ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 day ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  1 day ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 day ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  1 day ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  1 day ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 day ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 day ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  1 day ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 day ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 day ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  1 day ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  1 day ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  1 day ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  1 day ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  1 day ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  1 day ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  1 day ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  1 day ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। ਮਹਾਤਮਾ ਗਾਂਧੀ

ਜਗਰਾਓਂ

ਜ਼ਮੀਨੀ ਵਿਵਾਦ ਦੇ ਚਲਦਿਆਂ ਸਕੇ ਤੇ ਚਚੇਰੇ ਭਰਾ ਦੇ ਗੋਲੀਆਂ ਮਾਰੀਆਂ

ਮੁੱਲਾਂਪੁਰ-ਦਾਖਾ, 1 ਅਗਸਤ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ-ਦਾਖਾ ਦੇ ਨੇੜਲੇ ਪਿੰਡ ਜਾਂਗਪੁਰ ਵਿਖੇ ਇਕ ਕਨਾਲ ਪਲਾਟ ਨੂੰ ਲੈ ਕੇ ਭਰਾਵਾਂ 'ਚ ਕਈ ਦਿਨਾਂ ਤੋਂ ਤਕਰਾਰਬਾਜ਼ੀ ਅੱਜ ਉਦੋਂ ਭਿਆਨਕ ਰੂਪ ਧਾਰ ਗਈ, ਜਦ ਪਲਾਟ ਉੱਪਰ ਹੱਕ ਜਿਤਾਉਣ ਵਾਲੇ ਸ਼ੇਰ ਸਿੰਘ ਵਲੋਂ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਪਹਿਲਾਂ ਘਰ ਦੇ ਵਿਹੜੇ ਵਿਚ ਸਕੇ ਭਰਾ ਪੰਚ ਅਮਰੀਕ ਸਿੰਘ ਚੀਮਾਂ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ, ਫਿਰ ਗੁੱਸੇ ਵਿਚ ਭਰਿਆ-ਪੀਤਾ ਸ਼ੇਰ ਸਿੰਘ ਵਿਵਾਦਿਤ ਮੋਟਰ ਵਾਲੇ ਆਪਣੇ ਖੇਤ ਜਾ ਕੇ ਉੱਥੇ ਕੰਮ ਕਰ ਰਹੇ ਚਚੇਰੇ ਭਰਾ ਹਾਕਮ ਸਿੰਘ ਦੇ ਗੋਲੀਆਂ ਮਾਰ ਜ਼ਖਮੀ ਕਰ ਦਿੱਤਾ | ਚਚੇਰੇ ਭਰਾ ਜ਼ਖਮੀ ਅਮਰੀਕ ਸਿੰਘ, ਹਾਕਮ ਸਿੰਘ ਨੂੰ ਪਰਿਵਾਰਕ ਮੈਂਬਰਾਂ ਵਲੋਂ ਲੁਧਿਆਣਾ ਦੇ ਦਿਆਨੰਦ ਹਸਪਤਾਲ ਦਾਖ਼ਲ ਕਰਵਾਇਆ ਗਿਆ | ਗੋਲੀ ਚੱਲਣ ਵਾਲੀ ਘਟਨਾ ਸਮੇਂ ਇਕੱਤਰ ਹੋਏ ਪਿੰਡ ਜਾਂਗਪੁਰ ਦੇ ਲੋਕਾਂ ਪੂਰੇ ਘਟਨਾਕ੍ਰਮ ਬਾਰੇ ਦਾਖਾ ਪੁਲਿਸ ਨੂੰ ਸੂਚਿਤ ਕੀਤਾ | ਐੱਸ.ਐੱਚ.ਓ. ਜਗਜੀਤ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਤੁਰੰਤ ਘਟਨਾ ਸਥਾਨ 'ਤੇ ਪਹੁੰਚੇ | ਪੁਲਿਸ ਵਲੋਂ ਜ਼ਖ਼ਮੀਆਂ ਦੇ ਬਿਆਨ ਕਲਮਬੰਦ ਕਰਨ ਲਈ ਇਕ ਥਾਣੇਦਾਰ ਤੇ ਕੁਝ ਪੁਲਿਸ ਮੁਲਾਜ਼ਮਾਂ ਨੂੰ ਦਿਆਨੰਦ ਹਸਪਤਾਲ ਲੁਧਿਆਣਾ ਭੇਜਿਆ ਗਿਆ | ਘਟਨਾ ਸਥਾਨ 'ਤੇ ਪਹੁੰਚੇ ਐੱਸ.ਐੱਚ.ਓ. ਜਗਜੀਤ ਸਿੰਘ ਨੇ ਦੱਸਿਆ ਕਿ ਜ਼ਖਮੀਆਂ ਦੇ ਬਿਆਨ ਕਲਮਬੰਦ ਕਰਕੇ ਦੋਸ਼ੀ ਵਿਰੁੱਧ ਸਖ਼ਤ ਧਰਾਵਾਂ ਹੇਠ ਮੁਕੱਦਮਾ ਦਰਜ ਹੋਵੇਗਾ | ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਵਰਕਰ ਸਾਬਕਾ ਪੰਚ ਅਮਰੀਕ ਸਿੰਘ ਚੀਮਾਂ ਦੇ ਜ਼ਖਮੀ ਹਾਲਤ ਵਿਚ ਦਿਆਨੰਦ ਹਸਪਤਾਲ (ਲੁਧਿ:) ਦਾਖ਼ਲ ਹੋਣ ਬਾਰੇ ਖਬਰ ਮਿਲਦਿਆਂ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ ਲੁਧਿਆਣਾ ਹਸਪਤਾਲ ਪਹੁੰਚੇ ਤੇ ਆਪਣੇ ਵਰਕਰ ਦਾ ਹਾਲ ਚਾਲ ਪੁੱਛਦਿਆਂ ਹੌਂਸਲਾ ਦਿੱਤਾ | ਡਾਕਟਰਾਂ ਅਨੁਸਾਰ ਆਪਣੇ ਭਰਾ ਹੱਥੋਂ ਜ਼ਖਮੀ ਦੋਵਾਂ ਚਚੇਰੇ ਭਰਾਵਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ |

ਖੇਤੀ ਕਾਨੂੰਨਾਂ ਖ਼ਿਲਾਫ਼ ਬੀਬੀਆਂ ਦੇ ਜਥੇ ਵਲੋਂ ਪਿੰਡਾਂ 'ਚ ਪ੍ਰਚਾਰ ਮੁਹਿੰਮ

ਗੁਰੂਸਰ ਸੁਧਾਰ, 1 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਦਿੱਲੀ ਵਿਖੇ ਚੱਲ ਰਹੇ ਮਾਨਸੂਨ ਸੈਸ਼ਨ ਦੇ ਬਰਾਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਚਲਾਈ ਜਾ ਰਹੀ ਕਿਸਾਨ ਸੰਸਦ ਦੇ ਹੱਕ 'ਚ ਤੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿੰਡ ਸੁਧਾਰ (ਪੱਤੀ ਗਿੱਲ) ਦੀਆਂ ਬੀਬੀਆਂ ਵਲੋਂ ...

ਪੂਰੀ ਖ਼ਬਰ »

ਡੇਢ ਮਹੀਨਾ ਬੀਤਣ ਉਪਰੰਤ ਵੀ ਕਾਤਲਾਂ ਨੂੰ ਗਿ੍ਫ਼ਤਾਰ ਨਾ ਕਰਨ 'ਤੇ ਥਾਣਾ ਹਠੂਰ ਦਾ ਘਿਰਾਉ

ਹਠੂਰ, 1 ਅਗਸਤ (ਜਸਵਿੰਦਰ ਸਿੰਘ ਛਿੰਦਾ)-ਡੇਢ ਮਹੀਨਾ ਪਹਿਲਾਂ ਪਿੰਡ ਲੱਖਾ ਵਿਖੇ ਹੋਏ ਬਜ਼ੁਰਗ ਪਤੀ-ਪਤਨੀ ਦੇ ਦੂਹਰੇ ਕਤਲ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਨ ਵਿਚ ਬੁਰ੍ਹੀ ਤਰ੍ਹਾਂ ਨਾਕਾਮ ਰਹੀ ਪੁਲਿਸ ਥਾਣਾ ਹਠੂਰ ਪ੍ਰਤੀ ਰੋਸ ਤੇ ਰੋਹ ਵਿਚ ਆਏ ਪਿੰਡ ਦੇ ਲੋਕਾਂ ਅਤੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਮਰਦ ਤੇ ਔਰਤ ਕਾਬੂ- ਮਾਮਲਾ ਦਰਜ

ਜੋਧਾਂ, 1 ਅਗਸਤ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਚਰਨਜੀਤ ਸਿੰਘ ਸੋਹਲ ਦੀਆਂ ਹਦਾਇਤਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਐਟੀਨਾਰਕੋਟਿਕ ਸੈੱਲ ...

ਪੂਰੀ ਖ਼ਬਰ »

ਦਿੱਲੀ ਅੰਦੋਲਨ ਲਈ ਰਾਸ਼ਨ ਤੇ ਨਕਦ ਸਹਾਇਤਾ ਲੈ ਕੇ ਕਾਫ਼ਲਾ ਰਵਾਨਾ

ਪੱਖੋਵਾਲ/ਸਰਾਭਾ, 1 ਅਗਸਤ (ਕਿਰਨਜੀਤ ਕੌਰ ਗਰੇਵਾਲ)-ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਦਿੱਲੀ 'ਚ ਸ਼ੁਰੂ ਕੀਤੇ ਅੰਦੋਲਨ 'ਚ ਸ਼ਮੂਲੀਅਤ ਤੇ ਉਥੇ ਮੌਜੂਦ ਕਿਸਾਨਾਂ ਲਈ ਰਾਸ਼ਨ ਤੇ ਨਕਦ ਸਹਾਇਤਾ ਪੁੱਜਦੀ ਕਰਨ ਲਈ ਲਾਗਲੇ ਪਿੰਡ ...

ਪੂਰੀ ਖ਼ਬਰ »

ਪੁਲਿਸ ਨੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਸ਼ੱਕੀ ਲੋਕਾਂ ਦੇ ਘਰ ਦੀ ਲਈ ਤਲਾਸ਼ੀ

ਸਿੱਧਵਾਂ ਬੇਟ, 1 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁੁਧਿਆਣਾ (ਦਿਹਾਤੀ) ਦੇ ਮੁਖੀ ਸ: ਚਰਨਜੀਤ ਸਿੰਘ ਸੋਹਲ ਵਲੋਂ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਡੀ.ਐੱਸ.ਪੀ. ਜਗਰਾਉਂ ਡਿਵੀਜ਼ਨ ਜਤਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ 'ਤੇ ...

ਪੂਰੀ ਖ਼ਬਰ »

ਬੀਬੀ ਬਾਦਲ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਰਾਸ਼ਟਰਪਤੀ ਨਾਲ ਮੁਲਾਕਾਤ ਕਿਸਾਨਾਂ ਦੇ ਹਿਤਾਂ 'ਚ ਸਹੀ ਫ਼ੈਸਲਾ-ਸ਼ਿਵਾਲਿਕ, ਮਲਕਪੁਰ

ਹੰਬੜਾਂ, 1 ਅਗਸਤ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਲਕਾ ਗਿੱਲ ਦੇ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ ਮਲਕਪੁਰ ਨੇ ਕਿਸਾਨਾਂ ਦੇ ਹੱਕਾਂ ਲਈ ਫਿਕਰਮੰਦ ਸ਼੍ਰੋਮਣੀ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਨੂੰ ਲੈ ਕੇ ਵਿਅਕਤੀ ਵਲੋਂ ਖੁਦਕੁਸ਼ੀ

ਸਿੱਧਵਾਂ ਬੇਟ, 1 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਘਰੇਲੂ ਕਲੇਸ਼ ਨੂੰ ਲੈ ਕੇ ਸਥਾਨਕ ਕਸਬੇ ਦੇ ਇਕ 44 ਸਾਲਾ ਵਿਅਕਤੀ ਵਲੋਂ ਆਪਣੇ ਘਰ ਦੇ ਕਮਰੇ 'ਚ ਲੱਗੇ ਪੱਖੇ ਨਾਲ ਲਟ ਕੇ ਆਪਣੇ ਜੀਵਨ ਲੀਲ੍ਹਾ ਖ਼ਤਮ ਕਰ ਲੈਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਜੀ.ਐੱਚ.ਜੀ ਅਕੈਡਮੀ ਖੰਡੂਰ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਜੋਧਾਂ, 1 ਅਗਸਤ (ਗੁਰਵਿੰਦਰ ਸਿੰਘ ਹੈਪੀ)-ਜੀ.ਐੱਚ.ਜੀ ਅਕੈਡਮੀ ਖੰਡੂਰ ਵਿਖੇ ਡਾਇਰੈਕਟਰ ਨਵਕਿਰਨਪ੍ਰੀਤ ਕੌਰ ਗਰੇਵਾਲ ਤੇ ਪਿ੍ੰਸੀਪਲ ਵਿਪਨ ਕੁਮਾਰ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਨਕਲਾਬੀ ਸਮਾਗਮ ਕਰਵਾਇਆ ਗਿਆ | ਡਾਇਰੈਕਟਰ ...

ਪੂਰੀ ਖ਼ਬਰ »

ਜਗਰਾਉਂ ਕਿਸਾਨ ਮੋਰਚਾ 305ਵੇਂ ਦਿਨ 'ਚ ਸ਼ਾਮਿਲ

ਜਗਰਾਉਂ, 1 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਰੇਲ ਪਾਰਕ 'ਚ ਚੱਲ ਰਹੇ ਕਿਸਾਨ ਸੰਘਰਸ਼ ਮੋਰਚੇ ਦੇ 305ਵੇਂ ਦਿਨ ਕਿਸਾਨਾਂ-ਮਜ਼ਦੂਰਾਂ ਵਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਹ ਭਰਪੂਰ ਧਰਨਾ ਦਿੱਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

ਐੱਸ.ਜੀ.ਜੀ ਗਰਲਜ਼ ਕਾਲਜ ਰਾਏਕੋਟ ਦਾ ਬਾਰ੍ਹਵੀਂ ਦੇ ਨਤੀਜਾ ਰਿਹਾ ਸ਼ਾਨਦਾਰ

ਰਾਏਕੋਟ, 1 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ. ਰਜਨੀ ਬਾਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰੁੱਖ ਤੰਦਰੁਸਤ ਜੀਵਨ ਤੇ ਮਨ ਦੀ ਸ਼ੁੱਧੀ ਬਖ਼ਸ਼ਦੇ ਹਨ- ਬਾਬਾ ਲੱਖਾ ਸਿੰਘ ਨਾਨਕਸਰ

ਜਗਰਾਉਂ, 1 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਨੇ ਇਲਾਕੇ ਨੂੰ ਹਰਿਆ-ਭਰਿਆ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਜਗਰਾਉਂ-ਮੋਗਾ ਸ਼ਾਹ ਮਾਰਗ ਵਿਖੇ ਬੂਟੇ ਲਗਾਏ | ਇਸ ਮੌਕੇ ਉਨ੍ਹਾਂ ਨਾਲ ਵਣ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ 'ਖੇਤ ਦਿਵਸ' ਮਨਾਇਆ

ਭੂੰਦੜੀ, 1 ਅਗਸਤ (ਕੁਲਦੀਪ ਸਿੰਘ ਮਾਨ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਗੋਰਾਹੂਰ ਵਿਖੇ ਮੁੱਖ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ: ਨਰਿੰਦਰ ਸਿੰਘ ਬੈਨੀਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਸਿੱਧਵਾਂ ਬੇਟ ਖੇਤੀਬਾੜੀ ਅਫ਼ਸਰ ਡਾ: ਗੁਰਮੁਖ ਸਿੰਘ ...

ਪੂਰੀ ਖ਼ਬਰ »

ਇਯਾਲੀ ਵਲੋਂ ਸੀ.ਬੀ.ਐੱਸ.ਸੀ. ਬੋਰਡ ਦੀ ਨਵੀਂ ਬਣੀ ਮੈਂਬਰ ਗੁਰਪ੍ਰੀਤ ਕੌਰ ਦਿਓ ਦਾ ਸਨਮਾਨ

ਸਿੱਧਵਾਂ ਬੇਟ, 1 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਹਲਕਾ ਦਾਖਾ ਦੇ ਪਿੰਡ ਰਾਊਵਾਲ ਦੇ ਨਿਵਾਸੀਆਂ ਦੀ ਖੁਸ਼ੀ ਵਿਚ ਉਸ ਸਮੇਂ ਹੋਰ ਵਾਧਾ ਹੋਇਆ ਜਦੋਂ ਹਲਕਾ ਦਾਖਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਗੁਰਦੁਆਰਾ ਦਸਮੇਸ਼ ਦਰਬਾਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਕਮਾਲਪੁਰਾ ਦੇ ਐਮ.ਐਸ.ਸੀ.(ਆਈ.ਟੀ) ਦੇ ਨਤੀਜੇ 'ਚ ਲੜਕੀਆਂ ਨੇ ਮੱਲਾਂ ਮਾਰੀਆਂ

ਰਾਏਕੋਟ, 1 ਅਗਸਤ (ਬਲਵਿੰਦਰ ਸਿੰਘ ਲਿੱਤਰ)-ਵਿੱਦਿਅਕ ਖੇਤਰ ਵਿੱਚ ਇਲਾਕੇ ਦੀ ਪ੍ਰਸਿੱਧ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ, ਕਮਾਲਪੁਰਾ ਵਿੱਚ ਵਿਦਿਆਰਥਣਾਂ ਲਈ ਪੜ੍ਹਾਈ ਦਾ ਢੁੱਕਵਾਂ ਮਾਹੌਲ ਅਤੇ ਵਿਦਿਆਰਥਣਾਂ ਦੀ ਪੜ੍ਹਾਈ ਵਿਚ ਮਿਹਨਤ ਕਰਨ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਸਕੂਲ ਦੇ 12ਵੀਂ ਦੇ ਨਤੀਜੇ 'ਚ ਲੜਕੀਆਂ ਨੇ ਮੱਲਾਂ ਮਾਰੀਆਂ

ਰਾਏਕੋਟ, 1 ਅਗਸਤ (ਬਲਵਿੰਦਰ ਸਿੰਘ ਲਿੱਤਰ)-ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ, ਦਾ ਬਾਰ੍ਹਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | ਜਿਸ ਤਹਿਤ ਕੁੱਲ 40 ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਪ੍ਰੀਖਿਆ ਦਿੱਤੀ | ਸਾਇੰਸ ਗਰੁੱਪ ਦੇ 11 ਤੇ ਕਾਮਰਸ ਗਰੁੱਪ ...

ਪੂਰੀ ਖ਼ਬਰ »

ਹੈਪੀ ਦੇ ਘਰ ਜਾਂਗਪੁਰ ਪੁੱਜੇ ਸਾਂਸਦ ਬਿੱਟੂ, ਕੈਪਟਨ ਸੰਧੂ, ਦਾਖਾ, ਖੰਗੂੜਾ ਮੁੱਲਾਂਪੁਰ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮੁੱਲਾਂਪੁਰ-ਦਾਖਾ, 1 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪ੍ਰਦੇਸ਼ ਕਾਂਗਰਸ ਦੇ ਸਕੱਤਰ ਪਿੰਡ ਜਾਂਗਪੁਰ ਵਸਨੀਕ ਦਲਜੀਤ ਸਿੰਘ ਹੈਪੀ ਬਾਜਵਾ ਵਲੋਂ ਜਹਿਰੀਲਾ ਪਦਾਰਥ ਨਿਗਲ ਕੇ ਜੀਵਨ ਲੀਲਾ ਖ਼ਤਮ ਕਰ ਲੈਣ ਬਾਅਦ ਮਿ੍ਤਕ ਦੇ ਭਰਾ ਤੇ ਹੋਰ ਪਰਿਵਾਰਿਕ ਮੈਂਬਰਾਂ ਨਾਲ ਦੁੱਖ ...

ਪੂਰੀ ਖ਼ਬਰ »

ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਤਲਵੰਡੀ ਪਰਿਵਾਰ ਨਾਲ ਦੁੱਖ ਪ੍ਰਗਟਾਇਆ

ਮੁੱਲਾਂਪੁਰ-ਦਾਖਾ, 1 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪੰਥਕ ਅਸੂਲਾਂ ਤੇ ਸਿਧਾਂਤਾਂ ਦੀ ਰਾਜਨੀਤੀ ਵਾਲੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਜੀਵਨ ਸਾਥੀ ਮਾਤਾ ਮਹਿੰਦਰ ਕੌਰ ਤਲਵੰਡੀ ਦੇ ਅਕਾਲ ਚਲਾਣਾ ਕਰ ਜਾਣ 'ਤੇ ਮਾਤਾ ਦੇ ਸਪੁੱਤਰਾਂ ਸਾਬਕਾ ਵਿਧਾਇਕ ਰਣਜੀਤ ਸਿੰਘ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦੀ ਵਿਦਿਆਰਥਣ ਰਾਸ਼ਟਰੀ ਪੱਧਰੀ ਅੰਤਰ ਕਾਲਜ ਲੇਖ ਮੁਕਾਬਲੇ 'ਚੋਂ ਅੱਵਲ

ਚੌਂਕੀਮਾਨ, 1 ਅਗਸਤ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੀ ਵਿਦਿਆਰਥਣ ਜਸਵਿੰਦਰ ਕੌਰ (ਬੀ.ਏ.ਬੀ.ਐੱਡ, ਭਾਗ-ਦੂਜਾ) ਨੇ ਰਾਸ਼ਟਰੀ ਪੱਧਰ ਦੇ ਅੰਤਰ ...

ਪੂਰੀ ਖ਼ਬਰ »

ਸਨਮਤੀ ਵਿਮਲ ਜੈਨ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਜਗਰਾਉਂ, 1 ਅਗਸਤ (ਜੋਗਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ...

ਪੂਰੀ ਖ਼ਬਰ »

ਨਾਨਕਸਰ ਵਿਖੇ ਸੰਗਤਾਂ ਦੇ ਕਾਰ ਸੇਵਾ ਰਾਹੀਂ ਸਰੋਵਰ ਦੀ ਕੀਤੀ ਸਫ਼ਾਈ

ਜਗਰਾਉਂ, 1 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 78ਵੀਂ ਬਰਸੀ ਨਮਿਤ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ | ਇਸ ਕੜੀ ਤਹਿਤ ਸੰਤ ਬਾਬਾ ਘਾਲਾ ਸਿੰਘ ਨਾਨਕਸਰ ...

ਪੂਰੀ ਖ਼ਬਰ »

ਪ੍ਰਧਾਨ ਸੁਰਜੀਤ ਸਿੰਘ ਸੀਤਾ ਸਿੱਧਵਾਂ ਨੂੰ ਸਦਮਾ, ਮਾਤਾ ਦਾ ਦਿਹਾਂਤ

ਚੌਂਕੀਮਾਨ, 1 ਅਗਸਤ (ਤੇਜਿੰਦਰ ਸਿੰਘ ਚੱਢਾ)-ਪ੍ਰਧਾਨ ਸੁਰਜੀਤ ਸਿੰਘ ਸੀਤਾ ਸਿੱਧਵਾਂ, ਮਾ. ਸੁਖਵਿੰਦਰ ਸਿੰਘ ਸਿੱਧਵਾਂ ਤੇ ਹਰਜਿੰਦਰ ਸਿੰਘ ਕੈਨੇਡਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਅਜਮੇਰ ਕੌਰ ਪਤਨੀ ਮਾਸਟਰ ਗੁਰਦਿਆਲ ...

ਪੂਰੀ ਖ਼ਬਰ »

ਮੈਵਨ ਇੰਮੀਗ੍ਰੇਸ਼ਨ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਾਇਆ

ਰਾਏਕੋਟ, 1 ਅਗਸਤ (ਬਲਵਿੰਦਰ ਸਿੰਘ ਲਿੱਤਰ)-ਮੈਵਨ ਇੰਮੀਗ੍ਰੇਸ਼ਨ ਰਾਏਕੋਟ ਵਲੋਂ ਇੱਕ ਹੋਰ ਕੈਨੇਡਾ ਦਾ ਸਟੱਡੀ ਵੀਜ਼ਾ ਲਗਾਇਆ ਗਿਆ | ਇਹ ਸੰਸਥਾ ਪਿਛਲੇ 8 ਸਾਲਾਂ ਤੋਂ ਆਈਲੈਟਸ ਅਤੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਾਉਣ ਵਿੱਚ ਮੋਹਰੀ ਬਣੀ ਹੋਈ ਹੈ | ਇੱਥੋਂ ਦੇ ...

ਪੂਰੀ ਖ਼ਬਰ »

ਐੱਸ.ਜੀ.ਜੀ. ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 1 ਅਗਸਤ (ਸੁਸ਼ੀਲ)-ਐੱਸ.ਜੀ.ਜੀ. ਸੀਨੀਅਰ ਸੈਕੰਡਰੀ ਸਕੂਲ ਗੋਂਦਵਾਲ ਦਾ ਬਾਰ੍ਹਵੀਂ (+2) ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਐਲਾਨੇ ਗਏ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਗੌਰਵ ਅਰੋੜਾ ਨੇ ਦੱਸਿਆ ਕਿ ਸਾਇੰਸ ਗਰੁੱਪ 'ਚੋਂ ਅਮਨਦੀਪ ਕੌਰ ...

ਪੂਰੀ ਖ਼ਬਰ »

ਸਪਰਿੰਗ ਡਿਊ ਪਬਲਿਕ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਜਗਰਾਉਂ, 1 ਅਗਸਤ (ਜੋਗਿੰਦਰ ਸਿੰਘ)-ਸੀ.ਬੀ.ਐੱਸ.ਈ ਨਵੀਂ ਦਿੱਲੀ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿਚ ਸਪਰਿੰਗ ਡਿਊ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਨਵਨੀਤ ਚੌਹਾਨ ਨੇੇ ਦੱਸਿਆ ਕਿ ਇਸ ਸਾਲ ਨਤੀਜਾ 100 ਫ਼ੀਸਦੀ ਰਿਹਾ | ਉਨ੍ਹਾਂ ਨੇ ਦੱਸਿਆ ਕਿ 46 ...

ਪੂਰੀ ਖ਼ਬਰ »

ਪਰਲ ਅਕੈਡਮੀ 'ਚ ਤੀਆਂ-ਤੀਜ ਦਾ ਤਿਉਹਾਰ ਮਨਾਇਆ

ਹੰਬੜਾਂ, 1 ਅਗਸਤ (ਮੇਜਰ ਹੰਬੜਾਂ)-ਪਰਲ ਅਕੈਡਮੀ ਸੰਸਥਾਂ ਦੀ ਬ੍ਰਾਂਚ ਹੰਬੜਾਂ ਵਿਖੇ ਡਾਇਰੈਕਟਰ ਦਵਿੰਦਰ ਸਿੰਘ ਦੀ ਅਗਵਾਈ ਹੇਠ ਤੀਆਂ-ਤੀਜ ਦਾ ਤਿਉਹਾਰ ਬੜੇ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਮੈਡਮ ਰੋਹਨੀ ਸ਼ਰਮਾ, ਮੈਡਮ ਲਵਪੀਤ ਕੌਰ, ਨਵਦੀਪ ਕੌਰ, ਸੰਦੀਪ ਕੌਰ, ਗੁਰਜੋਤ ...

ਪੂਰੀ ਖ਼ਬਰ »

ਗ੍ਰੀਨ ਪੰਜਾਬ ਮਿਸ਼ਨ ਟੀਮ ਨੇ ਸਕੂਲ 'ਚ ਬੂਟੇ ਲਗਾਏ

ਜਗਰਾਉਂ, 1 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਆਰ.ਕੇ. ਹਾਈ ਸਕੂਲ 'ਚ ਗ੍ਰੀਨ ਪੰਜਾਬ ਮਿਸ਼ਨ ਦੀ ਟੀਮ ਨੇ ਸਤਪਾਲ ਸਿੰਘ ਦੇਹੜਕਾ ਦੀ ਅਗਵਾਈ ਹੇਠ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ | ਇਸ ਮੌਕੇ ਬੋਲਦੇ ਹੋਏ ਕੇਵਲ ਮਲਹੋਤਰਾ ਤੇ ਮੈਡਮ ਕੰਚਨ ਗੁਪਤਾ ਨੇ ਕਿਹਾ ਕਿ ਧਰਤੀ ਨੂੰ ...

ਪੂਰੀ ਖ਼ਬਰ »

ਬਲਾਕ ਸੁਧਾਰ ਦੇ ਸਰਪੰਚਾਂ ਵਲੋਂ ਮਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

ਗੁਰੂਸਰ ਸੁਧਾਰ, 1 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਠੇਕਾ ਆਧਾਰਿਤ ਮਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਖਾਤਰ ਚੱਲ ਰਹੀ ਹੜਤਾਲ ਦਾ ਅਸਰ ਪਿੰਡਾਂ ਦੇ ਵਿਕਾਸ ਕਾਰਜਾਂ 'ਤੇ ਪੈਣ ਲੱਗਾ ਹੈ | ਬਲਾਕ ਸੁਧਾਰ ਦੇ ਕਈ ਸਰਪੰਚਾਂ ਨੇ ਮਨਰੇਗਾ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਬੀਕੇਯੂ (ਡਕੌਂਦਾ) ਵਲੋਂ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਰਾਏਕੋਟ, 1 ਅਗਸਤ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਦੀ ਗਿਣਤੀ ਨੂੰ ਹੋਰ ਵਧਾਉਣ ਲਈ ਪਿੰਡ ਸਾਹਜਹਾਨਪੁਰ ਵਿਖੇ ਨਾਟਕ ਲੋਕ ਮੰਚ ...

ਪੂਰੀ ਖ਼ਬਰ »

ਲੁਧਿਆਣਾ ਵਿਖੇ ਵਿਦਿਆਰਥੀਆਂ ਲਈ ਇੰਡੀਅਨ ਗਾਰਡੀਅਨ ਵਲੋ ਕੈਨੇਡਾ ਸਿੱਖਿਆ ਮੇਲਾ ਕੱਲ੍ਹ

ਲੁਧਿਆਣਾ, 1 ਅਗਸਤ (ਪੁਨੀਤ ਬਾਵਾ)-ਕੈਨੇਡਾ ਜਾ ਕੇ ਪੜਨ ਵਾਲੇ ਚਾਹਵਾਨ ਨੌਜਵਾਨਾਂ ਲਈ ਇੰਡੀਅਨ ਗਾਰਡੀਅਨ ਵਲੋਂ 3 ਅਗਸਤ ਦਿਨ ਮੰਗਲਵਾਰ ਨੂੰ ਇਕ ਰੋਜ਼ਾ ਕੈਨੇਡਾ ਸਿੱਖਿਆ ਮੇਲਾ 2694/629 ਚੌਥੀ ਮੰਜਿਲ ਫੋਈਨਿਕਸ ਟਾਵਰ ਸਾਹਮਣੇ ਹੋਟਲ ਨਾਗਪਾਲ ਰਿਜੈਂਸੀ ਫਿਰੋਜ਼ਪੁਰ ਰੋਡ ...

ਪੂਰੀ ਖ਼ਬਰ »

ਗਿਆਨੀ ਇਕਬਾਲ ਸਿੰਘ ਦਾ ਸਨਮਾਨ

ਪੱਖੋਵਾਲ/ਸਰਾਭਾ, 1 ਅਗਸਤ (ਕਿਰਨਜੀਤ ਕੌਰ ਗਰੇਵਾਲ)-ਗੁਰਮਤਿ ਪ੍ਰਚਾਰ ਮਿਸ਼ਨ ਵਲੋਂ ਨਾਨਕਸਰ ਦਰਬਾਰ ਠਾਠ ਡਾਂਗੋ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦਾ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਪਾਏ ...

ਪੂਰੀ ਖ਼ਬਰ »

ਚੇਅਰਮੈਨ ਰਾਜ ਕੁਮਾਰ ਗੋਇਲ ਦੀ ਬਰਸੀ ਸ਼ਰਧਾ ਨਾਲ ਮਨਾਈ

ਹਠੂਰ, 1 ਅਗਸਤ (ਜਸਵਿੰਦਰ ਸਿੰਘ ਛਿੰਦਾ)-ਮਾਰਕੀਟ ਕਮੇਟੀ ਹਠੂਰ ਦੇ ਸਾਬਕਾ ਚੇਅਰਮੈਨ ਅਤੇ ਉੱਘੇ ਸਮਾਜ ਸੇਵੀ ਰਾਜ ਕੁਮਾਰ ਗੋਇਲ ਦੀ ਪਹਿਲੀ ਬਰਸੀ ਨੂੰ ਸਮਰਪਿਤ ਗੋਇਲ ਪਰਿਵਾਰ ਵਲੋਂ ਗੁਰਦੁਆਰਾ ਢੰਡਿਆਣਾ ਸਾਹਿਬ ਪਿੰਡ ਮਾਣੂੰਕੇ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਜਥੇਦਾਰ ਤਲਵੰਡੀ ਦੀ ਪਤਨੀ ਮਾਤਾ ਮਹਿੰਦਰ ਕੌਰ ਦਾ ਅੰਗੀਠਾ ਸੰਭਾਲਿਆ, ਅਸਥੀਆਂ ਜਲ ਪ੍ਰਵਾਹ

ਰਾਏਕੋਟ, 1 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮਪਤਨੀ ਮਾਤਾ ਮਹਿੰਦਰ ਕੌਰ ਤਲਵੰਡੀ (91) ਦਾ ਅੰਗੀਠਾ ਸੰਭਾਲਿਆ ਗਿਆ ਤੇ ਤਲਵੰਡੀ ...

ਪੂਰੀ ਖ਼ਬਰ »

ਆਸ਼ਰਮ ਭੂਰੀ ਵਾਲੇ ਧਾਮ ਤਲਵੰਡੀ ਵਿਖੇ ਸਾਲਾਨਾ ਸਮਾਗਮ ਨੂੰ ਸਮਰਪਿਤ ਪਾਠਾਂ ਦੀ ਲੜੀ ਆਰੰਭ

ਮੁੱਲਾਂਪੁਰ-ਦਾਖਾ, 1 ਅਗਸਤ (ਨਿਰਮਲ ਸਿੰਘ ਧਾਲੀਵਾਲ)-ਭਗਵਾਨ ਸਰਬ ਵਿਆਪੀ ਹੈ, ਉਹ ਤੇਰੇ, ਮੇਰੇ ਹਰ ਪ੍ਰਾਣੀ ਵਿਚ ਬਿਰਾਜਮਾਨ ਹੈ, ਅਚਾਰੀਆ ਗਰੀਬਦਾਸ ਜੀ ਗੁਰਬਾਣੀ ਵਿਚ ਕਥਨ ਕਰਦੇ ਹਨ ਕਿ ਗੁਰੂ ਤੋਂ ਬਿਨ੍ਹਾਂ ਜੀਵ ਦਾ ਕਲਿਆਣ ਨਹੀਂ ਹੋ ਸਕਦਾ | ਇਨ੍ਹਾਂ ਪ੍ਰਵਚਨਾਂ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX