ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਤਰਨਤਾਰਨ

ਤੇਜ਼ ਮੀਂਹ ਕਾਰਨ ਕੋਟ ਮੁਹੰਮਦ ਖਾਂ ਦਾ ਬਿਜਲੀ ਘਰ ਪਾਣੀ 'ਚ ਡੁੱਬਿਆ

ਫਤਿਆਬਾਦ, 28 ਜੁਲਾਈ( ਹਰਵਿੰਦਰ ਸਿੰਘ ਧੂੰਦਾ)¸ਬੀਤੇ ਰੋਜ ਮੰਗਲਵਾਰ ਦੀ ਰਾਤ ਨੂੰ ਫਤਿਆਬਾਦ ਅਤੇ ਆਸ ਪਾਸ ਦੇ ਇਲਾਕੇ ਵਿਚ ਹੋਈ ਭਾਰੀ ਬਾਰਿਸ਼ ਕਾਰਨ ਜਿਥੇ ਲੋਕਾਂ ਦੇ ਘਰਾਂ ਦੀਆਂ ਛੱਤਾਂ ਡਿਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਉਥੇ ਪਿੰਡ ਜਾਮਾਰਾਏ ਤੋਂ ਸੇਰੋਂ ਰੋਡ 'ਤੇ ਪੈਂਦੇ ਪਿੰਡ ਕੋਟ ਮੁਹੰਮਦ ਖਾਂ ਸਥਿਤ ਬਿਜਲੀ ਘਰ ਵੀ ਚਾਰ ਤੋਂ ਪੰਜ ਫੁੱਟ ਡੂੰਘੇ ਪਾਣੀ ਵਿਚ ਡੁੱਬਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਬਾਰੇ ਮੌਕੇ 'ਤੇ ਪਹੁੰਚੇ ਸਬ ਡਵੀਜ਼ਨ ਫਤਿਆਬਾਦ ਦੇ ਐੱਸ.ਡੀ.ਓ. ਗੁਰਮੀਤ ਸਿੰਘ ਅਤੇ ਕੋਟ ਮੁਹੰਮਦ ਖਾਂ ਸਬ ਡਵੀਜ਼ਨ ਦੇ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬਿਜਲੀ ਘਰ ਦੇ ਆਲੇ-ਦੁਆਲੇ ਪੰਜ-ਪੰਜ ਫੁੱਟ ਉੱਚੀ ਚਾਰਦੀਵਾਰੀ ਕੀਤੀ ਹੋਈ ਹੈ ਪਰ ਜੋਰਾਂ ਦੀ ਬਾਰਿਸ਼ ਹੋਣ ਕਰਕੇ ਮੀਂਹ ਦਾ ਪਾਣੀ ਬਿਜਲੀ ਘਰ ਦੇ ਆਲੇ ਦੁਆਲੇ ਦੀ ਨੀਵੀਂ ਜ਼ਮੀਨ ਵਿਚ ਬਹੁਤਾਤ ਵਿਚ ਭਰਨਾ ਸ਼ੁਰੂ ਹੋ ਗਿਆ, ਜਿਸ ਦੀ ਧੱਕ ਨਾਲ ਹੀ ਅੱਧੀ ਰਾਤ ਦੇ ਸਮੇਂ ਬਿਜਲੀ ਘਰ ਦੀ ਇਕ ਪਾਸੇ ਦੀ ਦੀਵਾਰ ਡਿੱਗ ਪੈਣ ਕਾਰਨ ਆਲੇ ਦੁਆਲੇ ਖੜਾ ਪੰਜ-ਪੰਜ ਫੁੱਟ ਡੂੰਘਾ ਪਾਣੀ ਬਿਜਲੀ ਘਰ ਵਿਚ ਜਾ ਵੜਿਆ | ਜਿਸ ਦੀ ਪਿੰਡ ਵਾਸੀਆਂ ਨੂੰ ਫੋਨ ਰਾਹੀਂ ਖ਼ਬਰ ਕਰਨ 'ਤੇ ਆਲੇ ਦੁਆਲੇ ਦੇ ਪਿੰਡਾਂ ਦੇ ਲੋਕ ਖਾਲੀ ਤੋੜੇ ਲੈ ਕੇ ਬਿਜਲੀ ਘਰ ਪਹੁੰਚੇ ਅਤੇ ਤੋੜਿਆਂ ਵਿਚ ਮਿੱਟੀ ਭਰ ਕੇ ਡਿੱਗੀ ਕੰਧ ਵਾਲਾ ਖੱਪਾ ਪੂਰਿਆ ਅਤੇ ਬਾਅਦ ਵਿਚ ਟਰੈਕਟਰ ਪਿਛੇ ਪੱਖਾ ਮੋਟਰ ਫਿੱਟ ਕਰਕੇ ਪਾਣੀ ਨੂੰ ਬਿਜਲੀ ਘਰ ਤੋਂ ਬਾਹਰ ਕੱਢਿਆ | ਐੱਸ.ਡੀ.ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਹੁਣ ਤੱਕ ਕਰੀਬ 80 ਪ੍ਰਤੀਸ਼ਤ ਪਾਣੀ ਕੱਢਿਆ ਜਾ ਚੁੱਕਾ ਹੈ ਥੋੜਾ ਹੋਰ ਪਾਣੀ ਕੱਢ ਕੇ ਦੇਖਾਂਗੇ, ਅਗਰ ਗਰਿੱਡ ਹੋਲਡ ਕਰ ਗਿਆ ਤਾਂ ਸਪਲਾਈ ਚਾਲੂ ਕਰ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਲਾਗਲੇ ਪਿੰਡਾਂ ਦੇ ਲੋਕਾਂ ਨੇ ਪਾਣੀ ਕੱਢਣ ਲਈ ਬਹੁਤ ਵੱਡਾ ਸਹਿਯੋਗ ਦਿਤਾ | ਜ਼ਿਕਰਯੋਗ ਹੈ ਕਿ ਬਿਜਲੀ ਘਰ ਨੀਵਾਂ ਹੋਣ ਕਰਕੇ ਇਸ ਤੋਂ ਪਹਿਲਾਂ ਵੀ ਇਸ ਬਿਜਲੀ ਘਰ 'ਚ ਪਾਣੀ ਭਰ ਚੁੱਕਾ ਹੈ, ਜਿਸ ਨੂੰ ਉਚਾ ਕਰਨ ਦੀ ਲੋੜ ਹੈ |

ਗੁਰੂ ਨਾਨਕ ਦੇਵ 'ਵਰਸਿਟੀ ਵਲੋਂ ਗੁਰਜੋਤ ਕੌਰ ਦੇ ਬਤੌਰ ਬੋਰਡ ਆਫ਼ ਕੰਟਰੋਲ ਮੈਂਬਰ ਵਜੋਂ ਕਾਰਜਕਾਲ 'ਚ 1 ਸਾਲ ਵਾਧਾ

ਅੰਮਿ੍ਤਸਰ, 28 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੇ ਅਹਿਮ ਫ਼ੈਸਲਾ ਲੈਂਦਿਆਂ 'ਅਜੀਤ' ਦੇ ਸੀਨੀਅਰ ਐਗਜ਼ੀਕਿਊਟਿਵ ਮੈਡਮ ਗੁਰਜੋਤ ਕੌਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਰਡ ਆਫ਼ ਕੰਟਰੋਲ ਦੇ ਮੈਂਬਰ ਦੇ ...

ਪੂਰੀ ਖ਼ਬਰ »

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਵਲੋਂ ਜਾਗਰੂਕਤਾ ਮੁਹਿੰਮ ਦਾ ਆਗਾਜ਼

ਤਰਨ ਤਾਰਨ, 28 ਜੁਲਾਈ (ਹਰਿੰਦਰ ਸਿੰਘ)¸­ਕੋਰੋਨਾ ਵਾਇਰਸ ਵਰਗੀ ਗੰਭੀਰ ਬੀਮਾਰੀ ਨੇ ਜਿੱਥੇ ਇਕ ਪਾਸੇ ਪੂਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ, ਉਥੇ ਦੂਜੇ ਪਾਸੇ ਭਾਰਤ ਸਰਕਾਰ ਵਲੋਂ ਮੁਫ਼ਤ ਵੈਕਸੀਨੇਸ਼ਨ ਪ੍ਰਤੀ ਲੋਕਾਂ ਨੰੂ ਜਾਗਰੂਕ ਕਰਨ ਲਈ ਵੱਡੇ ਪੱਧਰ 'ਤੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਤਰਨ ਤਾਰਨ, 28 ਜੁਲਾਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਗੁਰਪਾਲ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਲੜਕੇ ਨੂੰ ਅਗਵਾ ਕਰਨ 'ਤੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 28 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਲੜਕੇ ਨੂੰ ਅਗਵਾ ਕਰਨ ਦੇ ਦੋਸ਼ ਹੇਠ ਅਣਪਛਾਤਿਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਨਰੇਗਾ ਕਰਮਚਾਰੀਆਂ ਵਲੋਂ ਰੈਗੂਲਰ ਦੀ ਮੰਗ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ ਜਾਰੀ

ਤਰਨ ਤਾਰਨ, 28 ਜੁਲਾਈ (ਹਰਿੰਦਰ ਸਿੰਘ)-ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪਿਛਲੇ 20 ਦਿਨਾਂ ਤੋਂ ਹੜਤਾਲ 'ਤੇ ਚੱਲ ਰਹੇ ਨਰੇਗਾ ਮੁਲਾਜ਼ਮਾਂ ਦਾ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ | ਇੱਥੇ ਜਿਕਰਯੋਗ ਹੈ ਕਿ ਪੇਂਡੂ ਖੇਤਰ ਦਾ ਸਮੁੱਚਾ ਵਿਕਾਸ ਨਰੇਗਾ 'ਤੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਲਏ 893 ਸੈਂਪਲ ਹੋਰ-ਡਿਪਟੀ ਕਮਿਸ਼ਨਰ

ਤਰਨ ਤਾਰਨ, 28 ਜੁਲਾਈ (ਹਰਿੰਦਰ ਸਿੰਘ)¸ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 893 ਸੈਂਪਲ ਹੋਰ ਲਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ...

ਪੂਰੀ ਖ਼ਬਰ »

ਸੀ.ਆਈ.ਏ.ਸਟਾਫ਼ ਵਲੋਂ 1 ਕਿਲੋ ਅਫੀਮ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 28 ਜੁਲਾਈ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਅਤੇ ਐੱਸ.ਪੀ.(ਨਾਰਕੋਟਿਕਸ ਸੈਲ) ਜਗਜੀਤ ਸਿੰਘ ਵਾਲੀਆ ਦੇ ਦਿਸ਼ਾ ਨਿਰਸਦੇਸ਼ਾ 'ਤੇ ਕਾਰਵਾਈ ਕਰਦਿਆਂ ਸੀ.ਆਈ.ਏ.ਸਟਾਫ਼ ਪੱਟੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਕੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਬਜ਼ੁਰਗ ਦੀ ਹੱਤਿਆ

ਤਰਨ ਤਾਰਨ, 28 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਬਜ਼ੁਰਗ ਦੀ ਹੱਤਿਆ ਕਰਨ ਦੇ ਦੋਸ਼ ਹੇਠ ਕਤਲ ਦਾ ਕੇਸ ਦਰਜ ਕਰਨ ਤੋਂ ਬਾਅਦ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ 2021 ਹਿੱਤ ਸਾਰੇ ਬਲਾਕਾਂ 'ਚ ਵਰਕਸ਼ਾਪਾਂ ਦਾ ਦੌਰ ਜਾਰੀ

ਤਰਨਤਾਰਨ 28 ਜੁਲਾਈ (ਹਰਿੰਦਰ ਸਿੰਘ)¸ਨੈਸ਼ਨਲ ਅਚੀਵਮੈਂਟ ਸਰਵੇ 2021 ਨੂੰ ਲੈ ਕੇ ਤਿਆਰੀਆਂ ਪੂਰੇ ਪੰਜਾਬ ਵਿਚ ਜੋਰਾਂ-ਸੋਰਾਂ ਨਾਲ ਸ਼ੁਰੂ ਹੋ ਚੁੱਕੀਆਂ ਹਨ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਬਲਾਕਾਂ ਵਿਚ ਦੂਜੇ ਦੌਰ ਦੀ ਵਰਕਸ਼ਾਪ 27 ਜੁਲਾਈ ਤੋਂ ਇਸ ਕੌਮੀ ਸਰਵੇਖਣ ...

ਪੂਰੀ ਖ਼ਬਰ »

ਮੁਲਾਜ਼ਮਾਂ ਦੀਆਂ ਮੰਗਾਂ ਸਰਕਾਰ ਨੂੰ ਪਹਿਲ ਦੇ ਆਧਾਰ 'ਤੇ ਮੰਨਣੀਆਂ ਚਾਹੀਦੀਆਂ-ਸ਼ਾਹ

ਸਰਾਏ ਅਮਾਨਤ ਖਾਂ, 28 ਜੁਲਾਈ (ਨਰਿੰਦਰ ਸਿੰਘ ਦੋਦੇ)- ਪੰਜਾਬ ਭਰ 'ਚ ਧਰਨਿਆਂ 'ਤੇ ਬੈਠੇ ਵੱਖ-ਵੱਖ ਜਥੇਬੰਦੀਆਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਸਰਕਾਰ ਨੂੰ ਪਹਿਲ ਦੇ ਅਧਾਰਤ ਮੰਨਣੀਆਂ ਚਾਹੀਦੀਆਂ ਹਨ | ਬੇਰੁਜਗਾਰ ਨੌਜਵਾਨਾਂ ਨਾਲ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ...

ਪੂਰੀ ਖ਼ਬਰ »

ਪੰਜਾਬ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ 9 ਤੋਂ 17 ਸਤੰਬਰ ਤੱਕ ਕੀਤਾ ਜਾਵੇਗਾ 7ਵੇਂ ਰਾਜ ਪੱਧਰੀ ਮੈਗਾ ਰੁਜ਼ਗਾਰ ਮੇਲੇ ਦਾ ਆਯੋਜਨ-ਡੀ. ਸੀ.

ਤਰਨ ਤਾਰਨ, 28 ਜੁਲਾਈ (ਹਰਿੰਦਰ ਸਿੰਘ)-ਪੰਜਾਬ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ 9 ਸਤੰਬਰ ਤੋਂ 17 ਸਤੰਬਰ ਤੱਕ ਸੱਤਵੇਂ ਰਾਜ ਪੱਧਰੀ ਮੈਗਾ ਰੁਜ਼ਗਾਰ ਮੇਲੇ ਦਾ ਆਯੋਜਨ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੀਤਾ ਜਾ ਰਿਹਾ ਹੈ | ਇਸ ਦਾ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਤਿੰਨ ਗਿ੍ਫ਼ਤਾਰ

ਲਤਰਨ ਤਾਰਨ, 28 ਜੁਲਾਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਨਵ–ਨਿਯੁਕਤ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਬਾਰ ਐਸੋਸੀਏਸ਼ਨ ਪੱਟੀ ਦਾ ਦੌਰਾ

ਪੱਟੀ, 28 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਨਵ ਨਿਯੁਕਤ ਜ਼ਿਲ੍ਹਾ ਅਤੇ ਸੈਸ਼ਨ ਤਰਨ ਤਾਰਨ ਜੱਜ ਪਿ੍ਆ ਸੂਦ ਅਤੇ ਪਰਮਿੰਦਰ ਸਿੰਘ ਰਾਏ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ- ਪਿ੍ੰਸੀਪਲ ਜੱਜ ਫੈਮਿਲੀ ਕੋਰਟ ਤਰਨ ਤਾਰਨ ਵਲੋਂ ਬਾਰ ...

ਪੂਰੀ ਖ਼ਬਰ »

ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਭਲਕੇ

ਤਰਨ ਤਾਰਨ, 28 ਜੁਲਾਈ (ਪਰਮਜੀਤ ਜੋਸ਼ੀ)¸ਪੰਜਾਬ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਲੋਂ ਲਗਾਤਾਰ ਕੀਤੇ ਜਾ ਰਹੇ ਰੋਜ਼ਗਾਰ ਸਬੰਧੀ ਉਪਰਾਲਿਆਂ ਦੇ ਤਹਿਤ 30 ਜੁਲਾਈ, 2021 ਸਵੇਰੇ 10 ਵਜੇ ਤੋਂ 3 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 28 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਅਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕੀਤੀ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ...

ਪੂਰੀ ਖ਼ਬਰ »

ਪਿ੍ਆ ਸੂਦ ਜ਼ਿਲ੍ਹਾ ਤੇ ਸੈਸ਼ਨ ਜੱਜ ਤਰਨ ਤਾਰਨ ਵਲੋਂ ਸਬ ਜੇਲ੍ਹ ਪੱਟੀ ਦਾ ਦੌਰਾ ਜੇਲ੍ਹ 'ਚ ਲਾਇਬ੍ਰੇਰੀ ਦਾ ਕੀਤਾ ਉਦਘਾਟਨ

ਪੱਟੀ, 28 ਜੁਲਾਈ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਪਿ੍ਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨਾਲ ਗੁਰਬੀਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਪਟਵਾਰੀਆਂ ਦੀ ਨਵੀਂ ਭਾਰਤੀ ਕੀਤੀ ਜਾਵੇ ਤੇ ਮੰਗਾਂ ਤੁਰੰਤ ਮੰਨੀਆਂ ਜਾਣ-ਪੰਡੋਰੀ, ਝਬਾਲ

ਤਰਨ ਤਾਰਨ, 28 ਜੁਲਾਈ (ਵਿਕਾਸ ਮਰਵਾਹਾ)- ਪਟਵਾਰੀਆਂ ਦੀ ਨਵੀਂ ਭਰਤੀ ਕੀਤੀ ਜਾਵੇ ਅਤੇ ਉਨ੍ਹਾਂ ਦੀਆਂ ਤੁਰੰਤ ਮੰਗਾਂ ਮੰਨਿਆਂ ਜਾਣ ਤਾਂ ਜੋ ਲੋਕਾਂ ਦੀ ਕਚਹਿਰੀਆਂ ਵਿਚ ਪਟਵਾਰ ਦਫਤਰਾਂ ਅਤੇ ਕੋਰਟਾ ਵਿਚ ਖੱਜਲ ਖੁਆਰੀ ਬੰਦ ਹੋ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਤਿੰਦਰਜੀਤ ਛੱਜਲਵੱਡੀ ਨੇ ਸ੍ਰੀਨਿਵਾਸ ਨਾਲ ਹਲਕਾ ਬਾਬਾ ਬਕਾਲਾ ਸਬੰਧੀ ਕੀਤੀ ਵਿਚਾਰ ਚਰਚਾ

ਖਡੂਰ ਸਾਹਿਬ, 28 ਜੁਲਾਈ (ਰਸ਼ਪਾਲ ਸਿੰਘ ਕੁਲਾਰ)-ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀਨਿਵਾਸ ਬੀ.ਵੀ. ਨਾਲ ਦਿੱਲੀ ਵਿਖੇ ਹਲਕਾ ਬਾਬਾ ਬਕਾਲਾ ਵਿਚ ਵਿਚਰ ਰਹੇ ਸੀਨੀਅਰ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਹਲਕੇ ਸਬੰਧੀ ਵਿਚਾਰ ਚਰਚਾ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਅਕਾਲੀ ਦਲ ਛੱਡ ਕੇ ਕਈ ਨਾਥ ਪਰਿਵਾਰ ਰਣਜੀਤ ਠਰੂ ਦੀ ਅਗਵਾਈ ਹੇਠ 'ਚ 'ਆਪ' 'ਚ ਹੋਏ ਸ਼ਾਮਿਲ

ਤਰਨ ਤਾਰਨ, 28 ਜੁਲਾਈ (ਹਰਿੰਦਰ ਸਿੰਘ)-ਕਸਬਾ ਮੁਰਾਦਪੁਰਾ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਸੀਨੀਅਰ ਆਗੂ ਰਣਜੀਤ ਸਿੰਘ ਠਰੂ ਅਤੇ ਹਰਜਿੰਦਰ ਸਿੰਘ ਵਿੱਕੀ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਵੱਡੀ ਗਿਣਤੀ ਵਿਚ ਕਸਬੇ ਦੇ ਲੋਕ ਸ਼ਾਮਿਲ ਹੋਏ | ਇਸ ਮੌਕੇ ਕਸਬਾ ...

ਪੂਰੀ ਖ਼ਬਰ »

ਜੂਆ ਖੇਡ ਤੇ ਖਿਡਾ ਰਹੇ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 28 ਜੁਲਾਈ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਜੁਆ ਖੇਡ ਅਤੇ ਖਿਡਾ ਰਹੇ 2 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 5 ਹਜ਼ਾਰ ਰੁਪਏ ਦੀ ਨਗਦੀ ਬਰਾਮਦ ਕਰਨ ਤੋਂ ਬਾਅਦ ਉਨ੍ਹਾਂ ਖਿਲਾਫ਼ ਜੁਆ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਕੁੱਟਮਾਰ ਕਰ ਕੇ ਤਿੰਨ ਅਣਪਛਾਤੇ ਵਿਅਕਤੀ ਹੋਏ ਫ਼ਰਾਰ

ਤਰਨ ਤਾਰਨ, 28 ਜੁਲਾਈ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰ ਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰਕੇ ਫ਼ਰਾਰ ਹੋਏ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX