ਤਾਜਾ ਖ਼ਬਰਾਂ


ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  19 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  26 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  58 minutes ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 1 hour ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 2 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 2 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 1 hour ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 3 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 4 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 4 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਸੰਗਰੂਰ

ਸਰਕਾਰ ਦੀ ਬੇਰੁਖ਼ੀ ਦਾ ਸਾਹਮਣਾ ਕਰ ਕੇ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਨੂੰ ਟਵਿੱਟਰ 'ਤੇ ਮਿਲਣ ਲੱਗੀ ਭਰਵੀਂ ਲੋਕ ਹਮਾਇਤ

ਸੰਗਰੂਰ, 28 ਜੁਲਾਈ (ਧੀਰਜ ਪਸ਼ੌਰੀਆ) - ਲੰਬੇ ਸਮੇਂ ਤੋਂ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਟੈੱਟ ਪਾਸ ਈ.ਟੀ.ਟੀ. ਅਧਿਆਪਕਾਂ ਨੂੰ ਹੁਣ ਟਵਿੱਟਰ 'ਤੇ ਵੀ ਭਰਵੀਂ ਲੋਕ ਹਮਾਇਤ ਮਿਲਣ ਲੱਗੀ ਹੈ | ਜ਼ਿਕਰਯੋਗ ਹੈ ਕਿ ਇਨ੍ਹਾਂ ਬੇਰੁਜ਼ਗਾਰ ਟੈੱਟ ਪਾਸ ਈ.ਟੀ.ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੂਹਰੇ ਪਿਛਲੇ ਕਰੀਬ 205 ਦਿਨਾਂ ਤੋਂ ਪੱਕਾ ਮੋਰਚਾ ਲਾਇਆ ਹੋਇਆ ਹੈ ਅਤੇ ਬੇਰੁਜ਼ਗਾਰ ਅਧਿਆਪਕ ਸੁਰਿੰਦਰਪਾਲ (ਗੁਰਦਾਸਪੁਰਾ) ਪਟਿਆਲਾ ਵਿਖੇ ਬੀ.ਐਸ.ਐਨ.ਐਲ. ਟਾਵਰ 'ਤੇ ਡਟਿਆ ਹੋਇਆ ਹੈ ਪਰ ਸੂਬਾ ਸਰਕਾਰ ਦਾ ਰਵੱਈਆ ਲਗਾਤਾਰ ਬੇਰੁਖ਼ੀ ਵਾਲਾ ਚੱਲ ਰਿਹਾ ਹੈ | ਬੇਰੁਜ਼ਗਾਰੀ ਦਾ ਸੰਤਾਪ ਭੋਗ ਰਹੇ ਇਨ੍ਹਾਂ ਬੇਰੁਜ਼ਗਾਰਾਂ ਨੂੰ ਲਗਾਤਾਰ ਪੁਲਿਸ ਦੀਆਂ ਡਾਂਗਾਂ, ਪਾਣੀ ਦੀਆਂ ਬੁਛਾੜਾਂ ਤੇ ਲਾਰੇ ਮਿਲ ਰਹੇ ਹਨ | ਯੂਨੀਅਨ ਦੇ ਆਗੂ ਦੀਪ ਬਨਾਰਸੀ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ | ਉਨ੍ਹਾਂ ਨੂੰ ਟਵਿੱਟਰ ਅਕਾਊਾਟ 'ਤੇ ਲੋਕਾਂ ਦੀ ਭਰਵੀਂ ਹਮਾਇਤ ਮਿਲ ਰਹੀ ਹੈ ਤੇ ਅਨੇਕਾਂ ਭਰਾਤਰੀ ਜਥੇਬੰਦੀਆਂ ਉਨ੍ਹਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਕਰ ਰਹੀਆਂ ਹਨ ਪਰ ਸੂਬਾ ਸਰਕਾਰ ਵਲੋਂ ਅਨੇਕਾਂ ਵਾਰ ਤਸ਼ੱਦਦ ਢਾਹ ਕੇ ਉਨ੍ਹਾਂ ਦੀ ਆਵਾਜ਼ ਬੰਦ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਉਹ ਆਪਣੇ ਸੰਘਰਸ਼ ਲਈ ਦਿ੍ੜ ਸੰਕਲਪ ਹਨ ਅਤੇ ਰੁਜ਼ਗਾਰ ਦੀ ਪ੍ਰਾਪਤੀ ਲਈ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |

ਕਬੂਤਰ ਫੜ ਰਹੇ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ

ਸੰਦੌੜ, 28 ਜੁਲਾਈ (ਗੁਰਪ੍ਰੀਤ ਸਿੰਘ ਚੀਮਾ) - ਨਜ਼ਦੀਕੀ ਪਿੰਡ ਫਰਵਾਲੀ ਵਿਖੇ ਕਬੂਤਰ ਫੜਨ ਦੀ ਕੋਸ਼ਿਸ਼ ਕਰ ਰਹੇ ਇਕ ਵਿਅਕਤੀ ਦੀ ਕਰੰਟ ਲੱਗਣ ਕਾਰਣ ਮੌਤ ਹੋ ਗਈ | ਮਰਨ ਵਾਲੇ ਵਿਅਕਤੀ ਦੀ ਪਹਿਚਾਣ ਜਗਵੰਤ ਸਿੰਘ ਡਿੰਪਲ (43) ਵਜੋਂ ਹੋਈ ਹੈ | ਮਿ੍ਤਕ ਨੌਜਵਾਨ ਜਗਵੰਤ ਸਿੰਘ ਦੇ ...

ਪੂਰੀ ਖ਼ਬਰ »

ਨਸ਼ੇੜੀਆਂ ਤੇ ਲੁਟੇਰਿਆਂ ਦੀ 'ਲੁਕਣਗਾਹ' ਬਣੀ ਲਸਾੜਾ ਡਰੇਨ

ਕੁੱਪ ਕਲਾਂ, 28 ਜੁਲਾਈ (ਮਨਜਿੰਦਰ ਸਿੰਘ ਸਰੌਦ) - ਨਸ਼ਿਆਂ 'ਚ ਗਲਤਾਨ ਨੌਜਵਾਨਾਂ ਦਾ ਹਾਲ ਵੇਖ ਕੇ ਇਕ ਵਾਰ ਤਾਂ ਇਨਸਾਨੀ ਮਨ ਨੂੰ ਕਾਂਬਾ ਜ਼ਰੂਰ ਛਿੜਦੈ ਕਿ ਕੀ ਬੀਤਦੀ ਹੋਊ ਉਨ੍ਹਾਂ ਮਾਪਿਆਂ ਦੇ ਮਨਾਂ 'ਤੇ ਜਿਨ੍ਹਾਂ ਦੇ ਜਵਾਨ ਪੁੱਤ ਨਸ਼ੇ ਦੀ ਦਲਦਲ 'ਚ ਧਸ ਕੇ ਖੰਡਰ ...

ਪੂਰੀ ਖ਼ਬਰ »

ਬੇਅਦਬੀ ਮੁੱਦੇ 'ਤੇ ਭਾਈ ਮਾਝੀ ਵਲੋਂ ਬੀਬੀ ਜਗੀਰ ਕੌਰ ਨੂੰ ਖੁੱਲੀ ਬਹਿਸ ਦੀ ਚੁਣੌਤੀ

ਸੰਗਰੂਰ, 28 ਜੁਲਾਈ (ਧੀਰਜ ਪਸ਼ੌਰੀਆ)-ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਝੀ ਲਈ 'ਮਾਝੀ ਸਾਝੀ' ਸ਼ਬਦ ਵਰਤਦਿਆਂ ਬੇਅਦਬੀ ਦਾ ਅਸਲ ਦੋਸ਼ੀ ਭਾਈ ਮਾਝੀ ਨੂੰ ...

ਪੂਰੀ ਖ਼ਬਰ »

ਅੱਜ ਦੀ ਮਹਾਂਰੈਲੀ 'ਚ ਸ਼ਾਮਿਲ ਹੋਣ ਦਾ ਫ਼ੈਸਲਾ-ਬਜਾਜ

ਸੰਗਰੂਰ, 28 ਜੁਲਾਈ (ਸੁਖਵਿੰਦਰ ਸਿੰਘ ਫੁੱਲ) - ਅਧਿਆਪਕ ਦਲ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰਜੀਤ ਸਿੰਘ ਬਜਾਜ ਨੇ ਕਿਹਾ ਕਿ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ...

ਪੂਰੀ ਖ਼ਬਰ »

ਸ਼ਰਾਬ ਦਾ ਠੇਕਾ ਚੁਕਵਾਉਣ ਲਈ ਰੋਸ ਪ੍ਰਦਰਸ਼ਨ

ਛਾਜਲੀ, 27 ਜੁਲਾਈ (ਕੁਲਵਿੰਦਰ ਸਿੰਘ ਰਿੰਕਾ) - ਅੱਜ ਪਿੰਡ ਸੰਗਤੀਵਾਲਾ ਵਿਖੇ ਪਿੰਡ ਵਾਸੀਆਂ ਸਮੂਹ ਪੰਚਾਇਤ, ਪਿੰਡ ਕਮੇਟੀਆਂ ਤੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸਾਂਝੇ ਤੌਰ 'ਤੇ ਪਿੰਡ ਵਿਚੋਂ ਸ਼ਰਾਬ ਦਾ ਠੇਕਾ ਚੁਕਵਾਉਣ ਲਈ ਠੇਕੇ ਅੱਗੇ ਰੋਸ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਬਾਰਿਸ਼ ਨੇ ਭਵਾਨੀਗੜ੍ਹ 'ਚ ਹੋ ਰਹੇ ਵਿਕਾਸ ਦਾਅਵਿਆਂ ਦੀ ਕੱਢੀ ਫੂਕ

ਭਵਾਨੀਗੜ੍ਹ, 28 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਕੈਬਨਿਟ ਮੰਤਰੀ ਅਤੇ ਹਲਕਾ ਸੰਗਰੂਰ ਦੇ ਵਿਧਾਇਕ ਵਿਜੈ ਇੰਦਰ ਸਿੰਗਲਾ ਵਲੋਂ ਸ਼ਹਿਰ ਵਿਚ ਕੀਤੇ ਸੀਵਰੇਜ ਦੇ ਕੰਮ ਅਤੇ ਵਿਕਾਸ ਕੰਮਾਂ ਦੇ ਦਾਅਵਿਆਂ ਦੀ ਅੱਜ ਉਸ ਸਮੇਂ ਫੂਕ ਨਿਕਲਦੀ ਨਜ਼ਰ ਆਈ, ਜਦੋਂ ਪਏ ਮੀਂਹ ਕਾਰਨ ...

ਪੂਰੀ ਖ਼ਬਰ »

ਜੀਵਨ ਗਰਗ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਦੇ ਬਣੇ ਡਾਇਰੈਕਟਰ

ਸੰਗਰੂਰ, 28 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਭਾਜਪਾ ਦੇ ਸੀਨੀਅਰ ਆਗੂ ਜੀਵਨ ਗਰਗ ਨੂੰ ਭਾਰਤ ਸਰਕਾਰ ਵਲੋਂ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ | ਸੰਗਰੂਰ ਦੀ ਤਹਿਸੀਲ ਭਵਾਨੀਗੜ੍ਹ ਦੇ ਜੰਮਪਲ ਜੀਵਨ ਗਰਗ ...

ਪੂਰੀ ਖ਼ਬਰ »

ਡਰਾਈਵਰ ਤੋਂ ਪੈਸੇ ਖੋਹਣ ਵਾਲਿਆਂ 'ਚੋਂ ਇਕ ਕਾਬੂ, ਤਿੰਨ ਦੀ ਭਾਲ ਜਾਰੀ

ਸੰਗਰੂਰ, 28 ਜੁਲਾਈ (ਅਮਨਦੀਪ ਸਿੰਘ ਬਿੱਟਾ) - ਇਕ ਫੈਕਟਰੀ ਦੇ ਡਰਾਇਵਰ ਤੋਂ 35 ਹਜ਼ਾਰ ਰੁਪਏ ਖੋਹੇ ਜਾਣ ਦੇ ਮਾਮਲੇ ਵਿਚ ਥਾਣਾ ਸਦਰ ਸੰਗਰੂਰ ਦੀ ਪੁਲਿਸ ਨੇ ਚਾਰ ਵਿਅਕਤੀਆਂ ਜਿਨ੍ਹਾਂ ਵਿਚ ਦੋ ਨਾ-ਮਾਲੂਮ ਵੀ ਸ਼ਾਮਲ ਹਨ, ਖ਼ਿਲਾਫ਼ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ 31 ਨੂੰ ਛੁੱਟੀ ਦਾ ਐਲਾਨ

ਸੰਗਰੂਰ, 28 ਜੁਲਾਈ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - ਪੰਜਾਬ ਸਰਕਾਰ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਰਾਜ ਪੱਧਰ ਉੱਤੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਨੇ ਅੱਜ ਇਕ ਪੱਤਰ ਜਾਰੀ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

30 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ

ਕੁੱਪ ਕਲਾਂ, 28 ਜੁਲਾਈ (ਮਨਜਿੰਦਰ ਸਿੰਘ ਸਰੌਦ) - ਜ਼ਿਲ੍ਹਾ ਮਲੇਰਕੋਟਲਾ ਦੇ ਐੱਸ.ਐੱਸ.ਪੀ. ਬੀਬਾ ਕੰਵਰਦੀਪ ਕੌਰ ਵਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਇਲਾਕੇ ਅੰਦਰ ਨਸ਼ਿਆਂ ਖ਼ਿਲਾਫ਼ ਪੂਰੀ ਵਿਉਂਤਬੰਦੀ ਨਾਲ ਵਿੱਢੀ ਮੁਹਿੰਮ ਨੂੰ ਸਫਲਤਾ ਦੀਆਂ ਬਰੰੂਹਾਂ ਤੱਕ ਲੈ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ 16 ਸਰਕਾਰੀ ਦਫ਼ਤਰਾਂ ਦੀ ਅਚਨਚੇਤ ਜਾਂਚ, 63 ਮੁਲਾਜ਼ਮ ਪਾਏ ਗ਼ੈਰ ਹਾਜ਼ਰ

ਮਲੇਰਕੋਟਲਾ, 28 ਜੁਲਾਈ (ਪਾਰਸ ਜੈਨ) - ਡਿਪਟੀ ਕਮਿਸ਼ਨਰ ਮਲੇਰਕੋਟਲਾ ਮੈਡਮ ਅੰਮਿ੍ਤ ਕੌਰ ਗਿੱਲ ਵਲੋਂ ਸਵੇਰੇ ਸਵਾ 9 ਵਜੇ ਦੇ ਕਰੀਬ ਆਪਣੇ ਅਮਲੇ ਸਮੇਤ ਅਚਾਨਕ ਸਰਕਾਰੀ ਦਫ਼ਤਰਾਂ 'ਚ ਪੁੱਜ ਕੇ ਚੈਕਿੰਗ ਕੀਤੀ ਗਈ | ਮਲੇਰਕੋਟਲਾ ਦੇ ਜ਼ਿਲ੍ਹਾ ਬਨਣ ਤੋਂ ਬਾਅਦ ਪਹਿਲੀ ਵਾਰ ...

ਪੂਰੀ ਖ਼ਬਰ »

ਬਡਰੁੱਖਾਂ ਸਕੂਲ ਦੇ ਭੁਗੋਲ ਅਧਿਆਪਕ ਵਲੋਂ ਸਕੂਲ ਫ਼ੰਡਾਂ 'ਚ ਕੀਤੇ ਕਥਿਤ ਘੁਟਾਲੇ ਦੀ ਜਾਂਚ ਦੀ ਮੰਗ

ਮਸਤੂਆਣਾ ਸਾਹਿਬ, 28 ਜੁਲਾਈ (ਦਮਦਮੀ) - ਨੇੜਲੇ ਪਿੰਡ ਬਡਰੁੱਖਾਂ ਦੇ ਚਾਰ ਦਰਜਨ ਦੇ ਕਰੀਬ ਬਾਸ਼ਿੰਦਿਆਂ ਤੋਂ ਇਲਾਵਾ ਸਾਬਕਾ ਅਤੇ ਮੌਜੂਦਾ ਸਰਪੰਚ ਸਮੇਤ ਹੋਰ ਵੱਡੀ ਗਿਣਤੀ ਵਿਚ ਸਮਾਜ ਸੇਵੀ ਵਿਅਕਤੀਆਂ ਵਲੋਂ ਸਕੂਲ ਦੇ ਇਕ ਭੁਗੋਲ ਅਧਿਆਪਕ ਵਲੋਂ ਮਾਤਾ ਰਾਜ ਕੌਰ ...

ਪੂਰੀ ਖ਼ਬਰ »

ਮਨਰੇਗਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਪਿੰਡਾਂ 'ਚ ਠੱਪ ਪਏ ਵਿਕਾਸ ਕੰਮਾਂ ਨੂੰ ਲੈ ਕੇ ਸਰਪੰਚ ਚਿੰਤਤ

ਲਹਿਰਾਗਾਗਾ, 28 ਜੁਲਾਈ (ਪ੍ਰਵੀਨ ਖੋਖਰ) - ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਮਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਦੇ ਸੰਦਰਭ ਵਿੱਚ ਰੋਸ ਵਜੋਂ ਹੜਤਾਲ 'ਤੇ ਚਲੇ ਜਾਣ ਕਰਕੇ ਬਲਾਕ ਲਹਿਰਾਗਾਗਾ ਦੇ ਵੱਖ-ਵੱਖ ਪਿੰਡਾਂ 'ਚ ਮਾਰੂ ਪ੍ਰਭਾਵ ਪੈਣਾ ...

ਪੂਰੀ ਖ਼ਬਰ »

ਤੇਜ਼ ਹਥਿਆਰਾਂ ਨਾਲ ਕੀਤਾ ਹਮਲਾ, 4 ਵਿਰੁੱਧ ਕੇਸ ਦਰਜ਼

ਅਹਿਮਦਗੜ੍ਹ•, 28 ਜੁਲਾਈ (ਪੁਰੀ) – ਸਿਟੀ ਪੁਲਿਸ ਨੇ ਜਗਪ੍ਰੀਤ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਪਿੰਡ ਬੌੜਹਾਈ ਕਲਾਂ ਦੇ ਬਿਆਨਾਂ 'ਤੇ 4 ਨੌਜਵਾਨਾਂ ਤੇ ਕਈ 12 ਹੋਰ ਨਾਮਾਲੂਮ 'ਤੇ ਖ਼ਿਲਾਫ਼ ਧਾਰਾ 379 ਬੀ, 324, 323, 341, 148, 149 ਆਈ.ਪੀ.ਐਸ. ਅਧੀਨ ਮੁਕੱਦਮਾ ਦਰਜ ਕਰ ਲਿਆ | ਦਰਜ ਐਫ.ਆਰ.ਆਈ. ...

ਪੂਰੀ ਖ਼ਬਰ »

ਚੂਰਾ ਪੋਸਤ ਦੇ ਮਾਮਲੇ 'ਚ ਦੋ ਔਰਤਾਂ ਸਮੇਤ ਚਾਰ ਬਰੀ

ਸੰਗਰੂਰ, 28 ਜੁਲਾਈ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਗਿਰੀਸ਼ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਤੇ ਅਮਨਦੀਪ ਸਿੰਘ ਗਰੇਵਾਲ ਵਲੋਂ ਕੀਤੀ ਪੈਰਵੀਂ ਤੋਂ ਬਾਅਦ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ...

ਪੂਰੀ ਖ਼ਬਰ »

ਨਦਰਿ ਫਾਊਾਡੇਸ਼ਨ ਦੀ ਬਦੌਲਤ ਮਿਲਿਆ ਲੋੜਵੰਦ ਪਰਿਵਾਰ ਨੂੰ ਰੈਣ ਬਸੇਰਾ

ਅਮਰਗੜ੍ਹ, 28 ਜੁਲਾਈ (ਸੁਖਜਿੰਦਰ ਸਿੰਘ ਝੱਲ) - ਪਿੰਡ ਚੌਂਦਾ ਵਿਖੇ ਦਲਿਤ ਭਾਈਚਾਰੇ ਨਾਲ ਸੰਬੰਧਤ ਵਿਅਕਤੀ ਰਾਮ ਸਿੰਘ ਜੋ ਕਿ ਪਿੰਡਾਂ ਵਿਚ ਅਖ਼ਬਾਰ ਵੰਡਣ ਦਾ ਕੰਮ ਕਰਿਆ ਕਰਦਾ ਸੀ ਅਤੇ ਕਾਫੀ ਲੰਬੇ ਸਮੇਂ ਤੋਂ ਘਰ ਦਾ ਮਕਾਨ ਡਿੱਗ ਜਾਣ ਕਾਰਨ ਧਰਮਸ਼ਾਲਾ ਵਿਚ ਰਹਿਣ ਲਈ ...

ਪੂਰੀ ਖ਼ਬਰ »

ਬਰਸੀ ਸਮਾਗਮ ਅਤੇ ਕੁਸ਼ਤੀ ਮੁਕਾਬਲੇ 30 ਤੋਂ

ਕੁੱਪ ਕਲਾਂ, 28 ਜੁਲਾਈ (ਮਨਜਿੰਦਰ ਸਿੰਘ ਸਰੌਦ) - ਸੰਤ ਮਹਾਂਪੁਰਸ਼ ਬਾਬਾ ਬੀਰਮ ਦਾਸ, ਬਾਬਾ ਪੂਰਨ ਦਾਸ ਅਤੇ ਸੰਤ ਬਲਵੰਤ ਸਿੰਘ ਸਿੱਧਸਰ ਸਿਓੜਾ ਸਾਹਿਬ ਵਾਲਿਆਂ ਦੀ ਮਿੱਠੀ ਅਤੇ ਨਿੱਘੀ ਯਾਦ ਨੂੰ ਸਮਰਪਤ ਸਾਲਾਨਾ ਬਰਸੀ ਸਮਾਗਮ ਅਤੇ ਕੁਸ਼ਤੀਆਂ ਮੁਕਾਬਲੇ 30 ਜੁਲਾਈ ਤੋਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਨੇ ਕੀਤਾ ਪਿੰਡ ਕੁਠਾਲਾ ਦਾ ਦੌਰਾ

ਪਿੰਡਾਂ 'ਚ ਬਣਦੇ ਟਰੀਟਮੈਂਟ ਪਲਾਂਟ ਜਲਦੀ ਮੁਕੰਮਲ ਕਰਨ ਦੇ ਆਦੇਸ਼ ਸੰਦੌੜ, 28 ਜੁਲਾਈ (ਜਸਵੀਰ ਸਿੰਘ ਜੱਸੀ) - ਪੰਚਾਇਤੀ ਰਾਜ ਵਲੋਂ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਐਂਪਲਾਇਮੈਂਟ ਤਹਿਤ ਪਿੰਡ ਕੁਠਾਲਾ ਵਿਖੇ ਟਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ ਜੋ ਅੱਜ ਤੇਜ਼ ...

ਪੂਰੀ ਖ਼ਬਰ »

ਅਗਲੇ ਮਹੀਨੇ ਤੋਂ 750 ਨਹੀਂ ਬਲਕਿ 1500 ਰੁਪਏ ਪੈਨਸ਼ਨ ਮਿਲੇਗੀ-ਸਿੰਗਲਾ

ਭਵਾਨੀਗੜ੍ਹ, 28 ਜੁਲਾਈ (ਰਣਧੀਰ ਸਿੰਘ ਫੱਗੂਵਾਲਾ) - ਕਾਂਗਰਸ ਪਾਰਟੀ ਵਲੋਂ ਹਰ ਵਰਗ ਦਾ ਖਿਆਲ ਰੱਖਦਿਆਂ ਨਿੱਤ ਨਵੀਆਂ ਸਹੂਲਤਾਂ ਦੇ ਕੇ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ, ਇਹ ਵਿਚਾਰ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਨੇ ਨਗਰ ਕੌਂਸਲ ਦਫ਼ਤਰ ਵਿਖੇ 167 ...

ਪੂਰੀ ਖ਼ਬਰ »

ਸੰਗਰੂਰ 'ਚ ਵੀਜ਼ਾ ਗਾਰਡਨ ਦਾ ਹੋਇਆ ਉਦਘਾਟਨ

ਸੰਗਰੂਰ, 28 ਜੁਲਾਈ (ਧੀਰਜ ਪਸ਼ੌਰੀਆ) - ਸੰਗਰੂਰ ਸ਼ਹਿਰ ਦੀ ਪ੍ਰੇਮ ਬਸਤੀ ਰੋਡ 'ਤੇ ਖੁੱਲ੍ਹੇ ਵੀਜ਼ਾ ਗਾਰਡਨ ਦਾ ਉਦਘਾਟਨ ਗੀਤਕਾਰ ਬਚਨ ਬੇਦਿਲ ਵਲੋਂ ਕੀਤਾ ਗਿਆ | ਉਦਘਾਟਨ ਮੌਕੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਕੋਹਰੀਆਂ ਨੇ ਕਿਹਾ ਕਿ ਸੰਸਥਾ ਇਲਾਕੇ ...

ਪੂਰੀ ਖ਼ਬਰ »

ਮਾਨਸੂਨ ਦੀ ਪਹਿਲੀ ਬਾਰਸ਼ ਨਾਲ ਹੀ ਮਲੇਰਕੋਟਲਾ 'ਚ ਹੋਈ ਜਲ ਥਲ

ਮਲੇਰਕੋਟਲਾ, 28 ਜੁਲਾਈ (ਕੁਠਾਲਾ) - ਮਾਨਸੂਨ ਦੀ ਪਹਿਲੀ ਬਾਰਸ਼ ਨੇ ਹੀ ਅੱਜ ਮਲੇਰਕੋਟਲਾ ਸ਼ਹਿਰ ਦੇ ਬਾਜ਼ਾਰਾਂ, ਸੜਕਾਂ, ਗਲੀ ਮੁਹੱਲਿਆਂ ਤੇ ਚੌਕਾਂ ਨੂੰ ਜਲਥਲ ਕਰ ਦਿੱਤਾ | ਕਈ ਘੰਟਿਆਂ ਦੀ ਲਗਾਤਾਰ ਬਰਸਾਤ ਕਾਰਨ ਸ਼ਹਿਰ ਦੀਆਂ ਸੜਕਾਂ ਨਦੀਆਂ ਦਾ ਰੂਪ ਅਖ਼ਤਿਆਰ ਕਰ ...

ਪੂਰੀ ਖ਼ਬਰ »

ਐਬਰੋਡ ਆਈਲਟਸ ਤੇ ਪੀ.ਟੀ.ਈ. ਸੈਂਟਰ ਸੁਨਾਮ ਖੇਤਰ ਲਈ ਵਰਦਾਨ ਸਿੱਧ ਹੋ ਰਿਹੈ-ਮਾਸਟਰ ਜਸਵਿੰਦਰ ਸਿੰਘ

ਸੁਨਾਮ ਊਧਮ ਸਿੰਘ ਵਾਲਾ, 28 ਜੁਲਾਈ (ਰੁਪਿੰਦਰ ਸਿੰਘ ਸੱਗੂ) - ਮਹਾਰਾਜਾ ਅਗਰਸੈਨ ਚੌਕ ਸੁਨਾਮ ਵਿਖੇ ਸਥਿਤ ਐਬਰੋਡ ਆਈਲੈਟਸ ਤੇ ਪੀ.ਈ.ਈ ਸੈਂਟਰ ਸੁਨਾਮ ਵਿਖੇ ਅੱਜ ਐਬਰੋਡ ਇੰਸਟੀਚਿਊਟ ਤੋਂ ਸਿੱਖਿਆ ਪ੍ਰਾਪਤ ਕਰ ਕੇ ਮੋਹਰੀ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ...

ਪੂਰੀ ਖ਼ਬਰ »

ਪ੍ਰਾਈਮ ਵੀਜ਼ਾ ਐਡਵਾਈਜ਼ਰ ਧੂਰੀ ਨੇ 4 ਸਾਲ ਗੈਪ, 5 ਰਫ਼ਿਊਜ਼ਲ 'ਤੇ ਕੈਨੇਡਾ ਦਾ ਵੀਜ਼ਾ ਲਗਵਾਇਆ

ਧੂਰੀ, 28 ਜੁਲਾਈ (ਸੁਖਵੰਤ ਸਿੰਘ ਭੁੱਲਰ) - ਪ੍ਰਾਈਮ ਵੀਜ਼ਾ ਐਡਵਾਈਜ਼ਰ ਧੂਰੀ ਦੇ ਐਮ.ਡੀ. ਮਨਦੀਪ ਸਿੰਘ ਰਾਜੋਮਾਜਰਾ ਤੇ ਅੰਮਿ੍ਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਪ੍ਰਾਈਮ ਵਲੋਂ +2 ਤੋਂ ਬਾਅਦ 4 ਸਾਲ ਗੈਪ ਤੇ 5 ਰਫਿਊਜ਼ਲ ਦੇ ਬਾਵਜੂਦ ਵੀਰਜਸਕਰਨ ਸਿੰਘ ਵਾਸੀ ਕਲੇਰਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX