ਤਾਜਾ ਖ਼ਬਰਾਂ


ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਫਿਰ ਬੁਲਾਇਆ ਗਿਆ ਦਿੱਲੀ
. . .  16 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  28 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  40 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 1 hour ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 4 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 7 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 7 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਅੰਮ੍ਰਿਤਸਰ / ਦਿਹਾਤੀ

ਕਾਂਗਰਸ ਦੀ ਡੁੱਬਦੀ ਬੇੜੀ ਨੂੰ ਪ੍ਰਧਾਨ ਸਿੱਧੂ ਵੀ ਨਹੀਂ ਬਚਾ ਸਕਦਾ-ਮਜੀਠੀਆ

ਜੰਡਿਆਲਾ ਗੁਰੂ, 27 ਜੁਲਾਈ (ਰਣਜੀਤ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਬਿਕਰਮ ਸਿੰਘ ਮਜੀਠੀਆ ਨੇ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸ. ਮਲਕੀਤ ਸਿੰਘ ਏ. ਆਰ. ਦੇ ਦਫ਼ਤਰ ਦਾ ਜੰਡਿਆਲਾ ਗੁਰੂ ਵਿਖੇ ਉਦਘਾਟਨ ਕਰਨ ਉਪਰੰਤ ਕਾਂਗਰਸ ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਤਿੱਖੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਹੁਣ ਜੋਕਿੰਗ ਪ੍ਰਧਾਨ ਵੀ ਨਹੀਂ ਬਚਾ ਸਕਦਾ | ਉਨ੍ਹਾਂ ਕਿਹਾ ਕਿ ਜੋ ਕਾਂਗਰਸ ਪੰਜਾਬ 'ਚ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਕੁਝ ਨਹੀਂ ਕਰ ਸਕੀ ਹੁਣ ਇਸ ਨਾਲ ਵੀ ਕੁਝ ਨਹੀਂ ਹੋਣਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਸੂਝਵਾਨ ਜਨਤਾ ਇਸ ਵਾਰ ਪੰਜਾਬ ਦੀ ਵਾਗਡੋਰ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥ 'ਚ ਦੇਣ ਲਈ ਪੂਰੀ ਤਰ੍ਹਾਂ ਪੱਬਾਂ ਭਾਰ ਹਨ | ਇਸ ਮੌਕੇ ਸ. ਮਲਕੀਤ ਸਿੰਘ ਏ. ਆਰ. ਨੇ ਸ. ਬਿਕਰਮ ਸਿੰਘ ਮਜੀਠੀਆ ਨੂੰ ਸਿਰੋਪਾਓ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਰਾਵਿੰਦਰਪਾਲ ਸਿੰਘ ਕੁੱਕੂ ਸਾਬਕਾ ਪ੍ਰਧਾਨ, ਅਮਰਜੀਤ ਸਿੰਘ ਬੰਡਾਲਾ ਸ਼੍ਰੋਮਣੀ ਕਮੇਟੀ ਮੈਂਬਰ, ਸੰਦੀਪ ਸਿੰਘ ਏ. ਆਰ. ਮੀਤ ਪ੍ਰਧਾਨ ਯੂਥ ਵਿੰਗ ਪੰਜਾਬ, ਸੰਨੀ ਸ਼ਰਮਾ ਗੁਲਜ਼ਾਰ ਸਿੰਘ ਧੀਰਕੋਟ ਸਰਕਲ ਪ੍ਰਧਾਨ, ਸਰੂਪ ਸਿੰਘ ਸੰਤ ਸ਼ਹਿਰੀ ਪ੍ਰਧਾਨ, ਸਵਿੰਦਰ ਸਿੰਘ ਚੰਦੀ ਮੈਂਬਰ ਕੰਬੋਜ ਭਾਈਚਾਰਾ, ਸੁਰਿੰਦਰਪਾਲ ਸਿੰਘ, ਮਨਜੀਤ ਸਿੰਘ ਤਰਸਿੱਕਾ ਸਾਬਕਾ ਚੇਅਰਮੈਨ, ਗੁਰਮੀਤ ਸਿੰਘ ਖੱਬੇ ਰਾਜਪੂਤਾਂ, ਪਿ੍ੰਸੀਪਲ ਨੌਨਿਹਾਲ ਸਿੰਘ ਠੱਠੀਆਂ, ਕੁਲਦੀਪ ਸਿੰਘ ਗਹਿਰੀ ਸੀਨੀਅਰ ਮੀਤ ਪ੍ਰਧਾਨ, ਜਸਵੰਤ ਸਿੰਘ ਗਰੋਵਰ, ਜਸਵਿੰਦਰ ਸਿੰਘ ਗਹਿਰੀ ਮੰਡੀ, ਮਨਜਿੰਦਰ ਸਿੰਘ ਭੀਰੀ ਸਾਬਕਾ ਸਰਪੰਚ, ਜੱਸ ਵਰਪਾਲ ਪੀ. ਏ., ਰਾਜਬੀਰ ਸਿੰਘ ਉਦੋਨੰਗਲ, ਹਰਜਿੰਦਰ ਸਿੰਘ ਨੰਗਲੀ, ਰਾਕੇਸ਼ ਕੁਮਾਰ ਗੋਲਡੀ, ਹਰਜਿੰਦਰ ਸਿੰਘ ਬਾਹਮਣ ਕੌਂਸਲਰ, ਠੇਕੇਦਾਰ ਅਵਤਾਰ ਸਿੰਘ ਕਾਲਾ, ਸਿਕੰਦਰ ਸਿੰਘ ਚੌਧਰੀ, ਨਿਰਮਲ ਸਿੰਘ ਨਿੰਮਾ, ਬਲਜੀਤ ਸਿੰਘ ਛਾਪਾ, ਦਾਨਿਸ਼ ਧਾਮੀ, ਗੌਰਵ ਵਿਨਾਇਕ, ਬਲਰਾਜ ਸਿੰਘ ਠੱਠੀਆਂ, ਬਲਰਾਜ ਸਿੰਘ ਠੱਠੀਆਂ, ਅੰਗਰੇਜ਼ ਸਿੰਘ ਨੰਬਰਦਾਰ, ਬਲਕਾਰ ਸਿੰਘ ਸਾਬਕਾ ਸਰਪੰਚ, ਵਿਵੇਕ ਸ਼ਰਮਾ, ਹਰਚੰਦ ਸਿੰਘ ਸਫੀਪੁਰ, ਗੁਰਭੇਜ ਸਿੰਘ ਜੱਬੋਵਾਲ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਵਿਧਾਇਕ ਹਰਪ੍ਰਤਾਪ ਤੇ ਮੰਤਰੀ ਸੁੱਖ ਸਰਕਾਰੀਆ ਦੀ ਰਿਹਾਇਸ਼ ਅੱਗੇ ਰੋਸ ਧਰਨਾ ਕੱਲ੍ਹ

ਅਜਨਾਲਾ, 27 ਜੁਲਾਈ (ਐਸ. ਪ੍ਰਸ਼ੋਤਮ)-7 ਪੇਂਡੂ ਮਜ਼ਦੂਰ ਜਥੇਬੰਦੀਆਂ ਦੇ ਮੰਚ 'ਚ ਸ਼ਾਮਿਲ ਦਿਹਾਤੀ ਮਜ਼ਦੂਰ ਸਭਾ ਨੇ 29 ਜੁਲਾਈ ਨੂੰ ਤਹਿਸੀਲ ਅਜਨਾਲਾ ਤਹਿਤ ਪੈਂਦੇ ਦੋਹਾਂ ਵਿਧਾਨ ਸਭਾ ਹਲਕਿਆਂ ਅਜਨਾਲਾ ਤੋਂ ਕਾਂਗਰਸ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਹਲਕਾ ...

ਪੂਰੀ ਖ਼ਬਰ »

ਮਨੁੱਖੀ ਸੰਗਠਨ ਤੇ ਕਾਂਗਰਸ ਕਾਰਕੁੰਨਾਂ ਵਲੋਂ ਕੇਜਰੀਵਾਲ ਤੇ ਭਾਜਪਾ ਦਾ ਪੁਤਲਾ ਫੂਕ ਮੁਜ਼ਾਹਰਾ

ਅਜਨਾਲਾ, 27 ਜੁਲਾਈ (ਐਸ. ਪ੍ਰਸ਼ੋਤਮ)-ਇਥੇ ਜੀ. ਟੀ. ਰੋਡ 'ਤੇ ਕੌਮੀ ਮਨੁੱਖੀ ਸੁਰੱਖਿਆ ਅਵਾਜ਼ ਸੰਗਠਨ ਦੇ ਕੁੱਲ ਹਿੰਦ ਪ੍ਰਧਾਨ ਡਾ: ਨਿਆਮਤ ਸੂਫੀ ਜੋ ਪੰਜਾਬ ਕਾਂਗਰਸ ਸੂਬਾ ਸਕੱਤਰ ਹਨ, ਦੀ ਅਗਵਾਈ 'ਚ ਮਨੁੱਖੀ ਸੰਗਠਨ ਤੇ ਕਾਂਗਰਸ ਕਾਰਕੁਨਾਂ ਨੇ ਰੋਸ ਮਾਰਚ ਕਰਕੇ ਤੇ ਸੜਕੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੀ ਗੁਰੂ ਕਾ ਬਾਗ਼ ਵਿਖੇ ਇਕੱਤਰਤਾ

ਜਗਦੇਵ ਕਲਾਂ, 27 ਜੁਲਾਈ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੀ ਅਹਿਮ ਇਕੱਤਰਤਾ ਜ਼ਿਲ੍ਹਾ ਮੀਤ ਪ੍ਰਧਾਨ ਹਰਵਿੰਦਰ ਸਿੰਘ ਕੜਿਆਲ ਦੀ ਅਗਵਾਈ ਹੇਠ ਗੁਰੂ ਕਾ ਬਾਗ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ...

ਪੂਰੀ ਖ਼ਬਰ »

ਕੱਲ੍ਹ ਦੀ ਪਟਿਆਲਾ ਰੈਲੀ 'ਚ ਈ. ਟੀ. ਯੂ. ਅੰਮਿ੍ਤਸਰ ਕਰੇਗੀ ਵੱਡੇ ਪੱਧਰ 'ਤੇ ਸ਼ਮੂਲੀਅਤ-ਪੰਨੂੰ

ਅਜਨਾਲਾ, 27 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਫ਼ਰੰਟ ਵਲੋਂ ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਨੂੰ ਲੈ ਕੇ 29 ਜੁਲਾਈ ਨੂੰ ਪਟਿਆਲਾ ਵਿਖੇ ਰੱਖੀ ਮਹਾਂ ਰੈਲੀ 'ਚ ਐਲੀਮੈਂਟਰੀ ਟੀਚਰਜ਼ ਯੂਨੀਅਨ ਅੰਮਿ੍ਤਸਰ ...

ਪੂਰੀ ਖ਼ਬਰ »

ਦਾਤਾ ਬੰਦੀ ਛੋੜ ਪਬਲਿਕ ਸਕੂਲ ਵਿਖੇ ਕਰਵਾਇਆ ਜਪ ਤਪ ਸਮਾਗਮ

ਰਾਮ ਤੀਰਥ, 27 ਜੁਲਾਈ (ਧਰਵਿੰਦਰ ਸਿੰਘ ਔਲਖ)-ਧੰਨ ਧੰਨ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ, ਦਾਤਾ ਬੰਦੀ ਛੋੜ ਪਬਲਿਕ ਸਕੂਲ ਅੱਡਾ ਬਾਉਲੀ ਰਾਮ ਤੀਰਥ ਰੋਡ ਅੰਮਿ੍ਤਸਰ ਵਿਖੇ ਮਹੀਨਾਵਾਰ ਵਿਸ਼ੇਸ਼ ਜਪ ਤਪ ਸਮਾਗਮ ਕਰਵਾਇਆ ਗਿਆ, ਜਿਸ 'ਚ ਅਕੈਡਮੀ ਦੇ ਬੱਚਿਆਂ ਨੇ ਸ੍ਰੀ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਕੌਮੀ ਆਗੂਆਂ ਵਲੋਂ ਸ਼ਹਿਰੀ ਮਹਿਲਾ ਆਗੂਆਂ ਤੇ ਕੌਂਸਲਰਾਂ ਨਾਲ ਮੀਟਿੰਗਾਂ

ਅਜਨਾਲਾ, 27 ਜੁਲਾਈ (ਐਸ. ਪ੍ਰਸ਼ੋਤਮ)-ਇਥੇ ਇਸਤਰੀ ਅਕਾਲੀ ਦਲ (ਬ) ਦੀਆਂ ਦੋਹਾਂ ਕੌਮੀ ਸਕੱਤਰਾਂ ਬੀਬੀ ਰਣਬੀਰ ਕੌਰ ਰਾਏਪੁਰ ਕਲਾਂ ਤੇ ਬੀਬੀ ਜਗਦੀਸ਼ ਕੌਰ ਅਜਨਾਲਾ ਨੇ ਸਥਾਨਕ ਵਾਰਡਾਂ ਦੀਆਂ ਸਰਗਰਮ ਮਹਿਲਾ ਅਕਾਲੀ ਆਗੂਆਂ ਨਾਲ ਵੱਖ-ਵੱਖ ਮੀਟਿੰਗਾਂ ਕਰ ਕੇ ਅਗਾਮੀ ...

ਪੂਰੀ ਖ਼ਬਰ »

ਡੈਨੀ ਬੰਡਾਲਾ ਦਾ ਕਾਰਜਕਾਰੀ ਪ੍ਰਧਾਨ ਬਣਨ 'ਤੇ ਖੁਸ਼ੀ ਦੀ ਲਹਿਰ-ਜਗਜੀਤ ਜੋਗੀ, ਜੋਗਾ ਸਿੰਘ

ਜੰਡਿਆਲਾ ਗੁਰੂ, 27 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸਵ: ਸਰਦੂਲ ਸਿੰਘ ਬੰਡਾਲਾ ਦੇ ਸਪੁੱਤਰ ਸ: ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਬਣਾਏ ...

ਪੂਰੀ ਖ਼ਬਰ »

ਘਰ 'ਚ ਦੇਸੀ ਸ਼ਰਾਬ ਵੇਚਦਾ ਕਾਬੂ

ਕੱਥੂਨੰਗਲ, 27 ਜੁਲਾਈ (ਦਲਵਿੰਦਰ ਸਿੰਘ ਰੰਧਾਵਾ)-ਥਾਣਾ ਕੱਥੂਨੰਗਲ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਏ. ਐਸ. ਆਈ. ਅਜੀਤ ਸਿੰਘ ਵਲੋਂ ਅਪਣੀ ਪੁਲਿਸ ਪਾਰਟੀ ਨਾਲ ਪਿੰਡ ਅਬਦਾਲ ਵਿਖੇ ਗਸ਼ਤ ਕਰ ਰਹੇ ਸਨ | ਉਨ੍ਹਾਂ ਨੂੰ ਆਪਣੇ ਕਿਸੇ ਮੁਖਬਰ ਨੇ ਜਾਣਕਾਰੀ ਦਿੱਤੀ ਕਿ ...

ਪੂਰੀ ਖ਼ਬਰ »

ਪਟਿਆਲਾ ਧਰਨੇ 'ਚ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਪੰਜਾਬ ਕਰੇਗੀ ਸ਼ਮੂਲੀਅਤ-ਚਾਹਲ

ਬਾਬਾ ਬਕਾਲਾ ਸਾਹਿਬ, 27 ਜੁਲਾਈ (ਰਾਜਨ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਪਹਿਲਵਾਨ ਗਰੁੱਪ) ਦੇ ਜਨਰਲ ਸਕੱਤਰ ਸ: ਸੁਖਵਿੰਦਰ ਸਿੰਘ ਚਾਹਲ ਨੇ ਦੱਸਿਆ ਹੈ ਕਿ ਮੁਲਾਜ਼ਮ ਤੇ ਪੈਨਸ਼ਨਰ ਤਾਲਮੇਲ ਸੰਘਰਸ਼ ਕਮੇਟੀ ਪਾਵਰਕਾਮ ਅਤੇ ਟਰਾਂਸਕੋ ਪੰਜਾਬ ਦੇ ਸੱਦੇ ...

ਪੂਰੀ ਖ਼ਬਰ »

ਕਾਂਗਰਸ ਦੀ ਹਾਲਤ ਸਿੱਧੂ ਦੇ ਪ੍ਰਧਾਨ ਬਣਨ ਨਾਲ ਵੀ ਨਹੀਂ ਸੁਧਰੇਗੀ-ਮੀਰਾਂਕੋਟ

ਮਾਨਾਂਵਾਲਾ, 27 ਜੁਲਾਈ (ਗੁਰਦੀਪ ਸਿੰਘ ਨਾਗੀ)-ਪਵਿੱਤਰ ਗੁਟਕਾ ਸਾਹਿਬ ਦੀ ਸਹੰੂ ਖਾ ਕੇ ਪੰਜਾਬ ਵਾਸੀਆਂ ਨਾਲ ਚਾਰ ਹਫਤਿਆਂ 'ਚ ਨਸ਼ਾ ਖਤਮ ਕਰਨ, ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ, ਘਰ-ਘਰ ਨੌਕਰੀ ਦੇਣ ਤੋਂ ਇਲਾਵਾ ਅਨੇਕਾਂ ਝੂਠੇ ਵਾਅਦੇ ਤੇ ਲੋਕਾਂ ਦੀਆਂ ...

ਪੂਰੀ ਖ਼ਬਰ »

ਸਿੱਧੂ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਮਜ਼ਬੂਤ ਹੋਈ-ਸੰਧੂ

ਬਾਬਾ ਬਕਾਲਾ ਸਾਹਿਬ, 27 ਜੁਲਾਈ (ਰਾਜਨ)-'ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਪਾਰਟੀ ਪੰਜਾਬ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਹੋਰ ਵੀ ਮਜ਼ਬੂਤ ਹੋਈ ਹੈ ਤੇ ਆ ਰਹੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਹਿਲੇ ਨਾਲੋਂ ਵੀ ਵੱਧ ਚੜ੍ਹ ਕੇ ਬਹੁਮਤ ਨਾਲ ਪੰਜਾਬ 'ਚ ਸਰਕਾਰ ...

ਪੂਰੀ ਖ਼ਬਰ »

ਸੂਬੇਦਾਰ ਹਰਜੀਤ ਸਿੰਘ ਦੀ ਅਗਵਾਈ ਹੇਠ ਸੈਂਕੜੇ ਪਰਿਵਾਰ 'ਆਪ' 'ਚ ਸ਼ਾਮਿਲ

ਬਾਬਾ ਬਕਾਲਾ ਸਾਹਿਬ, 27 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ 'ਚ ਆਮ ਆਦਮੀ ਪਾਰਟੀ ਨੂੰ ੳਦੋਂ ਭਾਰੀ ਬਲ ਮਿਲਿਆ, ਜਦੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਪ੍ਰਧਾਨ ਐਕਸ ਸਰਵਿਸਮੈਨ ਵਿੰਗ ਸੂੂਬੇਦਾਰ ...

ਪੂਰੀ ਖ਼ਬਰ »

ਲਿੰਕ ਸੜਕ ਦੀ ਉੇਸਾਰੀ ਦਾ ਉਦਘਾਟਨ

ਜੈਂਤੀਪੁਰ, 27 ਜੁਲਾਈ (ਭੁਪਿੰਦਰ ਸਿੰਘ ਗਿੱਲ)-ਕੈਪਟਨ ਸਰਕਾਰ ਵਲੋਂ ਸੂਬੇ ਦਾ ਸਰਵਪੱਖੀ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕਰਵਾਇਆ ਜਾ ਰਿਹਾ ਹੈ ਤੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ | ਇਹ ਪ੍ਰਗਟਾਵਾ ਹਲਕਾ ਮਜੀਠਾ ਦੇ ਸੀਨੀਅਰ ਕਾਂਗਰਸੀ ਆਗੂ ਡਾ: ਸਤਿੰਦਰ ਕੌਰ ...

ਪੂਰੀ ਖ਼ਬਰ »

ਪੰਚਾਇਤ ਟਪਿਆਲਾ ਵਲੋਂ ਮਨਰੇਗਾ ਮੁਲਾਜ਼ਮਾਂ ਦੀ ਹੜਤਾਲ ਦਾ ਸਮਰਥਨ

ਸਠਿਆਲਾ, 27 ਜੁਲਾਈ (ਸਫਰੀ)-ਬਲਾਕ ਰਈਆ ਅਧੀਨ ਪੈਂਦੇ ਪਿੰਡ ਟਪਿਆਲਾ ਦੀ ਗ੍ਰਾਮ ਪੰਚਾਇਤ ਵਲੋਂ ਮਨਰੇਗਾ ਮੁਲਾਜ਼ਮਾਂ ਦੀ ਹੜਤਾਲ ਦਾ ਸਮਰਥਨ ਕੀਤਾ ਗਿਆ | ਇਸ ਬਾਰੇ ਸਰਪੰਚ ਦਲਬੀਰ ਸਿੰਘ ਟਪਿਆਲਾ ਨੇ ਦੱਸਿਆ ਕਿ ਪੰਚਾਇਤ ਵਿਭਾਗ 'ਚ ਲੰਬੇ ਸਮੇਂ ਤੋਂ ਠੇਕੇ 'ਤੇ ਮਨਰੇਗਾ ...

ਪੂਰੀ ਖ਼ਬਰ »

ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਮੀਟਿੰਗ

ਓਠੀਆਂ, 27 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਕਾਲੀ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਰਕਲ ਪ੍ਰਧਾਨ ਸਾਬਕਾ ਸਰਪੰਚ ਜਗਬੀਰ ਸਿੰਘ ਕੋਟਲੀ ਸੱਕਾ ਤੇ ਸਰਕਲ ਪ੍ਰਧਾਨ ਤੇਜਇਕਬਾਲ ਸਿੰਘ ਮੁਹਾਰ ਵਲੋਂ 2022 ਦੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਹਲਕਾ ਜੰਡਿਆਲਾ ਗੁਰੂ 'ਚ 37 ਕਿਲੋਮੀਟਰ ਸੜਕਾਂ ਹੋਣਗੀਆਂ 10 ਤੋਂ 18 ਫੁੱਟੀਆਂ-ਡੈਨੀ ਬੰਡਾਲਾ

ਮਾਨਾਂਵਾਲਾ, 27 ਜੁਲਾਈ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਜਿਨ੍ਹਾਂ ਨੂੰ ਹਾਲ ਹੀ 'ਚ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ 'ਚ ਕਾਰਜਕਾਰੀ ਪ੍ਰਧਾਨ ਥਾਪਿਆ ਗਿਆ ਹੈ, ਨੇ ਜਿਥੇ ...

ਪੂਰੀ ਖ਼ਬਰ »

ਰਾਜਾਸਾਂਸੀ ਹਲਕੇ ਤੋਂ ਟਿਕਟ ਲਈ ਯੂਥ ਅਕਾਲੀ ਆਗੂ ਗੁਰਸ਼ਰਨ ਛੀਨਾ ਵਲੋਂ ਚੁਣੌਤੀ

ਰਾਜਾਸਾਂਸੀ, 27 ਜੁਲਾਈ (ਹੇਰ)-2022 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਪਾਰਟੀ 'ਚ ਟਿਕਟਾਂ ਲਈ ਦਾਅਵੇਦਾਰਾਂ ਨੇ ਆਪਣੀ ਦੌੜ ਤੇਜ਼ ਕਰ ਦਿੱਤੀ ਹੈ | ਮਾਝੇ ਦੇ ਅਟਾਰੀ, ਅਜਨਾਲਾ ਤੇ ਖੇਮਕਰਨ ਹਲਕਿਆਂ 'ਚ ਅਕਾਲੀ ਦਲ ਨੇ ਆਪਣੇ ਉਮੀਦਵਾਰਾਂ ਦੇ ਨਾਂਵਾਂ 'ਤੇ ਲਗਪਗ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਸੈਮੀਨਾਰ ਕਰਵਾਇਆ

ਕੱਥੂਨੰਗਲ, 27 ਜੁਲਾਈ (ਦਲਵਿੰਦਰ ਸਿੰਘ ਰੰਧਾਵਾ)-ਐਨਰੋਲਮੈਂਟ ਸਮੇਤ ਹੋਰ ਪਹਿਲੂਆਂ ਨਾਲ ਸਬੰਧਤ ਪੀ. ਜੀ. ਆਈ ਇੰਡੈਕਸ 'ਚ ਪੰਜਾਬ ਵਲੋਂ ਪਹਿਲਾ ਸਥਾਨ ਹਾਸਲ ਕਰਨ ਤੋਂ ਬਾਅਦ ਸਿੱਖਿਆ ਵਿਭਾਗ ਨੇ ਬੱਚਿਆਂ ਦੇ ਸਿੱਖਣ ਪੱਧਰ ਨੂੰ ਲੈ ਕੇ ਭਵਿੱਖ 'ਚ ਹੋਣ ਜਾ ਰਹੇ ਨੈਸ਼ਨਲ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦਾਂ ਨੂੰ ਸਮਰਪਿਤ ਸ਼ਰਧਾਂਜਲੀ ਮੀਟਿੰਗ

ਅਜਨਾਲਾ, 27 ਜੁਲਾਈ (ਐਸ. ਪ੍ਰਸ਼ੋਤਮ)-ਇਥੇ ਕਾਰਗਿਲ ਵਿਜੇ ਦਿਵਸ ਮੌਕੇ ਭਾਜਪਾ ਮੰਡਲ ਅਜਨਾਲਾ ਦੇ ਪ੍ਰਧਾਨ ਅਸ਼ੋਕ ਕੁਕਰੇਜਾ ਦੀ ਪ੍ਰਧਾਨਗੀ 'ਚ ਕਰਵਾਈ ਸ਼ਰਧਾਂਜਲੀ ਮੀਟਿੰਗ 'ਚ ਭਾਜਪਾ ਕਿਸਾਨ ਮੋਰਚਾ ਪੰਜਾਬ ਸੂਬਾ ਉੱਪ ਪ੍ਰਧਾਨ ਸਤਿੰਦਰ ਸਿੰਘ ਮਾਕੋਵਾਲ ਉਚੇਚੇ ਤੌਰ ...

ਪੂਰੀ ਖ਼ਬਰ »

2022 ਦੀਆਂ ਚੋਣਾਂ 'ਚ ਸਿੱਧੂ ਦੀ ਅਗਵਾਈ 'ਚ ਸਰਕਾਰ ਬਣਾਵਾਂਗੇ-ਕੱਕੜ

ਚੋਗਾਵਾਂ, 27 ਜੁਲਾਈ (ਗੁਰਬਿੰਦਰ ਸਿੰਘ ਬਾਗੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੋਸ਼ ਤੇ ਪੰਜਾਬ ਪ੍ਰਦੇਸ ਕਾਂਗਰਸ ਪਾਰਟੀ ਦੇ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਦਾ ਜੋਸ਼ ਵੇਖ ਪੰਜਾਬ 'ਚ ਵਿਰੋਧੀ ਪਾਰਟੀਆਂ ਦੇ ਹੋਸ਼ ਉਡ ਗਏ ਹਨ ਅਤੇ 2022 'ਚ ਦੁਬਾਰਾ ਕਾਂਗਰਸ ਦੀ ...

ਪੂਰੀ ਖ਼ਬਰ »

ਕਾਂਗਰਸ ਦੀ ਡੁੱਬਦੀ ਬੇੜੀ ਨੂੰ ਸਿੱਧੂ ਨਹੀਂ ਬਚਾਅ ਸਕੇਗਾ-ਬੋਨੀ ਅਜਨਾਲਾ

ਗੱਗੋਮਾਹਲ, 27 ਜੁਲਾਈ (ਬਲਵਿੰਦਰ ਸਿੰਘ ਸੰਧੂ)-ਕਾਂਗਰਸ ਦੀ ਡੁੱਬਦੀ ਬੇੜੀ ਨੂੰ ਨਵਾਂ ਮਲਾਹ ਨਵਜੋਤ ਸਿੰਘ ਸਿੱਧੂ ਇਸ ਨੂੰ ਡੁੱਬਣ ਤੋਂ ਨਹੀਂ ਬਚਾਅ ਸਕੇਗਾ ਕਿਉਂਕਿ ਪਿਛਲੇ ਸਾਢੇ ਚਾਰ ਸਾਲ ਪੰਜਾਬੀਆਂ ਨੂੰ ਲੁੱਟਣ ਤੇ ਕੁੱਟਣ ਵਾਲਿਆਂ ਨੂੰ ਪੰਜਾਬੀ ਚੰਗੀ ਤਰ੍ਹਾਂ ...

ਪੂਰੀ ਖ਼ਬਰ »

ਚੂੰਘ ਸਕੂਲ ਦੀਆਂ ਬੱਚੀਆਂ ਨੇ ਆਨਲਾਈਨ ਤੀਜ ਦਾ ਤਿਉਹਾਰ ਮਨਾਇਆ

ਚੌਕ ਮਹਿਤਾ, 27 ਜੁਲਾਈ (ਧਰਮਿੰੰਦਰ ਸਿੰਘ ਭੰਮਰ੍ਹ੍ਹ੍ਹਾ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਸੀ. ਬੀ. ਐੱਸ. ਈ. ਚੂੰਘ ਦੀਆਂ ਬੱਚੀਆਂ ਨੇ ਤੀਜ ਦਾ ਤਿਉਹਾਰ ਅਨੋਖੇ ਢੰਗ ਨਾਲ ਮਨਾਇਆ | ਸਕੂਲ ਦੇ ਅਧਿਆਪਕਾਂ ਵਲੋਂ ਦੂਜੀ ਤੋਂ 10ਵੀਂ ਜਮਾਤ ਦੀਆਂ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਵਲੋਂ ਸਰਪੰਚ ਮੁਕੇਸ਼ ਨੰਦਾ ਦੀ ਅਗਵਾਈ ਹੇਠ ਕਿਸਾਨਾਂ ਨੂੰ ਫਲ ਬੀਜ ਗੇਂਦਾਂ ਵੰਡੇ

ਜੈਂਤੀਪੁਰ, 27 ਜੁਲਾਈ (ਭੁਪਿੰਦਰ ਸਿੰਘ ਗਿੱਲ)-ਬਾਗਬਾਨੀ ਵਿਭਾਗ ਪੰਜਾਬ ਦੇ ਡਾਇਰੈਕਟਰ ਸ਼ੈਲਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਬਾਗਬਾਨੀ ਵਿਕਾਸ ਅਫਸਰ ਮਜੀਠਾ ਡਾ: ਸੁਖਬੀਰ ਸਿੰਘ ਦੀ ਅਗਵਾਈ ਹੇਠ ਪਿੰਡ ਭੰਗਾਲੀ ਕਲਾਂ ਵਿਖੇ ਸਾਬਕਾ ਸਰਪੰਚ ਤੇ ਵਾਤਾਵਰਨ ...

ਪੂਰੀ ਖ਼ਬਰ »

ਗੁ: ਬਾਬਾ ਬਕਾਲਾ ਸਾਹਿਬ ਵਿਖੇ ਅੰਮਿ੍ਤ ਸੰਚਾਰ ਕਰਵਾਇਆ

ਬਾਬਾ ਬਕਾਲਾ ਸਾਹਿਬ, 27 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਚਲਾਈ ਅੰਮਿ੍ਤ ਸੰਚਾਰ ਲਹਿਰ ਦੌਰਾਨ ਭਾਰੀ ਅੰਮਿ੍ਤ ਸੰਚਾਰ ਕਰਵਾਇਆ ਗਿਆ, ...

ਪੂਰੀ ਖ਼ਬਰ »

ਡੀ. ਐਸ. ਪੀ. ਆਰ. ਪੀ. ਐਫ. ਦੀ ਅਗਵਾਈ ਹੇਠ ਪੁਲਿਸ ਫੋਰਸ ਵਲੋਂ ਮੁੜ ਬਿਆਸ ਰੇਲਵੇ ਸਟੇਸ਼ਨ 'ਤੇ ਚੈਕਿੰਗ

ਬਿਆਸ, 27 ਜੁਲਾਈ (ਪਰਮਜੀਤ ਸਿੰਘ ਰੱਖੜਾ)-ਡੀ. ਐਸ. ਪੀ. ਆਰ. ਪੀ. ਐਫ. ਬੀ. ਐਨ. ਮਿਸ਼ਰਾ, ਥਾਣਾ ਬਿਆਸ ਐਸ. ਐਚ. ਓ. ਇੰਸਪੈਕਟਰ ਹਰਜੀਤ ਸਿੰਘ ਖਹਿਰਾ ਤੇ ਆਰ. ਪੀ. ਐਫ. ਇੰਚਾਰਜ ਬਿਆਸ ਇੰਸਪੈਕਟਰ ਕਪਿਲ ਚੌਹਾਨ ਵਲੋਂ ਸਮੇਤ ਪੁਲਿਸ ਟੀਮਾਂ ਬਿਆਸ ਰੇਲਵੇ ਸਟੇਸ਼ਨ 'ਤੇ ਵਿਸ਼ੇਸ਼ ਸਰਚ ...

ਪੂਰੀ ਖ਼ਬਰ »

ਚਾਵਲਾ ਬਣੇ ਭਾਜਪਾ ਸੂਬਾ ਕਾਰਜਕਾਰਨੀ ਦੇ ਮੈਂਬਰ

ਅੰਮਿ੍ਤਸਰ, 27 ਜੁਲਾਈ (ਹਰਮਿੰਦਰ ਸਿੰਘ)-1947 'ਚ ਦੇਸ਼ ਦੀ ਵੰਡ ਦੌਰਾਨ ਆਪਣੇ ਪਰਿਵਾਰ ਦਾ ਵੱਡਾ ਹਿੱਸਾ ਕੁਰਬਾਨ ਕਰਨ ਵਾਲੇ ਪਰਿਵਾਰ ਦੇ ਮੈਂਬਰ ਕਰਨਪਾਲ ਸਿੰਘ ਚਾਵਲਾ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਿਰਦੇਸ਼ਾਂ 'ਤੇ ਸੂਬਾ ਜਨਰਲ ਸਕੱਤਰ ਜੀਵਨ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਫ਼ਦ ਨੇ ਤਹਿਸੀਲਦਾਰ ਮਜੀਠਾ ਨੂੰ ਦਿੱਤਾ ਮੰਗ-ਪੱਤਰ

ਮਜੀਠਾ, 27 ਜੁਲਾਈ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਇਕ ਵਫ਼ਦ ਕਮੇਟੀ ਦੀ ਜ਼ੋਨ ਇਕਾਈ ਮਜੀਠਾ ਦੇ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਦੀ ਅਗਵਾਈ 'ਚ ਸਬ ਡਵੀਜ਼ਨ ਮਜੀਠਾ ਅਧੀਨ ਆਉਂਦੇ ਦਫ਼ਤਰਾਂ ਵਿਚ ਹੋ ਰਹੀਆਂ ਕਥਿਤ ਬੇਨਿਯਮੀਆਂ ਵਿਰੁੱਧ ਇਕ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਜਿੱਤਣ ਲਈ ਕੈਪਟਨ-ਸਿੱਧੂ ਦੀ ਜੋੜੀ ਕਾਂਗਰਸ ਲਈ ਸੋਨੇ 'ਤੇ ਸੁਹਾਗਾ ਹੋਵੇਗੀ-ਕੰਵਰਪ੍ਰਤਾਪ

ਗੱਗੋਮਾਹਲ, 27 ਜੁਲਾਈ (ਬਲਵਿੰਦਰ ਸਿੰਘ ਸੰਧੂ)-ਅਗਾਮੀ ਵਿਧਾਨ ਸਭਾ ਚੋਣਾਂ ਜਿੱਤਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਜੋੜੀ ਕਾਂਗਰਸ ਲਈ ਸੋਨੇ 'ਤੇ ਸੁਹਾਗੇ ਦਾ ਕੰਮ ਕਰੇਗੀ | ਅਕਾਲੀ ...

ਪੂਰੀ ਖ਼ਬਰ »

ਅਜੈਬ ਸਿੰਘ ਗੁ: ਪ੍ਰਬੰਧਕ ਕਮੇਟੀ ਬਾਬਾ ਜੋਗੀ ਪੀਰ ਜਮਾਲਪੁਰ ਦੇ ਚੇਅਰਮੈਨ ਬਣੇ

ਬਾਬਾ ਬਕਾਲਾ ਸਾਹਿਬ, 27 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਬਾਬਾ ਬਕਾਲਾ ਸਾਹਿਬ ਸਬ ਡਵੀਜਨ ਦੇ ਪਿੰਡ ਜਮਾਲਪੁੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਬਾ ਜੋਗੀ ਪੀਰ ਜਮਾਲਪੁਰ ਦੀ ਮੀਟਿੰਗ ਪ੍ਰਧਾਨ ਗੁਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਾਰੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਬਲਾਕ ਤਰਸਿੱਕਾ ਦੀ ਮੀਟਿੰਗ

ਤਰਸਿੱਕਾ, 27 ਜੁਲਾਈ (ਅਤਰ ਸਿੰਘ ਤਰਸਿੱਕਾ)-2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਬਲਾਕ ਤਰਸਿੱਕਾ 'ਚ ਯੂਥ ਅਕਾਲੀ ਦਲ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰਦਿਆਂ ਪਿੰਡ ਸੈਦੋਲੇਲ ਵਿਖੇ ਵਿਸ਼ੇਸ਼ ਮੀਟਿੰਗ ਸੰਦੀਪ ਸਿੰਘ ਏ. ਆਰ. ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ...

ਪੂਰੀ ਖ਼ਬਰ »

ਖ਼ਾਲਸਾ ਅਕੈਡਮੀ ਮਹਿਤਾ ਵਿਖੇ ਸਮਰ ਕੈਂਪ ਲਗਾਇਆ

ਚੌਕ ਮਹਿਤਾ, 27 ਜੁਲਾਈ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਅਕੈਡਮੀ ਮਹਿਤਾ-ਚੌਕ ਵਿਖੇ ਗਰਮੀਆਂ ਦੀਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਨੌਜਵਾਨ ਦੇ ਪਰਿਵਾਰ ਵਲੋਂ ਇਨਸਾਫ਼ ਦੀ ਮੰਗ

ਚੇਤਨਪੁਰਾ, 27 ਜੁਲਾਈ (ਮਹਾਂਬੀਰ ਸਿੰਘ ਗਿੱਲ)-ਪਿੰਡ ਚੇਤਨਪੁਰਾ ਦੇ ਵਸਨੀਕ ਪਰਿਵਾਰ ਦੇ ਮੁਖੀ ਕੁਲਵਿੰਦਰ ਸਿੰਘ ਉਸ ਦੀ ਪਤਨੀ ਬਲਜੀਤ ਕੌਰ ਤੇ ਲੜਕੇ ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਬਲਰਾਜ ਸਿੰਘ ਥ੍ਰੀਵੀਲਰ 'ਤੇ ਕੁਝ ਸਵਾਰੀਆਂ ਲੈ ਕੇ ਅੰਮਿ੍ਤਸਰ ...

ਪੂਰੀ ਖ਼ਬਰ »

'ਆਪ' ਵਲੋਂ ਮੋਦੀ ਸਰਕਾਰ ਵਿਰੁੱਧ ਮੁਜ਼ਾਹਰੇ

ਅਜਨਾਲਾ, 27 ਜੁਲਾਈ (ਐਸ. ਪ੍ਰਸ਼ੋਤਮ)-ਹਲਕੇ ਦੇ ਸਰਹੱਦੀ ਪਿੰਡਾਂ ਪੂੰਗਾ, ਸ਼ੇਖ ਭੱਟੀ, ਸੈਦਪੁਰ, ਹਰੜ ਖੁਰਦ, ਗ੍ਰੰਥਗੜ, ਉੱਗਰ ਔਲਖ ਆਦਿ ਇਕ ਦਰਜਨ ਦੇ ਕਰੀਬ ਪਿੰਡਾਂ 'ਚ ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ...

ਪੂਰੀ ਖ਼ਬਰ »

ਛੇਹਰਟਾ ਕਸਬਾ ਦੇ ਨਜ਼ਦੀਕ ਵਸਿਆ ਪਿੰਡ ਬਾਸਰਕੇ

ਸੁਰਿੰਦਰ ਸਿੰਘ ਵਿਰਦੀ 98151-70905 ਛੇਹਰਟਾ-ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰੂ ਕੀ ਵਡਾਲੀ ਪ੍ਰਕਾਸ਼ ਲੈਣ ਦੀ ਖੁਸ਼ੀ 'ਚ ਲਾਏ ਗਏ ਪੰਜ ਖੂਹਾਂ 'ਚੋਂ ਸਭ ਤੋਂ ਵੱਡੇ ਖੂਹ ਛੇਹਰਟਾ ਸਾਹਿਬ ਤੋਂ 3 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX