ਤਾਜਾ ਖ਼ਬਰਾਂ


ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  30 minutes ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 1 hour ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 2 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 2 hours ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 3 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 4 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 14 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਸ੍ਰੀ ਮੁਕਤਸਰ ਸਾਹਿਬ

ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦਿੱਲੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦਿੱਲੀ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ (ਯੂਥ ਵਿੰਗ) ਦੇ ਸੂਬਾਈ ਆਗੂ ਹਰਪ੍ਰੀਤ ਸਿੰਘ ਝਬੇਲਵਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਟਿਕਰੀ ਬਾਰਡਰ ਦੀ ਸਟੇਜ ਤੋਂ ਕਿਸਾਨਾਂ ਦਾ ਇਕ ਵੱਡਾ ਜਥਾ ਫੁੱਲਾਂ ਦੇ ਹਾਰ ਪਾ ਕੇ ਨਾਅਰਿਆਂ ਅਤੇ ਜੈਕਾਰਿਆਂ ਦੀ ਗੂੰਜ ਵਿਚ ਕਿਸਾਨ ਸੰਸਦ ਦਿੱਲੀ ਲਈ ਰਵਾਨਾ ਕੀਤਾ ਗਿਆ | ਇਸ ਮੌਕੇ ਬਲਦੇਵ ਸੰਦੋਹਾ ਅਤੇ ਰਾਮਫਲ ਚੱਕ ਅਲੀਸ਼ੇਰ ਨੇ ਬੋਲਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਵਲੋਂ ਕਿਸਾਨੀ ਅੰਦੋਲਨ ਅਤੇ ਕਿਸਾਨ ਸੰਸਦ ਨੂੰ ਬੇਤੁਕਾ ਆਖੇ ਜਾਣ ਦੀ ਸਖ਼ਤ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਖੇਤੀ ਸੁਧਾਰਾਂ ਦੇ ਨਾਂਅ 'ਤੇ ਥੋਪੇ ਜਾ ਰਹੇ ਖੇਤੀ ਵਿਰੋਧੀ ਕਾਲੇ ਕਾਨੂੰਨ ਹੀ ਬੇਤੁਕੇ ਹਨ, ਜੋ ਕਿਸਾਨਾਂ ਨੇ ਮੰਗੇ ਹੀ ਨਹੀਂ | ਇਸ ਮੌਕੇ ਦਰਸ਼ਨ ਜਟਾਣਾ ਅਤੇ ਬਲਦੇਵ ਝਲੂਰ ਨੇ ਐਲਾਨ ਕੀਤਾ ਕਿ ਜਿੰਨੀਆਂ ਵੀ ਪਾਰਲੀਮੈਂਟ ਵਿਚ ਵਿਰੋਧੀ ਪਾਰਟੀਆਂ ਹਨ, ਉਹ ਮਾਨਸੂਨ ਸੈਸ਼ਨ ਵਿਚ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ ਦਾ ਸਖ਼ਤ ਵਿਰੋਧ ਕਰਨ | ਇਸ ਮੌਕੇ ਭੀਮ ਸਿੰਘ ਆਲਮਪੁਰ ਤੇ ਕੁਲਵੰਤ ਮੌਲਵੀਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਐਨੀ ਪੱਥਰ ਦਿਲ ਹੋ ਚੁੱਕੀ ਹੈ ਕਿ ਉਸ ਨੂੰ 8 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨ ਅਤੇ ਉਨ੍ਹਾਂ ਦੀਆਂ ਸੈਂਕੜੇ ਕੁਰਬਾਨੀਆਂ ਨਜ਼ਰ ਨਹੀਂ ਆ ਰਹੀਆਂ | ਇਸ ਮੌਕੇ ਬੇਅੰਤ ਸਿੰਘ ਮਹਿਮਾ ਅਤੇ ਨਛੱਤਰ ਗੰਢੂਆਂ ਨੇ ਕਿਹਾ ਕਿ ਕਿਸਾਨ ਸੰਸਦ ਨਾਲ ਕਿਸਾਨਾਂ ਨੇ ਗੂੰਗੀ ਬੋਲੀ ਸਰਕਾਰ ਨੂੰ ਜਗਾਉਣ ਦਾ ਕੰਮ ਕੀਤਾ ਹੈ | ਇਸ ਮੌਕੇ ਬਲਦੇਵ ਭਾਈ ਰੂਪਾ ਅਤੇ ਲਖਵਿੰਦਰ ਪੀਰ ਮੁਹੰਮਦ ਨੇ ਜਾਣ ਵਾਲੇ ਜਥਿਆਂ ਦਾ ਅਤੇ ਹਰਿਆਣਾ ਵਿਚੋਂ ਆਏ ਵੱਡੇ ਜਥਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਸ਼ੋਤਮ ਗਿੱਲ, ਚੌਧਰੀ ਬਾਰੂ ਰਾਮ, ਚੌਧਰੀ ਜੀਆ ਲਾਲ, ਚੌਧਰੀ ਫ਼ਤਿਹ ਸਿੰਘ ਦਲਾਲ ਖਾਪ 84, ਜਸਬੀਰ ਕੌਰ ਨੱਤ, ਅਮਨਜੋਤ ਜੈਮਲਵਾਲਾ, ਕਾਲਾ ਜੈਦ ਆਦਿ ਹਾਜ਼ਰ ਸਨ | ਇਹ ਜਾਣਕਾਰੀ ਅਮਰੀਕ ਫਫੜੇ ਭਾਈ ਕੇ ਨੇ ਦਿੱਤੀ |

ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਹੈਪਾਟਾਈਟਸ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਵਿਸ਼ਵ ਹੈਪਾਟਾਈਟਸ ਦਿਵਸ ਮਨਾਇਆ ...

ਪੂਰੀ ਖ਼ਬਰ »

ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਧਰਨਾ

ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਬਲਾਕ ਸ੍ਰੀ ਮੁਕਤਸਰ ਸਾਹਿਬ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ 'ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ 9 ਜੁਲਾਈ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਵਾਲਾ ਪੁਲਿਸ ਅੜਿੱਕੇ

ਮੰਡੀ ਬਰੀਵਾਲਾ, 28 ਜੁਲਾਈ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਜਸਪ੍ਰੀਤ ਸਿੰਘ ਉਰਫ ਜੱਸਾ ਪੁੱਤਰ ਬੋਹੜ ਸਿੰਘ ਵਾਸੀ ਤਖ਼ਤ ਮਲਾਣਾ ਵਿਰੁੱਧ ਧਾਰਾ 363, 366ਏ ਆਈ.ਪੀ.ਸੀ. ਅਧੀਨ ਮੁਕੱਦਮਾ ਨੰ: 74 ਦਰਜ ਕਰ ਲਿਆ ਹੈ | ਲੜਕੀ ਦੀ ਮਾਤਾ ਜਸਵਿੰਦਰ ਕੌਰ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਆਮ ਲੋਕਾਂ ਲਈ ਹੋ ਰਹੀ ਹੈ ਲਾਹੇਵੰਦ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਪੰਜਾਬ ਵਿਚ ਸਫ਼ਲਤਾ ਨਾਲ ਚੱਲ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 5 ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਖੇਤ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡਾ:ਹਰਬੰਸ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਗਿੱਦੜਬਾਹਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਦੀਆਂ ਹਦਾਇਤਾਂ ਤੇ ਬਲਾਕ ਦੇ ...

ਪੂਰੀ ਖ਼ਬਰ »

ਟੀ.ਐਸ.ਯੂ. ਦੇ ਦਰਸ਼ਨ ਭਲਾਈਆਣਾ ਬਣੇ ਪ੍ਰਧਾਨ

ਦੋਦਾ, 28 (ਰਵੀਪਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ (ਭੰਗਲ ਗਰੁੱਪ) ਜਨਰਲ ਬਾਡੀ ਦੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਪ੍ਰਧਾਨ ਤੇ ਖ਼ਜ਼ਾਨਚੀ ਦੀ ਦੋਦਾ ਵਿਖੇ ਚੋਣ ਕੀਤੀ ਗਈ | ਇਸ ਮੌਕੇ ਸਰਬਸੰਮਤੀ ਨਾਲ ਖਾਲੀ ਹੋਈ ਸੀਟ 'ਤੇ ਦਰਸ਼ਨ ਸਿੰਘ ਭਲਾਈਆਣਾ ਨੂੰ ਪ੍ਰਧਾਨ ਅਤੇ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਨੇ ਵਿਧਾਇਕ ਕੋਟਭਾਈ ਨੂੰ ਦਿੱਤਾ ਮੰਗ ਪੱਤਰ

ਗਿੱਦੜਬਾਹਾ, 28 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਰਿਵਾਇਜ਼ਡ ਪੀ.ਐਸ ਟੈਟ 2011 ਮੈਰਿਟ ਹੋਲਡਰ ਇਨ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਿੱਖਿਆ ਸਕੱਤਰ ਦੇ ਨਾਂਅ 'ਤੇ ਹਲਕਾ ਭੁੱਚੋ ਦੇ ਕਾਂਗਰਸੀ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਂ ਤੇ ਪੁੱਤ ਗੰਭੀਰ ਜ਼ਖ਼ਮੀ

ਰੁਪਾਣਾ, 28 ਜੁਲਾਈ (ਜਗਜੀਤ ਸਿੰਘ)-ਆਵਾਰਾ ਪਸ਼ੂ ਦੀ ਟੱਕਰ ਨਾਲ ਮਾਂ ਪੁੱਤਰ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਲਖਵੀਰ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਰੁਪਾਣਾ ਜੋ ਕਿ ਆਪਣੀ ਮਾਤਾ ਗੁਰਪ੍ਰੀਤ ਕੌਰ ਨੂੰ ਨਾਲ ਲੈ ਕੇ ਆਪਣੇ ...

ਪੂਰੀ ਖ਼ਬਰ »

ਪਤਨੀ ਤੇ ਸਹੁਰਾ ਪਰਿਵਾਰ ਤੋਂ ਤੰਗ ਵਿਅਕਤੀ ਨੇ ਜ਼ਹਿਰੀਲੀ ਸਪਰੇਅ ਪੀ ਕੇ ਕੀਤੀ ਖ਼ੁਦਕੁਸ਼ੀ

ਗਿੱਦੜਬਾਹਾ, 28 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਨੇੜਲੇ ਪਿੰਡ ਬਬਾਣੀਆਂ ਦੇ ਇਕ ਵਿਅਕਤੀ ਨੇ ਆਪਣੀ ਪਤਨੀ ਤੇ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਹੈ | ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਮਿ੍ਤਕ ਦੀ ਪਤਨੀ ਸਮੇਤ ਸਹੁਰਾ ਪਰਿਵਾਰ 'ਤੇ ਮਾਮਲਾ ...

ਪੂਰੀ ਖ਼ਬਰ »

ਇਕ ਵਿਅਕਤੀ ਦੇ ਕਤਲ ਦੇ ਦੋਸ਼ 'ਚ ਅੱਠ ਜਣਿਆਂ ਨੂੰ 5-5 ਸਾਲ ਕੈਦ

ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਹਰਮਹਿੰਦਰ ਪਾਲ)-ਵਧੀਕ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਮਲੋਟ ਵਿਖੇ ਹੋਏ ਇਕ ਕਤਲ ਦੇ ਮਾਮਲੇ ਵਿਚ ਨਾਮਜ਼ਦ 8 ਦੋਸ਼ੀਆਂ ਨੂੰ ਆਈ.ਪੀ.ਸੀ. ਦੀ ਧਾਰਾ 304, 149 ਅਧੀਨ ਹੇਠ ਚੱਲ ਰਹੇ ਮੁਕੱਦਮੇ ਸਬੰਧੀ ਸਹਾਇਕ ਜ਼ਿਲ੍ਹਾ ਅਟਾਰਨੀ ...

ਪੂਰੀ ਖ਼ਬਰ »

ਅਖਿਲ ਭਾਰਤੀਆ ਧਾਨਕ ਸਮਾਜ ਬਰੀਵਾਲਾ ਦੀ ਚੋਣ

ਮੰਡੀ ਬਰੀਵਾਲਾ, 28 ਜੁਲਾਈ (ਨਿਰਭੋਲ ਸਿੰਘ)-ਵਿਜੇਪਾਲ ਨਿਨਾਣੀਆਂ ਨੂੰ ਸਰਬਸੰਮਤੀ ਨਾਲ ਅਖਿਲ ਭਾਰਤੀਆ ਧਾਨਕ ਸਮਾਜ ਬਰੀਵਾਲਾ ਦਾ ਪ੍ਰਧਾਨ ਚੁਣਿਆ ਗਿਆ ਹੈ | ਇਸ ਤੋਂ ਇਲਾਵਾ ਸੋਨੂੰ ਵਾਈਸ ਪ੍ਰਧਾਨ, ਅਵਤਾਰ ਖ਼ਜ਼ਾਨਚੀ, ਰਾਕੇਸ਼ ਕੁਮਾਰ ਗਾਂਧੀ ਨੂੰ ਸਕੱਤਰ ਚੁਣ ਲਿਆ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ-ਨਾਜ਼ਾਇਜ ਸ਼ਰਾਬ ਵੀ ਫੜੀ

ਮਲੋਟ, 28 ਜੁਲਾਈ (ਅਜਮੇਰ ਸਿੰਘ ਬਰਾੜ)-ਥਾਣਾ ਕਬਰਵਾਲਾ ਦੀ ਪੁਲਿਸ ਨੇ ਇਕ ਔਰਤ ਕੋਲੋਂ 5 ਗ੍ਰਾਮ ਹੈਰੋਇਨ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਸਹਾਇਕ ਥਾਣੇਦਾਰ ਸ਼ਿਵਰਾਜ ਸਿੰਘ ਨੇ ਥਾਣਾ ਕਬਰਵਾਲਾ ਦੇ ਥਾਣੇਦਾਰ ਭਗਵਾਨ ਸਿੰਘ ਨੂੰ ਇਤਲਾਹ ਦਿੱਤੀ, ਜਿਸ ਉਪਰੰਤ ਮੌਕੇ 'ਤੇ ...

ਪੂਰੀ ਖ਼ਬਰ »

ਕੋਵਿਡ 19: ਪੰਜਾਬ 'ਚ ਦੂਸਰੀ ਖੁਰਾਕ ਦੀ ਦੇਰੀ ਨੇ ਪਹਿਲੀ ਖੁਰਾਕ ਦਾ ਰਾਹ ਰੋਕਿਆ

ਮੰਡੀ ਕਿੱਲਿਆਂਵਾਲੀ, 28 ਜੁਲਾਈ (ਇਕਬਾਲ ਸਿੰਘ ਸ਼ਾਂਤ)-ਪੰਜਾਬ ਵਿਚ ਕੋਵਿਡ-19 ਵੈਕਸੀਨ ਦੀ ਕਰੀਬ ਦੋ ਲੱਖ ਲੋਕਾਂ ਦੀ ਦੂਸਰੀ ਖੁਰਾਕ ਮਿਥੇ ਸਮੇਂ ਤੋਂ ਲੇਟ ਹੈ | ਸਿਆਸੀ ਖੰਭਾਂ 'ਤੇ ਉੱਡਦੇ ਬੇਪਰਵਾਹ ਸੂਬੇ 'ਚ ਵਕਾਰੀ ਵੈਕਸੀਨ 'ਸਿਫ਼ਾਰਸ਼ੀ' ਹੋ ਗਈ ਹੈ | ਜਿਸ ਦਾ ...

ਪੂਰੀ ਖ਼ਬਰ »

ਛੱਤਿਆਣਾ ਵਿਖੇ ਵਿਸ਼ਾਲ ਭੰਡਾਰਾ ਕਰਵਾਇਆ

ਗਿੱਦੜਬਾਹਾ, 28 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਅਧੀਨ ਪੈਂਦੇ ਪਿੰਡ ਛੱਤਿਆਣਾ ਵਿਖੇ ਨੈਣਾਂ ਦੇਵੀ ਦੇ ਸ਼ਰਧਾਲੂਆਂ ਵਲੋਂ ਹਰ ਸਾਲ ਦੀ ਤਰ੍ਹਾਂ 8ਵਾਂ ਵਿਸ਼ਾਲ ਭੰਡਾਰਾ ਕਰਵਾਇਆ ਗਿਆ | ਇਹ ਭੰਡਾਰਾ ਗੁਰਦੁਆਰਾ ਗੁਪਤਸਰ ਸਾਹਿਬ ਨੇੜੇ ਬਣੀ ਬਸਤੀ ਬਾਜ਼ੀਗਰ ...

ਪੂਰੀ ਖ਼ਬਰ »

'ਆਪ' ਨੇ ਗੁਰਮੀਤ ਸਿੰਘ ਖੁੱਡੀਆਂ ਨੂੰ ਲੰਬੀ ਹਲਕੇ ਦਾ ਇੰਚਾਰਜ ਲਾਇਆ

ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਅਹਿਮ ਵਿਧਾਨ ਸਭਾ ਹਲਕੇ ਲੰਬੀ ਦਾ ਆਮ ਆਦਮੀ ਪਾਰਟੀ ਵਲੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਹਲਕਾ ਇੰਚਾਰਜ ਲਾਉਣ ਨਾਲ ਪੂਰਾ ਸਿਆਸੀ ਦਿ੍ਸ਼ ਬਦਲ ਗਿਆ ਹੈ | ਉਹ ਕਾਂਗਰਸ ਪਾਰਟੀ ਛੱਡ ਕੇ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਤਾਲਮੇਲ ਕਮੇਟੀ ਬਣਾਈ, ਹਰ ਮਹੀਨੇ ਹੋਵੇਗੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ)-ਨੰਬਰਦਾਰਾਂ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਨੂੰ ਲੈ ਕੇ ਵੱਖ-ਵੱਖ ਯੂਨੀਅਨਾਂ ਵਲੋਂ ਇਕ ਸਾਂਝੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਦੀ ਹਰ ਮਹੀਨੇ ਦੀ ਪਹਿਲੀ ਤਾਰੀਕ ਨੂੰ ਭਾਈ ਮਹਾਂ ਸਿੰਘ ਦੀਵਾਨ ਹਾਲ ...

ਪੂਰੀ ਖ਼ਬਰ »

ਅਨਵਰ ਅਲੀ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ)-ਮੁਕਤੀਸਰ ਪੱਤਰਕਾਰ ਏਕਤਾ ਮੰਚ ਦੇ ਪ੍ਰਧਾਨ ਤਰਸੇਮ ਢੁੱਡੀ ਦੇ ਛੋਟੇ ਭਰਾ ਅਨਵਰੀ ਅਲੀ (50) ਪਿਛਲੇ ਦਿਨੀਂ ਬਾਰਿਸ਼ ਕਾਰਨ ਥਾਣਾ ਸਿਟੀ ਦੀ ਕੰਧ ਡਿੱਗਣ ਕਾਰਨ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਸ਼ਿਵ ...

ਪੂਰੀ ਖ਼ਬਰ »

ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ

ਰੁਪਾਣਾ, 28 ਜੁਲਾਈ (ਜਗਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਥਾ ਵਿਖੇ ਵਿਸ਼ਵ ਕੁਦਰਤ ਸੰਭਾਲ ਦਿਵਸ ਵਣ ਰੇਂਜ ਅਫ਼ਸਰ ਜੰਗੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਅਤੇ ਸਕੂਲ ਦੇ ਸਟਾਫ਼ ਚਰਨਦਾਸ ਲੈਕ: ਅੰਗਰੇਜ਼ੀ ਦੀ ਪ੍ਰਧਾਨਗੀ ਹੇਠ ਮਨਾਇਆ ...

ਪੂਰੀ ਖ਼ਬਰ »

ਨੌਜਵਾਨਾਂ ਦੀ ਦਸ਼ਾ ਤੇ ਦਿਸ਼ਾ 'ਮਨੋਵਿਗਿਆਨਕ ਵਿਸ਼ਲੇਸ਼ਣ' ਵਿਸ਼ੇੇ 'ਤੇ ਕੌਮਾਂਤਰੀ ਈ-ਵੈਬੀਨਾਰ

ਮੰਡੀ ਕਿੱਲਿਆਂਵਾਲੀ, 28 ਜੁਲਾਈ (ਇਕਬਾਲ ਸਿੰਘ ਸ਼ਾਂਤ)-ਦਸਮੇਸ਼ ਸਿੱਖਿਆ ਕਾਲਜ ਬਾਦਲ ਦੇ ਐੱਨ.ਐਸ.ਐਸ ਵਿਭਾਗ ਵਲੋਂ ਪੰਜਾਬੀ ਕਮਿਊਨਿਟੀ ਹੈਲਥ ਸਰਵਿਸਜ਼ ਕੈਨੇਡਾ ਤੇ ਪੰਜਾਬ ਅਤੇ ਧਰਤਿ ਸੁਹਾਵੀ ਫਾਊਾਡੇਸ਼ਨ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਨੌਜਵਾਨਾਂ ਦੀ ਦਸ਼ਾ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਨੇ ਆਪਣੇ ਪਿੰਡ ਫ਼ੱਤਣਵਾਲਾ ਦੇ ਸ਼ਮਸ਼ਾਨਘਾਟਾਂ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਲੋਂ ਪੰਚਾਇਤੀ ਰਾਜ ਦੇ ਐੱਸ.ਡੀ.ਓ. ਇਕਬਾਲ ਸਿੰਘ ਤੇ ਮਹਿਕਮੇ ਦੀ ਪੂਰੀ ਟੀਮ ਨੂੰ ਨਾਲ ਲਿਜਾ ਕੇ ਆਪਣੇ ਜੱਦੀ ਪਿੰਡ ਫ਼ੱਤਣਵਾਲਾ ...

ਪੂਰੀ ਖ਼ਬਰ »

ਚੇਅਰਮੈਨ ਜੋਗਿੰਦਰ ਸਿੰਘ ਰੱਥੜੀਆਂ ਤੇ ਬਿੱਟੂ ਕਮਰਾ ਪ੍ਰਧਾਨ ਬਣੇ

ਮਲੋਟ, 28 ਜੁਲਾਈ (ਅਜਮੇਰ ਸਿੰਘ ਬਰਾੜ)-ਰਾਸ਼ਟਰੀ ਮਨੱੁਖੀ ਅਧਿਕਾਰ ਐਂਟੀ ਕੁਰੱਪਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਲਜਿੰਦਰ ਸਿੰਘ ਕੱਟਿਆਂਵਾਲੀ ਨੇ ਆਪਣੀ ਟੀਮ ਦਾ ਵਿਸਥਾਰ ਕੀਤਾ ਹੈ | ਮਲੋਟ ਦੀ ਦਾਣਾ ਮੰਡੀ ਵਿਖੇ ਹੋਈ ਇਕ ਵਿਸ਼ੇਸ਼ ਇਕੱਤਰਤਾ ਵਿਚ ...

ਪੂਰੀ ਖ਼ਬਰ »

ਸਰਕਾਰੀ ਡਾਕਟਰਾਂ ਦਾ ਧਰਨਾ ਜਾਰੀ

ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰਕਾਰੀ ਡਾਕਟਰਾਂ ਵਲੋਂ ਐੱਨ.ਪੀ.ਏ. ਵਿਚ ਕਟੌਤੀ ਅਤੇ ਬੇਸਿਕ ਤਨਖ਼ਾਹ ਨਾਲੋਂ ਡੀ-ਿਲੰਕ ਕਰਨ ਦੇ ਵਿਰੋਧ 'ਚ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਿਹਾ ਧਰਨਾ ਜਾਰੀ ਹੈ | ਇਸ ...

ਪੂਰੀ ਖ਼ਬਰ »

ਮਲੋਟ ਵਿਖੇ ਗੁਰੂ ਪੂਰਨਿਮਾ ਨੂੰ ਸਮਰਪਿਤ ਖ਼ੂਬਸੂਰਤ ਸੰਗੀਤਕ ਸ਼ਾਮ ਪ੍ਰੋਗਰਾਮ ਕਰਵਾਇਆ

ਮਲੋਟ, 28 ਜੁਲਾਈ (ਅਜਮੇਰ ਸਿੰਘ ਬਰਾੜ)-ਮਲੋਟ ਵਿਖੇ ਗੁਰੂ ਪੂਰਨਿਮਾ ਨੂੰ ਸਮਰਪਿਤ ਸਥਾਨਕ ਸਿਲਵਰ ਪਾਮ ਰਿਜੋਰਟ ਮਲੋਟ ਵਿਚ 'ਦਾ ਰਾਈਜਿੰਗ' ਇਕ ਸੈਮੀ ਕਲਾਸੀਕਲ ਸੰਗੀਤਕ ਸ਼ਾਮ ਕਰਵਾਈ ਗਈ | ਇਹ ਪ੍ਰੋਗਰਾਮ ਸ੍ਰੀਮਤੀ ਅਨੁਪਮਾ ਕਮਰਾ ਗਗਨੇਜਾ ਤੇ ਸ੍ਰੀ ਮੁਨੀਸ਼ ਗਗਨੇਜਾ ...

ਪੂਰੀ ਖ਼ਬਰ »

ਸੰਤ ਮੰਦਰ ਵਿਖੇ ਬਾਬਾ ਬੱਗੂ ਭਗਤ ਦੀ ਬਰਸੀ ਮੌਕੇ ਸਮਾਗਮ

ਸ੍ਰੀ ਮੁਕਤਸਰ ਸਾਹਿਬ, 28 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਡੇਰਾ ਸੰਤ ਬਾਬਾ ਬੱਗੂ ਭਗਤ ਸਾਂਝਾ ਦਰਬਾਰ ਸੰਤ ਮੰਦਰ ਵਿਖੇ ਡੇਰਾ ਸੰਸਥਾਪਕ ਬ੍ਰਹਮਲੀਨ ਸੰਤ ਬਾਬਾ ਬੱਗੂ ਭਗਤ ਦੀ ਬਰਸੀ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਡੇਰਾ ਗੱਦੀ ਨਸ਼ੀਨ ਭਗਤ ਸ਼ੰਮੀ ...

ਪੂਰੀ ਖ਼ਬਰ »

ਸੀ.ਡੀ.ਪੀ.ਓ. ਤੇ ਸੁਪਰਵਾਈਜ਼ਰਾਂ ਵਲੋਂ ਕਲਮ ਛੋੜ ਹੜਤਾਲ ਜਾਰੀ

ਮਲੋਟ, 28 ਜੁਲਾਈ (ਰਣਜੀਤ ਸਿੰਘ ਪਾਟਿਲ)-ਪੰਜਾਬ ਦੇ ਸਮੂਹ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ (ਸੀ.ਡੀ.ਪੀ.ਓਜ਼.) ਦੇ ਤਨਖ਼ਾਹ ਕਮਿਸ਼ਨ ਵਧਾਉਣ ਦੀ ਮੰਗ ਨੂੰ ਲੈ ਕੇ ਸੀ.ਡੀ.ਪੀ.ਓਜ਼. ਡੈਮੋਕੇ੍ਰਟਿਕ ਐਸੋਸੀਏਸ਼ਨ ਆਫ਼ ਪੰਜਾਬ ਅਧੀਨ ਪੰਜਾਬ ਦੇ ਸਮੂਹ ਬਾਲ ਵਿਕਾਸ ਪ੍ਰਾਜੈਕਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX