ਤਾਜਾ ਖ਼ਬਰਾਂ


ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਫਿਰ ਬੁਲਾਇਆ ਗਿਆ ਦਿੱਲੀ
. . .  15 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  27 minutes ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  39 minutes ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 1 hour ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 1 hour ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 1 hour ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 3 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 3 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 4 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 4 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 4 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 4 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 5 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 6 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 7 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 7 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਫਿਰੋਜ਼ਪੁਰ

ਡਾ: ਰਾਜਿੰਦਰ ਅਰੋੜਾ ਨੇ ਸਿਵਲ ਸਰਜਨ ਵਜੋਂ ਕਾਰਜਭਾਰ ਸੰਭਾਲਿਆ

ਫ਼ਿਰੋਜ਼ਪੁਰ, 27 ਜੁਲਾਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਦੇ ਨਵੇਂ ਸਿਵਲ ਸਰਜਨ ਵਜੋਂ ਡਾ: ਰਾਜਿੰਦਰ ਅਰੋੜਾ ਨੇ ਅੱਜ ਕਾਰਜਭਾਰ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਈ.ਐੱਸ.ਆਈ. ਹਸਪਤਾਲ ਅੰਮਿ੍ਤਸਰ ਵਿਖੇ ਬਤੌਰ ਮੈਡੀਕਲ ਸੁਪਰਡੈਂਟ ਨਿਯੁਕਤ ਸਨ | ਉਹ ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਹਨ | ਸਟਾਫ਼ ਨਾਲ ਆਪਣੀ ਪਹਿਲੀ ਇੰਟਰੋਡਕਟਰੀ ਮੀਟਿੰਗ ਵਿਚ ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣਾ ਕੰਮ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ | ਅਹੁਦਾ ਸੰਭਾਲਣ ਉਪਰੰਤ ਸਿਵਲ ਸਰਜਨ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਵੀ ਲੋਕ ਇਸ ਦਫ਼ਤਰ ਵਿਚ ਆਪਣੇ ਕੰਮ ਕਾਜ ਲਈ ਆਉਂਦੇ ਹਨ, ਦੇ ਕੰਮ ਪਹਿਲ ਦੇ ਆਧਾਰ 'ਤੇ ਬਿਨਾਂ ਕਿਸੇ ਰੁਕਾਵਟ ਦੇ ਕੀਤੇ ਜਾਣ | ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਕੋਰੋਨਾ ਨਾਲ ਨਜਿੱਠਣ ਲਈ ਪ੍ਰਸ਼ਾਸਨ ਤੇ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ | ਉਨ੍ਹਾਂ ਕਿਹਾ ਕਿ ਕੋਵਿਡ ਵੈਕਸੀਨੇਸ਼ਨ ਕੋਰੋਨਾ ਤੋਂ ਬਚਾਅ ਦਾ ਪੱਕਾ ਅਤੇ ਕਾਰਗਰ ਉਪਾਅ ਹੈ | ਉਨ੍ਹਾਂ ਲੋਕਾਂ ਨੂੰ ਕੋਰੋਨਾ ਵਿਰੁੱਧ ਆਪਣਾ ਟੀਕਾਕਰਨ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਭਾਗ ਵਲੋਂ ਇਹ ਟੀਕਾਕਰਨ ਮੁਫ਼ਤ ਉਪਲਬਧ ਕਰਵਾਇਆ ਜਾ ਰਿਹਾ ਹੈ ਅਤੇ ਕੋਰੋਨਾ ਜਾਂਚ ਸਬੰਧੀ ਟੈੱਸਟ ਸਰਕਾਰੀ ਸਿਹਤ ਸੰਸਥਾਵਾਂ ਵਲੋਂ ਮੁਫ਼ਤ ਕੀਤੇ ਜਾਂਦੇ ਹਨ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ: ਰਾਜਿੰਦਰ ਮਨਚੰਦਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਮੀਨਾਕਸ਼ੀ ਅਬਰੋਲ, ਜ਼ਿਲ੍ਹਾ ਸਿਹਤ ਅਫ਼ਸਰ ਡਾ: ਸੱਤਪਾਲ ਭਗਤ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਸੁਸ਼ਮਾ ਠੱਕਰ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ: ਯੁਵਰਾਜ ਨਾਰੰਗ, ਡਾ: ਹਰਵਿੰਦਰ ਕੌਰ, ਡਾ: ਦੀਪਤੀ ਅਰੋੜਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰੰਜੀਵ ਸ਼ਰਮਾ, ਸੁਪਰਡੈਂਟ ਰਵੀ ਕਾਂਤਾ, ਸਟੈਨੋ ਵਿਕਾਸ ਕਾਲੜਾ ਅਤੇ ਸਮੂਹ ਦਫ਼ਤਰੀ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ |

ਮੰਗਾਂ ਨੂੰ ਲੈ ਕੇ ਬੀ.ਡੀ.ਪੀ.ਓ. ਵਲੋਂ ਕੈਬਨਿਟ ਮੰਤਰੀ ਰਾਣਾ ਸੋਢੀ ਨੂੰ ਸੌਂਪਿਆ ਮੰਗ ਪੱਤਰ

ਗੁਰੂਹਰਸਹਾਏ, 27 ਜੁਲਾਈ (ਹਰਚਰਨ ਸਿੰਘ ਸੰਧੂ)- ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੀਨੀਅਰ ਅਫ਼ਸਰ ਬੀ.ਡੀ.ਪੀ.ਓਜ਼. ਦੀ ਚੱਲ ਰਹੀ ਹੜਤਾਲ ਨੂੰ ਲੈ ਕੇ ਜਿੱਥੇ ਪੰਚਾਇਤਾਂ ਦੇ ਕੰਮਾਂ-ਕਾਰਾਂ 'ਚ ਵੱਡੀ ਰੁਕਾਵਟ ਬਣੀ ਹੋਈ ਹੈ, ਉੱਥੇ ਉਕਤ ਅਫ਼ਸਰ ਆਪਣੀਆਂ ਮੰਗਾਂ ਨੂੰ ...

ਪੂਰੀ ਖ਼ਬਰ »

ਆਪ ਦੀ ਜ਼ਿਲ੍ਹਾ ਪ੍ਰਧਾਨਗੀ ਚੜ੍ਹੀ ਤਜਰਬਿਆਂ ਦੀ ਭੇਟ-2 ਮਹੀਨੇ ਬਾਅਦ ਹੀ ਬਦਲਿਆ ਜ਼ਿਲ੍ਹਾ ਪ੍ਰਧਾਨ

ਫ਼ਿਰੋਜ਼ਪੁਰ, 27 ਜੁਲਾਈ (ਕੁਲਬੀਰ ਸਿੰਘ ਸੋਢੀ)- ਆਉਣ ਵਾਲੀਆਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਸੰਗਠਨਤਾਮਿਕ ਢਾਂਚੇ ਵਿਚ ਬਦਲਾਅ ਕਰਦੇ ਹੋਏ 2 ਮਹੀਨਿਆਂ ਪਿੱਛੋਂ ਹੀ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਅਗਵਾਈ ਸੀਨੀਅਰ ਆਗੂ ਚੰਦ ...

ਪੂਰੀ ਖ਼ਬਰ »

ਨਗਰ ਪੰਚਾਇਤ ਮੱਲਾਂਵਾਲਾ ਦੀ ਪ੍ਰਧਾਨ ਮੀਨਾਕਸ਼ੀ ਸ਼ਰਮਾ ਨੇ ਦਿੱਤਾ ਅਸਤੀਫ਼ਾ

ਮੱਲਾਂਵਾਲਾ, 27 ਜੁਲਾਈ (ਸੰਧੂ, ਗੁਰਦੇਵ ਸਿੰਘ)- ਅੱਜ ਮੱਲਾਂਵਾਲਾ ਨਗਰ ਪੰਚਾਇਤ ਦੀ ਪ੍ਰਧਾਨ ਮੀਨਾਕਸ਼ੀ ਸ਼ਰਮਾ ਨੇ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਨਗਰ ਪੰਚਾਇਤ ਮੱਲਾਂਵਾਲਾ ਦੇ ਕਾਰਜ ਸਾਧਕ ਅਫ਼ਸਰ ਧਰਮਪਾਲ ਸਿੰਘ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਧਰਨਾ ਜਾਰੀ

ਮਖੂ, 27 ਜੁਲਾਈ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਮਖੂ ਬਲਾਕ ਦੇ ਮਗਨਰੇਗਾ ਕਰਮਚਾਰੀਆਂ ਦਾ ਹੱਕੀ ਮੰਗਾਂ ਸਬੰਧੀ ਧਰਨਾ ਜਾਰੀ ਹੈ | ਬਲਾਕ ਪ੍ਰਧਾਨ ਰਜਿੰਦਰ ਸਿੰਘ ਨੇ ਮਨਰੇਗਾ ਮੁਲਾਜਮਾਂ ਨਾਲ ਹੋ ਰਹੀਆਂ ਵਧੀਕੀਆਂ ਬਾਰੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿਚ ...

ਪੂਰੀ ਖ਼ਬਰ »

ਮੋਟਰ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਫ਼ਿਰੋਜ਼ਪੁਰ, 27 ਜੁਲਾਈ (ਜਸਵਿੰਦਰ ਸਿੰਘ ਸੰਧੂ)- ਪਿੰਡ ਝੋਕ ਹਰੀ ਹਰ ਅੰਦਰ ਉਦੋਂ ਮਾਤਮ ਛਾਅ ਗਿਆ ਜਦੋਂ ਖੇਤਾਂ ਅੰਦਰ ਕੰਮ ਕਰ ਰਹੇ ਹੋਣਹਾਰ ਨੌਜਵਾਨ ਗੁਰਭੇਜ ਸਿੰਘ ਪੁੱਤਰ ਮਨਜੀਤ ਸਿੰਘ ਉੱਪਲ ਸਾਬਕਾ ਫ਼ੌਜੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ | ਪ੍ਰਾਪਤ ਸੂਚਨਾ ...

ਪੂਰੀ ਖ਼ਬਰ »

ਬਰਗਾੜੀ ਮੋਰਚੇ 'ਚ ਗਿ੍ਫ਼ਤਾਰੀ ਲਈ 3 ਨੂੰ ਯੂਥ ਵਿੰਗ ਫ਼ਿਰੋਜ਼ਪੁਰ ਦਾ ਜਥਾ ਜਾਵੇਗਾ- ਮਹਾਲਮ

ਫ਼ਿਰੋਜ਼ਪੁਰ, 27 ਜੁਲਾਈ (ਗੁਰਿੰਦਰ ਸਿੰਘ)- 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ 'ਚ ਇਨਸਾਫ਼ ਪ੍ਰਾਪਤੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਸ਼ੁਰੂ ਕੀਤੇ ਪੱਕੇ ਮੋਰਚੇ 'ਚ 3 ਅਗਸਤ ਨੂੰ ਯੂਥ ਵਿੰਗ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਨੂੰ ਹ ਨੂੰ ਦਾਜ ਲਈ ਤੰਗ ਕਰਨ ਵਾਲੇ ਸਹੁਰੇ ਪਰਿਵਾਰ ਦੇ ਤਿੰਨ ਜੀਆਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 27 ਜੁਲਾਈ (ਰਾਕੇਸ਼ ਚਾਵਲਾ)- ਥਾਣਾ ਵੋਮੈਨ ਸੈੱਲ ਫ਼ਿਰੋਜ਼ਪੁਰ ਛਾਉਣੀ ਵਲੋਂ ਇਕ ਵਿਆਹੁਤਾ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਸਹੁਰੇ ਪਰਿਵਾਰ ਦੇ ਤਿੰਨ ਜੀਆਂ ਵਿਰੁੱਧ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ...

ਪੂਰੀ ਖ਼ਬਰ »

ਵਿਆਹੁਤਾ ਦੀ ਭੇਦਭਰੀ ਹਾਲਤ ਵਿਚ ਮੌਤ

ਜ਼ੀਰਾ, 27 ਜੁਲਾਈ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ)- ਨੇੜਲੇ ਪਿੰਡ ਬੋਤੀਆਂ ਵਾਲਾ ਵਿਖੇ ਇਕ ਵਿਆਹੁਤਾ ਲੜਕੀ ਦੀ ਭੇਦਭਰੇ ਹਾਲਾਤ ਵਿਚ ਮੌਤ ਹੋ ਜਾਣ ਦੀ ਖਬਰ ਹੈ | ਇਕੱਤਰ ਵੇਰਵਿਆਂ ਅਨੁਸਾਰ ਨਾਨਕ ਕੌਰ (30) ਪਤਨੀ ਸਵ: ਲਖਵਿੰਦਰ ਸਿੰਘ ਵਾਸੀ ਪਿੰਡ ਬੋਤੀਆਂ ...

ਪੂਰੀ ਖ਼ਬਰ »

ਮੰਦਿਰ ਵਿਚੋਂ ਮਾਤਾ ਰਾਣੀ ਦੀ ਨੱਥਣੀ ਚੋਰੀ

ਮੱਲਾਂਵਾਲਾ, 27 ਜੁਲਾਈ (ਸੰਧੂ, ਗੁਰਦੇਵ ਸਿੰਘ)- ਬੀਤੇ ਦਿਨੀਂ ਮੱਲਾਂਵਾਲਾ ਦੇ ਸਨਾਤਨ ਧਰਮ ਮੰਦਿਰ ਵਿਚੋਂ ਅਣਪਛਾਤੇ ਚੋਰਾਂ ਵਲੋਂ ਮਾਤਾ ਦੀ ਮੂਰਤੀ 'ਤੋਂ ਸੋਨੇ ਦੀ ਨੱਥਣੀ ਚੋਰੀ ਕਰ ਲਈ ਗਈ ਹੈ | ਪੁਲਿਸ ਨੂੰ ਸੂਚਨਾ ਦੇਣ 'ਤੇ ਪੁਲਿਸ ਪਾਰਟੀ ਮੱਲਾਂਵਾਲਾ ਨੇ ਘਟਨਾ ...

ਪੂਰੀ ਖ਼ਬਰ »

ਹਲਕਾ ਜ਼ੀਰਾ ਦੇ ਪਿਛਲੇ 70 ਸਾਲਾਂ ਤੋਂ ਰੁਕੇ ਕੰਮਾਂ ਨੂੰ ਅਕਾਲੀ ਸਰਕਾਰ ਆਉਣ 'ਤੇ ਨੇਪਰੇ ਚਾੜਿ੍ਹਆ ਜਾਵੇਗਾ- ਸੇਖੋਂ

ਖੋਸਾ ਦਲ ਸਿੰਘ, 27 ਜੁਲਾਈ (ਮਨਪ੍ਰੀਤ ਸਿੰਘ ਸੰਧੂ)- ਦੇਸ਼ ਦੀ ਆਜ਼ਾਦੀ ਤੋਂ ਲੈ ਅੱਜ ਤੱਕ ਹਲਕਾ ਜ਼ੀਰਾ ਸਰਵਪੱਖੀ ਵਿਕਾਸ ਪੱਖੋਂ ਪਛੜਿਆ ਰਿਹਾ ਹੈ ਅਤੇ ਵਧੇਰੇ ਪਿੰਡਾਂ ਨੂੰ ਪੱਕੀਆਂ ਸੜਕਾਂ ਅਤੇ ਸਿੰਚਾਈ ਲਈ ਨਹਿਰੀ ਪਾਣੀ ਦੀ ਦੀ ਵਿਵਸਥਾ ਨਹੀਂ ਹੈ | ਪਿਛਲੇ 70 ਸਾਲਾਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 27 ਜੁਲਾਈ (ਗੁਰਿੰਦਰ ਸਿੰਘ)-ਦੋ ਪਹੀਆ ਵਾਹਨ ਚੋਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸਿਟੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਹੈ ...

ਪੂਰੀ ਖ਼ਬਰ »

ਕਈ ਪਰਿਵਾਰ ਹੋਏ ਆਪ 'ਚ ਸ਼ਾਮਿਲ

ਫ਼ਿਰੋਜ਼ਪੁਰ, 27 ਜੁਲਾਈ (ਕੁਲਬੀਰ ਸਿੰਘ ਸੋਢੀ)-ਦਿਹਾਤੀ ਖੇਤਰ ਦੇ ਪਿੰਡ ਹਬੀਬ ਵਾਲਾ ਦੇ ਕਰੀਬ 10 ਪਰਿਵਾਰ ਨੌਜਵਾਨ ਯੂਥ ਆਗੂ ਮੋੜਾ ਸਿੰਘ ਅਣਜਾਣ ਦੀ ਅਗਵਾਈ ਵਿਚ ਆਪ ਦੀ ਬੇੜੀ ਵਿਚ ਸਵਾਰ ਹੋ ਗਏ | ਆਮ ਆਦਮੀ ਪਾਰਟੀ ਦੇ ਨੌਜਵਾਨ ਯੂਥ ਆਗੂ ਅਣਜਾਣ ਨੇ ਕਿਹਾ ਕਿ ਵੱਖ-ਵੱਖ ...

ਪੂਰੀ ਖ਼ਬਰ »

ਹਲਕਾ ਜ਼ੀਰਾ ਵਿਚੋਂ ਕਾਂਗਰਸ ਦਾ ਸਫ਼ਾਇਆ ਹੋਣਾ ਤੈਅ- ਅਕਾਲੀ ਆਗੂ

ਖੋਸਾ ਦਲ ਸਿੰਘ, 27 ਜੁਲਾਈ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਦੀ ਸਿਆਸੀ ਹਵਾ ਦਾ ਰੁਖ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਚੱਲਣ ਲੱਗਾ ਹੈ ਅਤੇ ਹਲਕਾ ਜ਼ੀਰਾ ਵਿਚ ਵੀ ਸਿੱਖਾਂ ਦੀ ਦੁਸ਼ਮਣ ਜਮਾਤ ਕਾਂਗਰਸ ਦਾ ਸਫ਼ਾਇਆ ਹੋਣਾ ਤੈਅ ਹੈ | ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਆਪ ਵਲੋਂ ਚੰਦ ਸਿੰਘ ਗਿੱਲ ਨੂੰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਨਾਲ ਖ਼ੁਸ਼ੀ ਦੀ ਲਹਿਰ

ਜ਼ੀਰਾ, 27 ਜੁਲਾਈ (ਜੋਗਿੰਦਰ ਸਿੰਘ ਕੰਡਿਆਲ)- ਆਮ ਆਦਮੀ ਪਾਰਟੀ ਵਲੋਂ ਹਲਕਾ ਜ਼ੀਰਾ ਤੋਂ ਸੀਨੀਅਰ ਆਗੂ ਚੰਦ ਸਿੰਘ ਗਿੱਲ ਨੂੰ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਨਾਲ ਆਪ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ | ਉਨ੍ਹਾਂ ਦੀ ਨਿਯੁਕਤੀ ਉਪਰੰਤ ਚੰਦ ਸਿੰਘ ਗਿੱਲ ਦੇ ਘਰ ਵਧਾਈ ...

ਪੂਰੀ ਖ਼ਬਰ »

ਧਰਮ ਪ੍ਰਚਾਰ ਅਤੇ ਇਤਿਹਾਸ ਬਾਰੇ ਜਾਗਰੂਕਤਾ ਸਬੰਧੀ ਹਿੰਦੂ ਜਥੇਬੰਦੀਆਂ ਨੇ ਮੀਟਿੰਗ ਕੀਤੀ

ਜ਼ੀਰਾ, 27 ਜੁਲਾਈ (ਮਨਜੀਤ ਸਿੰਘ ਢਿੱਲੋਂ)- ਇਲਾਕੇ ਦੀਆਂ ਵੱਖ-ਵੱਖ ਹਿੰਦੂ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ ਇੱਥੇ ਬਜਰੰਗ ਭਵਨ ਮੰਦਿਰ ਵਿਖੇ ਸੰਸਥਾ ਦੇ ਸਰਪ੍ਰਸਤ ਪ੍ਰੇਮ ਗਰੋਵਰ, ਜੋਗਿੰਦਰ ਕੁਮਾਰ ਪ੍ਰਧਾਨ ਰਾਮ ਲੀਲ੍ਹਾ ਕਲੱਬ, ਐਨ.ਕੇ. ਨਾਰੰਗ ਚੇਅਰਮੈਨ, ਸੁਭਾਸ਼ ...

ਪੂਰੀ ਖ਼ਬਰ »

ਆਦਿ ਕੌਮ ਨੂੰ ਜਾਗਰੂਕ ਕਰਨ ਲਈ ਵਾਲਮੀਕਿ ਅੰਬੇਡਕਰ ਅੰਦੋਲਨ ਕੀਤੀ ਮੀਟਿੰਗ

ਫ਼ਿਰੋਜ਼ਪੁਰ, 27 ਜੁਲਾਈ (ਜਸਵਿੰਦਰ ਸਿੰਘ ਸੰਧੂ)- ਧਰਮ ਗੁਰੂ ਦਰਸ਼ਨ ਰਤਨ ਰਾਵਣ ਵਲੋਂ ਆਦਿ ਸੰਸਕ੍ਰਿਤੀ ਨੂੰ ਮੁੜ ਸਥਾਪਿਤ ਕਰਨ ਲਈ ਚਲਾਏ ਜਾ ਰਹੇ ਮਿਸ਼ਨ ਤਹਿਤ ਅੱਜ ਵਾਲਮੀਕਿ ਅੰਬੇਦਕਰ ਅੰਦੋਲਨ ਅੰਤਰਗਤ (ਆਦਿ ਧਰਮ ਸਮਾਜ) ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇਕ ਅਹਿਮ ...

ਪੂਰੀ ਖ਼ਬਰ »

ਸਕੂਲ 'ਚ ਮਨਾਇਆ ਸਮਾਜਿਕ ਸਿੱਖਿਆ ਦਿਵਸ

ਮਮਦੋਟ, 27 ਜੁਲਾਈ (ਸੰਗਮ)- ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਤਹਿਤ ਸਰਕਾਰੀ ਹਾਈ ਸਕੂਲ ਰਾਓ ਕੇ ਹਿਠਾੜ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵਿੰਦਰ ਕੌਰ, ਜ਼ਿਲ੍ਹਾ ਉਪ ਸਿੱਖਿਆ ਅਫ਼ਸਰ ਕੋਮਲ ਅਰੋੜਾ ਅਤੇ ਸਮਾਜਿਕ ਸਿੱਖਿਆ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਅਧਿਆਪਕਾਂ ਦਾ ਸੈਮੀਨਾਰ ਆਯੋਜਿਤ

ਗੁਰੂਹਰਸਹਾਏ, 27 ਜੁਲਾਈ (ਕਪਿਲ ਕੰਧਾਰੀ)- ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਸੁਖਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ ਦੀ ...

ਪੂਰੀ ਖ਼ਬਰ »

ਹਲਕਾ ਜ਼ੀਰਾ ਦੇ ਪਿਛਲੇ 70 ਸਾਲਾਂ ਤੋਂ ਰੁਕੇ ਕੰਮਾਂ ਨੂੰ ਅਕਾਲੀ ਸਰਕਾਰ ਆਉਣ 'ਤੇ ਨੇਪਰੇ ਚਾੜਿ੍ਹਆ ਜਾਵੇਗਾ- ਸੇਖੋਂ

ਖੋਸਾ ਦਲ ਸਿੰਘ, 27 ਜੁਲਾਈ (ਮਨਪ੍ਰੀਤ ਸਿੰਘ ਸੰਧੂ)- ਦੇਸ਼ ਦੀ ਆਜ਼ਾਦੀ ਤੋਂ ਲੈ ਅੱਜ ਤੱਕ ਹਲਕਾ ਜ਼ੀਰਾ ਸਰਵਪੱਖੀ ਵਿਕਾਸ ਪੱਖੋਂ ਪਛੜਿਆ ਰਿਹਾ ਹੈ ਅਤੇ ਵਧੇਰੇ ਪਿੰਡਾਂ ਨੂੰ ਪੱਕੀਆਂ ਸੜਕਾਂ ਅਤੇ ਸਿੰਚਾਈ ਲਈ ਨਹਿਰੀ ਪਾਣੀ ਦੀ ਦੀ ਵਿਵਸਥਾ ਨਹੀਂ ਹੈ | ਪਿਛਲੇ 70 ਸਾਲਾਂ ...

ਪੂਰੀ ਖ਼ਬਰ »

ਮੋਹਨ ਸਿੰਘ ਨੰਬਰਦਾਰ ਕਿਸਾਨ ਯੂਨੀਅਨ ਕਾਦੀਆਂ ਦੇ ਇਕਾਈ ਪ੍ਰਧਾਨ ਚੁਣੇ

ਜ਼ੀਰਾ, 27 ਜੁਲਾਈ (ਜੋਗਿੰਦਰ ਸਿੰਘ ਕੰਡਿਆਲ)- ਪਿੰਡ ਫੇਰੋਕੇ ਵਿਖੇ ਇਕਾਈ ਗਠਿਤ ਕਰਨ ਸਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਵਿਸ਼ੇਸ਼ ਮੀਟਿੰਗ ਜਰਨੈਲ ਸਿੰਘ ਬਰਾੜ ਦੀ ਅਗਵਾਈ ਹੇਠ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਸਾਈਆਂਵਾਲਾ ਪਰਿਵਾਰ ਵਲੋਂ ਪ੍ਰਾਇਮਰੀ ਸਕੂਲ ਲਈ 80 ਹਜ਼ਾਰ ਦਾ ਸਾਮਾਨ ਭੇਜਿਆ

ਫ਼ਿਰੋਜ਼ਸ਼ਾਹ, 27 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)-ਬਲਾਕ ਫ਼ਿਰੋਜ਼ਪੁਰ-1 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਸਾਈਆਂਵਾਲਾ ਦੇ ਮੁਖੀ ਦਲੇਰ ਸਿੰਘ ਅਤੇ ਸਕੂਲ ਕਮੇਟੀ ਦੇ ਚੇਅਰਮੈਨ ਜਗਵੀਰ ਸਿੰਘ ਦੇ ਸਹਿਯੋਗ ਨਾਲ ਪਿੰਡ ਦੇ ਦਾਨੀ ਸੱਜਣਾਂ ਤੋਂ ਇਕੱਤਰ ਰਾਸ਼ੀ ...

ਪੂਰੀ ਖ਼ਬਰ »

ਬਲਵੰਤ ਸਿੰਘ ਢਿੱਲੋਂ ਵਲੋਂ ਪਿੰਡਾਂ ਵਿਚ ਨੁੱਕੜ ਮੀਟਿੰਗਾਂ

ਜ਼ੀਰਾ, 27 ਜੁਲਾਈ (ਕੰਡਿਆਲ)- ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਆਪ ਆਗੂ ਬਲਵੰਤ ਸਿੰਘ ਢਿੱਲੋਂ ਵਲੋਂ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਤਹਿਤ ਬੀਤੇ ਕੱਲ੍ਹ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਨਿਊਮੋਕੋਕਲ ਕੰਜੂਗੇਟ ਵੈਕਸੀਨ ਸਬੰਧੀ ਕਰਵਾਈ ਸਟਾਫ਼ ਟ੍ਰੇਨਿੰਗ

ਗੁਰੂਹਰਸਹਾਏ, 27 ਜੁਲਾਈ (ਕਪਿਲ ਕੰਧਾਰੀ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਕੁਮਾਰ ਮਨਚੰਦਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਵਿਖੇ ਡਾ: ਬਲਵੀਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੀ ਰਹਿਨੁਮਾਈ ਹੇਠ ਨਿਊਮੋਕੋਕਲ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਫ਼ਿਰੋਜ਼ਪੁਰ, 27 ਜੁਲਾਈ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਪਿ੍ੰਸੀਪਲ ਡਾ: ਰਮਨੀਤਾ ਸ਼ਾਰਦਾ ਨੇ ਦੱਸਿਆ ਕਿ ਕਾਲਜ ਦੇ ਇਕਨਾਮਿਕਸ ਵਿਭਾਗ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਲਈ ਗਈ ਐਮ.ਏ. ਇਕਨਾਮਿਕਸ ...

ਪੂਰੀ ਖ਼ਬਰ »

ਪਿੰਡ ਸਨ੍ਹੇਰ ਅਤੇ ਲੌਂਗੋਦੇਵਾ ਦੀ ਪੰਚਾਇਤੀ ਜ਼ਮੀਨ ਮਜ਼ਦੂਰਾਂ ਨੂੰ ਦੇਣ ਦੀ ਮੰਗ ਨੂੰ ਲੈ ਕੇ ਐੱਸ.ਡੀ.ਐਮ. ਨੂੰ ਸੌਂਪਿਆ ਮੰਗ ਪੱਤਰ

ਜ਼ੀਰਾ, 27 ਜੁਲਾਈ (ਢਿੱਲੋਂ)- ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਦਲਿਤ ਕ੍ਰਾਂਤੀਕਾਰੀ ਹਿਊਮਨ ਰਾਈਟਸ ਸਭਾ ਆਲ ਇੰਡੀਆ, ਲੋਕ ਸੰਗਰਾਮ ਮੋਰਚਾ ਅਤੇ ਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਜ਼ੀਰਾ ਨੇੜਲੇ ਪਿੰਡ ਸਨ੍ਹੇਰ ਅਤੇ ਲੌਂਗੋਦੇਵਾ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਤੇ ਸਿਖਲਾਈ ਵਲੋਂ ਲਗਾਇਆ ਰੋਜ਼ਗਾਰ ਮੇਲਾ

ਫ਼ਿਰੋਜ਼ਪੁਰ, 27 ਜੁਲਾਈ (ਤਪਿੰਦਰ ਸਿੰਘ)- ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਬਿਉਰੋ ਆਫ਼ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫ਼ਿਰੋਜ਼ਪੁਰ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਵਿਚ ਸੂਬਾ ਅਤੇ ਕੇਂਦਰ ...

ਪੂਰੀ ਖ਼ਬਰ »

ਪੇਂਡੂ ਵਿਕਾਸ ਦਾ ਪਹੀਆ ਘੰੁਮਾਉਣ ਵਾਲੇ ਤੰਗੀਆਂ-ਤੁਰਸ਼ੀਆਂ 'ਚ ਰੋੜ੍ਹ ਰਹੇ ਹਨ ਜ਼ਿੰਦਗੀ

ਤਲਵੰਡੀ ਭਾਈ, 27 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਮਗਨਰੇਗਾ ਯੋਜਨਾ ਦੇ ਕਰਮਚਾਰੀ ਤੰਗੀਆਂ-ਤੁਰਸ਼ੀਆਂ ਭਰਿਆ ਜੀਵਨ ਬਤੀਤ ਕਰਨ ਲਈ ਮਜਬੂਰ ਹਨ, ਹਾਲਾਂਕਿ ਇਹ ਮੁਲਾਜ਼ਮਾਂ ਦੀ ਡਿਊਟੀ ਪੇਂਡੂ ਲੋਕਾਂ ਦਾ ਰੋਜ਼ਗਾਰ ਯਕੀਨੀ ਬਣਾਉਣ 'ਤੇ ਲੱਗੀ ਹੋਈ ਹੈ ਤਾਂ ਜੋ ਪੇਂਡੂ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਜੀਵ ਅੰਮਿ੍ਤ ਕੀਤਾ ਗਿਆ ਤਿਆਰ

ਤਲਵੰਡੀ ਭਾਈ, 27 ਜੁਲਾਈ (ਕੁਲਜਿੰਦਰ ਸਿੰਘ ਗਿੱਲ)- ਨਗਰ ਕੌਂਸਲ ਤਲਵੰਡੀ ਭਾਈ ਦੇ ਪ੍ਰਧਾਨ ਤਰਸੇਮ ਸਿੰਘ ਮੱਲਾ ਅਤੇ ਕਾਰਜ ਸਾਧਕ ਅਫ਼ਸਰ ਅਮਰਇੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਨਗਰ ਕੌਂਸਲ ਤਲਵੰਡੀ ਭਾਈ ਦੀ ਟੀਮ ਵਲੋਂ ਸੈਨਟਰੀ ਇੰਸਪੈਕਟਰ ਜਤਿੰਦਰ ਸਿੰਘ ਅਗਵਾਈ ਹੇਠ ...

ਪੂਰੀ ਖ਼ਬਰ »

ਆਪ ਆਗੂ ਰਣਬੀਰ ਭੁੱਲਰ ਨੇ ਕੀਤੀ ਵਾਰਡ ਨੰਬਰ 11 ਦੇ ਲੋਕਾਂ ਨਾਲ ਬੈਠਕ

ਫ਼ਿਰੋਜ਼ਪੁਰ, 27 ਜੁਲਾਈ (ਕੁਲਬੀਰ ਸਿੰਘ ਸੋਢੀ)- ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਦਿੱਤੀ ਗਈ ਪਹਿਲੀ ਬਿਜਲੀ ਗਾਰੰਟੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਆਪ ਆਗੂ ਰਣਬੀਰ ਸਿੰਘ ਭੁੱਲਰ ਵਲੋਂ ਸ਼ਹਿਰ ਦੇ ਵਾਰਡ ਨੰਬਰ 11 ਦੇ ਵਾਸੀਆਂ ਨਾਲ ਮੀਟਿੰਗ ਕਰਕੇ ਆਪ ...

ਪੂਰੀ ਖ਼ਬਰ »

ਗੁਰੂ ਪੂਰਨਿਮਾ ਦਿਵਸ 'ਤੇ ਵੰਡੇ 101 ਤੁਲਸੀ ਦੇ ਬੂਟੇ

ਫ਼ਿਰੋਜ਼ਪੁਰ, 27 ਜੁਲਾਈ (ਜਸਵਿੰਦਰ ਸਿੰਘ ਸੰਧੂ)- ਸਥਾਨਕ ਨਾਮਦੇਵ ਚੌਂਕ ਸਥਿਤ ਬਾਗੀ ਪਾਰਕ ਦੇ ਬਾਹਰ ਕੈਂਟ ਰੋਟਰੀ ਕਲੱਬ ਨੇ ਗੁਰੂ ਪੂਰਨਮਾਸ਼ੀ ਦੇ ਮੌਕੇ 'ਤੇ 101 ਤੁਲਸੀ ਦੇ ਬੂਟੇ ਵੰਡੇ | ਇਹ ਰਸਮ ਰੋਟਰੀ ਕਲੱਬ ਦੇ ਪ੍ਰਧਾਨ ਕਮਲ ਸ਼ਰਮਾ, ਸਾਬਕਾ ਡਿਸਟਿ੍ਕਟ ਗਵਰਨਰ ...

ਪੂਰੀ ਖ਼ਬਰ »

ਬਾਪੂ ਹਜ਼ਾਰਾ ਰਾਮ ਥਿੰਦ ਨਮਿਤ ਸ਼ਰਧਾਂਜਲੀ ਸਮਾਗਮ

ਕੋਟ ਈਸੇ ਖਾਂ, 27 ਜੁਲਾਈ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਪ੍ਰਸਿੱਧ ਸਮਾਜ ਸੇਵੀ ਦਲਜੀਤ ਸਿੰਘ ਬਿੱਟੂ ਠੇਕੇਦਾਰ ਅਤੇ ਸਵ: ਬਲਰਾਜ ਸਿੰਘ ਰਾਜੂ ਕੰਬੋਜ ਦੇ ਪਿਤਾ ਬਾਬੂ ਹਜ਼ਾਰਾ ਰਾਮ ਥਿੰਦ ਕੰਬੋਜ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX