ਤਾਜਾ ਖ਼ਬਰਾਂ


ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਮੁੰਬਈ,27 ਅਕਤੂਬਰ - ਡਰੱਗਜ਼ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਅਗਲੀ ਬਹਿਸ ਲਈ ਕੱਲ੍ਹ ਦੁਪਹਿਰ 3 ਵਜੇ ਸੁਣਵਾਈ...
ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਰਾਹੁਲ ਗਾਂਧੀ ਦਾ ਸਰਕਾਰ 'ਤੇ ਨਿਸ਼ਾਨਾ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈਗਾਸਸ ਜਾਸੂਸੀ ਮਾਮਲੇ ਨੂੰ ਲੈ ਕੇ ਇਕ ਵਾਰ ਫਿਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਹਾ ਕਿ ਸੁਪਰੀਮ ਕੋਰਟ ਨੇ...
ਮੁੰਬਈ : ਅਦਾਕਾਰਾ ਕਾਮਿਆ ਪੰਜਾਬੀ ਕਾਂਗਰਸ ਵਿਚ ਸ਼ਾਮਿਲ
. . .  1 day ago
ਮੁੰਬਈ,27 ਅਕਤੂਬਰ - ਅਦਾਕਾਰਾ ਕਾਮਿਆ ਪੰਜਾਬੀ ਮੁੰਬਈ ਕਾਂਗਰਸ ਪ੍ਰਧਾਨ ਭਾਈ ਜਗਤਾਪ ਦੀ ਮੌਜੂਦਗੀ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ |...
ਲੋਪੋਕੇ ਵਲੋਂ ਮੋਟਰਸਾਈਕਲ ਰੋਸ ਰੈਲੀ ਲਈ ਪਿੰਡਾਂ ਨੂੰ ਕੀਤਾ ਲਾਮਬੰਦ
. . .  1 day ago
ਓਠੀਆਂ, 27 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਭਾਰੀ ਵਿਰੋਧ ਕਰਨ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 29 ਅਕਤੂਬਰ ਨੂੰ ਅਟਾਰੀ ...
ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ ਦੀ ਖਲਾਈ-ਸਫ਼ਾਈ ਦਾ ਕੰਮ ਸ਼ੁਰੂ
. . .  1 day ago
ਅਟਾਰੀ, 27 ਅਕਤੂਬਰ - (ਗੁਰਦੀਪ ਸਿੰਘ ਅਟਾਰੀ) - ਭਾਰਤ ਤੋਂ ਪਾਕਿਸਤਾਨ ਨੂੰ ਜਾਂਦੀ ਗੰਦੇ ਪਾਣੀ ਵਾਲੀ ਡਿਫੈਂਸ (ਨਹਿਰ) ਦੀ ਖਲਾਈ ਅਤੇ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦਾ ਆਰੰਭ ਅੰਤਰਰਾਸ਼ਟਰੀ ਅਟਾਰੀ ਸਰਹੱਦ ...
ਸ਼੍ਰੋਮਣੀ ਅਕਾਲੀ ਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਨੂੰ ਪਾਰਟੀ ਉਮੀਦਵਾਰ ਐਲਾਨਿਆ
. . .  1 day ago
ਚੰਡੀਗੜ੍ਹ, 27 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਬੀਬੀ ਜਸਦੀਪ ਕੌਰ ਪਤਨੀ ਯਾਦਵਿੰਦਰ ਸਿੰਘ ਯਾਦੂ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਹੁਣ ਤੱਕ ਕੁੱਲ 78 ਉਮੀਦਵਾਰ...
ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ - ਸਮੀਰ ਵਾਨਖੇੜੇ
. . .  1 day ago
ਮੁੰਬਈ, 27 ਅਕਤੂਬਰ - ਐੱਨ.ਸੀ.ਬੀ. ਮੁੰਬਈ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਮੁੰਬਈ 'ਚ ਏਜੰਸੀ ਦੀ 5 ਮੈਂਬਰੀ ਟੀਮ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਕਿਹਾ ਕਿ ਮੇਰੇ 'ਤੇ ਲਗਾਏ ਗਏ ਸਾਰੇ ਦੋਸ਼ ਝੂਠੇ...
ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 27 ਅਕਤੂਬਰ - 2022 ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੱਖ-ਵੱਖ ਮੁਦਿਆਂ ਨੂੰ ਲੈ ਕੇ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਨਾਲ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ...
ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
. . .  1 day ago
ਜੈਤੋ, 27 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਿਰੋਜ਼ਪੁਰ ਤੋਂ ਬਠਿੰਡਾ ਜਾਣ ਵਾਲੀ ਪਸੈਂਜਰ ਰੇਲ ਗੱਡੀ ਹੇਠ ਆ ਕੇ ਵਿਅਕਤੀ ਵਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਪਤਾ ਲੱਗਿਆ ਹੈ। ਪੁਲਿਸ ਚੌਕੀ ਜੈਤੋ ਦੇ ਇੰਚਾਰਜ ਗੁਰਮੀਤ ਸਿੰਘ ਤੇ ਏ.ਐੱਸ.ਆਈ ਹਰਜੀਤ...
ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਲਈ ਮੀਟਿੰਗ
. . .  1 day ago
ਨਵੀਂ ਦਿੱਲੀ, 27 ਅਕਤੂਬਰ - ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵਲੋਂ ਦੇਸ਼ ਵਿਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਵਧਾਉਣ ਬਾਰੇ ਚਰਚਾ ਕਰਨ ਲਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ...
ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਕੋਲਕਾਤਾ, 27 ਅਕਤੂਬਰ - ਇਸ ਮਹੀਨੇ ਦੇ ਸ਼ੁਰੂ ਵਿਚ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਭਾਜਪਾ ਵਿਧਾਇਕ ਕ੍ਰਿਸ਼ਨਾ ਕਲਿਆਣੀ ਕੋਲਕਾਤਾ ਵਿਚ ਰਾਜ ਮੰਤਰੀ ਪਾਰਥਾ ਚੈਟਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਦੀਵਾਲੀ ਦੇ ਪਟਾਕਿਆਂ ਲਈ 67 ਆਰਜ਼ੀ ਲਾਇਸੈਂਸ ਜਾਰੀ
. . .  1 day ago
ਫ਼ਾਜ਼ਿਲਕਾ, 27 ਅਕਤੂਬਰ (ਪ੍ਰਦੀਪ ਕੁਮਾਰ) - ਦੀਵਾਲੀ ਦੇ ਤਿਉਹਾਰ 'ਤੇ ਇਸ ਵਾਰ ਫ਼ਾਜ਼ਿਲਕਾ ਜ਼ਿਲ੍ਹੇ 'ਚ 67 ਵਿਅਕਤੀਆਂ ਨੂੰ ਪਟਾਕਿਆਂ ਦੀ ਵਿੱਕਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਨਜ਼ੂਰੀ ਦਿੱਤੀ ਗਈ ਹੈ | ਜਿਸ ਵਿਚ ਫ਼ਾਜ਼ਿਲਕਾ ਅਤੇ ਜਲਾਲਾਬਾਦ ਵਿਚ...
ਬੱਸ ਅਤੇ ਡੰਪਰ ਟਰੱਕ ਵਿਚਾਲੇ ਟੱਕਰ, 8 ਲੋਕ ਜ਼ਖ਼ਮੀ
. . .  1 day ago
ਮੁੰਬਈ, 27 ਅਕਤੂਬਰ - ਮੁੰਬਈ ਦੇ ਦਾਦਰ ਇਲਾਕੇ 'ਚ ਅੱਜ ਸਵੇਰੇ ਇਕ ਬੱਸ ਅਤੇ ਡੰਪਰ ਟਰੱਕ ਵਿਚਾਲੇ ਹੋਈ ਟੱਕਰ 'ਚ 8 ਲੋਕ ਜ਼ਖ਼ਮੀ ਹੋ ਗਏ। ਬੱਸ ਦੇ ਡਰਾਈਵਰ ਅਤੇ ਕੰਡਕਟਰ ਸਮੇਤ ਪੰਜ ਲੋਕਾਂ ਦੀ ਹਾਲਤ...
ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ ਦਾ ਬਿਆਨ
. . .  1 day ago
ਚੀਨ, 27 ਅਕਤੂਬਰ - ਚੀਨ ਦੇ ਨਵੇਂ ਭੂਮੀ ਸੀਮਾ ਕਾਨੂੰਨ 'ਤੇ ਐਮ.ਈ.ਏ.ਦਾ ਕਹਿਣਾ ਹੈ ਕਿ ਇਸ ਨਵੇਂ ਕਾਨੂੰਨ ਚੀਨ ਦਾ ਨਵਾਂ ਭੂਮੀ ਸੀਮਾ ਕਾਨੂੰਨ ਦਾ ਪਾਸ ਹੋਣਾ ਸਾਡੇ ਵਿਚਾਰ ਵਿਚ 1963 ਦੇ ਅਖੌਤੀ ਚੀਨ-ਪਾਕਿਸਤਾਨ ''ਸੀਮਾ ਸਮਝੌਤਾ'' ਨੂੰ ਕੋਈ ਵੈਧਤਾ ਨਹੀਂ ਦਿੰਦਾ ਹੈ। ਜਿਸ ਨੂੰ ਭਾਰਤ ਸਰਕਾਰ ਨੇ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 17 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਖੇਡ ਵਿਚ ਜਿੱਤ ਨਹੀਂ, ਸਗੋਂ ਸੰਘਰਸ਼ ਦੀ ਸ਼ਾਨ ਅਹਿਮ ਹੁੰਦੀ ਹੈ। -ਜੋ ਪੈਟਰਨੋ

ਕਪੂਰਥਲਾ / ਫਗਵਾੜਾ

ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ-ਪ੍ਰੋ. ਚਰਨ ਸਿੰਘ

ਸੁਲਤਾਨਪੁਰ ਲੋਧੀ, 31 ਜੁਲਾਈ (ਨਰੇਸ਼ ਹੈਪੀ, ਥਿੰਦ)-ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਹੀਦ ਊਧਮ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ, ਸਾਹਿਤ ਸਭਾ, ਬਾਰ ਐਸੋਸੀਏਸ਼ਨ ਅਤੇ ਪ੍ਰੈੱਸ ਕਲੱਬ ਵੱਲੋਂ ਵੱਖ-ਵੱਖ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਚੌਕ ਸੁਲਤਾਨਪੁਰ ਲੋਧੀ ਵਿਖੇ ਸ਼ਰਧਾ ਨਾਲ ਉਹਨਾਂ ਦੇ ਬੁੱਤ ਤੇ ਫੁੱਲ ਮਾਲਾਵਾਂ ਭੇਟ ਕਰਕੇ ਮਨਾਇਆ ਗਿਆ | ਇਸ ਮੌਕੇ ਟਰੱਸਟ ਦੇ ਚੇਅਰਮੈਨ ਪ੍ਰੋ. ਚਰਨ ਸਿੰਘ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਅੱਜ ਅਸੀਂ ਸ਼ਹੀਦ ਊਧਮ ਸਿੰਘ ਵਰਗੇ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਸ ਲਈ ਸਾਨੂੰ ਉਨ੍ਹਾਂ ਦੇ ਪਾਏ ਪੂਰਨਿਆਂ ਤੇ ਚੱਲ ਕੇ ਸਾਨੂੰ ਜਨਤਾ ਦੀ ਭਲਾਈ ਲਈ ਕੰਮ ਕਰਨੇ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਾਡੇ ਪ੍ਰੇਰਨਾ ਸਰੋਤ ਹਨ ਤੇ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਪ੍ਰੋ: ਚਰਨ ਸਿੰਘ ਨੇ ਸਮਾਗਮ ਵਿਚ ਸ਼ਮੂਲੀਅਤ ਕਰਨ ਵਾਲੀਆਂ ਸਮੂਹ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਜਥੇਬੰਦੀਆਂ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਪ੍ਰੋ: ਬਲਜੀਤ ਕੌਰ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਸ਼ਾਲਾਪੁਰ ਬੇਟ, ਸੀਨੀਅਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਐਡਵੋਕੇਟ ਜਸਪਾਲ ਸਿੰਘ ਪੰਜੂ ਚੇਅਰਮੈਨ ਕੰਬੋਜ ਵੈੱਲਫੇਅਰ ਬੋਰਡ ਪੰਜਾਬ, ਐਡਵੋਕੇਟ ਸਤਨਾਮ ਸਿੰਘ ਮੋਮੀ ਪ੍ਰਧਾਨ ਬਾਰ ਐਸੋਸੀਏਸ਼ਨ, ਕੇਹਰ ਸਿੰਘ, ਸ਼ਿੰਗਾਰਾ ਸਿੰਘ, ਮੋਹਣ ਸਿੰਘ ਨੰਡਾ, ਤਰੁਨ ਕੰਬੋਜ, ਪਰਮਿੰਦਰ ਸਿੰਘ ਨੰਡਾ, ਸ਼ੇੈਲ ਪ੍ਰਭਾਕਰ, ਤੇਜਿੰਦਰ ਸਿੰਘ ਧੰਜੂ, ਬਲਵਿੰਦਰ ਸਿੰਘ ਮੁਲਤਾਨੀ, ਡਾ ਸਵਰਨ ਸਿੰਘ, ਜੱਗਾ ਸਿੰਘ ਸ਼ੇਖਮਾਂਗਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਖੇਤਰਾਂ ਨਾਲ ਸ਼ਖ਼ਸੀਅਤਾਂ ਹਾਜ਼ਰ ਸਨ |
ਕਾਂਗਰਸ ਆਗੂਆਂ ਨੇ ਦਿੱਤੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ
ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਪ੍ਰਵਾਸੀ ਭਾਰਤੀ ਕਿਰਪਾਲ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਜੈਨਪੁਰ, ਮਾਰਕੀਟ ਕਮੇਟੀ ਦੇ ਚੇਅਰਮੈਨ ਪਰਵਿੰਦਰ ਸਿੰਘ ਪੱਪਾ, ਦੀਪਕ ਧੀਰ ਰਾਜੂ ਪ੍ਰਧਾਨ ਨਗਰ ਕੌਂਸਲ, ਤੇਜਵੰਤ ਸਿੰਘ ਚੇਅਰਮੈਨ ਨਗਰ ਸੁਧਾਰ ਟਰੱਸਟ, ਸਰਪੰਚ ਰਾਜੂ ਢਿੱਲੋਂ, ਸਰਪੰਚ ਗੁਰਪ੍ਰੀਤ ਸਿੰਘ, ਬਲਦੇਵ ਸਿੰਘ ਰੰਗੀਲਪੁਰ, ਇੰਦਰਜੀਤ ਸਿੰਘ ਲਿਫਟਰ, ਹਰਨੇਕ ਸਿੰਘ ਵਿਰਦੀ, ਸੰਦੀਪ ਸਿੰਘ ਕਲਸੀ, ਪ੍ਰੋ ਬਲਜੀਤ ਸਿੰਘ ਟਿੱਬਾ, ਗੁਰਮੀਤ ਸਿੰਘ ਬਾਊਪੁਰ, ਡਾ ਜਸਬੀਰ ਸਿੰਘ, ਜਸਵਿੰਦਰ ਸਿੰਘ ਹੈਬਤਪੁਰ ਕੁਲਵਿੰਦਰ ਸਿੰਘ ਸੱਦੂਵਾਲ, ਬਲਦੇਵ ਸਿੰਘ ਟੀਟਾ, ਸ਼ੇਰ ਸਿੰਘ ਮਸੀਤਾਂ, ਕੁਲਦੀਪ ਸਿੰਘ ਡਡਵਿੰਡੀ, ਰਵਿੰਦਰ ਰਵੀ ਪੀ ਏ, ਲਖਵਿੰਦਰ ਸੇੈਦਪੁਰ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸੰਜੀਵ ਮਰਵਾਹਾ, ਕੌਂਸਲਰ ਨਵਨੀਤ ਚੀਮਾ, ਕੌਂਸਲ ਪਵਨ ਕਨੌਜੀਆ, ਸਾਬਕਾ ਕੌਂਸਲਰ ਨਰਿੰਦਰ ਸਿੰਘ ਪੰਨੂ, ਗੁਲਜ਼ਾਰ ਸਿੰਘ ਮਿਆਣੀ, ਜਗਜੀਤ ਸਿੰਘ ਚੰਦੀ, ਹਰਚਰਨ ਸਿੰਘ ਬੱਗਾ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ |
ਬਲਾਕ ਕਾਂਗਰਸ ਦੇ ਆਗੂਆਂ ਨੇ ਦਿੱਤੀ ਸ਼ਰਧਾਂਜਲੀ
ਮਿਲਕਫੈੱਡ ਦੇ ਚੇਅਰਮੈਨ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਬਲਾਕ ਕਾਂਗਰਸ ਦੇ ਪ੍ਰਧਾਨ ਮੁਖਤਾਰ ਸਿੰਘ ਭਗਤਪੁਰ, ਅਵਤਾਰ ਸਿੰਘ ਜੈਨਪੁਰ, ਕਵਲਨੈਨ ਸਿੰਘ ਕੇਨੀ, ਸੁਖਦੇਵ ਸਿੰਘ ਸੰਧਾ, (ਬਾਕੀ ਸਫ਼ਾ 6 'ਤੇ)ਸੁਖਵਿੰਦਰ ਸਿੰਘ ਬੱਗਾ, ਰਣਜੀਤ ਸਿੰਘ ਰਾਣਾ, ਦਰਸ਼ਨ ਸਿੰਘ ਸੂਜੋਕਾਲੀਆ, ਪੀਏ ਵਰੁਣ ਚੱਢਾ ਨੇ ਵੀ ਸ਼ਰਧਾਜਲੀ ਭੇਟ ਕੀਤੀ |
ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ
ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਇੰਜੀਨੀਅਰ ਸਵਰਨ ਸਿੰਘ ਮੈਂਬਰ ਪੀਏਸੀ ਸ਼੍ਰੋਮਣੀ ਅਕਾਲੀ ਦਲ, ਸੁਖਵਿੰਦਰ ਸਿੰਘ ਸੁੱਖ ਸਾਬਕਾ ਚੇਅਰਮੈਨ ਪੰਚਾਇਤ ਸੰਮਤੀ, ਸੁਖਦੇਵ ਸਿੰਘ ਨਾਨਕਪੁਰ ਕੌਮੀ ਯੂਥ ਅਕਾਲੀ ਆਗੂ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਬਲਦੇਵ ਸਿੰਘ ਪਰਮਜੀਤਪੁਰ, ਗੁਰਜੰਟ ਸਿੰਘ ਸੰਧੂ, ਕੁਲਦੀਪ ਸਿੰਘ ਬੂਲੇ ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ, ਸਤਪਾਲ ਮਦਾਨ ਕੈਸ਼ੀਅਰ, ਐਡਵੋਕੇਟ ਗਗਨ ਸੁੱਖ, ਮੋਹਨ ਸਿੰਘ ਸਰਪੰਚ ਮਿਰਜਾਪੁਰ, ਮਹਿੰਦਰ ਸਿੰਘ ਖਿੰਡਾ ਸਾਬਕਾ ਸਰਪੰਚ, ਰਾਜੀਵ ਧੀਰ ਸ਼ਹਿਰੀ ਪ੍ਰਧਾਨ ਅਕਾਲੀ ਦਲ, ਕਮਲਜੀਤ ਸਿੰਘ ਹੈਬਤਪੁਰ, ਹਰਪ੍ਰੀਤ ਸਿੰਘ ਬਬਲਾ, ਰਜਿੰਦਰ ਸਿੰਘ ਨਸੀਰੇਵਾਲ, ਕੌਂਸਲਰ ਰਜਿੰਦਰ ਸਿੰਘ, ਸਿਮਰਜੀਤ ਧੀਰ ਸਾਬਕਾ ਕੌਂਸਲਰ, ਅਮਰਜੀਤ ਸਿੰਘ ਖਿੰਡਾ ਆਦਿ ਵਲੋਂ ਸ਼ਰਧਾਂ ਦੇ ਫੁੱਲ ਭੇਟ ਕੀਤੇ ਗਏ |
ਸ਼ਹੀਦ ਊਧਮ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਅਗੂਆਂ ਨੇ ਭੇਟ ਕੀਤੀ ਸ਼ਰਧਾਂਜਲੀ
ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਨਰਿੰਦਰ ਸਿੰਘ ਖਿੰਡਾ ਡੱਲਾ, ਬਲਬੀਰ ਸਿੰਘ ਮਸੀਤਾਂ, ਰਾਜਿੰਦਰ ਸਿੰਘ ਜੈਨਪੁਰ, ਪ੍ਰਦੀਪਪਾਲ ਥਿੰਦ, ਹਰਦੀਪ ਸਿੰਘ, ਜਸਵੰਤ ਸਿੰਘ ਆਹਲੀ, ਲਵਪ੍ਰੀਤ ਸਿੰਘ, ਸੁਖਦਰਸ਼ਨ ਸਿੰਘ ਭਿੰਡਰ, ਹਰਜਿੰਦਰ ਸਿੰਘ ਡਡਵਿੰਡੀ, ਜਸਪਾਲ ਸਿੰਘ ਮੇੈਰੀਪੁਰ, ਸੁਖਵਿੰਦਰ ਸਿੰਘ ਭੁਲਾਣਾ, ਬਲਦੇਵ ਸਿੰਘ, ਗਿਆਨ ਸਿੰਘ ਸਾਬਕਾ ਸਰਪੰਚ ਸ਼ੇਖਮਾਂਗਾ, ਰਮਨ ਜੈਨ ਜ਼ਿਲ੍ਹਾ ਪ੍ਰਧਾਨ, ਸੁਦੇਸ਼ ਕੁਮਾਰ, ਇੰਦਰਜੀਤ ਸਿੰਘ ਅੱਲੂਵਾਲ, ਗੱਜਣ ਸਿੰਘ ਡੌਲਾ, ਸੁਖਚੈਨ ਸਿੰਘ, ਹਰਜਿੰਦਰ ਸਿੰਘ, ਬਲਜੀਤ ਸਿੰਘ ਬਾਜਵਾ, ਜਗਤਾਰ ਸਿੰਘ ਆਹਲੀ, ਰਸ਼ਪਾਲ ਸਿੰਘ ਬਿੱਟੂ, ਗੁਰਬਖ਼ਸ਼ ਸਿੰਘ ਫਰੀਡਮ ਫਾਈਟਰ, ਸੰਤੋਖ ਸਿੰਘ, ਕਾਲਾ ਸਿੰਘ ਡੌਲਾ, ਬਿੰਦਾ, ਬਲਵਿੰਦਰ ਬਿੱਟੂ ਮੋਖੇ ਜਸਵਿੰਦਰ ਸਿੰਘ, ਸੁਖਜਿੰਦਰ ਸਿੰਘ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ |
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਤਜਿੰਦਰ ਸਿੰਘ ਪੱਡਾ ਸਕੱਤਰ ਸ਼੍ਰੋਮਣੀ ਕਮੇਟੀ, ਜਥੇਦਾਰ ਪਰਮਿੰਦਰ ਸਿੰਘ ਖ਼ਾਲਸਾ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਮੈਨੇਜਰ ਰੇਸ਼ਮ ਸਿੰਘ, ਐਡੀਸ਼ਨਲ ਮੈਨੇਜਰ ਕੁਲਵੰਤ ਸਿੰਘ ਹੈੱਡ ਗ੍ਰੰਥੀ, ਸੁਰਜੀਤ ਸਿੰਘ ਸਭਰਾਅ ਹੈੱਡ ਗ੍ਰੰਥੀ, ਹਰਜਿੰਦਰ ਸਿੰਘ, ਜਸਬੀਰ ਸਿੰਘ ਭੌਰ, ਜਰਨੈਲ ਸਿੰਘ, ਸਤਨਾਮ ਸਿੰਘ, ਹਰਪ੍ਰੀਤ ਸਿੰਘ, ਅਮੋਲਕ ਸਿੰਘ, ਹਰਦੀਪ ਸਿੰਘ, ਸਤਵਿੰਦਰ ਸਿੰਘ, ਵਿਜੇ ਕੁਮਾਰ, ਸੁਰਜੀਤ ਸਿੰਘ ਤੇ ਹੋਰਾਂ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ |
ਲੋਕ ਇਨਸਾਫ਼ ਪਾਰਟੀ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ
ਲੋਕ ਇਨਸਾਫ਼ ਪਾਰਟੀ ਵੱਲੋਂ ਦਲਜੀਤ ਸਿੰਘ ਦੂਲੋਵਾਲ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਗੁਰਜੀਤ ਸਿੰਘ ਜਾਂਗਲਾ, ਸੁਖਵਿੰਦਰ ਸਿੰਘ ਮੱਲ੍ਹੀ, ਸੁਖਵਿੰਦਰ ਸਿੰਘ ਤਲਵੰਡੀ, ਨਛੱਤਰ ਸਿੰਘ ਚੰਦੀ, ਰਾਜਵਿੰਦਰ ਸਿੰਘ ਸਵਾਲ, ਹਰਪ੍ਰੀਤ ਸਿੰਘ ਸੁਲਤਾਨਪੁਰ, ਸੀਤਲ ਸਿੰਘ ਠੱਠਾ, ਕੁਲਵਿੰਦਰ ਸਿੰਘ, ਸਰਬਜੀਤ ਸਿੰਘ, ਹਰਜੀਤ ਸਿੰਘ ਪਮਣ, ਕਿਸਾਨ ਆਗੂ ਮਨਜੀਤ ਸਿੰਘ ਡੱਲਾ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ |
ਸ਼ਹੀਦ ਊਧਮ ਸਿੰਘ ਨੂੰ ਕ੍ਰਾਂਤੀਕਾਰੀ ਬਸਪਾ ਅੰਬੇਡਕਰ ਵਲੋਂ ਸ਼ਰਧਾਂਜਲੀ ਭੇਟ
ਕ੍ਰਾਂਤੀਕਾਰੀ ਬਸਪਾ ਅੰਬੇਦਕਰ ਵੱਲੋਂ ਕੁਲਵੰਤ ਸਿੰਘ ਸੁਲਤਾਨਪੁਰੀ ਦੀ ਅਗਵਾਈ ਹੇਠ ਪ੍ਰਕਾਸ਼ ਸਿੰਘ ਜੱਬੋਵਾਲ, ਕੇਵਲ ਸਿੰਘ ਘਾਰੂ, ਰੁੂੜਾ ਰਾਮ, ਅਮਰੀਕ ਸਿੰਘ ਛਿੰਦਾ, ਸੁਰਜੀਤ ਸਿੰਘ, ਰਜਿੰਦਰ ਸਿੰਘ, ਸੁਰਿੰਦਰ ਸਿੰਘ, ਅਜੇ ਕੁਮਾਰ ਨੇ ਸ਼ਹੀਦ ਊਧਮ ਸਿੰਘ ਸ਼ਰਧਾਂਜਲੀਆਂ ਭੇਟ ਕੀਤੀਆਂ |
ਲਾਇਨਜ਼ ਕਲੱਬ ਵਲੋਂ ਸ਼ਰਧਾ ਦੇ ਫੁੱਲ ਭੇਟ
ਲਾਇਨਜ਼ ਕਲੱਬ ਗੌਰਵ ਵੱਲੋਂ ਪਾਸਟ ਡਿਸਟਿ੍ਕ ਗਵਰਨਰ ਸਵਰਨ ਸਿੰਘ ਖਾਲਸਾ, ਬਲਵੰਤ ਸਿੰਘ ਸੰਘਰ' ਹਰਜਿੰਦਰ ਸਿੰਘ ਕੰਡਾ, ਦਲਬੀਰ ਸਿੰਘ ਧੰਜੂ, ਹਰਬੰਸ ਸਿੰਘ ਰਿਜਨ ਚੇਅਰਮੈਨ, ਪਰਮਜੀਤ ਸਿੰਘ ਦੋਆਬਾ ਸੀਨੀਅਰ ਲਾਇਨ, ਐਡਵੋਕੇਟ ਰਾਕੇਸ਼ ਪਾਲ ਪੁਰੀ, ਨਿਰਮਲ ਸਿੰਘ ਮਨਿਆਲਾ, ਮਹਿੰਦਰ ਸਿੰਘ ਡਡਵਿੰਡੀ, ਮਾਸਟਰ ਬੂਟਾ ਸਿੰਘ, ਗੁਰਮੇਲ ਸਿੰਘ, ਬਲਵੀਰ ਸਿੰਘ, ਹੀਰਾ ਸਿੰਘ ਮੋਮੀ, ਸੰਤੋਖ ਸਿੰਘ, ਮੁਖਤਾਰ ਸਿੰਘ ਢੋਟ, ਸੱਤਪਾਲ ਸਿੰਘ ਹੈਪੀ, ਬਲਜਿੰਦਰ ਸਿੰਘ, ਚਰਨਜੀਤ ਸਿੰਘ, ਮੁਖਤਾਰ ਸਿੰਘ ਚੰਦੀ, ਸੋਨੂੰ ਝੰਡੂਵਾਲ ਆਦਿ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ |
ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਸ਼ਰਧਾਂਜਲੀਆਂ
ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਵੱਲੋਂ ਕਾਮਰੇਡ ਬਲਦੇਵ ਸਿੰਘ ਦੀ ਅਗਵਾਈ ਹੇਠ ਮੁਖ਼ਤਿਆਰ ਸਿੰਘ, ਅਮਰੀਕ ਸਿੰਘ ਮਸੀਤਾਂ, ਚਰਨਜੀਤ ਸਿੰਘ, ਸਰਪੰਚ ਜੋਗਿੰਦਰ ਸਿੰਘ, ਰੁਪਿੰਦਰਪਾਲ ਸਿੰਘ, ਹਰਜੀਤ ਸਿੰਘ, ਅਜੀਤ ਸਿੰਘ, ਹਾਕਮ ਸਿੰਘ, ਕਮਲਜੀਤ ਸਿੰਘ, ਗੁਰਮੀਤ ਸਿੰਘ, ਸਾਹਿਬ ਸਿੰਘ, ਸਰਬਜੀਤ ਸਿੰਘ, ਸੋਨਾ ਸਿੰਘ, ਬੂਟਾ ਸਿੰਘ, ਲਾਡੀ, ਜਗੀਰ ਸਿੰਘ ਬਾਜਵਾ ਨੇ ਸ਼ਹੀਦ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ |

ਪੁਲਿਸ ਵਲੋਂ ਜੇਲ੍ਹ ਤੋਂ ਚੱਲ ਰਹੇ ਡਰੱਗ ਰੈਕੇਟ ਦਾ ਪਰਦਾਫਾਸ਼, ਦੋ ਤਸਕਰਾਂ ਨੂੰ ਕੀਤਾ

ਫਗਵਾੜਾ, 31 ਜੁਲਾਈ (ਹਰੀਪਾਲ ਸਿੰਘ)-ਨਸ਼ੀਲੇ ਪਦਾਰਥਾਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਫਗਵਾੜਾ ਪੁਲਿਸ ਨੇ ਸ਼ਨੀਵਾਰ ਨੂੰ ਦੋ ਤਸਕਰਾਂ ਨੂੰ ਗਿ੍ਫ਼ਤਾਰ ਕਰ ਕੇ ਜੇਲ੍ਹਾਂ ਤੋਂ ਚੱਲ ਰਹੇ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਤੇ ਸਵਿਫ਼ਟ ਕਾਰ ਵਿਚੋਂ 15 ...

ਪੂਰੀ ਖ਼ਬਰ »

ਪ੍ਰੇਮ ਜੋਤ ਪਬਲਿਕ ਸਕੂਲ ਦਾ 12ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

ਕਪੂਰਥਲਾ, 31 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਪ੍ਰੇਮ ਜੋਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਕਪੂਰਥਲਾ ਦਾ 12ਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਦੀ ਪਿ੍ੰਸੀਪਲ ਸੁਪਿ੍ਆ ਖੁਰਾਣਾ ਨੇ ਦੱਸਿਆ ਕਿ ਕਾਮਰਸ ਵਿਚ ਸਹਿਜਪ੍ਰੀਤ ਸਿੰਘ ਨੇ ਤੇ ਵਰੁਣਪ੍ਰੀਤ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਮੋਬਾਈਲ ਫ਼ੋਨ ਚੋਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗਿ੍ਫ਼ਤਾਰ

ਕਪੂਰਥਲਾ/ਢਿਲਵਾਂ, 31 ਜੁਲਾਈ (ਸਡਾਨਾ, ਸੁਖੀਜਾ)-ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿਮ ਤਹਿਤ ਥਾਣਾ ਢਿਲਵਾਂ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਤੇ ਮੋਬਾਈਲਾਂ ਸਮੇਤ ਕਾਬੂ ਕੀਤਾ ਹੈ | ਥਾਣਾ ਢਿਲਵਾਂ ਮੁਖੀ ਹਰਜਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਫਗਵਾੜਾ ਪੁਲਿਸ ਨੇ ਡਕੈਤੀ ਦੀ ਵਾਰਦਾਤ ਨੂੰ ਹੱਲ ਕਰਦਿਆਂ ਚਾਰ ਲੁਟੇਰੇ ਕੀਤੇ ਕਾਬੂ

ਫਗਵਾੜਾ, 31 ਜੁਲਾਈ (ਹਰੀਪਾਲ ਸਿੰਘ)-ਫਗਵਾੜਾ ਵਿਚ ਸੇਫ਼ ਸਿਟੀ ਪ੍ਰੋਜੈਕਟ ਦੇ ਤਹਿਤ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹੋਏ, ਫਗਵਾੜਾ ਪੁਲਿਸ ਨੇ ਸੋਨੇ ਦੀ ਲੁੱਟ ਦੇ ਮਾਮਲੇ ਨੂੰ ਸਫਲਤਾ ਪੂਰਵਕ ਸੁਲਝਾ ਲਿਆ ਹੈ ਅਤੇ ਚਾਰ ਅਪਰਾਧੀਆਂ ਨੂੰ ਗਿ੍ਫ਼ਤਾਰ ਕਰਨ ਤੋਂ ਇਲਾਵਾ ...

ਪੂਰੀ ਖ਼ਬਰ »

ਐਮ. ਜੀ. ਐਨ. ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਕਪੂਰਥਲਾ, 31 ਜੁਲਾਈ (ਅਮਰਜੀਤ ਕੋਮਲ)-ਐਮ.ਜੀ.ਐਨ. ਪਬਲਿਕ ਸਕੂਲ ਕਪੂਰਥਲਾ ਦਾ 12ਵੀਂ ਜਮਾਤ ਦਾ ਸੀ.ਬੀ.ਐਸ.ਈ. ਵਲੋਂ ਐਲਾਨਿਆ ਨਤੀਜਾ ਸ਼ਾਨਦਾਰ ਰਿਹਾ | ਸਾਰੇ ਵਿਸ਼ਿਆਂ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਹਾਸਲ ਕਰ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਜਾਣ ਵਾਲੀਆਂ ਸੰਗਤਾਂ ਆਪਣੇ ਪਾਸਪੋਰਟ ਸਟੇਟ ਗੁਰਦੁਆਰਾ ਸਾਹਿਬ ਵਿਖੇ ਜਮ੍ਹਾਂ ਕਰਵਾਉਣ-ਜਥੇ: ਡੋਗਰਾਂਵਾਲਾ

ਕਪੂਰਥਲਾ, 31 ਜੁਲਾਈ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸੰਗਤਾਂ ਦਾ ਜਥਾ ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ...

ਪੂਰੀ ਖ਼ਬਰ »

ਫਗਵਾੜਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਜੋਗਿੰਦਰ ਸਿੰਘ ਬਸਰਾ ਨਹੀਂ ਰਹੇ

ਫਗਵਾੜਾ, 31 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਸ: ਜੋਗਿੰਦਰ ਸਿੰਘ ਬਸਰਾ ਦਾ ਬਿਮਾਰ ਹੋ ਜਾਣ ਕਾਰਨ ਦਿਹਾਂਤ ਹੋ ਗਿਆ | ਉਹ 81 ਵਰਿ੍ਹਆਂ ਦੇ ਸਨ | ਉਨ੍ਹਾਂ ਦੇ ਅੰਤਿਮ ਸਸਕਾਰ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਵਿਆਹ ਸਬੰਧੀ ਧੋਖਾਧੜੀ ਦੇ ਦੋਸ਼ ਹੇਠ ਪਿਓ-ਧੀ ਵਿਰੁੱਧ ਕੇਸ ਦਰਜ

ਕਪੂਰਥਲਾ, 31 ਜੁਲਾਈ (ਸਡਾਨਾ)-ਧੋਖਾਧੜੀ ਦੇ ਦੋਸ਼ ਹੇਠ ਥਾਣਾ ਐਨ.ਆਰ.ਆਈ. ਵਿਖੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ | ਆਪਣੀ ਸ਼ਿਕਾਇਤ ਵਿਚ ਸ਼ਾਮ ਸੁੰਦਰ ਵਾਸੀ ਭਗਤਪੁਰਾ ਫਗਵਾੜਾ ਨੇ ਦੱਸਿਆ ਕਿ ਸਵਿਤਾ ਸ਼ਰਮਾ ਤੇ ਉਸ ਦੇ ਪਿਤਾ ਸੁਰਿੰਦਰ ਸ਼ਰਮਾ ਵਾਸੀਆਨ ...

ਪੂਰੀ ਖ਼ਬਰ »

ਮਾਂ-ਪੁੱਤ ਦੀ ਮਾਰਕੁੱਟ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਵਿਰੁੱਧ ਕੇਸ ਦਰਜ

ਕਪੂਰਥਲਾ, 31 ਜੁਲਾਈ (ਸਡਾਨਾ)-ਇਕ ਔਰਤ ਤੇ ਉਸ ਦੇ ਲੜਕੇ ਦੀ ਮਾਰਕੁੱਟ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਇਕ ਨੌਜਵਾਨ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਵਨੀਤਾ ਅਗਰਵਾਲ ਵਾਸੀ ਪ੍ਰਕਾਸ਼ ਐਵੀਨਿਊ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »

ਇਕਬਾਲ ਸਿੰਘ ਕੁੰਦੀ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਅੱਜ

ਫਗਵਾੜਾ, 31 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਸਾਬਕਾ ਕੌਂਸਲਰ ਇਕਬਾਲ ਸਿੰਘ ਕੁੰਦੀ ਅਤੇ ਪ੍ਰਧਾਨ ਗੁਰੂ ਨਾਨਕ ਮਿਸ਼ਨ ਵੈੱਲਫੇਅਰ ਸੁਸਾਇਟੀ ਸਤਨਾਮਪੁਰਾ ਜਿਨ੍ਹਾਂ ਦਾ ਬੀਤੇ ਦਿਨੀ ਅਚਾਨਕ ਦਿਲ ਦੀ ਧੜਕਣ ਬੰਦ ਹੋ ਜਾਣ ਕਾਰਨ ਦਿਹਾਂਤ ਹੋ ਗਿਆ | ਉਹ 72 ਸਾਲਾਂ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਕਪੂਰਥਲਾ, 31 ਜੁਲਾਈ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਰਘਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਏ.ਐਸ.ਆਈ. ਲਖਵਿੰਦਰ ਸਿੰਘ ਨੇ ਬੱਕਰਖਾਨਾ ਚੌਕ ਨੇੜੇ ਕਥਿਤ ਦੋਸ਼ੀ ਪੰਕਜ ਕੁਮਾਰ ਵਾਸੀ ਮੁਹੱਲਾ ...

ਪੂਰੀ ਖ਼ਬਰ »

ਸੰਤ ਬਾਬਾ ਦਇਆ ਸਿੰਘ ਦੀ ਪਹਿਲੀ ਬਰਸੀ ਤੇ ਬਹੁਮੰਜ਼ਿਲ੍ਹੇ ਦਰਬਾਰ ਹਾਲ ਦੇ ਉਦਘਾਟਨ ਸਮੇਂ ਉਮੜਿਆ ਸੰਗਤ ਦਾ ਸੈਲਾਬ

ਕਾਲਾ ਸੰਘਿਆਂ, 31 ਜੁਲਾਈ (ਬਲਜੀਤ ਸਿੰਘ ਸੰਘਾ)-ਛੇਵੇਂ ਪਾਤਿਸ਼ਾਹ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਾਰਮਿਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਸ਼ੋ੍ਰਮਣੀ ਵੈਦ ਦਇਆ ਦੀ ਮੂਰਤ ਸੱਚਖੰਡ ਵਾਸੀ ਸੰਤ ਬਾਬਾ ਦਇਆ ...

ਪੂਰੀ ਖ਼ਬਰ »

ਆਦਮਪੁਰ ਹਵਾਈ ਅੱਡੇ ਤੋਂ ਦਿੱਲੀ ਤੇ ਮੰੁਬਈ ਲਈ ਫਲਾਈਟਾਂ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਵਾਂਗੇ-ਅਵਤਾਰ ਮੰਡ

ਫਗਵਾੜਾ, 31 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਟ੍ਰੇਵਲ ਐਸੋਸੀਏਸ਼ਨ ਫਗਵਾੜਾ ਦੀ ਮੀਟਿੰਗ ਪ੍ਰਧਾਨ ਅਸ਼ੋਕ ਭਾਟੀਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਭਾਜਪਾ ਦੇ ਬੁਲਾਰੇ ਅਤੇ ਕੌਮੀ ਸਕੱਤਰ ਕਿਸਾਨ ਮੋਰਚਾ ਅਵਤਾਰ ਸਿੰਘ ਮੰਡ ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜੀਏਟ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਕਪੂਰਥਲਾ, 31 ਜੁਲਾਈ (ਅਮਰਜੀਤ ਕੋਮਲ)-ਸਥਾਨਕ ਹਿੰਦੂ ਕੰਨਿਆ ਕਾਲਜੀਏਟ ਸਕੂਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਜੀਵ ਭੱਲਾ ਅਕਾਦਮਿਕ ਇੰਚਾਰਜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੋਬਨਪ੍ਰੀਤ ਸਿੰਘ ਬਰਾੜ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਨਡਾਲਾ, 31 ਜੁਲਾਈ (ਮਾਨ)-ਆੜ੍ਹਤੀ ਅਮਰੀਕ ਸਿੰਘ ਬਰਾੜ ਦੇ ਬੇਟੇ ਜੋਬਨਪ੍ਰੀਤ ਸਿੰਘ ਬਰਾੜ ਨਮਿਤ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੇ ਗ੍ਰਹਿ ਪਿੰਡ ਲੱਖਣ ਕੇ ਪੱਡਾ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਲੱਖਣ ਕੇ ਪੱਡਾ ਦੇ ਗੁਰਦੁਆਰਾ ਸਾਹਿਬ ਵਿਖੇ ਭਾਈ ...

ਪੂਰੀ ਖ਼ਬਰ »

ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਨਡਾਲਾ, 31 ਜੁਲਾਈ (ਮਾਨ)-ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ ਨਡਾਲਾ ਦਾ ਸੀ.ਬੀ.ਐਸ.ਈ. ਵਲੋਂ ਐਲਾਨਿਆ ਸਾਇੰਸ ਅਤੇ ਕਾਮਰਸ ਗਰੁੱਪ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਪਿ੍ੰਸੀਪਲ ਦਲਵੀਰ ਕੌਰ ਮਾਨ ਨੇ ਦੱਸਿਆ ਕਿ ਕਾਮਰਸ ਗਰੁੱਪ ਵਿਚੋਂ ਕੋਮਲਪ੍ਰੀਤ ਕੌਰ ਨੇ 98.4 ...

ਪੂਰੀ ਖ਼ਬਰ »

ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜੀਏਟ ਸਕੂਲ ਦੇ ਨਵੇਂ ਵਿੱਦਿਅਕ ਵਰ੍ਹੇ ਦਾ ਆਰੰਭ

ਨਡਾਲਾ, 31 ਜੁਲਾਈ (ਮਾਨ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜੀਏਟ ਸਕੂਲ ਨਡਾਲਾ ਵਿਖੇ ਨਵੇਂ ਵਿੱਦਿਅਕ ਵਰੇ੍ਹ 2021-22 ਦੀ ਆਰੰਭਤਾ ਹੋ ਗਈ ਹੈ | ਇਸ ਅਵਸਰ 'ਤੇ ਅੱਜ ਸਮੂਹ ਸਟਾਫ਼ ਤੇ ਹਾਜ਼ਰ ...

ਪੂਰੀ ਖ਼ਬਰ »

ਬਾਬਾ ਦਰਬਾਰਾ ਸਿੰਘ ਕਾਲਜੀਏਟ ਸਕੂਲ ਟਿੱਬਾ ਵਿਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਸਬੰਧੀ ਸਮਾਗਮ

ਕਪੂਰਥਲਾ, 31 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਦੇਸ਼ ਦੇ ਮਹਾਨ ਸ਼ਹੀਦ ਊਧਮ ਸਿੰਘ ਦੇ 81ਵੇਂ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਆਕਸੀਜਨ ਪਲਾਂਟ ਆਈਸੋਲੇਸ਼ਨ ਵਾਰਡ ਵਿਚ 105 ਬੈੱਡਾਂ 'ਤੇ ਸਿੱਧੀ ਆਕਸੀਜਨ ਦੀ ਸਪਲਾਈ ਕਰੇਗਾ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 31 ਜੁਲਾਈ (ਅਮਰਜੀਤ ਕੋਮਲ)-ਕੋਰੋਨਾ ਵਿਰੁੱਧ ਲੜਾਈ ਦੌਰਾਨ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ ਪੰਜਾਬ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਨਾਲ ਆਕਸੀਜਨ ਪਲਾਂਟ ਸਥਾਪਿਤ ਕੀਤੇ ਜਾ ਰਹੇ ਹਨ | ਇਨ੍ਹਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX