ਤਾਜਾ ਖ਼ਬਰਾਂ


ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  20 minutes ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  29 minutes ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  41 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  50 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 2 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 3 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 3 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 3 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 4 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 6 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 6 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 6 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਪੰਜਾਬ / ਜਨਰਲ

ਅਜਨਾਲਾ ਨੇੜੇ ਘੇਰਾ ਪਾ ਕੇ ਪੁਲਿਸ ਨੇ ਨਾਮੀ ਗੈਂਗਸਟਰ ਪ੍ਰੀਤ ਸੇਖੋਂ ਤੇ ਨਿੱਕਾ ਖਡੂਰੀਆ ਨੂੰ ਕੀਤਾ ਕਾਬੂ

ਅਜਨਾਲਾ/ਚਮਿਆਰੀ, 27 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ ਜਗਪ੍ਰੀਤ ਸਿੰਘ)-ਅਜਨਾਲਾ ਨੇੜਲੇ ਪਿੰਡ ਚਮਿਆਰੀ 'ਚ ਅੱਜ ਪੁਲਿਸ ਵਲੋਂ ਘੇਰਾ ਪਾ ਕੇ ਕਤਲਾਂ ਸਮੇਤ ਕਈ ਵਾਰਦਾਤਾਂ ਵਿਚ ਲੋੜੀਂਦੇ ਦੋ ਨਾਮੀ ਗੈਂਗਸਟਰਾਂ ਨੂੰ ਵੱਡੀ ਮਾਤਰਾ ਵਿਚ ਅਸਲ੍ਹੇ ਸਮੇਤ ਕਾਬੂ ਕੀਤਾ ਗਿਆ | ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਨਾਮੀ ਗੈਂਗਸਟਰ ਇੱਥੇ ਆ ਕੇ ਲੁਕੇ ਹੋਏ ਹਨ, ਜਿਸ ਤੋਂ ਬਾਅਦ ਪੁਲਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਤੇ (ਓਕੂ) ਟੀਮ ਵਲੋਂ ਪਿੰਡ ਚਮਿਆਰੀ ਦੀ ਘੇਰਾਬੰਦੀ ਕਰਕੇ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਅਨਾਊਾਸਮੈਂਟ ਕਰਕੇ ਗੈਂਗਸਰਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ | ਇਕ ਘਰ ਵਿਚ ਪਨਾਹ ਲਈ ਬੈਠੇ ਗੈਂਗਸਟਰਾਂ ਵਲੋਂ ਪੁਲਿਸ 'ਤੇ ਗੋਲੀਆਂ ਵੀ ਚਲਾਈਆਂ | ਉਪਰੰਤ ਪੁਲਿਸ ਵਲੋਂ ਉਕਤ ਘਰ ਦੀ ਘੇਰਾਬੰਦੀ ਕਰਕੇ ਗੈਂਗਸਟਰ ਦਇਆ ਸਿੰਘ ਉਰਫ਼ ਪ੍ਰੀਤ ਸੇਖੋਂ ਵਾਸੀ ਪਿੰਡ ਸਾਂਘਣਾਂ ਅੰਮਿ੍ਤਸਰ ਅਤੇ ਉਸ ਦੇ ਸਾਥੀ ਜਰਮਨਜੀਤ ਸਿੰਘ ਉਰਫ਼ ਨਿੱਕਾ ਖਡੂਰੀਆ ਨੂੰ ਇਕ ਸਵਿਫ਼ਟ ਕਾਰ, 12 ਬੋਰ ਰਾਈਫ਼ਲ, 3 ਪਿਸਟਲ 32 ਬੋਰ, 1 ਦੇਸੀ ਪਿਸਟਲ, 1 ਪਿਸਟਲ 9 ਐਮ.ਐਮ. ਅਤੇ ਦਰਜਨਾਂ ਜਿੰਦਾ ਰੌਂਦਾਂ ਤੋਂ ਇਲਾਵਾ 3 ਮੋਬਾਇਲ ਫ਼ੋਨ ਅਤੇ 2 ਡੌਂਗਲਾਂ ਬਰਾਮਦ ਕੀਤੀਆਂ | ਡੀ.ਜੀ.ਪੀ. ਦਿਨਕਰ ਗੁਪਤਾ ਵਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਅੱਜ ਗਿ੍ਫ਼ਤਾਰ ਕੀਤੇ ਗੈਂਗਸਟਰ ਪ੍ਰੀਤ ਸੇਖੋਂ ਤੇ ਨਿੱਕਾ ਖਡੂਰੀਆ ਕਈ ਵਾਰਦਾਤਾਂ ਵਿਚ ਲੋੜੀਂਦੇ ਸਨ | ਪੁਲਿਸ ਨੂੰ ਇਹ ਸੂਚਨਾ ਮਿਲੀ ਸੀ ਕਿ ਇਹ ਇਨ੍ਹਾਂ ਦੇ ਇਕ ਸਾਥੀ ਗੁਰਲਾਲ ਸਿੰਘ ਦੇ ਸਹੁਰਿਆਂ ਦਾ ਘਰ ਹੈ ਜਿਸ 'ਚ ਹੋਰ ਪਰਿਵਾਰਕ ਮੈਂਬਰ ਤੇ ਬੱਚੇ ਵੀ ਮੌਜੂਦ ਸਨ | ਦੱਸਣਯੋਹ ਹੈ ਕਿ ਫੜੇ ਜਾਣ ਤੋਂ ਪਹਿਲਾਂ ਗੈਂਗਸਟਰ ਪ੍ਰੀਤ ਸੇਖੋਂ ਨੇ ਸੋਸ਼ਲ ਮੀਡੀਆ 'ਤੇ ਆਪਣੀ ਤਸਵੀਰ ਅਪਲੋਡ ਕਰਦਿਆਂ ਉਸ ਨੂੰ ਪੁਲਿਸ ਵਲੋਂ ਘੇਰਾ ਪਾਏ ਜਾਣ ਦੀ ਜਾਣਕਾਰੀ ਆਪਣੇ ਦੋਸਤਾਂ ਨਾਲ ਸਾਂਝੀ ਕੀਤੀ ਗਈ ਸੀ | ਗੈਂਗਸਟਰ ਪ੍ਰੀਤ ਸੇਖੋਂ ਅਕਤੂਬਰ 2020 ਵਿਚ ਅੰਮਿ੍ਤਸਰ ਦੇ ਰਣਜੀਤ ਐਵੇਨਿਊ ਦੇ ਇਕ ਰੈਸਟੋਰੈਂਟ 'ਚ ਕੰਮ ਕਰਨ ਵਾਲੇ ਵਿਅਕਤੀ ਦੇ ਕਤਲ, ਲੁਧਿਆਣਾ 2.5 ਕਿੱਲੋ ਸੋਨਾ ਡਕੈਤੀ, ਮਈ ਮਹੀਨੇ ਵਿਚ ਤਰਨਤਾਰਨ ਦੇ ਪੱਟੀ 'ਚ ਦੋਹਰੇ ਕਤਲ ਕਾਂਡ ਅਤੇ ਬੀਤੀ 2 ਜੁਲਾਈ ਨੂੰ ਕੈਨੇਡਾ 'ਚ ਬੈਠੇ ਪੰਜਾਬੀ ਗਾਇਕ ਪ੍ਰੇਮ ਢਿੱਲੋਂ ਨੂੰ ਜਾਨੋ ਮਾਰਨ ਦੀ ਧਮਕੀ ਦੇ ਕੇ ਉਸ ਕੋਲੋਂ ਮੰਗੀ ਫਿਰੌਤੀ ਨਾ ਮਿਲਣ 'ਤੇ ਉਸ ਦੇ ਘਰ 'ਚ ਗੋਲੀ ਚਲਾਉਣ ਸਮੇਤ ਕਈ ਹੋਰ ਕੇਸਾਂ ਵਿਚ ਕਈ ਥਾਣਿਆਂ ਦੀ ਪੁਲਸ ਨੂੰ ਲੋੜੀਂਦਾ ਸੀ | ਥਾਣਾ ਅਜਨਾਲਾ ਦੀ ਪੁਲਿਸ ਵਲੋਂ ਗੈਂਗਸਟਰ ਦਇਆ ਸਿੰਘ ਉਰਫ਼ ਪ੍ਰੀਤ ਸੇਖੋਂ, ਜਰਮਨਜੀਤ ਸਿੰਘ ਉਰਫ਼ ਨਿੱਕਾ ਖਡੂਰੀਆ, ਗੁਰਲਾਲ ਸਿੰਘ ਅਤੇ ਕੈਨੇਡਾ ਵਾਸੀ ਲਖਬੀਰ ਸਿੰਘ ਖ਼ਿਲਾਫ਼ ਥਾਣਾ ਅਜਨਾਲਾ 'ਚ ਮੁਕੱਦਮਾ ਦਰਜ ਕਰ ਲਿਆ | ਪੁਲਿਸ ਵਲੋਂ ਤਰਨਤਾਰਨ ਦੇ ਪਿੰਡ ਕਮਾਲਪੁਰ ਤੋਂ ਗੁਰਲਾਲ ਸਿੰਘ ਨੂੰ ਵੀ ਗਿ੍ਫ਼ਤਾਰ ਕਰ ਲਿਆ ਹੈ |

ਕੈਪਟਨ ਵਲੋਂ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ ਖ਼ਤਮ ਕਰਨ ਦੀ ਅਪੀਲ

ਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ)- ਸਬੰਧਤ ਵਿਭਾਗਾਂ ਨਾਲ ਵਿਚਾਰ ਵਟਾਂਦਰੇ ਉਪਰੰਤ ਸਰਕਾਰੀ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਭ ਕੋਸ਼ਿਸ਼ਾਂ ਕਰਨ ਦਾ ਭਰੋਸਾ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬੇ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇਤਾ ਭਾਜਪਾ 'ਚ ਸ਼ਾਮਿਲ

ਚੰਡੀਗੜ੍ਹ 27 ਜੁਲਾਈ (ਅਜੀਤ ਬਿਊਰੋ)- ਅੱਜ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਕੁਝ ਨੇਤਾ ਭਾਜਪਾ 'ਚ ਸ਼ਾਮਿਲ ਹੋਏ | ਜਿਨ੍ਹਾਂ ਦਾ ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਸਵਾਗਤ ਕੀਤਾ | ਇਸ ਮੌਕੇ ਸੂਬਾ ਭਾਜਪਾ ਦੇ ...

ਪੂਰੀ ਖ਼ਬਰ »

ਸਿੱਧੂ ਦੀ ਆਮਦਨ ਕਰ ਵਿਭਾਗ ਖ਼ਿਲਾਫ਼ ਪਟੀਸ਼ਨ 'ਤੇ ਨੋਟਿਸ ਜਾਰੀ

ਚੰਡੀਗੜ੍ਹ, 27 ਜੁਲਾਈ (ਬਿ੍ਜੇਂਦਰ ਗੌੜ)-ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਆਮਦਨ ਕਰ ਵਿਭਾਗ ਖ਼ਿਲਾਫ਼ ਦਾਇਰ ਪਟੀਸ਼ਨ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵਿਭਾਗ ਨੂੰ ਨੋਟਿਸ ਜਾਰੀ ਕਰ 11 ਅਗਸਤ ਲਈ ਜਵਾਬ ...

ਪੂਰੀ ਖ਼ਬਰ »

ਉਦਯੋਗ ਮੰਤਰੀ ਅਰੋੜਾ ਖ਼ਿਲਾਫ਼ ਜੇ.ਸੀ.ਟੀ. ਇਲੈੱਕਟ੍ਰੋਨਿਕਸ ਦੀ ਥਾਂ ਵੇਚਣ ਦੇ ਘੁਟਾਲੇ ਕੇਸ ਦਰਜ ਹੋਵੇ-ਅਕਾਲੀ ਦਲ

ਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਮੰਗ ਕੀਤੀ ਕਿ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਮੁਹਾਲੀ 'ਚ ਜੇ. ਸੀ. ਟੀ. ਇਲੈਕਟ੍ਰਾਨਿਕਸ ਦੀ 32 ਏਕੜ ਦੀ ਕੀਮਤੀ ਥਾਂ ਦੀ ਵਿਕਰੀ ਦੀ ਪ੍ਰਧਾਨਗੀ ਕਰ ਕੇ ਇਹ ਪ੍ਰਾਈਵੇਟ ਰੀਅਲੇਟਰ ਨੂੰ ਵੇਚ ਕੇ ...

ਪੂਰੀ ਖ਼ਬਰ »

ਹਾਈਕੋਰਟ ਵਿਚ ਕੈਪਟਨ, ਖਹਿਰਾ ਅਤੇ ਹੋਰਨਾਂ ਨਾਲ ਜੁੜੇ ਅਪਰਾਧਿਕ ਕੇਸਾਂ ਦੀ ਜਾਣਕਾਰੀ ਪੇਸ਼

ਚੰਡੀਗੜ੍ਹ, 27 ਜੁਲਾਈ (ਬਿ੍ਜੇਂਦਰ ਗੌੜ)-ਵਿਧਾਇਕਾਂ ਅਤੇ ਸੰਸਦੀ ਮੈਂਬਰਾਂ ਖ਼ਿਲਾਫ਼ ਅਪਰਾਧਿਕ ਮਾਮਲਿਆਂ ਨੂੰ ਛੇਤੀ ਨਿਪਟਾਉਣ ਦੀ ਦਿਸ਼ਾ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸੁਓ-ਮੋਟੋ ਲੈਂਦੀਆਂ ਸ਼ੁਰੂ ਕੀਤੇ ਕੇਸ 'ਚ ਅੱਜ ਜਸਟਿਸ ਰਾਜਨ ਗੁਪਤਾ ਅਤੇ ਜਸਟਿਸ ...

ਪੂਰੀ ਖ਼ਬਰ »

ਗਾਇਕ ਸਿੱਪੀ ਗਿੱਲ ਨੂੰ ਪਸ਼ੂ ਕਲਿਆਣ ਬੋਰਡ ਵਲੋਂ ਨੋਟਿਸ

ਪਟਿਆਲਾ/ਅਜੀਤਵਾਲ, 27 ਜੁਲਾਈ (ਗੁਰਵਿੰਦਰ ਸਿੰਘ ਔਲਖ, ਸ਼ਮਸ਼ੇਰ ਸਿੰਘ ਗਾਲਿਬ)-ਸੰਦੀਪ ਸਿੰਘ ਉਰਫ਼ ਸਿੱਪੀ ਗਿੱਲ ਖ਼ਿਲਾਫ਼ ਪਸ਼ੂ ਕਲਿਆਣ ਬੋਰਡ ਵਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਕਿਉਂਕਿ ਸਿੱਪੀ ਗਿੱਲ ਨੇ ਆਪਣੇ ਗਾਣੇ ਬੱਬਰ ਸ਼ੇਰ ਅਤੇ 12 ਦੀਆਂ 12 ਗਾਣਿਆਂ ...

ਪੂਰੀ ਖ਼ਬਰ »

ਸ਼ਵੇਤ ਮਲਿਕ ਵਲੋਂ ਮੋਦੀ ਨਾਲ ਮੁਲਾਕਾਤ

ਅੰਮਿ੍ਤਸਰ, 27 ਜੁਲਾਈ (ਹਰਮਿੰਦਰ ਸਿੰਘ)-ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਸੂਬੇ ਦੀ ਤਰੱਕੀ ਲਈ ਵੱਖ-ਵੱਖ ਮੱੁਦਿਆਂ 'ਤੇ ਵਿਚਾਰ ਚਰਚਾ ਕੀਤੀ | ਇਕ ਬਿਆਨ ਰਾਹੀਂ ਸ੍ਰੀ ਮਲਿਕ ਨੇ ਮੋਦੀ ਸਰਕਾਰ ਵਲੋਂ ਪੰਜਾਬ ਨੂੰ ...

ਪੂਰੀ ਖ਼ਬਰ »

ਪੰਜਾਬ 'ਚ ਰਾਸ਼ਟਰੀ ਰਾਜਮਾਰਗਾਂ ਨੂੰ ਬਣਾਇਆ ਜਾਵੇਗਾ ਹਰਿਆ-ਭਰਿਆ

ਐੱਸ.ਏ.ਐੱਸ. ਨਗਰ, 27 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਭਰ 'ਚ ਕੌਮੀ ਰਾਜ ਮਾਰਗਾਂ ਨੂੰ ਹਰਿਆ-ਭਰਿਆ ਬਣਾਉਣ ਦੇ ਮੱਦੇਨਜ਼ਰ ਪੰਜਾਬ ਜੰਗਲਾਤ ਵਿਭਾਗ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਬੂਟੇ ਲਗਾਉਣ ਸਬੰਧੀ ਵਿਆਪਕ ਮੁਹਿੰਮ ...

ਪੂਰੀ ਖ਼ਬਰ »

ਪੁੱਤਰ ਵਲੋਂ ਕਿਰਚ ਮਾਰ ਕੇ ਪਿਤਾ ਦਾ ਕਤਲ

ਜਲਾਲਾਬਾਦ, 27 ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ ਦੀ ਲੱਲਾ ਬਸਤੀ ਵਿਖੇ ਇਕ ਪੁੱਤਰ ਵਲੋਂ ਕਿਰਚ ਮਾਰ ਕੇ ਪਿਤਾ ਦਾ ਕਤਲ ਕਰ ਦੇਣ ਦੀ ਘਟਨਾ ਸਾਹਮਣੇ ਆਈ ਹੈ | ਘਟਨਾ ਵਿਚ ਥਾਣਾ ਸਿਟੀ ਪੁਲਿਸ ਜਲਾਲਾਬਾਦ ਨੇ ਕਾਰਵਾਈ ਕਰਦੇ ਹੋਏ ਪੁੱਤਰ ਖ਼ਿਲਾਫ਼ ਮੁਕੱਦਮਾ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੇ ਸਮਰਥਨ 'ਚ ਬਸਪਾ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ

ਜਲੰਧਰ, 27 ਜੁਲਾਈ (ਅਜੀਤ ਬਿਊਰੋ)-ਬਹੁਜਨ ਸਮਾਜ ਪਾਰਟੀ ਵਲੋਂ ਅੱਜ ਕਿਸਾਨ ਅੰਦੋਲਨ ਦੇ ਸਮਰਥਨ 'ਚ ਪੰਜਾਬ ਭਰ ਵਿਚ ਵੱਖ-ਵੱਖ ਥਾਈਾ ਵਿਸ਼ਾਲ ਰੋਸ ਮਾਰਚ ਕੱਢੇ ਗਏ | ਜ਼ਿਲ੍ਹਾ ਹੈਡਕੁਆਰਟਰਾਂ 'ਤੇ ਕੱਢੇ ਗਏ ਇਨ੍ਹਾਂ ਰੋਸ ਮਾਰਚਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੂੰ ...

ਪੂਰੀ ਖ਼ਬਰ »

ਪਾੜਿ੍ਹਆਂ ਦੇ ਸੁਪਨਿਆਂ ਦੇ ਖੰਭ ਹੋਏ ਭਾਰੀ ਹਵਾਈ ਸਫ਼ਰ 3 ਗੁਣਾ ਮਹਿੰਗਾ

ਰਾਮਪੁਰਾ ਫੂਲ, 27 ਜੁਲਾਈ (ਨਰਪਿੰਦਰ ਸਿੰਘ ਧਾਲੀਵਾਲ)-ਸਿੱਧੀਆਂ ਉਡਾਨਾਂ ਬੰਦ ਹੋਣ ਕਾਰਨ ਵਿਦੇਸ਼ਾਂ ਵਿਚ ਪੜ੍ਹਾਈ ਦੇ ਚਾਹਵਾਨ ਪਾੜਿ੍ਹਆਂ ਦੇ ਸੁਪਨਿਆਂ ਦੇ ਖੰਭ ਭਾਰੀ ਹੋ ਗਏ ਹਨ | ਪੰਜਾਬ ਛੱਡ ਕੇ ਵਿਦੇਸ਼ਾਂ ਨੂੰ ਜਾਣ ਲਈ ਕਾਹਲੀ ਪਈ ਜਵਾਨੀ ਦੀ ਨਬਜ਼ ਨੂੰ ...

ਪੂਰੀ ਖ਼ਬਰ »

12ਵੀਂ (ਕਾਮਰਸ) ਦੇ ਵਿਦਿਆਰਥੀਆਂ ਦੀਆਂ ਵਰਕਸ਼ੀਟਾਂ ਅਤੇ ਸਟੱਡੀ ਮਟੀਰੀਅਲ ਪਿ੍ੰਟ ਕਰਵਾਉਣ ਲਈ ਰਾਸ਼ੀ ਜਾਰੀ

ਐੱਸ. ਏ. ਐੱਸ. ਨਗਰ, 27 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ 12ਵੀਂ ਜਮਾਤ (ਕਾਮਰਸ ਸਟਰੀਮ) ਦੇ ਵਿਦਿਆਰਥੀਆਂ ਲਈ 13 ਲੱਖ 38 ਹਜ਼ਾਰ 400 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਬੁਲਾਰੇ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਪ੍ਰਦਾਨ ਕਰਨ ਲਈ ...

ਪੂਰੀ ਖ਼ਬਰ »

ਪੰਜਾਬ ਅਤੇ ਹਰਿਆਣਾ 'ਚ ਵਿਧਾਇਕਾਂ ਅਤੇ ਸੰਸਦੀ ਮੈਂਬਰਾਂ ਖ਼ਿਲਾਫ਼ ਦਰਜ ਕੇਸਾਂ ਦੀ ਜਾਂਚ 'ਚ ਆਵੇਗੀ ਤੇਜ਼ੀ

ਚੰਡੀਗੜ੍ਹ, 27 ਜੁਲਾਈ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ 'ਚ ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਵਿਧਾਇਕਾਂ ਅਤੇ ਸੰਸਦੀ ਮੈਂਬਰਾਂ ਨਾਲ ਜੁੜੇ ਅਪਰਾਧਿਕ ਕੇਸਾਂ ਦੀ ਜਾਂਚ ਤੇਜ਼ੀ ਨਾਲ ਕਰਨ ਦਾ ਯਕੀਨ ਦੁਵਾਇਆ ਗਿਆ ਹੈ | ਹਾਈਕੋਰਟ 'ਚ ਅੱਜ ਮਾਮਲੇ ਦੀ ਸੁਣਵਾਈ ਦੌਰਾਨ ...

ਪੂਰੀ ਖ਼ਬਰ »

ਪੁਰਾਣੀ ਸਹਿਕਾਰਤਾ ਲਹਿਰ ਨੂੰ ਬਚਾਉਣ ਲਈ ਪੰਜਾਬ ਕੋਆਪਰੇਟਿਵ ਫੋਰਮ ਦੀ ਸਥਾਪਨਾ

ਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ)- ਦੇਸ਼ ਅੰਦਰ ਨਵਾਂ ਬਣਿਆ ਸਹਿਕਾਰਤਾ ਮੰਤਰਾਲਾ ਸੂਬਿਆਂ ਦੇ ਅਧਿਕਾਰ ਖੇਤਰ ਅੰਦਰ ਇਕ ਹੋਰ ਵੱਡੀ ਦਖਲ ਅੰਦਾਜ਼ੀ ਹੈ | ਇਸ ਤੋਂ ਪਹਿਲਾਂ ਸਰਕਾਰ ਦੇ ਸਿੱਧੇ ਰੂਪ ਵਿਚ ਖੇਤੀਬਾੜੀ ਵਿਸ਼ੇ ਵਿਚ ਦਖਲ ਅੰਦਾਜ਼ੀ ਕਰਕੇ ਸਵਿਧਾਨ ਦੀ ਆਤਮਾ ...

ਪੂਰੀ ਖ਼ਬਰ »

ਸਮੂਹ ਸਹਿਕਾਰੀ ਬੈਂਕਾਂ ਦੇ ਮੁਲਾਜ਼ਮਾਂ ਵਲੋਂ ਸੰਘਰਸ਼ ਦਾ ਐਲਾਨ

ਜਲੰਧਰ, 27 ਜੁਲਾਈ (ਹਰਵਿੰਦਰ ਸਿੰਘ ਫੁੱਲ)-ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੀ ਸਾਂਝੀ ਐਕਸ਼ਨ ਕਮੇਟੀ ਨੇ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰ ਦਿੱਤਾ ਹੈ | ਕਮੇਟੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ 13 ਅਗਸਤ ਤੱਕ ਉਨ੍ਹਾਂ ...

ਪੂਰੀ ਖ਼ਬਰ »

ਗਮਾਡਾ ਸਾਈਟਾਂ ਦੀ ਈ-ਨਿਲਾਮੀ 4 ਅਗਸਤ ਤੋਂ

ਐੱਸ.ਏ.ਐੱਸ. ਨਗਰ, 27 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਵੱਖ-ਵੱਖ ਤਰ੍ਹਾਂ ਦੀਆਂ 40 ਤੋਂ ਜ਼ਿਆਦਾ ਸਾਈਟਾਂ ਦੀ ਈ-ਨਿਲਾਮੀ 4 ਅਗਸਤ ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋ ਕੇ 16 ਅਗਸਤ ਨੂੰ ਦੁਪਹਿਰ 1 ਵਜੇ ਤੱਕ ਜਾਰੀ ਰਹੇਗੀ | ਬੁਲਾਰੇ ਨੇ ਦੱਸਿਆ ਕਿ ਗਰੇਟਰ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਅਤੇ ਵੀ.ਡੀ.ਓ. ਯੂਨੀਅਨ ਵਲੋਂ ਮੁਹਾਲੀ 'ਚ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 27 ਜੁਲਾਈ (ਕੇ. ਐੱਸ. ਰਾਣਾ)-ਪੰਚਾਇਤ ਵਿਭਾਗ 'ਚ ਕੰਮ ਕਰਦੇ ਪੰਚਾਇਤ ਸਕੱਤਰ ਅਤੇ ਵੀ. ਡੀ. ਓ. ਯੂਨੀਅਨ ਵਲੋਂ ਜਸਪਾਲ ਸਿੰਘ ਬਾਲ ਪ੍ਰਧਾਨ ਪੰਚਾਇਤ ਸਕੱਤਰ ਯੂਨੀਅਨ ਅਤੇ ਸਤਵਿੰਦਰ ਸਿੰਘ ਕੰਗ ਪ੍ਰਧਾਨ ਗ੍ਰਾਮ ਸੇਵਕ ਯੂਨੀਅਨ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਪੰਜਾਬ ਭਾਜਪਾ ਆਗੂ ਸਿਆਸੀ ਭਵਿੱਖ ਲਈ ਹੋਏ ਚਿੰਤਤ

ਸੰਗਰੂਰ, 27 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਆਗੂ ਵਿਧਾਨ ਸਭਾ ਚੋਣਾਂ ਨੇੜੇ ਆਈਆਂ ਵੇਖ ਕੇ ਚਿੰਤਾਤੁਰ ਹੋ ਰਹੇ ਹਨ | ਪਾਰਟੀ ਦੀ ਕੇਂਦਰੀ ਹਾਈਕਮਾਨ ਵਲੋਂ ਰਾਜ ਦੇ ਭਾਜਪਾ ਆਗੂਆਂ ਨੰੂ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਨੌਜਵਾਨ ਨੂੰ ਆਪਣੇ ਰੱਬ ਨੂੰ ਅਪਸ਼ਬਦ ਬੋਲਣ ਲਈ ਧਮਕਾਇਆ

ਅੰਮਿ੍ਤਸਰ, 27 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਜ਼ਿਲ੍ਹਾ ਰਹੀਮ ਯਾਰ ਖ਼ਾਂ ਦਾ ਨਿਵਾਸੀ ਅਬਦੁਲ ਸਲਾਮ ਅੱਬੂ ਦਾਦ ਨਾਂਅ ਦਾ ਇਕ ਵਿਅਕਤੀ ਸੜਕ 'ਤੇ ਆਪਣੀ ਕਾਰ ਰੋਕ ਕੇ ਹਿੰਦੂ ਨੌਜਵਾਨ ਨੂੰ ਆਪਣੇ ਰੱਬ ਨੂੰ ...

ਪੂਰੀ ਖ਼ਬਰ »

ਸਤਨਾਮ ਸਿੰਘ ਮਾਣਕ ਦੀ ਨਵੀਂ ਗ਼ਜ਼ਲ ਨੂੰ ਗਾਇਕ ਸੁਨੀਲ ਡੋਗਰਾ ਨੇ ਦਿੱਤੀ ਆਵਾਜ਼

ਜਲੰਧਰ, 27 ਜੁਲਾਈ (ਜਸਪਾਲ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਮੌਤ ਦੇ ਮੂੰਹ 'ਚ ਜਾ ਪਈਆਂ ਕੀਮਤੀ ਜ਼ਿੰਦਗੀਆਂ ਦੇ ਦਰਦ ਅਤੇ ਪਿੱਛੇ ਰਹਿ ਗਏ ਪਰਿਵਾਰਕ ਮੈਂਬਰਾਂ ਦੇ ਮਨ ਦੀ ਪੀੜਾਂ ਤੋਂ ਲੈ ਕੇ ਪ੍ਰਵਾਸੀ ਮਜ਼ਦੂਰਾਂ ਦੀ ਆਪਣੇ ਘਰਾਂ ਨੂੰ ਹਿਜਰਤ ਅਤੇ ਆਪਣੇ ਹੱਕਾਂ ਲਈ ...

ਪੂਰੀ ਖ਼ਬਰ »

ਪਾਕਿ ਸਿਆਸਤਦਾਨ ਨੇ ਪੰਜਾਬੀਆਂ ਨੂੰ ਦੱਸਿਆ ਬੁਜ਼ਦਿਲ ਕੌਮ

ਅੰਮਿ੍ਤਸਰ, 27 ਜੁਲਾਈ (ਸੁਰਿੰਦਰ ਕੋਛੜ)-ਇਕ ਪਾਕਿਸਤਾਨੀ ਨਿੱਜੀ ਨਿਊਜ਼ ਚੈਨਲ 'ਤੇ ਗੱਲਬਾਤ ਦੌਰਾਨ ਪਾਕਿ ਦੇ ਸਾਬਕਾ ਮੈਂਬਰ ਸੂਬਾਈ ਅਸੈਂਬਲੀ ਵਲੋਂ ਪੰਜਾਬੀਆਂ ਨੂੰ ਬੁਜ਼ਦਿਲ ਕੌਮ ਦੱਸਣ 'ਤੇ ਲਾਹੌਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਇਸ ਦੀ ਸਖ਼ਤ ਨਿੰਦਾ ...

ਪੂਰੀ ਖ਼ਬਰ »

ਪਾਕਿ 'ਚ ਅਗਵਾ ਹਿੰਦੂ ਔਰਤ ਅਦਾਲਤ ਨੇ ਵਾਰਸਾਂ ਨੂੰ ਸੌਂਪੀ

ਅੰਮਿ੍ਤਸਰ, 27 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਦਾਦੂ ਦੀ ਤਹਿਸੀਲ ਬਦੀਨ ਦੇ ਪਿੰਡ ਕੇਰੀਓ ਗਨਵਰ 'ਚ 13 ਫਰਵਰੀ ਨੂੰ ਅਗਵਾ ਕੀਤੀ ਰੀਨਾ ਮੇਘਵਾਰ ਪੁੱਤਰੀ ਰਾਨੂ ਮੇਘਵਾਰ ਨੂੰ ਲਗਪਗ ਸਾਢੇ ਪੰਜ ਮਹੀਨਿਆਂ ਬਾਅਦ ਅਦਾਲਤ ਦੇ ਆਦੇਸ਼ਾਂ 'ਤੇ ...

ਪੂਰੀ ਖ਼ਬਰ »

ਲਾਹੌਰ ਵਿਖੇ 'ਦੱਖਣੀ ਏਸ਼ੀਆ 'ਚ ਅੰਤਰ ਧਾਰਮਿਕ ਸਦਭਾਵਨਾ' ਵਿਸ਼ੇ 'ਤੇ ਕੌਮਾਂਤਰੀ ਵੈਬੀਨਾਰ

ਅੰਮਿ੍ਤਸਰ, 27 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਾਹੌਰ ਸਥਿਤ ਦਿਆਲ ਸਿੰਘ ਰਿਸਰਚ ਐਂਡ ਕਲਚਰਲ ਫੋਰਮ ਵਲੋਂ 'ਦੱਖਣੀ ਏਸ਼ੀਆ 'ਚ ਅੰਤਰ ਧਾਰਮਿਕ ਸਦਭਾਵਨਾ' ਵਿਸ਼ੇ 'ਤੇ 20ਵਾਂ ਕੌਮਾਂਤਰੀ ਵੈਬੀਨਾਰ ਕਰਵਾਇਆ ਗਿਆ | ਫੋਰਮ ਦੇ ਡਾਇਰੈਕਟਰ ਇਹਸਾਨ ਨਦੀਮ ਗੋਰਾਇਆ ਨੇ ...

ਪੂਰੀ ਖ਼ਬਰ »

ਸਿਆਸੀ ਪਾਰਟੀਆਂ ਦੀਆਂ ਵੋਟ ਬਟੋਰੂ ਨੀਤੀਆਂ ਕਾਰਨ ਪੜ੍ਹੇ-ਲਿਖੇ ਨੌਜਵਾਨਾਂ ਦਾ ਹੋ ਰਿਹਾ ਹੈ ਸ਼ੋਸ਼ਣ

ਮੂਣਕ, 27 ਜੁਲਾਈ (ਕੇਵਲ ਸਿੰਗਲਾ)-ਸਿਆਸੀ ਪਾਰਟੀਆਂ ਦੀਆਂ ਵੋਟ ਬਟੋਰੂ ਨੀਤੀਆਂ ਕਾਰਨ ਸਮੁੱਚਾ ਮੁਲਾਜ਼ਮ ਵਰਗ ਦਫ਼ਤਰਾਂ 'ਚ ਕੰਮ ਕਰਨ ਦੀ ਵਜਾਏ ਸੜਕਾਂ 'ਤੇ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਕਰਨ ਲਈ ਰੁੱਝਿਆ ਹੋਇਆ ਹੈ | ਲੋਕ ਆਪਣੇ ਕੰਮ ਕਾਜ ਲਈ ਦਫ਼ਤਰਾਂ ਦੇ ਚੱਕਰ ਲਗਾ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਵਿਖੇ 4 ਦਿਨਾ ਸਕੇਅ ਮਾਰਸ਼ਲ ਆਰਟਸ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਜਾਰੀ

ਐੱਸ.ਏ.ਐੱਸ. ਨਗਰ, 27 ਜੁਲਾਈ (ਕੇ.ਐੱਸ. ਰਾਣਾ)- ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਕੇਅ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਸਕੇਅ ਮਾਰਸ਼ਲ ਆਰਟਸ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ-2021 ਦੇ ਦੂਜੇ ਦਿਨ ਕੇ-2 ਵਰਗਾਂ ਅਧੀਨਾਂ ਮਹਿਲਾ ਅਤੇ ਪੁਰਸ਼ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਸਟਾਫ਼ ਰੂਮ ਵੀ ਬਣਨਗੇ ਸਮਾਰਟ

ਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ)-ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ 'ਤੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਸਟਾਫ਼ ਰੂਮਜ਼ ਨੂੰ ਪ੍ਰਭਾਵਸ਼ਾਲੀ ਦਿੱਖ ਦੇਣ ਲਈ 1.09 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਸਮਾਰਟ ਸਕੂਲ ਨੀਤੀ ਦੇ ਹੇਠ ...

ਪੂਰੀ ਖ਼ਬਰ »

ਐਮੀ ਵਿਰਕ ਤੇ ਸੋਨਮ ਬਾਜਵਾ ਦੀ ਫ਼ਿਲਮ 'ਪੁਆੜਾ' 12 ਅਗਸਤ ਨੂੰ ਹੋਵੇਗੀ ਰਿਲੀਜ਼

ਲੁਧਿਆਣਾ, 27 ਜੁਲਾਈ (ਪੁਨੀਤ ਬਾਵਾ)-ਅਦਾਕਾਰ ਤੇ ਗਾਇਕ ਐਮੀ ਵਿਰਕ ਅਤੇ ਅਦਾਕਾਰਾ ਸੋਨਮ ਬਾਜਵਾ ਦੀ ਅਦਾਕਾਰੀ ਵਾਲੀ ਪੰਜਾਬੀ ਫ਼ਿਲਮ 'ਪੁਆੜਾ' 12 ਅਗਸਤ ਨੂੰ ਵਿਸ਼ਵ ਭਰ ਦੇ ਸਿਨੇਮਾ ਘਰਾਂ 'ਚ ਰਿਲੀਜ਼ ਹੋ ਰਹੀ ਹੈ | ਪਆੜਾ ਫ਼ਿਲਮ ਨਾਲ ਪੰਜਾਬੀ ਫ਼ਿਲਮਾਂ ਦੀ ਮੁੜ ਤੋਂ ...

ਪੂਰੀ ਖ਼ਬਰ »

ਕੈਪਟਨ ਵਲੋਂ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ ਖ਼ਤਮ ਕਰਨ ਦੀ ਅਪੀਲ

ਚੰਡੀਗੜ੍ਹ, 27 ਜੁਲਾਈ (ਅਜੀਤ ਬਿਊਰੋ)- ਸਬੰਧਤ ਵਿਭਾਗਾਂ ਨਾਲ ਵਿਚਾਰ ਵਟਾਂਦਰੇ ਉਪਰੰਤ ਸਰਕਾਰੀ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਭ ਕੋਸ਼ਿਸ਼ਾਂ ਕਰਨ ਦਾ ਭਰੋਸਾ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬੇ ਦੇ ...

ਪੂਰੀ ਖ਼ਬਰ »

ਕੇਂਦਰ ਵਲੋਂ ਪੰਜਾਬ 'ਚ 41 ਆਕਸੀਜਨ ਪਲਾਂਟ ਲਗਾਉਣ ਦਾ ਫ਼ੈਸਲਾ

ਲੁਧਿਆਣਾ, 27 ਜੁਲਾਈ (ਪੁਨੀਤ ਬਾਵਾ)-ਕੇਂਦਰ ਸਰਕਾਰ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅੰਦਰ 41 ਆਕਸੀਜਨ ਪਲਾਂਟ ਲਗਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ, ਜਿਸ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਪੰਜਾਬ ਦੇ ਖੇਤਰੀ ਕੌਸ਼ਲ ਵਿਕਾਸ ਡਾਇਰੈਕਟੋਰੇਟ ਨੂੰ ਸੌਂਪੀ ਗਈ ਹੈ | ...

ਪੂਰੀ ਖ਼ਬਰ »

ਸ੍ਰੀਨਗਰ 'ਚ ਅੱਤਵਾਦੀਆਂ ਵਲੋਂ ਨੌਜਵਾਨ ਦੀ ਹੱਤਿਆ

ਸ੍ਰੀਨਗਰ, 27 ਜੁਲਾਈ (ਮਨਜੀਤ ਸਿੰਘ)-ਸ੍ਰੀਨਗਰ ਸ਼ਹਿਰ ਦੇ ਪੁਰਾਣੇ ਸ਼ਹਿਰ ਖ਼ਾਸ 'ਚ ਅੱਤਵਾਦੀਆਂ ਵਲੋਂ ਨੌਜਵਾਨ 'ਤੇ ਨੇੜਿਉਂ ਗੋਲੀਆਂ ਚਲਾ ਕੇ ਹਲਾਕ ਕਰ ਦਿੱਤਾ | ਪੁਲਿਸ ਮੁਤਾਬਿਕ ਸ਼ਹਿਰ ਖ਼ਾਸ ਦੇ ਨਵੀਕਦਲ ਦੇ ਬੁਲਬੁਲ ਲਾਂਕਰ ਇਲਾਕੇ 'ਚ ਮੀਰਾਨ ਅਲੀ ਪਠਾਨ (25) ਨਾਂਅ ...

ਪੂਰੀ ਖ਼ਬਰ »

ਕੇਂਦਰ ਦੀ ਭਿ੍ਸ਼ਟ ਸਰਕਾਰ ਖ਼ਿਲਾਫ਼ ਤੀਜੇ ਮੋਰਚੇ ਦਾ ਗਠਨ ਕਰਾਂਗੇ- ਓਮ ਪ੍ਰਕਾਸ਼ ਚੌਟਾਲਾ

ਚੰਡੀਗੜ੍ਹ, 27 ਜੁਲਾਈ (ਰਾਮ ਸਿੰਘ ਬਰਾੜ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਇਨੈਲੋ ਸੁਪਰੀਮੋ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਦਾ ...

ਪੂਰੀ ਖ਼ਬਰ »

ਰਾਕੇਸ਼ ਅਸਥਾਨਾ ਦਿੱਲੀ ਦੇ ਪੁਲਿਸ ਕਮਿਸ਼ਨਰ ਨਿਯੁਕਤ

ਨਵੀਂ ਦਿੱਲੀ, 27 ਜੁਲਾਈ (ਏਜੰਸੀ)-ਗੁਜਰਾਤ ਕਾਡਰ ਦੇ ਸੀਨੀਅਰ ਆਈ.ਪੀ.ਐਸ ਅਧਿਕਾਰੀ ਰਾਕੇਸ਼ ਅਸਥਾਨਾ ਨੂੰ ਦਿੱਲੀ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ | ਗ੍ਰਹਿ ਮੰਤਰਾਲੇ ਦੇ ਹੁਕਮਾਂ ਅਨੁਸਾਰ ਰਾਕੇਸ਼ ਅਸਥਾਨਾ ਜੋ ਹਾਲ ਦੀ ਘੜੀ ਬੀ.ਐੱਸ.ਐਫ਼ ਦੇ ਡਾਇਰੈਕਟਰ ...

ਪੂਰੀ ਖ਼ਬਰ »

'ਦੂਜੀ ਕੋਵਿਡ ਲਹਿਰ ਦੌਰਾਨ ਸੈਂਕੜੇ ਲੋਕਾਂ ਦੀ ਮੌਤ ਆਕਸੀਜਨ ਦੀ ਘਾਟ ਕਾਰਨ ਹੋਈ'

ਹਰਦੋਈ, 27 ਜੁਲਾਈ (ਏਜੰਸੀ)- ਉੱਤਰ ਪ੍ਰਦੇਸ਼ ਦੇ ਇਕ ਭਾਜਪਾ ਵਿਧਾਇਕ ਨੇ ਦੂਜੀ ਕੋਵਿਡ ਲਹਿਰ ਦੌਰਾਨ ਸੈਂਕੜੇ ਲੋਕਾਂ ਦੀਆਂ ਮੌਤਾਂ ਆਕਸੀਜਨ ਦੀ ਘਾਟ ਕਾਰਨ ਹੋਣ ਦਾ ਦਾਅਵਾ ਕੀਤਾ ਹੈ, ਜਦਕਿ ਬੀਤੇ ਦਿਨੀਂ ਸੰਸਦ 'ਚ ਉਨ੍ਹਾਂ ਦੀ ਪਾਰਟੀ ਦੀ ਕੇਂਦਰੀ ਸਰਕਾਰ ਵਲੋਂ ਕਿਹਾ ...

ਪੂਰੀ ਖ਼ਬਰ »

ਕੋਵੀਸ਼ੀਲਡ 93 ਫ਼ੀਸਦੀ ਸੁਰੱਖਿਆ ਪ੍ਰਦਾਨ ਕਰਦੀ ਹੈ-ਸਰਕਾਰ

ਨਵੀਂ ਦਿੱਲੀ, 27 ਜੁਲਾਈ (ਏਜੰਸੀ)-ਕੇਂਦਰੀ ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਆਰਮਡ ਫੋਰਸਜ਼ ਮੈਡੀਕਲ ਕਾਲਜ ਵਲੋਂ 15 ਲੱਖ ਡਾਕਟਰਾਂ ਅਤੇ ਮੋਹਰਲੀ ਕਤਾਰ ਦੇ ਵਰਕਰਾਂ 'ਤੇ ਕੀਤੇ ਇਕ ਅਧਿਐਨ 'ਚ ਪਾਇਆ ਗਿਆ ਕਿ ਕੋਵੀਸ਼ੀਲਡ 93 ਫ਼ੀਸਦੀ ਸੁਰੱਖਿਆ ਪ੍ਰਦਾਨ ਕਰਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX