ਤਾਜਾ ਖ਼ਬਰਾਂ


ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  8 minutes ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  33 minutes ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  56 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 1 hour ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 2 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਤਰਨਤਾਰਨ

ਸੀ.ਬੀ.ਐਸ.ਸੀ. ਦਸਵੀਂ ਜਮਾਤ ਦੇ ਨਤੀਜਿਆਂ 'ਚ ਜ਼ਿਲ੍ਹੇ ਦੇ ਵਿਦਿਆਰਥੀਆਂ ਦੀ ਝੰਡੀ

ਪੱਟੀ, 3 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਪੰਜਾਬ ਸਕੂਲ ਸਿੱਖਿਆ ਬੋਰਡ ਅਜੀਤਗੜ੍ਹ ਵਲੋਂ ਪਿਛਲੇ ਦਿਨੀ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਬੋਰਡ ਨਤੀਜਿਆਂ ਵਿਚ ਸਥਾਨਿਕ ਪੱਟੀ ਸ਼ਹਿਰ ਦੇ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਪੱਟੀ ਦੀਆਂ ਵਿਦਿਆਰਥਣਾਂ ਦੀ ਹਰੀ ਝੰਡੀ ਰਹੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਮੇਜਰ ਦਲੀਪ ਕੁਮਾਰ ਨੇ ਦੱਸਿਆ ਕਿ ਜਿਕਰਯੋਗ ਹੈ ਕਿ ਜਿਥੇ ਸਕੂਲ ਦਾ ਨਤੀਜਾ 100 ਫੀਸਦੀ ਰਿਹਾ, ਉਥੇ ਕ੍ਰਮਵਾਰ ਗੁਰਸਿਮਰਨ ਕੌਰ ਨੇ ਸਾਇੰਸ ਗਰੁੱਪ ਵਿਚ 96.2 ਫੀਸਦੀ, ਅੰਜਲੀਦੀਪ ਕੌਰ ਨੇ 94 ਫੀਸਦੀ, ਜ਼ਸਲੀਨ ਕੌਰ ਸਪੁੱਤਰੀ ਨੇ 93.2 ਫੀਸਦੀ, ਆਰਟਸ ਗਰੁੱਪ ਵਿਚ ਕੋਮਲਪ੍ਰੀਤ ਨੇ 92.8 ਫੀਸਦੀ, ਸੀਮਾ ਨੇ 92.2 ਫੀਸਦੀ, ਕਾਮਰਸ ਗਰੁੱਪ ਸੰਜਨਾਂ ਸ਼ਰਮਾ ਨੇ 89.2 ਫੀਸਦੀ, ਪੂਨਮਦੀਪ ਕੌਰ ਨੇ 87.2 ਫੀਸਦੀ, ਖੁਸ਼ਵਿੰਦਰ ਕੌਰ ਨੇ 86.6 ਫੀਸਦੀ ਅਤੇ ਤਾਨੀਆ ਸੰਧੂ ਨੇ 86.4 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ | ਸਕੂਲ ਦੇ ਇਸ ਸ਼ਾਨਦਾਰ ਨਤੀਜੇ ਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ:)ਸਤਨਾਮ ਸਿੰਘ ਬਾਠ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸ) ਗੁਰਬਚਨ ਸਿੰਘ ਵਲੋਂ ਪਿ੍ੰਸੀਪਲ ਸਕੂਲ, ਅਧਿਆਪਕ ਅਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਸਕੂਲ ਮੈਨਜਮੈਂਟ ਕਮੇਟੀ ਚੇਅਰਮੈਨ ਗੁਰਬੀਰ ਸਿੰਘ ਸੇਖੋਂ ਅਤੇ ਨਗਰ ਕੌੰਸਲ ਪੱਟੀ ਦੇ ਪ੍ਰਧਾਨ ਦਲਬੀਰ ਸਿੰਘ ਸੇਖੋਂ ਵਲੋਂ ਸਕੂਲ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਮੇਜਰ ਦਲੀਪ ਕੁਮਾਰ, ਉਜੱਲਦੀਦਾਰ ਸਿੰਘ, ਗਗਨਦੀਪ ਜੈਨ, ਅਮਿਤ ਬਾਠ, ਪ੍ਰਵੀਨ ਕੁਮਾਰ, ਦੀਕਸ਼ਤ ਕੁਮਾਰ, ਪੇਝਮ ਲਤਾ, ਅੰਜੂ ਬਾਲਾ, ਬਲਵਿੰਦਰ ਸਿੰਘ ਸਟੇਟ ਅਵਾਰਡੀ, ਮੈਡਮ ਰਾਜਬੀਰ ਕੋਰ, ਚੰਚਲ ਸ਼ਰਮਾ ਸਮੇਤ ਸਮੂਹ ਸਕੂਲ ਸਟਾਫ ਹਾਜ਼ਰ ਸਨ |

ਲਾਲਪੁਰਾ ਦੀ ਅਗਵਾਈ 'ਚ 'ਆਪ' ਵਰਕਰਾਂ ਨੇ ਨਸ਼ਿਆਂ ਵਿਰੁੱਧ ਕੱਢਿਆ ਪੈਦਲ ਮਾਰਚ

ਤਰਨ ਤਾਰਨ, 3 ਅਗਸਤ (ਵਿਕਾਸ ਮਰਵਾਹਾ)-ਆਮ ਆਦਮੀ ਪਾਰਟੀ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ 'ਚ ਨਸ਼ਿਆਂ ਵਿਰੁੱਧ ਪੈਦਲ ਮਾਰਚ ਕਰਕੇ ਕਾਲਾ ਦਿਨ ਮਨਾਇਆ ਗਿਆ ਜਿਸ 'ਚ ਹਜ਼ਾਰਾਂ ਦੀ ਗਿਣਤੀ 'ਚ ਪਾਰਟੀ ਵਰਕਰਾਂ ਅਤੇ ਲੋਕਾਂ ਨੇ ...

ਪੂਰੀ ਖ਼ਬਰ »

308 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਤਰਨ ਤਾਰਨ, 3 ਅਗਸਤ (ਹਰਿੰਦਰ ਸਿੰਘ) - ਥਾਣਾ ਖਾਲੜਾ ਦੀ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ 308 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆ ਥਾਣਾ ਮੁਖੀ ਖਾਲੜਾ ਇੰਸਪੈਕਟਰ ਤਰਸੇਮ ...

ਪੂਰੀ ਖ਼ਬਰ »

ਗੰਗਾ ਸਿੰਘ ਨਗਰ ਵਿਖੇ ਔਰਤਾਂ ਵਲੋਂ ਤੀਆਂ ਦਾ ਤਿਓਹਾਰ ਮਨਾਇਆ

ਤਰਨ ਤਾਰਨ, 3 ਅਗਸਤ (ਪਰਮਜੀਤ ਜੋਸ਼ੀ)-ਗੰਗਾ ਸਿੰਘ ਨਗਰ ਦੀਆਂ ਸਮੂਹ ਔਰਤਾਂ ਵਲੋਂ ਇਕੱਤਰ ਹੋ ਕੇ ਮੁਹੱਲੇ ਦੇ ਬੇਦੀ ਮਾਡਲ ਸਕੂਲ ਵਿਚ ਪੁਰਾਤਨ ਸੱਭਿਆਚਾਰ ਨੂੰ ਨਾਲ ਜੋੜਦੇ ਹੋਏ ਤੀਆਂ ਦਾ ਤਿਓਹਾਰ ਮਨਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਮੈਡਮ ਬਲਜੀਤ ਕੌਰ ਅਤੇ ...

ਪੂਰੀ ਖ਼ਬਰ »

ਡਾ: ਸਰਬਦੀਪਕ ਸਿੰਘ ਨੇ ਸੀ.ਐਸ.ਸੀ ਕਸੇਲ ਦਾ ਚਾਰਜ ਸੰਭਾਲਿਆ

ਸਰਾਏ ਅਮਾਨਤ ਖਾਂ, 3 ਅਗਸਤ (ਨਰਿੰਦਰ ਸਿੰਘ ਦੋਦੇ)-ਪਿਛਲੇ ਦਿਨੀਂ ਸੀ.ਐਸ.ਸੀ ਕਸੇਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ:ਬਲਵਿੰਦਰ ਸਿੰਘ ਦੇ ਸੇਵਾਮੁਕਤ ਹੋਣ ਤੋਂ ਬਾਅਦ ਸੀਨੀਅਰ ਮੈਡੀਕਲ ਅਫ਼ਸਰ ਡਾ: ਸਰਬ ਦੀਪਕ ਸਿੰਘ ਨੇ ਸੀ.ਐਚ.ਸੀ ਕਸੇਲ ਦਾ ਚਾਰਜ ਸੰਭਾਲਿਆ | ਸਮੂਹ ਸਟਾਫ਼ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਪਰਾਲੀ ਦਾ ਖੇਤਾਂ 'ਚ ਨਿਪਟਾਰਾ ਕਰਨ ਲਈ ਮਸ਼ੀਨਰੀ ਖ਼ਰੀਦਣ ਲਈ ਅੱਜ ਤੱਕ ਦੇ ਸਕਦੇ ਦਰਖ਼ਾਸਤਾਂ-ਡਿਪਟੀ ਕਮਿਸ਼ਨਰ

ਤਰਨ ਤਾਰਨ, 3 ਅਗਸਤ (ਹਰਿੰਦਰ ਸਿੰਘ) - ਝੋਨੇ ਦੀ ਪਰਾਲੀ ਨੂੰ ਖੇਤਾਂ 'ਚ ਮਿਲਾਉਣ ਵਾਲੀਆਂ ਮਸ਼ੀਨਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਪਾਸੋਂ 50 ਅਤੇ 80 ਫ਼ੀਸਦੀ ਸਬਸਿਡੀ 'ਤੇ ਖ਼ਰੀਦ ਕਰਨ ਲਈ 4 ਅਗਸਤ ਤੱਕ ਦਰਖਾਸਤਾਂ ਦਿੱਤੀਆਂ ਜਾ ਸਕਦੀਆਂ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਖਡੂਰ ਸਾਹਿਬ, 3 ਅਗਸਤ (ਰਸ਼ਪਾਲ ਸਿੰਘ) - ਗਿਆਨੀ ਇੰਦਰਜੀਤ ਸਿੰਘ ਅਮਰੀਕਾ (ਸੇਵਾ ਮਿਸ਼ਨ ਅਰਨੋ), ਭਾਈ ਬਹਾਦਰ ਸਿੰਘ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ, ਅੰਮਿ੍ਤ ਸਿੰਘ ਡਾਇਰੈਕਟਰ ਵਨ ਬੀਟ ਸੰਸਥਾ ਸੰਤਗੜ੍ਹ ਨਗਰ, ਭੀਰਾ ਖੀਰੀ (ਯੂ.ਪੀ.) ਤੇ ਅਮਰੀਕਾ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਡੇਢ ਲੱਖ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਚੋਰ ਫ਼ਰਾਰ

ਤਰਨ ਤਾਰਨ, 3 ਅਗਸਤ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਰਾਤ ਸਮੇਂ ਇਕ ਘਰ ਵਿਚੋਂ ਚੋਰਾਂ ਵਲੋਂ ਦਾਖਲ ਹੋ ਕੇ ਡੇਢ ਲੱਖ ਦੀ ਨਕਦੀ ਤੋਂ ਇਲਾਵਾ ਢਾਈ ਤੋਲੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਅਗਲੀ ...

ਪੂਰੀ ਖ਼ਬਰ »

ਪੁਲਿਸ ਹਿਰਾਸਤ 'ਚੋਂ ਵਿਅਕਤੀ ਨੂੰ ਛੁਡਵਾਇਆ, ਮਾਮਲਾ ਦਰਜ

ਤਰਨ ਤਾਰਨ, 3 ਅਗਸਤ (ਹਰਿੰਦਰ ਸਿੰਘ)-ਸੀ.ਆਈ.ਏ.ਸਟਾਫ਼-2 ਪੱਟੀ ਦੀ ਪੁਲਿਸ ਜੋ ਕਿ ਇਕ ਮਾਮਲੇ ਵਿਚ ਨਾਮਜ਼ਦ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਗਈ ਤਾਂ ਕੁਝ ਵਿਅਕਤੀਆਂ ਵਲੋਂ ਪੁਲਿਸ ਵਲੋਂ ਹਿਰਾਸਤ ਵਿਚ ਲਏ ਗਏ ਇਸ ਵਿਅਕਤੀ ਨੂੰ ਛੁਡਾਉਣ ਅਤੇ ਪੁਲਿਸ ਨਾਲ ਧੱਕਾਮੁੱਕੀ ਕਰਨ ...

ਪੂਰੀ ਖ਼ਬਰ »

ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਦੇ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਖਡੂਰ ਸਾਹਿਬ, 3 ਅਗਸਤ (ਰਸ਼ਪਾਲ ਸਿੰਘ ਕੁਲਾਰ) - ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਦੇ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਸਕੂਲ ਵਿਦਿਆਰਥਣ ਖੁਸ਼ਪੀ੍ਰਤ ਕੌਰ ਨੇ ਪਹਿਲਾ ਸਥਾਨ ...

ਪੂਰੀ ਖ਼ਬਰ »

ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪਨੂੰਆਂ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਤਰਨ ਤਾਰਨ, (ਪਰਮਜੀਤ ਜੋਸ਼ੀ)-ਨੈਸ਼ਨਲ ਪਬਲਿਕ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ | ਸੋਮਨਦੀਪ ਕੌਰ ਨੇ 95.2 ਫੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ | ਕਾਰਤਿਕ ਪੁਰੀ ਨੇ 93.2 ਫੀਸਦੀ ਅੰਕਾਂ ਨਾਲ ਦੂਸਰਾ ਸਥਾਨ ਅਤੇ ਨਵਜੋਤ ਕੌਰ ਨੇ 89.2 ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਤਰਨ ਤਾਰਨ, (ਹਰਿੰਦਰ ਸਿੰਘ)-ਸੀ.ਬੀ.ਐਸ.ਈ. ਵਲੋਂ ਮੰਗਲਵਾਰ ਨੂੰ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ 'ਚੋਂ ਤਰਨ ਤਾਰਨ ਦੇ ਮਾਝਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮੋਹਰਲੇ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ, ਜਿਨ੍ਹਾਂ ਨੂੰ ਸਕੂਲ ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਪੱਟੀ, (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸੀ.ਬੀ.ਐਸ.ਈ ਦਸਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ...

ਪੂਰੀ ਖ਼ਬਰ »

ਜਨਰਲ ਵਰਗ ਤੇ ਖੱਤਰੀ ਅਰੋੜਾ ਸਭਾ ਵਲੋਂ 85 ਵੀਂ ਸੋਧ ਦਾ ਵਿਰੋਧ-ਇੰਜੀ. ਕੋਹਲੀ

ਤਰਨ ਤਾਰਨ, 3 ਅਗਸਤ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਨਗਰਾਂ ਦੇ ਜਨਰਲ ਵਰਗ ਤੇ ਖੱਤਰੀ ਅਰੋੜਾ ਦੇ ਮੈਂਬਰਾਂ ਦੀ 85ਵੀਂ ਸੋਧ 'ਤੇ ਵਿਚਾਰ ਕਰਨ ਲਈ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਜੀ. ਹਰਜਿੰਦਰ ਸਿੰਘ ਕੋਹਲੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕੋਵਿਡ-19 ਦੀ ਜਾਂਚ ਲਈ ਲਏ 859 ਸੈਂਪਲ ਹੋਰ-ਡਿਪਟੀ ਕਮਿਸ਼ਨਰ

ਤਰਨ ਤਾਰਨ, 3 ਅਗਸਤ (ਹਰਿੰਦਰ ਸਿੰਘ)- ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਮੰਗਲਵਾਰ ਨੂੰ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ 859 ਸੈਂਪਲ ਹੋਰ ਲਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਖੇਤੀ ਅਧਿਕਾਰੀਆਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਕੀਤੇ ਖੇਤਾਂ ਦਾ ਨਿਰੀਖਣ

ਪੱਟੀ, 3 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਕੁਲਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਝੋਨੇ, ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਉਤਸਾਹਿਤ ਕਰਨ ਹਿੱਤ ਖੇਤੀਬਾੜੀ ਅਫਸਰ ਪੱਟੀ ਡਾ. ਜਸਬੀਰ ਸਿੰਘ ...

ਪੂਰੀ ਖ਼ਬਰ »

ਸੂਬੇ ਦੇ ਲੋਕ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਕਾਹਲੇ-ਸੰਧੂ

ਝਬਾਲ, 3 ਅਗਸਤ (ਸੁਖਦੇਵ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਰਨਤਾਰਨ ਤੋਂ ਸੀਨੀਅਰ ਆਗੂ ਤੇ ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਨੇ ਹਲਕੇ ਵਿਚ ਅਕਾਲੀ ਦਲ ਦੀਆਂ ਸਰਗਰਮੀਆਂ ਨੂੰ ਤੇਜ਼ ਕਰਦਿਆਂ ਪਿੰਡ ਗੱਗੋਬੂਹਾ ਵਿਖੇ ਅਕਾਲੀ ਵਰਕਰਾਂ ਦੀ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਆਗੂ ਭਾਗ ਸਿੰਘ ਮੱਲ੍ਹਾ ਦਾ ਦਿਹਾਂਤ

ਖਡੂਰ ਸਾਹਿਬ, 3 ਅਗਸਤ (ਰਸ਼ਪਾਲ ਸਿੰਘ ਕੁਲਾਰ)- ਕੈਬਨਿਟ ਮੰਤਰੀ ਸਵ. ਮਾਸਟਰ ਜਗੀਰ ਸਿੰਘ ਖਹਿਰਾ ਦੇ ਸਿਆਸੀ ਸਲਾਹਕਾਰ ਭਾਗ ਸਿੰਘ ਮੱਲ੍ਹਾ ਮੀਤ ਪ੍ਰਧਾਨ ਕਿਸਾਨ ਸੈੱਲ ਪੰਜਾਬ ਕਾਂਗਰਸ ਦਾ ਦਿਲ ਫੇਲ੍ਹ ਹੋਣ ਕਰਕੇ ਅਚਾਨਕ ਦਿਹਾਂਤ ਹੋ ਗਿਆ | ਉਹ ਆਪਣੇ ਪਿਛੇ ਦੋ ਪੁੱਤਰ ...

ਪੂਰੀ ਖ਼ਬਰ »

ਪਨਬੱਸ ਪੱਟੀ ਦੇ ਮੁਲਾਜ਼ਮਾਂ ਵਲੋਂ ਪੱਟੀ ਬੱਸ ਅੱਡਾ 4 ਘੰਟੇ ਲਈ ਕੀਤਾ ਬੰਦ

ਪੱਟੀ, 3 ਅਗਸਤ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ) - ਪੰਜਾਬ ਰੋਡਵੇਜ਼, ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਪੱਟੀ ਡੀਪੂ ਵਲੋਂ ਪੱਟੀ ਬੱਸ ਸਟੈਂਡ ਬੰਦ ਕਰਕੇ ਸਰਕਾਰ ...

ਪੂਰੀ ਖ਼ਬਰ »

ਮਹਾਸ਼ਾ ਵਲੋਂ ਨਵ-ਨਿਯੁਕਤ ਡੀ.ਐਸ.ਪੀ. ਸਤਿੰਦਰ ਕੁਮਾਰ ਨੂੰ ਕੀਤਾ ਸਨਮਾਨਿਤ

ਗੋਇੰਦਵਾਲ ਸਾਹਿਬ, 3 ਅਗਸਤ (ਸਕੱਤਰ ਸਿੰਘ ਅਟਵਾਲ)- ਸਬ ਡਵੀਜ਼ਨ ਗੋਇੰਦਵਾਲ ਸਾਹਿਬ ਵਿਖੇ ਨਵ ਨਿਯੁਕਤ ਡੀ.ਐਸ.ਪੀ. ਸਤਿੰਦਰ ਕੁਮਾਰ ਦੀ ਨਿਯੁਕਤੀ 'ਤੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂਆਂ ਅਨੁਰਾਗ ਮਹਾਸ਼ਾ ਤੇ ਸਾਥੀਆਂ ਵਲੋਂ ਫੁੱਲਾਂ ਦੇ ਗੁਲਦਸਤੇ ਭੇਟ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਕੰਡਿਆਲੀ ਤਾਰ ਨਜ਼ਦੀਕ ਸਰਹੱਦ ਦੇ ਨਾਲ ਲੱਗਦੀ ਜ਼ਮੀਨ 'ਤੇ ਚਲਾਇਆ ਖੋਜ ਅਭਿਆਨ-ਐਸ.ਐਸ.ਪੀ. ਨਿੰਬਾਲੇ

ਤਰਨ ਤਾਰਨ, 3 ਅਗਸਤ (ਹਰਿੰਦਰ ਸਿੰਘ) - ਬਾਰਡਰ ਦੀ ਕੰਡਿਆਲੀ ਤਾਰ ਨਜ਼ਦੀਕ ਅਚਨਚੇਤ ਛਾਣਬੀਣ ਕੀਤੀ ਗਈ ਹੈ | ਜਿਵੇਂ ਕਿ ਸੁਣਨ ਵਿਚ ਆਇਆ ਹੈ ਕਿ ਨਸ਼ਾ ਤਸਕਰ ਪਾਕਿਸਤਾਨ ਵਾਲੇ ਸਮੱਗਲਰਾਂ ਨਾਲ ਤਾਲਮੇਲ ਕਰਕੇ ਹੈਰੋਇਨ ਦੀ ਖੇਪ ਮੰਗਵਾਉਂਦੇ ਹਨ ਅਤੇ ਕੰਡਿਆਲੀ ਤਾਰ ਨਜ਼ਦੀਕ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਸਮਰਾ ਦੀ ਤਹਿਸੀਲ ਪੱਧਰੀ ਮੀਟਿੰਗ 'ਚ ਨੰਬਰਦਾਰਾਂ ਨੂੰ ਕੀਤਾ ਲਾਮਬੰਧ

ਖਡੂਰ ਸਾਹਿਬ, 3 ਅਗਸਤ (ਰਸ਼ਪਾਲ ਸਿੰਘ ਕੁਲਾਰ) - ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਦੀ ਤਹਿਸੀਲ ਪੱਧਰੀ ਭਰਵੀਂ ਮੀਟਿੰਗ ਖਡੂਰ ਸਾਹਿਬ ਵਿਖੇ ਗਰਮੁੱਖ ਸਿੰਘ ਤੱਖਤੂਚੱਕ ਤਹਿਸੀਲ ਪ੍ਰਧਾਨ ਦੀ ਅਗਵਾਈ ਹੇਠ ਹੋਈ ਜਿਸ ਵਿਚ ਸੂਬਾਈ ਆਗੂ ਰਸ਼ਪਾਲ ਸਿੰਘ ਭੂਤਵਿੰਡ, ਜ਼ਿਲ੍ਹਾ ...

ਪੂਰੀ ਖ਼ਬਰ »

15 ਅਗਸਤ ਨੂੰ ਮੁੱਖ ਰੱਖਦਿਆਂ ਥਾਣਾ ਖਾਲੜਾ ਨੇ ਕੀਤੀ ਵਿਸ਼ੇਸ਼ ਨਾਕਾਬੰਦੀ

ਖਾਲੜਾ, 3 ਅਗਸਤ (ਜੱਜਪਾਲ ਸਿੰਘ ਜੱਜ)-15 ਅਗਸਤ ਨੂੰ ਆ ਰਹੇ ਦੇਸ਼ ਦੇ ਆਜ਼ਾਦੀ ਦਿਵਸ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾਅ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਐਚ.ਓ. ਖਾਲੜਾ ਇੰਸਪੈਕਟਰ ਤਰਸੇਮ ਸਿੰਘ ...

ਪੂਰੀ ਖ਼ਬਰ »

ਪਿੰਡ ਬਾਲਾਚੱਕ ਦੇ ਦਰਜਨਾਂ ਪਰਿਵਾਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ

ਤਰਨ ਤਾਰਨ, 3 ਅਗਸਤ (ਪਰਮਜੀਤ ਜੋਸ਼ੀ) - ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਬਾਲਾਚੱਕ ਦੇ ਕਈ ਕਾਂਗਰਸੀ ਪਰਿਵਾਰ ਅਤੇ ਮੁਹਤਬਰ ਵਿਅਕਤੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਣਜੀਤ ਸਿੰਘ ਠਰੂ ਪੈਟਰੋਲ ਪੰਪ ਵਾਲਿਆਂ ਦੀ ਅਗਵਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX