ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਖੰਨਾ / ਸਮਰਾਲਾ

ਮੀਂਹ ਦਾ ਪਾਣੀ ਲੋਕਾਂ ਦੇ ਘਰਾਂ 'ਚ ਵੜਿਆ

ਖੰਨਾ, 28 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਸਵੇਰੇ ਤੋਂ ਖੰਨਾ 'ਚ ਹੋ ਰਹੀ ਬਰਸਾਤ ਨੇ ਸ਼ਹਿਰ ਨੂੰ ਜਲ ਥਲ ਕਰ ਦਿੱਤਾ ਹੈ | ਸ਼ਹਿਰ ਦੇ ਹਰ ਚੌਕ ਜਿਨ੍ਹਾਂ 'ਚ ਪੀਰਖਾਨਾ ਰੋਡ ਚੌਕ, ਜਰਗ ਚੌਕ, ਅਮਲੋਹ ਚੌਕ, ਸਮਰਾਲਾ ਚੌਕ, ਲਲਹੇੜੀ ਚੌਕ, ਸ਼ਹੀਦ ਭਗਤ ਸਿੰਘ ਚੌਕ ਤੇ ਗਲੀਆਂ ਮੁਹੱਲਿਆਂ ਵਿਚ ਪੂਰੀ ਤਰ੍ਹਾਂ ਪਾਣੀ ਭਰ ਗਿਆ | ਬਹੁਤ ਸਾਰੀਆਂ ਗਲੀਆਂ 'ਚ ਤਾਂ ਪਾਣੀ ਲੋਕਾਂ ਦੇ ਘਰਾਂ ਵਿਚ ਵੀ ਵੜ੍ਹ ਗਿਆ | ਲੋਕਾਂ ਨੂੰ ਆਉਣ ਜਾਣ ਵਿਚ ਵੱਡੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਨੈਸ਼ਨਲ ਹਾਈਵੇ ਜੀ. ਟੀ. ਰੋਡ ਬੱਸ ਸਟੈਂਡ ਨੇੜੇ ਚੱਲ ਰਹੀ ਲੰਮੇ ਸਮੇਂ ਤੋਂ ਚਲਦੀ ਪੁਲ ਦੀ ਮੁਰੰਮਤ ਕਾਰਨ ਹੈਵੀ ਟ੍ਰੈਫ਼ਿਕ ਨੂੰ ਸ਼ਹਿਰ ਵਿਚੋਂ ਕੱਢਿਆ ਜਾ ਰਿਹਾ ਹੈ | ਇਕ ਤਾਂ ਬਰਸਾਤ ਦਾ ਪਾਣੀ ਸ਼ਹਿਰ ਵਿਚ ਖੜ੍ਹੇ ਹੋਣ ਕਾਰਨ ਟਰੈਫ਼ਿਕ ਦੀ ਰਫ਼ਤਾਰ ਬਹੁਤ ਘੱਟ ਹੋ ਗਈ ਤੇ ਉੱਪਰੋਂ ਹੈਵੀ ਟਰੈਫ਼ਿਕ ਸ਼ਹਿਰ 'ਚੋਂ ਲੰਘਣ ਕਾਰਨ ਕਈ ਕਿੱਲੋਮੀਟਰ ਤੱਕ ਲੰਬਾ ਜਾਮ ਵੀ ਲੱਗਿਆ ਰਿਹਾ | ਇਸ ਮੀਂਹ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਪਾਣੀ ਭਰਨ ਨਾਲ ਜਨਜੀਵਨ ਪ੍ਰਭਾਵਿਤ ਹੋਇਆ ਹੈ | ਇਸ ਮੀਂਹ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਇਆ ਹੈ, ਜਿਨ੍ਹਾਂ ਨੂੰ ਹੁਣ ਕੁੱਝ ਦਿਨ ਮਹਿੰਗੇ ਭਾਅ ਦਾ ਡੀਜ਼ਲ ਫੂਕਣ ਤੋਂ ਰਾਹਤ ਮਿਲੇਗੀ |

ਜੰਕ ਫੂਡ ਵੈਨ 'ਚ ਲੱਗੀ ਅੱਗ ਭਿਆਨਕ ਹਾਦਸਾ ਹੋਣੋਂ ਟਲਿਆ

ਖੰਨਾ, 28 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਸਮਰਾਲਾ ਚੌਕ 'ਚ ਉਸ ਵਕਤ ਭਿਆਨਕ ਹਾਦਸਾ ਹੋਣ ਤੋਂ ਟਲ ਗਿਆ, ਜਦੋਂ ਇਕ ਜੰਕ ਫੂਡ ਵੈਨ 'ਚ ਅੱਗ ਲੱਗ ਗਈ ¢ ਪ੍ਰਾਪਤ ਜਾਣਕਾਰੀ ਅਨੁਸਾਰ ਸਮਰਾਲਾ ਚੌਕ ਵਿਚ ਇਕ ਫ਼ੂਡ ਵੈਨ ਜਿਸ 'ਚ ਨੂਡਲ, ਬਰਗਰ ਆਦਿ ਬਣਾਏ ਜਾ ਰਹੇ ਸਨ ਤਾਂ ਭੱਠੀ ...

ਪੂਰੀ ਖ਼ਬਰ »

ਮੀਂਹ ਕਾਰਨ ਪਿੰਡ ਬੀਜਾ ਦਾ ਟੋਭਾ ਨੱਕੋ-ਨੱਕ ਭਰਣ ਕਾਰਨ ਲੋਕਾਂ ਦੇ ਘਰਾਂ 'ਚ ਪਾਣੀ ਵੜਿਆ

ਬੀਜਾ, 28 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਪਿਛਲੇ ਦਿਨੀਂ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਪਿੰਡ ਵਿਚਾਲੇ ਬਣਿਆ ਹੋਇਆ ਇਕ ਟੋਭਾ ਨੱਕੋਂ-ਨੱਕ ਭਰ ਕੇ ਉਸ ਦਾ ਗੰਦਾ ਪਾਣੀ ਪਿੰਡ ਦੀਆਂ ਗਲੀਆਂ 'ਚੋਂ ਹੁੰਦਿਆਂ ਪਿੰਡ ਦੇ ਲੋਕਾਂ ਦੇ ਘਰਾਂ 'ਚ ਜਾ ਵੜਿਆ ਹੈ | ਮੀਂਹ ...

ਪੂਰੀ ਖ਼ਬਰ »

ਚੇਅਰਮੈਨ ਸੋਨੀ ਰੋਹਣੋਂ ਦਾ ਸੰਘਰਸ਼ ਰੰਗ ਲਿਆਇਆ

ਖੰਨਾ, 28 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਵਿਚ ਲੱਗਦੀ ਪਸ਼ੂ ਮੰਡੀ ਦੇ ਖ਼ਿਲਾਫ ਖੰਨਾ ਦੇ ਬਲਾਕ ਸੰਮਤੀ ਚੇਅਰਮੈਨ ਸਤਨਾਮ ਸਿੰਘ ਸੋਨੀ ਰੋਹਣੋਂ ਵਲੋਂ ਲਏ ਸਟੈਡ ਨੇ ਪੰਜਾਬ ਸਰਕਾਰ ਦਾ ਬਿਨ੍ਹਾਂ ਠੇਕੇ ਚੱਲ ਰਹੀਆਂ ਪਸ਼ੂ ਮੰਡੀਆਂ ਦਾ ਕਰੋੜਾਂ ਰੁਪਏ ਦਾ ਨੁਕਸਾਨ ...

ਪੂਰੀ ਖ਼ਬਰ »

ਟੋਭੇ ਦੇ ਪਾਣੀ ਨੇ ਗਰੀਬ ਵਿਧਵਾ ਔਰਤ ਦੀ ਫ਼ਸਲ ਨੂੰ ਕੀਤਾ ਤਬਾਹ

ਮਾਛੀਵਾੜਾ ਸਾਹਿਬ, 28 ਜੁਲਾਈ (ਸੁਖਵੰਤ ਸਿੰਘ ਗਿੱਲ)-ਪੰਜਾਬ ਸਰਕਾਰ ਦਾ ਪੰਚਾਇਤੀ ਵਿਭਾਗ ਅਕਸਰ ਹੀ ਪਿੰਡਾਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਬਣੇ ਟੋਭਿਆਂ ਦੀ ਸਫ਼ਾਈ 'ਤੇ ਵੱਡੀਆਂ ਗਰਾਂਟਾਂ ਖ਼ਰਚਣ ਦੇ ਦਾਅਵੇ ਕਰਦਾ ਹੈ, ਪਰ ਮਾਛੀਵਾੜਾ ਬਲਾਕ ਦੇ ਪਿੰਡ ਲੁਬਾਣਗੜ੍ਹ ...

ਪੂਰੀ ਖ਼ਬਰ »

ਮੀਂਹ ਕਾਰਨ ਮਕਾਨ ਡਿੱਗਿਆ ਜਾਨੀ ਨੁਕਸਾਨ ਤੋਂ ਬਚਾਅ

ਬੀਜਾ, 28 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਬੀਤੀ ਕੁਝ ਦਿਨ ਪਹਿਲਾਂ ਹੋਈ ਤੇਜ਼ ਬਾਰਸ਼ ਕਾਰਨ ਪਿੰਡ ਦੇ ਵਸਨੀਕ ਜਰਨੈਲ ਮੁਹੰਮਦ ਦੇ ਰਿਹਾਇਸ਼ੀ ਮਕਾਨ ਨੂੰ ਤਰੇੜਾਂ ਆ ਗਈਆਂ ਸਨ¢ ਜਦੋਂ ਕਿ ਦਿਨ ਮੰਗਲਵਾਰ ਦੀ ਰਾਤ ਨੂੰ ਕੋਈ ਤੇਜ਼ ਬਾਰਸ਼ ਕਾਰਨ ਮਕਾਨ ਦਾ ਇਕ ਵੱਡਾ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਕਾਰਨ ਕੰਡਕਟਰ ਦੀ ਮੌਤ

ਖੰਨਾ, 28 ਜੁਲਾਈ (ਮਨਜੀਤ ਧੀਮਾਨ)-2 ਟਰੱਕਾਂ ਦੀ ਹੋਈ ਆਪਸੀ ਟੱਕਰ 'ਚ ਇਕ ਕੰਡਕਟਰ ਦੀ ਮੌਤ ਹੋ ਗਈ | ਜਾਣਕਾਰੀ ਦਿੰਦਿਆਂ ਏ. ਐੱਸ. ਆਈ .ਜਗਦੇਵ ਸਿੰਘ ਥਾਣਾ ਸਿਟੀ 2 ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੁਖਵਿੰਦਰ ਸਿੰਘ ਉਰਫ਼ ਗੋਲੂ ਵਾਸੀ ਕੁਲਦੀਪ ਨਗਰ, ਜਮਨਾ ...

ਪੂਰੀ ਖ਼ਬਰ »

ਆਨਲਾਈਨ ਐਜੂਕੇਸ਼ਨ ਦੇ ਦੌਰ 'ਚ ਯੂਨੀਵਰਸਿਟੀਆਂ, ਕਾਲਜ ਤੇ ਸਕੂਲ ਰੁਲਣਗੇ-ਇਕੋਲਾਹਾ

ਖੰਨਾ, 28 ਜੁਲਾਈ (ਹਰਜਿੰਦਰ ਸਿੰਘ ਲਾਲ)-ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ. ਐੱਸ. ਪੀ.) ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਨੇ ਕਿਹਾ ਕਿ ਆਨਲਾਈਨ ਐਜੂਕੇਸ਼ਨ ਦੇ ਦੌਰ 'ਚ ਯੂਨੀਵਰਸਿਟੀਆਂ, ਕਾਲਜ ਤੇ ਸਕੂਲ ਵੀ ਇੰਜ ਹੀ ਰੁਲਦੇ ਫਿਰਨਗੇ ਜਿਵੇਂ ...

ਪੂਰੀ ਖ਼ਬਰ »

ਬਰਸਾਤ ਕਾਰਨ ਮਕਾਨ ਦੀ ਛੱਤ ਡਿੱਗੀ

ਅਹਿਮਦਗੜ੍ਹ, 28 ਜੁਲਾਈ (ਸੋਢੀ)-ਕੱਲ੍ਹ ਸ਼ਾਮ ਤੋਂ ਰੁਕ ਰੁਕ ਕੇ ਹੋ ਰਹੀ ਬਰਸਾਤ ਕਾਰਨ ਸਥਾਨਕ ਸ਼ਹਿਰ ਦੇ ਭਾਈ ਵੀਰ ਸਿੰਘ ਨਗਰ ਇਲਾਕੇ ਵਿਚ ਰਹਿ ਰਹੀ ਵਿਧਵਾ ਔਰਤ ਦੇ ਮਕਾਨ ਦੀ ਛੱਤ ਅਚਾਨਕ ਡਿਗ ਪਈ | ਪਿਛਲੇ ਲੰਮੇ ਸਮੇਂ ਤੋਂ ਇਕੱਲੀ ਰਹਿ ਰਹੀ ਸੋਨਾ ਰਾਣੀ ਪਤਨੀ ਸਵ. ਪੂਰਨ ...

ਪੂਰੀ ਖ਼ਬਰ »

ਸਰਕਾਰ ਮਗਨਰੇਗਾ ਮੁਲਾਜ਼ਮਾਂ ਨੂੰ ਜਲਦ ਤੋਂ ਜਲਦ ਪੱਕਾ ਕਰੇ- ਸੁਖਵੀਰ ਕੌਰ

ਦੋਰਾਹਾ, 28 ਜੁਲਾਈ (ਜਸਵੀਰ ਝੱਜ)-ਬੀਤੇ 18 ਦਿਨਾਂ ਤੋਂ ਪੰਜਾਬ ਪੱਧਰ 'ਤੇ ਸਰਕਾਰੀ ਕੰਮਾਂ ਨੂੰ ਬੰਦ ਕਰਕੇ ਮਨਰੇਗਾ ਮੁਲਾਜ਼ਮ ਆਪਣੀਆਂ ਹੱਕਾਂ ਲਈ ਹੜਤਾਲ 'ਤੇ ਹਨ | ਨੈਸ਼ਨਲ ਪੁਰਸਕਾਰ ਜੇਤੂ ਸਾਬਕਾ ਸਰਪੰਚ ਅਤੇ ਮੌਜੂਦਾ ਬਲਾਕ ਸੰਮਤੀ ਮੈਂਬਰ ਦੋਰਾਹਾ ਸੁਖਵੀਰ ਕੌਰ ...

ਪੂਰੀ ਖ਼ਬਰ »

ਚੇਅਰਮੈਨ ਖਾਨ ਨੇ ਆਪਣੀ ਹੀ ਸਰਕਾਰ 'ਤੇ ਕੀਤੇ ਹਮਲੇ

ਖੰਨਾ, 28 ਜੁਲਾਈ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖਾਨ ਨੇ ਅੱਜ ਆਪਣੀ ਹੀ ਸਰਕਾਰ 'ਤੇ ਵਰ੍ਹਦੇ ਹੋਏ ਕਿਹਾ ਕਿ ਸੂਬੇ ਦੇ ਘੱਟ ਗਿਣਤੀ ਵਰਗਾਂ ਦੇ ਲੋਕ ਦੇਸ਼ ਦੀ ਆਜ਼ਾਦੀ ਦੇ 74 ਸਾਲਾਂ ਤੋਂ ...

ਪੂਰੀ ਖ਼ਬਰ »

ਪੰਜਾਬ ਰਾਜ ਐਲੀਮੈਂਟਰੀ ਟੀਚਰਜ਼ ਯੂਨੀਅਨ ਮੁੜ ਸੁਰਜੀਤ- ਮਾਲੋਵਾਲ ਪ੍ਰਧਾਨ, ਬੇਰ ਕਲਾਂ

ਮਲੌਦ, 28 ਜੁਲਾਈ (ਸਹਾਰਨ ਮਾਜਰਾ)-ਸਾਲ 2004 ਵਿਚ ਕਾਂਗਰਸ ਦੀ ਸਰਕਾਰ ਸਮੇਂ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦਿਵਾਉਣ 'ਚ ਅਹਿਮ ਰੋਲ ਨਿਭਾਉਣ ਵਾਲੇ ਲੋਕਪਿ੍ਯ ਅਧਿਆਪਕ ਆਗੂ ਨਿਰਭੈ ਸਿੰਘ ਮਾਲੋਵਾਲ, ਬਲਜਿੰਦਰ ਸਿੰਘ ਕਾਕਾ ਬੇਰ ਕਲਾਂ, ਹੀਰਾ ਸਿੰਘ ਗੁਰਦਾਸਪੁਰ, ...

ਪੂਰੀ ਖ਼ਬਰ »

ਕੇਜਰੀਵਾਲ ਦੀ ਸੋਚ ਨਾਲ ਸਹਿਮਤ ਹੋ ਕੇ ਲੋਕ ਪੰਜਾਬ ਦੀ ਵਾਗਡੋਰ ਦੇਣ ਲਈ ਬੇਸਬਰੀ ਨਾਲ ਚੋਣਾਂ ਦੀ ਉਡੀਕ ਕਰ ਰਹੇ ਨੇ- ਜਟਾਣਾ

ਬੀਜਾ, 28 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਹਲਕਾ ਖੰਨਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਚਾਰ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਤੇ ਟਿਕਟ ਦਾਅਵੇਦਾਰ ਕੈਪਟਨ ਹਰਜੀਤ ਸਿੰਘ ਜਟਾਣਾ ਨੇ ਪਿੰਡ ਕੋਟ ਸੇਖੋਂ ਵਿਖੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਸਬੰਧੀ ਰੱਖੀ ਗਈ ਮੀਟਿੰਗ ...

ਪੂਰੀ ਖ਼ਬਰ »

ਖੀਰਨੀਆਂ ਦੀ ਅਗਵਾਈ 'ਚ ਹਲਕਾ ਸਮਰਾਲਾ ਅੰਦਰ 'ਆਪ' ਦਾ ਝੰਡਾ ਝੂਲੇਗਾ- ਪਵਨ, ਬਲਾਲਾ, ਨਾਗਰਾ, ਯਾਦੂ, ਬੰਬ

ਬੀਜਾ, 28 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਹਲਕਾ ਸਮਰਾਲਾ ਦੇ ਸਾਬਕਾ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਸਿਰਕੱਢ, ਸਰਗਰਮ ਆਗੂ ਜਗਜੀਵਨ ਸਿੰਘ ਖੀਰਨੀਆਂ ਪਾਰਟੀ ਦੇ ਲੋਕ ਪੱਖੀ, ਸੂਬੇ ਨੂੰ ਖ਼ੁਸ਼ਹਾਲ ਬਣਾਉਣ ਲਈ ਜੋ ਪ੍ਰੋਗਰਾਮ ਦਿੱਤੇ ਹਨ, ਸਬੰਧੀ ਲੋਕਾਂ ਨੂੰ ਜਾਗਿ੍ਤ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀ 20ਵੇਂ ਦਿਨ ਵੀ ਹੜਤਾਲ 'ਤੇ

ਮਲੌਦ, 28 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸੂਬੇ ਭਰ 'ਚ ਮਨਰੇਗਾ ਕਰਮਚਾਰੀਆਂ ਵਲੋਂ ਕੀਤੀ ਗਈ ਹੜਤਾਲ ਤਹਿਤ ਪੇਂਡੂ ਵਿਕਾਸ ਤੇ ਬਲਾਕ ਪੰਚਾਇਤ ਅਫ਼ਸਰ ਮਲੌਦ ਨਾਲ ਸਬੰਧਿਤ ਕਰਮਚਾਰੀਆਂ ਦੁਆਰਾ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਸਬੰਧੀ 20ਵੇਂ ਦਿਨ ...

ਪੂਰੀ ਖ਼ਬਰ »

ਖੀਰਨੀਆਂ ਨੇ ਮੀਟਿੰਗ ਦੌਰਾਨ ਲੋਕਾਂ ਨੂੰ ਕੀਤਾ ਲਾਮਬੰਦ

ਬੀਜਾ, 28 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਵਿਧਾਨ ਸਭਾ ਹਲਕਾ ਸਮਰਾਲਾ ਦੇ ਸਾਬਕਾ ਵਿਧਾਇਕ ਤੇ ਆਪ ਪਾਰਟੀ ਦੇ ਸਰਗਰਮ ਆਗੂ ਜਗਜੀਵਨ ਸਿੰਘ ਖੀਰਨੀਆਂ ਨੇ ਅਰਵਿੰਦ ਕੇਜਰੀਵਾਲ ਦਾ 600 ਯੂਨਿਟ ਬਿਜਲੀ ਮੁਫ਼ਤ ਦੀ ਗਰੰਟੀ ਦੇ ਸੁਨੇਹੇ ਨੂੰ ਘਰ-ਘਰ ਪਹੁੰਚਣ ਦੀ ਮੁਹਿੰਮ ਨੂੰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਣ ਤਹਿਤ ਮਾਮਲਾ ਦਰਜ

ਕੁਹਾੜਾ, 28 ਜੁਲਾਈ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮ ਕਲਾਂ ਦੀ ਪੁਲਿਸ ਵਲੋਂ ਨਾਬਾਲਗ ਲੜਕੀ ਨੂੰ ਵਰਗਲ੍ਹਾਕੇ ਲਿਜਾਣ ਤਹਿਤ ਰਜਿਤ ਬੇਗੜਾ ਪੁੱਤਰ ਜੈ ਪਾਲ ਵਾਸੀ ਪੁਰਾਣਾ ਬਾਜਾਰ ਸਾਹਨੇਵਾਲ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਚੀਮਾ ਨੂੰ ਸਦਮਾ- ਪੁੱਤਰ ਦੀ ਮੌਤ

ਮੁੱਲਾਂਪੁਰ-ਦਾਖਾ, 28 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਬਲਵਿੰਦਰ ਸਿੰਘ ਚੀਮਾ ਬਾੜੇਵਾਲ (ਕਾਲਖ ਵਾਲਾ ਪਰਿਵਾਰ) ਨੂੰ ਉਦੋਂ ਅਸਹਿ ਸਦਮਾ ਲੱਗਾ, ਜਦ ਚੀਮਾ ਬਲਵਿੰਦਰ ਸਿੰਘ ਦਾ ਲਖਤ-ਏ-ਜਿਗਰ ਕਾਕਾ ਮਨਵੀਰ ਸਿੰਘ ਚੀਮਾ ਕਾਲਖ ਭਰ ਜਵਾਨੀ 'ਚ ਅਕਾਲ ਚਲਾਣਾ ਕਰ ਗਿਆ | ...

ਪੂਰੀ ਖ਼ਬਰ »

ਨਿਪੁੰਨਤਾ ਖੋਜ ਪ੍ਰੀਖਿਆ 'ਚ ਚੰਗੇ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਦਾ ਸਨਮਾਨ

ਪਾਇਲ, 28 ਜੁਲਾਈ (ਰਾਜਿੰਦਰ ਸਿੰਘ)-ਸ਼ਹੀਦ ਸਿਪਾਹੀ ਸੀਤਲ ਸਿੰਘ ਸਰਕਾਰੀ ਮਿਡਲ ਸਕੂਲ ਜੱਲਾ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਤੇ ਸਕੂਲ ਸਟਾਫ਼ ਵਲੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਰਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਦਾ ਸਨਮਾਨ ਕੀਤਾ ਗਿਆ | ਉਕਤ ਵਿਦਿਆਰਥੀ ਨੇ ...

ਪੂਰੀ ਖ਼ਬਰ »

ਨਿਪੁੰਨਤਾ ਖੋਜ ਪ੍ਰੀਖਿਆ 'ਚ ਰਾਮਗੜ੍ਹ ਦੀ ਮੰਚਨ ਤੇ ਮਨੀਸ਼ਾ ਨੇ ਮਾਰੀ ਬਾਜੀ

ਕੁਹਾੜਾ, 28 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ 'ਚ ਸਰਕਾਰੀ ਕੰਨਿਆ ਹਾਈ ਸਮਾਰਟ ਸਕੂਲ ਰਾਮਗੜ੍ਹ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਮੰਚਨ ਪੁੱਤਰੀ ਲਾਲੀ ਸਾਹੋ ਨੇ 148ਵਾਂ ਰੈਂਕ ...

ਪੂਰੀ ਖ਼ਬਰ »

ਪੰਜਾਬ ਦੀ ਖ਼ੁਸ਼ਹਾਲੀ ਲਈ ਲੋਕਾਂ ਨੇ 'ਆਪ' ਦੀ ਸਰਕਾਰ ਬਣਾਉਣ ਦਾ ਮਨ ਬਣਾਇਆ-ਖੀਰਨੀਆਂ

ਮਾਛੀਵਾੜਾ ਸਾਹਿਬ, 28 ਜੁਲਾਈ (ਸੁਖਵੰਤ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਸੂਬੇ ਲਈ ਨਵੀਆਂ ਨੀਤੀਆਂ ਦੇ ਕੀਤੇ ਗਏ ਐਲਾਨ ਨੂੰ ਲੈ ਕੇ ਹਲਕਾ ਸਮਰਾਲਾ ਤੋਂ ਆਪ ਦੇ ਆਗੂ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਪਾਰਟੀ ਦੀਆਂ ...

ਪੂਰੀ ਖ਼ਬਰ »

ਰਣਜੀਤ ਸਿੰਘ ਖ਼ਾਲਸਾ ਹਾਈ ਸਕੂਲ ਜਸਪਾਲੋਂ ਵਿਖੇ ਕੁਦਰਤ ਸੰਭਾਲ ਦਿਵਸ ਮਨਾਇਆ

ਬੀਜਾ, 28 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਰਣਜੀਤ ਸਿੰਘ ਖ਼ਾਲਸਾ ਹਾਈ ਸਕੂਲ ਜਸਪਾਲੋਂ ਵਿਖੇ ਕੁਦਰਤ ਸੰਭਾਲ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਅਮਨਦੀਪ ਕੌਰ ਤੇ ਕਰਮਜੀਤ ਸਿੰਘ ਰਾਣੋ ਦੀ ਅਗਵਾਈ ਵਿਚ ਬੱਚਿਆਂ ਦੇ ਕੁਦਰਤ ਸੰਭਾਲ ਸਬੰਧੀ ਪੇਂਟਿੰਗ ਮੁਕਾਬਲੇ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਜੌੜੇਪੁਲ ਜਰਗ, 28 ਜੁਲਾਈ (ਪਾਲਾ ਰਾਜੇਵਾਲੀਆ)-ਪਿੰਡ ਇਸ਼ਨਪੁਰ ਵਿਖੇ ਤੀਆਂ ਦਾ ਤਿਉਹਾਰ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ | ਸਰਪੰਚ ਬੀਬੀ ਇੰਦੂ ਬਾਲਾ ਨੇ ਵਿਦਿਆਰਥੀਆਂ ਤੇ ਪਿੰਡ ਦੀਆਂ ਲੜਕੀਆਂ ਨੂੰ ਉਤਸ਼ਾਹਿਤ ਕੀਤਾ ਤੇ ਪਰੰਪਰਾਗਤ ਤਿਉਹਾਰ ਨੂੰ ਮਨਾਉਣ ਲਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX