ਤਾਜਾ ਖ਼ਬਰਾਂ

ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  3 minutes ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  28 minutes ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  51 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  59 minutes ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 1 hour ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 2 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਫਾਜ਼ਿਲਕਾ / ਅਬੋਹਰ

ਸੜਕ ਹਾਦਸੇ 'ਚ ਮਾਸੂਮ ਦੀ ਮੌਤ, 3 ਫੱਟੜ

ਫ਼ਾਜ਼ਿਲਕਾ, 3 ਅਗਸਤ (ਦਵਿੰਦਰ ਪਾਲ ਸਿੰਘ)-ਘੱਲੂ ਸੇਵਾ ਕੇਂਦਰ ਤੋਂ ਫਾਰਮ ਜਮਾ ਕਰਵਾ ਕੇ ਘਰ ਪਰਤ ਰਹੇ ਇਕ ਪਰਿਵਾਰ ਦਾ ਮੋਟਰਸਾਈਕਲ ਹਾਦਸਾਗ੍ਰਸਤ ਹੋਣ ਕਾਰਨ ਇਕ ਬੱਚੇ ਦੀ ਮੌਤ ਅਤੇ ਦੋ ਔਰਤਾਂ ਸਣੇ 3 ਵਿਅਕਤੀਆਂ ਦੇ ਫੱਟੜ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਮੁਤਾਬਿਕ ਪਿੰਡ ਘੱਲੂ ਤੋਂ ਅਜੇ ਸਿੰਘ ਆਪਣੀ ਮਾਤਾ ਪਰਮਜੀਤ ਕੌਰ ਅਤੇ ਰਿਸ਼ਤੇਦਾਰ ਸਿਮਰਨ, ਏਕਮ ਦੇ ਨਾਲ ਮੋਟਰਸਾਈਕਲ ਤੇ ਸੇਵਾ ਕੇਂਦਰ ਤੋਂ ਆਪਣਾ ਕੰਮ ਕਰਵਾ ਕੇ ਆਪਣੇ ਪਿੰਡ ਪੱਤਰੇ ਵਾਲਾ ਵਾਪਸ ਆ ਰਹੇ ਸਨ | ਇਸ ਦੌਰਾਨ ਘੱਲੂ-ਪੱਤਰੇ ਵਾਲਾ ਸੜਕ 'ਤੇ ਇਕ ਬਾਗ਼ ਵਿਚੋਂ ਪਿਕਅਪ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਪੂਰਾ ਪਰਿਵਾਰ ਸੜਕ ਤੇ ਡਿਗ ਗਿਆ ਅਤੇ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿਚ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ | ਉੱਥੇ ਹੀ ਛੋਟੇ ਬੱਚੇ ਏਕਮ ਨੂੰ ਅਬੋਹਰ ਦੇ ਹਸਪਤਾਲ ਵਿਚ ਲੈ ਜਾਇਆ ਗਿਆ | ਦੱਸਿਆ ਜਾ ਰਿਹਾ ਹੈ ਕਿ ਏਕਮ ਦੀ ਮੌਤ ਹੋ ਚੁੱਕੀ ਹੈ, ਉੱਥੇ ਹੀ ਦੋਵੇਂ ਔਰਤਾਂ ਅਤੇ ਅਜੇ ਸਿੰਘ ਨੂੰ ਗੰਭੀਰ ਸੱਟਾਂ ਆਈਆਂ ਹਨ | ਜਿਨ੍ਹਾਂ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਹੈ |

ਕੁੱਟਮਾਰ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 3 ਅਗਸਤ (ਦਵਿੰਦਰ ਪਾਲ ਸਿੰਘ)-ਖੂਈਖੇੜਾ ਥਾਣਾ ਪੁਲਿਸ ਨੇ ਕੁੱਟਮਾਰ ਦੇ ਦੋਸ਼ ਵਿਚ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਸੁਭਾਸ਼ ਚੰਦਰ ਪੁੱਤਰ ਡੋਗਰ ਰਾਮ ਵਾਸੀ ਪੱਤਰੇ ਵਾਲਾ ਨੇ ਦੱਸਿਆ ਕਿ ਉਹ ਜਗਦੀਸ਼ ਚੌਕੀਦਾਰ ...

ਪੂਰੀ ਖ਼ਬਰ »

100 ਲੀਟਰ ਲਾਹਣ ਸਣੇ 1 ਕਾਬੂ

ਜਲਾਲਾਬਾਦ, 3 ਅਗਸਤ (ਜਤਿੰਦਰ ਪਾਲ ਸਿੰਘ)- ਥਾਣਾ ਵੈਰੋਂ ਕੇ ਪੁਲਿਸ ਨੇ ਇਕ ਵਿਅਕਤੀ ਨੂੰ 100 ਲੀਟਰ ਲਾਹਣ ਸਣੇ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਵੈਰੋਂ ਕੇ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ...

ਪੂਰੀ ਖ਼ਬਰ »

ਹੈਰੋਇਨ ਸਣੇ ਦੋ ਗਿ੍ਫ਼ਤਾਰ

ਅਬੋਹਰ, 3 ਅਗਸਤ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਦੀ ਪੁਲਿਸ ਵਲੋਂ ਹੈਰੋਇਨ ਸਣੇ ਗਿ੍ਫ਼ਤਾਰ ਕੀਤੇ ਦੋ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਤੇ ਪੁਲਿਸ ਪਾਰਟੀ ਨੂੰ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 3 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਫ਼ਾਜ਼ਿਲਕਾ ਸਬ ਡਿਪੂ ਵਿਖੇ ਗੇਟ ਰੈਲੀ ਕਰਦਿਆਂ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਠੇਕਾ ਸੰਘਰਸ਼ ਮੋਰਚੇ ਦੇ ਬੈਨਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ 'ਤੇ 3 ਖ਼ਿਲਾਫ਼ ਮੁਕੱਦਮਾ ਦਰਜ

ਜਲਾਲਾਬਾਦ, 3 ਅਗਸਤ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਪਿੰਡ ਨੱਥੂ ਚਿਸ਼ਤੀ ਦੀ ਵਾਸੀ ਸਾਢੇ 16 ਸਾਲ ਦੀ ਲੜਕੀ ਦੇ ਨਾਲ ਜਬਰ ਜਨਾਹ ਦੇ ਦੋਸ਼ਾਂ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਸਬ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਆਹੁਤਾ ਦੇ ਖ਼ੁਦਕੁਸ਼ੀ ਕਰਨ 'ਤੇ ਸਹੁਰੇ ਪਰਿਵਾਰ 'ਤੇ ਮੁਕੱਦਮਾ ਦਰਜ

ਜਲਾਲਾਬਾਦ, 3 ਅਗਸਤ (ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੇ ਪੁਲਿਸ ਨੇ ਪਿੰਡ ਸੂਰਘੂਰੀ ਵਿਖੇ ਵਿਆਹੀ ਇਕ ਔਰਤ ਦੇ ਖ਼ੁਦਕੁਸ਼ੀ ਕਰਨ ਤੇ ਸਹੁਰੇ ਪਰਿਵਾਰ ਦੇ ਤਿੰਨ ਵਿਅਕਤੀਆਂ ਤੇ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਬਗ਼ੀਚਾ ...

ਪੂਰੀ ਖ਼ਬਰ »

ਨਹਿਰ 'ਚ ਡਿੱਗਿਆ ਮੋਟਰਸਾਈਕਲ ਇਕ ਦੀ ਮੌਤ, ਦੂਜਾ ਫੱਟੜ

ਫ਼ਾਜ਼ਿਲਕਾ, 3 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ ਤੇ ਪਿੰਡ ਘੜਿਆਣੀ ਨੇੜੇ ਲੰਘਦੀ ਨਹਿਰ ਵਿਚ ਮੋਟਰਸਾਈਕਲ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਸ ਹਾਦਸੇ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਜਿਸ ਨੂੰ ਫ਼ਾਜ਼ਿਲਕਾ ਦੇ ਸਿਵਲ ...

ਪੂਰੀ ਖ਼ਬਰ »

ਕੁੱਤਿਆਂ ਨੂੰ ਖਾਣਾ ਖੁਆਉਣ ਗਈ ਸ਼ੈਲਟਰ ਹੋਮ ਦੀ ਸੰਚਾਲਿਕਾ ਤੇ ਸਹਿਯੋਗੀ ਨਾਲ ਕੁੱਟਮਾਰ

ਅਬੋਹਰ, 3 ਅਗਸਤ (ਕੁਲਦੀਪ ਸਿੰਘ ਸੰਧੂ)-ਸਥਾਨਕ ਸੀਤੋ ਰੋਡ 'ਤੇ ਕੁੱਤਿਆ ਨੂੰ ਖਾਣਾ ਖੁਆਉਣ ਗਈ ਜੀਵਾਂ ਦੀ ਸੁਰੱਖਿਆ ਕਰਨ ਵਾਲੀ ਨਿਊ ਸੂਰਜ ਨਗਰੀ ਨਿਵਾਸੀ ਇਕ ਔਰਤ ਨੂੰ ਅੱਜ ਉੱਥੋਂ ਦੀਆਂ ਹੀ ਕੁੱਝ ਔਰਤਾਂ ਨੇ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ ਜਿਸ ਨੂੰ ਇਲਾਜ ਲਈ ...

ਪੂਰੀ ਖ਼ਬਰ »

ਕੰਨਿਆ ਸਕੂਲ 'ਚ ਸਵਾਮੀ ਵਿਵੇਕਾਨੰਦ ਬਲਾਕ ਦਾ ਵਿਧਾਇਕ ਨੇ ਕੀਤਾ ਉਦਘਾਟਨ

ਫ਼ਾਜ਼ਿਲਕਾ, 3 ਅਗਸਤ (ਦਵਿੰਦਰ ਪਾਲ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਾਜ਼ਿਲਕਾ ਵਿਚ 10 ਸਮਾਰਟ ਕਲਾਸ ਰੂਮ, 2 ਲੈਬੋਰੇਟਰੀਜ਼ ਦੀ ਸ਼ਾਨਦਾਰ ਇਮਾਰਤ ਸਵਾਮੀ ਵਿਵੇਕਾਨੰਦ ਬਲਾਕ ਦਾ ਉਦਘਾਟਨ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕੀਤਾ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ 2 ਗਿ੍ਫ਼ਤਾਰ

ਫ਼ਾਜ਼ਿਲਕਾ, 3 ਅਗਸਤ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਪਿ੍ੰਸ ਉਰਫ਼ ਨੇਪਾਲੀ ਪੁੱਤਰ ...

ਪੂਰੀ ਖ਼ਬਰ »

80 ਪਰਿਵਾਰ ਰਿਵਾਇਤੀ ਪਾਰਟੀਆਂ ਛੱਡ 'ਆਪ' 'ਚ ਹੋਏ ਸ਼ਿਾਮਲ

ਜਲਾਲਾਬਾਦ, 3 ਅਗਸਤ (ਕਰਨ ਚੁਚਰਾ)-ਵਿਧਾਨ ਸਭਾ ਚੋਣਾਂ ਨੇੜੇ ਆਉਦਿਆਂ ਦੇਖ ਪਿੰਡਾਂ ਅੰਦਰ ਪੂਰੀ ਹਲਚਲ ਮਚੀ ਹੋਈ ਹੈ, ਸਿਆਸੀ ਪਾਰਟੀਆਂ ਦੇ ਆਗੂ ਜੋੜ-ਤੋੜ ਦੀ ਸਿਆਸਤ ਵਿਚ ਜੁੱਟੇ ਹੋਏ ਹਨ ਉਥੇ ਹੀ ਸੂਬੇ ਵਿਚ ਮੁੱਖ ਸਿਆਸੀ ਧਿਰ ਵਜੋਂ ਉਭਰੀ ਆਮ ਆਦਮੀ ਪਾਰਟੀ ਹਲਕਾ ...

ਪੂਰੀ ਖ਼ਬਰ »

ਆਤਮ ਹੱਤਿਆ ਦੇ ਮਾਮਲੇ 'ਚ 3 ਖ਼ਿਲਾਫ਼ ਮੁਕੱਦਮਾ ਦਰਜ

ਫ਼ਾਜ਼ਿਲਕਾ, 3 ਅਗਸਤ (ਦਵਿੰਦਰ ਪਾਲ ਸਿੰਘ)-ਸਹੁਰੇ ਪਰਿਵਾਰ ਤੋਂ ਤੰਗ ਵਿਅਕਤੀ ਵਲੋਂ ਆਤਮ ਹੱਤਿਆ ਕਰਨ ਦੇ ਮਾਮਲੇ ਵਿਚ ਸਿਟੀ ਥਾਣਾ ਪੁਲਿਸ ਨੇ 3 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਸੰਤੋਸ਼ ਰਾਣੀ ਪਤਨੀ ਰਾਜ ਕੁਮਾਰ ਵਾਸੀ ...

ਪੂਰੀ ਖ਼ਬਰ »

ਡੀ.ਐਸ.ਪੀ. ਦੀ ਅਗਵਾਈ ਹੇਠ ਪੁਲਿਸ ਨੇ ਚਲਾਇਆ ਚੈਕਿੰਗ ਅਭਿਆਨ

ਅਬੋਹਰ, 3 ਅਗਸਤ (ਕੁਲਦੀਪ ਸਿੰਘ ਸੰਧੂ)-15 ਅਗਸਤ ਦੇ ਮੱਦੇਨਜ਼ਰ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ 'ਤੇ ਸਥਾਨਕ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਆਏ ਦਿਨ ਜਾਂਚ ਅਭਿਆਨ ਚਲਾ ਕੇ ਵੱਖ-ਵੱਖ ਸਥਾਨਾਂ ਦੀ ਜਾਂਚ ਕੀਤੀ ਜਾ ਰਹੀ ਹੈ | ਇਸੇ ਕੜੀ ਤਹਿਤ ਅੱਜ ...

ਪੂਰੀ ਖ਼ਬਰ »

ਆਰਥਿਕ ਤੰਗੀਆਂ 'ਚ ਲੰਘ ਰਹੇ ਸਕੂਲ ਵੈਨ ਚਾਲਕਾਂ ਦੇ ਚਿਹਰੇ ਖਿੜੇ

ਮੰਡੀ ਲਾਧੂਕਾ, 3 ਅਗਸਤ (ਮਨਪ੍ਰੀਤ ਸਿੰਘ ਸੈਣੀ)- ਲੰਮੇ ਸਮੇਂ ਤੋਂ ਸੂਬਾ ਪੰਜਾਬ ਅੰਦਰ ਬੰਦ ਪਏ ਸਕੂਲ ਨਾ ਖੁੱਲਣ ਕਾਰਨ ਘਰਾਂ ਦਾ ਗੁਜ਼ਾਰਾ ਦਿਹਾੜੀਆਂ ਆਦਿ ਕਰ ਕੇ ਚਲਾਉਣ ਵਾਲੇ ਵੈਨ ਚਾਲਕਾਂ ਨੂੰ ਬੀਤੇ ਕੱਲ੍ਹ 2 ਅਗਸਤ ਸੋਮਵਾਰ ਤੋਂ ਸਕੂਲ ਖੁੱਲਣ ਨਾਲ ਰਾਹਤ ਮਿਲੀ ਹੈ ...

ਪੂਰੀ ਖ਼ਬਰ »

ਫ਼ਾਜ਼ਿਲਕਾ ਸ਼ਹਿਰ ਅੰਦਰ ਵੱਡੇ ਪ੍ਰੋਜੈਕਟਾਂ ਦਾ ਨਿਰਮਾਣ ਸੁਖਬੀਰ ਸਿੰਘ ਬਾਦਲ ਦੇ ਯਤਨਾਂ ਬਦੌਲਤ ਹੋਏ: ਜੋਸਨ

ਫ਼ਾਜ਼ਿਲਕਾ, 3 ਅਗਸਤ (ਦਵਿੰਦਰ ਪਾਲ ਸਿੰਘ)-ਪਿਛਲੇ ਪੰਜ ਸਾਲ ਤੋਂ ਸ਼ਹਿਰ ਦਾ ਰੁਕਿਆ ਹੋਇਆ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਮੁੜ ਸ਼ੁਰੂ ਹੋਵੇਗਾ | ਫ਼ਾਜ਼ਿਲਕਾ ਨੂੰ ਜ਼ਿਲ੍ਹਾ ਬਣਾਉਣਾ, ਜੁਡੀਸ਼ੀਅਲ ਕੰਪਲੈਕਸ ਅਤੇ ਸਿਵਲ ਸਕੱਤਰੇਤ ਬਣਾਉਣੇ, ...

ਪੂਰੀ ਖ਼ਬਰ »

ਜ਼ਿਲ੍ਹਾ ਵਾਸੀਆਂ ਨੂੰ ਕੋਵਿਡ ਟੀਕਾਕਰਨ ਮੁਹਿੰਮ 'ਚ ਸਿਹਤ ਵਿਭਾਗ ਦਾ ਕਰਨਾ ਚਾਹੀਦਾ ਹੈ ਸਹਿਯੋਗ - ਡਾ. ਦਵਿੰਦਰ ਕੁਮਾਰ

ਫ਼ਾਜ਼ਿਲਕਾ, 3 ਅਗਸਤ (ਦਵਿੰਦਰ ਪਾਲ ਸਿੰਘ)-ਕੋਵਿਡ ਟੀਕਾਕਰਨ ਅਭਿਆਨ ਦੇ ਤਹਿਤ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਜਾਇਜ਼ਾ ਲੈਣ ਲਈ ਸੀ.ਐਚ.ਸੀ ਖੂਈ ਖੇੜਾ ਪਹੁੰਚਣ ਤੋਂ ਬਾਅਦ ਕੈਂਪ ਦਾ ਨਿਰੀਖਣ ਕਰਨ ਤੋਂ ਬਾਅਦ ਡਾ. ਦਵਿੰਦਰ ਕੁਮਾਰ ਹਾਂਡਾ ਨੇ ਕਿਹਾ ਕਿ ਸਿਹਤ ਵਿਭਾਗ, ...

ਪੂਰੀ ਖ਼ਬਰ »

ਖੇਡਦਾ ਪੰਜਾਬ ਪ੍ਰਾਜੈਕਟ ਤਹਿਤ ਵਾਲੀਬਾਲ ਟੂਰਨਾਮੈਂਟ ਕਰਵਾਇਆ

ਅਬੋਹਰ, 3 ਅਗਸਤ (ਕੁਲਦੀਪ ਸਿੰਘ ਸੰਧੂ)-ਪ੍ਰਾਜੈਕਟ ਖੇਡਦਾ ਪੰਜਾਬ ਦੇ ਤਹਿਤ ਬਿਜਲੀ ਘਰ ਵਿਖੇ ਵਾਲੀਬਾਲ ਗਰਾਊਾਡ ਵਿਚ ਵਾਲੀਬਾਲ ਲੀਗ ਦਾ ਆਯੋਜਨ ਕੀਤਾ ਗਿਆ | ਜਿਸ ਦੀ ਸ਼ੁਰੂਆਤ ਬੰਬੇ ਇੰਸਟੀਚਿਊਟ ਦੇ ਸੰਚਾਲਕ ਗਗਨ ਚੁਘ ਵਲੋਂ ਕਰਵਾਈ ਗਈ | ਟੂਰਨਾਮੈਂਟ ਬਾਰੇ ...

ਪੂਰੀ ਖ਼ਬਰ »

ਬਲਦੇਵ ਸਿੰਘ ਦੀ ਅਗਵਾਈ ਹੇਠ 100 ਤੋਂ ਵੱਧ ਪਰਿਵਾਰ 'ਆਪ' 'ਚ ਸ਼ਾਮਿਲ

ਅਬੋਹਰ, 3 ਅਗਸਤ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਨੂੰ ਬੱਲੂਆਣਾ ਹਲਕੇ ਦੇ ਪਿੰਡ ਝੂਰੜਖੇੜਾ ਵਿਖੇ ਉਸ ਸਮੇਂ ਭਾਰੀ ਸਮਰਥਨ ਮਿਲਿਆ ਜਦੋਂ ਪਾਰਟੀ ਦੇ ਸੀਨੀਅਰ ਯੂਥ ਆਗੂ ਪ੍ਰਣਾਮ ਸੰਧੂ ਦੀ ਮਿਹਨਤ ਸਦਕਾ ਵੱਖ-ਵੱਖ ਪਾਰਟੀਆਂ ਦੇ 100 ਤੋਂ ਵੱਧ ਪਰਿਵਾਰ ਸੀਨੀਅਰ ਆਗੂ ...

ਪੂਰੀ ਖ਼ਬਰ »

ਮੰਗਤ ਰਾਮ ਬਣੇ ਜੰਗਲੀ ਜੀਵ ਵਿਭਾਗ ਦੇ ਵਣ ਰੇਂਜ ਅਫ਼ਸਰ

ਅਬੋਹਰ, 3 ਅਗਸਤ (ਕੁਲਦੀਪ ਸਿੰਘ ਸੰਧੂ)-ਅਬੋਹਰ ਸਮੇਤ ਆਸ-ਪਾਸ ਦੇ ਸ਼ਹਿਰਾਂ 'ਚ ਸੇਵਾਵਾਂ ਦੇ ਚੁੱਕੇ ਬਲਾਕ ਅਫ਼ਸਰ ਮੰਗਤ ਰਾਮ ਬਿੱਟੂ ਨੂੰ ਉਨ੍ਹਾਂ ਦੀ ਵਧੀਆ ਸੇਵਾਵਾਂ ਨੂੰ ਵੇਖਦੇ ਹੋਏ ਪਦ-ਉੱਨਤ ਕੀਤਾ ਗਿਆ ਹੈ, ਜਿਸ ਤਹਿਤ ਉਨ੍ਹਾਂ ਨੂੰ ਜੰਗਲੀ ਜੀਵ ਵਿਭਾਗ ਦਾ ਵਣ ...

ਪੂਰੀ ਖ਼ਬਰ »

ਚੋਣਾਂ ਤੋਂ ਪਹਿਲਾਂ ਸੁਖਬੀਰ ਵਲੋਂ ਕੀਤੇ ਵੱਡੇ ਲੋਕ ਭਲਾਈ ਐਲਾਨਾਂ ਦੀ ਜ਼ਿਲ੍ਹਾ ਪ੍ਰਧਾਨ ਹੈਰੀ ਸੰਧੂ ਨੇ ਮਨਾਈ ਖ਼ੁਸ਼ੀ

ਅਬੋਹਰ, 3 ਅਗਸਤ (ਕੁਲਦੀਪ ਸਿੰਘ ਸੰਧੂ)-ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਪੰਜਾਬ ਦੇ ਲੋਕਾਂ ਨਾਲ ਕੀਤੇ 13 ਲੋਕ ਭਲਾਈ ਵਾਅਦਿਆਂ ਦੀ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਬਿੰਦਰ ਸਿੰਘ ...

ਪੂਰੀ ਖ਼ਬਰ »

ਪੱਕਾ ਕਰਨ ਦੀ ਮੰਗ ਨੂੰ ਲੈ ਕੇ ਠੇਕਾ ਮੁਲਾਜ਼ਮਾਂ ਵਲੋਂ ਵਿਭਾਗੀ ਕੰਮ ਦਾ ਬਾਈਕਾਟ

ਫ਼ਾਜ਼ਿਲਕਾ, 3 ਅਗਸਤ (ਦਵਿੰਦਰ ਪਾਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਮੁਲਾਜ਼ਮਾਂ ਨੂੰ ਪੱਕਾ ਕਰਨ, ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਵਿਭਾਗੀ ਕੰਮਾਂ ਦਾ ਬਾਈਕਾਟ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਯੂਨੀਅਨਾਂ ਦੇ ਆਗੂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ 7 ਤੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗੇ ਭੁੱਖ ਹੜਤਾਲ ਕਰਨਗੀਆਂ ਸ਼ੁਰੂ-ਹਰਗੋਬਿੰਦ ਕੌਰ

ਫ਼ਾਜ਼ਿਲਕਾ, 3 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੀਆਂ ਪਈਆਂ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਹੁਣ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 7 ਅਗਸਤ ਤੋਂ ਕਾਂਗਰਸੀ ਮੰਤਰੀਆਂ ...

ਪੂਰੀ ਖ਼ਬਰ »

ਕੰਨਿਆ ਸਕੂਲ ਦੇ ਦੋ ਅਧਿਆਪਕ ਤੇ ਵਿਦਿਆਰਥਣ ਨੂੰ ਸੂਬਾ ਪੱਧਰ 'ਤੇ ਕੀਤਾ ਸਨਮਾਨਿਤ

ਅਬੋਹਰ, 3 ਅਗਸਤ (ਕੁਲਦੀਪ ਸਿੰਘ ਸੰਧੂ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਦੋ ਸਮਾਜਿਕ ਸਿੱਖਿਆ ਦੇ ਅਧਿਆਪਕਾਂ ਅਤੇ ਇਕ ਵਿਦਿਆਰਥਣ ਨੂੰ ਸੂਬਾ ਪੱਧਰ 'ਤੇ ਪੁਰਸਕਾਰ ਜਿੱਤਣ 'ਤੇ ਵਿਭਾਗ ਵਲੋਂ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ | ਸਕੂਲ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਕੱਲ੍ਹ ਨੂੰ ਵਿਧਾਇਕ ਨੱਥੂ ਰਾਮ ਦਾ ਦਫ਼ਤਰ ਘੇਰਨਗੀਆਂ

ਅਬੋਹਰ, 3 ਅਗਸਤ (ਸੁਖਜੀਤ ਸਿੰਘ ਬਰਾੜ)-ਆਂਗਣਵਾੜੀ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ 5 ਅਗਸਤ ਨੂੰ ਬੱਲੂਆਣਾ ਦੇ ਵਿਧਾਇਕ ਨੱਥੂ ਰਾਮ ਦੇ ਸਥਾਨਕ ਅਨਾਜ ਮੰਡੀ ਵਿਚ ਸਥਿਤ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਆਂਗਣਵਾੜੀ ਵਰਕਰ ਯੂਨੀਅਨ ਬਲਾਕ-1 ਦੀ ...

ਪੂਰੀ ਖ਼ਬਰ »

ਘੁੜਿਆਣਾ ਦੀ ਅਗਵਾਈ ਹੇਠ ਅਹੁਦੇਦਾਰਾਂ ਨੇ ਕੀਤੀ ਸਾਬਕਾ ਮੁੱਖ ਮੰਤਰੀ ਨਾਲ ਭੇਟ

ਬੱਲੂਆਣਾ, 3 ਅਗਸਤ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਜਥੇਬੰਦੀ (ਜਨਰਲ ਅਤੇ ਐਸ.ਸੀ. ਵਿੰਗ) ਦੇ ਅਹੁਦੇਦਾਰਾਂ ਨੇ ਅੱਜ ਪਿੰਡ ਬਾਦਲ ਪੁੱਜ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਧੰਨਵਾਦ ਕੀਤਾ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ 'ਤੇ ਸ਼ਹਿਰ ਦਾ ਵਿਕਾਸ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ-ਡਾ: ਮਹਿੰਦਰ ਰਿਣਵਾ

ਅਬੋਹਰ, 3 ਅਗਸਤ (ਕੁਲਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਡਾ: ਮਹਿੰਦਰ ਕੁਮਾਰ ਰਿਣਵਾ ਨੇ ਅੱਜ ਆਪਣੇ ਸਮਰਥਕਾਂ ਸਮੇਤ ਸਥਾਨਕ ਵਾਰਡ ਨੰਬਰ 15-16 ਵਿਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਡਾ: ਮਹਿੰਦਰ ਰਿਣਵਾ ਨੇ ...

ਪੂਰੀ ਖ਼ਬਰ »

ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਹੋਈ ਮੀਟਿੰਗ

ਅਬੋਹਰ, 3 ਅਗਸਤ (ਕੁਲਦੀਪ ਸਿੰਘ ਸੰਧੂ)-ਪੀ.ਡਬਲਿਊ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਤੇ ਕਿਸਾਨ ਮਜ਼ਦੂਰ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ ਸਥਾਨਕ ਬੱਸ ਅੱਡੇ ਦੇ ਸਾਹਮਣੇ ਬਣੇ ਦਫ਼ਤਰ ਵਿਖੇ ਹੋਈ ਜਿਸ ਵਿਚ 10 ਅਗਸਤ ਨੂੰ ਨਗਰ ਨਿਗਮ ਖ਼ਿਲਾਫ਼ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਨੇ ਕੰਮਾਂ ਦਾ ਬਾਈਕਾਟ ਕਰਕੇ ਦਿੱਤਾ ਧਰਨਾ

ਜਲਾਲਾਬਾਦ, 3 ਅਗਸਤ (ਜਤਿੰਦਰ ਪਾਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਬਰਾਂਚ ਜਲਾਲਾਬਾਦ ਵਲ਼ੋਂ ੇ ਉਪ ਮੰਡਲ ਦਫ਼ਤਰ ਗੁਮਾਨੀ ਵਾਲਾ ਵਿਖੇ ਰੋਸ ਧਰਨਾ ਦਿੱਤਾ ਗਿਆ | ਜਲ ...

ਪੂਰੀ ਖ਼ਬਰ »

ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਪਿੰਡ ਕਿੜਿਆਵਾਲੀ ਦੇ ਵਾਸੀਆਂ ਨਾਲ ਕੀਤੀ ਮੀਟਿੰਗ

ਮੰਡੀ ਲਾਧੂਕਾ, 3 ਅਗਸਤ (ਮਨਪ੍ਰੀਤ ਸਿੰਘ ਸੈਣੀ)-ਹਲਕੇ ਫ਼ਾਜ਼ਿਲਕਾ ਦੇ ਪਿੰਡ ਕਿੜਿਆਵਾਲੀ ਵਿਖੇ ਹਲਕਾ ਫ਼ਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵਲੋਂ ਪਿੰਡ ਕਿੜਿਆਵਾਲੀ ਦੀ ਸਮੂਹ ਪੰਚਾਇਤ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਗੋਪੀ ਚੰਦ ਕਾਲਜੀਏਟ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 3 ਅਗਸਤ (ਸੁਖਜੀਤ ਸਿੰਘ ਬਰਾੜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਨਤੀਜੇ ਵਿਚ ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਚੋਣਾਂ ਕਰਵਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਨੇ ਸੌ ਾਪਿਆ ਮੰਗ-ਪੱਤਰ

ਫ਼ਾਜ਼ਿਲਕਾ, 3 ਅਗਸਤ (ਸਟਾਫ਼ ਰਿਪੋਰਟਰ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਨੇ ਪੰਜਾਬ ਸਰਕਾਰ ਤੋਂ ਐੱਸ.ਜੀ.ਪੀ.ਸੀ ਦੀ 10 ਸਾਲ ਤੋਂ ਪੈਡਿੰਗ ਪਈ ਜਨਰਲ ਚੋਣ ਕਰਵਾਏ ਜਾਣ ਲਈ ਇਕ ਮੰਗ ਪੱਤਰ ਦਿੱਤਾ ਗਿਆ | ਸਰਕਲ ਅਰਨੀਵਾਲਾ ਪ੍ਰਧਾਨ ਵਕੀਲ ਸਿੰਘ ਘੱਟਿਆਵਾਲੀ ਜੱਟਾਂ ਨੇ ...

ਪੂਰੀ ਖ਼ਬਰ »

ਪਾਰਟੀ ਪ੍ਰਧਾਨ ਵਲੋਂ ਕੀਤੇ ਗਏ ਵਾਅਦੇ ਪੰਜਾਬ ਦੀ ਕਾਇਆ ਪਲਟਣ ਵਾਲੇ-ਅਨੇਜਾ

ਜਲਾਲਾਬਾਦ, 3 ਅਗਸਤ (ਜਤਿੰਦਰ ਪਾਲ ਸਿੰਘ, ਕਰਨ ਚੁਚਰਾ)-ਪਾਰਟੀ ਵਲ਼ੋਂ ਹੋਏ ਐਲਾਨ ਦੇ ਨਾਲ ਪੰਜਾਬ ਵਿਚ ਇਕ ਵਾਰ ਫਿਰ ਤੋਂ ਵਿਕਾਸ ਦੀ ਹਨੇਰੀ ਚੱਲੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲ਼ੋਂ ਕੀਤੀ ਗਈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਹੋਈ ਅਹਿਮ ਮੀਟਿੰਗ

ਜਲਾਲਾਬਾਦ, 3 ਅਗਸਤ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਹਿਮ ਮੀਟਿੰਗ ਮਾਰਕੀਟ ਕਮੇਟੀ ਜਲਾਲਾਬਾਦ ਵਿਖੇ ਗੁਰਭੇਜ ਸਿੰਘ ਰੋਹੀਵਾਲਾ ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਵੱਡੀ ਗਿਣਤੀ ਵਿਚ ਅਹੁਦੇਦਾਰ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਦੀ ਤਿਆਰੀ ਲਈ ਡੀ.ਈ.ਓ. ਨੇ ਅਧਿਆਪਕਾਂ ਨੂੰ ਦੱਸੇ ਨੁਕਤੇ

ਅਬੋਹਰ, 3 ਅਗਸਤ (ਕੁਲਦੀਪ ਸਿੰਘ ਸੰਧੂ)-ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਨੂੰ ਲੈ ਕੇ ਅਬੋਹਰ ਬਲਾਕ-2 ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ਸਰਕਾਰੀ ਪ੍ਰਾਇਮਰੀ ਸਕੂਲ ਸੂਰਜ ਨਗਰੀ ਵਿਖੇ ਚੱਲ ਰਹੀ ਦੋ ਰੋਜ਼ਾ ...

ਪੂਰੀ ਖ਼ਬਰ »

'ਮਾਂ ਦੇ ਦੁੱਧ ਦੀ ਮਹੱਤਤਾ' ਸਬੰਧੀ ਵਿਸ਼ੇਸ਼ ਜਾਗਰੂਕਤਾ ਹਫ਼ਤਾ ਸ਼ੁਰੂ

ਫ਼ਾਜ਼ਿਲਕਾ, 3 ਅਗਸਤ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕਰਮਜੀਤ ਸਿੰਘ ਦੀ ਅਗਵਾਈ ਅਧੀਨ 'ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਇਸ ਵਿਸ਼ੇਸ਼ ਜਾਗਰੂਕਤਾ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX