਲਾਈ ਖੰਡ ਮਿੱਲ ਵਲੋਂ ਕਿਸਾਨਾਂ ਦੇ ਖਾਤਿਆਂ 'ਚ ਪਾ ਦਿੱਤਾ ਗਿਆ ਹੈ | 18 ਕਰੋੜ ਰੁਪਏ ਅਗਲੇ 10 ਦਿਨਾਂ 'ਚ ਤੇ ਬਾਕੀ ਸਾਰੀ ਬਕਾਇਆ ਰਾਸ਼ੀ ਅਗਲੇ 25 ਦਿਨਾਂ 'ਚ ਕਿਸਾਨਾਂ ਦੇ ਖਾਤਿਆਂ ਵਿਚ ਪਾ ਦਿੱਤੀ ਜਾਵੇਗੀ | ਪ੍ਰਸ਼ਾਸਨ ਵਲੋਂ ਭਰੋਸਾ ਦਿੱਤਾ ਗਿਆ ਕਿ ਗੰਨੇ ਦੀ ਕੀਮਤ 'ਚ ਵਾਧੇ ਲਈ ਇਕ ਹਫ਼ਤੇ ਦੇ ਅੰਦਰ-ਅੰਦਰ ਮੁੱਖ ਮੰਤਰੀ ਪੰਜਾਬ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕਰਵਾਉਣ ਲਈ ਕੇਨ ਕਮਿਸ਼ਨ ਪੰਜਾਬ ਪ੍ਰਬੰਧ ਕਰੇਗਾ | ਇਸ ਮੌਕੇ ਸੁਖਜਿੰਦਰ ਸਿੰਘ ਗੋਤ, ਅਮਰਜੀਤ ਸਿੰਘ ਸੁੰਦੜ, ਮਨਜੀਤ ਸਿੰਘ ਗੂੰਝੀਆਂ, ਮਨਜੀਤ ਸਿੰਘ ਮੀਲਮਾਂ, ਅਵਤਾਰ ਸਿੰਘ ਨਡਾਲਾ, ਰਛਪਾਲ ਸਿੰਘ ਭੜਥ, ਹਰਭਜਨ ਸਿੰਘ ਵੈਰੋਨੰਗਲ, ਗੁਰਮੁਖ ਸਿੰਘ ਸਠਿਆਲੀ, ਮਨਦੀਪ ਸਿੰਘ ਜਗਤਪੁਰ, ਹਰਵਿੰਦਰ ਸਿੰਘ ਖ਼ਜਾਲਾ, ਅਨੋਖ ਸਿੰਘ ਸੁਲਤਾਨੀ, ਕੁਲਜੀਤ ਸਿੰਘ ਜਾਹਤਨਗਰ, ਦਿਲਬਾਗ ਸਿੰਘ, ਜਤਿੰਦਰ ਸਿੰਘ, ਸਤਨਾਮ ਸਿੰਘ ਮੀਲਮਾਂ, ਦਰਸ਼ਨ ਸਿੰਘ ਰੰਧਾਵਾ, ਸੋਹਣ ਸਿੰਘ ਗਿੱਲ, ਉੱਤਮ ਸਿੰਘ, ਜਸਵੀਰ ਗੁਰਾਇਆ, ਨਿਸ਼ਾਨ ਸਿੰਘ ਮੇਹੜੇ, ਜ਼ਿਲ੍ਹਾ ਆਗੂ ਬੀਬੀ ਦਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਬੀਬੀਆਂ ਵੀ ਹਾਜ਼ਰ ਸਨ |

ਭਾਣੋਵਾਲ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ

ਗੜ੍ਹਦੀਵਾਲਾ, 27 ਜੁਲਾਈ (ਚੱਗਰ) ਆਪ ਦੇ ਸੂਬਾ ਟਰਾਂਸਪੋਰਟ ਵਿੰਗ ਦੇ ਪ੍ਰਧਾਨ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਪਿੰਡ ਭਾਣੋਵਾਲ ਵਿਖੇ ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਰਾਜਾ ਗਿੱਲ ਨੇ ਕਿਹਾ ਕਿ ਇਸ ਸਮੇਂ ਸੂਬੇ ਦੇ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਇਕਾਈ ਦੀ ਬੈਠਕ

ਮੁਕੇਰੀਆਂ, 27 ਜੁਲਾਈ (ਰਾਮਗੜ੍ਹੀਆ)- ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਫ਼ਰੰਟ ਇਕਾਈ ਮੁਕੇਰੀਆਂ ਦੀ ਬੈਠਕ ਸਥਾਨਕ ਬੱਸ ਅੱਡੇ 'ਤੇ ਸੂਬਾ ਸਿੰਘ ਪ੍ਰਧਾਨ ਪ.ਸ.ਸ.ਫ ਮੁਕੇਰੀਆਂ ਲੈਕਚਰਾਰ ਬਲਦੇਵ ਕ੍ਰਿਸ਼ਨ, ਅਸ਼ੋਕ ਕੁਮਾਰ ਪੈਰਾ ਮੈਡੀਕਲ ਦੀ ਅਗਵਾਈ 'ਚ ਹੋਈ | ਇਸ ...

ਪੂਰੀ ਖ਼ਬਰ »

ਵਿਧਾਇਕ ਦੇ ਪੁੱਤਰ ਗੁਰਜੰਟ ਸਿੰਘ ਬਰਾੜ ਦਾ ਸਟੋਨ ਕਰੈਸ਼ਰ ਵਣ ਵਿਭਾਗ ਵਲੋਂ ਸੀਲ

ਤਲਵਾੜਾ, 27 ਜੁਲਾਈ (ਅ.ਪ.)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਤਲਵਾੜਾ ਖੇਤਰ 'ਚ ਫੇਰੀ ਅੱਜ ਉਸ ਸਮੇਂ ਰੰਗ ਲਿਆਈ, ਜਦੋਂ ਬਲਾਕ ਤਲਵਾੜਾ ਦੇ ਪਿੰਡ ਬਰਿੰਗਲੀ 'ਚ ਲੱਗੇ ਇਕ ਸਟੋਨ ਕਰੈਸ਼ਰ ਨੂੰ ਵਣ ਵਿਭਾਗ ਵਲੋਂ ਸੀਲ ਕਰ ਦਿੱਤਾ ਗਿਆ | ਜਦੋਂ ...

ਪੂਰੀ ਖ਼ਬਰ »

ਦੋ ਦੁਕਾਨਾਂ 'ਚ ਚੋਰੀ

ਚੌਲਾਂਗ, 27 ਜੁਲਾਈ (ਸੁਖਦੇਵ ਸਿੰਘ)- ਬੀਤੀ ਰਾਤ ਅੱਡਾ ਚੌਲਾਂਗ ਵਿਚ ਦੋ ਦੁਕਾਨਾਂ 'ਤੇ ਚੋਰੀ ਹੋਣ ਦਾ ਸਮਾਚਾਰ ਮਿਲਿਆ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮੁਖ਼ਤਿਆਰ ਸਵੀਟ ਦੀ ਦੁਕਾਨ ਤੋਂ ਗੈੱਸ ਚੁੱਲ੍ਹਾ, ਜਦਕਿ ਜੌੜਾ ਰੋਡ 'ਤੇ ਅਮਨਦੀਪ ਸਿੰਘ ਦੀ ਮੀਟ ਦੀ ਦੁਕਾਨ ਤੋਂ ...

ਪੂਰੀ ਖ਼ਬਰ »

ਨਿਊਜ਼ ਏਜੰਸੀ ਦੇ ਮਾਲਕ ਨੇ ਨਹਿਰ 'ਚ ਮਾਰੀ ਛਾਲ

ਕੋਟਫ਼ਤੂਹੀ, 27 ਜੁਲਾਈ (ਅਵਤਾਰ ਸਿੰਘ ਅਟਵਾਲ)- ਸਥਾਨਕ ਬਿਸਤ ਦੁਆਬ ਨਹਿਰ ਵਿਚ ਪਿੰਡ ਮੰਨਣਹਾਨਾ ਦੇ ਗੁਰਦੁਆਰਾ ਦੇ ਸਟੇਡੀਅਮ ਨਜ਼ਦੀਕ ਨਹਿਰ ਦੇ ਪੁਲ ਦੇ ਕਰੀਬ ਮਾਹਿਲਪੁਰ ਰਾਜਨ ਨਿਊਜ਼ ਏਜੰਸੀ ਦੇ ਮਾਲਕ ਵਲੋਂ ਆਪਣੀ ਹੌਂਡਾ ਐਕਟਿਵਾ ਖੜ੍ਹੀ ਕਰਕੇ ਤੇ ਉਸ 'ਤੇ ਆਪਣਾ ...

ਪੂਰੀ ਖ਼ਬਰ »

ਮੁਕੇਰੀਆਂ ਵਿਖੇ ਕਿਸਾਨਾਂ ਤੇ ਭਾਜਪਾ ਵਰਕਰਾਂ ਵਿਚਾਲੇ ਬਣੀ ਟਕਰਾਅ ਵਾਲੀ ਸਥਿਤੀ

ਮੁਕੇਰੀਆਂ, 27 ਜੁਲਾਈ (ਰਾਮਗੜ੍ਹੀਆ)- ਮੁਕੇਰੀਆਂ ਵਿਖੇ ਉਸ ਵੇਲੇ ਕਿਸਾਨਾਂ ਤੇ ਭਾਜਪਾ ਵਰਕਰਾਂ ਵਿਚਾਲੇ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ, ਜਦੋਂ ਕਿਸਾਨਾਂ ਨੂੰ ਅਚਾਨਕ ਪਤਾ ਲੱਗਾ ਕਿ ਮੁਕੇਰੀਆਂ ਵਿਖੇ ਅੱਜ ਭਾਜਪਾ ਵਰਕਰਾਂ ਦੀ ਬੈਠਕ ਨੂੰ ਸੰਬੋਧਨ ਕਰਨ ਲਈ ਭਾਜਪਾ ...

ਪੂਰੀ ਖ਼ਬਰ »

ਕਾਰ ਬਾਜ਼ਾਰ 'ਚ ਹਮਲਾ ਕਰਕੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ

ਹੁਸ਼ਿਆਰਪੁਰ, 27 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਅੱਜ ਦੇਰ ਸ਼ਾਮ ਸਥਾਨਕ ਬੱਸ ਅੱਡੇ ਨਜ਼ਦੀਕ ਉਸ ਸਮੇਂ ਹਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ, ਜਦੋਂ ਹਥਿਆਰਾਂ ਨਾਲ ਲੈਸ ਕੁਝ ਨੌਜਵਾਨਾਂ ਨੇ ਇਕ ਕਾਰ ਬਾਜ਼ਾਰ 'ਚ ਹਮਲਾ ਕਰਕੇ ਉੱਥੇ ਮੌਜੂਦ ਇਕ ਨੌਜਵਾਨ ਨੂੰ ...

ਪੂਰੀ ਖ਼ਬਰ »

3 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 27 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹੇ 'ਚ 3 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28,597 ਹੋ ਗਈ ਹੈ | ਸਿਹਤ ਵਿਭਾਗ ਅਨੁਸਾਰ 2396 ਸੈਂਪਲਾਂ ਦੀ ਪ੍ਰਾਪਤ ਹੋਈ ਰਿਪੋਰਟ 'ਚ ...

ਪੂਰੀ ਖ਼ਬਰ »

ਕੰਢੀ ਨਹਿਰ ਦੀ ਮੁਰੰਮਤ 'ਚ ਘਟੀਆ ਸਮੱਗਰੀ ਦੀ ਹੋ ਰਹੀ ਵਰਤੋਂ

ਤਲਵਾੜਾ, 27 ਜੁਲਾਈ (ਮਨੀਸ਼ਾ)- ਕੰਢੀ ਨਹਿਰ ਦੀ ਮੁਰੰਮਤ ਵਿਚ ਨਵੀਂ ਉਸਾਰੀ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ, ਪਰੰਤੂ ਕੰਮ ਦੌਰਾਨ ਬਹੁਤ ਹੀ ਘਟੀਆ ਸਮਗਰੀ ਦਾ ਪ੍ਰਯੋਗ ਸਬੰਧਿਤ ਠੇਕੇਦਾਰ ਵਲੋਂ ਕੀਤਾ ਜਾ ਰਿਹਾ ਹੈ | ਇਸ ਦੇ ਨਾਲ ਹੀ ਕੰਮ ਕਰ ਰਹੀ ਲੇਬਰ ਵੀ ਅਣਗਹਿਲੀ ਵਰਤ ...

ਪੂਰੀ ਖ਼ਬਰ »

ਕੱਲ੍ਹ ਨੂੰ ਮੋਤੀ ਮਹਿਲ ਦੇ ਘਿਰਾਓ ਸਬੰਧੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੀ ਮੀਟਿੰਗ

ਮਾਹਿਲਪੁਰ, 27 ਜੁਲਾਈ (ਰਜਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਜਾਰੀ ਕੀਤੇ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਦੇ ਵਿਰੋਧ 'ਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਬਲਾਕ ਦੀ ਮਾਹਿਲਪੁਰ ਦੀ ਮੀਟਿੰਗ ਹੋਈ ਜਿਸ 'ਚ ਜਥੇਬੰਦੀ ਦੇ ਸਮੂਹ ਅਹੁਦੇਦਾਰਾਂ ਨੇ ਭਾਗ ...

ਪੂਰੀ ਖ਼ਬਰ »

ਦਾਜ ਲਈ ਤੰਗ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 27 ਜੁਲਾਈ (ਬਲਜਿੰਦਰਪਾਲ ਸਿੰਘ)- ਵਿਆਹ ਤੋਂ ਬਾਅਦ ਕਥਿਤ ਤੌਰ 'ਤੇ ਹੋਰ ਦਹੇਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਤਨੂੰਲੀ ਦੀ ...

ਪੂਰੀ ਖ਼ਬਰ »

ਦਾਜ ਲਈ ਤੰਗ ਕਰਨ 'ਤੇ ਮਾਮਲਾ ਦਰਜ

ਟਾਂਡਾ ਉੜਮੁੜ, 27 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਪੁਲਿਸ ਨੇ ਇਕ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਉਸ ਦੀ ਸੱਸ ਅਤੇ ਪਤੀ ਦੇ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੇ ਇਹ ਮੁਕੱਦਮਾ ਜਤਿੰਦਰ ਕੌਰ ਵਾਸੀ ਨੰਗਲ ਲੁਬਾਣਾ ਦੇ ਬਿਆਨ ਦੇ ...

ਪੂਰੀ ਖ਼ਬਰ »

ਟੋਲ ਪਲਾਜ਼ਾ ਹਰਸੇ ਮਾਨਸਰ ਵਿਖੇ ਪਗੜੀ ਸੰਭਾਲ ਜੱਟਾਂ ਲਹਿਰ ਦੀ ਮੀਟਿੰਗ

ਭੰਗਾਲਾ, 27 ਜੁਲਾਈ (ਬਲਵਿੰਦਰਜੀਤ ਸਿੰਘ)- ਪੱਗੜੀ ਸੰਭਾਲ ਜੱਟਾ ਲਹਿਰ ਦੀ ਅਹਿਮ ਮੀਟਿੰਗ ਟੋਲ ਪਲਾਜ਼ਾ ਹਰਸਾ ਮਾਨਸਰ ਵਿਖੇ ਹੋਈ ਜਿਸ ਵਿਚ ਇਹ ਵਿਚਾਰ ਵਟਾਂਦਰਾ ਕੀਤਾ ਗਿਆ ਕਿ ਕੁਝ ਵਿਅਕਤੀਆਂ ਵਲੋਂ ਇਸ ਜਥੇਬੰਦੀ ਦੇ ਨਾਮ ਨਾਲ ਥੋੜਾ ਜਿਹਾ ਹੇਰ ਫੇਰ ਕਰਕੇ ਸਮਾਨ ਅੰਤਰ ...

ਪੂਰੀ ਖ਼ਬਰ »

ਅਧਿਆਪਕਾਂ ਦਾ ਇਕ ਰੋਜ਼ਾ ਸਿਖਲਾਈ ਕੈਂਪ ਅੱਜ

ਰਾਮਗੜ੍ਹ ਸੀਕਰੀ, 27 ਜੁਲਾਈ (ਕਟੋਚ)- ਕੇਂਦਰ ਸਰਕਾਰ ਵਲੋਂ ਨਵੰਬਰ ਮਹੀਨੇ ਦੌਰਾਨ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) ਲਈ ਪੰਜਾਬ ਸਿੱਖਿਆ ਵਿਭਾਗ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਜਿਸ ਅਧੀਨ ਅਧਿਆਪਕਾਂ ਨੂੰ ਨੈਸ ਦੀ ਸਿਖਲਾਈ ਦਿੱਤੀ ਜਾ ਰਹੀ ...

ਪੂਰੀ ਖ਼ਬਰ »

'ਨੈਕ' ਵਲੋਂ ਡੀ.ਏ.ਵੀ. ਕਾਲਜ ਦਾ ਦੌਰਾ ਕੱਲ੍ਹ ਤੋਂ

ਹੁਸ਼ਿਆਰਪੁਰ, 27 ਜੁਲਾਈ (ਬਲਜਿੰਦਰਪਾਲ ਸਿੰਘ)-ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਵਲੋਂ ਉੱਚ ਸਿੱਖਿਅਕ ਸੰਸਥਾਵਾਂ ਦਾ ਮੁਲਾਂਕਣ ਕਰਨ ਲਈ ਗਠਿਤ ਕੀਤੀ ਗਈ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਕੌਂਸਲ ਦੀ ਟੀਮ 29 ਤੇ 30 ਜੁਲਾਈ ਨੂੰ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ ਦੌਰਾ ...

ਪੂਰੀ ਖ਼ਬਰ »

ਕੌਮੀ ਪ੍ਰਾਪਤੀ ਸਰਵੇਖਣ (ਐਨ.ਐਸ.ਏ.) ਬੀ.ਆਰ.ਸੀ. ਦੋ ਰੋਜ਼ਾ ਸੈਮੀਨਾਰ ਸ਼ੁਰੂ

ਮੁਕੇਰੀਆਂ, 27 ਜੁਲਾਈ (ਰਾਮਗੜ੍ਹੀਆ)- ਸਿੱਖਿਆ ਵਿਭਾਗ ਦੁਆਰਾ ਆਯੋਜਿਤ ਬਲਾਕ ਮੁਕੇਰੀਆਂ -1 ਦਾ ਦੋ ਰੋਜ਼ਾ ਸੈਮੀਨਾਰ ਨੈਸ਼ਨਲ ਅਚੀਵਮੈਂਟ ਸਰਵੇ (ਐਨ.ਐਸ.ਏ.) ਬੀ.ਆਰ.ਸੀ. ਮੁਕੇਰੀਆਂ ਵਿਖੇ ਅਰੰਭ ਹੋਇਆ ਜੋ ਚਾਰ ਫ਼ੇਜ਼ 'ਚ ਮੁਕੰਮਲ ਕੀਤਾ ਜਾਵੇਗਾ | ਇਸ ਦੀ ਸ਼ੁਰੂਆਤ ਸਿੱਖਿਆ ...

ਪੂਰੀ ਖ਼ਬਰ »

ਪਿੰਡ ਪੱਧਰ ਤੱਕ ਬਣ ਰਹੀਆਂ ਕਮੇਟੀਆਂ ਲਈ ਮਿਲ ਰਿਹੈ ਭਰਵਾਂ ਹੁੰਗਾਰਾ-ਕਾਹਲੋਂ

ਹਰਿਆਣਾ, 27 ਜੁਲਾਈ (ਹਰਮੇਲ ਸਿੰਘ ਖੱਖ)- ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸਹਿਯੋਗ ਅਤੇ ਕਿਸਾਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਬਲਾਕ ਭੂੰਗਾ ਅੰਦਰ ਲਗਾਤਾਰ ਪਿੰਡ ਪੱਧਰ ਤੱਕ ਕਮੇਟੀਆਂ ਬਣਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਹੀ ਪਿੰਡ ਕਬੀਰਪੁਰ ਵਿਖੇ ...

ਪੂਰੀ ਖ਼ਬਰ »

ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ

ਹੁਸ਼ਿਆਰਪੁਰ, 27 ਜੁਲਾਈ (ਹਰਪ੍ਰੀਤ ਕੌਰ)-ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਦੇ ਮੈਂਬਰਾਂ ਨੇ ਪ੍ਰਧਾਨ ਪ੍ਰਵੀਨ ਪਲਿਆਨ ਦੀ ਅਗਵਾਈ ਹੇਠ ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਹੀਦੀ ਸਮਾਰਕ ਵਿਖੇ ਸ਼ਰਧਾਂਜਲੀ ...

ਪੂਰੀ ਖ਼ਬਰ »

ਕੱਲ੍ਹ ਦੀ ਪਟਿਆਲਾ ਰੈਲੀ 'ਚ ਸਮੂਹ ਮਨਿਸਟੀਰੀਅਲ ਕਰਮਚਾਰੀ ਸ਼ਾਮਿਲ ਹੋਣਗੇ

ਹੁਸ਼ਿਆਰਪੁਰ, 27 ਜੁਲਾਈ (ਹਰਪ੍ਰੀਤ ਕੌਰ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਨੀਰੁੱਧ ਮੌਦਗਿਲ ਤੇ ਜਨਰਲ ਸਕੱਤਰ ਜਸਵੀਰ ਸਿੰਘ ਨੇ ਦੱਸਿਆ ਕਿ ਧਾਮੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 29 ਜੁਲਾਈ ਨੂੰ ਸਾਰੇ ਪੰਜਾਬ ਭਰ ਦੇ ...

ਪੂਰੀ ਖ਼ਬਰ »

ਫੁਗਲਾਣਾ 'ਚ ਲੱਗੇ ਡਰਾਇਰ ਦਾ ਕੰਮ ਹੁਣ ਮਾਰਕੀਟ ਕਮੇਟੀ ਕੋਲ-ਸ਼ਾਹੀ

ਹੁਸ਼ਿਆਰਪੁਰ, 27 ਜੁਲਾਈ (ਬਲਜਿੰਦਰਪਾਲ ਸਿੰਘ)- ਕਿਸਾਨਾਂ ਦੀ ਮੰਗ ਨੂੰ ਦੇਖਦਿਆਂ ਮਾਰਕੀਟ ਕਮੇਟੀ ਹੁਸ਼ਿਆਰਪੁਰ ਨੇ ਫੁਗਲਾਣਾ ਮੰਡੀ 'ਚ ਲੱਗੇ ਡਰਾਇਰ ਦਾ ਕੰਮ ਹੁਣ ਆਪਣੇ ਹੱਥਾਂ 'ਚ ਲੈ ਲਿਆ ਹੈ | ਉਕਤ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਦੇ ਸਕੱਤਰ ਜੁਗਰਾਜਪਾਲ ...

ਪੂਰੀ ਖ਼ਬਰ »

ਕਾਰ ਵਾਸ਼ਿੰਗ ਦੀਆਂ ਖਾਲੀ ਪੋਸਟਾਂ ਲਈ ਇੰਟਰਵਿਊ ਅੱਜ ਤੋਂ

ਹੁਸ਼ਿਆਰਪੁਰ, 27 ਜੁਲਾਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਘੱਟ ਪੜ੍ਹੇ-ਲਿਖੇ ਗਰੀਬ, ਲੋੜਵੰਦ ਬੇਰੁਜ਼ਗਾਰਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਕਰਨ ਦੇ ਲਈ ਅਤੇ ਆਪਣੀ ਰੋਜ਼ੀ-ਰੋਟੀ ...

ਪੂਰੀ ਖ਼ਬਰ »

ਗੁ: ਕਮੇਟੀ ਦੀ ਚੋਣ ਗ਼ੈਰ-ਸੰਵਿਧਾਨਕ ਢੰਗ ਨਾਲ ਹੋਈ-ਪ੍ਰਧਾਨ

ਹੁਸ਼ਿਆਰਪੁਰ, 27 ਜੁਲਾਈ (ਬਲਜਿੰਦਰਪਾਲ ਸਿੰਘ)-ਸਥਾਨਕ ਗੁਰਦੁਆਰਾ ਸ਼ਾਲੀਮਾਰ ਨਗਰ ਦੀ ਪ੍ਰਬੰਧਕ ਕਮੇਟੀ ਦੀ ਹੋਈ ਚੋਣ ਗੈਰ-ਸੰਵਿਧਾਨਕ ਹੈ, ਕਿਉਂਕਿ ਅਜੇ ਪਹਿਲੀ ਕਮੇਟੀ ਦੀ ਮਿਆਦ ਪੂਰੀ ਨਹੀਂ ਹੋਈ ਹੈ | ਇਹ ਜਾਣਕਾਰੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮਿੱਤਰਪਾਲ ...

ਪੂਰੀ ਖ਼ਬਰ »

ਦਾਤਾਰਪੁਰ ਵਿਖੇ 20 ਔਰਤਾਂ 'ਆਪ' 'ਚ ਸ਼ਾਮਿਲ

ਤਲਵਾੜਾ, 27 ਜੁਲਾਈ (ਅ.ਪ.)- ਦਾਤਾਰਪੁਰ ਦੇ ਗਜਾਨਨ ਚੌਕ ਵਿਖੇ ਮੁੱਖ ਮੰਤਰੀ ਇੰਜ. ਅਰਵਿੰਦ ਕੇਜਰੀਵਾਲ ਤੋਂ ਪ੍ਰਭਾਵਿਤ ਹੋ ਕੇ 20 ਔਰਤਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਈਆਂ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਹਲਕਾ ਦਸੂਹਾ 'ਆਪ' ਦੇ ਮੁਖੀ ਐਡ. ਕਰਮਵੀਰ ਸਿੰਘ ਘੁੰਮਣ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੀ ਯਾਦ 'ਚ ਕੈਂਡਲ ਮਾਰਚ

ਬੁੱਲ੍ਹੋਵਾਲ, 27 ਜੁਲਾਈ (ਲੁਗਾਣਾ)- ਭਾਕਿਯੂ ਕਾਦੀਆਂ ਦੀ ਅਗਵਾਈ ਹੇਠ ਵਿਖੇ ਦਿੱਲੀ ਕਿਸਾਨ ਸੰਘਰਸ਼ ਦੇ ਅੱਠ ਮਹੀਨੇ ਪੂਰੇ ਹੋਣ ਤੇ ਕਿਸਾਨ ਵਿਰੋਧੀ ਕਾਨੰੂਨ ਰੱਦ ਕਰਾਉਣ ਲਈ ਆਰੰਭੇ ਸੰਘਰਸ਼ ਵਿਚ ਜਾਨਾਂ ਗਵਾਉਣ ਵਾਲੇ 550 ਤੋਂ ਵੀ ਵੱਧ ਕਿਸਾਨਾਂ ਨੂੰ ਸ਼ਰਧਾਂਜਲੀ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਕਾਰਜਕਾਰਨੀ ਦੀ ਬੈਠਕ

ਮੁਕੇਰੀਆਂ, 27 ਜੁਲਾਈ (ਰਾਮਗੜ੍ਹੀਆ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਕਾਰਜਕਾਰਨੀ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਦੀ ਪ੍ਰਧਾਨਗੀ ਹੇਠ 'ਚ ਮੁਕੇਰੀਆਂ ਵਿਖੇ ਹੋਈ, ਜਿਸ ਦਾ ਆਰੰਭ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ, ਜ਼ਿਲ੍ਹਾ ਦੇ ਪ੍ਰਭਾਰੀ ...

ਪੂਰੀ ਖ਼ਬਰ »

ਟਾਂਡਾ ਦੇ ਜਾਜਾ ਬਾਈਪਾਸ ਵਿਖੇ ਟਰਾਲੀ ਪਲਟੀ

ਟਾਂਡਾ ਉੜਮੁੜ, 27 ਜੁਲਾਈ (ਕੁਲਬੀਰ ਸਿੰਘ ਗੁਰਾਇਆ, ਭਗਵਾਨ ਸਿੰਘ ਸੈਣੀ)- ਅੱਜ ਇੱਥੇ ਜਾਜਾ ਬਾਈਪਾਸ ਵਿਖੇ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਇਕ ਟਰਾਲੀ ਪਲਟਣ ਨਾਲ ਵੱਡਾ ਹਾਦਸਾ ਹੋਣੋਂ ਟਲ ਗਿਆ | ਜਾਣਕਾਰੀ ਅਨੁਸਾਰ ਅੱਜ ਸ਼ਾਮ ਕਰੀਬ 6 ਵਜੇ ਇਹ ਹਾਦਸਾ ਉਸ ਸਮੇਂ ਹੋਇਆ ...

ਪੂਰੀ ਖ਼ਬਰ »

ਬਸਪਾ ਨੇ ਸ਼ਹਿਰ 'ਚ ਕਿਸਾਨਾਂ ਦੇ ਹੱਕ 'ਚ ਰੋਸ ਮਾਰਚ ਕੱਢਿਆ

ਹੁਸ਼ਿਆਰਪੁਰ, 27 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਇੰਜੀ. ਮਹਿੰਦਰ ਸਿੰਘ ਸੰਧਰਾਂ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਕਿਸਾਨਾਂ ਦੇ ਹੱਕ ਵਿਚ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸ਼ਹਿਰ 'ਚ ਰੋਸ ...

ਪੂਰੀ ਖ਼ਬਰ »

ਸੀਨੀਅਰ ਭਾਜਪਾ ਆਗੂ ਸਰਪੰਚ ਰਘੁਬੀਰ ਸਿੰਘ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਤਲਵਾੜਾ, 27 ਜੁਲਾਈ (ਰਾਜੀਵ ਓਸ਼ੋ, ਮਹਿਤਾ)- ਵਿਧਾਨ ਸਭਾ ਹਲਕਾ ਮੁਕੇਰੀਆਂ 'ਚ ਭਾਜਪਾ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ ਤੇ ਇਕ ਤੋਂ ਬਾਅਦ ਇਕ ਕਰਕੇ ਪਾਰਟੀ ਦੇ ਆਗੂ ਭਾਜਪਾ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ ਤੇ ਇਸੇ ਕੜੀ ਤਹਿਤ ਭਾਜਪਾ ਦੇ ਸਾਬਕਾ ਜ਼ੋਨ ...

ਪੂਰੀ ਖ਼ਬਰ »

ਵਰਕਰ 3 ਤੇ 4 ਅਗਸਤ ਨੂੰ ਕੰਮਾਂ ਦਾ ਬਾਈਕਾਟ ਕਰਕੇ ਕਰਨਗੇ ਪ੍ਰਦਰਸ਼ਨ-ਆਗੂ

ਹੁਸ਼ਿਆਰਪੁਰ, 27 ਜੁਲਾਈ (ਬਲਜਿੰਦਰਪਾਲ ਸਿੰਘ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਬੱਧਣ, ਸੁਖਵਿੰਦਰ ਸਿੰਘ ਚੁੰਬਰ, ਸੂਬਾ ਆਗੂ ਉਂਕਾਰ ਸਿੰਘ ਢਾਂਡਾ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਠੰਡਲ ਦੀ ਅਗਵਾਈ 'ਚ ਫੁਗਲਾਣਾ ਵਿਖੇ ਅਕਾਲੀ-ਬਸਪਾ ਦੀ ਇਕੱਤਰਤਾ

ਹੁਸ਼ਿਆਰਪੁਰ, 27 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਵਰਕਰਾਂ ਦੀ ਇਕੱਤਰਤਾ ਹਲਕਾ ਚੱਬੇਵਾਲ ਦੇ ਪਿੰਡ ਫੁਗਲਾਣਾ ਵਿਖੇ ਸੀਨੀਅਰ ਆਗੂ ਗੁਰਮੀਤ ਸਿੰਘ ਫੁਗਲਾਣਾ ਦੀ ਅਗਵਾਈ 'ਚ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਾਬਕਾ ਕੈਬਨਿਟ ਮੰਤਰੀ ਤੇ ...

ਪੂਰੀ ਖ਼ਬਰ »

ਅੱਖੀਂ ਘੱਟਾ ਪਾਉਣ ਵਾਲੇ ਪੈਚ ਵਰਕ ਤੋਂ ਬਾਅਦ ਗੜ੍ਹਸ਼ੰਕਰ-ਨੰਗਲ ਸੜਕ ਦੀ ਹਾਲਤ ਵਿਗੜਨੀ ਸ਼ੁਰੂ

ਗੜ੍ਹਸ਼ੰਕਰ, 27 ਜੁਲਾਈ (ਧਾਲੀਵਾਲ)-ਪਿਛਲੇ ਕਈ ਸਾਲਾਂ ਤੋਂ ਮਹਿਜ਼ ਖਾਨਾਪੂਰਤੀ ਵਾਲੇ ਪੈਚ ਵਰਕ ਦਾ ਸਾਹਮਣਾ ਕਰਨ ਵਾਲੀ ਗੜ੍ਹਸ਼ੰਕਰ-ਨੰਗਲ ਸੜਕ ਦੀ ਹਾਲਤ ਮੁੜ ਤੋਂ ਵਿਗੜਨੀ ਸ਼ੁਰੂ ਹੋ ਗਈ ਹੈ ਜਿਸ ਨਾਲ ਲੋਕਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ | ਕੁੱਝ ਮਹੀਨੇ ...

ਪੂਰੀ ਖ਼ਬਰ »

ਜਸਵੀਰ ਸਿੰਘ ਗੜ੍ਹੀ 2 ਨੂੰ ਗੜ੍ਹਸ਼ੰਕਰ ਹਲਕੇ 'ਚ

ਗੜ੍ਹਸ਼ੰਕਰ, 27 ਜੁਲਾਈ (ਧਾਲੀਵਾਲ)- ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ 'ਕਿਸਾਨਾਂ ਦੇ ਸਨਮਾਨ ਮੇਂ, ਅਕਾਲੀ ਦਲ-ਬਸਪਾ ਮੈਦਾਨ ਮੇਂ' ਪ੍ਰੋਗਰਾਮ ਤਹਿਤ ਅਕਾਲੀ ਦਲ ਤੇ ਬਸਪਾ ਦੇ ਵਰਕਰਾਂ ਨੂੰ ਕਿਸਾਨ ਵਿਰੋਧੀ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ...

ਪੂਰੀ ਖ਼ਬਰ »

ਮਨਿਸਟੀਰੀਅਲ ਕਰਮਚਾਰੀ ਮਹਾਂ ਰੈਲੀ ਲਈ ਕੱਲ੍ਹ ਹੋਣਗੇ ਰਵਾਨਾ-ਆਗੂ

ਹੁਸ਼ਿਆਰਪੁਰ, 27 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਸੂਬਾ ਕਮੇਟੀ ਦੇ ਸੱਦੇ 'ਤੇ 29 ਜੁਲਾਈ ਨੂੰ ਪੰਜਾਬ ਭਰ ਦੇ ਮਨਿਸਟੀਰੀਅਲ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਪਟਿਆਲਾ ਮਹਾਂਰੈਲੀ ਵਿਚ ਸ਼ਮੂਲੀਅਤ ਕਰਨਗੇ¢ ...

ਪੂਰੀ ਖ਼ਬਰ »

7.5 ਲੱਖ ਰੁ: ਨਾਲ ਬਣੀ ਲਾਇਬ੍ਰੇਰੀ ਦਾ ਉਦਘਾਟਨ

ਘੋਗਰਾ, 27 ਜੁਲਾਈ (ਆਰ.ਐਸ. ਸਲਾਰੀਆ)- ਪਿੰਡ ਬਿੱਸੋਚੱਕ ਵਿਖੇ ਸਰਕਾਰੀ ਹਾਈ ਸਕੂਲ ਦੀ 7.5 ਲੱਖ ਰੁਪਏ ਦੀ ਲਾਗਤ ਨਾਲ ਬਣੀ ਲਾਇਬ੍ਰੇਰੀ ਇਮਾਰਤ ਦਾ ਉਦਘਾਟਨ ਹਲਕਾ ਵਿਧਾਇਕ ਦਸੂਹਾ ਅਰੁਣ ਕੁਮਾਰ ਮਿੱਕੀ ਡੋਗਰਾ ਵਲੋਂ ਕੀਤਾ ਗਿਆ | ਇਸ ਮੌਕੇ ਸਰਪੰਚ ਵਿਨੋਦ ਕੁਮਾਰ, ਚੇਅਰਮੈਨ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 27 ਜੁਲਾਈ (ਭੁੱਲਰ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਇਸ ਮੌਕੇ ਕਮੇਟੀ ਦੇ ਪ੍ਰਧਾਨ ਪਿ੍ੰਸ ਗੜ੍ਹਦੀਵਾਲਾ ਤੇ ਜ਼ਿਲ੍ਹਾ ਕਨਵੀਨਰ ਸੰਜੀਵ ਧੂਤ ਨੇ ਦੱਸਿਆ ਕਿ 29 ਜੁਲਾਈ ਨੂੰ ਉਹ ਪਟਿਆਲੇ ਵਾਲੇ ਪਾਸੇ ਨੂੰ ਕੂਚ ਕਰ ...

ਪੂਰੀ ਖ਼ਬਰ »

'ਆਪ' ਨੇ ਜਸਵੀਰ ਸਿੰਘ ਰਾਜਾ ਸਮੇਤ 23 ਹੋਰ ਆਗੂਆਂ ਨੂੰ ਪਾਰਟੀ ਬੁਲਾਰੇ ਐਲਾਨਿਆ

ਟਾਂਡਾ ਉੜਮੁੜ, 27 ਜੁਲਾਈ (ਭਗਵਾਨ ਸਿੰਘ ਸੈਣੀ)- ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਟਾਂਡਾ ਦੀ ਚੋਣ ਲੜ ਚੁੱਕੇ ਜਸਵੀਰ ਸਿੰਘ ਰਾਜਾ ਜੋ ਇਸ ਸਮੇਂ ਆਮ ਆਦਮੀ ਪਾਰਟੀ ਦੇ ਟਰਾਂਸਪੋਰਟ ਵਿੰਗ ਦੇ ਸੂਬਾ ਵਾਇਸ ਪ੍ਰਧਾਨ ਦੇ ਅਹੁਦੇ ਤੇ ਕੰਮ ਕਰ ਰਹੇ ਹਨ, ਨੂੰ ਪਾਰਟੀ ਦੇ ...

ਪੂਰੀ ਖ਼ਬਰ »

ਚਰਚ ਢਾਹੇ ਜਾਣ 'ਤੇ ਇਸਾਈ ਭਾਈਚਾਰੇ ਵਲੋਂ ਰੋਸ ਪ੍ਰਗਟ

ਮੁਕੇਰੀਆਂ, 27 ਜੁਲਾਈ (ਰਾਮਗੜ੍ਹੀਆ)- ਮੁਕੇਰੀਆਂ ਅਧੀਨ ਆਉਂਦੇ ਪਿੰਡ ਜਾਹਦਪੁਰ ਜੱਟਾਂ ਵਿਖੇ ਅਕਾਲੀ ਆਗੂ ਅਮਾਨਤ ਮਸੀਹ ਦੇ ਗ੍ਰਹਿ ਵਿਖੇ ਇਸਾਈ ਆਗੂਆਂ ਦੀ ਮੀਟਿੰਗ ਹੋਈ | ਇਸ ਮੌਕੇ ਦਿਲੀ ਦੀ ਕੇਜਰੀਵਾਲ ਸਰਕਾਰ ਵਲੋਂ ਚਰਚ ਢਾਹੇ ਜਾਣ ਦੀ ਨਿਖੇਧੀ ਕੀਤੀ ਗਈ | ਉਨ੍ਹਾਂ ...

ਪੂਰੀ ਖ਼ਬਰ »

ਇੰਜੀ. ਮਨਜੀਤ ਸਿੰਘ ਪਲਾਕੀ ਵਿੱਤ ਸਕੱਤਰ ਚੁਣੇ

ਮੁਕੇਰੀਆਂ, 27 ਜੁਲਾਈ (ਰਾਮਗੜ੍ਹੀਆ)-ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਪਹਿਲਵਾਨ ਗਰੁੱਪ ਦੀ ਜਥੇਬੰਦੀ ਵਲੋਂ ਸਟੇਟ ਕਮੇਟੀ ਦਾ ਇਜਲਾਸ ਇੰਜੀ. ਪਰਮਜੀਤ ਸਿੰਘ ਦਸੂਹਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ ਜਿਸ ਵਿਚ ਪ੍ਰਧਾਨ ਬਲਦੇਵ ਸਿੰਘ ਮੰਢਾਲੀ, ਜਨਰਲ ...

ਪੂਰੀ ਖ਼ਬਰ »

ਨਵੇਂ ਖਿਡਾਰੀਆਂ ਦੀ ਟੀਮ ਤਿਆਰ ਕਰਨ ਸਬੰਧੀ ਯੰਗ ਫੁੱਟਬਾਲ ਕਲੱਬ ਦੀ ਮੀਟਿੰਗ

ਮਾਹਿਲਪੁਰ, 27 ਜੁਲਾਈ (ਰਜਿੰਦਰ ਸਿੰਘ)- ਯੰਗ ਫੁੱਟਬਾਲ ਕਲੱਬ ਮਾਹਿਲਪੁਰ ਦੀ ਮੀਟਿੰਗ ਸਟੇਡੀਅਮ ਭਾਰਟਾ ਗਣੇਸਪੁਰ ਵਿਖੇ ਪ੍ਰਧਾਨ ਰਾਧੇ ਸ਼ਾਮ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਪਿਛਲੇ ਸਾਲਾਂ ਦੀ ਤਰ੍ਹਾਂ ਨਵੇਂ ਖਿਡਾਰੀਆਂ ਦੀ ਫੁੱਟਬਾਲ ਟੀਮ ਤਿਆਰ ਕਰਨ ਤੇ ਕਲੱਬ ...

ਪੂਰੀ ਖ਼ਬਰ »

5 ਵਿਅਕਤੀਆਂ ਵਲੋਂ ਮਰਨ ਉਪਰੰਤ ਨੇਤਰਦਾਨ ਕਰਨ ਦਾ ਐਲਾਨ

ਅੱਡਾ ਸਰਾਂ, 27 ਜੁਲਾਈ (ਹਰਜਿੰਦਰ ਸਿੰਘ ਮਸੀਤੀ)- ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਰਕੇਸ਼ ਮੋਹਨ ਤੇ ਸਕੱਤਰ ਕਰਮਜੀਤ ਸਿੰਘ ਦੇ ਨਿਰਦੇਸ਼ ਅਨੁਸਾਰ ਆਈ ਡੋਨਰ ਇੰਚਾਰਜ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ ਦੀ ਪ੍ਰੇਰਨਾ ਸਦਕਾ 5 ਵਿਅਕਤੀਆਂ ...

ਪੂਰੀ ਖ਼ਬਰ »

ਰਾਜਿੰਦਰ ਕੌਰ ਚੋਹਕਾ ਦੀ ਕਿਤਾਬ ਲੋਕ ਅਰਪਣ

ਹੁਸ਼ਿਆਰਪੁਰ, 27 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਅਮਰ ਸਹੀਦ ਕਾ: ਚੰਨਣ ਸਿੰਘ ਧੂਤ ਯਾਦਗਾਰੀ ਭਵਨ ਹੁਸ਼ਿਆਰਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਰਾਜਿੰਦਰ ਕੌਰ ਚੋਹਕਾ ਵਲੋਂ ਸੰਗ੍ਰਹਿ ਕੀਤੇ 'ਵਿਦਵਾਨਾਂ ਦੇ ਵਿਚਾਰ' ਕਿਤਾਬ ਨੂੰ ਲੋਕ ਅਰਪਣ ਕੀਤਾ ਗਿਆ | ...

ਪੂਰੀ ਖ਼ਬਰ »

ਕਾਰਗਿਲ ਦੀ ਜੰਗ ਫ਼ਤਹਿ ਸਬੰਧੀ ਸਿੱਖ ਨੈਸ਼ਨਲ ਕਾਲਜ 'ਚ ਸਮਾਗਮ

ਬੰਗਾ, 27 ਜੁਲਾਈ (ਜਸਬੀਰ ਸਿੰਘ ਨੂਰਪੁਰ) - ਕਾਰਗਿਲ ਯੁੱਧ ਵਿਚ ਭਾਰਤ ਦੀ ਜਿੱਤ ਦੇ 22 ਸਾਲ ਪੂਰੇ ਹੋਣ 'ਤੇ ਸਿੱਖ ਨੈਸ਼ਨਲ ਕਾਲਜ ਦੇ ਐਨ.ਸੀ.ਸੀ ਵਿੰਗ (ਅੱਠ ਪੰਜਾਬ ਬਟਾਲੀਅਨ) ਵਲੋਂ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਵਿੰਗ ਦੇ ਮੁਖੀ ਐਸੋਸੀਏਟ ...

ਪੂਰੀ ਖ਼ਬਰ »

ਗੁ: ਗੁਰਪਲਾਹ ਸੋਤਰਾਂ 'ਚ ਸਰੋਵਰ ਦੇ ਜੰਗਲਿਆਂ ਦੀ ਕਾਰ ਸੇਵਾ ਆਰੰਭ

ਬੰਗਾ, 27 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਸੋਤਰਾਂ ਵਿਖੇ ਇਤਿਹਾਸਕ ਗੁਰਦੁਆਰਾ ਗੁਰਪਲਾਹ ਪਾਤਸ਼ਾਹੀ ਛੇਵੀਂ ਵਿਖੇ ਸਰੋਵਰ ਉਪਰ ਬਣੇ ਜੰਗਲਿਆਂ ਦੀ ਕਾਰ ਸੇਵਾ ਅਰੰਭ ਕੀਤੀ ਗਈ | ਜਥੇ. ਸੁਖਦੇਵ ਸਿੰਘ ਭੌਰ ਸਾਬਕਾ ਜਨਰਲ ਸਕੱਤਰ ਸ਼ੋ੍ਰਮਣੀ ਕਮੇਟੀ ਸ੍ਰੀ ...

ਪੂਰੀ ਖ਼ਬਰ »

ਸਰਪੰਚ ਕਰਤਾਰ ਚੰਦ ਪ੍ਰਧਾਨ ਤੇ ਡਾ. ਰਾਮਦਾਸ ਐਸ.ਸੀ. ਸੈੱਲ ਦੇੇ ਮੀਤ ਪ੍ਰਧਾਨ ਨਿਯੁਕਤ

ਭੰਗਾਲਾ, 27 ਜੁਲਾਈ (ਬਲਵਿੰਦਰਜੀਤ ਸਿੰਘ ਸੈਣੀ)- ਵਿਧਾਇਕਾ ਇੰਦੂ ਬਾਲਾ ਵਲੋਂ ਬੀਤੇ ਦਿਨੀਂ ਰੱਖੇ ਇੱਕ ਸਮਾਗਮ 'ਚ ਸਰਪੰਚ ਕਰਤਾਰ ਚੰਦ ਹਰਚੰਦਾਂ ਨੂੰ ਐਸ.ਸੀ. ਸੈੱਲ ਬਲਾਕ ਮੁਕੇਰੀਆਂ ਇਕ ਦਾ ਪ੍ਰਧਾਨ ਤੇ ਸਰਪੰਚ ਡਾ. ਰਾਮਦਾਸ ਸੰਗੋਕਤਰਾਲਾ ਨੂੰ ਮੀਤ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਕਬੀਰਪੁਰ ਵਿਖੇ ਧੁੱਗਾ ਵਲੋਂ ਨੌਜਵਾਨਾਂ ਨੂੰ ਕ੍ਰਿਕਟ ਦਾ ਸਾਮਾਨ

ਹਰਿਆਣਾ, 27 ਜੁਲਾਈ (ਹਰਮੇਲ ਸਿੰਘ ਖੱਖ)-ਸਮਾਜ ਨੂੰ ਤੰਦਰੁਸਤ ਤੇ ਨਰੋਆ ਬਣਾਉਣ ਲਈ ਖੇਡਾਂ ਦਾ ਅਹਿਮ ਯੋਗਦਾਨ ਹੁੰਦਾ ਹੈ, ਜਿਸ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਵੱਡੀ ਲੋੜ ਹੈ | ਇਹ ਪ੍ਰਗਟਾਵਾ ਦੇਸ ਰਾਜ ਸਿੰਘ ਧੁੱਗਾ ਪ੍ਰਧਾਨ ਐਸ.ਸੀ. ਵਿੰਗ ਸ਼ੋ੍ਰਮਣੀ ਅਕਾਲੀ ਦਲ (ਸ) ਨੇ ...

ਪੂਰੀ ਖ਼ਬਰ »

ਨਵਨਿਯੁਕਤ ਵਰਿੰੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਨਮਾਨ

ਮੁਕੇਰੀਆਂ, 27 ਜੁਲਾਈ (ਰਾਮਗੜ੍ਹੀਆ)- ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਦਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਬਣਨ 'ਤੇ ਅਜੀਤ ਨਗਰ ਵਿਖੇ ਇਕ ਸਨਮਾਨ ਸਮਾਗਮ ਕਰਵਾਇਆ ਗਿਆ | ਸਰਬਜੋਤ ਸਿੰਘ ਸਾਬੀ ਜਨਰਲ ਸਕੱਤਰ ਯੂਥ ਅਕਾਲੀ ਦਲ ਦੀ ਅਗਵਾਈ ਹੇਠ ਸਮੂਹ ਅਕਾਲੀ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਵਲੋਂ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਹੁਸ਼ਿਆਰਪੁਰ, 27 ਜੁਲਾਈ (ਬਲਜਿੰਦਰਪਾਲ ਸਿੰਘ)- ਸਾਬਕਾ ਸੈਨਿਕ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਸ਼ਹੀਦੀ ਸਮਾਰਕ ਹੁਸ਼ਿਆਰਪੁਰ ਵਿਖੇ ਇਕੱਤਰਤਾ ਕਰਕੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਰਿਟਾ: ਕਰਨਲ ਰਘੁਵੀਰ ਸਿੰਘ ਨੇ ...

ਪੂਰੀ ਖ਼ਬਰ »

ਬੀਬੀ ਜੋਸ਼ ਵਲੋਂ ਪਿੰਡ ਵਾਸੀਆਂ ਨਾਲ ਮੀਟਿੰਗ

ਨਸਰਾਲਾ, 27 ਜੁਲਾਈ (ਸਤਵੰਤ ਸਿੰਘ ਥਿਆੜਾ)- ਪਿੰਡ ਦਿਓਵਾਲ ਵਿਖੇ ਅਕਾਲੀ ਦਲ ਬਾਦਲ ਤੇ ਬਸਪਾ ਗੱਠਜੋੜ ਪਾਰਟੀ ਦੀ ਇੱਕ ਅਹਿਮ ਮੀਟਿੰਗ ਸ਼ੋ੍ਰਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ਦੇ ਜਥੇਬੰਦਕ ਸਕੱਤਰ ਆਤਮਾ ਸਿੰਘ ਦਿਓਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਬਕਾ ...

ਪੂਰੀ ਖ਼ਬਰ »

ਪਿੰਡ ਪਲੀਰ ਪੱਤੀ ਪਹੁੰਚਣ 'ਤੇ ਐਡ. ਰਾਜਗੁਲਜਿੰਦਰ ਸਿੱਧੂ ਦਾ ਸਨਮਾਨ

ਤਲਵਾੜਾ, 27 ਜੁਲਾਈ (ਅ.ਪ.)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨਵਨਿਯੁਕਤ ਕੌਮੀ ਜਨਰਲ ਸਕੱਤਰ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਦਾ ਬਲਾਕ ਤਲਵਾੜਾ ਦੇ ਪਿੰਡ ਪਲੀਰ ਪੱਤੀ ਪਹੁੰਚਣ ਤੇ ਚੌਧਰੀ ਰੂਪ ਲਾਲ ਪ੍ਰਧਾਨ ਬੀ.ਸੀ. ਵਿੰਗ ਸਰਕਲ ਤਲਵਾੜਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪੀ.ਐੱਸ.ਟੀ.ਐੱਸ.ਈ. ਦੀ ਪ੍ਰੀਖਿਆ 'ਚ ਜ਼ਿਲ੍ਹੇ ਦੇ 22 ਵਿਦਿਆਰਥੀ ਹੋਏ ਸਫਲ

ਹੁਸ਼ਿਆਰਪੁਰ, 27 ਜੁਲਾਈ (ਬਲਜਿੰਦਰਪਾਲ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਅਧੀਨ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ, ਕਿ੍ਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਦੀ ਅਗਵਾਈ ਅਧੀਨ ਸਿੱਖਿਆ ਵਿਭਾਗ ਵਲੋਂ ਲਈ ਗਈ ਪੀ.ਐੱਸ.ਟੀ.ਐੱਸ.ਈ. ...

ਪੂਰੀ ਖ਼ਬਰ »

ਅਰੋੜਾ ਦੀ ਅਗਵਾਈ 'ਚ ਕੌ ਾਸਲਰ ਮੁਖੀ ਰਾਮ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਹੁਸ਼ਿਆਰਪੁਰ, 27 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ 'ਚ ਵਾਰਡ ਨੰਬਰ 8 ਅਸਲਾਮਾਬਾਦ ਤੋਂ ਆਜ਼ਾਦ ਉਮੀਦਵਾਰ ਜੇਤੂ ਰਹੇ ਕੌਂਸਲਰ ਮੁਖੀ ਰਾਮ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਪਾਰਟੀ ...

ਪੂਰੀ ਖ਼ਬਰ »

ਯੂਥ ਕਲੱਬ ਡੱਫਰ ਵਲੋਂ ਕਰਵਾਏ ਕਿ੍ਕਟ ਟੂਰਨਾਮੈਂਟ 'ਚ ਬਾਹਲਾ ਦੀ ਟੀਮ ਰਹੀ ਜੇਤੂ

ਗੜ੍ਹਦੀਵਾਲਾ, 27 ਜੁਲਾਈ (ਚੱਗਰ)-ਯੂਥ ਕਲੱਬ ਡੱਫਰ ਵੱਲੋਂ ਕਰਵਾਇਆ ਗਿਆ ਪਹਿਲਾ ਕਿ੍ਕਟ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ |ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਦੌਰਾਨ ਪਿੰਡ ਬਾਹਲਾ ਦੀ ਟੀਮ ਨੇ ਪਿੰਡ ਡੱਫਰ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ...

ਪੂਰੀ ਖ਼ਬਰ »

ਚਕਵਾਲ ਦੇ ਵੱਡੀ ਗਿਣਤੀ 'ਚ ਕਈ ਪਰਿਵਾਰ 'ਆਪ' 'ਚ ਸ਼ਾਮਿਲ

ਐਮਾਂ ਮਾਂਗਟ, 27 ਜੁਲਾਈ (ਗੁਰਾਇਆ)-ਵਿਧਾਨ ਸਭਾ ਹਲਕਾ ਮੁਕੇਰੀਆਂ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਬਹੁਤ ਮਜ਼ਬੂਤੀ ਮਿਲੀ, ਜਦੋਂ ਪਿੰਡ ਚਕਵਾਲ ਦੇ ਵੱਡੀ ਗਿਣਤੀ 'ਚ ਕਈ ਪਰਿਵਾਰ ਰਿਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਪੰਜਾਬ ਦੇ ਜੁਆਇੰਟ ਸੈਕਟਰੀ ਤੇ 'ਆਪ' ...

ਪੂਰੀ ਖ਼ਬਰ »

ਦੇਸ਼ ਭਗਤਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਸੈਮੀਨਾਰ

ਹਰਿਆਣਾ, 27 ਜੁਲਾਈ (ਹਰਮੇਲ ਸਿੰਘ ਖੱਖ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਦੀ ਗੁਣਵੱਤਾ ਨੂੰ ਉੱਚਾ ਚੁੱਕਣ ਲਈ ਚਲਾਏ ਜਾ ਰਹੇ ਵੱਖ ਵੱਖ ਪ੍ਰੋਗਰਾਮਾਂ ਤਹਿਤ ਦੇਸ਼ ਭਗਤਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਆਨਲਾਈਨ ਸੈਚਰਡੇ ਗੈਸਟ ਲੈਕਚਰ ਪਿ੍ੰ. ...

ਪੂਰੀ ਖ਼ਬਰ »

ਸਾਹਰੀ ਦੇ ਕਬੱਡੀ ਲੀਗ ਟੂਰਨਾਮੈਂਟ 'ਚ ਡੱਫ਼ਰ ਦੇ ਗੱਭਰੂਆਂ ਦੀ ਰਹੀ ਝੰਡੀ

ਨਸਰਾਲਾ, 27 ਜੁਲਾਈ (ਸਤਵੰਤ ਸਿੰਘ ਥਿਆੜਾ)- ਸੰਤ ਬਾਬਾ ਸਤਪਾਲ ਸਿੰਘ ਸਾਹਰੀ ਵਾਲਿਆਂ ਦੇ ਅਸ਼ੀਰਵਾਦ ਨਾਲ ਪਿੰਡ ਸਾਹਰੀ ਵਿਖੇ ਹੁਸ਼ਿਆਰਪੁਰ ਲੀਗ ਦਾ 10ਵਾਂ ਕਬੱਡੀ ਟੂਰਨਾਮੈਂਟ ਪਿੰਡ ਸਾਹਰੀ ਵਿਖੇ ਕਰਵਾਇਆ ਗਿਆ, ਜਿਸ ਦਾ ਉਦਘਾਟਨ ਤੇ ਜੇਤੂ ਟੀਮਾਂ ਨੂੰ ਇਨਾਮਾਂ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਏ ਸਾਹਿਬ ਕਾਲਜ ਦਾ ਨਤੀਜਾ ਸ਼ਾਨਦਾਰ

ਚੱਬੇਵਾਲ, 27 ਜੁਲਾਈ (ਥਿਆੜਾ)- ਸ੍ਰੀ ਗੁਰੂ ਹਰਿ ਰਾਏ ਸਾਹਿਬ ਕਾਲਜ ਫ਼ਾਰ ਵਿਮੈਨ ਹਰੀਆਂ ਵੇਲਾਂ ਚੱਬੇਵਾਲ ਦਾ ਬੀ.ਐਸ.ਸੀ. ਫ਼ੈਸ਼ਨ ਡਿਜ਼ਾਈਨਿੰਗ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ. ਅਨੀਤਾ ਸਿੰਘ ਨੇ ਦੱਸਿਆ ਕਿ ਬੀ.ਐਸ.ਸੀ. ਫ਼ੈਸ਼ਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX