ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਖੰਨਾ / ਸਮਰਾਲਾ

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਡੀ.ਐੱਸ.ਪੀ ਸਿੱਧੂ ਨੇ ਕੀਤੀ ਰੇਲਵੇ ਸਟੇਸ਼ਨ 'ਤੇ ਚੈਕਿੰਗ

ਖੰਨਾ, 31 ਜੁਲਾਈ (ਹਰਜਿੰਦਰ ਸਿੰਘ ਲਾਲ)-ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਅਤੇ ਅਮਨ ਕਾਨੂੰਨ ਦੀ ਸਥਿੱਤੀ ਨੂੰ ਬਰਕਰਾਰ ਰੱਖਣ ਦੇ ਉਦੇਸ਼ ਨਾਲ ਐੱਸ.ਐੱਸ.ਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ਨਿਰਦੇਸ਼ਾਂ 'ਤੇ ਡੀ.ਐੱਸ.ਪੀ ਮਾਨਵਜੀਤ ਸਿੰਘ ਸਿੱਧੂ ਦੀ ਅਗਵਾਈ ਵਿਚ ਜ਼ਿਲ੍ਹਾ ਪੁਲਿਸ ਵਲੋਂ ਜੀ.ਆਰ.ਪੀ ਅਤੇ ਆਰ.ਪੀ.ਐਫ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ¢ ਇਸ ਮੌਕੇ ਐਂਟੀ ਸਾਬੋਟਾਜ਼ ਟੀਮ ਅਤੇ ਡਾਗ ਸੁਕਾਇਡ ਨਾਲ ਪੁਲਿਸ ਅਧਿਕਾਰੀਆਂ ਵਲੋਂ ਰੇਲਵੇ ਮੁਸਾਫ਼ਰਾਂ ਦੇ ਸਾਮਾਨ ਦੀ ਜਾਂਚ ਕੀਤੀ ਗਈ¢ ਪੁਲਿਸ ਟੀਮ ਵਲੋਂ ਰੇਲਵੇ ਸਟੇਸ਼ਨ ਕੰਪਲੈਕਸ ਦੇ ਮੁਸਾਫਰਖਾਨਾ, ਮਾਲ ਗੋਦਾਮ, ਰੇਲਵੇ ਯਾਰਡ, ਪਲੇਟਫ਼ਾਰਮ ਆਦਿ ਦੀ ਵੀ ਜਾਂਚ ਕੀਤੀ ਗਈ¢ਇਸ ਸੰਬੰਧੀ ਡੀ.ਐੱਸ.ਪੀ ਮਾਨਵਜੀਤ ਸਿੰਘ ਸਿੱਧੂ ਨੇ ਕਿਹਾ ਕਿ 15 ਅਗਸਤ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਰੇਲਵੇ ਮੁਸਾਫ਼ਰਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ¢ ਕਿਸੇ ਵੀ ਪ੍ਰਕਾਰ ਦੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਸੰਬੰਧੀ ਵਿਸ਼ੇਸ਼ ਨਾਕਾਬੰਦੀ ਕਰ ਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ¢ ਇਸ ਮੌਕੇ ਜੀ.ਆਰ.ਪੀ ਚੌਕੀ ਖੰਨਾ ਦੇ ਇੰਚਾਰਜ ਏ.ਐੱਸ.ਆਈ ਕੁਲਦੀਪ ਸਿੰਘ, ਏ.ਐੱਸ.ਆਈ ਹਰਪ੍ਰੀਤ ਸਿੰਘ, ਏ.ਐੱਸ.ਆਈ ਅਮਨਦੀਪ ਕੌਰ, ਪੀ.ਐੱਚ.ਜੀ ਵਲੰਟੀਅਰ ਨਿਰਮਲ ਸਿੰਘ ਨਿੰਮ੍ਹਾ ਤੇ ਭੁਪਿੰਦਰ ਕੁਮਾਰ ਸ਼ਰਮਾ, ਆਰ.ਪੀ.ਐੱਫ ਚੌਕੀ ਇੰਚਾਰਜ ਸਬ ਇੰਸਪੈਕਟਰ ਸੁਜੀਤ ਕੁਮਾਰ,ਕਾਂਸਟੇਬਲ ਅਸ਼ੋਕ ਕੁਮਾਰ ਤੇ ਅਮਨਦੀਪ ਸਿੰਘ, ਐਂਟੀ ਸਾਬੋਟਾਜ਼ ਟੀਮ ਮੈਂਬਰ ਏ.ਐੱਸ.ਆਈ ਕਮਲਜੀਤ ਸਿੰਘ, ਏ.ਐੱਸ.ਆਈ ਭੁਪਿੰਦਰ ਸਿੰਘ, ਸਿਪਾਹੀ ਕਮਲਜੀਤ ਸਿੰਘ ਤੋਂ ਇਲਾਵਾ ਏ.ਐੱਸ.ਆਈ ਬਲਵੀਰ ਸਿੰਘ, ਏ.ਐੱਸ.ਆਈ ਹਰਵਿੰਦਰ ਸਿੰਘ, ਏ.ਐੱਸ.ਆਈ ਹਰਪਾਲ ਸਿੰਘ ਆਦਿ ਹਾਜ਼ਰ ਸਨ¢

ਖੰਨਾ ਪੁਲਿਸ ਨੇ 10 ਕਿੱਲੋ ਭੁੱਕੀ ਸਮੇਤ ਇਕ ਸਕੂਟਰੀ ਸਵਾਰ ਨੂੰ ਕੀਤਾ ਕਾਬੂ

ਖੰਨਾ, 31 ਜੁਲਾਈ (ਮਨਜੀਤ ਧੀਮਾਨ)-ਖੰਨਾ ਪੁਲਿਸ ਨੇ 10 ਕਿੱਲੋ ਭੁੱਕੀ ਸਮੇਤ ਇਕ ਸਕੂਟਰੀ ਸਵਾਰ ਨੂੰ ਕਾਬੂ ਕੀਤਾ ਹੈ¢ ਮਾਮਲੇ ਦੀ ਜਾਂਚ ਕਰ ਰਹੇ ਚੌਕੀ ਇੰਚਾਰਜ ਬਰਧਾਲਾਂ ਸਬ ਇੰਸਪੈਕਟਰ ਜਗਜੀਤ ਸਿੰਘ ਨੇ ਕਿਹਾ ਕਿ ਪੁਲਸ ਪਾਰਟੀ ਸਮੇਤ ਟੀ ਪੁਆਇੰਟ ਪਿੰਡ ਸੇਹ ਵਿਖੇ ...

ਪੂਰੀ ਖ਼ਬਰ »

ਆਪ ਵਲੋਂ ਮਨਵਿੰਦਰ ਸਿੰਘ ਗਿਆਸਪੁਰਾ ਪੰਜਾਬ ਦਾ ਮੁੱਖ ਬੁਲਾਰਾ ਨਿਯੁਕਤ

ਦੋਰਾਹਾ, 31 ਜੁਲਾਈ (ਜਸਵੀਰ ਝੱਜ)-ਆਮ ਆਦਮੀ ਪਾਰਟੀ ਨੇ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਅਤੇ ਕਾਰਜਕੁਸ਼ਲਤਾ ਨੂੰ ਦੇਖਦੇ ਹੋਏ ਪੰਜਾਬ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਹੈ | ਨਵ ਨਿਯੁਕਤ ਮੁੱਖ ਬੁਲਾਰਾ ਪੰਜਾਬ ਮਨਵਿੰਦਰ ...

ਪੂਰੀ ਖ਼ਬਰ »

ਲੁੱਟ-ਖੋਹ ਕਰਨ ਵਾਲਾ ਇਕ ਕਾਬੂ, ਦੂਜਾ ਫ਼ਰਾਰ

ਕੁਹਾੜਾ/ਸਾਹਨੇਵਾਲ, 31 ਜੁਲਾਈ (ਸੰਦੀਪ ਸਿੰਘ ਕੁਹਾੜਾ, ਅਮਰਜੀਤ ਸਿੰਘ)-ਥਾਣਾ ਜਮਾਲਪੁਰ ਅਧੀਨ ਪੈਂਦੀ ਚੌਕੀ ਰਾਮਗੜ੍ਹ ਦੀ ਪੁਲਿਸ ਵਲੋਂ ਨਸ਼ੇ ਦੀ ਪੂਰਤੀ ਕਰਨ ਲਈ ਲੁੱਟਾਂ ਖੋਹਾਂ ਕਰਨ ਵਾਲੇ ਸੋਨੂੰ ਪੁੱਤਰ ਜੋਗਿੰਦਰ ਸਿੰਘ ਵਾਸੀ ਮੁਹੱਲਾ ਚੰਦਰ ਲੋਕ ਕਾਲੋਨੀ ...

ਪੂਰੀ ਖ਼ਬਰ »

ਕਿਸਾਨ ਸਿਰਥਲਾ ਦੇ ਵਾਰਸਾਂ ਨੂੰ ਹਾਲੇ ਤੱਕ ਕੋਈ ਮੁਆਵਜ਼ਾ ਨਹੀਂ ਮਿਲਿਆ - ਘੁਡਾਣੀ

ਖੰਨਾ, 31 ਜੁਲਾਈ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਿਹਾ ਕਿ ਕਿਸਾਨ ਲਹਿਰ 'ਚ ਵਿੱਛੜ ਗਏ ਲਾਭ ਸਿੰਘ ਸਿਰਥਲਾ ਦੇ ਵਾਰਸਾਂ ਨੂੰ ਹਾਲੇ ਤੱਕ ਕੋਈ ਮੁਆਵਜ਼ਾ ਨਹੀਂ ਮਿਲਿਆ ਹੈ¢ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਇਸ ਸਬੰਧ ਵਿਚ ਪਹਿਲਾਂ ...

ਪੂਰੀ ਖ਼ਬਰ »

ਨੌਜਵਾਨ ਨੇ ਕੀਤੀ ਆਤਮ ਹੱਤਿਆ

ਖੰਨਾ, 31 ਜੁਲਾਈ (ਮਨਜੀਤ ਧੀਮਾਨ)-ਦਰਖਤ ਨਾਲ ਲਟਕ ਕੇ ਨੌਜਵਾਨ ਵਲੋਂ ਆਤਮ ਹਤਿਆ ਕਰ ਲਏ ਜਾਣ ਦੀ ਖ਼ਬਰ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਜੀ. ਆਰ. ਪੀ. ਰੇਲਵੇ ਪੁਲਿਸ ਚੌਂਕੀ ਦੇ ਏ. ਐੱਸ. ਆਈ. ਰਣਜੋਧ ਸਿੰਘ ਨੇ ਕਿਹਾ ਕਿ ਅੱਜ ਸਵੇਰੇ 9.30 ਵਜੇ ਦੇ ਕਰੀਬ ਸੂਚਨਾ ਮਿਲੀ ਕਿ ...

ਪੂਰੀ ਖ਼ਬਰ »

ਸਾਹਨੇਵਾਲ ਪੁਲਿਸ ਨੇ ਟਰੱਕ ਵਿਚ ਲੱਦੀਆਂ 11 ਬੋਰੀਆਂ ਭੁੱਕੀ ਚੂਰਾ ਪੋਸਤ ਸਣੇ 2 ਦੋਸ਼ੀ ਕੀਤੇ ਕਾਬੂ

ਸਾਹਨੇਵਾਲ/ਕੁਹਾੜਾ, 31 ਜੁਲਾਈ (ਅਮਰਜੀਤ ਸਿੰਘ ਮੰਗਲੀ, ਸੰਦੀਪ ਸਿੰਘ)-ਥਾਣਾ ਸਾਹਨੇਵਾਲ ਦੀ ਪੁਲਿਸ ਨੇ ਨਾਕੇ ਦੌਰਾਨ ਇਕ ਟਰੱਕ ਦੀ ਤਲਾਸ਼ੀ ਦੌਰਾਨ ਟਰੱਕ 'ਚ ਲੱਦੀਆਂ ਭੁੱਕੀ ਚੂਰਾ ਪੋਸਤ ਦੀਆਂ 11 ਬੋਰੀਆਂ ਬਰਾਮਦ ਹੋਣ 'ਤੇ ਰਜਿੰਦਰ ਸਿੰਘ ਉਰਫ਼ ਬਾਜ ਪੁੱਤਰ ਦਲੇਰ ਸਿੰਘ ...

ਪੂਰੀ ਖ਼ਬਰ »

ਕਾਂਗਰਸ ਨੂੰ ਹਰਾ ਕੇ ਅਕਾਲੀ-ਬਸਪਾ ਗੱਠਜੋੜ ਸਰਕਾਰ ਲਿਆਉਣ ਲਈ ਸੂਬੇ ਦੇ ਲੋਕ ਸਰਗਰਮ ਹੋਏ- ਬੀਜਾ, ਲਾਪਰਾਂ

ਬੀਜਾ, 31 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਹਲਕਾ ਪਾਇਲ ਦੇ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਲਾਪਰਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਮੁੜ ਸੱਤਾ ਦੇ ਸੁਪਨੇ ਲੈਣੇ ਬੰਦ ਕਰੇ, ਕਿਉਂਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕੀਤੇ ਵਾਅਦੇ ਸਾਢੇ ਚਾਰ ਸਾਲ ਬੀਤ ਜਾਣ ਦੇ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ, ਦਹੇਜ ਮੰਗਣ ਦੇ ਦੋਸ਼ 'ਚ 3 ਖ਼ਿਲਾਫ਼ ਮਾਮਲਾ ਦਰਜ

ਖੰਨਾ, 31 ਜੁਲਾਈ (ਮਨਜੀਤ ਧੀਮਾਨ)-ਵਿਆਹ ਤੋਂ ਬਾਅਦ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਤੇ ਕੁੱਟਮਾਰ ਕਰਨ ਦੇ ਦੋਸ਼ ਅਧੀਨ ਪੁਲਿਸ ਵਲੋਂ ਸਹੁਰਾ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ¢ ਥਾਣਾ ਸਦਰ ਖੰਨਾ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤ ...

ਪੂਰੀ ਖ਼ਬਰ »

ਮਾਛੀਵਾੜਾ ਇਲਾਕੇ ਵਿਚ ਫਿਰ ਕੋਰੋਨਾ ਨੇ ਰਫ਼ਤਾਰ ਫੜੀ

ਮਾਛੀਵਾੜਾ ਸਾਹਿਬ, 31 ਜੁਲਾਈ (ਮਨੋਜ ਕੁਮਾਰ)-ਕਾਫ਼ੀ ਦਿਨਾਂ ਦੀ ਰਾਹਤ ਤੋਂ ਬਾਦ ਇੱਕ ਵਾਰ ਫਿਰ ਮਾਛੀਵਾੜਾ ਇਲਾਕੇ ਵਿਚ ਕੋਰੋਨਾ ਨੇ ਰਫ਼ਤਾਰ ਫੜਨੀ ਸ਼ੁਰੂ ਕਰ ਦਿੱਤੀ ਹੈ | ਤਾਜ਼ਾ ਸਥਿਤੀ 'ਤੇ ਨਜ਼ਰ ਮਾਰੀਏ ਤਾਂ ਹੁਣ ਨਵੇ 4 ਕੇਸਾਂ ਨੇ ਆਮ ਲੋਕਾਂ ਨੂੰ ਇੱਕ ਵਾਰ ਫਿਰ ...

ਪੂਰੀ ਖ਼ਬਰ »

ਚੇਅਰਮੈਨ ਗਿੱਲ ਨੂੰ ਸਦਮਾ, ਦਾਦੇ ਦਾ ਦਿਹਾਂਤ

ਮਲੌਦ, 31 ਜੁਲਾਈ (ਨਿਜ਼ਾਮਪੁਰ)-ਜੱਟ ਮਹਾਂ ਸਭਾ ਪੰਜਾਬ ਦੇ ਸੂਬਾ ਸਕੱਤਰ ਕਿਸਾਨ ਖੇਤ ਮਜ਼ਦੂਰ ਸੈਲ ਹਲਕਾ ਪਾਇਲ ਕਾਂਗਰਸ ਦੇ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਨੂੰ ਉਸ ਸਮੇਂ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਦਾਦਾ ਦਲੀਪ ਸਿੰਘ ਦਾ ...

ਪੂਰੀ ਖ਼ਬਰ »

ਪਰਗਟ ਸਿੰਘ ਨੇ ਚੌਕੀ ਇੰਚਾਰਜ ਈਸੜੂ ਦਾ ਅਹੁਦਾ ਸੰਭਾਲਿਆ

ਈਸੜੂ, 31 ਜੁਲਾਈ (ਬਲਵਿੰਦਰ ਸਿੰਘ)-ਐੱਸ. ਐੱਸ. ਪੀ. ਖੰਨਾ ਗੁਰਸ਼ਰਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ. ਐੱਸ. ਆਈ. ਪਰਗਟ ਸਿੰਘ ਨੇ ਪੁਲਿਸ ਚੌਕੀ ਈਸੜੂ ਦਾ ਚਾਰਜ ਸੰਭਾਲ ਲਿਆ ਹੈ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਦੇ ਗਲਤ ਅਨਸਰ ਆਪਣੀਆਂ ਹਰਕਤਾਂ ...

ਪੂਰੀ ਖ਼ਬਰ »

ਸੈਕਰਡ ਹਾਰਟ ਕਾਨਵੈਂਟ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਖੰਨਾ, 31 ਜੁਲਾਈ (ਹਰਜਿੰਦਰ ਸਿੰਘ ਲਾਲ)-ਸਥਾਨਕ ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੀ ਮੈਡੀਕਲ ਸਟਰੀਮ ਵਿਦਿਆਰਥਣ ਅਦਬਪ੍ਰੀਤ ਕੌਰ ਨੇ 97.2% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਜਸਮੀਨ ਕੌਰ ਸੇਠੀ ਨੇ 95.2% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਗੌਰਵੀ ਵਿੱਗ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਦਾ ਸ਼ਾਨਦਾਰ ਨਤੀਜਾ

ਮਾਛੀਵਾੜਾ ਸਾਹਿਬ, 31 ਜੁਲਾਈ (ਮਨੋਜ ਕੁਮਾਰ)-ਸੀ. ਬੀ. ਐੱਸ. ਸੀ. ਬੋਰਡ ਵੱਲੋ 12ਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਫ਼ਤਿਹਗੜ੍ਹ ਜੱਟਾ ਦੇ ਨਨਕਾਣਾ ਸਾਹਿਬ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਦੇ ਬੱਚਿਆਂ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੇ ...

ਪੂਰੀ ਖ਼ਬਰ »

ਡਾ. ਦੀਪ ਆਨੰਦ ਨੂੰ 'ਬੈਸਟ ਐਮ. ਡੀ. ਮੈਡੀਸਨ' ਐਵਾਰਡ ਨਾਲ ਕੀਤਾ ਸਨਮਾਨਿਤ

ਮਾਛੀਵਾੜਾ ਸਾਹਿਬ, 31 ਜੁਲਾਈ (ਸੁਖਵੰਤ ਸਿੰਘ ਗਿੱਲ)-ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਕਰਵਾਏ ਗਏ ਸਮਾਰੋਹ ਦੌਰਾਨ ਮਾਛੀਵਾੜਾ ਦੇ ਆਨੰਦ ਮੈਡੀਸਿਟੀ ਹਸਪਤਾਲ ਦੇ ਮੁੱਖ ਡਾਕਟਰ ਦੀਪ ਆਨੰਦ ਨੂੰ 'ਪਿੱਲਰਜ਼ ਆਫ਼ ਮੈਡੀਕਲ ਸਾਇੰਸਜ਼ ...

ਪੂਰੀ ਖ਼ਬਰ »

ਗਾਰਡਨ ਵੈਲੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਮਾਛੀਵਾੜਾ ਸਾਹਿਬ, 31 ਜੁਲਾਈ (ਸੁਖਵੰਤ ਸਿੰਘ ਗਿੱਲ)-ਸੀ. ਬੀ. ਐੱਸ. ਈ. ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜਿਆਂ ਵਿਚ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਬੱਚੇ ਵਧੀਆ ਅੰਕਾਂ ਨਾਲ ਪਾਸ ਹੋਏ | ਨਤੀਜਿਆਂ ਦੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਪਾਇਲ ਧਰਨੇ ਸਬੰਧੀ ਮੀਟਿੰਗਾਂ

ਮਲੌਦ, 31 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨ ਮੋਰਚੇ ਵਿਚ ਦਿੱਲੀ ਵਿਖੇ ਕੁੱਝ ਮਹੀਨੇ ਪਹਿਲਾਂ ਲਾਭ ਸਿੰਘ ਵਾਸੀ ਸਿਰਥਲਾ ਦੀ ਜਾਨ ਚਲੇ ਜਾਣ ਉਪਰੰਤ ਪੰਜਾਬ ਸਰਕਾਰ ਵਲੋਂ ਪਰਿਵਾਰ ਨੂੰ ਮਿਲਣ ਵਾਲੀ ਸਹਾਇਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਕੋਟਾਂ ਦਾ ਨਤੀਜਾ ਸ਼ਾਨਦਾਰ ਰਿਹਾ

ਬੀਜਾ, 31 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ 10+2 ਦੇ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਦੋਰਾਹਾ, 31 ਜੁਲਾਈ (ਜਸਵੀਰ ਝੱਜ)-ਹਲਕਾ ਪਾਇਲ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਸਰਕਲ ਦੋਰਾਹਾ ਪ੍ਰਧਾਨ ਜਸਪ੍ਰੀਤ ਕੌਰ ਅੜ੍ਹੈਚਾ ਦੇ ਸਤਿਕਾਰਯੋਗ ਨਣਦ ਅਤੇ ਬਲਵਿੰਦਰ ਸਿੰਘ ਪ੍ਰਧਾਨ ਦੁੱਧ ਸੋਸਾਇਟੀ ਦੀ ਭੈਣ ਬੀਬੀ ਨਛੱਤਰ ਕੌਰ (ਪਿੰਡ ਨਾਗਰਾ) ਹਾਲ ਵਾਸੀ ਸਸਰਾਲੀ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਰਾੜਾ ਸਾਹਿਬ, 31 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)-ਸੀ. ਬੀ. ਐੱਸ. ਈ. ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜੇ ਵਿਚ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਦਾ ਨਤੀਜਾ 100% ਰਿਹਾ | ਜਿਸ ਵਿਚ ਬਾਰ੍ਹਵੀਂ ਦੇ ਨਾਨ ਮੈਡੀਕਲ ਗਰੁੱਪ 'ਚੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX