ਤਾਜਾ ਖ਼ਬਰਾਂ

ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਘੁਮਾਣ ਵਿਖੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਬਟਾਲਾ, 31 ਜੁਲਾਈ (ਕਾਹਲੋਂ)-ਘੁਮਾਣ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਬਾਬਾ ਸੁਖਦੇਵ ਸਿੰਘ ਬੇਦੀ ਦੇ ਗ੍ਰਹਿ ਵਿਖੇ ਘੁਮਾਣ ਦੇ ਸਰਪੰਚ-ਪੰਚ ਅਤੇ ਮੁਹਤਬਰ ਵਿਅਕਤੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ | ਇਸ ਮÏਕੇ ਵਿਧਾਇਕ ਲਾਡੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਵਾਅਦਾ ਕੀਤਾ ਸੀ, ਜਿਸ ਵਾਅਦੇ ਨੂੰ ਪੂਰਾ ਕਰਨ ਲਈ ਮੈਂ ਹਰ ਯਤਨ ਕੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦਰਿਆਦਿਲੀ ਨਾਲ ਘੁਮਾਣ ਦੇ ਵਿਕਾਸ ਕਾਰਜਾਂ ਲਈ ਤਕਰੀਬਨ 17 ਕਰੋੜ ਦੀ ਰਾਸ਼ੀ ਨਾਲ ਸੀਵਰੇਜ ਤੇ ਵਾਟਰ ਸਪਲਾਈ ਦਾ ਕੰਮ ਚੱਲ ਰਿਹਾ ਹੈ ਅਤੇ ਇਹ ਕੰਮ 90 ਫ਼ੀਸਦੀ ਤੋਂ ਉਪਰ ਮੁਕੰਮਲ ਹੋ ਚੁੱਕਾ ਹੈ | ਸੜਕਾਂ ਤੇ ਗਲੀਆਂ ਦਾ ਕੰਮ ਪੂਰੇ ਜ਼ੋਰਾਂ ਨਾਲ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਗਲੀਆਂ ਅਤੇ ਘੁਮਾਣ ਨੂੰ ਸੁੰਦਰ ਬਣਾਉਣ ਲਈ ਪੰਚਾਇਤ ਨੂੰ ਇਕ ਕਰੋੜ ਰੁਪਏ ਦੀ ਗ੍ਰਾਂਟ ਜਲਦ ਹੋਰ ਦਿੱਤੀ ਜਾਵੇਗੀ,¢ਜਿਸ ਨਾਲ ਘੁਮਾਣ ਦੀਆਂ ਸਾਰੀਆਂ ਗਲੀਆਂ ਇੰਟਰਲਾਕ ਟਾਈਲਾਂ ਨਾਲ ਸੁੰਦਰ ਬਣਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ 11 ਨੰਬਰ ਵਾਰਡ ਲਈ ਵੀ ਗ੍ਰਾਂਟ ਜਾਰੀ ਹੋ ਚੁੱਕੀ ਹੈ, ਜਿਸ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ | ਇਸ ਮÏਕੇ ਬਾਬਾ ਸੁਖਦੇਵ ਸਿੰਘ ਬੇਦੀ ਤੋਂ ਇਲਾਵਾ ਸਾਹਿਬ ਸਿੰਘ ਮੰਡ, ਨਵਦੀਪ ਸਿੰਘ ਪੰਨੂ ਪ੍ਰਧਾਨ, ਪ੍ਰਧਾਨ ਗੁਰਨਾਮ ਸਿੰਘ ਅਠਵਾਲ, ਸਰਪੰਚ ਨਰਿੰਦਰ ਸਿੰਘ ਨਿੰਦੀ ਘੁਮਾਣ, ਡਾ. ਸਤਨਾਮ ਸਿੰਘ ਸੱਤੀ ਕਿਸ਼ਨਕੋਟ, ਸਰਪੰਚ ਮਨਜੀਤ ਸਿੰਘ ਵਾੜੇ, ਬਲਵਿੰਦਰ ਸਿੰਘ ਨਾਭਾ ਸਾਬਕਾ ਚੇਅਰਮੈਨ, ਰਾਜ ਸਿੰਘ ਵਾੜੇ, ਅਵਤਾਰ ਸਿੰਘ ਪਹਿਲਵਾਨ, ਸਰਪੰਚ ਨੰਦ ਸਿੰਘ ਮੰਡਿਆਲਾ, ਕੁਲਵੰਤਬੀਰ ਸਿੰਘ ਘੁਮਾਣ ਸਾਬਕਾ ਸਰਪੰਚ, ਐੱਸ.ਐੱਚ.ਓ. ਬਲਜੀਤ ਕÏਰ ਸ੍ਰੀ ਹਰਗੋਬਿੰਦਪੁਰ, ਐੱਸ.ਐੱਚ.ਓ. ਜੋਗਿੰਦਰ ਸਿੰਘ ਘੁਮਾਣ, ਐੱਸ.ਐੱਚ.ਓ. ਜਸਵਿੰਦਰ ਸਿੰਘ ਰੰਗੜ ਨੰਗਲ, ਚÏਕੀ ਇੰਚਾਰਜ ਪਲਵਿੰਦਰ ਸਿੰਘ, ਡਾ. ਸੁਖਵਿੰਦਰ ਸਿੰਘ ਬੇਦੀ, ਡਾ. ਸਖਪ੍ਰੀਤ ਸਿੰਘ ਬੇਦੀ, ਸਹਿਤਾਜ ਸਿੰਘ ਬੇਦੀ ਇੰਸਪੈਕਟਰ, ਸੁਭਪ੍ਰੀਤ ਸਿੰਘ ਕਾਹਲੋਂ ਪੀ.ਏ., ਰਾਜਦੇਵ ਸਿੰਘ ਪੀ.ਏ., ਸਰਪੰਚ ਬਲਜੀਤ ਸਿੰਘ ਸਦਾਰੰਗ, ਸਾਬਕਾ ਸਰਪੰਚ ਗੁਰਨਾਮ ਸਿੰਘ ਸਿੱਧਵਾਂ, ਨਰਿੰਦਰ ਸਿੰਘ ਆਸਟ੍ਰੇਲੀਆ ਆਦਿ ਹਾਜ਼ਰ ਸਨ |

ਸੰਯੁਕਤ ਕਿਸਾਨ ਮੋਰਚਾ ਵਲੋਂ ਮਨਾਇਆ ਊਧਮ ਸਿੰਘ ਦਾ ਸ਼ਹੀਦੀ ਦਿਵਸ

ਗੁਰਦਾਸਪੁਰ, 31 ਜੁਲਾਈ (ਪੰਕਜ ਸ਼ਰਮਾ)-ਅੱਜ ਸਥਾਨਕ ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਗੁਰਦਾਸਪੁਰ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਾਬਕਾ ਸੈਨਿਕ ਸੰਘਰਸ਼ ਕਮੇਟੀ ਦੇ ਸੁਖਦੇਵ ਖੋਖਰ, ...

ਪੂਰੀ ਖ਼ਬਰ »

2 ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ

-ਮਾਮਲਾ ਸਤਨਾਮ ਸਿੰਘ ਸੱਤੂ ਦੇ ਕਤਲ ਦਾ- ਫਤਹਿਗੜ੍ਹ ਚੂੜੀਆਂ, 31 ਜੁਲਾਈ (ਧਰਮਿੰਦਰ ਸਿੰਘ ਬਾਠ)-ਬੀਤੇ ਦਿਨ ਪ੍ਰਾਪਰਟੀ ਡੀਲਰ ਅਤੇ ਸ਼ਰਾਬ ਦੇ ਠੇਕੇਦਾਰ ਸਤਨਾਮ ਸਿੰਘ ਸੱਤੂ ਨੂੰ ਫਤਹਿਗੜ੍ਹ ਚੂੜੀਆਂ 'ਚ ਚਿੱਟੇ ਦਿਨ ਬਾਜ਼ਾਰ 'ਚ ਉਸ ਦੇ ਘਰ ਦੇ ਸਾਹਮਣੇ ਗੱਡੀ 'ਚ ਬੈਠਣ ...

ਪੂਰੀ ਖ਼ਬਰ »

ਘਰ 'ਚੋਂ ਪਰਸ ਚੋਰੀ

ਦੀਨਾਨਗਰ, 31 ਜੁਲਾਈ (ਸੰਧੂ/ਸੋਢੀ)-ਦੀਨਾਨਗਰ ਗੁਰਦੁਆਰਾ ਗਲੀ ਵਿਚ ਇਕ ਘਰ ਵਿਚੋਂ ਚੋਰ ਵਲੋਂ ਪਰਸ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਗਲੀ ਦੇ ਨਿਵਾਸੀ ਰਜਿੰਦਰ ਬੱਬਰ ਨੇ ਦੱਸਿਆ ਕਿ ਉਹ ਸਵੇਰੇ ਪ੍ਰਭਾਤਫੇਰੀ ਵਿਚ ...

ਪੂਰੀ ਖ਼ਬਰ »

ਨੌਜਵਾਨ 'ਤੇ ਹਮਲਾ ਕਰਕੇ ਕੀਤਾ ਗੰਭੀਰ ਜ਼ਖ਼ਮੀ

ਸ੍ਰੀ ਹਰਗੋਬਿੰਦਪੁਰ, 31 ਜੁਲਾਈ (ਕੰਵਲਜੀਤ ਸਿੰਘ ਚੀਮਾ)-ਨਜ਼ਦੀਕੀ ਪਿੰਡ ਮਚਰਾਵਾਂ ਦੇ ਇਕ ਨੌਜਵਾਨ ਨੂੰ ਕੁਝ ਨੌਜਵਾਨਾਂ ਵਲੋਂ ਹਮਲਾ ਕਰਕੇ ਗੰਭੀਰ ਜ਼ਖਮੀ ਕੀਤਾ ਹੈ | ਹਰਚੋਵਾਲ ਦੇ ਸਰਕਾਰੀ ਹਸਪਤਾਲ 'ਚ ਦਾਖਲ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਸ੍ਰੀ ਹਰਗੋਬਿੰਦਪੁਰ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ 'ਚ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 31 ਜੁਲਾਈ (ਕਾਹਲੋਂ)-ਸੀ.ਬੀ.ਐਸ.ਈ. ਬੋਰਡ ਦੇ ਐਲਾਨੇ ਗਏ ਬਾਰਵੀਂ ਸ਼੍ਰੇਣੀ ਦੇ ਨਤੀਜੇ ਅਧੀਨ ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਦੇ ਵਿਦਿਆਰਥੀਆਂ ਨੇ ਕੋਰੋਨਾ ਮਹਾਂਮਾਰੀ ਦÏਰਾਨ ਆਨਲਾਈਨ ਕਲਾਸਾਂ ਲਗਾ ਕੇ ਆਪਣਾ ਵਧੀਆ ਪ੍ਰਦਰਸ਼ਨ ਦਿੰਦਿਆਂ 100 ਫੀਸਦੀ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਆਹੁਤਾ ਦੀ ਮੌਤ, ਪੇਕਾ ਪਰਿਵਾਰ ਨੇ ਲਾਸ਼ ਚੌਕ 'ਚ ਰੱਖ ਕੇ ਕੀਤਾ ਪ੍ਰਦਰਸ਼ਨ

ਬਟਾਲਾ, 31 ਜੁਲਾਈ (ਕਾਹਲੋਂ)-ਬੀਤੇ ਦਿਨੀਂ ਭੇਦਭਰੀ ਹਾਲਤ 'ਚ ਮੁਰਗੀ ਮੁਹੱਲਾ ਬਟਾਲਾ ਦੀ ਵਿਆਹੁਤਾ ਔਰਤ ਦੀ ਮੌਤ ਹੋ ਗਈ, ਜਿਸ 'ਤੇ ਸਹੁਰਾ ਪਰਿਵਾਰ ਨਾਲ ਹੋਏ ਸਮਝੌਤੇ ਤੋਂ ਬਾਅਦ ਲਾਸ਼ ਪੇਕੇ ਪਰਿਵਾਰ ਦੇ ਹਵਾਲੇ ਕਰ ਦਿੱਤੀ, ਪਰ ਪੇਕਾ ਪਰਿਵਾਰ ਨੇ ਮਿ੍ਤਕਾ ਦੀ ਲਾਸ਼ ...

ਪੂਰੀ ਖ਼ਬਰ »

ਸਰਕਾਰ ਨੇ ਨੀਲੇ ਕਾਰਡ ਰੱਦ ਕਰਕੇ ਗਰੀਬ ਲੋਕਾਂ ਨਾਲ ਧੋਖਾ ਕੀਤਾ-ਸੁਰੇਸ਼ ਭਾਟੀਆ

ਬਟਾਲਾ, 31 ਜੁਲਈ (ਕਾਹਲੋਂ)-ਭਾਜਪਾ ਦੇ ਸੀਨੀਅਰ ਨੇਤਾ ਅਤੇ ਨਗਰ ਸੁਧਾਰ ਟਰਸੱਟ ਦੇ ਸਾਬਕਾ ਚੇਅਰਮੈਨ ਐਡਵੋਕੇਟ ਸੁਰੇਸ਼ ਭਾਟੀਆ ਨੇ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਨੀਲੇ ਕਾਰਡ ਰੱਦ ਕਰਕੇ ਗਰੀਬ ਲੋਕਾਂ ਦੇ ਨਾਲ ਧੋਖਾ ਕੀਤਾ ...

ਪੂਰੀ ਖ਼ਬਰ »

ਸਤਨਾਮ ਸਿੰਘ ਸੱਤੂ ਦਾ ਸਖ਼ਤ ਪੁਲਿਸ ਸੁਰੱਖਿਆ ਹੇਠ ਕੀਤਾ ਸਸਕਾਰ

ਫਤਹਿਗੜ੍ਹ ਚੂੜੀਆਂ, 31 ਜੁਲਾਈ (ਐਮ.ਐਸ. ਫੁੱਲ)-ਬੀਤੇ ਦਿਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਸਤਨਾਮ ਸਿੰਘ ਸੱਤੂ ਪੁੱਤਰ ਜੋਗਿੰਦਰ ਸਿੰਘ ਦਾ ਕਤਲ ਕਰ ਦਿੱਤਾ ਸੀ, ਜਿਸ ਦੀ ਲਾਸ਼ ਦਾ ਅੱਜ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਡੇਰਾ ਰੋਡ ...

ਪੂਰੀ ਖ਼ਬਰ »

ਰਵੀ ਮੋਹਨ ਦੇ ਹੱਕ 'ਚ ਪਿੰਡ ਮਗਰਮੂਧੀਆਂ ਵਿਖੇ ਅਕਾਲੀ ਆਗੂਆਂ ਦੀ ਹੋਈ ਮੀਟਿੰਗ

ਗੁਰਦਾਸਪੁਰ, 31 ਜੁਲਾਈ (ਆਰਿਫ਼)-ਵਿਧਾਨ ਸਭਾ 2022 ਦੀਆਂ ਚੋਣਾਂ ਨੰੂ ਲੈ ਕੇ ਹਲਕਾ ਦੀਨਾਨਗਰ ਤੋਂ ਟਿਕਟ ਦੇ ਦਾਅਵੇਦਾਰ ਅਕਾਲੀ ਆਗੂ ਰਵੀ ਮੋਹਨ ਦੇ ਹੱਕ ਵਿਚ ਪਿੰਡ ਮਗਰਮੂਧੀਆਂ ਵਿਖੇ ਸੁਖਦੇਵ ਸਿੰਘ ਦੀ ਅਗਵਾਈ ਹੇਠ ਸੀਨੀਅਰ ਅਕਾਲੀ ਆਗੂਆਂ ਦੀ ਮੀਟਿੰਗ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਬਾਜ਼ੀਗਰ ਭਾਈਚਾਰੇ ਦੇ ਲੋਕ ਕਾਂਗਰਸ ਪਾਰਟੀ ਨਾਲ ਜੁੜੇ-ਸਰਪੰਚ ਸਤਨਾਮ ਸਿੰਘ

ਨੌਸ਼ਹਿਰਾ ਮੱਝਾ ਸਿੰਘ, 31 ਜੁਲਾਈ (ਤਰਸੇਮ ਸਿੰਘ ਤਰਾਨਾ)-ਸਮੇਂ-ਸਮੇਂ ਦੀਆਂ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਦੇ ਰਾਜਕਾਲ ਦੌਰਾਨ ਜਿੱਥੇ ਪਿੰਡਾਂ 'ਚ ਵਿਕਾਸ ਕਾਰਜ ਮੁਕੰਮਲ ਹੋਏ, ਉਥੇ ਦਲਿਤ ਭਾਈਚਾਰੇ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਯਤਨ ਤੇ ਲੋੜੀਂਦੀਆਂ ਸਹੂਲਤਾਂ ...

ਪੂਰੀ ਖ਼ਬਰ »

ਰਾਸਾ ਪੰਜਾਬ ਵਲੋਂ ਸਕੂਲ ਖੋਲ੍ਹਣ 'ਤੇ ਪੰਜਾਬ ਸਰਕਾਰ ਦਾ ਸਵਾਗਤ

ਬਟਾਲਾ, 31 ਜੁਲਾਈ (ਕਾਹਲੋਂ)-ਕੋਰੋਨਾ ਮਹਾਂਮਾਰੀ ਦੌਰਾਨ ਬੰਦ ਹ ੋਏ ਸਕੂਲ ਦੁਬਾਰਾ ਖੋਲ੍ਹੇ ਜਾਣ 'ਤੇ ਰਾਸਾ ਪੰਜਾਬ ਨੇ ਪੰਜਾਬ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ | ਰਾਸਾ ਸਕੱਤਰ ਸੰਜੀਵ ਸ਼ਰਮਾ, ਬਬਲੂ, ਜਗਤਪਾਲ ਮਹਾਜਨ, ਹਰਸ਼ਦੀਪ ਸਿੰਘ ਰੰਧਾਵਾ ਨੇ ਸਾਂਝੇ ਤੌਰ ...

ਪੂਰੀ ਖ਼ਬਰ »

ਆਗਿਆਵੰਤੀ ਮਰਵਾਹਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 31 ਜੁਲਾਈ (ਕਾਹਲੋਂ)-ਆਗਿਆਵੰਤੀ ਮਰਵਾਹਾ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੀ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਵਿਚ ਕਾਮਰਸ ਗਰੁੱਪ ਦੀ ਦਾਮਿਨੀ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ, ਸੋਨਾਲੀ ਨੇ 94.2 ਫ਼ੀਸਦੀ, ਦਿਕਸ਼ਾ 93 ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਸਕੂਲ ਕਾਦੀਆਂ ਦਾ ਨਤੀਜਾ ਰਿਹਾ 100 ਫ਼ੀਸਦੀ

ਬਟਾਲਾ, 31 ਜੁਲਾਈ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰਵੀਂ ਸ਼੍ਰੇਣੀ ਦੇ ਨਤੀਜੇ ਅਧੀਨ ਸ਼੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਕੋਰੋਨਾ ਮਹਾਂਮਾਰੀ ਦÏਰਾਨ ਆਨਲਾਈਨ ਕਲਾਸਾਂ ਲਗਾ ਕੇ ਆਪਣਾ ਵਧੀਆ ਪ੍ਰਦਰਸ਼ਨ ...

ਪੂਰੀ ਖ਼ਬਰ »

ਡਿਵਾਇਨ ਵਿਲ ਪਬਲਿਕ ਸਕੂਲ ਬਟਾਲਾ ਖੁੱਲ੍ਹਣ 'ਤੇ ਵਿਦਿਆਰਥੀਆਂ ਦਾ ਸਵਾਗਤ

ਬਟਾਲਾ, 31 ਜਲਾਈ (ਕਾਹਲੋਂ)-ਡਿਵਾਇਨ ਵਿਲ ਪਬਲਿਕ ਸਕੂਲ ਬਟਾਲਾ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹ ਦਿੱਤਾ ਹੈ | ਸਕੂਲ ਵਲੋਂ ਕੋਵਿਡ-19 ਦੀ ਪਾਲਣਾ ਸਬੰਧੀ, ਜੋ ਹਦਾਇਤਾਂ ਦਿੱਤੀਆਂ ਹਨ, ਉਨ੍ਹਾਂ ਦੀ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਟੋਕੀਓ ਉਲੰਪਿਕ ਖੇਡਾਂ 2020 'ਤੇ ਆਨਲਾਈਨ ਵਿੱਦਿਅਕ ਮੁਕਾਬਲੇ

ਬਟਾਲਾ, 31 ਜਲਾਈ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਸੀ.ਬੀ.ਐਸ.ਈ. ਢਡਿਆਲਾ ਨੱਤ ਵਿਖੇ ਸਕੂਲ ਦੀ ਖੇਡ ਅਕੈਡਮੀ ਵਲੋਂ ਟੋਕੀਓ ਉਲੰਪਿਕ ਖੇਡਾਂ ਤੇ ਆਨਲਾਈਨ ਮੁਕਾਬਲੇ ਕਰਵਾਏ ਗਏ | ਸਤਨਾਮ ਸਿੰਘ ਡੀ.ਪੀ.ਈ. ਵਲੋਂ ਪਹਿਲਾਂ ਟੋਕੀਓ ਉਲੰਪਿਕ ਖੇਡਾਂ 2020 ਨਾਲ ਸਬੰਧਿਤ ...

ਪੂਰੀ ਖ਼ਬਰ »

ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਇਸਾਈ ਭਾਈਚਾਰੇ ਦੇ ਲੋਕਾਂ 'ਤੇ ਹਮਲਾ ਲੋਕਤੰਤਰ ਦਾ ਕਤਲ-ਜੌਨ ਮਸੀਹ

ਧਾਰੀਵਾਲ, 31 ਜੁਲਾਈ (ਜੇਮਸ ਨਾਹਰ)-ਕ੍ਰਿਸ਼ਚਨ ਭਾਈਚਾਰੇ ਦੇ ਪਵਿੱਤਰ ਸਥਾਨ ਚਰਚ ਨੂੰ ਢਹਿ ਢੇਰੀ ਕਰਨ ਦੇ ਮਾਮਲੇ ਵਿਚ ਦਿੱਲੀ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ ਤੇ ਵਿਧਾਇਕ ਰਾਘਵ ਚੱਢਾ ਅਤੇ ਆਮ ਆਦਮੀ ਪਾਰਟੀ ਦੇ ਗੁੰਡਿਆਂ ਦੁਆਰਾ ਹਮਲਾ ਕਰਨਾ ਬਹੁਤ ਹੀ ...

ਪੂਰੀ ਖ਼ਬਰ »

ਸਾਹਿਲਪ੍ਰੀਤ ਕੌਰ ਨੇ 12ਵੀਂ ਜਮਾਤ 'ਚੋਂ 95 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਸਕੂਲ ਦਾ ਕੀਤਾ ਨਾਂਅ ਰੌਸ਼ਨ

ਪੁਰਾਣਾ ਸ਼ਾਲਾ, 31 ਜੁਲਾਈ (ਅਸ਼ੋਕ ਸ਼ਰਮਾ)-ਸਾਹਿਲਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਵਾਸੀ ਪੁਲ ਤਿੱਬੜੀ ਜ਼ਿਲ੍ਹਾ ਗੁਰਦਾਸਪੁਰ ਸੰਤ ਕਬੀਰ ਪਬਲਿਕ ਸਕੂਲ ਸਿੱਧਵਾਂ 'ਚ 12ਵੀਂ ਜਮਾਤ ਦੀ ਵਿਦਿਆਰਥਣ ਸੀ ਅਤੇ ਸੀ.ਬੀ.ਐੱਸ.ਈ. ਬੋਰਡ ਵਲੋਂ ਐਲਾਨੇ ਗਏ ਨਤੀਜੇ ਵਿਚੋਂ 95 ...

ਪੂਰੀ ਖ਼ਬਰ »

ਸ਼ੁਭਮ ਭਗਤ ਬਸਪਾ ਦੇ ਸ਼ਹਿਰੀ ਯੂਥ ਪ੍ਰਧਾਨ ਨਿਯੁਕਤ

ਬਟਾਲਾ, 31 ਜੁਲਾਈ (ਕਾਹਲੋਂ)-ਬਹੁਜਨ ਸਮਾਜ ਪਾਰਟੀ ਦੀ ਇਕ ਅਹਿਮ ਮੀਟਿੰਗ ਸਥਾਨਕ ਗਾਉਂਸਪੁਰਾ ਵਿਖੇ ਹਲਕਾ ਬਟਾਲਾ ਪ੍ਰਧਾਨ ਦਿਲਬਾਗ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ਵਿਚ ਪ੍ਰਧਾਨ ਦਿਲਬਾਗ ਸਿੰਘ ਵਲੋਂ 2022 'ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਸਬੰਧੀ ਲਾਮਬੰਦ ਕੀਤਾ ...

ਪੂਰੀ ਖ਼ਬਰ »

ਗੁਰਦਾਸਪੁਰ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ ਕੱਲ੍ਹਤੋਂ

ਫ਼ਤਹਿਗੜ੍ਹ ਸਾਹਿਬ, 31 ਜੁਲਾਈ (ਬਲਜਿੰਦਰ ਸਿੰਘ)-ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਜ਼ਿਲ੍ਹਾ ਗੁਰਦਾਸਪੁਰ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ਸਾਲ ਤੱਕ ਸਥਾਈ ...

ਪੂਰੀ ਖ਼ਬਰ »

ਗਗਨ ਸ਼ਿਵਾਲਿਕ ਸਕੂਲ ਪੁਰਾਣਾ ਸ਼ਾਲਾ ਦਾ 12ਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ

ਗੁਰਦਾਸਪੁਰ, 31 ਜੁਲਾਈ (ਆਰਿਫ਼)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਦੇ ਐਲਾਨੇ ਗਏ ਨਤੀਜਿਆਂ ਵਿਚੋਂ ਬੀ.ਐਮ.ਐਸ.ਐਮ. ਗਰੁੱਪ ਆਫ਼ ਇੰਸਟੀਚਿਊਟ ਪੁਰਾਣਾ ਸ਼ਾਲਾ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਜਸਬੀਰ ਕੌਰ ਨੇ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ

ਗੁਰਦਾਸਪੁਰ, 31 ਜੁਲਾਈ (ਪੰਕਜ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਵਿਚੋਂ ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਮ.ਡੀ. ਕਸ਼ਮੀਰ ਕੌਰ ਨੇ ਦੱਸਿਆ ਕਿ ਸਕੂਲ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਡਾਲਾ ਗ੍ਰੰਥੀਆਂ ਦੀ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਵਡਾਲਾ ਗ੍ਰੰਥੀਆਂ, 31 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੇ ਗਏ 12ਵੀਂ ਦੇ ਨਤੀਜਿਆਂ ਵਿਚ ਪਾਰੋਵਾਲ ਐਜੂਕੇਸ਼ਨ ਵੈਲਫ਼ੇਅਰ ਸੁਸਾਇਟੀ ਅਧੀਨ ਵਡਾਲਾ ਗ੍ਰੰਥੀਆਂ ਵਿਚ ਸ੍ਰੀ ਗੁਰੂ ਹਰਿਕਿ੍ਸ਼ਨ ਮਾਡਰਨ ਸਕੂਲ ਦਾ ਨਤੀਜਾ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਦੇ ਕਰਨ ਆਨੰਦ ਨੇ +2 ਨਾਨ ਮੈਡੀਕਲ 'ਚ 96 ਫ਼ੀਸਦੀ ਅੰਕ ਲੈ ਕੇ ਇਕ ਨਵਾਂ ਕੀਰਤੀਮਾਨ ਕੀਤਾ ਸਥਾਪਿਤ

ਗੁਰਦਾਸਪੁਰ, 31 ਜੁਲਾਈ (ਆਰਿਫ਼)-ਸਥਾਨਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਨੇ ਇਕ ਹੋਰ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ | ਇਸ ਦੇ ਹੋਣਹਾਰ ਵਿਦਿਆਰਥੀ ਕਰਨ ਆਨੰਦ ਨੇ +2 ਮੈਡੀਕਲ ਵਿਚੋਂ 96 ਫ਼ੀਸਦੀ ਅੰਕ ਹਾਸਲ ਕੀਤੇ ਹਨ | ਜਿਸ ਵਿਚ ਗਣਿਤ ਵਿਸ਼ੇ ਦੇ ਪੇਪਰ ਵਿਚ 100 ...

ਪੂਰੀ ਖ਼ਬਰ »

ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਦਾਸਪੁਰ, 31 ਜੁਲਾਈ (ਆਰਿਫ਼)-ਸੀ.ਬੀ.ਐਸ.ਈ. ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ਵਿਚੋਂ ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦਾ ਮੈਡੀਕਲ ਅਤੇ ਨਾਨ ਮੈਡੀਕਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਦਲਜੀਤ ਕੌਰ ਨੇ ਦੱਸਿਆ ਕਿ ਸਕੂਲ ਦੀ ...

ਪੂਰੀ ਖ਼ਬਰ »

ਐੱਨ.ਆਰ.ਆਈ. ਰਮਨਦੀਪ ਸਿੰਘ ਨੂੰ ਸਦਮਾ, ਪਿਤਾ ਹਰਭਜਨ ਸਿੰਘ ਦੀ ਮੌਤ

ਨੌਸ਼ਹਿਰਾ ਮੱਝਾ ਸਿੰਘ, 31 ਜੁਲਾਈ (ਤਰਸੇਮ ਸਿੰਘ ਤਰਾਨਾ)-ਕਸਬਾ ਨੌਸ਼ਹਿਰਾ ਮੱਝਾ ਸਿੰਘ ਦੇ ਵਸਨੀਕ ਐੱਨ.ਆਰ.ਆਈ. ਰਮਨਦੀਪ ਸਿੰਘ ਤੇ ਅਮਨਦੀਪ ਸਿੰਘ ਦੇ ਪਿਤਾ ਹਰਭਜਨ ਸਿੰਘ (66 ਸਾਲ) ਦੀ ਬੀਤੀ ਰਾਤ ਅਚਾਨਕ ਦਿਲ ਦੀ ਧੜਕਣ ਬੰਦ ਹੋ ਜਾਣ ਨਾਲ ਮੌਤ ਹੋ ਗਈ | ਉਨ੍ਹਾਂ ਦੇ ਦੁਖੀ ...

ਪੂਰੀ ਖ਼ਬਰ »

ਸਤਰਜੀਤ ਮਸੀਹ ਹਲਕਾ ਡੇਰਾ ਬਾਬਾ ਨਾਨਕ ਤੋਂ ਬਸਪਾ ਦੇ ਹਲਕਾ ਇੰਚਾਰਜ ਨਿਯੁਕਤ

ਬਟਾਲਾ, 31 ਜੁਲਾਈ (ਹਰਦੇਵ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਪਿੰਡ ਰੋਸਾ ਪਕੀਜਾ ਨੇੜੇ ਕਲਾਨੌਰ ਵਿਖੇ ਬਹੁਜਨ ਸਮਾਜ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਪਾਰਟੀ ਦੇ ਪੰਜਾਬ ਪ੍ਰਧਾਨ ...

ਪੂਰੀ ਖ਼ਬਰ »

ਹਰ ਵਰਗ ਸੜਕਾਂ 'ਤੇ ਆਪਣੇ ਹੱਕਾਂ ਲਈ ਕਾਂਗਰਸ ਦਾ ਪਿੱਟ ਸਿਆਪਾ ਕਰਨ ਲਈ ਮਜਬੂਰ-ਇੰਦਰਜੀਤ ਸਿੰਘ ਰੰਧਾਵਾ

ਵਡਾਲਾ ਬਾਂਗਰ, 31 ਜੁਲਾਈ (ਮਨਪ੍ਰੀਤ ਸਿੰਘ ਘੁੰਮਣ)-ਸੂਬੇ ਵਿਚ ਪਿਛਲੇ 4 ਸਾਲਾਂ ਤੋਂ ਕਾਂਗਰਸ ਦੇ ਕਾਰਜਕਾਲ ਦੌਰਾਨ ਜੋ ਹਲਾਤ ਮੁਲਾਜ਼ਮ ਵਰਗ, ਕਿਸਾਨ ਅਤੇ ਗਰੀਬ ਲੋਕਾਂ ਦੇ ਹੋਏ ਹਨ, ਉਹ ਅੱਜ ਤਹਾਨੂੰ ਸੜਕਾਂ 'ਤੇ ਆਪਣੇ ਹੱਕਾਂ ਦੀ ਮੰਗ ਕਰਦੇ ਦੇਖਣੇ ਮਿਲ ਰਹੇ ਹਨ | ਉਕਤ ...

ਪੂਰੀ ਖ਼ਬਰ »

ਖੁਸ਼ਹਾਲਪੁਰ ਦੀਆਂ ਸਰਗਰਮੀਆਂ ਨੇ ਅਕਾਲੀ ਵਰਕਰਾਂ 'ਚ ਭਰਿਆ ਜੋਸ਼-ਅਕਾਲੀ ਆਗੂ

ਨਿੱਕੇ ਘੁੰਮਣ, 31 ਜੁਲਾਈ (ਸਤਬੀਰ ਸਿੰਘ ਘੁੰਮਣ)-ਸ਼ੋ੍ਰਮਣੀ ਅਕਾਲੀ ਦਲ ਦੇ ਨਿਧੜਕ ਆਗੂ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਦੀਆਂ ਹਲਕਾ ਡੇਰਾ ਬਾਬਾ ਨਾਨਕ ਅੰਦਰ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਜੰਗੀ ਪੱਧਰ 'ਤੇ ਤੇਜ਼ ਸਰਗਰਮੀਆਂ ਨੇ ਅਕਾਲੀ ਵਰਕਰਾਂ ਅੰਦਰ ਭਾਰੀ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਨੌਸ਼ਹਿਰਾ ਮੱਝਾ ਸਿੰਘ, 31 ਜੁਲਾਈ (ਤਰਸੇਮ ਸਿੰਘ ਤਰਾਨਾ)-ਪੰਜਾਬ ਸਕੂਲ ਸਿੱਖਿਆ ਬੋਰਡ +2 ਕਲਾਸ ਦੇ ਐਲਾਨੇ ਨਤੀਜੇ 'ਚ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਦੇ ਸਾਇੰਸ ਤੇ ਆਰਟਸ ਗਰੁੱਪ 'ਚ ਪੜ੍ਹਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ 'ਚ ਪਾਸ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX