ਤਾਜਾ ਖ਼ਬਰਾਂ


ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  19 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  26 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  58 minutes ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 1 hour ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 2 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 2 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 1 hour ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 3 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 4 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 4 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੰਮ ਨਾ ਆਏ ਰੇਲ ਲਾਈਨ ਹੇਠ ਬਣਾਏ ਅੰਡਰ ਬਿ੍ਜ ਖੂਹਾਂ 'ਤੇ ਲਗਾਏ 4 ਕਰੋੜ ਰੁਪਏ

ਨਵਾਂਸ਼ਹਿਰ, 28 ਜੁਲਾਈ (ਗੁਰਬਖਸ਼ ਸਿੰਘ ਮਹੇ)- ਕੇਂਦਰ ਸਰਕਾਰ ਅਧੀਨ ਪੈਂਦੇ ਰੇਲਵੇ ਵਿਭਾਗ ਵਲੋਂ ਰੇਲ ਲਾਈਨਾਂ ਹੇਠ ਪਿੰਡਾਂ ਨੂੰ ਜਾਂਦੀਆਂ ਸੰਪਰਕ ਸੜਕਾਂ ਲਈ ਬਣਾਏ ਅੰਡਰ-ਬਿ੍ੱਜ ਮੀਂਹ ਪੈਂਦੇ ਸਾਰ ਲੋਕਾਂ ਲਈ ਸਿਰ ਦਰਦੀ ਦਾ ਸਬੱਬ ਬਣ ਜਾਂਦੇ ਹਨ | ਬਿ੍ੱਜਾਂ ਹੇਠ ਮੀਂਹ ਦੇ ਖੜ੍ਹਦੇ ਪਾਣੀ ਲਈ ਬਣਾਏ ਖੂਹ ਵੀ ਹੁਣ ਕੰਮ ਨਹੀਂ ਆ ਰਹੇ | ਇਨ੍ਹਾਂ ਅੰਡਰ ਬਿ੍ੱਜਾਂ ਪ੍ਰਤੀ ਲੋਕਾਂ ਦਾ ਸ਼ੁਰੂ ਹੋਇਆ ਵਿਰੋਧ ਅੱਜ ਹੋਰ ਵੀ ਪ੍ਰਚੰਡ ਰੂਪ ਧਾਰਨ ਕਰਦਾ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ਰੇਲ ਲਾਈਨਾਂ ਹੇਠ ਰੇਲਵੇ ਵਿਭਾਗ ਵਲੋਂ ਕੁਝ ਸਾਲ ਪਹਿਲਾਂ ਅੰਡਰ-ਬਿ੍ੱਜ ਬਣਾਉਣ ਦੀ ਯੋਜਨਾ ਸ਼ੁਰੂ ਕੀਤੀ ਗਈ ਸੀ ਜਿਸ ਦਾ ਵੱਖ-ਵੱਖ ਜਥੇਬੰਦੀਆਂ ਵਲੋਂ ਧਰਨੇ ਮੁਜ਼ਾਹਰੇ ਕਰਕੇ ਵਿਰੋਧ ਕੀਤਾ ਗਿਆ ਪਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਰੋਧ ਕਰ ਰਹੇ ਲੋਕਾਂ ਦੀ ਉਸ ਸਮੇਂ ਇਕ ਵੀ ਨਹੀਂ ਸੀ ਸੁਣੀ ਗਈ | ਇਹ ਕਹਿ ਕੇ ਟਾਲਿਆ ਜਾਂਦਾ ਰਿਹਾ ਕਿ ਮਾਨਵ ਰਹਿਤ ਰੇਲਵੇ ਫਾਟਕਾਂ ਤੇ ਅਕਸਰ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਜਿਸ ਕਰਕੇ ਇਹ ਅੰਡਰ-ਬਿ੍ੱਜ ਬਣਾਉਣੇ ਜ਼ਰੂਰੀ ਹਨ | ਉਸ ਮੈਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ ਉਸ ਸਮੇਂ ਇਨ੍ਹਾਂ ਬਿ੍ੱਜਾਂ ਤੇ ਪ੍ਰਤੀ ਬਿ੍ੱਜ ਜਿਸ ਦੇ ਨਾਲ-ਨਾਲ ਪਾਈਪ ਲਾਈਨ ਪਾ ਕੇ ਖੂਹ ਵੀ ਬਣਾਏ ਗਏ ਸਨ ਤਾਂ ਕਿ ਮੀਂਹ ਦਾ ਪਾਣੀ ਹੇਠਾਂ ਨਾ ਰੁਕ ਸਕੇ ਤੇ ਕੋਈ ਰਾਹਗੀਰ ਪ੍ਰੇਸ਼ਾਨ ਨਾ ਹੋਵੇ ਅਤੇ ਪਾਣੀ ਹੇਠਾਂ ਧਰਤੀ 'ਚ ਚਲੇ ਜਾਣ ਪਰ ਹੋਇਆ ਸਭ ਕੁਝ ਇਸ ਦੇ ਉਲਟ | ਹੁਣ ਜਦੋਂ ਵੀਂ ਮੀਂਹ ਪੈਂਦਾ ਉਦੋਂ ਇਨ੍ਹਾਂ ਅੰਡਰ-ਬਿ੍ੱਜਾਂ ਹੇਠ ਪਾਣੀ ਜਮ੍ਹਾ ਹੋ ਜਾਂਦਾ ਹੈ ਤੇ ਰਾਹਗੀਰਾਂ ਨੂੰ ਆਏ ਦਿਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਬੀਤੀ ਰਾਤ ਤੋਂ ਹੋ ਰਹੀ ਮੋਹਲ਼ੇਧਾਰ ਵਰਖਾ ਕਾਰਨ ਨਵਾਂਸ਼ਹਿਰ-ਮਹਾਲੋਂ ਨੂੰ ਭੰਗਲਾਂ ਰੋਡ ਤੋਂ ਜੋੜਦੀ ਸੜਕ ਤੇ ਜਲੰਧਰ ਵਾਲੀ ਰੇਲ ਲਾਈਨ ਹੇਠ ਬਣਿਆ ਅੰਡਰ-ਬਿ੍ੱਜ ਪਾਣੀ ਨਾਲ ਭਰ ਗਿਆ | ਵੇਖਣ ਨੂੰ ਪਾਣੀ ਘੱਟ ਲੱਗਦਾ ਵੇਖ ਧਾਗਾ ਫ਼ੈਕਟਰੀ ਦੀ ਮੁਸਾਫ਼ਰਾਂ ਨਾਲ ਭਰੀ ਬੱਸ ਉਸ ਬਿ੍ੱਜ ਦੇ ਪਾਣੀ 'ਚ ਫਸ ਗਈ | ਹੇਠਾਂ ਗਾਰ ਜ਼ਿਆਦਾ ਹੋਣ ਕਰਕੇ ਪਾਣੀ ਬੱਸ ਦੀਆਂ ਸੀਟਾਂ ਤੋਂ ਉੱਪਰ ਪਹੁੰਚ ਗਿਆ | ਇਸੇ ਤਰ੍ਹਾਂ ਕੋਰੋਨਾ ਵਿਰੋਧੀ ਵੈਕਸੀਨ ਲਗਵਾਉਣ ਆ ਰਿਹਾ ਇਕ ਪਰਿਵਾਰ ਅਲਟੋ ਕਾਰ ਸਮੇਤ ਉਸ ਬਿ੍ੱਜ ਦੇ ਹੇਠਾਂ ਪਾਣੀ 'ਚ ਫਸ ਗਿਆ ਜਿਸ ਕਰਕੇ ਕਾਰ 'ਚ ਸਵਾਰ ਬੀਬੀਆਂ ਨੇ ਗੱਡੀ ਦੇ ਉੱਪਰ ਚੜ੍ਹ ਕੇ ਆਪਣੀ ਜਾਣ ਬਚਾਈ | ਇਸ ਪਾਣੀ 'ਚ ਫਸੀਆਂ ਬੱਸ ਅਤੇ ਕਾਰ ਨੂੰ ਨਜ਼ਦੀਕ ਖੇਤਾਂ ਵਾਲੇ ਕਿਸਾਨਾਂ ਰਜਿੰਦਰ ਸਿੰਘ ਆਹਲੂਵਾਲੀਆ ਅਤੇ ਜਗਨ ਕੁਮਾਰ ਵਲੋਂ ਆਪਣੇ ਟਰੈਕਟਰ ਨਾਲ ਟੋਚਨ ਪਾ ਕੇ ਬਾਹਰ ਕੱਢਿਆ ਗਿਆ | ਇਸ ਮਾਮਲੇ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ, ਸੋਹਣ ਸਿੰਘ ਅਟਵਾਲ, ਜਰਨੈਲ ਸਿੰਘ ਕਾਹਮਾ, ਜਸਵੀਰ ਸਿੰਘ ਮੰਗੂਵਾਲ, ਜਰਨੈਲ ਸਿੰਘ ਭੂਖੜੀ, ਸੁੱਚਾ ਸਿੰਘ ਬੈਂਸ, ਕਸ਼ਮੀਰ ਸਿੰਘ ਕਾਹਮਾ, ਬਲਵੀਰ ਸਿੰਘ ਮੰਗੂਵਾਲ ਨੇ ਕਿਹਾ ਕਿ 2019 'ਚ ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਇਕ ਬਿ੍ੱਜ ਤੇ 4 ਕਰੋੜ ਖ਼ਰਚ ਆਵੇਗਾ ਪਰ ਇਕ ਫਾਟਕ ਤੇ 28 ਘੰਟੇ 'ਚ 8 ਘੰਟੇ ਦੀ ਡਿਊਟੀ ਤੇ ਬੈਠਦੇ 3 ਮੁਲਾਜ਼ਮਾਂ ਦਾ 24 ਹਜ਼ਾਰ ਰੁਪਏ ਦਾ ਰੁਜ਼ਗਾਰ ਮਾਰਿਆ ਗਿਆ, ਦੂਸਰਾ ਅੰਡਰ-ਬਿ੍ੱਜ ਸੁਰੱਖਿਅਤ ਨਾ ਹੋਣ ਕਰਕੇ ਦਿਨ-ਦਿਹਾੜੇ ਔਰਤਾਂ ਅਤੇ ਬੱਚੀਆਂ ਦਾ ਲੰਘਣਾ ਮੁਸ਼ਕਲ ਹੋਣਾ, ਚੋਰਾਰਾਲੀ ਦਾ ਉਨ੍ਹਾਂ ਵਿਰੋਧ ਕੀਤਾ ਸੀ ਤੇ ਨਤੀਜੇ ਅੱਜ ਲੋਕਾਂ ਦੇ ਸਾਹਮਣੇ ਹਨ | ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਅੰਡਰ-ਬਿ੍ੱਜਾਂ ਨੂੰ ਬੰਦ ਕਰਕੇ ਪਹਿਲੇ ਦੀ ਤਰ੍ਹਾਂ ਆਵਾਜਾਈ ਬਹਾਲ ਕਰਕੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਾ ਜਾਨੀ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ ਤੇ ਉਨ੍ਹਾਂ ਦੀ ਜਥੇਬੰਦੀ ਜ਼ੋਰਦਾਰ ਪ੍ਰਦਰਸ਼ਨ ਕਰੇਗੀ |

ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ 'ਚ ਸ਼ਹੀਦ ਭਗਤ ਸਿੰਘ ਨਗਰ ਸੂਬੇ ਭਰ 'ਚੋਂ ਅੱਵਲ-ਡੀ.ਸੀ.

ਨਵਾਂਸ਼ਹਿਰ, 28 ਜੁਲਾਈ (ਗੁਰਬਖਸ਼ ਸਿੰਘ ਮਹੇ)- ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖ਼ੱਜਲ-ਖ਼ੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ...

ਪੂਰੀ ਖ਼ਬਰ »

ਪੰਜਾਬ ਐਂਡ ਸਿੰਧ ਬੈਂਕ 'ਚ ਲੋਨ ਮੇਲਾ ਲਗਾਇਆ

ਨਵਾਂਸ਼ਹਿਰ, 28 ਜੁਲਾਈ (ਹਰਵਿੰਦਰ ਸਿੰਘ)- ਪੰਜਾਬ ਐਂਡ ਸਿੰਧ ਬੈਂਕ ਦੇ ਜ਼ੋਨਲ ਮੈਨੇਜਰ ਏ.ਐਨ.ਐੱਸ. ਦੇ ਨਿਰਦੇਸ਼ਾਂ ਤਹਿਤ ਪੰਜਾਬ ਐਂਡ ਸਿੰਧ ਬੈਂਕ ਬੰਗਾ ਰੋਡ ਨਵਾਂਸ਼ਹਿਰ ਵਿਖੇ ਮੁੱਖ ਪ੍ਰਬੰਧਕ ਰਵਿੰਦਰ ਸਿੰਘ ਸਿਸੋਦੀਆ ਦੀ ਅਗਵਾਈ ਵਿਚ ਲੋਨ ਮੇਲਾ ਲਗਾਇਆ ਗਿਆ, ਜਿਸ ...

ਪੂਰੀ ਖ਼ਬਰ »

ਬਸਪਾ ਦੀ ਮਜ਼ਬੂਤੀ ਲਈ ਯੂਥ ਵਿੰਗ ਅਹਿਮ ਭੂਮਿਕਾ ਨਿਭਾਏਗਾ-ਪੰਮਾ ਭਾਟੀਆ

ਬਲਾਚੌਰ, 28 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਬਸਪਾ ਯੂਥ ਵਿੰਗ ਹਲਕਾ ਬਲਾਚੌਰ ਦੇ ਪ੍ਰਧਾਨ ਪਰਮਿੰਦਰ ਕੁਮਾਰ ਪੰਮਾ ਕੌਂਸਲਰ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਲੋਕ ਸਭਾ ਹਲਕਾ ਇੰਚਾਰਜ ਹਰਬੰਸ ਲਾਲ ਚਣਕੋਆ, ਸਾਬਕਾ ਕੌਂਸਲਰ ਦਿਲਬਾਗ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਜੱਬੋਵਾਲ ਦੇ ਨੌਜਵਾਨ ਦੀ ਮੌਤ

ਮੱਲਪੁਰ ਅੜਕਾਂ, 28 ਜੁਲਾਈ (ਮਨਜੀਤ ਸਿੰਘ ਜੱਬੋਵਾਲ)- ਪਿੰਡ ਜੱਬੋਵਾਲ ਦੇ ਨੌਜਵਾਨ ਦੀ ਖਟਕੜ ਕਲਾਂ ਨਜਦੀਕ ਮੋਟਰਸਾਈਕਲ ਤੇ ਗੱਡੀ ਵਿਚਕਾਰ ਹੋਈ ਟੱਕਰ ਦੌਰਾਨ ਮੌਤ ਹੋ ਗਈ | ਇਸ ਸਬੰਧੀ ਪਰਿਵਾਰਕ ਮੈਂਬਰਾਂ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਨਰੇਗਾ ਵਰਕਰਾਂ ਨੂੰ ਪੱਕਾ ਕਰੇ ਸਰਕਾਰ-ਬੁਰਜ, ਖੜਕੂਵਾਲ

ਉੜਾਪੜ/ਲਸਾੜਾ, 28 ਜੁਲਾਈ (ਲਖਵੀਰ ਸਿੰਘ ਖੁਰਦ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ 'ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮ ਜੋ ਆਪਣੀਆਂ ਸੇਵਾਵਾਂ ਰੈਗੂਲਰ ਕਰਾਉਣ ਲਈ ਹੜਤਾਲ 'ਤੇ ਹਨ, ਨੂੰ ਬਲਾਕ ਸੰਮਤੀ ਮੈਂਬਰ ਜਗਦੀਸ਼ ਸਿੰਘ ਬੁਰਜ ਅਤੇ ਖੜਕੂਵਾਲ ਦੇ ...

ਪੂਰੀ ਖ਼ਬਰ »

ਬੰਗਾ 'ਚ ਮਨਰੇਗਾ ਵਰਕਰਾਂ ਦੇ ਧਰਨੇ 'ਚ ਮੰਤਰੀਆਂ ਦੇ ਘਿਰਾਓ ਦਾ ਫ਼ੈਸਲਾ

ਬੰਗਾ, 28 ਜੁਲਾਈ (ਜਸਬੀਰ ਸਿੰਘ ਨੂਰਪੁਰ)- ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪਿਛਲੇ 20 ਦਿਨਾਂ ਤੋਂ ਬਲਾਕ ਬੰਗਾ ਵਿਖੇ ਧਰਨੇ 'ਤੇ ਬੈਠੇ ਨਰੇਗਾ ਕਰਮਚਾਰੀ ਯੂਨੀਅਨ ਦੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਨੇ ਕਿਹਾ ਕਿ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਕ ਅਗਲੇ ਹਫ਼ਤੇ ...

ਪੂਰੀ ਖ਼ਬਰ »

ਮੇਹਲੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮੇਹਲੀ, 28 ਜੁਲਾਈ (ਸੰਦੀਪ ਸਿੰਘ) - ਪਿੰਡ ਮੇਹਲੀ ਦੇ ਮਾਈ ਨੱਥੀ ਮਹੱਲਾ ਵਿਖੇ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ | ਤੀਆਂ ਦੇ ਤਿਉਹਾਰ ਦਾ ਉਦਘਾਟਨ ਸਰਪੰਚ ਸੁਰਿੰਦਰ ਪਾਲ, ਜਗਪਾਲ ਸਿੰਘ ਪੰਚ, ਪਰਵਿੰਦਰ ਸਿੰਘ ...

ਪੂਰੀ ਖ਼ਬਰ »

ਕੋਰੋਨਾ ਦੇ 2 ਮਾਮਲੇ ਆਏ ਸਾਹਮਣੇ

ਨਵਾਂਸ਼ਹਿਰ, 28 ਜੁਲਾਈ (ਗੁਰਬਖਸ਼ ਸਿੰਘ ਮਹੇ)- ਅੱਜ ਜ਼ਿਲੇ੍ਹ 'ਚ 2 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਜ਼ਿਲ੍ਹਾ ਮਹਾਂਮਾਰੀ ਰੋਕੂ ਅਫ਼ਸਰ ਡਾ: ਜਗਦੀਪ ਸਿੰਘ ਨੇ ਦੱਸਿਆ ਕਿ ਬਲਾਕ ਮੁਕੰਦਪੁਰ 'ਚ 1 ਅਤੇ ਬਲਾਕ ਸੜੋਆ 'ਚ 1 ਵਿਅਕਤੀ ਸਮੇਤ 2 ਦੀ ਕੋਰੋਨਾ ...

ਪੂਰੀ ਖ਼ਬਰ »

ਬਿਨਾਂ ਮਾਸਕ ਵਾਲੇ 14 ਵਿਅਕਤੀਆਂ ਦੇ ਚਲਾਨ

ਨਵਾਂਸ਼ਹਿਰ, 28 ਜੁਲਾਈ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਅੱਜ ...

ਪੂਰੀ ਖ਼ਬਰ »

ਮਿਲਕ ਪਲਾਂਟ ਵਿਖੇ ਹੋਏ ਕਤਲ ਸਬੰਧੀ ਪੁਲਿਸ ਵਲੋਂ ਫੁਟੇਜ ਜਾਰੀ

ਬਲਾਚੌਰ, 28 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਕੰਗਣਾ ਪੁਲ ਸਥਿਤ ਵੇਰਕਾ ਦੁੱਧ ਕੇਂਦਰ ਵਿਖੇ ਚੌਕੀਦਾਰ ਵਜੋਂ ਕੰਮ ਕਰਨ ਵਾਲੇ ਨੌਜਵਾਨ ਲਖਵਿੰਦਰ ਕੁਮਾਰ ਪੁੱਤਰ ਦੇਸ ਰਾਜ ਵਾਸੀ ਪਿੰਡ ਰੱਕੜਾਂ ਬੇਟ ਜਿਸ ਦਾ 13-14 ਜੁਲਾਈ ਦੀ ਰਾਤ ਨੂੰ ਭੇਦ ਭਰੀ ਹਾਲਤ ਵਿਚ ਬਹੁਤ ...

ਪੂਰੀ ਖ਼ਬਰ »

3 ਤੋਂ 5 ਤੱਕ ਸਮੂਹਿਕ ਛੱੁਟੀ 'ਤੇ ਜਾਣਗੇ ਪਾਵਰਕਾਮ ਦੇ ਠੇਕਾ ਮੁਲਾਜ਼ਮ

ਨਵਾਂਸ਼ਹਿਰ, 28 ਜੁਲਾਈ (ਹਰਵਿੰਦਰ ਸਿੰਘ)- ਨਵਾਂਸ਼ਹਿਰ ਵਿਖੇ ਹੋਈ ਪਾਵਰਕਾਮ ਦੇ ਠੇਕਾ ਮੁਲਾਜ਼ਮ ਯੂਨੀਅਨ ਦੀ ਮੀਟਿੰਗ 'ਚ ਸੰਬੋਧਨ ਕਰਦਿਆਂ ਪਾਵਰਕਾਮ ਟਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾਈ ਪ੍ਰਧਾਨ ਬਲਿਹਾਰ ਸਿੰਘ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਨਵਾਂਸ਼ਹਿਰ, 28 ਜੁਲਾਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਨਵਾਂਸ਼ਹਿਰ ਅਧੀਨ ਪੈਂਦੀ ਪੁਲਿਸ ਚੌਕੀ ਜਾਡਲਾ ਵਲੋਂ ਇਕ ਵਿਅਕਤੀ ਨੂੰ 30 ਬੋਤਲਾਂ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਬੰਗਾ ਬਲਾਕ ਦੇ 110 'ਚੋਂ ਸਿਰਫ਼ 2 ਪਿੰਡਾਂ ਨੂੰ ਹੀ ਪਟਵਾਰੀ ਤੇ ਕਾਨੂੰਗੋ ਨਸੀਬ

ਬੰਗਾ, 28 ਜੁਲਾਈ (ਜਸਬੀਰ ਸਿੰਘ ਨੂਰਪੁਰ)- ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਬਾਡੀ ਦੇ ਹੁਕਮਾਂ ਅਨੁਸਾਰ ਪਟਵਾਰੀਆਂ ਤੇ ਕਾਨੂੰਗੋਆਂ ਦੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ 29 ਤੇ 30 ਜੁਲਾਈ ਨੂੰ ਤਹਿਸੀਲ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ ਜਿਸ 'ਚ ਜ਼ਿਲ੍ਹਾ ਸ਼ਹੀਦ ...

ਪੂਰੀ ਖ਼ਬਰ »

ਹਿਆਲਾ ਦੇ ਨੌਜਵਾਨ ਨੇ ਨਵਾਂਸ਼ਹਿਰ ਦਾ ਨਾਂਅ ਰੌਸ਼ਨ ਕਰਕੇ ਪੰਜਾਬੀਆਂ ਦਾ ਮਾਣ ਵਧਾਇਆ-ਜਲਵਾਹਾ

ਨਵਾਂਸ਼ਹਿਰ, 28 ਜੁਲਾਈ (ਗੁਰਬਖਸ਼ ਸਿੰਘ ਮਹੇ)- ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਸੂਬਾ ਸੰਯੁਕਤ ਸਕੱਤਰ ਸਤਨਾਮ ਸਿੰਘ ਜਲਵਾਹਾ ਦੀ ਅਗਵਾਈ ਹੇਠ ਪਿੰਡ ਹਿਆਲਾ ਦੇ ਨੌਜਵਾਨ ਜਤਿੰਦਰ ਸਿੰਘ ਹਿਆਲਾ ਦਾ ਉਨ੍ਹਾਂ ਦੇ ਘਰ ਪਹੰੁਚ ਕੇ ਸਮੁੱਚੀ 'ਆਪ' ਟੀਮ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਵਿਧਾਇਕ ਅੰਗਦ ਸਿੰਘ ਵਲੋਂ ਰਜਿਸਟਰਾਰ ਸਹਿਕਾਰੀ ਸਭਾਵਾਂ ਨਾਲ ਮੁਲਾਕਾਤ

ਨਵਾਂਸ਼ਹਿਰ, 28 ਜੁਲਾਈ (ਗੁਰਬਖਸ਼ ਸਿੰਘ ਮਹੇ)- ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਵਲੋਂ ਅੱਜ ਚੰਡੀਗੜ੍ਹ ਵਿਖੇ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਵਿਕਾਸ ਗਰਗ ਨਾਲ ਉਚੇਚੇ ਤੌਰ 'ਤੇ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ...

ਪੂਰੀ ਖ਼ਬਰ »

ਅਮਰਦੀਪ ਕਾਲਜ 'ਚ ਇਕ ਸਾਲਾ ਲੈਬ ਟੈਕਨੀਸ਼ੀਅਨ ਡਿਪਲੋਮਾ ਕੋਰਸ ਸ਼ੁਰੂ

ਮੁਕੰਦਪੁਰ, 28 ਜੁਲਾਈ (ਦੇਸ ਰਾਜ ਬੰਗਾ)- ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਪਿਛਲੇ 25 ਸਾਲਾਂ ਤੋਂ ਇਲਾਕੇ ਦੇ ਲੋਕਾਂ ਨੂੰ ਵਿੱਦਿਅਕ ਖੇਤਰ ਵਿਚ ਮਿਆਰੀ ਤੇ ਵਾਜਿਬ ਕੀਮਤਾਂ 'ਤੇ ਵਿੱਦਿਅਕ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ | ਇੱਥੇ ਹਮੇਸ਼ਾ ਤੋਂ ਕਿੱਤਾ ਮੁਖੀ ...

ਪੂਰੀ ਖ਼ਬਰ »

ਅਮਰਦੀਪ ਕਾਲਜ 'ਚ ਵੈਬੀਨਾਰ ਕਰਵਾਇਆ

ਮੁਕੰਦਪੁਰ, 28 ਜੁਲਾਈ (ਦੇਸ ਰਾਜ ਬੰਗਾ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰੋ. ਡਾ. ਜਸਪਾਲ ਸਿੰਘ ਮਾਨਯੋਗ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਰਹਨੁਮਾਈ ਹੇਠ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਿਖੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਨੰਬਰਦਾਰਾਂ ਦੀ ਮੀਟਿੰਗ 6 ਨੂੰ -ਸੰਤੋਖ ਸਿੰਘ

ਬਲਾਚੌਰ, 28 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਨੰਬਰਦਾਰ ਯੂਨੀਅਨ ਤਹਿਸੀਲ ਬਲਾਚੌਰ ਦੀ ਵਿਸ਼ੇਸ਼ ਮੀਟਿੰਗ ਮੀਤ ਪ੍ਰਧਾਨ ਸੰਤੋਖ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਾਂਗਰਸ ਸਰਕਾਰ ਵਲੋਂ ਨੰਬਰਦਾਰਾਂ ਨਾਲ ਕੀਤੇ ਝੂਠੇ ਵਾਅਦਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ...

ਪੂਰੀ ਖ਼ਬਰ »

ਲਾਇਨ ਡਾ. ਉਂਕਾਰ ਸਿੰਘ ਬਣੇ ਕਲੱਬ ਦੇ ਜ਼ਿਲ੍ਹਾ ਚੇਅਰਮੈਨ

ਬੰਗਾ, 28 ਜੁਲਾਈ (ਕਰਮ ਲਧਾਣਾ) - ਇਲਾਕੇ ਦੀ ਉੱਘੀ ਸਮਾਜ ਸੇਵੀ ਸ਼ਖਸ਼ੀਅਤ ਲਾਇਨ ਡਾ. ਉਂਕਾਰ ਸਿੰਘ ਨੂੰ ਲਾਇਨਜ਼ ਜ਼ਿਲ੍ਹਾ 321 ਡੀ ਦੇ ਗਵਰਨਰ ਲਾਇਨ ਜੀ.ਐਸ. ਸੇਠੀ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਚੇਅਰਮੈਨ (ਡਾਇਅਬਟੀਜ਼ ਕੰਟਰੋਲ ਪ੍ਰੋਗਰਾਮ) ਦੇ ...

ਪੂਰੀ ਖ਼ਬਰ »

ਹਮਲੇ ਕਰਕੇ ਮੋਦੀ ਸਰਕਾਰ ਕਿਸਾਨਾਂ ਨੂੰ ਡਰਾ ਨਹੀਂ ਸਕਦੀ-ਕਿਸਾਨ ਆਗੂ

ਮਜਾਰੀ/ਸਾਹਿਬਾ, 28 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਦਿੱਲੀ ਦੀਆਂ ਸਰਹੱਦਾਂ 'ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧਰਨੇ ਤੇ ਬੈਠੇ ਕਿਸਾਨਾਂ ਨੂੰ ਡਰਾਉਣ ਲਈ ਮੋਦੀ ਸਰਕਾਰ ਵਲੋਂ ਤਰਾਂ ਤਰਾਂ ਦੇ ਹੱਥ ਕੰਡੇ ਵਰਤੇ ਜਾ ਰਹੇ ਹਨ | ਕਦੇ ਆਪਣੇ ਬੰਦੇ ਭੇਜ ਕੇ ...

ਪੂਰੀ ਖ਼ਬਰ »

'ਆਪ' ਸੂਬੇ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਨਵੀਆਂ ਨੀਤੀਆਂ ਲਿਆਵੇਗੀ-ਸੰਤੋਸ਼ ਕਟਾਰੀਆ

ਸੜੋਆ, 28 ਅਗਸਤ (ਨਾਨੋਵਾਲੀਆ)- ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਵਲੋਂ ਆਪਣੀ ਪੰਜਾਬ ਫੇਰੀ ਦੌਰਾਨ ਸੂਬੇ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਤੇ ਬਿਜਲੀ ਦਰਾਂ ਤੇ ਬਿਜਲੀ ਸਪਲਾਈ ਨੂੰ ਲੈ ਕੇ ਜੋ ਬਿਆਨ ਦਿੱਤੇ ਹਨ, ਉਨ੍ਹਾਂ ਨੂੰ ਸੂਬੇ ਅੰਦਰ 2022 ...

ਪੂਰੀ ਖ਼ਬਰ »

ਆਪਣੇ ਫ਼ੰਡਾਂ 'ਚੋਂ ਕਰਜ਼ਾ ਦੇਣ ਵਾਲੀਆਂ ਸਭਾਵਾਂ ਦੇ ਮੈਂਬਰਾਂ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ

ਔੜ/ਝਿੰਗੜਾਂ, 28 ਜੁਲਾਈ (ਕੁਲਦੀਪ ਸਿੰਘ ਝਿੰਗੜ)- ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਸਹਿਕਾਰੀ ਸਭਾਵਾਂ ਦੇ ਗ਼ੈਰ ਜ਼ਰਾਇਤੀ ਮੈਂਬਰਾਂ ਦੇ ਕਰਜ਼ਾ ਮੁਆਫ਼ ਕਰਨ ਦੀ ਸਕੀਮ ਦਾ ਐਲਾਨ ਕੀਤਾ ਗਿਆ | ਉਸ ਕਰਜ਼ਾ ਮੁਆਫ਼ੀ ਸਕੀਮ 'ਚ ਜਿਹੜੀਆਂ ਸਭਾਵਾਂ ਨੇ ਆਪਣੇ ਫ਼ੰਡਾਂ 'ਚੋਂ ...

ਪੂਰੀ ਖ਼ਬਰ »

ਅਕਾਲੀ-ਬਸਪਾ ਸਰਕਾਰ ਬਣਨ 'ਤੇ ਬਲਾਚੌਰ ਦੀ ਕਾਇਆ ਕਲਪ ਕੀਤੀ ਜਾਵੇਗੀ-ਚੇਤਨ ਚੌਧਰੀ

ਪੋਜੇਵਾਲ ਸਰਾਂ, 28 ਜੁਲਾਈ (ਨਵਾਂਗਰਾਈਾ)- ਚੇਤਨ ਚੌਧਰੀ ਪ੍ਰਧਾਨ ਪੰਜਾਬ ਯੂਨੀਵਰਸਿਟੀ (ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ) ਨੇ ਪਿੰਡ ਸਿੰਘਪੁਰ ਵਿਖੇ ਲੋਕਾਂ ਦਾ ਭਰਵਾਂ ਇਕੱਠ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਪੰਜਾਬ ਵਿਚ ...

ਪੂਰੀ ਖ਼ਬਰ »

ਸੱਲ੍ਹ ਕਲਾਂ ਤੇ ਸੱਲ੍ਹ ਖੁਰਦ 'ਚ ਤੀਆਂ ਮੌਕੇ ਲੱਗੀਆਂ ਰੌਣਕਾਂ

ਕਟਾਰੀਆਂ, 28 ਜੁਲਾਈ (ਨਵਜੋਤ ਸਿੰਘ ਜੱਖੂ)- ਬਲਾਕ ਬੰਗਾ ਦੇ ਪਿੰਡ ਸੱਲ੍ਹ ਕਲਾਂ ਤੇ ਸੱਲ੍ਹ ਖੁਰਦ ਵਿਖੇ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਲਵਪ੍ਰੀਤ ਕੌਰ ਨੇ ਤੀਆਂ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ ਅਤੇ ਭਰੂਣ ਹੱਤਿਆ ਵਰਗੀਆਂ ਭੈੜੀਆਂ ...

ਪੂਰੀ ਖ਼ਬਰ »

ਚੇਤਾ 'ਚ ਅਕਾਲੀ-ਬਸਪਾ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਸਾਂਝੀ ਮੀਟਿੰਗ

ਕਟਾਰੀਆਂ, 28 ਜੁਲਾਈ (ਨਵਜੋਤ ਸਿੰਘ ਜੱਖੂ) - ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਬਹੁਜਨ ਸਮਾਜ ਪਾਰਟੀ ਗਠਬੰਧਨ ਦੇ ਆਗੂਆਂ ਵਲੋਂ ਆਗਾਮੀ ਚੋਣਾਂ 'ਚ ਫ਼ਤਿਹ ਪਾਉਣ ਲਈ ਅਤੇ ਪੰਜਾਬ ਵਿਚ ਮਜ਼ਬੂਤ ਸਰਕਾਰ ਬਣਾਉਣ ਦੇ ਲਈ ਗਠਬੰਧਨ ਦੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX