ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਭਾਰਤੀ ਹਾਕੀ ਟੀਮ ਨੇ ਮਾਸਕੋ ਤੋਂ ਬਾਅਦ ਤਗ਼ਮਾ ਹਾਸਲ ਕਰਨ ਦੀ ਆਸ ਜਗਾਈ : ਰਾਣਾ ਸੋਢੀ

ਐੱਸ. ਏ. ਐੱਸ. ਨਗਰ, 28 ਜੁਲਾਈ (ਕੇ. ਐੱਸ. ਰਾਣਾ)-ਟੋਕੀਓ 2020 ਓਲੰਪਿਕ 'ਚ ਹਿੱਸਾ ਲੈਣ ਵਾਲੀ ਭਾਰਤੀ ਹਾਕੀ ਟੀਮ ਖ਼ਾਸ ਕਰਕੇ ਪੰਜਾਬੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੇਖ ਕੇ ਮੈਨੂੰ ਪੱਕਾ ਯਕੀਨ ਹੈ ਕਿ ਅਸੀਂ ਮਾਸਕੋ ਓਲੰਪਿਕ 1980 ਤੋਂ ਬਾਅਦ ਹਾਕੀ 'ਚ ਤਗ਼ਮਾ ਜ਼ਰੂਰ ਜਿੱਤਾਂਗੇ | ਇਹ ਪ੍ਰਗਟਾਵਾ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਸੂਬੇ ਭਰ 'ਚ ਸੈਲਫੀ ਪੁਆਇੰਟਾਂ ਦਾ ਉਦਘਾਟਨ ਕਰਨ ਦੇ ਨਾਲ ਹੀ ਸੈਕਟਰ-78 ਦੇ ਸਟੇਡੀਅਮ ਵਿਖੇ ਚੱਲ ਰਹੇ ਮੁਕਾਬਲਿਆਂ ਤੱਕ ਓਲੰਪਿਕਸ ਦੀ ਲਾਈਵ ਸਟਰੀਮਿੰਗ ਲਈ ਐਲ. ਈ. ਡੀ. ਸਕਰੀਨ ਦਾ ਉਦਘਾਟਨ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਆਲਮੀ ਮਾਪਦੰਡਾਂ ਮੁਤਾਬਕ ਸਾਰੇ ਖਿਡਾਰੀ ਟੋਕੀਓ ਓਲੰਪਿਕਸ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਸਾਰੇ ਖੇਡ ਮੁਕਾਬਲਿਆਂ 'ਚ ਸੂਬੇ ਦੇ ਖਿਡਾਰੀ ਘੱਟੋ-ਘੱਟ ਤਿੰਨ ਜਾਂ ਚਾਰ ਤਗ਼ਮੇ ਜ਼ਰੂਰ ਜਿੱਤਣਗੇ ਕਿਉਂਕਿ ਟੋਕੀਓ ਓਲੰਪਿਕਸ ਲਈ ਸਭ ਤੋਂ ਵੱਧ ਖਿਡਾਰੀ ਭੇਜਣ ਵਾਲਾ ਪੰਜਾਬ ਦੇਸ਼ ਦਾ ਦੂਜਾ ਸੂਬਾ ਹੈ | ਉਨ੍ਹਾਂ ਕਿਹਾ ਕਿ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਨੂੰ ਆਪਣੇ ਓਲੰਪਿਕ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਨੀ ਚਾਹੀਦੀ ਹੈ ਅਤੇ ਇਸ ਮਕਸਦ ਲਈ ਹੀ ਖੇਡ ਵਿਭਾਗ ਵਲੋਂ ਸੈਕਟਰ-78 ਦੇ ਸਪੋਰਟਸ ਕੰਪਲੈਕਸ ਵਿਖੇ ਸੈਲਫੀ ਪੁਆਇੰਟ ਸਥਾਪਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸੈਲਫੀ ਪੁਆਇੰਟ ਉੱਤੇ ਇਕ ਐਲ. ਈ. ਡੀ. ਸਕਰੀਨ ਲਗਾਈ ਗਈ ਹੈ, ਜਿਸ 'ਤੇ ਓਲੰਪਿਕ-2020 ਦੇ ਵੱਖ-ਵੱਖ ਮੁਕਾਬਲਿਆਂ ਦਾ ਲਾਈਵ ਪ੍ਰਸਾਰਨ ਕੀਤਾ ਜਾਵੇਗਾ | ਇਸ ਮੌਕੇ ਖੇਡਾਂ ਵਿਭਾਗ ਦੇ ਡਾਇਰੈਕਟਰ ਡੀ. ਪੀ. ਐਸ. ਖਰਬੰਦਾ, ਜੁਆਇੰਟ ਡਾਇਰੈਕਟਰ ਕਰਤਾਰ ਸਿੰਘ, ਐਕਸੀਅਨ ਸਪੋਰਟਸ ਸੰਜੇ ਮਹਾਜਨ, ਡੀ. ਐਸ. ਓ. ਮੁਹਾਲੀ ਗੁਰਦੀਪ ਕੌਰ ਅਤੇ ਖੇਤਰ ਦੇ ਉੱਭਰ ਰਹੇ ਖਿਡਾਰੀ ਵੀ ਹਾਜ਼ਰ ਸਨ |

''ਸਰਪੰਚ ਯੂਨੀਅਨ ਆਫ਼ ਪੰਜਾਬ'' ਵਲੋਂ ਮੰਗਾਂ ਮੰਨਣ ਦੇ ਸਬੰਧ 'ਚ ਮੁੱਖ ਮੰਤਰੀ ਨੂੰ ਦਿੱਤਾ 10 ਦਿਨਾਂ ਦਾ ਅਲਟੀਮੇਟਮ

ਚੰਡੀਗੜ੍ਹ, 28 ਜੁਲਾਈ (ਅਜਾਇਬ ਸਿੰਘ ਔਜਲਾ)-ਸਥਾਨਕ ਸੈਕਟਰ 28 ਵਿਖੇ ਅੱਜ 'ਸਰਪੰਚ ਯੂਨੀਅਨ ਆਫ਼ ਪੰਜਾਬ' ਵਲੋਂ ਪੰਜਾਬ ਦੇ ਸਰਪੰਚਾਂ ਨੂੰ ਲੈ ਕੇ ਇਕ ਵੱਡੀ ਇਕੱਤਰਤਾ ਕੀਤੀ ਗਈ | ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਫ਼ਤਿਹਗੜ੍ਹ ਸਾਹਿਬ, ਮੀਤ ਪ੍ਰਧਾਨ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਡੇਰਾਬੱਸੀ ਖੇਤਰ 'ਚੋਂ ਨਿਕਲਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਿਆ

ਡੇਰਾਬੱਸੀ, 28 ਜੁਲਾਈ (ਗੁਰਮੀਤ ਸਿੰਘ)-ਬੀਤੀ ਰਾਤ ਹੋਈ ਬਾਰਿਸ਼ ਨੇ ਡੇਰਾਬੱਸੀ ਨਗਰ ਕੌਂਸਲ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਮੀਂਹ ਕਾਰਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਪਾਣੀ ਭਰ ਗਿਆ, ਜਿਸ ਦਾ ਸਭ ਤੋਂ ਵੱਧ ਨੁਕਸਾਨ ਸ਼ਹਿਰ ਦੇ ਮੁੱਖ ...

ਪੂਰੀ ਖ਼ਬਰ »

ਦੇਸੀ ਕੱਟੇ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 28 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਸਟੇਸ਼ਨ ਮਲੋਆ ਦੀ ਟੀਮ ਨੇ ਇਕ ਵਿਅਕਤੀ ਨੂੰ ਦੇਸੀ ਕੱਟੇ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਮਿਲਕ ਕਾਲੋਨੀ ਧਨਾਸ ਦੇ ਰਹਿਣ ਵਾਲੇ 33 ਸਾਲਾਂ ਦੇ ਇੰਦਰ ਸੇਨ ਵਜੋਂ ...

ਪੂਰੀ ਖ਼ਬਰ »

ਅੰਗਹੀਣ ਭਲਾਈ ਯੂਨੀਅਨ ਪੰਜਾਬ ਨੇ ਸਿਵਲ ਸਕੱਤਰੇਤ ਪੰਜਾਬ ਵਿਖੇ ਮੰਗਾਂ ਨੂੰ ਲੈ ਕੇ ਪ੍ਰਗਟਾਇਆ ਰੋਸ

ਚੰਡੀਗੜ੍ਹ, 28 ਜੁਲਾਈ (ਅਜਾਇਬ ਸਿੰਘ ਔਜਲਾ)-ਅੰਗਹੀਣਾਂ ਨੂੰ ਇਨਸਾਫ਼ ਦਿਵਾਉਣ ਲਈ ਅੰਗਹੀਣ ਭਲਾਈ ਯੂਨੀਅਨ ਪੰਜਾਬ ਵਲੋਂ ਅੱਜ ਮੁੱਖ ਸਿਵਲ ਸਕੱਤਰੇਤ ਵਿਖੇ ਪੁੱਜ ਕੇ ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਦੇ ਸਬੰਧ ਵਿਚ ਰੋਸ ਪ੍ਰਗਟਾਉਂਦੇ ਹੋਏ ਨਾਅਰੇਬਾਜ਼ੀ ਕੀਤੀ ਗਈ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਪੈਰਾਲੰਪਿਕ ਦੇ ਲਈ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 28 ਜੁਲਾਈ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਗੁਰੂਗ੍ਰਾਮ ਵਿਚ 24 ਅਗਸਤ ਤੋਂ ਸ਼ੁਰੂ ਹੋ ਰਹੇ ਟੋਕੀਓ ਉਲੰਪਿਕ 2020 ਪੈਰਾਉਲੰਪਿਕ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਔਰਤਾਂ ਨੇ ਉਤਸ਼ਾਹ ਨਾਲ ਮਨਾਈ ਤੀਜ

ਚੰਡੀਗੜ੍ਹ, 28 ਜੁਲਾਈ (ਔਜਲਾ)-ਅੰਜੂ ਭਾਟੀਆ ਦੀ ਅਗਵਾਈ ਹੇਠ ਤੀਜ ਦੇ ਤਿਉਹਾਰ ਸਬੰਧੀ ਇਕ ਬਹੁਰੰਗਾ ਪ੍ਰੋਗਰਾਮ ਪੇਸ਼ ਕੀਤਾ ਗਿਆ | ਰੰਗੀਨ ਸਾੜੀਆਂ ਪਹਿਨ ਕੇ ਮਹਿੰਦੀ ਰੰਗੇ ਹੱਥਾਂ ਨਾਲ ਗਿੱਧਾ ਪਾਉਂਦੀਆਂ ਔਰਤਾਂ ਅਤੇ ਮੁਟਿਆਰਾਂ ਨੇ ਤੀਜ ਦੇ ਤਿਉਹਾਰ ਨੂੰ ਉਤਸੁਕਤਾ ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਾਰਗੋ ਵਿਵਸਥਾ ਕਾਇਮ ਕਰਨ ਦੀ ਮੰਗ ਉੱਠਾਈ

ਐੱਸ. ਏ. ਐੱਸ. ਨਗਰ, 28 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੁਹਾਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਾਰਗੋ ਵਿਵਸਥਾ ਕਾਇਮ ਕਰਨ ਦੀ ਮੰਗ ਉੱਠਾਈ ਹੈ | ਇਸ ਸਬੰਧੀ ਚੰਦੂਮਾਜਰਾ ...

ਪੂਰੀ ਖ਼ਬਰ »

ਪੀ.ਯੂ. ਦੀ ਵਿਦਿਆਰਥਣ ਨੇ ਪਹਿਲਾ ਰੈਂਕ ਪ੍ਰਾਪਤ ਕੀਤਾ

ਚੰਡੀਗੜ੍ਹ, 28 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਬੋਟਨੀ ਵਿਭਾਗ ਦੀ ਐਮ. ਐਸ. ਸੀ. (ਆਨਰਜ਼) ਦੀ ਵਿਦਿਆਰਥਣ ਅਦਿਤੀ ਗੋਦਾਰਾ ਨੇ ਰਾਸ਼ਟਰ ਪੱਧਰੀ ਪ੍ਰੀਖਿਆ ਯੂ.ਜੀ.ਸੀ. ਸੀ.ਐਸ.ਆਈ.ਆਰ-ਜੇ.ਆਰ.ਐਫ-ਨੈਟ ਵਿਚ ਪਹਿਲਾ ਰੈਂਕ ਪ੍ਰਾਪਤ ਕਰਨ ਦਾ ਮਾਣ ਹਾਸਲ ਕੀਤਾ ...

ਪੂਰੀ ਖ਼ਬਰ »

ਪਰਵੀਰ ਰੰਜਨ ਹੋਣਗੇ ਚੰਡੀਗੜ੍ਹ ਪੁਲਿਸ ਦੇ ਨਵੇਂ ਡੀ.ਜੀ.ਪੀ.

ਚੰਡੀਗੜ੍ਹ, 28 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਦਿੱਲੀ ਪੁਲਿਸ ਦੇ ਵਿਸ਼ੇਸ਼ ਕਮਿਸ਼ਨਰ ਵਜੋਂ ਤਾਇਨਾਤ ਪਰਵੀਰ ਰੰਜਨ ਚੰਡੀਗੜ੍ਹ ਪੁਲਿਸ ਦੇ ਨਵੇਂ ਡੀ.ਜੀ.ਪੀ. ਵਜੋਂ ਅਹੁਦਾ ਸੰਭਾਲਣਗੇ | ਏ.ਜੀ.ਐਮ.ਯੂ.ਟੀ ਕੇਡਰ 1993 ਬੈਚ ਦੇ ਆਈ.ਪੀ.ਐਸ ਅਧਿਕਾਰੀ ਪਰਵੀਰ ਰੰਜਨ ਦਿੱਲੀ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 5 ਨਵੇਂ ਮਾਮਲੇ

ਚੰਡੀਗੜ੍ਹ, 28 ਜੁਲਾਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ ਪੰਜ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤਯਾਬ ਹੋਣ ਤੋਂ ਬਾਅਦ ਅੱਜ 6 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ, ਜਿਸ ਉਪਰੰਤ ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ...

ਪੂਰੀ ਖ਼ਬਰ »

ਅੱਜ ਦੀ ਮੁਲਾਜ਼ਮ ਰੈਲੀ ਤੇ ਮੋਤੀ ਮਹਿਲ ਵੱਲ ਮਾਰਚ ਦੀਆਂ ਤਿਆਰੀਆਂ ਮੁਕੰਮਲ-ਮਨਜੀਤ ਸਿੰਘ ਚਾਹਲ

ਪਟਿਆਲਾ, 28 ਜੁਲਾਈ (ਅ.ਬ)-ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਬਿਜਲੀ ਮੁਲਾਜ਼ਮ ਏਕਤਾ ਮੰਚ ਵਲੋਂ ਪੰਜਾਬ, ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਦੇ ਸੱਦੇ 'ਤੇ ਹਜ਼ਾਰਾਂ ਬਿਜਲੀ ਕਾਮੇ 29 ਜੁਲਾਈ ਨੂੰ ਦਾਣਾ ਮੰਡੀ ਪਟਿਆਲਾ ਵਿਖੇ ਹੋਣ ਵਾਲੀ ਪੰਜਾਬ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਲੋਂ 'ਬਾਜ-ਪੰਛੀ ਨਿਗਰਾਨ ਸੁਸਾਇਟੀ' ਦੀ ਸ਼ੁਰੂਆਤ

ਚੰਡੀਗੜ੍ਹ, 28 ਜੁਲਾਈ (ਮਨਜੋਤ ਸਿੰਘ ਜੋਤ)-ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਬਾਜ-ਪੰਛੀ ਨਿਗਰਾਨ ਸੁਸਾਇਟੀ ਦੀ ਸ਼ੁਰੂਆਤ ਡਾ. ਨਵਜੋਤ ਕੌਰ, ਪਿ੍ੰਸੀਪਲ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ-26, ਚੰਡੀਗੜ੍ਹ ਨੇ ਕੀਤੀ | ਇਹ ਸੁਸਾਇਟੀ ਗੁਰੂ ਨਾਨਕ ਸੈਕਰਡ ਫੌਰੈਸਟ ਦੀ ...

ਪੂਰੀ ਖ਼ਬਰ »

ਔਡੀ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਚੰਡੀਗੜ੍ਹ, 28 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 3/4 ਨੂੰ ਵੰਡਦੀ ਸੜਕ 'ਤੇ ਔਡੀ ਕਾਰ ਦੀ ਟੱਕਰ ਲੱਗਣ ਕਾਰਨ ਇਕ ਮੋਟਰਸਾਈਕਲ ਸਵਾਰ 19 ਸਾਲਾਂ ਦੇ ਲੜਕੇ ਦੀ ਮੌਤ ਹੋ ਗਈ | ਮਿ੍ਤਕ ਲੜਕੇ ਦੀ ਪਛਾਣ ਖੁੱਡਾ ਅਲੀਸ਼ੇਰ ਦੇ ਰਹਿਣ ਵਾਲੇ ਅਰੁਨ ਕੋਹਲੀ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਜਾਅਲੀ ਪਾਠ ਪੁਸਤਕ ਮਾਮਲੇ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੁਲਿਸ ਨੂੰ ਸਹਿਯੋਗ ਨਾ ਦੇਣ 'ਤੇ 5 ਸਾਲ ਤੋਂ ਮਾਮਲਾ ਚੱਲ ਰਿਹਾ ਹੈ ਠੰਢੇ ਬਸਤੇ 'ਚ

ਐੱਸ. ਏ. ਐੱਸ. ਨਗਰ, 28 ਜੁਲਾਈ (ਜਸਬੀਰ ਸਿੰਘ ਜੱਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵਿਗਿਆਨ ਦੀ 10ਵੀਂ ਜਮਾਤ ਦੀ ਪਾਠ ਪੁਸਤਕ ਛਾਪਣ/ਵੇਚਣ ਦੇ ਮਾਮਲੇ 'ਚ ਭਾਵੇਂ ਮੁਹਾਲੀ ਪੁਲਿਸ ਨੇ ਬੋਰਡ ਦੇ ਸਕੱਤਰ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਤਾਂ ਦਰਜ ਕਰ ...

ਪੂਰੀ ਖ਼ਬਰ »

ਮਾੜੇ ਪ੍ਰਬੰਧਾਂ ਕਾਰਨ ਸ਼ਹਿਰ ਜ਼ੀਰਕਪੁਰ ਹੋਇਆ ਪਾਣੀ-ਪਾਣੀ

ਜ਼ੀਰਕਪੁਰ, 28 ਜੁਲਾਈ (ਹੈਪੀ ਪੰਡਵਾਲਾ)-ਬੀਤੀ ਰਾਤ ਤੋਂ ਲਗਾਤਾਰ ਪੈ ਰਹੇ ਭਰਵੇਂ ਮੀਂਹ ਕਾਰਨ ਸ਼ਹਿਰ ਦੀਆਂ ਸੜਕਾਂ ਪਾਣੀ 'ਚ ਡੁੱਬ ਗਈਆਂ ਹਨ | ਪ੍ਰਸ਼ਾਸਨ ਦੀ ਬਦਇੰਤਜ਼ਾਮੀ ਸਦਕਾ ਬਰਸਾਤੀ ਪਾਣੀ ਦਾ ਪੂਰਨ ਨਿਕਾਸ ਨਾ ਹੋਣ ਕਾਰਨ ਦਰਜਨ ਦੇ ਕਰੀਬ ਸੁਸਾਇਟੀਆਂ 'ਚ ਪਾਣੀ ...

ਪੂਰੀ ਖ਼ਬਰ »

ਸਰਕਾਰ ਤਨਖਾਹ ਕਮਿਸ਼ਨ ਰਾਹੀਂ ਕਰ ਰਹੀ ਹੈ ਘੱਟ ਗਿਣਤੀ ਮੁਲਾਜ਼ਮਾਂ ਦੇ ਮਤਰੇਈ ਮਾਂ ਵਾਲਾ ਸਲੂਕ: ਭਾਂਖਰ

ਐੱਸ. ਏ. ਐੱਸ. ਨਗਰ, 28 ਜੁਲਾਈ (ਕੇ. ਐੱਸ. ਰਾਣਾ)-ਅਣਰਿਵਾਇਜ਼ਡ ਸਾਂਝਾ ਮੁਲਾਜ਼ਮ ਫਰੰਟ ਦੇ ਮੁੱਖ ਕਨਵੀਨਰ ਦਲਜੀਤ ਭਾਂਖਰ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ 6ਵੇਂ ਪੇਅ ਕਮਿਸ਼ਨ ਵਲੋਂ ਦਿੱਤੀ ਰਿਪੋਰਟ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਗਜ਼ਟ ਨੋਟੀਫਿਕੇਸ਼ਨ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 5 ਨਵੇਂ ਮਰੀਜ਼ ਆਏ ਸਾਹਮਣੇ, 2 ਹੋਏ ਠੀਕ

ਐੱਸ. ਏ. ਐੱਸ. ਨਗਰ, 28 ਜੁਲਾਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 5 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ 2 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦੋਹਾਕਤਰ ਦੇ ਇਕ ਵਪਾਰੀ ਵਲੋਂ 75 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 28 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਐਨ. ਆਰ. ਆਈ. ਫੇਜ਼-4 ਦੀ ਪੁਲਿਸ ਨੇ ਰੇਡੀਮੇਡ ਕੱਪੜਿਆਂ ਦੇ ਵਪਾਰ ਨੂੰ ਲੈ ਕੇ 75 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਦੋਹਾ-ਕਤਰ ਰਹਿੰਦੇ ਇਕ ਵਪਾਰੀ ਖ਼ਿਲਾਫ਼ ਧਾਰਾ-420 ਦੇ ਤਹਿਤ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਦੋਹਾਕਤਰ ਦੇ ਇਕ ਵਪਾਰੀ ਵਲੋਂ 75 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 28 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਐਨ. ਆਰ. ਆਈ. ਫੇਜ਼-4 ਦੀ ਪੁਲਿਸ ਨੇ ਰੇਡੀਮੇਡ ਕੱਪੜਿਆਂ ਦੇ ਵਪਾਰ ਨੂੰ ਲੈ ਕੇ 75 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਦੋਹਾ-ਕਤਰ ਰਹਿੰਦੇ ਇਕ ਵਪਾਰੀ ਖ਼ਿਲਾਫ਼ ਧਾਰਾ-420 ਦੇ ਤਹਿਤ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਕਸਬਾ ਨਵਾਂਗਰਾਓ ਾ ਸਿੰਘਾ ਦੇਵੀ ਵਸਨੀਕਾਂ ਦੇ ਘਰਾਂ ਅੰਦਰ ਬਰਸਾਤੀ ਪਾਣੀ ਵੜਨ ਨਾਲ ਕੀਮਤੀ ਸਾਮਾਨ ਨੁਕਸਾਨਿਆ

ਮਾਜਰੀ, 28 ਜੁਲਾਈ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਓ ਵਿਖੇ ਪਟਿਆਲਾ ਕੀ ਰਾਓ ਨਦੀ 'ਚ ਬਰਸਾਤੀ ਪਾਣੀ ਆਉਣ ਨਾਲ ਨਦੀ ਵਹਾਅ ਵਾਲੀ ਜ਼ਮੀਨ ਦੇ ਨਾਲ ਬਣੇ ਰਿਹਾਇਸੀ ਘਰਾਂ ਅੰਦਰ ਤਿੰਨ-ਤਿੰਨ ਫੁੱਟ ਪਾਣੀ ਵੜ੍ਹਨ ਨਾਲ ਲੋਕਾਂ ਦੇ ਘਰਾਂ ਅੰਦਰ ਪਿਆ ਕੀਮਤੀ ਸਾਮਾਨ ਵੱਡੀ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਦੇ 2 ਵਿਦਿਆਰਥੀਆਂ ਦੀ ਯੂ. ਜੀ. ਸੀ. ਪ੍ਰਾਜੈਕਟ ਲਈ ਚੋਣ

ਐੱਸ. ਏ. ਐੱਸ. ਨਗਰ, 28 ਜੁਲਾਈ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਦੇ ਐਮ. ਫਾਰਮੇਸੀ (ਫਾਰਮਾਕੋਲੋਜੀ) ਦੇ ਵਿਦਿਆਰਥੀ ਅਕਾਸ਼ਦੀਪ ਸਿੰਘ ਅਤੇ ਨਿਹਾਲ ਦੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇੰਸਟੀਚਿਊਟ ਆਫ਼ ...

ਪੂਰੀ ਖ਼ਬਰ »

ਸੁਖਬੀਰ ਬਸਪਾ ਦੇ ਕਾਡਰ ਨਾਲ ਧ੍ਰੋਹ ਕਮਾ ਰਿਹੈ: ਢੀਂਡਸਾ

ਐੱਸ. ਏ. ਐੱਸ. ਨਗਰ, 28 ਜੁਲਾਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗਲਤ ਪਿਰਤ ਪਾਉਣ ਵਾਲਾ ਪਾਰਟੀ ਦਾ ਅਜਿਹਾ ਪਹਿਲਾ ਪ੍ਰਧਾਨ ਹੈ ਜੋ ...

ਪੂਰੀ ਖ਼ਬਰ »

ਸਰਕਾਰੀ ਆਈ. ਟੀ. ਆਈ. (ਲੜਕੀਆਂ) ਵਿਖੇ ਮੁਫ਼ਤ ਟੀਕਾਕਰਨ ਕੈਂਪ ਲਗਾਇਆ

ਐੱਸ. ਏ. ਐੱਸ. ਨਗਰ, 28 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਰਾਜ ਦੀਆਂ ਸਿੱਖਿਆ ਸੰਸਥਾਵਾਂ ਨੂੰ 26 ਜੁਲਾਈ ਤੋਂ ਖੋਲ੍ਹਣ ਦੇ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਦੇ ਸਿੱਟੇ ਵਜੋਂ ਸਰਕਾਰੀ ਆਈ. ਟੀ. ਆਈ. (ਲੜਕੀਆਂ) ਮੁਹਾਲੀ ਨੂੰ ਖੋਲ੍ਹਣ ਲਈ ਸਿਹਤ ਵਿਭਾਗ ...

ਪੂਰੀ ਖ਼ਬਰ »

ਰਤਨ ਗਰੁੱਪ ਵਿਖੇ ਕੁਦਰਤੀ ਸ੍ਰੋਤਾਂ ਦੀ ਸੰਭਾਲ ਵਿਸ਼ੇ 'ਤੇ ਇੰਟਰ ਕਾਲਜ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 28 ਜੁਲਾਈ (ਕੇ. ਐੱਸ. ਰਾਣਾ)-ਰਤਨ ਗਰੁੱਪ ਆਫ਼ ਕਾਲਜਿਜ਼ ਦੇ ਰਤਨ ਪ੍ਰੋਫੈਸ਼ਨਲ ਐਜੂਕੇਸ਼ਨਲ ਕਾਲਜ ਵਲੋਂ ਵਿਸ਼ਵ ਕੁਦਰਤੀ ਸੰਭਾਲ ਦਿਵਸ ਮੌਕੇ ਆਨਲਾਈਨ ਇੰਟਰ ਕਾਲਜ ਮੁਕਾਬਲੇ ਕਰਵਾਏ ਗਏ | ਕੁਦਰਤੀ ਸ੍ਰੋਤਾਂ ਦੀ ਸੰਭਾਲ ਲਈ ਜਾਗਰੂਕਤਾ ਫੈਲਾਉਣ ਦੇ ...

ਪੂਰੀ ਖ਼ਬਰ »

ਮੋਟਰ 'ਤੇ ਤਾਰਾ ਚੋਰੀ ਕਰਦੇ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ

ਮਾਜਰੀ, 28 ਜੁਲਾਈ (ਕੁਲਵੰਤ ਸਿੰਘ ਧੀਮਾਨ)-ਥਾਣਾ ਮਾਜਰੀ ਅਧੀਨ ਪੈਂਦੇ ਪਿੰਡ ਫਤਿਹੇਪੁਰ ਟੱਪਰੀਆਂ ਵਿਖੇ 26-27 ਜੁਲਾਈ ਦੀ ਦਰਮਿਆਨੀ ਰਾਤ ਨੂੰ ਮੋਟਰ 'ਤੇ ਤਾਰਾਂ ਚੋਰੀ ਕਰਦੇ ਵਿਅਕਤੀ ਦੇ ਕਰੰਟ ਲੱਗਣ ਕਾਰਨ ਮੌਕੇ 'ਤੇ ਮੌਤ ਹੋਣ ਦਾ ਸਮਾਚਾਰ ਮਿਲਿਆ | ਏ. ਐੱਸ. ਆਈ. ਪਰਮਿੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX