ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਹੁਸ਼ਿਆਰਪੁਰ / ਮੁਕੇਰੀਆਂ

12ਵੀਂ ਦੇ ਨਤੀਜੇ 'ਚ ਟਰਿੱਪਲ ਐਮ. ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਦੀ ਰਹੀ ਝੰਡੀ

ਹੁਸ਼ਿਆਰਪੁਰ, 31 ਜੁਲਾਈ (ਬਲਜਿੰਦਰਪਾਲ ਸਿੰਘ)-ਡਾਕਟਰਾਂ ਤੇ ਇੰਜੀਨੀਅਰਾਂ ਦੀ ਨਰਸਰੀ ਵਜੋਂ ਜਾਣੇ ਜਾਂਦੇ ਟਰਿੱਪਲ ਐਮ. ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਜਿੱਤ ਦਾ ਪਰਚਮ ਲਹਿਰਾਇਆ ਹੈ | ਸਕੂਲ ਦੇ 49 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਵੱਧ ਅਤੇ 145 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸ ਮੌਕੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਐਮ.ਡੀ. ਪ੍ਰੋ: ਮਨੋਜ ਕਪੂਰ ਨੇ ਦੱਸਿਆ ਕਿ ਐਲਾਨੇ ਗਏ ਨਤੀਜੇ 'ਚ ਉਤਕਰਸ਼ ਕਪੂਰ, ਸ਼ਿਫਾਲੀ, ਮਨਹਰਵੀਰ ਸਿੰਘ ਗਿੱਲ ਨੇ 500 'ਚੋਂ 495 ਅੰਕ, ਅਭਿਸ਼ੇਕ ਬੈਚਲਸ ਨੇ 493, ਭੁਵੀ ਪਲਾਹਾ ਨੇ 492, ਅਲੀਸ਼ਾ ਅਗਰਵਾਲ, ਪਰਨੀਤ ਕੌਰ ਹੁੰਦਲ, ਸਿਮਰਜੀਤ ਕੌਰ ਖੰਗੂੜਾ, ਰੁਪਿੰਦਰ ਸਿੰਘ ਰਾਣਾ ਨੇ 490, ਪਿ੍ਆ ਸ਼ਰਮਾ ਨੇ 489, ਅਦਿੱਤਿਆ ਪ੍ਰਭਾਕਰ, ਸਾਹਿਲ ਕੇ. ਪਰਮਾਰ, ਚਿਤਵਨ ਕੌਰ, ਅਵਨੀਤ ਕੌਰ, ਦਿਸ਼ਾ ਸਚਦੇਵਾ, ਅਭੈਜੀਤ ਸਿੰਘ ਨੇ 488, ਆਯੂਸ਼ੀ ਸ਼ਰਮਾ, ਤਰਨਪ੍ਰੀਤ ਸਿੰਘ, ਸੈਮਿਆ, ਹਰਲੀਨ ਕੌਰ ਨੇ 486, ਇਵਜੀਤ ਸਿੰਘ ਕਾਲਕੱਟ ਨੇ 485, ਕਿਰਨਦੀਪ ਕੌਰ, ਹਰਮਨ ਕਾਲਰਾ, ਮਨਦੀਪ ਸਿੰਘ, ਮੁਨੀਸ਼ਾ ਨੇ 484, ਪਿ੍ਤਪਾਲ ਤੇ ਅਨੂਪਮ ਨੇ 482, ਮਹਿਰੀਨ ਕੌਰ ਸਰੋਆ, ਬੱਬਲਪ੍ਰੀਤ ਕੌਰ ਨੇ 481, ਹਰਮਨਵੀਰ ਕੌਰ, ਵਾਮਸੀ ਨੇ 480, ਹਰਜੋਤ ਕੌਰ, ਪੁਨੀਤ ਕੌਰ, ਹਰਲੀਨ ਕੌਰ, ਅਮਿਤੋਜ ਸਿੰਘ, ਅਰੁਣ ਸਿੰਘ ਨੇ 479, ਮੁਸਕਾਨ ਲੱਧੜ, ਤਿਸ਼ਾ ਨੇ 478, ਅੰਜਨਾ, ਮਹਿਕਪ੍ਰੀਤ ਕੌਰ, ਪ੍ਰਭਜੋਤ ਸਿੰਘ ਲੌਂਗੀਆ ਨੇ 477, ਨੰਦਨੀ, ਰਿਸ਼ੀ ਰੇਹਲ, ਅਕਸ਼ਿਤ ਸ਼ਰਮਾ, ਗੁਰਪ੍ਰੀਤ ਸਿੰਘ ਨੇ 476, ਗੁਨੀਤ ਰਾਜਨ, ਸਿਮਰਨਦੀਪ ਕੌਰ, ਬਰਲੀਨ ਕੌਰ, ਦਿਵਿਆਂਸ਼ ਸਿੰਘ ਮਿਨਹਾਸ ਨੇ 475 ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਉਨ੍ਹਾਂ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਨੂੰ ਦਿੱਤਾ | ਇਸ ਮੌਕੇ ਪ੍ਰੈਜ਼ੀਡੈਂਟ ਸੁਦੇਸ਼ ਰਾਣੀ, ਪਿ੍ੰ: ਰੀਨਾ ਕਪੂਰ, ਪ੍ਰੋ: ਐਸ.ਕੇ. ਸ਼ਰਮਾ, ਪ੍ਰੋ: ਜਰਨੈਲ ਸਿੰਘ ਆਦਿ ਹਾਜ਼ਰ ਸਨ |
ਉਤਕਰਸ਼ ਕਪੂਰ ਬਣਨਾ ਚਾਹੁੰਦਾ ਹੈ ਦਿਲ ਦੇ ਰੋਗਾਂ ਦਾ ਡਾਕਟਰਟਰਿੱਪਲਐਮ. ਪਬਲਿਕ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀ ਉਤਕਰਸ਼ ਕਪੂਰ, ਜਿਸ ਨੇ 12ਵੀਂ ਦੇ ਨਤੀਜੇ 'ਚੋਂ 99 ਫ਼ੀਸਦੀ (495/500) ਅੰਕ ਪ੍ਰਾਪਤ ਕੀਤੇ ਹਨ ਨੇ ਕਿਹਾ ਕਿ ਇਹ ਸਭ ਉਸ ਦੇ ਪਿਤਾ ਪ੍ਰੋ: ਮਨੋਜ ਕਪੂਰ ਅਤੇ ਮਾਤਾ ਪਿ੍ੰ: ਰੀਨਾ ਕਪੂਰ ਵਲੋਂ ਦਿੱਤੀ ਵਧੀਆ ਤਾਲੀਮ ਦਾ ਨਤੀਜਾ ਹੈ | ਉਸ ਨੇ ਕਿਹਾ ਕਿ ਉਹ ਐਮ.ਬੀ.ਬੀ.ਐਸ. ਕਰਕੇ ਦਿਲ ਦੇ ਰੋਗਾਂ ਦਾ ਮਾਹਿਰ ਡਾਕਟਰ ਬਣਨਾ ਚਾਹੁੰਦਾ ਹੈ | ਉਤਕਰਸ਼ ਕਪੂਰ ਨੇ ਕਿਹਾ ਕਿ ਇਸ ਸਫਲਤਾ ਪਿੱਛੇ ਉਸ ਦੇ ਅਧਿਆਪਕਾਂ ਅਤੇ ਸਕੂਲ 'ਚ ਦਿੱਤੀ ਜਾਣ ਵਾਲੀ ਵਧੀਆ ਸਿੱਖਿਆ ਦਾ ਨਤੀਜਾ ਹੈ | ਉਸ ਨੇ ਕਿਹਾ ਕਿ ਡਾਕਟਰ ਬਣ ਕੇ ਉਹ ਆਪਣੇ ਪੇਸ਼ੇ ਦੇ ਨਾਲ-ਨਾਲ ਵੱਧ ਤੋਂ ਵੱਧ ਸਮਾਜ ਸੇਵਾ ਕਰਨ ਨੂੰ ਵੀ ਤਰਜੀਹ ਦੇਵੇਗਾ |

ਜ਼ਿਲ੍ਹੇ ਦੀਆ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ

ਹੁਸ਼ਿਆਰਪੁਰ, 31 ਜੁਲਾਈ (ਹਰਪ੍ਰੀਤ ਕੌਰ)-ਪਿਛਲੇ ਸਾਢੇ 4 ਸਾਲਾਂ ਤੋਂ ਪੰਜਾਬ ਦੇ ਮੁਲਾਜ਼ਮਾਂ, ਕੱਚੇ ਕਾਮਿਆਂ ਤੇ ਬੇਰੁਜ਼ਗਾਰਾਂ ਦੇ ਅਹਿਮ ਮਸਲਿਆਂ ਤੋਂ ਘੇਸਲ ਵੱਟ ਕੇ ਸਾਸ਼ਨ ਕਰ ਰਹੀ ਕੈਪਟਨ ਸਰਕਾਰ ਨੂੰ 29 ਜੁਲਾਈ ਦੀ ਪਟਿਆਲਾ ਮਹਾਂਰੈਲੀ ਨੇ ਸੰਘਰਸ਼ਸ਼ੀਲ ...

ਪੂਰੀ ਖ਼ਬਰ »

ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ

ਗੜ੍ਹਸ਼ੰਕਰ, 31 ਜੁਲਾਈ (ਧਾਲੀਵਾਲ)-ਇੱਥੇ ਨਵਾਂਸ਼ਹਿਰ ਰੋਡ 'ਤੇ ਸਥਿਤ ਪਿੰਡ ਦਾਰਾਪੁਰ ਦੇ ਸ਼ਮਸ਼ਾਨ ਘਾਟ ਕੋਲੋਂ ਸਵੇਰ ਸਮੇਂ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲਣ ਦੀ ਖ਼ਬਰ ਹੈ | ਪਿੰਡ ਦਾਰਾਪੁਰ ਦੇ ਸ਼ਮਸ਼ਾਨ ਘਾਟ ਕੋਲ ਮਿ੍ਤਕ ਹਾਲਤ 'ਚ ਪਾਏ ਗਏ ਨੌਜਵਾਨ ਦੇ ...

ਪੂਰੀ ਖ਼ਬਰ »

ਭੇਦਭਰੇ ਹਾਲਾਤ ਵਿਚ ਨੌਜਵਾਨ ਹੋਇਆ ਗੁੰਮ

ਐਮਾਂ ਮਾਂਗਟ, 31 ਜੁਲਾਈ (ਗੁਰਾਇਆ)-ਕਸਬਾ ਐਮਾਂ ਮਾਂਗਟ ਦੇ ਇਕ ਨੌਜਵਾਨ ਦੇ ਭੇਦਭਰੇ ਹਾਲਾਤ ਵਿਚ ਗੁੰਮ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਰਮੇਸ਼ ਕੁਮਾਰ ਪਿੰਕੀ ਪੁੱਤਰ ਬਲੀਰਾਮ ਨਿਵਾਸੀ ਐਮਾਂ ਮਾਂਗਟ ਨੇ ਦੱਸਿਆ ਕਿ ਉਸ ਦਾ ਪੁੱਤਰ ਅਨੂੰ ...

ਪੂਰੀ ਖ਼ਬਰ »

ਗਿੱਲੇ ਬੈੱਡ 'ਤੇ ਰਾਤ ਸਮੇਂ ਪਾਈ ਜਾ ਰਹੀ ਹੈ ਕੰਕਰੀਟ ਸਲੈਬ r ਮੌਕੇ 'ਤੇ ਕੋਈ ਵੀ ਨਹਿਰੀ ਅਧਿਕਾਰੀ ਹਾਜ਼ਰ ਨਹੀਂ ਸੀ

ਤਲਵਾੜਾ, 31 ਜੁਲਾਈ (ਮਨੀਸ਼ਾ ਮਹਿਤਾ)- ਪਿਛਲੇ ਕੁੱਝ ਦਿਨਾਂ ਤੋਂ ਦਾਤਾਰਪੁਰ ਖੇਤਰ ਵਿਖੇ ਮੂਸਲਾਧਾਰ ਬਾਰਸ਼ ਹੋ ਰਹੀ ਹੈ ਪਰੰਤੂ ਕੰਢੀ ਨਹਿਰ ਦੇ ਚੱਲ ਰਹੇ ਇਸ ਨਿਰਮਾਣ ਕਾਰਜ ਨੂੰ ਇਸ ਮੂਸਲਾਧਾਰ ਬਾਰਸ਼ ਦਾ ਕੋਈ ਅਸਰ ਨਹੀਂ ਪੈ ਰਿਹਾ, ਕਿਉਂਕਿ ਠੇਕੇਦਾਰ ਕੰਮ ਮੁਕਾਉਣ ...

ਪੂਰੀ ਖ਼ਬਰ »

ਕਿਸਾਨੀ ਨੂੰ ਸਮਰਪਿਤ ਲਾਮਬੰਦੀ ਪ੍ਰੋਗਰਾਮ ਦੀ ਤਿਆਰੀ ਲਈ ਬਸਪਾ ਦੀ ਮੀਟਿੰਗ

ਗੜ੍ਹਸ਼ੰਕਰ, 31 ਜੁਲਾਈ (ਧਾਲੀਵਾਲ)-ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਗੱਠਜੋੜ ਵਲੋਂ 2 ਅਗਸਤ ਨੂੰ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨੀ ਅੰਦੋਲਨ ਨੂੰ ਸਮਰਪਿਤ ਸ਼ੇਰ-ਏ-ਪੰਜਾਬ ਪੈਲੇਸ ਪਦਰਾਣਾ ਵਿਖੇ ਕਰਵਾਏ ਜਾ ਰਹੇ ਲਾਮਬੰਦੀ ...

ਪੂਰੀ ਖ਼ਬਰ »

ਜੌੜਾ ਵਿਖੇ ਵਾਲੀਬਾਲ ਟੂਰਨਾਮੈਂਟ 'ਚ ਸ਼ਹਿਬਾਜਪੁਰ ਰਿਹਾ ਜੇਤੂ, ਜੌੜਾ ਉਪ ਜੇਤੂ

ਚੌਲਾਂਗ, 31 ਜੁਲਾਈ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਜੌੜਾ ਵਿਖੇ ਅੱਜ ਭਗਵਾਨ ਬਾਲਮੀਕਿ ਸ਼ਕਤੀ ਸੇਨਾ (ਰਜਿ) ਪੰਜਾਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਇੱਕ ਦਿਨਾ ਵਾਲੀਬਾਲ ਟੂਰਨਾਮੈਂਟ ਬੜੀ ਸ਼ਾਨੋ-ਸ਼ੌਕਤ ਨਾਲ ਸ਼ੁਰੂ ਕੀਤਾ ਗਿਆ ਜਿਸ ਵਿਚ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਲਈ ਤੰਗ ਕਰਨ 'ਤੇ ਪਤੀ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ, 31 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਪੁਲਿਸ ਨੇ ਇਕ ਵਿਆਹੁਤਾ ਔਰਤ ਨੂੰ ਦਾਜ ਲਈ ਤੰਗ ਕਰਨ 'ਤੇ ਉਸ ਦੇ ਪਤੀ ਖਿਲਾਫ ਮਾਮਲਾ ਦਰਜ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਟਾਂਡਾ ਬਿਕਰਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਹ ਮਾਮਲਾ ...

ਪੂਰੀ ਖ਼ਬਰ »

ਬਹਿ ਚੂੜ (ਕਮਾਹੀ ਦੇਵੀ) ਦੇ 2 ਨੌਜਵਾਨ 50 ਗਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ

ਤਲਵਾੜਾ, 31 ਜੁਲਾਈ (ਅ.ਪ੍ਰ)- ਹਾਜੀਪੁਰ ਪੁਲਿਸ ਵਲੋਂ ਬੀਤੇ ਦਿਨੀਂ ਕਮਾਹੀ ਦੇਵੀ ਦੇ ਦੋ ਨੌਜਵਾਨਾਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਾਜੀਪੁਰ ਥਾਣਾ ਮੁਖੀ ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਐੱਸ.ਆਈ. ਭਗਤ ਸਿੰਘ ...

ਪੂਰੀ ਖ਼ਬਰ »

ਟੋਲ ਪਲਾਜ਼ਾ ਹਰਸਾ ਮਾਨਸਰ ਵਿਖੇ ਕਿਸਾਨਾਂ ਦਾ ਰੋਸ ਧਰਨਾ 294ਵੇਂ ਦਿਨ ਵੀ ਜਾਰੀ

ਭੰਗਾਲਾ, 31 ਜੁਲਾਈ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਦੇ ਪਿੰਡ ਹਰਸਾ ਮਾਨਸਰ ਟੋਲ ਪਲਾਜ਼ਾ 'ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਕਿਸਾਨਾਂ-ਮਜ਼ਦੂਰਾਂ ਮੁਲਾਜ਼ਮਾਂ ਵਲੋਂ ਚੱਲ ਰਿਹਾ ਨਿਰੰਤਰ ਧਰਨਾ ਅੱਜ 294ਵੇਂ ਦਿਨ ਵਿਚ ਪਹੁੰਚ ਗਿਆ | ਅੱਜ ...

ਪੂਰੀ ਖ਼ਬਰ »

82 ਗ੍ਰਾਮ ਨਸ਼ੀਲੇ ਪਾਊਡਰ ਸਮੇਤ 1 ਕਾਬੂ

ਗੜ੍ਹਦੀਵਾਲਾ, 31 ਜੁਲਾਈ (ਚੱਗਰ)-ਗੜ੍ਹਦੀਵਾਲਾ ਪੁਲਿਸ ਨੇ ਇਲਾਕਾ ਗਸ਼ਤ ਬਾ ਚੈਕਿੰਗ ਇਕ ਵਿਅਕਤੀ ਨੂੰ 82 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫ਼ਸਰ ਬਲਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕਾ ...

ਪੂਰੀ ਖ਼ਬਰ »

2 ਕਿੱਲੋ 600 ਗਰਾਮ ਡੋਡੇ ਚੂਰਾ ਪੋਸਤ ਬਰਾਮਦ

ਭੰਗਾਲਾ, 31 ਜੁਲਾਈ (ਬਲਵਿੰਦਰਜੀਤ ਸਿੰਘ ਸੈਣੀ)- ਭੰਗਾਲਾ ਪੁਲਿਸ ਚੌਂਕੀ ਵਲੋਂ ਇਕ ਵਿਅਕਤੀ ਕੋਲੋਂ 2 ਕਿੱਲੋ 600 ਗਰਾਮ ਡੋਡੇ ਚੂਰਾ ਪੋਸਤ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਏ. ਐੱਸ. ਆਈ. ਰਵਿੰਦਰ ਸਿੰਘ ...

ਪੂਰੀ ਖ਼ਬਰ »

ਦਿਲਬਾਗ ਸਿੰਘ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਦੇ ਜਨਰਲ ਸਕੱਤਰ ਨਿਯੁਕਤ

ਸ਼ਾਮਚੁਰਾਸੀ, 31 ਜੁਲਾਈ (ਗੁਰਮੀਤ ਸਿੰਘ ਖ਼ਾਨਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਂਠਾ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ਦੀ ਇੰਚਾਰਜ ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼ ਵਲੋਂ ਹਲਕੇ ਦੇ ਹਲਕੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਨਹੀਂ ਹੋਈ ਕਿਸੇ ਵੀ ਕੋਰੋਨਾ ਮਰੀਜ਼ ਦੀ ਪੁਸ਼ਟੀ

ਹੁਸ਼ਿਆਰਪੁਰ, 31 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ ਅੱਜ ਕਿਸੇ ਵੀ ਕੋਰੋਨਾ ਮਰੀਜ਼ ਦੀ ਪੁਸ਼ਟੀ ਨਾ ਹੋਣ ਕਾਰਨ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਪਹਿਲਾਂ ਵਾਲੀ 28602 ਹੀ ਰਹੀ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1849 ਸੈਂਪਲਾਂ ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਤੋਂ ਦੁਖੀ ਹੋ ਵਿਆਹੁਤਾ ਨੇ ਨਿਗਲਿਆ ਜ਼ਹਿਰ, ਮੌਤ

ਹੁਸ਼ਿਆਰਪੁਰ, 31 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਪਿੰਡ ਫੁਗਲਾਣਾ ਦੀ ਵਿਆਹੁਤਾ ਵਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੇਹਟੀਆਣਾ ਦੇ ਐਸ.ਐਚ.ਓ. ...

ਪੂਰੀ ਖ਼ਬਰ »

ਪਿੰਡ ਪਾਹਲੇਵਾਲ ਦੇ ਛੱਪੜ ਦੀ ਸਮੱਸਿਆ ਦਾ ਪੱਕਾ ਹੱਲ ਕਰਵਾਇਆ ਜਾਵੇਗਾ-ਨਿਮਿਸ਼ਾ ਮਹਿਤਾ

ਗੜ੍ਹਸ਼ੰਕਰ, 31 ਜੁਲਾਈ (ਧਾਲੀਵਾਲ)-ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਨੇ ਪਿੰਡ ਪਾਹਲੇਵਾਲ ਵਿਖੇ ਛੱਪੜ ਦੇ ਗੰਦੇ ਪਾਣੀ ਦੀ ਸਮੱਸਿਆ ਦਾ ਜਾਇਜ਼ਾ ਲਿਆ | ਇਸ ਮੌਕੇ ਲੋਕਾਂ ਨੇ ਦੱਸਿਆ ਕਿ ਪਿੰਡ ਪਾਹਲੇਵਾਲ ਦੀ ਛੱਪੜ ਦੇ ਓਵਰ ਫਲੋਅ ਦੀ ਸਮੱਸਿਆ ਪਿਛਲੇ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਕੈਰੇ ਵਲੋਂ ਲਖਵਿੰਦਰ ਸਿੰਘ ਲੱਖੀ ਦਾ ਸਨਮਾਨ

ਦਸੂਹਾ, 31 ਜੁਲਾਈ (ਭੁੱਲਰ)- ਅੱਜ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ ਵਲੋਂ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਿਲ ਹੋਏ ਲਖਵਿੰਦਰ ਸਿੰਘ ਲੱਖੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਸਿਰੋਪਾਉ ਭੇਂਟ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਬੀਤ ਇਲਾਕੇ ਦੇ ਅੱਠ ਪਿੰਡਾਂ 'ਚ 5 ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਠੱਪ

ਬੀਣੇਵਾਲ, 31 ਜੁਲਾਈ (ਬੈਜ ਚੌਧਰੀ)-ਬਰਸਾਤ ਦੇ ਦਿਨਾਂ ਵਿਚ ਜਿੱਥੇ ਇਕ ਪਾਸੇ ਮੀਂਹ ਦਾ ਪਾਣੀ ਗਲੀਆਂ ਵਿਚ ਆਪ ਮੁਹਾਰੇ ਤੁਰਿਆ ਫਿਰਦਾ ਹੈ ਉੱਥੇ ਦੂਸਰੇ ਪਾਸੇ ਬੀਤ ਇਲਾਕੇ ਦੇ ਅੱਠ ਪਿੰਡਾਂ ਵਿਚ ਪਿਛਲੇ ਪੰਜ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਆਉਣ ਕਾਰਨ ...

ਪੂਰੀ ਖ਼ਬਰ »

4 ਸਾਲਾ ਸੰਘਮਿੱਤਰਾ ਨੇ ਵਧਾਇਆ ਇਲਾਕੇ ਦਾ ਮਾਣ ਇੰਡੀਆ ਬੁੱਕ ਆਫ ਰਿਕਾਡਰ 'ਚ ਕਰਵਾਇਆ ਆਪਣਾ ਨਾਂਅ ਦਰਜ

ਭੰਗਾਲਾ, 31 ਜੁਲਾਈ (ਬਲਵਿੰਦਰਜੀਤ ਸਿੰਘ ਸੈਣੀ)- ਨਿੱਕੀ ਉਮਰੇ ਵੱਡੀਆਂ ਪੁਲਾਂਘਾ ਪੁੱਟਣ ਵਾਲਿਆਂ ਵਿਚ ਸ਼ੁਮਾਰ ਹੁੰਦਿਆਂ ਕਸਬਾ ਭੰਗਾਲਾ ਦੇ ਨਜ਼ਦੀਕ ਪੈਂਦੇ ਪਿੰਡ ਨੰਗਲ ਅਵਾਨਾ ਦੀ 4 ਸਾਲ ਦੀ ਬੱਚੀ ਨੇ ਆਪਣੀ ਵਿਲੱਖਣ ਪ੍ਰਾਪਤੀ ਸਦਕਾ ਨਾ ਸਿਰਫ ਜ਼ਿਲ੍ਹਾ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ 262ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 31 ਜੁਲਾਈ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 262ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਆਗੂਆਂ ਨੇ ...

ਪੂਰੀ ਖ਼ਬਰ »

ਹਾਜੀਪੁਰ ਡਿਸਟ੍ਰੀਬਿਉਟਰੀ ਵਿਚ ਪਿਆ ਖਾਲ- ਕਿਸਾਨ ਪ੍ਰੇਸ਼ਾਨ

ਹਾਜੀਪੁਰ, 31 ਜੁਲਾਈ (ਜੋਗਿੰਦਰ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਖਸਤਾ ਹਾਲਤ ਨਾਲ ਜੂਝ ਰਹੀ ਹਾਜੀਪੁਰ ਡਿਸਟੀਬਿਊਟਰੀ ਇਕ ਫਿਰ ਟੁੱਟ ਗਈ ਹੈ | ਦੇਖਣ ਵਿਚ ਆਇਆ ਹੈ ਕਿ ਹਾਜੀਪੁਰ ਡਿਸਟੀਬਿਉਟਰੀ ਵਿਚ ਪਿੰਡ ਗੇਰਾ ਦੇ ਨਜ਼ਦੀਕ ਇਕ ਵੱਡਾ ਖਾਲ ਪੈ ਗਿਆ ਹੈ ਤੇ ਜਿਸ ਸਾਈਡ ...

ਪੂਰੀ ਖ਼ਬਰ »

ਕਿਸਾਨ ਸੰਸਦ 'ਚ ਸ਼ਾਮਿਲ ਹੋਣ ਲਈ ਕਿਸਾਨਾਂ ਦਾ ਜਥਾ ਰਵਾਨਾ

ਦਸੂਹਾ, 31 ਜੁਲਾਈ (ਭੁੱਲਰ)- ਅੱਜ ਕਿਸਾਨਾਂ ਦਾ ਵੱਡਾ ਜਥਾ ਨਵੀਂ ਦਿੱਲੀ ਦੇ ਜੰਤਰ ਮੰਤਰ ਵਿਖੇ ਕਿਸਾਨਾਂ ਵਲੋਂ ਚਲਾਈ ਜਾ ਰਹੀ ਵਿਵਾਦਿਤ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਸੰਸਦ ਵਿਚ ਭਾਗ ਲੈਣ ਲਈ ਰਵਾਨਾ ਹੋਇਆ | ਇਸ ਮੌਕੇ ਜੰਗਵੀਰ ਸਿੰਘ ਚੌਹਾਨ ਪ੍ਰਧਾਨ ਦੋਆਬਾ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਸੂਹਾ ਦੇ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਦਸੂਹਾ, 31 ਜੁਲਾਈ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਸੂਹਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸਟਰੀਮ ਵਿਚੋਂ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਇਲਾਕੇ ਵਿਚ ਰੌਸ਼ਨ ਕੀਤਾ | ਪਿ੍ੰਸੀਪਲ ਗੁਰਦਿਆਲ ਸਿੰਘ ਨੇ ਦੱਸਿਆ ਕਿ ਸਾਇੰਸ ਸਟਰੀਮ ਵਿਚੋਂ ...

ਪੂਰੀ ਖ਼ਬਰ »

ਐੱਸ.ਐੱਮ.ਓ. ਡਾ. ਰਮਨ ਕੁਮਾਰ ਨੇ ਚਾਰਜ ਸੰਭਾਲਿਆ

ਗੜ੍ਹਸ਼ੰਕਰ, 31 ਜੁਲਾਈ (ਧਾਲੀਵਾਲ)- ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਡਾ. ਰਮਨ ਕੁਮਾਰ ਨੇ ਸੀਨੀਅਰ ਮੈਡੀਕਲ ਅਫਸਰ ਤੇ ਇੰਚਾਰਜ ਵਜੋਂ ਚਾਰਜ ਸੰਭਾਲਿਆ ਹੈ | ਉਹ ਡਾ. ਚਰਨਜੀਤ ਪਾਲ ਦੀ ਕਮਿਊਨਿਟੀ ਹੈਲਥ ਸੈਂਟਰ ਬੀਣੇਵਾਲ ਵਿਖੇ ਬਦਲੀ ਹੋਣ ਤੋਂ ਬਾਅਦ ਬੀਣੇਵਾਲ ਤੋਂ ...

ਪੂਰੀ ਖ਼ਬਰ »

ਸਤੰਬਰ ਇਨਟੇਕ ਲਈ ਯੂ.ਕੇ. ਦਾ ਸਟੱਡੀ ਵੀਜ਼ਾ ਅਪਲਾਈ ਕਰਨ ਦਾ ਆਖ਼ਰੀ ਮੌਕਾ-ਏ.ਕੇ. ਅਰੋੜਾ r ਬਿਨਾਂ ਆਈਲਟਸ ਅਪਲਾਈ ਕਰੋ

ਗੜ੍ਹਸ਼ੰਕਰ, 31 ਜੁਲਾਈ (ਧਾਲੀਵਾਲ)- ਯੂਨੀਕ ਐਜੂਕੇਸ਼ਨ ਅਬਰੌਡ, ਨੇੜੇ ਬੱਸ ਸਟੈਂਡ ਨਵਾਂਸ਼ਹਿਰ ਦੇ ਮੈਨੇਜਿੰਗ ਡਾਇਰੈਕਟਰ ਏ.ਕੇ. ਅਰੋੜਾ ਨੇ ਕਿਹਾ ਕਿ ਜਿਹੜੇ ਵਿਦਿਆਰਥੀ ਦਾ ਹਾਲ ਹੀ 'ਚ 10+2 ਦਾ ਨਤੀਜਾ ਆਇਆ ਹੈ, ਉਨ੍ਹਾਂ ਵਾਸਤੇ ਸਤੰਬਰ ਇਨਟੇਕ ਲਈ ਯੂ.ਕੇ. ਦਾ ਵੀਜ਼ਾ ...

ਪੂਰੀ ਖ਼ਬਰ »

3 ਅਗਸਤ ਤੱਕ ਮੰਗਾਂ ਦਾ ਹੱਲ ਨਾ ਹੋਣ 'ਤੇ ਅਧਿਆਪਕਾਂ ਵਲੋਂ ਤਿੱਖੇ ਸੰਘਰਸ਼ ਦੀ ਚੇਤਾਵਨੀ

ਹੁਸ਼ਿਆਰਪੁਰ, 31 ਜੁਲਾਈ (ਬਲਜਿੰਦਰਪਾਲ ਸਿੰਘ)-ਜੇਕਰ ਸਰਕਾਰ ਵਲੋਂ 3 ਅਗਸਤ ਤੱਕ ਪੰਜਾਬ ਦੇ ਮੁਲਾਜ਼ਮਾਂ ,ਕੱਚੇ ਕਾਮਿਆਂ ਤੇ ਬੇਰੁਜ਼ਗਾਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਦੀ ਅਗਲੀ ਰਣਨੀਤੀ ਦਾ ਤੁਰੰਤ ਐਲਾਨ ਕੀਤਾ ਜਾਵੇਗਾ | ਇਸ ਸਬੰਧੀ ਗੱਲਬਾਤ ...

ਪੂਰੀ ਖ਼ਬਰ »

ਐੱਸ.ਪੀ.ਐਨ. ਕਾਲਜ ਦੇ ਐਮ.ਏ. ਰਾਜਨੀਤੀ ਸ਼ਾਸਤਰ ਦੇ ਵਿਦਿਆਰਥੀ ਯੂਨੀਵਰਸਿਟੀ ਮੈਰਿਟ 'ਚ

ਮੁਕੇਰੀਆਂ, 31 ਜੁਲਾਈ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਗਏ ਐਮ.ਏ. ਰਾਜਨੀਤੀ ਸ਼ਾਸਤਰ ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਰਿਹਾ | ਇਸ ਸਬੰਧੀ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਪਿਆਰਾ ਸਿੰਘ ਚੋਹਕਾ ਸੈਫ਼ ਐਵਾਰਡ ਨਾਲ ਸਨਮਾਨਿਤ

ਦਸੂਹਾ, 31 ਜੁਲਾਈ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਪਿ੍ੰਸੀਪਲ ਚੰਨਣ ਸਿੰਘ ਸੈਫ਼ ਦੀ ਯਾਦ ਅੰਦਰ ਮਹਾਨ ਕੀਰਤਨ ਢਾਡੀ ਦਰਬਾਰ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਭਾਈ ਬਲਵਿੰਦਰ ਸਿੰਘ, ਭਾਈ ਅਵਤਾਰ ਸਿੰਘ ਹੁਸ਼ਿਆਰਪੁਰ, ਭਾਈ ਮਨਜੀਤ ਸਿੰਘ ...

ਪੂਰੀ ਖ਼ਬਰ »

ਬੀ.ਵੋਕ (ਆਰਗੈਨਿਕ ਫਾਰਮਿੰਗ) ਦੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਦੀਆਂ ਪਹਿਲੀਆਂ 3 ਪੁਜ਼ੀਸ਼ਨਾਂ 'ਤੇ ਕਬਜ਼ਾ

ਦਸੂਹਾ, 31 ਜੁਲਾਈ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ. ਵੋਕ (ਆਰਗੈਨਿਕ ਫਾਰਮਿੰਗ) ਸਮੈਸਟਰ ਪੰਜਵਾਂ ਦੇ ਨਤੀਜਿਆਂ ਵਿਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਮੈਰਿਟ ਲਿਸਟ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਵਿਰਕ ਵਲੋਂ ਸਿੱਖਿਆ ਪ੍ਰੋਵਾਈਡਰਾਂ ਨੂੰ 10000 ਰੁਪਏ ਭੇਟ

ਦਸੂਹਾ, 31 ਜੁਲਾਈ (ਭੁੱਲਰ)- ਸਿੱਖਿਆ ਪ੍ਰੋਵਾਈਡਰ ਮਨਵੀਰ ਕੌਰ ਵਿਰਕ ਪਤਨੀ ਪਿ੍ੰਸੀਪਲ ਨਵਦੀਪ ਸਿੰਘ ਵਿਰਕ ਵਲੋਂ ਸਿੱਖਿਆ ਪ੍ਰੋਵਾਈਡਰਾਂ ਨੂੰ ਦਸ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ | ਇਸ ਮੌਕੇ ਪਿ੍ੰਸੀਪਲ ਨਵਦੀਪ ਸਿੰਘ ਵਿਰਕ ਨੇ ਦਸ ਹਜ਼ਾਰ ਰੁਪਏ ਦਾ ...

ਪੂਰੀ ਖ਼ਬਰ »

ਬਾਬਾ ਬੁੱਢਾ ਸਕੂਲ ਕੰਧਾਲਾ ਜੱਟਾਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਅੱਡਾ ਸਰਾਂ, 31 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਅਧੀਨ ਚਲਦੇ ਵਿੱਦਿਅਕ ਅਦਾਰੇ ਬਾਬਾ ਬੁੱਢਾ ਸੀਨੀਅਰ ਸੈਕੰਡਰੀ ਸਕੂਲ ਬਾਰ੍ਹਵੀਂ ਕਲਾਸ ਦਾ ਸਾਇੰਸ ਅਤੇ ਆਰਟਸ ਗਰੁੱਪ ਦਾ ਨਤੀਜਾ ਸੌ ਫ਼ੀਸਦੀ ...

ਪੂਰੀ ਖ਼ਬਰ »

12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਸਦਕਾ ਸਰਕਾਰੀ ਸਕੂਲ ਅਧਿਆਪਕਾਂ 'ਚ ਭਰਿਆ ਨਵਾਂ ਜੋਸ਼-ਡੀ.ਈ.ਓ.

ਹੁਸ਼ਿਆਰਪੁਰ, 31 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਨੇ ਰਾਜ ਦੇ ਸਰਕਾਰੀ ਸਕੂਲ ਅਧਿਆਪਕਾਂ 'ਚ ਨਵਾਂ ਜੋਸ਼ ਭਰ ਦਿੱਤਾ ਹੈ | ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 18124 ...

ਪੂਰੀ ਖ਼ਬਰ »

ਕਾਰ ਬਾਜ਼ਾਰ 'ਚ ਹੋਏ ਹਮਲੇ ਵਾਲੇ ਮਾਮਲੇ 'ਚ 14 ਨਾਮਜ਼ਦ, 20 ਖ਼ਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 31 ਜੁਲਾਈ (ਨਰਿੰਦਰ ਸਿੰਘ ਬੱਡਲਾ)-ਸਥਾਨਕ ਬੱਸ ਅੱਡੇ ਨਜ਼ਦੀਕ ਕਾਰ ਬਾਜ਼ਾਰ ਦੇ ਦਫ਼ਤਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ 14 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਕਰੀਬ 20 ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ...

ਪੂਰੀ ਖ਼ਬਰ »

ਜ਼ਿਲ੍ਹਾ ਮਾਲ ਅਫ਼ਸਰਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ

ਹੁਸ਼ਿਆਰਪੁਰ, 31 ਜੁਲਾਈ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਜ਼ਿਲ੍ਹਾ ਮਾਲ ਅਫ਼ਸਰਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ | ਜ਼ਿਲ੍ਹਾ ਮਾਲ ਅਫ਼ਸਰ ਗੁਰਦੇਵ ਸਿੰਘ ਧੰਮ ਨੂੰ ਮੋਗਾ ਤੋਂ ਮੋਹਾਲੀ, ਵਿਪਨ ਬੰਡਾਰੀ ਨੂੰ ...

ਪੂਰੀ ਖ਼ਬਰ »

ਬਾਰ੍ਹਵੀਂ ਕਲਾਸ ਦੇ ਨਤੀਜੇ ਦੌਰਾਨ ਬੀ.ਐਨ.ਡੀ. ਸਕੂਲ ਕੰਧਾਲਾ ਜੱਟਾਂ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਅੱਡਾ ਸਰਾਂ, 31 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜੇ ਦੌਰਾਨ ਬੀ.ਐਨ.ਡੀ ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX