ਤਾਜਾ ਖ਼ਬਰਾਂ

ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਫਿਰ ਬੁਲਾਇਆ ਗਿਆ ਦਿੱਲੀ
. . .  16 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  28 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  40 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 1 hour ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 4 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 7 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 7 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਭਾਜਪਾ ਦੀ ਮੀਟਿੰਗ ਦੀ ਭਣਕ ਮਿਲਦਿਆਂ ਪਹੁੰਚੇ ਕਿਸਾਨ, ਨਹੀਂ ਮਿਲੇ ਭਾਜਪਾਈ

ਬਟਾਲਾ, 27 ਜੁਲਾਈ (ਸਚਲੀਨ ਸਿੰਘ ਭਾਟੀਆ)-ਭਾਜਪਾ ਵਲੋਂ ਆਪਣੇ ਜਲੰਧਰ ਰੋਡ ਦਫਤਰ 'ਚ ਕੀਤੀ ਜਾ ਰਹੀ ਬੈਠਕ ਦੀ ਭਿਣਕ ਕਿਸਾਨਾਂ ਨੂੰ ਲੱਗ ਗਈ | ਕੁਝ ਹੀ ਮਿੰਟਾਂ 'ਚ ਭਾਰੀ ਗਿਣਤੀ 'ਚ ਕਿਸਾਨ ਭਾਜਪਾ ਦਫ਼ਤਰ ਦੇ ਬਾਹਰ ਪਹੁੰਚ ਗਏ, ਪਰ ਦਫ਼ਤਰ ਅੰਦਰ ਕੋਈ ਭਾਜਪਾਈ ਨਹੀਂ ਮਿਲਿਆ ਤੇ ਕਿਸਾਨਾਂ ਵਲੋਂ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਗਈ | ਜਾਣਕਾਰੀ ਅਨੁਸਾਰ ਅੱਜ ਭਾਜਪਾ ਵਲੋਂ ਬੈਠਕ ਕਰਕੇ ਸਿਵਲ ਲਾਇਨ ਮੰਡਲ ਦੇ ਪ੍ਰਧਾਨ ਦੀ ਨਿਯੁਕਤੀ ਕੀਤੀ ਗਈ | ਇਸ ਵਿਚ ਵਿਨੋਦ ਸ਼ਰਮਾ ਨੂੰ ਸਿਵਲ ਲਾਇਨ ਮੰਡਲ ਦਾ ਪ੍ਰਧਾਨ ਬਣਾਇਆ ਗਿਆ | ਇਸ ਮੀਟਿੰਗ ਦੀ ਭਿਣਕ ਮਾਝਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਛੀਨਾ ਮੋਰਚਾ ਨੂੰ ਮਿਲ ਗਈ | ਚੰਦ ਮਿੰਟਾਂ 'ਚ ਕਮੇਟੀ ਦੇ ਮੈਂਬਰ ਭਾਜਪਾ ਦਫ਼ਤਰ ਤੇ ਬਾਹਰ ਪਹੁੰਚ ਗਏ, ਪਰ ਉਦੋਂ ਤੱਕ ਭਾਜਪਾਈ ਉੱਥੋਂ ਜਾ ਚੁੱਕੇ ਸਨ | ਇਸ ਮੌਕੇ ਗੁਰਪ੍ਰੀਤ ਸਿੰਘ ਛੀਨਾ, ਰਣਧੀਰ ਸਿੰਘ ਘੁੰਮਣ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਕਾਰਨ ਪੂਰੇ ਦੇਸ਼ 'ਚ ਭਾਜਪਾ ਦਾ ਵਿਰੋਧ ਚੱਲ ਰਿਹਾ ਹੈ | ਬਟਾਲਾ 'ਚ ਪਿਛਲੇ ਦਿਨੀਂ ਭਾਜਪਾਈਆਂ ਨੂੰ ਚਿਤਾਵਨੀ ਦਿੱਤੀ ਗਈ ਸੀ ਕਿ ਕੋਈ ਮੀਟਿੰਗ ਜਾਂ ਪ੍ਰੋਗਰਾਮ ਨਾ ਕੀਤਾ ਜਾਵੇ, ਪਰ ਇਸ ਦੇ ਬਾਵਜੂਦ ਅੱਜ ਮੀਟਿੰਗ ਕੀਤੀ ਗਈੇ | ਭਾਜਪਾਈਆਂ ਨੂੰ ਸੂਚਨਾ ਮਿਲਣ 'ਤੇ ਉਹ ਦਫਤਰ 'ਚੋਂ ਚਲੇ ਗਏ ਹਨ | ਭਾਜਪਾ ਨੂੰ ਇੱਥੇ ਕੋਈ ਮੀਟਿੰਗ ਜਾਂ ਪ੍ਰੋਗਰਾਮ ਨਹੀਂ ਕਰਨ ਦਿੱਤਾ ਜਾਵੇਗਾ | ਇਸ ਮੌਕੇ ਗੁਰਵਿੰਦਰ ਸਿੰਘ ਰੰਧਾਵਾ, ਸਾਹਿਬ ਸਿੰਘ, ਜਸਵਿੰਦਰ ਸਿੰਘ ਬਾਠ, ਨਰਿੰਦਰ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ ਬਾਠ, ਦਿਲੇਰ ਸਿੰਘ ਆਦਿ ਹਾਜ਼ਰ ਸਨ |

ਬਸਪਾ ਵਲੋਂ ਤਿੰਨ ਕਾਲੇ ਕਾਨੰੂਨਾਂ ਦੇ ਖਿਲਾਫ਼ ਡੀ. ਸੀ. ਰਾਹੀਂ ਰਾਸ਼ਟਰਪਤੀ ਨੰੂ ਭੇਜਿਆ ਮੰਗ-ਪੱਤਰ

ਗੁਰਦਾਸਪੁਰ, 27 ਜੁਲਾਈ (ਗੁਰਪ੍ਰਤਾਪ ਸਿੰਘ)-ਅੱਜ ਬਹੁਜਨ ਸਮਾਜ ਪਾਰਟੀ ਦੇ ਵਲੋਂ ਵੱਡਾ ਇਕੱਠ ਕਰਕੇ ਤਿੰਨ ਕਾਲੇ ਕਾਨੰੂਨਾਂ ਦੇ ਖਿਲਾਫ਼ ਡੀ.ਸੀ. ਗੁਰਦਾਸਪੁਰ ਰਾਹੀਂ ਮਾਣਯੋਗ ਰਾਸ਼ਟਰਪਤੀ ਨੰੂ ਮੰਗ-ਪੱਤਰ ਭੇਜਿਆ ਗਿਆ | ਇਸ ਦੀ ਅਗਵਾਈ ਬਸਪਾ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਇਤਿਹਾਸਿਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ 1 ਅਗਸਤ ਨੂੰ ਚੱਲਣਗੀਆਂ ਵਿਸ਼ੇਸ਼ ਬੱਸਾਂ-ਡੀ. ਸੀ.

ਗੁਰਦਾਸਪੁਰ, 27 ਜੁਲਾਈ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਗੁਰਦਾਸਪੁਰ ਜ਼ਿਲੇ੍ਹ ਨੂੰ ਟੂਰਿਸਟ ਹੱਬ ਬਣਾਉਣ ਦੇ ਮੰਤਵ ਨਾਲ ਗੁਰਦਾਸਪੁਰ ਦੇ ਇਤਿਹਾਸਿਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸਾਂ ਚਲਾਈਆਂ ਗਈਆਂ ਸਨ | ਪਰ ਕੋਵਿਡ-19 ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ-ਰਵੀਕਰਨ ਸਿੰਘ ਕਾਹਲੋਂ

ਬਟਾਲਾ, 27 ਜੁਲਾਈ (ਕਾਹਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਤੇ ਕਾਂਗਰਸ ਜਿੰਨੇ ਵੀ ਜ਼ੁਲਮ ਕਰੇਗੀ, ਉਹ ਓਨੇ ਹੀ ਪੱਕੇ ਹੋਣਗੇ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਦੇ ਵਰਕਰ ਹਮੇਸ਼ਾ ਪਾਰਟੀ ਨਾਲ ਚੱਟਾਨ ਵਾਂਗ ਖੜ੍ਹੇ ਰਹੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਿਧਾਇਕ ਬਾਜਵਾ ਦੀ ਰਿਹਾਇਸ਼ ਦਾ ਕੀਤਾ ਘਿਰਾਓ

ਕਾਦੀਆਂ, 27 ਜੁਲਾਈ (ਯਾਦਵਿੰਦਰ ਸਿੰਘ/ਕੁਲਵਿੰਦਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਕਾਹਨੂੰਵਾਨ ਜ਼ਿਲ੍ਹਾ ਗੁਰਦਾਸਪੁਰ ਵਲੋਂ ਸੂਬਾ ਪ੍ਰਧਾਨ ਹਰਗੋਬਿੰਦ ਕÏਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਂਗਰਸੀ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ...

ਪੂਰੀ ਖ਼ਬਰ »

ਕੰਵਲਪ੍ਰੀਤ ਸਿੰਘ ਕਾਕੀ ਵਲੋਂ ਕਸਬਾ ਕਾਹਨੂੰਵਾਨ 'ਚ ਅਕਾਲੀ ਵਰਕਰਾਂ ਨਾਲ ਮੀਟਿੰਗ

ਬਟਾਲਾ, 27 ਜੁਲਾਈ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਕਸਬਾ ਕਾਹਨੂੰਵਾਨ 'ਚ ਸਾਬਕਾ ਸਰਪੰਚ ਜਸਪਾਲ ਸਿੰਘ ਦੇ ਗ੍ਰਹਿ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ ਕੋਰ ਕਮੇਟੀ ਮੈਂਬਰ ਕੰਵਲਪ੍ਰੀਤ ਸਿੰਘ ਕਾਕੀ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਕੰਵਲਪ੍ਰੀਤ ...

ਪੂਰੀ ਖ਼ਬਰ »

ਭੇਦ ਭਰੇ ਹਾਲਾਤ 'ਚ 35 ਸਾਲਾ ਅÏਰਤ ਲਾਪਤਾ

ਡੇਹਰੀਵਾਲ ਦਰੋਗਾ, 27 ਜੁਲਾਈ (ਹਰਦੀਪ ਸਿੰਘ ਸੰਧੂ)-35 ਸਾਲਾ ਅÏਰਤ ਦੇ ਭੇਦਭਰੇ ਹਾਲਾਤ ਵਿਚ ਲਾਪਤਾ ਹੋਣ ਦੀ ਖਬਰ ਹੈ | ਜਾਣਕਾਰੀ ਦਿੰਦੇ ਹੋਏ ਗੁੱਜਰ ਭਾਈਚਾਰੇ ਦੇ ਰੌਸ਼ਨ ਪੱੁਤਰ ਫਤਿਹ ਦੀਨ ਵਾਸੀ ਬੁੱਢਾ ਕੋਟ ਨੇ ਦੱਸਿਆ ਕਿ ਉਸ ਦੀ ਭੈਣ ਲੀਮਾ, ਜਿਸ ਦੀ ਰਿਹਾਇਸ਼ ...

ਪੂਰੀ ਖ਼ਬਰ »

29 ਦੇ ਰੋਸ ਮੁਜ਼ਾਹਰੇ ਲਈ ਮੁਲਾਜ਼ਮਾਂ 'ਚ ਭਾਰੀ ਜੋਸ਼-ਪੰਨੂੰ

ਬਟਾਲਾ, 27 ਜੁਲਾਈ (ਕਾਹਲੋਂ)-ਪੰਜਾਬ ਰਾਜ ਬਿਜਲੀ ਬੋਰਡ ਦੇ ਮੁਲਾਜ਼ਮਾਂ ਵਲੋਂ ਪਾਵਰਕਾਮ ਦੀ ਮੈਨੇਜ਼ਮੈਂਟ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਤੇ ਮੁਲਾਜ਼ਮਾਂ ਦੇ ਹੱਕਾਂ ਨੂੰ ਕੁਚਲਣ ਦੇ ਰੋਸ ਵਜੋਂ ਤਿੱਖਾ ਸੰਘਰਸ਼ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਇਸਾਈ ਭਾਈਚਾਰੇ ਵਲੋਂ ਕੇਂਦਰ ਤੇ 'ਆਪ' ਦਾ ਪੁਤਲਾ ਫੂਕ ਪ੍ਰਦਰਸ਼ਨ

ਕਲਾਨੌਰ, 27 ਜੁਲਾਈ (ਪੁਰੇਵਾਲ)-ਬੀਤੇ ਦਿਨ ਦੇਸ਼ ਦੀ ਰਾਜਧਾਨੀ ਦਿੱਲੀ 'ਚ ਢਾਹੇ ਗਏ ਚਰਚ ਦੇ ਰੋਸ ਵਜੋਂ ਸੀ.ਐਨ.ਐਫ਼. ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਮਸੀਹ ਭਾਈਚਾਰੇ ਵਲੋਂ ਕਲਾਨੌਰ 'ਚੋਂ ਗੁਜਰਦੇ 354 ਕੌਮੀ ਸ਼ਾਹ ਮਾਰਗ 'ਤੇ ...

ਪੂਰੀ ਖ਼ਬਰ »

ਤਿੰਨ ਬੱਚਿਆਂ ਦੀ ਮਾਂ ਪ੍ਰੇਮੀ ਨਾਲ ਫ਼ਰਾਰ, ਪੁਲਿਸ ਤੋਂ ਕਾਰਵਾਈ ਦੀ ਮੰਗ

ਪੁਰਾਣਾ ਸ਼ਾਲਾ, 27 ਜੁਲਾਈ (ਅਸ਼ੋਕ ਸ਼ਰਮਾ)-ਪਿੰਡ ਨਵਾਂ ਨੌਸ਼ਹਿਰਾ ਦੀ ਇਕ ਵਿਆਹੁਤਾ ਔਰਤ ਤਿੰਨ ਬੱਚਿਆਂ ਦੀ ਮਾਂ ਵਲੋਂ ਪ੍ਰੇਮੀ ਨਾਲ ਫ਼ਰਾਰ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪੀੜਤ ਜਸਬੀਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਨਵਾਂ ਨੌਸ਼ਹਿਰਾ ਨੇ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ 'ਚ ਕੋਵਿਡ ਵੈਕਸੀਨ ਲਈ ਸਿਹਤ ਵਿਭਾਗ ਵਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ-ਚੇਅਰਮੈਨ ਚੀਮਾ

ਬਟਾਲਾ, 27 ਜੁਲਾਈ (ਕਾਹਲੋਂ)-ਸਿਹਤ ਵਿਭਾਗ ਵਲੋਂ ਸੂਬੇ ਦੇ 94,79,351 ਵਿਅਕਤੀਆਂ ਨੂੰ ਟੀਕਾ ਲਗਵਾਇਆ ਜਾ ਚੁੱਕਾ ਹੈ, ਜਿਨਾਂ ਵਿਚੋਂ 77,16,433 ਨੇ ਪਹਿਲੀ ਖੁਰਾਕ ਪ੍ਰਾਪਤ ਕੀਤੀ ਹੈ ਅਤੇ 17,62,918 ਨੇ ਦੋਵੇਂ ਖੁਰਾਕਾਂ ਨਾਲ ਟੀਕਾਕਰਨ ਪੂਰਾ ਕਰ ਲਿਆ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਾਂਗਰਸ ਦੀ ਡੁੱਬਦੀ ਬੇੜੀ ਪਾਰ ਨਹੀਂ ਹੋਵੇਗੀ-ਰਾਜਾ ਚੌਧਰੀਵਾਲ

ਅੱਚਲ ਸਾਹਿਬ, 27 ਜੁਲਾਈ (ਸੰਦੀਪ ਸਿੰਘ ਸਹੋਤਾ)-ਰਾਹੁਲ ਗਾਂਧੀ ਕਾਂਗਰਸ ਦੀ ਬੇੜੀ ਨੂੰ ਡੁੱਬਣੋਂ ਬਚਾਅ ਨਹੀਂ ਸਕਣਗੇ, ਭਾਵੇਂ ਜਿੰਨੇ ਮਰਜ਼ੀ ਪੰਜਾਬ ਪ੍ਰਧਾਨ ਲਗਾ ਦੇਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸੀਨੀਅਰ ਅਕਾਲੀ ਆਗੂ ਤੇ ...

ਪੂਰੀ ਖ਼ਬਰ »

ਕਵੀਸ਼ਰੀ ਮੁਕਾਬਲੇ 'ਚੋਂ ਗੁਰੂ ਨਾਨਕ ਦੇਵ ਅਕੈਡਮੀ ਬਟਾਲਾ ਦੀ ਟੀਮ ਪਹਿਲੇ ਸਥਾਨ 'ਤੇ

ਬਟਾਲਾ, 27 ਜੁਲਾਈ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ-ਨਿਰਦੇਸ਼ ਹੇਠ ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀਸ਼ਰੀ ਮੁਕਾਬਲੇ ਮਾਝਾ, ਮਾਲਵਾ ਤੇ ...

ਪੂਰੀ ਖ਼ਬਰ »

ਹੱਲਾ ਬੋਲ ਰੈਲੀ 'ਚ ਗੁਰਦਾਸਪੁਰ ਤੋਂ ਵੱਡੀ ਗਿਣਤੀ ਵਿਚ ਅਧਿਆਪਕ ਕਰਨਗੇ ਸ਼ਿਰਕਤ-ਕਾਹਲੋਂ

ਬਟਾਲਾ, 27 ਜੁਲਾਈ (ਕਾਹਲੋਂ)-ਪੇ ਕਮਿਸ਼ਨ ਦੀਆਂ ਤਰੁਟੀਆਂ ਦੂਰ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਸਮੂਹ ਸੁਸਾਇਟੀਆਂ ਅਤੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਕੱਚੇ ਅਧਿਆਪਕਾਂ ਨੂੰ ਪੱਕਿਆਂ ਕਰਨ ਲਈ ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਪੰਜਾਬ ਵਲੋਂ ...

ਪੂਰੀ ਖ਼ਬਰ »

ਜਸਵਿੰਦਰ ਬਾਠ ਮਾਝਾ ਕਿਸਾਨ ਮਜ਼ਦੂਰ ਮੋਰਚਾ ਛੀਨਾ ਰੇਲਵਾਲਾ ਦੇ ਪ੍ਰਧਾਨ ਥਾਪੇ

ਨਿੱਕੇ ਘੁੰਮਣ, 27 ਜੁਲਾਈ (ਸਤਬੀਰ ਸਿੰਘ ਘੁੰਮਣ)-ਮਾਝਾ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਛੀਨਾ ਰੇਲਵਾਲਾ ਵਿਖੇ ਕਿਸਾਨ ਆਗੂਆਂ ਦੀ ਭਰਵੀਂ ਮੀਟਿੰਗ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜਨਰਲ ਸਕੱਤਰ ਰਣਧੀਰ ਸਿੰਘ ਘੁੰਮਣ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਸ਼ਿਵ ਸੈਨਾ ਨੇ ਸੁਪਰੀਮੋ ਊਧਵ ਠਾਕਰੇ ਦੇ ਜਨਮ ਦਿਨ 'ਤੇ ਵੰਡੇ ਬੂਟੇ ਅਤੇ ਮਾਸਕ

ਗੁਰਦਾਸਪੁਰ, 27 ਜੁਲਾਈ (ਪੰਕਜ ਸ਼ਰਮਾ)-ਸ਼ਿਵ ਸੈਨਾ ਗੁਰਦਾਸਪੁਰ ਵਲੋਂ ਸੁਪਰੀਮੋ ਊਧਵ ਠਾਕੁਰੇ ਦਾ ਜਨਮ ਦਿਨ ਬੂਟੇ ਲਗਾ ਕੇ ਅਤੇ ਲੋਕਾਂ ਨੰੂ ਮਾਸਕ ਵੰਡ ਕੇ ਮਨਾਇਆ ਗਿਆ | ਇਸ ਮੌਕੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਨੇ ਕਿਹਾ ਕਿ ਸ਼ਿਵ ਸੈਨਾ ਦਫ਼ਤਰ ਵਿਖੇ ਰੋਜ਼ਾਨਾ ...

ਪੂਰੀ ਖ਼ਬਰ »

ਸੰਜੀਵ ਸ਼ਰਮਾ ਟੀ. ਐੱਸ. ਯੂ. ਦੇ ਸਰਕਲ ਖ਼ਜ਼ਾਨਚੀ ਨਿਯੁਕਤ

ਗੁਰਦਾਸਪੁਰ, 27 ਜੁਲਾਈ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸਰਕਲ ਐਗਜ਼ੈਕਟਿਵ ਦੀ ਮੀਟਿੰਗ ਰਮੇਸ਼ ਸ਼ਰਮਾ ਸਕੱਤਰ ਟੀ.ਐਸ.ਯੂ ਦੀ ਪ੍ਰਧਾਨਗੀ ਹੇਠ ਸਥਾਨਿਕ ਗੁਰੂ ਨਾਨਕ ਪਾਰਕ ਵਿਖੇ ਹੋਈ | ਜਿਸ ਵਿਚ ਜ਼ਿਲ੍ਹੇ ਭਰ ਦੇ ਸਬ ਡਵੀਜ਼ਨਾਂ/ਮੰਡਲਾਂ ਦੇ ਅਹੁਦੇਦਾਰਾਂ ...

ਪੂਰੀ ਖ਼ਬਰ »

15 ਅਗਸਤ ਦੇ ਮੱਦੇਨਜ਼ਰ ਪੁਲਿਸ ਨੇ ਸਰਵਜਨਕ ਥਾਵਾਂ 'ਤੇ ਕੀਤੀ ਚੈਕਿੰਗ

ਗੁਰਦਾਸਪੁਰ, 27 ਜੁਲਾਈ (ਗੁਰਪ੍ਰਤਾਪ ਸਿੰਘ)-15 ਅਗਸਤ ਨੰੂ ਮੁੱਖ ਰੱਖ ਕੇ ਅੱਜ ਗੁਰਦਾਸਪੁਰ ਸ਼ਹਿਰ ਦੀ ਪੁਲਿਸ ਵਲੋਂ ਸ਼ਹਿਰ ਦੀਆਂ ਸਾਰੀਆਂ ਸਰਵਜਨਕ ਥਾਵਾਂ ਜਿਵੇਂ ਕਿ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਆਦਿ ਦੀ ਚੈਕਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲੁਧਿਆਣਾ ਸਿੱਧਵਾਂ ਨਹਿਰ 'ਚ ਡਿੱਗ ਕੇ ਮਰਨ ਵਾਲਿਆਂ 'ਚੋਂ ਇਕ ਨੌਜਵਾਨ ਪੁਲ ਤਿੱਬੜੀ ਇਲਾਕੇ ਨਾਲ ਸਬੰਧਿਤ

ਪੁਰਾਣਾ ਸ਼ਾਲਾ, 27 ਜੁਲਾਈ (ਅਸ਼ੋਕ ਸ਼ਰਮਾ)-ਬੀਤੀ ਐਤਵਾਰ ਨੰੂ ਲੁਧਿਆਣਾ ਸਿਧਵਾਂ ਨਹਿਰ 'ਚ ਡਿੱਗਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਸੀ | ਇਨ੍ਹਾਂ ਦੋਨਾਂ ਮਿ੍ਤਕਾਂ ਵਿਚੋਂ ਇਕ ਮਿ੍ਤਕ ਨੌਜਵਾਨ ਤਿੱਬੜੀ ਇਲਾਕੇ ਨਾਲ ਸਬੰਧਿਤ ਹੈ | ਇਸ ਸਬੰਧੀ ਮਿ੍ਤਕ ਨੌਜਵਾਨ ਦੇ ...

ਪੂਰੀ ਖ਼ਬਰ »

ਨਵ-ਨਿਯੁਕਤ ਯੂਥ ਅਹੁਦੇਦਾਰਾਂ ਨੇ ਹਾਈਕਮਾਂਡ ਦਾ ਕੀਤਾ ਧੰਨਵਾਦ

ਬਟਾਲਾ, 27 ਜੁਲਾਈ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ, ਜਿਸ ਵਿਚ ਗੁਲਜ਼ਾਰ ਲਾਹੌਰੀਆ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਜ਼ਿਲ੍ਹਾ ਕੋਰ ਕਮੇਟੀ ਮੈਂਬਰ ਜਰਨੈਲ ਸਿੰਘ ਬੱਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸਮਾਇਲ ਵਲੋਂ ਅਚਲੇਸ਼ਵਰ ਧਰਮਸ਼ਾਲਾ 'ਚ ਲਗਾਏ ਬੂਟੇ

ਬਟਾਲਾ, 27 ਜੁਲਾਈ (ਕਾਹਲੋਂ)-ਲਾਇਨਜ਼ ਕਲੱਬ ਬਟਾਲਾ ਸਮਾਇਲ ਵਲੋਂ ਅਚਲੇਸ਼ਵਰ ਧਾਮ ਧਰਮਸ਼ਾਲਾ 'ਚ ਕਲੱਬ ਦੇ ਪ੍ਰਧਾਨ ਨਰੇਸ਼ ਲੂਥਰਾ, ਰਾਮ ਗੋਪਾਲ, ਸੁਰਿੰਦਰ ਹੰਸਪਾਲ, ਜਸਵੰਤ ਪਠਾਣੀਆਂ ਦੀ ਸਾਂਝੀ ਅਗਵਾਈ ਵਿਚ ਵਣ ਮਹਾਂਉਤਸਵ ਮਨਾਉਂਦਿਆਂ ਵੱਖ-ਵੱਖ ਕਿਸਮਾਂ ਦੇ ...

ਪੂਰੀ ਖ਼ਬਰ »

ਡੀ. ਟੀ. ਐੱਫ. ਨੇ 29 ਜੁਲਾਈ ਦੀ ਹੱਲਾ-ਬੋਲ ਰੈਲੀ 'ਚ ਵੱਡੇ ਪੱਧਰ 'ਤੇ ਸ਼ਮੂਲੀਅਤ ਕਰਨ ਦਾ ਕੀਤਾ ਐਲਾਨ

ਬਟਾਲਾ, 27 ਜੁਲਾਈ (ਕਾਹਲੋਂ)-29 ਜੁਲਾਈ ਨੂੰ ਪਟਿਆਲਾ ਸ਼ਹਿਰ ਦੀ ਸਰਹਿੰਦ ਰੋਡ 'ਤੇ ਸਥਿਤ ਅਨਾਜ ਮੰਡੀ ਵਿਚ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ 'ਤੇ ਹੋਣ ਜਾ ਰਹੀ ਮੁਲਾਜ਼ਮਾਂ ਦੀ ਹੱਲਾ-ਬੋਲ ਰੈਲੀ ਦÏਰਾਨ ਡੈਮੋਕਰੇਟਿਕ ਟੀਚਰਜ਼ ਫਰੰਟ ...

ਪੂਰੀ ਖ਼ਬਰ »

ਬਾਜਵਾ ਦੀ ਦੇਖ-ਰੇਖ ਹੇਠ ਰਿਕਾਰਡ ਤੋੜ ਵਿਕਾਸ ਕਾਰਜ ਹੋਏ-ਸਰਪੰਚ

ਵਡਾਲਾ ਗ੍ਰੰਥੀਆਂ, 27 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਦੀ ਦੇਖ-ਰੇਖ ਹੇਠ ਵੱਡੀ ਪੱਧਰ 'ਤੇ ਕਰਵਾਏ ਗਏ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਨੂੰ ਹਲਕੇ 'ਚ ਵੱਡੀ ਲੀਡ ਨਾਲ ਜਿਤਾਵਾਂਗੇ-ਅਕਾਲੀ ਆਗੂ

ਕਿਲ੍ਹਾ ਲਾਲ ਸਿੰਘ, 27 ਜੁਲਾਈ (ਬਲਬੀਰ ਸਿੰਘ)-ਕਾਂਗਰਸ ਪਾਰਟੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਕੇ 2022 ਦੀਆਂ ਚੋਣਾਂ ਜਿੱਤਣ ਦੇ ਸੁਪਨੇ ਲੈਣੇ ਛੱਡ ਦੇਵੇ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਕਾਂਗਰਸ ਨੂੰ ਉਸ ਜਗ੍ਹਾ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਪੂਰਾ ਹਫ਼ਤਾ ਵਣ ਮਹਾਂਉਤਸਵ ਮਨਾਇਆ

ਧਾਰੀਵਾਲ, 27 ਜੁਲਾਈ (ਸਵਰਨ ਸਿੰਘ)-ਸਥਾਨਕ ਸਾਹਿਬਜ਼ਾਦਾ ਜੋਰਾਵਰ ਸਿੰਘ ਫ਼ਤਿਹ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਧਾਰੀਵਾਲ ਵਿਖ਼ੇ ਪ੍ਰਬੰਧਕੀ ਕਮੇਟੀ ਚੇਅਰਮੈਨ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਦਿਸਾ-ਨਿਰਦੇਸ਼ਾਂ ਅਤੇ ਪਿ੍ੰਸੀਪਲ ਗਗਨਜੀਤ ਕੌਰ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਉਪਰੰਤ ਰੰਧਾਵਾ ਹਮਾਇਤੀ 'ਚ ਭਾਰੀ ਉਤਸ਼ਾਹ-ਇੰਸ. ਜਰਨੈਲ ਸਿੰਘ ਮੱਲ੍ਹੀ

ਵਡਾਲਾ ਬਾਂਗਰ, 27 ਜੁਲਾਈ (ਭੁੰਬਲੀ)-ਸੀਨੀਅਰ ਕਾਂਗਰਸੀ ਆਗੂ ਸੇਵਾ ਮੁਕਤ ਇੰਸਪੈਕਟਰ ਜਰਨੈਲ ਸਿੰਘ ਮੱਲ੍ਹੀ ਤੇ ਸੰਮਤੀ ਮੈਂਬਰ ਮੁਖ਼ਤਾਰ ਸਿੰਘ ਭੰਗਵਾਂ ਨੇ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਆਖਿਆ ਕਿ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਦੇ ਤਹਿਤ ਨੌਜਵਾਨ ਲੜਕੇ-ਲੜਕੀਆਂ ਨੂੰ ਸਿੱਖਿਅਤ ਕਰਨ ਲਈ ਕੈਂਪ ਲਗਾਇਆ

ਵਡਾਲਾ ਗ੍ਰੰਥੀਆਂ, 27 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਨÏਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਤੋਂ ਬਚਾ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਪਿੰਡ ਡੱਲਾ ਵਿਖੇ ਭਾਰਤੀ ਫ਼Ïਜ ਤੋਂ ਸੇਵਾ-ਮੁਕਤ ਰਿੰਕੂ ਸਿੰਘ ਮੱਟੂ ਅਤੇ ਅਮਾਨਤ ਮਸੀਹ ...

ਪੂਰੀ ਖ਼ਬਰ »

ਮਠਿਆਈ ਦੀ ਦੁਕਾਨ 'ਤੇ ਚੋਰੀ, ਸੀ. ਸੀ. ਟੀ. ਵੀ ਕੈਮਰੇ 'ਚ ਕੈਦ ਹੋਈ ਘਟਨਾ

ਗੁਰਦਾਸਪੁਰ, 27 ਜੁਲਾਈ (ਆਰਿਫ਼)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਮਾਨ ਕੌਰ ਸਿੰਘ ਵਿਖੇ ਸ਼ਰਮਾ ਲਵਲੀ ਸਵੀਟ ਦੀ ਦੁਕਾਨ 'ਤੇ ਚੋਰਾਂ ਵਲੋਂ ਚੋਰੀ ਦੀ ਘਟਨਾ ਨੰੂ ਅੰਜਾਮ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਵਕੀਲ ਸੇਖਵਾਂ ਨੇ ਅਹਿਮਦੀਆ ਭਾਈਚਾਰੇ ਨੂੰ ਈਦ ਦੀ ਦਿੱਤੀ ਵਧਾਈ

ਬਟਾਲਾ, 27 ਜੁਲਾਈ (ਕਾਹਲੋਂ)-ਹਲਕਾ ਕਾਦੀਆਂ ਤੋਂ ਸੰਯੁਕਤ ਅਕਾਲੀ ਦਲ ਦੇ ਸੀਨੀਅਰ ਆਗੂ ਵਕੀਲ ਜਗਰੂਪ ਸਿੰਘ ਸੇਖਵਾਂ ਨੇ ਆਪਣੀ ਟੀਮ ਨਾਲ ਕਾਦੀਆਂ ਵਿਖੇ ਅਹਿਮਦੀਆ ਭਾਈਚਾਰੇ ਨਾਲ ਮੁਲਾਕਾਤ ਕੀਤੀ ਅਹਿਮਦੀਆ ਭਾਈਚਾਰਾ ਵਲੋਂ ਵਕੀਲ ਸੇਖਵਾਂ ਤੇ ਉਨ੍ਹਾਂ ਦੇ ਸਾਥੀਆਂ ਦਾ ...

ਪੂਰੀ ਖ਼ਬਰ »

ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਕੀਤਾ ਹਾਈਕਮਾਂਡ ਦਾ ਧੰਨਵਾਦ

ਪੰਜਗਰਾਈਆਂ, 27 ਜੁਲਾਈ (ਬਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਦੇ ਨਿਰਦੇਸ਼ਾਂ ਹੇਠ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਤੇ ਜੋਧ ਸਿੰਘ ਸਮਰਾ ਨਾਲ ਹਮਸਲਾਹ ਹੋ ਕੇ ...

ਪੂਰੀ ਖ਼ਬਰ »

ਮਾਝਾ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ (ਛੀਨਾ) ਵਲੋਂ ਬਹਿਬਲ ਚੱਕ 'ਚ ਭਰਵੀਂ ਮੀਟਿੰਗ

ਨਿੱਕੇ ਘੁੰਮਣ, 27 ਜੁਲਾਈ (ਸਤਬੀਰ ਸਿੰਘ ਘੁੰਮਣ)-ਕਿਸਾਨੀ ਕਾਲੇ ਕਾਨੂੰਨਾਂ ਖ਼ਿਲਾਫ਼ ਮਾਝਾ, ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਰੇਲਵਾਲਾ ਨੇ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਸਰਗਰਮੀਆਂ ਨੂੰ ਹੋਰ ਤੇਜ਼ ਕਰਦਿਆਂ ਪਿੰਡ ਪੱਧਰ 'ਤੇ ਕਮੇਟੀਆਂ ਗਠਨ ਕਰਨ ...

ਪੂਰੀ ਖ਼ਬਰ »

ਕਿਸਾਨ ਆਗੂ ਗੁਰਮੀਤ ਸਿੰਘ ਬਾਂਗੋਵਾਣੀ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਨਿੱਕੇ ਘੁੰਮਣ, 27 ਜੁਲਾਈ (ਸਤਬੀਰ ਸਿੰਘ ਘੁੰਮਣ)-ਉੱਘੇ ਸਮਾਜ ਸੇਵੀ ਅਤੇ ਕਿਸਾਨ ਆਗੂ ਗੁਰਮੀਤ ਸਿੰਘ ਬਾਂਗੋਵਾਣੀ ਬੀਤੇ ਦਿਨ ਅਚਾਨਕ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਉਨ੍ਹਾਂ ਦੇ ਗ੍ਰਹਿ ਨਿਵਾਸ ਪਿੰਡ ...

ਪੂਰੀ ਖ਼ਬਰ »

ਮਨਰੇਗਾ ਮੁਲਾਜ਼ਮਾਂ ਦੀ ਪਿੰਡਾਂ ਦੇ ਵਿਕਾਸ ਵਿਚ ਹੈ ਵਿਸ਼ੇਸ਼ ਭੂਮਿਕਾ-ਦਲਬੀਰ ਸਿੰਘ ਲਾਡੀ

ਘੱਲੂਘਾਰਾ ਸਾਹਿਬ, 27 ਜੁਲਾਈ (ਮਿਨਹਾਸ)-ਪੰਚਾਇਤ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਠੇਕਾ ਅਧਾਰਿਤ ਕੰਮ ਕਰ ਰਹੇ ਮਨਰੇਗਾ ਮੁਲਾਜ਼ਮਾਂ ਦੀ ਪਿੰਡਾਂ ਦੇ ਵਿਕਾਸ ਵਿਚ ਵਿਸ਼ੇਸ਼ ਭੂਮਿਕਾ ਰਹੀ ਹੈ | ਇਸ ਲਈ ਇਨ੍ਹਾਂ ਮਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਨਿਯੁਕਤੀਆਂ ...

ਪੂਰੀ ਖ਼ਬਰ »

29 ਦੇ ਧਰਨੇ 'ਚ ਪੈਨਸ਼ਨਰ ਵੱਧ ਚੜ੍ਹ ਕੇ ਹੋਣਗੇ ਸ਼ਾਮਿਲ-ਪੱਪੂ

ਗੁਰਦਾਸਪੁਰ, 27 ਜੁਲਾਈ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ 2017 ਦੀਆਂ ਚੋਣਾਂ ਮੌਕੇ ਪੰਜਾਬ ਦੇ ਮੁਲਾਜ਼ਮਾਂ ਨਾਲ ਵੱਡੇ ਵਾਅਦੇ ਕੀਤੇ ਸੀ | ਪਰ ਸਰਕਾਰ ਦੇ ਸਾਢੇ 4 ਸਾਲ ਬੀਤ ਜਾਣ ਦੇ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਰਵੀ ਮੋਹਨ ਦੇ ਹੱਕ 'ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

ਪੁਰਾਣਾ ਸ਼ਾਲਾ, 27 ਜੁਲਾਈ (ਅਸ਼ੋਕ ਸ਼ਰਮਾ)-ਸੀਨੀਅਰ ਅਕਾਲੀ ਆਗੂ ਰਵੀ ਮੋਹਨ ਦੇ ਹੱਕ ਵਿਚ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਤੇਜ਼ ਹਵਾ ਚੱਲ ਰਹੀ ਹੈ ਅਤੇ ਪਿੰਡ ਪੱਧਰ ਤੋਂ ਲੈ ਕੇ ਕਸਬਿਆਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਜਿਸ ਨੰੂ ਲੈ ਕੇ ਲੋਕਾਂ ਵਲੋਂ ...

ਪੂਰੀ ਖ਼ਬਰ »

ਸਿੱਧੂ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਨਾਲ ਨੌਜਵਾਨਾਂ ਵਿਚ ਖੁਸ਼ੀ ਅਤੇ ਜੋਸ਼-ਅਲੀਵਾਲ ਸਰਕਲ ਕਾਂਗਰਸੀ ਆਗੂ

ਅਲੀਵਾਲ, 27 ਜੁਲਾਈ (ਸੁੱਚਾ ਸਿੰਘ ਬੁੱਲੋਵਾਲ)-ਅੱਜ ਅਲੀਵਾਲ ਸਰਕਲ ਦੇ ਕਾਂਗਰਸੀ ਆਗੂਆਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਪੰਜਾਬ ਕਾਂਗਰਸ ਪਾਰਟੀ 'ਚ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਬਾਰੇ ਖ਼ਾਸ ਚਰਚਾ ਹੋਈ | ਇਸ ਮÏਕੇ ਸਰਪੰਚ ਹਰਦੀਪ ਸਿੰਘ ਬਾਠ ਨੇ ਕਿਹਾ ਕਿ ...

ਪੂਰੀ ਖ਼ਬਰ »

ਸੰਤ ਫਰਾਂਸਿਸ ਕਾਨਵੈਂਟ ਸਕੂਲ ਦਾ ਨਤੀਜਾ ਰਿਹਾ 100 ਫ਼ੀਸਦੀ

ਡੇਰਾ ਬਾਬਾ ਨਾਨਕ, 27 ਜੁਲਾਈ (ਵਿਜੇ ਸ਼ਰਮਾ)-ਆਈ.ਸੀ.ਐੱਸ.ਸੀ. ਵਲੋਂ ਸਾਲ 2020-21 ਲਈ ਐਲਾਨੇ ਗਏ 10ਵੀਂ ਦੇ ਨਤੀਜਿਆਂ 'ਚ ਸੰਤ ਫਰਾਂਸਿਸ ਕਾਨਵੈਂਟ ਸਕੂਲ ਡੇਰਾ ਬਾਬਾ ਨਾਨਕ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਮੌਕੇ ਸਕੂਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ...

ਪੂਰੀ ਖ਼ਬਰ »

ਨਰੇਗਾ ਸਕੀਮ ਤਹਿਤ ਕੰਮ ਕਰ ਰਹੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਪੱਕਿਆਂ ਕੀਤਾ ਜਾਵੇ-ਲੱਡੂ

ਕੋਟਲੀ ਸੂਰਤ ਮੱਲ੍ਹੀ, 27 ਜੁਲਾਈ (ਕੁਲਦੀਪ ਸਿੰਘ ਨਾਗਰਾ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ 'ਤੇ ਕੰਮ ਕਰ ਰਹੇ ਨਰੇਗਾ ਕਰਮਚਾਰੀਆਂ ਵਲੋਂ 9 ਜੁਲਾਈ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਸ਼ੁਰੂ ਕੀਤੇ ਸੰਘਰਸ਼ ਨੂੰ ਸਰਪੰਚਾਂ-ਪੰਚਾਂ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਦੀ ਸਰਕਾਰ ਦਾ ਮੁੜ ਤੋਂ ਸੱਤਾ 'ਚ ਆਉਣਾ ਤੈਅ-ਬਰਾੜ, ਰੰਧਾਵਾ, ਮਸਾਣਾ

ਵਡਾਲਾ ਬਾਂਗਰ, 27 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਜਿੱਥੇ ਸੂਬੇ ਦੇ ਹਰ ਵਰਗ ਦੇ ਲੋਕਾਂ ਵਿਚ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ, ਉਥੇ ਹੀ ਹਰ ਵਰਗ ਦੇ ਲੋਕਾਂ ਦੀ ਆਵਾਜ਼ ਨੂੰ ਬਲੰਦ ਕਰਨ ਵਾਲੇ ਸਿੱਧੂ ਦੇ ...

ਪੂਰੀ ਖ਼ਬਰ »

ਰੈਵ: ਡਾਕਟਰ ਯੂਨਸ ਮਸੀਹ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ

ਧਾਰੀਵਾਲ, 27 ਜੁਲਾਈ (ਜੇਮਸ ਨਾਹਰ)-ਬਦਲਦੇ ਮੌਸਮ ਅਤੇ ਕੋਵਿਡ-19 ਸਮੇਤ ਹੋਰ ਬਿਮਾਰੀਆਂ ਤੋਂ ਲੋਕਾਂ ਦੇ ਬਚਾਅ ਲਈ ਰੈਵ: ਡਾ. ਯੂਨਸ ਮਸੀਹ ਯੂ.ਐਸ.ਏ. ਵਾਲਿਆਂ ਦੇ ਪੂਰਨ ਸਹਿਯੋਗ ਨਾਲ ਡਾ. ਨਿਰਮਲ ਸਿੰਘ ਅਤੇ ਸਿੱਧੂ ਮੈਡੀਸਿਟੀ ਹਸਪਤਾਲ ਧਾਰੀਵਾਲ ਵਲੋਂ ਮੁਫ਼ਤ ਮੈਡੀਕਲ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਲੱਗੇ ਪੱਕੇ ਕਿਸਾਨ ਮੋਰਚੇ ਤੋਂ 2 ਜਥੇ ਦਿੱਲੀ ਨੰੂ ਕੀਤੇ ਰਵਾਨਾ

ਗੁਰਦਾਸਪੁਰ, 27 ਜੁਲਾਈ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਰੇਲਵੇ ਸਟੇਸ਼ਨ ਵਿਖੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ ਅੱਜ 217ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਜਿਸ ਵਿਚ ਕੁੱਲ ਹਿੰਦ ਕਿਸਾਨ ਸਭਾ ਦੇ ਜਗਜੀਤ ਸਿੰਘ ਅਲੂਣਾ, ਰਜਵੰਤ ਸਿੰਘ ਸਲੀਮਪੁਰ, ਹਰਵਿੰਦਰ ...

ਪੂਰੀ ਖ਼ਬਰ »

ਥਾਪਰ ਮਾਡਲ ਤਹਿਤ ਬਣ ਰਹੇ ਪੰਜਗਰਾਈਆਂ ਦੇ ਛੱਪੜ ਦਾ ਕੰਮ ਅੰਤਿਮ ਪੜਾਅ 'ਤੇ

ਪੰਜਗਰਾਈਆਂ, 27 ਜੂਲਾਈ (ਬਲਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਦੇਖ-ਰੇਖ ਹੇਠ ਮਗਨਰੇਗਾ ਸਕੀਮ ਤਹਿਤ ਪਿੰਡਾਂ ਦੀ ਵਿਕਾਸ ਪਖੋਂ ਕਾਇਆ ਕਲਪ ਕੀਤੀ ਜਾ ਰਹੀ ਹੈ ਅਤੇ ਪਿੰਡ ਪੰਜਗਰਾਈਆਂ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਛੱਪੜਾਂ ਦਾ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਘਣੀਏ ਕੇ ਬਾਂਗਰ ਨਤੀਜਾ ਰਿਹਾ ਸ਼ਾਨਦਾਰ

ਅਲੀਵਾਲ, 27 ਜੁਲਾਈ (ਸੁੱਚਾ ਸਿੰਘ ਬੁੱਲੋਵਾਲ)-ਆਈ.ਸੀ.ਐਸ.ੲਾੀ. ਬੋਰਡ ਵਲੋਂ ਦਸਵੀਂ ਜਮਾਤ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ ਵਿਚੋਂ ਸੰਤ ਫਰਾਂਸਿਸ ਕਾਨਵੈਂਟ ਸਕੂਲ ਘਣੀਏ ਕੇ ਬਾਂਗਰ ਦਾ ਨਤੀਜਾ ਸਿਰਫ 100 ਫ਼ੀਸਦੀ ਹੀ ਨਹੀਂ ਰਿਹਾ, ਸਗੋਂ ਸਕੂਲ ਦੇ ਹੋਣਹਾਰ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਵਲੋਂ ਜਥੇਬੰਦੀ ਦੇ ਸੁਪਰੀਮੋ ਊਧਵ ਠਾਕਰੇ ਦਾ ਜਨਮ ਦਿਨ ਮਨਾਇਆ

ਧਾਰੀਵਾਲ, 27 ਜੁਲਾਈ (ਰਮੇਸ਼ ਨੰਦਾ/ਜੇਮਸ ਨਾਹਰ)-ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਵਲੋਂ ਸੂਬਾ ਯੂਥ ਇੰਚਾਰਜ ਹਨੀ ਮਹਾਜਨ ਦੇ ਪ੍ਰਬੰਧਾਂ ਹੇਠ ਸਥਾਨਕ ਮਿੱਲ ਗੇਟ ਦੇ ਸਾਹਮਣੇ ਜਥੇਬੰਦੀ ਦੇ ਸੁਪਰੀਮੋ ਅਤੇ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਦਾ ਜਨਮ ਦਿਨ ਕੇਕ ...

ਪੂਰੀ ਖ਼ਬਰ »

ਮੰਤਰੀ ਬਾਜਵਾ ਦੀ ਅਗਵਾਈ ਹੇਠ ਪਿੰਡਾਂ 'ਚ ਵਿਕਾਸ ਕਾਰਜ ਹੋਏ-ਸਰਪੰਚ ਮੂਲਿਆਂਵਾਲ

ਨੌਸ਼ਹਿਰਾ ਮੱਝਾ ਸਿੰਘ, 27 ਜੁਲਾਈ (ਤਰਸੇਮ ਸਿੰਘ ਤਰਾਨਾ)-ਸਾ. ਕੈਬਨਿਟ ਮੰਤਰੀ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਨਾਲ ਪਾਰਟੀ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਵੇਗੀ ਅਤੇ ਕੈਪਟਨ ਸਰਕਾਰ ਦੀਆਂ ਲੋਕ ਹਿਤੂ ਨੀਤੀਆਂ ਤੋਂ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਵਲੋਂ ਰਾਜਨਬੀਰ ਘੁਮਾਣ ਸਿਰਜੇਗਾ ਇਤਿਹਾਸ-ਜਥੇ. ਬਚਿੱਤਰ ਸਿੰਘ

ਪੰਜਗਰਾਈਆਂ, 27 ਜੁਲਾਈ (ਬਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਗਲੇ ਵਰੇ੍ਹ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਮÏਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ...

ਪੂਰੀ ਖ਼ਬਰ »

ਮਨਰੇਗਾ ਮੁਲਾਜ਼ਮਾਂ ਦੇ ਹੱਕ 'ਚ ਉੱਤਰੇ ਪਿੰਡਾਂ ਦੇ ਸਰਪੰਚ

ਡੇਹਰੀਵਾਲ ਦਰੋਗਾ, 27 ਜੁਲਾਈ (ਹਰਦੀਪ ਸਿੰਘ ਸੰਧੂ)-ਲੰਮੇ ਸਮੇਂ ਤੋਂ ਮਨਰੇਗਾ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਮਨਰੇਗਾ ਮੁਲਾਜ਼ਮਾਂ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਦੇ ਸਰਪੰਚ ਉਤਰੇ ਆਏ ਹਨ | ਇਸ ਸਬੰਧੀ ਸਰਪੰਚ ਚਰਨਜੀਤ ਸਿੰਘ ...

ਪੂਰੀ ਖ਼ਬਰ »

ਗੁਰਇਕਬਾਲ ਸਿੰਘ ਮਾਹਲ ਵਲੋਂ ਧਾਰੀਵਾਲ ਨਾਲ ਸਬੰਧਿਤ ਅਕਾਲੀ ਵਰਕਰਾਂ ਨਾਲ ਮੀਟਿੰਗ

ਧਾਰੀਵਾਲ, 27 ਜੁਲਾਈ (ਜੇਮਸ ਨਾਹਰ)-ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਅਤੇ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਵਲੋਂ ਧਾਰੀਵਾਲ ਨਾਲ ਸਬੰਧਤ ਅਕਾਲੀ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਚਾਹਲ ਦੇ ਮੁੱਖ ਦਫ਼ਤਰ ...

ਪੂਰੀ ਖ਼ਬਰ »

ਅਲੀਸ਼ਾਨ ਢਾਬੇ ਤੋਂ ਸਮਾਨ ਚੋਰੀ-ਹੋਟਲ ਦੇ ਸਮਾਨ ਦੀ ਕੀਤੀ ਭੰਨਤੋੜ

ਪੁਰਾਣਾ ਸ਼ਾਲਾ, 27 ਜੁਲਾਈ (ਅਸ਼ੋਕ ਸ਼ਰਮਾ)-ਪੁਲ ਤਿੱਬੜੀ ਦੇ ਅਲੀਸ਼ਾਨ ਢਾਬੇ ਵਿਚ ਬੀਤੇ ਕੱਲ੍ਹ ਸਮਾਨ ਚੋਰੀ ਹੋਣ ਅਤੇ ਸਮਾਨ ਦੀ ਭੰਨਤੋੜ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦੇ ਹੋਏ ਹੋਟਲ ਦੇ ਮਾਲਕ ਬਿਕਰਮਜੀਤ ਸਿੰਘ ਪੁੱਤਰ ਮਰਹੂਮ ਸੂਬੇਦਾਰ ਸਰੂਪ ...

ਪੂਰੀ ਖ਼ਬਰ »

ਗੁਰਦਾਸਪੁਰ ਤੋਂ ਤਿੱਬੜੀ ਕੈਂਟ ਨੂੰ ਜਾਣ ਵਾਲੀ ਸੜਕ ਦੀ ਹਾਲਤ ਖ਼ਸਤਾ

ਪੁਰਾਣਾ ਸ਼ਾਲਾ, 27 ਜੁਲਾਈ (ਅਸ਼ੋਕ ਸ਼ਰਮਾ)-ਗੁਰਦਾਸਪੁਰ ਤੋਂ ਤਿੱਬੜੀ ਕੈਂਟ ਨੂੰ ਜਾਣ ਵਾਲੀ ਹਾਈਵੇ ਸੜਕ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ ਅਤੇ ਨਿੱਤ ਸੜਕੀ ਦੁਰਘਟਨਾਵਾਂ ਹੋਣ ਨਾਲ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਪੰਜਾਬ ਸਰਕਾਰ ਘਰ-ਘਰ ਰੁਜ਼ਗਾਰ ਤਹਿਤ ਮਨਰੇਗਾ ਮੁਲਾਜ਼ਮਾਂ ਲਈ ਕੋਈ ਠੋਸ ਹੱਲ ਲੱਭੇ-ਮੁਹਤਬਰ ਆਗੂ

ਧਾਰੀਵਾਲ, 27 ਜੁਲਾਈ (ਸਵਰਨ ਸਿੰਘ)-ਜਿੱਥੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੇ ਪੰਚਾਇੰਤਾਂ ਦਾ ਸਹਿਯੋਗ ਕਰਕੇ ਸੂਬੇ ਦੇ ਵਿਕਾਸ ਨੂੰ ਅੱਗੇ ਲਿਜਾਣ ਵਿਚ ਯੋਗਦਾਨ ਪਾਇਆ ਹੈ, ਉਥੇ ਹੀ ਠੇਕਾ ਅਧਾਰਿਤ ਕੰਮ ਕਰਦੇ ਮਨਰੇਗਾ ਮੁਲਾਜ਼ਮਾਂ ਦੇ ਪਾਏ ਅਹਿਮ ਯੋਗਦਾਨ ਨੂੰ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX