ਤਾਜਾ ਖ਼ਬਰਾਂ


ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  8 minutes ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  35 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  42 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  45 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  47 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  50 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  53 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  56 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  58 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  1 minute ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  7 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 1 hour ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 1 hour ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 1 hour ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 2 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 3 hours ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਬਠਿੰਡਾ

ਸਰਕਾਰੀ ਰਜਿੰਦਰਾ ਕਾਲਜ 'ਚ ਤੀਆਂ ਦਾ ਤਿਉਹਾਰ ਮਨਾਇਆ

ਬਠਿੰਡਾ, 28 ਜੁਲਾਈ (ਅਵਤਾਰ ਸਿੰਘ)-ਸਥਾਨਕ ਸਰਕਾਰੀ ਰਜਿੰਦਰਾ ਕਾਲਜ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਕਾਲਜ ਵਿਚ ਅਧਿਆਪਕਾਵਾਂ ਅਤੇ ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਵੱਖ-ਵੱਖ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਕਰਦਿਆਂ ਗਿੱਧੇ ਦੇ ਨਾਲ ਹੀ ਪੀਂਘਾਂ ਵੀ ਝੂਟੀਆਂ ਗਈਆਂ | ਅਧਿਆਪਕਾਵਾਂ ਵਲੋਂ ਲੰਬੀ ਹੇਕ ਦੇ ਲੋਕ ਗੀਤ ਵੀ ਗਾਏ ਗਏ | ਇਨ੍ਹਾਂ ਸਾਰੀਆਂ ਪੇਸ਼ਕਾਰੀਆਂ ਦੌਰਾਨ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਕੋਵਿਡ-19 ਨਿਯਮਾਂ ਦੀ ਇਨ ਬਿਨ ਪਾਲਣਾ ਕੀਤੀ ਗਈ | ਇਸ ਤੀਆਂ ਦਾ ਤਿਉਹਾਰ ਕਰਵਾਉਣ ਦੇ ਪ੍ਰਬੰਧ ਲਈ ਸਮੁੱਚੇ ਸਟਾਫ਼ ਨੇ ਪਿ੍ੰਸੀਪਲ ਡਾ: ਸੁਰਜੀਤ ਸਿੰਘ ਦਾ ਧੰਨਵਾਦ ਕੀਤਾ |

ਨੌਜਵਾਨ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ

ਬਠਿੰਡਾ, 28 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੁਲਿਸ ਨੇ ਲੰਘੇ ਦਿਨ ਪਿੰਡ ਨੰਗਲਾ 'ਚ ਇਕ ਨੌਜਵਾਨ ਰਣਜੀਤ ਸਿੰਘ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਲਈ ਹੈ ਅਤੇ ਮਿ੍ਤਕ ਦਾ ਕਾਤਲ ਉਸ ਦਾ ਦੋਸਤ ਹੀ ਨਿੱਕਲਿਆ ਹੈ, ਜਿਸ ਨਾਲ ਮਿ੍ਤਕ ਰਾਤ ਸਮੇਂ ਬੈਠ ਕੇ ਸ਼ਰਾਬ ਪੀ ...

ਪੂਰੀ ਖ਼ਬਰ »

ਨਹਿਰੀ ਪਟਵਾਰ ਯੂਨੀਅਨ ਹੱਲਾ ਬੋਲ ਮਹਾਂ ਰੈਲੀ 'ਚ ਵੱਡੇ ਪੱਧਰ 'ਤੇ ਲਵੇਗੀ ਹਿੱਸਾ- ਗਹਿਰੀ ਬੁੱਟਰ

ਬਠਿੰਡਾ, 28 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਨਹਿਰੀ ਪਟਵਾਰ ਯੂਨੀਅਨ, ਪੰਜਾਬ ਦੇ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਕਿਹਾ ਕਿ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ 29 ਜੁਲਾਈ ਨੂੰ ਸਾਂਝੇ ਫ਼ਰੰਟ ਵਲੋਂ ਪਟਿਆਲਾ ਵਿਖੇ ਹੋਣ ...

ਪੂਰੀ ਖ਼ਬਰ »

ਭੇਦਭਰੀ ਹਾਲਤ ਵਿਚ ਨੌਜਵਾਨ ਦੀ ਮੌਤ

ਮੌੜ ਮੰਡੀ, 28 ਜੁਲਾਈ (ਗੁਰਜੀਤ ਸਿੰਘ ਕਮਾਲੂ)- ਨੇੜਲੇ ਪਿੰਡ ਘੁੰਮਣ ਕਲਾਂ ਦੇ ਖੇਤਾਂ ਵਿਚ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਲਾਸ਼ ਮਿਲਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਪਿੰਡ ਕੋਲ ਲੰਘਦੇ ਘੁੰਮਣ ਰਜਵਾਹੇ ਦੇ ਨਜ਼ਦੀਕ ਇੱਕ ਕਿਸਾਨ ...

ਪੂਰੀ ਖ਼ਬਰ »

ਬਲਕਾਰ ਸਿੱਧੂ ਨੂੰ ਆਪ ਵੱਲੋਂ ਹਲਕਾ ਰਾਮਪੁਰਾ ਫੂਲ ਦਾ ਇੰਚਾਰਜ ਲਗਾਇਆ

ਰਾਮਪੁਰਾ ਫੂਲ, 28 ਜੁਲਾਈ (ਗੁਰਮੇਲ ਸਿੰਘ ਵਿਰਦੀ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਪ੍ਰਸਿੱਧ ਲੋਕ ਗਾਇਕ ਬਲਕਾਰ ਸਿੱਧੂ ਨੂੰ ਹਲਕਾ ਰਾਮਪੁਰਾ ਫੂਲ ਦਾ ਇੰਚਾਰਜ਼ ਲਗਾ ਦਿੱਤਾ ਗਿਆ ਹੈ | ਆਪ ਹਾਈਕਮਾਂਡ ਨੇ ਨਵੇਂ 9 ਹਲਕਾ ਇੰਚਾਰਜ਼ਾਂ ਦੀ ਲਿਸਟ ਜਾਰੀ ਕੀਤੀ ਤਾਂ ...

ਪੂਰੀ ਖ਼ਬਰ »

ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ-ਬਲਕਾਰ ਸਿੱਧੂ

ਭਾਈਰੂਪਾ, 28 ਜੁਲਾਈ (ਵਰਿੰਦਰ ਲੱਕੀ)-ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ 300 ਯੂਨਿਟ ਬਿਜਲੀ ਗਾਰੰਟੀ ਨੂੰ ਲੈ ਕੇ ਹਲਕਾ ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਕਾਰ ਸਿੱਧੂ ਵਲੋਂ ਪਿੰਡ ਸਲਾਬਤਪੁਰਾ, ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਨਾਲ ਝਗੜਨਾ ਪਿਆ ਮਹਿੰਗਾ, ਮੁਕੱਦਮਾ ਦਰਜ

ਬਠਿੰਡਾ, 28 ਜੁਲਾਈ (ਸੱਤਪਾਲ ਸਿੰਘ ਸਿਵੀਆਂ)- ਥਾਣਾ ਥਰਮਲ ਦੇ ਪੁਲਿਸ ਮੁਲਾਜ਼ਮ ਨਾਲ ਝਗੜਨਾ ਇਕ ਵਿਅਕਤੀ ਨੂੰ ਮਹਿੰਗਾ ਪੈ ਗਿਆ, ਪੁਲਿਸ ਨੇ ਕਥਿੱਤ ਦੋਸ਼ੀ ਸਮੇਤ ਉਸ ਦਾ ਮੋਟਰਸਾਈਕਲ ਥਾਣੇ ਬੰਦ ਕਰਨ ਉਪਰੰਤ ਮੁਕੱਦਮਾ ਦਰਜ ਕੀਤਾ ਹੈ | ਥਾਣਾ ਥਰਮਲ ਦੇ ਮੁੱਖ ਅਫ਼ਸਰ ...

ਪੂਰੀ ਖ਼ਬਰ »

ਅਦਾਲਤ 'ਚ ਜਾਅਲੀ ਕਾਗਜ਼ਾਤ ਪੇਸ਼ ਕਰ ਕੇ ਜ਼ਮਾਨਤ ਕਰਵਾਉਣ ਵਾਲਿਆਂ 'ਤੇ ਪਰਚਾ ਦਰਜ

ਬਠਿੰਡਾ, 28 ਜੁਲਾਈ (ਵੀਰਪਾਲ ਸਿੰਘ)-ਅਦਾਲਤ ਵਿਚ ਜਾਅਲੀ ਕਾਗਜ਼ਾਤ ਪੇਸ਼ ਕਰਕੇ ਇੱਕ ਵਿਅਕਤੀ ਦੀ ਜ਼ਮਾਨਤ ਕਰਵਾਉਣ ਵਾਲਿਆਂ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਖੇ ਪਰਚਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼੍ਰੀ ਕਪਿਲ ਦੇਵ ਸਿੰਗਲਾ (ਏ.ਸੀ.ਜੇ.ਐਮ.) ...

ਪੂਰੀ ਖ਼ਬਰ »

ਪਾਵਰ ਕਾਮ ਵਲੋਂ ਨੈੱਟਵਰਕ/ਟੈਲੀਕਾਮ ਕੰਪਨੀਆਂ ਨੂੰ ਸਖ਼ਤ ਹਦਾਇਤ

ਬਠਿੰਡਾ, 28 ਜੁਲਾਈ (ਅਵਤਾਰ ਸਿੰਘ)- ਸਥਾਨਕ ਪਾਵਰ ਕਾਮ ਦੇ ਵਧੀਕ ਨਿਗਰਾਨ ਇੰਜੀਨੀਅਰ ਵੰਡ ਮੰਡਲ ਦੇ ਇੰਜੀਨੀਅਰ ਹਰਦੀਪ ਸਿੰਘ ਸਿੱਧੂ ਅਤੇ ਲੋਹਿਤ ਸ਼ਰਮਾ ਸਹਾਇਕ ਇੰਜੀਨੀਅਰ ਵੰਡ ਉਪ ਮੰਡਲ ਟੈਕਨੀਕਲ ਨੇ ਮਹਿਕਮੇ ਵਲੋਂ ਕਾਰਵਾਈ ਕਰਦਿਆਂ ਸ਼ਹਿਰ ਦੀਆਂ ਸਮੂਹ ਟੈਲੀਕਾਮ ...

ਪੂਰੀ ਖ਼ਬਰ »

ਵੈਟਰਨਰੀ ਪੋਲੀਟੈਕਨਿਕ ਕਾਲਜ ਅਤੇ ਖੇਤਰੀ ਖੋਜ ਸਿਖਲਾਈ ਕੇਂਦਰ 'ਚ ਸਮਾਗਮ

ਬਠਿੰਡਾ, 28 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼ੈਸਨ 2019-20 'ਚ ਡਿਪਲੋਮਾ ਇਨ ਵੈਟਨਰੀ ਸਾਇੰਸ ਅਤੇ ਐਨੀਮਲ ਹੈਲਥ ਟੈਕਨਾਲੋਜੀ ਵਿਚੋਂ ਪਾਸ ਹੋਏ ਕੁਲ 89 ਵਿਦਿਆਰਥੀਆਂ ਨੂੰ ਅੱਜ ਵੈਟਨਰੀ ਪੌਲੀਟੈਕਨਿਕ ਕਾਲਜ ਅਤੇ ਖੇਤਰੀ ਖੋਜ ਸਿਖਲਾਈ ਕੇਂਦਰ, ਕਾਲਝਰਾਣੀ ਵਿਖੇ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਵਰਕਰ ਮਿਲਣੀਆਂ ਦਾ ਆਗਾਜ਼

ਤਲਵੰਡੀ ਸਾਬੋ, 28 ਜੁਲਾਈ (ਰਣਜੀਤ ਸਿੰਘ ਰਾਜੂ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਅਕਾਲੀ- ਬਸਪਾ ਗੱਠਜੋੜ ਦੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਸਾਂਝੇ ਉਮੀਦਵਾਰ ਹਲਕੇ ਦੇ ਸਾਬਕਾ ਵਿਧਾਇਕ ਵਲੋਂ ਅੱਜ ਤੋਂ ਹਲਕੇ ਦੇ ਅਕਾਲੀ ਵਰਕਰਾਂ ਨਾਲ ਵਰਕਰ ...

ਪੂਰੀ ਖ਼ਬਰ »

ਰਾਮਪੁਰਾ ਫੂਲ ਅੰਦਰ ਚਾਰ ਗਊ ਵੰਸ਼ਾਂ ਨੂੰ ਮਾਰ ਕੇ ਸੜਕ 'ਤੇ ਸੁੱਟਿਆ

ਰਾਮਪੁਰਾ ਫੂਲ, 28 ਜੁਲਾਈ (ਗੁਰਮੇਲ ਸਿੰਘ ਵਿਰਦੀ)- ਅੱਜ ਤੜਕਸਾਰ ਬਠਿੰਡਾ-ਜੀਰਕਪੁਰ ਕੌਮੀ ਸ਼ਾਹ ਮਾਰਗ ਤੇ ਸਥਿੱਤ ਅਪੈਕਸ ਹਸਪਤਾਲ ਦੇ ਨਜ਼ਦੀਕ ਚਾਰ ਗਊ ਵੰਸ਼ਾ ਨੂੰ ਮਾਰ ਕੇ ਸੁੱਟੇ ਜਾਣ ਦੀ ਖ਼ਬਰ ਹੈ | ਗਊ ਰਕਸਾ ਦਲ ਪੰਜਾਬ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਪੈਸ਼ਲ ਸੈੱਲ ਬਠਿੰਡਾ ਵਲੋਂ 20 ਕਿੱਲੋ ਭੁੱਕੀ ਸਮੇਤ ਇਕ ਗਿ੍ਫਤਾਰ

ਭਗਤਾ ਭਾਈਕਾ, 28 ਜੁਲਾਈ (ਸੁਖਪਾਲ ਸਿੰਘ ਸੋਨੀ)-ਸਪੈਸਲ ਸੈਲ ਬਠਿੰਡਾ ਦੀ ਪੁਲਿਸ ਪਾਰਟੀ ਵਲੋਂ 20 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਪੁਲਿਸ ਵਲੋਂ ਕਥਿਤ ਦੋਸੀ ਨੂੰ ਮੌਕੇ ਉੱਪਰ ਗਿ੍ਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ...

ਪੂਰੀ ਖ਼ਬਰ »

ਅਕਾਲੀ-ਬਸਪਾ ਉਮੀਦਵਾਰ ਨੇ ਵਧਾਈਆਂ ਸਰਗਰਮੀਆਂ, ਸਰਕਲ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਬਠਿੰਡਾ, 28 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਰੂਪ ਚੰਦ ਸਿੰਗਲਾ ਸਾਬਕਾ ਵਿਧਾਇਕ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਉਨ੍ਹਾਂ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵੀ ਮੋਦੀ ਸਰਕਾਰ ਵਾਂਗ ਜੁਮਲਿਆਂ ਦੀ ਸਰਕਾਰ ਸਾਬਿਤ ਹੋਈ ਹੈ-ਵਿਧਾਇਕਾ ਬਲਜਿੰਦਰ ਕੌਰ

ਰਾਮਾਂ ਮੰਡੀ, 28 ਜੁਲਾਈ (ਅਮਰਜੀਤ ਸਿੰਘ ਲਹਿਰੀ)-ਕਾਂਗਰਸ ਪਾਰਟੀ ਵੋਟਾਂ ਲੈਣ ਸਮੇਂ ਕਿਸਾਨਾਂ ਦੀ ਕਰਜ਼ਾ ਮਾਫ਼ੀ, ਘਰ-ਘਰ ਨੌਕਰੀ, ਹਰ ਵਰਗ ਦੇ ਲੋਕਾਂ ਨੇ ਵਾਅਦੇ ਕੀਤੇ ਸਨ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਬੰਦ ਕਰਨ ਦੀ ਗੁਟਕਾ ਸਾਹਿਬ ਦੀ ਸੌਂਹ ਖਾਧੀ ...

ਪੂਰੀ ਖ਼ਬਰ »

ਖੇਤਰ ਵਿਚ ਹੋਇਆ ਦੁਰਲਭ ਯੂਰੋਲੋਜੀ ਆਪ੍ਰੇਸ਼ਨ-ਡਾ. ਗਿੱਲ

ਬਠਿੰਡਾ, 28 ਜੁਲਾਈ (ਅ.ਬ)-ਆਦੇਸ਼ ਹਸਪਤਾਲ ਬਠਿੰਡਾ ਦੇ ਪ੍ਰਸਿੱਧ ਯੂਰੋਲੋਜਿਸਟ ਡਾ. ਸੌਰਭ ਗੁਪਤਾ ਨੇ 3 ਵਰਿ੍ਹਆਂ ਦੇ ਬਾਲਕ ਦਾ ਦੁਰਲਭ ਐਨਾਸਟੋਮੋਟਿਕ ਯੂਰੀਥਰੋਪਲਾਸਟੀ ਆਪ੍ਰੇਸ਼ਨ ਕਰ ਕੇ ਉਸ ਨੂੰ ਪਿਸ਼ਾਬ ਦੀ ਥੈਲੀ ਤੇ ਨਾਲੀ ਤੋਂ ਮੁਕਤ ਕਰਵਾਇਆ | ਇਕ ਸਾਲ ਪਹਿਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਵਲੋਂ ਐੱਸ. ਸੀ. ਵਿੰਗ ਸਰਕਲ ਅਬਲੂ ਦੇ ਅਹੁਦੇਦਾਰਾਂ ਦੀ ਲਿਸਟ ਜਾਰੀ

ਮਹਿਮਾ ਸਰਜਾ, 28 ਜੁਲਾਈ (ਰਾਮਜੀਤ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਲਜ਼ਾਰ ਸਿੰਘ ਰਣੀਕੇ ਕੌਮੀ ਪ੍ਰਧਾਨ ਐੱਸ. ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਤੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ...

ਪੂਰੀ ਖ਼ਬਰ »

ਹਲਕੇ ਦੇ ਡੇਢ ਦਰਜਨ ਆਗੂ ਜੱਟਮਹਾਂ ਸਭਾ ਦੇ ਅਹੁਦੇਦਾਰ ਐਲਾਨੇ

ਤਲਵੰਡੀ ਸਾਬੋ, 28 ਜੁਲਾਈ (ਰਣਜੀਤ ਸਿੰਘ ਰਾਜੂ)-ਬੀਤੇ ਦਿਨ ਜੱਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਐਲਾਨੇ ਗਏ ਸਿੱਪੀ ਭਾਕਰ ਵਲੋਂ ਐਲਾਨੀ ਗਈ ਜ਼ਿਲ੍ਹਾ ਜਥੇਬੰਦੀ ਵਿਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਦੋਵਾਂ ਬਲਾਕਾਂ ਤਲਵੰਡੀ ਸਾਬੋ ਤੇ ਰਾਮਾਂ ਮੰਡੀ ਵਿਚੋਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਅਹੁਦੇਦਾਰਾਂ ਦੀ ਤੀਸਰੀ ਸੂਚੀ ਜਾਰੀ

ਬਠਿੰਡਾ, 28 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਮੁਤਾਬਿਕ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਹਲਕਾ ਇੰਚਾਰਜ ਬਠਿੰਡਾ ਸ਼ਹਿਰੀ ਤੇ ਰਾਜਬਿੰਦਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX