ਤਾਜਾ ਖ਼ਬਰਾਂ


ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  10 minutes ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  37 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  44 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  47 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  49 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  52 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  55 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  58 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  9 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 1 hour ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 1 hour ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 1 hour ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 2 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 3 hours ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਅੰਮ੍ਰਿਤਸਰ

ਡਾਕਟਰ ਅਤੇ ਸਿਹਤ ਕਾਮਿਆਂ ਦੀ ਹੜਤਾਲ ਕਾਰਨ ਆਮ ਮਰੀਜ਼ ਹੋ ਰਹੇ ਨੇ ਖੱਜਲ ਖੁਆਰ

ਅੰਮਿ੍ਤਸਰ, 28 ਜੁਲਾਈ (ਰੇਸ਼ਮ ਸਿੰਘ)- ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਮੁਤਾਬਿਕ ਨਾਨ ਪ੍ਰੈਕਟਿਸ ਭੱਤਾ ਬੰਦ ਕੀਤੇ ਜਾਣ ਦੇ ਰੋਸ 'ਚ ਸਰਕਾਰੀ ਡਾਕਟਰਾਂ ਦੀ ਹੜਤਾਲ ਕਾਰਨ ਜਿਥੇ ਮਰੀਜ਼ ਖ਼ੱਜਲ ਖੁਆਰ ਹੋ ਰਹੇ ਹਨ ਉਥੇ ਸਿਹਤ ਕਾਮੇਂ ਵੀ ਹੜਤਾਲ 'ਤੇ ਚਲੇ ਗਏ ਹਨ | ਅੱਜ ਇਥੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਡਾਕਟਰਾਂ ਤੇ ਸਿਹਤ ਕਾਮਿਆਂ ਵਲੋਂ ਵੱਖ ਵੱਖ ਹੜਤਾਲਾਂ ਕੀਤੀਆਂ ਗਈਆਂ ਜਿਸ ਕਾਰਨ ਆਮ ਮਰੀਜ਼ਾਂ ਨੂੰ ਖ਼ਜਲ ਖੁਆਰੀਆਂ ਦਾ ਸਾਹਮਣਾ ਕਰਨਾ ਪਿਆ | ਗੁਰੂ ਨਾਨਕ ਦੇਵ ਹਸਪਤਾਲ ਵਿਖੇ ਤਾਲਮੇਲ ਕਮੇਟੀ ਵਲੋਂ ਅੱਜ ਵਿਸ਼ਾਲ ਰੈਲੀ ਕੀਤੀ ਗਈ ਜਿਸ 'ਚ ਐਲਾਨ ਕੀਤਾ ਕਿ ਕਿ ਭਲਕੇ 29 ਜੁਲਾਈ ਦੀ ਪਟਿਆਲਾ ਰੈਲੀ 'ਚ ਮੁਲਾਜ਼ਮ ਵੱਡੀ ਤਾਦਾਦ 'ਚ ਸ਼ਾਮਿਲ ਹੋਣਗੇ | ਗੁਰੂ ਨਾਨਕ ਦੇਵ ਹਸਪਤਾਲ ਵਿਖੇ ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਪਲਵਿੰਦਰ ਕੌਰ, ਨਰਿੰਦਰ ਸਿੰਘ, ਪ੍ਰੇਮ ਚੰਦ, ਲਖਵਿੰਦਰ ਕੌਰ ਸਮਰਾ, ਰਾਜ ਬੇਦੀ ਆਨੰਦ, ਸਵਿੰਦਰ ਸਿੰਘ ਭੱਟੀ ਨੇ ਦਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਜਿਵੇਂ ਹਰ ਤਰ੍ਹਾਂ ਦੇ ਕੱਚੇ ਕਾਮੇ ਪੱਕੇ ਕੀਤਾ ਜਾਣ, ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਮੁਲਾਜ਼ਮਾਂ ਦੇ ਹੱਕ 'ਚ ਸੋਧ ਕਰਕੇ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਆਦਿ ਮੰਗਾਂ ਲੈ ਕੇ ਪਟਿਆਲੇ ਵਿਖੇ ਮਹਾਂ ਰੋਸ ਰੈਲੀ ਵਿਚ ਨਰਸਿੰਗ ਯੂਨੀਅਨ, ਲੈਬਾਰਟਰੀ ਟੈਕਨੀਸ਼ੀਅਨ ਯੂਨੀਅਨ, ਰੇਡੀਓਗ੍ਰਾਫਰ ਯੂਨੀਅਨ, ਦਰਜਾ ਚਾਰ ਸਰਕਾਰੀ ਕਰਮਚਾਰੀ ਯੂਨੀਅਨ, ਮਲਟੀਟਾਸਕ ਅਤੇ ਸੁਲਭ ਅਧੀਨ ਕੰਮ ਕਰਦੇ ਯੂਨੀਅਨ ਠੇਕਾ ਆਧਾਰਿਤ ਕੰਮ ਕਰਦੇ ਕਰਮਚਾਰੀ ਯੂਨੀਅਨ ਆਦਿ ਸ਼ਾਮਿਲ ਹੋਣਗੇ | ਇਸ ਮੌਕੇ ਕਮਲ ਕਨੌਜੀਆ, ਨਰਸਿੰਗ ਯੂਨੀਅਨ ਪਲਵਿੰਦਰ ਕੌਰ, ਰਾਜ ਰਾਣੀ, ਸਿਮਰਤਪਾਲ, ਪਰਮਦੀਪ, ਰਾਜ ਬੇਦੀ ਆਨੰਦ, ਨਰਿੰਦਰ ਬੁੱਟਰ, ਨੀਲਮ, ਜਤਿੰਦਰ ਕੌਰ, ਲਖਵਿੰਦਰ ਕੌਰ ਸਮਰਾ, ਦਿਲਰਾਜ ਕੌਰ ਅਜੀਤਪਾਲ ਕੌਰ, ਲੈਬਾਰਟਰੀ ਟੈਕਨੀਸ਼ੀਅਨ ਯੂਨੀਅਨ ਦੇ ਸਵਿੰਦਰ ਸਿੰਘ ਭੱਟੀ ਸੰਜੀਵ ਕੁਮਾਰ ਰਾਕੇਸ਼ ਕੁਮਾਰ ਸੁਖਦੇਵ ਸਿੰਘ, ਅਮਰਜੀਤ ਸਿੰਘ ਆਦਿ ਸ਼ਾਮਿਲ ਸਨ |

ਪੁਲਿਸ ਪ੍ਰਸ਼ਾਸਨ 'ਚ ਵੱਡੀ ਰਦੋਬਦਲ : ਪੰਜ ਚੌਂਕੀ ਇੰਚਾਰਜਾਂ ਦੀ ਹੋਈ ਛੁੱਟੀ : 55 ਮੁਲਾਜ਼ਮ ਤਬਦੀਲ

ਅੰਮਿ੍ਤਸਰ, 28 ਜੁਲਾਈ (ਰੇਸ਼ਮ ਸਿੰਘ)-ਪੁਲਿਸ ਵਿਭਾਗ 'ਚ ਚੌਂਕੀ ਇੰਚਾਰਜ਼ ਪੱਧਰ ਦੀ ਪੁਲਿਸ ਕਮਿਸ਼ਨਰ ਵਲੋਂ ਵੱਡੀ ਰਦੋਬਦਲ ਕੀਤੀ ਗਈ ਹੈ ਜਿਸ ਤਹਿਤ 5 ਚੌਕੀ ਇੰਚਾਰਜ਼ਾਂ ਦੀ ਛੁੱਟੀ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਦੀ ਥਾਂ 'ਤੇ ਹੋਰ ਮੁਲਾਜਮ ਤਾਇਨਾਤ ਕਰ ਦਿੱਤੇ ਗਏ ਹਨ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਵਲੋਂ ਗੁਰਜੋਤ ਕੌਰ ਦੇ ਬਤੌਰ ਬੋਰਡ ਆਫ਼ ਕੰਟਰੋਲ ਮੈਂਬਰ ਵਜੋਂ ਕਾਰਜਕਾਲ 'ਚ 1 ਸਾਲ ਵਾਧਾ

ਅੰਮਿ੍ਤਸਰ, 28 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੇ ਅਹਿਮ ਫ਼ੈਸਲਾ ਲੈਂਦਿਆਂ 'ਅਜੀਤ' ਦੇ ਸੀਨੀਅਰ ਐਗਜ਼ੀਕਿਊਟਿਵ ਮੈਡਮ ਗੁਰਜੋਤ ਕੌਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਰਡ ਆਫ਼ ਕੰਟਰੋਲ ਦੇ ਮੈਂਬਰ ਦੇ ...

ਪੂਰੀ ਖ਼ਬਰ »

ਵਾਟਰ ਸਪਲਾਈ ਵਿਭਾਗ ਦੇ ਕਰਮਚਾਰੀ ਨੇ ਪਾਣੀ ਵਾਲੀ ਟੈਂਕੀ 'ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਅੰਮਿ੍ਤਸਰ, 28 ਜੁਲਾਈ (ਰੇਸ਼ਮ ਸਿੰਘ)-ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਵਾਟਰ ਸਪਲਾਈ ਵਿਭਾਗ ਦੇ ਇਕ ਕਾਮੇਂ ਵਲੋਂ ਅੱਜ ਇਥੇ ਪਾਣੀ ਵਾਲੀ ਟੈਂਕੀ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ | ਮਿ੍ਤਕ ਦੀ ਸ਼ਨਾਖਤ ਰਮਨ ਕੁਮਾਰ (38) ਵਾਸੀ ਤਲਵਾੜਾ ਜ਼ਿਲ੍ਹਾ ...

ਪੂਰੀ ਖ਼ਬਰ »

ਗੈਂਗਸਟਰ ਪ੍ਰੀਤ ਸੇਂਖੋਂ ਕਤਲਾਂ ਸਮੇਤ ਕਈ ਵਾਰਦਾਤਾਂ 'ਚ ਸ਼ਹਿਰੀ ਪੁਲਿਸ ਨੂੰ ਵੀ ਹੈ ਲੋੜੀਂਦਾ

ਅੰਮਿ੍ਤਸਰ, 28 ਜੁਲਾਈ (ਰੇਸ਼ਮ ਸਿੰਘ)-ਬੀਤੇ ਦਿਨ ਅਜਨਾਲਾ ਦੇ ਪਿੰਡ ਚਮਿਆਰੀ ਨੇੜੇ ਆਪਣੇ ਸਾਥੀਆ ਸਮੇਤ ਿਗ਼ਫਤਾਰ ਕੀਤੇ ਗਏ ਗੈਂਗਸਟਰ ਪ੍ਰੀਤ ਸੇਂਖੋਂ ਅੰਮਿ੍ਤਸਰ ਸ਼ਹਿਰੀ ਪੁਲਿਸ ਨੂੰ ਵੀ ਲੋੜੀਂਦਾ ਹੈ ਜੋ ਕਿ ਪਿਛਲੇ 2 ਸਾਲਾਂ ਤੋਂ ਆਪਣੀਆਂ ਵਾਰਦਾਤਾਂ ਨੂੰ ਅੰਜਾਮ ...

ਪੂਰੀ ਖ਼ਬਰ »

ਪਿੰਡ ਸੁਲਤਾਨਵਿੰਡ ਦੇ ਵਸਨੀਕ ਵਲੋਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ

ਸੁਲਤਾਨਵਿੰਡ, 28 ਜੁਲਾਈ (ਗੁਰਨਾਮ ਸਿੰਘ ਬੁੱਟਰ) - ਪਿਛਲੇ ਦਿਨੀਂ ਸੋਸ਼ਲ ਮੀਡੀਆ 'ਤੇ ਵਾਈਰਲ ਹੋਈ ਪਿੰਡ ਸੁਲਤਾਨਵਿੰਡ ਦੇ ਵਸਨੀਕ ਦੀ ਇਕ ਵੀਡੀਓ ਜਿਸ 'ਚ ਅਕਾਲੀ ਆਗੂ ਵਲੋਂ ਉਸ ਦੀ ਕੁਟਮਾਰ ਕਰਨ ਅਤੇ ਉਸ ਦੇ ਮੁੂੰਹ 'ਤੇ ਪਿਸ਼ਾਬ ਕਰਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਸਾਬਕਾ ਸਰਪੰਚ ਦੇ ਘਰੋਂ 98 ਹਜ਼ਾਰ ਰੁਪਏ ਦੀ ਚੋਰੀ

ਬਾਬਾ ਬਕਾਲਾ ਸਾਹਿਬ, 28 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ) - ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਗੁਆਂਢੀ ਪਿੰਡ ਛਾਪਿਆਂਵਾਲੀ ਦੇ ਸਾਬਕਾ ਸਰਪੰਚ ਮਹਿੰਦਰ ਸਿੰਘ ਦੇ ਘਰੋਂ ਬੀਤੀ ਰਾਤ ਚੋਰਾਂ ਦੁਆਰਾ ਘਰ ਵਿਚ ਪਏ 98,000 ਰੁਪਏ ਦੇ ਕਰੀਬ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

6 ਪਿਸਤੌਲ ਤੇ ਹੋਰ ਅਸਲ੍ਹੇ ਸਮੇਤ ਇਕ ਕਾਬੂ

ਰਾਜਾਸਾਂਸੀ, 28 ਜੁਲਾਈ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ.ਐਸ.ਪੀ. ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਗੁਪਤ ਸੂਚਨਾ ਦੇ ਅਧਾਰ ਤੇ ਪੁਲਿਸ ਥਾਣਾ ...

ਪੂਰੀ ਖ਼ਬਰ »

ਬੱਸ, ਬਲੈਰੋ, ਮੋਟਰਸਾਈਕਲ ਰੇਹੜੀ ਦਰਮਿਆਨ ਹੋਈ ਟੱਕਰ 'ਚ ਇਕ ਜ਼ਖ਼ਮੀ

ਮਾਨਾਂਵਾਲਾ, 28 ਜੁਲਾਈ (ਗੁਰਦੀਪ ਸਿੰਘ ਨਾਗੀ)- ਅੱਜ ਜੀ.ਟੀ. ਰੋਡ ਦੋਬੁਰਜੀ ਵਿਖੇ ਬੱਸ, ਬਲੈਰੋ, ਮੋਟਰਸਾਈਕਲ ਰੇਹੜੀ ਦਰਮਿਆਨ ਵਾਪਰੇ ਹਾਦਸੇ ਵਿਚ ਇਕ ਵਿਅਕਤੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਮੌਕੇ 'ਤੇ ਪਹੁੰਚ ਕੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਅੰਮਿ੍ਤਪਾਲ ਸਿੰਘ ...

ਪੂਰੀ ਖ਼ਬਰ »

ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅਦਾਲਤ ਵਲੋਂ 5 ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ

ਅਜਨਾਲਾ, 28 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਅਧੀਨ ਆਉਂਦੇ ਕਸਬਾ ਚਮਿਆਰੀ ਤੋਂ ਬੀਤੇ ਕੱਲ੍ਹ ਵੱਡੀ ਮਾਤਰਾ 'ਚ ਅਸਲੇ ਸਮੇਤ ਕਾਬੂ ਕੀਤੇ ਨਾਮੀ ਗੈਂਗਸਟਰ ਪ੍ਰੀਤ ਸੇਖੋਂ ਅਤੇ ਉਸ ਦੇ ਸਾਥੀਆਂ ਨੂੰ ਅੱਜ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਸਖ਼ਤ ...

ਪੂਰੀ ਖ਼ਬਰ »

ਉਪ ਕੁਲਪਤੀ ਪ੍ਰੋ. ਸੰਧੂ ਵਲੋਂ ਪ੍ਰਬੰਧਕੀ ਬਲਾਕ ਦੀ ਪਹਿਲੀ ਲਿਫਟ ਦਾ ਉਦਘਾਟਨ

ਅੰਮਿ੍ਤਸਰ, 28 ਜੁਲਾਈ, 2021 (ਸੁਰਿੰਦਰਪਾਲ ਸਿੰਘ ਵਰਪਾਲ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ ਵੱਖ ਕਰਮਚਾਰੀਆਂ, ਅਧਿਕਾਰੀਆਂ ਅਤੇ ਆਮ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਸੁਲਤਾਨਵਿੰਡ, 28 ਜੁਲਾਈ (ਗੁਰਨਾਮ ਸਿੰਘ ਬੁੱਟਰ) - ਪੁਲਿਸ ਕਮਿਸ਼ਨਰ ਅੰਮਿ੍ਤਸਰ ਡਾ. ਸੁਖਚੈਨ ਸਿੰਘ ਗਿੱਲ ਵਲੋਂ ਨਸ਼ਿਆਂ, ਲੁੱਟਾਂ ਖੋਹਾਂ ਅਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਸੁਲਤਾਨਵਿੰਡ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ...

ਪੂਰੀ ਖ਼ਬਰ »

ਬਾਲੀਵੁੱਡ ਗਾਇਕ ਮੁਹੰਮਦ ਰਫ਼ੀ ਅਤੇ ਅਦਾਕਾਰ ਦਿਲੀਪ ਕੁਮਾਰ ਨੂੰ ਸਮਰਪਿਤ 'ਆਵਾਜ਼ ਔਰ ਅਦਾਕਾਰ' ਸੰਗੀਤਮਈ ਸਮਾਗਮ 31 ਨੂੰ : ਹਰਿੰਦਰ ਸੋਹਲ

ਹਰਿੰਦਰ ਸੋਹਲ ਅੰਮਿ੍ਤਸਰ, 28 ਜੁਲਾਈ (ਜਸਵੰਤ ਸਿੰਘ ਜੱਸ)-ਯੂ. ਐਨ. ਇੰਟਰਟੇਨਮੈਂਟ ਵਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਪ੍ਰਸਿੱਧ ਫ਼ਿਲਮੀ ਪਿੱਠਵਰਤੀ ਗਾਇਕ ਮਰਹੂਮ ਮੁਹੰਮਦ ਰਫ਼ੀ ਦੀ 41ਵੀਂ ਬਰਸੀ ਅਤੇ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਅਦਾਕਾਰੀ ਦੇ ...

ਪੂਰੀ ਖ਼ਬਰ »

ਮੋਬਾਈਲ ਲੁਟੇਰੇ ਤੇ ਭਗੌੜੇ ਸਮੇਤ ਦੋ ਨੌਜਵਾਨ ਕਾਬੂ

ਵੇਰਕਾ, 28 ਜੁਲਾਈ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਮੋਬਾਇਲ ਫੋਨ ਲੁੱਟਣ ਵਾਲੇ ਤੇ ਭਗੌੜੇ ਸਮੇਤ ਦੋ ਨੌਜਵਾਨ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਐੱਸ. ਆਈ. ਨਿਸ਼ਾਨ ਸਿੰਘ ਮੁਤਾਬਕ ਕਾਬੂ ਕੀਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਪੰਜ ਨਵੇਂ ਮਾਮਲੇ ਮਿਲੇ

ਅੰਮਿ੍ਤਸਰ, 28 ਜੁਲਾਈ (ਰੇਸ਼ਮ ਸਿੰਘ)-ਜਿਥੇ ਕੋਰੋਨਾ ਤੋਂ ਲਗਾਤਾਰ ਰਾਹਤ ਮਿਲਣ ਕਾਰਨ ਇਸ ਦੇ ਮਾਮਲੇ ਘੱਟ ਰਹੇ ਹਨ ਉਥੇ ਸਿਹਤ ਵਿਭਾਗ ਕੋਰੋਨਾ ਵੈਕਸੀਨ ਦੀ ਕਮੀਂ ਨਾਲ ਜੂਝ ਰਿਹਾ ਹੈ ਜਿਸ ਦਾ ਕੰਮ ਅੱਜ ਲਗਾਤਾਰ ਦੂਜੇ ਦਿਨ ਵੀ ਲਗਭਗ ਠੱਪ ਪਿਆ ਤੇ ਕਈ ਕੇਂਦਰਾਂ 'ਚ ...

ਪੂਰੀ ਖ਼ਬਰ »

ਕੋਰੋਨਾ ਦਾ ਅਸਰ ਘੱਟ ਹੋਣ 'ਤੇ ਰੇਲਗੱਡੀਆਂ ਨੇ ਫੜੀ ਰਫ਼ਤਾਰ

ਅੰਮਿ੍ਤਸਰ, 28 ਜੁਲਾਈ (ਸ਼ਰਮਾ)-ਕੋਰੋਨਾ ਦਾ ਅਸਰ ਘੱਟ ਹੋਣ 'ਤੇ ਰੇਲ ਗੱਡੀਆਂ ਨੇ ਰਫ਼ਤਾਰ ਫੜ ਲਈ ਹੈ | ਇਸ ਦੇ ਚੱਲਦਿਆਂ ਫ਼ਿਰੋਜ਼ਪੁਰ ਡਵੀਜ਼ਨ ਵਲੋਂ ਆਪਣੇ ਸਾਰੇ ਰੇਲ ਮਾਰਗ ਬਹਾਲ ਕਰਕੇ ਦਰਜਨਾਂ ਰੇਲ ਗੱਡੀਆਂ ਮੁੜ ਪਟੜੀ 'ਤੇ ਦੌੜਾਉਣ ਦੀ ਹਰੀ ਝੰਡੀ ਦੇ ਦਿੱਤੀ ਗਈ ਹੈ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 28 ਜੁਲਾਈ (ਜੱਸ)-ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ. ਟੀ. ਰੋਡ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਸੱਭਿਆਚਰਕ ਸਮਾਗਮ ਦਾ ਆਯੋਜਨ ਪਿ੍ੰਸੀਪਲ ਡਾ: ਹਰਪ੍ਰੀਤ ਕੌਰ ਦੇ ਸਹਿਯੋਗ ਅਤੇ ਸਟਾਫ਼ ਮੈਂਬਰਾਂ ਡਾ: ਇੰਦੂ ਸੁਧੀਰ, ਡਾ: ਅਰਵਿੰਦਰ ਕੌਰ, ...

ਪੂਰੀ ਖ਼ਬਰ »

ਜਾਇਦਾਦ ਸਬੰਧੀ ਜਾਅਲੀ ਦਸਤਾਵੇਜ਼ ਪੇਸ਼ ਕਰਨ 'ਤੇ ਥਾਣਾ ਕੰਟੋਨਮੈਂਟ ਪੁਲਿਸ ਨੇ ਕੀਤਾ ਇੱਕ ਕਾਬੂ

ਛੇਹਰਟਾ, 28 ਜੁਲਾਈ (ਸੁਰਿੰਦਰ ਸਿੰਘ ਵਿਰਦੀ)-ਪੈਸਿਆਂ ਦੇ ਲੈਣ-ਦੇਣ ਦੇ ਸਬੰਧ ਵਿਚ ਇਕ ਧਿਰ ਨਾਨਕਜੀਤ ਵਾਸੀ ਖੰਡਵਾਲਾ ਛੇਹਰਟਾ ਵਲੋਂ ਦੂਜੀ ਧਿਰ ਅਜੇ ਕੁਮਾਰ ਸੈਣੀ ਪੁੱਤਰ ਦਰਸ਼ਨ ਸੈਣੀ ਵਾਸੀ ਬਾਰਾਂ ਮਕਾਨ ਇਸਲਾਮਾਬਾਦ ਨੂੰ ਪੈਸੇ ਵਾਪਸ ਨਾ ਮੋੜਨ ਤੇ ਸਮਝੌਤੇ ਦੇ ...

ਪੂਰੀ ਖ਼ਬਰ »

ਬਾਰਿਸ਼ ਨੇ ਸ਼ਹਿਰ 'ਚ ਕੀਤਾ ਜਲ-ਥਲ, ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਨਿਜਾਤ ਮਿਲੀ

ਅੰਮਿ੍ਤਸਰ, 28 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਪਈ ਬਾਰਿਸ਼ ਨੇ ਜਿੱਥੇ ਲੋਕਾਂ ਨੂੰ ਸਾਉਣ ਮਹੀਨੇ 'ਚ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਛੁਟਕਾਰਾ ਦਿਵਾਇਆ ਉੱਥੇ ਹੀ ਕਿਸਾਨਾਂ ਦੇ ਚਿਹਰਿਆਂ 'ਤੇ ਵੀ ਖੁਸ਼ੀ ਲਿਆ ਦਿੱਤੀ | ਦੱਸਣਯੋਗ ਹੈ ਕਿ ਇਸ ਸਾਲ ਮੌਨਸੂਨ ਦੇ ...

ਪੂਰੀ ਖ਼ਬਰ »

ਅਗਰਵਾਲ ਰਾਸ਼ਟਰੀ ਜਨ-ਕਲਿਆਣਕਾਰੀ ਪਰਿਸ਼ਦ ਦੇ ਸੂਬਾ ਪ੍ਰਧਾਨ ਨਿਯੁਕਤ

ਅੰਮਿ੍ਤਸਰ, 28 ਜੁਲਾਈ (ਸੁਰਿੰਦਰ ਕੋਛੜ)-ਕੱਪੜਾ ਵਪਾਰੀ ਅਤੇ ਨੌਜਵਾਨ ਸਿਆਸਤਦਾਨ ਕਪਿਲ ਅਗਰਵਾਲ ਨੂੰ ਰਾਸ਼ਟਰੀ ਜਨ-ਕਲਿਆਣਕਾਰੀ ਪਰਿਸ਼ਦ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਸਾਬਕਾ ਕੇਂਦਰੀ ਮੰਤਰੀ ਅਤੇ ਰਾਸ਼ਟਰੀ ਅਨੁਸੂਚਿਤ ਜਾਤਿ ਆਯੋਗ ਦੇ ਚੇਅਰਮੈਨ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸਕੂਲ ਦੀ ਕਵੀਸ਼ਰੀ ਟੀਮ ਦਾ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 28 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ) - ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਵਲੋਂ ਗੁਰਮਤਿ ਸਮਰ ਕੈਂਪ ਦੌਰਾਨ ਪ੍ਰਚਾਰ ਲੜੀ ਹਿੱਤ ਉਲੀਕੇ ਗਏ ਪੜਾਅ ਅਧੀਨ ਕਵੀਸ਼ਰੀ ਮੁਕਾਬਲੇ ਤਹਿਤ ਸੰਸਥਾ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ. ਸੈ. ਸਕੂਲ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX