ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਅੰਮ੍ਰਿਤਸਰ / ਦਿਹਾਤੀ

ਬਾਬਾ ਬਕਾਲਾ ਅਤੇ ਜੰਡਿਆਲਾ ਸਾਹਿਤ ਸਭਾਵਾਂ ਨੇ ਦਿੱਤਾ ਐਸ. ਡੀ. ਐਮ. ਨੂੰ ਮੰਗ ਪੱਤਰ

ਬਾਬਾ ਬਕਾਲਾ ਸਾਹਿਬ, 28 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਰਾਮਦਾਸ ਜੀ ਦੀ ਪਵਿੱਤਰ ਧਰਤੀ ਅੰਮਿ੍ਤਸਰ ਵਿਖੇ ਸ਼ਰਾਬ ਦੇ ਠੇਕੇਦਾਰਾਂ ਵਲੋਂ ਅਲਫਾ ਵਨ, ਰਣਜੀਤ ਐਵੀਨਿਊ, ਮਜੀਠਾ ਰੋਡ ਅਤੇ ਹਵਾਈ ਅੱਡਾ ਰੋਡ ਆਦਿ 4 ਥਾਵਾਂ 'ਤੇ ਆਪਣੇ ਠੇਕੇ ਦੇ ਨਾਂ 'ਸਕਾਚ ਲਾਇਬਰੇਰੀ' ਦੇ ਨਾਂਅ 'ਤੇ ਰੱਖੇ ਗਏ ਹਨ, ਜੋ ਕਿ ਮੰਦਭਾਗੀ ਗੱਲ ਹੈ | ਲਾਇਬਰੇਰੀ ਦਾ ਡਿਕਸ਼ਨਰੀ ਅਰਥ ਹੈ ਉਹ ਸਥਾਨ, ਜਿਥੇ ਕਿ ਪੁਸਤਕਾਂ ਰੱਖੀਆਂ ਹੋਣ, ਕੋਈ ਪੜ੍ਹ, ਦੇਖ ਸਕਦਾ ਹੋਵੇ | ਪਰ ਬੜਾ ਅਫਸੋਸ ਹੈ ਕਿ ਅੰਮਿ੍ਤਸਰ ਵਰਗੇ ਪਵਿੱਤਰ ਅਸਥਾਨ 'ਤੇ ਸ਼ਹਿਰ ਵਿਚ ਡਿੱਗੀ ਹੋਈ ਮਾਨਸਿਕਤਾ ਕਾਰਨ ਇਨ੍ਹਾਂ ਠੇਕਿਆਂ ਦੇ ਨਾਂਅ 'ਸਕਾਚ ਲਾਇਬਰੇਰੀ' ਦੇ ਨਾਂ 'ਤੇ ਰੱਖੇ ਗਏ ਹਨ | ਮਤਲਬ ਹੁਣ ਸ਼ਰਾਬ ਕਿਤਾਬਾਂ ਦੇ ਬਰਬਾਰ ਹੀ ਨਹੀਂ ਬਲਕਿ ਉਪਰ ਰੱਖੀ ਗਈ ਹੈ, ਜੋ ਸਮਾਜ ਨੂੰ ਸੇਧ ਦੇਣ ਦੀ ਥਾਂ ਨਿਘਾਰ ਵੱਲ ਲਿਜਾਵੇਗੀ | ਇਸ ਨਾਲ ਸਮੁੱਚੇ ਸਾਹਿਤਕ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਅੱਜ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਅਤੇ ਜੰਡਿਆਲਾ ਗੁਰੂ ਵਲੋਂ ਇਸ ਪ੍ਰਤੀ ਰੋਸ ਵਜੋਂ ਡੀ. ਸੀ. ਅੰਮਿ੍ਤਸਰ ਦੇ ਨਾਂ ਇਕ ਮੰਗ ਪੱਤਰ ਮੇਜਰ ਡਾ: ਸੁਮਿੱਤਰਾ ਮੁੱਧ ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਨੂੰ ਦਿੱਤਾ ਗਿਆ | ਇਸ ਮੌਕੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸਰਪ੍ਰਸਤ ਪਿ੍ੰਸੀਪਲ ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਜਨਰਲ ਸਕੱਤਰ ਸ਼ੇਲਿੰਦਰਜੀਤ ਸਿੰਘ ਰਾਜਨ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਐਡਵੋਕੇਟ ਸ਼ੁਕਰਗੁਜਾਰ ਸਿੰਘ, ਸਾਹਿਤ ਸਭਾ ਬਾਬਾ ਬਕਾਲਾ ਦੇ ਪ੍ਰਧਾਨ ਮਹਿਲਾ ਵਿੰਗ ਸ੍ਰੀਮਤੀ ਸੁਖਵੰਤ ਕੌਰ ਵੱਸੀ, ਸੀ: ਮੀਤ ਪ੍ਰਧਾਨ ਮੱਖਣ ਸਿੰਘ ਭੈਣੀਵਾਲਾ, ਮੀਤ ਪ੍ਰਧਾਨ ਮਾ: ਮਨਜੀਤ ਸਿੰਘ ਕੰਬੋ, ਅਮਰਜੀਤ ਸਿੰਘ ਘੁੱਕ, ਡਾ: ਦਲਜੀਤ ਸਿੰਘ ਮਹਿਤਾ, ਸਕੱਤਰ ਗੁਰਮੇਜ ਸਿੰਘ ਸਹੋਤਾ, ਸਕੱਤਰ ਸਿੰਘ ਪੁਰੇਵਾਲ, ਬਲਵਿੰਦਰ ਸਿੰਘ ਅਠੌਲਾ, ਸੁਖਰਾਜ ਸਿੰਘ, ਅਤੇ ਹੋਰ ਹਾਜ਼ਰ ਸਨ | ਇਸ ਮੌਕੇ ਸਾਹਿਤਕ ਬੁਲਾਰਿਆਂ ਨੇ ਮੰਗ ਕੀਤੀ ਹੈ ਕਿ ਅੰਮਿ੍ਤਸਰ ਵਰਗੇ ਪਵਿੱਤਰ ਸ਼ਹਿਰ 'ਚ ਅਜਿਹੀ ਡਿੱਗੀ ਹੋਈ ਮਾਨਸਿਕਤਾ ਕਾਰਨ ਜੋ ਸਕਾਚ ਲਾਇਬਰੇਰੀ ਖੋਲ੍ਹੀ ਗਈ ਹੈ, ਉਸਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ |

ਬੋਨੀ ਅਜਨਾਲਾ ਤੇ ਆਗੂਆਂ ਵਲੋਂ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ

ਅਜਨਾਲਾ, 28 ਜੁਲਾਈ (ਐਸ. ਪ੍ਰਸ਼ੋਤਮ)-ਇਥੇ ਅਕਾਲੀ ਦਲ (ਬ) ਦੇ ਦਫਤਰ ਵਿਖੇ ਸਾਬਕਾ ਅਕਾਲੀ ਵਿਧਾਇਕ ਤੇ ਦਲ ਦੇ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ 'ਚ ਵਰਕਰਾਂ ਤੇ ਆਗੂਆਂ ਦੀ ਕਰਵਾਈ ਮੀਟਿੰਗ ਦੌਰਾਨ ਕੇਂਦਰੀ ਮੋਦੀ ਸਰਕਾਰ ਵਲੋਂ ਬਣਾਏ ਗਏ 3 ਖੇਤੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਭਾਜਪਾ ਮੰਤਰੀ ਦੀ ਅਰਥੀ ਫੂਕੀ

ਚੱਬਾ, 28 ਜੁਲਾਈ (ਜੱਸਾ ਅਨਜਾਣ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਜ਼ੋਨ ਬਾਬਾ ਨੌਧ ਸਿੰਘ ਦੇ ਪ੍ਰਧਾਨ ਗੁਰਦੇਵ ਸਿੰਘ ਵਰਪਾਲ ਕੰਵਲਜੀਤ ਸਿੰਘ ਵਣਚੜ੍ਹੀ, ਮਨਰਾਜ਼ ਸਿੰਘ ਵੱਲ੍ਹਾ ਦੀ ਪ੍ਰਧਾਨਗੀ ਹੇਠ ਜ਼ੋਨ ਦੀ ਮੀਟਿੰਗ ਜਥੇਬੰਦੀ ਦੇ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੋਟਰਾਂ ਤੋਂ ਟਰਾਂਸਫਾਰਮਰ ਚੋਰੀ

ਓਠੀਆਂ, 28 ਜੁਲਾਈ (ਗੁਰਵਿੰਦਰ ਸਿੰਘ ਛੀਨਾ)- ਚੋਰਾਂ ਵਲੋਂ ਪਿੰਡ ਓਠੀਆਂ ਦੇ ਕਿਸਾਨ ਬਚਿੱਤਰ ਸਿੰਘ ਅਤੇ ਪਲਵਿੰਦਰ ਸਿੰਘ ਦੇ ਨਾਮ 'ਤੇ ਚਲਦੇ ਬਿਜਲੀ ਦੇ ਟਰਾਂਸਫਾਰਮਰ ਚੋਰੀ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਬਲਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜੁਆਨ ਸਭਾ ਨੇ ਕੈਪਟਨ ਸਰਕਾਰ ਵਿਰੁੱਧ ਕੀਤਾ ਚੋਣ ਵਾਅਦਾ ਖਿਲਾਫ਼ੀ ਪੋਲ ਖੋਲ੍ਹ ਮੁਜ਼ਾਹਰਾ

ਅਜਨਾਲਾ, 28 ਜੁਲਾਈ (ਐਸ. ਪ੍ਰਸ਼ੋਤਮ)-ਅੱਜ ਇਥੇ ਸ਼ਹੀਦ ਭਗਤ ਸਿੰਘ ਨੌਜੁਆਨ ਸਭਾ ਪੰਜਾਬ ਦੇ ਤਹਿਸੀਲ ਪੱਧਰੀ ਦਫਤਰੀ ਕੰਪਲੈਕਸ ਵਿਖੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮੱਲੂਨੰਗਲ, ਦੀ ਪ੍ਰਧਾਨਗੀ 'ਚ ਹੋਈ ਮੀਟਿੰਗ ਦੌਰਾਨ 1 ਅਗਸਤ ਨੂੰ ਤਹਿਸੀਲ ਅਜਨਾਲਾ ਤਹਿਤ ਪੈਂਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਪੰਜਾਬ ਨੂੰ ਲਾਵਾਰਸ ਛੱਡ ਦਿੱਤਾ- ਜਥੇ. ਉਸਮਾਂ

ਬਾਬਾ ਬਕਾਲਾ ਸਾਹਿਬ, 28 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਆਗੂੂਆਂ ਨੇ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਦੀ ਅਗਵਾਈ 'ਚ ਬਾਬਾ ਬਕਾਲਾ ਸਾਹਿਬ ਵਿਖੇ ਮੀਟਿੰਗ ਕੀਤੀ | ਮੀਟਿੰਗ 'ਚ ਆ ਰਹੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ...

ਪੂਰੀ ਖ਼ਬਰ »

ਦੇਸ਼ ਦੇ ਅੰਨਦਾਤਾ ਕਿਸਾਨਾਂ ਦੇ ਜਜ਼ਬਾਤਾਂ ਨਾਲ ਖਿਲਵਾੜ ਕਰਨਾ ਬੰਦ ਕਰੇ ਕਾਂਗਰਸ ਪਾਰਟੀ-ਮਜੀਠੀਆ

ਮਜੀਠਾ, 28 ਜੁਲਾਈ (ਮਨਿੰਦਰ ਸਿੰਘ ਸੋਖੀ)-ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਡਰਾਮੇਬਾਜੀ ਕਰਨਾ ਬੰਦ ਕਰੇ ਜੇਕਰ ਇਨ੍ਹਾਂ ਨੂੰ ਕਿਸਾਨਾਂ ਦੇ ਹਿੱਤਾਂ ਦਾ ਇੰਨਾ ਹੀ ਖਿਆਲ ਹੁੰਦਾ ਤਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਜਦ ...

ਪੂਰੀ ਖ਼ਬਰ »

ਸੇਵਾਮੁਕਤ ਕਾਨੂੰਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੀ ਮਹੀਨਾਵਾਰ ਮੀਟਿੰਗ ਭਲਕੇ

ਅਜਨਾਲਾ, 28 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ, ਐਸ.ਪ੍ਰਸ਼ੋਤਮ) - ਸੇਵਾਮੁਕਤ ਕਾਨੂੰਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੀ ਵਰਕਿੰਗ ਬਾਡੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਹਾਜ਼ਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX