ਤਾਜਾ ਖ਼ਬਰਾਂ


ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  4 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  36 minutes ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  46 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 1 hour ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 1 hour ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  52 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  53 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 2 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 1 hour ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 3 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 4 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 4 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਬਰਨਾਲਾ

ਬਲਾਕ ਸੰਮਤੀ ਮਹਿਲ ਕਲਾਂ ਦੇ ਮੈਂਬਰਾਂ ਨੇ ਸੰਮਤੀ ਮੀਟਿੰਗ 'ਚ ਬੀ.ਡੀ.ਪੀ.ਓ. ਨਾਲ ਜਤਾਈ ਨਾਰਾਜ਼ਗੀ

ਮਹਿਲ ਕਲਾਂ, 28 ਜੁਲਾਈ (ਤਰਸੇਮ ਸਿੰਘ ਗਹਿਲ)- ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮਹਿਲ ਕਲਾਂ ਵਲੋਂ ਸੰਮਤੀ ਮੈਂਬਰਾਂ ਨੂੰ ਏਜੰਡਾ ਦੇ ਕੇ ਬੁਲਾਈ ਲਈ ਮੀਟਿੰਗ ਵਿਚ ਅੱਜ ਉਸ ਸਮੇਂ ਖਰੂਦ ਮੱਚਦਾ ਦਿਖਾਈ ਦਿੱਤਾ, ਜਦੋਂ ਬਲਾਕ ਸੰਮਤੀ ਦੇ ਮੈਂਬਰਾਂ ਵਲੋਂ ਪੰਚਾਇਤ ਸੰਮਤੀ ਦੇ ਫ਼ੰਡਾਂ ਨਾਲ ਬਲਾਕ ਦਫ਼ਤਰ ਦੀ ਇਮਾਰਤ ਵਿਚ ਲੱਖਾਂ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਕੰਮਾਂ 'ਤੇ ਬੀ.ਡੀ.ਪੀ.ਓ. ਨਾਲ ਸਾਫ਼ ਨਾਰਾਜ਼ਗੀ ਜਤਾਉਂਦਿਆਂ ਸੰਮਤੀ ਦੇ ਸਮੂਹ ਮੈਂਬਰਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਤੇ ਸਰਕਾਰੀ ਨਿਯਮਾਂ ਨੂੰ ਪੂਰਾ ਕਰ ਕੇ ਦਫ਼ਤਰੀ ਤੇ ਇਮਾਰਤ ਦੀ ਕਾਇਆ ਕਲਪ ਦੇ ਕੰਮ ਕਰਵਾਉਣ ਦੀ ਨਸੀਹਤ ਦਿੱਤੀ ਗਈ | ਮੀਟਿੰਗ ਦੇ ਸ਼ੁਰੂ ਹੋਣ ਸਮੇਂ ਬਲਾਕ ਵਿਕਾਸ ਅਫ਼ਸਰ ਵਲੋਂ 2021-2022 ਦੇ ਬਜਟ ਤੋਂ ਸੰਮਤੀ ਮੈਂਬਰਾਂ ਨੂੰ ਜਾਣੂ ਕਰਵਾਉਣ ਸਮੇਂ ਤੋਂ ਹੀ ਸ਼ੁਰੂ ਹੋਇਆ ਹੰਗਾਮਾ ਮੀਟਿੰਗ ਦੇ ਅੰਤ ਤੱਕ ਚੱਲਦਾ ਰਿਹਾ ਤੇ 15ਵੇਂ ਵਿੱਤ ਕਮਿਸ਼ਨ ਦੀ ਬਲਾਕ ਦੇ 29 ਪਿੰਡਾਂ ਵਿਚ ਵੰਡੀ ਗਈ ਕਰੀਬ 66 ਲੱਖ ਰੁਪਏ ਦੇ ਰਾਸ਼ੀ ਸਬੰਧੀ ਬੀ.ਡੀ.ਪੀ.ਓ. ਨੂੰ ਸੰਮਤੀ ਮੈਂਬਰਾਂ ਦੇ ਸਖ਼ਤ ਰੋਹ ਦਾ ਵੀ ਸਾਹਮਣਾ ਕਰਨਾ ਪਿਆ | ਬਲਾਕ ਨਾਲ ਸਬੰਧਤ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਰੋਹ ਵਿਚ ਆਏ ਸੰਮਤੀ ਮੈਂਬਰਾਂ ਨੇ ਕਿਹਾ ਕਿ ਬਲਾਕ ਸੰਮਤੀ ਦੇ ਪਿੰਡਾਂ ਵਿਚ ਖ਼ਰਚ ਹੋਇਆ ਪੈਸਾ ਸੰਮਤੀ ਮੈਂਬਰਾਂ ਦੀ ਸਹਿਮਤੀ ਬਿਨਾਂ ਕਿਉਂ ਵੰਡਿਆ ਗਿਆ | ਸੰਮਤੀ ਮੈਂਬਰਾਂ ਨੇ ਕਿਹਾ ਬੀ.ਡੀ.ਪੀ.ਓ. ਵਲੋਂ ਕਦੇ ਵੀ ਸੰਮਤੀ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਅਤੇ ਨਾ ਹੀ ਸੰਮਤੀ ਫ਼ੰਡਾਂ ਤੋਂ ਜਾਣੂ ਕਰਵਾਇਆ ਗਿਆ ਹੈ ਇੱਥੋਂ ਤੱਕ ਕੇ ਸੰਮਤੀ ਕਾਰਵਾਈ ਦਾ ਰਜਿਸਟਰ ਵੀ ਬਲਾਕ ਅਫ਼ਸਰ ਵਲੋਂ ਆਪਣੇ ਕੋਲ ਰੱਖਿਆ ਜਾਂਦਾ ਹੈ | ਮੀਟਿੰਗ ਵਿਚ ਸੰਮਤੀ ਮੈਂਬਰਾਂ ਦੇ ਸੱਦੇ 'ਤੇ ਪਹੁੰਚੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਸੰਮਤੀ ਮੈਂਬਰਾਂ ਦੇ ਹੱਕ ਵਿਚ ਖੜਦਿਆਂ ਬੀ.ਡੀ.ਪੀ.ਓ. ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਕਿ ਸੰਮਤੀ ਮੈਂਬਰਾਂ ਦੇ ਮੁਤਾਬਿਕ ਹਰ ਮੀਟਿੰਗ ਨੂੰ ਪੂਰਨ 'ਤੇ ਅਮਲ ਵਿਚ ਲਿਆਂਦਾ ਜਾਵੇ ਤੇ ਸੰਮਤੀ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵੀ ਜਾਣੂ ਕਰਵਾਇਆ ਜਾਵੇ |

ਲਵਪ੍ਰੀਤ ਦੇ ਪਰਿਵਾਰ ਨੇ ਬਠਿੰਡਾ-ਚੰਡੀਗੜ੍ਹ ਕੌਮੀ ਮੁੱਖ ਮਾਰਗ 'ਤੇ ਲਾਇਆ ਧਰਨਾ

ਧਨੌਲਾ, 28 ਜੁਲਾਈ (ਚੰਗਾਲ, ਜਤਿੰਦਰ ਸਿੰਘ ਧਨੌਲਾ)- ਧਨੌਲਾ ਦੇ ਬਹੁ-ਚਰਚਿਤ ਮਾਮਲੇ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਨੂੰ ਸਜ਼ਾ ਦਿਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਪਰਿਵਾਰਕ ਮੈਂਬਰਾਂ ਦੇ ਨਾਲ ਕਿਸਾਨ ਯੂਨੀਅਨ ਡਕੌਂਦਾ ਤੇ ਹੋਰਨਾਂ ਵਲੋਂ ਵਰ੍ਹਦੇ ਮੀਂਹ 'ਚ ...

ਪੂਰੀ ਖ਼ਬਰ »

ਯੂਰੀਆ ਖਾਦ ਦੀ ਕਿੱਲਤ ਤੁਰੰਤ ਖ਼ਤਮ ਨਾ ਕੀਤੀ ਤਾਂ ਮਾਰਕਫੈੱਡ ਤੇ ਖੇਤੀ ਵਿਭਾਗ ਦੇ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ-ਆਗੂ

ਬਰਨਾਲਾ, 28 ਜੁਲਾਈ (ਧਰਮਪਾਲ ਸਿੰਘ)- ਕੇਂਦਰ ਸਰਕਾਰ ਵਲੋਂ ਖੇਤੀਬਾੜੀ ਧੰਦੇ ਤਬਾਹ ਕਰਨ ਲਈ ਕਾਰਪੋਰੇਟ ਘਰਾਨਿਆਂ ਦੇ ਪੱਖ 'ਚ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਰਨਾਲਾ ...

ਪੂਰੀ ਖ਼ਬਰ »

ਪੰਚਾਇਤ ਸਕੱਤਰਾਂ/ਗ੍ਰਾਮ ਸੇਵਕਾਂ ਤੇ ਮਗਨਰੇਗਾ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ

ਬਰਨਾਲਾ, 28 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਬੀ.ਡੀ.ਪੀ.ਓ. ਦਫ਼ਤਰ ਬਰਨਾਲਾ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵਿਚ ਕੰਮ ਕਰਦੇ ਪੰਚਾਇਤ ਸਕੱਤਰਾਂ/ਗ੍ਰਾਮ ਸੇਵਕਾਂ ਅਤੇ ਮਗਨਰੇਗਾ ਕਰਮਚਾਰੀ ਦੀਆਂ ਯੂਨੀਅਨਾਂ ਵਲੋਂ ਸਾਂਝੇ ਤੌਰ 'ਤੇ ਬਲਾਕ ਬਰਨਾਲਾ ਦੇ ...

ਪੂਰੀ ਖ਼ਬਰ »

ਜਾਅਲੀ ਕਰੰਸੀ ਦੇ ਕੇਸ 'ਚੋਂ ਇਕ ਬਾਇੱਜ਼ਤ ਬਰੀ

ਬਰਨਾਲਾ, 28 ਜੁਲਾਈ (ਧਰਮਪਾਲ ਸਿੰਘ)- ਵਧੀਕ ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਬਰਜਿੰਦਰਪਾਲ ਸਿੰਘ ਦੀ ਅਦਾਲਤ ਨੇ ਜਾਅਲੀ ਕਰੰਸੀ ਰੱਖਣ ਦੇ ਕੇਸ ਵਿਚ ਨਾਮਜ਼ਦ ਰਣਜੀਤ ਸਿੰਘ ਉਰਫ਼ ਜੀਤ ਪੁੱਤਰ ਬਲਦੇਵ ਸਿੰਘ ਵਾਸੀ ਸ਼ਹਿਣਾ ਨੂੰ ਐਡਵੋਕੇਟ ਹਰਜੀਤ ਸਿੰਘ ਤਪਾ ਦੀਆਂ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਨਗਰ ਕੌ ਾਸਲ ਵਿਰੁੱਧ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 28 ਜੁਲਾਈ (ਪ੍ਰਵੀਨ ਗਰਗ)- ਨਗਰ ਕੌਂਸਲ ਵਲੋਂ ਸੀਵਰੇਜ ਸਿਸਟਮ ਨੂੰ ਨਿਰਵਿਘਨ ਚਾਲੂ ਕਰਨ ਦੇ ਮਕਸਦ ਸਦਕਾ ਕੱਢੀ ਗਈ ਗਾਰ ਸਦਰ ਬਾਜ਼ਾਰ ਦੇ ਦੁਕਾਨਦਾਰਾਂ ਲਈ ਸਿਰਦਰਦੀ ਬਣੀ ਹੋਈ ਹੈ | ਮੌਕੇ 'ਤੇ ਇਕੱਠੇ ਹੋਏ ਦੁਕਾਨਦਾਰਾਂ ਮੰਗੂ ਮੌੜ, ਸੱਤਪਾਲ ਚਾਉ ਵਾਲੇ, ...

ਪੂਰੀ ਖ਼ਬਰ »

ਠੇਕੇ 'ਚੋਂ ਅੰਗਰੇਜ਼ੀ ਤੇ ਦੇਸੀ ਸ਼ਰਾਬ ਦੀਆਂ 333 ਬੋਤਲਾਂ ਤੇ ਨਕਦੀ ਚੋਰੀ

ਮਹਿਲ ਕਲਾਂ, 28 ਜੁਲਾਈ (ਤਰਸੇਮ ਸਿੰਘ ਗਹਿਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਹਰਦਾਸਪੁਰਾ ਨਾਲ ਸਬੰਧਤ ਸ਼ਰਾਬ ਦੇ ਠੇਕੇ 'ਚੋਂ 333 ਬੋਤਲਾਂ ਦੇਸੀ ਤੇ ਅੰਗਰੇਜ਼ੀ ਅਤੇ 11500 ਰੁਪਏ ਦੀ ਨਗਦੀ ਚੋਰੀ ਹੋਣ ਦੇ ਮਾਮਲੇ ਵਿਚ ਮਹਿਲ ਕਲਾਂ ਪੁਲਿਸ ਵਲੋਂ 4 ਅਣਪਛਾਤੇ ...

ਪੂਰੀ ਖ਼ਬਰ »

ਸ੍ਰੀ ਰਾਮ ਸਰੂਪ ਅਣਖੀ ਲਾਇਬ੍ਰੇਰੀ ਤੇ ਰਿਸੋਰਸ ਸੈਂਟਰ ਦਾ ਲਾਭ ਉਠਾ ਰਹੇ ਨੇ ਨੌਜਵਾਨ

ਬਰਨਾਲਾ, 28 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਨਗਰ ਕੌਂਸਲ ਬਰਨਾਲਾ ਦੇ ਵਿਹੜੇ ਵਿਚ ਸਥਿਤ ਸ੍ਰੀ ਰਾਮ ਸਰੂਪ ਅਣਖੀ ਲਾਇਬ੍ਰੇਰੀ ਅਤੇ ਰਿਸੋਰਸ ਸੈਂਟਰ ਨੌਜਵਾਨਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਵੱਖ-ਵੱਖ ਪ੍ਰੀਖਿਆਵਾਂ ਦੀ ਤਿਆਰੀ 'ਚ ਜੁਟੇ ਨੌਜਵਾਨ ਅਤੇ ਵਿਦਿਆਰਥੀ ...

ਪੂਰੀ ਖ਼ਬਰ »

ਇਨੋਵਾ ਗੱਡੀ ਖੋਹਣ ਦੇ ਮਾਮਲੇ 'ਚ ਮੁਕੱਦਮਾ ਦਰਜ

ਮਹਿਲ ਕਲਾਂ, 28 ਜੁਲਾਈ (ਤਰਸੇਮ ਸਿੰਘ ਗਹਿਲ)- ਲੰਘੇ ਕੱਲ੍ਹ ਪਿੰਡ ਵਜੀਦਕੇ ਕਲਾਂ ਨੇੜਲੇ ਢਾਬੇ ਤੋਂ ਫ਼ਿਲਮੀ ਅੰਦਾਜ਼ ਵਿਚ ਇਨੋਵਾ ਗੱਡੀ ਖੋਹਣ ਦੇ ਮਾਮਲੇ ਵਿਚ ਠੁੱਲੀਵਾਲ ਪੁਲਿਸ ਵਲੋਂ ਹਰਪ੍ਰੀਤ ਸਿੰਘ ਉਰਫ਼ ਰਾਜ ਗਿੱਲ ਪੁੱਤਰ ਗੁਰਸੇਵਕ ਸਿੰਘ ਵਾਸੀ ਬਠਿੰਡਾ, ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 11 ਸਤੰਬਰ ਨੂੰ

ਬਰਨਾਲਾ, 28 ਜੁਲਾਈ (ਧਰਮਪਾਲ ਸਿੰਘ)- ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਐਸ.ਏ.ਐਸ. ਨਗਰ ਮੋਹਾਲੀ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ ਚੇਅਰਮੈਨ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਪੱਖੋਂ ਕੈਂਚੀਆਂ ਤੋਂ ਭਦੌੜ ਸੜਕ ਜਲਦ ਹੀ ਮੁਕੰਮਲ ਤਿਆਰ ਕੀਤੀ ਜਾਵੇਗੀ-ਵਿਧਾਇਕ ਪਿਰਮਲ ਸਿੰਘ

ਸ਼ਹਿਣਾ, 28 ਜੁਲਾਈ (ਸੁਰੇਸ਼ ਗੋਗੀ)- ਹਲਕਾ ਭਦੌੜ ਦੇ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਦੱਸਿਆ ਕਿ ਸਨਅਤੀ ਕਸਬਾ ਪੱਖੋਂ ਕੈਂਚੀਆਂ ਤੋਂ ਭਦੌੜ ਤੱਕ ਸੜਕ ਜੋ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ, ਉਸ ਨੂੰ ਛੇਤੀ ਹੀ ਮੁਕੰਮਲ ਤਿਆਰ ਕੀਤਾ ਜਾ ਰਿਹਾ ਹੈ | ਹਲਕਾ ਵਿਧਾਇਕ ਨੇ ...

ਪੂਰੀ ਖ਼ਬਰ »

ਪਿੰਡ ਪੰਡੋਰੀ 'ਚ ਯੂਥ ਕਾਂਗਰਸੀ ਆਗੂ ਜਸਵਿੰਦਰ ਧੀਮਾਨ ਵਲੋਂ ਨੌਜਵਾਨਾਂ ਨਾਲ ਵਿਚਾਰਾਂ

ਮਹਿਲ ਕਲਾਂ, 28 ਜੁਲਾਈ (ਤਰਸੇਮ ਸਿੰਘ ਗਹਿਲ)- ਨੇੜਲੇ ਪਿੰਡ ਪੰਡੋਰੀ ਵਿਖੇ ਯੂਥ ਕਾਂਗਰਸੀ ਆਗੂ ਜਸਵਿੰਦਰ ਸਿੰਘ ਧੀਮਾਨ ਵਲੋਂ ਨੌਜਵਾਨਾਂ ਨਾਲ ਮੀਟਿੰਗ ਕਰ ਕੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ | ਨੌਜਵਾਨਾਂ ਦੇ ਭਰਵੇਂ ਇਕੱਠ ਨੰੂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੀ ਭਰਵੀਂ ਮੀਟਿੰਗ

ਬਰਨਾਲਾ, 28 ਜੁਲਾਈ (ਧਰਮਪਾਲ ਸਿੰਘ)-ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਸੂਬਾਈ ਸੱਦੇ 'ਤੇ ਬਰਨਾਲਾ ਤਰਕਸ਼ੀਲ ਭਵਨ ਵਿਖੇ ਕਾਮਰੇਡ ਚਾਰੂ ਮਜੂਦਾਰ ਦੀ ਸ਼ਹਾਦਤ ਨੂੰ 49 ਸਾਲ ਪੂਰੇ ਹੋਣ 'ਤੇ ਜਨਰਲ ਬਾਡੀ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਸੀ.ਪੀ.ਆਈ. (ਐਮ.ਐਲ) ਲਿਬਰੇਸ਼ਨ ਦੇ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਮਕਾਨ ਉਸਾਰੀ ਠੇਕੇਦਾਰ ਯੂਨੀਅਨ ਦੀ ਹੋਈ ਚੋਣ

ਸ਼ਹਿਣਾ, 28 ਜੁਲਾਈ (ਸੁਰੇਸ਼ ਗੋਗੀ)- ਬਾਬਾ ਵਿਸ਼ਵਕਰਮਾ ਮਕਾਨ ਉਸਾਰੀ ਠੇਕੇਦਾਰ ਜੋ ਵੱਖ-ਵੱਖ ਪਿੰਡਾਂ ਤੋਂ ਇਕੱਤਰ ਹੋਏ ਅਤੇ ਪੱਖੋਂ ਕੈਂਚੀਆਂ ਵਿਖੇ ਸਤਗੁਰੂ ਢੂਲਾ ਸਟੋਰ 'ਤੇ ਮੀਟਿੰਗ ਕੀਤੀ ਗਈ | ਮੀਟਿੰਗ ਵਿਚ 10 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਜਿਸ ਵਿਚ ਜਸਵੰਤ ...

ਪੂਰੀ ਖ਼ਬਰ »

ਦੀਵਾਨਾ ਵਿਖੇ ਕਲੱਬ ਆਗੂਆਂ ਵਲੋਂ ਕਬੱਡੀ ਖਿਡਾਰੀਆਂ ਦੀਆਂ ਮੰਗਾਂ ਪੂਰੀਆਂ

ਟੱਲੇਵਾਲ, 28 ਜੁਲਾਈ (ਸੋਨੀ ਚੀਮਾ)- ਪਿੰਡ ਦੀਵਾਨਾ ਦੇ ਸਮਾਜ ਸੇਵੀ ਯੁਵਕ ਸੇਵਾਵਾਂ ਕਲੱਬ ਵਲੋਂ ਆਪਣੀਆਂ ਸਮਾਜਿਕ ਅਤੇ ਖੇਡ ਗਤੀਵਿਧੀਆਂ ਦੀ ਲੜੀ ਤਹਿਤ ਪਿੰਡ ਦੇ ਕਬੱਡੀ ਖਿਡਾਰੀਆਂ ਦੀ ਲੰਬੇ ਸਮੇਂ ਦੀ ਮੰਗ ਨੂੰ ਪੂਰਾ ਕਰਦਿਆਂ ਸਰਕਾਰੀ ਹਾਈ ਸਕੂਲ ਦੀਵਾਨਾ ਵਿਖੇ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਰਾਜਵਿੰਦਰ ਸਿੰਘ ਪੱਖੋਕੇ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਟੱਲੇਵਾਲ, 28 ਜੁਲਾਈ (ਸੋਨੀ ਚੀਮਾ)- ਪਿੰਡ ਪੱਖੋਕੇ ਦੇ ਪੁਲਿਸ ਮੁਲਾਜ਼ਮ ਰਾਜਵਿੰਦਰ ਸਿੰਘ ਦੀ ਡਿਊਟੀ 'ਤੇ ਜਾਂਦੇ ਸਮੇਂ ਤਬੀਅਤ ਵਿਗੜ ਜਾਣ ਕਾਰਨ ਹੋਈ ਮੌਤ ਉਪਰੰਤ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ | ਜਾਣਕਾਰੀ ਅਨੁਸਾਰ ਰਾਜਵਿੰਦਰ ਸਿੰਘ ਪੁੱਤਰ ਸ਼ਹੀਦ ...

ਪੂਰੀ ਖ਼ਬਰ »

ਮੋਰਚੇ ਦੇ 301ਵੇਂ ਦਿਨ ਕਿਸਾਨਾਂ ਨੇ ਵਰ੍ਹਦੇ ਮੀਂਹ 'ਚ ਕੀਤਾ ਕੇਂਦਰ ਵਿਰੁੱਧ ਰੋਸ ਪ੍ਰਦਰਸ਼ਨ

ਮਹਿਲ ਕਲਾਂ, 28 ਜੁਲਾਈ (ਅਵਤਾਰ ਸਿੰਘ ਅਣਖੀ)- ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਟੋਲ ਪਲਾਜ਼ਾ ਮਹਿਲ ਕਲਾਂ 'ਤੇ ਚੱਲ ਰਹੇ ਕਿਸਾਨ ਮੋਰਚੇ ਦੇ 301ਵੇਂ ਦਿਨ ਕਿਸਾਨਾਂ ਨੇ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਦੇ ਖੁੱਲ੍ਹੇ ਜੋੜਾਂ ਵੱਲ ਨਗਰ ਕੌ ਾਸਲ ਦਾ ਨਹੀਂ ਕੋਈ ਧਿਆਨ

ਬਰਨਾਲਾ, 28 ਜੁਲਾਈ (ਰਾਜ ਪਨੇਸਰ)- ਨਗਰ ਕੌਂਸਲ ਬਰਨਾਲਾ ਦੀ ਕਾਰਗੁਜ਼ਾਰੀ 'ਤੇ ਲਗਾਤਾਰ ਪ੍ਰਸ਼ਨ ਚਿੰਨ੍ਹ ਲੱਗ ਰਹੇ ਹਨ ਕਿ ਨਗਰ ਕੌਂਸਲ ਅਧਿਕਾਰੀਆਂ ਦਾ ਸ਼ਹਿਰ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ | ਇਸ ਦੀ ਤਾਜ਼ਾ ਉਦਾਹਰਣ ਸਥਾਨਕ ਹੰਡਿਆਇਆ ਰੋਡ 'ਤੇ ਲੱਗੀਆਂ ...

ਪੂਰੀ ਖ਼ਬਰ »

ਫਤਹਿ ਗਰੁੱਪ ਆਫ਼ ਇੰਸਟੀਚਿਊਸ਼ਨ ਰਾਮਪੁਰਾ ਵਿਖੇ ਆਨਲਾਈਨ ਵੈਬੀਨਾਰ

ਤਪਾ ਮੰਡੀ, 28 ਜੁਲਾਈ (ਵਿਜੇ ਸ਼ਰਮਾ)- ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਵਲੋਂ ਲਾਈਵ ਵੈਬੀਨਾਰ ਸੰਸਥਾ ਦੇ ਚੇਅਰਮੈਨ ਐਸ.ਐਸ. ਚੱਠਾ ਦੀ ਅਗਵਾਈ 'ਚ ਕਰਵਾਇਆ ਗਿਆ ਜੋ ਕਿ ਸਿੱਖਿਆਰਥੀਆਂ ਲਈ ਅਤਿ ਲਾਹੇਵੰਦ ਸਾਬਤ ਹੋਇਆ | ਨਵੀਨਤਮ ਤਕਨੀਕਾਂ ਦੇ ਮਾਹਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ

ਬਰਨਾਲਾ, 28 ਜੁਲਾਈ (ਰਾਜ ਪਨੇਸਰ)- ਸਿਹਤ ਵਿਭਾਗ ਬਰਨਾਲਾ ਵਲੋਂ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦਫ਼ਤਰ ਸਿਵਲ ਸਰਜਨ ਬਰਨਾਲਾ ਦੇ ਟਰੇਨਿੰਗ ਅਨੈਕਸੀ ਹਾਲ ਵਿਖੇ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਯੂ.ਟੀ., ਪੰਜਾਬ ਤੇ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਮੀਟਿੰਗ

ਬਰਨਾਲਾ, 28 ਜੁਲਾਈ (ਅਸ਼ੋਕ ਭਾਰਤੀ)- ਯੂ.ਟੀ., ਪੰਜਾਬ ਤੇ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਹੋਈ ਜਿਸ ਵਿਚ ਪਟਿਆਲਾ ਵਿਖੇ ਹੋ ਰਹੀ ਹੱਲਾ ਬੋਲ ਰੈਲੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਗੁਰਮੀਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX