ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 day ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  1 day ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 day ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  1 day ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  1 day ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 day ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 day ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  1 day ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 day ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 day ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  1 day ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  1 day ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  1 day ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  1 day ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  1 day ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  1 day ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  1 day ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  1 day ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। ਮਹਾਤਮਾ ਗਾਂਧੀ

ਪੰਜਾਬ / ਜਨਰਲ

ਸਿੱਖ ਸਟੂਡੈਂਟਸ ਫੈੱਡਰੇਸ਼ਨ (ਮਹਿਤਾ) ਦੇ ਜਥੇਬੰਦਕ ਢਾਂਚੇ ਦਾ ਐਲਾਨ

ਅੰਮਿ੍ਤਸਰ, 1 ਅਗਸਤ (ਹਰਮਿੰਦਰ ਸਿੰਘ)-ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦਾ ਇਜਲਾਸ ਅੱਜ ਪ੍ਰਧਾਨ ਅਮਰਬੀਰ ਸਿੰਘ ਢੋਟ ਦੀ ਪ੍ਰਧਾਨਗੀ ਹੇਠ ਅੰਮਿ੍ਤਸਰ ਵਿਖੇ ਹੋਇਆ | ਇਸ ਦੌਰਾਨ ਫੈਡਰੇਸ਼ਨ ਦੇ ਜਥੇਬੰਧਕ ਢਾਂਚੇ ਦਾ ਐਲਾਨ ਕੀਤਾ ਗਿਆ, ਜਿਸ ਵਿਚ ਲਖਬੀਰ ਸਿੰਘ ਸੇਖੋਂ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਦੇੇ 9 ਸੂਬਿਆਂ, 6 ਮੁਲਕਾਂ ਦੇ ਪ੍ਰਧਾਨਾਂ ਦੇ ਨਾਲ 182 ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ | ਇਨ੍ਹਾਂ 'ਚ 5 ਸੀਨੀਅਰ ਮੀਤ ਪ੍ਰਧਾਨ, 6 ਜਨਰਲ ਸਕੱਤਰ, 28 ਮੀਤ ਪ੍ਰਧਾਨ, 8 ਸਲਾਹਕਾਰ, 5 ਅਨੁਸ਼ਾਸਨੀ ਕਮੇਟੀ ਅਹੁਦੇਦਾਰ, 3 ਕਾਨੂੰਨੀ ਸਲਾਹਕਾਰ, 2 ਬੁਲਾਰੇ, 1 ਸਿਆਸੀ ਅਤੇ ਮੀਡੀਆ ਸਲਾਹਕਾਰ, 1 ਪ੍ਰੈਸ ਸਕੱਤਰ, 1 ਖਜ਼ਾਨਚੀ, 9 ਰਾਜਾਂ ਅਤੇ 6 ਦੇਸ਼ਾਂ ਦੇ ਪ੍ਰਧਾਨ, 20 ਸਕੱਤਰ, 15 ਜਥੇਬੰਦਕ ਸਕੱਤਰ, 18 ਸੰਯੁਕਤ ਸਕੱਤਰ, 12 ਪ੍ਰਚਾਰ ਸਕੱਤਰ ਅਤੇ 41 ਕਾਰਜਕਾਰਨੀ ਕਮੇਟੀ ਮੈਂਬਰ ਨਿਯੁਕਤ ਕੀਤੇ ਗਏ | ਇਸ ਮੌਕੇ 'ਤੇ ਅਮਰਬੀਰ ਸਿੰਘ ਢੋਟ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਅਤੇ ਭਾਈ ਅਮਰੀਕ ਸਿੰਘ ਵਲੋਂ ਵਰੋਸਾਈ ਇਸ ਮਹਾਨ ਜਥੇਬੰਦੀ ਦੇ ਢਾਂਚੇ 'ਚ ਸੰਤ ਸਮਾਜ ਅਤੇ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਭਿੰਡਰਾਂਵਾਲੇ ਦੇ ਉਦਮ ਸਦਕਾ ਫੈਡਰੇਸ਼ਨ ਸਰਪ੍ਰਸਤ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਨਾਲ ਵਿਚਾਰਾਂ ਕਰਕੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਗਗਨਦੀਪ ਸਿੰਘ, ਮਨਜੀਤ ਸਿੰਘ ਬਾਠ, ਜਸਪਾਲ ਸਿੰਘ ਫਿਰੋਜ਼ਪੁਰ, ਗੁਰਮਿੰਦਰ ਸਿੰਘ ਚਾਵਲਾ, ਸੁਰਿੰਦਰ ਸਿੰਘ ਹੀਰੋ ਖੁਰਦ ਮਾਨਸਾ ਨੂੰ ਸੀਨੀਅਰ ਮੀਤ ਪ੍ਰਧਾਨ, ਦਲਜਿੰਦਰ ਸਿੰਘ ਕੈਪਟਨ (ਲੁਧਿਆਣਾ), ਬਲਵਿੰਦਰ ਸਿੰਘ ਕੰਬੋਜ (ਅੰਮਿ੍ਤਸਰ), ਅਮਰਿੰਦਰ ਸਿੰਘ ਤੰਨਤੋੜ੍ਹੀ, ਅੰਮਿ੍ਤਪਾਲ ਸਿੰਘ ਪੰਨੂ, ਗਗਨਦੀਪ ਸਿੰਘ ਚਾਵਲਾ ਫਿਰੋਜ਼ਪੁਰ, ਸਰਬਜੀਤ ਸਿੰਘ ਢਡਵਾਲ ਨੂੰ ਜਨਰਲ ਸਕੱਤਰ, ਗੁਰਦੀਪ ਸਿੰਘ ਸੁਰਸਿੰਘ ਵਾਲਾ, ਜਗਜੀਤ ਸਿੰਘ ਖ਼ਾਲਸਾ, ਬਲਵਿੰਦਰ ਸਿੰਘ ਰਾਜੋਕੇ, ਦਲਜੀਤ ਸਿੰਘ ਜੌੜਾ, ਮਨਜੀਤ ਸਿੰਘ ਬੂਟਾ, ਸਤਿੰਦਰਪਾਲ ਸਿੰਘ ਜੋਹਨੀ, ਯੁਵਰਾਜ ਸਿੰਘ ਚੌਹਾਨ, ਮਨਮੋਹਨ ਸਿੰਘ ਲਾਟੀ, ਸਿਮਰਨਜੀਤ ਸਿੰਘ ਭੁੱਲਰ, ਜਗਪ੍ਰੀਤ ਸਿੰਘ ਮਨੀ, ਸੁਖਪ੍ਰੀਤ ਸਿੰਘ ਸੋਨੀ, ਕੁਲਦੀਪ ਸਿੰਘ ਪੰਡੋਰੀ, ਜਰਮਨਜੀਤ ਸਿੰਘ ਸੁਲਤਾਨਵਿੰਡ, ਗੁਰਵਿੰਦਰ ਸਿੰਘ ਰਿੰਕੂ, ਸ਼ੇਰਆਮਿਰ ਸਿੰਘ, ਗੁਰਮੀਤ ਸਿੰਘ (ਮੁਕਤਸਰ), ਸਰਦੂਲ ਸਿੰਘ ਸ਼ਾਦੀਪੁਰ, ਹਰਪ੍ਰੀਤ ਸਿੰਘ ਗਿੰਨੀ, ਸੁਖਦੇਵ ਸਿੰਘ ਲਾਡਾ, ਹਰਜਿੰਦਰ ਸਿੰਘ ਜਹਾਂਗੀਰ, ਤਜਿੰਦਰ ਸਿੰਘ ਬੱਗਾ, ਕੁਲਵਿੰਦਰ ਸਿੰਘ ਰਾਜੂ ਗੰਗਾਨਗਰ, ਗੁਰਮੁਖ ਸਿੰਘ ਮੋਹਨ ਭੰਡਾਰੀ, ਸੁਖਦੇਵ ਸਿੰਘ ਮੀਆਂ ਪੰਧੇਰ, ਇੰਜ. ਰਵਿੰਦਰ ਸਿੰਘ, ਸਤਪਾਲ ਸਿੰਘ ਵਿਰਦੀ, ਹਰਮੀਤ ਸਿੰਘ ਸਲੂਜਾ, ਜਗਜੀਤ ਸਿੰਘ ਬੰਟੂ, ਮਨਿੰਦਰ ਸਿੰਘ ਨੋਕੀਆ ਨੂੰ ਮੀਤ ਪ੍ਰਧਾਨ, ਤਜਿੰਦਰਪਾਲ ਸਿੰਘ ਟਿਮਾਂ ਗੰਗਾਨਗਰ (ਮੁੱਖ ਸਲਾਹਕਾਰ), ਡਾ: ਹਰਭਜਨ ਸਿੰਘ ਦੇਹਰਾਦੂਨ, ਪਿ੍ੰ: ਇੰਦਰਜੀਤ ਸਿੰਘ ਗਗੋਆਣਾ, ਗਿਆਨੀ ਤੇਜਪਾਲ ਸਿੰਘ ਕੁਰੂਕਸ਼ੇਤਰ, ਹਰਮੈਨਨ ਸਿੰਘ ਜੰਮੂ, ਅਵਤਾਰ ਸਿੰਘ ਬੁੱਟਰ, ਹਰਸ਼ਦੀਪ ਸਿੰਘ ਰੰਧਾਵਾ, ਕਸ਼ਮੀਰ ਸਿੰਘ ਪਟਿਆਲਾ ਨੂੰ ਸਲਾਹਕਾਰ, ਪੰਜਾਬ ਮੈਂਬਰੀ ਅਨੁਸ਼ਾਸਨਿਕ ਕਮੇਟੀ ਲਈ ਗਗਨਦੀਪ ਸਿੰਘ (ਚੇਅਰਮੈਨ), ਜਸਪਾਲ ਸਿੰਘ ਫਿਰੋਜਪੁਰ, ਹਰਜੀਤ ਸਿੰਘ ਜੋੜਾ, ਮਨਜੀਤ ਸਿੰਘ ਬਾਠ, ਦਲਜਿੰਦਰ ਸਿੰਘ ਕੈਪਟਨ (ਲੁਧਿਆਣਾ) ਨੂੰ ਨਿਯੁਕਤ ਕੀਤਾ ਹੈ | ਹਰਜੋਤ ਸਿੰਘ ਮਾਨ, ਰਾਜਿੰਦਰ ਸਿੰਘ ਰਾਜਾ, ਸਤਵਿੰਦਰ ਸਿੰਘ ਧੰਜੂ ਨੂੰ ਕਾਨੂੰਨੀ ਸਲਾਹਕਾਰ, ਗੁਰਮਿੰਦਰ ਸਿੰਘ ਚਾਵਲਾ (ਮੁੱਖ ਬੁਲਾਰਾ), ਜਗਜੀਤ ਸਿੰਘ ਖ਼ਾਲਸਾ ਬੁਲਾਰੇ, ਅੰਮਿ੍ਤਪਾਲ ਸਿੰਘ ਬੱਬਲੂ ਸਿਆਸੀ ਅਤੇ ਮੀਡੀਆ ਸਲਾਹਕਾਰ, ਕੁਲਵਿੰਦਰ ਸਿੰਘ ਢੋਟ ਪ੍ਰੈਸ ਸਕੱਤਰ, ਹਰਪ੍ਰੀਤ ਸਿੰਘ ਲਾਲੀ ਖਜਾਨਚੀ ਨਿਯੁਕਤ ਕੀਤਾ ਗਿਆ | 9 ਸੂਬਾ ਪ੍ਰਧਾਨਾਂ ਵਿਚ ਅਮਰਦੀਪ ਸਿੰਘ ਅਟਵਾਲ ਨੂੰ ਹਰਿਆਣਾ, ਰਾਜਿੰਦਰ ਸਿੰਘ ਨੂੰ ਜੰਮੂ ਕਸ਼ਮੀਰ, ਅਨਮੋਲ ਰਤਨ ਸਿੰਘ ਨੂੰ ਉੱਤਰਾਖੰਡ, ਡਾ: ਸਤਨਾਮ ਸਿੰਘ ਆਹਲੂਵਾਲੀਆ ਨੂੰ ਪੱਛਮੀ ਬੰਗਾਲ, ਹਰਪਾਲ ਸਿੰਘ ਨੂੰ ਉੱਤਰ ਪ੍ਰਦੇਸ਼, ਜਸਵਿੰਦਰ ਸਿੰਘ ਨੂੰ ਹਿਮਾਚਲ ਪ੍ਰਦੇਸ਼, ਲਵਪ੍ਰੀਤ ਸਿੰਘ ਬਰਾੜ ਨੂੰ ਰਾਜਸਥਾਨ, ਜਤਿੰਦਰ ਸਿੰਘ ਜੀਤ ਨੂੰ ਮੱਧ ਪ੍ਰਦੇਸ਼, ਜਸਪਾਲ ਸਿੰਘ ਭੱਟੀ ਨੂੰ ਮਹਾਂਰਾਸ਼ਟਰ ਤੋਂ ਨਿਯੁਕਤ ਕੀਤਾ ਗਿਆ | ਇਸ ਦੌਰਾਨ ਬਲਜੀਤ ਸਿੰਘ ਸੱਗੂ ਨੂੰ ਆਸਟ੍ਰੇਲੀਆ, ਕੰਵਲਜੀਤ ਸਿੰਘ ਭੁੱਲਰ ਨੂੰ ਕੈਨੇਡਾ, ਰਸ਼ਪਾਲ ਸਿੰਘ ਲੋਹਾਰਕਾ ਨੂੰ ਯੂ. ਐਸ. ਏ, ਕੰਵਰਦੀਪ ਸਿੰਘ ਕਿੱਟੂ ਨੂੰ ਇੰਗਲੈਂਡ, ਨਿਰਮੋਲ ਰਤਨ ਸਿੰਘ ਨੂੰ ਸਵੀਡਨ, ਦਿਲਪ੍ਰੀਤ ਸਿੰਘ ਨੂੰ ਜੌਰਜੀਆ ਤੋਂ ਨਿਯੁਕਤ ਕੀਤਾ ਗਿਆ | ਦਵਿੰਦਰ ਸਿੰਘ ਰਾਜੂ, ਸਰਬਜੀਤ ਸਿੰਘ ਸ਼ੱਬਾ, ਕੁਲਵੰਤ ਸਿੰਘ ਨਿੱਜਰ, ਕਾਬਲ ਸਿੰਘ ਸ਼ਾਹਪੁਰ ਸਕੱਤਰ, ਸੁਰਿੰਦਰ ਸਿੰਘ, ਲਵਪ੍ਰੀਤ ਸਿੰਘ ਜੌੜਾ, ਰਾਜਿੰਦਰ ਸਿੰਘ ਰਾਜੂ, ਪ੍ਰਭਜੀਤ ਸਿੰਘ ਸ਼ੈਲੀ, ਚਰਨਜੀਤ ਸਿੰਘ ਥਿੰਦ, ਜਸਮੀਤ ਸਿੰਘ ਸਨੀ, ਤਰੁਣਦੀਪ ਸਿੰਘ ਸੰਧੂ, ਨਰਿੰਦਰ ਸਿੰਘ, ਸਤਨਾਮ ਸਿੰਘ ਭਾਟੀਆ, ਪਾਲ ਸਿੰਘ ਪਠਾਨਕੋਟ, ਕਰਨਦੀਪ ਸਿੰਘ ਸੱਗੂ, ਜਰਨੈਲ ਸਿੰਘ ਗਾਬੜੀਆ, ਗੁਰਵਿੰਦਰ ਸਿੰਘ ਸੱਗੂ, ਸੁਖਜਿੰਦਰ ਸਿੰਘ ਮੇਵਾ ਸਿੰਘ ਵਾਲਾ, ਮਨਪ੍ਰੀਤ ਸਿੰਘ ਵਿੱਕੀ ਨੂੰ ਸਕੱਤਰ, ਤਲਵਿੰਦਰ ਸਿੰਘ ਨਿੱਕੂ, ਸਤਨਾਮ ਸਿੰਘ ਭਾਟੀਆ, ਕੁਲਦੀਪ ਸਿੰਘ ਸੀ.ਏ, ਵਿਕਰਮਜੀਤ ਸਿੰਘ ਸ਼ੂਰ, ਭੁਪਿੰਦਰ ਸਿੰਘ ਮਾਹਲ, ਜਸਪ੍ਰੀਤ ਸਿੰਘ ਬੌਬੀ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਬੇਦੀ, ਗੁਰਪ੍ਰੀਤ ਸਿੰਘ ਲਾਲੀ, ਮਨਪ੍ਰੀਤ ਸਿੰਘ ਵਿੱਕੀ, ਤੇਜਿੰਦਰ ਸਿੰਘ ਪਿ੍ੰਸ, ਜੋਬਨਜੀਤ ਸਿੰਘ ਸੋਹੀਆਂ, ਅੰਗਰੇਜ ਸਿੰਘ, ਤੀਰਥ ਸਿੰਘ ਸਮਰਾ, ਲਵਪ੍ਰੀਤ ਸਿੰਘ ਤੇਹਰਾ ਨੂੰ ਜਥੇਬੰਦਕ ਸਕੱਤਰ, ਸੁਰਜੀਤਪਾਲ ਸਿੰਘ ਬੁੱਢਲਾਡਾ, ਚਮਕੌਰ ਸਿੰਘ ਮਸਤੂਆਣਾ, ਬਲਜੀਤ ਸਿੰਘ, ਲਵਪ੍ਰੀਤ ਸਿੰਘ, ਸਤਨਾਮ ਸਿੰਘ ਮੋਗਾ, ਜਸਵੰਤ ਪਹਿਲਵਾਨ, ਅੰਗਰੇਜ ਸਿੰਘ, ਕਿਰਪਾਲ ਸਿੰਘ ਪਾਲ (ਬਟਾਲਾ), ਜਗਪਾਲ ਸਿੰਘ ਜੱਜ, ਗੁਰਿੰਦਰ ਸਿੰਘ, ਨਵਦੀਪ ਸਿੰਘ ਲਵਲੀ, ਜਾਗੀਰ ਸਿੰਘ, ਇਕਬਾਲ ਸਿੰਘ ਹੀਰਾ, ਕੁਲਦੀਪ ਸਿੰਘ ਜੌੜਾ, ਸੁਖਵਿੰਦਰ ਸਿੰਘ ਗੋਲਡੀ, ਅਮਰ ਸਿੰਘ ਫਿਰੋਜ਼ਪੁਰ, ਹਰਮੀਤ ਸਿੰਘ ਸਨੀ, ਕਰਨਦੀਪ ਸਿੰਘ ਘਰਾਲਾ ਨੂੰ ਸੰਯੁਕਤ ਸਕੱਤਰ, ਪ੍ਰੋ: ਜਗਰੂਪ ਸਿੰਘ, ਅਮਰਜੀਤ ਸਿੰਘ, ਭਾਈ ਨਿਰਮਲ ਸਿੰਘ ਰੱਤਾ ਖੇੜਾ, ਗੁਰਪ੍ਰੀਤ ਸਿੰਘ ਬੜਾਪਿੰਡ, ਰਣਜੀਤ ਸਿੰਘ ਸੋਨੂ, ਸਤਿੰਦਰ ਸਿੰਘ ਸੋਨੂ, ਜੋਗਾ ਸਿੰਘ, ਗੁਰਸਾਗਰ ਸਿੰਘ ਮਨੀ, ਅਕਾਸ਼ਦੀਪ ਸਿੰਘ, ਪਰਮਦੀਪ ਸਿੰਘ ਪੰਮੀ, ਅਮਰ ਸਿੰਘ ਭੰਗੂ, ਸੁੱਖਾ ਸਿੰਘ ਵਲਟੋਹਾ ਨੂੰ ਪ੍ਰਚਾਰ ਸਕੱਤਰ, ਸੁਖਵਿੰਦਰ ਸਿੰਘ ਸੱਗਾ, ਨਰਿੰਦਰ ਸਿੰਘ ਚੀਮਾ, ਅਮਰਜੀਤ ਸਿੰਘ ਸੁਲਤਾਨਪੁਰ ਲੋਧੀ, ਸੂਰਜ ਸਿੰਘ ਨਕੋਦਰ, ਨਰਿੰਦਰ ਸਿੰਘ ਸੱਗਾ, ਗੁਰਪ੍ਰੀਤ ਸਿੰਘ ਬਾਘਾ, ਮੱਕੜ ਸਿੰਘ, ਕੁਲਵਿੰਦਰ ਸਿੰਘ, ਕੁਲਦੀਪ ਸਿੰਘ, ਸਤਿੰਦਰ ਸਿੰਘ, ਹਰਪ੍ਰੀਤ ਸਿੰਘ ਲਾਲੀ, ਨਵਿੰਦਰ ਸਿੰਘ ਮਲ੍ਹੀ, ਗੁਰਸਾਹਿਬ ਸਿੰਘ, ਗੁਰਚਰਨਪ੍ਰੀਤ ਸਿੰਘ, ਸਤਨਾਮ ਸਿੰਘ, ਰਣਜੋਧ ਸਿੰਘ, ਮਨਪ੍ਰੀਤ ਸਿੰਘ, ਜਗਦੀਸ਼ ਸਿੰਘ, ਜਵਾਹਰ ਸਿੰਘ, ਗੁਰਪ੍ਰੀਤ ਸਿੰਘ, ਜੋਰਾ ਸਿੰਘ, ਦੀਪਇੰਦਰਪਾਲ ਸਿੰਘ, ਅਰਵਿੰਦਰ ਸਿੰਘ ਮਨੀ, ਜਗਤਾਰ ਸਿੰਘ ਮੋਨੂੰ ਗਿੱਲ, ਜਸਪ੍ਰੀਤ ਸਿੰਘ ਜੱਸ, ਗੁਰਬੀਰ ਸਿੰਘ, ਜਾਗੀਰ ਸਿੰਘ ਬਿੱਲੂ, ਰੁਪਿੰਦਰ ਸਿੰਘ ਰੂਪਾ, ਇੰਦਰਜੀਤ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ ਗੱਗੀ, ਕੁਲਜੀਤ ਸਿੰਘ, ਅਮਨਦੀਪ ਸਿੰਘ, ਮਨਜੀਤ ਸਿੰਘ, ਬਲਵਿੰਦਰ ਸਿੰਘ, ਹਰਦੀਪ ਸਿੰਘ, ਅਮਨਜੋਤ ਸਿੰਘ, ਗੁਰਪਾਲ ਸਿੰਘ ਮੈਨੇਜਰ, ਪ੍ਰਦੀਪ ਸਿੰਘ ਗਿੱਲਾਂ, ਜਗਦੀਪ ਸਿੰਘ ਈਸ਼ਰ ਨਗਰ, ਗੁਰਜੀਤ ਸਿੰਘ ਧਮੋਟ ਨੂੰ ਕਾਰਜਕਾਰਨੀ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ |

ਖੇਡ ਦੌਰਾਨ ਫਾਹਾ ਲੱਗਣ ਨਾਲ ਬੱਚੀ ਦੀ ਮੌਤ

ਲੁਧਿਆਣਾ, 1 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੀਲਡ ਗੰਜ 'ਚ ਅੱਜ ਦੇਰ ਸ਼ਾਮ ਖੇਡ ਦੌਰਾਨ ਫਾਹਾ ਲੱਗਣ ਕਾਰਨ ਇਕ 6 ਸਾਲ ਦੀ ਬੱਚੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਬੱਚੀ ਦੀ ਸ਼ਨਾਖਤ ਨਾਜਿਕਾ ਖ਼ਾਲਮ ਪੁੱਤਰੀ ਸ਼ਕੀਲ ਆਲਮ ਵਜੋਂ ਹੋਈ ਹੈ | ਉਕਤ ਬੱਚੀ ਆਪਣੇ ...

ਪੂਰੀ ਖ਼ਬਰ »

ਨਕਲੀ ਆਧਾਰ ਕਾਰਡ ਬਣਾਉਣ ਵਾਲੇ ਕੇਂਦਰ 'ਤੇ ਛਾਪੇਮਾਰੀ, 3 ਕਾਬੂ

ਲੁਧਿਆਣਾ, 1 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਕਾਊਾਟਰ ਇੰਟੈਲੀਜੈਂਸ ਵਿੰਗ ਤੇ ਸੀ.ਆਈ.ਏ. ਸਟਾਫ ਵਲੋਂ ਕਾਰਵਾਈ ਕਰਦਿਆਂ ਤਿਲਕ ਨਗਰ ਰਾਹੋਂ ਰੋਡ 'ਤੇ ਛਾਪਾਮਾਰੀ ਕਰਕੇ ਨਕਲੀ ਆਧਾਰ ਕਾਰਡ ਸੈਂਟਰ ਚਲਾ ਰਹੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸ਼ਾਨਨ ਪਾਵਰ ਹਾਊਸ ਨੇ ਬਿਜਲੀ ਦਾ ਰਿਕਾਰਡ ਉਤਪਾਦਨ ਕਰ ਕੇ ਇਤਿਹਾਸ ਸਿਰਜਿਆ- ਏ. ਵੇਣੂ ਪ੍ਰਸਾਦ

ਪਟਿਆਲਾ, 1 ਅਗਸਤ (ਗੁਰਪ੍ਰੀਤ ਸਿੰਘ ਚੱਠਾ)- ਸੀ.ਐਮ.ਡੀ. ਪੀ.ਐਸ.ਪੀ.ਸੀ.ਐਲ. ਏ. ਵੇਨੂ ਪ੍ਰਸਾਦ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸ਼ਾਨਨ ਪਾਵਰ ਹਾਊਸ ਜੋਗਿੰਦਰ ਨਗਰ ਨੇ ਇਤਿਹਾਸ ਸਿਰਜਿਆ ਹੈ | ਉਨ੍ਹਾਂ ਖ਼ੁਲਾਸਾ ਕੀਤਾ ਕਿ ਸ਼ਾਨਨ ਪਾਵਰ ਹਾਊਸ ਨੇ ...

ਪੂਰੀ ਖ਼ਬਰ »

ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ 25000 ਖੇਤੀ ਮਸ਼ੀਨਾਂ ਸਬਸਿਡੀ 'ਤੇ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 1 ਅਗਸਤ (ਅਜੀਤ ਬਿਊਰੋ)- ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲੀ ਦਾ ਖੇਤਾਂ 'ਚ ਨਿਪਟਾਰਾ ਕਰਨ ਲਈ ਮੌਜੂਦਾ ਸਾਲ ਦੌਰਾਨ 250 ਕਰੋੜ ਰੁਪਏ ਦੀ ਸਬਸਿਡੀ 'ਤੇ ਕਿਸਾਨਾਂ ਨੂੰ 25000 ਖੇਤੀ ਮਸ਼ੀਨਾਂ ਅਤੇ ਖੇਤੀ ਸੰਦ ...

ਪੂਰੀ ਖ਼ਬਰ »

ਸਾਂਝਾ ਮੁਲਾਜ਼ਮ ਫਰੰਟ ਪੰਜਾਬ ਤੇ ਯੂ.ਟੀ. ਦੇ ਕਨਵੀਨਰਜ਼ ਨੇ ਨਵੀਂ ਕਮੇਟੀ ਬਣਾਉਣ ਦੇ ਫ਼ੈਸਲੇ ਨੂੰ ਕੀਤਾ ਰੱਦ

ਐੱਸ. ਏ. ਐੱਸ. ਨਗਰ, 1 ਅਗਸਤ (ਜਸਬੀਰ ਸਿੰਘ ਜੱਸੀ)-ਅਣਰਿਵਾਇਜ਼ਡ ਅਤੇ ਪਾਰਸ਼ਲੀ ਰਿਵਾਇਜ਼ਡ ਸਾਂਝਾ ਮੁਲਾਜ਼ਮ ਫਰੰਟ ਪੰਜਾਬ ਅਤੇ ਯੂ. ਟੀ. ਦੇ ਕਨਵੀਨਰਜ਼ ਦੀ ਸੂਬਾ ਪੱਧਰੀ ਮੀਟਿੰਗ 'ਚ ਦਲਜੀਤ ਭਾਂਖਰ ਕਨਵੀਨਰ ਨੇ ਦੱਸਿਆ ਕਿ ਉਨ੍ਹਾਂ ਦਾ ਫਰੰਟ ਉਨ੍ਹਾਂ ਕੈਟਾਗਰੀਆਂ ਦੀ ...

ਪੂਰੀ ਖ਼ਬਰ »

- ਮਾਮਲਾ ਹਵਾਲਾ ਰਾਸ਼ੀ ਤੇ ਹੈਰੋਇਨ ਦੀ ਬਰਾਮਦਗੀ ਦਾ -

ਐਨ.ਆਈ.ਏ. ਵਲੋਂ ਮਨਪ੍ਰੀਤ ਸਿੰਘ ਮਾਨ ਖਿਲਾਫ਼ ਚਾਰਜਸ਼ੀਟ ਦਾਖ਼ਲ

ਐੱਸ. ਏ. ਐੱਸ. ਨਗਰ, 1 ਅਗਸਤ (ਜਸਬੀਰ ਸਿੰਘ ਜੱਸੀ)-ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਵਲੋਂ ਅੰਮਿ੍ਤਸਰ ਅਤੇ ਗੁਰਦਾਸਪੁਰ ਵਿਖੇ ਛਾਪੇਮਾਰੀ ਦੌਰਾਨ ਗਿ੍ਫਤਾਰ ਕੀਤੇ ਮਨਪ੍ਰੀਤ ਸਿੰਘ ਮਾਨ ਵਾਸੀ ਕਾਲਾ ਅਫਗਾਨਾ ਤੇਜਾ ਖੁਰਦ (ਬਟਾਲਾ) ਖਿਲਾਫ ਐਨ. ਆਈ. ਏ. ਅਦਾਲਤ ਦੇ ਸਪੈਸ਼ਲ ...

ਪੂਰੀ ਖ਼ਬਰ »

ਕਿਸਾਨ ਦੀ ਟਿਕਰੀ ਬਾਰਡਰ 'ਤੇ ਮੌਤ

ਬਰਨਾਲਾ, 1 ਅਗਸਤ (ਧਰਮਪਾਲ ਸਿੰਘ)- ਦਿੱਲੀ ਵਿਖੇ ਟਿੱਕਰੀ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਘੇੜਾ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਇਸ ਸਬੰਧੀ ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਜਰਨੈਲ ਸਿੰਘ ਬਦਰਾ, ਮੱਖਣ ...

ਪੂਰੀ ਖ਼ਬਰ »

ਬਵਾਸੀਰ ਤੇ ਭਗੰਦਰ ਦਾ ਲੇਜ਼ਰ ਕਿਰਨਾਂ ਨਾਲ ਆਪ੍ਰੇਸ਼ਨ ਦਾ ਰਿਆਇਤੀ ਇਲਾਜ

ਜਲੰਧਰ, 1 ਅਗਸਤ (ਐੱਮ.ਐੱਸ. ਲੋਹੀਆ)- ਸਥਾਨਕ ਕਪੂਰਥਲਾ ਚੌਕ ਨੇੜੇ ਚੱਲ ਰਹੇ ਕਰਨ ਹਸਪਤਾਲ 'ਚ ਲੇਜ਼ਰ ਕਿਰਨਾਂ ਨਾਲ ਭਗੰਦਰ, ਬਵਾਸੀਰ ਅਤੇ ਪਿੱਠ 'ਚ ਫੋੜੇ ਹੋਣ ਤੇ ਫਿਸ਼ਰਾ ਦਾ ਇਲਾਜ ਰਿਆਇਤੀ ਦਰਾਂ 'ਤੇ ਕੀਤਾ ਜਾ ਰਿਹਾ ਹੈ | ਇਸ ਸਬੰਧੀ 2 ਅਗਸਤ ਤੋਂ 4 ਅਗਸਤ ਤੱਕ ਮਰੀਜ਼ਾਂ ਦੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਪਿ੍ੰਸੀਪਲਾਂ, ਸਕੂਲ ਮੁਖੀਆਂ ਤੇ ਲੈਕਚਰਾਰਾਂ ਲਈ ਈ-ਲਰਨਿੰਗ ਕੋਰਸ ਸ਼ੁਰੂ

ਐੱਸ.ਏ.ਐੱਸ. ਨਗਰ, 1 ਅਗਸਤ (ਕੇ. ਐੱਸ. ਰਾਣਾ)-ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪਿ੍ੰਸੀਪਲਾਂ, ਸਕੂਲ ਮੁਖੀਆਂ ਅਤੇ ਲੈਕਚਰਾਰਾਂ ਨੂੰ ਸਕੂਲ ਪ੍ਰਬੰਧਨ ਬਾਰੇ ਸਿਖਲਾਈ ਦੇਣ ਲਈ ਕੋਰਸ ਅੱਜ ਸਿੱਖਿਆ ਵਿਭਾਗ ਵਲੋਂ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਸਬੰਧੀ ਸਕੂਲ ਸਿੱਖਿਆ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਸਾਕੇ ਨਾਲ ਸਬੰਧਿਤ ਦਸਤਾਵੇਜ਼ ਮੰਗਵਾਉਣ ਦੀ ਕਾਰਵਾਈ ਸ਼ੁਰੂ

ਅੰਮਿ੍ਤਸਰ, 1 ਅਗਸਤ (ਸੁਰਿੰਦਰ ਕੋਛੜ)-ਵਿਸ਼ਵ ਪ੍ਰਸਿੱਧ ਜਲਿ੍ਹਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਨਾਲ ਸਬੰਧਤ ਗੁਪਤ ਦਸਤਾਵੇਜ਼ਾਂ ਅਤੇ ਦੁਰਲਭ ਕੈਮਰਾ ਤਸਵੀਰਾਂ ਜੋ ਕਿ ਮੌਜੂਦਾ ਸਮੇਂ ਪਾਕਿਸਤਾਨ ਦੇ ਪੰਜਾਬ ਆਰਕਾਈਵ ਅਤੇ ਲਾਇਬ੍ਰੇਰੀ ਵਿਭਾਗ ਕੋਲ ਸੁਰੱਖਿਅਤ ਹਨ, ...

ਪੂਰੀ ਖ਼ਬਰ »

ਪਾਕਿ 'ਚ ਹਿੰਦੂ ਧਰਮ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਦਾਊਦ ਨੂੰ ਫਾਂਸੀ ਦਿੱਤੇ ਜਾਣ ਦੀ ਮੰਗ

ਅੰਮਿ੍ਤਸਰ, 1 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ 'ਚ ਥਾਰਕੋਲ ਕੰਪਨੀ ਦੇ ਇੰਜੀਨੀਅਰ ਅਬੂ ਸਲਾਮ ਦਾਊਦ ਵਲੋਂ ਬੀਤੇ ਦਿਨੀਂ ਮੁਖ ਸੜਕ 'ਤੇ ਇਕ ਹਿੰਦੂ ਨੌਜਵਾਨ ਨੂੰ ਰੋਕ ਕੇ ਉਸ ਨੂੰ ਆਪਣੇ ਰੱਬ ਨੂੰ ਅਪਸ਼ਬਦ ਕਹਿਣ ਲਈ ਧਮਕਾਉਣ 'ਤੇ ਪਾਕਿ ਹਿੰਦੂ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਸਰਗਰਮੀਆਂ ਦਾ ਗੜ੍ਹ ਰਹੇ ਗੋਲ ਬਾਗ਼ 'ਚ ਪਧਾਰੇ ਸਨ ਮਹਾਤਮਾ ਗਾਂਧੀ

ਅੰਮਿ੍ਤਸਰ, 1 ਅਗਸਤ (ਸੁਰਿੰਦਰ ਕੋਛੜ)-ਦੇਸ਼ ਦੇ ਆਜ਼ਾਦੀ ਅੰਦੋਲਨ 'ਚ ਕ੍ਰਾਂਤੀਕਾਰੀ ਸਰਗਰਮੀਆਂ ਦੇ ਗੜ੍ਹ ਮੰਨੇ ਜਾਂਦੇ ਸਥਾਨਕ ਗੋਲ ਬਾਗ਼ 'ਚ ਦਸੰਬਰ 1919 ਨੂੰ ਆਲ ਇੰਡੀਆ ਕਾਂਗਰਸ ਦੇ 34ਵੇਂ ਇਜਲਾਸ ਮੌਕੇ ਮਹਾਤਮਾ ਗਾਂਧੀ ਲਗਪਗ 5 ਦਿਨਾਂ ਤੱਕ ਰੁਕੇ ਸਨ | ਇਹ ਵਿਸ਼ਾਲ ...

ਪੂਰੀ ਖ਼ਬਰ »

ਮੇਲਿਆਂ 'ਚ ਹਿਮਾਚਲ ਦੇ ਪੈਟਰੋਲ ਪੰਪਾਂ 'ਤੇ ਸਸਤੇ ਪੈਟਰੋਲ, ਡੀਜ਼ਲ ਦੀ ਵਿਕਰੀ ਵਧੀ

ਜਲੰਧਰ, 1 ਅਗਸਤ (ਸ਼ਿਵ ਸ਼ਰਮਾ)-ਕੇਂਦਰ ਸਰਕਾਰ ਨੇ ਤਾਂ ਚਾਹੇ 100 ਰੁਪਏ ਪ੍ਰਤੀ ਲੀਟਰ ਪੈਟਰੋਲ ਪੁਜਾ ਦਿੱਤਾ ਹੈ ਤੇ ਡੀਜ਼ਲ ਵੀ ਸਸਤਾ ਹੋਣ ਦਾ ਨਾਂਅ ਨਹੀਂ ਲੈ ਰਿਹਾ ਪਰ ਇਸ ਵੇਲੇ ਹਿਮਾਚਲ ਨੂੰ ਮੇਲਿਆਂ 'ਚ ਜਾਂਦੇ ਲੋਕਾਂ ਨੂੰ ਹਿਮਾਚਲ 'ਚ ਜ਼ਰੂਰ ਪੰਜਾਬ ਦੇ ਮੁਕਾਬਲੇ 5 ...

ਪੂਰੀ ਖ਼ਬਰ »

ਸਿੱਖ ਵਿਰਾਸਤਾਂ ਦੀ ਮੁੜ ਉਸਾਰੀ ਜਾਂ ਨਵਿਆਉਣ ਦੇ ਕਾਰਜ ਸੰਗਤਾਂ ਦੀ ਸਹਿਮਤੀ ਤੋਂ ਬਗੈਰ ਨਹੀਂ- ਫੈੱਡਰੇਸ਼ਨ ਗਰੇਵਾਲ

ਰੂਪਨਗਰ, 1 ਅਗਸਤ (ਸਤਨਾਮ ਸਿੰਘ ਸੱਤੀ)-ਇਥੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੁੱਖ ਸੇਵਾਦਾਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਰੋਪੜ ਦੀ ਜ਼ਿਲ੍ਹਾ ਜਥੇਬੰਦੀ ਦੀ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਸ਼ੋ੍ਰਮਣੀ ਕਮੇਟੀ ਵਲੋਂ ਕਰੀਬ ਇਕ ...

ਪੂਰੀ ਖ਼ਬਰ »

ਰਾਮੂਵਾਲੀਆ ਵਲੋਂ ਤਲਵੰਡੀ ਪਰਿਵਾਰ ਨਾਲ ਦੁੱਖ ਸਾਂਝਾ

ਰਾਏਕੋਟ, 1 ਅਗਸਤ (ਸੁਸ਼ੀਲ)-ਸਵ: ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮਪਤਨੀ ਮਹਿੰਦਰ ਕੌਰ ਤਲਵੰਡੀ ਦੀਆਂ ਸਮਾਜ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ...

ਪੂਰੀ ਖ਼ਬਰ »

ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕੱਲ੍ਹ ਤੋਂ

ਭਾਦਸੋਂ, 1 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਹਰ ਸਾਲ ਦੀ ਤਰ੍ਹਾਂ 3, 4 ਅਤੇ 5 ਅਗਸਤ ਨੂੰ 20ਵੀਂ ਸਦੀ ਦੇ ਪਰਮ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦਾ ਜਨਮ ਦਿਹਾੜਾ ਉਨ੍ਹਾਂ ਦੇ ਜਨਮ ਅਸਥਾਨ ਜ਼ਿਲ੍ਹਾ ਪਟਿਆਲਾ ਦੇ ਪਿੰਡ ਆਲੋਵਾਲ ਵਿਖੇ ਰਾੜਾ ਸਾਹਿਬ ਸੰਪ੍ਰਦਾਇ ...

ਪੂਰੀ ਖ਼ਬਰ »

ਵਿਜੇ ਸਾਂਪਲਾ ਦੀ ਆਮਦ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ 21 ਨਾਮਜ਼ਦ ਤੇ 700 ਹੋਰ ਕਿਸਾਨਾਂ ਖਿਲਾਫ਼ ਕੇਸ ਦਰਜ

ਸਿਰਸਾ, 1 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹੇ ਦੇ ਪਿੰਡ ਦਾਦੂ 'ਚ ਭਾਜਪਾ ਆਗੂ ਵਿਜੇ ਸਾਂਪਲਾ ਦੀ ਆਮਦ ਨੂੰ ਲੈ ਕੇ ਕਿਸਾਨਾਂ ਵਲੋਂ ਕੀਤੇ ਪ੍ਰਦਰਸ਼ਨ ਤੋਂ ਬਾਅਦ 21 ਨਾਮਜ਼ਦ ਅਤੇ 700 ਹੋਰ ਕਿਸਾਨਾਂ ਖਿਲਾਫ਼ ਕਾਲਾਂਵਾਲੀ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਪੰਜਾਬ 'ਚ ਆਪਣੇ ਬਲਬੂਤੇ 'ਤੇ ਆਪਣੀ ਸਰਕਾਰ ਬਣਾ ਸਕਦੇ ਹਨ ਕਿਸਾਨ-ਚੜੂਨੀ

ਦਿੜ੍ਹਬਾ ਮੰਡੀ, 1 ਅਗਸਤ (ਹਰਬੰਸ ਸਿੰਘ ਛਾਜਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਚੜੂਨੀ) ਹਰਿਆਣਾ ਦੇ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਵਿਰੋਧੀ ਕਾਲੇ ...

ਪੂਰੀ ਖ਼ਬਰ »

ਸੰਤ ਗਿਆਨੀ ਮੋਹਣ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ 'ਚ ਲਗਾਈ ਜਾਵੇਗੀ

ਕਿਸ਼ਨਪੁਰਾ ਕਲਾਂ, 1 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸਿੱਖ ਜਗਤ ਦੇ ਮਹਾਨ ਵਿਦਵਾਨ ਤੇ ਨਾਮ ਅਭਿਆਸੀ ਸੰਤ ਗਿਆਨੀ ਮੋਹਣ ਸਿੰਘ ਮੁਖੀ ਸੰਪਰਦਾਇ ਭਿੰਡਰਾਂ ਵਾਲਿਆਂ ਦੀ ਤਸਵੀਰ 3 ਅਗਸਤ ਮੰਗਲਵਾਰ ਨੂੰ ਕੇਂਦਰੀ ਸਿੱਖ ਅਜਾਇਬ ਘਰ ਸ੍ਰੀ ਅੰਮਿ੍ਤਸਰ ...

ਪੂਰੀ ਖ਼ਬਰ »

ਕਮਲਪ੍ਰੀਤ ਕੌਰ ਦੇ ਫਾਈਨਲ ਮੁਕਾਬਲੇ 'ਤੇ ਦੁਨੀਆ ਭਰ ਦੀ ਨਜ਼ਰ

ਸ੍ਰੀ ਮੁਕਤਸਰ ਸਾਹਿਬ, 1 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀ ਧੀ ਤੇ ਕੌਮੀ ਰਿਕਾਰਡ ਹੋਲਡਰ ਕਮਲਪ੍ਰੀਤ ਕੌਰ (25) ਵਾਸੀ ਪਿੰਡ ਕਬਰਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਡਿਸਕਸ ਥ੍ਰੋਅ 'ਚ ਟੋਕੀਓ ਉਲੰਪਿਕ ਖੇਡਾਂ 'ਚ ਫਾਈਨਲ ਮੁਕਾਬਲੇ 'ਚ ਪਹੁੰਚ ਚੁੱਕੀ ਹੈ ਤੇ ਹੁਣ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਭਵਨ 'ਚ ਸਿੱਧੂ ਨੇ ਮਲੇਰਕੋਟਲਾ ਤੇ ਅਮਰਗੜ੍ਹ ਦੇ ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ

ਮਲੇਰਕੋਟਲਾ, 1 ਅਗਸਤ (ਕੁਠਾਲਾ)- ਲੰਘੇ ਸ਼ੁੱਕਰਵਾਰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਹਲਕਾ ਮਲੇਰਕੋਟਲਾ ਤੇ ਅਮਰਗੜ੍ਹ ਦੇ ਕਾਂਗਰਸੀ ਆਗੂਆਂ ਦੀ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਭਵਨ 'ਨਾਅਰਾ ਏ ਤਕਬੀਰ-ਅੱਲਾ ਹੂ ਅਕਬਰ' ਦੇ ...

ਪੂਰੀ ਖ਼ਬਰ »

ਭਾਰਤ ਤੇ ਚੀਨੀ ਫ਼ੌਜਾਂ ਨੇ ਸਿੱਕਮ ਸੈਕਟਰ 'ਚ ਸਥਾਪਿਤ ਕੀਤੀ ਹਾਟ-ਲਾਈਨ

ਨਵੀਂ ਦਿੱਲੀ, 1 ਅਗਸਤ (ਏਜੰਸੀ)- ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਭਾਰਤ ਤੇ ਚੀਨੀ ਫ਼ੌਜਾਂ ਵਲੋਂ ਉੱਤਰੀ ਸਿੱਕਮ ਸੈਕਟਰ 'ਚ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ਖੇਤਰ 'ਚ ਆਪਸੀ ਵਿਸ਼ਵਾਸ ਨੂੰ ਹੋਰ ਹੁਲਾਰਾ ਦੇਣ ਲਈ ਹਾਟ-ਲਾਈਨ ਸਥਾਪਿਤ ਕੀਤੀ ਗਈ ਹੈ | ਭਾਰਤੀ ਫ਼ੌਜ ਨੇ ...

ਪੂਰੀ ਖ਼ਬਰ »

ਪਾਕਿ 'ਚ ਬਹਾਵਲਪੁਰ ਦੇ ਪਾਸ਼ ਇਲਾਕੇ 'ਚ 'ਸਰਕਾਰੀ ਮਹਿਮਾਨ' ਵਾਂਗ ਰਹਿ ਰਿਹੈ ਮਸੂਦ ਅਜ਼ਹਰ

ਨਵੀਂ ਦਿੱਲੀ, 1 ਅਗਸਤ (ਏਜੰਸੀ)- ਹਿੰਦੀ ਦੇ ਨਵੇਂ ਲਾਂਚ ਹੋਏ ਇਕ ਨਿਊਜ਼ ਚੈਨਲ ਦੀ ਰਿਪੋਰਟ ਅਨੁਸਾਰ 2001 'ਚ ਸੰਸਦ 'ਤੇ ਹੋਏ ਅੱਤਵਾਦੀ ਹਮਲੇ ਤੇ 2019 ਦੇ ਪੁਲਵਾਮਾ ਆਤਮਘਾਤੀ ਬੰਬ ਹਮਲੇ ਸਮੇਤ ਕਈ ਹੋਰ ਮਾਮਲਿਆਂ 'ਚ ਭਾਰਤ ਨੂੰ ਅਤਿ ਲੋੜੀਂਦਾ ਅੱਤਵਾਦੀ ਮਸੂਦ ਅਜ਼ਹਰ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX