ਤਾਜਾ ਖ਼ਬਰਾਂ


ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  7 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  19 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  59 minutes ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  1 minute ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 6 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 6 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 7 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੀ.ਆਰ.ਪੀ.ਐਫ. ਦੇ ਸਥਾਪਨਾ ਦਿਵਸ ਮੌਕੇ ਲਗਾਇਆ ਖ਼ੂਨਦਾਨ ਕੈਂਪ

ਚੰਡੀਗੜ੍ਹ, 27 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੀ.ਆਰ.ਪੀ.ਐਫ. ਦੇ ਸਥਾਪਨਾ ਦਿਵਸ ਮੌਕੇ ਅੱਜ ਹੱਲੋਮਾਜਰਾ ਕੈਂਪ ਵਿਖੇ ਇਕ ਖ਼ੂਨ ਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੱਛਮ-ਉਤਰ ਸੈਕਟਰ ਸੀ.ਆਰ.ਪੀ.ਐਫ. ਦੇ ਆਈ.ਜੀ. ਮੂਲ ਚੰਦ ਪੰਵਾਰ ਪਹੁੰਚੇ, ਉਨ੍ਹਾਂ ਦੇ ਨਾਲ ਹੋਰ ਵੀ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ | ਸੀ.ਆਰ.ਪੀ. ਐਫ. ਦੇ ਜਵਾਨਾਂ ਨੇ ਵੀ ਇਸ ਮੌਕੇ ਵੱਧ ਚੜ੍ਹ ਕੇ ਖ਼ੂਨ ਦਾਨ ਕੈਂਪ ਵਿਚ ਹਿੱਸਾ ਲਿਆ | ਇਸ ਮੌਕੇ ਸੀ.ਆਰ.ਪੀ.ਐਫ. ਦੇ ਬਹਾਦਰ ਜਵਾਨ ਬਲਜੀਤ ਸਿੰਘ ਵੀ ਮੌਜੂਦ ਰਹੇ ਜੋ ਸਵੈ ਇੱਛਾ ਨਾਲ ਲਦਾਖ਼ ਦੇ ਅਕਸਾਈ ਚੀਨ 'ਚ ਸੀ.ਆਰ.ਪੀ.ਐਫ. ਦੀ ਟੁਕੜੀ ਵਿਚ ਤਾਇਨਾਤ ਹੋਏ ਅਤੇ ਆਪਣੀ ਬਹਾਦਰੀ, ਨਿਡਰਤਾ ਦਾ ਸਬੂਤ ਦਿੰਦੇ ਹੋਏ ਚੀਨੀ ਸੈਨਕਾਂ ਨੂੰ ਮੰੂਹ ਤੋੜ ਜਵਾਬ ਦਿੱਤਾ | ਬਲਜੀਤ ਸਿੰਘ ਨੇ ਉਸ ਸਮੇਂ ਦੇਸ਼ ਲਈ ਸ਼ਹੀਦ ਹੋਏ ਜਵਾਨਾਂ ਦੀ ਸ਼ਹਾਦਤ ਅਤੇ ਉੱਥੇ ਦੀ ਹਾਲਾਤ ਤੋਂ ਜਾਣੂ ਕਰਵਾਇਆ | ਆਈ.ਜੀ. ਮੂਲ ਚੰਦ ਪੰਵਾਰ ਨੇ ਬਲਜੀਤ ਸਿੰਘ ਨੂੰ ਇਸ ਮੌਕੇ ਸਨਮਾਨਿਤ ਕੀਤਾ ਅਤੇ ਸ਼ਾਲ ਭੇਟ ਕੀਤਾ | ਇਸ ਦੇ ਇਲਾਵਾ ਆਈ.ਜੀ. ਵਲੋਂ ਬੇਹਤਰੀਨ ਕੰਮ ਕਰਨ ਵਾਲੇ ਜਵਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਆਈ.ਜੀ. ਪੰਵਾਰ ਨੇ ਸੀ.ਆਰ.ਪੀ.ਐਫ. ਦੇ ਸਥਾਪਨਾ ਦਿਵਸ ਮੌਕੇ ਜਵਾਨਾਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪੱਤਰਕਾਰ ਅਮਰਨਾਥ ਬਾਗੀ ਨੂੰ 2 ਲੱਖ ਦੀ ਆਰਥਿਕ ਸਹਾਇਤਾ

ਚੰਡੀਗੜ੍ਹ, 27 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਪਿਛਲੇ ਕਾਫ਼ੀ ਸਮੇਂ ਤੋੋਂ ਬਿਮਾਰ ਚੱਲ ਰਹੇ ਫਰੀਦਾਬਾਦ ਦੇ ਸੀਨੀਅਰ ਅਤੇ ਬਜ਼ੁਰਗ ਪੱਤਰਕਾਰ ਅਮਰਨਾਥ ਬਾਗੀ ਦੀ ਮਦਦ ਦੇ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਮਦਦ ਦਾ ਹੱਥ ਵਧਾਇਆ ਹੈ | ਸ੍ਰੀ ਬਾਗੀ ਦੇ ਇਲਾਜ ਲਈ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਜਰਮਨ ਸਫ਼ੀਰ ਨੂੰ ਪ੍ਰਮੁੱਖ ਖੇਤਰਾਂ 'ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਪੂਰਨ ਸਹਿਯੋਗ ਦਾ ਭਰੋਸਾ

ਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਵਿਚ ਜਰਮਨ ਦੇ ਰਾਜਦੂਤ ਵਾਲਟਰ ਜੇ. ਲਿੰਡਨਰ ਵਲੋਂ ਸੂਬੇ ਵਿਚ ਮੋਬਿਲਟੀ, ਇੰਜੀਨੀਅਰਿੰਗ, ਫਾਰਮਾਸਿਊਟੀਕਲ, ਕੈਮੀਕਲਜ਼ ਅਤੇ ਨਵਿਆਉਣਯੋਗ ਊਰਜਾ ਦੇ ਪ੍ਰਮੁੱਖ ਖੇਤਰਾਂ ਵਿਚ ...

ਪੂਰੀ ਖ਼ਬਰ »

ਪੀ.ਜੀ.ਆਈ. ਨਰਸਿੰਗਜ਼ ਵੈੱਲਫੇਅਰ ਐਸੋਸੀਏੇਸ਼ਨ ਵਲੋਂ ਮੰਗਾਂ ਨੂੰ ਲੈ ਕੇ ਰੈਲੀ

ਚੰਡੀਗੜ੍ਹ, 27 ਜੁਲਾਈ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਨਰਸਿੰਜ਼ ਵੈੱਲਫੇਅਰ ਐਸੋਸੀਏੇਸ਼ਨ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੈਕਟਰ-25 ਵਿਖੇ ਰੈਲੀ ਗਰਾਊਾਡ 'ਚ ਰੈਲੀ ਕੱਢੀ ਗਈ | ਇਸ ਮੌਕੇ ਐਸੋਸੀਏਸ਼ਨ ਮੈਂਬਰਾਂ ਵਲੋਂ ਪੀ.ਜੀ.ਆਈ. ਪ੍ਰਸ਼ਾਸਨ ਦੇ ਨਾਕਾਰਾਤਮਕ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਲਾਪਤਾ ਹੋਈਆਂ ਚਾਰ ਲੜਕੀਆਂ ਦਿੱਲੀ ਤੋਂ ਬਰਾਮਦ

ਚੰਡੀਗੜ੍ਹ, 27 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਤੋਂ ਲਾਪਤਾ ਹੋਈਆਂ ਚਾਰ ਲੜਕੀਆਂ ਨੂੰ ਪੁਲਿਸ ਸਟੇਸ਼ਨ ਸੈਕਟਰ-39 ਦੀ ਟੀਮ ਨੇ ਦਿੱਲੀ ਤੋਂ ਲੱਭ ਲਿਆ ਅਤੇ ਲੜਕੀਆਂ ਨੂੰ ਉਨ੍ਹਾਂ ਦੇ ਪਰਿਵਾਰ ਹਵਾਲੇ ਕਰ ਦਿੱਤਾ ਗਿਆ | ਲੜਕੀਆਂ ਦੀ ਉਮਰ 10, 12, 13 ਅਤੇ 16 ਸਾਲ ...

ਪੂਰੀ ਖ਼ਬਰ »

ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ

ਚੰਡੀਗੜ੍ਹ, 27 ਜੁਲਾਈ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਦੇ ਪ੍ਰਮੁੱਖ ਸੈਕਟਰ-17 ਵਿਖੇ ਅੱਜ ''ਸੀ.ਐਮ.ਸੀ ਹਾਰਟੀਕਲਚਰ ਵਰਕਰਜ਼ ਯੂਨੀਅਨ ਚੰਡੀਗੜ੍ਹ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਅਤੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 4 ਨਵੇਂ ਮਾਮਲੇ

ਚੰਡੀਗੜ੍ਹ, 27 ਜੁਲਾਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 4 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤਯਾਬ ਹੋਣ ਤੋਂ ਬਾਅਦ 6 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਜਿਸ ਉਪਰੰਤ ਸ਼ਹਿਰ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ...

ਪੂਰੀ ਖ਼ਬਰ »

ਸੰਯੁਕਤ ਅਧਿਆਪਕ ਫਰੰਟ ਵਲੋਂ ਮਹਾਂ ਰੈਲੀ 'ਚ ਵੱਧ-ਚੜ੍ਹ ਕੇ ਸ਼ਮੂਲੀਅਤ ਦਾ ਐਲਾਨ

ਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ)-ਸੰਯੁਕਤ ਅਧਿਆਪਕ ਫਰੰਟ ਪੰਜਾਬ ਨੇ 29 ਜੁਲਾਈ ਨੂੰ ਪਟਿਆਲਾ ਵਿਖੇ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੁਆਰਾ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਸੂਬਾ ਪੱਧਰੀ ਵਿਸ਼ਾਲ ...

ਪੂਰੀ ਖ਼ਬਰ »

ਪਟਿਆਲਾ 'ਚ 'ਹੱਲਾ ਬੋਲ' ਮਹਾਂ ਰੈਲੀ ਲਈ ਮੁਲਾਜ਼ਮਾਂ ਨੇ ਵਿਖਾਈ ਇਕਜੁੱਟਤਾ

ਚੰਡੀਗੜ੍ਹ, 27 ਜੁਲਾਈ (ਅਜਾਇਬ ਸਿੰਘ ਔਜਲਾ)- ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ 29 ਜੁਲਾਈ ਨੂੰ ਪਟਿਆਲਾ ਵਿਖੇ 'ਹੱਲਾ ਬੋਲ' ਮਹਾਂ ਰੈਲੀ ਲਈ ਅੱਜ ਇੱਥੇ ਮੁਲਾਜ਼ਮ ਆਗੂਆਂ ਵਲੋਂ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ | ਚੰਡੀਗੜ੍ਹ ਦੇ ਸੈਕਟਰ ...

ਪੂਰੀ ਖ਼ਬਰ »

ਕੀ ਡੇਰਾਬੱਸੀ 'ਚ ਮਾਈਨਿੰਗ ਵਿਭਾਗ ਅਤੇ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਚੱਲ ਰਿਹਾ ਮਿੱਟੀ ਦੀ ਨਾਜਾਇਜ਼ ਮਾਈਨਿੰਗ ਦਾ ਗੋਰਖਧੰਦਾ?

ਡੇਰਾਬੱਸੀ, 27 ਜੁਲਾਈ (ਗੁਰਮੀਤ ਸਿੰਘ)-ਪੰਜਾਬ ਸਰਕਾਰ ਨਾਜਾਇਜ਼ ਮਾਈਨਿੰਗ ਰੋਕਣ ਦੇ ਜਿੰਨੇ ਮਰਜ਼ੀ ਦਾਅਵੇ ਕਰਦੀ ਹੋਵੇ ਲੇਕਿਨ ਮਾਈਨਿੰਗ ਦੇ ਗੜ੍ਹ ਮੰਨੇ ਜਾਂਦੇ ਡੇਰਾਬੱਸੀ ਖੇਤਰ ਵਿਚ ਮਾਈਨਿੰਗ ਵਿਭਾਗ ਅਤੇ ਪ੍ਰਸ਼ਾਸਨ ਇਸ ਧੰਦੇ 'ਤੇ ਨਕੇਲ ਪਾਉਣ ਵਿਚ ਨਾਕਾਮਯਾਬ ...

ਪੂਰੀ ਖ਼ਬਰ »

ਆਜ਼ਾਦ ਗਰੁੱਪ ਨੇ ਪਿੰਡ ਮੌਲੀ ਬੈਦਵਾਨ ਵਿਚ ਵੰਡੀਆਂ ਖੇਡ ਕਿੱਟਾਂ

ਐੱਸ. ਏ. ਐੱਸ. ਨਗਰ, 27 ਜੁਲਾਈ (ਕੇ. ਐੱਸ. ਰਾਣਾ)-ਆਜ਼ਾਦ ਗਰੁੱਪ ਦੇ ਕੌਂਸਲਰ ਅਤੇ ਯੂਥ ਨੇਤਾ ਸਰਬਜੀਤ ਸਿੰਘ ਸਮਾਣਾ ਵਲੋਂ ਅੱਜ ਖੇਡ ਕਿੱਟਾਂ ਵੰਡਣ ਦੀ ਆਪਣੀ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਪਿੰਡ ਮੌਲੀ ਬੈਦਵਾਨ ਵਿਚ ਸੈਂਕੜੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ...

ਪੂਰੀ ਖ਼ਬਰ »

ਮੁਹਾਲੀ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ

ਐੱਸ. ਏ. ਐੱਸ. ਨਗਰ, 27 ਜੁਲਾਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਮੁਹਾਲੀ ਦੇ ਵਿਕਾਸ ਨੂੰ ਲੈ ਕੇ ਵੱਖ-ਵੱਖ 8 ਕਰੋੜ ਰੁਪਏ ਦੇ ਵਿਕਾਸ ਮਤੇ ਪਾਸ ਕੀਤੇ ਗਏ | ...

ਪੂਰੀ ਖ਼ਬਰ »

ਮੁਹਾਲੀ ਦੇ ਫੇਜ਼ 3ਬੀ1 ਵਿਚ ਖਸਤਾ ਹਾਲ ਕਮਿਊਨਿਟੀ ਸੈਂਟਰ ਨੂੰ ਢਾਹੁਣ ਦਾ ਕੰਮ ਆਰੰਭ

ਐੱਸ. ਏ. ਐੱਸ. ਨਗਰ, 27 ਜੁਲਾਈ (ਕੇ. ਐੱਸ. ਰਾਣਾ)-ਮੁਹਾਲੀ ਦੇ ਫੇਜ਼ 3ਬੀ1 ਵਿਚ ਵਰਿ੍ਹਆਂ ਤੋਂ ਖਸਤਾ ਹਾਲਤ ਵਿਚ ਪਏ ਕਮਿਊਨਿਟੀ ਸੈਂਟਰ ਨੂੰ ਭਾਗ ਲੱਗਣ ਜਾ ਰਹੇ ਹਨ | ਇਸ ਕਮਿਊਨਿਟੀ ਸੈਂਟਰ ਨੂੰ ਢਾਹ ਕੇ ਇੱਥੇ ਆਧੁਨਿਕ ਨਵਾਂ ਕਮਿਊਨਿਟੀ ਸੈਂਟਰ (ਜੋ ਕਿ ਮੈਰਿਜ ਪੈਲੇਸ ਕਮ ...

ਪੂਰੀ ਖ਼ਬਰ »

ਬਾਜ ਸਿੰਘ ਖਹਿਰਾ ਨੂੰ ਸਦਮਾ, ਪਿਤਾ ਸਵਰਗਵਾਸ

ਖਰੜ, 27 ਜੁਲਾਈ (ਮਾਨ)-ਮੁਲਾਜ਼ਮ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਬਾਜ਼ ਸਿੰਘ ਖਹਿਰਾ ਨੂੰ ਉਸ ਸਮੇ ਸਦਮਾ ਪੁੱਜਾ ਜਦੋਂ ਉਨ੍ਹਾਂ ਪਿਤਾ ਬਲਦੇਵ ਸਿੰਘ ਖਹਿਰਾ ਅਕਾਲ ਚਲਾਣਾ ਕਰ ਗਏ | ਮੁਲਾਜ਼ਮ ਆਗੂ ਤੇ ਸਾਬਕਾ ਪ੍ਰਧਾਨ ਮਲਾਗਰ ਸਿੰਘ, ਤਰਲੋਚਨ ਸਿੰਘ, ਅਮਰਜੀਤ ਸਿੰਘ, ...

ਪੂਰੀ ਖ਼ਬਰ »

ਟੀਚਰ ਫੈਸਟ: ਅਧਿਆਪਕ-ਮੁਕਾਬਲਿਆਂ ਦੇ ਨਤੀਜੇ ਐਲਾਨੇ

ਖਰੜ, 27 ਜੁਲਾਈ (ਜੰਡਪੁਰੀ)-ਪੂਰੇ ਸੂਬੇ ਵਿਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅੰਦਰ ਮੁਕਾਬਲੇ ਦੀ ਭਾਵਣਾ ਪੈਦਾ ਕਰਨ ਅਤੇ ਉਨ੍ਹਾਂ ਦੀਆਂ ਖੋਜਾਂ-ਕਾਢਾਂ ਨੂੰ ਦੂਜੇ ਅਧਿਆਪਕਾਂ ਨਾਲ ਸਾਂਝਾ ਕਰਨ ਦੇ ਉਦੇਸ਼ ਨਾਲ ਪਿਛਲੇ ਦਿਨੀਂ ਉਨ੍ਹਾਂ ਦੇ ਬਲਾਕ ਪੱਧਰੀ ਮੁਕਾਬਲੇ ...

ਪੂਰੀ ਖ਼ਬਰ »

ਗੁਰਦੁਆਰਾ ਅਕਾਲਗੜ੍ਹ ਸਾਹਿਬ ਕਰੌਰਾਂ ਵਿਖੇ ਬਰਸੀ ਸਮਾਗਮ 8 ਨੂੰ

ਮੁੱਲਾਂਪੁਰ ਗਰੀਬਦਾਸ, 27 ਜੁਲਾਈ (ਦਿਲਬਰ ਸਿੰਘ ਖੈਰਪੁਰ)-ਪਿੰਡ ਕਰੌਰਾਂ ਸਥਿਤ ਗੁਰਦੁਆਰਾ ਅਕਾਲਗੜ੍ਹ ਸਾਹਿਬ ਛਾਉਣੀ ਬੁੱਢਾ ਦਲ ਵਿਖੇ 8 ਅਗਸਤ ਨੂੰ ਬਰਸੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਦਲ ਦੇ ਜ਼ਿਲ੍ਹਾ ਜਥੇਦਾਰ ਬਾਬਾ ਲਖਮੀਰ ਸਿੰਘ ਕੁੰਭੜਾ ਨੇ ਦੱਸਿਆ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਜ਼ੀਰਕਪੁਰ, 27 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਇਕ ਨਾਬਾਲਿਗ ਬੱਚੀ ਸਮੇਤ ਦੋ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ | ਪੁਲਿਸ ਨੇ ਇਸ ਮਾਮਲੇ ਵਿਚ ਕਥਿਤ ਦੋਸ਼ੀ ਨੂੰ ਗਿ੍ਫਤਾਰ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਐਂਬੂਲੈਂਸ ਚਾਲਕ ਕਮਲਜੀਤ ਸਿੰਘ ਦਾ ਸਨਮਾਨ

ਐੱਸ. ਏ. ਐੱਸ. ਨਗਰ, 27 ਜੁਲਾਈ (ਰਾਣਾ)-ਐਂਬੂਲੈਂਸ ਚਾਲਕ ਕਮਲਜੀਤ ਸਿੰਘ ਨੂੰ ਉਸ ਦੀ ਵਿਲੱਖਣ ਅਤੇ ਚੰਗੀਆਂ ਸੇਵਾਵਾਂ ਬਦਲੇ ਸੈਕਤ ਮੁਖਰਜੀ 108 ਐਂਬੂਲੈਂਸ ਦੇ ਪ੍ਰਾਜੈਕਟ ਹੈੱਡ ਵਲੋਂ ਮੁਹਾਲੀ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ੍ਰੀ ਮੁਖਰਜੀ ਨੇ ...

ਪੂਰੀ ਖ਼ਬਰ »

ਓ. ਆਰ. ਐੱਸ. ਤੇ ਜ਼ਿੰਕ ਪਿਲਾਓ ਪੰਦ੍ਹਰਵਾੜੇ ਤਹਿਤ ਪਿੰਡਾਂ 'ਚ ਪ੍ਰੋਗਰਾਮ ਕਰਵਾਏ

ਲਾਲੜੂ, 27 ਜੁਲਾਈ (ਰਾਜਬੀਰ ਸਿੰਘ)-ਸੀ. ਐਚ. ਸੀ. ਲਾਲੜੂ ਵਿਖੇ 'ਓ. ਆਰ. ਐਸ. ਦਾ ਘੋਲ ਤੇ ਜਿੰਕ ਪਿਲਾਓ ਬੱਚਿਆਂ ਨੂੰ ਦਸਤ ਰੋਗ ਤੋਂ ਬਚਾਓ' ਤਹਿਤ ਪੰਦਰਵਾੜਾ 19 ਜੁਲਾਈ ਤੋਂ 2 ਅਗਸਤ ਤੱਕ ਐਸ. ਐਮ. ਓ. ਡਾ. ਨਵੀਨ ਕੌਂਸ਼ਿਕ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸਿਹਤ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਕਿਤਾਬ 'ਕਿਛੁ ਸੁਣੀਐ ਕਿਛੁ ਕਹੀਐ' ਲੋਕ ਅਰਪਣ

ਐੱਸ. ਏ. ਐੱਸ. ਨਗਰ, 27 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਸਾਹਿਤ ਪ੍ਰਤੀ ਰੁਚੀ ਨੂੰ ਹੁਲਾਰਾ ਦੇਣ ਲਈ ਸਿੱਖਿਆ ਵਿਭਾਗ ਵਲੋਂ ਅਧਿਆਪਕ ਸਾਹਿਤਕਾਰਾਂ ਵਲੋਂ ਰਚੀਆਂ ਅਤੇ ਪ੍ਰਕਾਸ਼ਿਤ ਰਚਾਨਾਵਾਂ ਦੀਆਂ ਕਿਤਾਬਾਂ ...

ਪੂਰੀ ਖ਼ਬਰ »

ਸਫਾਈ ਸੇਵਕਾਂ ਨੂੰ ਬਿਹਤਰ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕੀਤੀਆਂ ਜਾਣੀਆਂ ਚਾਹੀਦੀਆਂ ਹਨ: ਅੰਜਨਾ ਪਵਾਰ

ਐੱਸ. ਏ. ਐੱਸ. ਨਗਰ, 27 ਜੁਲਾਈ (ਕੇ. ਐੱਸ. ਰਾਣਾ)-ਸਫਾਈ ਸੇਵਕਾਂ ਨੂੰ ਰਾਹਤ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੀ ਮੈਂਬਰ ਅੰਜਨਾ ਪਵਾਰ ਨੇ ਅੱਜ ਇੱਥੇ ਐਮ. ਸੀ. ਭਵਨ ਵਿਖੇ ਸਫਾਈ ਸੇਵਕਾਂ ਨੂੰ ਦਰਪੇਸ਼ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਜ਼ੀਰਕਪੁਰ, 27 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਪਟਿਆਲਾ ਸੜਕ 'ਤੇ ਪੈਦਲ ਜਾ ਰਹੇ ਦੋ ਵਿਅਕਤੀਆਂ ਨੂੰ ਇੱਕ ਤੇਜ ਰਫਤਾਰ ਮੋਟਰਸਾਈਕਲ ਚਾਲਕ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦਾ 1 ਨਵਾਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ

ਐੱਸ. ਏ. ਐੱਸ. ਨਗਰ, 27 ਜੁਲਾਈ (ਰਾਣਾ)-ਜ਼ਿਲ੍ਹੇ ਵਿਚ ਹੁਣ ਤੱਕ ਕੋਵਿਡ-19 ਦੇ ਪਾਜ਼ੀਟਿਵ ਕੁੱਲ ਕੇਸ 68441 ਮਿਲੇ ਹਨ, ਜਿਨ੍ਹਾਂ 'ਚੋਂ 67344 ਮਰੀਜ਼ ਠੀਕ ਹੋ ਗਏ ਅਤੇ 40 ਕੇਸ ਐਕਟੀਵ ਹਨ ਜਦਕਿ 1057 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਚਕੂਲਾ 'ਚ ਸਨੈਚਰ ਦਿਨ ਦਿਹਾੜੇ ਦੇਣ ਲੱਗੇ ਨੇ ਵਾਰਦਾਤਾਂ ਨੂੰ ਅੰਜਾਮ

ਪੰਚਕੂਲਾ, 27 ਜੁਲਾਈ (ਕਪਿਲ)-ਸ਼ਹਿਰ ਵਿਚ ਜੁਰਮ ਦਾ ਗ੍ਰਾਫ ਵੱਧਣਾ ਸ਼ੁਰੂ ਹੋ ਗਿਆ ਹੈ, ਹੁਣ ਦਿਨ ਦਿਹਾੜੇ ਸਨੈਚਰ ਵਾਰਦਾਤ ਨੂੰ ਅੰਜਾਮ ਦੇ ਦੇਣ ਲੱਗੇ ਹਨ | ਅਜਿਹਾ ਹੀ ਇਕ ਮਾਮਲਾ ਸੈਕਟਰ-20 ਦਾ ਸਾਹਮਣੇ ਆਇਆ ਹੈ | ਸੈਕਟਰ-20 ਵਿਚ ਦਿਨ ਵੇਲੇ ਦੋ ਸਨੈਚਰ ਇਕ ਵਿਅਕਤੀ ਦਾ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਬਾਬਾ ਗਾਜ਼ੀਦਾਸ ਕਲੱਬ ਵਲੋਂ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਸਮਾਗਮ

ਨੂਰਪੁਰ ਬੇਦੀ, 27 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬਾਬਾ ਗਾਜ਼ੀਦਾਸ ਜੀ ਕਲੱਬ ਰੋਪੜ ਵਲੋਂ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ 'ਉਡਣਾ ਸਿੱਖ' ਮਿਲਖਾ ਸਿੰਘ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਤੇ ਸ਼ਹੀਦਾਂ ਦੇ ਸਨਮਾਨ 'ਚ ਡੀ. ਏ. ਵੀ ...

ਪੂਰੀ ਖ਼ਬਰ »

ਪੰਜਾਬ ਰਾਜ ਸੀਨੀਅਰ ਅੰਤਰ ਜ਼ਿਲ੍ਹਾ ਟੂਰਨਾਮੈਂਟ ਟੀ-20 ਦੇ ਸੈਮੀਫਾਈਨਲ ਕ੍ਰਿਕਟ ਮੁਕਾਬਲੇ

ਐੱਸ. ਏ. ਐੱਸ. ਨਗਰ, 27 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼ 9 ਸਥਿਤ ਪੀ. ਸੀ. ਏ. ਸਟੇਡੀਅਮ ਵਿਖੇ ਪਟਿਆਲਾ ਤੇ ਕਪੂਰਥਲਾ ਦੀਆਂ ਟੀਮਾਂ ਵਿਚਕਾਰ ਖੇਡੇ ਗਏ, ਪੰਜਾਬ ਰਾਜ ਸੀਨੀਅਰ ਅੰਤਰ ਜ਼ਿਲ੍ਹਾ ਟੂਰਨਾਮੈਂਟ ਟੀ-20 ਦੇ ਸੈਮੀਫਾਈਨਲ ਕ੍ਰਿਕਟ ਮੁਕਾਬਲੇ ਵਿਚ ...

ਪੂਰੀ ਖ਼ਬਰ »

ਬੱਚਿਆਂ ਦੇ ਮਾਮਲੇ ਨਾਲ ਨਜਿੱਠਣ ਵਾਲੇ ਪੁਲਿਸ ਅਧਿਕਾਰੀਆਂ ਦੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਟ੍ਰੇਨਿੰਗ ਲਗਾਈ

ਐੱਸ. ਏ. ਐੱਸ. ਨਗਰ, 27 ਜੁਲਾਈ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ ਵਲੋਂ ਵਿਸ਼ੇਸ਼ ਤੌਰ 'ਤੇ ਬੱਚਿਆਂ ਦੇ ਮਾਮਲਿਆਂ ਨਾਲ ਨਜਿੱਠਣ ਵਾਲੇ ਪੁਲਿਸ ਅਫ਼ਸਰਾਂ ਲਈ ਸਿਖਲਾਈ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ | ਇਸ ਵਿਚ ਜ਼ਿਲ੍ਹੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਜ਼ੀਰਕਪੁਰ, 27 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਦੇ ਬਲਟਾਣਾ ਖੇਤਰ 'ਚ ਸਥਿਤ ਫਰਨੀਚਰ ਮਾਰਕੀਟ ਵਿਚ ਹੋਟਲ ਨੇੜੇ ਖੜ੍ਹਾ ਮੋਟਰਸਾਈਕਲ ਚੋਰੀ ਹੋ ਗਿਆ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ | ਪੁਲਿਸ ਸੂਤਰਾਂ ਅਨੁਸਾਰ ਸੁਸ਼ੀਲ ਜਾਗੜਾਂ ...

ਪੂਰੀ ਖ਼ਬਰ »

ਸਰਕਾਰ ਤੋਂ ਸ਼ਹਿਰ ਵਾਸੀਆਂ ਨੂੰ ਕਜੌਲੀ ਵਾਟਰ ਵਰਕਸ ਤੋਂ ਪਾਣੀ ਮਨਜ਼ੂਰ ਕਰਵਾਇਆ: ਕੰਗ

ਖਰੜ, 27 ਜੁਲਾਈ (ਤਰਸੇਮ ਜੰਡਪੁਰੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਖਰੜ ਹਲਕੇ ਦੇ ਕਾਂਗਰਸੀ ਇੰਚਾਰਜ ਜਗਮੋਹਨ ਸਿੰਘ ਕੰਗ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਖਰੜ ਸ਼ਹਿਰ ਵਾਸੀਆਂ ਨੂੰ ਕਜੌਲੀ ਵਾਟਰ ਵਰਕਸ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪੰਜਾਬ ਸਰਕਾਰ ...

ਪੂਰੀ ਖ਼ਬਰ »

ਮੁਹਾਲੀ ਪ੍ਰੈੱਸ ਕਲੱਬ ਦਾ ਤਾਜਪੋਸ਼ੀ ਸਮਾਗਮ

ਐੱਸ. ਏ. ਐੱਸ. ਨਗਰ, 27 ਜੁਲਾਈ (ਕੇ. ਐੱਸ. ਰਾਣਾ)-ਮੁਹਾਲੀ ਪ੍ਰੈੱਸ ਕਲੱਬ ਦੇ ਸੈਕਟਰ 71 ਸਥਿਤ ਪ੍ਰਾਚੀਨ ਕਲਾ ਕੇਂਦਰ ਵਿਖੇ ਕਰਵਾਏ ਗਏ ਤਾਜ਼ਪੋਸ਼ੀ ਸਮਾਗਮ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਪਹੁੰਚੇ | ਇਸ ਮੌਕੇ ਉਨ੍ਹਾਂ ਮੁਹਾਲੀ ਪ੍ਰੈੱਸ ...

ਪੂਰੀ ਖ਼ਬਰ »

ਐੱਸ. ਡੀ. ਐਮ. ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਗਿਣਤੀ ਕੇਂਦਰ ਅਤੇ ਸਟਰਾਂਗ ਰੂਮ ਦਾ ਦੌਰਾ

ਖਰੜ, 27 ਜੁਲਾਈ (ਗੁਰਮੁੱਖ ਸਿੰਘ ਮਾਨ)-ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਚੋਣ ਪ੍ਰਬੰਧਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਖਰੜ ਲਈ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਬਣਾਏ ਜਾਂਦੇ ਗਿਣਤੀ ਕੇਂਦਰ ਅਤੇ ...

ਪੂਰੀ ਖ਼ਬਰ »

ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਮਾਜਰੀ, 27 ਜੁਲਾਈ (ਕੁਲਵੰਤ ਸਿੰਘ ਧੀਮਾਨ)-ਥਾਣਾ ਮੁੱਲਾਂਪੁਰ ਗਰੀਬਦਾਸ ਵਿਖੇ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਤਹਿਤ ਬਾਬੂ ਲਾਲ ਪੁੱਤਰ ਦੁਰਗਾ ਹਾਲ ਵਾਸੀ ਮੁੱਲਾਂਪੁਰ ਗਰੀਬਦਾਸ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸ਼ਿਕਾਇਤਕਰਤਾ ਲੜਕੀ ਦੀ ...

ਪੂਰੀ ਖ਼ਬਰ »

ਸਿੱਧੂ ਦੇ ਅੰਗਰੇਜ਼ੀ ਪ੍ਰੇਮ ਦੀ 'ਆਪ' ਨੇ ਕੀਤੀ ਦੱਬ ਕੇ ਨਿੰਦਾ

ਚੰਡੀਗੜ੍ਹ, 27 ਜੁਲਾਈ (ਐਨ.ਐਸ.ਪਰਵਾਨਾ)-ਪੰਜਾਬ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੇ ਚੀਫ਼ ਵਹਿਪ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵਨਿਯੁਕਤ ਹੋਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮਾਤਰੀ ਭਾਸ਼ਾ ਪੰਜਾਬੀ ਦੀ ਬਜਾਏ ਜੋ 'ਅੰਗਰੇਜ਼ੀ ...

ਪੂਰੀ ਖ਼ਬਰ »

ਮੰਤਰੀ ਮੰਡਲ 'ਚੋਂ ਬਰਖ਼ਾਸਤ ਕਰਕੇ ਰਾਣਾ ਸੋਢੀ ਵਿਰੁੱਧ ਦਰਜ ਹੋਵੇ ਮੁਕੱਦਮਾ : ਚੀਮਾ

ਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੰਤਰੀ ਮੰਡਲ 'ਚੋਂ ਤੁਰੰਤ ਬਰਖ਼ਾਸਤ ਕਰਕੇ ਉਨ੍ਹਾਂ (ਰਾਣਾ ਸੋਢੀ) ਵਿਰੁੱਧ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਨੇ ਪੈਨਸ਼ਨਰਜ਼ ਦੇ ਮਹਿੰਗਾਈ ਭੱਤੇ ਦੀ ਦਰ ਵਿਚ ਕੀਤਾ ਵਾਧਾ

ਚੰਡੀਗੜ੍ਹ, 27 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਪੈਂਸ਼ਨਰਜ਼ ਤੇ ਪਰਿਵਾਰਿਕ ਪੈਨਸ਼ਨਰਜ਼ ਦੇ ਮਹਿੰਗਾਈ ਭੱਤੇ ਦੀ ਦਰ ਨੂੰ 17 ਫ਼ੀਸਦੀ ਤੋਂ ਵਧਾ ਕੇ 28 ਫ਼ੀਸਦੀ ਕੀਤਾ ਹੈ | ਮਹਿੰਗਾਈ ਭੱਤੇ ਵਿਚ ਇਹ ਵਾਧਾ 1 ਜੁਲਾਈ 2021 ਤੋਂ ਲਾਗੂ ਹੋਵੇਗਾ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌ ਾਪੇ ਨਿਯੁਕਤੀ ਪੱਤਰ

ਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ)-ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਸੌਂਪੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੋਨੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਗਾਈਡੈਂਸ ਐਂਡ ਕਾਊਾਸਲਿੰਗ ਪ੍ਰੋਗਰਾਮ ਅਧੀਨ ਵਰਚੂਅਲ ਟ੍ਰੇਨਿੰਗ

ਐੱਸ. ਏ. ਐੱਸ. ਨਗਰ, 27 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ 28 ਜੁਲਾਈ ਤੋਂ 31 ਜੁਲਾਈ ਤੱਕ ਗਾਈਡੈਂਸ ਕਾਊਾਸਲਰਾਂ ਦੀ ਟ੍ਰੇਨਿੰਗ ਲਗਾਈ ਜਾ ਰਹੀ ਹੈ | ਇਸ ਸਬੰਧੀ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਭਵਿੱਖ ...

ਪੂਰੀ ਖ਼ਬਰ »

ਗਮਾਡਾ ਸਾਈਟਾਂ ਦੀ ਈ-ਨਿਲਾਮੀ 4 ਅਗਸਤ ਤੋਂ

ਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਤਰ੍ਹਾਂ ਦੀਆਂ 40 ਤੋਂ ਜ਼ਿਆਦਾ ਸਾਈਟਾਂ ਦੀ ਈ-ਨਿਲਾਮੀ 4 ਅਗਸਤ ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋ ਕੇ 16 ਅਗਸਤ, 2021 ਨੂੰ ਦੁਪਹਿਰ 1 ਵਜੇ ਤੱਕ ਜਾਰੀ ਰਹੇਗੀ | ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ...

ਪੂਰੀ ਖ਼ਬਰ »

ਬੁਰੀ ਤਰਾਂ ਫਲਾਪ ਹੋਈ ਕੋਵਿਡ-19 ਟੀਕਾਕਰਨ ਮੁਹਿੰਮ: ਅਮਨ ਅਰੋੜਾ

ਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਨੇ ਪੰਜਾਬ 'ਚ ਕੋਵਿਡ 19 ਟੀਕਾਕਰਨ ਮੁਹਿੰਮ ਬੁਰੀ ਤਰ੍ਹਾਂ ਫਲਾਪ ਰਹਿਣ ਦਾ ਸਖ਼ਤ ਨੋਟਿਸ ਲੈਂਦਿਆਂ ਸੂਬਾ ਅਤੇ ਕੇਂਦਰ ਸਰਕਾਰ 'ਤੇ ਗੰਭੀਰ ਲਾਪਰਵਾਹੀ ਵਰਤਣ ਦੇ ਦੋਸ਼ ਲਾਏ ਹਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ...

ਪੂਰੀ ਖ਼ਬਰ »

ਸਿਰਫ਼ ਬਿਜ਼ਨੈਸ ਨਹੀਂ ਦਿਲ ਨਾਲ ਦਿਲ ਕਨੈਕਟ ਵਿਚ ਭਰੋਸਾ-ਮਨੋਹਰ ਲਾਲ

ਚੰਡੀਗੜ੍ਹ, 27 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਹੈ ਕਿ ਹਰਿਆਣਾ ਸਿਰਫ ਬਿਜਨੈਸ ਟੂ ਬਿਜਨੈਸ ਜਾਂ ਗਵਰਨਮੈਂਟ ਟੂ ਬਿਜਨੈਸ ਅਤੇ ਗਵਰਨਮੈਂਟ ਟੂ ਗਵਰਨਮੈਂਟ ਸਬੰਧ ਤੱਕ ਸੀਮਤ ਨਹੀਂ ਹੈ | ਇਹ ਸੂਬੇ ਮਹਿਮਾਨਾਂ ਦੀ ...

ਪੂਰੀ ਖ਼ਬਰ »

ਵਾਰਡ ਨੰ. 9 ਅਤੇ 12 ਦੇ ਵਸਨੀਕ ਰਾਸ਼ਨ ਨਾ ਮਿਲਣ ਕਾਰਨ ਹੋ ਰਹੇ ਹਨ ਖੱਜਲ-ਖੁਆਰ

ਕੁਰਾਲੀ, 27 ਜੁਲਾਈ (ਹਰਪ੍ਰੀਤ ਸਿੰਘ)-ਸ਼ਹਿਰ ਦੇ ਸਿੰਘਪੁਰਾ ਰੋਡ 'ਤੇ ਪੈਂਦੇ ਸਰਕਾਰੀ ਰਾਸ਼ਨ ਡੀਪੂ ਤੋਂ ਰਾਸ਼ਣ ਲੈਣ ਆਉਣ ਵਾਲੇ ਸ਼ਹਿਰ ਦੇ ਦੋ ਵਾਰਡ ਵਾਸੀਆਂ ਨੂੰ ਪਿਛਲੇ ਕਈ ਦਿਨਾਂ ਤੋਂ ਘੰਟਿਆਂ ਬੱਧੀ ਕਤਾਰਾਂ ਵਿਚ ਖੜ੍ਹੇ ਰਹਿਣ ਦੇ ਬਾਵਜੂਦ ਰਾਸ਼ਨ ਨਾ ਮਿਲਣ ...

ਪੂਰੀ ਖ਼ਬਰ »

ਦੁਸ਼ਯੰਤ ਚੌਟਾਲਾ ਦਾ ਐਲਾਨ

ਚੰਡੀਗੜ੍ਹ, 27 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਅੰਤੋਦੇਯ ਅਨਾਜ ਯੋਜਨਾ ਤੇ ਬੀ.ਪੀ.ਐਲ ਕਾਰਡ ਧਾਰਕਾਂ ਦੇ ਬੈਂਕ ਖਾਤਿਆਂ ਨੂੰ ਸਿਟੀਜਨ ਰਿਸੋਰਸ ਇੰਫੋਰਮੇਸ਼ਨ ...

ਪੂਰੀ ਖ਼ਬਰ »

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ 'ਚ ਨਵੇਂ ਨਿਯੁਕਤ ਕੀਤੇ ਗਏ 42 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

ਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ)-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਿੱਖਿਆ ਵਿਭਾਗ 'ਚ ਨਵੇਂ ਨਿਯੁਕਤ ਹੋਏ 42 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ | ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਏ ...

ਪੂਰੀ ਖ਼ਬਰ »

ਅੱਪਰ ਪ੍ਰਾਇਮਰੀ ਸਕੂਲਾਂ ਦੀ 2 ਰੋਜ਼ਾ ਮਾਪੇ ਅਧਿਆਪਕ ਮਿਲਣੀ ਮਾਪਿਆਂ ਦੀ ਉਤਸ਼ਾਹਜਨਕ ਸ਼ਮੂਲੀਅਤ ਨਾਲ ਸਮਾਪਤ

ਐੱਸ. ਏ. ਐੱਸ. ਨਗਰ, 27 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਅੱਪਰ ਪ੍ਰਾਇਮਰੀ ਸਕੂਲਾਂ ਦੀ 2 ਰੋਜ਼ਾ ਮਾਪੇ ਅਧਿਆਪਕ ਮਿਲਣੀ ਕਰਵਾਈ ...

ਪੂਰੀ ਖ਼ਬਰ »

ਲੋਕਾਂ ਨਾਲ ਜੁੜੇ ਇਕ ਅਪਰਾਧਿਕ ਕੇਸ ਦੀ ਜਾਂਚ 8 ਸਾਲਾਂ ਤੋਂ ਖਿੱਚਣ ਦੇ ਮਾਮਲੇ 'ਚ ਡੀ.ਜੀ.ਪੀ. ਨੂੰ ਹਲਫ਼ਨਾਮਾ ਪੇਸ਼ ਕਰਨ ਦੇ ਆਦੇਸ਼

ਚੰਡੀਗੜ੍ਹ, 27 ਜੁਲਾਈ (ਬਿ੍ਜੇਂਦਰ ਗੌੜ)-ਲੋਕਾਂ ਦੀ ਕਰੋੜਾਂ ਦੀ ਕਮਾਈ ਨਾਲ ਜੁੜੇ ਇਕ ਮਾਮਲੇ ਨੂੰ 8 ਸਾਲ ਤੋਂ ਵੱਧ ਸਮੇਂ ਤੋਂ ਖਿੱਚਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਡੀ.ਜੀ.ਪੀ ਤੋਂ ਜਵਾਬ ਮੰਗ ਲਿਆ ਹੈ | ਰਾਜ ਦੇ ਪੁਲਿਸ ਮੁਖੀ ਨੂੰ ਆਪਣਾ ...

ਪੂਰੀ ਖ਼ਬਰ »

ਦੇਵੀ ਲਾਲ ਦਾ ਜਨਮ ਦਿਨ 25 ਸਤੰਬਰ ਨੂੰ ਮਨਾਇਆ ਜਾਏਗਾ

ਚੰਡੀਗੜ੍ਹ, 27 ਜੁਲਾਈ (ਐਨ.ਐਸ.ਪਰਵਾਨਾ)-ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦਾ ਜਨਮ ਦਿਨ 25 ਸਤੰਬਰ ਨੂੰ ਮਨਾਇਆ ਜਾਏਗਾ | ਉਸ ਬਾਰੇ ਸੰਭਵ ਹੈ ਕਿ ਕਿਸੇ ਅਹਿਮ ਸ਼ਹਿਰ ਵਿਚ ਸਮਾਗਮ ਕੀਤਾ ਜਾਏ, ਥਾਂ ਦਾ ਫ਼ੈਸਲਾ ਬਾਅਦ ਵਿਚ ਕੀਤਾ ਜਾਏਗਾ | ਇਹ ਜਾਣਕਾਰੀ ਅੱਜ ਇੱਥੇ ...

ਪੂਰੀ ਖ਼ਬਰ »

ਪੰਜਾਬ 'ਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ

ਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ)-ਦਸਤ ਅਤੇ ਨਮੂਨੀਆ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦੇ ਦੋ ਪ੍ਰਮੁੱਖ ਕਾਰਨ ਹਨ | ਛੋਟੇ ਬੱਚਿਆਂ ਵਿਚ ਦਸਤ ਇੱਕ ਬਹੁਤ ਹੀ ਆਮ ਸਮੱਸਿਆ ਹੈ | ਇਹ ਇਕ ਅਜਿਹੀ ਸਥਿਤੀ ਹੈ ਜਿਸ ਵਿਚ ਬੱਚੇ ਦੇ ਸਰੀਰ ਵਿਚ ਪਾਣੀ ਅਤੇ ਹੋਰ ...

ਪੂਰੀ ਖ਼ਬਰ »

ਕਮਰਸ਼ੀਅਲ ਵਿਵਾਦ ਨਾਲ ਜੁੜੇ ਮਾਮਲਿਆਂ 'ਚ ਕੇਸ ਦਰਜ ਕਰਨ ਦੇ ਸਬੰਧ 'ਚ ਪੰਜਾਬ ਦੇ ਡੀ.ਜੀ.ਪੀ ਨੂੰ ਆਦੇਸ਼ ਜਾਰੀ

ਚੰਡੀਗੜ੍ਹ, 27 ਜੁਲਾਈ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਅਰਵਿੰਦ ਸਿੰਘ ਸਾਂਗਵਾਨ ਦੀ ਬੈਂਚ ਨੇ ਐਨ.ਆਰ.ਆਈ ਕਮਿਸ਼ਨ ਦੇ ਹੁਕਮਾਂ (ਜਾਂਚ ਕਰ ਸਟੇਟਸ ਰਿਪੋਰਟ ਪੇਸ਼ ਕਰਨ) ਤੋਂ ਬਾਅਦ ਇਕ ਬਿਲਡਰ ਖਿਲਾਫ਼ ਪੰਜਾਬ ਪੁਲਿਸ ਵਲੋਂ ਧੋਖਾਧੜੀ ਦਾ ਕੇਸ ...

ਪੂਰੀ ਖ਼ਬਰ »

ਪੀ.ਜੀ.ਆਈ. ਨੇ ਟਰਾਂਸ ਫੈਟ ਨਿਗਰਾਨੀ ਬਾਰੇ ਸਮਰੱਥਾ ਨਿਰਮਾਣ ਵਰਕਸ਼ਾਪ ਲਗਾਈ

ਚੰਡੀਗੜ੍ਹ, 27 ਜੁਲਾਈ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਕਮਿਊਨਿਟੀ ਮੈਡੀਸਨ ਅਤੇ ਸਕੂਲ ਆਫ਼ ਪਬਲਿਕ ਹੈਲਥ ਵਿਭਾਗ ਅਤੇ ਪਬਲਿਕ ਹੈਲਥ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ) ਦੁਆਰਾ ਸਾਂਝੇ ਤੌਰ 'ਤੇ ਟਰਾਂਸ ਫੈਟ ਨਿਗਰਾਨੀ ਬਾਰੇ ਸਮਰੱਥਾ ਨਿਰਮਾਣ ਵਰਕਸ਼ਾਪ ਲਗਾਈ ਗਈ | ...

ਪੂਰੀ ਖ਼ਬਰ »

ਖ਼ਸਤਾ ਸਿਹਤ ਸਹੂਲਤਾਂ ਨੂੰ ਲੈ ਕੇ ਹੱਲੋਮਾਜਰਾ ਵਾਸੀਆਂ ਨੇ ਮੈਡੀਕਲ ਅਫ਼ਸਰ ਨੂੰ ਸੌ ਾਪਿਆ ਮੰਗ ਪੱਤਰ

ਚੰਡੀਗੜ੍ਹ, 27 ਜੁਲਾਈ (ਮਨਜੋਤ ਸਿੰਘ ਜੋਤ)-ਨੌਜਵਾਨ ਭਾਰਤ ਸਭਾ ਵਲ਼ੋਂ ਚੰਡੀਗੜ੍ਹ ਦੇ ਮੈਡੀਕਲ ਅਫ਼ਸਰ ਡਾ.ਵੀ.ਕੇ. ਨਾਗਪਾਲ ਨੂੰ ਮਿਲ਼ ਕੇ ਹੱਲੋਮਾਜਰਾ ਕਾਲੋਨੀ ਦੇ ਮਾੜੇ ਸਿਹਤ ਪ੍ਰਬੰਧਾਂ ਤੋਂ ਜਾਣੂੰ ਕਰਾਇਆ ਗਿਆ ਤੇ ਮੰਗ ਪੱਤਰ ਸੌਂਪਿਆ ਗਿਆ | ਸ੍ਰੀ ਨਾਗਪਾਲ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX