ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਫ਼ਤਹਿਗੜ੍ਹ ਸਾਹਿਬ

ਰਾਜੂ ਖੰਨਾ ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਮੀਤ ਪ੍ਰਧਾਨ ਨਿਯੁਕਤ

ਅਮਲੋਹ, 31 ਜੁਲਾਈ (ਰਿਸ਼ੂ ਗੋਇਲ)-ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ.ਪੀ.ਐੱਸ. ਤੇ ਬਲਜਿੰਦਰ ਸਿੰਘ ਤੂਰ ਜਰਨਲ ਸਕੱਤਰ ਵਲੋਂ ਅੱਜ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਉਨ੍ਹਾਂ ਦੀ ਖੇਡਾਂ ਪ੍ਰਤੀ ਲਗਨ ਤੇ ਨੌਜਵਾਨਾਂ ਵਿਚ ਖੇਡ ਭਾਵਨਾ ਪੈਦਾ ਕਰਨ ਦੇ ਜਜ਼ਬੇ ਨੂੰ ਲੈ ਕੇ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਉਨ੍ਹਾਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ.ਪੀ.ਐੱਸ. ਤੇ ਬਲਜਿੰਦਰ ਸਿੰਘ ਤੂਰ ਵਲੋਂ ਉਨ੍ਹਾਂ ਨੂੰ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਜਿਸ ਲਈ ਉਹ ਹਮੇਸ਼ਾ ਧੰਨਵਾਦੀ ਰਹਿਣਗੇ | ਰਾਜੂ ਖੰਨਾ ਨੇ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਜੋ ਗੱਤਕਾ ਪਰੰਪਰਾ ਸ਼ੁਰੂ ਕੀਤੀ ਗਈ ਸੀ | ਉਸ ਪਰੰਪਰਾ ਨੂੰ ਅੱਗੇ ਲਿਜਾਣ ਲਈ ਉਹ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਰਾਹੀਂ ਹਰ ਸੰਭਵ ਯਤਨ ਕਰਨਗੇ | ਉਨ੍ਹਾਂ ਕਿਹਾ ਕਿ ਅੱਜ ਨੌਜਵਾਨ ਪੀੜ੍ਹੀ ਨੂੰ ਮਾਰਸ਼ਲ ਆਰਟ ਗੱਤਕਾ ਤੋਂ ਜਾਣੂ ਕਰਵਾਉਣਾ ਸਮੇਂ ਦੀ ਲੋੜ ਹੈ | ਇਸ ਗੱਤਕਾ ਆਰਟ ਨਾਲ ਆਪਣੇ ਆਪ ਨੂੰ ਸਹਾਇਤਾ ਪ੍ਰਦਾਨ ਵੀ ਰੱਖੀ ਜਾ ਸਕਦੀ ਹੈ | ਰਾਜੂ ਖੰਨਾ ਨੇ ਕਿਹਾ ਕਿ ਇਸ ਗੱਤਕਾ ਖੇਡ ਨੂੰ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੁਨੀਆਂ ਦੇ ਕੋਨੇ-ਕੋਨੇ ਤੱਕ ਲੈ ਕੇ ਜਾਵੇਗੀ | ਜਿੱਥੇ ਇਸ ਗੱਤਕਾ ਖੇਡ ਦੇ ਮੁਕਾਬਲੇ ਸੂਬੇ ਪੱਧਰ ਤੇ ਫੈਡਰੇਸ਼ਨ ਕਰਵਾਏਗੀ ਉੱਥੇ ਵਿਦੇਸ਼ਾਂ ਵਿਚ ਵੀ ਇਸ ਖੇਡ ਨੂੰ ਪ੍ਰਮੋਟ ਕਰਨ ਲਈ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਕੌਮੀ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ.ਪੀ.ਐੱਸ. ਦੀ ਅਗਵਾਈ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ | ਰਾਜੂ ਖੰਨਾ ਨੇ ਅੱਜ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਵਲੋਂ ਦਿੱਤੇ ਗਏ ਇਸ ਮਾਣ ਲਈ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ.ਪੀ.ਐਸ. ਤੇ ਬਲਜਿੰਦਰ ਸਿੰਘ ਤੂਰ ਜਰਨਲ ਸਕੱਤਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਵੀ ਕੀਤਾ | ਇਸ ਮੌਕੇ ਤੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਸੋਹਲ ਐਸ.ਪੀ., ਸ਼ਰਧਾ ਸਿੰਘ ਛੰਨਾ ਤੇ ਹੋਰ ਹਾਜ਼ਰ ਸਨ |

ਗੁਰੂ ਰਾਮਦਾਸ ਸਰਾਂ ਦਾ ਨਵੀਨੀਕਰਨ ਕਰਦੇ ਸਮੇਂ 1984 ਦੇ ਫ਼ੌਜੀ ਹਮਲੇ ਦੇ ਗੋਲੀਆਂ ਦੇ ਨਿਸ਼ਾਨ ਸੁਰੱਖਿਅਤ ਰੱਖੇ ਜਾਣ-ਮਾਨ

ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਬਲਜਿੰਦਰ ਸਿੰਘ)- ਜਿਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੁੱਖ ਜ਼ਿੰਮੇਵਾਰੀ ਗੁਰੂਘਰਾਂ ਦੇ ਸੁਚੱਜੇ ਪ੍ਰਬੰਧ ਦੇ ਨਾਲ-ਨਾਲ, ਇਤਿਹਾਸਿਕ ਇਮਾਰਤਾਂ, ਵਿਰਸੇ-ਵਿਰਾਸਤ, ਯਾਦਗਾਰਾਂ ਨੂੰ ਵੀ ਉਸੇ ਪੁਰਾਤਨ ਰੂਪ ਵਿਚ ਕਾਇਮ ...

ਪੂਰੀ ਖ਼ਬਰ »

ਸਕੱਤਰ, ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ, ਵਲੋਂ ਸਥਾਈ ਲੋਕ ਅਦਾਲਤ ਦੇ ਕੰਮਾਂ ਦਾ ਨਿਰੀਖਣ

ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਰਾਜਿੰਦਰ ਸਿੰਘ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ...

ਪੂਰੀ ਖ਼ਬਰ »

ਡਰਾਈਵਰ ਤੇ ਟੈਕਨੀਕਲ ਯੂਨੀਅਨ ਨੇ ਮੀਟਿੰਗ ਕਰ ਜਥੇਬੰਦੀ ਦੀ ਕੀਤੀ ਚੋਣ, ਜਸਪਾਲ ਸਿੰਘ ਪ੍ਰਧਾਨ ਬਣੇ

ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦੀ ਮੀਟਿੰਗ ਮੀਤ ਪ੍ਰਧਾਨ ਪੰਜਾਬ ਸਰਬਜੀਤ ਸਿੰਘ ਬਹੇੜ ਦੀ ਅਗਵਾਈ 'ਚ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ, ਜਿਸ 'ਚ ਡਰਾਈਵਰ ਭਾਈਚਾਰੇ ਨੂੰ ਆ ਰਹੀਆਂ ...

ਪੂਰੀ ਖ਼ਬਰ »

ਜਥੇਦਾਰ ਹਰਪ੍ਰੀਤ ਸਿੰਘ ਵਲੋਂ ਸੱਦੀ ਮੀਟਿੰਗ 'ਚ ਅਸਲੀਅਤ ਸਾਹਮਣੇ ਨਹੀਂ ਆਈ-ਜਸਟਿਸ ਨਿਰਮਲ ਸਿੰਘ

ਬਸੀ ਪਠਾਣਾਂ, 31 ਜੁਲਾਈ (ਰਵਿੰਦਰ ਮੌਦਗਿਲ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਵਲੋਂ ਬੜੀ ਦੇਰ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਿਛਲੇ ਸਮੇਂ ਵਿਚ ਹੋਇਆਂ ਬੇਅਦਬੀਆਂ ਦੇ ਅਸਲ ਦੋਸ਼ੀਆਂ ...

ਪੂਰੀ ਖ਼ਬਰ »

ਸ਼ਿਵ ਕਲਿਆਣ ਵਲੋਂ ਅਕਾਲੀ ਆਗੂਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ

ਬਸੀ ਪਠਾਣਾਂ, 31 ਜੁਲਾਈ (ਰਵਿੰਦਰ ਮੌਦਗਿਲ)-ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਗੱਠਜੋੜ ਦੀ ਜਿੱਤ ਯਕੀਨੀ ਬਣਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ ਹੈ | ਇਸੇ ਕੜੀ ਤਹਿਤ ਸ਼ਿਵ ਕਲਿਆਣ ਵਲੋਂ ਅਕਾਲੀ ...

ਪੂਰੀ ਖ਼ਬਰ »

ਮਾਤਾ ਸੁੰਦਰੀ ਸਕੂਲ ਦਾ 12ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਪ.ਪ)-ਚੇਅਰਪਰਸਨ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਦੇਖ-ਰੇਖ ਹੇਠ ਚੱਲ ਰਹੇ ਮਾਤਾ ਸੁੰਦਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਅੱਤੇਵਾਲੀ ਦਾ 12ਵੀਂ ਜਮਾਤ ਦਾ ਨਤੀਜਾ ਇਸ ਸਾਲ ਵੀ ਸ਼ਾਨਦਾਰ ਰਿਹਾ ਹੈ | ਸਕੂਲ ਪਿ੍ੰ. ਸ਼ਸ਼ੀ ਬਾਲਾ ਨੇ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਬਣਨ 'ਤੇ ਸ਼ਹੀਦਾਂ ਦੇ ਸੁਪਨਿਆਂ ਨੂੰ ੂ ਕੀਤਾ ਜਾਵੇਗਾ ਸਾਕਾਰ-ਐਡਵੋਕੇਟ ਰਾਏ

ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਦਫ਼ਤਰ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ, ਜਿਸ 'ਚ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਨਗਰ ਕੌ ਾਸਲ ਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨਾਂ ਨੇ ਸ਼ਹਿਰ ਦੇ ਵਿਕਾਸ ਲਈ ਕੀਤੀ ਮੀਟਿੰਗ

ਅਮਲੋਹ, 31 ਜੁਲਾਈ (ਰਿਸ਼ੂ ਗੋਇਲ)-ਸ਼ਹਿਰ ਅਮਲੋਹ ਦੇ ਸਾਰੇ ਵਾਰਡਾਂ ਦੇ ਵਾਸੀਆਂ ਨੂੰ ਪਾਣੀ, ਸੀਵਰੇਜ, ਸਾਫ਼ ਸਫ਼ਾਈ ਤੇ ਸਾਫ਼ ਵਾਤਾਵਰਨ ਮੁਹੱਈਆ ਕਰਵਾਉਣਾ ਮੇਰਾ ਮੁੱਢਲਾ ਫ਼ਰਜ਼ ਹੈ, ਜਿਸ ਨੂੰ ਪੂਰਾ ਕਰਨ ਲਈ ਨਗਰ ਕੌਂਸਲ ਅਮਲੋਹ ਦੇ ਅਧਿਕਾਰੀਆਂ ਵਲੋਂ ਆਪਣੀ ਡਿਊਟੀ ...

ਪੂਰੀ ਖ਼ਬਰ »

ਬਸਪਾ ਤੇ ਅਕਾਲੀ ਦਲ ਗੱਠਜੋੜ ਦੇ ਸਾਂਝੇ ਉਮੀਦਵਾਰ ਐਡ. ਕਲਿਆਣ ਨੂੰ ਕੀਤਾ ਸਨਮਾਨਿਤ

ਖਮਾਣੋਂ, 31 ਜੁਲਾਈ (ਜੋਗਿੰਦਰ ਪਾਲ)-ਹਲਕਾ ਬਸੀ ਪਠਾਣਾਂ ਤੋਂ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਗੱਠਜੋੜ ਦੇ ਸਾਂਝੇ ਉਮੀਦਵਾਰ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਨੂੰ ਅੱਜ ਪਿੰਡ ਮਹੇਸ਼ਪੁਰਾ ਵਿਖੇ ਮਨਪ੍ਰੀਤ ਸਿੰਘ ਸਾਬਕਾ ਸਰਪੰਚ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਸਮੈਕ ਸਮੇਤ ਦੋ ਨੌਜਵਾਨ ਕਾਬੂ, ਮੁਕੱਦਮਾ ਦਰਜ

ਖਮਾਣੋਂ, 31 ਜੁਲਾਈ (ਮਨਮੋਹਣ ਸਿੰਘ ਕਲੇਰ)-ਖੇੜੀਨੌਧ ਸਿੰਘ ਪੁਲਿਸ ਨੇ ਦਰਜ ਕੀਤੇ ਗਏ ਦੋ ਵੱਖ-ਵੱਖ ਮੁਕੱਦਮਿਆਂ 'ਚ ਦੋ ਨੌਜਵਾਨਾਂ ਨੂੰ ਸਮੈਕ ਰੱਖਣ ਦੇ ਕਥਿਤ ਦੋਸ਼ ਹੇਠ ਨਾਮਜ਼ਦ ਕੀਤਾ ਹੈ | ਜਾਣਕਾਰੀ ਮੁਤਾਬਿਕ ਖੇੜੀਨੌਧ ਸਿੰਘ ਥਾਣੇ ਦੇ ਸਬ-ਇੰਸਪੈਕਟਰ ਧਰਮਪਾਲ ਨੇ ...

ਪੂਰੀ ਖ਼ਬਰ »

ਦਿਨ ਦਿਹਾੜੇ ਹੋ ਰਹੀ ਹੈ ਵਣ ਵਿਭਾਗ ਦੀ ਲੱਕੜ ਚੋਰੀ

ਖਮਾਣੋਂ, 31 ਜੁਲਾਈ (ਜੋਗਿੰਦਰ ਪਾਲ)-ਵਣ ਵਿਭਾਗ ਬਲਾਕ ਖਮਾਣੋਂ ਦੀ ਕਥਿਤ ਲਾਪਰਵਾਹੀ ਕਾਰਨ ਦਿਨ ਦਿਹਾੜੇ ਦਰਖਤਾਂ ਤੋਂ ਲੱਕੜ ਚੋਰੀ ਹੋ ਰਹੀ ਹੈ | ਇਸ ਸਬੰਧੀ ਤਾਜ਼ਾ ਸਾਹਮਣੇ ਆਏ ਮਾਮਲੇ 'ਚ ਖਮਾਣੋਂ-ਖੰਨਾ ਮਾਰਗ 'ਤੇ ਰਾਜਬਾਹੇ ਦੇ ਕੰਢੇ ਟੁੱਟੇ ਸਫ਼ੈਦੇ ਦੇ ਵੱਡੇ ਟਾਹਣੇ ...

ਪੂਰੀ ਖ਼ਬਰ »

ਵਾਲਮੀਕਿ ਮੰਦਿਰ ਅਮਲੋਹ ਵਿਖੇ ਕੈਂਪ ਲਗਾ ਕੇ ਸਿਹਤ ਬੀਮਾ ਕਾਰਡ ਬਣਾਏ

ਅਮਲੋਹ, 31 ਜੁਲਾਈ (ਕੇਵਲ ਸਿੰਘ)-ਵਾਲਮੀਕਿ ਮੰਦਿਰ ਅਮਲੋਹ ਵਿਖੇ ਯੋਗੇਸ਼ ਬੈਂਸ ਵਲੋਂ ਆਪਣੇ ਪਿਤਾ ਸਵ: ਬੁੱਧ ਰਾਜ ਬੈਂਸ ਦੀ ਯਾਦ ਵਿਚ ਕੈਂਪ ਲਗਾ ਕੇ ਸਿਹਤ ਬੀਮਾ ਕਾਰਡ ਬਣਾਏ ਗਏ ਕੈਂਪ ਵਿਚ ਕਾਂਗਰਸ ਮਹਿਲਾ ਵਿੰਗ ਸ਼ਹਿਰੀ ਅਮਲੋਹ ਦੀ ਪ੍ਰਧਾਨ ਬੀਬੀ ਹਰਮਿੰਦਰਪਾਲ ਕੌਰ ...

ਪੂਰੀ ਖ਼ਬਰ »

ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਨਤੀਜਿਆਂ 'ਚ ਮੱਲਾਂ ਮਾਰੀਆਂ

ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਮਨਪ੍ਰੀਤ ਸਿੰਘ)-ਡਿਵਾਇਨ ਲਾਇਟ ਇੰਟਰਨੈਸ਼ਨਲ ਸਕੂਲ ਸਰਹਿੰਦ ਦਾ ਸੀ.ਬੀ.ਐਸ.ਈ. ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ 'ਤੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸਫਲਤਾ ਲਈ ਵਧਾਈ ਦਿੱਤੀ ਗਈ | ...

ਪੂਰੀ ਖ਼ਬਰ »

ਪਿੰਡ ਮਨਸੂਰਪੁਰ ਵਾਸੀਆਂ ਨੇ ਦਿੱਲੀ ਸੰਘਰਸ਼ ਸਬੰਧੀ ਕੀਤੀਆਂ ਵਿਚਾਰਾਂ

ਖਮਾਣੋਂ, 31 ਜੁਲਾਈ (ਮਨਮੋਹਣ ਸਿੰਘ ਕਲੇਰ)-ਪਿੰਡ ਮਨਸੂਰਪੁਰ ਵਾਸੀਆਂ ਨੇ ਅੱਜ ਇਕ ਇਕੱਠ ਕਰਕੇ ਦਿੱਲੀ ਵਿਚ ਚੱਲ ਰਹੇ ਕਿਸਾਨ ਸੰਘਰਸ਼ ਸਬੰਧੀ ਵੱਖ-ਵੱਖ ਵਿਚਾਰਾਂ ਕੀਤੀਆਂ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਪਰਮਜੀਤ ਸਿੰਘ ਗੋਲਡੀ ਨੇ ਦੱਸਿਆ ਕਿ ਇਸ ਮੌਕੇ ਪਿੰਡ ਦੇ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਯੂਥ ਸਪੋਰਟਸ ਕਲੱਬ ਰੁੜਕੀ ਵਲੋਂ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਅਮਲੋਹ, 31 ਜੁਲਾਈ (ਕੇਵਲ ਸਿੰਘ)-ਸ਼ਹੀਦ ਊਧਮ ਸਿੰਘ ਦਾ 82ਵਾਂ ਸ਼ਹੀਦੀ ਦਿਹਾੜਾ ਭਾਈ ਸੰਗਤ ਸਿੰਘ ਯੂਥ ਸਪੋਰਟਸ ਕਲੱਬ ਪਿੰਡ ਰੁੜਕੀ ਦੇ ਵਾਈਸ ਪ੍ਧਾਨ ਸ਼ਿੰਗਾਰਾ ਸਿੰਘ ਰੁੜਕੀ ਦੀ ਅਗਵਾਈ ਵਿਚ ਮਨਾਇਆ ਗਿਆ ਸ਼ਰਧਾਂਜਲੀ ਦੇ ਫੁੁੱਲ ਭੇਟ ਕੀਤੇ ਗਏ | ਇਸ ਮੌਕੇ ਸ਼ਿੰਗਾਰਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਵਲੋਂ ਸਕੂਲ ਪਿੰ੍ਰਸੀਪਲ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਮਨਪ੍ਰੀਤ ਸਿੰਘ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਸਰਹਿੰਦ ਵਲੋਂ ਗੁਰਵਿੰਦਰ ਸਿੰਘ ਨੂੰ ਸਰਹਿੰਦ ਪਬਲਿਕ ਸਕੂਲ, ਸਰਹਿੰਦ ਦਾ ਬਤੌਰ ਪਿ੍ੰ. ਨਿਯੁਕਤ ਕੀਤੇ ਜਾਣ 'ਤੇ ਵਿਸ਼ੇਸ਼ ਦੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਲੱਬ ਪ੍ਰਧਾਨ ...

ਪੂਰੀ ਖ਼ਬਰ »

ਕੰਗ ਪਰਿਵਾਰ ਵਲੋਂ ਕਮਿਊਨਿਟੀ ਹੈਲਥ ਸੈਂਟਰ ਖਮਾਣੋਂ ਨੂੰ ਅਪਰੇਸ਼ਨ ਟੇਬਲ ਤੇ ਸਕਸਨ ਮਸ਼ੀਨ ਭੇਟ

ਖਮਾਣੋਂ, 31 ਜੁਲਾਈ (ਮਨਮੋਹਨ ਸਿੰਘ ਕਲੇਰ)-ਕਮਿਊਨਿਟੀ ਹੈਲਥ ਸੈਂਟਰ ਖਮਾਣੋਂ ਨੂੰ ਬਲਦੇਵ ਸਿੰਘ ਕੰਗ ਦੀ ਯਾਦ ਵਿਚ ਸਮੂਹ ਕੰਗ ਪਰਿਵਾਰ ਵਲੋਂ ਅਪਰੇਸ਼ਨ ਟੇਬਲ ਅਤੇ ਸਕਸਨ ਮਸ਼ੀਨ ਭੇਟ ਕੀਤੀ ਗਈ, ਜਿਸ ਦਾ ਉਦਘਾਟਨ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਕੀਤਾ | ਉਕਤ ਦਾਨ ...

ਪੂਰੀ ਖ਼ਬਰ »

ਅਗਰਵਾਲ ਸਭਾ ਅਮਲੋਹ ਦੀ ਸਰਬਸੰਮਤੀ ਨਾਲ ਹੋਈ ਚੋਣ

ਅਮਲੋਹ, 31 ਜੁਲਾਈ (ਰਿਸ਼ੂ ਗੋਇਲ)-ਅਗਰਵਾਲ ਸਭਾ ਅਮਲੋਹ ਦੇ ਮੈਂਬਰਾਂ ਦੀ ਅੱਜ ਸ਼ਹਿਰ ਅਮਲੋਹ ਵਿਖੇ ਇਕ ਪ੍ਰਭਾਵਸ਼ਾਲੀ ਢੰਗ ਨਾਲ ਮੀਟਿੰਗ ਹੋਈ, ਜਿਸ ਵਿਚ ਪਿਛਲੇ ਸਾਲ ਤੋਂ ਚੱਲੇ ਆ ਰਹੇ ਪ੍ਰਧਾਨ ਸ਼ਿਵ ਕੁਮਾਰ ਗਰਗ ਨੂੰ ਸਰਬਸੰਮਤੀ ਨਾਲ ਮੁੜ ਪ੍ਰਧਾਨ ਚੁਣਿਆ ਗਿਆ ਹੈ | ...

ਪੂਰੀ ਖ਼ਬਰ »

ਵੱਖ-ਵੱਖ ਰਾਜਨੀਤਕ ਤੇ ਸਮਾਜਿਕ ਜਥੇਬੰਦੀ ਦੇ ਆਗੂਆਂ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਮਨਪ੍ਰੀਤ ਸਿੰਘ)-ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਫ਼ਤਹਿਗੜ੍ਹ ਸਾਹਿਬ ਦੀਆਂ ਵੱਖ-ਵੱਖ ਰਾਜਨੀਤਕ ਤੇ ਸਮਾਜਿਕ ਜਥੇਬੰਦੀਆਂ ਵਲੋਂ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਰਾਜਨੀਤਕ ਆਗੂਆਂ ਤੇ ਲੋਕਾਂ ਵਲੋਂ ...

ਪੂਰੀ ਖ਼ਬਰ »

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਦੀਪਤੀ ਸ਼ਰਮਾ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਬਲਜਿੰਦਰ ਸਿੰਘ)-ਡਾ: ਦੀਪਤੀ ਸ਼ਰਮਾ ਜ਼ਿਲ੍ਹਾ ਐਪੀਡੀਮੋਲੋਜਿਸਟ ਫ਼ਤਹਿਗੜ੍ਹ ਸਾਹਿਬ ਨੂੰ ਕੋਵਿਡ ਦੀ ਰੋਕਥਾਮ ਅਤੇ ਨਿਯੰਤਰਨ ਵਿਚ ਉਨ੍ਹਾਂ ਦੀ ਮਿਸਾਲੀ ਸੇਵਾ ਲਈ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਮਲੋਹ, 31 ਜੁਲਾਈ (ਕੇਵਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਲੜਕੇ ਦੇ ਬਾਰ੍ਹਵੀਂ ਕਲਾਸ ਦੇ ਨਤੀਜਿਆਂ 'ਚ ਵਿਦਿਆਰਥੀਆਂ ਨੇ ਅਹਿਮ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲੈਕਚਰਾਰ ਜਸਬੀਰ ਸਿੰਘ, ਦਲਵੀਰ ...

ਪੂਰੀ ਖ਼ਬਰ »

ਦੀ-ਕੋਆਪ੍ਰੇਟਿਵ ਸੁਸਾਇਟੀ ਬੈਂਕ ਦੇ ਪ੍ਰਧਾਨ ਬਣੇ ਜਗਮੋਹਨ ਬਿੱਟੂ

ਮੰਡੀ ਗੋਬਿੰਦਗੜ੍ਹ, 31 ਜੁਲਾਈ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੇ ਦੀ-ਕੋਆਪ੍ਰੇਟਿਵ ਸੁਸਾਇਟੀ ਬੈਂਕ ਦੇ ਚੁਣੇ ਮੈਂਬਰਾਂ ਵਲੋਂ ਜਗਮੋਹਨ ਸਿੰਘ ਬਿੱਟੂ ਨੂੰ ਸਰਬਸੰਮਤੀ ਨਾਲ ਸੁਸਾਇਟੀ ਦਾ ਪ੍ਰਧਾਨ ਚੁਣਿਆ ਗਿਆ | ਇਸਦੇ ਨਾਲ ਹੀ ਹਰਪ੍ਰੀਤ ਸਿੰਘ ਗੁਰਾਇਆ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX