ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  7 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  24 minutes ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  43 minutes ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 1 hour ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸੀ.ਬੀ.ਐਸ.ਈ. 10ਵੀਂ ਦੇ ਨਤੀਜਿਆਂ 'ਚ ਵਿਦਿਆਰਥੀਆਂ ਨੇ ਗੱਡੇ ਸਫ਼ਲਤਾ ਦੇ ਝੰਡੇ

ਨਵਾਂਸ਼ਹਿਰ, 3 ਅਗਸਤ (ਗੁਰਬਖਸ਼ ਸਿੰਘ ਮਹੇ)- ਆਰ.ਐਮ.ਬੀ.ਡੀ.ਏ.ਵੀ. ਸੈਨਟੇਨਰੀ ਪਬਲਿਕ ਸਕੂਲ ਨਵਾਂਸ਼ਹਿਰ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਸਕੂਲ ਚੇਅਰਮੈਨ ਅਰਵਿੰਦ ਘਈ ਅਤੇ ਪਿੰ੍ਰ: ਸੋਨਾਲੀ ਸ਼ਰਮਾ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਡੀ.ਏ.ਵੀ. ਦੇ ਅਧਿਆਪਕਾਂ ਨੂੰ ਹਾਰਦਿਕ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਚਾਹੇ ਸਕੂਲ ਬੰਦ ਰਹੇ ਪਰ ਪ੍ਰਤੀ ਦਿਨ ਆਨਲਾਈਨ ਕਲਾਸਾਂ ਦੇ ਜ਼ਰੀਏ ਵਿਦਿਆਰਥੀ ਆਪਣੀ ਪੜ੍ਹਾਈ ਨਾਲ ਜੁੜੇ ਰਹੇ | ਪਿ੍ੰ: ਸੋਨਾਲੀ ਸ਼ਰਮਾ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਜਮਾਤ ਦੀ ਹੋਣਹਾਰ ਵਿਦਿਆਰਥਣ ਗਾਇਤਰੀ ਨੇ 93.8 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਨਵਰੂਪ ਕੌਰ ਨੇ 93.2 ਪ੍ਰਤੀਸ਼ਤ ਅੰਕ ਲੈ ਕੇ ਦੂਸਰਾ ਅਤੇ ਕਾਵਿਆ ਗਰੋਵਰ ਨੇ 91.4 ਪ੍ਰਤੀਸ਼ਤ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਮਾਨਸੀ ਨੇ 88 ਪ੍ਰਤੀਸ਼ਤ ਅਤੇ ਕੁਨਾਲ ਨੇ 87.4 ਪ੍ਰਤੀਸ਼ਤ ਅੰਕ ਲੈ ਕੇ ਚੌਥਾ ਤੇ ਪੰਜਵਾਂ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਸਭ ਅਧਿਆਪਕਾਂ ਅਤੇ ਅਧਿਆਪਕਾਵਾਂ ਸਹਿਤ ਪਿ੍ੰ: ਸੋਨਾਲੀ ਸ਼ਰਮਾ ਨੇ ਸਭ ਵਿਦਿਆਰਥੀਆਂ ਨੂੰ ਵਧਾਈ ਦੇ ਕੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
ਕੇ.ਸੀ. ਪਬਲਿਕ ਸਕੂਲ
ਨਵਾਂਸ਼ਹਿਰ, (ਗੁਰਬਖਸ਼ ਸਿੰਘ ਮਹੇ)- ਕਰਿਆਮ ਰੋਡ ਸਥਿਤ ਕੇ.ਸੀ. ਪਬਲਿਕ ਸਕੂਲ ਦਾ ਸੀ.ਬੀ.ਐੱਸ.ਈ. ਵਲੋਂ ਘੋਸ਼ਿਤ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਅਕੈਡਮਿਕ ਡੀਨ ਰੁਚਿਕਾ ਵਰਮਾ ਨੇ ਦੱਸਿਆ ਕਿ ਸਕੂਲ ਦੇ ਦਸਵੀਂ ਦੀ ਪਰੀਖਿਆ 'ਚ 80 ਵਿਦਿਆਰਥੀ ਬੈਠੇ ਸਨ, ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ | ਉਨ੍ਹਾਂ ਨੇ ਦੱਸਿਆ ਕਿ ਮਹਿਕ ਵਰਮਾ ਨੇ 500 'ਚੋਂ 482 (96.4 ਫ਼ੀਸਦੀ) ਨੰਬਰ ਲੈ ਕੇ ਸਕੂਲ 'ਚ ਪਹਿਲਾ, ਰਾਧਿਕਾ ਨੇ 459 (91.8 ਫ਼ੀਸਦੀ) ਅੰਕ ਲੈ ਕੇ ਦੂਸਰਾ, ਜਾਗਿ੍ਤੀ ਗਾਂਧੀ ਅਤੇ ਜਸਮਨ ਸਿੰਘ ਨੇ ਸਾਂਝੇ ਤੌਰ 'ਤੇ 451 (90.2 ਫ਼ੀਸਦੀ) ਨੰਬਰ ਲੈ ਕੇ ਸਕੂਲ 'ਚੋਂ ਤੀਸਰਾ ਸਥਾਨ ਪਾਇਆ ਹੈ | ਮਹਿਕ ਵਰਮਾ ਅੱਗੇ ਚੱਲ ਕੇ ਸੀ.ਏ. ਬਣਨਾ ਚਾਹੁੰਦੀ ਅਤੇ ਹੁਣ ਇਹ ਕੇ.ਸੀ. ਸਕੂਲ ਵਿਖੇ ਪਲਸ ਵਨ ਕਾਮਰਸ ਵਿਸ਼ਾ ਨਾਲ ਕਰ ਰਹੀ ਹੈ | ਸਟਾਫ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕੇ.ਸੀ. ਗਰੁੱਪ ਦੇ ਚੇਅਰਮੈਨ ਪ੍ਰੇਮ ਪਾਲ ਗਾਂਧੀ, ਵਾਇਸ ਚੇਅਰਮੈਨ ਹਿਤੇਸ਼ ਗਾਂਧੀ, ਸਕੂਲ ਡਾਇਰੈਕਟਰ ਪ੍ਰੋ: ਕੇ. ਗਣੇਸ਼ਨ, ਸਕੂਲ ਮੈਨੇਜਰ ਆਸ਼ੂ ਸ਼ਰਮਾ ਨੇ ਹਾਰਦਿਕ ਵਧਾਈ ਦਿੱਤੀ ਹੈ |
ਡੈਰਿਕ ਇੰਟਰਨੈਸ਼ਲ ਸਕੂਲ ਬੰਗਾ
ਬੰਗਾ, (ਜਸਬੀਰ ਸਿੰਘ ਨੂਰਪੁਰ) -ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿਚ ਸਿਮਰਨ, ਰੋਹਾਨੀ, ਹਰਵਰਦਾਨ ਤੇ ਸਿਮਰਨ ਪ੍ਰਮਾਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕਰਕੇ ਆਪਣੇ ਅਧਿਆਪਕਾਂ, ਸਕੂਲ ਤੇ ਮਾਤਾ-ਪਿਤਾ ਦਾ ਮਾਣ ਵਧਾਇਆ | ਪਿ੍ੰ. ਨੀਨਾ ਭਾਰਦਵਾਜ ਨੇ ਮਿਹਨਤ ਕਰਕੇ ਸਫ਼ਲਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |

ਜੈਵਿਕ ਖੇਤੀ ਸਬੰਧੀ ਆਰਗੈਨਿਕ ਕਿਸਾਨਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਨਵਾਂਸ਼ਹਿਰ, 3 ਅਗਸਤ (ਹਰਵਿੰਦਰ ਸਿੰਘ)- ਜ਼ਹਿਰੀ ਕੀਟਨਾਸ਼ਕਾਂ ਯੁਕਤ ਖੇਤੀ ਦੇ ਮਾੜੇ ਪ੍ਰਭਾਵਾਂ ਨੂੰ ਲੈ ਕੇ ਲੋਕਾਂ ਤੇ ਕਿਸਾਨਾਂ ਵਿਚ ਕਾਫ਼ੀ ਜਾਗਰੂਕਤਾ ਆ ਰਹੀ ਹੈ, ਜਿਸ ਦੇ ਸਿੱਟੇ ਵਜੋਂ ਜ਼ਿਆਦਾਤਰ ਕਿਸਾਨਾਂ ਨੇ ਜੈਵਿਕ ਖੇਤੀ ਨੂੰ ਅਪਣਾਉਣਾ ਸ਼ੁਰੂ ਕਰ ਦਿੱਤਾ ...

ਪੂਰੀ ਖ਼ਬਰ »

ਕਿਸਾਨਾਂ ਨੂੰ 'ਮਿਸ਼ਨ ਪੰਜਾਬ' ਤਹਿਤ ਰਵਾਇਤੀ ਪਾਰਟੀਆਂ ਵਿਰੁੱਧ ਚੋਣ ਲੜਨੀ ਪਵੇਗੀ-ਚੜੂਨੀ

ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ)- ਜੇਕਰ ਅਸੀਂ ਆਰਥਿਕ ਆਜ਼ਾਦੀ ਦੀ ਲੜਾਈ ਲੜਨੀ ਹੈ ਤਾਂ ਕਿਸਾਨਾਂ ਨੂੰ ਰਾਜਨੀਤੀ 'ਚ ਆਉਣ ਤੋਂ ਸਿਵਾਏ ਦੂਜਾ ਰਸਤਾ ਨਹੀਂ ਹੈ | ਇਹ ਪ੍ਰਗਟਾਵਾ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਖਟਕੜ ਕਲਾਂ ਵਿਖੇ ਮਿਸ਼ਨ ਪੰਜਾਬ ਦੀ ਸ਼ੁਰੂਆਤ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬੱਸ ਕਾਮਿਆਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਨਵਾਂਸ਼ਹਿਰ, 3 ਅਗਸਤ (ਹਰਵਿੰਦਰ ਸਿੰਘ)- ਅੱਜ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਨਵਾਂਸ਼ਹਿਰ ਵਿਖੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ਬੱਸ ਅੱਡਾ ਨਵਾਂਸ਼ਹਿਰ ਵੀ ਬੰਦ ਰੱਖਿਆ ਗਿਆ | ਇਸ ਮੌਕੇ ਬੱਸ ਅੱਡੇ ਦੇ ਬਾਹਰ ਲਗਾਏ ਧਰਨੇ ਨੂੰ ...

ਪੂਰੀ ਖ਼ਬਰ »

ਮੈਡੀਕਲ ਲੈਬੋਰੇਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਵਲੋਂ ਡਾਕਟਰਾਂ ਦੇ ਧਰਨੇ 'ਚ ਸ਼ਮੂਲੀਅਤ

ਨਵਾਂਸ਼ਹਿਰ, 3 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਮੈਡੀਕਲ ਲੈਬੋਰੇਟਰੀ ਟੈਕਨੀਸ਼ੀਅਨ ਦੇ ਸੱਦੇ 'ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਮੈਡੀਕਲ ਲੈਬੋਰੇਟਰੀ ਟੈਕਨੀਸ਼ੀਅਨਾਂ ਵਲੋਂ ਅੱਜ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਲੈਬੋਰੇਟਰੀਆਂ ਵਿਚ ਕੰਮ ...

ਪੂਰੀ ਖ਼ਬਰ »

ਈ-ਵਿਨ ਤਕਨੀਕ ਦਾ ਉਦੇਸ਼ 'ਵੈਕਸੀਨ ਸਪਲਾਈ ਚੇਨ ਪ੍ਰਣਾਲੀ' ਨੂੰ ਹੋਰ ਮਜ਼ਬੂਤ ਕਰਨਾ-ਸਿਵਲ ਸਰਜਨ

ਨਵਾਂਸ਼ਹਿਰ, 3 ਅਗਸਤ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਬਲਵਿੰਦਰ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਕੋਲਡ ਚੇਨ ਪ੍ਰਣਾਲੀ ਨੂੰ ਹੋਰ ਮਜ਼ਬੂਤ ...

ਪੂਰੀ ਖ਼ਬਰ »

ਦੋਆਬਾ ਕਿਸਾਨ ਯੂਨੀਅਨ ਵਲੋਂ ਗੰਨੇ ਦਾ ਰੇਟ 450 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ

ਔੜ, 3 ਅਗਸਤ (ਜਰਨੈਲ ਸਿੰਘ ਖੁਰਦ)- ਦੋਆਬਾ ਕਿਸਾਨ ਯੂਨੀਅਨ ਪੰਜਾਬ ਦੇ ਆਗੂਆਂ ਤੇ ਅਹੁਦੇਦਾਰਾਂ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਬਜੀਦਪੁਰ ਦੀ ਪ੍ਰਧਾਨਗੀ ਹੇਠ ਪਿੰਡ ਜੁਲਾਹ ਮਾਜਰਾ ਵਿਖੇ ਹੋਈ ਜਿਸ ਵਿਚ ਸੂਬਾ ਵਿੱਤ ਸਕੱਤਰ ਕੁਲਦੀਪ ਸਿੰਘ ਦਿਆਲਾਂ, ...

ਪੂਰੀ ਖ਼ਬਰ »

ਜੀਂਦੋਵਾਲ ਵਿਖੇ ਚੌਥਾ 7 ਸਾਈਡ ਡੇ-ਨਾਈਟ ਫੁੱਟਬਾਲ ਟੂਰਨਾਮੈਂਟ

ਬੰਗਾ, 3 ਅਗਸਤ (ਕਰਮ ਲਧਾਣਾ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਚੱਲ ਰਹੇ ਕਿਸਾਨ-ਮਜ਼ਦੂਰ ਏਕਤਾ ਸੰਘਰਸ਼ ਦੇ ਹੱਕ ਵਿਚ ਬਲਾਕ ਦੇ ਇਤਿਹਾਸਕ ਪਿੰਡ ਜੀਂਦੋਵਾਲ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਸਪੋਰਟਸ ਕਲੱਬ ਵਲੋਂ ਚੌਥਾ '7 ਸਾਈਡ ਡੇ-ਨਾਈਟ' ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰਾਂ ਦੀ ਗੰਨਾ ਮਿੱਲ ਵਿਖੇ ਮੀਟਿੰਗ ਅੱਜ

ਉੜਾਪੜ/ਲਸਾੜਾ, 3 ਅਗਸਤ (ਲਖਵੀਰ ਸਿੰਘ ਖੁਰਦ) - ਦੁਆਬਾ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਸਲਿੰਦਰ ਸਿੰਘ ਸਾਧ ਦੀ ਅਗ੍ਹਵਾਈ ਹੇਠ ਪਿੰਡ ਉੜਾਪੜ ਵਿਖੇ ਗੰਨਾ ਕਾਸ਼ਤਕਾਰਾਂ ਵਲੋਂ ਭਰਵੀਂ ਮੀਟਿੰਗ ਕੀਤੀ ਗਈ | ਜਾਣਕਾਰੀ ਦਿੰਦਿਆਂ ਸਲਿੰਦਰ ਸਿੰਘ ਉੜਾਪੜ ਅਤੇ ਯੂਨੀਅਨ ਦੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਮੁਕੰਦਪਰ 'ਚ ਦਸਤ ਰੋਕੂ ਪੰਦ੍ਹਰਵਾੜਾ ਮਨਾਇਆ

ਮੁਕੰਦਪੁਰ, 3 ਅਗਸਤ (ਦੇਸ ਰਾਜ ਬੰਗਾ) - ਐਸ.ਐਮ.ਓ ਡਾ. ਰਵਿੰਦਰ ਸਿੰਘ ਦੇ ਨਿਰਦੇਸ਼ਾਂ ਹੇਠ ਸਰਕਾਰੀ ਹਸਪਤਾਲ ਮੁਕੰਦਪੁਰ ਵਿਖੇ ਤੀਬਰ ਦਸਤ ਰੋਕੂ ਪੰਦਰਵਾੜਾ ਮਨਾਇਆ ਗਿਆ ਜਿਸ ਤਹਿਤ ਬਲਾਕ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਓ.ਆਰ.ਐਸ. ਕਾਰਨਰ ਸਥਾਪਤ ਕੀਤੇ ਗਏ ਸਨ, ...

ਪੂਰੀ ਖ਼ਬਰ »

ਸੰਸਦ ਦੇ ਘਿਰਾਓ ਲਈ ਕਿਸਾਨਾਂ ਦਾ ਪਹਿਲਾ ਜਥਾ ਦਿੱਲੀ ਰਵਾਨਾ

ਬਲਾਚੌਰ, 3 ਅਗਸਤ (ਸ਼ਾਮ ਸੁੰਦਰ ਮੀਲੂ)- ਕਿਸਾਨੀ ਬਿੱਲਾ ਨੂੰ ਰੱਦ ਕਰਾਉਣ ਲਈ ਚੱਲ ਰਹੇ ਸੰਘਰਸ਼ ਦੌਰਾਨ ਅੱਜ ਸੰਯੁਕਤ ਮੋਰਚਾ ਦੇ ਸੱਦੇ 'ਤੇ ਬਲਾਚੌਰ ਤੋਂ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਔਜਲਾ ਅਤੇ ਮੀਤ ਪ੍ਰਧਾਨ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਦਾ ਦਾ ਨਤੀਜਾ ਸ਼ਾਨਦਾਰ

ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) -ਸਿੱਖ ਨੈਸ਼ਨਲ ਕਾਲਜ ਬੰਗਾ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਦੌਰਾਨ ਸ਼ਾਨਦਾਰ ਨਤੀਜੇ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ ਹੈ | ਕਾਲਜ ਦੇ ਪਿ੍ੰਸੀਪਲ ਡਾ: ਤਰਸੇਮ ਸਿੰਘ ਨੇ ਦੱਸਿਆ ਕਿ ਬੀ. ਬੀ. ਏ. ...

ਪੂਰੀ ਖ਼ਬਰ »

ਮੈਡੀਕਲ ਲੈਬੋਰੇਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਵਲੋਂ ਧਰਨਾ

ਮੁਕੰਦਪੁਰ, 3 ਅਗਸਤ (ਦੇਸ ਰਾਜ ਬੰਗਾ) - ਪੰਜਾਬ ਮੈਡੀਕਲ ਲੈਬੋਰੇਟਰੀ ਟੈਕਨੀਸ਼ੀਅਨ ਦੇ ਸੱਦੇ 'ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਮੈਡੀਕਲ ਲੈਬੋਰੇਟਰੀ ਟੈਕਨੀਸ਼ੀਅਨਾਂ ਵਲੋਂ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਲੈਬੋਰੇਟਰੀਆਂ ਵਿਚ ਕੰਮ ਮੁਕੰਮਲ ਰੂਪ 'ਚ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਹੜਤਾਲ ਜਾਰੀ

ਨਵਾਂਸ਼ਹਿਰ, 3 ਅਗਸਤ (ਹਰਵਿੰਦਰ ਸਿੰਘ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਬਾਡੀ ਵਲੋਂ ਦਿੱਤੇ ਐਕਸ਼ਨ ਅਨੁਸਾਰ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਕਰਕੇ ਤੇ ਮੰਨੀਆਂ ਮੰਗਾਂ ਲਾਗੂ ਨਾ ਕਰਨ ਕਰਕੇ ਡੀ.ਸੀ. ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ...

ਪੂਰੀ ਖ਼ਬਰ »

ਅਮਰਦੀਪ ਕਾਲਜ ਦੀਆਂ ਦਾਖ਼ਲਾ ਫ਼ੀਸਾਂ 'ਚ ਖਾਸ ਰਿਅਇਅਤਾਂ-ਪਿੰ੍ਰ. ਗੁਰਜੰਟ ਸਿੰਘ

ਮੁਕੰਦਪੁਰ, 3 ਅਗਸਤ (ਦੇਸ ਰਾਜ ਬੰਗਾ) -ਵੱਖ-ਵੱਖ ਸਿੱਖਿਆ ਬੋਰਡਾਂ ਵਲੋਂ 10+2 ਕਲਾਸਾਂ ਦੇ ਨਤੀਜੇ ਘੋਸ਼ਿਤ ਹੋਣ ਉਪਰੰਤ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਿਚ ਅੰਡਰ ਗਰੈਜੂਏਟ ਕਲਾਸਾਂ ਬੀ.ਏ, ਬੀ.ਐੱਸ.ਸੀ, ਬੀ.ਸੀ.ਏ, ਬੀ.ਕਾਮ, ਬੀ.ਬੀ.ਏ ਆਦਿ ਡਿਗਰੀ ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ

ਮੁਕੰਦਪੁਰ, 3 ਅਗਸਤ (ਦੇਸ ਰਾਜ ਬੰਗਾ)- ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੇ ਨਿਰਦੇਸ਼ਾਂ ਤੇ ਐਸ.ਐਮ.ਓ ਡਾ. ਰਵਿੰਦਰ ਸਿੰਘ ਦੀ ਰਹਿਨੁਮਾਈ ਹੇਠ, ਸੀ.ਐੱਚ.ਸੀ. ਮੁਕੰਦਪੁਰ ਵਿਖੇ ਨਵ-ਜਨਮੇ ਬੱਚੇ ਲਈ ਮਾਂ ਦੇ ਦੁੱਧ ਦੀ ਪੌਸ਼ਟਿਕਤਾ ਬਾਰੇ ਹਫ਼ਤਾਵਾਰ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਪੰਚਾਇਤੀ ਵਿਭਾਗ ਦੀ ਹੜਤਾਲ ਕਾਰਨ ਪਿੰਡਾਂ 'ਚ ਵਿਕਾਸ ਦੇ ਕੰਮ ਰੁਕੇ

ਰਾਹੋਂ, 3 ਅਗਸਤ (ਬਲਬੀਰ ਸਿੰਘ ਰੂਬੀ)- ਮਨਿਸਟਰੀਅਲ ਸਟਾਫ ਦੇ ਨਾਲ ਨਾਲ ਪੰਚਾਇਤੀ ਵਿਭਾਗ ਦੀ ਹੜਤਾਲ ਕਾਰਨ ਪਿੰਡਾਂ 'ਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਜਾਮ ਲੱਗ ਗਿਆ ਹੈ | ਇਸ ਸਬੰਧੀ ਪੰਚਾਂ-ਸਰਪੰਚਾਂ ਦੀ ਇਕ ਮੀਟਿੰਗ ਪਿੰਡ ਦੀ ਸਰਪੰਚ ਸੱਤਿਆ ਦੇਵੀ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਚੱਕ ਫੁੱਲੂ ਪਹੁੰਚਣ 'ਤੇ ਚੜੂੰਨੀ ਦਾ ਭਰਵਾਂ ਸਵਾਗਤ

ਸਮੁੰਦੜਾ, 3 ਅਗਸਤ (ਤੀਰਥ ਸਿੰਘ ਰੱਕੜ)- ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸੂਬੇ ਦੀਆਂ ਵੱਖ-ਵੱਖ ਰਾਜਨੀਤਕ ਪਾਰਟੀਆਂ ਸੱਤਾ ਤੇ ਕਾਬਜ਼ ਹੋਣ ਲਈ ਖੇਤੀ ਕਾਨੂੰਨਾਂ ਦੇ ਖਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਵਿਚ ਘੁਸਪੈਠ ਕਰਕੇ ਆਪਣਾ ਉੱਲੂ ਸਿੱਧਾ ਕਰਨਾ ...

ਪੂਰੀ ਖ਼ਬਰ »

ਮਹਿੰਗਾਈ ਨਾਲ ਲੋਕਾਂ ਦਾ ਬੁਰਾ ਹਾਲ-ਡਾ. ਜਗਨ ਨਾਥ

ਸੰਧਵਾਂ, 3 ਅਗਸਤ (ਪ੍ਰੇਮੀ ਸੰਧਵਾਂ)- ਮੋਦੀ ਸਰਕਾਰ ਦੇ ਰਾਜ ਵਿਚ ਮਹਿੰਗਾਈ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਤੇ ਲੋਕ ਮਹਿੰਗਾਈ ਦੀ ਅੱਗ ਵਿਚ ਸੜ ਰਹੇ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਡਾ. ਜਗਨ ਨਾਥ ਹੀਰਾ ਨੇ ਕਰਦਿਆਂ ਕਿਹਾ ਕਿ ਡੀਜਲ-ਪੈਟਰੋਲ ਦੀਆਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਔੜ, 3 ਅਗਸਤ (ਜਰਨੈਲ ਸਿੰਘ ਖੁਰਦ)- ਗੁਰਦੁਆਰਾ ਸਿੰਘ ਸਭਾ ਬਜੀਦਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਤੇ ਇਲਾਕਾ ਨਿਵਾਸੀਆਂ ਦੇ ਭਰਪੂਰ ਸਹਿਯੋਗ ਨਾਲ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਕੋਰੋਨਾ ਪਾਬੰਦੀਆਂ ਦੇ ਨਾਂਅ 'ਤੇ ਦਰਜ ਪੁਲਿਸ ਕੇਸ ਰੱਦ ਕਰਵਾਉਣ ਲਈ ਡੀ.ਸੀ. ਦਫ਼ਤਰ ਅੱਗੇ ਧਰਨਾ 6 ਨੂੰ

ਨਵਾਂਸ਼ਹਿਰ, 3 ਅਗਸਤ (ਗੁਰਬਖਸ਼ ਸਿੰਘ ਮਹੇ)- ਇੱਥੇ 16 ਜਥੇਬੰਦੀਆਂ ਨੇ ਮੀਟਿੰਗ ਕਰਕੇ ਕੋਰੋਨਾ ਪਾਬੰਦੀਆਂ ਵਿਚ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਉੱਤੇ ਦਰਜ ਪੁਲਿਸ ਕੇਸ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ 6 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਨਵਾਂਸ਼ਹਿਰ ...

ਪੂਰੀ ਖ਼ਬਰ »

ਖੇਤੀਬਾੜੀ ਕਾਰੋਬਾਰ 'ਚ ਪੂੰਜੀਪਤੀਆਂ ਦੀ ਸਿੱਧੀ ਹਿੱਸੇਦਾਰੀ ਲਈ ਕੇਂਦਰ ਨੇ ਖੇਤੀ ਕਾਨੂੰਨ ਬਣਾਏ-ਚੜੂਨੀ

ਨਵਾਂਸ਼ਹਿਰ, 3 ਅਗਸਤ (ਹਰਵਿੰਦਰ ਸਿੰਘ)- ਖੇਤੀਬਾੜੀ ਕਾਰੋਬਾਰ ਵਿਚ ਸਿੱਧੀ ਪੂੰਜੀਪਤੀਆਂ ਦੀ ਹਿੱਸੇਦਾਰੀ ਲਈ ਹੀ ਕੇਂਦਰ ਦੀ ਭਾਜਪਾ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਬਣਾਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਚੜੂਨੀ ਪ੍ਰਧਾਨ ਭਾਰਤੀਯ ਕਿਸਾਨ ...

ਪੂਰੀ ਖ਼ਬਰ »

ਅਕਾਲੀ-ਬਸਪਾ ਦੇ ਚੋਣ ਵਾਅਦਿਆਂ ਨਾਲ ਵਿਰੋਧੀਆਂ ਦੀਆਂ ਆਸਾਂ ਉਮੀਦਾਂ ਖੇਰੂੰ-ਖੇਰੰੂ ਹੋਈਆਂ-ਥਿਆੜਾ

ਨਵਾਂਸ਼ਹਿਰ, 3 ਅਗਸਤ (ਗੁਰਬਖਸ਼ ਸਿੰਘ ਮਹੇ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚੋਣ ਵਾਅਦਿਆਂ ਦੀ ਜਾਰੀ ਕੀਤੀ ਲਿਸਟ ਨਾਲ ਹੀ ਵਿਰੋਧੀਆਂ ਦੀਆਂ ਆਸਾਂ 'ਤੇ ਉਮੀਦਾਂ ਖੇਰੂੰ-ਖੇਰੰੂ ਹੋ ਗਈਆਂ ਹਨ | ਇਹ ਜਾਣਕਾਰੀ ਰਮਨਦੀਪ ਸਿੰਘ ਥਿਆੜਾ ...

ਪੂਰੀ ਖ਼ਬਰ »

ਬੰਗਾ 'ਚ ਅਕਾਲੀ-ਬਸਪਾ ਮੀਟਿੰਗ

ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ)- ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗਠਜੋੜ ਵਲੋਂ ਜੋ 13 ਨਿਕਾਤੀ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ | ਇਹ ਸਾਰੇ ਵਰਗਾਂ ਲਈ ਲਾਹੇਵੰਦ ਸਾਬਤ ਹੋਵੇਗਾ | ਇਹ ਪ੍ਰਗਟਾਵਾ ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਜਾਗਰੂਕਤਾ ਕੈਂਪ

ਰੱਤੇਵਾਲ, 3 ਅਗਸਤ (ਸੂਰਾਪੁਰੀ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੱਤੇਵਾਲ ਵਿਖੇ ਬਲਾਕ ਨੋਡਲ ਅਫ਼ਸਰ (ਸਵੀਪ) ਸੁਭਾਸ਼ ਚੰਦਰ ਲੈਕਚਰਾਰ ਪੰਜਾਬੀ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਚੋਣ ਕਮਿਸ਼ਨ ਪੰਜਾਬ ਵਲੋਂ ਸਮੇਂ-ਸਮੇਂ 'ਤੇ ਜਾਰੀ ਕੀਤੀਆਂ ਜਾਂਦੀਆਂ ...

ਪੂਰੀ ਖ਼ਬਰ »

ਬਿਨਾਂ ਮਾਸਕ 16 ਵਿਅਕਤੀਆਂ ਦੇ ਚਲਾਨ

ਨਵਾਂਸ਼ਹਿਰ, 3 ਅਗਸਤ (ਹਰਵਿੰਦਰ ਸਿੰਘ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਹਰ ਵਰਗ ਦਾ ਕੱਢਿਆ ਕਚੂਮਰ-ਬਿ੍ਗੇ: ਰਾਜ ਕੁਮਾਰ

ਰੱਤੇਵਾਲ, 3 ਅਗਸਤ (ਸੂਰਾਪੁਰੀ)- ਕਾਂਗਰਸ ਸਰਕਾਰ ਨੇ ਬੇਰੁਜ਼ਗਾਰੀ ਤੇ ਮਹਿੰਗਾਈ ਨਾਲ ਹਰ ਵਰਗ ਦੇ ਲੋਕਾਂ ਦਾ ਕਚੂਮਰ ਕੱਢਿਆ ਹੋਇਆ ਹੈ | ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਸੂਬੇ ਦਾ ਹਰ ਵਰਗ ਦੁਖੀ ਹੈ ਤੇ ਸੂਬੇ ਦੇ ਲੋਕ ਆਗਾਮੀ ਵਿਧਾਨ ਸਭਾ ਚੋਣਾਂ ...

ਪੂਰੀ ਖ਼ਬਰ »

'ਆਜ਼ਾਦੀ ਕਾ ਅੰਮਿ੍ਤ ਮਹਾ ਉਤਸਵ' ਤਹਿਤ ਕਰਵਾਈਆਂ ਗਤੀਵਿਧੀਆਂ

ਨਵਾਂਸ਼ਹਿਰ, 3 ਅਗਸਤ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਦੱਸਿਆ ਕਿ ਆਜ਼ਾਦੀ ਕਾ ਅੰਮਿ੍ਤ ਮਹਾਂ ਉਤਸਵ ਦੀ ਸ਼ੁਰੂਆਤ ਕਰਨ ਲਈ ਆਜ਼ਾਦੀ ਸੰਘਰਸ਼ ਨਾਲ ਸਬੰਧਤ ਪੰਜਾਬ ਦੀਆਂ ਚਾਰ ਇਤਿਹਾਸਕ ਥਾਵਾਂ ਦੀ ਚੋਣ ਕੀਤੀ ਗਈ ਸੀ, ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਜਗਤੇਵਾਲ ਕਾਜਵੇ 'ਤੇ ਪਏ ਟੋਏ ਕਾਰਨ ਭਿਆਨਕ ਹਾਦਸਾ ਵਾਪਰਨ ਦਾ ਡਰ

ਕਾਠਗੜ੍ਹ, 3 ਅਗਸਤ (ਬਲਦੇਵ ਸਿੰਘ ਪਨੇਸਰ)- ਕਸਬਾ ਕਾਠਗੜ੍ਹ ਤੋਂ ਜਗਤੇਵਾਲ ਰੋਡ 'ਤੇ ਜਾਂਦਿਆਂ ਸ਼ਿਵਾਲਿਕ ਦੀਆਂ ਪਹਾੜੀਆਂ ਤੋਂ ਆਉਂਦੇ ਚੋਅ 'ਤੇ ਬਣੇ ਕਾਜਵੇ ਤੇ ਜਿੱਥੇ ਲੰਮੇ ਸਮੇਂ ਤੋਂ ਐਂਗਲ ਨਾ ਲੱਗੇ ਹੋਣ ਕਾਰਨ ਭਾਰੀ ਵਾਹਨਾਂ ਦੇ 10 ਫੁੱਟ ਡੰੂਘੇ ਚੋਅ ਵਿਚ ਡਿੱਗਣ ...

ਪੂਰੀ ਖ਼ਬਰ »

ਚੌਧਰੀ ਅਜੈ ਮੰਗੂਪੁਰ ਵਲੋਂ ਪਿੰਡ ਟਕਾਰਲਾ ਨੰੂ 2 ਲੱਖੇ ਦਾ ਚੈੱਕ

ਭੱਦੀ, 3 ਅਗਸਤ (ਨਰੇਸ਼ ਧੌਲ)- ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਹਿਤ ਪਿੰਡ-ਪਿੰਡ ਖੇਡ ਕਲੱਬਾਂ ਨੂੰ ਦਿੱਤੇ ਜਾ ਰਹੇ ਵੱਡੇ ਸਹਿਯੋਗ ਦੀ ਲੜੀ ਤਹਿਤ ਉਨ੍ਹਾਂ ਦੇ ਸਪੁੱਤਰ ਸਮਾਜ ਸੇਵੀ ਚੌਧਰੀ ਅਜੈ ਮੰਗੂਪੁਰ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX