ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 day ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  1 day ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 day ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  1 day ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  1 day ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 day ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 day ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  1 day ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 day ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 day ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  1 day ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  1 day ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  1 day ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  1 day ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  1 day ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  1 day ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  1 day ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  1 day ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। ਮਹਾਤਮਾ ਗਾਂਧੀ

ਫਰੀਦਕੋਟ

2022 ਦੀਆਂ ਚੋਣਾਂ 'ਚ ਨੌਜਵਾਨਾਂ ਦੀ ਭੂਮਿਕਾ ਅਹਿਮ ਹੋਵੇਗੀ-ਮਨਤਾਰ ਸਿੰਘ ਬਰਾੜ

ਪੰਜਗਰਾੲੀਂ ਕਲਾਂ, 1 ਅਗਸਤ (ਸੁਖਮੰਦਰ ਸਿੰਘ ਬਰਾੜ)-ਨੌਜਵਾਨ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਇਸ ਲਈ 2022 ਦੀਆਂ ਵਿਧਾਨ ਸਭਾ ਚੋਣਾਂ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੀ ਭੂਮਿਕਾ ਅਹਿਮ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ ਵਲੋਂ ਪੰਜਗਰਾੲੀਂ ਕਲਾਂ ਦੇ ਹੋਣਹਾਰ ਨੌਜਵਾਨ ਆਗੂਆਂ ਸੁਰਜੀਤ ਸਿੰਘ ਬਰਾੜ ਅਤੇ ਸੁਖਪ੍ਰੀਤ ਸਿੰਘ ਬਰਾੜ ਨੂੰ ਜ਼ਿਲ੍ਹਾ ਫ਼ਰੀਦਕੋਟ ਯੂਥ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਏ ਜਾਣ 'ਤੇ ਉਨ੍ਹਾਂ ਦੇ ਸਨਮਾਨ ਵਿਚ ਰੱਖੇ ਗਏ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਵਲੋਂ ਨਵ-ਨਿਯੁਕਤ ਆਗੂਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਨਰਲ ਸਕੱਤਰ ਬਿਕਰਮਜੀਤ ਸਿੰਘ ਮਜੀਠੀਆ, ਯੂਥ ਵਿੰਗ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ, ਵਰਕਿੰਗ ਕਮੇਟੀ ਮੈਂਬਰ ਅਤੇ ਜੈਤੋ ਹਲਕੇ ਦੇ ਸੇਵਾਦਾਰ ਸੂਬਾ ਸਿੰਘ ਬਾਦਲ ਦਾ ਧੰਨਵਾਦ ਕੀਤਾ | ਇਸ ਦੌਰਾਨ ਚੁਣੇ ਹੋਏ ਅਹੁਦੇਦਾਰਾਂ ਵਲੋਂ ਪਾਰਟੀ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਵਲੋਂ ਦਿੱਤੀਆਂ ਗਈਆਂ ਸੇਵਾਵਾਂ ਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਇਸਤਰੀ ਵਿੰਗ ਦੀ ਜਰਨਲ ਸਕੱਤਰ ਬੀਬੀ ਅਮਰਜੀਤ ਕੌਰ ਪੰਜਗਰਾਈਾ, ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ ਬਰਾੜ, ਐਡਵੋਕੇਟ ਅਨੂੰਪ੍ਰਤਾਪ ਸਿੰਘ ਬਰਾੜ ਕੌਮੀ ਮੀਤ ਪ੍ਰਧਾਨ, ਉਦਯੋਪਤੀ ਸੋਹਣ ਸਿੰਘ ਗਿੱਲ ਪੰਜਗਰਾਈਾ, ਸਾਬਕਾ ਬਲਾਕ ਸੰਮਤੀ ਮੈਂਬਰ ਦਲ ਸਿੰਘ, ਜਗਸੀਰ ਸਿੰਘ ਬਰਾੜ, ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਇੰਦਰ ਪੰਜਗਰਾੲੀਂ, ਤਰਲੋਚਨ ਸਿੰਘ ਪੱਪਾ ਸਰਾਂ, ਪੰਚ ਬਰਜਿੰਦਰ ਸਿੰਘ ਮਾਕ੍ਹਾ, ਪ੍ਰਧਾਨ ਇਕਬਾਲ ਸਿੰਘ ਅਕਾਲੀ, ਡਾ. ਜਸਵੀਰ ਸਿੰਘ ਜੱਸਾ, ਲਛਮਣ ਸਿੰਘ ਯੋਧਾ, ਸ਼ਮਸ਼ੇਰ ਸਿੰਘ ਪੱਪਾ ਸੰਧੂ, ਕੁਲਦੀਪ ਸਿੰਘ ਬਰਾੜ, ਸਾਬਕਾ ਸਰਪੰਚ ਗੁਰਪਿਆਰ ਸਿੰਘ ਢੀਮਾਂ ਵਾਲੀ, ਸਾਬਕਾ ਪੰਚ ਭੋਲਾ ਸਿੰਘ ਸੰਧੂ ਆਦਿ ਹਾਜ਼ਰ ਸਨ |

ਕੌਮੀ ਸ਼ਾਹ ਮਾਰਗ ਰੋਡ 'ਤੇ ਲਾਈਟਾਂ ਤੇ ਸਫ਼ਾਈ ਦਾ ਮੰਦਾ ਹਾਲ

ਬਾਜਾਖਾਨਾ, 1 ਅਗਸਤ (ਜਗਦੀਪ ਸਿੰਘ ਗਿੱਲ)-ਸਥਾਨਕ ਬਾਜਾਖਾਨਾ ਦੇ ਕੌਮੀਂ ਸ਼ਾਹ ਮਾਰਗ ਨੰਬਰ 54 'ਤੇ ਬਣੇ ਓਵਰਬਿ੍ਜ ਅਤੇ ਸਰਵਿਸ ਸੜਕਾਂ ਲੱਗੀਆਂ ਲਾਈਟਾਂ ਅਤੇ ਸਫ਼ਾਈ ਦਾ ਬਹੁਤ ਹੀ ਜ਼ਿਆਦਾ ਬੁਰਾ ਹਾਲ ਹੈ | ਸਮਾਜ ਸੇਵੀ ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਕੌਮੀ ਸ਼ਾਹ ...

ਪੂਰੀ ਖ਼ਬਰ »

'ਸਵੱਛ ਭਾਰਤ ਮੁਹਿੰਮ' ਮੁਹੱਲਾ ਅਮਨ ਨਗਰ 'ਚ ਚਲਾਇਆ ਸਫ਼ਾਈ ਅਭਿਆਨ

ਕੋਟਕਪੂਰਾ, 1 ਅਗਸਤ (ਮੇਘਰਾਜ, ਮੋਹਰ ਗਿੱਲ)- ਅੱਜ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਰਜ਼ਨੀਸ਼ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ 'ਸਵੱਛਤਾ ਸੰਕਲਪ ਦੇਸ਼ ਦਾ, ਹਰ ਐਤਵਾਰ ਵਿਸ਼ੇਸ਼ਸਾ' ਤਹਿਤ ਸਥਾਨਕ ਮੁਹੱਲਾ ਅਮਨ ਨਗਰ ਵਿਖੇ ਕੌਂਸਲਰ ਘਨਸ਼ਾਮ ਮਿੱਤਲ ਅਤੇ ...

ਪੂਰੀ ਖ਼ਬਰ »

ਅਡਾਨੀ ਗੋਦਾਮਾਂ 'ਚੋਂ ਇਕ ਵੀ ਦਾਣਾ ਬਾਹਰ ਜਾਂ ਅੰਦਰ ਨਹੀਂ ਆਉਣ ਦਿੱਤਾ ਜਾਵੇਗਾ-ਸੰਯੁਕਤ ਕਿਸਾਨ ਮੋਰਚਾ

ਕੋਟਕਪੂਰਾ, 1 ਅਗਸਤ (ਮੇਘਰਾਜ)-ਸਾਰੀਆਂ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਅਡਾਨੀ ਗਰੁੱਪ ਦੇ ਗੋਦਾਮਾਂ ਮੂਹਰੇ ਲਾਇਆ ਦਿਨ ਰਾਤ ਦਾ ਧਰਨਾ 42ਵੇਂ ਦਿਨ ਵੀ ਜਾਰੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਨੌਜਵਾਨ ਵਿਦੇਸ਼ ਜਾਣ ਲਈ ਹੋ ਰਿਹਾ ਮਜਬੂਰ- ਸੰਦੀਪ ਰੋਮਾਣਾ

ਬਾਜਾਖਾਨਾ, 1 ਅਗਸਤ (ਜਗਦੀਪ ਸਿੰਘ ਗਿੱਲ)-ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦਾ ਨੌਜਵਾਨ ਵਿਦੇਸ਼ਾਂ 'ਚ ਜਾਣ ਲਈ ਮਜ਼ਬੂਰ ਹੋ ਰਿਹਾ ਹੈ | ਕਿਉਂਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ, ਮੱਧ ਵਰਗ ਅਤੇ ਪਿਛੜੇ ਵਰਗ ਨੂੰ ਪਿਛਲੇ ਸੱਤ ਸਾਲ ਤੋਂ ਅਣਗੌਲਿਆਂ ਕੀਤਾ ...

ਪੂਰੀ ਖ਼ਬਰ »

ਪੁਲਿਸ ਵਲੋਂ ਲੁੱਟ-ਖੋਹ ਦੀ ਵਾਰਦਾਤ 'ਚ ਸ਼ਾਮਿਲ ਦੋ ਲੜਕੇ ਕਾਬੂ

ਕੋਟਕਪੂਰਾ, 1 ਅਗਸਤ (ਮੇਘਰਾਜ, ਮੋਹਰ ਗਿੱਲ)-ਕੋਟਕਪੂਰਾ ਸ਼ਹਿਰ ਅਤੇ ਆਸ ਪਾਸ ਰੋਜ਼ਾਨਾਂ ਚੋਰੀ ਅਤੇ ਲੁੱਟ ਖੋਹ ਦੀਆਂ ਘਟਨਾਵਾਂ ਵਾਪਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਬੀਤੇ ਦਿਨ ਸਥਾਨਕ ਦੇਵੀਵਾਲਾ ਰੋਡ 'ਤੇ ਗੰਦੇ ਨਾਲੇ ਦੇ ਨੇੜੇ ਸ਼ਾਮ ਕਰੀਬ 6 ਵਜੇ ਦੋ ਲੜਕਿਆਂ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਬਜ਼ੁਰਗ ਵਿਅਕਤੀ ਦੀ ਮੌਤ

ਕੋਟਕਪੂਰਾ, 1 ਅਗਸਤ (ਮੇਘਰਾਜ, ਮੋਹਰ ਗਿੱਲ)-ਅੱਜ ਦੁਪਿਹਰ ਸਮੇਂ ਕੌਮੀ ਸ਼ਾਹਰਾਹ ਮਾਰਗ 54 'ਤੇ ਇਕ ਸਕੂਟਰੀ ਸਵਾਰ ਬਜ਼ੁਰਗ ਵਿਅਕਤੀ ਦੀ ਅਣਪਛਾਤੀ ਕਾਰ ਨਾਲ ਟੱਕਰ ਹੋ ਜਾਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲਾਲ ਸਿੰਘ (70) ਵਾਸੀ ...

ਪੂਰੀ ਖ਼ਬਰ »

ਪਰਮਿੰਦਰ ਯਾਦਗਾਰੀ ਸਪੋਰਟਸ ਕਲੱਬ ਵਲੋਂ ਕਮਲਪ੍ਰੀਤ ਕੌਰ ਦਾ ਕੀਤਾ ਜਾਵੇਗਾ ਸਨਮਾਨ-ਡਾ: ਭੁੱਲਰ

ਮਲੋਟ, 1 ਅਗਸਤ (ਰਣਜੀਤ ਸਿੰਘ ਪਾਟਿਲ)-ਟੋਕਿਓ ਉਲੰਪਿਕ 'ਚ ਡਿਸਕਸ ਥਰੋ 'ਚ ਫਾਈਨਲ 'ਚ ਪੁੱਜੀ ਪਿੰਡ ਕਬਰਵਾਲਾ ਮਲੋਟ ਦੀ ਖਿਡਾਰਨ ਕਮਲਪ੍ਰੀਤ ਕੌਰ ਨੇ ਇਲਾਕੇ ਦਾ ਨਾਂਅ ਪੂਰੀ ਦੁਨੀਆ 'ਚ ਰੋਸ਼ਨ ਕਰ ਦਿੱਤਾ ਹੈ ਅਤੇ ਇਹ ਪੰਜਾਬ ਦੀ ਬੇਟੀ ਹੋਰਨਾਂ ਲੜਕੀਆਂ ਲਈ ...

ਪੂਰੀ ਖ਼ਬਰ »

ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ

ਕੋਟਕਪੂਰਾ, 1 ਅਗਸਤ (ਮੇਘਰਾਜ)-ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦਾ ਨਤੀਜਾ 100 ਫ਼ੀਸਦੀ ਪਾਸ ਆਇਆ ਹੈ | ਇਸ ਸਬੰਧੀ ਸਕੂਲ ਪਿ੍ੰਸੀਪਲ ਵਿਜੇ ਭਾਰਦਵਾਜ ਨੇ ਜਾਣਕਾਰੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲੋਨੀ ਸਾਂਝ ਕਮੇਟੀ ਨੇ ਵਿਧਾਇਕ ਢਿੱਲੋਂ ਨੂੰ ਮੰਗ ਪੱਤਰ ਸੌ ਾਪਿਆ

ਫ਼ਰੀਦਕੋਟ, 1 ਅਗਸਤ (ਸਤੀਸ਼ ਬਾਗ਼ੀ)-ਸਥਾਨਕ ਗੁਰੂ ਨਾਨਕ ਕਾਲੋਨੀ ਗਲੀ ਨੰਬਰ 7 ਦੇ ਲੰਬਿਤ ਵਿਕਾਸ ਕੰਮਾਂ ਨੂੰ ਸ਼ੁਰੂ ਕਰਵਾਉਣ ਲਈ ਫ਼ਰੀਦਕੋਟ ਦਿਹਾਤੀ-1 ਦੇ ਸਰਪੰਚ ਗੋਪਾਲ ਕਿ੍ਸ਼ਨ ਜੋਸ਼ੀ ਦੀ ਅਗਵਾਈ ਹੇਠ ਸਾਂਝ ਕਮੇਟੀ ਦੇ ਮੈਂਬਰਾਂ ਨੇ ਕੁਸ਼ਲਦੀਪ ਸਿੰਘ ਢਿੱਲੋਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪਬਲਿਕ ਸਕੂਲ ਜੀਵਨ ਵਾਲਾ-ਘਣੀਏ ਵਾਲਾ ਦਾ ਨਤੀਜਾ ਸ਼ਾਨਦਾਰ

ਪੰਜਗਰਾੲੀਂ ਕਲਾਂ, 1 ਅਗਸਤ (ਬਰਾੜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਦੌਰਾਨ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਵਨ ਵਾਲਾ-ਘਣੀਏ ਵਾਲਾ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਦੀ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ

ਫ਼ਰੀਦਕੋਟ, 1 ਅਗਸਤ (ਜਸਵੰਤ ਸਿੰਘ ਪੁਰਬਾ)-ਗੁਰੂ ਤੇਗ ਬਹਾਦਰ ਪਬਲਿਕ ਸਕੂਲ ਮਹਿਮੂਆਣਾ ਦਾ ਸੀ.ਬੀ.ਐਸ.ਈ ਦਿੱਲੀ ਵਲੋਂ ਐਲਾਨਿਆ ਗਿਆ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ 'ਚੋਂ ਵੰਸ਼ 96.2%, ਗੁਰਸੇਵਕ ਸਿੰਘ 95.8% ਅਤੇ ਆਯੂਸ਼ ਗੋਇਲ 95.6% ਅੰਕ ਲੈ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 54 ਨੂੰ ਹਰਿਆ ਭਰਿਆ ਕਰਨ ਦੀ ਸ਼ੁਰੂਆਤ

ਫ਼ਰੀਦਕੋਟ, 1 ਅਗਸਤ (ਜਸਵੰਤ ਸਿੰਘ ਪੁਰਬਾ)-ਬਰਡਜ਼ ਇਨਵਾਇਰਨਮੈਂਟ ਐਂਡ ਅਰਥ ਰਿਵਾਈਵਿੰਗ ਹੈਂਡ ਸੁਸਾਇਟੀ ਬੀੜ ਵਲੋਂ ਪਿੰਡ ਜੰਡਵਾਲਾ ਅੱਗੋਂ ਦੀ ਲੰਘਦੇ ਨੈਸ਼ਨਲ ਹਾਈਵੇ ਚਰਵੰਜਾ ਦੇ ਨਾਲ ਨਾਲ 200 ਪੌਦੇ ਲਾਉਣ ਤੇ ਉਨ੍ਹਾਂ ਦੀ ਸਾਂਭ ਸੰਭਾਲ ਦੀ ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਅਕਾਲੀ ਦਲ ਐਸ. ਸੀ. ਵਿੰਗ ਢੁੱਡੀ ਦੀ ਮੀਟਿੰਗ

ਕੋਟਕਪੂਰਾ, 1 ਅਗਸਤ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੀ ਇਕ ਵਿਸ਼ੇਸ਼ ਮੀਟਿੰਗ ਸਰਕਲ ਪ੍ਰਧਾਨ ਜਸਵੀਰ ਸਿੰਘ ਢੁੱਡੀ ਦੀ ਪ੍ਰਧਾਨਗੀ ਹੇਠ ਪਿੰਡ ਢੁੱਡੀ ਵਿਖੇ ਹੋਈ | ਇਸ ਮੌਕੇ ਜਥੇਬੰਦੀ ਨੂੰ ਮਜ਼ਬੂਤ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਗਰੀਬ ਮਜ਼ਦੂਰ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 1 ਅਗਸਤ (ਰਣਜੀਤ ਸਿੰਘ ਢਿੱਲੋਂ)-ਗਰੀਬ ਮਜ਼ਦੂਰ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬੱਗਾ ਸਿੰਘ ਦੀ ਪ੍ਰਧਾਨਗੀ ਹੇਠ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ | ਇਸ ਮੌਕੇ ਸਰਬਸੰਮਤੀ ਨਾਲ ਅਜੈਦੀਪ ਸਿੰਘ ਨੂੰ ਪ੍ਰਧਾਨ ਨਿਯੁਕਤ ਕੀਤਾ ...

ਪੂਰੀ ਖ਼ਬਰ »

ਦੀਸ਼ੂ ਜਿੰਦਲ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਨਿਯੁਕਤ

ਜੈਤੋ, 1 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਹਿਰ ਦੇ ਅਕਾਲੀ ਆਗੂ ਸਤਪਾਲ ਜਿੰਦਲ ਅਤੇ ਸਾਬਕਾ ਕੌਂਸਲਰ ਰਜਨੀ ਜਿੰਦਲ ਦੇ ਸਪੁੱਤਰ ਦੀਸ਼ੂ ਜਿੰਦਲ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਜ਼ਿਲ੍ਹਾ ਮੀਤ ਪ੍ਰਧਾਨ ਬਣਾਉਣ 'ਤੇ ਅਕਾਲੀ ਵਰਕਰਾਂ ਵਲੋਂ ਭਰਵਾਂ ...

ਪੂਰੀ ਖ਼ਬਰ »

ਯੂਥ ਵੈਲਫ਼ੇਅਰ ਸੁਸਾਇਟੀ ਨੇ ਵਧੀਆ ਸੇਵਾਵਾਂ ਦੇਣ ਵਾਲੇ ਡਾਕਟਰਾਂ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 1 ਅਗਸਤ (ਹਰਮਿੰਦਰ ਸਿੰਘ ਮਿੰਦਾ)-ਯੂਥ ਵੈਲਫ਼ੇਅਰ ਸੁਸਾਇਟੀ ਪੰਜਾਬ ਨੇ ਕੋਰੋਨਾ ਮਹਾਂਮਾਰੀ ਦੌਰਾਨ ਪਿੰਡ ਅਰਾਈਆਂਵਾਲਾ, ਪਿੱਪਲੀ ਅਤੇ ਗੋਲੇਵਾਲਾ ਸਬ ਸੈਂਟਰ ਅਧੀਨ ਕੰਮ ਕਰਦੇ ਡਾਕਟਰਾਂ ਨੂੰ ਵਧੀਆ ਸੇਵਾਵਾਂ ਦੇਣ 'ਤੇ ਅੱਜ ਪਿੰਡ ਪਿੱਪਲੀ ਦੇ ...

ਪੂਰੀ ਖ਼ਬਰ »

ਐਸ.ਸੀ.ਬੀ.ਸੀ .ਅਧਿਆਪਕ ਯੂਨੀਅਨ ਮੰਗਾਂ ਪ੍ਰਤੀ ਸੰਘਰਸ਼ ਤੇਜ਼ ਕਰੇਗੀ-ਜ਼ਿਲ੍ਹਾ ਪ੍ਰਧਾਨ

ਫ਼ਰੀਦਕੋਟ, 1 ਅਗਸਤ (ਸਤੀਸ਼ ਬਾਗ਼ੀ)-ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਐਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਟੇਕ ਸਿੰਘ ਨੇ ਕਿਹਾ ਕਿ ਐਸ.ਸੀ.ਬੀ.ਸੀ. ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਸੰਤ ਬਾਬਾ ਗੰਡਾ ਸਿੰਘ ਸਕੂਲ ਔਲਖ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ

ਪੰਜਗਰਾੲੀਂ ਕਲਾਂ, 1 ਅਗਸਤ (ਸੁਖਮੰਦਰ ਸਿੰਘ ਬਰਾੜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚੋਂ ਸੰਸਥਾ ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸੌ ਫ਼ੀਸਦੀ ਰਿਹਾ | ਸਕੂਲ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ 'ਤੇ ਲਾਠੀਚਾਰਜ ਕਰਨ ਦੀ ਨਿਖੇਧੀ

ਫ਼ਰੀਦਕੋਟ, 1 ਅਗਸਤ (ਸਤੀਸ਼ ਬਾਗ਼ੀ)-ਬੀਤੇ ਦਿਨ ਸੁਨਾਮ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਆਜ਼ਾਦੀ ਘੁਲਾਟੀਆਂ ਦੇ ਉਤਰਾਧਿਕਾਰੀ ਪਰਿਵਾਰਕ ਮੈਬਰਾਂ 'ਤੇ ਲਾਠੀਚਾਰਜ ਕਰਨ ਦੀ ਮੰਦਭਾਗੀ ਘਟਨਾ ਦੀ ਬਲਦੇਵ ਸਿੰਘ ਅਹਿਲ ਜ਼ਿਲ੍ਹਾ ਪ੍ਰਧਾਨ ਫ਼ਰੀਡਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX