ਤਾਜਾ ਖ਼ਬਰਾਂ


ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  18 minutes ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  27 minutes ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  39 minutes ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  48 minutes ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਅਮਰੀਕੀ ਰਾਸ਼ਟਰਪਤੀ ਬਾਈਡਨ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੋਂ ਖੇਤੀ ਕਾਨੂੰਨਾਂ ਬਾਰੇ ਕਰਨ ਗੱਲ - ਰਾਕੇਸ਼ ਟਿਕੈਤ ਨੇ ਕੀਤਾ ਟਵੀਟ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਤਿੰਨ ਦਿਨਾਂ ਯਾਤਰਾ 'ਤੇ ਹਨ। ਅੱਜ ਉਹ ਅਮਰੀਕਾ ਰਾਸ਼ਟਰਪਤੀ ਜੋਏ ਬਾਈਡਨ ਨਾਲ ਮੁਲਾਕਾਤ ਕਰਨਗੇ। ਜਿਸ ਨੂੰ ਲੈ ਕੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ ਹੈ। ਜਿਸ ਵਿਚ ਰਾਸ਼ਟਰਪਤੀ ਜੋਏ ਬਾਈਡਨ ਨੂੰ ਟੈਗ ਕਰਕੇ ਟਵੀਟ...
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵਲੋਂ ਚੰਡੀਗੜ੍ਹ 'ਚ ਕੀਤੀ ਗਈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 24 ਸਤੰਬਰ - ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਚੰਡੀਗੜ੍ਹ ਪੁੱਜੇ ਅਤੇ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਨੀਤੀਆਂ ਬਾਰੇ ਪ੍ਰੈਸ ਕਾਨਫ਼ਰੰਸ ਕੀਤੀ ਗਈ...
ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ
. . .  about 1 hour ago
ਨਵੀਂ ਦਿੱਲੀ, 24 ਸਤੰਬਰ - ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੱਕੀ ਡਰਾਅ ਨਿਕਲਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਮੈਂਬਰ ਦਿੱਲੀ ਗੁਰਦੁਆਰਾ ਚੋਣ ਦਫ਼ਤਰ ਪਹੁੰਚ ਗਏ। ਪਿਛਲੀ ਵਾਰ ਦੀ ਘਟਨਾ ਤੋਂ ਬਾਅਦ ਇਸ ਵਾਰ ਸਕਿਉਰਿਟੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ...
ਜੰਤਰ-ਮੰਤਰ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਪ੍ਰੀਤ ਸਿੰਘ ਨੂੰ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ...
ਮੁੱਖ ਮੰਤਰੀ ਚੰਨੀ ਹਨ ਪਰ ਫ਼ੈਸਲੇ ਸਿੱਧੂ ਲੈ ਰਹੇ ਹਨ - ਸੁਖਬੀਰ ਸਿੰਘ ਬਾਦਲ
. . .  about 1 hour ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ...
ਮੁੰਬਈ, ਬੈਂਗਲੁਰੂ ਅਤੇ ਲੰਡਨ ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ
. . .  about 2 hours ago
ਮੁੰਬਈ, 24 ਸਤੰਬਰ - ਵਿਸ਼ਵ ਦੇ ਸਰਬੋਤਮ ਸਟਾਰਟ ਅੱਪ ਕੇਂਦਰ ਵਜੋਂ ਮੁੰਬਈ, ਬੈਂਗਲੁਰੂ ਅਤੇ ਲੰਡਨ ਉੱਭਰੇ ਹਨ। ਸਿਖਰਲੇ 100 ਉੱਭਰਦੇ ਇਕੋਸਿਸਟਮ ਦੀ ਸੂਚੀ ਵਿਚ ਮੁੰਬਈ ਨੇ ਆਪਣਾ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ। 2021 ਦੇ ਪਹਿਲੇ ਅੱਧ ਤੱਕ ਭਾਰਤੀ ਸਟਾਰਟਅੱਪ 12.1 ਬਿਲੀਅਨ ਡਾਲਰ ਵਧਿਆ ਹੈ...
ਸੁਖਬੀਰ ਬਾਦਲ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
. . .  about 2 hours ago
ਚੰਡੀਗੜ੍ਹ, 24 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ 'ਤੇ ਰਾਜਪਾਲ ਨਾਲ ਗੱਲਬਾਤ ਕੀਤੀ...
ਸੁਨੀਲ ਜਾਖੜ ਨੇ ਵਿਰੋਧੀ ਧਿਰਾਂ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਟਵੀਟ ਕਰਕੇ ਲਿਖਿਆ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ 'ਤੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਵਿਚ ਪਾ ਦਿੱਤਾ ਹੈ। ਕਾਂਗਰਸ ਲੀਡਰ ਰਾਹੁਲ ਗਾਂਧੀ ਵਲੋਂ ਚੰਨੀ ਨੂੰ ਮੁੱਖ ਮੰਤਰੀ ਚੁਣੇ ਜਾਣ ਨਾਲ ਵਿਰੋਧੀ...
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ
. . .  about 3 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ...
ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  about 3 hours ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  about 3 hours ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  about 3 hours ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 4 hours ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 5 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 6 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 6 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 6 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 13 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ ਦੇ ਯੂਟਾਹ 'ਚ ਰੇਤ ਦੇ ਤੂਫ਼ਾਨ ਕਾਰਨ 22 ਵਾਹਨਾਂ ਦੀ ਟੱਕਰ- 8 ਦੀ ਮੌਤ, 10 ਜ਼ਖ਼ਮੀ

ਸਿਆਟਲ, 27 ਜੁਲਾਈ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਯੂਟਾਹ 'ਚ ਰੇਤ ਦੇ ਤੂਫ਼ਾਨ ਕਾਰਨ ਵਾਪਰੇ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਯੂਟਾਹ ਦੇ ਅਧਿਕਾਰੀਆਂ ਨੇ ਦੱਸਿਆ ਕਿ ਅਚਾਨਕ ਆਏ ਤੂਫ਼ਾਨ ਕਾਰਨ 22 ਦੇ ਕਰੀਬ ਵਾਹਨਾਂ ਦੀ ਟੱਕਰ ਕਾਰਨ ਚਾਰ ਬੱਚਿਆਂ ਸਮੇਤ 8 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 10 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਨ੍ਹਾਂ 'ਚੋਂ ਤਿੰਨ ਦੀ ਹਾਲਤ ਗੰਭੀਰ ਹੈ | ਹਾਈਵੇਅ ਪੈਟਰੋਲ ਦੇ ਸਰਜਟ ਕੈਮਰਨ ਰੋਡੇਨ ਨੇ ਮੀਡੀਆ ਨੂੰ ਦੱਸਿਆ ਕਿ ਅਚਾਨਕ ਆਏ ਰੇਤ ਭਰੇ ਤੂਫ਼ਾਨ ਕਾਰਨ ਹਾਈਵੇਅ 'ਤੇ ਦਿਸਣਾ ਇਕਦਮ ਬੰਦ ਹੋ ਗਿਆ ਤੇ ਤੇਜ਼ ਜਾ ਰਹੇ 22 ਦੇ ਕਰੀਬ ਵਾਹਨ ਜਿਨ੍ਹਾਂ 'ਚ ਟਰੱਕ ਤੇ ਕਾਰਾਂ ਸ਼ਾਮਿਲ ਸਨ ਇਕ-ਦੂਜੇ 'ਚ ਟਕਰਾਅ ਗਏ, ਜਿਸ ਕਾਰਨ ਇਕੋ ਕਾਰ 'ਚ ਸਵਾਰ ਪੰਜ ਜਣੇ, ਇਕ ਕਾਰ 'ਚ 2 ਜਣੇ ਤੇ ਇਕ ਕਾਰ 'ਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂਕਿ 10 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਏਅਰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ | ਮਰਨ ਵਾਲਿਆਂ ਦੀ ਉਮਰ 2 ਤੋਂ 51 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ |

ਕੈਲੀਫੋਰਨੀਆ ਦੇ ਇਕ ਘਰ 'ਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ 5 ਮੌਤਾਂ

ਸੈਕਰਾਮੈਂਟੋ, 27 ਜੁਲਾਈ (ਹੁਸਨ ਲੜੋਆ ਬੰਗਾ)-ਕੈਲੀਫੋਰਨੀਆ ਦੀ ਸੈਨ ਵਾਕਿਨ ਵੈਲੀ ਦੇ ਇਕ ਘਰ 'ਚ ਇਕ ਸ਼ੱਕੀ ਵਿਅਕਤੀ ਨੇ 3 ਜਣਿਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਮੌਕੇ ਉਪਰ ਪੁੱਜੀ ਪੁਲਿਸ ਨੇ ਜਦੋਂ ਘਰ 'ਚ ਵੜਨ ਦੀ ਕੋਸ਼ਿਸ਼ ਕੀਤੀ ਤਾਂ ਇਕ ਡਿਪਟੀ ਸ਼ੈਰਿਫ ਦੀ ...

ਪੂਰੀ ਖ਼ਬਰ »

ਕੈਨੇਡਾ ਸਰਕਾਰ ਨੇ ਵਰਕ ਪਰਮਿਟ ਸਬੰਧੀ ਕਾਨੂੰਨ 'ਚ ਕੀਤੀ ਸੋਧ

ਟੋਰਾਂਟੋ, 27 ਜੁਲਾਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਵਰਕ ਪਰਮਿਟ ਤੇ ਪੱਕੀ ਇਮੀਗ੍ਰੇਸ਼ਨ ਵਾਸਤੇ ਨੌਕਰੀ ਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਸਰਕਾਰੀ ਦਸਤਾਵੇਜ਼, ਐਲ.ਐਮ.ਆਈ.ਏ. (ਲੇਬਰ ਮਾਰਕਿਟ ਇੰਪੈਕਟ ਅਸੈਸਟਮੈਂਟ) ਦੀ ਬੀਤੇ ਲੰਬੇ ਸਮੇਂ ਤੋਂ ਵੱਡੀ ਪੱਧਰ 'ਤੇ ...

ਪੂਰੀ ਖ਼ਬਰ »

ਇਰਾਕ 'ਚ ਵੀ ਅਮਰੀਕਾ ਦਾ ਜੰਗੀ ਮਿਸ਼ਨ ਸਾਲ ਦੇ ਅੰਤ ਤੱਕ ਖ਼ਤਮ ਹੋ ਜਾਵੇਗਾ-ਬਾਈਡਨ

ਸੈਕਰਾਮੈਂਟੋ, 27 ਜੁਲਾਈ (ਹੁਸਨ ਲੜੋਆ ਬੰਗਾ)- ਅਫ਼ਗਾਨਿਸਤਾਨ ਤੋਂ ਬਾਅਦ ਅਮਰੀਕਾ ਨੇ ਇਰਾਕ 'ਚੋਂ ਵੀ ਆਪਣੇ ਆਪ ਨੂੰ ਸਮੇਟਣਾ ਸ਼ੁਰੂ ਕਰ ਦਿੱਤਾ ਹੈ | ਰਾਸ਼ਟਰਪਤੀ ਜੋ ਬਾਈਡਨ ਨੇ ਇਰਾਕ ਦੇ ਪ੍ਰਧਾਨ ਮੰਤਰੀ ਮੁਸਤਫਾ ਅਲ-ਕਾਦੀਮੀ ਨਾਲ ਮੀਟਿੰਗ ਉਪਰੰਤ ਐਲਾਨ ਕੀਤਾ ਕਿ ਇਸ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਨੌਜਵਾਨ ਨੂੰ 14 ਸਾਲ ਦੀ ਕੈਦ

ਐਬਟਸਫੋਰਡ, 27 ਜੁਲਾਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਵੈਨਕੂਵਰ ਸਥਿਤ ਸੁਪਰੀਮ ਕੋਰਟ ਆਫ਼ ਬਿ੍ਟਿਸ਼ ਕੋਲੰਬੀਆ ਨੇ ਪੰਜਾਬੀ ਨੌਜਵਾਨ ਸਮੀਤ ਕੰਗ ਨੂੰ ਨਸ਼ਾ ਤਸਕਰੀ ਦੇ ਦੋਸ਼ ਤਹਿਤ 14 ਸਾਲ ਕੈਦ ਦੀ ਸਜ਼ਾ ਸੁਣਾਈ ਹੈ ਤੇ ਉਸ ਉੱਪਰ ਉਮਰ ਭਰ ਲਈ ਹਥਿਆਰ ਤੇ ...

ਪੂਰੀ ਖ਼ਬਰ »

ਦੱਖਣੀ ਆਸਟ੍ਰੇਲੀਆ ਸਰਕਾਰ ਵਲੋਂ ਤਾਲਾਬੰਦੀ ਦੌਰਾਨ ਕਾਰੋਬਾਰਾਂ ਲਈ ਆਰਥਿਕ ਸਹਾਇਤਾ ਦਾ ਐਲਾਨ

ਐਡੀਲੇਡ, 27 ਜੁਲਾਈ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਸਰਕਾਰ ਨੇ ਤਾਲਾਬੰਦੀ ਦੌਰਾਨ ਖੇਤਰੀ ਦੱਖਣੀ ਆਸਟ੍ਰੇਲੀਆ ਤੇ ਕੁਝ ਕਾਰੋਬਾਰਾ ਲਈ 100 ਮਿਲੀਅਨ ਡਾਲਰ ਦੇ ਸਮਰਥਨ ਪੈਕੇਜ ਦਾ ਐਲਾਨ ਕੀਤਾ ਹੈ, ਜਿਨ੍ਹਾਂ ਕਾਰੋਬਾਰਾਂ ਨੂੰ ਤਾਲਾਬੰਦੀ 'ਚ ਆਮਦਨੀ ਦਾ ...

ਪੂਰੀ ਖ਼ਬਰ »

ਜਰਮਨੀ 'ਚ ਕੈਮੀਕਲ ਕੰਪਲੈਕਸ 'ਚ ਧਮਾਕਾ-ਕਈ ਜ਼ਖ਼ਮੀ

ਫਰੈਂਕਫਰਟ, 27 ਜੁਲਾਈ (ਸੰਦੀਪ ਕੌਰ ਮਿਆਣੀ)-ਜਰਮਨ ਦੇ ਸ਼ਹਿਰ ਲੀਵਰਕੁਸੇਨ 'ਚ ਇਕ ਕੈਮੀਕਲ ਪਾਰਕ 'ਚ ਹੋਏ ਧਮਾਕੇ ਤੋਂ ਬਾਅਦ ਇਕ ਦਰਜ਼ਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ, ਜਦੋਂਕਿ ਪੰਜ ਹੋਰ ਲਾਪਤਾ ਹਨ | ਇਹ ਧਮਾਕਾ ਸਵੇਰੇ 9 ਵਜੇ ਦੇ ਕਰੀਬ ਹੋਇਆ, ਫਿਲਹਾਲ ਘਟਨਾ ਦੇ ...

ਪੂਰੀ ਖ਼ਬਰ »

ਬੋਬਿਨੀ ਵਿਖੇ ਗੁਰਮਤਿ ਕੈਂਪ ਸਮਾਪਤ

ਪੈਰਿਸ, 27 ਜੁਲਾਈ (ਹਰਪ੍ਰੀਤ ਕੌਰ ਪੈਰਿਸ)-ਗੁਰਦੁਆਰਾ ਸਿੰਘ ਸਭਾ ਬੋਬਿਨੀ ਵਿਖੇ ਗੁਰਦੁਆਰਾ ਪ੍ਰਬੰਧ ਕਮੇਟੀ ਅਤੇ ਸੰਗਤ ਦੇ ਸਹਿਯੋਗ ਨਾਲ ਲਗਾਇਆ 15 ਰੋਜ਼ਾ ਗੁਰਮਤਿ ਕੈਂਪ ਸਫਲਤਾ ਸਹਿਤ ਸਮਾਪਤ ਹੋ ਗਿਆ, ਜਿਸ ਦੌਰਾਨ ਬੱਚਿਆਂ ਨੂੰ ਗੁਰਮੁਖੀ, ਗੁਰਬਾਣੀ, ਗੁਰ-ਇਤਿਹਾਸ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਸਰੀ ਵਿਖੇ ਜਸ਼ਨ

ਐਬਟਸਫੋਰਡ, 27 ਜੁਲਾਈ (ਗੁਰਦੀਪ ਸਿੰਘ ਗਰੇਵਾਲ)-ਇੰਡੀਅਨ ਓਵਰਸੀਜ਼ ਕੈਨੇਡਾ ਵਲੋਂ ਸਰੀ ਵਿਚ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸੰਸਥਾਵਾਂ ਦੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ | ਪ੍ਰੋਗਰਾਮ ਦਾ ਆਗਾਜ਼ ਕਰਦੇ ਹੋਏ ਸੰਸਥਾ ਦੇ ਪ੍ਰਧਾਨ ਦਵਿੰਦਰ ਸਿੰਘ ਗਰਚਾ ...

ਪੂਰੀ ਖ਼ਬਰ »

ਬਰਲਿਨ ਦੇ ਆਈਕੋਨਿਕ ਪ੍ਰਾਈਡ ਪਰੇਡ 

ਫਰੈਂਕਫਰਟ, 27 ਜ਼ੁਲਾਈ (ਸੰਦੀਪ ਕੌਰ ਮਿਆਣੀ)-ਦੋ ਸਾਲ ਤੋਂ ਬਾਅਦ ਬਰਲਿਨ ਦੀ ਕਿ੍ਸਟੋਫਰ ਸਟ੍ਰੀਟ 'ਤੇ ਦੱਸ ਹਜ਼ਾਰ ਦੇ ਕਰੀਬ ਸਮਲਿੰਗੀਆਂ ਨੇ 'ਆਈਕੋਨਿਕ ਪ੍ਰਾਈਡ ਪਰੇਡ' ਵਿਚ ਹਿੱਸਾ ਲਿਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX