ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਰਾਸ਼ਟਰੀ-ਅੰਤਰਰਾਸ਼ਟਰੀ

ਐਟਲਾਂਟਾ ਦੇ ਮਸਾਜ ਪਾਰਲਰਾਂ 'ਚ 8 ਹੱਤਿਆਵਾਂ ਕਰਨ ਵਾਲੇ ਨੂੰ ਉਮਰ ਭਰ ਰਹਿਣਾ ਪਵੇਗਾ ਜੇਲ੍ਹ 'ਚ

ਸੈਕਰਾਮੈਂਟੋ, 28 ਜੁਲਾਈ (ਹੁਸਨ ਲੜੋਆ ਬੰਗਾ)- ਐਟਲਾਂਟਾ ਖੇਤਰ 'ਚ ਇਸ ਸਾਲ ਮਾਰਚ 'ਚ ਮਸਾਜ਼ ਤੇ ਬਿਊਟੀ ਪਾਰਲਰਾਂ 'ਚ ਗੋਲੀਆਂ ਚਲਾ ਕੇ ਏਸ਼ੀਅਨ ਮੂਲ ਦੀਆਂ 6 ਔਰਤਾਂ ਸਮੇਤ 8 ਵਿਅਕਤੀਆਂ ਦੀ ਹੱਤਿਆ ਕਰਨ ਵਾਲੇ ਦੋਸ਼ੀ ਰਾਬਰਟ ਐਰੋਨ ਲਾਂਗ ਨੇ ਆਪਣਾ ਗੁਨਾਹ ਕਬੂਲ ਲਿਆ ਹੈ | ਉਸ ਨੂੰ 4 ਹੱਤਿਆਵਾਂ ਦੇ ਮਾਮਲੇ 'ਚ 4 ਵਾਰ ਉਮਰ ਕੈਦ ਤੇ ਇਸ ਤੋਂ ਇਲਾਵਾ 35 ਸਾਲਾਂ ਦੀ ਵੱਖਰੀ ਸਜ਼ਾ ਸੁਣਾਈ ਹੈ | ਚੇਰੋਕੀ ਕਾਊਾਟੀ, ਜਾਰਜੀਆ ਦੀ ਅਦਾਲਤ 'ਚ ਰਾਬਰਟ ਐਰੋਨ ਦੀ ਪੇਸ਼ੀ ਸਮੇਂ ਉਸ ਨੂੰ ਹੱਥ ਕੜੀ 'ਚ ਜਕੜਿਆ ਹੋਇਆ ਸੀ | ਉਸ ਦੀ ਜ਼ਮਾਨਤ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ | ਅਜੇ ਮਾਮਲੇ ਦੀ ਪੂਰੀ ਸੁਣਵਾਈ ਨਹੀਂ ਹੋਈ ਤੇ ਮਾਮਲੇ ਦੀ ਮੁਕੰਮਲ ਸੁਣਵਾਈ ਉਪਰੰਤ ਉਸ ਨੂੰ ਮੌਤ ਦੀ ਸਜ਼ਾ ਵੀ ਹੋ ਸਕਦੀ ਹੈ | ਅੱਜ 23 ਦੋਸ਼ਾਂ ਤਹਿਤ ਸਜ਼ਾ ਸੁਣਾਈ ਗਈ, ਜਦਕਿ ਨਸਲੀ ਆਧਾਰ 'ਤੇ ਔਰਤਾਂ ਨੂੰ ਨਿਸ਼ਾਨਾ ਬਣਾਉਣ ਤੇ ਹੱਤਿਆਵਾਂ ਕਰਨ ਦੇ 19 ਦੋਸ਼ਾਂ ਤਹਿਤ ਅਜੇ ਸੁਣਵਾਈ ਹੋਣੀ ਹੈ | ਅਦਾਲਤ 'ਚ ਰਾਬਰਟ ਨੇ ਦੱਸਿਆ ਕਿ ਕਿਸ ਤਰ੍ਹਾਂ ਉਸ ਨੇ 3 ਸਪਾ ਕੇਂਦਰਾਂ 'ਚੋਂ ਪਹਿਲਾਂ ਇਕ 'ਚ ਗੋਲੀਆਂ ਚਲਾਈਆਂ | ਉਸ ਨੇ ਜੱਜ ਨੂੰ ਦਸਿਆ ਕਿ ਉਸ ਨੇ ਪਹਿਲਾਂ ਕਾਰ 'ਚ ਬੈਠ ਕੇ ਇਕ ਘੰਟਾ ਸ਼ਰਾਬ ਪੀਤੀ ਤੇ ਉਸ ਦੇ ਮੰਨ 'ਚ ਖੁਦ ਨੂੰ ਮਾਰਨ ਜਾਂ ਲੋਕਾਂ ਨੂੰ ਮਾਰਨ ਦੀ ਕਸ਼ਮਕਸ਼ ਚਲਦੀ ਰਹੀ | ਉਸ ਨੇ ਲੋਕਾਂ ਨੂੰ ਮਾਰਨ ਦਾ ਫੈਸਲਾ ਕੀਤਾ | ਉਹ ਬਾਥਰੂਮ ਗਿਆ ਤੇ ਵਾਪਸ ਆ ਕੇ ਉਸ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ | ਉਸ ਨੇ ਕਿਹਾ ਕਿ ਉਹ ਮਾਰੇ ਗਏ ਲੋਕਾਂ 'ਚੋਂ ਕਿਸੇ ਨੂੰ ਵੀ ਜਾਣਦਾ ਨਹੀਂ ਸੀ | ਇਥੇ ਜ਼ਿਕਰਯੋਗ ਹੈ ਇਸ ਸਾਲ 16 ਮਾਰਚ ਨੂੰ ਲਾਂਗ ਨੇ ਐਟਲਾਂਟਾ ਦੇ ਬਾਹਰਵਾਰ ਤਕਰੀਬਨ 30 ਕਿਲੋਮੀਟਰ ਦੂਰ ਯੰਗ ਸਪਾ ਤੇ ਫਿਰ ਦੋ ਹੋਰ ਮਸਾਜ਼ ਪਾਰਲਰਾਂ 'ਚ ਗੋਲੀਆਂ ਚਲਾ ਕੇ 8 ਲੋਕਾਂ ਨੂੰ ਮਾਰ ਦਿੱਤਾ ਸੀ | ਇਹ ਬਿਊਟੀ ਪਾਰਲਰ ਏਸ਼ੀਅਨ ਮੂਲ ਦੀਆਂ ਅਮਰੀਕੀ ਔਰਤਾਂ ਦੇ ਸਨ | ਪੁਲਿਸ ਨੇ ਦੋਸ਼ੀ ਨੂੰ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਕਾਬੂ ਕਰ ਲਿਆ ਸੀ |

ਪੰਜਾਬੀ ਮੂਲ ਦੇ ਸੰਜੀਵ ਸਹੋਤਾ ਦੀ ਕਿਤਾਬ 'ਚਾਈਨਾ ਰੂਮ' ਬੁੱਕਰ ਪੁਰਸਕਾਰ ਦੇ ਦਾਅਵੇਦਾਰਾਂ 'ਚ ਸ਼ਾਮਿਲ

ਲੰਡਨ, 28 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਿ੍ਟਿਸ਼ ਪੰਜਾਬੀ ਮੂਲ ਦੇ ਨਾਵਲਕਾਰ ਸੰਜੀਵ ਸਹੋਤਾ ਉਨ੍ਹਾਂ 13 ਲੇਖਕਾਂ 'ਚ ਸ਼ਾਮਿਲ ਹਨ, ਜਿਨ੍ਹਾਂ ਦੀ ਕਿਤਾਬ 'ਚਾਈਨਾਰੂਮ' ਨੂੰ ਇਸ ਸਾਲ ਬੁੱਕਰ ਪੁਰਸਕਾਰ ਦੇ ਦਾਅਵੇਦਾਰਾਂ ਦੀ ਸੂਚੀ 'ਚ ਸ਼ਾਮਿਲ ਕੀਤਾ ਗਿਆ ਹੈ | 40 ...

ਪੂਰੀ ਖ਼ਬਰ »

ਵਾਲਮਾਰਟ ਆਪਣੇ ਮੁਲਾਜ਼ਮਾਂ ਦੀ ਟਿਊਸ਼ਨ ਫੀਸ ਤੇ ਕਿਤਾਬਾਂ ਦੀ ਅਦਾਇਗੀ ਕਰੇਗਾ

ਸੈਕਰਾਮੈਂਟੋ, 28 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸਭ ਤੋਂ ਵੱਡੇ ਕਾਰੋਬਾਰੀ ਅਦਾਰੇ ਵਾਲਮਾਰਟ ਨੇ ਆਪਣੇ ਮੁਲਾਜ਼ਮਾਂ ਦੀ 100 ਫ਼ੀਸਦੀ ਕਾਲਜ ਟਿਊਸ਼ਨ ਫੀਸ ਤੇ ਕਿਤਾਬਾਂ ਉਪਰ ਹੋਣ ਵਾਲੇ ਖਰਚ ਦੀ ਅਦਾਇਗੀ ਕਰਨ ਦਾ ਐਲਾਨ ਕੀਤਾ ਹੈ | ਉਸ ਨੇ ਕਿਹਾ ਹੈ ਕਿ ਉਸ ਦੇ ਕੁੱਲ ...

ਪੂਰੀ ਖ਼ਬਰ »

ਵੈਨਕੂਵਰ 'ਚ ਢਾਈ ਅਰਬ ਦਾ ਵਿਕਿਆ 5 ਬੈੱਡਰੂਮ ਦਾ ਘਰ

ਐਬਟਸਫੋਰਡ, 28 ਜੁਲਾਈ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਵੈਨਕੂਵਰ ਦੇ ਪੋਆਇੰਟ ਗਰੇ ਇਲਾਕੇ 'ਚ ਬੈਲਮੌਂਟ ਐਵੇਨਿਊ 'ਤੇ ਸਥਿਤ 29 ਸਾਲ ਪੁਰਾਣਾ ਘਰ 42 ਮਿਲੀਅਨ ਡਾਲਰ ਭਾਵ ਤਕਰੀਬਨ ਢਾਈ ਅਰਬ ਰੁਪਏ ਦਾ ਵਿਕਿਆ ਹੈ | ਬਿ੍ਟਿਸ਼ ਕੋਲੰਬੀਆ ਦੇ ਇਤਿਹਾਸ ਵਿਚ ਇਹ ਸਭ ...

ਪੂਰੀ ਖ਼ਬਰ »

ਕੈਨੇਡਾ 'ਚ ਇਕ ਮਹੀਨੇ ਦੌਰਾਨ 35700 ਵਿਦੇਸ਼ੀ ਪੱਕੇ ਹੋਏ

ਟੋਰਾਂਟੋ, 28 ਜੁਲਾਈ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਚੀਨੋ ਦੇ ਦਫਤਰ ਰਾਹੀਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੌਰਾਨ ਦੇਸ਼ 'ਚ ਬੀਤੇ ਜੂਨ ਮਹੀਨੇ 'ਚ 35700 ਦੇ ਕਰੀਬ ਵਿਦੇਸ਼ੀ ਪੱਕੇ ਹੋਏ ਹਨ | ਦਸੰਬਰ 2021 ਤੱਕ ਇਹ ਅੰਕੜਾ ...

ਪੂਰੀ ਖ਼ਬਰ »

ਚੈਸਟਰਮੇਅਰ ਝੀਲ 'ਚ ਵਾਪਰੇ 2 ਹਾਦਸਿਆ 'ਚ ਇਕ ਦੀ ਲਾਸ਼ ਬਰਾਮਦ

ਕੈਲਗਰੀ, 28 ਜੁਲਾਈ (ਜਸਜੀਤ ਸਿੰਘ ਧਾਮੀ)-ਕੈਲਗਰੀ ਦੇ ਨਾਲ ਲਗਦੇ ਸ਼ਹਿਰ ਚੈਸਟਰਮੇਅਰ ਦੀ ਝੀਲ 'ਚ 2 ਵੱਖ-ਵੱਖ ਹਾਦਸੇ ਵਾਪਰੇ ਹਨ, ਜਿਸ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਇਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਵਿਅਕਤੀ ਝੀਲ 'ਚ ਪੈਡਲ ਕਿਸ਼ਤੀ ...

ਪੂਰੀ ਖ਼ਬਰ »

84 ਸਾਲ ਦੇ ਬਜ਼ੁਰਗ ਨੂੰ ਘਰ 'ਚ ਦੂਜੀ ਵਿਸ਼ਵ ਜੰਗ ਸਮੇਂ ਦਾ ਟੈਂਕ ਤੇ ਹਥਿਆਰ ਰੱਖਣ ਦੇ ਦੋਸ਼ 'ਚ ਜੇਲ੍ਹ

ਫਰੈਂਕਫਰਟ, 28 ਜੁਲਾਈ (ਸੰਦੀਪ ਕੌਰ ਮਿਆਣੀ)-ਇਕ ਬਜ਼ੁਰਗ ਜਰਮਨ ਵਿਅਕਤੀ ਨੂੰ ਉਸ ਦੇ ਬੇਸਮੈਂਟ 'ਚ ਦੂਜੀ ਵਿਸ਼ਵ ਜੰਗ ਦਾ ਟੈਂਕ, ਐਂਟੀ-ਏਅਰਕਰਾਫਟ ਗੰਨ ਤੇ ਤਾਰਪੀਡੋ ਸਟੋਰ ਕਰਨ ਲਈ ਜੇਲ੍ਹ ਦੀ ਸਜ਼ਾ ਸੁਣਾਈ ਗਈ | ਇਹ ਕੇਸ ਜਰਮਨੀ ਦੀ ਅਦਾਲਤ 'ਚ 2015 ਤੋਂ ਚਲ ਰਿਹਾ ਹੈ, ਜਦੋਂ 84 ...

ਪੂਰੀ ਖ਼ਬਰ »

ਸਿਡਨੀ ਅਤੇ ਨਾਲ ਦੇ ਇਲਾਕਿਆਂ 'ਚ ਤਾਲਾਬੰਦੀ 'ਚ 4 ਹਫ਼ਤਿਆਂ ਲਈ ਵਾਧਾ

ਸਿਡਨੀ, 28 ਜੁਲਾਈ (ਹਰਕੀਰਤ ਸਿੰਘ ਸੰਧਰ)-ਨਿਊ ਸਾਊਥ ਵੇਲਜ਼ 'ਚ 177 ਨਵੇਂ ਕੇਸ ਆਉਣ ਨਾਲ ਹਾਲਾਤ ਹੋਰ ਗੰਭੀਰ ਹੋ ਗਏ ਹਨ | ਨਿਊ ਸਾਊਥ ਵੇਲਜ਼ ਦੀ ਪ੍ਰੀਮੀਅਰ ਗਲੈਡੀ ਬਰੈਜਕੀਅਨ ਨੇ ਇਹ ਦੇਖਦੇ ਹੋਏ 4 ਹੋਰ ਹਫ਼ਤਿਆਂ ਲਈ ਤਾਲਾਬੰਦੀ ਨੂੰ ਵਧਾ ਦਿੱਤਾ ਹੈ | 46 ਕੇਸ ਭਾਈਚਾਰੇ ਦੀ ...

ਪੂਰੀ ਖ਼ਬਰ »

ਸਿਆਟਲ 'ਚ ਡਾਇਰੈਕਟਰ (ਵਿੱਤ) ਨਾਸਾ ਅਰਜਨ ਸਿੰਘ ਢਿੱਲੋਂ ਜਿੰਦੂ ਦਾ ਨਿੱਘਾ ਸਵਾਗਤ

ਸਿਆਟਲ, 28 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਬਰਕਲੇ ਯੂਨੀਵਰਸਿਟੀ ਕੈਲੇਫੋਰਨੀਆ ਦੇ 40,000 ਵਿਦਿਆਰਥੀਆਂ 'ਚੋਂ ਨਾਸਾ ਵਿਚ ਡਾਇਰੈਕਟਰ (ਵਿੱਤ) ਗਏ ਅਰਜਨ ਸਿੰਘ ਢਿੱਲੋਂ ਜਿੰਦੂ ਨੂੰ ਸਿਆਟਲ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ | ਤਨ ਖ਼ਾਲਸਾ ਸਕੂਲ ਦੇ ਪਿ੍ੰਸੀਪਲ ਸਵ: ...

ਪੂਰੀ ਖ਼ਬਰ »

ਹਾਂਗਕਾਂਗ 'ਚ ਤੀਆਂ ਦੇ ਮਨਾਏ ਤਿਉਹਾਰ 'ਚ ਰੂਬੀਨਾ ਬਾਜਵਾ ਵਲੋਂ ਬਤੌਰ ਮੱੁਖ ਮਹਿਮਾਨ ਸ਼ਿਰਕਤ

ਹਾਂਗਕਾਂਗ, 28 ਜੁਲਾਈ (ਜੰਗ ਬਹਾਦਰ ਸਿੰਘ)-ਹਾਂਗਕਾਂਗ ਵਿਚ ਵੀਰਪਾਲ ਕੌਰ ਅਤੇ ਰਿੱਪੀ ਢਿੱਲੋਂ ਸ਼ੇਰਗਿੱਲ ਵਲੋਂ ਦੂਸਰੀ ਵਾਰ ਕਰਵਾਏ ਗਏ ਤੀਆਂ ਦੇ ਮੇੇਲੇ ਵਿਚ ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਰੂਬੀਨਾ ਬਾਜਵਾ ਵਲੋਂ ਬਤੌਰ ਮੁਖ ਮਹਿਮਾਨ ਸ਼ਾਮਿਲ ਹੋ ਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਗਲਾਸਗੋ ਵਲੋਂ ਟਿਕਰੀ ਬਾਰਡਰ 'ਤੇ ਉਸਾਰੇ ਪੱਕੇ ਸ਼ੈੱਡਾਂ ਵਾਸਤੇ ਮਾਲੀ ਮਦਦ

ਗਲਾਸਗੋ, 28 ਜੁਲਾਈ (ਹਰਜੀਤ ਸਿੰਘ ਦੁਸਾਂਝ)- ਸਕਾਟਲੈਂਡ ਦਾ ਸਮੁੱਚਾ ਪੰਜਾਬੀ ਭਾਈਚਾਰਾ ਭਾਰਤ 'ਚ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ 'ਚ ਸ਼ੁਰੂਆਤੀ ਦਿਨਾਂ ਤੋਂ ਆਵਾਜ਼ ਬੁਲੰਦ ਕਰਦਾ ਆ ਰਿਹਾ ਹੈ | ਇਥੋਂ ਦੀਆਂ ਭਾਰਤੀ ਸੰਸਥਾਵਾਂ ਖਾਸ ਤੌਰ 'ਤੇ ਗੁਰੂ ਘਰਾਂ, ਪੰਜਾਬੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX