ਤਾਜਾ ਖ਼ਬਰਾਂ


ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  20 minutes ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  43 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  51 minutes ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  57 minutes ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 2 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੀ.ਬੀ.ਐੱਸ.ਈ. 10ਵੀਂ ਕਲਾਸ ਦੇ ਨਤੀਜਾ ਦਾ ਐਲਾਨ

ਚੰਡੀਗੜ੍ਹ ਦੇ ਸਕੂਲਾਂ ਦਾ ਨਤੀਜਾ ਰਿਹਾ ਸ਼ਾਨਦਾਰ

ਚੰਡੀਗੜ੍ਹ, 3 ਅਗਸਤ (ਮਨਜੋਤ ਸਿੰਘ ਜੋਤ)- ਸੀ.ਬੀ.ਐਸ.ਈ. ਵਲੋਂ ਅੱਜ ਦਸਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ | ਇਸ ਵਾਰ ਚੰਡੀਗੜ੍ਹ ਖਿਤੇ ਵਿਚ 10ਵੇਂ ਸਥਾਨ 'ਤੇ ਰਿਹਾ ਜਦ ਕਿ ਪਿਛਲੀ ਵਾਰ 9ਵੇਂ ਸਥਾਨ 'ਤੇ ਸੀ | ਚੰਡੀਗੜ੍ਹ ਵਿਚ 99.46 ਫੀਸਦੀ ਵਿਦਿਆਰਥੀਆਂ ਨੇ ਦਸਵੀਂ ਕਲਾਸ ਪਾਸ ਕੀਤੀ ਹੈ | ਜਾਣਕਾਰੀ ਅਨੁਸਾਰ ਸ਼ਹਿਰ ਵਿਚ ਲਗਪਗ 10 ਤੋਂ 12 ਹਜ਼ਾਰ ਵਿਦਿਆਰਥੀਆਂ ਨੇ ਦਸਵੀਂ ਕਲਾਸ ਦੀ ਪ੍ਰੀਖਿਆ ਦਿੱਤੀ ਸੀ | ਕੇ.ਬੀ.ਡੀ.ਏ.ਵੀ ਸਕੂਲ ਦੀ ਵਿਦਿਆਰਥਣਾਂ ਵੰਸ਼ਿਕਾ ਭਾਰਦਵਾਜ ਨੇ 99.8 ਫ਼ੀਸਦੀ ਅੰਕ ਹਾਸਲ ਕੀਤੇ ਹਨ | ਉਸ ਨੇ 500 ਵਿਚੋਂ 499 ਅੰਕ ਹਾਸਲ ਕੀਤੇ ਹਨ | ਇਸੇ ਤਰ੍ਹਾਂ ਸੇਂਟ ਜੋਸਫ ਸਕੂਲ ਦੇ ਵਿਦਿਆਰਥੀ ਰਜਤ ਗੁਪਤਾ ਨੇ 99.8 ਫੀਸਦੀ ਅੰਕ ਹਾਸਲ ਕੀਤੇ ਹਨ | ਕਾਰਮਲ ਕੋਨਵੈਂਟ ਸਕੂਲ ਦੀ ਵਿਦਿਆਰਥਣ ਅਨੰਨਿਆ ਪਿ੍ਆ ਦਰਸ਼ਨੀ ਨੇ 99.8 ਫੀਸਦੀ ਅੰਕ ਹਾਸਲ ਕੀਤੇ ਹਨ |
ਭਵਨ ਵਿਦਿਆਲਿਆ ਸਕੂਲ
ਭਵਨ ਵਿਦਿਆਲਿਆ ਸਕੂਲ, ਚੰਡੀਗੜ੍ਹ ਦੇ ਵਿਦਿਆਰਥੀ ਹਾਰਦਿਕ ਤਨੇਜਾ ਅਤੇ ਆਦਿਆ ਗੁਪਤਾ 99.6 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਅੱਵਲ ਰਹੇ | ਇਸੇ ਤਰ੍ਹਾਂ ਸਕੂਲ ਦੀ ਵਿਦਿਆਰਥਣ ਮੇਘਾ ਤਾਯਾਲ, ਵਿਧੀ ਕੁਕਰੇਜਾ, ਅਕਾਸ਼ ਸਿੰਘ, ਅਰੁਸ਼ ਹਾਂਡਾ ਅਤੇ ਭੂਮਿਕਾ ਬਾਂਸਲ ਨੇ 99.2 ਫੀਸਦੀ ਅੰਕ ਹਾਸਲ ਕੀਤੇ ਹਨ | ਮਾਨਵ ਮੰਗਲ ਹਾਈ ਸਕੂਲ ਸੈਕਟਰ-21 ਸੀ ਦੀ ਵਿਦਿਆਰਥਣ ਵਰਿਆਮ ਕੌਰ ਰਾਏ ਨੇ 98.6 ਫੀਸਦੀ, ਪਰੀਸ਼ਾ 98 ਫੀਸਦੀ, ਅਰਨਵ ਤਿਵਾੜੀ 96.6 ਫੀਸਦੀ, ਲਾਵਿਸ਼ ਸਿੰਗਲਾ 96 ਫੀਸਦੀ, ਸਾਕਸ਼ੀ 95.8 ਫੀਸਦੀ, ਛਾਵੀ ਜਿੰਦਰ 95.8 ਫੀਸਦੀ, ਜਸਪ੍ਰੀਤ ਕੌਰ 95.8 ਫੀਸਦੀ, ਹੇਮੰਤਪ੍ਰੀਤ ਕੌਰ 95.2 ਫੀਸਦੀ, ਆਸ਼ਾ ਗੁਪਤਾ 95 ਫੀਸਦੀ ਅੰਕ ਪ੍ਰਾਪਤ ਕੀਤੇ ਹਨ | ਇਸੇ ਤਰ੍ਹਾਂ ਮਾਊਟ ਕਾਰਮਲ ਸਕੂਲ ਸੈਕਟਰ- 47 ਬੀ ਦੇ ਧੋਰੋਥੇ ਜਿੰਦਲ ਨੇ 94.6 ਫੀਸਦੀ, ਤਾਨੀਆ ਅਰੌੜਾ ਨੇ 93.6 ਫੀਸਦੀ, ਅਵੀਰਾਲ ਅਹੂਜਾ ਨੇ 93 ਫੀਸਦੀ ਅੰਕ ਹਾਸਲ ਕੀਤੇ ਹਨ |
ਚਿਤਕਾਰਾ ਇੰਟਰਨੈਸਨਲ ਸਕੂਲ
ਚਿਤਕਾਰਾ ਇੰਟਰਨੈਸਨਲ ਸਕੂਲ ਦੇ ਕੁੱਲ 109 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਸ ਵਿਚ 22 ਵਿਦਿਆਰਥੀਆਂ ਨੇ 90 ਫੀਸਦੀ ਤੋਂ ਉੱਪਰ ਅਤੇ 31 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਵੰਸ ਗੋਇਲ ਨੇ 98 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਰਾਧਿਕਾ ਸਰਮਾ 97 ਫੀਸਦੀ ਅੰਕਾਂ ਨਾਲ ਅਤੇ ਅਸਪ੍ਰੀਤ ਸਿੰਘ 96 ਫੀਸਦੀ ਅੰਕਾਂ ਨਾਲ ਸਕੂਲ ਵਿੱਚ ਦੂਜੇ ਅਤੇ ਤੀਜੇ ਸਥਾਨ 'ਤੇ ਰਹੇ | ਟੌਪਰਾਂ ਦੀ ਸੂਚੀ ਵਿੱਚ ਮਨਮੋਹਿਤ ਸਿੰਘ, ਅੰਸਕਿਾ ਜਸਵਾਲ, ਆਕਿ੍ਤੀ ਸਰਮਾ ਅਤੇ ਪਾਰਥ ਸੇਠੀ ਨੇ 94 ਫੀਸਦੀ ਅੰਕਾਂ ਨਾਲ ਚੌਥਾ ਸਥਾਨ ਹਾਸਲ ਕੀਤਾ | ਵੰਸ ਗੋਇਲ, ਰਾਧਿਕਾ ਸਰਮਾ ਅਤੇ ਅਸਪ੍ਰੀਤ ਸਿੰਘ ਨੇ ਗਣਿਤ ਵਿੱਚ 100 ਪ੍ਰਤੀਸਤ ਅੰਕ ਪ੍ਰਾਪਤ ਕੀਤੇ |
ਸਰਕਾਰੀ ਸਕੂਲਾਂ ਦਾ ਨਤੀਜਾ
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਵੀ ਇਸ ਵਾਰ ਵਧੀਆ ਰਿਹਾ | ਇਸ ਵਾਰ ਸਰਕਾਰੀ ਸਕੂਲਾਂ ਦੇ 11291 ਵਿਦਿਆਰਥੀਆਂ ਨੇ ਦਸਵੀਂ ਕਲਾਸ ਦੀ ਪ੍ਰੀਖਿਆ ਦਿੱਤੀ ਸੀ ਜਿਨਾਂ ਵਿਚੋਂ 11286 ਵਿਦਿਆਰਥੀਆਂ ਦਾ ਨਤੀਜਾ ਐਲਾਨਿਆ ਗਿਆ | ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦੀ ਸੰਪੂਰਨ ਪਾਸ ਪਰਸੈਂਟੇਜ ਇਸ ਵਾਰ 96.6 ਫੀਸਦੀ ਰਹੀ | ਸ਼ਹਿਰ ਦੇ 65 ਸਰਕਾਰੀ ਸਕੂਲਾਂ ਦਾ ਨਤੀਜਾ 100 ਫੀਸਦੀ ਰਿਹਾ |
ਜੀ.ਐਮ.ਐਸ.ਐਸ.ਐਸ. ਦਾ ਨਤੀਜਾ
ਜੀ.ਐਮ.ਐਸ.ਐਸ.ਐਸ.-33 ਦੀ ਵਿਦਿਆਰਥਣ ਸ਼ਰਿਆ ਧਾਰ ਨੇ 97.6 ਫੀਸਦੀ, ਜੀ.ਐਮ.ਐਸ.ਐਸ.ਐਸ ਐਮ.ਐਚ.ਸੀ ਦੀ ਵਿਦਿਆਰਥਣ ਨਿਧੀ ਨੇ 96.8 ਫੀਸਦੀ, ਜੀ.ਐਮ.ਐਸ.ਐਸ.ਐਸ- 35 ਡੀ ਦੀ ਵਿਦਿਆਰਥਣ ਨਿਧੀ ਨੇ 96.2 ਫੀਸਦੀ, ਜੀ.ਐਮ.ਐਸ.ਐਸ.ਐਸ- 18 ਦੀ ਵਿਦਿਆਰਥਣ ਨੈਨਸੀ ਸੈਣੀ ਨੇ 95.8 ਫੀਸਦੀ, ਜੀ.ਐਮ.ਐਸ.ਐਸ.ਐਸ-16 ਦੇ ਵਿਦਿਆਰਥੀ ਤਰੁਣ ਨੇ 95.2 ਫੀਸਦੀ ਅੰਕ ਹਾਸਲ ਕੀਤੇ ਹਨ |

ਭਵਨ ਵਿਦਿਆਲਿਆ ਪੰਚਕੂਲਾ ਦੇ 6 ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਪੰਚਕੂਲਾ, 3 ਅਗਸਤ (ਕਪਿਲ)-ਇੱਕ ਵਾਰ ਫਿਰ ਭਵਨ ਵਿਦਿਆਲਿਆ ਪੰਚਕੂਲਾ ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਈ. ਦੀ ਦਸਵੀਂ ਜਮਾਤ ਦੀ ਪ੍ਰੀਖਿਆ ਜਿੱਤ ਲਈ ਹੈ | ਭਵਨ ਵਿਦਿਆਲਿਆ ਪੰਚਕੂਲਾ ਦੇ 6 ਵਿਦਿਆਰਥੀਆਂ ਨੇ 99.8 ਫੀਸਦੀ ਅੰਕਾਂ ਨਾਲ ਚੋਟੀ ਦਾ ਸਥਾਨ ਹਾਸਲ ਕੀਤਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਨਗਰ ਨਿਗਮ ਦੀ ਮੀਟਿੰਗ 'ਚ ਸਾਰੇ ਮਤੇ ਸਰਬਸੰਮਤੀ ਨਾਲ ਪਾਸ

ਐੱਸ. ਏ. ਐੱਸ. ਨਗਰ, 3 ਅਗਸਤ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੀ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੁਹਾਲੀ ਦੇ ਵਿਕਾਸ ਨਾਲ ਸਬੰਧਿਤ ਮਤਿਆਂ ਤੋਂ ਇਲਾਵਾ ਹੋਰ ਅਹਿਮ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ | ਮੀਟਿੰਗ ਦੀ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੇ ਵਫ਼ਦ ਵਲੋਂ ਮੰਗਾਂ ਨੂੰ ਲੈ ਕੇ ਸੁਖਬੀਰ ਨਾਲ ਮੁਲਾਕਾਤ

ਐੱਸ. ਏ. ਐੱਸ. ਨਗਰ, 3 ਅਗਸਤ (ਕੇ. ਐੱਸ. ਰਾਣਾ)-ਪੰਜਾਬ ਨੰਬਰਦਾਰ ਯੂਨੀਅਨ ਰਜਿ. 643 ਦੇ ਵਫ਼ਦ ਵਲੋਂ ਸਰਪ੍ਰਸਤ ਭੁਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਸਰਕਾਰ ਵਲੋਂ ਬੇਸਹਾਰਾ ਬੱਚਿਆਂ ਦੀ ਆਰਥਿਕ ਮਦਦ

ਚੰਡੀਗੜ੍ਹ, 3 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਕੋਰੋਨਾ ਮਹਾਂਮਾਰੀ ਵਿਚ ਆਪਣੇ ਮਾਤਾ-ਪਿਤਾ ਨੂੰ ਖੋ ਚੁੱਕੇ ਬੱਚਿਆਂ ਦੀ ਮਦਦਗਾਰ ਬਣ ਰਹੀ ਹੈ | ਕੋਰੋਨਾ ਸੰਕ੍ਰਮਣ ਦੌਰਾਨ ਬੇਸਹਾਰਾ ਬੱਚਿਆਂ ਦੇ ਜੀਵਨ ਬਤੀਤ ਤੇ ਹੋਰ ਜ਼ਰੂਰਤਾਂ ਨੂੰ ਪੂਰਾ ਕਰਨ ਦੇ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ ਚੋਣ ਪ੍ਰਕਿਰਿਆ ਵੀ ਤੁਰੰਤ ਸ਼ੁਰੂ ਕਰੋ-ਮਾਨ

ਚੰਡੀਗੜ੍ਹ, 3 ਅਗਸਤ (ਐਨ.ਐਸ ਪਰਵਾਨਾ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਨੇ ਮੰਗ ਕੀਤੀ ਹੈ ਕਿ ਐੱਸ.ਜੀ.ਪੀ.ਸੀ, ਜਿਸ ਨੂੰ ਆਮ ਤੌਰ 'ਤੇ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਕਿਹਾ ਜਾਂਦਾ ਹੈ ਦੀਆਂ ਕਈ ਸਾਲ ਤੋਂ ਪੈਂਡਿੰਗ ਪਈਆਂ ਚੋਣਾਂ ...

ਪੂਰੀ ਖ਼ਬਰ »

ਪੀ.ਯੂ. ਸੈਨੇਟ ਚੋਣ ਹੋਈ

ਚੰਡੀਗੜ੍ਹ, 3 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਕਾਸਟੀਚੀਉਐਂਸੀ ਪਿ੍ੰਸੀਪਲ ਅਤੇ ਸਟਾਫ਼ ਆਫ਼ ਦਾ ਟੈਕਨੀਕਲ ਅਤੇ ਪ੍ਰੋਫੈਸ਼ਨਲ ਕਾਲਜ ਸੈਨੇਟ ਚੋਣ ਹੋਈ | ਇਸ ਵਾਸਤੇ 28 ਸੈਂਟਰ ਬਣਾਏ ਗਏ ਸਨ | ਇਹ ਸੈਂਟਰ ਚੰਡੀਗੜ੍ਹ, ਫ਼ਾਜ਼ਿਲਕਾ, ਫ਼ਿਰੋਜਪੁਰ, ...

ਪੂਰੀ ਖ਼ਬਰ »

ਅੱਖਾਂ ਦੀ ਰੋਸ਼ਨੀ ਨਾ ਹੋਣ ਦੇ ਬਾਵਜੂਦ ਗਗਨਜੋਤ ਕੌਰ ਨੇ ਪ੍ਰਾਪਤ ਕੀਤੇ 95.2 ਫ਼ੀਸਦੀ ਅੰਕ

ਸੈਕਟਰ-26 ਵਿਖੇ ਸਥਿਤ ਬਲਾਈਡ ਇੰਸਟੀਚਿਊਟ ਦੀ ਵਿਦਿਆਰਥਣ ਗਗਨਜੋਤ ਕੌਰ ਨੇ ਅੱਖਾਂ ਦੀ ਰੋਸ਼ਨੀ ਨਾ ਹੋਣ ਦੇ ਬਾਵਜੂਦ ਦਸਵੀਂ ਕਲਾਸ ਵਿਚ 95.2 ਫੀਸਦੀ ਅੰਕ ਹਾਸਲ ਕਰਕੇ ਮਾਪਿਆਂ ਅਤੇ ਇੰਸਟੀਚਿਊਟ ਦਾ ਨਾਂਅ ਰੋਸ਼ਨ ਕੀਤਾ ਹੈ | ਗਗਨਜੋਤ ਕੌਰ ਮੂਲ ਰੂਪ ਵਿਚ ਹਰਿਆਣਾ ਦੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 5 ਨਵੇਂ ਮਾਮਲੇ

ਚੰਡੀਗੜ੍ਹ, 3 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ ਪੰਜ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤਯਾਬ ਹੋਣ ਤੋਂ ਬਾਅਦ ਚਾਰ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਜਿਸ ਉਪਰੰਤ ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ...

ਪੂਰੀ ਖ਼ਬਰ »

2 ਅਫ਼ਸਰ ਇੱਧਰੋਂ-ਉੱਧਰ

ਚੰਡੀਗੜ੍ਹ, 3 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ ਹਨ | ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਸਕੱਤਰ ਰਵੀ ਪ੍ਰਕਾਸ਼ ਗੁਪਤਾ ਨੂੰ ਮੱਛੀ ...

ਪੂਰੀ ਖ਼ਬਰ »

ਸਮਝੌਤਿਆਂ ਨੂੰ ਸਹੀ ਕਰਾਰ ਦੇਣਾ ਕਾਂਗਰਸ ਦੀ ਨਿੱਜੀ ਬਿਜਲੀ ਕੰਪਨੀਆਂ ਨਾਲ ਮਿਲੀਭੁਗਤ ਦਾ ਨਤੀਜਾ- ਮੀਤ ਹੇਅਰ

ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਵਲੋਂ ਪੰਜਾਬ ਮਾਰੂ ਬਿਜਲੀ ਸਮਝੌਤੇ ਰੱਦ ਕਰਨ ਲਈ ਲਿਖੀ ਚਿੱਠੀ ਦੇ ਜਵਾਬ ਵਿਚ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਏ. ਵੇਣੂ ਪ੍ਰਸਾਦ ਵਲੋਂ ਨਿੱਜੀ ਬਿਜਲੀ ਕੰਪਨੀਆਂ ਦਾ ਪੱਖ ਪੂਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਅਫ਼ਸਰ ਕਾਡਰ ਦੀਆਂ ਵੱਖ-ਵੱਖ ਵਿਭਾਗੀ ਪ੍ਰੀਖਿਆਵਾਂ 23 ਅਗਸਤ ਤੋਂ- ਪ੍ਰਮੁੱਖ ਸਕੱਤਰ ਪ੍ਰਸੋਨਲ

ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਸਹਾਇਕ ਕਮਿਸ਼ਨਰਾਂ, ਵਧੀਕ ਸਹਾਇਕ ਕਮਿਸ਼ਨਰ /ਆਈ.ਪੀ.ਐਸ. ਅਧਿਕਾਰੀਆਂ, ਤਹਿਸੀਲਦਾਰ/ਮਾਲ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੀ ਅਗਲੀ ਵਿਭਾਗੀ ਪ੍ਰੀਖਿਆ 23 ਅਗਸਤ 2021 ਤੋਂ 27 ਅਗਸਤ ਤੱਕ ਕਰਵਾਈ ਜਾਵੇਗੀ | ਇਸ ...

ਪੂਰੀ ਖ਼ਬਰ »

ਸਿਹਤ ਤੇ ਵੈਟਰਨਰੀ ਡਾਕਟਰਾਂ ਵਲੋਂ ਲਗਾਤਾਰ ਦੂਜੇ ਦਿਨ ਵੀ ਓ.ਪੀ. ਡੀਜ਼. ਮੁਕੰਮਲ ਬੰਦ

ਐੱਸ.ਏ.ਐੱਸ. ਨਗਰ, 3 ਅਗਸਤ (ਕੇ. ਐੱਸ. ਰਾਣਾ)-ਜੁਆਇੰਟ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਸੂਬੇ ਦੇ ਸਿਹਤ ਅਤੇ ਵੈਟਰਨਰੀ ਡਾਕਟਰਾਂ ਵਲੋਂ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਲਗਾਤਾਰ ਦੂਜੇ ਦਿਨ ਵੀ ਓ. ਪੀ. ਡੀਜ਼. ਮੁਕੰਮਲ ਬੰਦ ਰੱਖੀਆਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਗ਼ੈਰਜ਼ਰੂਰੀ ਗਤੀਵਿਧੀਆਂ 'ਚ ਲਗਾ ਕੇ ਗੁੰਮਰਾਹ ਕਰਨ ਦੇ ਦੋਸ਼ ਤਹਿਤ ਨੋਟਿਸ ਜਾਰੀ

ਐੱਸ. ਏ. ਐੱਸ. ਨਗਰ, 3 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਸਿੱਖਿਆ ਵਿਭਾਗ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗ਼ੈਰਜ਼ਰੂਰੀ ਗਤੀਵਿਧੀਆਂ ਵਿਚ ਲਗਾ ਕੇ ਗੁੰਮਰਾਹ ਕਰਨ ਦੇ ਦੋਸ਼ ਤਹਿਤ ਨੋਟਿਸ ਜਾਰੀ ਕੀਤਾ ...

ਪੂਰੀ ਖ਼ਬਰ »

ਹਰਿਆਣਾ ਸਿੱ. ਗੁੱ. ਪ੍ਰ. ਕਮੇਟੀ ਦੀ ਸੁਣਵਾਈ ਅੱਜ

ਚੰਡੀਗੜ੍ਹ, 3 ਅਗਸਤ (ਐਨ.ਐਸ.ਪਰਵਾਨਾ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡਹਾਕ) ਦਾ ਮਾਮਲਾ ਜੋ ਪਿਛਲੇ ਕਈ ਵਰਿ੍ਹਆਂ ਤੋਂ ਸੁਪਰੀਮ ਕੋਰਟ ਵਿਚ ਚੱਲ ਰਿਹਾ ਹੈ, ਤੇ ਮਾਮਲਾ ਇਕ ਤਰ੍ਹਾਂ ਨਾਲ ਪੈਂਡਿੰਗ ਪਿਆ ਹੈ, ਦੀ ਸੁਣਵਾਈ 4 ਅਗਸਤ ਨੂੰ ਹੋਣੀ ਤੈਅ ਹੋਈ ਹੈ | ...

ਪੂਰੀ ਖ਼ਬਰ »

ਚੌਟਾਲਾ ਹੁਣ ਮਮਤਾ, ਮੁਲਾਇਮ ਸਿੰਘ ਯਾਦਵ, ਸ਼ਰਦ ਪਵਾਰ, ਬਾਦਲ ਤੇ ਮਾਇਆਵਤੀ ਨੂੰ ਮਿਲਣਗੇ

ਚੰਡੀਗੜ੍ਹ, 3 ਅਗਸਤ (ਐਨ.ਐਸ.ਪਰਵਾਨਾ)-ਕੌਮੀ ਪੱਧਰ 'ਤੇ ਭਾਜਪਾ ਵਿਰੋਧੀ ਸਿਆਸੀ ਪਾਰਟੀਆਂ ਨੂੰ ਪ੍ਰਸਤਾਵਤ ਤੀਜੇ ਮੋਰਚੇ ਇਕੱਠਿਆਂ ਕਰਨ ਲਈ ਇਨੈਲੋ ਪ੍ਰਧਾਨ ਓਮ ਪ੍ਰਕਾਸ਼ ਚੌਟਾਲਾ ਹੁਣ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਗੁੜਗਾਓਾ ਵਿਚ ਮਿਲਣ ਪਿੱਛੋਂ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਉਦਯੋਗ ਲਗਾਉਣਾ ਪ੍ਰਾਥਮਿਕਤਾ-ਦੁਸ਼ਯੰਤ ਚੌਟਾਲਾ

ਚੰਡੀਗੜ੍ਹ, 3 ਅਗਸਤ (ਐਨ.ਐਸ. ਪਰਵਾਨਾ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਦੱਸਿਆ ਕਿ ਰਾਜ ਸਰਕਾਰ ਨੇ ਸੂਬੇ ਵਿਚ ਵੱਧ ਤੋਂ ਵੱਧ ਨਿਵੇਸ਼ਕਾਂ ਨੂੰ ਖਿੱਚਣ ਲਈ ਨੇਟ ਐਸ.ਜੀ.ਐਸ.ਟੀ. ਦੇ ਬਦਲੇ ਨਿਵੇਸ਼ ਸਬਸਿਡੀ ਦੀ ਯੋਜਨਾ ਤਿਆਰ ਕੀਤੀ ਹੈ, ਇਸ ਦੇ ...

ਪੂਰੀ ਖ਼ਬਰ »

ਪਿੰਡ ਦੀ ਗ੍ਰਾਮ ਸਭਾ ਵਲੋਂ ਪੰਚਾਇਤੀ ਮਤਿਆਂ ਖ਼ਿਲਾਫ਼ ਸਰਬਸੰਮਤੀ ਨਾਲ ਮਤਾ ਪਾਸ

ਐੱਸ. ਏ. ਐੱਸ. ਨਗਰ, 3 ਅਗਸਤ (ਕੇ. ਐੱਸ. ਰਾਣਾ)-ਇੱਥੋਂ ਨੇੜਲੇ ਪਿੰਡ ਦਾਊਾ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਨੂੰ ਮੁਹਾਲੀ ਨਗਰ ਨਿਗਮ 'ਚ ਸ਼ਾਮਿਲ ਕਰਨ ਅਤੇ ਸੰਨੀ ਇਨਕਲੇਵ ਤੋਂ ਨਿਕਲ ਰਹੇ ਹਾਈਵੇਅ ਦੇ ਨਾਲ ਲੱਗਦੀ ਬਹੁ-ਕਰੋੜੀ ਪੰਚਾਇਤ ਜ਼ਮੀਨ ਨੂੰ ਕਿਸੇ ਪ੍ਰਾਈਵੇਟ ...

ਪੂਰੀ ਖ਼ਬਰ »

ਕੱਚੇ ਅਧਿਆਪਕ ਯੂਨੀਅਨ ਨੇ ਦੇਰ ਰਾਤ ਸਿਹਤ ਮੰਤਰੀ ਦੀ ਕੋਠੀ ਅੱਗੇ ਕੀਤਾ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 3 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ 49 ਦਿਨਾਂ ਤੋਂ ਸਥਾਨਕ ਫੇਜ਼-8 ਸਥਿਤ ਵਿੱਦਿਆ ਭਵਨ ਅੱਗੇ ਪੱਕਾ ਧਰਨਾ ਲਗਾ ਕੇ ਬੈਠੇ ਸਿੱਖਿਆ ਪ੍ਰੋਵਾਈਡਰ, ਈ. ਜੀ. ਐਸ., ਐਸ. ਟੀ. ਆਰ., ...

ਪੂਰੀ ਖ਼ਬਰ »

ਵਾਲਮੀਕਿ ਦਲਿਤ ਚੇਤਨਾ ਮੰਚ ਦੇ ਵਫ਼ਦ ਵਲੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 3 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਭਗਵਾਨ ਵਾਲਮੀਕਿ ਦਲਿਤ ਚੇਤਨਾ ਮੰਚ ਦੇ ਇਕ ਵਫ਼ਦ ਵਲੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਜਰਨਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨਾਲ ...

ਪੂਰੀ ਖ਼ਬਰ »

ਰੰਧਾਵਾ ਨੇ ਮੁੱਖ ਮੰਤਰੀ ਨੂੰ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਲਿਖਿਆ

ਚੰਡੀਗੜ੍ਹ, 3 ਅਗਸਤ (ਬਿਊਰੋ ਚੀਫ਼)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖ ਕੇ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਮੰਗ ਕੀਤੀ ਹੈ | ਉਨ੍ਹਾਂ ਮੁੱਖ ...

ਪੂਰੀ ਖ਼ਬਰ »

ਚੇਅਰਮੈਨ ਵਿਜੇ ਸ਼ਰਮਾ ਟਿੰਕੂ ਨੇ ਹਲਕਾ ਖਰੜ ਦੇ ਪਿੰਡਾਂ ਦੀਆਂ ਸਮੱਸਿਆਵਾਂ ਸੁਣੀਆਂ

ਕੁਰਾਲੀ, 3 ਅਗਸਤ (ਅਕਾਲਗੜ੍ਹੀਆ)-ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਵਿਜੇ ਸ਼ਰਮਾ ਟਿੰਕੂ ਨੇ ਅੱਜ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਅਕਾਲਗੜ੍ਹ ਅਤੇ ਤਾਜਪੁਰਾ ਵਿਖੇ ਗ੍ਰਾਮ ਪੰਚਾਇਤ ਵਲੋਂ ਵਿਕਾਸ ਕਾਰਜਾਂ ਸਬੰਧੀ ਰੱਖੀ ਗਈ ਪਬਲਿਕ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 2 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ

ਐੱਸ. ਏ. ਐੱਸ. ਨਗਰ, 3 ਅਗਸਤ (ਰਾਣਾ)-ਜ਼ਿਲ੍ਹੇ 'ਚ ਹੁਣ ਤੱਕ ਕੋਵਿਡ-19 ਦੇ ਪਾਜ਼ੀਟਿਵ ਕੁੱਲ ਕੇਸ 68461 ਮਿਲੇ ਹਨ, ਜਿਨ੍ਹਾਂ 'ਚੋਂ 67370 ਮਰੀਜ਼ ਠੀਕ ਹੋ ਗਏ ਅਤੇ 34 ਕੇਸ ਐਕਟਿਵ ਹਨ ਜਦਕਿ 1057 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗੇ ਭੁੱਖ ਹੜਤਾਲ 7 ਤੋਂ

ਐੱਸ. ਏ. ਐੱਸ. ਨਗਰ, 3 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਦੇ ਲਾਅਰਿਆਂ ਤੋਂ ਅੱਕੀਆਂ ਪਈਆਂ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਹੁਣ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 7 ਅਗਸਤ ਤੋਂ ਕਾਂਗਰਸੀ ...

ਪੂਰੀ ਖ਼ਬਰ »

ਸੀ. ਬੀ. ਐੱਸ. ਈ. ਵਲੋਂ 10ਵੀਂ ਸ਼੍ਰੇਣੀ ਦੇ ਨਤੀਜੇ ਦਾ ਐਲਾਨ

ਮੁਹਾਲੀ ਸ਼ਹਿਰ ਦੇ ਸਕੂਲਾਂ ਦਾ ਨਤੀਜਾ ਰਿਹਾ ਸ਼ਾਨਦਾਰ

ਐੱਸ. ਏ. ਐੱਸ. ਨਗਰ, 3 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)- ਸੀ. ਬੀ. ਐੱਸ. ਈ. ਨਵੀਂ ਦਿੱਲੀ ਵਲੋਂ 10ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ-2021 ਦਾ ਨਤੀਜਾ ਐਲਾਨ ਦਿੱਤਾ ਗਿਆ ਹੈ ਜਿਸ ਤਹਿਤ ਮੁਹਾਲੀ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX