ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  5 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  22 minutes ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  41 minutes ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 1 hour ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਅੰਮ੍ਰਿਤਸਰ / ਦਿਹਾਤੀ

ਖੇਤੀਬਾੜੀ ਵਿਭਾਗ ਦੇ ਸਬ-ਇੰਸਪੈਕਟਰ 6 ਨੂੰ ਪਟਿਆਲਾ 'ਚ ਦੇਣਗੇ ਧਰਨਾ

ਚੌਕ ਮਹਿਤਾ, 3 ਅਗਸਤ (ਧਰਮਿੰਦਰ ਸਿੰਘ ਭੰਮਰ੍ਹਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਬ ਇੰਸਪੈਕਟਰ ਆਪਣਾ ਪੇਅ ਸਕੇਲ ਵੈਟਨਰੀ ਇੰਸਪੈਕਟਰ ਦੇ ਬਰਾਬਰ ਕਰਵਾਉਣ ਲਈ 6 ਅਗਸਤ ਨੂੰ ਪਟਿਆਲਾ ਵਿਖੇ ਰੋਸ ਮਾਰਚ ਕਰ ਕੇ ਧਰਨਾ ਦੇਣਗੇ | ਜਿਸ ਸਬੰਧੀ ਜ਼ਿਲ੍ਹਾ ਅੰਮਿ੍ਤਸਰ ਦੇ ਖੇਤੀਬਾੜੀ ਸਬ ਇੰਸਪੈਕਟਰਾਂ ਵਲੋਂ ਇਥੇ ਹੰਗਾਮੀ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਇਸ ਸੰਘਰਸ਼ ਨੂੰ ਕਾਮਯਾਬ ਬਣਾਉਣ ਲਈ ਰਣਨੀਤੀ ਉਲੀਕੀ | ਖੇਤੀਬਾੜੀ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੇ ਜਨਰਲ ਸਕੱਤਰ ਸਤਿਕਰਤਾਰ ਸਿੰਘ ਨੇ ਇਸ ਸਬੰਧੀ ਦੱਸਿਆ ਕਿ 1996 ਦੇ ਪੇਅ ਕਮਿਸ਼ਨ ਤੋਂ ਪਹਿਲਾਂ ਖੇਤੀਬਾੜੀ ਸਬ ਇੰਸਪੈਕਟਰਾਂ ਤੇ ਵੈਟਨਰੀ ਇੰਸਪੈਕਟਰਾਂ ਦਾ ਤਨਖਾਹ ਸਕੇਲ ਬਰਾਬਰ ਸੀ | ਪਰ 2006 ਦੇ ਪੇਅ ਕਮਿਸ਼ਨ 'ਚ ਵੈਟਨਰੀ ਇੰਸਪੈਕਟਰਾਂ ਦਾ ਤਨਖਾਹ ਸਕੇਲ ਵਧਾ ਦਿੱਤਾ ਤੇ ਖੇਤੀਬਾੜੀ ਇੰਸਪੈਕਟਰਾਂ ਨੂੰ ਨਜ਼ਰ ਅੰਦਾਜ ਕੀਤਾ ਗਿਆ | 2011 'ਚ ਅਨਾਮਲੀ ਕਮੇਟੀ ਨੇ ਤਨਖਾਹ ਸਕੇਲ ਦੇ ਇਸ ਪਾੜੇ ਨੂੰ ਘਟਾਉਣ ਦੀ ਬਜਾਏ ਹੋਰ ਵਧਾ ਦਿੱਤਾ | ਉਨ੍ਹਾਂ ਕਿਹਾ ਕਿ ਵੈਟਨਰੀ ਇੰਸਪੈਕਟਰ ਦਾ ਪਹਿਲਾ ਨਾਂਅ ਵੈਟਨਰੀ ਫਾਰਮਾਸਿਸਟ ਸੀ ਤੇ ਵਿੱਦਿਅਕ ਯੋਗਤਾ ਪੱਖੋਂ ਵੀ ਦੋਵੇਂ ਪੋਸਟਾਂ ਬਰਾਬਰ ਹਨ ਪਰ ਤਨਖਾਹ ਸਕੇਲ ਦੇ ਇਸ ਪਾੜੇ ਨੂੰ ਲੈ ਕੇ ਖੇਤੀਬਾੜੀ ਸਬ ਇੰਸਪੈਕਟਰਾਂ 'ਚ ਸਰਕਾਰ ਪ੍ਰਤੀ ਭਾਰੀ ਰੋਸ ਹੈ | ਸਤਿਕਰਤਾਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਸਾਡੀ ਮੰਗ ਨਾ ਮੰਨੀ ਤਾਂ ਅਸੀਂ ਸੰਘਰਸ਼ ਹੋਰ ਤਿੱਖਾ ਕਰਾਂਗੇ | ਇਸ ਮੌਕੇ ਜਥੇਬੰਦੀ ਦੇ ਸਲਾਹਕਾਰ ਇੰਸ. ਸੁਖਜਿੰਦਰ ਸਿੰਘ, ਇੰਸ. ਪਰਮਿੰਦਰ ਸਿੰਘ ਤੇ ਇੰਸ. ਜ਼ੋਰਾਵਰ ਸਿੰਘ ਵੀ ਹਾਜ਼ਰ ਸਨ |

ਭੱਟੀਕੇ 'ਚ ਅਕਾਲੀ ਦਲ ਦੇ ਪਰਿਵਾਰ ਕਾਂਗਰਸ 'ਚ ਹੋਏ ਸ਼ਾਮਿਲ

ਤਰਸਿੱਕਾ, 3 ਅਗਸਤ (ਅਤਰ ਸਿੰਘ ਤਰਸਿੱਕਾ)-ਸ: ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਿਧਾਇਕ ਹਲਕਾ ਜੰਡਿਆਲਾ ਗੁਰੂ ਤੇ ਕਾਰਜਕਾਰੀ ਮੀਤ ਪ੍ਰਧਾਨ ਕਾਂਗਰਸ ਪੰਜਾਬ ਦੀ ਹਾਜ਼ਰੀ 'ਚ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਡੈਨੀ ...

ਪੂਰੀ ਖ਼ਬਰ »

'ਆਪ' ਵਰਕਰਾਂ ਦੀ ਮੀਟਿੰਗ

ਚੋਗਾਵਾਂ, 3 ਅਗਸਤ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਆਪਸੀ ਕਾਟੋ-ਕਲੇਸ਼ ਨੇ ਪੰਜਾਬ ਦੀ ਤਰੱਕੀ ਨੂੰ ਕਈ ਸਾਲ ਪਛਾੜ ਕੇ ਰੱਖ ਦਿੱਤਾ ਹੈ | ਸਿੱਧੂ ਦਾ ਪੰਜਾਬ ਕਾਂਗਰਸ ਦੀ ...

ਪੂਰੀ ਖ਼ਬਰ »

ਮਨਜੀਤ ਸਿੰਘ ਬਾਊ ਧੂਲਕਾ ਦਿਹਾਤੀ ਦੇ ਵਰਕਿੰਗ ਕਮੇਟੀ ਮੈਂਬਰ ਨਿਯੁਕਤ

ਬਾਬਾ ਬਕਾਲਾ ਸਾਹਿਬ, 3 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਵੀਰ ਸਿੰਘ ਲੋਪੋਕੇ ਵਲੋਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੇ ਨਜ਼ਦੀਕੀ ਸ: ਮਨਜੀਤ ਸਿੰਘ ਬਾਊ ਧੂਲਕਾ ਨੂੰ ਦਿਹਾਤੀ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਸੇਵਾ-ਮੁਕਤ ਆਲ ਕੇਡਰ ਬਿਜਲੀ ਕਾਮਿਆਂ ਵਲੋਂ ਕੈਪਟਨ ਸਰਕਾਰ ਵਿਰੁੱਧ ਰੋਸ ਮਾਰਚ

ਅਜਨਾਲਾ, 3 ਅਗਸਤ (ਐਸ. ਪ੍ਰਸ਼ੋਤਮ)-ਇਥੇ ਪੰਜਾਬ ਰਾਜ ਬਿਜਲੀ ਬੋਰਡ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਡਵੀਜ਼ਨ ਅਜਨਾਲਾ ਪ੍ਰਧਾਨ ਸੋਮ ਨਾਥ ਮਰਵਾਹ, ਸੂਬਾ ਪ੍ਰੈੱਸ ਸਕੱਤਰ ਇੰਜੀ: ਹਰਭਜਨ ਸਿੰਘ ਝੰਜੋਟੀ ਦੀ ਸਾਂਝੀ ਅਗਵਾਈ 'ਚ ਡਵੀਜ਼ਨ ਭਰ ਦੇ ਸੇਵਾ-ਮੁਕਤ ਆਲ ਕੇਡਰ ...

ਪੂਰੀ ਖ਼ਬਰ »

ਕਾਰ ਟਰੈਕਟਰ-ਟਰਾਲੀ ਦੀ ਟੱਕਰ 'ਚ ਪਿਓ-ਪੁੱਤ ਜ਼ਖ਼ਮੀ

ਹਰਸਾ ਛੀਨਾ, 3 ਅਗਸਤ (ਕੜਿਆਲ)-ਪੁਲਿਸ ਚੌਕੀ ਕੁਕੜਾਂਵਾਲਾ ਅਧੀਨ ਪੈਂਦੇ ਇਲਾਕਾ ਅੱਡਾ ਦਾਲਮ ਵਿਖੇ ਅੱਜ ਦੇਰ ਰਾਤ ਹੋਏ ਇਕ ਸੜਕ ਹਾਦਸੇ 'ਚ ਪਿਓ-ਪੁੱਤ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਵਾਸੀ ਅਜਨਾਲਾ ਨੇ ਦੱਸਿਆ ਕਿ ਉਹ ਤੇ ...

ਪੂਰੀ ਖ਼ਬਰ »

ਨਹਿਰੀ ਵਿਭਾਗ ਵਲੋਂ ਪੱਕੇ ਸੂਏ ਬਣਾਉਣ ਕਾਰਨ ਨੀਵੀਂਆਂ ਜ਼ਮੀਨਾਂ ਦੇ ਮਾਲਕਾਂ ਦਾ ਭਾਰੀ ਨੁਕਸਾਨ ਹੋਣ ਦਾ ਡਰ

ਓਠੀਆਂ, 3 ਅਗਸਤ (ਗੁਰਵਿੰਦਰ ਸਿੰਘ ਛੀਨਾ)-ਨਹਿਰੀ ਵਿਭਾਗ ਵਲੋਂ ਹਲਕਾ ਰਾਜਾਸਾਂਸੀ ਦੀਆਂ ਨਹਿਰਾਂ ਤੇ ਸੂਏ ਪੱਕੇ ਕੀਤੇ ਜਾ ਰਹੇ ਹਨ | ਪੱਕੇ ਸੂਏ ਹੋਣ ਕਾਰਨ ਨੀਵੀਆਂ ਜ਼ਮੀਨਾਂ ਦੇ ਮਾਲਕਾਂ ਦਾ ਭਾਰੀ ਨੁਕਸਾਨ ਹੋਣ ਦਾ ਡਰ ਕਿਸਾਨਾਂ ਨੂੰ ਬਹੁਤ ਸਤਾ ਰਿਹਾ ਹੈ | ਪਿੰਡ ਰੱਖ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ 'ਤੀਆਂ ਤੀਜ ਦੀਆਂ ਤੁਹਾਡੇ ਨਾਲ' ਮਨਾਇਆ

ਬਾਬਾ ਬਕਾਲਾ ਸਾਹਿਬ, 3 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-'ਵਾਹਿਗੁਰੂ ਬੁਟੀਕ' ਬਾਬਾ ਬਕਾਲਾ ਸਾਹਿਬ ਵਲੋਂ ਵਿਸ਼ੇਸ਼ ਉੱਦਮ ਕਰਦਿਆਂ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਦੇ ਪਿੰਡ ਧਰਦਿਓ ਵਿਖੇ ਤੀਆਂ ਦਾ ਤਿਉਹਾਰ 'ਤੀਆਂ ਤੀਜ ਦੀਆਂ ਤੁਹਾਡੇ ਨਾਲ' ਜੋਸ਼ੋ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਗੱਗੋਮਾਹਲ, 3 ਅਗਸਤ (ਬਲਵਿੰਦਰ ਸਿੰਘ ਸੰਧੂ)-ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਬਖ਼ਸ਼ਿਸ਼ ਧਾਮ (ਬਾਬਾ ਖੇੜਾ ਸਿੰਘ) ਰਮਦਾਸ ਵਿਖੇ ਬਖ਼ਸ਼ਿਸ਼ ਇੰਟਰਨੈਸ਼ਨਲ ਚੈਰੀਟੇਬਲ ਸੁਸਾਇਟੀ ਤੇ ਇਲਾਕੇ ਦੀਆਂ ਸੰਗਤਾਂ ਵਲੋਂ ...

ਪੂਰੀ ਖ਼ਬਰ »

ਸੰਦੀਪ ਸਿੰਘ ਏ. ਆਰ. ਵਲੋਂ ਤਰਸਿੱਕਾ ਦੇ ਯੂਥ ਵਰਕਰਾਂ ਨਾਲ ਮੀਟਿੰਗ

ਤਰਸਿੱਕਾ, 3 ਅਗਸਤ (ਅਤਰ ਸਿੰਘ ਤਰਸਿੱਕਾ)-ਵਿਧਾਨ ਸਭਾ ਚੋਣਾਂ 2022 ਨੂੰ ਧਿਆਨ 'ਚ ਰਖਦਿਆਂ ਸੰਦੀਪ ਸਿੰਘ ਏ. ਆਰ. ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ ਦੀ ਅਗਵਾਈ ਹੇਠ ਪਿੰਡ ਤਰਸਿੱਕਾ 'ਚ ਇਕ ਮੀਟਿੰਗ ਮਨਦੀਪ ਸਿੰਘ ਤਰਸਿੱਕਾ ਦੇ ਗ੍ਰਹਿ ਵਿਖੇ ਹੋਈ ਜਿਸ 'ਚ ...

ਪੂਰੀ ਖ਼ਬਰ »

ਬਾਣੀਆਂ ਦੇ ਕਈ ਪਰਿਵਾਰ 'ਆਪ' 'ਚ ਸ਼ਾਮਿਲ

ਖਿਲਚੀਆਂ, 3 ਜੁਲਾਈ (ਕਰਮਜੀਤ ਸਿੰਘ)-ਪੰਜਾਬ 'ਚ ਰਵਾਇਤੀ ਪਾਰਟੀਆਂ ਤੋਂ ਤੰਗ ਆ ਕੇ ਅਤੇ ਦਿੱਲੀ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਸਰਬਪੱਖੀ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਅਧੀਨ ਪੈਂਦੇ ਪਿੰਡ ਬਾਣੀਆਂ ਵਿਖੇ ...

ਪੂਰੀ ਖ਼ਬਰ »

ਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਨੂੰ ਪੱਕਿਆਂ ਕੀਤਾ ਜਾਵੇ-ਸਰਪੰਚ ਨੰਗਲੀਆਂ

ਚੌਕ ਮਹਿਤਾ, 3 ਅਗਸਤ (ਜਗਦੀਸ਼ ਸਿੰਘ ਬਮਰਾਹ)-ਹੁਣ, ਜਦ ਕਿ ਨਰੇਗਾ ਮੁਲਾਜ਼ਮ ਅਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਹਨ ਤੇ ਪਿੰਡਾਂ ਦੇ ਵਿਕਾਸ ਕਾਰਜਾਂ 'ਚ ਖੜ੍ਹੋਤ ਆ ਚੁੱਕੀ ਹੈ ਤਾਂ ਸਰਕਾਰ ਨੂੰ ਚਾਹੀਦਾ ਹੈ ਕਿ ਹੜਤਾਲੀ ਮੁਲਾਜ਼ਮਾਂ ਨਾਲ ਗੱਲਬਾਤ ਕਰ ਕੇ ਜਲਦੀ ਤੋਂ ...

ਪੂਰੀ ਖ਼ਬਰ »

ਸੂਬਾ ਆਗੂ ਮਾਕੋਵਾਲ ਦੀ ਪ੍ਰਧਾਨਗੀ 'ਚ ਭਾਜਪਾ ਕਾਰਕੰੁਨਾਂ ਦੀ ਮੀਟਿੰਗ

ਅਜਨਾਲਾ, 3 ਅਗਸਤ (ਐਸ. ਪ੍ਰਸ਼ੋਤਮ)-ਇਥੇ ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਉੱਪ ਪ੍ਰਧਾਨ ਸਤਿੰਦਰ ਸਿੰਘ ਮਾਕੋਵਾਲ ਦੀ ਪ੍ਰਧਾਨਗੀ 'ਚ ਭਾਜਪਾ ਮੰਡਲ ਅਜਨਾਲਾ ਦੇ ਸਰਗਰਮ ਕਾਰਕੁਨਾਂ ਦੀ ਬੁਲਾਈ ਮੀਟਿੰਗ 'ਚ ਅਗਾਮੀ ਪੰਜਾਬ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਹਲਕਾ ...

ਪੂਰੀ ਖ਼ਬਰ »

ਰਾਮ ਤੀਰਥ ਨੇੜੇ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ

ਰਾਮ ਤੀਰਥ, 3 ਅਗਸਤ (ਧਰਵਿੰਦਰ ਸਿੰਘ ਔਲਖ)-ਅੱਜ ਰਾਮ ਤੀਰਥ ਨੇੜੇ ਅੱਡਾ ਬਾਊਲੀ ਵਿਖੇ ਭਿਆਨਕ ਹਾਦਸੇ 'ਚ ਪਤੀ-ਪਤਨੀ ਦੀ ਮੌਤ ਹੋ ਗਈ | ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਕਰਮ ਸਿੰਘ (70) ਤੇ ਉਸ ਦੀ ਪਤਨੀ ਰਾਜ ਕੌਰ (65) ਵਾਸੀ ਝੰਜੋਟੀ, ਹਾਲ ਵਾਸੀ ਸੈਦੂਪੁਰਾ ਵਜੋਂ ...

ਪੂਰੀ ਖ਼ਬਰ »

ਪਿ੍ੰਸ ਨਈਅਰ ਨੇ ਮਜੀਠਾ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਮਜੀਠਾ, 3 ਅਗਸਤ (ਮਨਿੰਦਰ ਸਿੰਘ ਸੋਖੀ)-ਪਿਛਲੇ ਕਰੀਬ ਚਾਰ ਸਾਲ ਤੋਂ ਜਦ ਤੋਂ ਪੰਜਾਬ 'ਚ ਕਾਂਗਰਸ ਪਾਰਟੀ ਨੇ ਸੱਤਾ ਸੰਭਾਲੀ ਹੈ ਉਸ ਸਮੇਂ ਤੋਂ ਹੀ ਪਿਛਲੀ ਅਕਾਲੀ ਦਲ-ਭਾਜਪਾ ਦੀ ਸਰਕਾਰ ਵੇਲੇ ਦੇ ਸ਼ਹਿਰਾਂ ਤੇ ਪਿੰਡਾਂ 'ਚ ਸ਼ੁਰੂ ਕਰਵਾਏ ਗਏ ਵਿਕਾਸ ਕਾਰਜ ਬੰਦ ਕਰਵਾ ...

ਪੂਰੀ ਖ਼ਬਰ »

ਜੋੜ ਮੇਲੇ ਦੇ ਪ੍ਰਬੰਧਾਂ ਨੂੰ ਲੈ ਕੇ ਨਗਰ ਕੌ ਾਸਲ ਰਮਦਾਸ ਦੀ ਮੀਟਿੰਗ

ਗੱਗੋਮਾਹਲ, 3 ਅਗਸਤ (ਬਲਵਿੰਦਰ ਸਿੰਘ ਸੰਧੂ)-ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਦੀ ਆਮਦ ਨੂੰ ਮੁੱਖ ਰੱਖਦਿਆਂ ਨਗਰ ਕੌਂਸਲ ਰਮਦਾਸ ਦੀ ਮੀਟਿੰਗ ਪ੍ਰਧਾਨ ਗੁਰਪਾਲ ਸਿੰਘ ਸਿੰਧੀ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਹਲਕਾ ਵਿਧਾਇਕ ...

ਪੂਰੀ ਖ਼ਬਰ »

ਐੱਮ. ਐੱਮ. ਆਰ. ਸਕੂਲ ਚੋਗਾਵਾਂ ਦਾ ਨਤੀਜਾ ਰਿਹਾ ਸ਼ਾਨਦਾਰ

ਚੋਗਾਵਾਂ, 3 ਅਗਸਤ (ਗੁਰਬਿੰਦਰ ਸਿੰਘ ਬਾਗੀ)-ਐੱਮ. ਐੱਮ. ਆਰ. ਸੀਨੀ: ਸੈਕੰਡਰੀ ਸਕੂਲ ਚੋਗਾਵਾਂ ਦਾ ਬਾਰ੍ਹਵੀਂ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧੀ ਸਕੂਲ ਦੇ ਮੁੱਖ ਪ੍ਰਬੰਧਕ ਸ੍ਰੀ ਤਾਰਾ ਚੰਦ ਸ਼ਰਮਾ, ਚੈਂਚਲ ਸਿੰਘ ਨੇ ਦੱਸਿਆ ਕਿ ਬਾਰ੍ਹਵੀਂ 'ਚ ਪੜ੍ਹਦੇ 68 ...

ਪੂਰੀ ਖ਼ਬਰ »

ਵਿਕਾਸ ਪੱਖੋਂ ਮੋਹਰੀ ਹੋਣ ਕਰਕੇ ਸਰਕਾਰ ਵਲੋਂ ਦੂਹਰਾ ਪੁਰਸਕਾਰ ਪ੍ਰਾਪਤ ਪਿੰਡ ਸਚੰਦਰ

ਹਰਦੀਪ ਸਿੰਘ ਖੀਵਾ 97801-53353 ਰਾਜਾਸਾਂਸੀ-ਅੰਮਿ੍ਤਸਰ ਦੇ ਰਾਜਾਸਾਂਸੀ ਹਵਾਈ ਅੱਡਾ ਦੇ ਕੁੱਛੜ ਵੱਸਿਆ ਹੈ ਸਦੀਆਂ ਪੁਰਾਣਾ ਪਿੰਡ ਸਚੰਦਰ, ਜਿਸ ਨੂੰ ਪੰਜਾਬ ਸੂਬੇ 'ਚੋਂ ਵਿਕਾਸ ਪੱਖੋਂ ਮੋਹਰੀ ਹੋਣ ਕਰਕੇ ਸਰਕਾਰ ਵਲੋਂ ਦੂਹਰਾ ਅਵਾਰਡ ਪ੍ਰਾਪਤ ਹੋਣ ਦਾ ਮਾਣ ਪ੍ਰਾਪਤ ਹੈ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਝੂਠ ਦਾ ਭਾਂਡਾ ਪਿੰਡਾਂ ਦੀਆਂ ਸੱਥਾਂ 'ਚ ਜਾ ਕੇ ਭੰਨਾਂਗੇ-ਅਠਵਾਲ

ਮਜੀਠਾ, 3 ਅਗਸਤ (ਮਨਿੰਦਰ ਸਿੰਘ ਸੋਖੀ)-ਪੰਜਾਬ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਕੇ ਤੇ ਝੂਠ ਦਾ ਸਹਾਰਾ ਲੈ ਕੇ ਸੱਤਾ 'ਚ ਆਉਣ ਵਾਲੀ ਕਾਂਗਰਸ ਸਰਕਾਰ ਤੋਂ ਸਮਾਜ ਦਾ ਅੱਜ ਹਰੇਕ ਵਰਗ ਦੁਖੀ ਹੈ ਤੇ ਆਪਣੀਆਂ ਮੰਗਾਂ ਮਨਵਾਉਣ ਲਈ ਸੜਕਾਂ 'ਤੇ ਹੈ | ...

ਪੂਰੀ ਖ਼ਬਰ »

ਲੋਪੋਕੇ ਦੇ ਜਥੇਬੰਦਕ ਢਾਂਚੇ ਨਾਲ ਅਕਾਲੀ ਦਲ ਹੋਇਆ ਮਜ਼ਬੂਤ

ਓਠੀਆਂ, 3 ਅਗਸਤ (ਗੁਰਵਿੰਦਰ ਸਿੰਘ ਛੀਨਾ)-2022 ਦੀਆਂ ਵਿਧਾਨ ਸਭਾ ਚੋਣਾਂ 'ਚ ਭਾਰੀ ਬਹੁਮੱਤ ਨਾਲ ਪ੍ਰਾਪਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ | ਹਲਕਾ ਰਾਜਾਸਾਂਸੀ ਦੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਜਥੇਦਾਰ ...

ਪੂਰੀ ਖ਼ਬਰ »

ਵਿਰਸਾ ਵੀ ਗਿਆ, ਵਿਰਸੇ ਨੂੰ ਸਾਂਭਣ ਵਾਲੇ ਵੀ ਗਏ...

ਜੈਂਤੀਪੁਰ, 3 ਅਗਸਤ (ਭੁਪਿੰਦਰ ਸਿੰਘ ਗਿੱਲ)-ਪੰਜਾਬ ਦੇ ਵਿਰਸੇ ਨਾਲ ਜੁੜੀ ਹਰ ਇਕ ਇਤਿਹਾਸ ਵਾਲੀ ਚੀਜ਼ ਦਾ ਅੰਤ ਹੋ ਗਿਆ ਤੇ ਗੁਵਾਚ ਚੁੱਕੇ ਵਿਰਸੇ ਨੂੰ ਹਕੀਕਤ 'ਚ ਲਿਆਉਣ ਲਈ ਪਿੰਡ ਪੱਧਰ ਦਾ ਕਿਸੇ ਨੇ ਕੋਈ ਉਪਰਾਲਾ ਨਹੀਂ ਕੀਤਾ | ਜ਼ਿਕਰਯੋਗ ਹੈ ਕਿ ਕਈ ਦਹਾਕਿਆਂ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਮਹਿਸਮਪੁਰ ਕਲਾਂ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

ਬਾਬਾ ਬਕਾਲਾ ਸਾਹਿਬ, 3 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ 'ਚ ਸੇਵਾਵਾਂ ਨਿਭਾਉਣ ਬਦਲੇ ਸ: ਜਸਵਿੰਦਰ ਸਿੰਘ ਪ੍ਰਧਾਨ ਮਹਿਸਮਪੁਰ ਕਲਾਂ ਨੂੰ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਜਥੇਬੰਦਕ ਢਾਂਚੇ ਵਿਚ ਜਨਰਲ ਸਕੱਤਰ ...

ਪੂਰੀ ਖ਼ਬਰ »

ਸੰਦਲਬੀਰ ਸਿੰਘ ਭੁੱਲਰ ਕੈਪਟਨ ਨਿਯੁਕਤ, ਗੁ: ਬਾਬਾ ਬਕਾਲਾ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 3 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਨਿਵਾਸੀਆਂ ਲਈ ਇਹ ਬੜੀ ਖੁਸ਼ੀ ਦੀ ਖਬਰ ਹੈ ਸ: ਅਵਤਾਰ ਸਿੰਘ ਭੁੱਲਰ (ਸੰਯੁਕਤ ਡਾਇਰੈਕਟਰ ਪੰਚਾਇਤਾਂ ਪੰਜਾਬ ਚੰਡੀਗੜ੍ਹ) ਦੇ ਹੋਣਹਾਰ ਬੇਟੇ ਸੰਦਲਬੀਰ ਸਿੰਘ ਭੁੱਲਰ 130 ਏਅਰ ਡਿਫੈਂਸ ...

ਪੂਰੀ ਖ਼ਬਰ »

ਕਾਂਗਰਸ ਨੂੰ ਪੰਜਾਬੀਆਂ ਵਲੋਂ ਨਕਾਰ ਦਿੱਤਾ ਗਿਆ-ਬੋਨੀ ਅਜਨਾਲਾ

ਗੱਗੋਮਾਹਲ, 3 ਅਗਸਤ (ਬਲਵਿੰਦਰ ਸਿੰਘ ਸੰਧੂ)-ਅਗਾਮੀ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ-ਬਸਪਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਅਕਾਲੀ ਵਰਕਰ ਬੂਥ ਪੱਧਰ 'ਤੇ ਡਿਊਟੀਆਂ ਸੰਭਾਲ ਲੈਣ | ਉਕਤ ਵਿਚਾਰ ਸਾਬਕਾ ਪਾਰਲੀਮਾਨੀ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ...

ਪੂਰੀ ਖ਼ਬਰ »

ਜਥੇ: ਲੋਪੋਕੇ ਨੂੰ ਹਲਕੇ ਦੇ ਵੋਟਰ ਚੋਣਾਂ 'ਚ ਭਾਰੀ ਵੋਟਾਂ ਨਾਲ ਜਿਤਾਉਣਗੇ-ਡਾ. ਢਿੱਲੋਂ

ਲੋਪੋਕੇ, 3 ਅਗਸਤ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਜੁਝਾਰੂ ਵਰਕਰਾਂ ਦੀ ਅਹਿਮ ਇਕੱਤਰਤਾ ਹਲਕਾ ਰਾਜਾਸਾਂਸੀ ਦੇ ਸੀਨੀ: ਅਕਾਲੀ ਆਗੂ ਡਾ: ਕਾਰਜ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਹੋਈ | ਇਸ ਮੌਕੇ ਡਾ: ...

ਪੂਰੀ ਖ਼ਬਰ »

ਓਠੀਆਂ 'ਚ ਸੱਭਿਆਚਾਰਕ ਮੇਲਾ ਮਨਾਇਆ

ਓਠੀਆਂ, 3 ਅਗਸਤ (ਗੁਰਵਿੰਦਰ ਸਿੰਘ ਛੀਨਾ)-ਸਥਨਾਕ ਕਸਬਾ ਓਠੀਆਂ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਪੀਰ ਅਨੈਤ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਸੱਭਿਆਚਾਰਕ ਮੇਲਾ ਮਨਾਇਆ ਗਿਆ | ਸਵੇਰੇ 10 ਵਜੇ ਦਰਗਾਹ 'ਤੇ ਚਾਦਰ ਚੜਾਉਣ ਦੀ ਰਸਮ ਕਰਨ ਤੇ ਸੰਗਤਾਂ ਨੇ ਮੱਥਾ ਟੇਕਿਆ | ਉਪਰੰਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਰਕਾਰੀਆ ਵਲੋਂ ਦੁੱਖ ਦਾ ਪ੍ਰਗਟਾਵਾ

ਚੋਗਾਵਾਂ, 3 ਅਗਸਤ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਦੇ ਸੀਨੀ: ਬਜ਼ੁਰਗ ਟਕਸਾਲੀ ਕਾਂਗਰਸੀ ਆਗੂ ਮਹਿੰਦਰ ਸਿੰਘ ਓਡਰ ਜਿਨ੍ਹਾਂ ਦਾ ਅਚਾਨਕ ਦਿਹਾਂਤ ਹੋ ਗਿਆ ਸੀ, ਅਜਿਹੀ ਦੁੱਖ ਦੀ ਘੜੀ 'ਚ ਉਨ੍ਹਾਂ ਦੇ ਪੁੱਤਰ ਸੁਰਜੀਤ ਸਿੰਘ ਰਾਧਾ ਸੁਆਮੀ, ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ 37ਵਾਂ ਸਾਲਾਨਾ ਸਾਵਣ ਕਵੀ ਦਰਬਾਰ ਕਰਵਾਇਆ

ਬਾਬਾ ਬਕਾਲਾ ਸਾਹਿਬ, 3 ਅਗਸਤ (ਪ.ਪ.)-ਬਾਬਾ ਬਕਾਲਾ ਸਾਹਿਬ ਵਿਖੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਸਬੰਧਤ ਕੇਂਦਰੀ ਪੰਜਾਬੀ ਲੇਖਕ ਸਭਾ, ਬਾਬਾ ਬਕਾਲਾ ਸਾਹਿਬ) ਵਲੋਂ 37ਵਾਂ ਸਾਲਾਨਾ ਸਾਵਣ ਕਵੀ ਦਰਬਾਰ ਇਥੇ ਸੰਤ ਮਾਝਾ ਸਿੰਘ ਕਰਮਜੋਤ ਸੀ: ਸੈ: ਸਕੂਲ ਵਿਖੇ ...

ਪੂਰੀ ਖ਼ਬਰ »

ਜਸਤਰਵਾਲ 'ਚ ਮਾਤਾ ਹਜਰਤ ਦੇਸਾ ਦੇ ਮੇਲੇ 'ਤੇ ਕਬੱਡੀ ਮੈਚ ਕਰਵਾਏ

ਓਠੀਆਂ, 3 ਅਗਸਤ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਜਸਤਰਵਾਲ ਵਿਖੇ ਮਾਤਾ ਦੇਸਾ ਦੇ ਦਰਬਾਰ 'ਤੇ ਹਰ ਸਾਲ ਕਰਵਾਇਆ ਜਾਂਦਾ ਸਾਲਾਨਾ ਮੇਲਾ ਇਸ ਵਾਰ ਵੀ ਅੱਜ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਦਰਗਾਹ ਦੇ ਮੁੱਖ ...

ਪੂਰੀ ਖ਼ਬਰ »

ਫ਼ਤਿਹਪੁਰ ਰਾਜਪੂਤਾਂ ਵਿਖੇ ਦੌੜਾਂ ਕਰਵਾਈਆਂ

ਨਵਾਂ ਪਿੰਡ, 3 ਅਗਸਤ (ਜਸਪਾਲ ਸਿੰਘ)-ਫ਼ਤਿਹਪੁਰ ਰਾਜਪੂਤਾਂ ਵਿਖੇ ਗੁਰੂ ਨਾਨਕ ਖ਼ਾਲਸਾ ਸ਼ਹੀਦੀ ਸੈਕਡੰਰੀ ਸਕੂਲ ਦੇ ਖੇਡ ਮੈਦਾਨ 'ਚ ਉੱਘੇ ਸਮਾਜ ਸੇਵੀ ਬਿਕਰਮਜੀਤ ਸਿੰਘ ਦੀ ਅਗਵਾਈ 'ਚ ਐਨ. ਆਰ. ਆਈ. ਹਰਮਨ ਸਿੰਘ ਕੈਨੇਡਾ, ਯੁਵਰਾਜ ਥਿੰਦ ਯੂ. ਕੇ. ਤੇ ਦਵਿੰਦਰ ਸਿੰਘ ਸਿੰਘ ...

ਪੂਰੀ ਖ਼ਬਰ »

ਪਿੰਡ ਮੁੱਛਲ ਦੀ ਸ਼ਮਸ਼ਾਨਘਾਟ ਵਿਖੇ ਹਾਲ ਦਾ ਲੈਂਟਰ ਪਾਇਆ

ਟਾਂਗਰਾ, 3 ਅਗਸਤ (ਹਰਜਿੰਦਰ ਸਿੰਘ ਕਲੇਰ)-ਹਲਕਾ ਜੰਡਿਆਲਾ ਗੁਰੂ ਦੇ ਬਲਾਕ ਤਰਸਿੱਕਾ ਅਧੀਨ ਪੈਂਦੇ ਪਿੰਡ ਮੁੱਛਲ ਦੀ ਸ਼ਮਸ਼ਾਨਘਾਟ ਵਿਖੇ ਹਾਲ ਦਾ ਲੈਂਟਰ ਪਾਇਆ ਗਿਆ | ਪਿੰਡ ਮੁੱਛਲ ਦੇ ਸਰਪੰਚ ਦਲਜੀਤ ਸਿੰਘ ਖੇੜਾ ਤੇ ਸੀਨੀਅਰ ਆਗੂ ਇੰਦਰਜੀਤ ਸਿੰਘ ਸੋਨਾ ਖੇੜਾ ਨੇ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਦੇ ਬੱਚਿਆਂ ਚੰਗੇ ਅੰਕ ਪ੍ਰਾਪਤ ਕਰ ਕੇ ਰਚਿਆ ਇਤਿਹਾਸ

ਬਾਬਾ ਬਕਾਲਾ ਸਾਹਿਬ, 3 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਕੂੂਲ ਸਿੱਖਿਆ ਬੋਰਡ ਵਲੋਂ ਸੈਸ਼ਨ 2020-21 12ਵੀਂ ਜਮਾਤ ਦੇ ਐਲਾਨੇ ਨਤੀਜਿਆਂ 'ਚ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦੇ ਬੱਚਿਆਂ ਨੇ ਨਵਾਂ ਇਤਿਹਾਸ ਰਚਿਆ ਹੈ | ਸਕੂਲ ਦੇ ਐਮ. ...

ਪੂਰੀ ਖ਼ਬਰ »

ਸੰਤ ਬਾਬਾ ਜਗਤ ਸਿੰਘ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਹਰਸ਼ਾ ਛੀਨਾ, 3 ਅਗਸਤ (ਕੜਿਆਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਬੀਤੇ ਦਿਨ ਐਲਾਣੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ 'ਚ ਬਲਾਕ ਹਰਸ਼ਾ ਛੀਨਾ ਵਿਚਲਾ ਕਿਲ੍ਹਾ ਦੀ ਨਾਮਵਰ ਸਿੱਖਿਆ ਸੰਸਥਾ ਸੰਤ ਬਾਬਾ ਜਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਹਰਸ਼ਾ ਛੀਨਾ ਦਾ ...

ਪੂਰੀ ਖ਼ਬਰ »

ਮੱਖਣ ਸਿੰਘ ਸੰਤੂਨੰਗਲ ਅਕਾਲੀ ਦਲ ਦੇ ਜ਼ਿਲ੍ਹਾ ਜਥੇਬੰਦਕ ਸਕੱਤਰ ਬਣੇ

ਜਗਦੇਵ ਕਲਾਂ, 3 ਅਗਸਤ (ਸ਼ਰਨਜੀਤ ਸਿੰਘ ਗਿੱਲ)-ਪਿੰਡ ਸੰਤੂਨੰਗਲ ਦੇ ਸਾਬਕਾ ਸਰਪੰਚ ਤੇ ਸੀਨੀਅਰ ਅਕਾਲੀ ਆਗੂ ਮੱਖਣ ਸਿੰਘ ਸੰਤੂ ਨੰਗਲ ਨੂੰ ਜ਼ਿਲ੍ਹਾ ਅਕਾਲੀ ਦਲ ਵਲੋਂ ਕੀਤੇ ਗਏ ਜਥੇਬੰਦਕ ਢਾਂਚੇ ਦੇ ਵਿਸਥਾਰ 'ਚ ਜ਼ਿਲ੍ਹਾ ਦਿਹਾਤੀ ਸ਼੍ਰੋਮਣੀ ਅਕਾਲੀ ਦਲ ਦਾ ...

ਪੂਰੀ ਖ਼ਬਰ »

ਅਕਾਲੀ ਦਲ ਨੇ ਸੰਸਦ 'ਚ ਕਾਨੂੰਨਾਂ ਵਿਰੁੱਧ ਆਵਾਜ਼ ਉਠਾ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ-ਰਣੀਕੇ

ਜੇਠੂਵਾਲ, 3 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਤੇ ਹੋਰ ਸੰਸਦ ਮੈਂਬਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਦਿਹਾਤੀ ਨਵ ਨਿਯੁਕਤ ਜਨਰਲ ਸਕੱਤਰ ਹਾਸ਼ਮਪੁਰਾ ਦੀ ਅਗਵਾਈ 'ਚ ਮੀਟਿੰਗ

ਅਜਨਾਲਾ, 3 ਅਗਸਤ (ਐਸ. ਪ੍ਰਸ਼ੋਤਮ)-ਇਥੇ ਅਕਾਲੀ ਦਲ (ਬ) ਜ਼ਿਲ੍ਹਾ ਦਿਹਾਤੀ ਪ੍ਰਧਾਨ ਸ: ਵੀਰ ਸਿੰਘ ਲੋਪੋਕੇ ਵਲੋਂ ਹਲਕੇ ਦੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਸਿਫਾਰਿਸ਼ 'ਤੇ ਪਾਰਟੀ ਸੁਪਰੀਮੋ ਸ: ਸੁਖਬੀਰ ਸਿੰਘ ਬਾਦਲ ਦੀ ...

ਪੂਰੀ ਖ਼ਬਰ »

ਅਮਰਪਾਲ ਸਿੰਘ ਪਾਲੀ ਤੇ ਸਰਵਣ ਸਿੰਘ ਰਾਮਦਿਵਾਲੀ ਨੂੰ ਅਹੁਦੇਦਾਰ ਬਣਾਉਣ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ

ਮੱਤੇਵਾਲ, 3 ਅਗਸਤ (ਗੁਰਪ੍ਰੀਤ ਸਿੰਘ ਮੱਤੇਵਾਲ)-ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਵਿਚ ਨਵੇਂ ਅਹੁਦੇਦਾਰਾਂ ਦਾ ਐਲਾਨ ਕਰਦਿਆਂ ਪਾਰਟੀ ਹਾਈਕਮਾਨ ਵਲੋਂ ਵਿਧਾਨ ਸਭਾ ਹਲਕਾ ਮਜੀਠਾ ਤੋਂ ਸੀਨੀਅਰ ...

ਪੂਰੀ ਖ਼ਬਰ »

ਅਕਾਲੀ ਦਲ (ਬ) ਦੇ ਨਵਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਅਜਨਾਲਾ, 3 ਅਗਸਤ (ਐਸ. ਪ੍ਰਸ਼ੋਤਮ)-ਇਥੇ ਅਕਾਲੀ ਦਲ (ਬ) ਦੇ ਹਲਕਾ ਪੱਧਰੀ ਦਫਤਰੀ ਕੰਪਲੈਕਸ ਵਿਖੇ ਅਕਾਲੀ ਦਲ (ਬ) ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਤੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕਰਨ ਲਈ ਕਰਵਾਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸ: ਬੋਨੀ ...

ਪੂਰੀ ਖ਼ਬਰ »

ਜਿਜੇਆਣੀ ਦੇ ਕਈ ਅਕਾਲੀ ਪਰਿਵਾਰ ਕਾਂਗਰਸ 'ਚ ਸ਼ਾਮਿਲ

ਮਜੀਠਾ, 3 ਅਗਸਤ (ਸਹਿਮੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਿਥੇ ਇਕ ਪਾਸੇ ਸੂਬੇ ਦੇ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਥੇ ਹੀ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਦਾ ਸਹਾਰਾ ਲੈ ...

ਪੂਰੀ ਖ਼ਬਰ »

ਮਰ ਚੁੱਕੇ ਤੇ ਵਿਦੇਸ਼ ਜਾ ਚੁੱਕੇ ਵਕੀਲਾਂ ਦੇ ਨਾਂਅ 'ਤੇ ਵੀ ਚੈਂਬਰ ਅਲਾਟਮੈਂਟ ਕਰਨ ਦੇ ਦੋਸ਼

ਬਾਬਾ ਬਕਾਲਾ ਸਾਹਿਬ 3 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਬਾਬਾ ਬਕਾਲਾ ਸਾਹਿਬ 'ਚ ਉੱਘੇ ਸਮਾਜ ਸੇਵੀ ਤੇ ਵਕੀਲ ਲੱਖਾ ਸਿੰਘ ਆਜ਼ਾਦ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਦੇ ਪ੍ਰਧਾਨ ਸੈਕਟਰੀ ਤੇ ਕੁਝ ਹੋਰ ਉੱਚ ਜਾਤੀ ਦੇ ਵਕੀਲਾਂ ...

ਪੂਰੀ ਖ਼ਬਰ »

ਜਥੇ: ਵੀਰ ਸਿੰਘ ਲੋਪੋਕੇ ਦੇ ਹੱਕ 'ਚ ਅਕਾਲੀ ਵਰਕਰ ਡਟੇ

ਓਠੀਆਂ, 3 ਅਗਸਤ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਜਥੇਦਾਰ ਵੀਰ ਸਿੰਘ ਲੋਪੋਕੇ ਦੇ ਹੱਕ 'ਚ ਡਟੇ ਅਕਾਲੀ ਵਰਕਰਾਂ ਨੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਅਕਾਲੀ ਤੇ ਬਸਪਾ ਦੇ ਵਰਕਰਾਂ ਨੂੰ ਲਾਮਬੰਦ ਕਰਨ ਸਮੇਂ ਭਿੰਡੀਸੈਦਾਂ ਵਿਖੇ ...

ਪੂਰੀ ਖ਼ਬਰ »

ਕੈਪਟਨ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਦੁਬਾਰਾ ਸੱਤਾ 'ਚ ਆਏਗੀ : ਚੇਅਰਮੈਨ ਮਜੀਠੀਆ

ਜੈਂਤੀਪੁਰ, 3 ਅਗਸਤ (ਭੁਪਿੰਦਰ ਸਿੰਘ ਗਿੱਲ)¸ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਹਰੇਕ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੁਬਾਰਾ ਸੱਤਾ ਵਿਚ ...

ਪੂਰੀ ਖ਼ਬਰ »

ਅਕਾਸ਼ ਮਜੀਠੀਆ ਵਲੋਂ ਸਕੂਲ ਦੇ ਨਵੇਂ ਕਮਰਿਆਂ ਦਾ ਕੀਤਾ ਉਦਘਾਟਨ

ਜੈਂਤੀਪੁਰ, 3 ਅਗਸਤ (ਭੁਪਿੰਦਰ ਸਿੰਘ ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟਲੀ ਮੱਲ੍ਹੀਆਂ ਵਿਖੇ ਨਵੇਂ ਉਸਾਰੇ ਗਏ ਕਮਰਿਆਂ ਦਾ ਉਦਘਾਟਨ ਹਲਕਾ ਮਜੀਠਾ ਦੇ ਯੂਥ ਕਾਂਗਰਸ ਦੇ ਪੰਜਾਬ ਦੇ ਜਨਰਲ ਸਕੱਤਰ ਅਕਾਸ਼ਦੀਪ ਸਿੰਘ ਮਜੀਠੀਆ ਵਲੋਂ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਤੀਜਾ ਓਪਨ ਦੋ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ

ਅਜਨਾਲਾ, 3 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ , ਐਸ. ਪ੍ਰਸ਼ੋਤਮ)-ਸਵਰਾਜ ਸਪੋਰਟਸ ਕਲੱਬ ਅਜਨਾਲਾ ਤੇ ਇਲਾਕੇ ਦੇ ਅਗਾਂਹਵਧੂ ਨੌਜਵਾਨਾਂ ਵਲੋਂ ਤੀਜਾ ਓਪਨ ਦੋ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਵੱਖ-ਵੱਖ ਪੱਧਰ ਦੇ ਹੋਏ ਮੁਕਾਬਲਿਆਂ ਉਪਰੰਤ ਬੀਤੀ ਸ਼ਾਮ ਹੋਈ ...

ਪੂਰੀ ਖ਼ਬਰ »

ਮਰ ਚੁੱਕੇ ਤੇ ਵਿਦੇਸ਼ ਜਾ ਚੁੱਕੇ ਵਕੀਲਾਂ ਦੇ ਨਾਂਅ 'ਤੇ ਵੀ ਚੈਂਬਰ ਅਲਾਟਮੈਂਟ ਕਰਨ ਦੇ ਦੋਸ਼

ਬਾਬਾ ਬਕਾਲਾ ਸਾਹਿਬ 3 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਬਾਬਾ ਬਕਾਲਾ ਸਾਹਿਬ 'ਚ ਉੱਘੇ ਸਮਾਜ ਸੇਵੀ ਤੇ ਵਕੀਲ ਲੱਖਾ ਸਿੰਘ ਆਜ਼ਾਦ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਦੇ ਪ੍ਰਧਾਨ ਸੈਕਟਰੀ ਤੇ ਕੁਝ ਹੋਰ ਉੱਚ ਜਾਤੀ ਦੇ ਵਕੀਲਾਂ ...

ਪੂਰੀ ਖ਼ਬਰ »

ਹਰਕਿਸ਼੍ਰਨ ਸਿੰਘ ਬਾਬਾ ਬਕਾਲਾ ਸਾਹਿਬ ਦੇ ਨਵੇਂ ਡੀ.ਐਸ.ਪੀ. ਨਿਯੁਕਤ

ਬਾਬਾ ਬਕਾਲਾ ਸਾਹਿਬ, 3 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ) - ਹਰਕਿ੍ਸ਼ਨ ਸਿੰਘ ਬਾਬਾ ਬਕਾਲਾ ਸਾਹਿਬ ਸਬ ਡਵੀਜਨ ਦੇ ਨਵੇਂ ਡੀ.ਐਸ.ਪੀ. ਹੋਣਗੇ | ਭਰੋਸੇਯੋਗ ਸੂਤਰਾਂ ਮੁਤਾਬਿਕ ਸਰਕਾਰ ਵਲੋਂ ਇੱਧਰੋਂ ਉਧਰ ਕੀਤੇ ਗਏ ਪੁਲਿਸ ਅਧਿਕਾਰੀਆਂ ਵਿਚ ਬਾਬਾ ਬਕਾਲਾ ਸਾਹਿਬ ਵਿਖੇ ...

ਪੂਰੀ ਖ਼ਬਰ »

ਮੋਦੀ ਨੇ ਕਿਸਾਨਾਂ ਵਿਰੁੱਧ ਕਾਲੇ ਬਿੱਲ ਪਾਸ ਕਰਕੇ ਦੇਸ਼ ਮਾਰੂ ਨੀਤੀ ਅਪਣਾਈ-ਛੱਜਲਵੱਡੀ

ਬਾਬਾ ਬਕਾਲਾ ਸਾਹਿਬ, 3 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਵਿਚ 'ਅੱਛੇ ਦਿਨ ਆਉਣਗੇ' ਦੇ ਲਾਰੇ ਲਾ ਕੇ ਪਹਿਲਾਂ ਨੋਟਬੰਦੀ ਕੀਤੀ, ਫਿਰ ਉਸ ਦੇ ਧਨਾਢ ਯਾਰ 4 ਲੱਖ ਦੋ ਹਜ਼ਾਰ 15 ਕਰੋੜ ਰੁਪਏ ਦੇਸ਼ ਦੀ ਪੂੰਜੀ ਮਾਰ ਕੇ ਬਾਹਰਲੇ ਦੇਸ਼ਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX