ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਪਟਿਆਲਾ

ਪੁਰਾਣੀ ਮਸੀਤ ਦੀ ਕੰਧ ਡਿਗਣ ਨਾਲ ਇਕ ਵਿਅਕਤੀ ਦੀ ਮੌਤ

ਦੇਵੀਗੜ੍ਹ, 28 ਜੁਲਾਈ (ਰਾਜਿੰਦਰ ਸਿੰਘ ਮੌਜੀ)-ਇੱਥੋਂ ਥੋੜ੍ਹੀ ਦੂਰ ਪਿੰਡ ਮਸੀਂਗਣ ਵਿਖੇ ਅੱਜ ਸਵੇਰੇ ਇਕ ਪੁਰਾਣੀ ਮਸੀਤ ਦੀ ਕੰਧ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਲਾਸ਼ ਡਾਕਟਰੀ ਜਾਂਚ ਲਈ ਭੇਜ ਦਿਤੀ ਗਈ ਹੈ | ਮੌਕੇ 'ਤੇ ਪੰਜਾਬ ਕਾਂਗਰਸ ਦੇ ਸਕੱਤਰ ਜੋਗਿੰਦਰ ਸਿੰਘ ਕਾਕੜਾ ਤੇ ਸਰਪੰਚ ਗੁਰਨਾਮ ਸਿੰਘ ਨੇ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਉਨ੍ਹਾਂ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਹਲਕਾ ਸਨੌਰ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀਮਾਨ ਸਰਕਾਰ ਤੋਂ ਮੁਆਵਜ਼ਾ ਦਿਵਾ ਕੇ ਪਰਿਵਾਰ ਦੀ ਮਾਲੀ ਮਦਦ ਕਰਨਗੇ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਗਿੰਦਰ ਸਿੰਘ ਕਾਕੜਾ ਅਤੇ ਸਰਪੰਚ ਗੁਰਨਾਮ ਸਿੰਘ ਨੇ ਦੱਸਿਆ ਕਿ ਪਿੰਡ ਮਸੀਂਗਣ ਵਿਖੇ ਟਿੱਬੇ 'ਤੇ ਇਕ ਪੁਰਾਣੀ ਮਸੀਤ ਹੈ | ਅੱਜ ਸਵੇਰੇ ਤਕਰੀਬਨ 8 ਵਜੇ ਜਦੋਂ ਭਾਰੀ ਬਾਰਸ਼ ਪੈ ਰਹੀ ਸੀ ਤਾਂ ਉਹ ਮਸੀਤ ਡਿਗ ਪਈ | ਜਿਸ ਦੀ ਆਵਾਜ਼ ਸੁਣ ਕੇ ਕਿ੍ਸ਼ਨ ਰਾਮ ਪੁੱਤਰ ਰੌਣਕੀ ਰਾਮ (55) ਸਾਲ ਮਸੀਤ ਦੇਖਣ ਜਾ ਰਿਹਾ ਸੀ ਕਿ ਅਚਾਨਕ ਮਸੀਤ ਦੀ ਬਾਹਰੀ ਕੰਧ ਡਿੱਗਣ ਕਾਰਨ ਕਿ੍ਸ਼ਨ ਰਾਮ ਕੰਧ ਦੇ ਥੱਲੇ ਆ ਗਿਆ | ਜਿਸ ਕਰਕੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਨੇ ਵਿਆਹ ਨਹੀਂ ਸੀ ਕਰਾਇਆ | ਜਿਸ ਦਾ ਇਕ ਭਰਾ ਦਿਮਾਗ਼ੀ ਤੌਰ 'ਤੇ ਠੀਕ ਨਹੀਂ ਹੈ ਜਦੋਂ ਕਿ ਉਸ ਦਾ ਬਜ਼ੁਰਗ ਪਿਤਾ ਜਿਸ ਦੀ ਉਮਰ ਤਕਰੀਬਨ 100 ਸਾਲ ਦੱਸੀ ਗਈ, ਮਿ੍ਤਕ ਕਿ੍ਸ਼ਨ ਉਨ੍ਹਾਂ ਦਾ ਵੀ ਸਹਾਰਾ ਸੀ | ਜੋ ਕਿ ਆਪਣੇ ਪਿਤਾ ਅਤੇ ਭਰਾ ਦੀ ਦੇਖਭਾਲ ਕਰਦਾ ਸੀ | ਉਨ੍ਹਾਂ ਦੱਸਿਆ ਕਿ ਲਾਸ਼ ਡਾਕਟਰੀ ਜਾਂਚ ਲਈ ਰਾਜਿੰਦਰਾ ਹਸਪਤਾਲ ਭੇਜ ਦਿੱਤੀ ਗਈ | ਇਸ ਮੌਕੇ ਸਰਪੰਚ ਸੰਮੀ, ਰਿੰਕੂ ਮਿੱਤਲ, ਤਿਲਕ ਰਾਜ ਸ਼ਰਮਾ, ਗੁਰੀ ਜਲਾਲਾਬਾਦ ਅਤੇ ਸੋਨੀ ਨਿਜ਼ਾਮਪੁਰ ਆਦਿ ਹਾਜ਼ਰ ਸਨ |

ਨਹਿਰ 'ਤੇ ਨਹਾਉਣ ਗਿਆ ਪਾਣੀ ਦੇ ਤੇਜ਼ ਬਹਾਅ 'ਚ ਰੁੜਿ੍ਹਆ

ਰਾਜਪੁਰਾ, 28 ਜੁਲਾਈ (ਰਣਜੀਤ ਸਿੰਘ)-ਬੀਤੇ ਦਿਨੀਂ ਇਕ ਵਿਅਕਤੀ ਨਰਵਾਣਾ ਬਰਾਂਚ ਨਹਿਰ 'ਚ ਖੇੜੀ ਗੰਡਿਆਂ ਨੇੜੇ ਨਹਾਉਣ ਗਿਆ ਸੀ ਅਤੇ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਹ ਪਾਣੀ 'ਚ ਹੀ ਹੜ੍ਹ ਗਿਆ | ਪੁਲਿਸ ਨੇ ਅੱਜ ਲਾਸ਼ ਪਿੰਡ ਮੰਡੋਲੀ ਨੇੜੇ ਤੋਂ ਲਾਸ਼ ਨੂੰ ਨਹਿਰ 'ਚੋਂ ...

ਪੂਰੀ ਖ਼ਬਰ »

ਲੜਕੀ ਨੂੰ ਭੱਦੀ ਸ਼ਬਦਾਵਲੀ ਬੋਲਣ ਵਾਲਿਆਂ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 28 ਜੁਲਾਈ (ਮਨਦੀਪ ਸਿੰਘ ਖਰੌੜ)-ਸਥਾਨਕ ਫ਼ੈਕਟਰੀ ਏਰੀਆ ਵਿਖੇ ਇਕ ਪੈਲੇਸ ਦੇ ਬਾਹਰ ਨਿਕਲੀ ਲੜਕੀ ਨੂੰ ਗ਼ਲਤ ਸ਼ਬਦਾਵਲੀ ਬੋਲਣ 'ਤੇ ਉਸ ਦੇ ਪਿਤਾ ਵਲੋਂ ਅਜਿਹਾ ਰੋਕਣ ਤੋਂ ਮੁਲਜ਼ਮਾਂ ਨੇ ਲੜਕੀ ਦੇ ਪਿਤਾ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ...

ਪੂਰੀ ਖ਼ਬਰ »

ਸ਼ਹਿਰ ਨਾਭਾ ਵਿਖੇ ਜੰਗਲਾਤ ਕਾਮਿਆਂ ਨੇ ਕੀਤਾ ਝੰਡਾ ਮਾਰਚ

ਨਾਭਾ, 28 ਜੁਲਾਈ (ਅਮਨਦੀਪ ਸਿੰਘ ਲਵਲੀ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵਲੋਂ ਅੱਜ ਨਾਭਾ ਸ਼ਹਿਰ ਦੇ ਵੱਖ-ਵੱਖ ਦਫ਼ਤਰਾਂ ਵਿਚ ਜਾ ਕੇ 29 ਜੁਲਾਈ ਨੂੰ ਪਟਿਆਲਾ ਵਿਖੇ ਹੋ ਰਹੀ ਰੈਲੀ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ | ਇਕੱਤਰ ਮੁਲਾਜ਼ਮਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਪੁਲਿਸ ਨੇ ਬੰਬਾਂ ਨੂੰ ਡਿਟੈਕਸ਼ਨ ਤੇ ਡਿਸਪੋਜ਼ਲ ਲਈ ਸੁਰੱਖਿਅਤ ਥਾਂ 'ਤੇ ਰੱਖਿਆ
ਪਿੰਡ ਲਾਡਪੁਰ ਨੇੜੇ ਸੂਏ 'ਚੋਂ ਮਿਲਿਆ ਬੰਬਾਂ ਦਾ ਜ਼ਖ਼ੀਰਾ

ਮੰਡੀ ਗੋਬਿੰਦਗੜ੍ਹ, 28 ਜੁਲਾਈ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੂੰ ਨੇੜਲੇ ਪਿੰਡ ਲਾਡਪੁਰ ਨੇੜੇ ਸੂਏ ਵਿਚੋਂ ਕੁਝ ਅਣਚੱਲੇ ਬੰਬਾਂ ਦਾ ਜ਼ਖ਼ੀਰਾ ਮਿਲਿਆ ਹੈ ਜਿਸ ਨੂੰ ਕਬਜ਼ੇ ਵਿਚ ਲੈ ਕੇ ਡਿਟੈਕਸ਼ਨ ਤੇ ਡਿਸਪੋਜ਼ਲ ਲਈ ਪੁਲਿਸ ਦੀ ...

ਪੂਰੀ ਖ਼ਬਰ »

ਪਿੰਡ ਲਾਡਪੁਰ ਨੇੜੇ ਸੂਏ 'ਚੋਂ ਮਿਲਿਆ ਬੰਬਾਂ ਦਾ ਜ਼ਖ਼ੀਰਾ

ਮੰਡੀ ਗੋਬਿੰਦਗੜ੍ਹ, 28 ਜੁਲਾਈ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੂੰ ਨੇੜਲੇ ਪਿੰਡ ਲਾਡਪੁਰ ਨੇੜੇ ਸੂਏ ਵਿਚੋਂ ਕੁਝ ਅਣਚੱਲੇ ਬੰਬਾਂ ਦਾ ਜ਼ਖ਼ੀਰਾ ਮਿਲਿਆ ਹੈ ਜਿਸ ਨੂੰ ਕਬਜ਼ੇ ਵਿਚ ਲੈ ਕੇ ਡਿਟੈਕਸ਼ਨ ਤੇ ਡਿਸਪੋਜ਼ਲ ਲਈ ਪੁਲਿਸ ਦੀ ...

ਪੂਰੀ ਖ਼ਬਰ »

ਛੱਤ ਡਿੱਗਣ ਇਕੋ ਪਰਿਵਾਰ ਦੇ ਮਰੇ 4 ਜੀਆਂ ਨੂੰ ਵਿਧਾਇਕ ਨਿਰਮਲ ਸਿੰਘ ਤੇ ਹੋਰਾਂ ਵਲੋਂ ਸ਼ਰਧਾਂਜਲੀਆਂ

ਅਰਨੋਂ, 28 ਜੁਲਾਈ (ਦਰਸ਼ਨ ਪਰਮਾਰ)-ਬੀਤੇ ਦਿਨੀਂ ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਮਤੌਲੀ ਵਿਖੇ ਮਕਾਨ ਦੀ ਛੱਤ ਡਿਗ ਜਾਣ ਨਾਲ ਮਾਰੇ ਗਏ ਮੁਖ਼ਤਿਆਰ ਸਿੰਘ ਤੇ ਉਸਦੇ 3 ਬੱਚਿਆਂ ਦੇ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਅੰਤਿਮ ਅਰਦਾਸ ਪਿੰਡ ਦੇ ...

ਪੂਰੀ ਖ਼ਬਰ »

10 ਬੋਤਲਾਂ ਨਾਜਾਇਜ਼ ਸਰਾਬ ਸਮੇਤ ਇਕ ਕਾਬੂ

ਨਾਭਾ, 28 ਜੁਲਾਈ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਦੇ ਸਹਾਇਕ ਥਾਣੇਦਾਰ ਰਜਿੰਦਰਪਾਲ ਸਿੰਘ ਨੇ ਟਹਿਲ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਵਾਸੀ ਪਿੰਡ ਲੋਹਾਰਮਾਜਰਾ ਨੂੰ 10 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ | ਪੁਲਿਸ ਅਨੁਸਾਰ ਥਾਣਾ ਸਦਰ ਮੋਗਾ ਦੇ ਸਹਾਇਕ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਦੇ ਬਾਵਜੂਦ ਮੀਰਾਂਪੁਰ ਦੇ ਨਿਵਾਸੀਆਂ ਨੇ ਦਿੱਲੀ ਜਾਓ ਮੁਹਿੰਮ ਦੇ 11ਵੇਂ ਦਿਨ ਭਰੀ ਹਾਜ਼ਰ

ਭੁਨਰਹੇੜੀ, 28 ਜੁਲਾਈ (ਧਨਵੰਤ ਸਿੰਘ)-ਸੰਯੁਕਤ ਮੋਰਚਾ ਭੁਨਰਹੇੜੀ ਦੀ 'ਜ਼ਮੀਰ ਜਗਾਓ ਦਿੱਲੀ ਜਾਓ' ਜਾਗਰੂਕ ਮੁਹਿੰਮ ਗਿਆਰ੍ਹਵੇਂ ਦਿਨ ਦਾਖਲ ਹੋ ਗਈ | ਪੂਰਾ ਦਿਨ ਭਾਵੇਂ ਮੀਂਹ ਪੈਂਦਾ ਰਿਹਾ ਪਰ ਫਿਰ ਵੀ ਨੌਜਵਾਨ ਵੱਡੀ ਗਿਣਤੀ ਵਿਚ ਲੋਕਾਂ ਨੂੰ ਕਿਸਾਨ ਅੰਦੋਲਨ ਨੂੰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਨੇ ਘੱਗਰ, ਟਾਂਗਰੀ ਤੇ ਮੀਰਾਂਪੁਰ ਚੋਅ 'ਚ ਵਹਿੰਦੇ ਪਾਣੀ ਦਾ ਜਾਇਜ਼ਾ ਲਿਆ

ਪਟਿਆਲਾ, 28 ਜੁਲਾਈ (ਗੁਰਵਿੰਦਰ ਸਿੰਘ ਔਲਖ)-ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਅਤੇ ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਅੱਜ ਜ਼ਿਲ੍ਹੇ 'ਚੋਂ ਲੰਘਦੀਆਂ ਨਦੀਆਂ, ਘੱਗਰ ਅਤੇ ਟਾਂਗਰੀ 'ਚ ਵਹਿ ਰਹੇ ਪਾਣੀ ਦਾ ਜਾਇਜ਼ਾ ਲੈਣ ਲਈ ਲਾਛੜੂ ਖੁਰਦ, ਸਰਾਲਾ ਹੈੱਡ, ਮਾੜੂ, ਟਾਂਗਰੀ ...

ਪੂਰੀ ਖ਼ਬਰ »

26 ਪੇਟੀਆਂ ਸ਼ਰਾਬ, 2400 ਨਸ਼ੀਲੇ ਕੈਪਸੂਲ ਤੇ ਕਿੱਲੋ ਭੁੱਕੀ ਸਮੇਤ 6 ਵਿਅਕਤੀ ਗਿ੍ਫ਼ਤਾਰ

ਪਟਿਆਲਾ, 28 ਜੁਲਾਈ (ਮਨਦੀਪ ਸਿੰਘ ਖਰੌੜ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਵੱਖ ਵੱਖ ਥਾਵਾਂ 'ਤ ਛਾਪੇਮਾਰੀ ਦੌਰਾਨ 26 ਪੇਟੀਆਂ ਹਰਿਆਣਾ ਦੀ ਸ਼ਰਾਬ, 2400 ਨਸ਼ੀਲੇ ਕੈਪਸੂਲ ਅਤੇ ਕਿੱਲੋ ਭੁੱਕੀ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਰਾਜਿੰਦਰਾ ਹਸਪਤਾਲ ਤੇ ਮਾਤਾ ਕੁਸ਼ੱਲਿਆ ਹਸਪਤਾਲ ਦੇ ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ ਔਖੇ

ਪਟਿਆਲਾ, 28 ਜੁਲਾਈ (ਮਨਦੀਪ ਸਿੰਘ ਖਰੌੜ)-ਛੇਵੇਂ ਤਨਖ਼ਾਹ ਕਮਿਸ਼ਨ ਦੇ ਵਿਰੋਧ 'ਚ ਮਾਤਾ ਕੁਸ਼ੱਲਿਆ ਤੇ ਸਿਵਲ ਹਸਪਤਾਲ ਅਤੇ ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਵਲੋਂ ਕੰਮਕਾਜ ਠੱਪ ਰੱਖਣ ਕਾਰਨ ਇੱਥੇ ਆਉਣ ਵਾਲੇ ਮਰੀਜ਼ਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਪਟਿਆਲਾ ਮਹਾਂਰੈਲੀ ਲਈ ਸਮੂਹ ਰੈਵੇਨਿਊ ਮੁਲਾਜ਼ਮ ਇਕਜੁੱਟ-ਜਗਵਿੰਦਰ ਸਿੰਘ ਪ੍ਰਧਾਨ

ਪਟਿਆਲਾ, 28 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ, ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਦੇ ਸਾਂਝੇ ਫ਼ਰੰਟ ਵਲੋਂ 29 ਜੁਲਾਈ ਨੂੰ ਪੰਜਾਬ ਸਰਕਾਰ ਵਲੋਂ 6ਵੇਂ ਪੇ ਕਮਿਸ਼ਨ 'ਚ ਮੁਲਾਜ਼ਮਾਂ ਦੇ ਕੀਤੇ ਜਾ ਰਹੇ ਵਿੱਤੀ ਸ਼ੋਸ਼ਣ ਸਬੰਧੀ ਰੋਸ ਪ੍ਰਦਰਸ਼ਨ ਤਹਿਤ 'ਹੱਲਾ ਬੋਲ' ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਲਈ ਸਿੱਖਿਆ ਵਿਭਾਗ ਹੋਇਆ ਪੱਬਾਂ ਭਾਰ

ਪਟਿਆਲਾ, 28 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਨਵੰਬਰ ਮਹੀਨੇ 'ਚ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ (ਨੈਸ) ਲਈ ਸਕੂਲਾਂ ...

ਪੂਰੀ ਖ਼ਬਰ »

ਰਿਸ਼ਤੇਦਾਰਾਂ ਤੋਂ ਦੁਖੀ ਵਿਅਕਤੀ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

ਪਟਿਆਲਾ, 28 ਜੁਲਾਈ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਰੌਂਗਲਾ ਦੇ ਬਿਰਧ ਆਸ਼ਰਮ 'ਚ ਪਿਛਲੇ ਦੋ ਸਾਲਾ ਰਹਿ ਰਹੇ ਇਕ ਵਿਅਕਤੀ ਨੇ ਉਸ ਦੀ ਜਾਇਦਾਦ ਤੇ ਪੈਸੇ ਸਕੇ ਸਬੰਧੀ ਵਲੋਂ ਹੜੱਪਣ ਕਾਰਨ ਆਸ਼ਰਮ 'ਚ ਰਹਿ ਰਹੇ ਇਕ ਵਿਅਕਤੀ ਤੋਂ ਤੰਗ ਆਕੇ ਫਾਹਾ ਲਗਾਕੇ ਖੁਦਕੁਸ਼ੀ ਕਰ ...

ਪੂਰੀ ਖ਼ਬਰ »

ਲੇਖ-ਰਚਨਾ ਮੁਕਾਬਲੇ 'ਚ ਤੂੰਗਾਂ ਸਕੂਲ ਦੀਆਂ 2 ਵਿਦਿਆਰਥਣਾਂ ਵਲੋਂ ਬਲਾਕ 'ਚੋਂ ਪਹਿਲਾ ਸਥਾਨ ਹਾਸਲ

ਨਾਭਾ, 28 ਜੁਲਾਈ (ਕਰਮਜੀਤ ਸਿੰਘ)-ਸਿੱਖਿਆ ਵਿਭਾਗ ਵਲੋਂ ਭਾਰਤ ਦੀ ਆਜ਼ਾਦੀ ਦੇ ਸੁਤੰਤਰਤਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਬਲਾਕ ਪੱਧਰੀ ਲੇਖ-ਰਚਨਾ ਮੁਕਾਬਲੇ 'ਚ ਸਰਕਾਰੀ ਹਾਈ ਸਕੂਲ ਤੂੰਗਾਂ ਦੀਆਂ 2 ਵਿਦਿਆਰਥਣਾਂ ਨੇ ਬਲਾਕ ਭਾਦਸੋਂ-1 ਵਿਚੋਂ ਪਹਿਲੇ ਦੋ ਸਥਾਨ ...

ਪੂਰੀ ਖ਼ਬਰ »

ਰਾਜਪੁਰਾ ਹਲਕੇ 'ਚ ਚੋਰਾਂ ਨੇ ਇਕੋ ਰਾਤ 'ਚ ਤੋੜੇ ਅੱਠ ਦੁਕਾਨਾਂ ਦੇ ਤਾਲੇ

ਰਾਜਪੁਰਾ, 28 ਜੁਲਾਈ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਵਿਚ ਖਰੋਲਾ ਬੱਸ ਸਟੈਂਡ 'ਤੇ ਬੀਤੀ ਰਾਤ ਚੋਰਾਂ ਨੇ ਅੱਠ ਦੁਕਾਨਾਂ ਦੇ ਤਾਲੇ ਤੋੜ ਕੇ ਨਗਦੀ ਤੇ ਹੋਰ ਕੀਮਤੀ ਸਮਾਨ ਚੋਰੀ ਕਰ ਲਿਆ ਹੈ | ਦੁਕਾਨਦਾਰਾਂ ਦਾ ਕਹਿਣਾ ਹੈ ਕਿ ਹਲਕੇ ਵਿਚ ਚੋਰ ਚੁਸਤ ਤੇ ਪੁਲਿਸ ਸੁਸਤ ...

ਪੂਰੀ ਖ਼ਬਰ »

ਸੁਰੱਖਿਆ ਗਾਰਡ 'ਤੇ ਗੋਲੀਆਂ ਚਲਾਉਣ ਕਾਰਨ 10 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 28 ਜੁਲਾਈ (ਮਨਦੀਪ ਸਿੰਘ ਖਰੌੜ)-ਐਸ.ਐਸ.ਪੀ. ਪਟਿਆਲਾ ਦੀ ਰਿਹਾਇਸ਼ ਦੇ ਨੇੜੇ ਇਕ ਸੁਰੱਖਿਆ 'ਤੇ ਗੋਲੀਆਂ ਚਲਾਉਣ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ 10 ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਦਾ ਪਰਚਾ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਸੁਰੱਖਿਆ ਗਾਰਡ ...

ਪੂਰੀ ਖ਼ਬਰ »

ਪਿੰਡ ਜੋਗੇਵਾਲ ਵਿਖੇ ਅਸਮਾਨੀ ਬਿਜਲੀ ਡਿੱਗਣ ਨਾਲ ਕਈ ਘਰਾਂ ਦਾ ਨੁਕਸਾਨ

ਸ਼ੁਤਰਾਣਾ, 28 ਜੁਲਾਈ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਪਿੰਡ ਜੋਗੇਵਾਲ ਵਿਖੇ ਅਸਮਾਨੀ ਬਿਜਲੀ ਡਿੱਗਣ ਨਾਲ ਕਈ ਘਰਾਂ ਦਾ ਨੁਕਸਾਨ ਹੋਇਆ ਹੈ ਪਰ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੈ | ਜਾਣਕਾਰੀ ਮੁਤਾਬਿਕ ਅੱਜ ਸਵੇਰੇ ਜੋਗਿੰਦਰ ਰਾਮ ਪੁੱਤਰ ...

ਪੂਰੀ ਖ਼ਬਰ »

ਮੁਲਾਜ਼ਮ ਜਥੇਬੰਦੀਆਂ ਵਲੋਂ ਪੰਜਾਹ ਹਜਾਰ ਮੁਲਾਜ਼ਮ ਪੁੱਜਣ ਦਾ ਦਾਅਵਾ : ਚਾਹਲ

ਪਟਿਆਲਾ, 28 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਦੇ ਸਰਕਾਰੀ ਮੁਲਾਜ਼ਮ ਜਿਨ੍ਹਾਂ 'ਚ ਸਿੱਖਿਆ, ਸਿਹਤ, ਬਿਜਲੀ, ਪੀ.ਡਬਲਿਉ.ਡੀ., ਦਫਤਰੀ ਕਾਮੇ, ਮਾਲ, ਪਬਲਿਕ ਹੈਲਥ ਆਦਿ ਦੇ ਪੰਜਾਹ ਹਜਾਰ ਮੁਲਾਜ਼ਮ ਅੱਜ ਦਾਣਾ ਮੰਡੀ ਪਟਿਆਲਾ ਵਿਖੇ ਹੋਣ ਵਾਲੀ ਵਿਸ਼ਾਲ ਰੋਹ ...

ਪੂਰੀ ਖ਼ਬਰ »

2 ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ, 28 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਪਿ੍ੰਸ ਸੋਢੀ ਨੇ ਦੱਸਿਆ ਕਿ ਹੁਣ ਤੱਕ ਕੋਵਿਡ ਵੈਕਸੀਨ ਟੀਕਾਕਰਨ ਦੀ ਗਿਣਤੀ 5,84,749 ਹੋ ਗਈ ਹੈ | ਉਨ੍ਹਾਂ ਕਿਹਾ ਕਿ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਨ ਕੱਲ੍ਹ 29 ਜੁਲਾਈ ਦਿਨ ਵੀਰਵਾਰ ਨੂੰ ਕੋਵਿਡ ਟੀਕਾਕਰਨ ...

ਪੂਰੀ ਖ਼ਬਰ »

ਬਰਸਾਤ ਦੌਰਾਨ ਮੁੜ ਸਾਰੇ ਸ਼ਹਿਰ ਵਿਚ ਪਾਣੀ ਖੜ੍ਹਨ ਨਾਲ ਹੋਈ ਜਲ ਥਲ

ਨਾਭਾ, 28 ਜੁਲਾਈ (ਅਮਨਦੀਪ ਸਿੰਘ ਲਵਲੀ)-ਇਤਿਹਾਸਕ ਨਗਰੀ ਨਾਭਾ 'ਚ ਪਿਛਲੇ ਤਕਰੀਬਨ 30 ਸਾਲਾਂ ਤੋਂ ਲਗਾਤਾਰ ਬਰਸਾਤੀ ਪਾਣੀ ਦੀ ਸਮੱਸਿਆ ਸੀਵਰੇਜ ਦਾ ਯੋਗ ਪ੍ਰਬੰਧ ਨਾ ਹੋਣ ਕਾਰਨ ਲਗਾਤਾਰ ਵੱਡੇ ਪੱਧਰ 'ਤੇ ਚੱਲ ਰਹੀ ਹੈ | ਪਰ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਸੀਵਰੇਜ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX