ਤਾਜਾ ਖ਼ਬਰਾਂ


ਛੱਤੀਸਗੜ੍ਹ : ਸਰਕਾਰੀ ਹਸਪਤਾਲ ਵਿਚ ਪੰਜ ਬੱਚਿਆਂ ਦੀ ਮੌਤ , ਸਿਹਤ ਕਰਮਚਾਰੀਆਂ ਦੀ ਨਹੀਂ ਗ਼ਲਤੀ -ਸੁਮਨ ਟਿਰਕੀ
. . .  1 day ago
ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਚੌਧਰੀ ਪੰਜਾਬ ਰਾਜ ਭਵਨ ਦੇ ਗੈਸਟ ਹਾਊਸ 'ਚ ​ਮੁੱਖ ਮੰਤਰੀ ਚੰਨੀ ਨਾਲ ਕਰਨਗੇ ਬੈਠਕ
. . .  1 day ago
ਅੱਤਵਾਦੀਆਂ ਨੇ ਕੁਲਗਾਮ ਦੇ ਵਾਨਪੋਹ ਇਲਾਕੇ 'ਚ ਗੈਰ-ਸਥਾਨਕ ਮਜ਼ਦੂਰਾਂ' ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ , 2 ਦੀ ਮੌਤ
. . .  1 day ago
ਬੇਮੌਸਮੀ ਕਿਣਮਿਣ ਨੇ ਕਿਸਾਨ ਤੇ ਆੜਤੀਆਂ ਦੇ ਸਾਹ ਸੂਤੇ
. . .  1 day ago
ਦੋਰਾਹਾ, 17 ਅਕਤੂਬਰ (ਜਸਵੀਰ ਝੱਜ)- ਅੱਜ ਸਵੇਰ ਤੋਂ ਬਣੀ ਬੱਦਲਵਾਈ ਨੇ ਸ਼ਾਮ ਹੁੰਦੇ ਹੁੰਦੇ ਕਿਣਮਿਣ ਦਾ ਰੂਪ ਧਾਰ ਲਿਆ। ਖੇਤਾਂ ਵਿਚ ਜੀਰੀ ਦੀ ਫਸਲ ਪੱਕੀ ਖੜ੍ਹੀ ਹੈ। ਜੀਰੀ ਦੀ ਕਟਾਈ ਪੂਰੇ ਜੋਬਨ ‘ਤੇ ...
ਨਿਹੰਗਾਂ ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ ਚਾਹੀਦਾ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸਿੰਘੂ ਬਾਰਡਰ ਮਾਮਲੇ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ (ਨਿਹੰਗਾਂ) ਨੇ ਕਿਹਾ ਕਿ ਇਹ ਇਕ ਧਾਰਮਿਕ ਮਾਮਲਾ ਹੈ ਅਤੇ ਸਰਕਾਰ ਨੂੰ ਇਸ ਨੂੰ ਕਿਸਾਨਾਂ ਦੇ ਵਿਰੋਧ ਨਾਲ ਨਹੀਂ ਮਿਲਾਉਣਾ....
ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਭਾਜਪਾ ਦੇ ਰਾਸ਼ਟਰੀ ਅਹੁਦੇਦਾਰਾਂ ਦੀ ਕੱਲ੍ਹ ਦਿੱਲੀ ਸਥਿਤ ਪਾਰਟੀ ਹੈੱਡਕੁਆਟਰ 'ਤੇ ਬੈਠਕ ਹੋਵੇਗੀ। ਮੀਟਿੰਗ ਸਵੇਰੇ 10 ਵਜੇ ਸ਼ੁਰੂ....
ਫ਼ਾਜ਼ਿਲਕਾ 'ਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ
. . .  1 day ago
ਫ਼ਾਜ਼ਿਲਕਾ , 17 ਅਕਤੂਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਵਿਚ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਫ਼ਾਜ਼ਿਲਕਾ ਦੀ ਗੁਰੂ ਨਾਨਕ ਨਗਰੀ ਦਾ ਰਹਿਣ ਵਾਲਾ ਸੀ ਅਤੇ ਪਿਛਲੇ 20-22 ਦਿਨਾਂ ....
ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦਾ ਸਥਾਪਨਾ ਦਿਵਸ ਮਨਾਇਆ
. . .  1 day ago
ਵੈਨਿਸ (ਇਟਲੀ)17ਅਕਤੂਬਰ(ਹਰਦੀਪ ਸਿੰਘ ਕੰਗ) ਇਟਲੀ ਦੇ ਵੈਰੋਨਾ ਜ਼ਿਲ੍ਹੇ 'ਚ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਦੀ ਸਥਾਪਨਾ ਦੇ 10 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਬੱਚਿਆਂ ਦੁਆਰਾ ਕੀਰਤਨ ....
3 ਅਗਸਤ ਨੂੰ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਹਾਦਸਾ ਗ੍ਰਸਤ ਹੋਏ ਹੈਲੀਕਾਪਟਰ ਦੇ ਸਹਾਇਕ ਪਾਇਲਟ ਦਾ ਮ੍ਰਿਤਕ ਸਰੀਰ ਬਰਾਮਦ
. . .  1 day ago
ਸ਼ਾਹਪੁਰ ਕੰਢੀ,17 ਅਕਤੂਬਰ (ਰਣਜੀਤ ਸਿੰਘ) ਫ਼ੌਜ ਤੇ ਨੇਵੀ ਦੇ ਜਵਾਨਾਂ ਦੀ ਮਿਹਨਤ ਸਦਕਾ ਅੱਜ ਰਣਜੀਤ ਸਾਗਰ ਡੈਮ ਦੀ ਝੀਲ 'ਤੇ ਗਸ਼ਤ ਦੌਰਾਨ ਫ਼ੌਜ ਦਾ ਹੈਲੀਕਾਪਟਰ ਏ,ਐੱਚ.ਐਲ. ਧਰੁਵ ਦੁਰਘਟਨਾ ਗ੍ਰਸਤ ਹੋ ਗਿਆ ਸੀਤੇ ਦੋਵੇਂ ਪਾਇਲਟ ਲਾਪਤਾ ਹੋ ....
ਮੋਗਾ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਮਾਰਕੀਟ ਕਮੇਟੀ ਦੇ ਮੌਜੂਦਾ ਚੇਅਰਮੈਨ ਰਾਜਿੰਦਰਪਾਲ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  1 day ago
ਮੋਗਾ, 17 ਅਕਤੂਬਰ - ਮੋਗਾ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮਾਰਕੀਟ ਕਮੇਟੀ ਮੋਗਾ ਦੇ ਮੌਜੂਦਾ ਪ੍ਰਧਾਨ ਸਰਦਾਰ ਰਾਜਿੰਦਰ ਪਾਲ ਸਿੰਘ ਗਿੱਲ ਪਾਰਟੀ ਛੱਡ ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  1 day ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  1 day ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  1 day ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  1 day ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  1 day ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  1 day ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  1 day ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  1 day ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  1 day ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  1 day ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  1 day ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 18 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। ਮਹਾਤਮਾ ਗਾਂਧੀ

ਖੰਨਾ / ਸਮਰਾਲਾ

ਮੱੁੁਖ ਮਾਰਗ 'ਚ ਪਏ ਟੋਇਆਂ ਕਾਰਨ ਲੋਕ ਪ੍ਰੇਸ਼ਾਨ

ਮਾਛੀਵਾੜਾ ਸਾਹਿਬ, 1 ਅਗਸਤ (ਮਨੋਜ ਕੁਮਾਰ)-ਜਿਸ ਇਤਿਹਾਸਕ ਨਗਰੀ ਨੂੰ ਸਿਜਦਾ ਕਰਨ ਲਈ ਲੋਕ ਦੂਰ ਦੁਰਾਡੇ ਸ਼ਹਿਰਾਂ ਤੋਂ ਅਕਸਰ ਆਉਂਦੇ ਹਨ | ਅੱਜ ਉਹੀ ਨਗਰੀ ਦਾ ਮੁੱਖ ਮਾਰਗ ਹੀ ਕਈ ਕਈ ਫੁੱਟ ਡੂੰਘੇ ਟੋਇਆ ਵਿਚ ਤਬਦੀਲ ਹੋ ਗਿਆ ਹੈ | ਹਾਲਾਤ ਇਹ ਹਨ ਕਿ ਸਮਰਾਲਾ ਨੂੰ ਜਾਂਦੀ ਐਫ. ਸੀ. ਆਈ. ਗੋਦਾਮਾਂ ਕੋਲ ਬਣੀ ਸੜਕ ਆਪਣੀ ਪਹਿਚਾਣ ਹੀ ਗਵਾ ਰਹੀ ਹੈ | ਵੱਡੇ-ਵੱਡੇ ਟੋਏ ਆਮ ਰਾਹਗੀਰਾਂ ਲਈ ਕਿਸੇ ਨਰਕ ਤੋਂ ਘੱਟ ਨਹੀ ਨਜ਼ਰ ਆ ਰਹੇ ਤੇ ਅਕਸਰ ਆਏ ਦਿਨ ਕੋਈ ਨਾਂ ਕੋਈ ਰਾਹਗੀਰ ਜਾਂ ਤਾਂ ਆਪਣੇ ਵਾਹਨ ਦੀ ਟੁੱਟ ਭੱਜ ਦਾ ਸ਼ਿਕਾਰ ਹੁੰਦਾ ਹੈ ਤੇ ਜਾਂ ਫਿਰ ਆਪਣੀ ਜ਼ਿੰਦਗੀ ਨੂੰ ਗਵਾਉਂਦੇ ਹੋਏ ਬਚ ਨਿਕਲਦਾ ਹੈ | ਕਰੋੜਾਂ ਰੁਪਏ ਖ਼ਰਚਣ ਦੇ ਦਾਅਵੇ ਅੱਜ ਲੋਕਾਂ ਲਈ ਮਜ਼ਾਕ ਬਣ ਕੇ ਰਹਿ ਗਏ ਹਨ ਤੇ ਆਮ ਲੋਕ ਇਸ ਨਰਕ ਭਰੇ ਮਾਹੌਲ ਨੂੰ ਹੰਢਾਉਣ ਲਈ ਮਜਬੂਰ ਹੋ ਗਏ ਹਨ | ਹੈਰਾਨੀ ਤਾਂ ਇਸ ਗੱਲ ਦੀ ਹੈ ਕਿ ਅਜੇ ਸਿਰਫ਼ ਲੋਕਾਂ ਲਈ ਸਾਫ਼ ਸੁਥਰੀ ਆਵਾਜਾਈ ਦਾ ਪ੍ਰਬੰਧ ਹੀ ਨਹੀਂ ਹੋ ਪਾਇਆ ਤਾਂ ਉਨ੍ਹਾਂ ਦੇ ਭਵਿੱਖ ਨੂੰ ਕਦੋਂ ਹਰਿਆਵਲ ਆਵੇਗੀ | ਪਹਿਲਾਂ ਗਨੀ ਖਾਂ ਨਬੀ ਖਾਂ ਗੇਟ ਤੋਂ ਜਾਂਦੀ ਸੜਕ ਦੇ ਨਰਕ ਦਾ ਰੋਣਾ ਕਾਫ਼ੀ ਸੰਘਰਸ਼ ਤੇ ਧਰਨਿਆਂ ਤੋਂ ਬਾਅਦ ਸਿਰੇ੍ਹ ਚੜਿਆ ਤੇ ਹੁਣ ਸਮਰਾਲਾ ਰੋਡ ਦੀ ਇਹ ਸੜਕ ਨਵੀਂ ਤੇ ਵੱਡੀ ਮੁਸ਼ਕਿਲ ਬਣ ਕੇ ਉੱਭਰੀ ਹੈ, ਪਰ ਅਫ਼ਸੋਸ ਲੋਕ ਰੋਣਾ ਰੋ ਰਹੇ ਹਨ ਤੇ ਪ੍ਰਸ਼ਾਸਨ ਆਪਣੀ ਸੁਸਤੀ ਦਾ ਅਲਾਰਮ ਅਲਾਪ ਰਿਹਾ ਹੈ |

ਦਿਸ਼ਾ ਸੂਚਕ ਬੋਰਡ 'ਤੇ ਮੁੱਖ ਮੰਤਰੀ ਨੂੰ ਗਾਲਾਂ ਲਿਖੀਆਂ- ਮਾਮਲਾ ਪੁਲਿਸ ਕੋਲ ਪੱੁਜਾ

ਖੰਨਾ, 1 ਅਗਸਤ (ਹਰਜਿੰਦਰ ਸਿੰਘ ਲਾਲ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ਰਾਰਤੀ ਅਨਸਰਾਂ ਵਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਖੰਨਾ 'ਚੋਂ ਗੁਜ਼ਰਦੇ ਨੈਸ਼ਨਲ ਹਾਈਵੇ 'ਤੇ ਲੱਗੀ ਦਿਸ਼ਾ ਸੂਚਕ ਸਕਰੀਨ ਉੱਤੇ ਪੰਜਾਬ ਦੇ ਮੁੱਖ ਮੰਤਰੀ ਨੂੰ ...

ਪੂਰੀ ਖ਼ਬਰ »

ਮਹੀਨਾਵਾਰੀ ਸੀਨੀਅਰ ਸਿਟੀਜ਼ਨ ਦੀ ਮੀਟਿੰਗ

ਸਾਹਨੇਵਾਲ, 1 ਅਗਸਤ (ਅਮਰਜੀਤ ਸਿੰਘ ਮੰਗਲੀ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਸਾਹਨੇਵਾਲ ਦੇ ਚੇਅਰਮੈਨ ਬੰਤਾ ਸਿੰਘ ਦੀ ਪ੍ਰਧਾਨਗੀ ਹੇਠ ਸਮੂਹ ਐਸੋਸੀਏਸ਼ਨ ਦੇ ਮੈਂਬਰਾਂ ਦੀ ਹਾਜ਼ਰੀ 'ਚ ਲਾਇਬਰੇਰੀ ਸਾਹਨੇਵਾਲ ਵਿਖੇ ਮਹੀਨਾਵਾਰੀ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਐਡਵੋਕੇਟ ਡੈਵਿਡ ਆਪ ਲੀਗਲ ਸੈੱਲ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਣੇ

ਖੰਨਾ, 1 ਅਗਸਤ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਦੇ ਲੀਗਲ ਸੈੱਲ ਚੇਅਰਮੈਨ ਜਸਟਿਸ ਜੋਰਾ ਸਿੰਘ ਵਲੋਂ ਐਡਵੋਕੇਟ ਬਰਿੰਦਰ ਡੈਵਿਟ ਨੂੰ ਆਪ ਲੀਗਲ ਸੈੱਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ¢ ਇਸ ਨਿਯੁਕਤੀ ਲਈ ਐਡਵੋਕੇਟ ਡੈਵਿਡ ਨੇ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਨਾਲ ਚੱਲਣ ਦਾ ਪਿੰਡ ਵਾਸੀਆਂ ਨੇ ਕੀਤਾ ਪ੍ਰਣ

ਮਲੌਦ, 1 ਅਗਸਤ (ਨਿਜ਼ਾਮਪੁਰ)-ਵਿਧਾਨ ਸਭਾ ਹਲਕਾ ਪਾਇਲ ਦੇ ਨਾਮਵਰ ਪਿੰਡ ਨਿਜ਼ਾਮਪੁਰ ਵਿਖੇ ਉਸ ਵਕਤ ਸਿਆਸੀ ਉਥਲ-ਪੁਥਲ ਵੇਖਣ ਨੂੰ ਮਿਲੀ ਜਦੋਂ ਵੱਡੀ ਗਿਣਤੀ 'ਚ ਨੌਜਵਾਨਾਂ ਨੇ ਕਮਾਂਡ ਸੰਭਾਲਦਿਆਂ ਭਵਿੱਖ ਦੀ ਸਿਆਸੀ ਰਣਨੀਤੀ ਸਬੰਧੀ ਪਿੰਡ ਵਾਸੀਆਂ ਨੇ ਇਕੱਤਰ ਹੋ ਕੇ ...

ਪੂਰੀ ਖ਼ਬਰ »

ਵਾਰਡ ਨੰਬਰ 8 ਦੇ ਵਾਸੀ ਗੰਦੇ ਪਾਣੀ ਤੋਂ ਪ੍ਰੇਸ਼ਾਨ

ਦੋਰਾਹਾ, 1 ਅਗਸਤ (ਜਸਵੀਰ ਝੱਜ)-ਦੋਰਾਹਾ ਦੇ ਵਾਰਡ ਨੰਬਰ 8 ਦੇ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਵਾਰਡ ਵਾਸੀ ਸੁਖਵਿੰਦਰ ਸਿੰਘ ਨੋਨਾ, ਮਨੀਸ਼ ਕੁਮਾਰ, ਕਰਮਵੀਰ ਟੋਨਾ ਤੇ ਚੰਦਨਪ੍ਰੀਤ ਸਿੰਘ ਮਾਨ ਨੇ ਕਿਹਾ ਕਿ ਵਾਰਡ ਦੀਆਂ ਗਲੀਆਂ ਵਿਚ ਖੜ੍ਹੇ ਗੰਦਾ ਪਾਣੀ ...

ਪੂਰੀ ਖ਼ਬਰ »

ਸੀਵਰੇਜ ਦੇ ਅਧੂਰੇ ਕੰਮ ਨੂੰ ੂ ਅੱਧ ਵਿਚਕਾਰ ਛੱਡਣ 'ਤੇ ਲੋਕਾਂ 'ਚ ਰੋਸ

ਖੰਨਾ, 1 ਅਗਸਤ (ਮਨਜੀਤ ਧੀਮਾਨ)-ਲਾਈਨੋਂ ਪਾਰ ਇਲਾਕੇ ਵਿਚ ਪੁੱਟੇ ਗਏ ਸੀਵਰੇਜ ਦੇ ਅਧੂਰੇ ਕੰਮ ਨੂੰ ਛੱਡੇ ਜਾਣ ਕਾਰਨ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰਦਾ ਰਹਿੰਦਾ ਹੈ¢ ਅੱਜ ਇਸ ਇਲਾਕੇ 'ਚ ਇਕ ਮਲਬੇ ਦੀ ਭਰੀ ਟਰਾਲੀ ਲੈ ਕੇ ਦਲਬਾਰਾ ਸਿੰਘ ਵਾਸੀ ਖੰਨਾ ਜਾ ਰਿਹਾ ਸੀ ਤਾਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਖੰਨਾ, 1 ਅਗਸਤ (ਮਨਜੀਤ ਧੀਮਾਨ)-ਖੰਨਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ | ਥਾਣਾ ਸਿਟੀ 2 ਖੰਨਾ ਦੇ ਐੱਸ. ਐੱਚ. ਓ. ਅਕਾਸ਼ ਦੱਤ ਦੀ ਅਗਵਾਈ ਵਿਚ ਏ. ਐੱਸ. ਆਈ. ਸੁਰਜੰਗਦੀਪ ਸਿੰਘ ਅਤੇ ਏ. ਐੱਸ. ਆਈ . ਅਵਤਾਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਾਕੀ ਟੀਮ ਦੇ ਚੰਗੇ ਪ੍ਰਦਰਸ਼ਨ ਨੂੰ ਦੇਖਦਿਆਂ ਖਿਡਾਰੀਆਂ ਨੂੰ 10-10 ਲੱਖ ਹੌਂਸਲਾ ਅਫ਼ਜ਼ਾਈ ਦੇਵੇ-ਸ਼ਾਹਪੁਰ

ਕੁਹਾੜਾ, 1 ਅਗਸਤ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਟੇਟ ਸਾਬਕਾ ਜ਼ਿਲ੍ਹਾ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਪੈੱ੍ਰਸ ਸਕੱਤਰ ਸੁਰਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਜਪਾਨ ਉਲੰਪਿਕ ਵਿਚ ਗੋਲਡ ਮੈਡਲ ਪ੍ਰਾਪਤ ਕਰਕੇ ਆਪਣਾ ਸੁਨਹਿਰਾ ...

ਪੂਰੀ ਖ਼ਬਰ »

ਲੜਕੀ ਦੀ ਮੌਤ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਨੇ ਹਸਪਤਾਲ ਖ਼ਿਲਾਫ਼ ਲਗਾਏ ਗੰਭੀਰ ਦੋਸ਼

ਦੋਰਾਹਾ, 1 ਅਗਸਤ (ਗਿੱਲ/ਝੱਜ)-ਦੋਰਾਹਾ ਦੇ ਇੱਕ ਨਿੱਜੀ ਹਸਪਤਾਲ ਵਿਚ ਲੜਕੀ ਦੀ ਮੌਤ ਹੋਣ ਜਾਣ ਤੋਂ ਬਾਅਦ ਉਸ ਦੇ ਪਰਿਵਾਰਿਕ ਮੈਂਬਰਾਂ ਨੇ ਹਸਪਤਾਲ ਖ਼ਿਲਾਫ਼ ਗੰਭੀਰ ਦੋਸ਼ ਲਗਾਏ ਹਨ | ਮਿ੍ਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਲੜਕੀ (21 ਸਾਲ) ਦੋਰਾਹਾ ਰਾਸ਼ਟਰੀ ਰਾਜ ...

ਪੂਰੀ ਖ਼ਬਰ »

ਟੈਗੋਰ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਸਾਹਨੇਵਾਲ, 1 ਅਗਸਤ (ਅਮਰਜੀਤ ਸਿੰਘ ਮੰਗਲੀ)-ਸੀ. ਬੀ. ਐੱਸ. ਸੀ. ਬੋਰਡ ਦਿੱਲੀ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚੋਂ ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਟੈਗੋਰ ਸਕੂਲ ਦੇ ...

ਪੂਰੀ ਖ਼ਬਰ »

ਚੰਨੀ ਨੇ ਅਕਾਲੀ ਆਗੂਆਂ ਅਤੇ ਬੂਥ ਕਮੇਟੀ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ

ਖੰਨਾ, 1 ਅਗਸਤ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਦੀ ਪੀ.ਏ.ਸੀ ਮੈਂਬਰ ਅਤੇ ਨਗਰ ਕੌਂਸਲ ਖੰਨਾ ਦੇ ਸਾਬਕਾ ਪ੍ਰਧਾਨ ਇਕਬਾਲ ਸਿੰਘ ਚੰਨੀ ਨੇ ਪਿੰਡ ਭਾਦਲਾ ਦੇ ਮੋਹਤਬਰ ਅਕਾਲੀ ਆਗੂਆਂ ਅਤੇ ਬੂਥ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ¢ ਸਾਬਕਾ ਸਰਪੰਚ ...

ਪੂਰੀ ਖ਼ਬਰ »

ਵਿਧਾਇਕ ਲੱਖਾ ਵਲੋਂ ਪਿੰਡ ਜੱਲ੍ਹਾ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਪਾਇਲ, 1 ਅਗਸਤ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਕੀਤਾ ਵਾਅਦਾ ਪੰਜਾਬ ਸਰਕਾਰ ਪੂਰਾ ਕਰੇਗੀ | ਇਸ ਗੱਲ ਦਾ ਪ੍ਰਗਟਾਵਾ ਉਨ੍ਹਾਂ ਨੇ ਪਿੰਡ ਜੱਲਾ ਵਿਖੇ ਕਾਂਗਰਸੀ ਵਰਕਰਾਂ ਦੀ ...

ਪੂਰੀ ਖ਼ਬਰ »

ਵਿਧਾਇਕ ਬਣਦਾ ਟੈਕਸ ਵੀ ਸਰਕਾਰ ਨੂੰ ਅਦਾ ਨਹੀਂ ਕਰਦੇ, ਹੋਰ ਆਸ ਤਾਂ ਕੀ ਰੱਖੀ ਜਾ ਸਕਦੀ ਹੈ-ਕੋਟ ਪਨੈਚ

ਬੀਜਾ, 1 ਅਗਸਤ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ)-2022 'ਚ ਲੋਕ ਹਮਾਇਤੀ ਬਣ ਕੇ ਪੰਜਾਬ ਦੀਆਂ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੋਟਾਂ ਚਾਹੁੰਦੇ ਹਨ, ਪਰ ਇਕਾ ਦੁੱਕਾ ਵਿਧਾਇਕਾਂ ਨੂੰ ਛੱਡ ਕੇ 93 ਵਿਧਾਇਕਾਂ ਤੋਂ ਤਾਂ ਸਮਾਜ ਸੰਵਾਰਨ ਦੀ ਹੋਰ ...

ਪੂਰੀ ਖ਼ਬਰ »

ਗ੍ਰੀਨ ਗਰੋਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਫਰੈਂਡਸ਼ਿਪ ਡੇਅ ਮਨਾਇਆ

ਖੰਨਾ, 1 ਅਗਸਤ (ਹਰਜਿੰਦਰ ਸਿੰਘ ਲਾਲ)-ਗ੍ਰੀਨ ਗਰੋਵ ਪਬਲਿਕ ਸਕੂਲ, ਖੰਨਾ ਦੇ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਫਰੈਂਡਸ਼ਿਪ ਡੇਅ ਮਨਾਇਆ ਗਿਆ¢ ਇਸ ਦਿਨ ਨੂੰ ਯਾਦਗਾਰ ਬਣਾਉਣ ਲਈ ਵਿਦਿਆਰਥੀਆਂ ਨੇ ਇੱਕ ਦੂਜੇ ਨੂੰ ਨਿੱਘੀਆਂ ਸ਼ੁੱਭਕਾਮਨਾਵਾਂ ਭੇਜਦੇ ਹੋਏ ...

ਪੂਰੀ ਖ਼ਬਰ »

ਵਿਸ਼ਵ ਸਿੱਖ ਸਾਹਿਤ ਅਕਾਦਮੀ ਵਲੋਂ ਜੰਡਾਲੀ ਦਾ ਸਨਮਾਨ

ਪਾਇਲ, 1 ਅਗਸਤ (ਰਾਜਿੰਦਰ ਸਿੰਘ)-ਪ੍ਰਸਿੱਧ ਸਾਹਿਤਕ ਸੰਸਥਾ ਵਿਸ਼ਵ ਸਿੱਖ ਸਾਹਿਤ ਅਕਾਦਮੀ ਪਾਇਲ ਦੀ ਮਹੀਨਾਵਾਰ ਮੀਟਿੰਗ ਗਿਆਨੀ ਦਿੱਤ ਸਿੰਘ ਯਾਦਗਾਰੀ ਖ਼ਾਲਸਾ ਲਾਇਬ੍ਰੇਰੀ ਨੇੜੇ ਸੈਕੰਡਰੀ ਸਕੂਲ ਪਾਇਲ ਵਿਖੇ ਅਕਾਦਮੀ ਦੇ ਮੁਖੀ ਜਗਦੇਵ ਸਿੰਘ ਘੁੰਗਰਾਲੀ ਤੇ ...

ਪੂਰੀ ਖ਼ਬਰ »

ਜਥੇਦਾਰ ਜਗਤਾਰ ਸਿੰਘ ਦੀ ਨਿਯੁਕਤੀ ਦਾ ਸਵਾਗਤ

ਅਹਿਮਦਗੜ੍ਹ, 1 ਅਗਸਤ (ਪੁਰੀ)-ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਸ਼ਿਫਾਰਸ਼ ਸਦਕਾ ਪਾਰਟੀ ਵਲੋਂ ਜਥੇਦਾਰ ਜਗਤਾਰ ਸਿੰਘ ਲਤਾਲਾ ਨੂੰ ਹਲਕਾ ਦਾਖਾ ਸ਼੍ਰੋਮਣੀ ਅਕਾਲੀ ਦਲ ਸਪੋਰਟਸ ਵਿੰਗ ਦਾ ਪ੍ਰਧਾਨ ਬਣਾਏ ਜਾਣ 'ਤੇ ਸਰਕਲ ਲਤਾਲਾ ਦੇ ਸੀਨੀਅਰ ਅਕਾਲੀ ...

ਪੂਰੀ ਖ਼ਬਰ »

ਡੀ. ਐੱਸ. ਪੀ. ਖਹਿਰਾ ਦਾ ਸਨਮਾਨ

ਸਮਰਾਲਾ, 1 ਅਗਸਤ (ਕੁਲਵਿੰਦਰ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ 'ਤੇ ਸਮਰਾਲਾ 'ਚ ਨਵੇਂ ਨਿਯੁਕਤ ਕੀਤੇ ਗਏ ਡੀ. ਐੱਸ. ਪੀ. ਹਰਵਿੰਦਰ ਸਿੰਘ ਖਹਿਰਾ ਨੂੰ ਸਰਪੰਚ ਯੂਨੀਅਨ ਦੇ ਪ੍ਰਧਾਨ ਸਰਪੰਚ ਪ੍ਰੇਮਵੀਰ ਸੱਦੀ ਉਟਾਲਾ ਵਲੋਂ ਫੁੱਲਾਂ ਦੇ ਗੁਲਦਸਤੇ ਨਾਲ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਐੱਸ.ਐੱਸ.ਪੀ ਦੇ ਹੁਕਮਾਂ 'ਤੇ ਵੱਖ- ਵੱਖ ਥਾਵਾਂ 'ਤੇ ਵਾਹਨਾਂ ਦੀ ਕੀਤੀ ਜਾਂਚ

ਖੰਨਾ, 1 ਅਗਸਤ (ਹਰਜਿੰਦਰ ਸਿੰਘ ਲਾਲ)-ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ.ਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ਨਿਰਦੇਸ਼ਾਂ 'ਤੇ ਗਲਤ ਅਨਸਰਾਂ ਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ...

ਪੂਰੀ ਖ਼ਬਰ »

ਹਿੰਦੀ ਪੁੱਤਰੀ ਪਾਠਸ਼ਾਲਾ ਦਾ ਨਤੀਜਾ ਸ਼ਾਨਦਾਰ ਰਿਹਾ

ਖੰਨਾ, 1 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਨਤੀਜੇ ਵਿਚ ਹਿੰਦੀ ਪੁੱਤਰੀ ਪਾਠਸ਼ਾਲਾ ਸੀ. ਸੈਕ. ਖੰਨਾ ਦੇ ਕੁੱਲ 110 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਅਤੇ ਉਹ ਸਾਰੇ ਹੀ ਪਾਸ ਹੋ ਗਏ ਹਨ | ਸਾਇੰਸ ਗਰੁੱਪ ਵਿਚ ਅਵਨੀਤ ਕੌਰ (95.2%) ...

ਪੂਰੀ ਖ਼ਬਰ »

ਦੈਹਿੜੂ ਸ਼੍ਰੋਮਣੀ ਕਮੇਟੀ ਵਲੋਂ ਗ੍ਰੰਥੀ ਸਿੰਘ ਨਿਯੁਕਤ

ਬੀਜਾ, 1 ਅਗਸਤ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਦੈਹਿੜੂ ਦੇ ਗੁਰ ਸਿੱਖ ਨੌਜਵਾਨ ਜਗਜੀਤ ਸਿੰਘ ਜੋਨੀ ਨੂੰ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਗ੍ਰੰਥੀ ਸਿੰਘ ਨਿਯੁਕਤ ਕੀਤਾ ਗਿਆ ¢ ਅੱਜ ਨੌਜਵਾਨ ਜਗਜੀਤ ਸਿੰਘ ਜੋਨੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ...

ਪੂਰੀ ਖ਼ਬਰ »

ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ 95 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ

ਦੋਰਾਹਾ, 1 ਅਗਸਤ (ਮਨਜੀਤ ਸਿੰਘ ਗਿੱਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਸ਼੍ਰੇਣੀ ਦੇ ਨਤੀਜੇ ਵਿਚ ਸ਼ਕਤੀ ਸਕੂਲ ਦੋਰਾਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ | ਸਕੂਲ ਪਿ੍ੰਸੀਪਲ ਜਤਿੰਦਰ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਮਲੌਦ ਅਧੀਨ ਆਉਂਦੀਆਂ 70 ਕਿੱਲੋਮੀਟਰ ਸੜਕਾਂ ਲਈ 9 ਕਰੋੜ ਮਨਜ਼ੂਰ

ਮਲੌਦ, 1 ਅਗਸਤ (ਦਿਲਬਾਗ ਸਿੰਘ ਚਾਪੜਾ)-ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ੍ਹ, ਉਪ ਚੇਅਰਮੈਨ ਗੁਰਦੀਪ ਸਿੰਘ ਜੁਲਮਗੜ੍ਹ ਤੇ ਯੂਥ ਆਗੂ ਪ੍ਰੋ. ਗੁਰਮੁੱਖ ਸਿੰਘ ਗੋਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਇਕ ਲਖਵੀਰ ਸਿੰਘ ਲੱਖਾ ਦੇ ਯਤਨਾਂ ...

ਪੂਰੀ ਖ਼ਬਰ »

ਕੀ ਬਿਜਲੀ ਦੇ ਲੰਬੇ ਲੰਬੇ ਕੱਟ ਲਾਉਣ ਵਾਲੀ ਸਰਕਾਰ ਨੂੰ ਲੋਕ ਤਾਂ ਨਹੀਂ ਕੱਟ ਦੇਣਗੇ-ਸਹਿਗਲ

ਖੰਨਾ, 1 ਅਗਸਤ (ਹਰਜਿੰਦਰ ਸਿੰਘ ਲਾਲ)-ਇਸ ਗਰਮੀ ਦੇ ਮੌਸਮ 'ਚ ਸਰਕਾਰ ਵਲੋਂ ਲੰਬੇ ਲੰਬੇ ਬੇਵਕਤੀ ਕੱਟ ਲਾਉਣ ਵਾਲੀ ਸਰਕਾਰ ਨੂੰ ਲੋਕ ਤਾਂ ਨਹੀਂ ਕੱਟ ਦੇਣਗੇ? ਇਹ ਸਵਾਲ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਪਾਰ ਮੰਡਲ ਦੇ ਪ੍ਰਧਾਨ ਕੇ.ਐੱਲ ਸਹਿਗਲ ਨੇ ਉਠਾਇਆ¢ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਏ.ਐੱਸ.ਕਾਲਜ ਫ਼ਾਰ ਵੁਮੈਨ ਦੀਆਂ 9 ਵਿਦਿਆਰਥਣਾਂ ਮੈਰਿਟ ਲਿਸਟ 'ਚ ਆਉਣ 'ਤੇ ਸਨਮਾਨਿਤ

ਖੰਨਾ, 1 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਦੀ ਮੈਰਿਟ ਲਿਸਟ 'ਚ ਸਥਾਨ ਹਾਸਲ ਕਰਨ ਵਾਲੀਆਂ 9 ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ ਕਾਲਜ ਹਾਲ ਵਿਚ ਸਨਮਾਨ ਸਮਾਗਮ ਕੀਤਾ ਗਿਆ¢ ਜਿਸ ਵਿਚ ਐਮ.ਐੱਸ.ਸੀ ਮੈਥ ਭਾਗ ਪਹਿਲੇ ਵਿਚੋਂ ਜਸਨਵੀਰ ਕੌਰ ਨੂੰ 99.20 ...

ਪੂਰੀ ਖ਼ਬਰ »

ਪਾਇਲ ਕੰਨਿਆ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ

ਪਾਇਲ, 1 ਅਗਸਤ (ਰਜਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਾਇਲ ਜ਼ਿਲ੍ਹਾ ਲੁਧਿਆਣਾ ਦਾ ਨਤੀਜਾ 100 ਫ਼ੀਸਦੀ ਰਿਹਾ | ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਪੂਜਾ ਪੁੱਤਰੀ ...

ਪੂਰੀ ਖ਼ਬਰ »

ਤੀਆਂ ਨੂੰ ਸਮਰਪਿਤ ਸਭਿਆਚਾਰਕ ਸਮਾਗਮ ਕਰਵਾਇਆ

ਡੇਹਲੋਂ, 1 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਜਰਖੜ ਵਿਖੇ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਗ੍ਰਾਮ ਪੰਚਾਇਤ ਦੀ ਅਗਵਾਈ ਹੇਠ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪਿੰਡ ਦੀਆਂ ਔਰਤਾਂ ਵਲੋਂ ਧੂਮ-ਧਾਮ ਨਾਲ ਤੀਆਂ ਮਨਾਈਆਂ | ਇਸ ਸਮੇਂ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਪਿੰਡ ਬੁਟਾਹਰੀ ਵਿਖੇ ਖੇਤ ਦਿਵਸ ਮਨਾਇਆ

ਡੇਹਲੋਂ, 1 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਧਰਤੀ ਹੇਠਲੇ ਪਾਣੀ ਦੇ ਲਗਾਤਾਰ ਘੱਟ ਰਹੇ ਪੱਧਰ ਦੀ ਰੋਕਥਾਮ ਲਈ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ 'ਕਾਮਯਾਬ ਕਿਸਾਨ ਖ਼ੁਸ਼ਹਾਲ ਪੰਜਾਬ ਮਿਸ਼ਨ' ਤਹਿਤ ਪਿੰਡ ਬੁਟਾਹਰੀ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਡੇਹਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਅਕਾਲੀ ਦਲ 'ਚ ਨਿਯੁਕਤੀਆਂ ਦਾ ਸਵਾਗਤ

ਅਹਿਮਦਗੜ੍ਹ, 1 ਅਗਸਤ (ਪੁਰੀ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਐੱਸ.ਸੀ. ਵਿੰਗ ਦੇ ਪ੍ਰਧਾਨ ਨਿਰਮਲ ਸਿੰਘ ਭੜੋਂ ਵਲੋਂ ਅਹਿਮਦਗੜ੍ਹ ਦੇ ਅਕਾਲੀ ਆਗੂ ਨਿਰਭੈ ਸਿੰਘ ਅਮਰਪੁਰਾ ਨੂੰ ਜ਼ਿਲੇ੍ਹ ਦਾ ਪ੍ਰਚਾਰ ਸਕੱਤਰ ਤੇ ਯਾਦਵਿੰਦਰ ਸਿੰਘ ਸੇਖਾ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਖੇਡ ਸਟੇਡੀਅਮ ਜਰਖੜ ਵਿਖੇ 7-ਏ-ਸਾਈਡ ਹਾਕੀ ਲੀਗ

ਡੇਹਲੋਂ, 1 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਜਰਖੜ ਹਾਕੀ ਅਕੈਡਮੀ ਵਲੋਂ ਕੌਮੀ ਹਾਕੀ ਖਿਡਾਰੀ ਧਰਮਿੰਦਰ ਸਿੰਘ ਮਨੀ ਦੀ ਮਾਤਾ ਗੁਰਮੀਤ ਕੌਰ ਤੇ ਸਵਰਗੀ ਹਾਕੀ ਖਿਡਾਰੀ ਗੁਰਿੰਦਰਪਾਲ ਸਿੰਘ ਵੜੈਚ ਦੀ ਯਾਦ ਨੂੰ ਸਮਰਪਿਤ ਜਰਖੜ ਹਾਕੀ ਸਟੇਡੀਅਮ ਵਿਖੇ 7-ਏ-ਸਾਈਡ ਹਾਕੀ ...

ਪੂਰੀ ਖ਼ਬਰ »

22 ਮਾਰਚ ਦੇ ਸੰਸਦ ਵੱਲ ਮਾਰਚ ਨੇ ਕਿਸਾਨ ਸੰਘਰਸ਼ ਨੂੰ ਹੋਰ ਤੇਜ ਕੀਤਾ-ਆਗੂ

ਦੋਰਾਹਾ, 1 ਅਗਸਤ (ਜਸਵੀਰ ਝੱਜ)-ਪਿੰਡ ਅਜਨੌਦ ਦੇ ਸਰਪੰਚ ਸੁਖਜੀਤ ਸਿੰਘ ਸੀਤਾ ਦੀ ਅਗਵਾਈ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਦਿੱਤੇ ਪ੍ਰੋਗਰਾਮ ਦੇ ਅਨੁਸਾਰ ਪਿੰਡ ਅਜਨੌਦ ਦੇ ਕਿਸਾਨ 'ਸਿੰਘੂ ਬਾਰਡਰ ਦਿੱਲੀ' ਵਿਖੇ ਪੱਕੇ ਤੌਰ 'ਤੇ ਡੇਰੇ ਲਾਈਾ ਬੈਠੇ ਹਨ | ਸਰਪੰਚ ਸੁਖਜੀਤ ...

ਪੂਰੀ ਖ਼ਬਰ »

ਫੱਲੇਵਾਲ ਕਾਲਜ ਵਿਖੇ ਫ਼ੈਸ਼ਨ ਸ਼ੋਅ

ਅਹਿਮਦਗੜ੍ਹ, 1 ਅਗਸਤ (ਪੁਰੀ)-ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਵਿਖੇ ਪੰਜਵਾਂ ਫ਼ੈਸ਼ਨ ਸ਼ੋਅ ਕਰਵਾਇਆ ਗਿਆ | ਸ਼ੋਅ ਵਿਚ ਕਾਲਜ ਚੇਅਰਮੈਨ ਲਾਭ ਸਿੰਘ ਆਹਲੂਵਾਲੀਆ ਤੇ ਬਿਕਰਮਜੀਤ ਕੌਰ ਆਹਲੂਵਾਲੀਆ ਮੁੱਖ ਮਹਿਮਾਨ ਵਜੋਂ ਪਹੁੰਚੇ | ਉਨ੍ਹਾਂ ਵਿਦਿਆਰਥਣਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX