ਤਾਜਾ ਖ਼ਬਰਾਂ


ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  22 minutes ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  49 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  56 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  59 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  1 minute ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  21 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 1 hour ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 1 hour ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 2 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 2 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 3 hours ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਭਾਰੀ ਮੀਂਹ ਨਾਲ ਗੁਰਦਾਸਪੁਰ ਸ਼ਹਿਰ ਦੀਆਂ ਸੜਕਾਂ ਅਤੇ ਗਲੀ-ਮੁਹੱਲਿਆਂ 'ਚ ਭਰਿਆ ਪਾਣੀ

ਗੁਰਦਾਸਪੁਰ, 28 ਜੁਲਾਈ (ਗੁਰਪ੍ਰਤਾਪ ਸਿੰਘ)- ਅੱਜ ਪਏ ਪਹਿਲੇ ਭਰਵੇਂ ਮੀਂਹ ਨੇ ਜਿਥੇ ਲੋਕਾਂ ਨੰੂ ਅੱਤ ਦੀ ਗਰਮੀ ਤੋਂ ਰਾਹਤ ਦਿਵਾਈ ਹੈ, ਉਥੇ ਸੜਕਾਂ 'ਤੇ ਭਰਿਆ ਪਾਣੀ ਕਿਤੇ ਨਾ ਕਿਤੇ ਲੋਕਾਂ ਦੀਆਂ ਮੁਸ਼ਕਿਲਾਂ ਵਧਾਉਂਦਾ ਦਿਖਾਈ ਦਿੱਤਾ | ਜਦੋਂ ਕਿ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਨਾ ਹੋਣ ਕਾਰਨ ਮੀਂਹ ਦਾ ਪਾਣੀ ਦੁਕਾਨਾਂ ਅਤੇ ਢਾਬਿਆਂ ਵਿਚ ਜਾ ਵੜਿਆ | ਲੋਕਾਂ ਨੇ ਦੱਸਿਆ ਕਿ ਹਰ ਸਾਲ ਬਰਸਾਤ ਦੇ ਦਿਨਾਂ ਵਿਚ ਸ਼ਹਿਰ ਦੀਆਂ ਸਾਰੀਆਂ ਸੜਕਾਂ ਦੀ ਅਜਿਹੀ ਹਾਲਤ ਦੇਖਣ ਨੰੂ ਮਿਲਦੀ ਹੈ, ਪਰ ਇਸ ਦੇ ਬਾਵਜੂਦ ਵੀ ਸਬੰਧਿਤ ਵਿਭਾਗ ਵਲੋਂ ਬਰਸਾਤ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਪਾਣੀ ਦੇ ਨਿਕਾਸ ਸਬੰਧੀ ਕੋਈ ਢੁਕਵਾਂ ਹੱਲ ਨਹੀਂ ਕੀਤਾ ਜਾਂਦਾ ਜਿਸ ਦਾ ਖ਼ਮਿਆਜ਼ਾ ਲੋਕਾਂ ਨੰੂ ਭੁਗਤਣਾ ਪੈਂਦਾ ਹੈ | ਸ਼ਹਿਰ ਦੀਆਂ ਮੁੱਖ ਸੜਕਾਂ ਜਿਵੇਂ ਜੇਲ੍ਹ ਰੋਡ, ਬੀਜ ਮਾਰਕੀਟ, ਕਬੂਤਰੀ ਗੇਟ, ਕਾਦਰੀ ਮੁਹੱਲਾ, ਗੀਤਾ ਭਵਨ ਰੋਡ, ਮੁਹੱਲਾ ਗੋਪਾਲ ਨਗਰ ਅਤੇ ਹੋਰ ਸੜਕਾਂ ਸਮੇਤ ਮੁਹੱਲਿਆਂ ਵਿਚ ਭਰੇ ਪਾਣੀ ਨੇ ਛੱਪੜਾਂ ਦਾ ਰੂਪ ਧਾਰਨ ਕੀਤਾ ਦਿਖਾਈ ਦਿੱਤਾ | ਕਾਦਰੀ ਮੁਹੱਲੇ ਦੇ ਲੋਕਾਂ ਨੇ ਦੱਸਿਆ ਕਿ ਉਹ ਸੀਵਰੇਜ ਦੀ ਸਫ਼ਾਈ ਅਤੇ ਪਾਣੀ ਦੀ ਸਹੀ ਤਰ੍ਹਾਂ ਨਿਕਾਸੀ ਸਬੰਧੀ ਕਈ ਵਾਰ ਸਬੰਧਿਤ ਵਿਭਾਗ ਨੰੂ ਦੱਸ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਬਰਸਾਤ ਦਾ ਪਾਣੀ ਭਰਨ ਕਾਰਨ ਸੀਵਰੇਜ ਵਿਚੋਂ ਨਿਕਲਦੇ ਕੀੜੇ ਮਕੌੜੇ ਅਤੇ ਸੱਪ ਆਦਿ ਕਈ ਵਾਰ ਉਨ੍ਹਾਂ ਦੇ ਘਰਾਂ ਵਿਚ ਆ ਜਾਂਦੇ ਹਨ | ਜਦੋਂ ਕਿ ਗੋਪਾਲ ਨਗਰ ਦੇ ਮੁਹੱਲਾ ਵਾਸੀਆਂ ਦੱਸਿਆ ਕਿ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਗੋਪਾਲ ਨਗਰ ਮੁਹੱਲੇ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ, ਕਿਉਂਕਿ ਮੀਂਹ ਦੇ ਦਿਨਾਂ ਵਿਚ ਮੁਹੱਲੇ ਦੀਆਂ ਸਾਰੀਆਂ ਗਲੀਆਂ ਪਾਣੀ ਨਾਲ ਭਰ ਜਾਂਦੀਆਂ ਹਨ, ਜਿਸ ਨਾਲ ਰੋਜ਼ਾਨਾ ਆਪਣੇ ਕੰਮਕਾਜ 'ਤੇ ਆਉਣ ਜਾਣ ਵਾਲੇ ਲੋਕਾਂ ਅਤੇ ਰਾਹਗੀਰਾਂ ਦਾ ਗਲੀਆਂ ਵਿਚੋਂ ਲੰਘਣਾ ਮੁਹਾਲ ਹੋ ਜਾਂਦਾ ਹੈ | ਉਨ੍ਹਾਂ ਕਿਹਾ ਕਿ ਕਈ ਵਾਰ ਮੁਹੱਲੇ ਦੀ ਇਸ ਮੁਸ਼ਕਿਲ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੰੂ ਵੀ ਜਾਣੂ ਕਰਵਾਇਆ ਗਿਆ ਹੈ ਪਰ ਕਈ ਵਾਰ ਜਾਣੂ ਕਰਵਾਉਣ ਦੇ ਬਾਵਜੂਦ ਵੀ ਸਬੰਧਿਤ ਵਿਭਾਗ ਇਸ ਸਬੰਧੀ ਕੋਈ ਧਿਆਨ ਨਹੀਂ ਦੇ ਰਿਹਾ | ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਕਦੋਂ ਧਿਆਨ ਦਿੰਦਾ ਹੈ ਅਤੇ ਕਦੋਂ ਲੋਕਾਂ ਨੰੂ ਇਸ ਮੁਸ਼ਕਿਲ ਤੋਂ ਨਿਜਾਤ ਮਿਲਦੀ ਹੈ |

ਗੁਰੂ ਨਾਨਕ ਦੇਵ 'ਵਰਸਿਟੀ ਵਲੋਂ ਗੁਰਜੋਤ ਕੌਰ ਦੇ ਬਤੌਰ ਬੋਰਡ ਆਫ਼ ਕੰਟਰੋਲ ਮੈਂਬਰ ਵਜੋਂ ਕਾਰਜਕਾਲ 'ਚ 1 ਸਾਲ ਵਾਧਾ

ਅੰਮਿ੍ਤਸਰ, 28 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੇ ਅਹਿਮ ਫ਼ੈਸਲਾ ਲੈਂਦਿਆਂ 'ਅਜੀਤ' ਦੇ ਸੀਨੀਅਰ ਐਗਜ਼ੀਕਿਊਟਿਵ ਮੈਡਮ ਗੁਰਜੋਤ ਕੌਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਰਡ ਆਫ਼ ਕੰਟਰੋਲ ਦੇ ਮੈਂਬਰ ਦੇ ...

ਪੂਰੀ ਖ਼ਬਰ »

ਪਿੰਡ ਵਜ਼ੀਰਪੁਰ ਵਿਖੇ ਅਕਾਲੀ ਦਲ ਵਲੋਂ ਕੀਤੀ ਰੈਲੀ 'ਚ ਆਇਆ ਲੋਕਾਂ ਦਾ ਹੜ੍ਹ

ਦੋਰਾਂਗਲਾ, 28 ਜੁਲਾਈ (ਚੱਕਰਾਜਾ) - ਵਿਧਾਨ ਸਭਾ ਹਲਕਾ ਦੀਨਾਨਗਰ ਦੇ ਸਰਹੱਦੀ ਪਿੰਡ ਵਜ਼ੀਰਪੁਰ ਅਫਗਾਨਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਵਿਸ਼ਾਲ ਰੈਲੀ ਇਸ ਹਲਕੇ ਤੋਂ ਟਿਕਟ ਦੇ ਮਜ਼ਬੂਤ ਦਾਅਵੇਦਾਰ ਅਕਾਲੀ ਆਗੂ ਕਮਲਜੀਤ ਚਾਵਲਾ ਤੇ ਸਰਕਲ ਪ੍ਰਧਾਨ ਦੋਰਾਂਗਲਾ ...

ਪੂਰੀ ਖ਼ਬਰ »

ਚੋਰੀਆਂ ਕਰਕੇ ਸਾਮਾਨ ਵੇਚਣ ਵਾਲੇ ਤਿੰਨ ਨÏਜਵਾਨ ਕਾਬੂ

ਫਤਹਿਗੜ੍ਹ ਚੂੜੀਆਂ, 28 ਜੁਲਾਈ (ਐਮ.ਐਸ. ਫੁੱਲ) - ਥਾਣਾ ਫਤਹਿਗੜ੍ਹ ਚੂੜੀਆਂ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਚੋਰੀਆਂ ਕਰਕੇ ਸਾਮਾਨ ਵੇਚਣ ਵਾਲੇ ਤਿੰਨ ਨÏਜਵਾਨਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ | ਐਸ.ਐਚ.ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੰਤਰੀ ਰੰਧਾਵਾ ਦੀ ਬਦੌਲਤ ਅਸੀਂ ਆਪਣੇ ਪਿੰਡਾਂ ਦੀ ਨੁਹਾਰ ਬਦਲੀ - ਕਾਂਗਰਸੀ ਸਰਪੰਚ

ਵਡਾਲਾ ਬਾਂਗਰ, 28 ਜੁਲਾਈ (ਮਨਪ੍ਰੀਤ ਸਿੰਘ ਘੁੰਮਣ) - ਕੈਬਨਿਟ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਅਸੀਂ ਆਪਣੇ ਪਿੰਡਾ ਵਿਚ ਵਿਕਾਸ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕੀਤਾ, ਜਿਸ ਨਾਲ ਪਿੰਡਾਂ ਦੀ ਨੁਹਾਰ ਬਦਲੀ ਹੈ | ਇਸੇ ਤਰ੍ਹਾਂ ਹੀ 2022 ਦੀਆਂ ਆਉਣ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਵਰ੍ਹਦੇ ਮੀਂਹ 'ਚ ਵਿਧਾਇਕ ਪਾਹੜਾ ਦੇ ਘਰ ਅੱਗੇ ਰੱਖੀ ਭੁੱਖ ਹੜਤਾਲ

ਗੁਰਦਾਸਪੁਰ, 28 ਜੁਲਾਈ (ਆਰਿਫ਼)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਬਲਾਕ ਪ੍ਰਧਾਨ ਸੁਨਿਰਮਲ ਕੌਰ ਦੀ ਅਗਵਾਈ ਹੇਠ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਘਰ ਅੱਗੇ ਵਰ੍ਹਦੇ ਮੀਂਹ ਵਿਚ ਆਪਣੀਆਂ ਮੰਗਾਂ ਨੰੂ ਲੈ ਕੇ ਭੱੁਖ ਹੜਤਾਲ ਰੱਖ ਕੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪਿੰਡ ਦੇ ਸਰਪੰਚ 'ਤੇ ਲੱਗੇ ਪਲਾਟਾਂ ਦੀ ਅਲਾਟਮੈਂਟ 'ਚ ਵਿਤਕਰਾ ਕਰਨ ਦੇ ਦੋਸ਼-ਡੀ.ਸੀ. ਨੰੂ ਦਿੱਤਾ ਮੰਗ ਪੱਤਰ

ਗੁਰਦਾਸਪੁਰ, 28 ਜੁਲਾਈ (ਗੁਰਪ੍ਰਤਾਪ ਸਿੰਘ) - ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਸੇਖਾ ਦੇ ਸਰਪੰਚ ਕੁਲਵੰਤ ਸਿੰਘ ਉਪਰ ਪਲਾਂਟਾਂ ਦੀ ਅਲਾਟਮੈਂਟ 'ਚ ਵਿਤਕਰਾ ਕਰਨ ਦੇ ਦੋਸ਼ ਲੱਗੇ ਹਨ | ਇਸ ਸਬੰਧੀ ਅੱਜ ਪਿੰਡ ਸੇਖਾ ਦੇ ਮਸੀਹ ਭਾਈਚਾਰੇ ਨਾਲ ਸਬੰਧਿਤ ਲੋਕਾਂ ਵਲੋਂ ...

ਪੂਰੀ ਖ਼ਬਰ »

ਪਿੰਡ ਲੌਂਗੋਵਾਲ ਕਲਾਂ ਦੇ ਗੁਰਦੁਆਰਾ ਸਾਹਿਬ 'ਚੋਂ ਗੋਲਕ ਚੋਰੀ

ਵਡਾਲਾ ਗ੍ਰੰਥੀਆਂ, 28 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)- ਬਟਾਲਾ ਪੁਲਿਸ ਵਲੋਂ ਨਜ਼ਦੀਕੀ ਪਿੰਡ ਲੌਂਗੋਵਾਲ ਕਲਾਂ ਦੇ ਗੁਰਦੁਆਰਾ ਸਾਹਿਬ ਵਿਚ ਹੋਈ ਚੋਰੀ ਦੀ ਘਟਨਾ ਦੇ ਤੁਰੰਤ ਬਾਅਦ ਚੋਰ ਨੂੰ ਫੜਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਅਨੁਸਾਰ ਬੀਤੇ ਦਿਨੀਂ ...

ਪੂਰੀ ਖ਼ਬਰ »

ਪੰਚਾਇਤ ਸਕੱਤਰਾਂ ਨੇ ਮੰਗਾਂ ਨੂੰ ਲੈ ਕੇ ਦਿੱਤਾ ਰੋਸ ਧਰਨਾ

ਬਟਾਲਾ, 28 ਜੁਲਾਈ (ਕਾਹਲੋਂ) - ਪੇਂਡੂ ਵਿਕਾਸ ਤੇ ਪੰਚਾਇਤ ਮਹਿਕਮੇ ਦੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਪ੍ਰਧਾਨ ਜਸਪਾਲ ਸਿੰਘ ਬਾਠ ਤੇ ਬਿਕਰਮਜੀਤ ਸਿੰਘ ਜੇ.ਈ. ਦੀ ਸਾਂਝੀ ਅਗਵਾਈ ਵਿਚ ਵਿਭਾਗ ਦਾ ਕੰਮ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ | ਉਕਤ ...

ਪੂਰੀ ਖ਼ਬਰ »

ਪੇਂਡੂ ਤੇ ਖੇਤ ਮਜ਼ਦੂਰਾਂ ਨੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਬਟਾਲਾ, 28 ਜੁਲਾਈ (ਕਾਹਲੋਂ) - ਪੰਜਾਬ ਦੀਆਂ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਕਾਮਰੇਡ ਗੁਰਦਿਆਲ ਸਿੰਘ ਘੁਮਾਣ, ਰਾਜ ਕੁਮਾਰ ਪੰਡੋਰੀ, ਵਿਜੇ ਸੋਹਲ ਤੇ ਕਾਮਰੇਡ ਸੰਤੋਖ ਸਿੰਘ ਸੰਘੇੜਾ ਦੀ ਸਾਂਝੀ ਅਗਵਾਈ ਵਿਚ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਵਲੋਂ ਯੂਥ ਵਿੰਗ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਬਟਾਲਾ, 28 ਜੁਲਾਈ (ਕਾਹਲੋਂ) - ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਰਮਨਦੀਪ ਸਿੰਘ ਸੰਧੂ ਵਲੋਂ ਯੂਥ ਅਕਾਲੀ ਦਲ ਵਿਚ ਨÏਜਵਾਨਾਂ ਨੂੰ ਨਵੀਂਆਂ ਨਿਯੁਕਤੀਆਂ ਦਿੱਤੀਆਂ ਹਨ, ਜਿਸ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਯੂਥ ਵਰਕਰਾਂ ਨੂੰ ਅਹਿਮ ਮਾਣ ਦਿੱਤਾ ਗਿਆ | ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਲਾਪਤਾ

ਕੋਟਲੀ ਸੂਰਤ ਮੱਲ੍ਹੀ, 28 ਜੁਲਾਈ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਬੰਬ ਤੋਂ ਬੀਤੇ ਦਿਨ ਇਕ ਵਿਅਕਤੀ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਣ ਦੀ ਖ਼ਬਰ ਹੈ | ਇਸ ਸਬੰਧੀ ਗਰਾਮ ਪੰਚਾਇਤ ਸਮੇਤ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੂਬਾ ਸਰਕਾਰ ਨਰੇਗਾ ਕਰਮਚਾਰੀਆਂ ਦੇ ਮਸਲੇ ਹੱਲ ਕਰੇ : ਰਾਜਨ ਕੋਟਲਾ/ਛੀਨਾ

ਨਿੱਕੇ ਘੁੰਮਣ, 28 ਜੁਲਾਈ (ਸਤਬੀਰ ਸਿੰਘ ਘੁੰਮਣ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ 'ਤੇ ਕੰਮ ਕਰ ਰਹੇ ਲੰਮੇ ਸਮੇਂ ਤੋਂ ਮਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਸਰਕਾਰ ਨੂੰ ਤੁਰੰਤ ਵਿਚਾਰ ਕਰਨ ਦੀ ਅਪੀਲ ਯੂਥ ਆਗੂ ਗੁਰਸੇਵਕ ਸਿੰਘ ਰਾਜਨ ਕੋਟਲਾ ...

ਪੂਰੀ ਖ਼ਬਰ »

ਹਲਕੇ ਦੇ ਵੋਟਰ ਮੰਤਰੀ ਰੰਧਾਵਾ ਵਲੋਂ ਕਰਵਾਏ ਮਿਸਾਲੀ ਵਿਕਾਸ ਕਾਰਜਾਂ ਤੋਂ ਸੰਤੁਸ਼ਟ : ਸਰਪੰਚ ਮਸਤਕੋਟ

ਵਡਾਲਾ ਬਾਂਗਰ, 28 ਜੁਲਾਈ (ਭੁੰਬਲੀ) - ਨੌਜਵਾਨ ਕਾਂਗਰਸੀ ਆਗੂ ਤੇ ਪਿੰਡ ਮਸਤਕੋਟ ਦੇ ਸਰਪੰਚ ਮਨਦੀਪ ਸਿੰਘ ਭੰਗੂ ਨੇ ਗੱਲਬਾਤ ਕਰਦਿਆਂ ਆਖਿਆ ਕਿ ਸਾਡੇ ਸਹਿਕਾਰਤਾ ਤੇ ਜ਼ੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਹੁਰਾਂ ਵਲੋਂ ਜੋ ਹਲਕੇ ਅੰਦਰ ਮਿਸਾਲੀ ਵਿਕਾਸ ...

ਪੂਰੀ ਖ਼ਬਰ »

ਹਰਚੋਵਾਲ ਨੂੰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਣਾਉਣ 'ਤੇ ਹਾਈਕਮਾਂਡ ਦਾ ਧੰਨਵਾਦ

ਹਰਚੋਵਾਲ, 28 ਜੁਲਾਈ (ਭਾਮ/ਢਿੱਲੋਂ) - ਕਰਮ ਸਿੰਘ ਹਰਚੋਵਾਲ ਨੂੰ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂਆਂ ਸਰਦੂਲ ਸਿੰਘ ਅÏਲਖ, ਕੁਲਵੰਤ ਸਿੰਘ ਰਿਆੜ, ਪਰਮਜੀਤ ਸਿੰਘ ਅÏਲਖ ਸਾਬਕਾ ...

ਪੂਰੀ ਖ਼ਬਰ »

ਐਸ.ਐਸ.ਪੀ. ਬਟਾਲਾ ਨੂੰ ਵਧੀਆ ਖਿਡਾਰੀ ਅਤੇ ਪੁਲਿਸ ਅਧਿਕਾਰੀ ਵਜੋਂ ਸਨਮਾਨਿਤ ਕੀਤਾ ਜਾਵੇਗਾ

ਬਟਾਲਾ, 28 ਜੁਲਾਈ (ਕਾਹਲੋਂ)- ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਂਸਲ ਰਜਿ: ਪੰਜਾਬ ਦੀ ਮਹੀਨਾਵਾਰ ਮੀਟਿੰਗ ਕੌਸਲ ਪ੍ਰਧਾਨ ਤੇ ਰਵਾਇਤੀ ਭੰਗੜਾ ਕੋਚ ਪ੍ਰੋ. ਬਲਬੀਰ ਸਿੰਘ ਕੋਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ ਭਾਗੋਵਾਲ ਖੁਰਦ ਵਿਖੇ ਹੋਈ, ਜਿਸ ...

ਪੂਰੀ ਖ਼ਬਰ »

ਗੁਰੂ ਰਾਮਦਾਸ ਨਰਸਿੰਗ ਇੰਸਟੀਚਿਊਟ ਪੰਧੇਰ ਵਿਦਿਆਰਥੀਆਂ ਨੂੰ ਵਿੱਦਿਆ ਦਾ ਵੰਡ ਰਿਹਾ ਚਾਨਣ

ਬਟਾਲਾ, 28 ਜੁਲਾਈ (ਕਾਹਲੋਂ) - ਸ੍ਰੀ ਗੁਰੂ ਰਾਮਦਾਸ ਨਰਸਿੰਗ ਇੰਸਟੀਚਿਊਟ ਪੰਧੇਰ ਨਰਸਿੰਗ ਦੇ ਵਿਦਿਆਰਥੀਆਂ ਨੂੰ ਵਿੱਦਿਆ ਦਾ ਚਾਨਣ ਵੰਡ ਕਿ ਉਜਾਲਾ ਫੈਲਾਅ ਰਿਹਾ ਹੈ | ਇਲਾਕੇ ਅੰਦਰ ਇਕਲੌਤੀ ਨਾਮਵਰ ਸੰਸਥਾ ਨਰਸਿੰਗ ਖੇਤਰ ਵਿਚ ਵਿਦਿਆਰਥੀਆਂ ਨੂੰ ਉੱਚੇਰੀ ਸਿੱਖਿਆ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਬਣਨ 'ਤੇ ਹਰੇਕ ਵਰਗ ਨੂੰ 2 ਮਹੀਨੇ ਦੇ 600 ਯੂਨਿਟ ਮੁਆਫ਼ ਹੋਣਗੇ - ਐਡ. ਕਿਸ਼ਨਕੋਟ

ਬਟਾਲਾ, 28 ਜੁਲਾਈ (ਕਾਹਲੋਂ) - ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਦੇ ...

ਪੂਰੀ ਖ਼ਬਰ »

ਈ.ਐਸ.ਐਚ ਇੰਗਲਿਸ਼ ਪਲੈਨਟ ਤੋਂ ਆਈਲੈਟਸ ਤੇ ਪੀ.ਟੀ.ਈ ਕਰਕੇ ਵਿਦਿਆਰਥੀ ਕਰਨ ਵਧੀਆ ਸਕੋਰ ਹਾਸਲ-ਰੰਧਾਵਾ

ਗੁਰਦਾਸਪੁਰ, 28 ਜੁਲਾਈ (ਆਰਿਫ਼)- ਈ.ਐਸ.ਐਚ ਇੰਗਲਿਸ਼ ਪਲੈਨਟ ਬਟਾਲਾ ਬਰਾਂਚ ਇਕ ਅਜਿਹੀ ਸੰਸਥਾ ਹੈ ਜਿਥੋਂ ਆਈਲੈਟਸ ਤੇ ਪੀ.ਟੀ.ਈ ਕਰਕੇ ਵਿਦਿਆਰਥੀ ਵਧੀਆ ਸਕੋਰ ਹਾਸਲ ਕਰ ਰਹੇ ਹਨ | ਇਸ ਸਬੰਧੀ ਐਮ.ਡੀ.ਜਤਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੜ੍ਹਾਈ ਲਈ ਵਿਦੇਸ਼ ਜਾਣ ...

ਪੂਰੀ ਖ਼ਬਰ »

ਭਾਈ ਬਿਧੀ ਚੰਦ ਛੀਨਾ ਸਕੂਲ ਦੇ ਯੁੱਧਵੀਰ ਸਿੰਘ ਨੇ ਐਸ.ਐਸ.ਸੀ ਟੈਸਟ 'ਚੋਂ 730ਵਾਂ ਰੈਂਕ ਕੀਤਾ ਹਾਸਲ

ਗੁਰਦਾਸਪੁਰ, 28 ਜੁਲਾਈ (ਆਰਿਫ਼) - ਭਾਈ ਬਿਧੀ ਚੰਦ ਛੀਨਾ ਸੀਨੀਅਰ ਸੈਕੰਡਰੀ ਸਕੂਲ ਆਲੇਚੱਕ ਗੁਰਦਾਸਪੁਰ ਦੇ ਵਿਦਿਆਰਥੀ ਯੁੱਧਵੀਰ ਸਿੰਘ ਨੇ ਐਸ.ਐਸ.ਸੀ ਦੀ ਪ੍ਰੀਖਿਆ 'ਚੋਂ 730ਵਾਂ ਰੈਂਕ ਹਾਸਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਟਾਈਟੇਨੀਅਮ ਟੱਚਟੋਨਸ ਦੇ ਲਗਾਤਾਰ ਆ ਰਹੇ ਹਨ ਵਧੀਆ ਨਤੀਜੇ-ਐਮ.ਡੀ ਅਮਨਦੀਪ ਸਿੰਘ

ਗੁਰਦਾਸਪੁਰ, 28 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਕਾਹਨੰੂਵਾਨ ਚੌਂਕ 'ਚ ਸਥਿਤ ਆਈਲੈਟਸ, ਪੀ.ਟੀ.ਈ ਅਤੇ ਇਮੀਗੇ੍ਰਸ਼ਨ ਦੀ ਭਰੋਸੇਮੰਦ ਮੰਨੀ ਜਾਂਦੀ ਟਾਈਟੇਨੀਅਮ ਟੱਚਟੋਨਸ ਵਲੋਂ ਲਗਾਤਾਰ ਵਧੀਆ ਨਤੀਜਿਆਂ ਨਾਲ ਆਪਣੀ ਛਾਪ ਛੱਡੀ ਜਾ ਰਹੀ ਹੈ | ਇਸ ਮੌਕੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਨਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਗੁਰਦਾਸਪੁਰ, 28 ਜੁਲਾਈ (ਭਾਗਦੀਪ ਸਿੰਘ ਗੋਰਾਇਆ) - ਥਾਣਾ ਸਿਟੀ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ...

ਪੂਰੀ ਖ਼ਬਰ »

ਸੇਮ ਨਹਿਰ 'ਚ ਪਾਣੀ ਦਾ ਤੇਜ਼ ਵਹਾਅ ਆਉਣ ਕਾਰਨ ਰੁੜਿ੍ਹਆ ਨੌਜਵਾਨ

ਗੁਰਦਾਸਪੁਰ/ਪੁਰਾਣਾ ਸ਼ਾਲਾ, 28 ਜੁਲਾਈ (ਗੁਰਪ੍ਰਤਾਪ ਸਿੰਘ/ਅਸ਼ੋਕ ਸ਼ਰਮਾ) - ਥਾਣਾ ਪੁਰਾਣਾ ਸ਼ਾਲਾ ਅਧੀਨ ਆਉਂਦੇ ਪਿੰਡ ਚੰਦਰਭਾਨ ਦੇ ਇਕ 24 ਸਾਲਾ ਨੌਜਵਾਨ ਦੇ ਸੇਮ ਨਹਿਰ ਦੇ ਪਾਣੀ ਦੇ ਤੇਜ਼ ਵਹਾਅ ਕਾਰਨ ਰੁੜ੍ਹ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 4 ਕੇਸ ਆਏ ਸਾਹਮਣੇ

ਪਠਾਨਕੋਟ, 28 ਜੁਲਾਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਲਗਾਤਾਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਘੱਟ ਰਹੀ ਹੈ ਤੇ ਅੱਜ ਸਿਹਤ ਵਿਭਾਗ ਨੂੰ ਮਿਲੀਆਂ ਰਿਪੋਰਟਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ 'ਚ ਅੱਜ ਕੋਰੋਨਾ ਦੇ 4 ਕੇਸ ਸਾਹਮਣੇ ਆਏ ਹਨ | ਇਸ ਦੀ ਜਾਣਕਾਰੀ ਦਿੰਦੇ ਹੋਏ ਸਿਵਲ ...

ਪੂਰੀ ਖ਼ਬਰ »

ਸੁਤੰਤਰਤਾ ਦਿਹਾੜੇ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਵਲੋਂ ਕੀਤੇ ਗਏ ਸੁਰੱਖਿਆ ਦੇ ਕਰੜੇ ਪ੍ਰਬੰਧ

ਪਠਾਨਕੋਟ, 28 ਜੁਲਾਈ (ਸੰਧੂ) - ਜ਼ਿਲ੍ਹਾ ਪਠਾਨਕੋਟ ਜਿਸ ਦੀਆਂ ਸਰਹੱਦਾਂ ਗੁਆਂਢੀ ਮੁਲਕ ਪਾਕਿਸਤਾਨ ਦੇ ਨਾਲ-ਨਾਲ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਸੂਬਿਆਂ ਨਾਲ ਲੱਗਦੀ ਹੈ ਤੇ ਭੂਗੋਲਿਕ ਪੱਖੋਂ ਪਠਾਨਕੋਟ ਵਿਸ਼ੇਸ਼ ਮਹੱਤਵ ਰੱਖਦਾ ਹੈ ਜਿਸ ਨੂੰ ਦੇਖਦੇ ਹੋਏ ...

ਪੂਰੀ ਖ਼ਬਰ »

ਦਰਜਾ ਚਾਰ ਦੀਆਂ ਪੋਸਟਾਂ ਸਰਪਲੱਸ ਕਰਨ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਸ਼ਾਹਪੁਰ ਕੰਢੀ, 28 ਜੁਲਾਈ (ਰਣਜੀਤ ਸਿੰਘ) - ਦਰਜਾ ਚਾਰ ਗੌਰਮਿੰਟ ਇੰਪਲਾਈਜ਼ ਯੂਨੀਅਨ ਇਕਾਈ ਰਣਜੀਤ ਸਾਗਰ ਡੈਮ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਸਥਾਨਕ ਪ੍ਰਧਾਨ ਰਾਮ ਸਿੰਘ ਦੀ ਅਗਵਾਈ ਹੇਠ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ | ਪੰਜਾਬ ਸਰਕਾਰ ...

ਪੂਰੀ ਖ਼ਬਰ »

ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਦਾ ਘਰੋਂ ਨਿਕਲਣਾ ਕੀਤਾ ਮੁਹਾਲ

ਪਠਾਨਕੋਟ, 28 ਜੁਲਾਈ (ਚੌਹਾਨ) - ਪਿਛਲੀ ਰਾਤ ਤੋਂ ਲਗਾਤਾਰ ਮੀਂਹ ਨੇ ਚਾਰੇ ਪਾਸੇ ਪਾਣੀ-ਪਾਣੀ ਕਰ ਦਿੱਤਾ ਹੈ | ਸੜਕਾਂ ਤੇ ਗਲੀਆਂ, ਨਾਲੀਆਂ ਅਤੇ ਨੀਵੇਂ ਥਾਵਾਂ 'ਤੇ ਪਾਣੀ ਭਰ ਗਿਆ ਹੈ ਜਿਸ ਨਾਲ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ | ਸਭ ਤੋਂ ਜ਼ਿਆਦਾ ਮੁਸ਼ਕਿਲ ...

ਪੂਰੀ ਖ਼ਬਰ »

ਬੱਸ ਅੱਡਾ ਘਰੋਟਾ ਵਿਖੇ ਡਿੱਗਿਆ ਵਿਸ਼ਾਲ ਪਿੱਪਲ ਦਾ ਦਰੱਖਤ-ਪੂਰਾ ਦਿਨ ਬੰਦ ਰਹੀ ਆਵਾਜਾਈ

ਘਰੋਟਾ, 28 ਜੁਲਾਈ (ਸੰਜੀਵ ਗੁਪਤਾ) - ਘਰੋਟਾ ਬੱਸ ਅੱਡੇ 'ਤੇ ਇਕ ਵੱਡੇ ਪਿੱਪਲ ਦੇ ਬੂਟੇ ਦੇ ਸੜਕ ਵਿਚ ਡਿੱਗਣ ਕਾਰਨ ਪੂਰਾ ਦਿਨ ਆਵਾਜਾਈ ਬੰਦ ਰਹੀ, ਜਿਸ ਨਾਲ ਕਸਬਾ ਵਾਸੀਆਂ ਨੰੂ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ...

ਪੂਰੀ ਖ਼ਬਰ »

ਵਿਭਾਗ ਦੀ ਲਾਪ੍ਰਵਾਹੀ ਕਾਰਨ 15 ਤੋਂ 20 ਪਿੰਡਾਂ ਨੰੂ ਜਾਣੀ ਵਾਲੀ ਸੜਕ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੀ

ਡਮਟਾਲ, 28 ਜੁਲਾਈ (ਰਾਕੇਸ਼ ਕੁਮਾਰ) - ਪਿੰਡ ਚੱਕ ਨਰੈਣੀ ਦੇ ਨਜ਼ਦੀਕ 15 ਤੋਂ 20 ਪਿੰਡਾਂ ਨੰੂ ਜਾਣ ਵਾਲੀ ਸੜਕ ਮੀਂਹ ਦੇ ਪਾਣੀ ਨਾਲ ਰੁੜ੍ਹ ਗਈ ਜਿਸ ਨੰੂ ਲੈ ਕੇ ਅੱਜ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਵਲੋਂ ਪ੍ਰਸ਼ਾਸਨ ਦੇ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਰੈਡੀਮੇਡ ਕੱਪੜਿਆਂ ਦੇ ਗੁਦਾਮ 'ਚ ਲੱਗੀ ਅੱਗ, ਫਾਇਰ ਬਿ੍ਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਪਾਇਆ ਕਾਬੂ

ਪਠਾਨਕੋਟ, 28 ਜੁਲਾਈ (ਸੰਧੂ) - ਸਥਾਨਕ ਡਾਕਖ਼ਾਨਾ ਚੌਕ ਵਿਖੇ ਸਥਿਤ ਰੈਡੀਮੇਡ ਕੱਪੜਿਆਂ ਦੀ ਦੁਕਾਨ ਦੇ ਗੋਦਾਮ ਵਿਚ ਅਚਾਨਕ ਅੱਗ ਲੱਗ ਗਈ ਜਿਸ ਨੂੰ ਫਾਇਰ ਬਿ੍ਗੇਡ ਦੀ ਗੱਡੀ ਨੇ ਮੌਕੇ 'ਤੇ ਪਹੁੰਚ ਕੇ ਕਾਬੂ ਪਾਇਆ | ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ | ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਭੋਆ 'ਚ 42 ਬੂਥਾਂ 'ਚ ਕੀਤਾ ਜਾਵੇਗਾ ਵਾਧਾ

ਨਰੋਟ ਮਹਿਰਾ, 28 ਜੁਲਾਈ (ਰਾਜ ਕੁਮਾਰੀ) - ਕੋਵਿਡ ਦੀਆਂ ਗਾਇਡ ਲਾਈਨਾਂ ਦੇ ਚੱਲਦਿਆਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਵਿਧਾਨ ਸਭਾ ਹਲਕਾ ਭੋਆ ਵਿਚ ਬੂਥਾਂ ਦੀ ਗਿਣਤੀ ਵਿਚ ਵਾਧਾ ਹੋਵੇਗਾ | ਬੂਥਾਂ ਦੇ ਵਾਧੇ ਲਈ ਏ.ਡੀ.ਸੀ. (ਡੀ.) ਲਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪ੍ਰਾਈਵੇਟ ਬੈਂਕ ਸੇਵਾ ਕੇਂਦਰ ਵਲੋਂ ਲੱਖਾਂ ਦੀ ਠੱਗੀ ਦਾ ਮਾਮਲਾ ਆਇਆ ਸਾਹਮਣੇ

ਪਠਾਨਕੋਟ, 28 ਜੁਲਾਈ (ਚੌਹਾਨ) - ਪਠਾਨਕੋਟ ਦੇ ਵਾਰਡ ਨੰਬਰ-42 ਕੋਠੀ ਪੰਡਿਤਾਂ ਵਿਖੇ ਇਕ ਪ੍ਰਾਈਵੇਟ ਬੈਂਕ ਸੇਵਾ ਕੇਂਦਰ ਵਲੋਂ ਗਰੀਬ ਲੋਕਾਂ ਦੇ ਜਮ੍ਹਾਂ ਪੈਸੇ ਧੋਖਾਧੜੀ ਕਰਕੇ ਲੁੱਟਣ ਦਾ ਦੋਸ਼ ਲਗਾਉਂਦੇ ਹੋਏ ਸ਼ਿਕਾਰ ਲੋਕਾਂ ਨੇ ਕਰੜੀ ਕਾਰਵਾਈ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਇੰਸ਼ੋਰੈਂਸ਼ ਕੰਪਨੀ ਦਾ ਮੁਲਾਜ਼ਮ ਬਣ ਕੇ ਕੀਤੀ 48926 ਰੁਪਏ ਦੀ ਠੱਗੀ

ਪਠਾਨਕੋਟ, 28 ਜੁਲਾਈ (ਸੰਧੂ) - ਇੰਸ਼ੋਰੈਂਸ ਕੰਪਨੀ ਦਾ ਮੁਲਾਜ਼ਮ ਬਣ ਕੇ ਇਕ ਠੱਗ ਵਲੋਂ ਪਠਾਨਕੋਟ ਦੇ ਰਾਮਪੁਰਾ ਮੁਹੱਲੇ ਦੇ ਇਕ ਵਿਅਕਤੀ ਨਾਲ 48926 ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ-2 ਪੁਲਿਸ ਵਲੋਂ ਦੋਸ਼ੀ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਲੱਖਾਂ ਰੁਪਏ ਖ਼ੁਰਦ ਬੁਰਦ ਕਰਨ ਵਾਲੇ ਏਜੰਟ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਪਠਾਨਕੋਟ, 28 ਜੁਲਾਈ (ਸੰਧੂ) - ਥਾਣਾ ਡਵੀਜ਼ਨ ਨੰਬਰ-2 ਵਿਖੇ ਲੱਖਾਂ ਰੁਪਏ ਖ਼ੁਰਦ ਬੁਰਦ ਕਰਨ ਵਾਲੇ ਪਤੀ-ਪਤਨੀ ਏਜੰਟ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਦੋਸ਼ੀਆਂ ਦੀ ਪਹਿਚਾਣ ਰਮਨ ਕੁਮਾਰ ਅਤੇ ਅਸ਼ੋਕ ਕੁਮਾਰੀ ਪਤਨੀ ਰਮਨ ਕੁਮਾਰ ਨਿਵਾਸੀ ਅੰਬੇਦਕਰ ਨਗਰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX