ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਫਰੀਦਕੋਟ

ਬੀ.ਐੱਡ. ਅਧਿਆਪਕ ਫ਼ਰੰਟ ਦੇ ਬੈਨਰ ਥੱਲੇ ਪੇਅ ਕਮਿਸ਼ਨ ਦੀਆਂ ਕਾਪੀਆਂ ਸਾੜੀਆਂ

ਜੈਤੋ, 28 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਬੀ.ਐਡ ਅਧਿਆਪਕ ਫ਼ਰੰਟ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਬਲਾਕ ਜੈਤੋ ਵਿਖੇ ਪੇਅ ਕਮਿਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ ਤੇ ਸਰਕਾਰ ਵਿਰੁੱਧ ਰੋਸ ਪ੍ਰਦਸ਼ਰਨ ਕੀਤਾ | ਬੀ.ਐਡ ਅਧਿਆਪਕ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਹਰਮੀਤ ਸਿੰਘ ਬਾਜਾਖਾਨਾ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਮੁੁਲਾਜ਼ਮਾਂ ਦੀ ਇਕੋ ਇਕ ਅਹਿਮ ਮੰਗ ਹੈ ਕਿ ਪੁੁਰਾਣੀ ਪੈਨਸ਼ਨ ਬਹਾਲ ਕਰਕੇ ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕੀਤਾ ਜਾਵੇ | ਸਮੂਹ ਜਥੇਬੰਦੀਆਂ ਵਲੋਂ ਮੰਗ ਕੀਤੀ ਜਾਂਦੀ ਹੈ ਕਿ ਬਾਕੀ ਰਹਿੰਦੀਆਂ ਸਾਰੀਆਂ ਡੀ.ਏ. ਦੀਆਂ ਕਿਸ਼ਤਾਂ ਤੁੁਰੰਤ ਜਾਰੀ ਕੀਤੀਆਂ ਜਾਣ | ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਵਾਂਦਰ, ਰਾਜ ਕੁੁਮਾਰ ਟੋਨੀ ਕਰਦਿਆਂ ਨੇ ਕਿਹਾ ਕਿ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਹੋਣ ਉਪਰੰਤ ਮੁੁੜ ਪਹਿਲਾਂ ਵਾਲੇ ਸਕੂਲਾਂ 'ਚ ਕੀਤੇ ਡੈਪੂਟੇਸ਼ਨ ਤੁੁਰੰਤ ਰੱਦ ਕੀਤੇ ਜਾਣ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਪਿਤਰੀ ਸਕੂਲ ਵਿਖੇ ਭੇਜਿਆ ਜਾਵੇ | ਭਰਾਤਰੀ ਜਥੇਬੰਦੀ ਦੇ ਆਗੂ ਰਾਜਪਾਲ ਸਿੰਘ ਅਤੇ ਪ੍ਰ੍ਰਗਟ ਸਿੰਘ ਨੇ ਆਖਿਆ ਕਿ ਈ.ਟੀ.ਟੀ ਤੋਂ ਮਾਸਟਰ ਕੇਡਰ ਐਚ.ਟੀ ਤੋਂ ਸੀ.ਐਸ.ਟੀ ਦੀਆਂ ਪ੍ਰਮੋਸ਼ਨਾਂ ਕੀਤੀਆਂ ਜਾਣ ਅਤੇ ਮਾਸਟਰ ਕੇਡਰ ਤੋਂ ਲੈਕਚਰਾਰ ਦੀਆਂ ਪ੍ਰਮੋਸ਼ਨਾਂ ਵੀ ਕੀਤੀਆਂ ਜਾਣ | ਗੁੁਰਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਸਿੱਖਿਆ ਵਿਭਾਗ ਵਿਚ ਕੱਚੇ ਤੌਰ 'ਤੇ ਕੰਮ ਕਰ ਰਹੇ ਮੁੁਲਾਜ਼ਮਾਂ ਨੂੰ ਤੁੁਰੰਤ ਪੱਕਾ ਕੀਤਾ ਜਾਵੇ | ਬੀ.ਐਡ. ਅਧਿਆਪਕ ਫ਼ਰੰਟ ਕੱਚੇ ਮੁੁਲਾਜ਼ਮਾਂ ਦੇ ਚੱਲ ਰਹੇ ਘੋਲ ਦੀ ਪੂਰਨ ਤੌਰ 'ਤੇ ਹਮਾਇਤ ਕਰਦਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਦੇ ਸੰਘਰਸ਼ ਦੀ ਹਰ ਤਰ੍ਹਾਂ ਦੀ ਮਦਦ ਕਰੇਗਾ | ਇਸ ਮੌਕੇ ਉਦੇਸ਼ ਕੁੁਮਾਰ, ਰਾਜਿੰਦਰ ਸਿੰਘ ਬਗਰਾੜੀ, ਬਿਕਰਮ ਸਿੰਘ, ਲੇਖ ਰਾਜ, ਬਲਜੀਤ ਗਰੋਵਰ, ਦਰਸ਼ਨ ਸਿੰਘ ਦਲ ਸਿੰਘ ਵਾਲਾ, ਇੰਦਰਜੀਤ ਸਿੰਘ, ਹਰਵਿੰਦਰ ਸਿੰਘ ਬਗਰਾੜੀ, ਹਰਜਿੰਦਰ ਸਿੰਘ ਮੱਤਾ, ਵੀਰਪਾਲ ਕੌਰ, ਗੁੁਰਪ੍ਰੀਤ ਕੌਰ, ਪੂਜਾ ਬਾਂਸਲ, ਪ੍ਰਦੀਪ ਕੌਰ ਮੱਤਾ, ਸੁੁਨੀਤਾ, ਜਸਬੀਰ ਕੌਰ, ਸੁੁਮਨ ਰਾਣੀ, ਬੇਅੰਤ ਕੌਰ, ਸੁੁਖਿੰਦਰ ਸਿੰਘ ਅਤੇ ਰੇਸ਼ਮ ਸਿੰਘ ਰਾਊਵਾਲਾ ਆਦਿ ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਦੇ ਮੁੁਲਾਜ਼ਮ ਵਰਗ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਸਾਂਝੇ ਬੈਨਰ ਹੇਠ ਸਮੂਹ ਜਥੇਬੰਦੀਆਂ ਵਲੋਂ 29 ਜੁੁਲਾਈ ਨੂੰ ਪਟਿਆਲਾ ਵਿਖੇ ਹੱਲਾ ਬੋਲ ਮਹਾਂ ਰੈਲੀ ਕੀਤੀ ਜਾ ਰਹੀ ਹੈ |

ਪੇਂਡੂ ਤੇ ਖੇਤ ਮਜ਼ਦੂਰਾਂ ਵਲੋਂ ਵਿਧਾਇਕ ਕਿੱਕੀ ਢਿੱਲੋਂ ਦੀ ਰਿਹਾਇਸ਼ੀ ਅੱਗੇ ਰੋਸ ਮੁਜ਼ਾਹਰਾ

ਫ਼ਰੀਦਕੋਟ, 28 ਜੁਲਾਈ (ਸਰਬਜੀਤ ਸਿੰਘ)-ਪੰਜਾਬ ਦੀਆਂ ਸੱਤ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਬਣੇ ਸਾਂਝੇ ਮੋਰਚੇ ਦੇ ਸੱਦੇ ਮੁਤਾਬਿਕ ਇੱਥੇ ਵੱਡੀ ਗਿਣਤੀ ਮਜ਼ਦੂਰਾਂ ਨੇ ਸੱਭਿਆਚਾਰਕ ਕੇਂਦਰ ਵਿਖੇ ਇਕੱਠੇ ਹੋ ਕੇ ਰੈਲੀ ਕਰਨ ਉਪਰੰਤ ਕਾਂਗਰਸੀ ਵਿਧਾਇਕ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰੇ ਦਾ ਐਲਾਨ

ਫ਼ਰੀਦਕੋਟ, 28 ਜੁਲਾਈ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਨੇ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਲੋਂ ਫ਼ੀਸਾਂ ਵਿਚ ਕੀਤੇ ਗਏ 10% ਵਾਧਾ, ਪੋਸਟ ਮੈਟਿ੍ਕ ਸਕਾਲਰਪ ਸਕੀਮ ਤਹਿਤ ਐਸ.ਸੀ. ਵਿਦਿਆਰਥੀਆਂ ਦੇ ਦਾਖਲੇ ਬਿਨਾਂ ਕਿਸੇ ਫ਼ੀਸ ਤੋਂ ਕਰਨ ਲਈ, ਪੋਸਟ ਮੈਟਿ੍ਕ ...

ਪੂਰੀ ਖ਼ਬਰ »

ਢੈਪਈ ਨਹਿਰ 'ਚ ਡੁੱਬਣ ਨਾਲ ਲੜਕੇ ਦੀ ਮੌਤ

ਜੈਤੋ, 28 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਢੈਪਈ ਨਹਿਰ ਵਿਚ ਨਹਾਉਣ ਆਏ ਤਿੰਨ ਲੜਕਿਆਂ ਵਿਚੋਂ ਇਕ ਦੇ ਡੁੱਬ ਕੇ ਮਾਰ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ | ਘਟਨਾ ਦੀ ਸੂਚਨਾ ਮਿਲਦਿਆਂ ਸਬ-ਡਵੀਜ਼ਨ ਜੈਤੋ ਦੇ ਉਪ ਕਪਤਾਨ ਪੁਲਿਸ ...

ਪੂਰੀ ਖ਼ਬਰ »

'ਆਪ' ਵਲੋਂ ਚਾਂਦ ਰਾਮ ਐਸ.ਸੀ. ਵਿੰਗ ਬਲਾਕ ਕੋਟਕਪੂਰਾ ਸ਼ਹਿਰੀ ਦੇ ਪ੍ਰਧਾਨ ਨਿਯੁਕਤ

ਕੋਟਕਪੂਰਾ, 28 ਜੁਲਾਈ (ਮੋਹਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਐਸ.ਸੀ ਵਿੰਗ ਜ਼ਿਲ੍ਹਾ ਫ਼ਰੀਦਕੋਟ ਇਕਾਈ ਨੇ ਆਪਣੇ ਐਸ.ਸੀ ਵਿੰਗ ਦੇ ਢਾਂਚੇ ਵਿਚ ਵਿਸਥਾਰ ਕਰਦੇ ਹੋਏ ਚਾਂਦ ਰਾਮ ਨੂੰ ਕੋਟਕਪੂਰਾ ਸ਼ਹਿਰੀ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਹੈ | ਚਾਂਦ ਰਾਮ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਨੇਬਰਹੁੱਡ ਕੈਂਪਸ ਜੈਤੋ ਦਾ ਬੀ. ਸੀ. ਏ. ਸਮੈਸਟਰ 6 ਦਾ ਸ਼ਾਨਦਾਰ ਨਤੀਜਾ

ਜੈਤੋ, 28 ਜੁਲਾਈ (ਭੋਲਾ ਸ਼ਰਮਾ)-ਪੰਜਾਬੀ ਯੂਨੀਵਰਸਿਟੀ ਵਲੋਂ ਹਾਲ ਹੀ ਵਿਚ ਐਲਾਨੇ ਬੀ.ਸੀ.ਏ. ਸਮੈਸਟਰ ਛੇਵਾਂ ਦੇ ਨਤੀਜੇ ਵਿਚ ਪੰਜਾਬੀ ਯੂਨੀਵਰਸਿਟੀ ਨੇਬਰਹੁੱਡ ਕੈਂਪਸ ਜੈਤੋ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਹੈ | ਕੈਂਪਸ ਦੇ ਮੁਖੀ ਡਾ. ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਦੇ ਘਰ ਮੂਹਰੇ ਰੋਸ ਧਰਨਾ ਅੱਜ

ਕੋਟਕਪੂਰਾ, 28 ਜੁਲਾਈ (ਮੋਹਰ ਸਿੰਘ ਗਿੱਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਕੋਟਕਪੂਰਾ-1 ਵਲੋਂ ਆਪਣੀਆਂ ਮੰਗਾਂ ਮਨਾਉਣ ਲਈ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਨਿਰਦੇਸ਼ 'ਤੇ 29 ਜੁਲਾਈ ਨੂੰ ਹਲਕਾ ਫ਼ਰੀਦਕੋਟ ਦੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ...

ਪੂਰੀ ਖ਼ਬਰ »

ਸਲੋਨੀ 'ਕਿਸ ਮੇਂ ਕਿਤਨਾ ਹੈ ਦਮ' ਪੋ੍ਰਗਰਾਮ ਦੇ ਫ਼ਾਈਨਲ 'ਚ ਪੁੱਜੀ

ਕੋਟਕਪੂਰਾ, 28 ਜੁਲਾਈ (ਮੋਹਰ ਸਿੰਘ ਗਿੱਲ)-ਸਥਾਨਕ ਪੁਰਾਣੀ ਸਬਜ਼ੀ ਮੰਡੀ, ਨੇੜੇ ਗੀਤਾ ਭਵਨ ਦੇ ਵਸਨੀਕ ਗੁਰਮੀਤ ਸਿੰਘ ਤੇ ਊਸ਼ਾ ਕੌਰ ਦੀ ਹੋਣਹਾਰ ਬੇਟੀ ਸਲੋਨੀ ਕੌਰ ਦਾ ਡੀ.ਡੀ.ਪੰਜਾਬੀ ਦੇ 'ਕਿਸ ਮੇਂ ਕਿਤਨਾ ਹੈ ਦਮ' ਪੋ੍ਰਗਰਾਮ ਦੇ ਫ਼ਾਈਨਲ ਵਿਚ ਪੁੱਜਣ 'ਤੇ ਸ਼ਹਿਰ ...

ਪੂਰੀ ਖ਼ਬਰ »

ਗੁਰਬਾਣੀ ਜਾਪ ਮੁਕਾਬਲੇ ਕਰਵਾਏ

ਕੋਟਕਪੂਰਾ, 28 ਜੁਲਾਈ (ਮੋਹਰ ਸਿੰਘ ਗਿੱਲ)-ਗੁਰਦੁਆਰਾ ਸਾਹਿਬ ਮੁਹੱਲਾ ਰਾਮਗੜ੍ਹੀਆ ਕੋਟਕਪੂਰਾ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਬਾਣੀ ਕੰਠ ਮੁਕਾਬਲਿਆਂ 'ਚ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਵਰਗ ਦੇ 38 ਵਿਦਿਆਰਥੀਆਂ ਨੇ ਭਾਗ ਲਿਆ | ਬਾਜ ਸਿੰਘ ਪ੍ਰਧਾਨ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਤੇ ਵੀ.ਡੀ.ਓ. ਯੂਨੀਅਨ ਨੇ ਕੀਤਾ ਰੋਸ ਵਿਖਾਵਾ

ਫ਼ਰੀਦਕੋਟ, 28 ਜੁਲਾਈ (ਸਤੀਸ਼ ਬਾਗ਼ੀ)-ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਚ ਕੰਮ ਕਰਦੇ ਪੰਚਾਇਤ ਸਕੱਤਰ ਅਤੇ ਵੀ.ਡੀ.ਓ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਵਿੱਢੇ ਗਏ ਸੰਘਰਸ਼ ਨੂੰ ਲੈ ਕੇ ਸੂਬਾ ਪੱਧਰੀ ਮੀਟਿੰਗ ਵਿਚ ਬੇਅੰਤ ਸਿੰਘ ਢਿੱਲੋਂ ...

ਪੂਰੀ ਖ਼ਬਰ »

ਬੀਬੀ ਇਕਬਾਲ ਕੌਰ ਨੇ ਲਗਾਇਆ ਪਾਰਟੀ ਵਲੋਂ ਅਣਡਿੱਠ ਕਰਨ ਦਾ ਦੋਸ਼

ਕੋਟਕਪੂਰਾ, 28 ਜੁਲਾਈ (ਮੋਹਰ ਸਿੰਘ ਗਿੱਲ)-ਸੀਨੀਅਰ ਕਾਂਗਰਸੀ ਆਗੂ ਬੀਬੀ ਇਕਬਾਲ ਕੌਰ ਨੇ ਪਾਰਟੀ ਹਾਈਕਮਾਂਡ ਕੋਲ ਗਿਲ਼ਾ ਕਰਦਿਆਂ ਦੱਸਿਆ ਹੈ ਕਿ ਉਸ ਦੇ ਪਿਤਾ ਸਵਰਗੀ ਦਿਆਲ ਸਿੰਘ ਸਾਬਕਾ ਐਮ.ਪੀ ਟਕਸਾਲੀ ਕਾਂਗਰਸੀ ਵਜੋਂ ਜਾਣੇ ਜਾਂਦੇ ਸਨ ਅਤੇ ਅੱਜ ਤੱਕ ਸਾਡਾ ...

ਪੂਰੀ ਖ਼ਬਰ »

ਡਾ. ਅੰਬੇਡਕਰ ਅਪਾਹਜ ਵੈਲਫੇਅਰ ਸੁਸਾਇਟੀ ਦੀ ਮੀਟਿੰਗ

ਫ਼ਰੀਦਕੋਟ, 28 ਜੁਲਾਈ (ਸਤੀਸ਼ ਬਾਗ਼ੀ)-ਡਾ. ਅੰਬੇਦਕਰ ਅਪਾਹਜ ਵੈਲਫੇਅਰ ਸੁਸਾਇਟੀ (ਰਜਿ:) ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਅੰਗਹੀਣਾਂ ਨੂੰ ਬਰਾਬਰ ਦਾ ਰੁਤਬਾ ਦੇਣ ਅਤੇ ਢੁਕਵੇਂ ਰੁਜ਼ਗਾਰ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਪਟਿਆਲਾ ਵਿਖੇ ਮਹਾਂ ਰੈਲੀ ਅੱਜ

ਫ਼ਰੀਦਕੋਟ, 28 ਜੁਲਾਈ (ਸਰਬਜੀਤ ਸਿੰਘ)-ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ 'ਤੇ 29 ਜੁਲਾਈ ਨੂੰ ਪਟਿਆਲੇ ਦੀ ਸਰਹਿੰਦ ਰੋਡ ਸਥਿਤ ਦਾਣਾ ਮੰਡੀ ਵਿਚ ਹੋਣ ਜਾ ਰਹੀ ਹੱਲਾ ਬੋਲ ਮਹਾਂ ਰੈਲੀ ਦੀਆਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ...

ਪੂਰੀ ਖ਼ਬਰ »

ਫ਼ਰੀਦਕੋਟ ਦੇ 85 ਸਮਾਰਟ ਸਕੂਲਾਂ ਦੇ ਸਟਾਫ਼ ਰੂਮ ਵੀ ਬਣਨਗੇ ਸਮਾਰਟ-ਸੇਤੀਆ

ਫ਼ਰੀਦਕੋਟ, 28 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਦੇ ਸਾਰੇ ਸਮਾਰਟ ਸਕੂਲਾਂ ਦੇ ਸਟਾਫ਼ ਰੂਮ ਨੂੰ ਪ੍ਰਭਾਵਸ਼ਾਲੀ ਦਿੱਖ ਦੇਣ ਲਈ ਅਤੇ ਇਨ੍ਹਾਂ ਨੂੰ ਸਮਾਰਟ ਸਟਾਫ ਰੂਮ ਵਿਚ ਤਬਦੀਲ ਕਰਨ ਲਈ 1.09 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ...

ਪੂਰੀ ਖ਼ਬਰ »

ਰੋਟਰੀ ਗਵਰਨਰ ਨੇ 10 ਐਕਸੀਲੈਂਟ ਐਵਾਰਡ ਫ਼ਰੀਦਕੋਟ ਰੋਟਰੀ ਨੂੰ ਵੰਡੇ

ਫ਼ਰੀਦਕੋਟ, 28 ਜੁਲਾਈ (ਸਤੀਸ਼ ਬਾਗ਼ੀ)-ਸਥਾਨਕ ਆਫ਼ੀਸਰ ਕਲੱਬ ਵਿਖੇ ਰੋਟਰੀ ਕਲੱਬ ਦੇ ਪ੍ਰਧਾਨ ਸੰਜੀਵ ਕੁਮਾਰ ਗਰਗ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਮੀਟਿੰਗ 'ਚ ਮੁੱਖ ਮਹਿਮਾਨ ਪ੍ਰਵੀਨ ਜਿੰਦਲ ਡਿਸਟਿ੍ਕ ਗਵਰਨਰ ਰੋਟਰੀ 3090 ਸਨ ਜਦਕਿ ਰਾਜੀਵ ਮਿੱਤਲ ਮੋਗੇ ਵਾਲੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 28 ਜੁਲਾਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਘੋੜਾ ਚੌਂਕ ਨਜ਼ਦੀਕ ਇਕ ਵਿਅਕਤੀ ਨੂੰ 9 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਥਾਣਾ ਸਿਟੀ ...

ਪੂਰੀ ਖ਼ਬਰ »

ਆਈਲੈਟਸ ਸੈਂਟਰ ਦੇ ਬਾਹਰੋਂ ਸਿੱਖਿਆਰਥੀ ਦਾ ਮੋਟਰਸਾਈਕਲ ਚੋਰੀ, ਮਾਮਲਾ ਦਰਜ

ਫ਼ਰੀਦਕੋਟ, 28 ਜੁਲਾਈ (ਸਰਬਜੀਤ ਸਿੰਘ)-ਸਥਾਨਕ ਸੇਠੀ ਚੌਂਕ ਨਜ਼ਦੀਕ ਇਕ ਆਈਲੈਟਸ ਸੈਂਟਰ ਦੇ ਬਾਹਰੋਂ ਸੈਂਟਰ 'ਚ ਪੜ੍ਹਾਈ ਕਰਨ ਆਏ ਸਿਖਿਆਰਥੀ ਦਾ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਸਿੱਖਿਆਰਥੀ ਦੀ ਸ਼ਿਕਾਇਤ 'ਤੇ ਅਣਪਛਾਤੇ ਵਾਹਨ ਚੋਰ ...

ਪੂਰੀ ਖ਼ਬਰ »

ਸਿੱਟ ਦੇ ਸਾਬਕਾ ਮੁਖੀ ਵਲੋਂ ਲਗਾਏ ਦੋਸ਼ਾਂ ਨੂੰ ਭਾਈ ਰੁਪਿੰਦਰ ਸਿੰਘ ਪੰਜਗਰਾੲੀਂ ਨੇ ਸਿਰੇ ਤੋਂ ਨਕਾਰਿਆ

ਕੋਟਕਪੂਰਾ, 28 ਜੁਲਾਈ (ਮੇਘਰਾਜ)-ਅੱਜ ਬੱਤੀਆਂ ਵਾਲਾ ਚੌਕ ਕੋਟਕਪੂਰਾ ਵਿਖੇ ਰੁਪਿੰਦਰ ਸਿੰਘ ਪੰਜਗਰਾਈਾ ਅਤੇ ਚਮਕੌਰ ਸਿੰਘ ਭਾਈਰੂਪਾ ਨੇ ਆਪਣੇ ਖ਼ਿਲਾਫ਼ ਐਸ.ਆਈ.ਟੀ. ਦੇ ਮੁਖੀ ਰਹੇ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਵਲੋਂ ਦਿੱਤੇ ਬਿਆਨਾਂ ਦਾ ਜਵਾਬ ਦੇਣ ਲਈ ਪ੍ਰੈਸ ...

ਪੂਰੀ ਖ਼ਬਰ »

ਵਿਸ਼ਵ ਹੈਪੇਟਾਈਟਸ ਦਿਵਸ 'ਤੇ ਸੈਮੀਨਾਰ ਕਰਵਾਇਆ

ਫ਼ਰੀਦਕੋਟ, 28 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸਮੇਂ-ਸਮੇਂ 'ਤੇ ਵੱਖ-ਵੱਖ ਬਿਮਾਰੀਆਂ ਪ੍ਰਤੀ ਸੁਚੇਤ ਕਰਨ ਲਈ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਬਿਮਾਰੀ ਦੇ ਲੱਛਣਾਂ ਅਤੇ ਬਚਾਅ ਸਬੰਧੀ ਪ੍ਰੇਰਿਤ ਕੀਤਾ ਜਾ ਸਕੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸਰਕਲ ਢੀਮਾਂ ਵਾਲੀ ਦੀ ਭਰਵੀਂ ਇਕੱਤਰਤਾ

ਕੋਟਕਪੁੂਰਾ, 28 ਜੁਲਾਈ (ਮੋਹਰ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਅਨੁਸੂਚਿਤ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਸਰਕਲ ਢੀਮਾਂ ਵਾਲੀ ਅਧੀਨ ਆਉਂਦੇ ਪਿੰਡਾਂ ਦੇ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕੋਟਸੁਖੀਆ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਨਰੇਗਾ ਕਰਮਚਾਰੀਆਂ ਦੀਆਂ ਮੰਗਾਂ 'ਤੇ ਧਿਆਨ ਦੇਣ ਕੈਪਟਨ ਤੇ ਸਿੱਧੂ- ਕੁਲਤਾਰ ਸਿੰਘ ਸੰਧਵਾਂ

ਕੋਟਕਪੂਰਾ, 28 ਜੁਲਾਈ (ਮੋਹਰ ਸਿੰਘ ਗਿੱਲ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ 'ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਪਿਛਲੀ 9 ਜੁਲਾਈ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਲਗਾਤਾਰ ਸੰਘਰਸ਼ ਜਾਰੀ ਹੈ, ਇਸੇ ਤਰ੍ਹਾਂ ਲਗਪਗ 20 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX