ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਅੰਮ੍ਰਿਤਸਰ / ਦਿਹਾਤੀ

ਸੰਦੀਪ ਸਿੰਘ ਏ. ਆਰ. ਨੇ ਮਹਿਤਾ ਵਿਖੇ ਕਰਵਾਈ ਯੂਥ ਵਿੰਗ ਦੀ ਮੀਟਿੰਗ

ਚੌਕ ਮਹਿਤਾ, 31 ਜੁਲਾਈ (ਜਗਦੀਸ਼ ਸਿੰਘ ਬਮਰਾਹ)-ਹਲਕਾ ਜੰਡਿਆਲਾ ਦੇ ਪਿੰਡਾਂ 'ਚ ਯੂਥ ਵਿੰਗ ਦੇ ਅਕਾਲੀ ਵਰਕਰਾਂ ਨੂੰ ਲਾਮਬੰਧ ਕਰਨ ਹਿੱਤ ਵਿੱਢੀ ਮੁਹਿੰਮ ਤਹਿਤ ਨੌਜਵਾਨ ਆਗੂ ਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਯੂਥ ਵਿੰਗ ਸੰਦੀਪ ਸਿੰੰਘ ਏ. ਆਰ. ਨੇ ਅਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸੇ ਲੜੀ ਤਹਿਤ ਉਨ੍ਹਾਂ ਨੇ ਯੂਥ ਅਕਾਲੀ ਦਲ ਦੇ ਸੰਯੁਕਤ ਸਕੱਤਰ ਪੰਜਾਬ ਸਮਸ਼ੇਰ ਸਿੰਘ ਸ਼ੇਰਾ ਤੇ ਬੀ. ਸੀ. ਵਿੰਗ ਦੇ ਸਰਕਲ ਪ੍ਰਧਾਨ ਰਾਜਪਾਲ ਸਿੰਘ ਰਾਜੂ ਦੀ ਰਹਿਨੁਮਾਈ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਧਿਆਨ ਸਿੰਘ ਮਹਿਤਾ ਦੇ ਨਿੱਗਰ ਸਹਿਯੋਗ ਨਾਲ ਪਿੰਡ ਮਹਿਤਾ ਵਿਖੇ ਨੌਜਵਾਨਾਂ ਦੀ ਇਕ ਮੀਟਿੰਗ ਕੀਤੀ | ਮੀਟਿੰਗ 'ਚ 2022 ਨੂੰ ਆ ਰਹੀਆਂ ਵਿਧਾਨ ਸਭਾਈ ਚੋਣਾਂ ਦੇ ਸਬੰਧ 'ਚ ਵਿਚਾਰ ਚਰਚਾ ਕੀਤੀ ਗਈ ਤੇ ਵਰਕਰਾਂ ਨੂੰ ਹੁਣ ਤੋਂ ਹੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਗੁਰਧਿਆਨ ਸਿੰਘ ਮਹਿਤਾ, ਹਰਦਿਆਲ ਸਿੰਘ, ਮੇਜਰ ਸਿੰਘ ਕਲੇਰ, ਬੀਬੀ ਪਲਵਿੰਦਰ ਕੌਰ ਭੋਲਾ, ਬੀਬੀ ਲਖਵਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ, ਸੁਖਦੇਵ ਸਿੰਘ, ਪ੍ਰੀਤ ਮਹਿਤਾ, ਚੰਦਨ, ਲਵਪ੍ਰੀਤ ਸਿੰਘ, ਨਿਰਮਲ ਸਿੰਘ, ਅਵਤਾਰ ਸਿੰਘ, ਅਰਵਿੰਦਰ ਸਿੰਘ, ਡਾ: ਸਾਹਿਬ ਸਿੰਘ, ਅਮਨਦੀਪ ਸਿੰਘ, ਪਾਲ ਸਿੰਘ, ਡਾ: ਸਕੱਤਰ ਸਿੰਘ, ਪ੍ਰੇਮ ਸਿੰਘ, ਅਰਸ਼, ਰਾਜਾ ਚੂੰਗ, ਤਰਸ ਕੁਹਾਟਵਿੰਡ, ਵਿੱਕੀ ਚੂੰਗ, ਪਰਗਟ ਸਿੰਘ, ਪੰਮਾ ਪੇਂਟਰ, ਕਿਰਪਾਲ ਸਿੰਘ, ਅੰਮਿ੍ਤ ਦਬੁਰਜੀ, ਟੀਟੂ ਰੰਧਾਵਾ, ਸੰਤਾ ਸਿੰਘ ਜ਼ੈਲਦਾਰ, ਜੋਧਬੀਰ ਸਿੰਘ, ਵਿੱਕੀ, ਸੰਨੀ, ਅਮਨ, ਗੁਰਜੰਟ ਤਰਸਿੱਕਾ ਆਦਿ ਵੀ ਮੌਜੂਦ ਸਨ |

ਲੁੱਧੜ ਫਾਟਕ ਦੀ ਡਰੇਨ 'ਤੇ ਖਸਤਾ ਹਾਲਤ ਪੁਲ ਕਾਰਨ ਵਪਾਰ ਸਕਦਾ ਵੱਡਾ ਹਾਦਸਾ

ਜੇਠੂਵਾਲ, 31 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ. ਟੀ. ਰੋਡ ਤੋਂ ਪਿੰਡ ਲੁੱਧੜ ਨੂੰ ਜਾਂਦੀ ਸੜਕ 'ਤੇ ਰੇਲਵੇ ਫਾਟਕ ਦੇ ਕੋਲ ਅੱਜ ਤੋਂ 50 ਸਾਲ ਪਹਿਲਾ ਡਰੇਨ ਦੇ ਦੋਵੇ ਪਾਸੇ ਬਣਿਆ ਪਾਣੀ ਦਾ ਨਿਕਾਸੀ ਪੁਲ ਜਿਸ ਦੀ ਮਿਆਦ ਖਤਮ ਹੋ ਚੁੱਕੀ ਹੈ ਅਤੇ ਉਸ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਝਵਿੰਡ ਗੋਪਾਲਪੁਰ ਦਾ ਨਤੀਜਾ ਸ਼ਾਨਦਾਰ

ਕੱਥੂਨੰਗਲ, 31 ਜੁਲਾਈ (ਦਲਵਿੰਦਰ ਸਿੰਘ ਰੰਧਾਵਾ)-ਚੀਫ਼ ਖਾਲਸਾ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਝਵਿੰਡ ਗੋਪਾਲਪੁਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਮਹਿਕਦੀਪ ਕੌਰ (ਨਾਨ ਮੈਡੀਕਲ) ਤੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਬਰਾਮਦ

ਸਠਿਆਲਾ, 31 ਜੁਲਾਈ (ਸਫਰੀ)-ਥਾਣਾ ਬਿਆਸ ਅਧੀਨ ਪੈਂਦੀ ਪੁੁਲਿਸ ਚੌਕੀ ਸਠਿਆਲਾ ਵਲੋਂ ਇਕ ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਬਾਰੇ ਖ਼ਬਰ ਹੈ | ਪੁਲਿਸ ਚੌਕੀ ਸਠਿਆਲਾ ਦੇ ਇੰਚਾਰਜ ਸੰਦੀਪ ਸਿੰਘ ਨੇ ਦੱਸਿਆ ਹੈ ਕਿ ਸਠਿਅਲਾ ਕਾਲਜ ਕੋਲ ਨਾਕਾਬੰਦੀ ਕੀਤੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਮੋਬਾਈਲ ਖੋਹ ਕੇ ਫ਼ਰਾਰ

ਅੰਮਿ੍ਤਸਰ, 31 ਜੁਲਾਈ (ਗਗਨਦੀਪ ਸ਼ਰਮਾ)-ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ ਅਤੇ ਥਾਣਾ ਕੋਤਵਾਲੀ 'ਚ ਇਸ ਸਬੰਧੀ ਪਰਚਾ ਦਰਜ ਕਰ ਲਿਆ ਗਿਆ ਹੈ | ਅਦਿੱਤਿਆ ਨੇ ਪੁਲਿਸ ਨੂੰ ਦਰਜ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਹ ਕੰਮ ਤੋਂ ...

ਪੂਰੀ ਖ਼ਬਰ »

ਵਿਆਹੁਤਾ ਦੀ ਪਤੀ ਤੇ ਸੱਸ ਵਲੋਂ ਬੁਰੀ ਤਰ੍ਹਾਂ ਕੁੱਟਮਾਰ

ਰਾਮ ਤੀਰਥ, 31 ਜੁਲਾਈ (ਧਰਵਿੰਦਰ ਸਿੰਘ ਔਲਖ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕੋਹਾਲੀ ਦੀ ਤਿੰਨ ਸਾਲ ਪਹਿਲਾਂ ਵਿਆਹੀ ਲੜਕੀ ਹਰਪ੍ਰੀਤ ਕੌਰ ਪੁੱਤਰੀ ਰਣਧੀਰ ਸਿੰਘ ਤੇ ਸਹੁਰੇ ਪਰਿਵਾਰ ਵਲੋਂ ਅੰਨ੍ਹਾ ਤਸ਼ੱਦਦ ਢਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ...

ਪੂਰੀ ਖ਼ਬਰ »

ਵੱਖ-ਵੱਖ ਸਰਪੰਚਾਂ ਵਲੋਂ ਮਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ

ਬਾਬਾ ਬਕਾਲਾ ਸਾਹਿਬ, 31 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਸਬ ਡਵੀਜਨ ਦੇ ਵੱਖ-ਵੱਖ ਪਿੰਡਾਂ ਤੋਂ ਪੰਚਾਂ-ਸਰਪੰਚਾਂ ਅਤੇ ਸਿਆਸੀ ਆਗੂਆਂ ਨੇ ਪੰਚਾਇਤ ਵਿਭਾਗ ਵਿਚ ਠੇਕਾ ਆਧਾਰਿਤ ਕੰਮ ਕਰ ਰਹੇ ਮਨਰੇਗਾ ਮੁਲਾਜ਼ਮਾਂ ਦੇ ਹੱਕ ਵਿਚ ਨਿਤਰਦਿਆਂ ...

ਪੂਰੀ ਖ਼ਬਰ »

ਮਸੂਰੀ ਇੰਟਰਨੈਸ਼ਨਲ ਪਬਲਿਕ ਸਕੂਲ ਫ਼ਤਹਿਪੁਰ ਦਾ ਨਤੀਜਾ ਸ਼ਾਨਦਾਰ

ਨਵਾਂ ਪਿੰਡ, 31 ਜੁਲਾਈ (ਜਸਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ 12ਵੀਂ ਸ਼੍ਰੇਣੀਆਂ ਦੇ ਨਤੀਜਿਆਂ 'ਚ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਮਸੂਰੀ ਇੰਟਰਨੈਸ਼ਨਲ ਪਬਲਿਕ ਸਕੂਲ ਫ਼ਤਿਹਪੁਰ ਰਾਜਪੂਤਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਪ੍ਰਧਾਨ ਜਥੇ: ਵੀਰ ਸਿੰਘ ਲੋਪੋਕੇ ਵਲੋਂ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ

ਅੰਮਿ੍ਤਸਰ, 31 ਜੁਲਾਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲਾ ਦਿਹਾਤੀ ਦੇ ਪ੍ਰਧਾਨ ਜਥੇ: ਵੀਰ ਸਿੰਘ ਲੋਪੋਕੇ ਵਲੋਂ ਅੰਮਿ੍ਤਸਰ ਦਿਹਾਤੀ ਦੇ ਜਥੇਬੰਧਕ ਢਾਂਚੇ ਦਾ ਐਲਾਨ ਕਰਦਿਆਂ ਜਗੀਰ ਸਿੰਘ ਵਰਪਾਲ ਤੇ ਅਮਰਜੀਤ ਸਿੰਘ ਬੰਡਾਲਾ ਨੂੰ ਸਰਪ੍ਰਸਤ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਕਾਬੂ

ਜੈਂਤੀਪੁਰ, 31 ਜੁਲਾਈ (ਭੁਪਿੰਦਰ ਸਿੰਘ ਗਿੱਲ)-ਐੱਸ.ਐਚ.ਓ. ਕੱਥੂਨੰਗਲ ਹਿਮਾਸ਼ੂ ਭਗਤ ਦੀ ਅਗਵਾਈ ਹੇਠ ਨਸ਼ਾ ਤਸਕਰਾ ਖ਼ਿਲਾਫ ਵਿੱਢੀ ਮੁਹਿੰਮ ਤਹਿਤ ਪੁਲਿਸ ਚੌਕੀ ਜੈਂਤੀਪੁਰ ਦੇ ਇੰਚਾਰਜ ਏ.ਐੱਸ.ਆਈ. ਜਤਿੰਦਰ ਸਿੰਘ ਵਲੋਂ 2 ਨੌਜਵਾਨਾਂ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਚੂੰੰਘ ਦਾ ਨਤੀਜਾ ਸ਼ਾਨਦਾਰ ਰਿਹਾ

ਚੌਕ ਮਹਿਤਾ, 31 ਜੁਲਾਈ (ਧਰਮਿੰਦਰ ਸਿੰਘ ਭੰਮਰ੍ਹਾ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ, ਚੂੰਘ ਦਾ+2 ਨਤੀਜਾ ਸ਼ਾਨਦਾਰ ਰਿਹਾ ਹੈ | ਸਾਰੇ ਹੀ ਬੱਚੇ ਪਹਿਲੇ ਦਰਜੇ ਨਾਲ ਪਾਸ ਹੋਏ ਹਨ | ਇੱਥੇ ਦੱਸਣਯੋਗ ਹੈ, ਕਿ ...

ਪੂਰੀ ਖ਼ਬਰ »

ਗਾਇਕਾਂ ਤੇ ਗੀਤਕਾਰਾਂ ਨੇ ਮੁਹੰਮਦ ਰਫੀ ਨੂੰ ਮੋਮਬੱਤੀ ਮਾਰਚ ਕਰਕੇ ਕੀਤੀ ਸ਼ਰਧਾਂਜਲੀ ਭੇਟ

ਅਜਨਾਲਾ, 31 ਜੁਲਾਈ (ਐਸ. ਪ੍ਰਸ਼ੋਤਮ)-ਇੱਥੇ ਜ਼ਿਲ੍ਹਾ ਅੰਮਿ੍ਤਸਰ ਦੇ ਜੰਮਪਲ, ਕੌਮਾਂਤਰੀ ਪ੍ਰਸਿੱਧੀ ਹਾਸਲ ਤੇ ਵੱਕਾਰੀ ਪਦਮਸ੍ਰੀ ਪੁਰਸਕਾਰ ਵਿਜੇਤਾ ਮਹਾਨ ਗਾਇਕ ਮੁਹੰਮਦ ਰਫੀ ਦੀ 41ਵੀਂ ਬਰਸੀ ਮੌਕੇ ਮੁਹੰਮਦ ਰਫੀ ਦੇ ਸ਼ਗਿਰਦ ਵਜੋਂ ਜਾਣੇ ਜਾਂਦੇ ਗੀਤਕਾਰ ਤੇ ਗਾਇਕ ...

ਪੂਰੀ ਖ਼ਬਰ »

ਸੀ ਜ਼ੋਨ ਹਸਪਤਾਲ ਅਜਨਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਅਜਨਾਲਾ, 31 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ 'ਚ ਡੇਰਾ ਬਾਬਾ ਨਾਨਕ ਰੋਡ 'ਤੇ ਉੱਘੇ ਸਮਾਜ ਸੇਵਕ ਚੇਅਰਮੈਨ ਸੁਖਦੇਵ ਸਿੰਘ ਨਾਸਰ ਦੀ ਦੇਖ-ਰੇਖ ਹੇਠ ਚੱਲ ਰਹੇ ਸੀ ਜ਼ੋਨ ਹਸਪਤਾਲ ਵਿਖੇ ਡਾਇਰੈਕਟਰ ਸੁਰਜੀਤ ਕੁਮਾਰ ਠਾਕੁਰ ਦੇ ਉੱਦਮ ਨਾਲ ਡਾਇਰੈਕਟਰ ...

ਪੂਰੀ ਖ਼ਬਰ »

'ਆਪ' ਨੇ ਹਲਕਾ ਪੱਧਰੀ ਦਫ਼ਤਰ ਵਿਖੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ

ਅਜਨਾਲਾ, 31 ਜੁਲਾਈ (ਐਸ. ਪ੍ਰਸ਼ੋਤਮ)-ਇੱਥੇ ਆਮ ਆਦਮੀ ਪਾਰਟੀ ਦੇ ਹਲਕਾ ਪੱਧਰੀ ਦਫਤਰ ਵਿਖੇ ਹਲਕਾ ਇੰਚਾਰਜ ਤੇ ਪਾਰਟੀ ਦੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਮੰਚ 'ਤੇ ਮੌਜੂਦ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜਨਾਲਾ, 31 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਸਰਕਾਰ ਵਲੋਂ ਪੰਜਾਬ ਦੇ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਅਪਣਾਏ ਜਾ ਰਹੇ ਅੜੀਅਲ ਵਤੀਰੇ ਦੇ ਵਿਰੋਧ ਵਿਚ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗ਼ਾਲਿਬ ਗਰੁੱਪ) ਵਲੋਂ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਚਮਿਆਰੀ, 31 ਜੁਲਾਈ (ਜਗਪ੍ਰੀਤ ਸਿੰਘ)-ਸ੍ਰੀ ਗੁਰੂ ਅੰਗਦ ਦੇਵ ਸੀ. ਸੈ. ਸਕੂਲ ਚਮਿਆਰੀ ਦਾ ਬਾਰ੍ਹਵੀਂ ਦਾ ਨਤੀਜਾ ਇਸ ਵਾਰ ਵੀ ਸ਼ਾਨਦਾਰ ਰਿਹਾ | ਪਿ੍ੰਸੀਪਲ ਸੁੱਚਾ ਸਿੰਘ ਸੰਧੂ, ਸਕੂਲ ਪ੍ਰਬੰਧਕ ਜਗਪ੍ਰੀਤ ਸਿੰਘ ਜੌਹਲ, ਸਕੱਤਰ ਸਿੰਘ ਸੰਧੂ, ਜਗਰਾਜ ਸਿੰਘ ਔਲਖ, ਸਰਬਮਾਨ ...

ਪੂਰੀ ਖ਼ਬਰ »

ਕਿਸਾਨਾਂ-ਮਜ਼ਦੂਰਾਂ ਨੇ ਕੀਤੀ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਰਾਮ ਤੀਰਥ, 31 ਜੁਲਾਈ (ਧਰਵਿੰਦਰ ਸਿੰਘ ਔਲਖ)-ਕਿਸਾਨ ਜਮਹੂਰੀ ਸਭਾ ਪੰਜਾਬ, ਦਿਹਾਤੀ ਮਜ਼ਦੂਰ ਸਭਾ ਪੰਜਾਬ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ ਗੁਰਦੁਆਰਾ ਬਾਬਾ ਜਾਗੋ ਸ਼ਹੀਦ ਪਿੰਡ ਕੋਹਾਲੀ ਵਿਖੇ ਹੋਈ | ਮੀਟਿੰਗ ਸਮੇਂ ਸੰਬੋਧਨ ਕਰਦਿਆਂ ਵੱਖ ਵੱਖ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਈ ਘੰਟੇ ਘੇਰਿਆ ਪੁਲਿਸ ਥਾਣਾ ਰਮਦਾਸ

ਗੱਗੋਮਾਹਲ, 31 ਜੁਲਾਈ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਚਰਨ ਸਿੰਘ ਮੱਦੀਪੁਰਾ ਦੀ ਅਗਵਾਈ ਹੇਠ ਪੁਲਿਸ ਥਾਣਾ ਰਮਦਾਸ ਦੇ ਅੱਗੇ ਧਰਨਾ ਲਗਾ ਕੇ ਥਾਣੇ ਦਾ ਗੇਟ ਬੰਦ ਕਰ ਦਿੱਤਾ ਅਤੇ ਪੁਲਿਸ ਪ੍ਰਸ਼ਾਸਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX